ਤਾਜਾ ਖ਼ਬਰਾਂ


14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  23 minutes ago
ਨਵੀਂ ਦਿੱਲੀ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੇ ਪੰਜਾਂ ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ...
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 2 hours ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਪਹਿਲਾ ਸਫ਼ਾ

ਕੈਨੇਡਾ ਵਿਚ ਨਵੀਂ ਸਰਕਾਰ ਦਾ ਗਠਨ

ਜਸਟਿਨ ਟਰੂਡੋ ਪ੍ਰਧਾਨ ਮੰਤਰੀ ਦੇ ਕੈਬਨਿਟ ਮੰਤਰੀਆਂ 'ਚ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ, ਬਰਦੀਸ਼ ਚੱਗਰ ਤੇ ਪ੍ਰੋ: ਅਨੀਤਾ ਆਨੰਦ ਸ਼ਾਮਿਲ ਸਤਪਾਲ ਸਿੰਘ ਜੌਹਲ ਓਟਾਵਾ, 20 ਨਵੰਬਰ-ਕੈਨੇਡਾ 'ਚ ਬੀਤੀ 11 ਸਤੰਬਰ ਨੂੰ ਬਕਾਇਦਾ ਸ਼ੁਰੂ ਹੋਇਆ ਚੋਣ ਅਮਲ ਬੀਤੇ ...

ਪੂਰੀ ਖ਼ਬਰ »

ਕਸ਼ਮੀਰ ਵਿਚ ਹਾਲਾਤ ਆਮ ਵਾਂਗ-ਅਮਿਤ ਸ਼ਾਹ

ਵਾਦੀ 'ਚ ਇੰਟਰਨੈੱਟ ਦੀ ਬਹਾਲੀ ਬਾਰੇ ਫ਼ੈਸਲਾ ਸਥਾਨਕ ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 20 ਨਵੰਬਰ-ਜੰਮੂ-ਕਸ਼ਮੀਰ 'ਚ ਸਭ ਕੁਝ ਠੀਕ ਹੋਣ ਦਾ ਦਾਅਵਾ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ...

ਪੂਰੀ ਖ਼ਬਰ »

ਪੂਰੇ ਦੇਸ਼ ਵਿਚ ਲਾਗੂ ਹੋਵੇਗੀ ਐੱਨ.ਆਰ.ਸੀ.

ਨਵੀਂ ਦਿੱਲੀ, 20 ਨਵੰਬਰ (ਉਪਮਾ ਡਾਗਾ ਪਾਰਥ)-ਆਸਾਮ 'ਚ ਤਿਆਰ ਕੀਤੀ ਗਈ ਨਾਗਰਿਕਾਂ ਦੀ ਸੂਚੀ ਦੀ ਤਰਜ਼ 'ਤੇ ਦੇਸ਼ ਭਰ 'ਚ ਨਾਗਰਿਕਾਂ ਲਈ ਰਾਸ਼ਟਰੀ ਰਜਿਸਟਰ ਆਫ਼ ਸਿਟੀਜ਼ਨ (ਐੱਨ.ਆਰ.ਸੀ.) ਦਾ ਅਮਲ ਸ਼ੁਰੂ ਕੀਤਾ ਜਾਵੇਗਾ | ਇਹ ਐਲਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਜ ...

ਪੂਰੀ ਖ਼ਬਰ »

ਇੰਦੌਰ ਦੇ ਸੰਸਦ ਮੈਂਬਰ ਲਲਵਾਨੀ ਨੇ ਉਠਾਇਆ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦਾ ਮਾਮਲਾ

ਨਵੀਂ ਦਿੱਲੀ, 20 ਨਵੰਬਰ (ਪੀ.ਟੀ.ਆਈ.)-ਭਾਵੇਂ ਲੋਕ ਸਭਾ ਲਈ ਪੰਜਾਬ ਦੇ 13 ਮੈਂਬਰਾਂ ਦੀ ਚੋਣ ਹੋਈ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਹੇਠਲੇ ਸਦਨ 'ਚ ਬੁੱਧਵਾਰ ਨੂੰ ਪੰਜਾਬ ਦੇ ਕਿਸੇ ਮੈਂਬਰ ਨੇ ਨਹੀਂ ਬਲਕਿ ਭਾਜਪਾ ਦੇ ਇੰਦੌਰ ਤੋਂ ਇਕ ਗ਼ੈਰ ਸਿੱਖ ਸੰਸਦ ਮੈਂਬਰ ਸ਼ੰਕਰ ਲਲਵਾਨੀ ...

ਪੂਰੀ ਖ਼ਬਰ »

ਅਮਰੀਕਾ ਤੋਂ ਡਿਪੋਰਟ ਕੀਤੇ 150 ਹੋਰ ਭਾਰਤੀ ਵਤਨ ਪੁੱਜੇ

ਬਠਿੰਡੇ ਦਾ ਮਕੈਨੀਕਲ ਇੰਜੀਨੀਅਰ ਨੌਜਵਾਨ ਚੌਥੀ ਵਾਰ ਹੋਇਆ ਡਿਪੋਰਟ-ਹੋਰ ਪੰਜਾਬੀ ਨੌਜਵਾਨ ਵੀ ਸ਼ਾਮਿਲ ਨਵੀਂ ਦਿੱਲੀ, 20 ਨਵੰਬਰ (ਪੀ. ਟੀ. ਆਈ.)-ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਅਤੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖ਼ਲ ਹੋਣ ਵਾਲੇ ਕਰੀਬ 150 ਭਾਰਤੀਆਂ, ...

ਪੂਰੀ ਖ਼ਬਰ »

ਮਾਮਲਾ ਪੰਚਕੂਲਾ ਦੰਗਿਆਂ ਦਾ

ਹਨੀਪ੍ਰੀਤ ਸਮੇਤ ਹੋਰਨਾਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ

ਪੰਚਕੂਲਾ, 20 ਨਵੰਬਰ (ਕਪਿਲ)-25 ਅਗਸਤ 2017 ਨੂੰ ਪੰਚਕੂਲਾ ਵਿਖੇ ਹੋਏ ਦੰਗਿਆਂ ਦੇ ਮਾਮਲੇ ਸਬੰਧੀ ਦਰਜ ਐਫ਼. ਆਈ. ਆਰ. ਨੰ: 345 ਸਬੰਧੀ ਸੁਣਵਾਈ ਅੱਜ ਪੰਚਕੂਲਾ ਦੇ ਸੀ. ਜੇ. ਐਮ. ਦੀ ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਡੇਰਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ...

ਪੂਰੀ ਖ਼ਬਰ »

ਹੁਣ ਸੰਦੋਆ ਨੇ ਵਾਪਸ ਲਿਆ ਅਸਤੀਫ਼ਾ

ਚੰਡੀਗੜ੍ਹ, 20 ਨਵੰਬਰ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਦੇ ਰੋਪੜ ਤੋਂ ਇਕ ਹੋਰ ਦਲਬਦਲੂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੀ ਇਸ ਸਾਲ ਮਈ ਮਹੀਨੇ ਲੋਕ ਸਭਾ ਦੀਆਂ ਚੋਣਾਂ ਮੌਕੇ ਕਾਂਗਰਸ 'ਚ ਸ਼ਾਮਿਲ ਹੋਣ ਸਮੇਂ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਹੈ | ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ

ਬੀ.ਪੀ.ਸੀ.ਐਲ. ਸਮੇਤ 5 ਸਰਕਾਰੀ ਕੰਪਨੀਆਂ ਵੇਚਣ ਨੂੰ ਮਨਜ਼ੂਰੀ

1.2 ਮੀਟਿ੍ਕ ਟਨ ਪਿਆਜ਼ ਦਰਾਮਦ ਕਰਨ ਨੂੰ ਪ੍ਰਵਾਨਗੀ ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਕੇਂਦਰੀ ਮੰਤਰੀ ਮੰਡਲ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਿੱਜੀਕਰਨ ਮੁਹਿੰਮ 'ਚ ਬੁੱਧਵਾਰ ਨੂੰ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿ. ਸਮੇਤ 5 ਸਰਕਾਰੀ ਕੰਪਨੀਆਂ 'ਚ ਸਟ੍ਰੈਟਜਿਕ ਅੱਪ ...

ਪੂਰੀ ਖ਼ਬਰ »

ਵਟਸਐਪ ਜ਼ਰੀਏ ਡਾਟਾ ਚੋਰੀ ਹੋਣ ਸਬੰਧੀ ਭਾਰਤੀ ਸਾਈਬਰ ਸੁਰੱਖਿਆ ਏਜੰਸੀ ਵਲੋਂ ਚਿਤਾਵਨੀ ਜਾਰੀ

ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਇਕ ਭਾਰਤੀ ਸਾਈਬਰ ਸੁਰੱਖਿਆ ਏਜੰਸੀ ਨੇ ਵਟਸਐਪ ਦੀ ਵਰਤੋਂ ਕਰਨ ਵਾਲਿਆਂ ਲਈ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਹੈਕਰਸ ਇਕ ਐਮਪੀ4 ਫ਼ਾਈਲ ਦੇ ਜ਼ਰੀਏ ਉਨ੍ਹਾਂ ਦੀ ਨਿੱਜੀ ਜਾਣਕਾਰੀ ਉਡਾ ਸਕਦੇ ਹਨ | ਕੰਪਿਊਟਰ ਐਮਰਜੈਂਸੀ ਰਿਸਪਾਂਸ ...

ਪੂਰੀ ਖ਼ਬਰ »

ਲੋਕ ਸਭਾ ਸਪੀਕਰ ਬਿਰਲਾ ਨੂੰ ਭੇਟ ਕੀਤੀਆਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆ ਨਾਲ ਸਬੰਧਿਤ ਕਿਤਾਬਾਂ

ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)- ਪੰਜਾਬ ਤੋਂ ਸਾਂਸਦ ਜਸਬੀਰ ਸਿੰਘ ਗਿੱਲ ਤੇ ਮੁਹੰਮਦ ਸਦੀਕ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆ ਨਾਲ ਸਬੰਧਿਤ 2 ਕਿਤਾਬਾਂ ਭੇਟ ਕੀਤੀਆਂ | ਦੋਵੇਂ ਸਾਂਸਦਾਂ ਨੇ ਇਹ ਕਿਤਾਬਾਂ ...

ਪੂਰੀ ਖ਼ਬਰ »

ਕਾਂਗਰਸ-ਐਨ.ਸੀ.ਪੀ.-ਸ਼ਿਵ ਸੈਨਾ ਮਿਲ ਕੇ ਮਹਾਰਾਸ਼ਟਰ 'ਚ ਬਣਾਉਣਗੇ ਸਰਕਾਰ

ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਅੱਜ ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਹੋਈ ਬੈਠਕ ਤੋਂ ਬਾਅਦ ਕਾਂਗਰਸੀ ਨੇਤਾਵਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸ ਅਤੇ ਐਨ.ਸੀ.ਪੀ., ਸ਼ਿਵ ਸੈਨਾ ਨਾਲ ਮਿਲ ਜਲਦ ਤੋਂ ਜਲਦ ਮਹਾਰਾਸ਼ਟਰ ਵਿਚ ਗਠਜੋੜ ਵਾਲੀ ਸਰਕਾਰ ਬਣਾਉਣਗੇ | ...

ਪੂਰੀ ਖ਼ਬਰ »

ਬੰਗਾਲ 'ਚ ਐਨ.ਆਰ.ਸੀ. ਦੀ ਇਜਾਜ਼ਤ ਨਹੀਂ ਦੇਵਾਂਗੇ-ਮਮਤਾ

ਸਾਗਰਦਿਗੀ (ਪੱਛਮੀ ਬੰਗਾਲ), 20 ਨਵੰਬਰ (ਪੀ.ਟੀ.ਆਈ.)-ਭਾਵੇਂ ਇਕ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਨ.ਆਰ.ਸੀ. ਨੂੰ ਸਾਰੇ ਦੇਸ਼ 'ਚ ਲਾਗੂ ਕਰਨ ਦੀ ਗੱਲ ਕਹਿ ਰਹੇ ਪਰ ਦੂਜੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ...

ਪੂਰੀ ਖ਼ਬਰ »

ਪਵਾਰ ਵਲੋਂ ਕਿਸਾਨਾਂ ਦੇ ਮਸਲੇ 'ਤੇ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 20 ਨਵੰਬਰ (ਏਜੰਸੀ)- ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਬੁੱਧਵਾਰ ਨੂੰ ਸੰਸਦ ਭਵਨ 'ਚ ਪ੍ਰਧਾਨ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਰਾਸ਼ਟਰ 'ਚ ਕਿਸਾਨਾਂ ਦੇ ਸੰਕਟ ਬਾਰੇ ਜਾਣੂ ਕਰਵਾਇਆ | ਉਨ੍ਹਾਂ ਪ੍ਰਧਾਨ ਮੰਤਰੀ ਤੋਂ ਸੂਬੇ 'ਚ ਫ਼ਸਲਾਂ ਦੇ ...

ਪੂਰੀ ਖ਼ਬਰ »

ਆਜ਼ਮ ਖ਼ਾਨ, ਪਤਨੀ ਤੇ ਬੇਟੇ ਿਖ਼ਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

ਰਾਮਪੁਰ, 20 ਨਵੰਬਰ (ਏਜੰਸੀ)-ਅਦਾਲਤ ਵਲੋਂ ਅੱਜ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖ਼ਾਨ, ਉਨ੍ਹਾਂ ਦੀ ਪਤਨੀ ਤੰਜੀਨ ਫਾਤਿਮਾ ਤੇ ਬੇਟੇ ਅਬਦੁੱਲਾ ਆਜ਼ਮ ਿਖ਼ਲਾਫ਼ ਅਦਾਲਤ 'ਚ ਪੇਸ਼ ਨਾ ਹੋਣ 'ਤੇ ਗੈਰ-ਜ਼ਮਾਨਤੀ ਵਾਰੰਟ ...

ਪੂਰੀ ਖ਼ਬਰ »

ਜਨਵਰੀ ਤੱਕ ਭਾਰਤ ਨੂੰ ਮਿਲੇਗਾ ਪਹਿਲਾ ਚੀਫ਼ ਆਫ਼ ਡਿਫ਼ੈਂਸ ਸਟਾਫ਼

ਕੌਮੀ ਸੁਰੱਖਿਆ ਸਲਾਹਕਾਰ ਦੀ ਅਗਵਾਈ ਵਾਲੀ ਕਮੇਟੀ ਨੇ ਜ਼ਮੀਨੀ ਕੰਮ ਪੂਰਾ ਕੀਤਾ ਨਵੀਂ ਦਿੱਲੀ, 20 ਨਵੰਬਰ (ਪੀ. ਟੀ. ਆਈ.)-ਭਾਰਤ ਨੂੰ ਜਨਵਰੀ ਤੱਕ ਆਪਣਾ ਪਹਿਲਾ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਮਿਲ ਜਾਵੇਗਾ | ਸਰਕਾਰ ਲਈ ਇਕ-ਨੁਕਾਤੀ ਫ਼ੌਜੀ ਸਲਾਹਕਾਰ ਦੀ ...

ਪੂਰੀ ਖ਼ਬਰ »

ਯਸ਼ਵੰਤ ਸਿਨਹਾ ਕੱਲ੍ਹ ਤੋਂ ਕਸ਼ਮੀਰ ਦੌਰੇ 'ਤੇ ਜਾਣਗੇ

ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਦੀ ਸ਼ਮੂਲੀਅਤ ਵਾਲੇ ਇਕ ਸਿਵਲ ਸੁਸਾਇਟੀ ਗਰੁੱਪ ਵਲੋਂ ਕਸ਼ਮੀਰ ਦੀ ਮੌਜ਼ੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ 22 ਤੋਂ 25 ਨਵੰਬਰ ਤੱਕ ਵਾਦੀ ਦਾ ਦੌਰਾ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ ਜੋ ...

ਪੂਰੀ ਖ਼ਬਰ »

ਧਮਕੀ ਭਰੇ ਪੋਸਟਰਾਂ ਤੋਂ ਬਾਅਦ ਵਾਦੀ 'ਚ ਬੰਦ ਰਹੀਆਂ ਦੁਕਾਨਾਂ

ਸ੍ਰੀਨਗਰ, 20 ਨਵੰਬਰ (ਏਜੰਸੀ)-ਦਹਿਸ਼ਤਗਰਦਾਂ ਵਲੋਂ ਲਗਾਏ ਗਏ ਧਮਕੀ ਭਰੇ ਪੋਸਟਰਾਂ ਤੋਂ ਬਾਅਦ ਬੁੱਧਵਾਰ ਨੂੰ ਸ੍ਰੀਨਗਰ ਕੁਝ ਖੇਤਰਾਂ ਸਮੇਤ ਕਸ਼ਮੀਰ ਦੇ ਜ਼ਿਆਦਾਤਰ ਇਲਾਕਿਆਂ ਵਿਚ ਕਈ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆਂ | ਜਾਣਕਾਰੀ ਅਨੁਸਾਰ ਸ੍ਰੀਨਗਰ ਦੇ ਜ਼ਿਆਦਾਤਰ ਇਲਾਕੇ ਦੁਕਾਨਦਾਰਾਂ ਵਲੋਂ ਸਵੇਰ ਸਮੇਂ ਦੁਕਾਨਾਂ ਨਾ ਖੋਲ੍ਹਣ ਕਰ ਕੇ ਪੂਰਨ ਤੌਰ 'ਤੇ ਬੰਦ ਰਹੇ | ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੇਂਦਰੀ ਕਸ਼ਮੀਰ ਦੇ ਗਾਂਦਰਬਲ ਅਤੇ ਦੱਖਣੀ ਕਸ਼ਮੀਰ ਦੇ ਅਨੰਤਨਾਗ ਸ਼ਹਿਰ 'ਚ ਵੀ ਕਾਰੋਬਾਰੀਆਂ ਨੇ ਦੁਕਾਨਾਂ ਬੰਦ ਰੱਖੀਆਂ | ਅਧਿਕਾਰੀਆਂ ਨੇ ਦੱਸਿਆ ਕਿ ਕੁਝ ਦਹਿਸ਼ਤਗਰਦਾਂ ਨੇ ਦੁਕਾਨਾਂ ਖੋਲ੍ਹਣ 'ਤੇ ਗੰਭੀਰ ਨਤੀਜੇ ਭੁਗਤਣ ਸਬੰਧੀ ਦੁਕਾਨਦਾਰਾਂ ਨੂੰ ਧਮਕੀਆਂ ਦੇਣ ਦੇ ਨਾਲ-ਨਾਲ ਪੋਸਟਰ ਵੀ ਲਗਾਏ, ਜਿਸ ਤੋਂ ਬਾਅਦ ਜ਼ਿਆਦਾਤਰ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆਂ | ਇਨ੍ਹਾਂ ਇਲਾਕਿਆਂ 'ਚ ਜਨਤਕ ਆਵਾਜਾਈ ਵੀ ਘੱਟ ਰਹੀ | ਦੂਜੇ ਪਾਸੇ ਵਾਦੀ ਦੀ ਸਿਵਲ ਲਾਈਨ ਅਤੇ ਹੋਰ ਇਲਾਕਿਆਂ ਜੀਵਨ ਆਮ ਵਾਂਗ ਹੋ ਰਿਹਾ ਹੈ |
ਐਮ.ਐਲ.ਏ. ਹੋਸਟਲ 'ਚ ਨਜ਼ਰਬੰਦ ਨੇਤਾਵਾਂ ਦੇ ਪਰਿਵਾਰਕ ਮੈਂਬਰਾਂ ਨੇ ਸਹੂਲਤਾਂ ਦੀ ਕਮੀ ਦਾ ਲਗਾਇਆ ਦੋਸ਼
ਪਿਛਲੇ ਤਿੰਨ ਮਹੀਨਿਆਂ ਤੋਂ ਨਜ਼ਰਬੰਦ ਕੀਤੇ ਕਸ਼ਮੀਰ ਦੇ ਸਿਆਸੀ ਆਗੂਆਂ ਦੇ ਪਰਿਵਾਰਕ ਮੈਂਬਰਾਂ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਐਮ.ਐਲ.ਏ. ਹੋਸਟਲ 'ਚ ਬੁਨਿਆਦੀ ਸਹੂਲਤਾਂ ਦੀ ਕਮੀ ਹੈ | ਬੁੱਧਵਾਰ ਨੂੰ ਨਜ਼ਰਬੰਦ ਕੀਤੇ ਨੇਤਾਵਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਦੋਸ਼ ਲਗਾਇਆ ਕਿ ਨਾ ਤਾਂ ਹੋਸਟਲ ਵਿਚ ਗਰਮਾਇਸ਼ ਦਾ, ਰੌਸ਼ਨੀ ਦਾ ਅਤੇ ਨਾ ਹੀ ਸਹੀ ਤਰ੍ਹਾਂ ਦਾ ਖਾਣਾ ਦਿੱਤਾ ਜਾਂਦਾ ਹੈ | ਦੱਸਣਯੋਗ ਹੈ ਕਿ ਸ੍ਰੀਨਗਰ 'ਚ ਵਧ ਰਹੀ ਸਰਦੀ ਦੇ ਮੱਦਨਜ਼ਰ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਐਤਵਾਰ ਨੂੰ ਇਨ੍ਹਾਂ 34 ਰਾਜਨੀਤਿਕ ਨੇਤਾਵਾਂ ਨੂੰ ਐਮ.ਐਲ.ਏ. ਹੋਸਟਲ 'ਚ ਤਬਦੀਲ ਕੀਤਾ ਸੀ, ਜਿਸ ਨੂੰ ਕਿ ਸਬ-ਜੇਲ੍ਹ ਵਿਚ ਤਬਦੀਲ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਫ਼ੀਸ ਵਾਧੇ ਦਾ ਮਾਮਲਾ

ਐਚ. ਆਰ. ਡੀ. ਮੰਤਰਾਲੇ ਦੀ ਕਮੇਟੀ ਸ਼ੁੱਕਰਵਾਰ ਨੂੰ ਜੇ. ਐਨ. ਯੂ. ਦਾ ਕਰੇਗੀ ਦੌਰਾ

ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਵਲੋਂ ਬਣਾਈ ਗਈ ਉੱਚ ਤਾਕਤੀ ਕਮੇਟੀ ਵਿਦਿਆਰਥੀਆਂ ਨਾਲ ਮੁਲਾਕਾਤ ਕਰਨ ਲਈ ਸ਼ੁੱਕਰਵਾਰ ਨੂੰ ਜੇ. ਐਨ. ਯੂ. ਕੈਂਪਸ ਦਾ ਦੌਰਾ ਕਰੇਗੀ ਅਤੇ ਮੁੱਦਿਆਂ ਦਾ ਹੱਲ ਲੱਭੇਗੀ | ਬੁੱਧਵਾਰ ਨੂੰ ...

ਪੂਰੀ ਖ਼ਬਰ »

ਦਿੱਲੀ-ਐਨ.ਸੀ.ਆਰ. 'ਚ ਸਾਹ ਲੈਣਾ ਫੇਫੜਿਆਂ ਲਈ ਖ਼ਤਰਨਾਕ-ਮਾਹਿਰ

ਨਵੀਂ ਦਿੱਲੀ, 20 ਨਵੰਬਰ (ਏਜੰਸੀ)- ਦਿੱਲੀ 'ਚ ਪ੍ਰਦੂਸ਼ਣ ਨੂੰ ਲੈ ਕੇ ਮਾਹਿਰਾਂ ਨੇ ਚਿਤਾਵਨੀ ਜਾਰੀ ਹੈ ਕਿ ਐਨ.ਸੀ.ਆਰ. ਅਤੇ ਇਸ ਦੇ ਆਲੇ-ਦੁਲਾਲੇ ਇਲਾਕਿਆਂ 'ਚ ਸਾਹ ਲੈਣਾ ਫੇਫੜਿਆਂ ਲਈ ਬੇਹੱਦ ਖਤਰਨਾਕ ਹੈ | ਹਵਾ ਪ੍ਰਦੂਸ਼ਣ ਔਸਤਨ ਹਰ ਦਿਨ 15-20 ਸਿਗਰਟਾਂ ਪੀਣ ਦੇ ਬਰਾਬਰ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX