ਤਾਜਾ ਖ਼ਬਰਾਂ


ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  15 minutes ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 2 hours ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 2 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 4 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 4 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 5 hours ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 5 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 5 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 5 hours ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਪਹਿਲਾ ਸਫ਼ਾ

ਚੋਣ ਬਾਂਡ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਹੰਗਾਮਾ

ਪ੍ਰਧਾਨ ਮੰਤਰੀ ਦਫ਼ਤਰ ਦਾ ਜ਼ਿਕਰ ਹੋਣ 'ਤੇ ਹੀ ਸਪੀਕਰ ਨੇ ਬੰਦ ਕੀਤਾ ਮਨੀਸ਼ ਤਿਵਾੜੀ ਦਾ ਮਾਈਕ ਨਵੀਂ ਦਿੱਲੀ, 21 ਨਵੰਬਰ (ਉਪਮਾ ਡਾਗਾ ਪਾਰਥ)-ਚੋਣ ਬਾਂਡ ਅਤੇ ਸਰਕਾਰੀ ਕੰਪਨੀਆਂ ਦੇ ਨਿੱਜੀਕਰਨ ਦੇ ਮੁੱਦੇ 'ਤੇ ਕਾਂਗਰਸ ਨੇ ਸੰਸਦ ਦੇ ਦੋਹਾਂ ਸਦਨਾਂ 'ਚ ਜ਼ੋਰਦਾਰ ...

ਪੂਰੀ ਖ਼ਬਰ »

ਕਾਂਗਰਸ ਵਰਕਿੰਗ ਕਮੇਟੀ ਵਲੋਂ ਮਹਾਰਾਸ਼ਟਰ 'ਚ ਗੱਠਜੋੜ ਸਰਕਾਰ ਬਣਾਉਣ 'ਤੇ ਮੋਹਰ

ਅੱਜ ਹੋ ਸਕਦੈ ਰਸਮੀ ਐਲਾਨ, ਊਧਵ ਠਾਕਰੇ ਬਣ ਸਕਦੇ ਹਨ ਮੁੱਖ ਮੰਤਰੀ ਨਵੀਂ ਦਿੱਲੀ, 21 ਨਵੰਬਰ (ਪੀ. ਟੀ. ਆਈ.)-ਕਾਂਗਰਸ ਵਰਕਿੰਗ ਕਮੇਟੀ ਨੇ ਮਹਾਰਾਸ਼ਟਰ 'ਚ ਪਾਰਟੀ ਨੂੰ ਸ਼ਿਵ ਸੈਨਾ ਅਤੇ ਐਨ.ਸੀ.ਪੀ. ਨਾਲ ਮਿਲ ਕੇ ਸਰਕਾਰ ਬਣਾਉਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਪ੍ਰੱਗਿਆ ਠਾਕੁਰ ਨੂੰ ਰੱਖਿਆ ਕਮੇਟੀ 'ਚ ਸ਼ਾਮਿਲ ਕਰਨ ਦਾ ਵਿਰੋਧ

ਨਵੀਂ ਦਿੱਲੀ, 21 ਨਵੰਬਰ (ਉਪਮਾ ਡਾਗਾ ਪਾਰਥ)-ਵਿਵਾਦਿਤ ਸੁਰਖੀਆਂ 'ਚ ਰਹਿਣ ਵਾਲੀ ਭਾਜਪਾ ਸੰਸਦ ਮੈਂਬਰ ਪ੍ਰੱਗਿਆ ਠਾਕੁਰ ਨੂੰ ਰੱਖਿਆ ਮਾਮਲਿਆਂ ਦੀ ਸੰਸਦੀ ਕਮੇਟੀ 'ਚ ਸ਼ਾਮਿਲ ਕੀਤਾ ਗਿਆ ਹੈ | ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਵਾਲੀ ਰੱਖਿਆ ਮਾਮਲਿਆਂ 'ਚ ...

ਪੂਰੀ ਖ਼ਬਰ »

ਪਹਿਲੀ ਤੋਂ 'ਫਾਸਟਟੈਗ' ਲਾਜ਼ਮੀ, ਨਾ ਹੋਣ 'ਤੇ ਲੱਗੇਗਾ ਜੁਰਮਾਨਾ

ਨਵੀਂ ਦਿੱਲੀ, 21 ਨਵੰਬਰ (ਏਜੰਸੀ)-ਦੇਸ਼ 'ਚ ਇਲੈਕਟ੍ਰਾਨਿਕ ਟੋਲ ਨੂੰ ਉਤਸ਼ਾਹਿਤ ਕਰਨ ਅਤੇ ਮੁਸਾਫ਼ਰਾਂ ਨੂੰ ਸਹੂਲਤ ਦੇਣ ਲਈ ਸਰਕਾਰ 1 ਦਸੰਬਰ ਤੋਂ ਨੈਸ਼ਨਲ ਹਾਈਵੇ 'ਤੇ ਫਾਸਟਟੈਗ ਜਾਂ ਆਰ. ਐਫ. ਆਈ. ਡੀ. ਨੂੰ ਜ਼ਰੂਰੀ ਕਰਨ ਜਾ ਰਹੀ ਹੈ | ਦੇਸ਼ ਭਰ ਦੇ ਸਾਰੇ ਰਾਸ਼ਟਰੀ ਮਾਰਗ ...

ਪੂਰੀ ਖ਼ਬਰ »

ਢਾਈ ਕਰੋੜ 'ਚ ਵਿਕੇ ਪਾਕਿ ਵਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੇ ਸਿੱਕੇ

ਅੰਮਿ੍ਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਰੀ ਕੀਤੇ ਗਏ ਸਿੱਕਿਆਂ ਤੋਂ ਹੁਣ ਤਕ ਪਾਕਿਸਤਾਨ ਨੂੰ 2 ਕਰੋੜ 53 ਲੱਖ ਰੁਪਏ ਦੀ ਆਮਦਨ ਹੋਈ ਹੈ | ਇਸ ਬਾਰੇ ਲਾਹੌਰ ਤੋਂ 'ਅਜੀਤ' ਨਾਲ ਜਾਣਕਾਰੀ ...

ਪੂਰੀ ਖ਼ਬਰ »

ਅੰਮਿ੍ਤਸਰ ਨੇੜੇ ਏ.ਟੀ.ਐਮ. 'ਚੋਂ ਸਾਢੇ 14 ਲੱਖ ਦੀ ਨਕਦੀ ਲੁੱਟੀ

ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ.ਟੀ.ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਸਟੇਟ ਬੈਂਕ ਆਫ਼ ਇੰਡੀਆ ਦਾ ਏ.ਟੀ.ਐਮ. ਲੁੱਟਣ ਦੀ ਖ਼ਬਰ ਹੈ, ਜਿਸ 'ਚ ਬੀਤੇ ਦਿਨੀਂ ਸਾਢੇ 14 ਲੱਖ ਦੇ ਕਰੀਬ ਨਕਦੀ ਪਾਈ ਗਈ ਸੀ | ਜਾਣਕਾਰੀ ...

ਪੂਰੀ ਖ਼ਬਰ »

ਆਮਿਰ ਖ਼ਾਨ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ

ਫ਼ਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਲਈ ਲਾਏ ਰੂਪਨਗਰ ਇਲਾਕੇ 'ਚ ਡੇਰੇ ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਰੂਪਨਗਰ ਨੇੜਲੇ ਨੂਰਪੁਰ ਬੇਦੀ ਖੇਤਰ 'ਚ ਸ਼ੂਟਿੰਗ ਲਈ ਪੁੱਜੇ ਫ਼ਿਲਮ ਸਟਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ ਇਕ ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਹੁਣ ਤੱਕ ਦਰਜ ਹੋਏ 1668 ਕੇਸ

ਪਟਿਆਲਾ, 21 ਨਵੰਬਰ (ਜਸਪਾਲ ਸਿੰਘ ਢਿੱਲੋਂ)-ਅਦਾਲਤ ਦੀਆਂ ਸਖ਼ਤ ਹਦਾਇਤਾਂ ਬਾਅਦ ਪੰਜਾਬ ਸਰਕਾਰ ਨੇ ਕੁਝ ਸਖ਼ਤ ਰਵੱਈਆ ਦਿਖਾਉਂਦਿਆਂ ਹੁਣ ਪੁਲਿਸ ਕੇਸ ਤੇ ਹਵਾ ਪ੍ਰਦੂਸ਼ਣ ਕਾਨੂੰਨ ਤਹਿਤ ਵੀ ਕੇਸ ਦਰਜ ਕੀਤੇ ਹਨ ਤੇ ਇਹ ਕਿਥੋਂ ਤੱਕ ਸਿਰੇ ਲਾਏ ਜਾਣਗੇ, ਇਹ ਤਾਂ ਭਵਿੱਖ ...

ਪੂਰੀ ਖ਼ਬਰ »

ਅਮਰੀਕਾ 'ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੰੁਦੇ 5 ਭਾਰਤੀ ਕਾਬੂ

ਨਿਊਯਾਰਕ, 21 ਨਵੰਬਰ (ਏਜੰਸੀ)- ਅਮਰੀਕਾ 'ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ 5 ਭਾਰਤੀਆਂ ਨੂੰ ਅਮਰੀਕੀ ਗਸ਼ਤ ਅਧਿਕਾਰੀਆਂ ਨੇ ਹਿਰਾਸਤ 'ਚ ਲਿਆ ਹੈ | ਅਮਰੀਕੀ ਸਰਹੱਦੀ ਗਸ਼ਤ ਏਜੰਟਾਂ ਨੂੰ ਨਿਊਯਾਰਕ 'ਚ ਓਗਡੇਂਸਬਰਗ ਬਾਰਡਰ ਪੈਟਰੋਲ ਸਟੇਸ਼ਨ 'ਚ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਕੇਂਦਰ ਨੂੰ ਕਸ਼ਮੀਰ ਸਬੰਧੀ ਸਾਰੇ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ

ਨਵੀਂ ਦਿੱਲੀ, 21 ਨਵੰਬਰ (ਏਜੰਸੀ)- ਸੁਪਰੀਮ ਕੋਰਟ 'ਚ ਜੰਮੂ-ਕਸ਼ਮੀਰ ਨੂੰ ਸੰਵਿਧਾਨ ਦੀ ਧਾਰਾ 370 ਤਹਿਤ ਮਿਲੇ ਵਿਸ਼ੇਸ਼ ਅਧਿਕਾਰਾਂ ਨੂੰ ਖ਼ਤਮ ਕਰਨ ਤੇ ਉਥੇ ਜਾਰੀ ਪਾਬੰਦੀਆਂ ਨੂੰ ਲੈ ਕੇ ਦਾਖ਼ਲ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਜਸਟਿਸ ਰਮੱਨਾ ਦੀ ਅਗਵਾਈ ਵਾਲੀ ਜਸਟਿਸ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਬਾਅਦ ਪੰਜਾਬ ਵਿਚ ਪਾਸਪੋਰਟ ਸੇਵਾਵਾਂ ਦਾ ਵਿਸਥਾਰ

ਨਵੀਂ ਦਿੱਲੀ, 21 ਨਵੰਬਰ (ਏਜੰਸੀ)-ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਪਾਸਪੋਰਟ ਬਣਾਉਣ ਲਈ ਭਾਰੀ ਗਿਣਤੀ ਵਿਚ ਆ ਰਹੀਆਂ ਅਰਜ਼ੀਆਂ ਕਾਰਨ ਭਾਰਤੀ ਵਿਦੇਸ਼ ਮੰਤਰਾਲੇ ਨੇ ਪੰਜਾਬ 'ਚ ਪਾਸਪੋਰਟ ਸੇਵਾਵਾਂ ਦਾ ਵਿਸਥਾਰ ਕੀਤਾ ਗਿਆ ਹੈ | ਭਾਰਤ ਤੇ ਪਾਕਿਸਤਾਨ ਵਿਚਾਲੇ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦੇ ਪੋਸਟਰਾਂ ਕਾਰਨ ਵਾਦੀ 'ਚ ਬੰਦ ਜਾਰੀ

ਸ੍ਰੀਨਗਰ, 21 ਨਵੰਬਰ (ਏਜੰਸੀ)- ਕਸ਼ਮੀਰ 'ਚ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਿਖ਼ਲਾਫ਼ ਚਿਤਾਵਨੀ ਦਿੰਦੇ ਪੋਸਟਰਾਂ ਕਾਰਨ ਘਾਟੀ ਦੇ ਬਹੁਤੇ ਹਿੱਸਿਆਂ 'ਚ ਵੀਰਵਾਰ ਨੂੰ ਲਗਾਤਾਰ ਦੂਸਰੇ ਦਿਨ ਬਹੁਤੀਆਂ ਦੁਕਾਨਾਂ, ਕਾਰੋਬਾਰੀ ਅਦਾਰੇ ਬੰਦ ਰਹੇ ਅਤੇ ਸੜਕਾਂ 'ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਜਲਿ੍ਹਆਂਵਾਲਾ ਬਾਗ਼ ਦੀ ਮਿੱਟੀ ਦਾ ਕਲਸ਼ ਰਾਸ਼ਟਰੀ ਮਿਊਜ਼ੀਅਮ 'ਚ ਰੱਖਣ ਲਈ ਸੌਾਪਿਆ

ਨਵੀਂ ਦਿੱਲੀ, 21 ਨਵੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੇਂਦਰੀ ਸੱਭਿਆਚਾਰ ਮੰਤਰੀ ਪ੍ਰਹਿਲਾਦ ਪਟੇਲ ਨੂੰ ਅੰਮਿ੍ਤਸਰ ਸਥਿਤ ਜਲਿ੍ਹਆਂਵਾਲਾ ਬਾਗ਼ ਦੀ ਮਿੱਟੀ ਨਾਲ ਭਰਿਆ ਕਲਸ਼ ਰਾਸ਼ਟਰੀ ਮਿਊਜ਼ੀਅਮ 'ਚ ਰੱਖਣ ਲਈ ਸੌਾਪਿਆ | ਇਸ ਤੋਂ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ 'ਚ ਧੋਖਾਧੜੀ ਦੀ ਪੜਤਾਲ ਲਈ ਨਵੇਂ ਤਰੀਕੇ ਵਿਕਸਿਤ ਕੀਤੇ ਜਾਣ-ਮੋਦੀ

ਨਵੀਂ ਦਿੱਲੀ, 21 ਨਵੰਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਡੀਟਰ ਕੈਗ ਨੂੰ ਜਿੱਥੇ ਸਰਕਾਰੀ ਵਿਭਾਗਾਂ 'ਚ ਧੋਖਾਧੜੀ ਦੀ ਪੜਤਾਲ ਕਰਨ ਲਈ ਤਕਨੀਕੀ ਸਾਧਨ ਵਿਕਸਿਤ ਕਰਨ ਨੂੰ ਕਿਹਾ ਉੱਥੇ ਉਸ ਨੂੰ ਭਾਰਤ ਦੇ ਅਰਥਚਾਰੇ ਨੂੰ 5 ਲੱਖ ਕਰੋੜ ਡਾਲਰ ਦਾ ਬਣਾਉਣ 'ਚ ...

ਪੂਰੀ ਖ਼ਬਰ »

ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਲਈ ਮੁਸੀਬਤਾਂ ਪੈਦਾ ਕਰ ਰਿਹੈ ਭਾਰਤ-ਪਾਕਿ

ਸਿਆਚਿਨ ਵਿਚ ਭਾਰਤ ਦੀ ਸੈਰ-ਸਪਾਟੇ ਦੀ ਯੋਜਨਾ ਨੂੰ ਕੀਤਾ ਖ਼ਾਰਜ ਇਸਲਾਮਾਬਾਦ, 21 ਨਵੰਬਰ (ਪੀ.ਟੀ.ਆਈ.)-ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫ਼ੈਜ਼ਲ ਨੇ ਭਾਰਤ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਆਉਣ ...

ਪੂਰੀ ਖ਼ਬਰ »

ਸੰਗਰੂਰ 'ਚ ਦਲਿਤ ਹੱਤਿਆਕਾਂਡ ਦੀ ਜਾਂਚ ਲਈ ਭਾਜਪਾ ਵਲੋਂ ਕਮੇਟੀ ਦਾ ਗਠਨ

ਨਵੀਂ ਦਿੱਲੀ, 21 ਨਵੰਬਰ (ਏਜੰਸੀ)-ਸੰਗਰੂਰ 'ਚ ਦਲਿਤ ਨੌਜਵਾਨ ਦੇ ਹੱਤਿਆਕਾਂਡ ਦੀ ਜਾਂਚ ਲਈ ਭਾਜਪਾ ਨੇ ਤਿੰਨ ਸੰਸਦ ਮੈਂਬਰਾਂ ਦੀ ਇਕ ਕਮੇਟੀ ਦਾ ਗਠਨ ਕੀਤਾ ਹੈ | ਇਸ ਕਮੇਟੀ 'ਚ ਭਾਜਪਾ ਦੇ ਉੱਪ ਪ੍ਰਧਾਨ ਤੇ ਰਾਜ ਸਭਾ ਮੈਂਬਰ ਵਿਨੇ ਸਹਸਰਬੁੱਧੇ, ਬਾਘਪਤ ਤੋਂ ਸੰਸਦ ਮੈਂਬਰ ...

ਪੂਰੀ ਖ਼ਬਰ »

ਲੇਬਰ ਪਾਰਟੀ ਵਲੋਂ ਜਲਿ੍ਹਆਂਵਾਲਾ ਬਾਗ਼ ਤੇ ਸਾਕਾ ਨੀਲਾ ਤਾਰਾ 'ਚ ਬਰਤਾਨਵੀ ਭੂਮਿਕਾ ਦੀ ਜਾਂਚ ਕਰਵਾਉਣਾ ਚੋਣ ਮਨੋਰਥ ਪੱਤਰ 'ਚ ਸ਼ਾਮਿਲ

ਲੰਡਨ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੇਬਰ ਪਾਰਟੀ ਵਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰ 'ਚ ਜਲਿ੍ਹਆਂਵਾਲਾ ਬਾਗ਼ ਸਾਕੇ ਦੀ ਮੁਕੰਮਲ ਮੁਆਫ਼ੀ ਮੰਗਣ ਤੇ ਸਾਕਾ ਨੀਲਾ ਤਾਰਾ 'ਚ ਬਰਤਾਨਵੀ ਸਰਕਾਰ ਦੀ ਭੂਮਿਕਾ ਦੀ ਨਿਰਪੱਖ ਜਾਂਚ ਕਰਵਾਉਣ ਦਾ ਵਾਅਦਾ ਕਰਦਿਆਂ ਉਕਤ ਮੁੱਦਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ | ਪਾਰਟੀ ਵਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰ 'ਚ ਵਾਅਦਾ ਕੀਤਾ ਗਿਆ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਬਣੀ ਤਾਂ 1919 ਦੀ ਵਿਸਾਖੀ ਨੂੰ ਜਲਿ੍ਹਆਂਵਾਲਾ ਬਾਗ਼ ਵਿਚ ਬਰਤਾਨਵੀ ਰਾਜ ਅਧੀਨ ਹੋਏ ਖ਼ੂਨੀ ਕਾਂਡ ਲਈ ਬਰਤਾਨਵੀ ਸਰਕਾਰ ਵਲੋਂ ਮੁਆਫ਼ੀ ਮੰਗੀ ਜਾਵੇਗੀ ਅਤੇ ਇਸ ਦੇ ਨਾਲ ਹੀ 1984 'ਚ ਸਾਕਾ ਨੀਲਾ ਤਾਰਾ ਵਿਚ ਬਰਤਾਨਵੀ ਸਰਕਾਰ ਦੀ ਭੂਮਿਕਾ ਬਾਰੇ ਨਿਰਪੱਖ ਜਾਂਚ ਕਰਵਾਈ ਜਾਵੇਗੀ | ਪਾਰਟੀ ਦੇ ਲੀਡਰ ਜੈਰਮੀ ਕੌਰਬਿਨ ਨੇ ਅੱਜ ਵੀਰਵਾਰ ਨੂੰ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ | ਉਨ੍ਹਾਂ ਕਿਹਾ ਕਿ ਚੋਣ ਮਨੋਰਥ ਪੱਤਰ ਵਿਚ ਦਰਜ ਯੋਜਨਾਵਾਂ ਨਾਲ ਜਿੱਥੇ ਅਮੀਰਾਂ ਤੇ ਚੰਗੇ ਕਾਰੋਬਾਰੀਆਂ ਨੂੰ ਲਾਭ ਹੋਵੇਗਾ, ਉੱਥੇ ਹੀ ਆਮ ਵਿਅਕਤੀ ਦੀ ਜ਼ਿੰਦਗੀ ਬਦਲੇਗੀ | ਜ਼ਿਕਰਯੋਗ ਹੈ ਕਿ ਬਰਤਾਨੀਆ ਵਿਚ ਭਾਰਤੀ ਲੋਕਾਂ ਵਲੋਂ ਜਲਿ੍ਹਆਂਵਾਲਾ ਬਾਗ਼ ਲਈ ਆਮ ਮੁਆਫ਼ੀ ਮੰਗੇ ਜਾਣ ਨੂੰ ਲੈ ਕੇ ਚਿਰਾਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਲਈ ਹਰ ਵਾਰ ਸਰਕਾਰ ਨੇ ਅਸਿੱਧੇ ਤੌਰ 'ਤੇ ਅਫ਼ਸੋਸ ਤਾਂ ਪ੍ਰਗਟ ਕੀਤਾ ਪਰ ਕਦੇ ਵੀ ਕਿਸੇ ਸਰਕਾਰ ਜਾਂ ਪ੍ਰਧਾਨ ਮੰਤਰੀ ਦੇ ਮੁਆਫ਼ੀ ਨਹੀਂ ਮੰਗੀ ਜਦ ਕਿ ਸਾਬਕਾ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਵੀ ਇਸ ਨੂੰ ਅਫ਼ਸੋਸਨਾਕ ਘਟਨਾ ਤਾਂ ਕਿਹਾ ਪਰ ਐਨ ਮੌਕੇ 'ਤੇ ਮੁਆਫ਼ੀ ਮੰਗਣ ਤੋਂ ਪ੍ਰਹੇਜ਼ ਕੀਤਾ, ਜਿਸ ਦਾ ਕਾਰਨ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਤੋਂ ਕੰਨੀ ਕਤਰਾਉਣਾ ਸੀ | ਲੇਬਰ ਪਾਰਟੀ ਵਲੋਂ ਕਸ਼ਮੀਰ ਮਾਮਲੇ 'ਚ ਪਾਸ ਕੀਤੇ ਮਤੇ ਨੂੰ ਲੈ ਕੇ ਨਾਰਾਜ਼ ਭਾਰਤੀ ਭਾਈਚਾਰੇ ਨੂੰ ਖ਼ੁਸ਼ ਕਰਨ ਲਈ ਇਨ੍ਹਾਂ ਦੋਵੇਂ ਮਤਿਆਂ ਨੂੰ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਏ ਜਾਣਾ ਮੰਨਿਆ ਜਾ ਰਿਹਾ ਹੈ ਪਰ ਇਸ ਦੇ ਨਾਲ ਹੀ ਲੇਬਰ ਉਮੀਦਵਾਰ ਵਰਿੰਦਰ ਸ਼ਰਮਾ, ਤਨਮਨਜੀਤ ਸਿੰਘ ਢੇਸੀ, ਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਲੇਬਰ ਪਾਰਟੀ ਨੇ ਉਕਤ ਦੋਵਾਂ ਮੁੱਦਿਆਂ 'ਤੇ ਹਮੇਸ਼ਾ ਪਹਿਰਾ ਦਿੱਤਾ ਹੈ ਅਤੇ ਖੁੱਲ੍ਹ ਕੇ ਭਾਰਤੀ ਲੋਕਾਂ ਤੇ ਸਿੱਖਾਂ ਦੀ ਮੰਗ ਦੀ ਹਮਾਇਤ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਔਜਲਾ, ਲਲਵਾਨੀ ਵਾਂਗ ਹੋਰ ਸੰਸਦ ਮੈਂਬਰ ਵੀ ਉਠਾਉਣ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ

ਨਵੀਂ ਦਿੱਲੀ, 21 ਨਵੰਬਰ (ਅਜੀਤ ਬਿਊਰੋ)-ਬੀਤੇ ਦਿਨ ਇੰਦੌਰ ਤੋਂ ਲੋਕ ਸਭਾ ਦੇ ਮੈਂਬਰ ਸ਼ੰਕਰ ਲਲਵਾਨੀ ਨੇ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ ਨੂੰ ਲੈ ਕੇ ਮੁੱਦਾ ਲੋਕ ਸਭਾ 'ਚ ਉਠਾਇਆ ਸੀ | ਇਸ ਤੋਂ ਪਹਿਲਾਂ ਅੰਮਿ੍ਤਸਰ ਤੋਂ ਕਾਂਗਰਸ ਦੇ ਸੰਸਦ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਹਾਈਵੇਅ 'ਤੇ ਸੁਰੱਖਿਆ ਬਲਾਂ ਨੇ ਬਾਰੂਦੀ ਸੁਰੰਗ ਨੂੰ ਕੀਤਾ ਨਕਾਰਾ

ਸ੍ਰੀਨਗਰ, 21 ਨਵੰਬਰ (ਮਨਜੀਤ ਸਿੰਘ)-ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਅੱਜ ਇਕ ਆਈ. ਈ. ਡੀ. (ਬਾਰੂਦੀ ਸੁਰੰਗ) ਪਾਏ ਜਾਣ 'ਤੇ ਕੁੱਝ ਘੰਟਿਆਂ ਲਈ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ | ਜ਼ਿਲ੍ਹਾ ਕੁਲਗਾਮ ਦੇ ਵਾਨਪੋਹ ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਾਲੇ ਡਾਕ ਸੇਵਾ ਮੁੜ ਬਹਾਲ

ਆਈ.ਸੀ.ਪੀ. ਦੇ ਜ਼ੀਰੋ ਲਾਈਨ 'ਤੇ 11:30 ਵਜੇ ਡਾਕ ਥੈਲਿਆਂ ਦਾ ਹੋਇਆ ਵਟਾਂਦਰਾ ਅੰਮਿ੍ਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਕੌਮਾਂਤਰੀ ਨਿਯਮਾਂ ਦੀ ਉਲੰਘਣਾ ਕਰਦਿਆਂ ਭਾਰਤ ਨਾਲ 22 ਅਗਸਤ ਨੂੰ ਬੰਦ ਕੀਤੀ ਪੋਸਟਲ ਸੇਵਾ ਨੂੰ ਲਗਪਗ ਤਿੰਨ ਮਹੀਨੇ ਬਾਅਦ ਮੁੜ ...

ਪੂਰੀ ਖ਼ਬਰ »

ਜਾਸੂਸੀ ਦੇ ਦੋਸ਼ 'ਚ ਸਿੱਖ ਜੋੜਾ ਜਰਮਨੀ ਦੀ ਅਦਾਲਤ 'ਚ ਪੇਸ਼

ਬਰਲਿਨ, 21 ਨਵੰਬਰ (ਏਜੰਸੀ)-ਜਰਮਨੀ ਵਿਚ ਸਿੱਖ ਤੇ ਕਸ਼ਮੀਰੀ ਸੰਗਠਨਾਂ ਦੀ ਜਾਸੂਸੀ ਕਰਨ ਅਤੇ ਇਸ ਸਬੰਧੀ ਜਾਣਕਾਰੀ ਭਾਰਤੀ ਖੁਫੀਆ ਏਜੰਸੀ ਦੇ ਅਧਿਕਾਰੀਆਂ ਨੂੰ ਦੇਣ ਦੇ ਦੋਸ਼ 'ਚ ਭਾਰਤੀ ਮੂਲ ਦੇ ਇਕ ਸਿੱਖ ਜੋੜੇ ਨੂੰ ਅੱਜ ਫ੍ਰੈਂਕਫਰਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX