ਤਾਜਾ ਖ਼ਬਰਾਂ


ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  4 minutes ago
ਜੈਪੁਰ, 15 ਦਸੰਬਰ- ਮਾਡਲ ਅਤੇ ਅਦਾਕਾਰਾ ਪਾਇਲ ਰੋਹਤਗੀ ਨੂੰ ਰਾਜਸਥਾਨ ਦੀ ਬੂੰਦੀ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਪਾਇਲ ਰੋਹਤਗੀ 'ਤੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ...
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  17 minutes ago
ਮਨੀਲਾ, 15 ਦਸੰਬਰ- ਫਿਲੀਪੀਨਜ਼ ਦੇ ਮਿੰਡਾਨਾਓ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ...
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  26 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  50 minutes ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  about 1 hour ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 2 hours ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 3 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਕੋਲਕਾਤਾ, 15 ਦਸੰਬਰ- ਪੱਛਮੀ ਬੰਗਾਲ ਦੇ ਬੈਰਕਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ ਦੀ ਗੱਡੀ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ...
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  about 5 hours ago
ਨਵੀਂ ਦਿੱਲੀ, 15 ਦਸੰਬਰ- ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ...
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਪਹਿਲਾ ਸਫ਼ਾ

ਕੈਨੇਡਾ ਵਿਚ ਨਵੀਂ ਸਰਕਾਰ ਦਾ ਗਠਨ

ਜਸਟਿਨ ਟਰੂਡੋ ਪ੍ਰਧਾਨ ਮੰਤਰੀ ਦੇ ਕੈਬਨਿਟ ਮੰਤਰੀਆਂ 'ਚ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ, ਬਰਦੀਸ਼ ਚੱਗਰ ਤੇ ਪ੍ਰੋ: ਅਨੀਤਾ ਆਨੰਦ ਸ਼ਾਮਿਲ ਸਤਪਾਲ ਸਿੰਘ ਜੌਹਲ ਓਟਾਵਾ, 20 ਨਵੰਬਰ-ਕੈਨੇਡਾ 'ਚ ਬੀਤੀ 11 ਸਤੰਬਰ ਨੂੰ ਬਕਾਇਦਾ ਸ਼ੁਰੂ ਹੋਇਆ ਚੋਣ ਅਮਲ ਬੀਤੇ ...

ਪੂਰੀ ਖ਼ਬਰ »

ਕਸ਼ਮੀਰ ਵਿਚ ਹਾਲਾਤ ਆਮ ਵਾਂਗ-ਅਮਿਤ ਸ਼ਾਹ

ਵਾਦੀ 'ਚ ਇੰਟਰਨੈੱਟ ਦੀ ਬਹਾਲੀ ਬਾਰੇ ਫ਼ੈਸਲਾ ਸਥਾਨਕ ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 20 ਨਵੰਬਰ-ਜੰਮੂ-ਕਸ਼ਮੀਰ 'ਚ ਸਭ ਕੁਝ ਠੀਕ ਹੋਣ ਦਾ ਦਾਅਵਾ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ...

ਪੂਰੀ ਖ਼ਬਰ »

ਪੂਰੇ ਦੇਸ਼ ਵਿਚ ਲਾਗੂ ਹੋਵੇਗੀ ਐੱਨ.ਆਰ.ਸੀ.

ਨਵੀਂ ਦਿੱਲੀ, 20 ਨਵੰਬਰ (ਉਪਮਾ ਡਾਗਾ ਪਾਰਥ)-ਆਸਾਮ 'ਚ ਤਿਆਰ ਕੀਤੀ ਗਈ ਨਾਗਰਿਕਾਂ ਦੀ ਸੂਚੀ ਦੀ ਤਰਜ਼ 'ਤੇ ਦੇਸ਼ ਭਰ 'ਚ ਨਾਗਰਿਕਾਂ ਲਈ ਰਾਸ਼ਟਰੀ ਰਜਿਸਟਰ ਆਫ਼ ਸਿਟੀਜ਼ਨ (ਐੱਨ.ਆਰ.ਸੀ.) ਦਾ ਅਮਲ ਸ਼ੁਰੂ ਕੀਤਾ ਜਾਵੇਗਾ | ਇਹ ਐਲਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਜ ...

ਪੂਰੀ ਖ਼ਬਰ »

ਇੰਦੌਰ ਦੇ ਸੰਸਦ ਮੈਂਬਰ ਲਲਵਾਨੀ ਨੇ ਉਠਾਇਆ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦਾ ਮਾਮਲਾ

ਨਵੀਂ ਦਿੱਲੀ, 20 ਨਵੰਬਰ (ਪੀ.ਟੀ.ਆਈ.)-ਭਾਵੇਂ ਲੋਕ ਸਭਾ ਲਈ ਪੰਜਾਬ ਦੇ 13 ਮੈਂਬਰਾਂ ਦੀ ਚੋਣ ਹੋਈ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਹੇਠਲੇ ਸਦਨ 'ਚ ਬੁੱਧਵਾਰ ਨੂੰ ਪੰਜਾਬ ਦੇ ਕਿਸੇ ਮੈਂਬਰ ਨੇ ਨਹੀਂ ਬਲਕਿ ਭਾਜਪਾ ਦੇ ਇੰਦੌਰ ਤੋਂ ਇਕ ਗ਼ੈਰ ਸਿੱਖ ਸੰਸਦ ਮੈਂਬਰ ਸ਼ੰਕਰ ਲਲਵਾਨੀ ...

ਪੂਰੀ ਖ਼ਬਰ »

ਅਮਰੀਕਾ ਤੋਂ ਡਿਪੋਰਟ ਕੀਤੇ 150 ਹੋਰ ਭਾਰਤੀ ਵਤਨ ਪੁੱਜੇ

ਬਠਿੰਡੇ ਦਾ ਮਕੈਨੀਕਲ ਇੰਜੀਨੀਅਰ ਨੌਜਵਾਨ ਚੌਥੀ ਵਾਰ ਹੋਇਆ ਡਿਪੋਰਟ-ਹੋਰ ਪੰਜਾਬੀ ਨੌਜਵਾਨ ਵੀ ਸ਼ਾਮਿਲ ਨਵੀਂ ਦਿੱਲੀ, 20 ਨਵੰਬਰ (ਪੀ. ਟੀ. ਆਈ.)-ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਅਤੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖ਼ਲ ਹੋਣ ਵਾਲੇ ਕਰੀਬ 150 ਭਾਰਤੀਆਂ, ...

ਪੂਰੀ ਖ਼ਬਰ »

ਮਾਮਲਾ ਪੰਚਕੂਲਾ ਦੰਗਿਆਂ ਦਾ

ਹਨੀਪ੍ਰੀਤ ਸਮੇਤ ਹੋਰਨਾਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ

ਪੰਚਕੂਲਾ, 20 ਨਵੰਬਰ (ਕਪਿਲ)-25 ਅਗਸਤ 2017 ਨੂੰ ਪੰਚਕੂਲਾ ਵਿਖੇ ਹੋਏ ਦੰਗਿਆਂ ਦੇ ਮਾਮਲੇ ਸਬੰਧੀ ਦਰਜ ਐਫ਼. ਆਈ. ਆਰ. ਨੰ: 345 ਸਬੰਧੀ ਸੁਣਵਾਈ ਅੱਜ ਪੰਚਕੂਲਾ ਦੇ ਸੀ. ਜੇ. ਐਮ. ਦੀ ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਡੇਰਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ...

ਪੂਰੀ ਖ਼ਬਰ »

ਹੁਣ ਸੰਦੋਆ ਨੇ ਵਾਪਸ ਲਿਆ ਅਸਤੀਫ਼ਾ

ਚੰਡੀਗੜ੍ਹ, 20 ਨਵੰਬਰ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਦੇ ਰੋਪੜ ਤੋਂ ਇਕ ਹੋਰ ਦਲਬਦਲੂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੀ ਇਸ ਸਾਲ ਮਈ ਮਹੀਨੇ ਲੋਕ ਸਭਾ ਦੀਆਂ ਚੋਣਾਂ ਮੌਕੇ ਕਾਂਗਰਸ 'ਚ ਸ਼ਾਮਿਲ ਹੋਣ ਸਮੇਂ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਹੈ | ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ

ਬੀ.ਪੀ.ਸੀ.ਐਲ. ਸਮੇਤ 5 ਸਰਕਾਰੀ ਕੰਪਨੀਆਂ ਵੇਚਣ ਨੂੰ ਮਨਜ਼ੂਰੀ

1.2 ਮੀਟਿ੍ਕ ਟਨ ਪਿਆਜ਼ ਦਰਾਮਦ ਕਰਨ ਨੂੰ ਪ੍ਰਵਾਨਗੀ ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਕੇਂਦਰੀ ਮੰਤਰੀ ਮੰਡਲ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਿੱਜੀਕਰਨ ਮੁਹਿੰਮ 'ਚ ਬੁੱਧਵਾਰ ਨੂੰ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿ. ਸਮੇਤ 5 ਸਰਕਾਰੀ ਕੰਪਨੀਆਂ 'ਚ ਸਟ੍ਰੈਟਜਿਕ ਅੱਪ ...

ਪੂਰੀ ਖ਼ਬਰ »

ਵਟਸਐਪ ਜ਼ਰੀਏ ਡਾਟਾ ਚੋਰੀ ਹੋਣ ਸਬੰਧੀ ਭਾਰਤੀ ਸਾਈਬਰ ਸੁਰੱਖਿਆ ਏਜੰਸੀ ਵਲੋਂ ਚਿਤਾਵਨੀ ਜਾਰੀ

ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਇਕ ਭਾਰਤੀ ਸਾਈਬਰ ਸੁਰੱਖਿਆ ਏਜੰਸੀ ਨੇ ਵਟਸਐਪ ਦੀ ਵਰਤੋਂ ਕਰਨ ਵਾਲਿਆਂ ਲਈ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਹੈਕਰਸ ਇਕ ਐਮਪੀ4 ਫ਼ਾਈਲ ਦੇ ਜ਼ਰੀਏ ਉਨ੍ਹਾਂ ਦੀ ਨਿੱਜੀ ਜਾਣਕਾਰੀ ਉਡਾ ਸਕਦੇ ਹਨ | ਕੰਪਿਊਟਰ ਐਮਰਜੈਂਸੀ ਰਿਸਪਾਂਸ ...

ਪੂਰੀ ਖ਼ਬਰ »

ਲੋਕ ਸਭਾ ਸਪੀਕਰ ਬਿਰਲਾ ਨੂੰ ਭੇਟ ਕੀਤੀਆਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆ ਨਾਲ ਸਬੰਧਿਤ ਕਿਤਾਬਾਂ

ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)- ਪੰਜਾਬ ਤੋਂ ਸਾਂਸਦ ਜਸਬੀਰ ਸਿੰਘ ਗਿੱਲ ਤੇ ਮੁਹੰਮਦ ਸਦੀਕ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆ ਨਾਲ ਸਬੰਧਿਤ 2 ਕਿਤਾਬਾਂ ਭੇਟ ਕੀਤੀਆਂ | ਦੋਵੇਂ ਸਾਂਸਦਾਂ ਨੇ ਇਹ ਕਿਤਾਬਾਂ ...

ਪੂਰੀ ਖ਼ਬਰ »

ਕਾਂਗਰਸ-ਐਨ.ਸੀ.ਪੀ.-ਸ਼ਿਵ ਸੈਨਾ ਮਿਲ ਕੇ ਮਹਾਰਾਸ਼ਟਰ 'ਚ ਬਣਾਉਣਗੇ ਸਰਕਾਰ

ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਅੱਜ ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਹੋਈ ਬੈਠਕ ਤੋਂ ਬਾਅਦ ਕਾਂਗਰਸੀ ਨੇਤਾਵਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸ ਅਤੇ ਐਨ.ਸੀ.ਪੀ., ਸ਼ਿਵ ਸੈਨਾ ਨਾਲ ਮਿਲ ਜਲਦ ਤੋਂ ਜਲਦ ਮਹਾਰਾਸ਼ਟਰ ਵਿਚ ਗਠਜੋੜ ਵਾਲੀ ਸਰਕਾਰ ਬਣਾਉਣਗੇ | ...

ਪੂਰੀ ਖ਼ਬਰ »

ਬੰਗਾਲ 'ਚ ਐਨ.ਆਰ.ਸੀ. ਦੀ ਇਜਾਜ਼ਤ ਨਹੀਂ ਦੇਵਾਂਗੇ-ਮਮਤਾ

ਸਾਗਰਦਿਗੀ (ਪੱਛਮੀ ਬੰਗਾਲ), 20 ਨਵੰਬਰ (ਪੀ.ਟੀ.ਆਈ.)-ਭਾਵੇਂ ਇਕ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਨ.ਆਰ.ਸੀ. ਨੂੰ ਸਾਰੇ ਦੇਸ਼ 'ਚ ਲਾਗੂ ਕਰਨ ਦੀ ਗੱਲ ਕਹਿ ਰਹੇ ਪਰ ਦੂਜੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ...

ਪੂਰੀ ਖ਼ਬਰ »

ਪਵਾਰ ਵਲੋਂ ਕਿਸਾਨਾਂ ਦੇ ਮਸਲੇ 'ਤੇ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 20 ਨਵੰਬਰ (ਏਜੰਸੀ)- ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਬੁੱਧਵਾਰ ਨੂੰ ਸੰਸਦ ਭਵਨ 'ਚ ਪ੍ਰਧਾਨ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਰਾਸ਼ਟਰ 'ਚ ਕਿਸਾਨਾਂ ਦੇ ਸੰਕਟ ਬਾਰੇ ਜਾਣੂ ਕਰਵਾਇਆ | ਉਨ੍ਹਾਂ ਪ੍ਰਧਾਨ ਮੰਤਰੀ ਤੋਂ ਸੂਬੇ 'ਚ ਫ਼ਸਲਾਂ ਦੇ ...

ਪੂਰੀ ਖ਼ਬਰ »

ਆਜ਼ਮ ਖ਼ਾਨ, ਪਤਨੀ ਤੇ ਬੇਟੇ ਿਖ਼ਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

ਰਾਮਪੁਰ, 20 ਨਵੰਬਰ (ਏਜੰਸੀ)-ਅਦਾਲਤ ਵਲੋਂ ਅੱਜ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖ਼ਾਨ, ਉਨ੍ਹਾਂ ਦੀ ਪਤਨੀ ਤੰਜੀਨ ਫਾਤਿਮਾ ਤੇ ਬੇਟੇ ਅਬਦੁੱਲਾ ਆਜ਼ਮ ਿਖ਼ਲਾਫ਼ ਅਦਾਲਤ 'ਚ ਪੇਸ਼ ਨਾ ਹੋਣ 'ਤੇ ਗੈਰ-ਜ਼ਮਾਨਤੀ ਵਾਰੰਟ ...

ਪੂਰੀ ਖ਼ਬਰ »

ਜਨਵਰੀ ਤੱਕ ਭਾਰਤ ਨੂੰ ਮਿਲੇਗਾ ਪਹਿਲਾ ਚੀਫ਼ ਆਫ਼ ਡਿਫ਼ੈਂਸ ਸਟਾਫ਼

ਕੌਮੀ ਸੁਰੱਖਿਆ ਸਲਾਹਕਾਰ ਦੀ ਅਗਵਾਈ ਵਾਲੀ ਕਮੇਟੀ ਨੇ ਜ਼ਮੀਨੀ ਕੰਮ ਪੂਰਾ ਕੀਤਾ ਨਵੀਂ ਦਿੱਲੀ, 20 ਨਵੰਬਰ (ਪੀ. ਟੀ. ਆਈ.)-ਭਾਰਤ ਨੂੰ ਜਨਵਰੀ ਤੱਕ ਆਪਣਾ ਪਹਿਲਾ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਮਿਲ ਜਾਵੇਗਾ | ਸਰਕਾਰ ਲਈ ਇਕ-ਨੁਕਾਤੀ ਫ਼ੌਜੀ ਸਲਾਹਕਾਰ ਦੀ ...

ਪੂਰੀ ਖ਼ਬਰ »

ਯਸ਼ਵੰਤ ਸਿਨਹਾ ਕੱਲ੍ਹ ਤੋਂ ਕਸ਼ਮੀਰ ਦੌਰੇ 'ਤੇ ਜਾਣਗੇ

ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਦੀ ਸ਼ਮੂਲੀਅਤ ਵਾਲੇ ਇਕ ਸਿਵਲ ਸੁਸਾਇਟੀ ਗਰੁੱਪ ਵਲੋਂ ਕਸ਼ਮੀਰ ਦੀ ਮੌਜ਼ੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ 22 ਤੋਂ 25 ਨਵੰਬਰ ਤੱਕ ਵਾਦੀ ਦਾ ਦੌਰਾ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ ਜੋ ...

ਪੂਰੀ ਖ਼ਬਰ »

ਧਮਕੀ ਭਰੇ ਪੋਸਟਰਾਂ ਤੋਂ ਬਾਅਦ ਵਾਦੀ 'ਚ ਬੰਦ ਰਹੀਆਂ ਦੁਕਾਨਾਂ

ਸ੍ਰੀਨਗਰ, 20 ਨਵੰਬਰ (ਏਜੰਸੀ)-ਦਹਿਸ਼ਤਗਰਦਾਂ ਵਲੋਂ ਲਗਾਏ ਗਏ ਧਮਕੀ ਭਰੇ ਪੋਸਟਰਾਂ ਤੋਂ ਬਾਅਦ ਬੁੱਧਵਾਰ ਨੂੰ ਸ੍ਰੀਨਗਰ ਕੁਝ ਖੇਤਰਾਂ ਸਮੇਤ ਕਸ਼ਮੀਰ ਦੇ ਜ਼ਿਆਦਾਤਰ ਇਲਾਕਿਆਂ ਵਿਚ ਕਈ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆਂ | ਜਾਣਕਾਰੀ ਅਨੁਸਾਰ ਸ੍ਰੀਨਗਰ ਦੇ ...

ਪੂਰੀ ਖ਼ਬਰ »

ਫ਼ੀਸ ਵਾਧੇ ਦਾ ਮਾਮਲਾ

ਐਚ. ਆਰ. ਡੀ. ਮੰਤਰਾਲੇ ਦੀ ਕਮੇਟੀ ਸ਼ੁੱਕਰਵਾਰ ਨੂੰ ਜੇ. ਐਨ. ਯੂ. ਦਾ ਕਰੇਗੀ ਦੌਰਾ

ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਵਲੋਂ ਬਣਾਈ ਗਈ ਉੱਚ ਤਾਕਤੀ ਕਮੇਟੀ ਵਿਦਿਆਰਥੀਆਂ ਨਾਲ ਮੁਲਾਕਾਤ ਕਰਨ ਲਈ ਸ਼ੁੱਕਰਵਾਰ ਨੂੰ ਜੇ. ਐਨ. ਯੂ. ਕੈਂਪਸ ਦਾ ਦੌਰਾ ਕਰੇਗੀ ਅਤੇ ਮੁੱਦਿਆਂ ਦਾ ਹੱਲ ਲੱਭੇਗੀ | ਬੁੱਧਵਾਰ ਨੂੰ ਪਹਿਲਾਂ ਜੇ. ਐਨ. ਯੂ. ਵਿਦਿਆਰਥੀਆਂ ਦੀ ਯੂਨੀਅਨ ਦੇ ਅਹੁਦੇਦਾਰਾਂ ਨੇ ਸ਼ਾਸਤਰੀ ਭਵਨ ਵਿਖੇ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ | ਵਿਦਿਆਰਥੀ ਪਿਛਲੇ 3 ਹਫ਼ਤਿਆਂ ਤੋਂ ਹੋਸਟਲ ਫੀਸ 'ਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ | ਐਚ. ਆਰ. ਡੀ. ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮੰਤਰਾਲੇ ਦੀ ਇਕ ਉੱਚ ਤਾਕਤੀ ਕਮੇਟੀ ਨੇ ਬੁੱੱਧਵਾਰ ਨੂੰ ਜੇ. ਐਨ. ਯੂ. ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਤੇ ਸ਼ਾਸਤਰੀ ਭਵਨ ਵਿਖੇ ਬੈਠਕ ਦੌਰਾਨ ਵਿਦਿਆਰਥੀਆਂ ਦੇ ਵਿਚਾਰ ਜਾਣੇ | ਉਨ੍ਹਾਂ ਨੇ ਮੌਜੂਦਾ ਮੁੱਦਿਆਂ ਦਾ ਹੱਲ ਲੱਭਣ ਲਈ ਸ਼ੁੱਕਰਵਾਰ ਨੂੰ ਜੇ. ਐਨ. ਯੂ. ਕੈਂਪਸ 'ਚ ਮੁੜ ਵਿਦਿਆਰਥੀਆਂ ਨਾਲ ਮੁਲਾਕਾਤ ਕਰਨ ਲਈ ਸਹਿਮਤੀ ਪ੍ਰਗਟਾਈ | ਅਧਿਕਾਰੀ ਨੇ ਅੱਗੇ ਕਿਹਾ ਕਿ ਕਮੇਟੀ ਨੇ ਵਿਦਿਆਰਥੀਆਂ ਨੂੰ ਕੈਂਪਸ 'ਚ ਤੁਰੰਤ ਹਾਲਾਤ ਆਮ ਵਰਗੇ ਕਰਨ ਦੀ ਅਪੀਲ ਕੀਤੀ ਜਿਸ 'ਤੇ ਵਿਦਿਆਰਥੀਆਂ ਨੇ ਹਾਂ ਪੱਖੀ ਹੁੰਗਾਰਾ ਭਰਿਆ |
ਨੇਤਰਹੀਣ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਨੇਤਰਹੀਣ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰ ਰਹੇ 'ਵਰਸਿਟੀ ਦੇ ਵਿਦਿਆਰਥੀਆਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਪੁਰਾਣੇ ਪੁਲਿਸ ਹੈੱਡਕੁਆਰਟਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ | ਇਕ ਅਪਾਹਜ ਵਿਦਿਆਰਥਣ ਰਸ਼ਮੀ ਸ਼ਰਮਾ ਨੇ ਕਿਹਾ ਕਿ ਲਾਠੀਚਾਰਜ ਜੋ ਪੁਲਿਸ ਨੇ ਨੇਤਰਹੀਣ ਵਿਦਿਆਰਥੀਆਂ 'ਤੇ ਕੀਤਾ, ਲਈ ਉਹ ਪੁਲਿਸ ਕੋਲੋਂ ਲਿਖਤੀ ਮੁਆਫ਼ੀ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਵਧੀ ਹੋਈ ਫੀਸ ਲਾਗੂ ਕੀਤੀ ਜਾਂਦੀ ਹੈ ਤਾਂ ਕਿਫ਼ਾਇਤੀ ਅਤੇ ਪਹੁੰਚਯੋਗ ਵਿੱਦਿਆ ਤੋਂ ਸਾਨੂੰ ਵਾਂਝੇ ਕਰ ਦਿੱਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਦਿੱਲੀ-ਐਨ.ਸੀ.ਆਰ. 'ਚ ਸਾਹ ਲੈਣਾ ਫੇਫੜਿਆਂ ਲਈ ਖ਼ਤਰਨਾਕ-ਮਾਹਿਰ

ਨਵੀਂ ਦਿੱਲੀ, 20 ਨਵੰਬਰ (ਏਜੰਸੀ)- ਦਿੱਲੀ 'ਚ ਪ੍ਰਦੂਸ਼ਣ ਨੂੰ ਲੈ ਕੇ ਮਾਹਿਰਾਂ ਨੇ ਚਿਤਾਵਨੀ ਜਾਰੀ ਹੈ ਕਿ ਐਨ.ਸੀ.ਆਰ. ਅਤੇ ਇਸ ਦੇ ਆਲੇ-ਦੁਲਾਲੇ ਇਲਾਕਿਆਂ 'ਚ ਸਾਹ ਲੈਣਾ ਫੇਫੜਿਆਂ ਲਈ ਬੇਹੱਦ ਖਤਰਨਾਕ ਹੈ | ਹਵਾ ਪ੍ਰਦੂਸ਼ਣ ਔਸਤਨ ਹਰ ਦਿਨ 15-20 ਸਿਗਰਟਾਂ ਪੀਣ ਦੇ ਬਰਾਬਰ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX