ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਰਾਫ਼ਟ ਮੇਲੇ 'ਚ ਵੱਡੇ ਬਰੈਂਡਾਂ ਦੇ ਲੋਗੋ ਹੇਠ ਵੇਚੀਆਂ ਜਾ ਰਹੀਆਂ ਹਨ ਨਕਲੀ ਵਸਤੂਆਂ

ਗੁਰਦਾਸਪੁਰ, 4 ਦਸੰਬਰ (ਗੁਰਪ੍ਰਤਾਪ ਸਿੰਘ)-ਸਥਾਨਿਕ ਸ਼ਹਿਰ ਦੇ ਤਿੱਬੜੀ ਰੋਡ ਸਥਿਤ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 7 ਵਿਚ ਹਸਤ ਸ਼ਿਲਪ ਨੰੂ ਉਤਸ਼ਾਹਿਤ ਕਰਨ ਲਈ ਕਰਾਫ਼ਟ ਮੇਲਾ ਲਗਾਇਆ ਗਿਆ | ਜਿਸ 'ਚ ਹਸਤ ਸ਼ਿਲਪ ਦੀਆਂ ਵਸਤੂਆਂ ਬਹੁਤ ਹੀ ਘੱਟ ਮਾਤਰਾ ਵਿਚ ਦਿਖਾਈ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਚਾਈਨਾ ਡੋਰ ਦੀ ਭਰਮਾਰ ਕਾਰਨ ਮਾਪੇ ਪ੍ਰੇਸ਼ਾਨ

ਪੁਰਾਣਾ ਸ਼ਾਲਾ, 4 ਦਸੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਜ਼ਿਲੇ੍ਹ ਅੰਦਰ ਨਵੇਂ ਸਾਲ ਦੀ ਆਮਦ ਅਤੇ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਨੇ ਡੇਢ ਮਹੀਨਾ ਪਹਿਲਾਂ ਪਤੰਗ ਉਡਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਸਾਰੇ ਬੱਚੇ ਚਾਈਨਾ ਡੋਰ ਖ਼ਰੀਦ ਕੇ ਪਤੰਗ ...

ਪੂਰੀ ਖ਼ਬਰ »

ਤਨਖ਼ਾਹਾਂ ਤੋਂ ਵਾਂਝੇ ਬਿਜਲੀ ਕਾਮਿਆਂ ਵਲੋਂ ਤੀਜੇ ਦਿਨ ਵੀ ਰੋਸ ਰੈਲੀਆਂ

ਬਟਾਲਾ, 4 ਦਸੰਬਰ (ਕਾਹਲੋਂ)-ਸਬ-ਡਵੀਜਨ ਪੱਛਮ ਬਟਾਲਾ ਵਿਖੇ ਪ੍ਰਧਾਨ ਧਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਤਨਖਾਹਾਂ ਨਾ ਮਿਲਣ ਕਾਰਨ ਰੋਸ ਰੈਲੀ ਕੀਤੀ ਗਈ | ਸਾਰੇ ਦਫ਼ਤਰ ਦਾ ਕੰਮਕਾਰ ਸਮੇਤ ਕੈਸ਼ ਕਾਉਂਟਰ ਠੱਪ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਉਪ ਮੰਡਲ ਅਫ਼ਸਰ ਨੇ ...

ਪੂਰੀ ਖ਼ਬਰ »

ਸੁਰਜੀਤ ਸਪੋਰਟਸ ਐਸੋਸੀਏਸ਼ਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਕਰਾਉਣ ਦਾ ਐਲਾਨ

ਬਟਾਲਾ, 4 ਦਸੰਬਰ (ਕਾਹਲੋਂ)-'ਕਮਲਜੀਤ ਯਾਦਗਾਰੀ ਖੇਡਾਂ' ਜੋ ਹਰ ਸਾਲ ਸੁਰਜੀਤ ਕਮਲਜੀਤ ਖੇਡ ਕੰਪਲੈਕਸ ਕੋਟਲਾ ਸ਼ਾਹੀਆਂ ਵਿਖੇ ਕਰਵਾਈਆਂ ਜਾਂਦੀਆਂ ਸਨ, ਦੀ ਥਾਂ 'ਤੇ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ...

ਪੂਰੀ ਖ਼ਬਰ »

ਧੁੰਦ ਕਾਰਨ ਮੋਟਰਸਾਈਕਲ ਤੇ ਛੋਟੇ ਹਾਥੀ ਦੀ ਟੱਕਰ 'ਚ ਇਕ ਗੰਭੀਰ ਜ਼ਖ਼ਮੀ

ਪੁਰਾਣਾ ਸ਼ਾਲਾ, 4 ਦਸੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਚਾਵਾ ਨੇੜੇ ਛੋਟੇ ਹਾਥੀ ਤੇ ਮੋਟਰਸਾਈਕਲ ਦਰਮਿਆਨ ਹੋਈ ਸਿੱਧੀ ਟੱਕਰ 'ਚ ਮੋਟਰਸਾਈਕਲ ਸਵਾਰ ਦੇ ਗੰਭੀਰ ਜ਼ਖ਼ਮੀ ਹੋ ਜਾਣ ਅਤੇ ਇਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਭਾੲਾੀ ਲੌਗੋਵਾਲ ਵਲੋਂ ਅਚਨਚੇਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦਾ ਦੌਰਾ

ਡੇਰਾ ਬਾਬਾ ਨਾਨਕ, 4 ਦਸੰਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਅੱਜ ਅਚਨਚੇਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਤੇ ਇਥੇ ਸੰਗਤਾਂ ਦੀ ਆਮਦ ...

ਪੂਰੀ ਖ਼ਬਰ »

ਗੱਗੋਵਾਲੀ ਦੇ 2 ਟਰਾਂਸਫਾਰਮਰਾਂ ਦਾ ਤੇਲ ਚੋਰੀ

ਵਡਾਲਾ ਬਾਂਗਰ, 4 ਦਸੰਬਰ (ਭੁੰਬਲੀ)-ਬੀਤੀ ਪਿੰਡ ਗੱਗੋਵਾਲੀ ਦੇ ਖੇਤਾਂ 'ਚ ਲੱਗੇ 63 ਹਾਰਸਪਾਵਰ ਦੇ 2 ਟਰਾਂਸਫਾਰਮਰਾਂ ਦਾ ਕਿਸੇ ਅਣਪਛਾਤੇ ਚੋਰ ਗਰੋਹ ਵਲੋਂ ਤੇਲ ਚੋਰੀ ਕਰ ਲਿਆ ਗਿਆ | ਇਸ ਸਬੰਧੀ ਕਾਂਗਰਸ ਦੇ ਸਰਕਲ ਪ੍ਰਧਾਨ ਆੜ੍ਹਤੀ ਸੁਰਿੰਦਰ ਸਿੰਘ ਗੱਗੋਵਾਲੀ ਤੇ ਮੇਜਰ ...

ਪੂਰੀ ਖ਼ਬਰ »

ਟੀ.ਐੱਸ.ਯੂ. ਦੇ ਆਗੂਆਂ ਨੇ ਕੀਤੀ ਗੇਟ ਰੈਲੀ

ਦੀਨਾਨਗਰ, 4 ਦਸੰਬਰ (ਸੰਧੂ/ਸੋਢੀ/ਸ਼ਰਮਾ)-ਟੈਕਨੀਕਲ ਸਰਵਿਸਿਜ ਯੂਨੀਅਨ ਵਲੋਂ ਪੰਜਾਬ ਪਾਵਰਕਾਮ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਤੀਸਰੇ ਦਿਨ ਸਬ ਡਵੀਜ਼ਨ ਦੀਨਾਨਗਰ ਵਿਖੇ ਸਕੱਤਰ ਨੇਕ ਰਾਜ ਦੀ ਪ੍ਰਧਾਨਗੀ 'ਚ ਗੇਟ ਰੈਲੀ ...

ਪੂਰੀ ਖ਼ਬਰ »

ਰੂੜਾ ਬੁੱਟਰ ਪਿੰਡ ਨੇੜੇ ਲੁੱਟ ਦੀ ਵਾਰਦਾਤ

ਸਠਿਆਲੀ, 4 ਦਸੰਬਰ (ਜਸਪਾਲ ਸਿੰਘ)-ਨਜ਼ਦੀਕੀ ਪਿੰਡ ਰੂੜਾ ਬੁੱਟਰ ਨੇੜੇ ਲੁੱਟ ਦੀ ਵਾਰਦਾਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੁਲਸ਼ਨ ਪੁੱਤਰ ਹੰਸ ਰਾਜ ਵਾਸੀ ਕਾਦੀਆਂ ਜਦੋਂ ਗੁਰਦਾਸਪੁਰ ਤੋਂ ਕਾਦੀਆਂ ਨੂੰ ਸੈਂਟਰੋ ਕਾਰ 'ਤੇ ਆ ਰਿਹਾ ਸੀ, ਜਦੋਂ ਉਹ ਅੱਡਾ ...

ਪੂਰੀ ਖ਼ਬਰ »

ਦਲਬੀਰ ਸਿੰਘ ਕਤਲ ਕਾਂਡ ਸਬੰਧੀ ਅਕਾਲੀ ਦਲ ਵਲੋਂ ਧਰਨਾ 7 ਨੂੰ

ਗੁਰਦਾਸਪੁਰ, 4 ਦਸੰਬਰ (ਆਰਿਫ਼)-ਬਟਾਲਾ ਪੁਲਿਸ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਢਿਲਵਾਂ ਵਿਖੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦੇ ਬੀਤੇ ਦਿਨੀਂ ਕੀਤੇ ਕਤਲ ਸਬੰਧੀ ਪੁਲਿਸ ਦੀ ਪੱਖਪਾਤੀ ਕਾਰਵਾਈ ਿਖ਼ਲਾਫ਼ ਅਕਾਲੀ ਦਲ ਵਲੋਂ 7 ਦਸੰਬਰ ਨੂੰ ਸਵੇਰੇ 11.30 ਵਜੇ ...

ਪੂਰੀ ਖ਼ਬਰ »

ਪਾਕਿਸਤਾਨ ਰੇਲ ਮੰਤਰੀ ਦਾ ਬਿਆਨ ਮੰਦਭਾਗਾ-ਭਾਈ ਲੌਗੋਵਾਲ

ਡੇਰਾ ਬਾਬਾ ਨਾਨਕ, 4 ਦਸੰਬਰ (ਹੀਰਾ ਸਿੰਘ ਮਾਂਗਟ)-ਪਾਕਿਸਤਾਨ ਰੇਲ ਮੰਤਰੀ ਵਲੋਂ ਦਿੱਤਾ ਬਿਆਨ ਅਤਿ ਨਿੰਦਣਯੋਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਅੱਜ ਕੈਸ਼ ਕਾਉਂਟਰ ਬੰਦ ਕਰਕੇ ਕੰਮ ਠੱਪ ਕਰਨਗੇ-ਪੱਪੂ

ਗੁਰਦਾਸਪੁਰ, 4 ਦਸੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜ਼ਾਨਾ ਲੱਖਾਂ ਰੁਪਏ ਦਾ ਰੈਵੀਨਿਊ ਇਕੱਠਾ ਕਰਨ ਦੇਣ 'ਤੇ ਵੀ ਬਿਜਲੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ...

ਪੂਰੀ ਖ਼ਬਰ »

65ਵੀਆਂ ਪੰਜਾਬ ਰਾਜ ਅਥਲੈਟਿਕਸ ਮੀਟ 'ਚ ਆਲ ਓਵਰ ਟਰਾਫ਼ੀ 'ਤੇ ਗੁਰਦਾਸਪੁਰ ਦਾ ਕਬਜ਼ਾ

ਗੁਰਦਾਸਪੁਰ, 4 ਦਸੰਬਰ (ਆਰਿਫ਼)-65ਵੀਆਂ ਐਥਲੈਟਿਕਸ ਮੀਟ ਅੰਤਰ ਜ਼ਿਲ੍ਹਾ ਖੇਡਾਂ ਜੋ 21 ਨਵੰਬਰ ਤੋਂ 24 ਨਵੰਬਰ ਤੱਕ ਸੰਗਰੂਰ ਵਿਖੇ ਕਰਵਾਈਆਂ ਗਈਆਂ, ਜਿਸ 'ਚੋਂ ਜ਼ਿਲ੍ਹਾ ਗੁਰਦਾਸਪੁਰ ਦੇ ਖਿਡਾਰੀਆਂ ਦਾ ਆਲ ਓਵਰ ਟਰਾਫ਼ੀ 'ਤੇ ਕਬਜ਼ਾ ਰਿਹਾ ਜੋ ਜ਼ਿਲ੍ਹੇ ਲਈ ਮਾਣ ਵਾਲੀ ...

ਪੂਰੀ ਖ਼ਬਰ »

ਹਸਤ ਸ਼ਿਲਪ ਦਾ ਘੱਟ ਤੇ ਬਾਜ਼ਾਰ ਦਾ ਸਾਮਾਨ ਵੇਚਿਆ ਜਾ ਰਿਹੈ ਵੱਧ
ਕਰਾਫ਼ਟ ਮੇਲੇ 'ਚ ਵੱਡੇ ਬਰੈਂਡਾਂ ਦੇ ਲੋਗੋ ਹੇਠ ਵੇਚੀਆਂ ਜਾ ਰਹੀਆਂ ਹਨ ਨਕਲੀ ਵਸਤੂਆਂ

ਗੁਰਦਾਸਪੁਰ, 4 ਦਸੰਬਰ (ਗੁਰਪ੍ਰਤਾਪ ਸਿੰਘ)-ਸਥਾਨਿਕ ਸ਼ਹਿਰ ਦੇ ਤਿੱਬੜੀ ਰੋਡ ਸਥਿਤ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 7 ਵਿਚ ਹਸਤ ਸ਼ਿਲਪ ਨੰੂ ਉਤਸ਼ਾਹਿਤ ਕਰਨ ਲਈ ਕਰਾਫ਼ਟ ਮੇਲਾ ਲਗਾਇਆ ਗਿਆ | ਜਿਸ 'ਚ ਹਸਤ ਸ਼ਿਲਪ ਦੀਆਂ ਵਸਤੂਆਂ ਬਹੁਤ ਹੀ ਘੱਟ ਮਾਤਰਾ ਵਿਚ ਦਿਖਾਈ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਵਿਦਿਆਰਥੀਆਂ ਦੀ ਵੱਡੀ ਗਿਣਤੀ 'ਚ ਸ਼ਮੂਲੀਅਤ

ਬਟਾਲਾ, 4 ਦਸੰਬਰ (ਕਾਹਲੋਂ)-ਬੀਤੇ ਦਿਨੀਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਨਾਮਵਰ ਤੇ ਸਿਰਮੌਰ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਬਟਾਲਾ ਵਿਖੇ ਪਿ੍ੰਸੀ: ਬਲਵਿੰਦਰ ਕੌਰ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਆਰਮੀ ਪਬਲਿਕ ਸਕੂਲ ਤਿੱਬੜੀ ਕੈਂਟ ਨੇ ਐੱਥਲੈਟਿਕਸ ਮੀਟ ਕਰਵਾਈ

ਪੁਰਾਣਾ ਸ਼ਾਲਾ 4 ਦਸੰਬਰ (ਅਸ਼ੋਕ ਸ਼ਰਮਾ)-ਆਰਮੀ ਪਬਲਿਕ ਸਕੂਲ ਤਿੱਬੜੀ ਕੈਂਟ 'ਚ 2 ਦਿਨਾਂ ਐਥਲੈਟਿਕਸ ਮੀਟ-2019 ਕਰਵਾਈ ਗਈ | ਜਿਸ 'ਚ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲਿ੍ਹਆਂ ਦੀਆਂ 20 ਟੀਮਾਂ ਨੇ ਭਾਗ ਲਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਤਿੱਬੜੀ ਕੈਂਟ ਆਰਮੀ ਪਬਲਿਕ ...

ਪੂਰੀ ਖ਼ਬਰ »

ਐਸ. ਡੀ. ਓ. ਖੈਹਿਰਾ ਵਲੋਂ ਸਬ-ਡਵੀਜ਼ਨ 'ਚ ਅਮਲੇ ਤੇ ਖ਼ਪਤਕਾਰਾਂ ਨਾਲ ਪਲੇਠੀ ਮੀਟਿੰਗ

ਕਲਾਨੌਰ, 4 ਦਸੰਬਰ (ਪੁਰੇਵਾਲ/ਕਾਹਲੋਂ)-ਸਥਾਨਕ ਕਸਬੇ 'ਚ ਸਥਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ-ਡਵੀਜ਼ਨ 'ਚ ਨਵੇਂ ਆਏ ਐਸ.ਡੀ.ਓ. ਖਜਾਨ ਸਿੰਘ ਖੈਹਿਰਾ ਵਲੋਂ ਦਫ਼ਤਰੀ ਅਮਲੇ ਸਮੇਤ ਖ਼ਪਤਕਾਰਾਂ ਨਾਲ ਪਲੇਠੀ ਮੀਟਿੰਗ ਕੀਤੀ ਗਈ | ਇਸ ਮੌਕੇ ਐਸ.ਡੀ.ਓ. ਖੈਹਿਰਾ ਨੇ ਕਿਹਾ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਨੂੰ ਜਾਂਦੀ ਸੜਕ 'ਤੇ ਬਣੇ ਨਹਿਰ ਦੇ ਪੁਲਾਂ ਨੂੰ ਚੌੜਾ ਕਰਨ ਦੀ ਮੰਗ

ਸਠਿਆਲੀ, 4 ਦਸੰਬਰ (ਜਸਪਾਲ ਸਿੰਘ)-ਗੁਰਦਾਸਪੁਰ ਤੋਂ ਸ੍ਰੀ ਹਰਿਗੋਬਿੰਦਪੁਰ ਨੂੰ ਜਾਂਦੀ ਸੜਕ 'ਤੇ ਬਣੇ ਦੋ ਨਹਿਰਾਂ 'ਤੇ ਤੁਗਲਵਾਲ ਅਤੇ ਸਠਿਆਲੀ ਪੁਲਾਂ 'ਤੇ ਤੰਗ ਹੋਣ ਕਾਰਨ ਹਮੇਸ਼ਾ ਆਵਾਜਾਈ ਦੀ ਸਮੱਸਿਆ ਬਣੀ ਰਹਿੰਦੀ ਹੈ ਅਤੇ ਹਮੇਸ਼ਾ ਹੀ ਜਾਮ ਲੱਗਾ ਰਹਿੰਦਾ ਹੈ | ...

ਪੂਰੀ ਖ਼ਬਰ »

ਹਰਮਨ ਗੁਰਾਇਆ ਵਲੋਂ ਅਪਾਹਜ ਵਿਅਕਤੀ ਨੂੰ ਵੀਲ੍ਹ ਚੇਅਰ ਭੇਟ

ਬਟਾਲਾ, 4 ਦਸੰਬਰ (ਕਾਹਲੋਂ)-ਅੱਜ ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ (ਰਜਿ:) ਪੰਜਾਬ ਵਲੋਂ ਇਕ ਸਮਾਰੋਹ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸੁਸਾਇਟੀ ਦੇ ਪ੍ਰਧਾਨ ਅਤੇ ਪੰਜਾਬ ਸਟੇਟ ਐਡਵਾਈਜ਼ਰੀ ਬੋਰਡ ਦੇ ਮੈਂਬਰ ਹਰਮਨਜੀਤ ਸਿੰਘ ...

ਪੂਰੀ ਖ਼ਬਰ »

ਨਸਬੰਦੀ ਪੰਦ੍ਹਰਵਾੜੇ ਤਹਿਤ ਵੱਖ-ਵੱਖ ਪਿੰਡਾਂ 'ਚ ਜਾਗਰੂਕਤਾ ਕੈਂਪ ਲਗਾਇਆ

ਵਡਾਲਾ ਗ੍ਰੰਥੀਆਂ, 4 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਨਸਬੰਦੀ ਪੰਦਰਵਾੜੇ ਤਹਿਤ ਸਿਵਲ ਸਰਜਨ ਗੁਰਦਾਸਪੁਰ ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਬਲਿਕ ਸਿਹਤ ਕੇਂਦਰ ਭੁੱਲਰ ਦੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਦੀ ਬਿ੍ਟਿਸ਼ ਲਾਇਬ੍ਰੇਰੀ ਨੇ ਲਗਾਏ 5 ਹੋਰ ਸਟੱਡੀ ਵੀਜ਼ੇ

ਗੁਰਦਾਸਪੁਰ, 4 ਦਸੰਬਰ (ਆਰਿਫ਼)-ਇਮੀਗਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਕਰਕੇ ਦੀ ਬਿ੍ਟਿਸ਼ ਲਾਇਬ੍ਰੇਰੀ ਪੰਜਾਬ ਦੀ ਇਕ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਇਸ ਸੰਸਥਾ ਵਲੋਂ ਅੱਜ ਤੱਕ ਹਜ਼ਾਰਾਂ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਲਗਵਾ ਕੇ ਉਨ੍ਹਾਂ ...

ਪੂਰੀ ਖ਼ਬਰ »

ਮੰਡਲ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧੜਿਆਂ 'ਚ ਵੰਡੇ ਭਾਜਪਾ ਵਰਕਰ

ਦੋਰਾਂਗਲਾ, 4 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਭਾਜਪਾ ਦੋਰਾਂਗਲਾ ਮੰਡਲ ਦੀ ਪ੍ਰਧਾਨਗੀ ਨੂੰ ਲੈ ਕੇ ਭਾਜਪਾ ਵਰਕਰ ਦੋ ਧੜਿਆਂ 'ਚ ਵੰਡੇ ਨਜ਼ਰ ਆ ਰਹੇ ਹਨ ਅਤੇ ਪ੍ਰਧਾਨ ਦੀ ਚੋਣ ਨੰੂ ਲੈ ਕੇ ਇਕ ਧੜੇ ਵਲੋਂ ਇਸ ਚੋਣ ਨੰੂ ਪਾਰਟੀ ਦੇ ਨਿਯਮਾਂ ਨੰੂ ਛਿੱਕੇ ਟੰਗ ਕੇ ਕੀਤੀ ...

ਪੂਰੀ ਖ਼ਬਰ »

ਬੇਟੀ ਬਚਾਓ-ਬੇਟੀ ਪੜ੍ਹਾਓ ਜਾਗਰੂਕਤਾ ਗੱਡੀ ਨੂੰ ਦਿੱਤੀ ਹਰੀ ਝੰਡੀ

ਕਾਦੀਆਂ, 4 ਦਸੰਬਰ (ਪ੍ਰਦੀਪ ਸਿੰਘ ਬੇਦੀ)-ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਕਾਦੀਆਂ ਸ੍ਰੀਮਤੀ ਸੁਨੀਤਾ ਕੁਮਾਰੀ ਵਲੋਂ ਬੇਟੀ ਬਚਾਓ-ਬੇਟੀ ਪੜ੍ਹਾਓ ਜਾਗਰੂਕ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜਿਸ ਦੌਰਾਨ ਸ਼ਹਿਰ ਦੇ ਕੌਾਸਲਰ ਅਤੇ ਕਈ ਪਿੰਡਾਂ ਦੇ ...

ਪੂਰੀ ਖ਼ਬਰ »

ਐਕਸੈਲਸੀਅਰ ਸਕੂਲ ਬਿਜਲੀਵਾਲ 'ਚ ਖੇਡ ਮੁਕਾਬਲੇ ਕਰਵਾਏ

ਕਿਲ੍ਹਾ ਲਾਲ ਸਿੰਘ, 4 ਦਸੰਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ 'ਚ 3 ਰੋਜ਼ਾ ਖੇਡਾਂ ਪਿ੍ੰਸੀਪਲ ਤਜਿੰਦਰ ਕੌਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ, ਜਿਨ੍ਹਾਂ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਹਿਲੇ ਦਿਨ ਵਾਲੀਬਾਲ, ਕ੍ਰਿਕਟ, ...

ਪੂਰੀ ਖ਼ਬਰ »

ਪਿ੍ਸਟੀਨ ਸਕੂਲ ਬੰਬ 'ਚ ਸ਼ੋ੍ਰਮਣੀ ਕਮੇਟੀ ਨੇ ਲਈ ਧਾਰਮਿਕ ਪ੍ਰੀਖਿਆ

ਕੋਟਲੀ ਸੂਰਤ ਮੱਲ੍ਹੀ, 4 ਦਸੰਬਰ (ਕੁਲਦੀਪ ਸਿੰਘ ਨਾਗਰਾ)-ਪਿ੍ਸਟੀਨ ਸਕੂਲ ਬੰਬ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ, ਜਿਸ 'ਚ ਸਕੂਲ ਦੇ ਵੱਡੀ ਤਾਦਾਦ 'ਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਪਿ੍ੰਸੀਪਲ ਰਜਿੰਦਰ ...

ਪੂਰੀ ਖ਼ਬਰ »

ਗੁਰਦਾਸਪੁਰ ਸ਼ਹਿਰ 'ਚ ਅਚਾਨਕ ਦਿਸਿਆ ਮਾਦਾ ਸਾਂਬਰ

ਗੁਰਦਾਸਪੁਰ, 4 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਗੁਰਦਾਸਪੁਰ ਦੇ ਪੀ.ਡਬਲਯੂ.ਡੀ. ਆਰਾਮ ਘਰ 'ਚ ਇਕ ਮਾਦਾ ਸਾਂਬਰ ਦੇ ਆ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਗਾਰਡ ਸਚਿਨ ਨੇ ਦੱਸਿਆ ਕਿ ਸਾਨੰੂ ਪੀ.ਡਬਲਯੂ.ਡੀ. ਆਰਾਮ ਘਰ ਤੋਂ ਫ਼ੋਨ ਆਇਆ ...

ਪੂਰੀ ਖ਼ਬਰ »

ਆੜ੍ਹਤੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ ਕੱਢਿਆ

ਘੁਮਾਣ, 4 ਦਸੰਬਰ (ਬੰਮਰਾਹ)-ਘੁਮਾਣ ਦੇ ਆੜ੍ਹਤੀ ਜਗਜੀਤ ਸਿੰਘ ਆਤਮ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਘੁਮਾਣ ਵਿਖੇ ਆੜ੍ਹਤੀ ਜਗਜੀਤ ਸਿੰਘ ਦੇ ਪਰਿਵਾਰ ਵਲੋਂ ਅਤੇ ਸਮੁੱਚੀਆਂ ਇਨਸਾਫ਼ ਦਿਵਾਉਣ ਵਾਲੀਆਂ ਜਥੇਬੰਦੀਆਂ ਵਲੋਂ ਘੁਮਾਣ ਦੇ ਬਾਜ਼ਾਰ ਵਿਚ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਨਕੌੜੇ ਵਾਲਿਆਂ ਦੇ ਬਰਸੀ ਸਮਾਗਮ ਭਲਕੇ

ਬਟਾਲਾ, 4 ਦਸੰਬਰ (ਕਾਹਲੋਂ)-ਸੰਤ ਬਾਬਾ ਤੇਜਾ ਸਿੰਘ ਨਾਮਧਾਰੀ ਨਕੌੜੇ ਵਾਲੇ ਅਤੇ ਉਨ੍ਹਾਂ ਦੇ ਚਰਨ ਸੇਵਕ ਸੰਤ ਹਰਭਜਨ ਸਿੰਘ ਭਾਗੋਵਾਲ ਵਾਲਿਆਂ ਦੇ ਬਰਸੀ ਸਮਾਗਮ 6 ਦਸੰਬਰ ਨੂੰ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਭਾਗੋਵਾਲ ਨੇੜੇ ਅੱਡਾ ਸਰਵਾਲੀ ਵਿਖੇ ਮਨਾਏ ਜਾ ਰਹੇ ...

ਪੂਰੀ ਖ਼ਬਰ »

ਧਾਰੀਵਾਲ 'ਚ ਕੈਨੇਡਾ, ਆਸਟ੍ਰੇਲੀਆ ਅਤੇ ਯੂ.ਕੇ. ਵੀਜ਼ਾ ਸੈਮੀਨਾਰ 8 ਨੂੰ -ਮੈਨੇਜਰ ਦੀਪ ਸ਼ਰਮਾ

ਗੁਰਦਾਸਪੁਰ, 4 ਦਸੰਬਰ (ਆਰਿਫ਼)-ਵਿਦੇਸ਼ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ਹੈ ਕਿ ਧਾਰੀਵਾਲ 'ਚ ਪਹਿਲੀ ਵਾਰ ਗਲੋਬਲ ਗੁਰੂ ਇਮੀਗ੍ਰੇਸ਼ਨ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜਿਸ ਦੌਰਾਨ ਉਹ ਵਿਦਿਆਰਥੀ ਜਿਨ੍ਹਾਂ ਦੇ ਆਈਲਟਸ 'ਚੋਂ ...

ਪੂਰੀ ਖ਼ਬਰ »

ਸੰਜੀਵ ਸੈਣੀ ਬਣੇ ਮੰਡਲ ਗੁਰਦਾਸਪੁਰ ਦੇ ਪ੍ਰਧਾਨ
ਟੈਕਨੀਕਲ ਸਰਵਿਸਿਜ਼ ਯੂਨੀਅਨ ਦਾ ਡੈਲੀਗੇਟ ਇਜਲਾਸ ਹੋਇਆ

ਗੁਰਦਾਸਪੁਰ, 4 ਦਸੰਬਰ (ਗੁਰਪ੍ਰਤਾਪ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਗੁਰਦਾਸਪੁਰ ਦਾ 41ਵਾਂ ਡੈਲੀਗੇਟ ਇਜਲਾਸ ਵਿੱਤ ਸਕੱਤਰ ਪੰਜਾਬ ਸੁਰਿੰਦਰ ਪੱਪੂ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਪਾਰਕ ਵਿਖੇ ਹੋਇਆ | ਇਸ ਡੈਲੀਗੇਟ ਇਜਲਾਸ ਦੌਰਾਨ 7 ਸਬ ਡਵੀਜ਼ਨਾਂ ਦੇ 15 ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦਾ ਡੈਲੀਗੇਟ ਇਜਲਾਸ ਹੋਇਆ

ਗੁਰਦਾਸਪੁਰ, 4 ਦਸੰਬਰ (ਗੁਰਪ੍ਰਤਾਪ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਗੁਰਦਾਸਪੁਰ ਦਾ 41ਵਾਂ ਡੈਲੀਗੇਟ ਇਜਲਾਸ ਵਿੱਤ ਸਕੱਤਰ ਪੰਜਾਬ ਸੁਰਿੰਦਰ ਪੱਪੂ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਪਾਰਕ ਵਿਖੇ ਹੋਇਆ | ਇਸ ਡੈਲੀਗੇਟ ਇਜਲਾਸ ਦੌਰਾਨ 7 ਸਬ ਡਵੀਜ਼ਨਾਂ ਦੇ 15 ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ ਨੇ 7ਵੇਂ ਬੇਰਿੰਗ ਕਾਲਜੀਏਟ ਵਿਗਿਆਨ ਮੇਲੇ 'ਚ ਮੱਲਾਂ ਮਾਰੀਆਂ

ਬਟਾਲਾ, 4 ਦਸੰਬਰ (ਕਾਹਲੋਂ)-ਬੀਤੇ ਦਿਨੀਂ ਬੇਰਿੰਗ ਕਾਲਜੀਏਟ ਸੀਨੀ: ਸੈਕੰ: ਸਕੂਲ ਬਟਾਲਾ 'ਚ ਕਰਵਾਏ 7ਵੇਂ ਵਿਗਿਆਨ ਮੇਲਾ 'ਚ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਭਾਗ ਲਿਆ | ਰੀਸਾਈਕਿਲੰਗ (ਸੀਨੀਅਰ) ਮੁਕਾਬਲੇ ਵਿਚ ਵੁੱਡ ਸਟਾਕ ਸਕੂਲ ਨੇ ਪਹਿਲਾ ਤੇ ...

ਪੂਰੀ ਖ਼ਬਰ »

ਦੰਦਾਂ ਦੇ ਪੰਦ੍ਹਰਵਾੜੇ ਦੌਰਾਨ ਮੁਫ਼ਤ ਦੰਦ ਵੰਡੇ

ਪੁਰਾਣਾ ਸ਼ਾਲਾ, 4 ਦਸੰਬਰ (ਅਸ਼ੋਕ ਸ਼ਰਮਾ)-ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮਿਊਨਿਟੀ ਹੈਲਥ ਸੈਂਟਰ ਪੁਰਾਣਾ ਸ਼ਾਲਾ 'ਚ ਮੁਫ਼ਤ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਦੰਦਾਂ ਦੇ ਮੈਡੀਕਲ ਅਫ਼ਸਰ ਡਾ: ਜਸਪ੍ਰੀਤ ਕੌਰ ਨੇ 150 ...

ਪੂਰੀ ਖ਼ਬਰ »

ਦੇਸ ਰਾਜ ਡੀ.ਏ.ਵੀ. ਸਕੂਲ ਬਟਾਲਾ ਦੇ ਇੰਚਾਰਜ ਦਾ ਸਨਮਾਨ

ਹਬਟਾਲਾ, 4 ਦਸੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਟਰੀ ਕਲੱਬ ਬਟਾਲਾ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸ਼ਹਿਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਬੁਲਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਟੀ.ਐਸ.ਯੂ. ਪੰਜਾਬ ਅਜਨਾਲਾ ਮੰਡਲ ਦੇ ਸਕੱਤਰ ਨਿਯੁਕਤ

ਫਤਹਿਗੜ੍ਹ ਚੂੜੀਆਂ, 4 ਦਸੰਬਰ (ਧਰਮਿੰਦਰ ਸਿੰਘ ਬਾਠ)-ਅਸ਼ਵਨੀ ਸ਼ਰਮਾ ਫਤਹਿਗੜ੍ਹ ਚੂੜੀਆਂ ਨੂੰ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਅਜਨਾਲਾ ਮੰਡਲ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਟੀ.ਐਸ.ਯੂ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਥੇਬੰਦਕ ਢਾਂਚੇ ਦੀਆਂ ...

ਪੂਰੀ ਖ਼ਬਰ »

ਸੰਤ ਫਰਾਂਸਿਸ ਸਕੂਲ 'ਚ ਕਰਵਾਈ 12ਵੀਂ ਇੰਡੋ-ਨਿਪਾਲ ਕਰਾਟੇ ਚੈਂਪੀਅਨਸ਼ਿਪ

ਬਟਾਲਾ, 4 ਦਸੰਬਰ (ਕਾਹਲੋਂ)-ਬਟਾਲਾ 'ਚ 12ਵੀਂ ਇੰਡੋ-ਨਿਪਾਲ ਕਰਾਟੇ ਚੈਂਪੀਅਨਸ਼ਿਪ ਕਿਊਰਿਨ ਸ਼ੰਤੋਕਾਈ ਕਰਾਟੇ ਐਸੋਸੀਏਸ਼ਨ ਵਲੋਂ ਸ਼ੇਨਸ਼ਈ ਗੁਲਸ਼ਨ ਕੁਮਾਰ ਮਹਿਰਾ ਦੀ ਅਗਵਾਈ ਵਿਚ ਸੰਤ ਫਰਾਂਸਿਸ ਸਕੂਲ ਬਟਾਲਾ ਵਿਖੇ ਕਰਵਾਈ ਗਈ, ਜਿਸ ਵਿਚ ਨਿਪਾਲ ਦੇ ਸ਼ੇਨਸ਼ਈ ...

ਪੂਰੀ ਖ਼ਬਰ »

ਵਿਧਾਇਕ ਲਾਡੀ ਮੁੱਖ ਮਹਿਮਾਨ ਵਜੋਂ ਪਹੁੰਚੇ, ਮਾਸਟਰ ਸਲੀਮ ਨੇ ਸਰੋਤਿਆਂ ਨੂੰ ਕੀਲਿ੍ਹਆ
ਰਿੰਕੂ ਸ਼ਾਹ ਕਾਦਰੀ ਦੀ ਯਾਦ 'ਚ 12ਵਾਂ ਸੱਭਿਆਚਾਰਕ ਮੇਲਾ ਸਮਾਪਤ

ਸ੍ਰੀ ਹਰਿਗੋਬਿੰਦਪੁਰ, 4 ਦਸੰਬਰ (ਕੰਵਲਜੀਤ ਸਿੰਘ ਚੀਮਾ)-ਉੱਘੇ ਮੇਲਾ ਪ੍ਰਮੋਟਰ ਪਧਾਨ ਜੰਗ ਬਹਾਦਰ ਪੱਪੂ ਵਲੋਂ ਰਿੰਕੂ ਸ਼ਾਹ ਕਾਦਰੀ ਦੀ ਯਾਦ 'ਚ ਸ੍ਰੀ ਹਰਿਗੋਬਿੰਦਪੁਰ ਵਿਖੇ ਉਨ੍ਹਾਂ ਦੇ ਦਰਬਾਰ 'ਤੇ ਕਰਵਾਇਆ ਗਿਆ 12ਵਾਂ ਸਾਲਾਨਾ ਸੱਭਿਆਚਾਰ ਤੇ ਕੱਵਾਲ ਮੇਲਾ ਸਮਾਪਤ ...

ਪੂਰੀ ਖ਼ਬਰ »

ਰਿੰਕੂ ਸ਼ਾਹ ਕਾਦਰੀ ਦੀ ਯਾਦ 'ਚ 12ਵਾਂ ਸੱਭਿਆਚਾਰਕ ਮੇਲਾ ਸਮਾਪਤ

ਸ੍ਰੀ ਹਰਿਗੋਬਿੰਦਪੁਰ, 4 ਦਸੰਬਰ (ਕੰਵਲਜੀਤ ਸਿੰਘ ਚੀਮਾ)-ਉੱਘੇ ਮੇਲਾ ਪ੍ਰਮੋਟਰ ਪਧਾਨ ਜੰਗ ਬਹਾਦਰ ਪੱਪੂ ਵਲੋਂ ਰਿੰਕੂ ਸ਼ਾਹ ਕਾਦਰੀ ਦੀ ਯਾਦ 'ਚ ਸ੍ਰੀ ਹਰਿਗੋਬਿੰਦਪੁਰ ਵਿਖੇ ਉਨ੍ਹਾਂ ਦੇ ਦਰਬਾਰ 'ਤੇ ਕਰਵਾਇਆ ਗਿਆ 12ਵਾਂ ਸਾਲਾਨਾ ਸੱਭਿਆਚਾਰ ਤੇ ਕੱਵਾਲ ਮੇਲਾ ਸਮਾਪਤ ...

ਪੂਰੀ ਖ਼ਬਰ »

ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀਆਂ ਨੂੰ ਫਾਂਸੀ ਤੋਂ ਘੱਟ ਸਜਾ ਨਹੀਂ ਹੋਣੀ ਚਾਹੀਦੀ-ਰਾਜਾ ਜੁਲਕਾ

ਪਠਾਨਕੋਟ, 4 ਦਸੰਬਰ (ਆਰ.ਸਿੰਘ)-ਹੈਦਰਾਬਾਦ 'ਚ ਇਕ ਡਾਕਟਰ ਲੜਕੀ ਦੇ ਨਾਲ ਹੋਈ ਜਬਰ ਜਨਾਹ ਦੇ ਬਾਅਦ ਹੱਤਿਆ ਦੀ ਘਟਨਾ ਨੇ ਪੂਰੇ ਦੇਸ਼ ਨੂੰ ਸ਼ਰਮਸ਼ਾਰ ਕਰਕੇ ਰੱਖ ਦਿੱਤਾ ਹੈ ਅਤੇ ਇਸ ਘਟਨਾ ਵਿਚ ਸ਼ਾਮਿਲ ਦੋਸ਼ੀਆਂ ਨੂੰ ਸਿਵਾਏ ਫਾਂਸੀ ਤੋਂ ਘੱਟ ਸਜਾ ਨਹੀਂ ਮਿਲਣੀ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਰੋਟ ਜੈਮਲ ਸਿੰਘ, 4 ਦਸੰਬਰ (ਗੁਰਮੀਤ ਸਿੰਘ)-ਪੰਜਾਬ ਸਟੇਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨਰੋਟ ਜੈਮਲ ਸਿੰਘ ਦੀ ਇਕ ਵਿਸ਼ੇਸ਼ ਬੈਠਕ ਯੂਨੀਅਨ ਦੇ ਬਲਾਕ ਪ੍ਰਧਾਨ ਮਾਸਟਰ ਰਾਜਪਾਲ ਦੀ ਅਗਵਾਈ 'ਚ ਹੋਈ | ਯੂਨੀਅਨ ਦੇ ਸੀਨੀਅਰ ਆਗੂ ਮਾਸਟਰ ਸੱਤ ਪ੍ਰਕਾਸ਼ ਦੇ ਪੁੱਤਰ ਦੀ ...

ਪੂਰੀ ਖ਼ਬਰ »

ਟੈਕਸ ਜਮਾਂ ਕਰਵਾ ਕੇ 10 ਫ਼ੀਸਦੀ ਦੀ ਛੋਟ ਦਾ ਲਾਭ ਲੈਣ ਸ਼ਹਿਰ ਵਾਸੀ-ਸੁਪਰਡੈਂਟ

ਪਠਾਨਕੋਟ, 4 ਦਸੰਬਰ (ਸੰਧੂ)-ਨਗਰ ਨਿਗਮ ਪਠਾਨਕੋਟ ਵਿਖੇ ਤਾਇਨਾਤ ਸੁਪਰਡੈਂਟ ਇੰਦਰਜੀਤ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਚੰਡੀਗੜ੍ਹ ਤੋਂ ਵਿਭਾਗ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਅਨੁਸਾਰ ਜੇਕਰ ਕੋਈ ਵੀ ਵਿਅਕਤੀ 26 ਜਨਵਰੀ 2020 ਤੋਂ ਪਹਿਲਾਂ ਆਪਣਾ ਹਾਊਸ ...

ਪੂਰੀ ਖ਼ਬਰ »

ਜਬਰ ਜਨਾਹ ਅਤੇ ਜਬਰੀ ਗਰਭਪਾਤ ਕਰਵਾਉਣ ਦੇ ਦੋਸ਼ 'ਚ ਕੇਸ ਦਰਜ

ਪਠਾਨਕੋਟ, 4 ਦਸੰਬਰ (ਚੌਹਾਨ)-ਥਾਣਾ ਡਵੀਜ਼ਨ ਨੰਬਰ-2 ਪਠਾਨਕੋਟ ਦੀ ਪੁਲਿਸ ਨੇ ਇਕ ਲੜਕੀ ਨਾਲ ਜਬਰ ਜਨਾਹ ਕਰਨ ਅਤੇ ਜਬਰੀ ਗਰਭਪਾਤ ਕਰਵਾਉਣ ਦੇ ਦੋਸ਼ 'ਚ ਇਕ ਨੌਜਵਾਨ ਵਿਰੁੱਧ ਕੇਸ ਦਰਜ ਕੀਤਾ ਹੈ | ਪੁਲਿਸ ਥਾਣਾ ਡਵੀਜ਼ਨ ਨੰਬਰ-2 ਦੇ ਐਸ.ਐਚ.ਓ. ਜਸਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਦਪਾਲਵਾਂ ਟੋਲ ਪਲਾਜ਼ਾ 'ਤੇ ਸਪੀਡ ਬਰੇਕਰ ਹਟਾਏ ਜਾਣ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਨਰੋਟ ਮਹਿਰਾ, 4 ਦਸੰਬਰ (ਰਾਜ ਕੁਮਾਰੀ)- ਪਠਾਨਕੋਟ-ਅੰਮਿ੍ਤਸਰ ਕੌਮੀ ਮਾਰਗ ਲਦਪਾਲਵਾਂ ਟੋਲ ਪਲਾਜ਼ਾ 'ਤੇ ਸਪੀਡ ਬਰੇਕਰ ਹਟਾਏ ਜਾਣ ਦੇ ਸਬੰਧ 'ਚ ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ ਪੰਜਾਬ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਵਿਚ ਨੈਸ਼ਨਲ ਹਾਈਵੇ ਅਥਾਰਿਟੀ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਵਲੋਂ ਅਨੁਮਾਨ ਕਮੇਟੀ ਦੇ ਚੇਅਰਮੈਨ ਨੂੰ ਮੰਗ ਪੱਤਰ

ਸ਼ਾਹਪੁਰ ਕੰਢੀ, 4 ਦਸੰਬਰ (ਰਣਜੀਤ ਸਿੰਘ)-ਸਾਂਝੀ ਸੰਘਰਸ਼ ਕਮੇਟੀ ਰਣਜੀਤ ਸਾਗਰ ਡੈਮ ਦੇ ਆਗੂਆਂ ਵਲੋਂ ਚਰਨ ਕਮਲ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਨੁਮਾਨ ਕਮੇਟੀ ਦੇ ਚੇਅਰਮੈਨ ਹਰਦਿਆਲ ਸਿੰਘ ਕੰਬੋਜ਼ ਨੰੂ ਮੰਗ ਪੱਤਰ ਦਿੱਤਾ | ਜਿਸ ਦੀ ਜਾਣਕਾਰੀ ਦਿੰਦੇ ਹੋਏ ਗੁਰਨਾਮ ਸਿੰਘ ਸੈਣੀ ਨੇ ਦੱਸਿਆ ਕਿ ਰਣਜੀਤ ਸਾਗਰ ਡੈਮ ਦੇ ਮੁਲਾਜ਼ਮ ਆਪਣੀਆਂ ਹੱਕੀਂ ਮੰਗਾਂ ਜਿਵੇਂ ਕਿ ਰਣਜੀਤ ਸਾਗਰ ਡੈਮ ਦੇ ਮੁਲਾਜ਼ਮਾਂ ਨੰੂ ਦੂਸਰੇ ਡੈਮਾਂ ਦੀ ਤਰਜ਼ 'ਤੇ 250 ਯੂਨਿਟ ਬਿਜਲੀ ਮਾਫ਼, ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਤੇ ਦਵਾਈਆਂ ਦੀ ਘਾਟ ਨੰੂ ਪੂਰਾ ਕਰਨਾ, ਕੰਡਮ ਹੋਏ ਸਰਕਾਰੀ ਕਵਾਟਰਾਂ ਨੰੂ ਸੇਵਾ ਮੁਕਤ ਕਰਮਚਾਰੀਆਂ ਨੰੂ ਲੀਜ਼ ਉਪਰ ਦੇਣਾ, ਹਰ ਮਹੀਨੇ ਤਨਖ਼ਾਹਾਂ ਸਮੇਂ ਸਿਰ ਦੇਣਾ, ਡੀ.ਏ. ਦੀਆਂ ਕਿਸ਼ਤਾਂ ਦੇ ਬਕਾਏ ਦਾ ਭੁਗਤਾਨ ਤੁਰੰਤ ਕਰਨਾ ਸ਼ਾਮਿਲ ਹੈ | ਉਨ੍ਹਾਂ ਦੱਸਿਆ ਕਿ ਅਨੁਮਾਨ ਕਮੇਟੀ ਦੇ ਚੇਅਰਮੈਨ ਨੇ ਯਕੀਨ ਦਿਵਾਇਆ ਕਿ ਤੁਹਾਡੀ ਆਵਾਜ਼ ਵਿਧਾਨ ਸਭਾ ਤੱਕ ਪਹੰੁਚਾ ਦਿੱਤੀ ਜਾਵੇਗੀ | ਇਸ ਮੌਕੇ ਸਲਵਿੰਦਰ ਸਿੰਘ ਲਾਧੂਪਰ, ਗੁਰਨਾਮ ਸਿੰਘ ਮਟੋਰ, ਲਖਵਿੰਦਰ ਸਿੰਘ, ਅਸ਼ੋਕ ਸ਼ਰਮਾ, ਰਵਿੰਦਰ ਸਿੰਘ, ਭੁਪਿੰਦਰ ਸਿੰਘ, ਜਸਵੰਤ ਸਿੰਘ, ਆਦੇਸ਼ ਕੁਮਾਰ, ਓ.ਪੀ. ਵਰਮਾ, ਵਿਜੇ ਕੁਮਾਰ ਆਦਿ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਚੰਬਾ ਦੇ ਨਾਲੇ 'ਚੋਂ ਮਿਲੀ ਹਮੀਰਪੁਰ ਦੇ ਅਧਿਆਪਕ ਦੀ ਲਾਸ਼

ਡਮਟਾਲ, 4 ਦਸੰਬਰ (ਰਾਕੇਸ਼ ਕੁਮਾਰ)-ਥਾਣਾ ਸਦਰ ਦੇ ਅਧੀਨ ਆਉਂਦੇ ਮਰੇੜੀ ਨਾਲੇ 'ਚ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਲਾਸ਼ ਦੀ ਪਹਿਚਾਣ ਵਿਪਨ ਕੁਮਾਰ ਨਿਵਾਸੀ ਭੋਰੰਜ ਵਜੋਂ ਹੋਈ ਹੈ | ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗ੍ਰੀਨਲੈਂਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਟਰੈਫ਼ਿਕ ਨਿਯਮ 'ਤੇ ਲਘੂ ਨਾਟਕ ਪੇਸ਼ ਕੀਤਾ

ਪਠਾਨਕੋਟ, 4 ਦਸੰਬਰ (ਚੌਹਾਨ, ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਟਰਾਂਸਪੋਰਟ ਦਫ਼ਤਰ ਵਿਖੇ ਕੈਂਪ ਲਗਾ ਕੇ ਵਿਦਿਆਰਥੀਆਂ ਦੇ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਾਏ ਗਏ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਰਮਾ ਚੋਪੜਾ ...

ਪੂਰੀ ਖ਼ਬਰ »

ਸਥਾਨਕ ਆਟੋ ਚਾਲਕਾਂ ਨੂੰ ਕਾਗ਼ਜ਼ਾਤ ਪੂਰੇ ਕਰਨ ਲਈ ਕੁਝ ਸਮਾਂ ਦਿੱਤਾ ਜਾਵੇ-ਨਿਤਿਨ ਮਹਾਜਨ

ਪਠਾਨਕੋਟ, 4 ਦਸੰਬਰ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਬਾਹਰਲੇ ਖੇਤਰਾਂ ਤੋਂ ਆਉਂਦੇ ਆਟੋਆਂ 'ਤੇ ਕਾਰਵਾਈ ਨਾਲ ਸ਼ਹਿਰ ਦੀ ਟਰੈਫ਼ਿਕ ਵਿਵਸਥਾ 'ਚ ਸੁਧਾਰ ਤਾਂ ਹੋਇਆ ਹੈ | ਪਰ ਕੁਝ ਸ਼ਹਿਰ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਵਿਰੋਧ 'ਚ ਸਾਂਝੀ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਨਾਅਰੇਬਾਜ਼ੀ

ਸ਼ਾਹਪੁਰ ਕੰਢੀ, 4 ਦਸੰਬਰ (ਰਣਜੀਤ ਸਿੰਘ)-ਪੰਜਾਬ ਰਾਜ ਵਾਪਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ 'ਚ ਵਰਕਸ਼ਾਪ ਦੇ ਗੇਟ ਸਾਹਮਣੇ ਸਾਂਝੀ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਮੈਨੇਜਮੈਂਟ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਗੈਰ ਕਾਨੰੂਨੀ ਤੌਰ 'ਤੇ ਚੱਲ ਰਹੇ 2 ਆਟੋ ਕੀਤੇ ਬਾਂਡ

10 ਵਾਹਨਾਂ ਦੇ ਕੱਟੇ ਚਲਾਨ ਪਠਾਨਕੋਟ, 4 ਦਸੰਬਰ (ਸੰਧੂ)-ਐੱਸ.ਐੱਸ.ਪੀ. ਪਠਾਨਕੋਟ ਦੀਪਕ ਹਿਲੋਰੀ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਵਿਚ ਵੱਧ ਰਹੀ ਲਗਾਤਾਰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਪੁਲਿਸ ਪ੍ਰਸ਼ਾਸਨ ਵਲੋਂ ਗੈਰ ਕਾਨੰੂਨੀ ਤੌਰ ਤੇ ਚੱਲ ਰਹੇ ਆਟੋਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਮੁਸਕਾਨ ਵਲੋਂ ਮੁਫ਼ਤ ਮੈਡੀਕਲ ਚੈਕਅਪ ਕੈਂਪ

ਪਠਾਨਕੋਟ, 4 ਦਸੰਬਰ (ਆਰ. ਸਿੰਘ)-ਲਾਇਨਜ਼ ਕਲੱਬ ਪਠਾਨਕੋਟ ਮੁਸਕਾਨ ਵਲੋਂ ਪ੍ਰਧਾਨ ਅਮਿਤ ਸੰਗਰ ਦੀ ਪ੍ਰਧਾਨਗੀ 'ਚ ਢਾਕੀ ਰੋਡ ਸਥਿਤ ਪੈਲੇਸ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ¢ਜਿਸ 'ਚ ਉਪ ਜ਼ਿਲ੍ਹਾ ਗਵਰਨਰ ਲਾਇਨ ਜੀ.ਐੱਸ. ਸੇਠੀ ਵਿਸ਼ੇਸ਼ ਰੂਪ 'ਚ ਹਾਜ਼ਰ ...

ਪੂਰੀ ਖ਼ਬਰ »

ਪਠਾਨਕੋਟ ਰਾਕਿੰਗ ਰਾਈਡਰ ਸਾਈਕਲ ਸੰਸਥਾ ਵਲੋਂ ਡਾ: ਰੈਡੀ ਦੇ ਹੱਤਿਆਰੇ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ

ਪਠਾਨਕੋਟ, 4 ਦਸੰਬਰ (ਸੰਧੂ)-ਤੇਲੰਗਾਨਾ ਵਿਖੇ ਵੈਟਰਨਰੀ ਡਾ: ਪਿ੍ਅੰਕਾ ਰੈਡੀ ਦੇ ਜਬਰ ਜਨਾਹ ਤੋਂ ਬਾਅਦ ਕਤਲ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ ਪਠਾਨਕੋਟ ਰਾਕਿੰਗ ਰਾਈਡਰ ਸਾਈਕਲ ਸੰਸਥਾ ਵਲੋਂ ਮਿ੍ਤਕ ਡਾਕਟਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਨਗਰ ਨਿਗਮ ਮੇਅਰ ਨੇ ਕੀਤੀ ਮੀਟਿੰਗ

ਪਠਾਨਕੋਟ, 4 ਦਸੰਬਰ (ਆਰ. ਸਿੰਘ)-ਨਗਰ ਨਿਗਮ ਦੇ ਮੇਅਰ ਅਨਿਲ ਵਾਸੂਦੇਵਾ ਨੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕਿਹਾ ਕਿ ਕਾਂਗਰਸ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਪੰਜਾਬ ਅਰਬਨ ਡਿਵੈਲਪਮੈਂਟ ਬੋਰਡ ਪੀ.ਆਈ.ਡੀ.ਬੀ. ਦਾ ਫ਼ੰਡ ਵਾਪਸ ਮੰਗਣ ਦੇ ਬਾਅਦ ਸ਼ਹਿਰ 'ਚ ਪਿਛਲੇ ਢਾਈ ...

ਪੂਰੀ ਖ਼ਬਰ »

ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਪਸ਼ੂ-ਪਾਲਕ -ਡਾ: ਕੁਲਭੂਸ਼ਨ ਸ਼ਰਮਾ

ਪਠਾਨਕੋਟ, 4 ਦਸੰਬਰ (ਸੰਧੂ/ਆਰ. ਸਿੰਘ)-ਪਸ਼ੂ ਪਾਲਨ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਨ ਵਿਭਾਗ ਵਲੋਂ ਰਾਸ਼ਟਰੀ ਗੋਕਲ ਮਿਸ਼ਨ ਸਕੀਮ ਸਬ ਪੋ੍ਰਜੈਕਟ ਪ੍ਰੋਗਰਾਮ ਅਧੀਨ ਗਾਵਾਂ, ਮੱਝਾਂ, ਝੋਟੀਆਂ ਵਿਚ ਗਰਭ ਦਾਨ ਦੇ ਟੀਕੇ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਕਰਵਾਉਣ ਵਾਲੇ ਮਾਲਕਾਂ ਿਖ਼ਲਾਫ਼ ਹੋਵੇਗੀ ਕਾਰਵਾਈ - ਚੇਅਰਮੈਨ ਨਵਜੋਤ ਸਿੰਘ

ਧਾਰੀਵਾਲ, 4 ਦਸੰਬਰ (ਜੇਮਸ ਨਾਹਰ)-ਲੇਬਰ ਕਮਿਸ਼ਨ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਾਰਿਆਂ ਹਲਕਿਆਂ ਅੰਦਰ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ 'ਚ ਬਾਲ ਮਜ਼ਦੂਰੀ ਕਰਵਾਉਣ ਵਾਲੇ ਮਾਲਕਾਂ ਿਖ਼ਲਾਫ਼ ਵਿਭਾਗੀ ਕਾਰਵਾਈ ਕਰਕੇ ਜੁਰਮਾਨਾ ਜਾਂ ਸਜ਼ਾ ਕਰਵਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਨਕੌੜੇ ਵਾਲਿਆਂ ਦੇ ਬਰਸੀ ਸਮਾਗਮ ਭਲਕੇ

ਬਟਾਲਾ, 4 ਦਸੰਬਰ (ਕਾਹਲੋਂ)-ਸੰਤ ਬਾਬਾ ਤੇਜਾ ਸਿੰਘ ਨਾਮਧਾਰੀ ਨਕੌੜੇ ਵਾਲੇ ਅਤੇ ਉਨ੍ਹਾਂ ਦੇ ਚਰਨ ਸੇਵਕ ਸੰਤ ਹਰਭਜਨ ਸਿੰਘ ਭਾਗੋਵਾਲ ਵਾਲਿਆਂ ਦੇ ਬਰਸੀ ਸਮਾਗਮ 6 ਦਸੰਬਰ ਨੂੰ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਭਾਗੋਵਾਲ ਨੇੜੇ ਅੱਡਾ ਸਰਵਾਲੀ ਵਿਖੇ ਮਨਾਏ ਜਾ ਰਹੇ ...

ਪੂਰੀ ਖ਼ਬਰ »

ਵਿਧਾਇਕ ਵਿੱਜ ਨੇ ਪਾਰਕ ਦੇ ਉਸਾਰੀ ਕਾਰਜ ਦੀ ਸ਼ੁਰੂਆਤ ਕੀਤੀ

ਪਠਾਨਕੋਟ, 4 ਦਸੰਬਰ (ਆਰ.ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸ਼ਿਮਲਾ ਪਹਾੜੀ ਪਾਰਕ ਪਠਾਨਕੋਟ ਦੀ ਸੁੰਦਰਤਾ ਦੇ ਕੰਮ ਦਾ ਉਦਘਾਟਨ ਵਿਧਾਇਕ ਅਮਿਤ ਵਿਜ ਨੇ ਰਿਬਨ ਕੱਟ ਕੇ ਕੀਤਾ ਅਤੇ ਇਸ ਪਾਰਕ ਦੀ ਦੇਖਰੇਖ ਦੀ ਜ਼ਿੰਮੇਵਾਰੀ ਰਾਸ਼ਟਰੀ ਚੇਤਨਾ ਪਰਿਸ਼ਦ ਨੂੰ ਸੌਾਪੀ ...

ਪੂਰੀ ਖ਼ਬਰ »

ਕ੍ਰਾਇਸਟ ਦਾ ਕਿੰਗ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੀ ਸਾਇੰਸ ਕਾਂਗਰਸ ਮੁਕਾਬਲੇ ਲਈ ਚੋਣ

ਪਠਾਨਕੋਟ, 4 ਦਸੰਬਰ (ਚੌਹਾਨ)-ਕ੍ਰਾਇਸਟ ਦ ਕਿੰਗ ਕਾਨਵੈਂਟ ਸਕੂਲ ਵਿਖੇ ਪਿ੍ੰਸੀਪਲ ਸੈਲੀ ਸਕਾਰੀਆ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਪਿ੍ੰਸੀਪਲ ਰਾਜੇਸ਼ਵਰ ਸਲਾਰੀਆ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਦੰਦਾਂ ਦੇ ਪੰਦ੍ਹਰਵਾੜੇ ਦੌਰਾਨ ਮੁਫ਼ਤ ਦੰਦ ਵੰਡੇ

ਪੁਰਾਣਾ ਸ਼ਾਲਾ, 4 ਦਸੰਬਰ (ਅਸ਼ੋਕ ਸ਼ਰਮਾ)-ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮਿਊਨਿਟੀ ਹੈਲਥ ਸੈਂਟਰ ਪੁਰਾਣਾ ਸ਼ਾਲਾ 'ਚ ਮੁਫ਼ਤ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਦੰਦਾਂ ਦੇ ਮੈਡੀਕਲ ਅਫ਼ਸਰ ਡਾ: ਜਸਪ੍ਰੀਤ ਕੌਰ ਨੇ 150 ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਵਲੋਂ ਜਬਰ ਜਨਾਹ ਦੇ ਦੋਸ਼ੀਆਂ ਨੂੰ ਜਿੰਦਾ ਸਾੜਨ ਦੀ ਮੰਗ

ਪਠਾਨਕੋਟ, 4 ਦਸੰਬਰ (ਚੌਹਾਨ)-ਸ਼ਿਵ ਸੈਨਾ ਪੰਜਾਬ ਦੇ ਉੱਤਰ-ਭਾਰਤ ਚੇਅਰਮੈਨ ਅਤੇ ਹਿਮਾਚਲ ਪ੍ਰਭਾਰੀ ਸਤੀਸ਼ ਮਹਾਜਨ ਦੀ ਅਗਵਾਈ 'ਚ ਹੈਦਰਾਬਾਦ 'ਚ ਹੋਏ ਜਬਰ ਜਨਾਹ ਦੀ ਸ਼ਿਕਾਰ ਡਾਕਟਰ ਦੇ ਗੁਨਾਹਗਾਰਾਂ ਨੂੰ ਜਿੰਦਾ ਸਾੜਨ ਦੀ ਮੰਗ ਕੀਤੀ ਹੈ | ਇੱਥੇ ਸਿਆਲੀ ਰੋਡ 'ਤੇ ਸ਼ਿਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX