ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਗੁ: ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਹੋਏ ਨਤਮਸਤਕ

550ਵੇਂ ਪ੍ਰਕਾਸ਼ ਪੁਰਬ ਮੌਕੇ 550 ਅੰਗਦਾਨੀਆਂ ਦੀ ਮੁਹਿੰਮ ਦਾ ਹਿੱਸਾ ਬਣਨ ਦੀ ਕੀਤੀ ਅਪੀਲ

ਲੰਡਨ, 17 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ, ਤੇ ਸਿੱਖ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ...

ਪੂਰੀ ਖ਼ਬਰ »

ਲੂਸੀਆਨਾ ਵਾਸੀਆਂ ਨੇ ਮੁੜ ਚੁਣਿਆ ਡੈਮੋਕੇ੍ਰਟ ਗਵਰਨਰ

ਵਾਸ਼ਿੰਗਟਨ, 17 ਨਵੰਬਰ (ਏਜੰਸੀ)- ਅਮਰੀਕੀ ਰਾਜ ਲੂਸੀਆਨਾ ਦੇ ਵਾਸੀਆਂ ਨੇ ਗਵਰਨਰ ਦੇ ਅਹੁਦੇ ਲਈ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜਾਨ ਬੇਲ ਐਡਵਰਡਸ ਨੂੰ ਦੁਬਾਰਾ ਚੁਣਿਆ ਹੈ | ਰਾਜ 'ਚ ਡੈਮੋਕ੍ਰੇਟਿਕ ਪਾਰਟੀ ਦੀ ਜਿੱਤ ਨੂੰ ਮਹਾਂਦੋਸ਼ ਜਾਂਚ ਦਾ ਸਾਹਮਣਾ ਕਰ ਰਹੇ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਵੀਨਸ (ਇਟਲੀ), 17 ਨਵੰਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਇਲਾਕਿਆਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪਾਪਾਟੋੲੋਟੋਏ 'ਚ ਵਿਸ਼ੇਸ਼ ਸਮਾਗਮ

ਆਕਲੈਂਡ, 17 ਨਵੰਬਰ (ਹਰਮਨਪ੍ਰੀਤ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਪਾਪਾਟੋਏਟੋਏ ਵਿਖੇ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਸਬੰਧੀ ਪੰਜਾਬ ਤੋਂ ਵਿਸ਼ੇਸ਼ ...

ਪੂਰੀ ਖ਼ਬਰ »

ਲਤਾ ਮੰਗੇਸ਼ਕਰ ਦੇ ਪ੍ਰਸੰਸਕ ਨੇ 7600 ਗ੍ਰਾਮੋਫ਼ੋਨ ਰਿਕਾਰਡ ਕੀਤੇ ਇਕੱਠੇ

ਇੰਦੌਰ (ਮੱਧ ਪ੍ਰਦੇਸ਼), 17 ਨਵੰਬਰ (ਏਜੰਸੀ)- ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦੇ ਇਕ 69 ਸਾਲ ਦੇ ਪ੍ਰਸੰਸਕ ਨੇ ਉਸ ਦੇ ਗੀਤਾਂ ਦੇ ਦੁਰਲੱਭ 7600 ਗ੍ਰਾਮੋਫੋਨ ਰਿਕਾਰਡ ਇਕੱਠੇ ਕੀਤੇ ਹਨ | ਲਤਾ ਮੰਗੇਸ਼ਕਰ (90) ਜਿਸ ਦਾ ਜਨਮ ਇੰਦੌਰ 'ਚ ਹੋਇਆ ਸੀ, 11 ਨਵੰਬਰ ਤੋਂ ਸਾਹ ਲੈਣ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਕੈਲਗਰੀ, 17 ਨਵੰਬਰ (ਹਰਭਜਨ ਸਿੰਘ ਢਿੱਲੋਂ)- ਐਕਸ ਸਰਵਿਸਮੈਨ ਇੰਮੀਗਰੈਂਟ ਸੁਸਾਇਟੀ ਕੈਲਗਰੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਬਲਕਾਰ ਸਿੰਘ ਵਲੋਂ ...

ਪੂਰੀ ਖ਼ਬਰ »

ਭਾਰਤ ਤੇ ਅਮਰੀਕਾ ਵਿਚਾਲੇ ਰੱਖਿਆ ਖੇਤਰ 'ਚ ਅਹਿਮ ਸਮਝੌਤਾ ਅਗਲੇ ਮਹੀਨੇ ਸੰਭਵ

ਵਾਸ਼ਿੰਗਟਨ, 17 ਨਵੰਬਰ (ਹੁਸਨ ਲੜੋਆ ਬੰਗਾ)- ਭਾਰਤ ਤੇ ਅਮਰੀਕਾ ਵਿਚਾਲੇ ਅਗਲੇ ਮਹੀਨੇ ਹੋਣ ਵਾਲੀ ਮੀਟਿੰਗ ਵਿਚ 'ਇੰਡਸਟਰੀਅਲ ਸਕਿਰਟੀ ਅਨੈਕਸ' (ਆਈ.ਐਸ.ਏ.) ਸਮਝੌਤੇ ਉਪਰ ਦਸਤਖਤ ਹੋਣ ਦੀ ਸੰਭਾਵਨਾ ਹੈ¢ ਇਹ ਸਮਝੌਤਾ ਹੋਣ ਨਾਲ ਦੋਹਾਂ ਦੇਸ਼ਾਂ ਵਿਚਾਲੇ ਰੱਖਿਆ ਖੇਤਰ ਵਿਚ ...

ਪੂਰੀ ਖ਼ਬਰ »

ਅਮਰੀਕਾ 'ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ

ਲਾਂਸ ਏਾਜਲਸ, 17 ਨਵਬੰਰ (ਏਜੰਸੀ)- ਕੈਲੀਫੋਰਨੀਆ 'ਚ ਇਕ ਘਰ 'ਚ ਗੋਲੀਬਾਰੀ ਦੀ ਘਟਨਾ 'ਚ ਇਕ ਹੀ ਪਰਿਵਾਰ ਦੇ ਤਿੰਨ ਬੱਚਿਆਂ ਸਮੇਤ 5 ਮੈਂਬਰਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਅਨੁਸਾਰ ਹਮਲਾਵਰ ਮਿ੍ਤਕਾਂ 'ਚੋਂ ਹੀ ਕੋਈ ਇਕ ਹੈ | ਇਹ ਘਟਨਾ ਸਨਿਚਰਵਾਰ ਨੂੰ ਪੈਰਾਡਾਈਜ਼ ਹਿੱਲ ਵਿਖੇ ਵਾਪਰੀ, ਜੋ ਅਮਰੀਕਾ-ਮੈਕਸੀਕੋ ਸਰਹੱਦ ਤੋਂ 35 ਕਿਲੋਮੀਟਰ ਦੂਰ ਉੱਤਰ 'ਚ ਸਥਿਤ ਹੈ | ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6.49 ਵਜੇ ਫੋਨ ਆਇਆ, ਜਦੋਂ ਉਹ ਘਟਨਾ ਸਥਾਨ 'ਤੇ ਪਹੁੰਚੇ ਤਾਂ ਉਨ੍ਹਾਂ ਨੂੰ ਗੋਲੀ ਲੱਗਣ ਨਾਲ ਜ਼ਖ਼ਮੀ ਤਿੰਨ ਬੱਚੇ ਮਿਲੇ, ਜਦੋਂਕਿ ਤਿੰਨ ਸਾਲ ਦਾ ਬੱਚਾ, 29 ਸਾਲ ਦੀ ਔਰਤ ਤੇ 31 ਸਾਲ ਦਾ ਆਦਮੀ ਮਿ੍ਤਕ ਪਾਏ ਗਏ | ਉਨ੍ਹਾਂ ਦੱਸਿਆ ਕਿ ਜ਼ਖ਼ਮੀ 5 ਤੇ 9 ਸਾਲ ਦੇ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ ਪਰ ਦੋਹਾਂ ਨੇ ਹੀ ਦਮ ਤੋੜ ਦਿੱਤਾ, ਜਦੋਂਕਿ 11 ਸਾਲ ਦੀ ਲੜਕੀ ਹਸਪਤਾਲ 'ਚ ਇਲਾਜ ਅਧੀਨ ਹੈ | ਪੁਲਿਸ ਅਨੁਸਾਰ ਇਕ ਮਾਂ ਤੇ ਚਾਰ ਬੱਚੇ ਮੁੱਖ ਘਰ ਦੇ ਨਜ਼ਦੀਕ ਹੀ ਇਕ ਫਲੈਟ 'ਚ ਰਹਿੰਦੇ ਸਨ, ਜਿਥੇ ਪਰਿਵਾਰ ਦੇ ਹੋਰ ਮੈਂਬਰ ਵੀ ਰਹਿੰਦੇ ਸਨ ਪਰ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਕੁੱਲ ਕਿੰਨੇ ਲੋਕ ਰਹਿੰਦੇ ਸਨ | ਪੁਲਿਸ ਨੂੰ ਘਰ 'ਚੋਂ ਇਕ ਬੰਦੂਕ ਵੀ ਮਿਲੀ ਹੈ |


ਖ਼ਬਰ ਸ਼ੇਅਰ ਕਰੋ

ਸੁਰਿੰਦਰ ਛਿੰਦਾ ਨੇ ਜਗਰਾਤੇ ਦੌਰਾਨ ਭਗਤਾਂ ਨੂੰ ਲਾਇਆ ਨੱਚਣ

ਸਿਆਟਲ, 17 ਨਵੰਬਰ (ਹਰਮਨਪ੍ਰੀਤ ਸਿੰਘ)- ਸਿਆਟਲ ਦੇ ਸਨਾਤਮ ਧਰਮ ਮੰਦਿਰ ਕੈਂਟ ਵਲੋਂ ਕੈਂਟ ਇਵੈਂਟ ਸੈਂਟਰ ਵਿਖੇ ਭਗਵਤੀ ਜਾਗਰਣ ਕਰਵਾਇਆ ਗਿਆ | ਮੰਦਿਰ ਦੇ ਮੁੱਖ ਪੁਜਾਰੀ ਪੰਡਿਤ ਐਸ.ਆਰ. ਸ਼ਾਸਤਰੀ ਵਲੋਂ ਪੂਜਾ ਕਰ ਕੇ ਜਾਗਰਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪ੍ਰਸਿੱਧ ...

ਪੂਰੀ ਖ਼ਬਰ »

ਬੈਲਜੀਅਮ ਦਾ ਲੌਰੇਂਟ ਸਾਈਮਨ 9 ਸਾਲ ਦੀ ਉਮਰ 'ਚ ਕਰੇਗਾ ਗ੍ਰੈਜੂਏਸ਼ਨ

ਇੰਸਟਾਗ੍ਰਾਮ 'ਤੇ ਵੀ ਹਨ 13 ਹਜ਼ਾਰ ਤੋਂ ਵੱਧ ਪ੍ਰਸੰਸਕ

ਲੰਡਨ, 17 ਨਵੰਬਰ (ਏਜੰਸੀ)- ਜੇਕਰ ਤੁਸੀ ਸੋਸ਼ਲ ਮੀਡੀਆ ਤੇ ਆਨਲਾਈਨ ਖੇਡਾਂ ਨੂੰ ਪੜ੍ਹਾਈ ਦੇ ਰਸਤੇ 'ਚ ਰੁਕਾਵਟ ਮੰਨਦੇ ਹੋ ਤਾਂ ਸ਼ਾਇਦ ਇਹ ਗੱਲ ਪੂਰੀ ਤਰ੍ਹਾਂ ਸਹੀ ਨਹੀਂ ਹੈ | ਘੱਟੋਂ-ਘੱਟ ਲੌਰੇਂਟ ਸਾਈਮਨ ਨੂੰ ਦੇਖ ਕੇ ਤਾਂ ਇਹੀ ਲੱਗਦਾ ਹੈ, ਜਿਸ ਦੀ ਉਮਰ 9 ਸਾਲ ਹੈ | ਉਹ ...

ਪੂਰੀ ਖ਼ਬਰ »

ਵੀਨਸ 'ਚ ਇਕ ਹਫ਼ਤੇ 'ਚ ਤੀਜੀ ਵਾਰ ਹੜ੍ਹ

ਵਿਸ਼ਵ ਵਿਰਾਸਤੀ ਸਥਾਨ ਪਾਣੀ 'ਚ ਡੁੱਬੇ

ਵੀਨਸ, 17 ਨਵੰਬਰ (ਏਜੰਸੀ)- ਹੜ੍ਹ ਨਾਲ ਬੇਹਾਲ ਇਟਲੀ ਦੇ ਵੀਨਸ ਸ਼ਹਿਰ 'ਚ ਸਨਿਚਰਵਾਰ ਨੂੰ ਇਕ ਵਾਰ ਫਿਰ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ, ਜਦੋਂ ਸਮੁੰਦਰ ਦਾ ਪਾਣੀ ਸ਼ਹਿਰ 'ਚ ਦਾਖਿਲ ਹੋ ਗਿਆ | ਇਕ ਹਫ਼ਤੇ ਤੋਂ ਵੀ ਘੱਟ ਸਮੇਂ 'ਚ ਤੀਸਰੀ ਵਾਰ ਹੜ੍ਹ ਦੀ ਸਮੱਸਿਆ ਕਾਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX