ਜਸਟਿਨ ਟਰੂਡੋ ਪ੍ਰਧਾਨ ਮੰਤਰੀ ਦੇ ਕੈਬਨਿਟ ਮੰਤਰੀਆਂ 'ਚ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ, ਬਰਦੀਸ਼ ਚੱਗਰ ਤੇ ਪ੍ਰੋ: ਅਨੀਤਾ ਆਨੰਦ ਸ਼ਾਮਿਲ
ਸਤਪਾਲ ਸਿੰਘ ਜੌਹਲ
ਓਟਾਵਾ, 20 ਨਵੰਬਰ-ਕੈਨੇਡਾ 'ਚ ਬੀਤੀ 11 ਸਤੰਬਰ ਨੂੰ ਬਕਾਇਦਾ ਸ਼ੁਰੂ ਹੋਇਆ ਚੋਣ ਅਮਲ ਬੀਤੇ ...
ਵਾਦੀ 'ਚ ਇੰਟਰਨੈੱਟ ਦੀ ਬਹਾਲੀ ਬਾਰੇ ਫ਼ੈਸਲਾ ਸਥਾਨਕ ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 20 ਨਵੰਬਰ-ਜੰਮੂ-ਕਸ਼ਮੀਰ 'ਚ ਸਭ ਕੁਝ ਠੀਕ ਹੋਣ ਦਾ ਦਾਅਵਾ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ...
ਨਵੀਂ ਦਿੱਲੀ, 20 ਨਵੰਬਰ (ਉਪਮਾ ਡਾਗਾ ਪਾਰਥ)-ਆਸਾਮ 'ਚ ਤਿਆਰ ਕੀਤੀ ਗਈ ਨਾਗਰਿਕਾਂ ਦੀ ਸੂਚੀ ਦੀ ਤਰਜ਼ 'ਤੇ ਦੇਸ਼ ਭਰ 'ਚ ਨਾਗਰਿਕਾਂ ਲਈ ਰਾਸ਼ਟਰੀ ਰਜਿਸਟਰ ਆਫ਼ ਸਿਟੀਜ਼ਨ (ਐੱਨ.ਆਰ.ਸੀ.) ਦਾ ਅਮਲ ਸ਼ੁਰੂ ਕੀਤਾ ਜਾਵੇਗਾ | ਇਹ ਐਲਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਜ ...
ਨਵੀਂ ਦਿੱਲੀ, 20 ਨਵੰਬਰ (ਪੀ.ਟੀ.ਆਈ.)-ਭਾਵੇਂ ਲੋਕ ਸਭਾ ਲਈ ਪੰਜਾਬ ਦੇ 13 ਮੈਂਬਰਾਂ ਦੀ ਚੋਣ ਹੋਈ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਹੇਠਲੇ ਸਦਨ 'ਚ ਬੁੱਧਵਾਰ ਨੂੰ ਪੰਜਾਬ ਦੇ ਕਿਸੇ ਮੈਂਬਰ ਨੇ ਨਹੀਂ ਬਲਕਿ ਭਾਜਪਾ ਦੇ ਇੰਦੌਰ ਤੋਂ ਇਕ ਗ਼ੈਰ ਸਿੱਖ ਸੰਸਦ ਮੈਂਬਰ ਸ਼ੰਕਰ ਲਲਵਾਨੀ ...
ਬਠਿੰਡੇ ਦਾ ਮਕੈਨੀਕਲ ਇੰਜੀਨੀਅਰ ਨੌਜਵਾਨ ਚੌਥੀ ਵਾਰ ਹੋਇਆ ਡਿਪੋਰਟ-ਹੋਰ ਪੰਜਾਬੀ ਨੌਜਵਾਨ ਵੀ ਸ਼ਾਮਿਲ
ਨਵੀਂ ਦਿੱਲੀ, 20 ਨਵੰਬਰ (ਪੀ. ਟੀ. ਆਈ.)-ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਅਤੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖ਼ਲ ਹੋਣ ਵਾਲੇ ਕਰੀਬ 150 ਭਾਰਤੀਆਂ, ...
ਪੰਚਕੂਲਾ, 20 ਨਵੰਬਰ (ਕਪਿਲ)-25 ਅਗਸਤ 2017 ਨੂੰ ਪੰਚਕੂਲਾ ਵਿਖੇ ਹੋਏ ਦੰਗਿਆਂ ਦੇ ਮਾਮਲੇ ਸਬੰਧੀ ਦਰਜ ਐਫ਼. ਆਈ. ਆਰ. ਨੰ: 345 ਸਬੰਧੀ ਸੁਣਵਾਈ ਅੱਜ ਪੰਚਕੂਲਾ ਦੇ ਸੀ. ਜੇ. ਐਮ. ਦੀ ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਡੇਰਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ...
ਚੰਡੀਗੜ੍ਹ, 20 ਨਵੰਬਰ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਦੇ ਰੋਪੜ ਤੋਂ ਇਕ ਹੋਰ ਦਲਬਦਲੂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੀ ਇਸ ਸਾਲ ਮਈ ਮਹੀਨੇ ਲੋਕ ਸਭਾ ਦੀਆਂ ਚੋਣਾਂ ਮੌਕੇ ਕਾਂਗਰਸ 'ਚ ਸ਼ਾਮਿਲ ਹੋਣ ਸਮੇਂ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਹੈ | ...
1.2 ਮੀਟਿ੍ਕ ਟਨ ਪਿਆਜ਼ ਦਰਾਮਦ ਕਰਨ ਨੂੰ ਪ੍ਰਵਾਨਗੀ
ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਕੇਂਦਰੀ ਮੰਤਰੀ ਮੰਡਲ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਿੱਜੀਕਰਨ ਮੁਹਿੰਮ 'ਚ ਬੁੱਧਵਾਰ ਨੂੰ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿ. ਸਮੇਤ 5 ਸਰਕਾਰੀ ਕੰਪਨੀਆਂ 'ਚ ਸਟ੍ਰੈਟਜਿਕ ਅੱਪ ...
ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਇਕ ਭਾਰਤੀ ਸਾਈਬਰ ਸੁਰੱਖਿਆ ਏਜੰਸੀ ਨੇ ਵਟਸਐਪ ਦੀ ਵਰਤੋਂ ਕਰਨ ਵਾਲਿਆਂ ਲਈ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਹੈਕਰਸ ਇਕ ਐਮਪੀ4 ਫ਼ਾਈਲ ਦੇ ਜ਼ਰੀਏ ਉਨ੍ਹਾਂ ਦੀ ਨਿੱਜੀ ਜਾਣਕਾਰੀ ਉਡਾ ਸਕਦੇ ਹਨ | ਕੰਪਿਊਟਰ ਐਮਰਜੈਂਸੀ ਰਿਸਪਾਂਸ ...
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)- ਪੰਜਾਬ ਤੋਂ ਸਾਂਸਦ ਜਸਬੀਰ ਸਿੰਘ ਗਿੱਲ ਤੇ ਮੁਹੰਮਦ ਸਦੀਕ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆ ਨਾਲ ਸਬੰਧਿਤ 2 ਕਿਤਾਬਾਂ ਭੇਟ ਕੀਤੀਆਂ | ਦੋਵੇਂ ਸਾਂਸਦਾਂ ਨੇ ਇਹ ਕਿਤਾਬਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਪੀਕਰ ਓਮ ਬਿਰਲਾ ਨੂੰ ਭੇਟ ਕੀਤੀਆਂ ਗਈਆਂ ਜੋ ਕਿ ਪੰਜਾਬ ਸਰਕਾਰ ਵਲੋਂ ਪ੍ਰਕਾਸ਼ਿਤ ਕਰਵਾਈਆਂ ਗਈਆਂ ਹਨ | ਸਪੀਕਰ ਬਿਰਲਾ ਨੇ ਬੜੇ ਸਤਿਕਾਰ ਨਾਲ ਉਹ ਕਿਤਾਬਾਂ ਲਈਆਂ | ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਉਹ ਡੇਰਾ ਸਾਹਿਬ ਵਿਖੇ ਸਮਾਗਮ 'ਚ ਹਾਜ਼ਰੀ ਭਰੀ ਸੀ ਅਤੇ ਆਪਣੇ ਆਪ ਨੂੰ ਭਾਗਾਂ ਵਾਲਾ ਮਹਿਸੂਸ ਕੀਤਾ ਸੀ | ਸਾਂਸਦ ਡਿੰਪਾ ਨੇ ਦੱਸਿਆ ਕਿ ਸਪੀਕਰ ਤੋਂ ਇਲਾਵਾ ਉਕਤ ਕਿਤਾਬਾਂ ਕਈ ਸਾਂਸਦਾਂ ਨੂੰ ਵੀ ਭੇਟ ਕੀਤੀਆਂ ਗਈਆਂ ਹਨ |
ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਅੱਜ ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਹੋਈ ਬੈਠਕ ਤੋਂ ਬਾਅਦ ਕਾਂਗਰਸੀ ਨੇਤਾਵਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸ ਅਤੇ ਐਨ.ਸੀ.ਪੀ., ਸ਼ਿਵ ਸੈਨਾ ਨਾਲ ਮਿਲ ਜਲਦ ਤੋਂ ਜਲਦ ਮਹਾਰਾਸ਼ਟਰ ਵਿਚ ਗਠਜੋੜ ਵਾਲੀ ਸਰਕਾਰ ਬਣਾਉਣਗੇ | ...
ਸਾਗਰਦਿਗੀ (ਪੱਛਮੀ ਬੰਗਾਲ), 20 ਨਵੰਬਰ (ਪੀ.ਟੀ.ਆਈ.)-ਭਾਵੇਂ ਇਕ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਨ.ਆਰ.ਸੀ. ਨੂੰ ਸਾਰੇ ਦੇਸ਼ 'ਚ ਲਾਗੂ ਕਰਨ ਦੀ ਗੱਲ ਕਹਿ ਰਹੇ ਪਰ ਦੂਜੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ...
ਨਵੀਂ ਦਿੱਲੀ, 20 ਨਵੰਬਰ (ਏਜੰਸੀ)- ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਬੁੱਧਵਾਰ ਨੂੰ ਸੰਸਦ ਭਵਨ 'ਚ ਪ੍ਰਧਾਨ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਰਾਸ਼ਟਰ 'ਚ ਕਿਸਾਨਾਂ ਦੇ ਸੰਕਟ ਬਾਰੇ ਜਾਣੂ ਕਰਵਾਇਆ | ਉਨ੍ਹਾਂ ਪ੍ਰਧਾਨ ਮੰਤਰੀ ਤੋਂ ਸੂਬੇ 'ਚ ਫ਼ਸਲਾਂ ਦੇ ...
ਰਾਮਪੁਰ, 20 ਨਵੰਬਰ (ਏਜੰਸੀ)-ਅਦਾਲਤ ਵਲੋਂ ਅੱਜ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖ਼ਾਨ, ਉਨ੍ਹਾਂ ਦੀ ਪਤਨੀ ਤੰਜੀਨ ਫਾਤਿਮਾ ਤੇ ਬੇਟੇ ਅਬਦੁੱਲਾ ਆਜ਼ਮ ਿਖ਼ਲਾਫ਼ ਅਦਾਲਤ 'ਚ ਪੇਸ਼ ਨਾ ਹੋਣ 'ਤੇ ਗੈਰ-ਜ਼ਮਾਨਤੀ ਵਾਰੰਟ ...
ਕੌਮੀ ਸੁਰੱਖਿਆ ਸਲਾਹਕਾਰ ਦੀ ਅਗਵਾਈ ਵਾਲੀ ਕਮੇਟੀ ਨੇ ਜ਼ਮੀਨੀ ਕੰਮ ਪੂਰਾ ਕੀਤਾ ਨਵੀਂ ਦਿੱਲੀ, 20 ਨਵੰਬਰ (ਪੀ. ਟੀ. ਆਈ.)-ਭਾਰਤ ਨੂੰ ਜਨਵਰੀ ਤੱਕ ਆਪਣਾ ਪਹਿਲਾ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਮਿਲ ਜਾਵੇਗਾ | ਸਰਕਾਰ ਲਈ ਇਕ-ਨੁਕਾਤੀ ਫ਼ੌਜੀ ਸਲਾਹਕਾਰ ਦੀ ...
ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਦੀ ਸ਼ਮੂਲੀਅਤ ਵਾਲੇ ਇਕ ਸਿਵਲ ਸੁਸਾਇਟੀ ਗਰੁੱਪ ਵਲੋਂ ਕਸ਼ਮੀਰ ਦੀ ਮੌਜ਼ੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ 22 ਤੋਂ 25 ਨਵੰਬਰ ਤੱਕ ਵਾਦੀ ਦਾ ਦੌਰਾ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ ਜੋ ...
ਸ੍ਰੀਨਗਰ, 20 ਨਵੰਬਰ (ਏਜੰਸੀ)-ਦਹਿਸ਼ਤਗਰਦਾਂ ਵਲੋਂ ਲਗਾਏ ਗਏ ਧਮਕੀ ਭਰੇ ਪੋਸਟਰਾਂ ਤੋਂ ਬਾਅਦ ਬੁੱਧਵਾਰ ਨੂੰ ਸ੍ਰੀਨਗਰ ਕੁਝ ਖੇਤਰਾਂ ਸਮੇਤ ਕਸ਼ਮੀਰ ਦੇ ਜ਼ਿਆਦਾਤਰ ਇਲਾਕਿਆਂ ਵਿਚ ਕਈ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆਂ | ਜਾਣਕਾਰੀ ਅਨੁਸਾਰ ਸ੍ਰੀਨਗਰ ਦੇ ...
ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਵਲੋਂ ਬਣਾਈ ਗਈ ਉੱਚ ਤਾਕਤੀ ਕਮੇਟੀ ਵਿਦਿਆਰਥੀਆਂ ਨਾਲ ਮੁਲਾਕਾਤ ਕਰਨ ਲਈ ਸ਼ੁੱਕਰਵਾਰ ਨੂੰ ਜੇ. ਐਨ. ਯੂ. ਕੈਂਪਸ ਦਾ ਦੌਰਾ ਕਰੇਗੀ ਅਤੇ ਮੁੱਦਿਆਂ ਦਾ ਹੱਲ ਲੱਭੇਗੀ | ਬੁੱਧਵਾਰ ਨੂੰ ...
ਨਵੀਂ ਦਿੱਲੀ, 20 ਨਵੰਬਰ (ਏਜੰਸੀ)- ਦਿੱਲੀ 'ਚ ਪ੍ਰਦੂਸ਼ਣ ਨੂੰ ਲੈ ਕੇ ਮਾਹਿਰਾਂ ਨੇ ਚਿਤਾਵਨੀ ਜਾਰੀ ਹੈ ਕਿ ਐਨ.ਸੀ.ਆਰ. ਅਤੇ ਇਸ ਦੇ ਆਲੇ-ਦੁਲਾਲੇ ਇਲਾਕਿਆਂ 'ਚ ਸਾਹ ਲੈਣਾ ਫੇਫੜਿਆਂ ਲਈ ਬੇਹੱਦ ਖਤਰਨਾਕ ਹੈ | ਹਵਾ ਪ੍ਰਦੂਸ਼ਣ ਔਸਤਨ ਹਰ ਦਿਨ 15-20 ਸਿਗਰਟਾਂ ਪੀਣ ਦੇ ਬਰਾਬਰ ਹੈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX