ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਰੂਪਨਗਰ

5 ਰੋਜ਼ਾ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਮੇਲਾ ਧੂਮ ਧੜੱਕੇ ਨਾਲ ਸਮਾਪਤ

ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਹਾਕਸ ਸਟੇਡੀਅਮ ਰੂਪਨਗਰ 'ਚ ਚੱਲ ਰਿਹਾ 5 ਰੋਜ਼ਾ 30ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਮੇਲਾ ਅੱਜ ਧੂਮ ਧੜੱਕੇ ਨਾਲ ਸਮਾਪਤ ਹੋ ਗਿਆ | ਖੇਡ ਅਤੇ ਪ੍ਰਬੰਧਾਂ ਪਖੋਂ ਹਾਕੀ ਮੇਲੇ ਨੇ ਸਫਲਤਾ ਦੇ ਝੰਡੇ ਗੱਡੇ ਅਤੇ ਇਹ ਮੇਲਾ ਹਾਕੀ 'ਚ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬੜਵਾ ਵਿਖੇ 'ਭਾਰਤ ਕੋ ਜਾਨੋ-2019' ਤਹਿਤ 8ਵੇਂ ਕੁਇਜ਼ ਮੁਕਾਬਲੇ ਸਬੰਧੀ ਪ੍ਰੋਗਰਾਮ ਕਰਵਾਇਆ

ਨੂਰਪੁਰ ਬੇਦੀ, 17 ਨਵੰਬਰ (ਵਿੰਦਰਪਾਲ ਝਾਂਡੀਆਂ)-ਉੱਤਰੀ ਭਾਰਤ 'ਚ ਸਮਾਜ ਸੇਵੀ ਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕਾਰਜਸ਼ੀਲ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਤਖਤਗੜ੍ਹ ਵਲੋਂ ਪ੍ਰਧਾਨ ਮਾਸਟਰ ਸੰਜੀਵ ਕੁਮਾਰ ਮੋਠਾਪੁਰ ਦੀ ਸੁਯੋਗ ਗਤੀਸ਼ੀਲ ਅਗਵਾਈ 'ਚ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ 'ਚ ਬਾਸਮਤੀ ਵਿਕਣੀ ਸ਼ੁਰੂ

ਮੋਰਿੰਡਾ, 17 ਨਵੰਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਹਰ ਸਾਲ ਲਗਪਗ 7 ਲੱਖ ਕੁਇੰਟਲ ਜੀਰੀ ਅਤੇ ਕਣਕ ਦੀ ਆਮਦ ਹੁੰਦੀ ਹੈ ਪਰ ਪਿਛਲੇ 35 ਸਾਲਾਂ ਤੋਂ ਐੱਮ. ਐੱਸ. ਪੀ. ਤੋਂ ਬਗੈਰ ਫਸਲਾਂ ਮੱਕੀ, ਸਰੋਂ, ਤਿਲ, ਮਾਂਹ, ਦਾਲਾਂ, ਗੁੜ, ਸ਼ੱਕਰ, ਕਪਾਹ ਅਤੇ ਬਾਸਮਤੀ ਜੀਰੀ ਜਿਸ ਨੂੰ ...

ਪੂਰੀ ਖ਼ਬਰ »

ਖੇਤਰ ਦਾ ਹਰ ਪੱਧਰ 'ਤੇ ਚਹੁੰਮੁਖੀ ਵਿਕਾਸ ਕਰਵਾਇਆ ਜਾਵੇਗਾ-ਰਾਣਾ ਕੇ. ਪੀ. ਸਿੰਘ

ਸੁਖਸਾਲ, 17 ਨਵੰਬਰ (ਧਰਮ ਪਾਲ)-ਖੇਤਰ ਨੂੰ ਹਰ ਪੱਧਰ 'ਤੇ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਅਤੇ ਹਰ ਪਿੰਡ ਵਿਚ ਵਿਕਾਸ ਕਾਰਜ ਬਿਨ•ਾਂ ਭੇਦਭਾਵ ਕਰਵਾਏ ਜਾ ਰਹੇ ਹਨ | ਇਹ ਪ੍ਰਗਟਾਵਾ ਪਿੰਡ ਨਾਨਗਰਾਂ ਵਿਖੇ 25 ਲੱਖ ਦੀ ਲਾਗਤ ਨਾਲ ਬਣਨ ਵਾਲੇ ਕਮਿਊਨੀਟੀ ਸੈਂਟਰ ਦਾ ਨੀਂਹ ...

ਪੂਰੀ ਖ਼ਬਰ »

ਧੱਕੇ ਨਾਲ ਜਾਇਦਾਦ ਦੱਬਣ ਦੇ ਦੋਸ਼ 'ਚ ਮੁਕੱਦਮਾ ਦਰਜ

ਮੋਰਿੰਡਾ, 17 ਨਵੰਬਰ (ਤਰਲੋਚਨ ਸਿੰਘ ਕੰਗ)-ਅੱਜ ਮੋਰਿੰਡਾ ਪੁਲਿਸ ਨੇ ਸੁਧੀਰ ਗੁਲੇਰੀਆ ਮਕਾਨ ਨੰਬਰ-1171 ਸੈਕਟਰ-40 ਬੀ ਦੇ ਬਿਆਨਾਂ ਦੇ ਆਧਾਰ 'ਤੇ ਗੁਰਮੇਲ ਸਿੰਘ ਰੋਪੜ ਅਤੇ 20 ਅਣਪਛਾਤਿਆਂ ਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਲੁਠੇੜੀ ਸਕੂਲ ਦੇ ਵਿਦਿਆਰਥੀਆਂ ਵਲੋਂ ਸਵਰਾਜ ਮਾਜ਼ਦਾ ਦਾ ਵਿੱਦਿਅਕ ਦੌਰਾ

ਸ੍ਰੀ ਚਮਕੌਰ ਸਾਹਿਬ , 17 ਨਵੰਬਰ (ਜਗਮੋਹਣ ਸਿੰਘ ਨਾਰੰਗ)- ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਸ਼ਨਲ ਸਕਿੱਲ ਕੁਆਲੀਫੇਸ਼ਨ ਫਰੇਮਵਰਕ (ਐੱਨ.ਐੱਸ.ਕਿਊ.ਐੱਫ.) ਅਧੀਨ ਚੱਲ ਰਹੇ ਕਿੱਤਾ ਮੁਖੀ ਵਿਸ਼ਿਆਂ ਆਟੋ ਮੋਬਾਈਲ ਅਤੇ ਨਿੱਜੀ ਸੁਰੱਖਿਆ ...

ਪੂਰੀ ਖ਼ਬਰ »

ਇਤਿਹਾਸਕ ਗੁ: ਸ੍ਰੀ ਗੜ੍ਹੀ ਸਾਹਿਬ ਨੂੰ ਪੁਰਾਤਨ ਦਿੱਖ ਦੇਣ ਦੀ ਸੇਵਾ ਅੰਤਲੇ ਪੜਾਅ 'ਚ

ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਦੀ ਪਿਛਲੇ ਕਰੀਬ 3 ਵਰਿ੍ਹਆਂ ਤੋਂ ਚੱਲ ਰਹੀ ਕਾਰ ਸੇਵਾ ਅੰਤਲੇ ਪੜਾਅ ਤੇ ਪੁੱਜ ਗਈ ਹੈ | ਅੰਤਲੇ ਪੜਾਅ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਸੁਖਵਿੰਦਰ ਸਿੰਘ ਵਿਸਕੀ ਤੇ ਰੁਪਿੰਦਰ ਸਿੰਘ ਚੈੜੀਆਂ ਦਾ ਸਨਮਾਨ

ਪੁਰਖਾਲੀ, 17 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਗੁਰਦੁਆਰਾ ਧੰਨ ਧੰਨ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਨਵੇਂ ਬਣੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਅਤੇ ਬਲਾਕ ਸੰਮਤੀ ਰੂਪਨਗਰ ਦੇ ਨਵੇਂ ਬਣੇ ਚੇਅਰਮੈਨ ਰੁਪਿੰਦਰ ਸਿੰਘ ਚੈੜੀਆਂ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਲੱਗੀ ਬੇਕਰੀ ਪੱਕੇ ਤੌਰ 'ਤੇ ਬੰਦ ਹੋਵੇ-ਵਾਰਡ ਵਾਸੀ

ਨੰਗਲ, 17 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਭਾਖੜਾ ਡੈਮ ਮਾਰਗ ਦੇ ਰਿਹਾਇਸ਼ੀ ਖੇਤਰ 'ਚ ਲੱਗੀ ਬੇਕਰੀ ਨੂੰ ਸੀਲ ਕਰਨਾ ਸ਼ਲਾਘਾਯੋਗ ਹੈ ਕਿਉਂਕਿ ਸ਼ੋਰ, ਹਵਾ ਪ੍ਰਦੂਸ਼ਣ ਕਾਰਨ ਲੋਕ ਪ੍ਰੇਸ਼ਾਨ ਹਨ | ਇਹ ਵਿਚਾਰ ਭਾਖੜਾ ਬਿਆਸ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਵਰਕਰ ਯੂਨੀਅਨ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ

ਨੂਰਪੁਰ ਬੇਦੀ, 17 ਨਵੰਬਰ (ਵਿੰਦਰਪਾਲ ਝਾਂਡੀਆਂ)-ਮਿਡ-ਡੇ-ਮੀਲ ਯੂਨੀਅਨ ਬਲਾਕ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ ਸਥਾਨਕ ਰੈਸਟ ਹਾਊਸ 'ਚ ਬਲਾਕ ਪ੍ਰਧਾਨ ਅਜਮਤ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਕਮਲੇਸ਼ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਆਲ ਇੰਡੀਆ ਪ੍ਰੋਵੀਡੈਂਟ ਫ਼ੰਡ ਦੇ ਸੇਵਾ-ਮੁਕਤ ਮੁਲਾਜ਼ਮਾਂ ਦੀ ਇਕੱਤਰਤਾ

ਰੂਪਨਗਰ, 17 ਨਵੰਬਰ (ਸਟਾਫ਼ ਰਿਪੋਰਟਰ)-ਆਲ ਇੰਡੀਆ ਪ੍ਰੋਵੀਡੈਂਟ ਫ਼ੰਡ (ਈ.ਪੀ.ਐੱਫ.) ਸੇਵਾ-ਮੁਕਤ ਵਰਕਰਜ਼ ਫੈੱਡਰੇਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਗੁਰਦੁਆਰਾ ਮਲਿਕਪੁਰ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸਿੰਘ ਸਭਾ ਪਿੰਡ ਮਲਿਕਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਦੇ ਗੁਰੂ ਘਰ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਪੰਚ ਕੁਲਵਿੰਦਰ ਕੌਰ, ਮੈਨੇਜਰ ਪਰਮਜੀਤ ...

ਪੂਰੀ ਖ਼ਬਰ »

ਵਾਰਡ ਨੰਬਰ-5 ਦੀਆਂ ਗਲੀਆਂ 'ਚ ਖੜ੍ਹੇ ਸੀਵਰੇਜ ਦੇ ਪਾਣੀ ਕਾਰਨ ਲੋਕ ਡਾਹਢੇ ਪ੍ਰੇਸ਼ਾਨ

ਮੋਰਿੰਡਾ, 17 ਨਵੰਬਰ (ਤਰਲੋਚਨ ਸਿੰਘ ਕੰਗ)-ਵਾਰਡ ਨੰਬਰ-4 ਅਤੇ 5 ਨੂੰ ਵਸਿਆਂ ਲਗਭਗ 20 ਸਾਲ ਤੋਂ ਵੀ ਜਿਆਦਾ ਸਮਾਂ ਹੋ ਚੁੱਕਿਆ ਹੈ ਪਰ ਅੱਜ ਵੀ ਇਨ੍ਹਾਂ ਲੋਕਾਂ ਨੂੰ ਸ਼ਹਿਰ ਵਰਗੀ ਕੋਈ ਸਹੂਲਤ ਨਹੀਂ ਮਿਲਦੀ | ਗਲੀਆਂ-ਨਾਲੀਆਂ ਵਿਚ ਗੰਦੇ ਪਾਣੀ ਦੀ ਸਮੱਸਿਆ ਲਗਾਤਾਰ ਹੀ ਬਣੀ ...

ਪੂਰੀ ਖ਼ਬਰ »

ਉੜਾਪੜ ਸਕੂਲ ਵਿਖੇ ਬਾਲ ਦਿਵਸ ਅਤੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ ਸਮਾਗਮ

ਉੜਾਪੜ/ਲਸਾੜਾ, 17 ਨਵੰਬਰ (ਲਖਵੀਰ ਸਿੰਘ ਖੁਰਦ)-ਡਾ. ਹਰਚਰਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੜਾਪੜ ਵਿਖੇ ਬਾਲ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਪਿੰ੍ਰਸੀਪਲ ਪਰਮਜੀਤ ਕੌਰ ਦੀ ਅਗ੍ਹਵਾਈ ਹੇਠ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਕਰੀਮਪੁਰ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ

ਨਵਾਂਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਿੱਖਿਆ ਸੁਧਾਰ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਹਿਤ ਅਧਿਆਪਕ ਵਰਗ ਵਲੋਂ ਲੋਕਾਂ ਦੇ ਸਹਿਯੋਗ ਨਾਲ ਸਕੂਲਾਂ ਨੂੰ ਸੈਲਫਮੈਡ ਸਮਾਰਟ ਸਕੂਲ ਬਣਾਉਣ ਹਿਤ ...

ਪੂਰੀ ਖ਼ਬਰ »

ਜ਼ਿਲ੍ਹਾ ਜੇਤੂ ਟੀਮ ਦਾ ਗਰਚਾ ਸਕੂਲ ਵਿਖੇ ਸਨਮਾਨ

ਔੜ, 17 ਨਵੰਬਰ (ਜਰਨੈਲ ਸਿੰਘ ਖ਼ੁਰਦ)-ਸੈਸ਼ਨ 2019-20 ਦੇ ਚਲ ਰਹੇ ਪੰਜਾਬ ਸਕੂਲ ਖੇਡ ਟੂਰਨਾਮੈਂਟ ਦੇ ਜ਼ਿਲ੍ਹਾ ਮੁਕਾਬਲਿਆਂ 'ਚ ਜ਼ਿਲ੍ਹਾ ਸ਼. ਭ. ਸ. ਨਗਰ ਦੇ ਵਾਲੀਬਾਲ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦੀ, ਤਹਿਸੀਲ ਬਲਾਚੌਰ ਵਿਖੇ ਹੋਏ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਅਰੋੜਾ ਪੀ. ਪੀ. ਹੈਲਪਿੰਗ ਹੈਂਡ ਵਲੋਂ ਵੱਖ-ਵੱਖ ਪਿੰਡਾਂ 'ਚ ਰਾਸ਼ਨ ਸਮੱਗਰੀ ਭੇਟ

ਭੱਦੀ, 17 ਨਵੰਬਰ (ਨਰੇਸ਼ ਧੌਲ)-ਅਰੋੜਾ ਪੀ. ਪੀ. ਹੈਲਪਿੰਗ ਹੈਂਡ ਵਲੋਂ ਜਿੱਥੇ ਸਮੁੱਚੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਬਹੁ-ਗਿਣਤੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਦੇ ਨਾਲ-ਨਾਲ ਹੋਰ ਸਹਾਇਤਾ ਦਿੱਤੀ ਜਾਂਦੀ ਹੈ, ਉੱਥੇ ਹਲਕਾ ਬਲਾਚੌਰ ਦੇ ਪਿੰਡਾਂ ਉਧਨਵਾਲ ਵਿਖੇ ਬਿਰਧ ਮਾਤਾ ਜੀਤੋ ਦੇਵੀ ਪਤਨੀ ਸਵ. ਮੇਘ ਨਾਥ ਨੂੰ ਦੂਸਰੀ ਵਾਰ ਰਾਸ਼ਨ, ਸਵ. ਪ੍ਰਸ਼ੋਤਮ ਲਾਲ ਪਿੰਡ ਧੌਲ ਦੇ ਪਰਿਵਾਰ ਨੂੰ ਤੀਸਰੀ ਵਾਰ, ਪਿੰਡ ਥੋਪੀਆ ਵਿਖੇ ਕਾਂਤਾ ਦੇਵੀ ਪਤਨੀ ਸਵ. ਓਮ ਪ੍ਰਕਾਸ਼ ਨੂੰ ਚੌਥੀ ਵਾਰ ਅਤੇ ਪਿੰਡ ਟਕਾਰਲਾ ਵਿਖੇ ਮਹਿੰਦਰ ਕੌਰ ਪਤਨੀ ਸਵ. ਦੇਵ ਰਾਜ ਨੂੰ ਚੌਥੀ ਵਾਰ ਰਾਸ਼ਨ ਸਮੱਗਰੀ ਭੇਟ ਕੀਤੀ | ਹਿਤੇਸ਼ ਅਰੋੜਾ, ਸੁਖਵਿੰਦਰ ਸਿੰਘ ਖ਼ਾਲਸਾ, ਜਸਵੀਰ ਸਿੰਘ ਬਹਿਲੂਰ ਕਲਾਂ ਨੇ ਦੱਸਿਆ ਕਿ ਸਾਡੀ ਸਮੁੱਚੀ ਟੀਮ ਵਲੋਂ ਲਗਪਗ 60 ਲੋੜਵੰਦ ਪਰਿਵਾਰਾਂ ਨੂੰ ਸਮਾਜ ਸੇਵੀਆਂ ਵਲੋਂ ਦਿੱਤੀ ਜਾਂਦੀ ਰਾਸ਼ਨ ਸਮੱਗਰੀ ਭੇਟ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੁੱਝ ਬੇਘਰੇ ਲੋੜਵੰਦ ਪਰਿਵਾਰਾਂ ਨੂੰ ਘਰ ਬਣਾਉਣ ਵਿਚ ਵੀ ਮਦਦ ਕੀਤੀ ਜਾ ਰਹੀ ਹੈ | ਇਸ ਮਹੀਨੇ ਲਗਪਗ 38 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਚੁੱਕਾ ਹੈ ਅਤੇ ਬਾਕੀ 20-22 ਦੇ ਕਰੀਬ ਪਰਿਵਾਰਾਂ ਨੂੰ ਵੀ ਛੇਤੀ ਹੀ ਵੰਡਿਆ ਜਾਵੇਗਾ | ਇਸ ਮੌਕੇ ਸੋਢੀ ਸਿੰਘ ਬਲਾਚੌਰ, ਮਨੀ ਨਵਾਂਸ਼ਹਿਰ, ਸਤਨਾਮ ਸਿੰਘ ਚਾਹਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖਾਨਖਾਨਾ ਵਿਖੇ ਸਤਵੀਰ ਪੱਲੀ ਝਿੱਕੀ ਵਲੋਂ ਸੀਵਰੇਜ ਦਾ ਉਦਘਾਟਨ

ਮੁਕੰਦਪੁਰ, 17 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਪਿੰਡ ਖਾਨਖਾਨਾ ਦੇ ਬਾਜੀਗਰ ਮੁਹੱਲਾ 'ਚ ਸੀਵਰੇਜ ਦੀ ਪਾਇਪ ਲਾਇਨ ਦਾ ਕੰਮ ਸ਼ੁਰੂ ਕਰਵਾਇਆ ਗਿਆ | ਸੀਵਰੇਜ ਦਾ ਉਦਘਾਟਨ ਹਲਕਾ ਇੰਚਾਰਜ ਬੰਗਾ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਕੀਤਾ ਗਿਆ | ਇਸ ਮੌਕੇ ਸਤਵੀਰ ਸਿੰਘ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਢਾਹਾਂ ਦੇ ਬੱਚਿਆਂ ਨੂੰ ਗਰਮ ਕੱਪੜੇ ਭੇਟ

ਬੰਗਾ, 17 ਨਵੰਬਰ (ਕਰਮ ਲਧਾਣਾ)-ਲਾਇਨਜ਼ ਕਲੱਬ ਮੁਕੰਦਪੁਰ 321 ਡੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪ੍ਰਧਾਨ ਕਿਸ਼ਨ ਚੰਦ ਦੀ ਅਗਵਾਈ 'ਚ ਸਰਕਾਰੀ ਪ੍ਰਾਇਮਰੀ ਸਕੂਲ ਢਾਹਾਂ ਕਲੇਰਾਂ ਵਿਖੇ ਬੱਚਿਆਂ ਨੂੰ ਕੋਟੀਆਂ ਵੰਡਣ ਲਈ ਇਕ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਤੀਰਥ ਦੇ ਵਿਜੈ ਦਿਵਸ ਲਈ ਜਥਾ ਰਵਾਨਾ

ਰੂਪਨਗਰ, 17 ਨਵੰਬਰ (ਸ. ਰਿ.)-ਭਗਵਾਨ ਵਾਲਮੀਕਿ ਤੀਰਥ ਦੇ ਵਿਜੈ ਦਿਵਸ ਸਬੰਧੀ ਰੋਪੜ ਤੋਂ ਕੌਮੀ ਪ੍ਰਚਾਰ ਮੰਤਰੀ ਜ਼ਿਲ੍ਹਾ ਸਿੰਘ ਦੀ ਅਗਵਾਈ 'ਚ ਰੋਪੜ ਤੋਂ ਸੰਗਤ ਵਾਲਮੀਕੀ ਤੀਰਥ ਲਈ ਰਵਾਨਾ ਹੋਈ | ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਜਥੇ ਨੂੰ ਝੰਡੀ ਦਿਖਾ ਕੇ ...

ਪੂਰੀ ਖ਼ਬਰ »

ਭਲਾਣ 'ਚ ਖੇਡ ਮੇਲਾ ਤੇ ਦੰਗਲ 23 ਨੂੰ

ਸੁਖਸਾਲ, 17 ਨਵੰਬਰ (ਧਰਮ ਪਾਲ)-ਪਿੰਡ ਭਲਾਣ ਵਿਖੇ ਸਾਲਾਨਾ ਖੇਡ ਮੇਲਾ ਅਤੇ ਕੁਸ਼ਤੀ ਦੰਗਲ 23 ਤੇ 24 ਨਵੰਬਰ ਨੂੰ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਸਰਪੰਚ ਅਮਨਦੀਪ ਸੰਜੂ ਨੇ ਦੱਸਿਆ ਕਿ 23 ਨਵੰਬਰ ਨੂੰ ਕਬੱਡੀ ਨੈਸ਼ਨਲ ਸਟਾਈਲ ਓਪਨ ...

ਪੂਰੀ ਖ਼ਬਰ »

ਗੁਰਮਤਿ ਵਿਚਾਰ ਮੰਚ ਪੰਜਾਬ ਵਲੋਂ ਇਕੱਤਰਤਾ ਅੱਜ

ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਨਾਰੰਗ)-ਗੁਰਮਤਿ ਵਿਚਾਰ ਮੰਚ ਪੰਜਾਬ ਵਲੋਂ 18 ਨਵੰਬਰ ਨੂੰ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਸਵੇਰੇ 10 ਵਜੇ ਇਕੱਤਰਤਾ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ ਨੇ ਕਿਹਾ ਕਿ ਸਦੀਆਂ ਤੋਂ ...

ਪੂਰੀ ਖ਼ਬਰ »

ਐੱਨ. ਆਰ. ਆਈ. ਨੌਜਵਾਨ ਵਲੋਂ ਸਰਕਾਰੀ ਸਕੂਲ ਨੂੰ ਐੱਲ. ਈ. ਡੀ. ਤੇ ਹੋਰ ਸਾਮਾਨ ਭੇਟ

ਪੁਰਖਾਲੀ, 17 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਬਿੰਦਰਖ ਦੇ ਐੱਨ. ਆਰ. ਆਈ. ਨੌਜਵਾਨ ਭਿੰਦਾ ਯੂ. ਐੱਸ. ਏ. ਵਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬਿੰਦਰਖ ਬੱਚਿਆਂ ਨੂੰ ਸਾਮਾਨ ਭੇਟ ਕੀਤਾ ਗਿਆ | ਇਹ ਐੱਨ. ਆਰ. ਆਈ. ਨੌਜਵਾਨ ਭਿੰਦਾ ਯੂ. ਐੱਸ. ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੂਰਪੁਰ ਬੇਦੀ ਅਤੇ ਤਖਤਗੜ੍ਹ ਦੀ ਹੋਈ ਚੋਣ

ਨੂਰਪੁਰ ਬੇਦੀ, 17 ਨਵੰਬਰ (ਵਿੰਦਰਪਾਲ ਝਾਂਡੀਆਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਡਵੀਜ਼ਨ ਨਿਗਰਾਨ ਕਮੇਟੀ ਦੀ ਦੇਖ-ਰੇਖ 'ਚ ਨੂਰਪੁਰ ਬੇਦੀ ਅਤੇ ਤਖਤਗੜ੍ਹ ਦੀ ਚੋਣ ਕੀਤੀ ਗਈ | ਚੋਣ ਮੌਕੇ ਹਰਭਜਨ ਸਿੰਘ ਡਵੀਜ਼ਨ ...

ਪੂਰੀ ਖ਼ਬਰ »

ਅੰਡਰ-19 ਸਾਲ ਲੜਕਿਆਂ ਦੇ ਅੰਤਰ ਜ਼ਿਲ੍ਹਾ ਭਾਰ ਤੋਲਣ ਮੁਕਾਬਲਿਆਂ 'ਚ ਜ਼ਿਲ੍ਹਾ ਰੂਪਨਗਰ ਦੀ ਟੀਮ ਤੀਜੇ ਸਥਾਨ 'ਤੇ ਰਹੀ

ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 17 ਨਵੰਬਰ (ਰਾਣਾ, ਸੰਨੀ)-65ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਅੰਤਰਗਤ ਅੰਡਰ 19 ਸਾਲ ਲੜਕਿਆਂ ਦੇ ਭਾਰ ਤੋਲਣ ਮੁਕਾਬਲੇ ਜ਼ਿਲ੍ਹਾ ਲੁਧਿਆਣਾ ਦੇ ਪਿ੍ੰਸੀਪਲ ਨਰੇਸ਼ ਚੰਦਰ ਖੇਡ ਸਟੇਡੀਅਮ ਖੰਨਾ ਸ਼ਹਿਰ ਵਿਖੇ ਕਰਵਾਏ ...

ਪੂਰੀ ਖ਼ਬਰ »

ਦੋਆਬਾ ਜ਼ੋਨ ਦਾ 90ਵਾਂ ਹਫ਼ਤਾਵਾਰੀ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 17 ਨਵੰਬਰ (ਜੇ.ਐੱਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਪ੍ਰਚਾਰ ਲਹਿਰ ਅਧੀਨ ਦੋਆਬਾ ਜ਼ੋਨ ਦਾ 90ਵਾਂ ਹਫ਼ਤਾਵਾਰੀ ਸਮਾਗਮ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਹੋਇਆ | ਭਾਈ ਗੋਬਿੰਦ ਸਿੰਘ ਲੌਾਗੋਵਾਲ ...

ਪੂਰੀ ਖ਼ਬਰ »

ਟਿੱਬਾ ਨੰਗਲ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ

ਨੂਰਪੁਰ ਬੇਦੀ, 17 ਨਵੰਬਰ (ਵਿੰਦਰਪਾਲ ਝਾਂਡੀਆਂ)-ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਦੇ ਬੀ. ਕਾਮ. ਸਮੈਸਟਰ ਦੂਜਾ ਦਾ ਨਤੀਜਾ ਸੌ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਨੂਰਪੁਰ ਬੇਦੀ, 17 ਨਵੰਬਰ (ਰਾਜੇਸ਼ ਚੌਧਰੀ ਤਖਤਗੜ•)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਤਖ਼ਤ ਸ੍ਰੀ ਕੇਸਗੜ੍ਹ• ਜੀ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਇਲਾਕਾ ਨੂਰਪੁਰ ਬੇਦੀ ਦੀਆਂ ...

ਪੂਰੀ ਖ਼ਬਰ »

ਗਰੀਨਵੇਜ਼ ਸਕੂਲ ਰੁੜਕੀ ਹੀਰਾਂ ਵਿਖੇ ਮਨਾਇਆ ਬਾਲ ਦਿਵਸ

ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਰੁੜਕੀ ਹੀਰਾਂ ਦੇ ਗਰੀਨਵੇਜ਼ ਸਕੂਲ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਝੱਜ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਕਾਹਨਪੁਰ ਖੂਹੀ, 17 ਨਵੰਬਰ (ਗੁਰਬੀਰ ਸਿੰਘ ਵਾਲੀਆ)- ਹੈਲਥ ਐਾਡ ਵੈੱਲਨੈੱਸ ਪਿੰਡ ਝੱਜ ਵਿਖੇ ਐੱਸ. ਐੱਮ. ਓ. ਡਾ. ਸ਼ਿਵ ਕੁਮਾਰ ਦੀ ਅਗਵਾਈ ਵਿਚ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ | ਇਸ ਦਾ ਮੁੱਖ ਏਜੰਡਾ ਵੱਧ ਰਹੀ ਸ਼ੂਗਰ ਦੀ ਬਿਮਾਰੀ ਸਬੰਧੀ ਹੈ | ਡਾ. ਸਾਹਿਬ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੰਦਾਂ ਦੀਆਂ ਬਿਮਾਰੀਆਂ ਸਬੰਧੀ 32ਵੇਂ ਪੰਦ੍ਹਰਵਾੜੇ ਦੀ ਸ਼ੁਰੂਆਤ

ਭਰਤਗੜ੍ਹ, 17 ਨਵੰਬਰ ( ਜਸਬੀਰ ਸਿੰਘ ਬਾਵਾ)-ਭਰਤਗੜ੍ਹ 'ਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਅੱਜ ਕਮਿਊਨਟੀ ਸਿਹਤ ਕੇਂਦਰ 'ਚ ਦੰਦਾਂ ਦੀਆਂ ਬਿਮਾਰੀਆਂ ਦੀ ਜਾਂਚ ਸਬੰਧੀ 32ਵੇਂ ਪੰਦਰਵਾੜੇ ਦੀ ਸ਼ੁਰੂਆਤ ਸਥਾਨਕ ਐੱਸ. ਐੱਮ. ਓ. ਰਜਿੰਦਰ ਕੁਮਾਰ ਨੇ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਨੰਗਲ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਨੂਰਪੂਰ ਬੇਦੀ, 17 ਨਵੰਬਰ (ਰਾਜੇਸ਼ ਚੌਧਰੀ)-ਪਿੰਡ ਨੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਟਿੱਬੀ ਸਾਹਿਬ ਦੇ ਰਾਗੀ ਪੂਰਨ ਸਿੰਘ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ...

ਪੂਰੀ ਖ਼ਬਰ »

ਲਖਵੀਰ ਸਿੰਘ ਖੇਤੀਬਾੜੀ ਸਭਾ ਬਜਰੂੜ ਦੇ ਪ੍ਰਧਾਨ ਬਣੇ

ਨੂਰਪੁਰ ਬੇਦੀ, 17 ਨਵੰਬਰ (ਰਾਜੇਸ਼ ਚੌਧਰੀ ਤਖਤਗੜ•)-ਦੀ ਬਜਰੂੜ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਦੀ ਸਰਬਸੰਮਤੀ ਨਾਲ ਚੋਣ ਹੋਈ, ਜਿਸ ਦੌਰਾਨ ਲਖਵੀਰ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਜਦਕਿ ਕੁਲਦੀਪ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਘਨੌਲੀ, 17 ਨਵੰਬਰ (ਜਸਵੀਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਗੁ: ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਣਧੀਰ ਸਿੰਘ ਪੜ੍ਹੀ ਨੇ ਅਥਲੈਟਿਕ ਚੈਂਪੀਅਨਸ਼ਿਪ ਦੌਰਾਨ ਜਿੱਤੇ 2 ਤਗਮੇ

ਪੁਰਖਾਲੀ, 17 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਬੀਤੇ ਦਿਨੀਂ ਲਵਲੀ ਯੂਨੀਵਰਸਿਟੀ ਜਲੰਧਰ ਵਿਖੇ ਹੋਈ ਐਥਲੈਟਿਕ ਮੀਟ ਦੌਰਾਨ ਘਾੜ ਇਲਾਕੇ ਨਾਲ ਸਬੰਧਿਤ ਵੈਟਰਨ ਰਣਧੀਰ ਸਿੰਘ ਪੜ੍ਹੀ ਨੇ 200 ਮੀਟਰ ਦੌੜ 'ਚ ਚਾਂਦੀ ਦਾ ਤਗਮਾ ਅਤੇ 5000 ਮੀਟਰ ਦੌੜ 'ਚ ਸੋਨ ਤਗਮਾ ਹਾਸਿਲ ਕੀਤਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਮੋਰਿੰਡਾ, 17 ਨਵੰਬਰ (ਤਰਲੋਚਨ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਤਿਹ ਨਗਰ ਕਾਲੋਨੀ ਵਾਸੀਆਂ ਵਲੋਂ ਸ੍ਰੀ ਅਖੰਡ ਪਾਠ ਦੇ ਅੱਜ ਭੋਗ ਪਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਸੋਹੀ ਨੇ ਦੱਸਿਆ ਕਿ ਕਥਾਵਾਚਕ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਇਆ

ਢੇਰ, 17 ਨਵੰਬਰ (ਸ਼ਿਵ ਕੁਮਾਰ ਕਾਲੀਆ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਗੰਭੀਰਪੁਰ ਵਲੋਂ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਜੇਤੂ ਟੀਮਾਂ ਨੂੰ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਇਨਾਮ ਵੰਡੇ ਗਏ | ਉਨ੍ਹਾਂ ਇਸ ਮੌਕੇ ...

ਪੂਰੀ ਖ਼ਬਰ »

ਅਬਿਆਣਾ ਸਕੂਲ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਦੂਜੇ ਸਥਾਨ 'ਤੇ ਰਿਹਾ

ਨੂਰਪੁਰ ਬੇਦੀ, 17 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਸੀਨੀਅਰ ਵਰਗ ਦੇ ਸਬ-ਥੀਮ ਭਵਿੱਖ ਦੀ ਆਵਾਜਾਈ ਅਤੇ ਸੰਚਾਰ ਵਿਸ਼ੇ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਤਹਿਸੀਲ ਪੱਧਰੀ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਸੰਤ ਕਰਮ ਸਿੰਘ ਅਕੈਡਮੀ ਵਿਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਅਕੈਡਮੀ ਦੇ ਵਿਦਿਆਰਥੀਆਂ ਨੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਅਤੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਵਲੋਂ ਆਪਣੀ ਧਰਤੀ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਨਾ ਸ਼ਲਾਘਾਯੋਗ ਕਦਮ-ਰਾਣਾ ਕੇ. ਪੀ.

ਢੇਰ, 17 ਨਵੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਕੰਗ ਪੈਲੇਸ ਢਾਹੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਿੱਝਰ ਪਰਿਵਾਰ ਇੰਗਲੈਂਡ ਵਾਸੀ ਸੁਰਿੰਦਰ ਸਿੰਘ ਨਿੱਝਰ ਵਲੋਂ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ ਤੇ ਕੈਂਪ 'ਚ ਜ਼ਰੂਰਤਮੰਦਾਂ ...

ਪੂਰੀ ਖ਼ਬਰ »

ਕੁਸ਼ਤੀ ਸਾਡੇ ਅਮੀਰ ਪੰਜਾਬੀ ਵਿਰਸੇ ਦਾ ਅਹਿਮ ਅੰਗ-ਰਾਣਾ ਕੇ. ਪੀ. ਸਿੰਘ

ਸੁਖਸਾਲ, 17 ਨਵੰਬਰ (ਧਰਮ ਪਾਲ)- ਪਿੰਡ ਨਾਨਗਰਾਂ ਵਿਖੇ ਛਿੰਝ ਕਮੇਟੀ, ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਇਸ ਮੌਕੇ ਪੰਜਾਬ, ਹਰਿਆਣਾ, ਯੁੂ. ਪੀ., ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਆਦਿ ਤੋਂ ਆਏ ਕਰੀਬ 200 ਪਹਿਲਵਾਨ ਨੇ ਆਪਣੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤੋਂ ਗੁ: ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਲਈ 30 ਨੂੰ 11 ਬੱਸਾਂ ਹੋਣਗੀਆਂ ਰਵਾਨਾ-ਸੋਢੀ ਵਿਕਰਮ ਸਿੰਘ

ਸ੍ਰੀ ਅਨੰਦਪੁਰ ਸਾਹਿਬ, 17 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ 30 ਨਵੰਬਰ ਨੂੰ ਜਾਣ ਵਾਲੇ '550 ਮੈਂਬਰੀ ਅਨੰਦਪੁਰੀ ਜਥੇ' ਦੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਦਾ ...

ਪੂਰੀ ਖ਼ਬਰ »

ਸੀ.ਐਚ.ਟੀ. ਦੀ ਪੋਸਟ ਪ੍ਰਬੰਧਕੀ ਕਰਨ ਦੀ ਮੰਗ

ਰੂਪਨਗਰ, 17 ਨਵੰਬਰ (ਹੁੰਦਲ)-ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਵਲੋਂ ਸਟੇਟ ਬਾਡੀ ਦੇ ਫ਼ੈਸਲੇ ਅਨੁਸਾਰ ਪ੍ਰਧਾਨ ਗੁਰਵਿੰਦਰ ਸਿੰਘ ਸਸਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ.) ਸ਼ਾਮ ਲਾਲ ਕੈਂਥ ਨੂੰ ਮੰਗ ਪੱਤਰ ਦਿੱਤਾ | ਜੋ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਪਿਪਸ ਦੇ ਵਿਦਿਆਰਥੀਆਂ ਵਲੋਂ 'ਪਰਿਵਰਤਨ 2019' ਵਿਚ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਸ (ਲਾਂਡਰਾਂ) ਵਿਖੇ ਕਰਵਾਏ 14ਵੇਂ ਕੌਮੀ ਪੱਧਰੀ ਤਕਨੀਕੀ ਸਭਿਆਚਾਰਕ ਮੇਲੇ 'ਪਰਿਵਰਤਨ 2019' ਵਿਚ ...

ਪੂਰੀ ਖ਼ਬਰ »

ਪਿਪਸ ਦੇ ਵਿਦਿਆਰਥੀਆਂ ਵਲੋਂ 'ਪਰਿਵਰਤਨ 2019' ਵਿਚ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਸ (ਲਾਂਡਰਾਂ) ਵਿਖੇ ਕਰਵਾਏ 14ਵੇਂ ਕੌਮੀ ਪੱਧਰੀ ਤਕਨੀਕੀ ਸਭਿਆਚਾਰਕ ਮੇਲੇ 'ਪਰਿਵਰਤਨ 2019' ਵਿਚ ...

ਪੂਰੀ ਖ਼ਬਰ »

ਗੀਤਕਾਰ ਜੈਲੀ ਮਨਜੀਤਪੁਰੀ ਦਾ ਹਾਫ਼ੀਜ਼ਾਬਾਦ ਸਕੂਲ 'ਚ ਸਨਮਾਨ

ਬੇਲਾ 17 ਨਵੰਬਰ (ਮਨਜੀਤ ਸਿੰਘ ਸੈਣੀ)-ਉੱਘੇ ਗੀਤਕਾਰ ਜੈਲੀ ਮਨਜੀਤਪੁਰੀ ਦਾ ਰੂਬਰੂ ਅਤੇ ਸਨਮਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫਿਜ਼ਾਬਾਦ ਵਿਚ ਪਿ੍ੰਸੀਪਲ ਹਰਿੰਦਰ ਸਿੰਘ ਹੀਰਾ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਮੰਚ ਸੰਚਾਲਨ ਕਰਦਿਆਂ ਰਾਬਿੰਦਰ ਸਿੰਘ ਰੱਬੀ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਹਾਫ਼ਿਜ਼ਾਬਾਦ ਸਕੂਲ ਦਾ ਨਿਰੀਖ਼ਣ

ਬੇਲਾ, 17 ਨਵੰਬਰ (ਮਨਜੀਤ ਸਿੰਘ ਸੈਣੀ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੇ ਟੀਮ ਇੰਚਾਰਜ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਸੋਢੀ ਦੀ ਅਗਵਾਈ ਵਿਚ ਅੱਜ ਨਜ਼ਦੀਕੀ ਪਿੰਡ ਹਾਫਿਜ਼ਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਪੰਜਾਬ ਵਿਚ ਸਰਕਾਰ ਵਲੋਂ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ-ਐਮ.ਡੀ.ਕਲਾਸ ਇੰਡੀਆ

ਮੋਰਿੰਡਾ, 17 ਨਵੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਵਿਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਅਤੇ ਰਾਜਨੀਤਿਕ ਲੋਕਾਂ ਵਲੋਂ ਸਹਿਯੋਗ ਮਿਲ ਰਿਹਾ ਹੈ | ਕਲਾਸ ਇੰਡੀਆ ਲਿਮਟਿਡ ਵਲੋਂ ਮੋਰਿੰਡਾ ਨੇੜੇ 2007 ਵਿਚ ਕੰਬਾਈਨ ਬਣਾਉਣ ਦਾ ਉਦਯੋਗ ਸਥਾਪਿਤ ਕੀਤਾ ਸੀ ਜੋ ਕਿ ...

ਪੂਰੀ ਖ਼ਬਰ »

ਸਵਾਮੀ ਸਿਵਨੰਦਾ ਸਕੂਲ ਵਿਖੇ ਪਾਣੀ ਦੀ ਬੱਚਤ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਮੋਰਿੰਡਾ, 17 ਨਵੰਬਰ (ਪਿ੍ਤਪਾਲ ਸਿੰਘ)-ਪਾਣੀ ਦੀ ਬੱਚਤ ਅੱਜ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਪਾਣੀ ਹੀ ਸਾਡਾ ਸਭ ਦਾ ਜਨਮਦਾਤਾ ਹੈ | ਇਹ ਵਿਚਾਰ ਉੱਘੇ ਸਮਾਜ ਸੇਵਕ ਡਾ. ਨਿਰਮਲ ਧਿਮਾਨ ਨੇ ਸਥਾਨਕ ਸਵਾਮੀ ਸਿਵਨੰਦਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਪਾਣੀ ਦੀ ਬੱਚਤ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਝੱਜ ਵਿਖੇ ਬਾਲ ਦਿਵਸ ਮਨਾਇਆ

ਕਾਹਨਪੁਰ ਖੂਹੀ, 17 ਨਵੰਬਰ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ 'ਚ ਸਕੂਲ ਮੁਖੀ ਵਿਨੋਦ ਕੁਮਾਰ ਦੀ ਅਗਵਾਈ 'ਚ ਬਾਲ ਦਿਵਸ ਮੌਕੇ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਸਟਾਫ਼ ਅਤੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਹਿੱਸਾ ਲਿਆ ¢ ਸਕੂਲ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਦੇਹਲਾਂ ਸਕੂਲ ਦੇ ਵਿਦਿਆਰਥੀਆਂ ਨੂੰ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਨੇ ਕੀਤਾ ਸਨਮਾਨਿਤ

ਸੰਤੋਖਗੜ੍ਹ, 17 ਨਵੰਬਰ (ਮਲਕੀਅਤ ਸਿੰਘ)-ਬੀਤੇ ਦਿਨ ਸੰਤ ਬਾਬਾ ਸੇਵਾ ਸਿੰਘ ਖਾਲਸਾ ਮਾਡਲ ਸਕੂਲ ਦੇਹਲਾਂ (ਊਨਾ) ਵਿਖੇ ਮਨਾਏ ਗਏ ਬਾਲ ਦਿਵਸ ਸਮੇਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਿੱਖਿਆ ਸੰਸਥਾਵਾਂ ਦੇ ਡਾਇਰੈਕਟਰ ਸੁੱਚਾ ਸਿੰਘ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਬੇਲਾ, 17 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਮੁਕਾਬਲੇ ਕਰਵਾਏ ਗਏ | ਇਸ ਲੜੀ ਅਧੀਨ ਪਹਿਲਾ ਅੰਤਰ ਵਿਭਾਗੀ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਖਟਾਣਾ ਸਕੂਲ ਨੂੰ ਰਾਸ਼ੀ ਭੇਟ

ਨੂਰਪੁਰ ਬੇਦੀ, 17 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਸਰਕਾਰੀ ਪ੍ਰਾਇਮਰੀ ਸਕੂਲ ਖਟਾਣਾ ਨੂੰ ਪਿੰਡ ਹਰੀਪੁਰ ਫੂਲੜੇ ਦੇ ਸਮਾਜ ਸੇਵੀ ਅਜੈਬ ਸਿੰਘ ਨੇ ਦਾਨ ਵਜੋਂ ਸਕੂਲ ਨੂੰ 5100 ਰੁਪਏ ਤੇ ਮਨਦੀਪ ਸਿੰਘ ਵਲੋਂ 1100 ਰੁਪਏ ਦੀ ਰਾਸ਼ੀ ਸਕੂਲ ਸਟਾਫ਼ ਨੂੰ ਭੇਟ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ ਰੂਪਨਗਰ ਨੇ ਕਲਾਮ ਗਾਇਨ ਵਿਚ ਜਿੱਤੀ ਬਿ੍ਜ਼ ਲਾਲ ਸ਼ਾਸਤਰੀ ਯਾਦਗਾਰੀ ਟਰਾਫ਼ੀ

ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ੍ਰੀ ਬਿ੍ਜ਼ ਲਾਲ ਸ਼ਾਸਤਰੀ ਜੀ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਪੰਜਾਬੀ ਸੂਫ਼ੀ ਕਵੀਆਂ ਦੇ ਕਲਾਮ ਪੇਸ਼ ਕੀਤੇ ਗਏ ...

ਪੂਰੀ ਖ਼ਬਰ »

ਮਾਤਾ ਪ੍ਰਸਿੰਨੀ ਦੇਵੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਮੋਰਿੰਡਾ, 17 ਨਵੰਬਰ (ਤਰਲੋਚਨ ਸਿੰਘ ਕੰਗ)-ਮਾਤਾ ਪ੍ਰਸਿੰਨੀ ਦੇਵੀ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੜੌਲੀ ਕਲਾਂ ਵਿਖੇ ਬੜੇ ਉਤਸ਼ਾਹ ਨਾਲ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਪ੍ਰਵੇਸ਼ ਕੌਰ ਦੀ ਸਰਪ੍ਰਸਤੀ ਹੇਠ ਵਿਦਿਆਰਥੀਆਂ ਵਲੋਂ ਕਵਿਤਾ, ਭਾਸ਼ਣ ...

ਪੂਰੀ ਖ਼ਬਰ »

ਧਮਾਣਾ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਨੂਰਪੁਰ ਬੇਦੀ, 17 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪਿੰਡ ਧਮਾਣਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਮੂਹ ਪਿੰਡ ਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਕੀਰਤਪੁਰ ਸਾਹਿਬ, 17 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਪਿਛਲੇ ਦਿਨੀਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਈ ਗਈ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਕਾਈਨੌਰ ਵਿਖੇ ਬਾਲ ਦਿਵਸ ਮਨਾਇਆ

ਮੋਰਿੰਡਾ, 17 ਨਵੰਬਰ (ਤਰਲੋਚਨ ਸਿੰਘ ਕੰਗ)-ਸਰਕਾਰੀ ਮਿਡਲ ਸਕੂਲ ਕਾਈਨੌਰ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਓ. ਬੀ. ਸੀ. ਵਿਭਾਗ ਪੰਜਾਬ ਕਾਂਗਰਸ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਬਿੱਲਾ ਨੇ ਬੱਚਿਆਂ ਦੇ ਨਾਲ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ...

ਪੂਰੀ ਖ਼ਬਰ »

ਮਾਧੋਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

ਨੂਰਪੁਰ ਬੇਦੀ, 17 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪਿੰਡ ਮਾਧੋਪੁਰ ਵਿਖੇ ਸਥਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਗੁ: ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਤੇ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਲੋੜਵੰਦ ਕੈਂਸਰ ਪੀੜਤ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਭੱਕੂਮਾਜਰਾ ਵਿਖੇ ਦਰਦਮੰਦਾਂ ਵਲੋਂ ਭੇਜੀ ਰਾਸ਼ੀ ਲੋੜਵੰਦ ਕੈਂਸਰ ਪੀੜਤ ਕੁਲਦੀਪ ਕੁਮਾਰ ਦੀ ਪਤਨੀ ਸ੍ਰੀਮਤੀ ਮਮਤਾ ਰਾਣੀ ਸਪੁਰਦ ਕੀਤੀ ਗਈ | ਇਹ 11,100 ਰੁਪਏ ਦੀ ਰਾਸ਼ੀ, ਨਗਰ ਪੰਚਾਇਤ ਸ੍ਰੀ ਚਮਕੌਰ ...

ਪੂਰੀ ਖ਼ਬਰ »

ਸ. ਹ. ਸ. ਪਿੰਡ ਬਜੀਦਪੁਰ ਵਿਖੇ ਵਾਤਾਵਰਨ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਬੇਲਾ, 17 ਨਵੰਬਰ (ਮਨਜੀਤ ਸਿੰਘ ਸੈਣੀ)-ਵਣ ਵਿਭਾਗ ਰੋਪੜ ਮੰਡਲ ਵਲੋਂ ਪਿਛਲੇ ਦਿਨੀਂ ਵਣ ਮੰਡਲ ਅਫ਼ਸਰ ਅਮਿੱਤ ਚੌਹਾਨ ਦੇ ਵਿਸ਼ੇਸ਼ ਸਹਿਯੋਗ ਸਦਕਾ ਸ਼ੁਰੂ ਕੀਤੀ ਵਾਤਾਵਰਨ ਸੰਭਾਲ ਜਾਗਰੂਕਤਾ ਮੁਹਿੰਮ ਤਹਿਤ ਸਾਹਿੱਤਕਾਰ ਰੋਮੀ ਘੜਾਮੇਂ ਵਾਲਾ ਸ. ਹ. ਸ. ਪਿੰਡ ਬਜੀਦਪੁਰ, ...

ਪੂਰੀ ਖ਼ਬਰ »

ਮਹਿਕਮੇ ਨੂੰ ਕਿਸਾਨਾਂ ਨੂੰ ਆਧੁਨਿਕ ਸਾਧਨਾਂ ਲਈ 75 ਫ਼ੀਸਦੀ ਆਰਥਿਕ ਸਹਾਇਤਾ ਦੇਣ ਦੀ ਲੋੜ

ਭਰਤਗੜ੍ਹ, 17 ਨਵੰਬਰ (ਜਸਬੀਰ ਸਿੰਘ ਬਾਵਾ)-ਮਾਣਯੋਗ ਸਰਵ ਉਚ ਅਦਾਲਤ ਦੇ ਹੁਕਮਾਂ ਤਹਿਤ ਰਾਜ ਸਰਕਾਰ ਤੇ ਸਬੰਧਿਤ ਮਹਿਕਮੇ ਦੇ ਨਿਰਦੇਸ਼ਾਂ ਅਨੁਸਾਰ ਇਸ ਵਾਰ ਇਸ ਖੇਤਰ ਦੇ ਪਿੰਡਾਂ ਅੰਦਰ ਝੋਨੇ ਦੀ ਫ਼ਸਲ ਵੇਚਣ ਮਗਰੋਂ ਦੇ ਇਨ੍ਹਾਂ ਪਿੰਡਾਂ 'ਚ ਪਰਾਲੀ ਨੂੰ ਸਾੜਨ ਦੀਆਂ ...

ਪੂਰੀ ਖ਼ਬਰ »

ਹਿਆਤਪੁਰ ਸਕੂਲ ਵਿਖੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੇ ਦਾਖ਼ਲੇ ਦਾ ਆਗ਼ਾਜ਼

ਨੂਰਪੁਰ ਬੇਦੀ, 17 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਹਿਆਤਪੁਰ ਵਿਖੇ ਬਾਲ ਦਿਵਸ ਮੌਕੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੇ ਦਾਖਲੇ ਦਾ ਆਗਾਜ਼ ਕੀਤਾ, ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ ਦੀ ਜੈਸਮੀਨ ਸੂਫ਼ੀ ਗਾਇਨ ਵਿਚ ਅੱਵਲ

ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਜੀ. ਐਮ. ਐਨ. ਸਕੂਲ ਵਿਚ ਪ੍ਰੋ: ਬਿ੍ਜ ਲਾਲ ਸ਼ਾਸਤਰੀ ਦੀ ਯਾਦ ਵਿਚ ਪੰਜਾਬੀ ਸੂਫ਼ੀ ਗਾਇਨ/ਪੰਜਾਬੀ ਕਵਿਤਾ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ 10 ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਸੰਤ ਕਰਮ ਸਿੰਘ ਅਕੈਡਮੀ ਦੀ ...

ਪੂਰੀ ਖ਼ਬਰ »

ਕੋਟਬਾਲਾ 'ਚ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧ ਮੁਕੰਮਲ

ਭਰਤਗੜ੍ਹ, 17 ਨਵੰਬਰ (ਜਸਬੀਰ ਸਿੰਘ ਬਾਵਾ)-ਕੋਟਬਾਲਾ ਦੀ ਪੰਚਾਇਤ ਨੇ ਮਗਨਰੇਗਾ ਯੋਜਨਾ ਤਹਿਤ ਇਸ ਪਿੰਡ 'ਚ ਗੰਦੇ ਪਾਣੀ ਦੇ ਨਿਕਾਸੀ ਦੇ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਹੈ | ਸਥਾਨਕ ਸਰਪੰਚ ਹਰਭਜਨ ਸਿੰਘ ਕੋਟਬਾਲਾ ਨੇ ਦੱਸਿਆ ਕਿ ਮਗਨਰੇਗਾ ਯੋਜਨਾ ਤਹਿਤ ਮਜ਼ਦੂਰਾਂ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਦੇ ਸਕੂਲਾਂ 'ਚ ਮਨਾਇਆ ਬਾਲ ਦਿਵਸ

ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਰਿਵਰਲੈਂਡ ਇੰਟਰਨੈਸ਼ਨਲ ਸਕੂਲ ਕਤਲੌਰ ਵਿਖੇ ਅੱਜ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਕੰਗ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ-1 ਵਿਚ ਮਨਾਏ ਬਾਲ ਦਿਵਸ ਮੌਕੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਸੀ. ਐੱਚ. ਟੀ. ਦਵਿੰਦਰ ਪਾਲ ਸਿੰਘ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸਨਾਤਨ ਧਰਮ ਮੰਦਰ ਤੋਂ ਕਲਸ਼ ਯਾਤਰਾ ਕੱਢੀ

ਮੋਰਿੰਡਾ, 17 ਨਵੰਬਰ (ਤਰਲੋਚਨ ਸਿੰਘ ਕੰਗ)-ਸਨਾਤਨ ਧਰਮ ਮੰਦਰ ਮੋਰਿੰਡਾ ਵਿਖੇ ਸ਼ਹਿਰ ਦੇ ਬਾਜ਼ਾਰ ਵਿਚੋਂ ਕਲਸ਼ ਯਾਤਰਾ ਕੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਨਾਤਨ ਧਰਮ ਮੰਡਲੀ ਦੀ ਪ੍ਰਧਾਨ ਕਿ੍ਸ਼ਨਾ ਦੇਵੀ ਨੇ ਦੱਸਿਆ ਕਿ ਅੱਜ ਸ਼ਹਿਰ ਵਿਚੋਂ ਸੁਹਾਗਣਾਂ ਵਲੋਂ ...

ਪੂਰੀ ਖ਼ਬਰ »

ਸਿਆਸੀ ਆਧਾਰ 'ਤੇ ਕੀਤੀ ਬਦਲੀ ਦੇ ਵਿਰੋਧ 'ਚ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਨੂਰਪੁਰ ਬੇਦੀ, 17 ਨਵੰਬਰ (ਵਿੰਦਰਪਾਲ ਝਾਂਡੀਆਂ)-ਅੱਜ ਪਾਵਰਕਾਮ ਦੇ ਸਬ-ਡਵੀਜ਼ਨ ਨੂਰਪੁਰ ਬੇਦੀ ਵਿਖੇ ਸਾਂਝੀ ਐਕਸ਼ਨ ਕਮੇਟੀ ਟੀ. ਐੱਸ. ਯੂ. ਅਤੇ ਟੀ. ਐੱਸ. ਯੂ. (ਭੰਗਲ) ਵਲੋਂ ਸਿਆਸੀ ਆਧਾਰ 'ਤੇ ਹਰਭਜਨ ਸਿੰਘ ਜੇ. ਈ. ਦੀ ਕੀਤੀ ਬਦਲੀ ਦੇ ਵਿਰੋਧ 'ਚ ਭਰਵੀਂ ਰੋਸ ਰੈਲੀ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX