ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਬਠਿੰਡਾ /ਮਾਨਸਾ

ਚੰਗਾਲੀਵਾਲਾ ਨੌਜਵਾਨ ਹੱਤਿਆ ਕਾਂਡ ਦੇ ਦੋਸ਼ੀਆਂ ਿਖ਼ਲਾਫ਼ ਕੀਤਾ ਅਰਥੀ ਫੂਕ ਮੁਜ਼ਾਹਰਾ

ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)-ਚੰਗਾਲੀਵਾਲਾ ਨੌਜਵਾਨ ਹੱਤਿਆ ਕਾਂਡ ਦੇ ਦੋਸ਼ੀਆਂ ਿਖ਼ਲਾਫ਼ ਪਿੰਡ ਕੋਠਾ ਗੁਰੂ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ¢ ਇਸ ਸਮੇਂ ਹਾਜ਼ਰੀਨ ਵਲੋਂ ਸਿਸਟਮ ਿਖ਼ਲਾਫ਼ ...

ਪੂਰੀ ਖ਼ਬਰ »

50 ਕਿੱਲੋ ਲਾਹਣ ਬਰਾਮਦ

ਬਠਿੰਡਾ ਛਾਉਣੀ, 18 ਨਵੰਬਰ (ਪਰਵਿੰਦਰ ਸਿੰਘ ਜੌੜਾ)-ਤੁੰਗਵਾਲੀ ਪਿੰਡ ਵਿਚੋਂ ਭੁੱਚੋ ਪੁਲਿਸ ਵਲੋਂ 50 ਕਿੱਲੋ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤੀ ਗਈ ਹੈ ਜਦਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿਚ ਸਫ਼ਲ ਹੋ ਗਿਆ | ਪੁਲਿਸ ਚੌਕੀ ਭੁੱਚੋ ਦੇ ਇੰਚਾਰਜ ਹਰਗੋਬਿੰਦ ਸਿੰਘ ਨੇ ...

ਪੂਰੀ ਖ਼ਬਰ »

ਚੰਗਾਲੀਵਾਲਾ ਵਿਖੇ ਵਾਪਰੀ ਘਟਨਾ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 18 ਨਵੰਬਰ (ਅਰੋੜਾ)- ਬੀਤੇ ਦਿਨੀਂ ਚੰਗਾਲੀਵਾਲਾ ਪਿੰਡ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਕੁੱਟਮਾਰ ਤੋਂ ਬਾਅਦ ਹੋਈ ਮੌਤ ਸਬੰਧੀ ਦੋਸ਼ੀਆਂ ਿਖ਼ਲਾਫ਼ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਦਲਿਤ ਵੈੱਲਫੇਅਰ ਸੰਗਠਨ, ਮਾਤਾ ਸ਼ੀਤਲਾ ਮੰਦਿਰ ਕਮੇਟੀ, ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਦੇ ਵਿਰੋਧ ਵਜੋਂ ਭਾਕਿਯੂ (ਉਗਰਾਹਾਂ) ਨੇ ਤਹਿਸੀਲਦਾਰ ਦਫ਼ਤਰ ਦਾ ਕੀਤਾ ਘਿਰਾਓ- ਨਾਅਰੇਬਾਜ਼ੀ ਵੀ ਕੀਤੀ

ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਪਿੰਡਾਂ ਦੇ ਤਿੰਨ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਕੀਤੇ ਜਾਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਤਹਿਸੀਲਦਾਰ ਦਫ਼ਤਰ ਤਲਵੰਡੀ ਸਾਬੋ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਥੇ ਕਿਸਾਨਾਂ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਢੰਗ ਨਾਲ ਦੁਕਾਨਾਂ, ਬੂਥ, ਚੈਂਬਰ ਆਦਿ ਦੀ ੳਸਾਰੀ 'ਤੇ ਲਗਾਈ ਰੋਕ

ਬਠਿੰਡਾ, 18 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਪੁਰਾਣੀ ਤਹਿਸੀਲ ਕੰਪਲੈਕਸ, ਬਠਿੰਡਾ ਵਿਖੇ ਸਰਕਾਰੀ ਜਗ੍ਹਾ 'ਤੇ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਜਾ ਰਹੀਆਂ ਦੁਕਾਨਾਂ, ਬੂਥ, ਚੈਂਬਰ ਆਦਿ ਦੀ ਉਸਾਰੀ ਕਰਨ ...

ਪੂਰੀ ਖ਼ਬਰ »

60 ਸਾਲਾ ਨੰਬਰਦਾਰ ਨੇ ਪੰਜਾਬ ਦੀਆਂ ਮਾਸਟਰ ਖੇਡਾਂ ਵਿਚ ਜਿੱਤੇ ਸੋਨ ਤਗਮੇ

ਕੋਟਫੱਤਾ/ਸੀਂਗੋ ਮੰਡੀ, 18 ਨਵੰਬਰ (ਰਣਜੀਤ ਸਿੰਘ ਬੁੱਟਰ, ਲਕਵਿੰਦਰ ਸ਼ਰਮਾ)- ਕੋਟਸ਼ਮੀਰ ਦੇ 60 ਸਾਲਾ ਨੰਬਰਦਾਰ ਬਲਵਿੰਦਰ ਸਿੰਘ ਨੇ ਪੰਜਾਬ ਦੀਆਂ ਮਾਸਟਰ ਅਥਲੈਟਿਕ ਖੇਡਾਂ ਵਿਚ ਸੋਨ ਤਗਮੇ ਜਿੱਤ ਕੇ ਪੰਜਾਬ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ | ਸੰਗਰੂਰ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਾ ਨਾਲ ਮੀਟਿੰਗ

ਬਠਿੰਡਾ, 18 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਪੱਧਰ 'ਤੇ ਵੋਟਰ ...

ਪੂਰੀ ਖ਼ਬਰ »

ਕੈਂਸਰ ਦੇ ਦੈਂਤ ਨੇ ਇਕ ਹੋਰ ਜ਼ਿੰਦਗੀ ਨੂੰ ਨਿਗਲਿਆ

ਬਾਲਿਆਂਵਾਲੀ, 18 ਨਵੰਬਰ (ਕੁਲਦਦੀਪ ਮਤਵਾਲਾ)- ਮਾਲਵਾ ਪੱਟੀ 'ਚ ਚੰਦਰੀ ਬਿਮਾਰੀ ਦੇ ਨਾਂਅ ਨਾਲ ਜਾਣੀ ਜਾਂਦੀ ਕੈਂਸਰ ਦਾ ਪ੍ਰਕੋਪ ਜਾਰੀ ਹੈ | ਜਿਸ ਕਾਰਨ ਮਾਲਵੇ ਦੇ ਲੋਕ ਹੁਣ ਕੈਂਸਰ ਦੇ ਦੈਂਤ ਅੱਗੇ ਆਪਣੀ ਜ਼ਿੰਦਗੀ ਦੀ ਜੰਗ ਹਾਰ ਰਹੇ ਹਨ ਕਿਉਂਕਿ ਇਸ ਇਲਾਕੇ ਅੰਦਰ ...

ਪੂਰੀ ਖ਼ਬਰ »

ਚੰਗਾਲੀਵਾਲਾ ਨੌਜਵਾਨ ਹੱਤਿਆ ਕਾਂਡ ਦੇ ਦੋਸ਼ੀਆਂ ਨੂੰ ਫ਼ਾਂਸੀ ਦੀ ਸਜ਼ਾ ਹੋਵੇ-ਬਿਲਾਸਪੁਰ, ਪੰਡੋਰੀ

ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਵਿਖੇ ਇਕ ਗ਼ਰੀਬ ਪਰਿਵਾਰ ਨਾਲ ਸਬੰਧਿਤ ਨੌਜਵਾਨ ਨੂੰ ਬੇਰਹਿਮੀ ਨਾਲ ਜ਼ਖ਼ਮੀ ਕਰਨ ਉਪਰੰਤ ਉਸ ਦੀ ਮੌਤ ਦੇ ਦੋਸ਼ੀਆਂ ਨੂੰ ਫ਼ਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਕਤਲ ਦੇ ਦੋਸ਼ੀ ਨੂੰ ਉਮਰ ਕੈਦ ਤੇ ਜੁਰਮਾਨਾ

ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਕਮਲਜੀਤ ਸਿੰਘ ਲਾਂਬਾ ਨੇ 2018 'ਚ ਪਿੰਡ ਮੌੜ ਚੜ੍ਹਤ ਸਿੰਘ ਵਿਖੇ ਹੋਏ ਕਤਲ ਮਾਮਲੇ ਵਿਚ ਅੱਜ ਦੋਸ਼ੀ ਕਾਕਾ ਸਿੰਘ ਉਰਫ਼ ਤਰਸੇਮ ਸਿੰਘ ਨੂੰ ਉਮਰ ਕੈਦ ਬਾਮੁਸ਼ੱਕਤ ਅਤੇ 50 ਹਜ਼ਾਰ ਰੁਪਏ ...

ਪੂਰੀ ਖ਼ਬਰ »

ਸੰਗਤ ਮੰਡੀ ਦੀ ਸੀਵਰੇਜ ਪ੍ਰਣਾਲੀ ਠੱਪ-ਲੋਕਾਂ ਨੇ ਪੰਜਾਬ ਸਰਕਾਰ ਅਤੇ ਸੀਵਰੇਜ ਬੋਰਡ ਵਿਰੁੱਧ ਕੀਤੀ ਨਾਅਰੇਬਾਜ਼ੀ

ਸੰਗਤ ਮੰਡੀ, 18 ਨਵੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਦੀ ਸੀਵਰੇਜ ਪ੍ਰਣਾਲੀ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਸੜਕਾਂ 'ਤੇ ਫੈਲਿਆ ਹੋਇਆ ਹੈ, ਜਿਸ ਕਾਰਨ ਸੜ੍ਹਾਂਦ ਮਾਰਦੇ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਬਾਦਲ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸੂਬੇ ਦੇ ਕਿਸਾਨ ਕਰਜ਼ਾਈ ਹੋਏ-ਖ਼ੁਸਬਾਜ਼ ਜਟਾਣਾ

ਰਾਮਾਂ ਮੰਡੀ, 18 ਨਵੰਬਰ (ਅਮਰਜੀਤ ਸਿੰਘ ਲਹਿਰੀ)-ਬੀਤੇ ਸਮੇਂ ਦੌਰਾਨ ਕੁਦਰਤੀ ਕਰੋਪੀ ਕਾਰਨ ਪਿੰਡਾਂ ਵਿਚ ਖ਼ਰਾਬ ਹੋਏ ਨਰਮੇ ਦੇ ਅੱਜ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਪਿੰਡ ਰਾਮਾਂ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਮੋਟਰਸਾਈਕਲ ਸਵਾਰ ਜ਼ਖ਼ਮੀ

ਬਠਿੰਡਾ, 18 ਨਵੰਬਰ (ਸ. ਰਿਪੋ.)- ਟੇਕ ਚੰਦ ਵਲੰਟੀਅਰ ਸਹਾਰਾ ਜਨ ਸੇਵਾ ਟੀਮ ਨੇ ਦੱਸਿਆ ਕਿ ਬਠਿੰਡਾ ਡੱਬਵਾਲੀ ਸੜਕ 'ਤੇ ਗੁਰੂਸਰ ਸੈਣੇਵਾਲਾ ਦੇ ਨਜ਼ਦੀਕ 3 ਮੋਟਰਸਾਈਕਲ ਸਵਾਰ ਇਕ ਕਾਰ ਨਾਲ ਟਕਰਾ ਕੇ ਜ਼ਖ਼ਮੀ ਹੋ ਗਏ | ਇਨ੍ਹਾਂ ਜ਼ਖ਼ਮੀਆਂ ਨੂੰ ਸਹਾਰਾ ਜਨ ਸੇਵਾ ਲਾਈਫ਼ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵਲੋਂ ਅਰਥੀ ਫੂਕ ਮੁਜ਼ਾਹਰਾ

ਬਠਿੰਡਾ, 18 ਨਵੰਬਰ (ਸੁੱਖਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਬਠਿੰਡਾ ਇਕਾਈ ਦੇ ਝੰਡੇ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਆਧਾਰਿਤ ਕਾਮਿਆਂ ਵਲੋਂ ਭਾਗੂ ਰੋਡ 'ਤੇ ਸਥਿਤ ਦਫ਼ਤਰ ਮੂਹਰੇ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਤੰਗ ਕਰਨ ਵਾਲੇ ਅਧਿਕਾਰੀਆਂ ਦਾ ਘਿਰਾਓ ਕਰਾਂਗੇ -ਜੇਠੂਕੇ

ਚਾਉਕੇ, 18 ਨਵੰਬਰ (ਘੜੈਲੀ)-ਭਾਕਿਯੂ ਏਕਤਾ ਡਕੌਾਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਦੀ ਕਰਜ਼ ਮੁਆਫ਼ੀ ਉਡੀਕਦੇ-ਉਡੀਕਦੇ ਹਜ਼ਾਰਾਂ ਕਿਸਾਨ ਸਹਿਕਾਰੀ ਅਤੇ ਕਮਰਸ਼ੀਅਲ ਬੈਂਕਾਂ ਦੇ ਕਰਜ਼ੇ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਮਾਰਟ ਕਲਾਸ ਰੂਮ ਦਾ ਉਦਘਾਟਨ

ਬਠਿੰਡਾ ਛਾਉਣੀ, 18 ਨਵੰਬਰ (ਪਰਵਿੰਦਰ ਸਿੰਘ ਜੌੜਾ)- ਸਿੱਖਿਆ ਵਿਭਾਗ ਦੇ ਸਮਾਰਟ ਸਕੂਲ ਪ੍ਰੋਜੈਕਟ ਅਧੀਨ ਭੁੱਚੋ ਖ਼ੁਰਦ ਵਿਖੇ ਭਾਈ ਦਵਿੰਦਰ ਸਿੰਘ ਸਿੱਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਮਾਰਟ ਕਲਾਸ ਰੂਮ ਦਾ ਉਦਘਾਟਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ...

ਪੂਰੀ ਖ਼ਬਰ »

ਹੋਲੀ ਹਾਰਟ ਪਬਲਿਕ ਸਕੂਲ 'ਚ ਅਥਲੈਟਿਕ ਮੀਟ ਕਰਵਾਈ

ਬਾਲਿਆਂਵਾਲੀ, 18 ਨਵੰਬਰ (ਕੁਲਦੀਪ ਮਤਵਾਲਾ)- ਹੋਲੀ ਹਾਰਟ ਪਬਲਿਕ ਸਕੂਲ ਮੰਡੀ ਕਲਾਂ ਵਲੋਂ ਸਕੂਲ ਦੇ ਵਿਹੜੇ 'ਚ ਰੰਗਾਰੰਗ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਬੱਚਿਆਂ ਨੇ ਗੀਤ, ਕਵਿਤਾਵਾਂ, ਭਾਸ਼ਣ ਕਲ੍ਹਾ ਮੁਕਾਬਲਿਆਂ 'ਚ ਵਧ ਚੜ ਕੇ ਹਿੱਸਾ ਲਿਆ ਅਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦਾ ਸਾਲਾਨਾ ਇਜਲਾਸ-ਭੋਲਾ ਰਾਮ ਤਲਵੰਡੀ ਬਣੇ ਪ੍ਰਧਾਨ

ਤਲਵੰਡੀ ਸਾਬੋ, 18 ਨਵੰਬਰ (ਰਵਜੋਤ ਸਿੰਘ ਰਾਹੀ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਲਾਕ ਤਲਵੰਡੀ ਸਾਬੋ ਦਾ ਚੋਣ ਇਜਲਾਸ ਸਥਾਨਕ ਭਾਈ ਡੱਲ ਸਿੰਘ ਪਾਰਕ 'ਚ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਬਲਜਿੰਦਰ ਸਿੰਘ ਦੀ ਅਗਵਾਈ ਵਿਚ ਹੋਇਆ¢ ਇਜਲਾਸ ਦੌਰਾਨ ਪਹੁੰਚੇ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਚਰਨਜੀਤ ਸ਼ਰਮਾ ਦੀ ਪਤਨੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਨ ਪੁੱਜੇ ਖ਼ੁਸ਼ਬਾਜ਼ ਜਟਾਣਾ

ਤਲਵੰਡੀ ਸਾਬੋ, 18 ਨਵੰਬਰ (ਰਾਜੂ)- ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਵਲੋਂ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕਰਦਿਆਂ ਜਿੱਥੇ ਵਰਕਰਾਂ ਦੇ ਦੁੱਖ ਸੁਖ ਦੇ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ ਗਈ ਉੱਥੇ ਉਹ ਸਥਾਨਕ ਸੀ.ਆਈ.ਡੀ. ਦਫ਼ਤਰ 'ਚ ਤੈਨਾਤ ਸਹਾਇਕ ...

ਪੂਰੀ ਖ਼ਬਰ »

ਡਾ: ਹੋਮਜ਼ ਅਕੈਡਮੀ ਦੇ ਵਿਦਿਆਰਥੀਆਂ ਨੇ 'ਕਲਚਰਲ ਐਾਡ ਐਜੂਕੇਸ਼ਨਲ ਐਕਸਚੇਂਜ ਪ੍ਰੋਗਰਾਮ' ਦੇ ਤਹਿਤ ਕੀਤਾ ਚੇਨਈ ਦਾ ਦੌਰਾ

ਗੋਨਿਆਣਾ, 18 ਨਵੰਬਰ (ਲਛਮਣ ਦਾਸ ਗਰਗ)-ਬੱਚਿਆਂ ਦਾ ਮਾਨਸਿਕ ਅਤੇ ਬੌਧਿਕ ਵਿਕਾਸ ਕਰਨ ਹਿੱਤ ਅਤੇ ਭਾਈਚਾਰਕ ਸਾਂਝ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਕਲਚਰਲ ਐਾਡ ਐਜੂਕੇਸ਼ਨਲ ਐਕਸਚੇਂਜ਼ ਪ੍ਰੋਗਰਾਮ ਦੇ ਤਹਿਤ ਡਾ: ਹੋਮਜ਼ ਅਕੈੱਡਮੀ ਦੇ ਵਿਦਿਆਰਥੀਆਂ ਨੇ ਐਸ. ਆਰ. ...

ਪੂਰੀ ਖ਼ਬਰ »

ਭੇਦਭਰੀ ਹਾਲਤਾਂ 'ਚ ਵਿਅਕਤੀ ਲਾਪਤਾ

ਲਹਿਰਾ ਮੁਹੱਬਤ, 18 ਨਵੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਵਾਸੀ ਰੁਲਦੂ ਸਿੰਘ (55) ਪੁੱਤਰ ਕਰਨੈਲ ਸਿੰਘ ਦੇ ਗਿੱਦੜਬਾਹਾ ਦੀਆਂ ਨਹਿਰਾਂ ਕੋਲ ਭੇਦਭਰੇ ਹਾਲਤਾਂ ਵਿਚ ਲਾਪਤਾ ਹੋਣ ਦਾ ਸਮਾਚਾਰ ਹੈ ਜੋ ਗੰਗਾਨਗਰ (ਰਾਜਸਥਾਨ) ਵਿਖੇ ਆਲੂਆਂ ਦੀ ਟਰਾਲੀ ਲਾਹ ਕੇ ਵਾਪਸ ਆ ...

ਪੂਰੀ ਖ਼ਬਰ »

ਆਦਰਸ਼ ਸਕੂਲ ਚਾਉਕੇ ਦੇ ਨਾਮਣਾ ਖੱਟਣ ਵਾਲੇ ਅਧਿਆਪਕਾਂ ਦਾ ਕੀਤਾ ਸਨਮਾਨ

ਚਾਉਕੇ, 18 ਨਵੰਬਰ (ਮਨਜੀਤ ਸਿੰਘ ਘੜੈਲੀ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਦੇ ਵਿਦਿਆਰਥੀਆਂ ਨੂੰ ਰਾਜ ਪੱਧਰੀ ਪ੍ਰਾਪਤੀਆਂ 'ਚ ਅਹਿਮ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਸਕੂਲ ਪਿ੍ੰਸੀਪਲ ਬਘੇਲ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸੰਗੀਤ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 'ਚ ਬੀਹਲਾ ਦੀ ਟੀਮ ਰਹੀ ਜੇਤੂ

ਨਥਾਣਾ, 18 ਨਵੰਬਰ (ਗੁਰਦਰਸ਼ਨ ਲੁੱਧੜ)- ਪਿੰਡ ਬੱਜੋਆਣਾ ਵਿਖੇ ਗ੍ਰਾਂਮ ਪੰਚਾਇਤ ਵਲੋਂ ਬੱਚਿਆਂ ਵਿਚ ਖੇਡਾਂ ਦੀ ਰੁਚੀ ਪੈਦਾ ਕਰਨ ਦੇ ਮਕਸਦ ਨਾਲ ਬੱਚਿਆਂ ਦਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪਹੁੰਚੀਆਂ ਟੀਮਾਂ ਦੇ ...

ਪੂਰੀ ਖ਼ਬਰ »

ਸਕੂਲ ਦੇ ਰਸਤੇ ਨੂੰ ਲੈ ਕੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਆਪਸੀ ਸਹਿਮਤੀ ਨਾਲ ਹੋਇਆ ਸਮਾਪਤ

ਬੱਲੂਆਣਾ, 18 ਨਵੰਬਰ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਬੱਲੂਆਣਾ ਦੀ ਦਲਿਤ ਕਾਲੋਨੀ ਦੇ ਈ.ਜੀ.ਐਸ. ਅਪਗਰੇਡ ਪ੍ਰਾਇਮਰੀ ਸਕੂਲ ਦਾ ਪਿਛਲੇ ਦਿਨਾਂ ਤੋਂ ਚੱਲ ਰਿਹਾ ਸਕੂਲ ਦੇ ਰਸਤੇ ਨੂੰ ਲੈ ਕੇ ਵਿਵਾਦ ਲੋਕ ਜਨ ਸ਼ਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੀਟਿੰਗ

ਬਰੇਟਾ, 18 ਨਵੰਬਰ (ਵਿ. ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਜਲਵੇੜਾ ਵਿਖੇ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਅਤੇ ਮਜ਼ਦੂਰਾਂ ...

ਪੂਰੀ ਖ਼ਬਰ »

ਕਾਰਮਲ ਕਾਨਵੈਂਟ ਸਕੂਲ 'ਚ ਬਾਲ ਦਿਵਸ ਮਨਾਇਆ

ਬੱਲੂਆਣਾ, 18 ਨਵੰਬਰ (ਸਾਜਨ)-ਬਠਿੰਡਾ-ਮਲੋਟ ਰੋਡ 'ਤੇ ਸਥਿਤ ਕਾਰਮਲ ਕਾਨਵੈਂਟ ਸਕੂਲ ਬਹਿਮਣ ਦੀਵਾਨਾ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ 'ਚਿਲਡਰਨ ਡੇ' ਮਨਾਇਆ ਗਿਆ¢ ਇਸ ਦੌਰਾਨ ਪਹਿਲੀ ਤੋਂ ਅੱਠਵੀਂ ਤੱਕ ਦੇ ਬੱਚਿਆਂ ਵਿਚਕਾਰ ਪੋਸਟਰ ਮੇਕਿੰਗ ...

ਪੂਰੀ ਖ਼ਬਰ »

ਸਿੱਖਸ ਆਫ਼ ਅਮਰੀਕਾ ਦੇ ਡਾਇਰੈਕਟਰ ਡਾ. ਸੁਰਿੰਦਰ ਸਿੰਘ ਗਿੱਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਗੁਰਦੁਆਰਾ ਮਸਤੂਆਣਾ 'ਚ ਹੋਏ ਨਤਮਸਤਕ

ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਉਪਰੰਤ ਭਾਰਤ ਤੋਂ ਪੁੱਜੇ ਪਹਿਲੇ ਜਥੇ ਦਾ ਸਵਾਗਤ ਕਰਨ ਅਤੇ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਲਈ ਬੀਤੇ ਦਿਨ ਪਾਕਿ ਗਏ ਸਿੱਖਸ ਆਫ਼ ਅਮਰੀਕਾ ਦੇ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਘੁੰਮਣ ਰਜਬਾਹਾ ਮਹੀਨੇ 'ਚ ਦੂਜੀ ਵਾਰ ਟੁੱਟਿਆ-ਕਿਸਾਨਾਂ ਨੇ ਹੰਭਲਾ ਮਾਰ ਕੇ ਨੁਕਸਾਨ ਹੋਣੋਂ ਬਚਾਇਆ

ਮੌੜ ਮੰਡੀ, 18 ਨਵੰਬਰ (ਲਖਵਿੰਦਰ ਸਿੰਘ ਮੌੜ)- ਨਹਿਰੀ ਵਿਭਾਗ ਦੀ ਲਾਪਰਵਾਹੀ ਕਾਰਨ ਨਹਿਰਾਂ ਅਤੇ ਰਜ਼ਬਾਹੇ ਟੁੱਟਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਿਲਸਿਲੇ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਬਲਾਕ ਮੌੜ ਦੇ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਰੈਲੀ ਕੱਢੀ

ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਗਤਾ ਭਾਈਕਾ ਵਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਡਾ. ਸੁਮੀਤ ਮਿੱਤਲ ਏ.ਐਮ.ਓ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਹ ...

ਪੂਰੀ ਖ਼ਬਰ »

ਮੇਜਰ ਰਵੀ ਇੰਦਰ ਸਿੰਘ ਸੰਧੂ

ਬਠਿੰਡਾ-ਮੇਜਰ ਰਵੀ ਇੰਦਰ ਸਿੰਘ ਸੰਧੂ ਦਾ ਜਨਮ 1985 ਵਿਚ ਪਿ੍ੰਸੀਪਲ ਪਰਮਿੰਦਰ ਕੌਰ ਦੀ ਕੁੱਖੋਂ ਪਿਤਾ ਪ੍ਰੋ: ਜਸਬੀਰ ਸਿੰਘ ਸੰਧੂ ਦੇ ਘਰ ਬਠਿੰਡਾ ਵਿਖੇ ਹੋਇਆ | ਆਪ ਨੇ ਮੁੱਢਲੀ ਪੜ੍ਹਾਈ ਬਠਿੰਡਾ ਦੇ ਸੇਂਟ ਜੌਸਫ਼ ਕਾਨਵੈਂਟ ਸਕੂਲ ਤੋਂ ਪ੍ਰਾਪਤ ਕੀਤੀ | +2 ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਗਿੱਧਾ ਪਾ ਕੇ ਤਨਜਾਨੀਆਂ ਦੀਆਂ ਵਿਦਿਆਰਥਣਾਂ ਨੇ ਲਾਈਆਂ ਫਰੈਸ਼ਰ ਪਾਰਟੀ 'ਚ ਰੌਣਕਾਂ

ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਫਾਰਮੈਸੀ ਵਲੋਂ ਅੱਜ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਲਈ ਸੁਆਗਤੀ ਪਾਰਟੀ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦਘਾਟਨ ਡਾ. ...

ਪੂਰੀ ਖ਼ਬਰ »

ਗ਼ਰੀਬਾਂ ਨੂੰ ਕੰਬਲ ਵੰਡੇ

ਬਠਿੰਡਾ, 18 ਨਵੰਬਰ (ਸ. ਰਿਪੋ.)- ਮਾਨਵਤਾ ਦੀ ਸੇਵਾ ਵਿਚ ਲੱਗੀ ਸਹਾਰਾ ਜਨ ਸੇਵਾ ਦੇ ਕਾਰਜਕਾਰੀ ਪ੍ਰਧਾਨ ਗੋਤਮ ਗੋਇਲ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਭਾਗਾਂ ਵਿਚ ਰੇਲਵੇ ਸਟੇਸ਼ਨ, ਪਟਾ ਮਾਰਕੀਟ, ਮਾਲ ਰੋਡ 'ਤੇ ਬੇਸਹਾਰਾ ਗਰੀਬ ਵਿਅਕਤੀਆਂ ਨੂੰ ਕੰਬਲ ਵੰਡੇ ਗਏ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤਸਕਰੀ ਮਾਮਲੇ 'ਚੋਂ 2 ਬਰੀ

ਬਠਿੰਡਾ, 18 ਨਵੰਬਰ (ਸੁੱਖਾ)- ਬਠਿੰਡਾ ਦੀ ਵਿਸ਼ੇਸ਼ ਅਦਾਲਤ ਦੇ ਜੱਜ ਅਮਿਤ ਥਿੰਦ ਨੇ ਨਸ਼ੀਲੀਆਂ ਗੋਲੀਆਂ ਬਰਾਮਦਗੀ ਅਤੇ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 2 ਵਿਅਕਤੀਆਂ ਨੂੰ ਬਚਾਅ ਪੱਖ ਦੇ ਵਕੀਲਾਂ ਹਰਪਾਲ ਸਿੰਘ ਖਾਰਾ ਅਤੇ ਜਸਪ੍ਰੀਤ ਸਿੰਘ ਦੀਆਂ ਦਲੀਲਾਂ ਨਾਲ ...

ਪੂਰੀ ਖ਼ਬਰ »

ਯਾਦਵਿੰਦਰਾ ਕਾਲਜ 'ਚ ਇਨੋਵੇਸ਼ਨ ਇਨ ਸਾਇੰਸ ਵਰਕਸ਼ਾਪ ਲਗਾਈ

ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ, ਵਿਖੇ ਪੰਜਵੀਂ ਨੈਸ਼ਨਲ ਵਰਕਸ਼ਾਪ ਇੰਨੋਵੇਸ਼ਨਜ ਇੰਨ ਸਾਇੰਸ-2019 ਵਾਈਕੋ ਦੇ ਅਪਲਾਈਡ ਸਾਇੰਸ ਐਾਡ ਹਿਉਮੈਨਟੀਜ ਸੈਕਸ਼ਨ ਅਤੇ ਸਾਇੰਸ ਐਾਡ ਇਨਵਾਇਰਨਮੈਂਟ ਕਲੱਬ ਜੋ ਕਿ ...

ਪੂਰੀ ਖ਼ਬਰ »

ਵਾਅਦਾ ਿਖ਼ਲਾਫ਼ੀ ਤੋਂ ਅੱਕੇ ਸਫ਼ਾਈ ਸੇਵਕਾਂ ਨੇ ਦਿੱਤਾ ਧਰਨਾ

ਮਹਿਰਾਜ, 18 ਨਵੰਬਰ (ਸੁਖਪਾਲ)- ਮੰਗਾਂ ਨਾ ਮੰਨਣ ਦੀ ਸੂਰਤ ਵਿਚ ਤਿੱਖਾ ਸੰਘਰਸ਼ ਵਿੱਢਣ ਤਹਿਤ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਫ਼ਤਰ ਨਗਰ ਪੰਚਾਇਤ ਮਹਿਰਾਜ ਦੇ ਸਾਹਮਣੇ ਸੜਕ 'ਤੇ ਧਰਨਾ ਲਾ ਦਿੱਤਾ ਜਿਸ ਨਾਲ ਲੋਕਾਂ ਨੂੰ ਭਾਰੀ ਪੇ੍ਰਸ਼ਾਨੀ ...

ਪੂਰੀ ਖ਼ਬਰ »

ਸ਼ਕੁੰਤਲਮ ਸਟੂਡੀਓ 'ਚ ਨਵੇਂ ਡਿਜ਼ਾਈਨਾਂ ਦੀ ਭਰਮਾਰ

ਬਠਿੰਡਾ, 18 ਨਵੰਬਰ (ਅ.ਬ)-ਧੋਬੀ ਬਾਜ਼ਾਰ 'ਚ ਸ਼ਕੁੰਤਲਮ ਸਟੂਡੀਓ ਦਾ ਉਦਘਾਟਨ ਬੀਤੇ ਦਿਨੀਂ ਕੀਤਾ ਗਿਆ | ਬਠਿੰਡਾ ਦੇ ਪ੍ਰਸਿੱਧ ਸ਼ੋਅ ਰੂਮ ਡੀ.ਪੀ. ਸੰਨਜ਼ ਦੇ ਸ਼ਕੁੰਤਲਮ ਸਟੂਡੀਓ 'ਚ ਲੁਧਿਆਣਾ, ਚੰਡੀਗੜ੍ਹ, ਦਿੱਲੀ, ਮੁੰਬਈ ਦੇ ਫ਼ੈਸ਼ਨ ਡਿਜ਼ਾਇਨਰਾਂ ਦੇ ਦੁਆਰਾ ਤਿਆਰ ...

ਪੂਰੀ ਖ਼ਬਰ »

ਕੁਰਕੀ ਕਰਨ ਆਏ ਅਧਿਕਾਰੀ ਭਾਕਿਯੂ (ਸਿੱਧੂਪੁਰ) ਦੇ ਵਿਰੋਧ ਕਾਰਨ ਮੁੜੇ ਬੇਰੰਗ

ਮੌੜ ਮੰਡੀ, 18 ਨਵੰਬਰ (ਲਖਵਿੰਦਰ ਸਿੰਘ ਮੌੜ)- ਅੱਜ ਪਿੰਡ ਮਾਈਸਰਖ਼ਾਨਾ ਵਿਚ ਕਿਸਾਨ ਭੋਲਾ ਸਿੰਘ ਪੁੱਤਰ ਨੱਥਾ ਸਿੰਘ ਦੀ ਜ਼ਮੀਨ ਕੁਰਕ ਕਰਨ ਆਈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਵਿਰੋਧਤਾ ਕਾਰਨ ਵਾਪਸ ਪਰਤ ਗਈ | ...

ਪੂਰੀ ਖ਼ਬਰ »

ਅਮਿੱਟ ਯਾਦਾਂ ਛੱਡ ਗਿਆ ਸਰਸਵਤੀ ਕਾਨਵੈਂਟ ਸਕੂਲ ਦਾ ਸਾਲਾਨਾ ਸਮਾਰੋਹ

ਮੌੜ ਮੰਡੀ, 18 ਨਵੰਬਰ (ਕਮਾਲੂ)- ਸਿੱਖਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਰੱਖਣ ਵਾਲੀ ਇਲਾਕੇ ਦੀ ਮੋਹਰੀ ਸੰਸਥਾ ਸਰਸਵਤੀ ਕਾਨਵੈਂਟ ਸਕੂਲ ਮੌੜ ਦਾ ਸਲਾਨਾ ਸਮਾਰੋਹ 'ਉਤਸਵ' ਬੀਤੇ ਦਿਨੀਂ ਬਹੁਤ ਹੀ ਧੂਮਧਾਮ ਨਾਲ ਸੰਪੰਨ ਹੋਇਆ | ਇਸ ਸਮਾਗਮ ਵਿਚ ਮੁਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਤਹਿਤ 4 ਨੌਜਵਾਨਾਂ ਿਖ਼ਲਾਫ਼ ਕੇਸ ਦਰਜ-ਇੱਕ ਗਿ੍ਫ਼ਤਾਰ

ਭਾਈਰੂਪਾ, 18 ਨਵੰਬਰ (ਵਰਿੰਦਰ ਲੱਕੀ)- ਚੌਕੀ ਦਿਆਲਪੁਰਾ ਭਾਈਕਾ ਪੁਲਿਸ ਨੇ ਇਕ ਵਿਅਕਤੀ ਦੇ ਬਿਆਨਾਂ 'ਤੇ 4 ਨੌਜਵਾਨਾਂ ਿਖ਼ਲਾਫ਼ ਨਾਬਾਲਗ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਦਿਆਲਪੁਰਾ ਭਾਈਕਾ ਦੇ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਵਾਸੀ ਸੁਰਜੀਤ ਪੁਰਾ ਝੁੱਗੀਆਂ ਦਿਆਲਪੁਰਾ ਭਾਈਕਾ ਨੇ ਪੁਲੀਸ ਨੂੰ ਬਿਆਨ ਦਰਜ ਕਰਵਾਇਆ ਹੈ ਕਿ ਉਸ ਦੀ 16 ਸਾਲਾ ਨਾਬਾਲਗ ਲੜਕੀ ਜੋ ਕਿ ਪਿੰਡ ਦੇ ਸਰਕਾਰੀ ਸਕੂਲ 'ਚ ਦਸਵੀਂ ਜਮਾਤ 'ਚ ਪੜ੍ਹਦੀ ਹੈ , 15 ਨਵੰਬਰ ਨੂੰ ਸਕੂਲ ਨਹੀਂ ਪਹੁੰਚੀ ਜਿਸ ਤੇ ਉਨ੍ਹਾਂ ਨੇ ਜਦੋਂ ਆਪਣੇ ਪੱਧਰ 'ਤੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਉਨ੍ਹਾਂ ਦੀ ਲੜਕੀ ਨੂੰ ਸੂਏ ਵਾਲੀ ਬਸਤੀ ਦਿਆਲਪੁਰਾ ਭਾਈਕਾ ਦੇ ਦੋ ਸਰਨਾਵੀਂ ਹਰਪ੍ਰੀਤ ਸਿੰਘ ਪੁੱਤਰ ਗੋਰਾ ਸਿੰਘ ਅਤੇ ਦੋ ਅਣਪਛਾਤੇ ਵਿਅਕਤੀਆਂ ਨੇ ਦੋ ਮੋਟਰ-ਸਾਈਕਲਾਂ ਉੱਪਰ ਸਵਾਰ ਹੋ ਅਗਵਾ ਕਰਕੇ ਲੈ ਗਏ | ਚੌਕੀ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਬਲਦੇਵ ਸਿੰਘ ਦੇ ਬਿਆਨਾਂ 'ਤੇ ਚਾਰ ਨੌਜਵਾਨਾਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਮਾਮਲੇ 'ਚ ਨਾਮਜ਼ਦ ਇਕ ਹਰਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਗੁਰੂ ਕਾਸ਼ੀ ਪਬਲਿਕ ਸਕੂਲ ਦਾ ਭਾਰਤ ਕੋ ਜਾਨੋ ਪ੍ਰਤੀਯੋਗਤਾ 'ਚ ਦੂਸਰਾ ਸਥਾਨ

ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)-ਸੀ. ਐੱਮ. ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪ੍ਰੀਸ਼ਦ ਦੁਆਰਾ ਜ਼ਿਲ੍ਹਾ ਪੱਧਰ 'ਤੇ ਕਰਵਾਏ ਗਏ ਮੁਕਾਬਲਿਆਂ 'ਭਾਰਤ ਕੋ ਜਾਨੋ' ਵਿਚ ਹਿੱਸਾ ਲਿਆ ਅਤੇ ਜੂਨੀਅਰ ਵਰਗ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX