ਤਾਜਾ ਖ਼ਬਰਾਂ


ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  6 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  7 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਦੇਸ਼ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  18 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  20 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  21 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  21 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  24 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ
. . .  33 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  46 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 2 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਪਹਿਲਾ ਸਫ਼ਾ

ਚੋਣ ਬਾਂਡ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਹੰਗਾਮਾ

ਪ੍ਰਧਾਨ ਮੰਤਰੀ ਦਫ਼ਤਰ ਦਾ ਜ਼ਿਕਰ ਹੋਣ 'ਤੇ ਹੀ ਸਪੀਕਰ ਨੇ ਬੰਦ ਕੀਤਾ ਮਨੀਸ਼ ਤਿਵਾੜੀ ਦਾ ਮਾਈਕ ਨਵੀਂ ਦਿੱਲੀ, 21 ਨਵੰਬਰ (ਉਪਮਾ ਡਾਗਾ ਪਾਰਥ)-ਚੋਣ ਬਾਂਡ ਅਤੇ ਸਰਕਾਰੀ ਕੰਪਨੀਆਂ ਦੇ ਨਿੱਜੀਕਰਨ ਦੇ ਮੁੱਦੇ 'ਤੇ ਕਾਂਗਰਸ ਨੇ ਸੰਸਦ ਦੇ ਦੋਹਾਂ ਸਦਨਾਂ 'ਚ ਜ਼ੋਰਦਾਰ ...

ਪੂਰੀ ਖ਼ਬਰ »

ਕਾਂਗਰਸ ਵਰਕਿੰਗ ਕਮੇਟੀ ਵਲੋਂ ਮਹਾਰਾਸ਼ਟਰ 'ਚ ਗੱਠਜੋੜ ਸਰਕਾਰ ਬਣਾਉਣ 'ਤੇ ਮੋਹਰ

ਅੱਜ ਹੋ ਸਕਦੈ ਰਸਮੀ ਐਲਾਨ, ਊਧਵ ਠਾਕਰੇ ਬਣ ਸਕਦੇ ਹਨ ਮੁੱਖ ਮੰਤਰੀ ਨਵੀਂ ਦਿੱਲੀ, 21 ਨਵੰਬਰ (ਪੀ. ਟੀ. ਆਈ.)-ਕਾਂਗਰਸ ਵਰਕਿੰਗ ਕਮੇਟੀ ਨੇ ਮਹਾਰਾਸ਼ਟਰ 'ਚ ਪਾਰਟੀ ਨੂੰ ਸ਼ਿਵ ਸੈਨਾ ਅਤੇ ਐਨ.ਸੀ.ਪੀ. ਨਾਲ ਮਿਲ ਕੇ ਸਰਕਾਰ ਬਣਾਉਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਪ੍ਰੱਗਿਆ ਠਾਕੁਰ ਨੂੰ ਰੱਖਿਆ ਕਮੇਟੀ 'ਚ ਸ਼ਾਮਿਲ ਕਰਨ ਦਾ ਵਿਰੋਧ

ਨਵੀਂ ਦਿੱਲੀ, 21 ਨਵੰਬਰ (ਉਪਮਾ ਡਾਗਾ ਪਾਰਥ)-ਵਿਵਾਦਿਤ ਸੁਰਖੀਆਂ 'ਚ ਰਹਿਣ ਵਾਲੀ ਭਾਜਪਾ ਸੰਸਦ ਮੈਂਬਰ ਪ੍ਰੱਗਿਆ ਠਾਕੁਰ ਨੂੰ ਰੱਖਿਆ ਮਾਮਲਿਆਂ ਦੀ ਸੰਸਦੀ ਕਮੇਟੀ 'ਚ ਸ਼ਾਮਿਲ ਕੀਤਾ ਗਿਆ ਹੈ | ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਵਾਲੀ ਰੱਖਿਆ ਮਾਮਲਿਆਂ 'ਚ ...

ਪੂਰੀ ਖ਼ਬਰ »

ਪਹਿਲੀ ਤੋਂ 'ਫਾਸਟਟੈਗ' ਲਾਜ਼ਮੀ, ਨਾ ਹੋਣ 'ਤੇ ਲੱਗੇਗਾ ਜੁਰਮਾਨਾ

ਨਵੀਂ ਦਿੱਲੀ, 21 ਨਵੰਬਰ (ਏਜੰਸੀ)-ਦੇਸ਼ 'ਚ ਇਲੈਕਟ੍ਰਾਨਿਕ ਟੋਲ ਨੂੰ ਉਤਸ਼ਾਹਿਤ ਕਰਨ ਅਤੇ ਮੁਸਾਫ਼ਰਾਂ ਨੂੰ ਸਹੂਲਤ ਦੇਣ ਲਈ ਸਰਕਾਰ 1 ਦਸੰਬਰ ਤੋਂ ਨੈਸ਼ਨਲ ਹਾਈਵੇ 'ਤੇ ਫਾਸਟਟੈਗ ਜਾਂ ਆਰ. ਐਫ. ਆਈ. ਡੀ. ਨੂੰ ਜ਼ਰੂਰੀ ਕਰਨ ਜਾ ਰਹੀ ਹੈ | ਦੇਸ਼ ਭਰ ਦੇ ਸਾਰੇ ਰਾਸ਼ਟਰੀ ਮਾਰਗ ...

ਪੂਰੀ ਖ਼ਬਰ »

ਢਾਈ ਕਰੋੜ 'ਚ ਵਿਕੇ ਪਾਕਿ ਵਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੇ ਸਿੱਕੇ

ਅੰਮਿ੍ਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਰੀ ਕੀਤੇ ਗਏ ਸਿੱਕਿਆਂ ਤੋਂ ਹੁਣ ਤਕ ਪਾਕਿਸਤਾਨ ਨੂੰ 2 ਕਰੋੜ 53 ਲੱਖ ਰੁਪਏ ਦੀ ਆਮਦਨ ਹੋਈ ਹੈ | ਇਸ ਬਾਰੇ ਲਾਹੌਰ ਤੋਂ 'ਅਜੀਤ' ਨਾਲ ਜਾਣਕਾਰੀ ...

ਪੂਰੀ ਖ਼ਬਰ »

ਅੰਮਿ੍ਤਸਰ ਨੇੜੇ ਏ.ਟੀ.ਐਮ. 'ਚੋਂ ਸਾਢੇ 14 ਲੱਖ ਦੀ ਨਕਦੀ ਲੁੱਟੀ

ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ.ਟੀ.ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਸਟੇਟ ਬੈਂਕ ਆਫ਼ ਇੰਡੀਆ ਦਾ ਏ.ਟੀ.ਐਮ. ਲੁੱਟਣ ਦੀ ਖ਼ਬਰ ਹੈ, ਜਿਸ 'ਚ ਬੀਤੇ ਦਿਨੀਂ ਸਾਢੇ 14 ਲੱਖ ਦੇ ਕਰੀਬ ਨਕਦੀ ਪਾਈ ਗਈ ਸੀ | ਜਾਣਕਾਰੀ ...

ਪੂਰੀ ਖ਼ਬਰ »

ਆਮਿਰ ਖ਼ਾਨ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ

ਫ਼ਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਲਈ ਲਾਏ ਰੂਪਨਗਰ ਇਲਾਕੇ 'ਚ ਡੇਰੇ ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਰੂਪਨਗਰ ਨੇੜਲੇ ਨੂਰਪੁਰ ਬੇਦੀ ਖੇਤਰ 'ਚ ਸ਼ੂਟਿੰਗ ਲਈ ਪੁੱਜੇ ਫ਼ਿਲਮ ਸਟਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ ਇਕ ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਹੁਣ ਤੱਕ ਦਰਜ ਹੋਏ 1668 ਕੇਸ

ਪਟਿਆਲਾ, 21 ਨਵੰਬਰ (ਜਸਪਾਲ ਸਿੰਘ ਢਿੱਲੋਂ)-ਅਦਾਲਤ ਦੀਆਂ ਸਖ਼ਤ ਹਦਾਇਤਾਂ ਬਾਅਦ ਪੰਜਾਬ ਸਰਕਾਰ ਨੇ ਕੁਝ ਸਖ਼ਤ ਰਵੱਈਆ ਦਿਖਾਉਂਦਿਆਂ ਹੁਣ ਪੁਲਿਸ ਕੇਸ ਤੇ ਹਵਾ ਪ੍ਰਦੂਸ਼ਣ ਕਾਨੂੰਨ ਤਹਿਤ ਵੀ ਕੇਸ ਦਰਜ ਕੀਤੇ ਹਨ ਤੇ ਇਹ ਕਿਥੋਂ ਤੱਕ ਸਿਰੇ ਲਾਏ ਜਾਣਗੇ, ਇਹ ਤਾਂ ਭਵਿੱਖ ਹੀ ਦੱਸੇਗਾ | ਜਾਣਕਾਰੀ ਮੁਤਾਬਿਕ 20 ਨਵੰਬਰ ਤੱਕ 52003 ਮਾਮਲੇ ਰਾਜ ਅੰਦਰ ਪਰਾਲੀ ਨੂੰ ਅੱਗ ਲਾਉਣ ਦੇ ਸਾਹਮਣੇ ਆਏ | 19 ਨਵੰਬਰ ਤੱਕ ਇਹ ਅੰਕੜੇ 50141 ਸਨ, ਜਿਸ ਵਿਚੋਂ 48441 ਥਾਵਾਂ 'ਤੇ ਉਪ ਮੰਡਲ ਪੱਧਰ ਦੀਆਂ ਟੀਮਾਂ ਵਲੋਂ ਦੌਰਾ ਕੀਤਾ ਜਾ ਚੁੱਕਾ ਹੈ | ਰਿਪੋਰਟ ਮੁਤਾਬਿਕ 1668 ਕਿਸਾਨਾਂ 'ਤੇ ਧਾਰਾ 188 ਤਹਿਤ ਕੇਸ ਵੱਖ-ਵੱਖ ਥਾਣਿਆਂ 'ਚ ਦਰਜ ਕੀਤੇ ਜਾ ਚੁੱਕੇ ਹਨ | ਹਵਾ ਕਾਨੂੰਨ 1981 ਦੀ ਧਾਰਾ 39 ਤਹਿਤ ਵੀ 260 ਕੇਸ ਦਰਜ ਹੋ ਚੁੱਕੇ ਹਨ | ਰਾਜ ਅੰਦਰ ਟੀਮਾਂ ਦੀ ਸਿਫ਼ਾਰਸ਼ 'ਤੇ 21116 ਕਿਸਾਨਾਂ ਨੂੰ 5,51,85,900 ਰੁਪਏ ਦਾ ਜੁਰਮਾਨਾ ਕੀਤਾ ਗਿਆ | ਜੇਕਰ ਪਰਚੇ ਦਰਜ ਕਰਨ ਦੇ ਅੰਕੜੇ ਦੇਖੇ ਜਾਣ ਤਾਂ ਸਭ ਤੋਂ ਵੱਧ ਧਾਰਾ 188 ਤਹਿਤ ਸੰਗਰੂਰ ਜ਼ਿਲੇ੍ਹ ਅੰਦਰ 260 ਕੇਸ ਦਰਜ ਹੋਏ ਹਨ, ਇਸ ਤੋਂ ਇਲਾਵਾ ਮੁਕਤਸਰ 'ਚ 181, ਮਾਨਸਾ 'ਚ 122, ਤਰਨ ਤਾਰਨ 111, ਲੁਧਿਆਣਾ 'ਚ 163, ਬਠਿੰਡਾ 'ਚ 119, ਪਟਿਆਲਾ 'ਚ 97, ਫ਼ਿਰੋਜ਼ਪੁਰ 78, ਜਲੰਧਰ 53,  ਬਰਨਾਲਾ 87, ਮੋਗਾ 64, ਕਪੂਰਥਲਾ 20, ਫ਼ਾਜ਼ਿਲਕਾ 30, ਫਤਹਿਗੜ੍ਹ ਸਾਹਿਬ 70, ਰੋਪੜ 53, ਹੁਸ਼ਿਆਰਪੁਰ 9, ਨਵਾਂਸ਼ਹਿਰ 53, ਰੋਪੜ 55, ਮੋਹਾਲੀ 19, ਗੁਰਦਾਸਪੁਰ 'ਚ 4 ਮਾਮਲੇ ਦਰਜ ਹੋਏ ਹਨ | ਪਠਾਨਕੋਟ ਹੀ ਅਜਿਹਾ ਜ਼ਿਲ੍ਹਾ ਹੈ, ਜਿਥੇ ਕੋਈ ਵੀ ਕੇਸ ਦਰਜ ਨਹੀਂ ਹੋਇਆ | ਸੰਗਰੂਰ 4686, ਪਟਿਆਲਾ 3097, ਬਠਿੰਡਾ 1825, ਫਿਰੋਜ਼ਪੁਰ 1814, ਤਰਨ ਤਾਰਨ 2326, ਮੋਗਾ 1102, ਮੁਕਤਸਰ 1004, ਗੁਰਦਾਸਪੁਰ 678, ਅੰਮਿ੍ਤਸਰ 'ਚ 571 ਕਿਸਾਨਾਂ ਨੂੰ ਜੁਰਮਾਨੇ ਕੀਤੇ ਗਏ | ਇਸੇ ਦੌਰਾਨ ਤੰਦਰੁਸਤ ਮਿਸ਼ਨ ਦੇ ਮੁਖੀ ਕਾਹਨ ਸਿੰਘ ਪੰਨੂੰ ਨੇ ਆਖਿਆ ਕਿ ਸਰਕਾਰ ਵਲੋਂ ਹਰ ਸੰਭਵ ਯਤਨ ਹੋ ਰਿਹਾ ਹੈ ਕਿ ਕਿਸਾਨ ਪਰਾਲੀ ਨਾ ਸਾੜਨ | ਉਨ੍ਹਾਂ ਆਖਿਆ ਕਿ ਸਰਕਾਰ ਕਿਸਾਨਾਂ ਦੀ ਹਰ ਤਰ੍ਹਾਂ ਮਦਦ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਅਮਰੀਕਾ 'ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੰੁਦੇ 5 ਭਾਰਤੀ ਕਾਬੂ

ਨਿਊਯਾਰਕ, 21 ਨਵੰਬਰ (ਏਜੰਸੀ)- ਅਮਰੀਕਾ 'ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ 5 ਭਾਰਤੀਆਂ ਨੂੰ ਅਮਰੀਕੀ ਗਸ਼ਤ ਅਧਿਕਾਰੀਆਂ ਨੇ ਹਿਰਾਸਤ 'ਚ ਲਿਆ ਹੈ | ਅਮਰੀਕੀ ਸਰਹੱਦੀ ਗਸ਼ਤ ਏਜੰਟਾਂ ਨੂੰ ਨਿਊਯਾਰਕ 'ਚ ਓਗਡੇਂਸਬਰਗ ਬਾਰਡਰ ਪੈਟਰੋਲ ਸਟੇਸ਼ਨ 'ਚ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਕੇਂਦਰ ਨੂੰ ਕਸ਼ਮੀਰ ਸਬੰਧੀ ਸਾਰੇ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ

ਨਵੀਂ ਦਿੱਲੀ, 21 ਨਵੰਬਰ (ਏਜੰਸੀ)- ਸੁਪਰੀਮ ਕੋਰਟ 'ਚ ਜੰਮੂ-ਕਸ਼ਮੀਰ ਨੂੰ ਸੰਵਿਧਾਨ ਦੀ ਧਾਰਾ 370 ਤਹਿਤ ਮਿਲੇ ਵਿਸ਼ੇਸ਼ ਅਧਿਕਾਰਾਂ ਨੂੰ ਖ਼ਤਮ ਕਰਨ ਤੇ ਉਥੇ ਜਾਰੀ ਪਾਬੰਦੀਆਂ ਨੂੰ ਲੈ ਕੇ ਦਾਖ਼ਲ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਜਸਟਿਸ ਰਮੱਨਾ ਦੀ ਅਗਵਾਈ ਵਾਲੀ ਜਸਟਿਸ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਬਾਅਦ ਪੰਜਾਬ ਵਿਚ ਪਾਸਪੋਰਟ ਸੇਵਾਵਾਂ ਦਾ ਵਿਸਥਾਰ

ਨਵੀਂ ਦਿੱਲੀ, 21 ਨਵੰਬਰ (ਏਜੰਸੀ)-ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਪਾਸਪੋਰਟ ਬਣਾਉਣ ਲਈ ਭਾਰੀ ਗਿਣਤੀ ਵਿਚ ਆ ਰਹੀਆਂ ਅਰਜ਼ੀਆਂ ਕਾਰਨ ਭਾਰਤੀ ਵਿਦੇਸ਼ ਮੰਤਰਾਲੇ ਨੇ ਪੰਜਾਬ 'ਚ ਪਾਸਪੋਰਟ ਸੇਵਾਵਾਂ ਦਾ ਵਿਸਥਾਰ ਕੀਤਾ ਗਿਆ ਹੈ | ਭਾਰਤ ਤੇ ਪਾਕਿਸਤਾਨ ਵਿਚਾਲੇ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦੇ ਪੋਸਟਰਾਂ ਕਾਰਨ ਵਾਦੀ 'ਚ ਬੰਦ ਜਾਰੀ

ਸ੍ਰੀਨਗਰ, 21 ਨਵੰਬਰ (ਏਜੰਸੀ)- ਕਸ਼ਮੀਰ 'ਚ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਿਖ਼ਲਾਫ਼ ਚਿਤਾਵਨੀ ਦਿੰਦੇ ਪੋਸਟਰਾਂ ਕਾਰਨ ਘਾਟੀ ਦੇ ਬਹੁਤੇ ਹਿੱਸਿਆਂ 'ਚ ਵੀਰਵਾਰ ਨੂੰ ਲਗਾਤਾਰ ਦੂਸਰੇ ਦਿਨ ਬਹੁਤੀਆਂ ਦੁਕਾਨਾਂ, ਕਾਰੋਬਾਰੀ ਅਦਾਰੇ ਬੰਦ ਰਹੇ ਅਤੇ ਸੜਕਾਂ 'ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਜਲਿ੍ਹਆਂਵਾਲਾ ਬਾਗ਼ ਦੀ ਮਿੱਟੀ ਦਾ ਕਲਸ਼ ਰਾਸ਼ਟਰੀ ਮਿਊਜ਼ੀਅਮ 'ਚ ਰੱਖਣ ਲਈ ਸੌਾਪਿਆ

ਨਵੀਂ ਦਿੱਲੀ, 21 ਨਵੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੇਂਦਰੀ ਸੱਭਿਆਚਾਰ ਮੰਤਰੀ ਪ੍ਰਹਿਲਾਦ ਪਟੇਲ ਨੂੰ ਅੰਮਿ੍ਤਸਰ ਸਥਿਤ ਜਲਿ੍ਹਆਂਵਾਲਾ ਬਾਗ਼ ਦੀ ਮਿੱਟੀ ਨਾਲ ਭਰਿਆ ਕਲਸ਼ ਰਾਸ਼ਟਰੀ ਮਿਊਜ਼ੀਅਮ 'ਚ ਰੱਖਣ ਲਈ ਸੌਾਪਿਆ | ਇਸ ਤੋਂ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ 'ਚ ਧੋਖਾਧੜੀ ਦੀ ਪੜਤਾਲ ਲਈ ਨਵੇਂ ਤਰੀਕੇ ਵਿਕਸਿਤ ਕੀਤੇ ਜਾਣ-ਮੋਦੀ

ਨਵੀਂ ਦਿੱਲੀ, 21 ਨਵੰਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਡੀਟਰ ਕੈਗ ਨੂੰ ਜਿੱਥੇ ਸਰਕਾਰੀ ਵਿਭਾਗਾਂ 'ਚ ਧੋਖਾਧੜੀ ਦੀ ਪੜਤਾਲ ਕਰਨ ਲਈ ਤਕਨੀਕੀ ਸਾਧਨ ਵਿਕਸਿਤ ਕਰਨ ਨੂੰ ਕਿਹਾ ਉੱਥੇ ਉਸ ਨੂੰ ਭਾਰਤ ਦੇ ਅਰਥਚਾਰੇ ਨੂੰ 5 ਲੱਖ ਕਰੋੜ ਡਾਲਰ ਦਾ ਬਣਾਉਣ 'ਚ ...

ਪੂਰੀ ਖ਼ਬਰ »

ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਲਈ ਮੁਸੀਬਤਾਂ ਪੈਦਾ ਕਰ ਰਿਹੈ ਭਾਰਤ-ਪਾਕਿ

ਸਿਆਚਿਨ ਵਿਚ ਭਾਰਤ ਦੀ ਸੈਰ-ਸਪਾਟੇ ਦੀ ਯੋਜਨਾ ਨੂੰ ਕੀਤਾ ਖ਼ਾਰਜ ਇਸਲਾਮਾਬਾਦ, 21 ਨਵੰਬਰ (ਪੀ.ਟੀ.ਆਈ.)-ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫ਼ੈਜ਼ਲ ਨੇ ਭਾਰਤ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਆਉਣ ...

ਪੂਰੀ ਖ਼ਬਰ »

ਸੰਗਰੂਰ 'ਚ ਦਲਿਤ ਹੱਤਿਆਕਾਂਡ ਦੀ ਜਾਂਚ ਲਈ ਭਾਜਪਾ ਵਲੋਂ ਕਮੇਟੀ ਦਾ ਗਠਨ

ਨਵੀਂ ਦਿੱਲੀ, 21 ਨਵੰਬਰ (ਏਜੰਸੀ)-ਸੰਗਰੂਰ 'ਚ ਦਲਿਤ ਨੌਜਵਾਨ ਦੇ ਹੱਤਿਆਕਾਂਡ ਦੀ ਜਾਂਚ ਲਈ ਭਾਜਪਾ ਨੇ ਤਿੰਨ ਸੰਸਦ ਮੈਂਬਰਾਂ ਦੀ ਇਕ ਕਮੇਟੀ ਦਾ ਗਠਨ ਕੀਤਾ ਹੈ | ਇਸ ਕਮੇਟੀ 'ਚ ਭਾਜਪਾ ਦੇ ਉੱਪ ਪ੍ਰਧਾਨ ਤੇ ਰਾਜ ਸਭਾ ਮੈਂਬਰ ਵਿਨੇ ਸਹਸਰਬੁੱਧੇ, ਬਾਘਪਤ ਤੋਂ ਸੰਸਦ ਮੈਂਬਰ ...

ਪੂਰੀ ਖ਼ਬਰ »

ਲੇਬਰ ਪਾਰਟੀ ਵਲੋਂ ਜਲਿ੍ਹਆਂਵਾਲਾ ਬਾਗ਼ ਤੇ ਸਾਕਾ ਨੀਲਾ ਤਾਰਾ 'ਚ ਬਰਤਾਨਵੀ ਭੂਮਿਕਾ ਦੀ ਜਾਂਚ ਕਰਵਾਉਣਾ ਚੋਣ ਮਨੋਰਥ ਪੱਤਰ 'ਚ ਸ਼ਾਮਿਲ

ਲੰਡਨ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੇਬਰ ਪਾਰਟੀ ਵਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰ 'ਚ ਜਲਿ੍ਹਆਂਵਾਲਾ ਬਾਗ਼ ਸਾਕੇ ਦੀ ਮੁਕੰਮਲ ਮੁਆਫ਼ੀ ਮੰਗਣ ਤੇ ਸਾਕਾ ਨੀਲਾ ਤਾਰਾ 'ਚ ਬਰਤਾਨਵੀ ਸਰਕਾਰ ਦੀ ਭੂਮਿਕਾ ਦੀ ਨਿਰਪੱਖ ਜਾਂਚ ਕਰਵਾਉਣ ਦਾ ਵਾਅਦਾ ਕਰਦਿਆਂ ...

ਪੂਰੀ ਖ਼ਬਰ »

ਔਜਲਾ, ਲਲਵਾਨੀ ਵਾਂਗ ਹੋਰ ਸੰਸਦ ਮੈਂਬਰ ਵੀ ਉਠਾਉਣ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ

ਨਵੀਂ ਦਿੱਲੀ, 21 ਨਵੰਬਰ (ਅਜੀਤ ਬਿਊਰੋ)-ਬੀਤੇ ਦਿਨ ਇੰਦੌਰ ਤੋਂ ਲੋਕ ਸਭਾ ਦੇ ਮੈਂਬਰ ਸ਼ੰਕਰ ਲਲਵਾਨੀ ਨੇ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ ਨੂੰ ਲੈ ਕੇ ਮੁੱਦਾ ਲੋਕ ਸਭਾ 'ਚ ਉਠਾਇਆ ਸੀ | ਇਸ ਤੋਂ ਪਹਿਲਾਂ ਅੰਮਿ੍ਤਸਰ ਤੋਂ ਕਾਂਗਰਸ ਦੇ ਸੰਸਦ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਹਾਈਵੇਅ 'ਤੇ ਸੁਰੱਖਿਆ ਬਲਾਂ ਨੇ ਬਾਰੂਦੀ ਸੁਰੰਗ ਨੂੰ ਕੀਤਾ ਨਕਾਰਾ

ਸ੍ਰੀਨਗਰ, 21 ਨਵੰਬਰ (ਮਨਜੀਤ ਸਿੰਘ)-ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਅੱਜ ਇਕ ਆਈ. ਈ. ਡੀ. (ਬਾਰੂਦੀ ਸੁਰੰਗ) ਪਾਏ ਜਾਣ 'ਤੇ ਕੁੱਝ ਘੰਟਿਆਂ ਲਈ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ | ਜ਼ਿਲ੍ਹਾ ਕੁਲਗਾਮ ਦੇ ਵਾਨਪੋਹ ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਾਲੇ ਡਾਕ ਸੇਵਾ ਮੁੜ ਬਹਾਲ

ਆਈ.ਸੀ.ਪੀ. ਦੇ ਜ਼ੀਰੋ ਲਾਈਨ 'ਤੇ 11:30 ਵਜੇ ਡਾਕ ਥੈਲਿਆਂ ਦਾ ਹੋਇਆ ਵਟਾਂਦਰਾ ਅੰਮਿ੍ਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਕੌਮਾਂਤਰੀ ਨਿਯਮਾਂ ਦੀ ਉਲੰਘਣਾ ਕਰਦਿਆਂ ਭਾਰਤ ਨਾਲ 22 ਅਗਸਤ ਨੂੰ ਬੰਦ ਕੀਤੀ ਪੋਸਟਲ ਸੇਵਾ ਨੂੰ ਲਗਪਗ ਤਿੰਨ ਮਹੀਨੇ ਬਾਅਦ ਮੁੜ ...

ਪੂਰੀ ਖ਼ਬਰ »

ਜਾਸੂਸੀ ਦੇ ਦੋਸ਼ 'ਚ ਸਿੱਖ ਜੋੜਾ ਜਰਮਨੀ ਦੀ ਅਦਾਲਤ 'ਚ ਪੇਸ਼

ਬਰਲਿਨ, 21 ਨਵੰਬਰ (ਏਜੰਸੀ)-ਜਰਮਨੀ ਵਿਚ ਸਿੱਖ ਤੇ ਕਸ਼ਮੀਰੀ ਸੰਗਠਨਾਂ ਦੀ ਜਾਸੂਸੀ ਕਰਨ ਅਤੇ ਇਸ ਸਬੰਧੀ ਜਾਣਕਾਰੀ ਭਾਰਤੀ ਖੁਫੀਆ ਏਜੰਸੀ ਦੇ ਅਧਿਕਾਰੀਆਂ ਨੂੰ ਦੇਣ ਦੇ ਦੋਸ਼ 'ਚ ਭਾਰਤੀ ਮੂਲ ਦੇ ਇਕ ਸਿੱਖ ਜੋੜੇ ਨੂੰ ਅੱਜ ਫ੍ਰੈਂਕਫਰਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX