ਤਾਜਾ ਖ਼ਬਰਾਂ


ਮਾਸਕ ਤੇ ਸੈਨੇਟਾਈਜ਼ਰ ਕਾਲਾਬਾਜ਼ਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
. . .  12 minutes ago
ਅਜਨਾਲਾ, 1 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਐਸ.ਐਸ.ਪੀ. ਅੰਮ੍ਰਿਤਸਰ ਵਲੋਂ ਇਕ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਗਿਆ ਹੈ ਕਿ ਮਾਸਕ ਤੇ ਸੈਨੇਟਾਈਜ਼ਰ ਦੇ ਨਿਰਧਾਰਿਤ ਕੀਤੀਆਂ ਕੀਮਤਾਂ ਤੋਂ ਵੱਧ ਕੀਮਤ ਲਗਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀ ਨੂੰ...
ਅਧਿਆਪਕਾਂ ਦੀ ਕੋਰੋਨਾਵਾਇਰਸ ਵਿਜੀਲੈਂਸ ਅਫਸਰ ਵਜੋਂ ਨਿਯੁਕਤ ਕਰਨ ਸਬੰਧੀ ਸੂਚੀ ਜਾਰੀ
. . .  19 minutes ago
ਚੰਡੀਗੜ੍ਹ, 1 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਅਧਿਆਪਕ/ਕਰਮਚਾਰੀਆਂ ਦੀ ਡਿਊਟੀ ਵਿਧਾਨ ਸਭਾ ਚੋਣ ਹਲਕਾ 057 ਖੰਨਾ ਵਿਖੇ ਬਤੌਰ ਕੋਰੋਨਾਵਾਇਰਸ ਵਿਜੀਲੈਂਸ ਅਫਸਰ ਵਜੋਂ ਲਗਾਈ ਗਈ। ਉਨ੍ਹਾਂ ਦੇ ਨਾਂ ਸੂਚੀ ਅਨੁਸਾਰ...
ਕੋਰੋਨਾਵਾਇਰਸ ਦੇ ਸ਼ੱਕੀ ਡਰਾਈਵਰ ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਪਿੰਡ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  34 minutes ago
ਕੋਰੋਨਾਵਾਇਰਸ ਲਾਕਡਾਊਨ : ਜਲੰਧਰ ’ਚ ਸੀ.ਆਰ.ਪੀ.ਐਫ. ਕੰਪਨੀਆਂ ਤਾਇਨਾਤ
. . .  40 minutes ago
ਜਲੰਧਰ, 1 ਅਪ੍ਰੈਲ (ਚੰਦੀਪ ਭੱਲਾ) - ਜ਼ਿਲ੍ਹਾ ਜਲੰਧਰ ਪ੍ਰਸ਼ਾਸਨ ਵਲੋਂ ਜਲੰਧਰ ਸਥਿਤ ਦੋ ਸਥਾਨਾਂ ਦਿਲਕੁਸ਼ਾ ਮਾਰਕੀਟ ਤੇ ਸਬਜ਼ੀ ਮੰਡੀ ਮਕਸੂਦਾਂ ਵਿਖੇ ਸੀ.ਆਰ.ਪੀ.ਐਫ. ਦੀ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਇੱਥੇ ਭੀੜ...
ਤਬਲੀਗੀ ਜਮਾਤ ਦੇ ਸੰਮੇਲਨ ਵਿੱਚ ਪਠਾਨਕੋਟ ਦੇ ਦੋ ਵਿਅਕਤੀ ਸਨ ਸ਼ਾਮਿਲ
. . .  48 minutes ago
ਪਠਾਨਕੋਟ 1 ਅਪ੍ਰੈਲ (ਸੰਧੂ ,ਚੌਹਾਨ ,ਅਸ਼ੀਸ਼ ਸ਼ਰਮਾ) ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗੀ ਜਮਾਤ ਵੱਲੋਂ ਕੀਤੇ ਗਏ ਧਾਰਮਿਕ ਸੰਮੇਲਨ ਵਿੱਚ ਪਠਾਨਕੋਟ ਦੇ ਵੀ ਦੋ ਵਿਅਕਤੀ ਸ਼ਾਮਲ ਸਨ ਜਾਣਕਾਰੀ ਮੁਤਾਬਕ ਸੰਮੇਲਨ ਵਿੱਚ ਗਏ ਪਠਾਨਕੋਟ ਨਿਵਾਸੀਆਂ ਦੀ ਪਹਿਚਾਣ ਮੌਜਦੀਨ...
ਉਤਰ ਪ੍ਰਦੇਸ਼ ਵਿਚ ਕੋਰੋਨਾਵਾਇਰਸ ਕਾਰਨ ਨੌਜਵਾਨ ਦੀ ਹੋਈ ਮੌਤ
. . .  54 minutes ago
ਲਖਨਊ, 1 ਅਪ੍ਰੈਲ - ਉਤਰ ਪ੍ਰਦੇਸ਼ ਦੇ ਗੋਰਖਪੁਰ ਵਿਚ ਕੋਰੋਨਾਵਾਇਰਸ ਨਾਲ ਮੌਤ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਬਸਤੀ ਦੇ ਤੁਰਕਿਆ ਮੁਹੱਲੇ ਦੇ ਨਿਵਾਸੀ 25 ਸਾਲਾ ਨੌਜਵਾਨ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ। ਇਹ ਮੌਤ ਸੋਮਵਾਰ ਨੂੰ ਹੋਈ ਸੀ। ਜਾਂਚ...
ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  about 1 hour ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  53 minutes ago
ਜੰਡਿਆਲਾ ਗੁਰੂ, 1 ਅਪ੍ਰੈਲ (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਨੂੰ ਦੇਖਦਿਆਂ ਕਰਫਿਊ ਲਾਏ ਜਾਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਲੋੜਵੰਦ ਜਨਤਾ ਨੂੰ ਰਾਸ਼ਨ ਮੁਹੱਈਆ ਕਰਾਉਣ...
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਕੋਰੋਨਾਵਾਇਰਸ ਲਾਕਡਾਊਨ ਕਾਰਨ 28 ਮਾਰਚ ਤੋਂ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਫਸੇ 210 ਲੋਕਾਂ ਨੂੰ ਦਿੱਲੀ ਪੁਲਿਸ ਵਲੋਂ ਨਹਿਰੂ ਵਿਹਾਰ ਸਥਿਤ ਇਕ ਸਕੂਲ ਵਿਚ ਤਬਦੀਲ ਕਰ ਦਿੱਤਾ ਗਿਆ...
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  about 1 hour ago
ਹੈਦਰਾਬਾਦ, 1 ਅਪ੍ਰੈਲ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਦਫ਼ਤਰ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ ਮਰਕਜ਼ ਤੋਂ ਵਾਪਸ ਪਰਤੇ ਸਾਰੇ 43 ਵਿਅਕਤੀਆਂ ਦੇ ਕੋਵਿਡ-19 (ਕੋਰੋਨਾਵਾਇਰਸ) ਪਾਜ਼ੀਟਿਵ ਪਾਏ...
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  about 1 hour ago
ਐਸ.ਏ.ਐਸ. ਨਗਰ, 1 ਅਪ੍ਰੈਲ (ਕੇ.ਐਸ.ਰਾਣਾ) - ਮੁਹਾਲੀ ਜ਼ਿਲ੍ਹੇ ‘ਚ ਕੋਰੋਨਾਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਔਰਤਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲੋਕ ਚੰਡੀਗੜ੍ਹ ਤੋਂ ਕੋਰੋਨਾ...
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾਵਾਇਰਸ ਦੇ 240 ਪਾਜ਼ੀਟਿਵ ਕੇਸ ਪਿਛਲੇ 12 ਘੰਟਿਆਂ ਵਧੇ ਹਨ। ਇਸ ਤਰ੍ਹਾਂ ਭਾਰਤ ਵਿਚ ਕੋਰੋਨਾਵਾਇਰਸ ਦੇ ਪੀੜਤ ਵਿਅਕਤੀਆਂ ਦੀ ਗਿਣਤੀ 1637 ਹੋ ਗਈ ਹੈ ਤੇ 38...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  about 1 hour ago
ਫ਼ਾਜ਼ਿਲਕਾ, 1 ਅਪ੍ਰੈਲ (ਪ੍ਰਦੀਪ ਕੁਮਾਰ ) - ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਆਈ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਦਿਆਂ ਕਰੀਬ 26 ਲੋਕਾਂ ਖ਼ਿਲਾਫ਼...
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  about 2 hours ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 2 hours ago
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੋਜ਼ਾਨਾ 8 ਹਜ਼ਾਰ ਤੋਂ 10 ਹਜ਼ਾਰ ਲੋਕਾਂ ਨੂੰ ਪਿੰਡ ਤੇ ਸ਼ਹਿਰਾਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਜਾਂਦਾ ਹੈ ਤਾਂ ਜੋ...
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 2 hours ago
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 2 hours ago
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 2 hours ago
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਪੰਜਾਬ / ਜਨਰਲ

ਗੈਰ-ਖੇਤੀਬਾੜੀ ਮੰਤਵਾਂ ਲਈ ਦਰਿਆਈ ਪਾਣੀਆਂ ਦੀ ਵਰਤੋਂ 'ਤੇ ਭਾੜਾ ਵਧਾ ਕੇ 295 ਕਰੋੜ ਦੇ ਵਾਧੂ ਮਾਲੀਏ ਨੂੰ ਹਰੀ ਝੰਡੀ

ਚੰਡੀਗੜ੍ਹ•, 4 ਦਸੰਬਰ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਅੱਜ ਇਥੇ ਹੋਈ ਇਕ ਮੀਟਿੰਗ ਵਲੋਂ ਗੈਰ ਖੇਤੀਬਾੜੀ ਮੰਤਵਾਂ ਲਈ ਹੁੰਦੀ ਪਾਣੀ ਦੀ ਵਰਤੋਂ 'ਤੇ ਭਾੜਾ ਵਧਾਉਣ ਦਾ ਫ਼ੈਸਲਾ ਲੈਂਦਿਆਂ ਰਾਜ ਵਿਚ ਇਹ ਭਾੜੇ ਗੁਆਂਢੀ ਰਾਜ ਹਰਿਆਣਾ ਬਰਾਬਰ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਐਲੀ ਮਾਂਗਟ ਤੇ ਉਸ ਦੇ ਦੋਸਤ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਮਨਜ਼ੂਰ

ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਧਰੌੜ ਵਿਖੇ ਆਪਣੇ ਦੋਸਤ ਭੁਪਿੰਦਰ ਸਿੰਘ ਵਿਰਕ ਦੇ ਜਨਮ ਦਿਨ ਦੀ ਪਾਰਟੀ ਵਿਚ ਗੋਲੀਆਂ ਚਲਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਹਰਕੀਰਤ ਸਿੰਘ ਉਰਫ਼ ਐਲੀ ਮਾਂਗਟ ਅਤੇ ਉਸ ਦੇ ਦੋਸਤ ਦੀ ਅਗਾਊਾ ...

ਪੂਰੀ ਖ਼ਬਰ »

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਅੱਬਾਸੀ ਸਣੇ 10 ਿਖ਼ਲਾਫ਼ ਮਾਮਲਾ ਦਰਜ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਭਿ੍ਸ਼ਟਾਚਾਰ ਰੋਕੂ ਸੰਗਠਨ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਿਖ਼ਲਾਫ਼ ਐਲ. ਐਨ. ਜੀ. ਟਰਮੀਨਲ ਦਾ ਠੇਕਾ ਇਕ ਫ਼ਰਮ ਨੂੰ ਦੇਣ 'ਚ ਕਥਿਤ ਬੇਨਿਯਮੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਰਾਸ਼ਟਰੀ ...

ਪੂਰੀ ਖ਼ਬਰ »

ਸਰਕਾਰ ਮਾਲਵਾ ਖੇਤਰ ਨੂੰ ਯੂਰੇਨੀਅਮ ਮੁਕਤ ਪਾਣੀ ਸਪਲਾਈ ਯਕੀਨੀ ਬਣਾਏ-ਹਾਈ ਕੋਰਟ

ਚੰਡੀਗੜ੍ਹ, 4 ਦਸੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਆਰ.ਐਸ. ਝਾਅ ਤੇ ਜਸਟਿਸ ਰਾਜੀਵ ਸ਼ਰਮਾ ਦੀ ਬੈਂਚ ਨੇ ਹੁਕਮ ਜਾਰੀ ਕਰਦਿਆਂ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਮਾਲਵਾ ਖੇਤਰ ਦੇ ਵਸਨੀਕਾਂ ਨੂੰ ਯੂਰੇਨੀਅਮ ਮੁਕਤ ਪਾਣੀ ਸਪਲਾਈ ਦੇਣਾ ਯਕੀਨੀ ਬਣਾਏ | ਅਦਾਲਤ ਨੇ ਕਿਹਾ ਹੈ ਕਿ ਇਸ ਕੇਸ ਨੂੰ ਚਲਦਿਆਂ 9 ਸਾਲ ਹੋ ਚੁੱਕੇ ਹਨ ਪਰ ਅਜੇ ਤੱਕ ਇਸ ਖੇਤਰ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਉਪਰਾਲਾ ਕੀਤਾ ਨਜ਼ਰ ਨਹੀਂ ਪੈ ਰਿਹਾ | ਅਦਾਲਤ ਨੇ ਹੁਕਮ ਦਿੱਤਾ ਹੈ ਕਿ ਪੰਜਾਬ ਸਰਕਾਰ ਸਥਾਨਕ ਸਰਕਾਰਾਂ ਵਿਭਾਗ, ਸਿੰਚਾਈ ਤੇ ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ, ਬਿਜਲੀ ਤੇ ਵਿੱਤ ਵਿਭਾਗਾਂ ਦੇ ਪਿ੍ੰਸੀਪਲ ਸਕੱਤਰਾਂ ਦੀ ਇਕ ਕਮੇਟੀ ਬਣਾਈ ਜਾਵੇ | ਇਹ ਕਮੇਟੀ ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਧਰਤੀ ਹੇਠਲੇ ਪਾਣੀ ਵਿਚ ਯੂਰੇਨੀਅਮ ਦੀ ਸਮੱਸਿਆ ਦਾ ਹੱਲ ਕੱਢੇਗੀ | ਫ਼ਿਲਹਾਲ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਲਈ ਹੱਲ ਕੱਢਣ ਲਈ ਕਿਹਾ ਗਿਆ ਹੈ | ਬੈਂਚ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਪਟੀਸ਼ਨਰ ਵਲੋਂ ਯੂਰੇਨੀਅਮ ਦੀ ਰੋਕਥਾਮ ਲਈ ਕੀਤੇ ਅਧਿਐਨ ਬਾਰੇ ਦਿੱਤੇ ਸੁਝਾਵਾਂ 'ਤੇ ਵਿਚਾਰ ਕਰੇ | ਜ਼ਿਕਰਯੋਗ ਹੈ ਕਿ ਐਡਵੋਕੇਟ ਬਿ੍ਜੇਂਦਰ ਸਿੰਘ ਲੂੰਬਾ ਨੇ ਲੋਕਹਿਤ ਪਟੀਸ਼ਨ ਦਾਖ਼ਲ ਕਰਕੇ ਹਾਈ ਕੋਰਟ ਦਾ ਧਿਆਨ ਦਿਵਾਇਆ ਸੀ ਕਿ ਮਾਲਵਾ ਪੱਟੀ ਵਿਚ ਧਰਤੀ ਹੇਠਾਂ ਯੂਰੇਨੀਅਮ ਹੈ ਤੇ ਇਸੇ ਕਾਰਨ ਇਸ ਖੇਤਰ ਵਿਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੈ |


ਖ਼ਬਰ ਸ਼ੇਅਰ ਕਰੋ

ਅਮਿਤ ਸ਼ਾਹ ਦੇ ਬਿਆਨ ਨੇ ਸਿੱਖ ਜਗਤ 'ਚ ਪੈਦਾ ਕੀਤੀ ਹਲਚਲ

ਜਲੰਧਰ, 4 ਦਸੰਬਰ (ਮੇਜਰ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਲੋਕ ਸਭਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਨਾ ਕੀਤੇ ਜਾਣ ਦੇ ਦਿੱਤੇ ਬਿਆਨ ਨੇ ਸਿੱਖ ਜਗਤ ਅੰਦਰ ਵੱਡੀ ਹਲਚਲ ਪੈਦਾ ਕੀਤੀ ਹੈ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਕੇਂਦਰੀ ਵਾਅਦਾ ਪੂਰਾ ਹੋਣ ਦੀ ਉਡੀਕ 'ਚ ਹਨ ਬੰਦੀ ਸਿੰਘ

ਅੰਮਿ੍ਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ 8 ਸਿੱਖ ਬੰਦੀਆਂ ਨੂੰ ਜੇਲ੍ਹਾਂ 'ਚੋਂ ਰਿਹਾਅ ਕਰਨ ਦਾ ਐਲਾਨ ਵੀ ਅਜੇ ਤੱਕ ਪੂਰਾ ਨਹੀਂ ਹੋਇਆ | ਇਨ੍ਹਾਂ 8 ਵਿਚੋਂ 3 ਬੰਦੀ ਸਿੰਘਾਂ ਦੇ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਦੌਰਾਨ ਗੋਲੀ ਚੱਲੀ-ਕਾਂਗਰਸੀ ਵਰਕਰ ਜ਼ਖ਼ਮੀ

ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਯੂਥ ਕਾਂਗਰਸ ਦੀਆਂ ਅੱਜ ਹੋਈਆਂ ਜਥੇਬੰਦਕ ਚੋਣਾਂ ਦੌਰਾਨ ਵਰਕਰਾਂ ਅਤੇ ਆਗੂਆਂ ਵਿਚਾਲੇ ਹੋਈ ਜ਼ਬਰਦਸਤ ਲੜਾਈ ਦੌਰਾਨ ਕਾਂਗਰਸੀ ਆਗੂਆਂ ਵਲੋਂ ਚਲਾਈਆਂ ਅੰਨ੍ਹੇਵਾਹ ਗੋਲੀਆਂ ਨਾਲ ਇਕ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਰਾਜੋਆਣਾ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਮਿਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ-ਸੁਖਬੀਰ

ਅਬੋਹਰ, 4 Ñਦਸੰਬਰ (ਕੁਲਦੀਪ ਸਿੰਘ ਸੰਧੂ)-ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਛੇਤੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰੇਗਾ ਤੇ ਤੁਰੰਤ ਰਿਹਾਈ ਦੀ ਮੰਗ ਕੀਤੀ ਜਾਵੇਗੀ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸੱਤ ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰਾਂ ਮੂਹਰੇ ਧਰਨੇ ਲਾਉਣ ਦਾ ਐਲਾਨ

ਸੰਗਰੂਰ, 4 ਦਸੰਬਰ (ਧੀਰਜ ਪਸ਼ੌਰੀਆ)- ਪੰਜਾਬ ਦੇ ਕਿਸਾਨਾਂ 'ਤੇ ਪਰਾਲੀ ਸਾੜਨ ਦੇ ਪਾਏ ਕੇਸ ਅਤੇ ਕੀਤੇ ਜੁਰਮਾਨੇ ਰੱਦ ਕਰਵਾਉਣ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਸੂਬੇ ਦੀਆਂ ਸੱਤ ਕਿਸਾਨ ਜਥੇਬੰਦੀਆਂ ਵਲੋਂ 30 ਦਸੰਬਰ ਤੋਂ 1 ਜਨਵਰੀ ਤੱਕ ਪੂਰੇ ਸੂਬੇ 'ਚ ਡਿਪਟੀ ...

ਪੂਰੀ ਖ਼ਬਰ »

ਪਿੰਡ ਸਿੰਘਪੁਰਾ 'ਚ 8 ਸਾਲਾ ਮਾਸੂਮ ਦੀ ਬੇਰਹਿਮੀ ਨਾਲ ਹੱਤਿਆ

ਡੇਰਾ ਬਾਬਾ ਨਾਨਕ, 4 ਦਸੰਬਰ (ਸ਼ਰਮਾ, ਮਾਂਗਟ)-ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸਿੰਘਪੁਰਾ ਦਾ 8 ਸਾਲਾ ਰਾਜਾ ਮਸੀਹ, ਜੋ ਬੀਤੇ ਸੋਮਵਾਰ ਦੀ ਸ਼ਾਮ ਤੋਂ ਲਾਪਤਾ ਸੀ, ਦੀ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਸਮਾਚਾਰ ਹੈ | ਉਸ ਦੀ ਲਾਸ਼ ਅੱਜ ਸਵੇਰੇ ਸਰਕਾਰੀ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ ਦੀ ਮਹਿਲਾ ਅੱਤਵਾਦੀ ਪਾਕਿ 'ਚ ਗਿ੍ਫ਼ਤਾਰ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਅਫ਼ਗ਼ਾਨਿਸਤਾਨ ਦੀ ਇਕ ਮਹਿਲਾ ਅੱਤਵਾਦੀ ਨੂੰ ਪਾਕਿਸਤਾਨ ਦੇ ਜ਼ਿਲ੍ਹਾ ਪਿਸ਼ਾਵਰ ਦੇ ਹਾਜੀ ਕੈਂਪ ਅੱਡਾ ਨੇੜੇ ਇਕ ਬੱਸ ਅੱਡੇ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਉਹ ਉਸ ਸਮੇਂ ਲਾਹੌਰ ਜਾਣ ਵਾਲੀ ਬੱਸ ਫੜਨ ਦੀ ਤਿਆਰੀ 'ਚ ਸੀ | ਉਸ ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਪਹੁੰਚਣ ਵਾਲੇ ਪਾਕਿ ਮੁਸਲਮਾਨਾਂ ਦੀ ਗਿਣਤੀ 'ਚ ਆਇਆ ਉਛਾਲ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਧਾਰਮਿਕ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਉਥੋਂ ਦੇ ਆਮ ਮੁਸਲਿਮ ਨਾਗਰਿਕਾਂ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਜਾਣ ਦੀ ਦਿੱਤੀ ਮਨਜ਼ੂਰੀ ਦੇ ਬਾਅਦ ਜਿਥੇ ...

ਪੂਰੀ ਖ਼ਬਰ »

ਉਦਯੋਗਪਤੀ ਵਿਨੋਦ ਦੱਤ ਦੀ ਪਤਨੀ ਸੰਗੀਤਾ ਦੱਤ ਨਮਿਤ ਸ਼ਰਧਾਂਜਲੀ ਸਮਾਗਮ

ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)- ਸੁਪਰ ਮਿਲਕ ਅਤੇ ਚਾਣਕਿਆ ਡੇਅਰੀ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸਵ: ਸੰਗੀਤਾ ਦੱਤ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਸਮਾਗਮ ਵਿਚ ਆਗੂਆਂ ਤੇ ਪਤਵੰਤਿਆਂ ਸਮੇਤ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ | ਇਸ ਮੌਕੇ ਬੁਲਾਰਿਆਂ ...

ਪੂਰੀ ਖ਼ਬਰ »

ਚੌਟਾਲਾ ਦੀ ਸੰਭਾਵੀ ਰਿਹਾਈ ਦੇ ਮੱਦੇਨਜ਼ਰ 'ਸੱਤਾ' ਦੀ 'ਸਿਆਸੀ' ਦਬਿਸ਼!

ਡੱਬਵਾਲੀ, 4 ਦਸੰਬਰ (ਇਕਬਾਲ ਸਿੰਘ ਸ਼ਾਂਤ)-ਜੇ.ਬੀ.ਟੀ. ਅਧਿਆਪਕ ਮਾਮਲੇ 'ਚ ਸਜ਼ਾ-ਯਾਫ਼ਤਾ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਜੇਲ੍ਹ ਤੋਂ ਰਿਹਾਈ ਬਾਰੇ ਰਾਖਵੇਂ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਵਿਚਕਾਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਚੌਟਾਲਾ ...

ਪੂਰੀ ਖ਼ਬਰ »

ਸੈਕਟਰ-4 ਐਮ.ਡੀ.ਸੀ. ਸਥਿਤ ਕੋਠੀ ਸੀਲ

ਪੰਚਕੂਲਾ, 4 ਦਸੰਬਰ (ਕਪਿਲ)-ਮਨੀ ਲਾਂਡਰਿੰਗ ਦੇ ਮਾਮਲੇ ਵਿਚ ਈ. ਡੀ. ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਦੇ ਡਿਪਟੀ ਡਾਇਰੈਕਟਰ ਦੀਪਕ ਦੀ ਅਗਵਾਈ ਵਾਲੀ ਟੀਮ ਵਲੋਂ ਵੱਡੀ ਕਾਰਵਾਈ ਨੂੰ ਅੰਜਾਮ ਦਿੰਦੇ ਹੋਏ ਹਰਿਆਣਾ ਦੇ ਸਾਬਕਾ ਮੁੱਖ ਓਮ ਪ੍ਰਕਾਸ਼ ਚੌਟਾਲਾ ਦੀ ਪੰਚਕੂਲਾ 'ਚ ...

ਪੂਰੀ ਖ਼ਬਰ »

'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਮੁਕੰਮਲ ਆਮਿਰ ਖਾਨ ਤੇ ਕਰੀਨਾ ਕਪੂਰ ਵਾਪਸ ਗਏ

ਅਜਨਾਲਾ/ ਰਮਦਾਸ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ)-ਸਰਹੱਦੀ ਤਹਿਸੀਲ ਅਜਨਾਲਾ 'ਚ ਪਿੰਡ ਅਬਾਦੀ ਚੰਡੀਗੜ੍ਹ ਵਿਖੇ ਫ਼ਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਮੁਕੰਮਲ ਕਰਨ ਉਪਰੰਤ ਅਦਾਕਾਰ ਆਮਿਰ ਖਾਨ ਅਤੇ ਅਦਾਕਾਰਾ ਕਰੀਨਾ ਕਪੂਰ ਖ਼ਾਨ ਫ਼ਿਲਮ ...

ਪੂਰੀ ਖ਼ਬਰ »

ਗਾਇਕ ਹੰਸ ਰਾਜ ਹੰਸ ਨੂੰ ਸਦਮਾ-ਮਾਤਾ ਦਾ ਦਿਹਾਂਤ

ਜਲੰਧਰ, 4 ਦਸੰਬਰ (ਜਸਪਾਲ ਸਿੰਘ)- ਸੂਫ਼ੀ ਗਾਇਕ ਅਤੇ ਉੱਤਰ ਪੱਛਮੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਅਜੀਤ ਕੌਰ ਸੁਪਤਨੀ ਸਵਰਗੀ ਅਰਜਨ ਸਿੰਘ ਦਾ ਬੁੱਧਵਾਰ ਤੜਕੇ ਅਚਾਨਕ ਦਿਹਾਂਤ ਹੋ ...

ਪੂਰੀ ਖ਼ਬਰ »

ਭਾਈ ਧਰਮ ਸਿੰਘ ਕਾਸ਼ਤੀਵਾਲ ਤੇ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਦਾ 27ਵਾਂ ਸ਼ਹੀਦੀ ਸਮਾਗਮ

ਸੁਲਤਾਨਵਿੰਡ, 4 ਦਸੰਬਰ (ਗੁਰਨਾਮ ਸਿੰਘ ਬੁੱਟਰ)- ਪਿੰਡ ਸੁਲਤਾਨਵਿੰਡ ਦੋਬੁਰਜੀ ਵਿਖੇ ਸਥਿਤ ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਟਰੱਸਟ ਵਿਖੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਧਰਮ ਸਿੰਘ ਕਾਸ਼ਤੀਵਾਲ ਤੇ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਦਾ 27ਵਾਂ ਸ਼ਹੀਦੀ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2019 ਅੱਜ ਤੋਂ

ਕੈਪਟਨ ਦਾ ਵਿਚਾਰ-ਵਟਾਂਦਰਾ ਸੈਸ਼ਨ ਸੰਮੇਲਨ ਦੀ ਮੁੱਖ ਖਾਸੀਅਤ ਦਰਸਾਏਗਾ

ਚੰਡੀਗੜ੍ਹ•, 4 ਦਸੰਬਰ (ਅਜੀਤ ਬਿਊਰੋ)- ਸੂਬੇ ਦੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ (ਐੱਮ.ਐੱਸ.ਐੱਮ.ਈ.) ਦੇ ਸੈਕਟਰ ਨੂੰ ਆਲਮੀ ਪੱਧਰ 'ਤੇ ਧੁਰੇ ਵਜੋਂ ਉਭਾਰਨ ਦੇ ਉਦੇਸ਼ ਨਾਲ 5 ਦਸੰਬਰ ਨੂੰ ਸ਼ੁਰੂ ਹੋ ਰਹੇ ਦੋ-ਰੋਜ਼ਾ 'ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ' ਦੇ ਪਹਿਲੇ ...

ਪੂਰੀ ਖ਼ਬਰ »

ਭਾਰਤ ਵਿਕਾਸ ਲਈ ਮਾਲਦੀਵ ਨਾਲ ਸਹਿਯੋਗ ਲਈ ਵਚਨਬੱਧ-ਮੋਦੀ

ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਇਕ ਨੇੜਲਾ ਦੋਸਤ ਅਤੇ ਸਮੁੰਦਰੀ ਗੁਆਂਢੀ ਹੋਣ ਦੇ ਨਾਤੇ ਭਾਰਤ ਮਾਲਦੀਵ ਦੇ ਵਿਕਾਸ ਲਈ ਉਸ ਦੀ ਭਾਈਵਾਲੀ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਭਾਰਤੀ ਸਮੁੰਦਰੀ ...

ਪੂਰੀ ਖ਼ਬਰ »

ਹੈਦਰਾਬਾਦ ਜਬਰ ਜਨਾਹ ਮਾਮਲੇ 'ਚ ਫਾਸਟ ਟਰੈਕ ਅਦਾਲਤ ਬਣਾਈ

ਹੈਦਰਾਬਾਦ, 4 ਦਸੰਬਰ (ਏਜੰਸੀ)- ਪਿਛਲੇ ਮਹੀਨੇ ਇਥੇ ਇਕ ਔਰਤ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਕੀਤੀ ਹੱਤਿਆ ਦੇ ਮਾਮਲੇ 'ਚ 4 ਦੋਸ਼ੀਆਂ ਨੂੰ ਸਜ਼ਾ ਦੇਣ ਲਈ ਤੇਲੰਗਾਨਾ ਸਰਕਾਰ ਨੇ ਬੁੱਧਵਾਰ ਨੂੰ ਫਾਸਟ ਟਰੈਕ ਅਦਾਲਤ ਬਣਾਉਣ ਦਾ ਆਦੇਸ਼ ਜਾਰੀ ਕੀਤਾ ਹੈ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਦੇ ਪ੍ਰਤੀਨਿਧ ਵਿੱਤ ਮੰਤਰੀ ਨੂੰ ਮਿਲੇ

ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਦੇ ਵਿੱਤ ਮੰਤਰੀਆਂ ਅਤੇ ਪ੍ਰਤੀਨਿਧੀਆਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਤੇ ਜੀ. ਐਸ. ਟੀ. ਮੁਆਵਜ਼ਾ ਜਾਰੀ ਕਰਨ 'ਚ ਹੋ ਰਹੀ ਦੇਰੀ 'ਤੇ ਚਿੰਤਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਟਵਿੱਟਰ ਦੇ ਪ੍ਰਤੀਨਿਧ ਔਰਤਾਂ ਦੀ ਸਾਈਬਰ ਸੁਰੱਖਿਆ ਬਾਰੇ ਸੰਸਦੀ ਕਮੇਟੀ ਅੱਗੇ ਪੇਸ਼

ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਟਵਿੱਟਰ ਇੰਡੀਆ ਦੇ ਉੱਚ ਅਧਿਕਾਰੀ ਬੁੱਧਵਾਰ ਨੂੰ ਇਕ ਸੰਸਦੀ ਕਮੇਟੀ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਕਮੇਟੀ ਨੂੰ ਔਰਤਾਂ ਨੂੰ ਪੇ੍ਰਸ਼ਾਨ ਕਰਨ ਵਾਲਿਆਂ ਅਤੇ ਸਾਈਬਰ ਧਮਕੀਆਂ ਨਾਲ ਨਜਿੱਠਣ ਲਈ ਚੁੱਕੇ ਗਏ ਆਪਣੇ ਕਦਮਾਂ ਬਾਰੇ ਦੱਸਿਆ | ...

ਪੂਰੀ ਖ਼ਬਰ »

ਯੂ.ਪੀ. 'ਚ ਸੀ.ਆਰ.ਪੀ.ਐਫ. ਦੇ ਜਵਾਨ ਸਮੇਤ 4 ਵਲੋਂ ਵਿਦਿਆਰਥਣ ਨਾਲ ਜਬਰ ਜਨਾਹ

ਮਿਰਜ਼ਾਪੁਰ, 4 ਦਸੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ 'ਚ ਸੀ.ਆਰ.ਪੀ.ਐਫ. ਦੇ ਜਵਾਨ ਸਮੇਤ 4 ਵਿਅਕਤੀਆਂ ਨੇ ਇਕ 15 ਸਾਲਾ ਸਕੂਲ ਵਿਦਿਆਰਥਣ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ | ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਰਾਤ ...

ਪੂਰੀ ਖ਼ਬਰ »

ਵਸੂਲੀ ਵਧਾਉਣ ਲਈ ਮੋਬਾਈਲ ਵਿੰਗ ਨੂੰ ਜੀ. ਐਸ. ਟੀ. ਆਡਿਟ ਦੀ ਸਿਖਲਾਈ ਦੇਣ ਲੱਗੀ ਸਰਕਾਰ

ਜਲੰਧਰ, 4 ਦਸੰਬਰ (ਸ਼ਿਵ ਸ਼ਰਮਾ)- ਪੰਜਾਬ ਵਿਚ ਜੀ. ਐ੍ਰਸ. ਟੀ. ਵਿਭਾਗ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਅਤੇ ਆਉਂਦੇ ਸਮੇਂ ਵਿਚ ਜੀ. ਐੱਸ. ਟੀ. ਦੀ ਵਸੂਲੀ ਵਧਾਉਣ ਲਈ ਜੀ. ਐੱਸ. ਟੀ. ਦੇ ਮੋਬਾਈਲ ਵਿੰਗ ਦੇ ਅਫ਼ਸਰਾਂ ਨੂੰ ਆਡਿਟ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਹੁਣ ਤੱਕ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਦੀ ਐੱਨ.ਐੱਸ.ਕਿਊ.ਐੱਫ਼. ਅਤੇ ਪ੍ਰੀ-ਵੋਕੇਸ਼ਨਲ ਦੀ ਪ੍ਰਯੋਗੀ ਪ੍ਰੀਖਿਆ 3 ਫਰਵਰੀ ਤੋਂ

ਐੱਸ.ਏ.ਐੱਸ. ਨਗਰ, 4 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਸ਼੍ਰੇਣੀ ਦੀ ਵੋਕੇਸ਼ਨਲ, ਪ੍ਰੀ- ਵੋਕੇਸ਼ਨਲ ਅਤੇ ਐੱਨ. ਐੱਸ. ਕਿਊ. ਐੱਫ਼. ਦੀ ਜਨਵਰੀ-ਫਰਵਰੀ 2020 ਦੀ ਪ੍ਰਯੋਗੀ ਪ੍ਰੀਖਿਆ 3 ਫਰਵਰੀ ਤੋਂ ਲੈ ...

ਪੂਰੀ ਖ਼ਬਰ »

ਪਾਕਿ ਦੀਆਂ 629 ਮੁਟਿਆਰਾਂ ਚੀਨੀ ਨਾਗਰਿਕਾਂ ਨੂੰ ਦੁਲਹਨ ਵਜੋਂ ਵੇਚੀਆਂ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀਆਂ ਲਗਪਗ 629 ਕੁੜੀਆਂ ਅਤੇ ਔਰਤਾਂ ਨੂੰ ਦੁਲਹਨ ਵਜੋਂ ਚੀਨ ਦੇ ਨਾਗਰਿਕਾਂ ਨੂੰ ਵੇਚਿਆ ਗਿਆ, ਜੋ ਉਨ੍ਹਾਂ ਨੂੰ ਚੀਨ ਲੈ ਗਏ | ਮਨੁੱਖੀ ਤਸਕਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਨਿਸਚਾ ਕਰਨ ਵਾਲੇ ਪਾਕਿਸਤਾਨੀ ...

ਪੂਰੀ ਖ਼ਬਰ »

'ਸਵੱਛ ਕੈਂਪਸ ਰੈਂਕਿੰਗ 2019-20'

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਲਟੀ ਸਪੈਸ਼ਲਿਟੀ 'ਚ ਪਹਿਲਾ ਤੇ ਓਵਰਆਲ ਦੂਜਾ ਸਥਾਨ ਹਾਸਲ ਕੀਤਾ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਭਾਰਤ ਸਰਕਾਰ ਦੇ ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ ਵਲੋਂ ਸਵੱਛ ਕੈਂਪਸ ਰੈਕਿੰਗ 2019-20 ਦੇ ਅਧੀਨ ਕੌਮੀ ਪੱਧਰ ਦੇ ਕਰਵਾਏ ਮੁਕਾਬਲਿਆਂ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦੇਸ਼ ਦੀਆਂ ਸਰਕਾਰੀ, ਮਲਟੀ ਸਪੈਸ਼ਲਿਟੀ ਤੇ ਵੱਡੇ ...

ਪੂਰੀ ਖ਼ਬਰ »

ਰਾਜੋਆਣਾ ਮਸਲੇ 'ਤੇ ਹਰਸਿਮਰਤ ਅਸਤੀਫ਼ਾ ਦੇਵੇ- ਭੋਮਾ

ਚੰਡੀਗੜ੍ਹ, 4 ਦਸੰਬਰ (ਮਾਨ)-ਜਦੋਂ ਕਾਲੀਆਂ ਸੂਚੀਆਂ ਨੂੰ ਖ਼ਤਮ ਕਰਨ, ਸਾਜ਼ਾਵਾਂ ਭੁਗਤ ਚੁੱਕੇ ਸਿੱਖਾਂ ਦੀਆਂ ਰਿਹਾਈਆਂ, ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮੁਆਫ਼ੀ ਦੀਆਂ ਖ਼ਬਰਾਂ ਆਈਆਂ ਸਨ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ...

ਪੂਰੀ ਖ਼ਬਰ »

ਬੇਅਦਬੀ ਕਾਂਡ- ਸੀ.ਬੀ.ਆਈ. ਵਲੋਂ ਦੂਜੇ ਦਿਨ ਜਾਂਚ ਜਾਰੀ

ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)- 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਵਾਪਰੀਆਂ ਤਿੰਨ ਘਟਨਾਵਾਂ ਦੀ ਜਾਂਚ ਕਰ ਰਹੀ ਸੀ. ਬੀ.ਆਈ. ਨੇ ਅੱਜ ਦੂਜੇ ਦਿਨ ਵੀ ਆਪਣੀ ਜਾਂਚ ਜਾਰੀ ਰੱਖੀ | ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦੇ ਇੰਜੀਨੀਅਰਿੰਗ ਤੇ ਐਮ. ਬੀ. ਏ. ਪ੍ਰੋਗਰਾਮਾਂ ਲਈ ਦਾਖ਼ਲਾ ਪ੍ਰੀਖਿਆ ਹੋਵੇਗੀ ਲਾਜ਼ਮੀ

ਐੱਸ.ਏ.ਐੱਸ. ਨਗਰ, 4 ਦਸੰਬਰ (ਕੇ.ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਅਕਾਦਮਿਕ ਸੈਸ਼ਨ 2020-21 ਲਈ ਨਵੀਂ ਦਾਖ਼ਲਾ ਨੀਤੀ ਦਾ ਐਲਾਨ ਕਰਦਿਆਂ ਇੰਜੀਨੀਅਰਿੰਗ ਤੇ ਐਮ. ਬੀ. ਏ. ਪ੍ਰੋਗਰਾਮਾਂ ਵਿਚ ਦਾਖ਼ਲੇ ਲਈ 'ਸੀ. ਯੂ. ਸੀ. ਈ. ਟੀ.' ਦਾਖ਼ਲਾ ਪ੍ਰੀਖਿਆ ਲਾਜ਼ਮੀ ਕਰ ...

ਪੂਰੀ ਖ਼ਬਰ »

ਪਿੰਡ ਦੁੱਲੇਵਾਲਾ ਦੇ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ

ਭਾਈਰੂਪਾ, 4 ਦਸੰਬਰ (ਵਰਿੰਦਰ ਲੱਕੀ)- ਪਿੰਡ ਦੁੱਲੇਵਾਲਾ ਦੇ ਇਕ ਕਿਸਾਨ ਵਲੋਂ ਖੇਤ 'ਚ ਹੀ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਇਕ ਸੁਸਾਈਡ ਨੋਟ ਵੀ ਮਿਲਿਆ, ਜਿਸ 'ਚ ਕਿਸਾਨ ਨੇ ਇਕ ...

ਪੂਰੀ ਖ਼ਬਰ »

ਕੁੱਲੂ ਵਿਖੇ 5ਵੀਂ ਜਮਾਤ ਦੀ ਵਿਦਿਆਰਥਣ ਨਾਲ ਚਚੇਰੇ ਭਰਾ ਵਲੋਂ ਜਬਰ-ਜਨਾਹ

ਸ਼ਿਮਲਾ, 4 ਦਸੰਬਰ (ਏਜੰਸੀਆਂ)-ਜ਼ਿਲ੍ਹਾ ਕੁੱਲੂ 'ਚ ਭਰਾ-ਭੈਣ ਦਾ ਰਿਸ਼ਤਾ ਉਸ ਸਮੇਂ ਲੀਰੋ-ਲੀਰ ਹੋ ਗਿਆ, ਜਦੋਂ ਇਕ ਪੰਜਵੀਂ ਜਮਾਤ 'ਚ ਪੜ੍ਹਦੀ ਵਿਦਿਆਰਥਣ ਨਾਲ ਉਸ ਦੇ ਰਿਸ਼ਤੇ 'ਚ ਲਗਦੇ ਭਰਾ ਨੇ ਹੀ ਜਬਰ ਜਨਾਹ ਕੀਤਾ | ਦੋਸ਼ੀ ਨੇ ਅੱਜ ਸਕੂਲ ਜਾਂਦੇ ਸਮੇਂ ਰਸਤੇ 'ਚ ਉਕਤ ...

ਪੂਰੀ ਖ਼ਬਰ »

ਵੀਅਤਨਾਮ ਦੇ ਸਮੁੰਦਰ 'ਚ ਮਾਰੇ ਨੌਜਵਾਨ ਦੀ ਮਿ੍ਤਕ ਦੇਹ ਭਾਰਤ ਪੁੱਜੀ

ਰਾਜਾਸਾਂਸੀ, 4 ਦਸੰਬਰ (ਹੇਰ)-ਪਿਛਲੇ ਦਿਨੀਂ ਵੀਅਤਨਾਮ ਵਿਖੇ ਮਰਚੈਂਟ ਨੇਵੀ 'ਚ ਨੌਕਰੀ ਕਰਦੇ ਗੁਰਦਾਸਪੁਰ ਦੇ ਪਿੰਡ ਦੌਸਤਪੁਰ ਦੇ ਰਹਿਣ ਵਾਲੇ ਅੰਮਿ੍ਤਧਾਰੀ ਨੌਜਵਾਨ ਲਛਮਣ ਸਿੰਘ ਦਾ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਕਤਲ ਕਰ ਦਿੱਤਾ ਗਿਆ ਸੀ, ਉਕਤ ਨੌਜਵਾਨ ਦੀ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਤੇ ਜ਼ਿਲ੍ਹਾ ਸੰਗਠਨਾਂ ਵਲੋਂ ਮੰਤਰੀਆਂ ਦੇ ਘਰਾਂ ਅੱਗੇ ਨਿਵੇਕਲੇ ਧਰਨੇ ਦੇਣ ਦਾ ਐਲਾਨ

ਜਲੰਧਰ, 4 ਦਸੰਬਰ (ਮੇਜਰ ਸਿੰਘ)-ਵੱਖ-ਵੱਖ ਸਿੱਖ ਸੰਗਠਨਾਂ ਦੀ ਸਾਂਝੀ ਜਥੇਬੰਦੀ ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨ ਨੇ ਬੇਅਦਬੀ ਮਾਮਲਿਆਂ ਨੂੰ ਹੱਲ ਕਰਨ 'ਚ ਨਾਕਾਮ ਰਹਿਣ ਕਾਰਨ ਵੱਡੇ-ਵੱਡੇ ਬਿਆਨ ਦੇਣ ਤੇ ਵਾਅਦੇ ਕਰਨ ਵਾਲੇ ਮੰਤਰੀਆਂ ਤੇ ਕਾਂਗਰਸ ਵਿਧਾਇਕਾਂ ਦੇ ...

ਪੂਰੀ ਖ਼ਬਰ »

ਦਿੱਲੀ 'ਚ ਕਾਰ 'ਚੋਂ ਮਿਲੀਆਂ ਪੁਰਸ਼ ਤੇ ਔਰਤ ਡਾਕਟਰ ਦੀਆਂ ਲਾਸ਼ਾਂ

ਨਵੀਂ ਦਿੱਲੀ, 4 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰੋਹਿਣੀ ਇਲਾਕੇ ਦੇ ਸੈਕਟਰ 13 'ਚ ਅੱਜ ਇਕ ਕਾਰ 'ਚ ਇਕ ਪੁਰਸ਼ ਅਤੇ ਇਕ ਔਰਤ ਦੀ ਲਾਸ਼ ਮਿਲਣ 'ਤੇ ਸਨਸਨੀ ਫੈਲੀ ਹੋਈ ਹੈ | ਇਹ ਲਾਸ਼ਾਂ ਦਿੱਲੀ ਦੇ ਮਧੂਵਨ ਚੌਕ 'ਤੇ ਇਕ ਨਰਸਿੰਗ ਹੋਮ ਦੇ ਡਾਕਟਰਾਂ ਦੀਆਂ ਹਨ | ਲਾਸ਼ਾਂ ...

ਪੂਰੀ ਖ਼ਬਰ »

ਦਿੱਲੀ ਵਾਸੀਆਂ ਨੂੰ 16 ਤੋਂ ਮਿਲੇਗੀ ਮੁਫ਼ਤ ਵਾਈ-ਫਾਈ ਯੋਜਨਾ

ਨਵੀਂ ਦਿੱਲੀ, 4 ਦਸੰਬਰ (ਜਗਤਾਰ ਸਿੰਘ)-ਦਿੱਲੀ ਵਾਸੀਆਂ ਨੂੰ ਮੁਫ਼ਤ ਬਿਜਲੀ, ਪਾਣੀ ਅਤੇ ਬੱਸ ਸਫ਼ਰ ਦੇਣ ਤੋਂ ਬਾਅਦ ਕੇਜਰੀਵਾਲ ਸਰਕਾਰ ਮੁਫ਼ਤ ਵਾਈ-ਫਾਈ ਦੇਣ ਦਾ ਐਲਾਨ ਕੀਤਾ ਹੈ | ਮੁਫ਼ਤ ਵਾਈ-ਫਾਈ ਯੋਜਨਾ ਆਮ ਆਦਮੀ ਪਾਰਟੀ ਦੀ ਸਭ ਤੋਂ ਮਹੱਤਵਪੂਰਨ ਯੋਜਨਾ ਹੈ | ਜਿਸ ਦਾ ...

ਪੂਰੀ ਖ਼ਬਰ »

ਰਵਾਇਤੀ ਖੇਤੀ ਨਾਲੋਂ ਮੱਛੀ ਪਾਲਣ ਧੰਦਾ ਅਪਣਾ ਕੇ ਵੱਧ ਮੁਨਾਫ਼ਾ ਕਮਾ ਸਕਦੇ ਹਨ ਕਿਸਾਨ

ਗੁਰਦਾਸਪੁਰ, 4 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਮੱਛੀ ਪਾਲਨ ਵਿਭਾਗ ਵਲੋਂ ਪਿੰਡ ਹਯਾਤ ਨਗਰ ਵਿਖੇ 1974 ਵਿਚ ਮੱਛੀ ਫਾਰਮ ਬਣਾਇਆ ਗਿਆ ਸੀ | ਇਸ ਦਾ ਕੁੱਲ ਰਕਬਾ 16.5 ਏਕੜ ਹੈ ਅਤੇ ਜਿਸ 'ਚ ਮੱਛੀ ਦਾ ਪੂੰਗ ਤਿਆਰ ਕੀਤਾ ਜਾਂਦਾ ਹੈ | ਇਸ ਫਾਰਮ ਦਾ 'ਅਜੀਤ' ਦੀ ਟੀਮ ਵਲੋਂ ਦੌਰਾ ਕਰਨ ...

ਪੂਰੀ ਖ਼ਬਰ »

ਪਾਕਿ ਸਰਕਾਰ ਕਸ਼ਮੀਰੀ ਨੌਜਵਾਨਾਂ ਨੂੰ ਵਿੱਦਿਆ ਤੋਂ ਰੱਖ ਰਹੀ ਹੈ ਵਾਂਝਾ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਕਰਾਕੋਰਮ ਇੰਟਰਨੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਮਰਾਨ ਖ਼ਾਨ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਗ਼ੁਲਾਮ ਬਣਾਉਣ ਦੇ ਇਰਾਦੇ ਨਾਲ ਸਿੱਖਿਆ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ | ਮਕਬੂਜ਼ਾ ...

ਪੂਰੀ ਖ਼ਬਰ »

ਭਾਈ ਰਾਜੋਆਣਾ ਮਾਮਲੇ 'ਚ ਦੇਸ਼ ਨੂੰ ਗੁਮਰਾਹ ਕਰ ਰਹੀ ਕੇਂਦਰ ਸਰਕਾਰ-ਕੋਟਲੀ

ਸ਼ਿਮਲਾ, 4 ਦਸੰਬਰ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੰਸਦ ਵਿਚ ਇਕ ਦਿਨ ਪਹਿਲਾਂ ਇਹ ਬਿਆਨ ਦੇਣ 'ਤੇ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ ਗਈ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਕੀਰਤ ...

ਪੂਰੀ ਖ਼ਬਰ »

'ਆਪ' ਵਲੋਂ ਮਾਝਾ ਜ਼ੋਨ 'ਚ 6 ਨਵੇਂ ਹਲਕਾ ਪ੍ਰਧਾਨ ਨਿਯੁਕਤ

ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਮਾਝਾ ਜ਼ੋਨ 'ਚ ਨਵੇਂ ਹਲਕਾ ਪ੍ਰਧਾਨ ਨਿਯੁਕਤ ਕੀਤੇ ਹਨ, ਜਦਕਿ ਨੌਜਵਾਨ ਆਗੂ ਰਣਜੀਤ ਸਿੰਘ ਚੀਮਾ ਨੂੰ ਪਾਰਟੀ ਦਾ ਸੂਬਾ ਮੀਤ (ਵਾਇਸ) ਪ੍ਰਧਾਨ ਅਤੇ ...

ਪੂਰੀ ਖ਼ਬਰ »

ਸਪੀਕਰ ਹਰਿਆਣਾ ਵਲੋਂ ਦਰਜਨ ਕਮੇਟੀਆਂ ਦਾ ਗਠਨ

ਚੰਡੀਗੜ੍ਹ, 4 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵਲੋਂ ਨਵੀਂ ਰਾਜ ਵਿਧਾਨ ਸਭਾ ਦੇ ਬਾਕੀ ਰਹਿੰਦੇ ਮਾਲੀ ਸਾਲ ਲਈ 11 ਕਮੇਟੀਆਂ ਦੇ ਚੇਅਰਮੈਨ ਤੇ ਮੈਂਬਰਾਂ 'ਤੇ ਅਧਾਰਿਤ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ, ਜਿਨ੍ਹਾਂ ਦੀ ਮਿਆਦ ...

ਪੂਰੀ ਖ਼ਬਰ »

ਪ੍ਰਦੂਸ਼ਣ ਕਾਰਨ ਲੁਧਿਆਣਾ ਬਣ ਰਿਹੈ ਬਿਮਾਰੀਆਂ ਦੀ ਰਾਜਧਾਨੀ

ਲੁਧਿਆਣਾ, 4 ਦਸੰਬਰ (ਸਿਹਤ ਪ੍ਰਤੀਨਿੱਧ)-ਸੰਘਣੀ ਆਬਾਦੀ ਵਾਲੇ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਲੁਧਿਆਣਾ ਸ਼ਹਿਰ ਵਿਚ ਜੇ ਤੇਜ਼ੀ ਨਾਲ ਵੱਧ ਰਹੇ ਪ੍ਰਦੂਸ਼ਣ ਉਪਰ ਕਾਬੂ ਪਾਉਣ ਲਈ ਸਰਕਾਰ ਅਤੇ ਲੋਕਾਂ ਵਲੋਂ ਕੋਈ ਸੰਜੀਦਗੀ ਨਾ ਵਿਖਾਈ ਗਈ ਤਾਂ ਉਹ ਦਿਨ ਦੂਰ ਨਹੀਂ ਜਦੋਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀਆਂ ਨੂੰ ਫ਼ਾਂਸੀ ਦੇਣ ਦੀ ਮੰਗ ਮੰਨੇ ਜਾਣ ਬਾਅਦ ਹੀ ਖ਼ਤਮ ਹੋਵੇਗੀ ਭੁੱਖ ਹੜਤਾਲ-ਮਾਲੀਵਾਲ

ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ, ਜੋ ਕਿ ਸਮਤਾ ਸਥਲ ਵਿਖੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ 'ਤੇ ਬੈਠੀ ਹੈ, ਨੇ ਬੁੱਧਵਾਰ ਨੂੰ ਕਿਹਾ ਕਿ ਉਹ ਉਦੋਂ ਤੱਕ ਭੁੱਖ ਹੜਤਾਲ ਖ਼ਤਮ ਨਹੀਂ ਕਰੇਗੀ ਜਦੋਂ ਤੱਕ ਜਬਰ ਜਨਾਹ ...

ਪੂਰੀ ਖ਼ਬਰ »

'ਖ਼ਾਲਸਾ ਏਡ' ਦੇ ਸੰਸਥਾਪਕ ਰਵੀ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)- ਕੌਮਾਂਤਰੀ ਪੱਧਰ ਦੀ ਸਿੱਖ ਸੰਸਥਾ 'ਖ਼ਾਲਸਾ ਏਡ' ਦੇ ਸੰਸਥਾਪਕ ਰਵੀ ਸਿੰਘ ਬੀਤੀ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ | ਉਨ੍ਹਾਂ ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਦਾ ...

ਪੂਰੀ ਖ਼ਬਰ »

ਪੁਲਿਸ ਨੇ ਚੁੱਪ-ਚੁਪੀਤੇ ਜਥੇਬੰਦੀਆਂ ਦੇ ਆਗੂ ਤੇ 80 ਅਣਪਛਾਤਿਆਂ 'ਤੇ ਕੀਤਾ ਮਾਮਲਾ ਦਰਜ

ਮੋਗਾ, 4 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਕਸਬਾ ਕੋਟ ਈਸੇ ਖਾਂ ਦੇ ਪਿੰਡ ਮਸਤੇ ਵਾਲਾ ਵਿਖੇ ਵਿਆਹ ਸਮਾਗਮ ਵਿਚ ਚੱਲੀ ਗੋਲੀ ਦੌਰਾਨ ਇਕ 18 ਸਾਲ ਦੇ ਨੌਜਵਾਨ ਦੀ ਮੌਤ ਨੂੰ ਲੈ ਕੇ ਸਿਵਲ ਹਸਪਤਾਲ ਮੋਗਾ ਵਿਖੇ ਜਥੇਬੰਦੀਆਂ ਦੇ ਆਗੂਆਂ ਨੇ ਧਰਨਾ ਲਗਾ ...

ਪੂਰੀ ਖ਼ਬਰ »

ਪਿਆਜ਼ ਨੇ ਮਾਰਿਆ ਸ਼ਤਕ, ਘਰਾਂ-ਹੋਟਲਾਂ ਦੀਆਂ ਰਸੋਈਆਂ 'ਚੋਂ ਹੋਣ ਲੱਗਿਆ ਗ਼ਾਇਬ

ਫ਼ਾਜ਼ਿਲਕਾ, 4 ਦਸੰਬਰ (ਦਵਿੰਦਰ ਪਾਲ ਸਿੰਘ)-ਦੇਸ਼ 'ਚ ਪਿਆਜ਼ਾਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਗ਼ਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੀ ਰਸੋਈ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ | ਜ਼ਿਆਦਾਤਰ ਘਰਾਂ, ਹੋਟਲਾਂ ਵਿਚ ਪਰੋਸਿਆ ਜਾਂਦਾ ਪਿਆਜ਼ ਹੁਣ ਗ਼ਾਇਬ ਹੋਣ ਲੱਗਿਆ ਹੈ | ...

ਪੂਰੀ ਖ਼ਬਰ »

ਮੰਤਰੀ ਮੰਡਲ ਦੀ ਬੈਠਕ 'ਚ ਵਿਸਾਰੇ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਸੰਗਰੂਰ, 4 ਦਸੰਬਰ (ਧੀਰਜ ਪਸ਼ੌਰੀਆ)- 24 ਨਵੰਬਰ ਨੂੰ ਬੇਰੁਜ਼ਗਾਰ ਅਧਿਆਪਕਾਂ ਨਾਲ ਮੰਗਾਂ ਦੇ ਹੱਲ ਸਬੰਧੀ ਹੋਏ ਵਾਅਦੇ ਉਪਰੰਤ ਪੰਜਾਬ ਮੰਤਰੀ ਮੰਡਲ ਦੀ ਦੂਜੀ ਮੀਟਿੰਗ 'ਚ ਵੀ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ 'ਤੇ ਵਿਚਾਰ ਨਾ ਹੋਣ 'ਤੇ ਟੈੱਟ ਪਾਸ ਬੇਰੁਜ਼ਗਾਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਜਸ਼ਨਦੀਪ ਸਿੰਘ ਵਾਸੀ ਮਹਿਮੂਆਣਾ ਬੋਦਲਾ (ਫਾਜ਼ਿਲਕਾ) ਦਾ ਸਟੱਡੀ ਵੀਜ਼ਾ ਆਸਟਰੇਲੀਆ ਲਈ ਲਗਵਾ ਕੇ ਦਿੱਤਾ ...

ਪੂਰੀ ਖ਼ਬਰ »

ਕੇਂਦਰੀ ਡਰੱਗਜ਼ ਰੈਗੂਲੇਟਰ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਵਾਈਆਂ ਦੀ ਆਨਲਾਈਨ ਵਿਕਰੀ ਰੋਕਣ ਲਈ ਕਿਹਾ

ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਦਿੱਲੀ ਹਾਈ ਕੋਰਟ ਦੇ ਹੁਕਮ 'ਤੇ ਅਮਲ ਕਰਦਿਆਂ ਦੇਸ਼ ਦੇ ਡਰੱਗਜ ਰੈਗੂਲੇਟਰ ਵਲੋਂ ਸਭ ਸੂਬਿਆਂ ਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਨੂੰ ਪਾਬੰਦੀਸ਼ੁਦਾ ਦਵਾਈਆਂ ਦੀ ਆਨਲਾਈਨ ਵਿਕਰੀ ਰੋਕਣ ਲਈ ਕਿਹਾ ਗਿਆ ਹੈ, ਇਹ ਜਾਣਕਾਰੀ ਬੁੱਧਵਾਰ ਨੂੰ ...

ਪੂਰੀ ਖ਼ਬਰ »

ਪਾਕਿ 'ਚ ਮਹਿੰਗਾਈ ਲਈ ਭਾਰਤ ਜ਼ਿੰਮੇਵਾਰ-ਹਮਦ ਅਜ਼ਹਰ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਆਰਥਿਕ ਮਾਮਲਿਆਂ ਦੇ ਮੰਤਰੀ ਹਮਦ ਅਜ਼ਹਰ ਨੇ ਪਾਕਿਸਤਾਨ 'ਚ ਲਗਾਤਾਰ ਵੱਧ ਰਹੀ ਮਹਿੰਗਾਈ ਲਈ ਭਾਰਤ ਨੂੰ ਜ਼ਿੰਮੇਵਾਰ ਦੱਸਿਆ ਹੈ | ਉਨ੍ਹਾਂ ਨੇ ਪਾਕਿ 'ਚ ਖ਼ੁਰਾਕ ਪਦਾਰਥਾਂ ਦੀਆਂ ਵੱਧ ਰਹੀਆਂ ਕੀਮਤਾਂ ਲਈ ਭਾਰਤ ...

ਪੂਰੀ ਖ਼ਬਰ »

ਬੰਬੇ ਹਾਈਕੋਰਟ ਵਲੋਂ ਮੇਹੁਲ ਚੋਕਸੀ ਦੀ ਪਟੀਸ਼ਨ ਖਾਰਜ

ਮੁੰਬਈ, 4 ਦਸੰਬਰ (ਏਜੰਸੀਆਂ)-ਬੰਬੇ ਹਾਈਕੋਰਟ ਨੇ ਅੱਜ ਮੇਹੁਲ ਚੋਕਸੀ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ 'ਚ ਉਸ ਿਖ਼ਲਾਫ਼ ਵਿਸ਼ੇਸ਼ ਅਦਾਲਤ 'ਚ ਚਲ ਰਹੀ ਪ੍ਰਕਿਰਿਆ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ | ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਪੰਜਾਬ ਨੈਸ਼ਨਲ ...

ਪੂਰੀ ਖ਼ਬਰ »

ਸਿੱਧੂ ਵਲੋਂ ਬੂਪਿ੍ਨੋਰਫਿਨ ਨਾਲੈਕਸੋਨ ਦੀ ਵਿਕਰੀ ਦੀ ਜਾਂਚ ਸਬੰਧੀ ਸਿਵਲ ਸਰਜਨਾਂ ਨੂੰ ਨਿਰਦੇਸ਼

ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਖੇ ਬੂਪਿ੍ਨੋਰਫਿਨ-ਨਾਲੈਕਸੋਨ ਦੀ ਖ਼ਰੀਦ ਅਤੇ ਵਰਤੋਂ ਦੀ ਨਿੱਜੀ ਤੌਰ 'ਤੇ ਜਾਂਚ ਕਰਨ ਅਤੇ ਇਕ ...

ਪੂਰੀ ਖ਼ਬਰ »

ਨੀਰਵ ਮੋਦੀ ਤੇ ਦੋ ਹੋਰਾਂ ਨੂੰ ਭਗੌੜਾ ਕਰਾਰ ਦੇਣ ਦਾ ਆਦੇਸ਼ ਜਾਰੀ

ਮੁੰਬਈ, 4 ਦਸੰਬਰ (ਏਜੰਸੀ)- ਇਕ ਵਿਸ਼ੇਸ਼ ਅਦਾਲਤ ਨੇ ਪੰਜਾਬ ਨੈਸ਼ਨਲ ਬੈਂਕ 'ਚ 2 ਬਿਲੀਅਨ ਤੋਂ ਵੱਧ ਅਮਰੀਕੀ ਡਾਲਰ ਘੁਟਾਲਾ ਮਾਮਲੇ 'ਚ ਨੀਰਵ ਮੋਦੀ ਤੇ ਦੋ ਹੋਰਾਂ ਨੂੰ 15 ਜਨਵਰੀ ਤੋਂ ਪਹਿਲਾਂ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ | ਇਸ ਆਦੇਸ਼ ਦੀ ਪਾਲਣਾ ਨਾ ਹੋਣ 'ਤੇ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਦਾ ਇਲਾਜ ਹੋਣ 'ਤੇ ਉਸ ਨੂੰ ਵਾਪਸ ਭੇਜੇ ਬਰਤਾਨੀਆ-ਪਾਕਿਸਤਾਨ

ਇਸਲਾਮਾਬਾਦ, 4 ਦਸੰਬਰ (ਏਜੰਸੀਆਂ)-ਪਾਕਿਸਤਾਨ ਨੇ ਬਰਤਾਨੀਆ ਸਰਕਾਰ ਨੂੰ ਦੇਸ਼ ਦੇ ਬਿਮਾਰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦਾ ਇਲਾਜ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਦੇਸ਼ ਭੇਜਣ ਲਈ ਪੱਤਰ ਲਿਖਿਆ ਹੈ | ਇਸ ਗੱਲ ਦਾ ਖ਼ੁਲਾਸਾ ਉੱਥੋਂ ਦੇ ਮੀਡੀਆ 'ਚ ...

ਪੂਰੀ ਖ਼ਬਰ »

ਹਿੰਦੂਜਾ ਗਰੁੱਪ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਹਿੰਦੂਜਾ ਗਰੁੱਪ ਨੇ ਪੰਜਾਬ 'ਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਵਾਸਤੇ ਸੂਬੇ ਵਿਚ ਖੇਤਾਂ ਵਿਚੋਂ ਪਰਾਲੀ ਨੂੰ ਈਥਾਨੇਲ ਪਲਾਂਟਾਂ ਦੀ ਵਰਤੋਂ ਲਈ ਚੁੱਕਣ ਲਈ ਪੇਸ਼ਕਸ਼ ਕੀਤੀ | ਇਹ ਪੇਸ਼ਕਸ਼ ਹਿੰਦੂਜਾ ਗਰੁੱਪ ਦੇ ਚੇਅਰਮੈਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX