ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਕਪੂਰਥਲਾ / ਫਗਵਾੜਾ

ਕੈਨੇਡਾ ਤੋਂ ਬੱਸ ਰਾਹੀਂ ਦਰਸ਼ਨਾਂ ਲਈ ਚੱਲਿਆ ਪਰਿਵਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜਿਆ

ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੈਨੇਡਾ ਦੇ ਇਕ ਪਰਿਵਾਰ ਵਲੋਂ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਗੁਰਧਾਮਾਂ ਦੇ ਦਰਸ਼ਨਾਂ ਲਈ ਚਲਾਈ ਗਈ ਵਿਸ਼ੇਸ਼ ਬੱਸ, ਜਿਸ ਨੂੰ ਉਨ੍ਹਾਂ ਵਲੋਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ 'ਚ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 1 ਦਸੰਬਰ ਤੋਂ

ਕਪੂਰਥਲਾ, 18 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ 1 ਦਸੰਬਰ ਤੋਂ 10 ਦਸੰਬਰ ਤੱਕ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ ਢਿਲਵਾਂ ਵਿਖੇ ਸਾਖ਼ਰਤਾ ਕੈਂਪ ਲਗਾਇਆ

ਢਿਲਵਾਂ, 18 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ, ਪ੍ਰਵੀਨ)-ਕੇਂਦਰੀ ਸਹਿਕਾਰੀ ਬੈਂਕ ਢਿਲਵਾਂ ਵਿਖੇ ਨਬਾਰਡ ਦੇ ਦਿਸ਼ਾ ਨਿਰਦੇਸ਼ਾਂ ਤੇ 'ਵਿੱਤੀ ਸਾਖਰਤਾ ਕੈਂਪ' ਲਗਾਇਆ ਗਿਆ | ਇਸ ਮੌਕੇ ਬੈਂਕ ਮੈਨੇਜਰ ਕੁਲਵੰਤ ਸਿੰਘ ਧਾਲੀਵਾਲ ਨੇ ਬੈਂਕ ਦੀ ਕਰਜ਼ਾ ਸਕੀਮ ਸੰਬੰਧੀ ...

ਪੂਰੀ ਖ਼ਬਰ »

ਪ੍ਰਸ਼ਾਸਨ ਤੇ ਨਿਹੰਗ ਸਿੰਘਾਂ 'ਚ ਗਾਵਾਂ ਨੂੰ ਸੁਲਤਾਨਪੁਰ ਨਾ ਲੈ ਕੇ ਜਾਣ ਲਈ ਬਣੀ ਸਹਿਮਤੀ

ਫੱਤੂਢੀਂਗਾ, 18 ਨਵੰਬਰ (ਬਲਜੀਤ ਸਿੰਘ)- ਬੀਤੇ ਤਿੰਨ ਦਿਨਾਂ ਤੋਂ ਨਿਹੰਗ ਸਿੰਘਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਗਾਵਾਂ ਨੂੰ ਸੁਲਤਾਨਪੁਰ ਲੋਧੀ ਲੈ ਕੇ ਜਾਣ ਦੇ ਮਾਮਲੇ ਸਬੰਧੀ ਚੱਲ ਰਹੀ ਕਸ਼ਮਕਸ਼ ਅੱਜ ਸਮਾਪਤ ਹੋ ਗਈ, ਜਿਸ ਦੇ ਸਿੱਟੇ ਵਜੋਂ ਨਿਹੰਗ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਪਾਉਂਟਾ ਸਾਹਿਬ ਲਈ ਯਾਤਰਾ 30 ਨੂੰ

ਕਪੂਰਥਲਾ, 18 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਪੀਰ ਚੌਧਰੀ ਤੋਂ 30 ਨਵੰਬਰ ਨੂੰ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਬੱਸਾਂ ਰਾਹੀਂ ...

ਪੂਰੀ ਖ਼ਬਰ »

ਔਰਤ ਦਾ ਬੈਗ ਚੋਰੀ ਕਰਨ ਵਾਲਾ ਕਾਬੂ

ਫਗਵਾੜਾ, 18 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਦਰ ਪੁਲਿਸ ਨੇ ਇਕ ਔਰਤ ਦਾ ਬੈਗ ਚੋਰੀ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਦਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਲਪੀ ਪਤਨੀ ਸੌਰਵ ਨੇ ਦੱਸਿਆ ਕੇ ਉਹ ਜੀ.ਟੀ. ...

ਪੂਰੀ ਖ਼ਬਰ »

ਕੱਪੜੇ ਦੀ ਦੁਕਾਨ ਵਿਚੋਂ ਲੱਖਾਂ ਦਾ ਸਾਮਾਨ ਚੋਰੀ

ਫਗਵਾੜਾ, 18 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਦੇ ਰਿਹਾਣਾ ਜੱਟਾਂ ਕਸਬੇ ਵਿਚ ਚੋਰੀ ਇਕ ਦੁਕਾਨ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਕੇ ਲੈ ਗਏ ਹਨ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਸ਼ੀਸ਼ ਕੁਮਾਰ ਵਾਸੀ ਮੋਤੀ ਬਾਜ਼ਾਰ ਨੇ ਦੱਸਿਆ ਕੇ ਉਸ ਦੀ ਰਿਹਾਣਾ ਜੱਟਾਂ ਵਿਖੇ ਕੱਪੜੇ ਦੀ ਦੁਕਾਨ ਹੈ | ਉਸ ਦੀ ਦੁਕਾਨ ਵਿਚ ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਕੇ ਲੈ ਗਏ ਹਨ | ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਹੋਟਲ 'ਚੋਂ ਸਾਮਾਨ ਚੋਰੀ ਕਰਨ ਵਾਲੀਆਂ ਤਿੰਨ ਔਰਤਾਂ ਗਿ੍ਫ਼ਤਾਰ

ਫਗਵਾੜਾ, 18 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹੋਟਲ 'ਚੋਂ ਏ.ਸੀ ਅਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਔਰਤਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੁਖਵਿੰਦਰ ਸਿੰਘ ਪੁੱਤਰ ਤਰਸੇਮ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਨਡਾਲਾ, 18 ਨਵੰਬਰ (ਮਾਨ)-ਬੀਤੀ ਦੇਰ ਰਾਤ ਨਡਾਲਾ ਸੁਭਾਨਪੁਰ ਸੜਕ 'ਤੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਨੌਜਵਾਨਾਂ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਨਾਲ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ | ਚੌਾਕੀ ਮੁਖੀ ...

ਪੂਰੀ ਖ਼ਬਰ »

ਗ਼ਲਤ ਪਾਸੇ ਵਾਹਨ ਚਲਾਉਣਾ ਦੇ ਰਿਹਾ ਹੈ ਹਾਦਸਿਆਂ ਨੂੰ ਜਨਮ

ਢਿਲਵਾਂ, 18 ਨਵੰਬਰ (ਪਲਵਿੰਦਰ, ਸੁਖੀਜਾ)-ਕਸਬਾ ਢਿਲਵਾਂ ਟੋਲ ਪਲਾਜ਼ਾ ਤੋਂ ਪਿੰਡ ਧਾਲੀਵਾਲ ਬੇਟ-ਜੀ.ਟੀ. ਰੋਡ ਮਿਆਣੀ ਬਾਕਰਪੁਰ ਵਾਲੀ ਗਲਤ ਸਾਈਡ ਵੱਲ ਰੋਜ਼ਾਨਾ ਹੀ ਅਨੇਕਾਂ ਵਾਹਨ ਚਾਲਕ ਗਲਤ ਪਾਸੇ ਵਾਹਨ ਚਲਾਉਂਦੇ ਆਮ ਦੇਖੇ ਜਾ ਸਕਦੇ ਹਨ | ਹਰਜਿੰਦਰ ਸਿੰਘ ਘੜੀਆਂ ...

ਪੂਰੀ ਖ਼ਬਰ »

7ਵੇਂ ਕਬੱਡੀ ਕੱਪ 'ਚ ਇਨਾਮਾਂ ਦੀ ਵੰਡ ਨਵਤੇਜ ਸਿੰਘ ਚੀਮਾ ਕਰਨਗੇ-ਖੈੜਾ, ਵੰਝ

ਹੁਸੈਨਪੁਰ, 18 ਨਵੰਬਰ (ਸੋਢੀ)-ਨੌਜਵਾਨਾਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਦਸਮੇਸ਼ ਸਪੋਰਟਸ ਐਾਡ ਕਲਚਰਲ ਕਲੱਬ ਕੜਾਲ੍ਹ ਕਲਾਂ ਕਪੂਰਥਲਾ ਵਲੋਂ ਪ੍ਰਵਾਸੀ ਭਾਰਤੀਆਂ, ਖੇਡ ਪ੍ਰੇਮੀਆਂ ਅਤੇ ਇਲਾਕੇ ਦੇ ਦਾਨੀਂ ...

ਪੂਰੀ ਖ਼ਬਰ »

ਚੋਰਾਂ ਨੇ ਕਰਿਆਨੇ ਦੀ ਦੁਕਾਨ 'ਚੋਂ 60 ਹਜ਼ਾਰ ਦਾ ਸਾਮਾਨ ਉਡਾਇਆ

ਨਡਾਲਾ, 18 ਨਵੰਬਰ (ਮਾਨ)-ਪਿੰਡ ਦਮੂਲੀਆ ਤੋਂ ਚੋਰਾਂ ਨੇ ਸੰਨੀ ਕਰਿਆਨਾ ਸਟੋਰ ਤੋਂ ਚੋਰੀ ਕਰ ਕੇ ਕਰੀਬ 60 ਹਜ਼ਾਰ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਸੰਦੀਪ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਦਮੂਲੀਆ ਨੇ ਦੱਸਿਆ ਕਿ ਉਹ ਕੱਲ੍ਹ ਦੇਰ ਸ਼ਾਮ ਦੁਕਾਨ ਬੰਦ ਕਰ ਕੇ ...

ਪੂਰੀ ਖ਼ਬਰ »

ਨਗਰ ਪੰਚਾਇਤ ਭੁਲੱਥ ਦੀ ਟੀਮ ਵਲੋੋਂ ਸਕੂਲਾਂ 'ਚ ਸਵੱਛਤਾ ਮੁਕਾਬਲੇ ਕਰਵਾਏ

ਭੁਲੱਥ, 18 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਸਰਵੇਖਣ 2020 ਨੂੰ ਕਾਮਯਾਬ ਬਣਾਉਣ ਤਹਿਤ ਐਸ.ਡੀ.ਐਮ. ਭੁਲੱਥ ਰਣਦੀਪ ਸਿੰਘ ਹੀਰ ਦੇ ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਭੁਲੱਥ ਵਲੋਂ ਗਠਿਤ ਕੀਤੀ ਗਈ ਟੀਮ ਵਲੋਂ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਹੋਟਲ 'ਚੋਂ ਸਾਮਾਨ ਚੋਰੀ ਕਰਨ ਵਾਲੀਆਂ ਤਿੰਨ ਔਰਤਾਂ ਗਿ੍ਫ਼ਤਾਰ

ਫਗਵਾੜਾ, 18 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹੋਟਲ 'ਚੋਂ ਏ.ਸੀ ਅਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਔਰਤਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੁਖਵਿੰਦਰ ਸਿੰਘ ਪੁੱਤਰ ਤਰਸੇਮ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਕਪੂਰਥਲਾ, 18 ਨਵੰਬਰ (ਸਡਾਨਾ)-ਐਸ.ਟੀ.ਐਫ. ਦੀ ਟੀਮ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਐਸ.ਟੀ.ਐਫ. ਦੇ ਏ.ਐਸ.ਆਈ. ਸਲਵੈਸਟਰ ਮਸੀਹ ਨੇ ਗਸ਼ਤ ਦੌਰਾਨ ਪਹਾੜੀਪੁਰ ਨੇੜੇ ਕਥਿਤ ਦੋਸ਼ੀ ਹਰਵਿੰਦਰ ਸਿੰਘ ਵਾਸੀ ਅੰਮਿ੍ਤਸਰ ਨੂੰ ਕਾਬੂ ...

ਪੂਰੀ ਖ਼ਬਰ »

ਸੁਸਾਇਟੀਆਂ ਦੇ ਸਹਿਯੋਗ ਨਾਲ ਲਗਾਏ 15 ਰੋਜ਼ਾ ਮੈਡੀਕਲ ਕੈਂਪ 'ਚ ਦੋ ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਜਾਂਚ

ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਗ੍ਰੰਥ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਸੋਨੂੰ, ਸਿਟੀ ਸੇਵਾ ਸੁਸਾਇਟੀ ਦੇ ਪ੍ਰਧਾਨ ਪਵਨ ਕੁਮਾਰ ਧੁੰਨਾ, ਚੇਅਰਮੈਨ ਹਰਜੀਤ ਸਿੰਘ ਭਾਟੀਆ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਸੌਾਦ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ

ਸੁਲਤਾਨਪੁਰ ਲੋਧੀ, 18 ਨਵੰਬਰ (ਪ.ਪ੍ਰ.)-ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੌਾਦ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਪਿੰਡ ਠੱਟਾ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਵਰਕਰਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਵਰਕਰਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਡਿਪਸ ਸਕੂਲ ਲੱਖਣ ਕੇ ਪੱਡੇ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਸੁਭਾਨਪੁਰ, 18 ਨਵੰਬਰ (ਕੰਵਰ ਬਰਜਿੰਦਰ ਸਿੰਘ ਜੱਜ)-ਡਿਪਸ ਸਕੂਲ ਲੱਖਣ ਕੇ ਪੱਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਉਪਰੰਤ ਸਕੂਲ ਦੇ ...

ਪੂਰੀ ਖ਼ਬਰ »

ਖੈੜਾ ਦੋਨਾ ਵਿਖੇ ਅੱਖਾਂ ਦੇ ਮੁਫ਼ਤ ਕੈਂਪ 'ਚ 400 ਤੋਂ ਵੱਧ ਮਰੀਜ਼ਾਂ ਦੀ ਜਾਂਚ

ਹੁਸੈਨਪੁਰ, 18 ਨਵੰਬਰ (ਸੋਢੀ) - ਪਿੰਡ ਖੈੜਾ ਦੋਨਾ ਵਿਖੇ ਪ੍ਰਵਾਸੀ ਭਾਰਤੀ ਕੁੰਦਨ ਸਿੰਘ ਖੈੜਾ ਯੂ.ਕੇ., ਸਵਰਨ ਸਿੰਘ ਖੈੜਾ ਯੂ.ਕੇ. ਅਤੇ ਸੰਤੋਖ ਸਿੰਘ ਖੈੜਾ ਯੂ.ਕੇ. ਵਲੋਂ ਆਪਣੇ ਸਵਰਗੀ ਪਿਤਾ ਭਾਨ ਸਿੰਘ ਅਤੇ ਮਾਤਾ ਪ੍ਰੀਤਮ ਕੌਰ ਦੀ ਯਾਦ ਵਿਚ 44ਵਾਂ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਫਲਤਾਪੂਰਵਕ ਸਿਰੇ ਚਾੜ੍ਹਣ ਲਈ ਸਮੂਹ ਸੰਗਤਾਂ, ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ, ਥਿੰਦ)-ਵਿਧਾਇਕ ਨਵਤੇਜ ਸਿੰਘ ਚੀਮਾ ਨੇ ਇਕ ਬਿਆਨ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਸਮਾਗਮ ਨੂੰ ਸਫ਼ਲਤਾ ਪੂਰਵਕ ਸਿਰੇ ਚਾੜਣ ਲਈ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦਾ ਧੰਨਵਾਦ ...

ਪੂਰੀ ਖ਼ਬਰ »

ਬਿਊਟੀ ਪਾਰਲਰ ਮੈਨੇਜਮੈਂਟ ਦੀ ਮੁਫ਼ਤ ਸਿਖਲਾਈ ਹਾਸਲ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਤਕਸੀਮ

ਕਪੂਰਥਲਾ, 18 ਨਵੰਬਰ (ਸਡਾਨਾ)-ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਮੁਫ਼ਤ ਕਿੱਤਾਮੁਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵਲੋਂ ਜ਼ਿਲ੍ਹਾ ਕਪੂਰਥਲਾ ਵਿਖੇ ਚੱਲ ਰਹੇ 'ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ' (ਆਰ. ਸੇਟੀ) ਵਲੋਂ ਬਿਊਟੀ ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਸਬੰਧੀ ਵਿਧਾਇਕ ਚੀਮਾ ਵਲੋਂ ਕ੍ਰਿਸਟਲ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਫ਼ਾਈ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕ੍ਰਿਸਟਲ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਵਿਧਾਇਕ ਚੀਮਾ ...

ਪੂਰੀ ਖ਼ਬਰ »

ਪੰਜਾਬ ਸਰਕਾਰ 'ਚ ਦਲਿਤਾਂ ਪ੍ਰਤੀ ਕੋਈ ਸਤਿਕਾਰ ਨਹੀਂ ਹੈ-ਡੌਲਾ

ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਵਿਚ ਦਲਿਤਾਂ ਪ੍ਰਤੀ ਕੋਈ ਸਤਿਕਾਰ ਨਹੀਂ ਹੈ, ਕਿਉਂਕਿ ਉਂਝ ਤਾਂ ਕਾਂਗਰਸ ਵਾਲੇ ਦਲਿਤਾਂ ਨੂੰ ਰੀੜ੍ਹ ਦੀ ਹੱਡੀ ਕਹਿੰਦੇ ਹਨ, ਪਰ ਕਾਂਗਰਸ ਸਰਕਾਰ ਦੇ ਰਾਜ ਵਿਚ ਦਲਿਤਾਂ 'ਤੇ ਬਹੁਤ ਅੱਤਿਆਚਾਰ ਹੋ ...

ਪੂਰੀ ਖ਼ਬਰ »

ਦਲਿਤ ਨੌਜਵਾਨ ਨੂੰ ਗ਼ੈਰ ਮਨੁੱਖੀ ਤਸੀਹੇ ਦੇਣ ਵਾਲਿਆਂ ਨੂੰ ਮਿਲੇ ਸਖ਼ਤ ਸਜ਼ਾ- ਮਾਨ

ਫਗਵਾੜਾ, 18 ਨਵੰਬਰ (ਤਰਨਜੀਤ ਸਿੰਘ ਕਿੰਨੜਾ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਵਿਖੇ ਮੌਤ ਦਾ ਸ਼ਿਕਾਰ ਬਣੇ 37 ਸਾਲਾ ਦਲਿਤ ਨੌਜਵਾਨ ਨਾਲ ਪਿੰਡ ਦੇ ਹੀ ਕਥਿਤ ਉੱਚੀ ਜਾਤੀ ਦੇ ਚਾਰ ਵਿਅਕਤੀਆਂ ਵਲੋਂ ਕੀਤੇ ਗੈਰ ਮਨੁੱਖੀ ਵਤੀਰੇ ਅਤੇ ਬੇਰਹਿਮੀ ਨਾਲ ਕੁੱਟਮਾਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ ਦੌਰਾਨ ਗੁਰਦੇਵ ਸਿੰਘ ਨੂੰ ਪ੍ਰਧਾਨ ਚੁਣਿਆ

ਭੁਲੱਥ, 18 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਅੱਜ ਪੀ. ਐਸ. ਪੀ. ਐਲ. ਉਪ ਮੰਡਲ ਭੁਲੱਥ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਇਸ ਮੌਕੇ ਗੁਰਦੇਵ ਸਿੰਘ ਨੂੰ ਪ੍ਰਧਾਨ, ਜਰਨੈਲ ਸਿੰਘ ...

ਪੂਰੀ ਖ਼ਬਰ »

ਗੋਡਿਆਂ ਅਤੇ ਨਸ਼ੇ ਦੇ ਇਲਾਜ 'ਚ ਵਰਦਾਨ ਬਣਿਆ ਆਯੁਰਵੈਦ -ਸਿੱਧੂ

ਜਲੰਧਰ, 18 ਨਵੰਬਰ (ਸ. ਰਿ.)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਗੋਡਿਆਂ ਦੇ ਇਲਾਜ ਨਸ਼ਿਆਂ ਨੂੰ ਰੋਕਣ ਲਈ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਬੇਹੱਦ ਅਸਰਦਾਰ ਦਵਾਈ ਤਿਆਰ ਕਰਨ ਦਾ ਦਾਅਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਨਸਾਨ ਕਿਸੇ ਵੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਅਰਬਨ ਡਵੀਜ਼ਨ ਦੇ ਸੁਰਿੰਦਰ ਸਿੰਘ ਪ੍ਰਧਾਨ ਬਣੇ

ਕਪੂਰਥਲਾ, 18 ਨਵੰਬਰ (ਵਿ.ਪ੍ਰ.)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਅਰਬਨ ਸਬ ਡਵੀਜ਼ਨ ਕਪੂਰਥਲਾ ਦੀ ਹੰਗਾਮੀ ਮੀਟਿੰਗ ਸਰਕਲ ਪ੍ਰਧਾਨ ਸੁਖਦੇਵ ਸਿੰਘ ਟਿੱਬਾ, ਡਵੀਜ਼ਨ ਪ੍ਰਧਾਨ ਨਿਰਮਲ ਸਿੰਘ, ਡਵੀਜ਼ਨਲ ਸਕੱਤਰ ਰਜਿੰਦਰ ਕੁਮਾਰ, ਸਕੱਤਰ ਚਰਨਜੀਤ ਸਿੰਘ ਢਿਲਵਾਂ ਦੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫਗਵਾੜਾ, 16 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਾਣੀਪੁਰ ਦੇ ਗੁਰਦੁਆਰਾ ਆਹਲੂਵਾਲੀਆ ਪੱਤੀ ਤਾੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ...

ਪੂਰੀ ਖ਼ਬਰ »

ਮਨਿੰਦਰ ਕੌਰ ਨੇ ਲਿਆ ਪੰਜਾਬ 'ਚੋਂ ਦੂਜਾ ਸਥਾਨ

ਕਪੂਰਥਲਾ, 18 ਨਵੰਬਰ (ਵਿ.ਪ੍ਰ.)-ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਮੋਹਾਲੀ ਵਿਚ ਕਰਵਾਏ ਗਏ ਸੂਬਾ ਪੱਧਰੀ ਕਵਿਤਾ ਉਚਾਰਨ ਤੇ ਧਾਰਮਿਕ ਗੀਤ ਦੇ ਮੁਕਾਬਲੇ ਵਿਚ ਸਰਕਾਰੀ ਮਿਡਲ ਸਕੂਲ ਜਾਤੀਕੇ ਦੀ 8ਵੀਂ ਜਮਾਤ ਦੀ ਵਿਦਿਆਰਥਣ ...

ਪੂਰੀ ਖ਼ਬਰ »

ਵਿਦਿਆਰਥੀਆਂ 'ਚ ਯੂਥ ਫੈਸਟੀਵਲ ਨਵੀਂ ਊਰਜਾ ਦਾ ਸੰਚਾਰ ਕਰਦੇ ਹਨ-ਡਾ: ਅਜੇ ਕੁਮਾਰ ਸ਼ਰਮਾ

ਕਪੂਰਥਲਾ, 18 ਨਵੰਬਰ (ਅਮਰਜੀਤ ਕੋਮਲ)-ਯੂਥ ਫੈਸਟੀਵਲ ਵਿਦਿਆਰਥੀਆਂ ਵਿਚ ਨਵੀਂ ਊਰਜਾ ਦਾ ਸੰਚਾਰ ਕਰਦੇ ਹਨ, ਇਸ ਲਈ ਸਿੱਖਿਆ ਸੰਸਥਾਵਾਂ ਨੂੰ ਇਸ ਤਰ੍ਹਾਂ ਦੇ ਮੌਕੇ ਵਿਦਿਆਰਥੀਆਂ ਨੂੰ ਪ੍ਰਦਾਨ ਕਰਵਾਉਣ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ | ਇਹ ਸ਼ਬਦ ਪ੍ਰੋ: ਡਾ: ਅਜੇ ...

ਪੂਰੀ ਖ਼ਬਰ »

ਜੇ ਤੁਸੀਂ ਪੰਜਾਬੀ ਦੀਆਂ ਅਮੀਰ ਕਦਰਾਂ ਕੀਮਤਾਂ ਨੂੰ ਜਾਣ ਲਿਆ ਤਾਂ ਤੁਸੀਂ ਦੁਨੀਆਂ ਵਿਚ ਕਿਤੇ ਵੀ ਚਲੇ ਜਾਓ ਪੰਜਾਬੀ ਹੀ ਰਹੋਗੇ-ਸਤਨਾਮ ਸਿੰਘ ਮਾਣਕ

ਕਾਲਾ ਸੰਘਿਆਂ, 18 ਨਵੰਬਰ (ਸੰਘਾ)-ਜੇ ਤੁਸੀਂ ਪੰਜਾਬੀ ਨਾਲ ਦਿਲੋਂ ਜੁੜੇ ਹੋ ਅਤੇ ਪੰਜਾਬੀ ਰਾਹੀਂ ਆਪਣੀਆਂ ਅਮੀਰ ਕਦਰਾਂ ਕੀਮਤਾਂ ਤੇ ਵਿਰਸੇ ਨੂੰ ਜਾਣ ਲਿਆ ਤਾਂ ਤੁਸੀਂ ਦੁਨੀਆਂ ਵਿਚ ਕਿਤੇ ਵੀ ਚਲੇ ਜਾਓ ਪੰਜਾਬੀ ਹੀ ਰਹੋਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਜੀਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕਣਕ ਦੀਆਂ ਉਨਤ ਕਿਸਮਾਂ ਦੀ ਮੰਗ ਵਧੀ-ਡਾ: ਮਰੋਕ

ਕਪੂਰਥਲਾ, 18 ਨਵੰਬਰ (ਅਮਰਜੀਤ ਕੋਮਲ)-ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਦੇ ਡਿਪਟੀ ਡਾਇਰੈਕਟਰ ਡਾ: ਜੁਗਰਾਜ ਸਿੰਘ ਮਰੋਕ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਿਫ਼ਾਰਸ਼ ਕੀਤੀਆਂ ਕਣਕ ਦੀਆਂ ਉਨਤ ਕਿਸਮਾਂ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸ਼ਤਾਬਦੀ ਮੌਕੇ ਸਜੇ ਧਾਰਮਿਕ ਦੀਵਾਨ

ਫਗਵਾੜਾ, 18 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸਾਧ ਸੰਗਤ, ਧਾਰਮਿਕ ਜਥੇਬੰਦੀਆਂ ਅਤੇ ਸੇਵਾ ਸੁਸਾਇਟੀਆਂ ਵਲੋਂ ਗੁਰਦੁਆਰਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਲੋਕ ਸੰਪਰਕ ਵਿਭਾਗ ਨੇ ਆਧੁਨਿਕ ਤਕਨੀਕ ਰਾਹੀਂ ਗੁਰੂ ਜੀ ਦੇ ਫ਼ਲਸਫ਼ੇ ਦਾ ਕੀਤਾ ਪ੍ਰਚਾਰ

ਕਪੂਰਥਲਾ/ਸੁਲਤਾਨਪੁਰ ਲੋਧੀ, 18 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਜਿੱਥੇ ਲਾਈਟ ਐਾਡ ਸਾਊਾਡ ਸ਼ੋਅ, ਡਿਜੀਟਲ ...

ਪੂਰੀ ਖ਼ਬਰ »

ਮਾਡਲ ਟਾਊਨ ਵੈੱਲਫ਼ੇਅਰ ਸੁਸਾਇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਕਪੂਰਥਲਾ, 18 ਨਵੰਬਰ (ਅਮਰਜੀਤ ਕੋਮਲ)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਰਜਿ: ਕਪੂਰਥਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਾਲ ਵੀ ਮਾਡਲ ਟਾਊਨ ਦੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਪਾਰਕ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਏ.ਡੀ.ਜੀ.ਪੀ. ਸ਼ਸ਼ੀ ਪ੍ਰਭਾ ਦਵੇਦੀ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ

ਸੁਲਤਾਨਪੁਰ ਲੋਧੀ , 18 ਨਵੰਬਰ (ਹੈਪੀ, ਥਿੰਦ)-ਪੁਲਿਸ ਅਧਿਕਾਰੀ ਸ਼ਸ਼ੀ ਪ੍ਰਭਾ ਦਵੇਦੀ ਏ.ਡੀ.ਜੀ.ਪੀ. (ਐਚ.ਆਰ.ਡੀ.) ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪੁੱਜੇ | ਉਨ੍ਹਾਂ ਸ਼ਰਧਾ ਨਾਲ ਗੁਰਦੁਆਰਾ ਬੇਰ ਸਾਹਿਬ ਮੱਥਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪਾਂਸ਼ਟਾ, 18 ਨਵੰਬਰ (ਸਤਵੰਤ ਸਿੰਘ)-ਸਿੱਖ ਧਰਮ ਦੇ ਬਾਨੀ ਅਤੇ ਮਨੁੱਖੀ ਬਰਾਬਰੀ ਅਤੇ ਸਾਂਝੀਵਾਲਤਾ ਦਾ ਪੈਗਾਮ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨਜ਼ਦੀਕੀ ਪਿੰਡ ਟਾਂਡਾ ਬਘਾਣਾ ਦੇ ਗੁਰਦੁਆਰਾ ਸਿੰਘ ਸਭਾ 'ਚ ਮਨਾਇਆ ਗਿਆ, ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਨਿਰਮਲ ਕੁਟੀਆ ਪੰਡਵਾ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਫਗਵਾੜਾ, 16 ਨਵੰਬਰ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX