ਤਾਜਾ ਖ਼ਬਰਾਂ


53 ਵਿਚੋਂ 48 ਰਿਪੋਰਟਾਂ ਆਈਆਂ ਨੈਗੇਟਿਵ , 5 ਦੀ ਰਿਪੋਰਟ ਬਾਕੀ
. . .  1 day ago
ਪਠਾਨਕੋਟ ,26 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਚ ਆਉਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ...
ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ 3 ਨੌਜਵਾਨਾਂ ਦੀ ਹੋਈ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ) - ਸਰਹਿੰਦ ਵਿਚ ਅੱਜ ਸ਼ਾਮ ਵੇਲੇ ਇਕ ਕਾਰ ਤੇ ਤੇਲ ਟੈਂਕਰ ਦਰਮਿਆਨ ਹੋਈ ਸਿੱਧੀ ਟੱਕਰ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਉੱਜਵਲ ਸੂਦ ਪੁੱਤਰ ਦਵਿੰਦਰ ਸੂਦ ਵਾਸੀ ਸਰਹਿੰਦ...
ਸ. ਬਲਬੀਰ ਸਿੰਘ ਸੀਨੀਅਰ ਨੂੰ ਪਾਕਿਸਤਾਨੀ ਹਾਕੀ ਭਾਈਚਾਰੇ ਨੇ ਕੀਤਾ ਯਾਦ
. . .  1 day ago
ਕਰਾਚੀ, 26 ਮਈ - ਤਿੰਨ ਵਾਰ ਦੇ ਉਲੰਪਿਕ ਗੋਲਡ ਮੈਡਲਿਸਟ ਸ. ਬਲਬੀਰ ਸਿੰਘ ਸੀਨੀਅਰ ਦੇ ਹੋਏ ਦਿਹਾਂਤ 'ਤੇ ਪਾਕਿਸਤਾਨੀ ਹਾਕੀ ਭਾਈਚਾਰੇ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਬਲਬੀਰ ਸਿੰਘ ਨੂੰ ਯਾਦ ਕਰਦੇ ਹੋਏ ਪਾਕਿਸਤਾਨੀ ਹਾਕੀ ਭਾਈਚਾਰੇ ਨੇ ਕਿਹਾ ਕਿ ਉਹ ਬਹੁਤ...
ਭਲਕੇ ਅਟਾਰੀ ਵਾਹਗਾ ਮਾਰਗ ਰਾਹੀਂ ਪਾਕਿਸਤਾਨ ਪਹੁੰਚਣਗੇ ਭਾਰਤ ਵਿਚ 'ਚ ਫਸੇ ਪਾਕਿ ਨਾਗਰਿਕ
. . .  1 day ago
ਰਾਜਾਸਾਂਸੀ, 26 ਮਈ (ਹੇਰ) - ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਭਾਰਤ ਦੇ ਵਿਦੇਸ਼ ਮੰਤਰਾਲਾ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਗੁਜਰਾਤ, ਮਹਾਰਾਸ਼ਟਰਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਦਿੱਲੀ, ਉਤਰ ਪ੍ਰਦੇਸ਼, ਹਰਿਆਣਾ ਤੇ ਪੰਜਾਬ ਵਿਚ ਫਸੇ ਹੋਏ ਨਾਗਰਿਕਾਂ ਦੀ ਪਾਕਿਸਤਾਨ 'ਚ ਸੌਖੇ...
ਪੁਲਿਸ ਦੀ ਕੁੱਟਮਾਰ ਨਾਲ ਨੌਜਵਾਨ ਦੀ ਮੌਤ
. . .  1 day ago
ਭਿੱਖੀ ਵਿੰਡ, 26 ਮਈ (ਬੌਬੀ) - ਪੁਲਿਸ ਥਾਣਾ ਭਿੱਖੀ ਵਿੰਡ ਅਧੀਨ ਆਉਂਦੀ ਪੁਲਿਸ ਚੌਕੀ ਸੁਰ ਸਿੰਘ ਵਿਖੇ ਮੋਟਰਸਾਈਕਲ ਚੋਰੀ ਮਾਮਲੇ ਵਿਚ ਫੜ ਕੇ ਲਿਆਂਦੇ ਨੌਜਵਾਨ ਦੀ ਪੁਲਿਸ ਵਲੋਂ ਕੁੱਟਮਾਰ ਕਰਨ ਨਾਲ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਲਾਸ਼...
ਅੰਮ੍ਰਿਤਸਰ ਵਿਚ ਅੱਜ ਦੋ ਕੋਰੋਨਾ ਪਾਜ਼ੀਟਿਵ ਕੇਸ ਮਿਲੇ
. . .  1 day ago
ਅੰਮ੍ਰਿਤਸਰ, 26 ਮਈ (ਰੇਸ਼ਮ ਸਿੰਘ/ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ ਦੋ ਕੋਰੋਨਾਵਾਇਰਸ ਦੇ ਕੇਸ ਪਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ 337 ਕੇਸ ਹਨ। ਜਿਨ੍ਹਾਂ ਵਿਚੋਂ 301 ਡਿਸਚਾਰਜ ਹੋ ਗਏ ਹਨ। 6 ਮੌਤਾਂ ਹੋਈਆਂ ਹਨ ਤੇ...
ਭਾਰਤ ਚੀਨ ਤਣਾਅ ਵਿਚਕਾਰ ਮੋਦੀ ਨੇ ਕੀਤੀ ਅਹਿਮ ਬੈਠਕ
. . .  1 day ago
ਨਵੀਂ ਦਿੱਲੀ, 26 ਮਈ - ਲਦਾਖ ਦੇ ਇਲਾਕੇ ਵਿਚ ਭਾਰਤ ਤੇ ਚੀਨ ਦੇ ਸੈਨਿਕਾਂ ਦੇ ਆਹਮੋ ਸਾਹਮਣੇ ਹੋਣ ਦੀਆਂ ਖ਼ਬਰਾਂ ਵਿਚਕਾਰ ਇਸ ਮੁੱਦੇ 'ਤੇ ਦਿੱਲੀ 'ਚ ਪ੍ਰਧਾਨ ਮੰਤਰੀ ਦਫ਼ਤਰ ਵਿਚ ਬੈਠਕ ਹੋਈ ਹੈ। ਚੀਨ ਦੇ ਨਾਲ ਐਲ.ਏ.ਸੀ. 'ਤੇ ਕੀ ਹਾਲਾਤ ਹਨ, ਇਸ 'ਤੇ ਚਰਚਾ ਚਲੀ। ਉੱਥੇ...
ਆਬਕਾਰੀ ਕਰ ਕਮਿਸ਼ਨਰ ਪੰਜਾਬ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਅਧਿਕਾਰੀਆਂ ਨਾਲ ਬੈਠਕ
. . .  1 day ago
ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਪੰਜਾਬ ਦੀਆਂ ਸਾਰੀਆਂ ਸ਼ਰਾਬ ਫ਼ੈਕਟਰੀਆਂ ਤੇ ਬੋਟਲਿੰਗ ਪਲਾਂਟ ਦੇ ਵਿਚ ਤੈਨਾਤ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੇ ਜਿੱਥੇ ਤਬਾਦਲੇ ਕੀਤੇ ਗਏ। ਉੱਥੇ ਹੀ ਅੱਜ ਵਿਭਾਗ ਦੇ ਕਮਿਸ਼ਨਰ ਵਿਵੇਕ ਪ੍ਰਤਾਪ ਵੱਲੋਂ ਸੂਬੇ...
ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਪਤਨੀ ਨੇ ਕੀਤੀ ਖੁਦਕੁਸ਼ੀ
. . .  1 day ago
ਨਾਭਾ, 26 ਮਈ (ਅਮਨਦੀਪ ਸਿੰਘ ਲਵਲੀ) - ਨਾਭਾ ਦੀ ਕੀਰਤੀ ਨਾਮੀ 24 ਸਾਲਾਂ ਔਰਤ ਵੱਲੋਂ ਗਲ ਵਿਚ ਚੁੰਨੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਕਿਰਤੀ ਦੇ ਭਰਾ ਅਮਿਤ ਮੁਤਾਬਿਕ ਉਸ ਦੇ ਪਤੀ ਦੀਪਕ ਦੇ ਕਿਸੇ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਤੇ ਭਾਈ ਵਰਿਆਮ ਸਿੰਘ ਦੇ ਦਿਹਾਂਤ 'ਤੇ ਪ੍ਰਗਟਾਇਆ ਅਫਸੋਸ
. . .  1 day ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ) - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਲੰਪੀਅਨ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਅਫ਼ਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਈ ਸਾਹਿਬ ਜੀ ਹਾਕੀ ਦੇ ਮਹਾਨ ਖਿਡਾਰੀ ਹੀ ਨਹੀਂ ਬਲਕਿ...
ਸਿਹਤ ਮੰਤਾਰਲਾ ਨੇ ਸੂਬਿਆਂ ਨੂੰ ਹਾਈਡ੍ਰੋਕਸੀਕਲੋਰੋਕਵੀਨ ਸਬੰਧੀ ਤਾਜ਼ਾ ਜਾਣਕਾਰੀ ਦੇਣ ਲਈ ਕਿਹਾ
. . .  1 day ago
ਨਵੀਂ ਦਿੱਲੀ, 26 ਮਈ - ਦੇਸ਼ 'ਚ ਕੋਰੋਨਾਵਾਇਰਸ ਖਿਲਾਫ ਮਲੇਰੀਆ ਦੀ ਦਵਾਈ ਹਾਈਡ੍ਰਾਕਸੀਕਲੋਰੋਕਵੀਨ ਦੇ ਇਸਤੇਮਾਲ ਨੂੰ ਲੈ ਕੇ ਸਿਹਤ ਮੰਤਰਾਲਾ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਮੰਗਲਵਾਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ 'ਚ ਸਾਰੇ ਸੂਬਿਆਂ ਤੇ ਕੇਂਦਰ...
ਮੁੱਖ ਮੰਤਰੀ ਦੇ ਜ਼ਿਲ੍ਹੇ ਵਿਚ ਡੇਢ ਲੱਖ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਦਿੱਤਾ - ਡਿਪਟੀ ਕਮਿਸ਼ਨਰ
. . .  1 day ago
ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਮੁੱਖ ਮੰਤਰੀ ਦੇ ਜ਼ਿਲ੍ਹੇ ਚ ਹੁਣ ਤੱਕ ਡੇਢ ਲੱਖ ਲਾਭਪਾਤਰੀਆਂ ਨੂੰ ਕਣਕ ਤੇ ਦਾਲ ਵੰਡੀ ਗਈ ।ਇਸ ਗੱਲ ਦਾ ਦਾਅਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ...
ਚੀਨ ਦੇ ਮਸਲੇ 'ਤੇ ਰਾਜਨਾਥ ਸਿੰਘ ਦੀ ਅਹਿਮ ਬੈਠਕ
. . .  1 day ago
ਨਵੀਂ ਦਿੱਲੀ, 26 ਮਈ - ਪਿਛਲੇ ਕੁੱਝ ਦਿਨਾਂ ਤੋਂ ਚੀਨ ਤੇ ਨਿਪਾਲ ਦੇ ਨਾਲ ਜਾਰੀ ਖਿੱਚੋਤਾਣ ਵਿਚਕਾਰ ਅੱਜ ਮੰਗਲਵਾਰ ਨੂੰ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਅਹਿਮ ਬੈਠਕ ਕੀਤੀ। ਚੀਫ਼ ਆਫ਼ ਡਿਫੈਂਸ ਬਿਪਿਨ ਰਾਵਤ ਤੋਂ ਇਲਾਵਾ ਤਿੰਨਾਂ ਸੈਨਾਵਾਂ ਦੇ ਪ੍ਰਮੁੱਖ ਦੇ ਨਾਲ ਹੋਈ ਬੈਠਕ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੇ 4 ਹੋਰ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ 111 ਹੋਈ
. . .  1 day ago
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਗਿਣਤੀ 111 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ...
ਕਰਨਾਲ ਵਿਖੇ ਅੱਜ 3 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਕਰਨਾਲ, 26 ਮਈ ( ਗੁਰਮੀਤ ਸਿੰਘ ਸੱਗੂ ) - ਸੀ ਐਮ ਸਿਟੀ ਵਿਖੇ ਕੋਰੋਨਾ ਪਾਜ਼ੀਟਿਵ ਦੇ 3 ਹੋਰ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 2 ਮਹਿਲਾਵਾਂ ਵੀ ਸ਼ਾਮਿਲ ਹਨ। ਇਨ੍ਹਾਂ ਤਿੰਨਾਂ ਮਾਮਲਿਆਂ ਵਿਚ ਦੋ ਦੀ ਹਰਿਆਣਾ ਤੋਂ ਬਾਹਰ ਦੀ ਟਰੈਵਲ ਹਿਸਟਰੀ ਹੈ। ਅੱਜ ਇਕ ਮਾਮਲਾ...
ਦਲ ਖ਼ਾਲਸਾ ਵੱਲੋਂ 5 ਜੂਨ ਨੂੰ ਲਾਕਡਾਉਨ ਦੀ ਹਿਦਾਇਤਾਂ ਦੀ ਪਾਲਣਾ ਕਰਦਿਆਂ ਕਢਿਆ ਜਾਵੇਗਾ ਘੱਲੂਘਾਰਾ ਮਾਰਚ
. . .  1 day ago
ਅੰਮ੍ਰਿਤਸਰ, 26 ਮਈ (ਰਾਜੇਸ਼ ਸੰਧੂ)- ਦਲ ਖ਼ਾਲਸਾ ਵੱਲੋਂ ਜੂਨ 1984 ਨੂੰ 36ਵਰ੍ਹੇ ਪੂਰੇ ਹੋਣ 'ਤੇ ਵੀ ਸਿਖ ਕੌਮ ਦੇ ਲਗੇ ...
ਸੁਖਬੀਰ ਵੱਲੋਂ ਬਾਦਲ ਪਿੰਡ 'ਚ ਹਲਕਾ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
. . .  1 day ago
ਮੰਡੀ ਕਿੱਲਿਆਂਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)- ਮੁੱਖ ਮੰਤਰੀ ਪੰਜਾਬ ਦੇ 'ਸਿਆਸੀ' ਲਾਕ ਡਾਊਨ ਅਤੇ 'ਵਿਵਾਦ-ਏ-ਸ਼ਰਾਬ' 'ਚ ਘਿਰੀ....
ਲੱਖਾਂ ਦੀ ਅਫ਼ੀਮ ਸਮੇਤ ਦੋ ਕਾਬੂ
. . .  1 day ago
ਅਜੀਤਵਾਲ, 26 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)- ਮੋਗਾ ਜ਼ਿਲ੍ਹੇ ਦੇ ਸੀ.ਆਈ.ਏ ਸਟਾਫ਼ ਧਰਮਕੋਟ ਨੇ ਖ਼ਾਸ....
ਕੋਵਿਡ-19 ਦੇ ਤਹਿਤ ਸਫ਼ਾਈ ਕਰਮਚਾਰੀਆਂ ਦੇ ਲਏ ਗਏ ਸੈਂਪਲ
. . .  1 day ago
ਗੁਰੂ ਹਰ ਸਹਾਏ, 26 ਮਈ (ਕਪਿਲ ਕੰਧਾਰੀ)- ਪੰਜਾਬ ਸਰਕਾਰ ਦੀ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਨਵਦੀਪ...
ਬੈਂਕ ਅੱਗੇ ਜੁੜੀ ਲੋਕਾਂ ਦੀ ਭੀੜ ਕਾਰਨ ਸਮਾਜਿਕ ਦੂਰੀ ਦਾ ਨਿਕਲਿਆ ਜਨਾਜ਼ਾ
. . .  1 day ago
ਬਾਘਾਪੁਰਾਣਾ, 26 ਮਈ(ਬਲਰਾਜ ਸਿੰਗਲਾ)- ਬਾਘਾਪੁਰਾਣਾ ਦੀਆਂ ਬੈਂਕਾਂ ਅੱਗੇ ਲੋਕਾਂ ਦੀਆਂ ਜੁੜੀਆਂ ਭੀੜਾਂ ਦੇ ਨਾਲ ...
ਬੈਂਕ ਕਰਮਚਾਰੀਆਂ ਵੱਲੋਂ ਬੈਂਕ ਦੇ ਗੇਟ ਨੂੰ ਅੰਦਰੋਂ ਬੰਦ ਕਰਕੇ ਖਾਤਾ ਧਾਰਕਾਂ ਨੂੰ ਕੀਤਾ ਜਾ ਰਿਹੈ ਪ੍ਰੇਸ਼ਾਨ
. . .  1 day ago
ਗੁਰੂਹਰਸਹਾਏ, 26 ਮਈ (ਕਪਿਲ ਕੰਧਾਰੀ)- ਦੇਸ਼ ਭਰ 'ਚ ਕੋਰੋਨਾ ਵਾਇਰਸ ਦੀ ਬਿਮਾਰੀ ਦਾ ਲਗਾਤਾਰ ਵਾਧਾ ਹੋ ਰਿਹਾ ਹੈ। ਉਸ ਨੂੰ...
ਟਾਂਡਾ ਨੇੜੇ ਪਾਏ ਗਏ 4 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ
. . .  1 day ago
ਟਾਂਡਾ ਉੜਮੁੜ, 26 ਮਈ ( ਦੀਪਕ ਬਹਿਲ) - ਟਾਂਡਾ ਦੇ ਪਿੰਡ ਨੰਗਲੀ 'ਚ ਮੌਤ ਤੋਂ ਬਾਅਦ ਕੋਰੋਨਾ ਪਾਜ਼ੀਟਿਵ ਨਿਕਲੇ ਮਰੀਜ ਦੇ ਸੰਪਰਕ 'ਚ ਆਏ 4 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ । ਪਿੰਡ ਨੂੰ ਸੀਲ ਕਰਕੇ ਸਿਹਤ ਅਧਿਕਾਰੀਆਂ ਨੇ ਸੈਂਪਲ ਇਕੱਤਰ ਕਰਨ ਦੀ ਪ੍ਰਕਿਰਿਆ...
ਗਾਇਕ ਸਿੱਧੂ ਮੂਸੇਵਾਲਾ ਮਾਮਲਾ : 4 ਪੁਲਿਸ ਮੁਲਾਜ਼ਮਾਂ ਵੱਲੋਂ ਅਗਾਊਂ ਜ਼ਮਾਨਤ ਲਈ ਕੀਤੀ ਅਪੀਲ 'ਤੇ ਫ਼ੈਸਲਾ ਕੱਲ੍ਹ
. . .  1 day ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਬਹੁ ਚਰਚਿਤ ਅਤੇ ਵਿਵਾਦਾਂ 'ਚ ਘਿਰੇ ਗਾਇਕ ਸ਼ੁਭਦੀਪ ਸਿੰਘ ...
ਆੜ੍ਹਤੀਏ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੀ ਮੰਡੀ ਬਰੀਵਾਲਾ ਵਿਖੇ ਇਕ...
ਸੜਕ ਹਾਦਸੇ 'ਚ ਐਕਟਿਵਾ ਸਵਾਰ ਵਿਅਕਤੀ ਦੀ ਹੋਈ ਮੌਤ
. . .  1 day ago
ਮਾਨਾਂਵਾਲਾ, 26 ਮਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ.ਟੀ. ਕਸਬਾ ਮਾਨਾਂਵਾਲਾ ਦੇ ਨੇੜਿਓ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਪਟਿਆਲਾ

ਪਿੰਡ ਮੈਂਗੜਾ ਵਿਖੇ ਪਿ੍ੰਸ ਨੂੰ ਗੋਲੀ ਮਾਰ ਕੇ ਮਾਰਨ ਦੇ ਦੋਸ਼ੀ ਪਿਸਟਲ ਤੇ ਕਾਰਤੂਸਾਂ ਸਣੇ ਗਿ੍ਫ਼ਤਾਰ

ਗੂਹਲਾ ਚੀਕਾ, 4 ਦਸੰਬਰ (ਓ.ਪੀ. ਸੈਣੀ)-ਇੱਥੇ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ 2 ਦਸੰਬਰ ਨੂੰ ਪਿੰਡ ਮੈਂਗੜਾ ਵਿਖੇ ਪਿ੍ੰਸ ਨੂੰ ਕਥਿਤ ਤੌਰ 'ਤੇ ਗੋਲੀ ਮਾਰਨ ਦੇ ਦੋਸ਼ੀ 3 ਵਿਅਕਤੀਆਂ ਨੂੰ ਚਾਰ ਪਿਸਟਲ ਤੇ ਕੁੱਝ ਕਾਰਤੂਸਾਂ ਸਣੇ ਗਿ੍ਫ਼ਤਾਰ ਕਰ ਲਿਆ | ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਮੁੱਖ ਦਫਤਰ ਦੇ ਤਿੰਨੇ ਗੇਟਾਂ ਅੱਗੇ ਧਰਨਾ

ਪਟਿਆਲਾ, 4 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਤੀਜੇ ਦਿਨ ਬਿਜਲੀ ਕਾਮਿਆਂ ਨੇ ਪਾਵਰਕਾਮ ਤੇ ਟਰਾਂਸਕੋ ਦੇ ਦਫ਼ਤਰਾਂ ਅਤੇ ਬਿਜਲੀ ਨਿਗਮ ਮਾਲ ਰੋਡ ਪਟਿਆਲਾ ਦੇ ਮੁੱਖ ਦਫਤਰ ਦੇ ਤਿੰਨੇ ਗੇਟਾਂ ਅੱਗੇ ਵਿਸ਼ਾਲ ਰੈਲੀ ਤੇ ਰੋਹ ਭਰਪੂਰ ਧਰਨਾ ਦਿੱਤਾ | ਇਸ ਧਰਨੇ ਵਿਚ ਹੈੱਡ ...

ਪੂਰੀ ਖ਼ਬਰ »

ਜਾਪਾਨ ਦੀ ਟੀਮ ਵਲੋਂ ਕੂੜੇ ਦੇ ਨਿਪਟਾਰੇ ਤੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਨਿਗਮ ਦਾ ਦੌਰਾ

ਪਟਿਆਲਾ, 4 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਵਿਖੇ ਕੂੜਾ ਪ੍ਰਬੰਧਨ ਅਤੇ ਗੰਦੇ ਪਾਣੀ ਨੂੰ ਸਾਫ਼ ਕਰਨ ਦੀ ਤਕਨੀਕ ਸਬੰਧੀ ਜਾਣਕਾਰੀ ਦਾ ਅਦਾਨ ਪ੍ਰਦਾਨ ਕਰਨ ਲਈ ਯੋਸ਼ਮੋਤੋ ਨਕਾਟਾ ਸੈਨ, ਡਾ. ਡਿੰਗ ਕਿੰਗ, ਰੇਮੰਡ ਨਿਲ ਦੀ ਤਿੰਨ ਮੈਂਬਰੀ ਜਾਪਾਨੀ ਟੀਮ ਨੇ ...

ਪੂਰੀ ਖ਼ਬਰ »

28 ਨਵੰਬਰ ਨੂੰ ਲਾਪਤਾ ਹੋਈ ਔਰਤ ਦੀ ਲਾਸ਼ ਨਹਿਰ 'ਚੋਂ ਮਿਲੀ

ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਸ਼ਹਿਰ ਦੀ ਰਹਿਣ ਵਾਲੀ 26 ਸਾਲਾ ਔਰਤ ਜਿਹੜੀ ਕਿ ਲੰਘੀ 28 ਨਵੰਬਰ ਤੋਂ ਲਾਪਤਾ ਸੀ ਉਸ ਦੀ ਲਾਸ਼ ਅੱਜ ਗ਼ੋਤੇਖ਼ੋਰਾਂ ਨੂੰ ਟੋਹਾਣਾ ਨਹਿਰ ਵਿਚੋਂ ਬਰਾਮਦ ਹੋਈ ਹੈ | ਮਿ੍ਤਕ ਦੀ ਪਹਿਚਾਣ ਸੁਮਨ (26) ਵਾਸੀ ਪਟਿਆਲਾ ਵਜੋਂ ਹੋਈ ...

ਪੂਰੀ ਖ਼ਬਰ »

ਸਨੌਰ ਬੱਸ ਅੱਡੇ ਵਿਖੇ ਸੱਟੇਬਾਜ਼ਾਂ ਨੇ ਖੋਲ੍ਹੀ ਸ਼ਰੇਆਮ ਦੁਕਾਨ

ਸਨੌਰ, 4 ਦਸੰਬਰ (ਸੋਖਲ)-ਸਥਾਨਕ ਕਸਬਾ ਸਨੌਰ ਵਿਖੇ ਕਥਿਤ ਸਿਆਸੀ ਸ਼ਹਿ 'ਤੇ ਸ਼ਰੇਆਮ ਬੱਸ ਸਟੈਂਡ ਵਿਖੇ ਦੁਕਾਨ ਖੋਲ੍ਹ ਕੇ ਸੱਟੇ ਦਾ ਕਾਰੋਬਾਰ ਚਲਾਇਆ ਜਾ ਰਿਹਾ ਜੋ ਕਿ ਇੱਥੋਂ ਦੀ ਨੌਜਵਾਨ ਪੀੜੀ ਨੂੰ ਕੁਰਾਹੇ ਪਾ ਰਿਹਾ ਹੈ | ਹਾਲਾਤ ਇੰਨੇ ਖ਼ਰਾਬ ਹੋ ਚੁੱਕੇ ਹਨ ਕਿ ਇਸ ...

ਪੂਰੀ ਖ਼ਬਰ »

ਅਵਾਰਾ ਡੰਗਰ ਵਲੋਂ ਟੱਕਰ ਮਾਰੇ ਜਾਣ ਕਾਰਨ ਰਤਨ ਸਿੰਘ ਦੀ ਮੌਤ

ਨਾਭਾ, 4 ਦਸੰਬਰ (ਕਰਮਜੀਤ ਸਿੰਘ)-ਰਿਆਸਤੀ ਸ਼ਹਿਰ ਨਾਭਾ ਵਿਚ ਆਵਾਰਾ ਡੰਗਰਾਂ ਦੀ ਦਹਿਸ਼ਤ ਕਾਰਨ ਲੋਕਾਂ ਵਿਚ ਡਰ ਅਤੇ ਭੈਅ ਦਾ ਮਾਹੌਲ ਬਣਿਆ ਹੋਇਆ ਹੈ | ਇਨ੍ਹਾਂ ਕਾਰਨ ਕਈ ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ ਹਨ | ਬੀਤੇ ਦਿਨੀਂ ਸੇਵਾ ਮੁਕਤ ਪੁਲਿਸ ...

ਪੂਰੀ ਖ਼ਬਰ »

20 ਸਾਲਾ ਲੜਕੀ ਲਾਪਤਾ

ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ 20 ਸਾਲਾ ਲੜਕੀ ਪਿਛਲੇ ਦਿਨੀਂ ਘਰੋਂ ਕੋਈ ਕੰਮ ਕਰਨ ਲਈ ਬਾਹਰ ਗਈ ਸੀ ਪਰ ਹੁਣ ਤੱਕ ਘਰ ਵਾਪਸ ਨਹੀਂ ਆਈ ਹੈ | ਇਸ ਸਬੰਧੀ ਲਾਪਤਾ ਲੜਕੀ ਦੇ ਭਰਾ ਨੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੂੰ ਦੱਸਿਆ ਕਿ ਉਹ ਦੀ ਭੈਣ ...

ਪੂਰੀ ਖ਼ਬਰ »

ਪਿੰਡ ਅਲਹੌਰਾਂ ਦਾ 16ਵਾਂ ਕਬੱਡੀ ਕੱਪ ਸ਼ਾਨੋ ਸ਼ੌਕਤ ਨਾਲ ਸ਼ੁਰੂ

ਨਾਭਾ, 4 ਦਸੰਬਰ (ਕਰਮਜੀਤ ਸਿੰਘ)-ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਮਹਾਰਾਜ ਮੈਮੋਰੀਅਲ ਚੈਰੀਟੇਬਲ ਅਤੇ ਸਪੋਰਟਸ ਕਲੱਬ ਵਲੋਂ ਪਿੰਡ ਅਲਹੋਰਾਂ ਦੇ ਖੂਹੀ ਸਾਹਿਬ ਖੇਡ ਸਟੇਡੀਅਮ 'ਚ 16ਵਾਂ ਸ਼ਾਨਦਾਰ ਕਬੱਡੀ ਕੱਪ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ | ਇਸ ਖੇਡ ਮੇਲੇ 'ਚ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਵੋਟਾਂ ਦੂਜੇ ਦਿਨ ਪਟਿਆਲਾ 'ਚ ਪੈਣਗੀਆਂ

ਪਟਿਆਲਾ, 4 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਹੋਣ ਵਾਲੀ ਚੋਣ ਸਬੰਧੀ ਪਟਿਆਲਾ ਸ਼ਹਿਰੀ ਅਤੇ ਦਿਹਾਤੀ ਦੀਆਂ ਵੋਟਾਂ 5 ਅਤੇ 6 ਦਸੰਬਰ ਨੂੰ ਪੈਣਗੀਆਂ | ਪੂਰੇ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ 'ਚ ਅੱਜ ਤੋਂ ਸ਼ੁਰੂ ਹੋਈਆਂ ਇਨ੍ਹਾਂ ...

ਪੂਰੀ ਖ਼ਬਰ »

ਵਾਈ.ਪੀ.ਐਸ. ਸਕੂਲ ਦੇ ਅਭੇ ਸੇਖੋਂ ਨੇ ਸ਼ਾਟਗਨ ਚੈਂਪੀਅਨਸ਼ਿਪ 'ਚ ਤਗਮੇ 'ਤੇ ਲਾਇਆ ਨਿਸ਼ਾਨਾ

ਪਟਿਆਲਾ, 4 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਯਾਦਵਿੰਦਰਾ ਪਬਲਿਕ ਸਕੂਲ ਪਟਿਆਲਾ ਦੇ ਨਿਸਾਨੇਬਾਜ ਅਭੈ ਸਿੰਘ ਸੇਖੋਂ ਨੇ ਹਾਲ ਹੀ ਵਿੱਚ ਨਵੀਂ ਦਿੱਲੀ ਚ ਕਰਵਾਈ 63ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ 3 ਗੋਲਡ ਮੈਡਲ ਜਿੱਤੇ ਕੇ ਇਕ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕੀਤਾ | ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਭੈ ਸਿੰਘ ਸੇਖੋਂ ਨੇ 63ਵੀਂ ਰਾਸ਼ਟਰੀ ਸ਼ੂਟਿੰਗ ਮੁਕਾਬਲੇ ਵਿਚ ਜੂਨੀਅਰ ਸਕਿੱਟ ਨਿਸ਼ਾਨੇਬਾਜ਼ੀ ਚੈਂਪੀਅਨਸ਼ਿੱਪ 'ਚ ਹਿੱਸਾ ਲੈਂਦਿਆਂ ਵੱਖ-ਵੱਖ ਸ਼ੇ੍ਰਣੀਆਂ 'ਚ 3 ਗੋਲਡ ਮੈਡਲ ਜਿੱਤੇ ਹਨ | ਜੂਨੀਅਰ ਸਕਿੱਟ ਸ਼ੂਟਿੰਗ ਲਈ ਕੁਆਲੀਫ਼ਾਈ ਗੇੜ ਦੌਰਾਨ ਉਸ ਨੇ 125 ਵਿਚੋਂ 122 ਦਾ ਸਕੋਰ ਲੈ ਕੇ ਇਕ ਨਵਾਂ ਰਿਕਾਰਡ ਬਣਾਇਆ ਅਤੇ 120/125 ਦੇ ਪਿਛਲੇ ਰਿਕਾਰਡ ਨੂੰ ਪਾਰ ਕਰ ਗਿਆ | ਉਸ ਨੇ ਟੀਮ ਵਿੱਚ ਦੋ ਗੋਲਡ ਮੈਡਲ ਅਤੇ ਮਿਕਸਡ ਟੀਮ ਈਵੈਂਟ ਜਿੱਤੇ ਹਨ | ਅਭੈ ਸਿੰਘ ਸੇਖੋਂ ਪਹਿਲਾ ਵੀ ਵੱਖ-ਵੱਖ ਰਾਜ, ਰਾਸ਼ਟਰੀ ਤੇ ਅੰਤਰਰਾਸ਼ਟਰੀ ਚੈਂਪੀਅਨਸ਼ਿਪਾਂ 'ਚ ਕਈ ਤਮਗੇ ਜਿੱਤ ਚੁੱਕਾ ਹੈ | ਉਨ੍ਹਾਂ ਨੂੰ ਦੋਹਾ (ਕਤਰ) ਵਿਚ ਹੋਣ ਜਾ ਰਹੀ 14 ਵੀ ਏਸ਼ੀਆਈ ਸ਼ਾਟਗਨ ਚੈਂਪੀਅਨਸ਼ਿੱਪ ਲਈ ਵੀ ਚੁਣਿਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਗੁਰਦੁਆਰਾ ਨਾਨਕਸਰ ਈਸ਼ਵਰ ਨਗਰ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਸਨੌਰ, 4 ਦਸੰਬਰ (ਸੋਖਲ)-ਗੁਰਦੁਆਰਾ ਨਾਨਕਸਰ ਈਸ਼ਵਰ ਨਗਰ ਦੇਵੀਗੜ੍ਹ ਰੋਡ ਨੇੜੇ ਜੋੜੀਆਂ ਸੜਕਾਂ ਵਿਖੇ ਸੰਤ ਬਾਬਾ ਭਜਨ ਸਿੰਘ ਤੇ ਮਾਤਾ ਕਰਤਾਰ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਵਿਖੇ ਵੰਡੇ ਤੋਹਫ਼ੇ

ਪਟਿਆਲਾ, 4 ਦਸੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਇਸ ਵਲੋਂ ਬਣਾਈ ਗਈ ਪੰਜਾਬੀ ਸਾਹਿਤ ਸਭਾ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਉਚੇਚੇ ਤੌਰ 'ਤੇ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਜੈਸਪਰ ਸਕੂਲ ਘਨੌਰ ਨੇ ਫਿੱਟ ਇੰਡੀਆ ਮੁਹਿੰਮ ਦੀ ਕੀਤੀ ਸ਼ੁਰੂਆਤ

ਘਨੌਰ, 4 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਕਸਬੇ 'ਚ ਸਥਿਤ ਜੈਸਪਰ ਸਕੂਲ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੇ ਫਿੱਟ ਇੰਡੀਆ ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਲਈ ਜਾਗਰੂਕ ਕੀਤਾ | ਜਿਸ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਨਾਭਾ ਬਲਾਕ ਯੂਥ ਕਾਂਗਰਸ ਦੀ ਪ੍ਰਧਾਨਗੀ ਦੇ ਦੋ ਉਮੀਦਵਾਰ ਮੰਤਰੀ ਧਰਮਸੋਤ ਨੇ ਕੀਤੇ ਕਾਂਗਰਸ ਦੇ ਇਕ ਮੰਚ 'ਤੇ

ਨਾਭਾ, 4 ਦਸੰਬਰ (ਕਰਮਜੀਤ ਸਿੰਘ)-ਨਾਭਾ ਬਲਾਕ ਯੂਥ ਪ੍ਰਧਾਨ ਕਾਂਗਰਸ ਦੀ ਹੋਣ ਵਾਲੀ ਚੋਣ ਨੂੰ ਲੈ ਕੇ ਕਾਂਗਰਸ ਦੇ ਦੋ ਉਮੀਦਵਾਰ ਆਹਮੋ ਸਾਹਮਣੇ ਸਨ | ਜ਼ਿਕਰਯੋਗ ਹੈ ਕਿ ਯੂਥ ਕਾਂਗਰਸ ਪ੍ਰਧਾਨ ਬਲਾਕ ਦੀ ਚੋਣ 6 ਦਸੰਬਰ ਨੂੰ ਹੋਣੀ ਸੀ ਅੱਜ ਕੈਬਨਿਟ ਮੰਤਰੀ ਪੰਜਾਬ ਸਾਧੂ ...

ਪੂਰੀ ਖ਼ਬਰ »

ਪੱਤਰਕਾਰ ਹਰਦੇਵ ਸਿੰਘ ਗਲਵੱਟੀ ਨਮਿਤ ਭੋਗ ਤੇ ਅੰਤਿਮ ਅਰਦਾਸ ਹੋਈ

ਨਾਭਾ, 4 ਦਸੰਬਰ (ਕਰਮਜੀਤ ਸਿੰਘ)-ਜਸਵੀਰ ਸਿੰਘ, ਰਣਬੀਰ ਸਿੰਘ, ਰਾਜਬੀਰ ਸਿੰਘ ਦੇ ਸਤਿਕਾਰਯੋਗ ਪਿਤਾ ਤੇ ਇਲਾਕੇ ਦੇ ਸੀਨੀਅਰ ਪੱਤਰਕਾਰ ਹਰਦੇਵ ਸਿੰਘ ਗਲਵੱਟੀ ਜੋ ਕੇ ਬੀਤੇ ਦਿਨੀਂ ਅਕਾਲ ਚਲਾਣਾ ਗਏ ਸਨ ਸਬੰਧੀ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸੰਗਤਸਰ ਹੀਰਾ ...

ਪੂਰੀ ਖ਼ਬਰ »

ਹੈਰੀਮਾਨ ਦੇ ਯਤਨਾਂ ਸਦਕਾ 50 ਲੱਖ ਦੀ ਲਾਗਤ ਵਾਲੀ ਪਾਈਪ ਲਾਈਨ ਦਾ ਕੰਮ ਮੁਕੰਮਲ

ਦੇਵੀਗੜ੍ਹ, 4 ਦਸੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਪਿੰਡ ਚਪਰਾਹੜ ਨੇੜੇ ਨੀਵੇਂ ਥਾਵਾਂ ਵਾਲੇ ਖੇਤ ਜੋ ਕਿ ਬਰਸਾਤੀ ਪਾਣੀ ਦੇ ਜਮ੍ਹਾਂ ਹੋਣ ਕਾਰਨ ਫ਼ਸਲਾਂ ਦਾ ਨੁਕਸਾਨ ਹੁੰਦਾ ਸੀ | ਉਸਦੇ ਹੱਲ ਲਈ ਕਾਂਗਰਸ ਸਰਕਾਰ ਵਲੋਂ ਕੀਤੀ ਗਈ ਪਹਿਲ ਕਦਮੀ ਇਕ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਵੋਟਾਂ ਦੂਜੇ ਦਿਨ ਪਟਿਆਲਾ 'ਚ ਪੈਣਗੀਆਂ

ਪਟਿਆਲਾ, 4 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਹੋਣ ਵਾਲੀ ਚੋਣ ਸਬੰਧੀ ਪਟਿਆਲਾ ਸ਼ਹਿਰੀ ਅਤੇ ਦਿਹਾਤੀ ਦੀਆਂ ਵੋਟਾਂ 5 ਅਤੇ 6 ਦਸੰਬਰ ਨੂੰ ਪੈਣਗੀਆਂ | ਪੂਰੇ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ 'ਚ ਅੱਜ ਤੋਂ ਸ਼ੁਰੂ ਹੋਈਆਂ ਇਨ੍ਹਾਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਾਭਾ ਵਲੋਂ ਅੰਗਹੀਣ ਅੰਤਰਰਾਸ਼ਟਰੀ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਸੈਮੀਨਾਰ

ਨਾਭਾ, 4 ਦਸੰਬਰ (ਕਰਮਜੀਤ ਸਿੰਘ)-ਲਾਇਨਜ਼ ਕਲੱਬ ਨਾਭਾ ਵਲੋਂ ਅੰਗਹੀਣ, ਅਪਾਹਜ ਵਿਅਕਤੀਆਂ ਦੇ ਅੰਤਰਰਾਸ਼ਟਰੀ ਦਿਹਾੜੇ ਦੇ ਸਬੰਧ 'ਚ ਸਥਾਨਕ ਦਯਾਨੰਦ ਪਬਲਿਕ ਸਕੂਲ ਨਾਭਾ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ. ਮਨਪ੍ਰੀਤ ਕੌਰ ਸਨ | ...

ਪੂਰੀ ਖ਼ਬਰ »

ਅਕਾਲੀ ਦਲ ਹੇਠਲੇ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰ ਰਹੀ ਹੈ : ਖੱਟੜਾ

ਪਟਿਆਲਾ, 4 ਦਸੰਬਰ (ਜ.ਸ. ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਸਤਬੀਰ ਸਿੰਘ ਖੱਟੜਾ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਅਕਾਲੀ ਦਲ ਵਰਕਰਾਂ ਨੂੰ ਹੇਠਲੇ ਪੱਧਰ ਤੇ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਬੈਠਕਾਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਜਲਦ ਪੂਰਾ ਕੀਤਾ ਜਾਵੇਗਾ ਸ਼ਹਿਰ ਵਿਚ ਇੰਟਰਲੋਕ ਸੜਕਾਂ ਦਾ ਜਾਲ-ਸ਼ੈਂਟੀ

ਨਾਭਾ, 4 ਦਸੰਬਰ (ਅਮਨਦੀਪ ਸਿੰਘ ਲਵਲੀ)-ਨਗਰ ਕੌਸ਼ਲ ਨਾਭਾ ਵਲੋਂ ਆਉਣ ਵਾਲੇ ਸਮੇਂ ਦੌਰਾਨ ਜਲਦ ਪੂਰੇ ਸ਼ਹਿਰ ਵਿਚ ਇਟਰਲੌਕ ਸੜਕਾਂ ਦਾ ਜਾਲ ਪੂਰਾ ਕਰ ਦੇਵੇਗੀ | ਸੜਕਾਂ ਦੋਧੀਆਂ ਵਾਲੀ ਗਲੀ ਐੱਲ.ਬੀ.ਐਮ. ਕਾਲਜ ਤੇ ਹਕੀਮਾਂ-ਵਾਲੀ ਗਲੀ ਗੁ. ਅਕਾਲਗੜ ਸਾਹਿਬ, ਰਿਪੁਦਮਨਪੁਰਾ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਜਲਦ ਪੂਰਾ ਕੀਤਾ ਜਾਵੇਗਾ ਸ਼ਹਿਰ ਵਿਚ ਇੰਟਰਲੋਕ ਸੜਕਾਂ ਦਾ ਜਾਲ-ਸ਼ੈਂਟੀ

ਨਾਭਾ, 4 ਦਸੰਬਰ (ਅਮਨਦੀਪ ਸਿੰਘ ਲਵਲੀ)-ਨਗਰ ਕੌਸ਼ਲ ਨਾਭਾ ਵਲੋਂ ਆਉਣ ਵਾਲੇ ਸਮੇਂ ਦੌਰਾਨ ਜਲਦ ਪੂਰੇ ਸ਼ਹਿਰ ਵਿਚ ਇਟਰਲੌਕ ਸੜਕਾਂ ਦਾ ਜਾਲ ਪੂਰਾ ਕਰ ਦੇਵੇਗੀ | ਸੜਕਾਂ ਦੋਧੀਆਂ ਵਾਲੀ ਗਲੀ ਐੱਲ.ਬੀ.ਐਮ. ਕਾਲਜ ਤੇ ਹਕੀਮਾਂ-ਵਾਲੀ ਗਲੀ ਗੁ. ਅਕਾਲਗੜ ਸਾਹਿਬ, ਰਿਪੁਦਮਨਪੁਰਾ ...

ਪੂਰੀ ਖ਼ਬਰ »

18 ਸਾਲ ਬਾਅਦ ਪਿੰਡ ਪੁੱਜੇ ਐਨ.ਆਰ.ਆਈ. ਸੇਵਾ ਸਿੰਘ ਟਿਵਾਣਾ ਦਾ ਕੀਤਾ ਭਰਵਾਂ ਸਵਾਗਤ

ਭਾਦਸੋਂ, 4 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਦਿੱਤੂਪੁਰ ਜੱਟਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਨੌਜਵਾਨ ਸਭਾ ਅਤੇ ਸਮੁੱਚੇ ਨਗਰ ਨਿਵਾਸੀਆਂ ਵਲੋਂ ਐਨ.ਆਰ.ਆਈ. ਸਮਾਜ ਸੇਵੀ ਸੇਵਾ ਸਿੰਘ ਟਿਵਾਣਾ ਦਾ 18 ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਕਰਮਚਾਰੀ/ਅਧਿਕਾਰੀ/ਪੈਨਸ਼ਨਰਾਂ ਨੂੰ ਅੱਜ ਜਾਰੀ ਕਰ ਦਿੱਤੀ ਜਾਵੇਗੀ ਤਨਖ਼ਾਹ/ਪੈਨਸ਼ਨ-ਸੀ.ਐਮ.ਡੀ. ਸਰਾਂ

ਪਟਿਆਲਾ, 4 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ. ਇੰਜ: ਬਲਦੇਵ ਸਿੰਘ ਸਰਾਂ ਨੇ ਦੱਸਿਆ ਹੈ ਕਿ ਵਿੱਤੀ ਸੰਕਟ ਕਾਰਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਨੇ ਆਪਣੇ ਸੇਵਾ ਕਰਦੇ ਸੇਵਾ ਮੁਕਤ ਕਰਮਚਾਰੀ/ਮੁਲਾਜ਼ਮਾਂ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਇਨਸਾਫ਼ ਮਿਲਣ 'ਤੇ ਧੰਨਵਾਦੀ ਰੈਲੀ

ਪਟਿਆਲਾ, 4 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਹੈਲਥ ਸ਼ਾਖਾ 'ਚ ਚੀਫ਼ ਸੈਨੇਟਰੀ ਇੰਸਪੈਕਟਰ ਭਗਵੰਤ ਸਿੰਘ, ਇੰਸਪੈਕਟਰ ਜਗਤਾਰ ਸਿੰਘ 'ਤੇ ਹੀ ਨਿਗਮ ਦੇ ਇਕ ਮੁਲਾਜ਼ਮ ਵਲੋਂ ਜਾਤੀ ਸੂਚਕ ਸ਼ਬਦ ਬੋਲਣ ਦਾ ਦੋਸ਼ ਲਗਾਇਆ ਸੀ | ਜਿਸਨੂੰ ਝੂਠਾ ਦੱਸਦੇ ਹੋਏ ਕਈ ...

ਪੂਰੀ ਖ਼ਬਰ »

ਸੂਬੇ 'ਚ ਆਰਥਿਕ ਐਮਰਜੈਂਸੀ ਵਾਲੇ ਹਾਲਾਤ-ਵਿਧਾਇਕ ਸੰਧਵਾ

ਪਟਿਆਲਾ, 4 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਦੀ ਇਕ ਵਿਸ਼ੇਸ਼ ਬੈਠਕ ਸਥਾਨਕ ਸਰਕਟ ਹਾਊਸ ਬਾਰਾਂਦਰੀ ਗਾਰਡਨ ਪਟਿਆਲਾ ਵਿਖੇ ਕੁੰਦਨ ਗੋਗੀਆ ਹਲਕਾ ਇੰਚਾਰਜ ਬਿਜਲੀ ਅੰਦੋਲਨ ਦੀ ਅਗਵਾਈ ਵਿਚ ਕੀਤੀ ਗਈ | ਜਿਸ ਵਿਚ ਵਲੰਟੀਅਰਜ਼ ...

ਪੂਰੀ ਖ਼ਬਰ »

ਤੀਜੇ ਦਿਨ ਦੇ ਸੰਘਰਸ਼ ਤੋਂ ਬਾਅਦ ਅਮਲਾ ਅਗਜ਼ਨੀ ਦੇ ਸਾਰੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਦਾ ਫ਼ੈਸਲਾ

ਪਟਿਆਲਾ, 4 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਸੰਘਰਸ਼ ਤੋਂ ਬਾਅਦ ਬਿਜਲੀ ਨਿਗਮ ਦੀ ਮਨੈਜਮੇਟ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤਤਕਾਲ ਦੇਣ ਅਤੇ ਬਾਕੀ ਅਧਿਕਾਰੀਆਂ ਦੀਆਂ ਤਨਖ਼ਾਹਾਂ 5 ਦਸੰਬਰ ਤੱਕ ਦੇਣ ਦਾ ...

ਪੂਰੀ ਖ਼ਬਰ »

13 ਦਸੰਬਰ ਨੂੰ ਨਗਰ ਕੀਰਤਨ ਛੀਟਾਂਵਾਲਾ ਤੋਂ ਆਰੰਭ ਹੋ ਕੇ ਸ੍ਰੀ ਫ਼ਤਿਹਗੜ੍ਹ ਸਾਹਿਬ ਪੁੱਜਣਗੇ-ਟੌਹੜਾ

ਭਾਦਸੋਂ, 4 ਦਸੰਬਰ (ਪ੍ਰਦੀਪ ਦੰਦਰਾਲਾ)-ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਭਾਦਸੋਂ ਵਿਚ ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਕਮੇਟੀ ਅੰਮਿ੍ਤਸਰ ਤੇ ਪ੍ਰਧਾਨ ਰਣਧੀਰ ਸਿੰਘ ਢੀਂਡਸਾ ਅਤੇ ਸਮੂਹ ਸੰਗਤ ਵਲੋਂ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਸਰਬੰਸ ਦਾਨੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 7ਵਾਂ ਪੇਅ ਕਮਿਸ਼ਨ ਲਾਗੂ ਕਰਵਾਉਣ ਲਈ ਅਧਿਆਪਕਾਂ ਵਲੋਂ ਧਰਨਾ

ਪਟਿਆਲਾ, 4 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਵਲੋਂ ਅੱਜ ਉਪ-ਕੁਲਪਤੀ ਦਫ਼ਤਰ ਅੱਗੇ ਪੀਫੈਕਟੋ ਦੇ ਸੱਦੇ 'ਤੇ ਆਪਣੀਆਂ ਮੰਗਾਂ ਲਈ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਅਤੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਛੇਵਾਂ ਨੌਰ੍ਹਾ ਰਿਚਰਡਜ਼ ਨੈਸ਼ਨਲ ਥੀਏਟਰ ਫ਼ੈਸਟੀਵਲ

ਪਟਿਆਲਾ, 4 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਲਾ ਭਵਨ ਵਿਖੇ ਸਾਰਥਿਕ ਰੰਗਮੰਚ ਪਟਿਆਲਾ ਵਲੋਂ ਕਰਵਾਏ ਜਾ ਰਹੇ ਛੇਵੇਂ ਨੌਰ੍ਹਾ ਰਿਚਰਡਜ਼ ਨੈਸ਼ਨਲ ਥੀਏਟਰ ਫ਼ੈਸਟੀਵਲ ਦੇ 5ਵੇਂ ਦਿਨ ਰੋਹਤਕ ਤੋਂ ਪਹੁੰਚੀ ਸਪਤਕ ਕਲਚਰਲ ਸੁਸਾਇਟੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੱਛਤਾ ਸਰਵੇਖਣ 2020 ਨੂੰ ਲੈ ਕੇ ਤਿਆਰੀਆਂ ਸ਼ੁਰੂ

ਪਟਿਆਲਾ, 4 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸ਼ ਭਰ ਵਿਚ ਚਲਾਏ ਜਾ ਰਹੇ ਸਵੱਛਤਾ ਅਭਿਆਨ ਦੇ ਤਹਿਤ ਪਟਿਆਲਾ 'ਚ ਵੀ ਜ਼ਿਲ੍ਹਾ ਪ੍ਰਸ਼ਾਸਨ ਨੇ ਕਮਰ ਕੱਸਦੇ ਹੋਏ ਸ਼ਹਿਰ ਦੀ ਖ਼ੂਬਸੂਰਤ, ਬਿਮਾਰੀ ਤੋਂ ਮੁਕਤ ਸਵੱਛ ਬਣਾਉਣ ਦੇ ਉਪਾਏ ਸ਼ੁਰੂ ਕਰ ਦਿੱਤੇ ਹਨ | ਇਸ ਲਈ ...

ਪੂਰੀ ਖ਼ਬਰ »

'ਸ਼ਰਾਬ ਫ਼ੈਕਟਰੀ ਹਟਾਓ' ਸੰਘਰਸ਼ ਕਮੇਟੀ ਡਿਪਟੀ ਕਮਿਸ਼ਨਰ ਨੂੰ ਮਿਲੀ

ਪਾਤੜਾਂ, 4 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਸ਼ਰਾਬ ਫ਼ੈਕਟਰੀ ਹਟਾਓ ਕਮੇਟੀ ਦੀ ਅਗਵਾਈ 'ਚ ਲੋਕਾਂ ਵਲੋਂ ਦਿਤੇ ਗਏ ਧਰਨੇ ਮਗਰੋਂ ਦਿੱਤੇ ਗਏ ਸੱਦੇ 'ਤੇ ਕਮੇਟੀ ਆਗੂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮਿਲ ਕੇ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਕੂਲ ਬਹਿਰ ਸਾਹਿਬ ਵਿਖੇ ਸਰਦ ਰੁੱਤ ਦੀਆਂ ਖੇਡਾਂ ਕਰਵਾਈਆਂ

ਸ਼ੁਤਰਾਣਾ, 4 ਦਸੰਬਰ (ਬਲਦੇਵ ਸਿੰਘ ਮਹਿਰੋਕ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਬਹਿਰ ਸਾਹਿਬ ਵਿਖੇ ਵਿਦਿਆਰਥੀਆਂ ਦੀਆਂ ਸਰਦ ਰੁੱਤ ਦੀਆਂ ਖੇਡਾਂ ਕਰਵਾਈਆਂ ਗਈਆਂ | ਪਿ੍ੰ. ਸਰਬਜੀਤ ਸਿੰਘ ਤੇ ਉੱਪ ਪਿ੍ੰ. ਸੁਰੇਸ਼ ...

ਪੂਰੀ ਖ਼ਬਰ »

ਪਾਨ ਪਾਰਲਰ ਤੋਂ ਚੋਰ ਸਿਗਰਟਾਂ ਦੇ 100 ਡੱਬੇ ਲੈ ਕੇ ਫ਼ਰਾਰ, ਦੁਕਾਨ 'ਚ ਲੱਗੇ ਕੈਮਰੇ ਤੇ ਡੀਵੀਆਰ ਵੀ ਚੋਰੀ

ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਸ਼ਹਿਰ ਦੇ ਬਾਈ ਫਾਟਕ ਲਾਗੇ ਕੱਲ੍ਹ ਰਾਤੀਂ ਚੋਰਾਂ ਨੇ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਦਾ ਸਮਾਨ ਚੋਰੀ ਕਰਕੇ ਲੈ ਗਏ | 22 ਫਾਟਕ ਨੇੜੇ ਸਥਿਤ ਗਰੀਨ ਪਾਨ ਪਾਰਲਰ ਤੋਂ 100 ਡੱਬੇ ਸਿਗਰਟਾਂ ਦੇ ਨਾਲ ਹੋਰ ਸਮਾਨ ਅਤੇ ...

ਪੂਰੀ ਖ਼ਬਰ »

ਦੋ ਹਜ਼ਾਰ ਰੁਪਏ ਦੀ ਕਰੰਸੀ ਸਮੇਤ ਜੂਏਬਾਜ਼ ਕਾਬੂ

ਸਮਾਣਾ, 4 ਦਸੰਬਰ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਹਰੀ ਚੰਦ ਪੁੱਤਰ ਰੋਸ਼ਣ ਲਾਲ ਵਾਸੀ ਨੇੜੇ ਪੁਰਾਣਾ ਸਿਨੇਮਾ ਚੌਾਕ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ 2 ਹਜ਼ਾਰ ਰੁਪਏ ਦੀ ਨਗਦੀ ਸਮੇਤ ਕਾਬੂ ਕੀਤਾ ਹੈ | ਪੁਲਿਸ ਉੱਪ-ਕਪਤਾਨ ਸਮਾਣਾ ਜਸਵੰਤ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂ ਭਾਈ ਪਰਮਜੀਤ ਸਿੰਘ ਨੇ ਪੱਤਰਕਾਰਾਂ ਨੂੰ ਟੋਲ ਮੁਆਫ਼ ਕਰਨ ਲਈ ਕੇਂਦਰੀ ਮੰਤਰੀ ਗਡਕਰੀ ਨੂੰ ਲਿਖਿਆ ਪੱਤਰ

ਪਟਿਆਲਾ, 4 ਦਸੰਬਰ (ਜ.ਸ. ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ. ਭਾਈ ਪਰਮਜੀਤ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕੌਮੀ ਸ਼ਾਹ ਮਾਰਗਾਂ 'ਤੇ ਕੇਂਦਰ ਸਰਕਾਰ ਵਲੋਂ ਲਾਏ ਗਏ ਟੋਲ ਪਲਾਜ਼ਿਆਂ ਤੇ ...

ਪੂਰੀ ਖ਼ਬਰ »

ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 4 ਦਸੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਵਿਆਹੁਤਾ ਅਤੇ ਉਸ ਦੇ ਭਰਾ ਅਤੇ ਪਿਤਾ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਸਹੁਰਾ ਪਰਿਵਾਰ ਦੇ ਪਰਿਵਾਰਕ ਮੈਂਬਰਾਂ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਅਧਿਕਾਰੀ ਿਖ਼ਲਾਫ਼ ਝੂਠੀ ਸ਼ਿਕਾਇਤ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)-ਬਿਜਲੀ ਬੋਰਡ ਵਿਭਾਗ ਦੇ ਸਪੋਰਟਸ ਵਿੰਗ ਦੀ ਇੰਚਾਰਜ ਿਖ਼ਲਾਫ਼ ਈਮੇਲ ਰਾਹੀ ਝੂਠੀ ਸ਼ਿਕਾਇਤ ਵਿਭਾਗ ਨੂੰ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਦੀ ਬਦਨਾਮੀ ਕਰਨ ਲਈ ਫੇਸ ਬੁੱਕ 'ਤੇ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ 'ਤੇ ਜਵਾਈ ਵਿਰੁੱਧ ਮਾਮਲਾ ਦਰਜ

ਨਾਭਾ, 4 ਦਸੰਬਰ (ਕਰਮਜੀਤ ਸਿੰਘ)-ਸੁਨੀਲ ਬਾਂਸਲ ਪੁੱਤਰ ਓਮਕਾਰ ਬਾਂਸਲ ਵਾਸੀ ਬਸੰਤਪੁਰਾ ਮੁਹੱਲਾ ਨਾਭਾ ਨੇ ਥਾਣਾ ਕੋਤਵਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਯਸੀਕਾ ਬਾਂਸਲ ਦੀ ਸ਼ਾਦੀ ਅਨਮੋਲ ਗਰਗ ਪੁੱਤਰ ਜਗਦੀਸ਼ ਚੰਦ ਵਾਸੀ ਧੋਬ ਘਾਟ ਧੂਰੀ ...

ਪੂਰੀ ਖ਼ਬਰ »

ਮਾਮ ਚੰਦ ਦੀ ਅਗਵਾਈ 'ਚ ਅਰਨੇਟੂ ਵਾਸੀਆਂ ਦਾ ਵਫ਼ਦ ਉੱਪ ਪੁਲਿਸ ਕਪਤਾਨ ਨੂੰ ਮਿਲਿਆ

ਪਾਤੜਾਂ, 4 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਬਲਾਕ ਪਾਤੜਾਂ ਤੇ ਪਿੰਡ ਅਰਨੇਟੂ ਦੇ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਸਿੰਘ ਦੇ ਵਿਵਾਦ ਦੇ ਚੱਲਦਿਆਂ ਦਰਜ ਕੀਤੇ ਗਏ ਕੇਸ ਵਿਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ ਨੂੰ ਲੈ ਕੇ ਪਿੰਡ 'ਚੋਂ ਇੱਕ ਧੜੇ ਦੇ ਲੋਕ ਉੱਪ ਪੁਲਿਸ ...

ਪੂਰੀ ਖ਼ਬਰ »

ਮੜ੍ਹੀਆਂ 'ਚੋਂ ਐਕਟਿਵਾ ਚੋਰੀ

ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਵੀਰ ਜੀ ਦੀ ਮੜੀਆਂ 'ਚ ਖੜੀ ਕੀਤੀ ਐਕਟਿਵਾ ਕੋਈ 1 ਦਸੰਬਰ ਵਾਲੇ ਦਿਨ ਸ਼ਾਮੀ ਚਾਰ ਵਜੇ ਦੇ ਕਰੀਬ ਚੋਰੀ ਕਰਕੇ ਲੈ ਗਿਆ | ਇਸ ਚੋਰੀ ਦੀ ਸ਼ਿਕਾਇਤ ਸ਼ਿਵ ਚਰਨ ਬਾਂਸਲ ਵਾਸੀ ਪਟਿਆਲਾ ਨੇ ਥਾਣਾ ਲਹੌਰੀ ਗੇਟ ਦੀ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਇਕ ਦੂਜੇ ਿਖ਼ਲਾਫ਼ ਝੂਠੀ ਬਿਆਨਬਾਜ਼ੀ ਕਰ ਪੰਜਾਬ ਦੀ ਜਨਤਾ ਨੂੰ ਕਰ ਰਹੇ ਨੇ ਗੁੰਮਰਾਹ-ਚੀਮਾ

ਨਾਭਾ, 4 ਦਸੰਬਰ (ਅਮਨਦੀਪ ਸਿੰਘ ਲਵਲੀ)-ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਤਿੰਨੋ ਪਾਰਟੀਆਂ ਘਿਊ, ਖਿਚੜੀ ਹੋ ਸੂਬੇ ਪੰਜਾਬ ਦੀ ਜਨਤਾ ਨੂੰ ਲਗਾਤਾਰ ਮੂਰਖ ਬਣਾ ਰਹੀਆਂ ਨੇ | ਜਿਸ ਤੋਂ ਪੰਜਾਬ ਦੀ ਜਨਤਾ ਹੁਣ ਜਾਣੂ ਹੋ ਚੁੱਕੀ ਹੈ | ਅਕਾਲੀ ਦਲ ਅਤੇ ਕਾਂਗਰਸ ਦੇ ਆਗੂ ਮੁੱਖ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੌਤ, ਪਰਚਾ ਦਰਜ

ਰਾਜਪੁਰਾ, 4 ਦਸੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਮਲਕੀਤ ਸਿੰਘ ਪੁੱਤਰ ਗੁਰਤਾਰ ਸਿੰਘ ਵਾਸੀ ਮਹਿਰਾਜ ਨੇ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚੋਂ ਬੁਲਟ ਚੋਰੀ

ਪਟਿਆਲਾ, 4 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਬੰਦਾ ਸਿੰਘ ਬਹਾਦਰ ਦੀ ਪਾਰਕਿੰਗ 'ਚ ਖੜ੍ਹਾ ਕੀਤਾ ਬੁਲਟ ਮੋਟਰਸਾਈਕਲ ਨੰਬਰ-22-4690 ਬੁਲਟ ਕੋਈ 1 ਦਸੰਬਰ ਦੀ ਰਾਤ ਨੂੰ ਕੋਈ ਚੋਰੀ ਕਰਕੇ ਲੈ ਗਿਆ ਹੈ | ਉਕਤ ਚੋਰੀ ਦੀ ਸ਼ਿਕਾਇਤ ਆਕਾਸ਼ਦੀਪ ...

ਪੂਰੀ ਖ਼ਬਰ »

ਲੜਕੀ ਦੀ ਹੱਤਿਆ ਕਰਨ ਦੇ ਦੋਸ਼ 'ਚ ਸਹੁਰਾ ਪਰਿਵਾਰ ਿਖ਼ਲਾਫ਼ ਪਰਚਾ ਦਰਜ

ਰਾਜਪੁਰਾ, 4 ਦਸੰਬਰ (ਰਣਜੀਤ ਸਿੰਘ)-ਗੰਡਾ ਪੁਲਿਸ ਨੇ ਲੜਕੀ ਨੂੰ ਮਾਰਨ ਦੇ ਦੋਸ਼ 'ਚ ਪਤੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਿਖ਼ਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਲੜਕੀ ਦੇ ਪਿਤਾ ਬਲਕਾਰ ਸਿੰਘ ਵਾਸੀ ...

ਪੂਰੀ ਖ਼ਬਰ »

ਚੋਰਾਂ ਨੇ ਘੁੱਗ ਵਸਦੇ ਇਲਾਕੇ 'ਚ ਛਾਪੇਮਾਰੀ ਕਰਕੇ ਨਕਦੀ ਕੀਤੀ ਚੋਰੀ

ਰਾਜਪੁਰਾ, 4 ਦਸੰਬਰ (ਰਣਜੀਤ ਸਿੰਘ)-ਇੱਥੋਂ ਦੇ ਘੁੱਗ ਵੱਸਦੇ ਇਲਾਕੇ ਡਾਲਿਮਾ ਵਿਹਾਰ ਵਿਚ ਚੋਰਾਂ ਨੇ ਸੇਵਾਮੁਕਤ ਬੈਂਕ ਮੈਨੇਜਰ ਦੇ ਘਰ ਵਿਚ ਰਸੋਈ ਦਾ ਗਿੱ੍ਰਲ ਪੁੱਟ ਕੇ ਨਗਦੀ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਹੈ | ਚੋਰ ਘਰ ਦੇ ਅੰਦਰ ਬਣੇ ਮੰਦਰ ਦੇ ਗੱਲੇ ਦੀ ਨਗਦੀ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਨੇ ਵਿੱਤੀ ਫ਼ਰੰਟ 'ਤੇ ਲੋੜੀਂਦੇ ਕਦਮ ਨਹੀਂ ਚੁੱਕੇ-ਇੰਜੀਨੀਅਰਜ਼ ਐਸੋਸੀਏਸ਼ਨ

ਪਟਿਆਲਾ, 4 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵਲੋਂ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ | ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਵਲੋਂ ਪਾਵਰਕਾਮ ਦੀ ਬਕਾਇਆ ਸਬਸਿਡੀ ਜਾਰੀ ਨਾ ਕਰਨ ਤੇ ਪੰਜਾਬ ਸਰਕਾਰ ਦੇ ਅਦਾਰਿਆਂ ਦੇ ਬਿੱਲ ...

ਪੂਰੀ ਖ਼ਬਰ »

ਸ਼ਰੇਆਮ ਚੱਲ ਰਹੇ ਗ਼ੈਰ-ਕਾਨੂੰਨੀ ਧੰਦੇ ਦੇ ਕਾਰੋਬਾਰ ਨੂੰ ਵੇਖ ਕੇ ਪ੍ਰਸ਼ਾਸਨ ਨੇ ਬੰਨ੍ਹੀ ਅੱਖਾਂ 'ਤੇ ਪੱਟੀ

ਰਾਜਪੁਰਾ, 4 ਦਸੰਬਰ (ਰਣਜੀਤ ਸਿੰਘ)-ਰਾਜਪੁਰਾ-ਸਰਹਿੰਦ ਬਾਈਪਾਸ 'ਤੇ ਬਣੇ ਇਕ ਢਾਬੇ ਵਿਚ ਸ਼ਰੇਆਮ ਗੈਰਕਾਨੂੰਨੀ ਧੰਦਾ ਬਰਸਾਤੀ ਘਾਹ ਵਾਂਗ ਵੱਧ ਰਿਹਾ ਹੈ | ਢਾਬੇ 'ਤੇ ਗੈਰਕਾਨੂੰਨੀ ਧੰਦਾ ਸ਼ਰੇਆਮ ਫਲ ਰਿਹਾ ਹੈ ਜਿਸ ਕਾਰਨ ਟੈਂਕਰਾਂ ਵਿਚੋਂ ਸ਼ਰੇਆਮ ਕਾਸਟਿਕ ਸੋਢਾ ...

ਪੂਰੀ ਖ਼ਬਰ »

10 ਪੇਟੀਆਂ ਹਰਿਆਣਾ ਦੀ ਸ਼ਰਾਬ ਸਮੇਤ ਦੋ ਕਾਬੂ

ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਦੋ ਵੱਖਰੀਆਂ ਥਾਵਾਂ 'ਤੇ ਗਸ਼ਤ ਦੌਰਾਨ 10 ਪੇਟੀਆਂ ਹਰਿਆਣਾ ਦੀ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪਹਿਲੇ ਕੇਸ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਪੁਲਿਸ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਸਹੁਰਾ ਪਰਿਵਾਰ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਮਨਜੀਤ ਸਿੰਘ ਵਾਸੀ ਸਮਾਣਾ ਨੇ ...

ਪੂਰੀ ਖ਼ਬਰ »

ਗੈਰ ਕੁਦਰਤੀ ਸਬੰਧ ਬਣਾਉਣ 'ਤੇ ਪਤੀ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੋੜ)-ਵਿਆਹੁਤਾ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਗੈਰ ਕੁਦਰਤੀ ਸਬੰਧ ਬਣਾਉਣ 'ਤੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਵਿਆਹੁਤਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX