ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਬਠਿੰਡਾ /ਮਾਨਸਾ

ਕੱਚੇ ਕਾਮਿਆਂ ਵਲੋਂ ਪਾਵਰਕਾਮ 'ਚ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਲਹਿਰਾ ਥਰਮਲ ਅੱਗੇ ਧਰਨਾ

ਲਹਿਰਾ ਮੁਹੱਬਤ, 4 ਦਸੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੁ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁੱਖ ਗੇਟ ਅੱਗੇ ਜੀ.ਐਚ.ਟੀ.ਪੀ ਕੰਟਰੈਕਟਰ ਵਰਕਰਜ਼ ਯੂਨੀਅਨ ਏਟਕ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਚੇ ਕਾਮਿਆਂ ਦੀ ਪਾਵਰਕਾਮ 'ਚ ਪੱਕੀ ਭਰਤੀ ਦੀ ਮੰਗ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚੋਂ ਇਕ ਬਰੀ

ਬਠਿੰਡਾ, 4 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਜੂਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਠਿੰਡਾ ਰਾਜਵਿੰਦਰ ਕੌਰ ਦੀ ਅਦਾਲਤ ਨੇ 5 ਲੱਖ 50 ਹਜ਼ਾਰ ਰੁਪਏ ਚੈੱਕ ਬਾਉਂਸ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਨੂੰ ਅੱਜ ਬਚਾਅ ਪੱਖ ਦੇ ਵਕੀਲਾਂ ਗੁਰਤੇਜ ਸਿੰਘ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਚੋਣਾਂ ਸਬੰਧੀ ਹੋਈ ਪੋਿਲੰਗ

ਬਠਿੰਡਾ, 4 ਦਸੰਬਰ (ਸ. ਰਿਪੋ.)- ਅੱਜ ਯੂਥ ਕਾਂਗਰਸ ਦੀਆਂ ਚੋਣਾਂ ਨੂੰ ਲੈ ਕੇ ਯੂਥ ਕਾਂਗਰਸੀਆਂ ਨੇ ਅਹੁਦੇਦਾਰੀਆਂ ਪ੍ਰਾਪਤ ਕਰਨ ਲਈ ਆਪਣਾ ਅੱਡੀ ਚੋਟੀ ਦਾ ਜ਼ੋਰ ਲਾਇਆ | ਭਾਵੇਂ ਯੂਥ ਕਾਂਗਰਸੀਆਂ ਨੇ ਇਨ੍ਹਾਂ ਚੋਣਾਂ ਵਿਚ ਆਪਣੇ ਹੱਕ ਵਿਚ ਭੁਗਤਣ ਲਈ ਤੇ ਆਪਣੇ ਪਾਰਟੀ ...

ਪੂਰੀ ਖ਼ਬਰ »

48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਮੁਲਜ਼ਮ ਫ਼ਰਾਰ

ਬਠਿੰਡਾ ਛਾਉਣੀ, 4 ਦਸੰਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਪੁਲਿਸ ਦੇ ਸੀ. ਆਈ. ਏ. ਸਟਾਫ਼ ਵਲੋਂ ਤੁੰਗਵਾਲੀ-ਭਾਗੂ ਮਾਰਗ ਤੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਹਨ, ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿਚ ਸਫ਼ਲ ਹੋ ਗਿਆ | ਥਾਣਾ ਛਾਉਣੀ ਵਿਖੇ ...

ਪੂਰੀ ਖ਼ਬਰ »

ਸਰਹਿੰਦ ਨਹਿਰ 'ਚੋਂ ਮਿਲੀ ਔਰਤ ਦੀ ਲਾਸ਼, ਪੁਲਿਸ ਵਲੋਂ ਜਾਂਚ ਸ਼ੁਰੂ

ਬਠਿੰਡਾ, 4 ਦਸੰਬਰ (ਸ. ਰਿਪੋ.)- ਸਥਾਨਕ ਸਰਹਿੰਦ ਕੈਨਾਲ ਵਿਚੋਂ ਪਿੰਡ ਪੂਹਲਾ ਦੇ ਨਜ਼ਦੀਕ ਇਕ ਨਿਰਵਸਤਰ ਮਹਿਲਾ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਹਾਰਾ ਜਨ ਸੇਵਾ ਦੇ ਕਾਰਜਕਾਰੀ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਸੂਚਨਾ ...

ਪੂਰੀ ਖ਼ਬਰ »

ਪਿਆਜ਼ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦੇ ਕਢਵਾਏ ਹੰਝੂ

ਬਠਿੰਡਾ, 4 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਦੇਸ਼ ਦੇ ਅਰਥ ਸ਼ਾਸਤਰੀ ਭਾਵੇਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਭਾਰਤੀ ਰੁਪਏ ਨੂੰ ਕੌਮਾਂਤਰੀ ਮਾਰਕੀਟ ਵਿਚ ਉੱਚਾ ਤਾਂ ਨਹੀਂ ਚੁੱਕ ਸਕੇ ਪਰ ਭਾਰਤ ਦੀ ਮੂਲ ਦੋ ਫ਼ਸਲਾਂ ਲਸਣ ਅਤੇ ਪਿਆਜ਼ ਦੀਆਂ ਕੀਮਤਾਂ ਨੇ ਪਿਆਜ਼ ਨੂੰ ...

ਪੂਰੀ ਖ਼ਬਰ »

ਰਾਜਸਥਾਨ ਤੋਂ ਭੱਜੇ ਪ੍ਰੇਮੀ ਜੋੜੇ ਨੂੰ ਕੀਤਾ ਗਿ੍ਫ਼ਤਾਰ

ਸੰਗਤ ਮੰਡੀ, 4 ਦਸੰਬਰ (ਸ਼ਾਮ ਸੁੰਦਰ ਜੋਸ਼ੀ)- ਰਾਜਸਥਾਨ ਤੋਂ ਭੱਜੇ ਪ੍ਰੇਮੀ ਜੋੜੇ (ਲੜਕਾ ਅਤੇ ਲੜਕੀ) ਨੂੰ ਪੰਜਾਬ ਵਿਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਕੋਲ ਸ਼ਰਨ ਲੈਣੀ ਉਦੋਂ ਮਹਿੰਗੀ ਪੈ ਗਈ ਜਦੋਂ ਰਾਜਸਥਾਨ ਪੁਲਿਸ ਨੇ ਪੰਜਾਬ ਪੁਲਿਸ ਦੀ ਮੱਦਦ ਨਾਲ ਬਠਿੰਡਾ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਸੀ ਦੇ ਮੁੰਡੇ ਨੇ ਮਾਰੀ ਠੱਗੀ

ਸੰਗਤ ਮੰਡੀ, 4 ਦਸੰਬਰ (ਅੰਮਿ੍ਤਪਾਲ ਸ਼ਰਮਾ, ਸ਼ਾਮ ਸੁੰਦਰ ਜੋਸ਼ੀ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪੰਜਾਬ ਪੁਲਿਸ ਦੇ ਹੌਲਦਾਰ ਖਿਲਾਫ ਸਕੀ ਮਾਸੀ ਦੇ ਮੁੰਡੇ ਨਾਲ ਪੁਲਿਸ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਪੰਜ ਲੱਖ ਦੀ ਠੱਗੀ ਮਾਰਨ ਸਬੰਧੀ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਤਨਖ਼ਾਹ ਅਤੇ ਪੈਨਸ਼ਨ ਨਾ ਮਿਲਣ ਦੇ ਰੋਸ ਵਿਚ ਮੁਲਾਜ਼ਮਾਂ ਨੇ ਲਗਾਇਆ ਧਰਨਾ

ਭਗਤਾ ਭਾਈਕਾ, 4 ਦਸੰਬਰ (ਸੁਖਪਾਲ ਸਿੰਘ ਸੋਨੀ)-ਸਾਂਝੇ ਫੋਰਮ ਦੇ ਸੱਦੇ 'ਤੇ ਸਬ ਡਵੀਜ਼ਨ ਭਗਤਾ ਭਾਈਕਾ ਵਿਖੇ ਮੌਜੂਦਾ ਅਤੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਤੇ ਪੈਨਸ਼ਨ ਨਾ ਮਿਲਣ ਦੇ ਰੋਸ ਵਿਚ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਸਰਕਾਰ ਅਤੇ ਮਹਿਕਮੇ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ 'ਚ ਗੇਟ ਰੈਲੀ

ਲਹਿਰਾ ਮੁਹੱਬਤ, 4 ਦਸੰਬਰ (ਭੀਮ ਸੈਨ ਹਦਵਾਰੀਆ)- ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ 'ਚ ਕੀਤੀ ਗਈ ਗੇਟ ਰੈਲੀ ਵਿਚ ਪਲਾਂਟ ਦੇ ਸਮੂਹ ਇੰਜੀਨੀਅਰਾਂ ਨੇ ਭਾਗ ਲਿਆ | ਐਸੋਸੀਏਸ਼ਨ ...

ਪੂਰੀ ਖ਼ਬਰ »

30 ਡੱਬੇ ਨਾਜਾਇਜ਼ ਸ਼ਰਾਬ ਸਣੇ ਪਤੀ-ਪਤਨੀ ਕਾਬੂ

ਬਠਿੰਡਾ, 4 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਦੇ ਥਾਣਾ ਸੀ. ਆਈ. ਏ. ਸਟਾਫ਼-2 ਦੀ ਟੀਮ ਨੇ ਭੁੱਚੋ ਮੰਡੀ ਫਾਟਕ ਨੇੜਿਓ ਇਕ ਕਾਰ 'ਤੇ ਹਰਿਆਣਵੀ ਸ਼ਰਾਬ ਲੱਦ ਕੇ ਲਿਆ ਰਹੇ ਪਤੀ-ਪਤਨੀ ਨੂੰ ਕਾਬੂ ਕਰਕੇ 30 ਡੱਬੇ ਸ਼ਰਾਬ ਬਰਾਮਦ ਕੀਤੀ ਹੈ | ਇਸੇ ਮਾਮਲੇ ਵਿਚ ਇਕ ...

ਪੂਰੀ ਖ਼ਬਰ »

15 ਗਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 4 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸੀਆਈਏ ਪੁਲਿਸ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਮੰਡੀ ਕਾਲਾਂਵਾਲੀ ਖੇਤਰ ਤੋਂ ਇੱਕ ਨੌਜਵਾਨ ਨੂੰ 15 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਮੁਕਲ ਕੁਮਾਰ ਵਾਸੀ ਵਾਰਡ ਨੰਬਰ 6 ਮੰਡੀ ...

ਪੂਰੀ ਖ਼ਬਰ »

-ਮਾਮਲਾ ਗੈਰ ਬਾਸਮਤੀ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ ਕਿਸਾਨਾਂ ਲਈ ਮੁਆਵਜ਼ੇ ਦਾ-

ਨਗਰ ਪੰਚਾਇਤਾਂ ਤੇ ਨਗਰ ਪਾਲਿਕਾ ਦੀ ਹਦੂਦ ਅੰਦਰ ਆਉਂਦੇ ਇਲਾਕਿਆਂ ਵਿਚ ਮੁਆਵਜ਼ਾ ਫ਼ਾਰਮ ਨਾ ਸਵੀਕਾਰ ਕੀਤੇ ਜਾਣ ਕਾਰਨ ਕਿਸਾਨ ਪ੍ਰੇਸ਼ਾਨ

ਬਠਿੰਡਾ, 4 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਦੇ ਖੇਤਰ ਵਿਚ ਢਾਈ ਤੋਂ 5 ਏਕੜ ਵਾਲੇ ਗੈਰ ਬਾਸਮਤੀ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ ਕਿਸਾਨ ਸਰਕਾਰੀ ਮੁਆਵਜ਼ੇ ਨੂੰ ਲੈ ਕੇ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਜਿਸ ਦਾ ...

ਪੂਰੀ ਖ਼ਬਰ »

ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ

ਮੌੜ ਮੰਡੀ, 4 ਦਸੰਬਰ (ਲਖਵਿੰਦਰ) ਤਰਸੇਮ ਸਿੰਘ ਪੁੱਤਰ ਬੰਤ ਸਿੰਘ ਵਾਸੀ ਪਿੰਡ ਮੌੜ ਖ਼ੁਰਦ ਨੇ ਥਾਣਾ ਮੌੜ ਵਿਚ ਸ਼ਿਕਾਇਤ ਦਰਜ ਕਰਾਈ ਹੈ ਕਿ ਬੀਤੀ 16 ਨਵੰਬਰ ਦੀ ਰਾਤ ਨੂੰ ਚੋਰ ਉਸ ਦੇ ਖੇਤ ਵਿਚੋਂ ਬਿਜਲੀ ਵਾਲਾ ਟ੍ਰਾਂਸਫਾਰਮਰ ਚੋਰੀ ਕਰਕੇ ਲੈ ਗਿਆ ਹੈ | ਇਸ ਮੁਕੱਦਮੇ ਦੀ ...

ਪੂਰੀ ਖ਼ਬਰ »

ਡਿਸਕਵਰੀ ਸਕੂਲ ਸੁਪਰ ਲੀਗ ਨੇ ਚੁਣੇ ਆਕਸਫ਼ੋਰਡ ਭਗਤਾ ਦੇ ਦੋ ਵਿਦਿਆਰਥੀ

ਭਾਈਕਾ, 4 ਦਸੰਬਰ (ਸੁਖਪਾਲ ਸਿੰਘ ਸੋਨੀ)- ਬੀਤੇ ਦਿਨੀਂ 'ਦ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈਕਾ' ਵਿਖੇ 'ਡਿਸਕਵਰੀ ਸਕੂਲ ਸੁਪਰ ਲੀਗ' ਦੁਆਰਾ ਇੱਕ ਪ੍ਰੀਖਿਆ ਕਰਵਾਈ ਗਈ | ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਗਣਿਤ ਅਤੇ ਵਿਗਿਆਨ ਵਿਸ਼ਿਆਂ ਵਿਚ ...

ਪੂਰੀ ਖ਼ਬਰ »

ਭਾਈ ਮਸਤਾਨ ਸਕੂਲ 'ਚ ਸਾਲਾਨਾ ਅਥਲੈਟਿਕ ਮੀਟ ਕਰਵਾਈ

ਰਾਮਾਂ ਮੰਡੀ, 4 ਦਸੰਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਪੱਕਾ ਕਲਾਂ ਦੇ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ ਚੇਅਰਮੈਨ ਮਹੰਤ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਚੌਥੀ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਜਿਸ ਦਾ ਸ਼ੁੱਭ ਆਰੰਭ ਮੁੱਖ ਮਹਿਮਾਨ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਗੋਬਿੰਦਪੁਰਾ ਵਿਖੇ ਲੰਗਰ ਹਾਲ ਦੀ ਨੀਂਹ ਰੱਖੀ

ਨਥਾਣਾ, 4 ਦਸੰਬਰ (ਲੁੱਧੜ)-ਪਿੰਡ ਗੋਬਿੰਦਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਵਲੋਂ ਅਰਦਾਸ ਬੇਨਤੀ ਕਰਨ ਉਪਰੰਤ ਸੰਗਤਾਂ ਦੀ ਹਾਜ਼ਰੀ ਵਿਚ ਗੁਰੂਘਰ ਦੇ ਲੰਗਰ ਹਾਲ ਦੀ ਨੀਂਹ ਰੱਖੀ ਗਈ | ਇਸ ਮੌਕੇ ਧਾਰਮਿਕ ...

ਪੂਰੀ ਖ਼ਬਰ »

ਨਵੰਬਰ ਮਹੀਨੇ ਦੀ ਤਨਖਾਹ ਨਾ ਮਿਲਣ ਦੇ ਵਿਰੋਧ 'ਚ ਥਰਮਲ ਮੁਲਾਜ਼ਮਾਂ ਨੇ ਤੀਜੇ ਦਿਨ ਵੀ ਕੀਤਾ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 4 ਦਸੰਬਰ (ਹਦਵਾਰੀਆ)-ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀਆਂ ਮੁਲਾਜ਼ਮ ਜਥੇਬੰਦੀਆਂ ਇੰਪਲਾਈਜ਼ ਯੂਨੀਅਨ, ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ), ਟੈਕਨੀਕਲ ਸਰਵਿਸ ਯੂਨੀਅਨ ਅਤੇ ਜੇ.ਈ. ਕੌਾਸਲ ਨੇ ਸਾਂਝੇ ਤੌਰ 'ਤੇ ਅੱਜ ਤੀਜੇ ਦਿਨ ਵੀ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲਿਆਂ ਵਿਚ ਛਾਏ ਦਾ ਆਕਸਫੋਰਡ ਸਕੂਲ ਦੇ ਵਿਦਿਆਰਥੀ

ਭਗਤਾ ਭਾਈਕਾ, 4 ਦਸੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ 'ਦ ਆਕਸਫ਼ੋਰਡ ਸਕੂਲ ਦੇ ਵਿਦਿਆਰਥੀ ਇਸ ਵਾਰ ਫ਼ਿਰ ਗੁਰਮਤਿ ਮੁਕਾਬਲਿਆਂ ਵਿਚ ਛਾ ਗਏ ਹਨ | ਸਕੂਲ ਦੇ ਪਿ੍ੰਸੀਪਲ ਹਰਮੋਹਣ ਸਿੰਘ ਸਾਹਨੀ ਅਤੇ ਸਹਾਇਕ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਦੱਸਿਆ ਕਿ ਗੁਰੂ ਗੋਬਿੰਦ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਲਗਾਇਆ ਵਿੱਦਿਅਕ ਟੂਰ

ਭਗਤਾ ਭਾਈਕਾ, 4 ਦਸੰਬਰ (ਸੁਖਪਾਲ ਸਿੰਘ ਸੋਨੀ)- ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਟੂਰ ਦਾ ਆਨੰਦ ਮਾਣਿਆ, ਸਾਇੰਸ ਵਿਭਾਗ ਵਲੋਂ ਪੁਸ਼ਪ ਗੁਜਰਾਲ ...

ਪੂਰੀ ਖ਼ਬਰ »

ਡੇਰਾ ਬਾਬਾ ਧਿਆਨ ਦਾਸ ਵਿਖੇ ਸੰਤਾਂ ਦੀ ਬਰਸੀ ਮਨਾਈ

ਕੋਟਸ਼ਮੀਰ, 4 ਦਸੰਬਰ (ਰਣਜੀਤ ਸਿੰਘ ਬੁੱਟਰ)-ਡੇਰਾ ਬਾਬਾ ਧਿਆਨ ਦਾਸ ਕੋਟਸ਼ਮੀਰ ਵਿਖੇ ਮਹੰਤ ਕੇਸ਼ੋ ਰਾਮ ਦੀ ਅਗਵਾਈ ਹੇਠ ਬਾਬਾ ਧਿਆਨ ਦਾਸ, ਮਹੰਤ ਬਾਬਾ ਜਿਉਨ ਦਾਸ ਅਤੇ ਮਹੰਤ ਸੋਹਨ ਮੁਨੀ ਦੀ ਬਰਸੀ ਧੂਮਧਾਮ ਨਾਲ ਮਨਾਈ ਗਈ | ਡੇਰੇ ਅੰਦਰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਨਵਲ ਦਿਵਸ ਮਨਾਇਆ

ਗੋਨਿਆਣਾ, 4 ਦਸੰਬਰ (ਗਰਗ)- ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਾਂਵਾਲਾ ਵਿਖੇ ਪਿ੍ੰਸੀਪਲ ਰਜਿੰਦਰ ਕੌਰ ਦੀ ਅਗਵਾਈ ਵਿਚ ਬਠਿੰਡੇ ਜ਼ਿਲ੍ਹੇ ਦੀ ਪਹਿਲੀ ਮਹਿਲਾ ਕਰਮਜੀਤ ਕੌਰ ਅਤੇ ਐਨ. ਸੀ. ਸੀ. ਕੈਡਿਟਸ ਵਲੋਂ ਨਵਲ ਦਿਵਸ ਮਨਾਇਆ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦੇ ਡੇਅਰੀ ਤੇ ਖੇਤੀਬਾੜੀ ਮੇਲੇ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ

ਜਗਰਾਉਂ, 4 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦੇ 14ਵੇਂ ਡੇਅਰੀ ਅਤੇ ਖੇਤੀਬਾੜੀ ਮੇਲੇ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ. ਡੀ. ਐੱਫ. ਏ.) ਵਲੋਂ ਜਗਰਾਉਂ 'ਚ 7 ਤੋਂ 9 ਦਸੰਬਰ ਤੱਕ ਲਗਾਇਆ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਦੋ ਬਰੀ

ਸੰਗਰੂਰ, 4 ਦਸੰਬਰ (ਧੀਰਜ ਪਸ਼ੌਰੀਆ)- ਵਧੀਕ ਸ਼ੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁੁਣਾਇਆ ਹੈ | ਬਚਾਅ ਪੱਖ ਦੇ ਉਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ...

ਪੂਰੀ ਖ਼ਬਰ »

ਅਫ਼ੀਮ ਤਸਕਰੀ ਦੇ ਦੋਸ਼ਾਂ 'ਚ ਦੋ ਵਿਅਕਤੀਆਂ ਨੂੰ ਦਸ-ਦਸ ਸਾਲ ਕੈਦ

ਸੰਗਰੂਰ, 4 ਦਸੰਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਅਫ਼ੀਮ ਤਸਕਰੀ ਦੇ ਇਕ ਮਾਮਲੇ ਵਿਚ ਦੋ ਵਿਅਕਤੀਆਂ ਨੰੂ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਮੂਨਕ ਵਿਖੇ 28 ਮਈ 2017 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੂੰ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਮਿਲੀ ਇਤਲਾਹ 'ਤੇ ਪੁਲਿਸ ਨੇ ਬਾਹੱਦ ਪਿੰਡ ਹਰੀਗੜ੍ਹ ਨਾਕਾਬੰਦੀ ਕਰਕੇ ਪਿੰਡ ਮੰਡਵੀਂ ਵਲੋਂ ਆਈ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ ਉੇੱਤੇ ਰਾਮਪਾਲ ਸਿੰਘ ਪਾਲੀ ਅਤੇ ਰਿੰਕੂ ਕੁਮਾਰ ਵਾਸੀਆਂ ਮੂਣਕ ਅਤੇ ਪਿਛਲੀ ਸੀਟ 'ਤੇ ਬੈਠੇ ਉਪੇਂਦਰ ਪਾਸਵਾਨ ਅਤੇ ਉਮੇਸ਼ ਪਾਸਵਾਨ ਵਾਸੀਆਂ ਮਨੇਰਮਾ (ਝਾਰਖੰਡ) ਨੂੰ ਕਾਬੂ ਕਰ ਕੇ ਤਲਾਸ਼ੀ ਲੈਣ ਉੱਤੇ 2 ਕਿਲੋ 700 ਗਰਾਮ ਅਫ਼ੀਮ ਬਰਾਮਦ ਕਰਨ ਦਾ ਦਾਅਵਾ ਕਰਦਿਆਂ ਇਨ੍ਹਾਂ ਚਾਰਾਂ ਵਿਅਕਤੀਆਂ ਦੇ ਨਾਲ-ਨਾਲ ਤਰਸੇਮ ਚੰਦ ਵਾਸੀ ਮੁੂਣਕ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਸੀ | ਹੁਣ ਅਦਾਲਤ ਵਿਚੋਂ ਸੁਣਾਈ ਮੁਕੰਮਲ ਹੋਣ 'ਤੇ ਰਾਮਪਾਲ ਸਿੰਘ ਅਤੇ ਰਿੰਕੂ ਕੁਮਾਰ ਨੂੰ ਦਸ-ਦਸ ਸਾਲ ਦੀ ਕੈਦ ਅਤੇ ਇਕ-ਇੱਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ | ਜਦ ਕਿ ਤਰਸੇਮ ਚੰਦ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ | ਝਾਰਖੰਡ ਦੋਨੋਂ ਵਾਸੀ ਅਜੇ ਭਗੌੜੇ ਹਨ |


ਖ਼ਬਰ ਸ਼ੇਅਰ ਕਰੋ

ਟੋਲ ਪਲਾਜ਼ੇ ਨਾਲ ਸਬੰਧਿਤ ਆਏ ਅਧਿਕਾਰੀ ਬੇਰੰਗ ਪਰਤੇ

ਮਹਿਲਾਂ ਚੌਾਕ, 4 ਨਵੰਬਰ (ਸੁਖਵੀਰ ਸਿੰਘ ਢੀਂਡਸਾ)- ਪਿਛਲੇ ਕਾਫ਼ੀ ਸਮੇਂ ਤੋਂ ਸੁਨਾਮ ਤੋਂ ਪਟਿਆਲਾ ਰੋਡ ਉੇੱਤੇ ਪਿੰਡ ਮਹਿਲਾਂ ਅਤੇ ਸੰਜੂਮਾਂ ਵਿਚਕਾਰ ਟੋਲ ਪਲਾਜੇ ਵਾਲਾ ਮੁੱਦਾ ਵਿਚਾਲੇ ਲਟਕ ਰਿਹਾ ਹੈ, ਜਿਸ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਵਿਰੋਧ ਹੋ ਰਿਹਾ ਹੈ ਪਰ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਭਗਤਾ ਭਾਈਕਾ, 4 ਦਸੰਬਰ (ਸੋਨੀ)- ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਰਾਮਪੁਰਾ ਦੀ ਮੀਟਿੰਗ ਇੱਥੇ ਪ੍ਰਧਾਨ ਧਰਮ ਸਿੰਘ ਕੋਠਾ ਗੁਰੂ ਦੀ ਅਗਵਾਈ ਹੇਠ ਹੋਈ, ਇਸ ਵਿਚ ਵੱਖ ਵੱਖ ਏਜੰਡਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਮੁਨਾਫ਼ਾਖੋਰਾਂ ਨੂੰ ਸੌ ਾਪਣਾ ਤਾਨਾਸ਼ਾਹੀ ਕਦਮ- ਜਮਹੂਰੀ ਅਧਿਕਾਰ ਸਭਾ

ਬਠਿੰਡਾ, 4 ਦਸੰਬਰ (ਸੁੱਖਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਵਿਚਲੀਆਂ ਸ਼ਾਮਲਾਟ ਜ਼ਮੀਨਾਂ ਨੂੰ ਨਿੱਜੀ ਹੱਥਾਂ ਵਿਚ ਦੇਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਜਮਹੂਰੀ ਅਧਿਕਾਰ ਸਭਾ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਤਾਨਾਸ਼ਾਹੀ ਕਦਮ ਦੱਸਿਆ ਹੈ | ਸਭਾ ਦੇ ...

ਪੂਰੀ ਖ਼ਬਰ »

ਨੌਜਵਾਨ ਬੇਹੋਸ਼ੀ ਦੀ ਹਾਲਤ 'ਚ ਖੇਤ 'ਚ ਪਿਆ ਮਿਲਿਆ

ਬਠਿੰਡਾ, 4 ਦਸੰਬਰ (ਸਟਾਫ਼ ਰਿਪੋਰਟਰ)- ਬਠਿੰਡਾ ਰਾਮਪੁਰਾ ਰੋਡ 'ਤੇ ਆਦੇਸ਼ ਹਸਪਤਾਲ ਦੇ ਨਜ਼ਦੀਕ ਇਕ ਖੇਤ ਵਿਚੋਂ ਇਕ ਨੌਜਵਾਨ ਬੇਹੋਸ਼ ਹਾਲਤ ਵਿਚ ਪਿਆ ਹੋਣ ਦੀ ਸੂਚਨਾ ਹੈ | ਸਹਾਰਾ ਜਨ ਸੇਵਾ ਦੇ ਵਲੰਟੀਅਰ ਵਿੱਕੀ ਕੁਮਾਰ ਨੇ ਦੱਸਿਆ ਕਿ ਸੂਚਨਾ ਪ੍ਰਾਪਤ ਹੋਣ 'ਤੇ ਸਹਾਰਾ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰਾਂ ਤੇ ਸਟਾਫ਼ ਨੇ ਦੂਸਰੇ ਦਿਨ ਵੀ ਦਿੱਤਾ ਧਰਨਾ

ਬਠਿੰਡਾ, 04 ਦਸੰਬਰ (ਸ. ਰਿਪੋ.)- ਪਾਵਰਕਾਮ ਦੇ ਸਟਾਫ਼ ਅਤੇ ਪੈਨਸ਼ਨਰਾਂ ਨੇ ਅੱਜ ਲਗਾਤਾਰ ਦੂਸਰੇ ਦਿਨ ਤਨਖ਼ਾਹਾਂ, ਪੈਨਸ਼ਨਾਂ ਨਾ ਮਿਲਣ ਦੇ ਰੋਸ ਵਜੋਂ ਵੰਡ ਮੰਡਲ ਦਫ਼ਤਰ ਥਰਮਲ ਕਾਲੋਨੀ ਕੰਪਲੈਕਸ ਬਠਿੰਡਾ ਦੇ ਸਾਹਮਣੇ ਪੈਨਸ਼ਨਰਾਂ ਅਤੇ ਦਫ਼ਤਰੀ ਸਟਾਫ਼ ਵਲੋਂ ਸਾਂਝਾ ...

ਪੂਰੀ ਖ਼ਬਰ »

ਕੈਪਟਨ ਗੌੜ ਦੇ 48ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ ਕਰਵਾਇਆ

ਬੁਢਲਾਡਾ, 4 ਦਸੰਬਰ (ਮਨਚੰਦਾ)- ਭਾਰਤ ਪਾਕਿਸਤਾਨ ਵਿਚਕਾਰ 1971 ਦੀ ਜੰਗ ਦੌਰਾਨ ਦੁਸ਼ਮਣਾਂ ਦੀਆਂ ਤਿੰਨ ਚੌਕੀਆਂ ਤਬਾਹ ਕਰਨ ਵਾਲੇ ਬਹਾਦਰ ਕੈਪਟਨ ਕੇ. ਕੇ. ਗੌੜ ਦੇ 48ਵੇਂ ਬਲੀਦਾਨ ਦਿਵਸ 'ਤੇ ਸਥਾਨਕ ਕੈਪਟਨ ਕੇ. ਕੇ. ਗੌੜ ਚੌਕ ਵਿੱਚ 5/1 ਗੋਰਖਾ ਰਾਈਫ਼ਲਜ਼ ਯੂਨਿਟ ਦੇ ਕੈਪਟਨ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ 'ਚ ਸਿਰਫ਼ 8 ਫ਼ੀਸਦੀ ਵੋਟਿੰਗ ਹੋਈ

ਬੁਢਲਾਡਾ, 4 ਦਸੰਬਰ (ਸਵਰਨ ਸਿੰਘ ਰਾਹੀ)- ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਲਈ ਇੱਥੇ ਹੋਈ ਪੋਲਿੰਗ 'ਚ ਸਿਰਫ਼ 8 ਫ਼ੀਸਦੀ ਨੌਜਵਾਨਾਂ ਨੇ ਹੀ ਭਾਗ ਲਿਆ | ਚੋਣ ਨਿਗਰਾਨ ਰਾਕੇਸ਼ ਸਿੰਘ ਨੇਗੀ, ਏ.ਆਰ.ਓ. ਨਰੇਸ਼ ਰਾਣਾ ਨੇ ਦੱਸਿਆ ਕਿ ਇਸ ਪੋਲਿੰਗ 'ਚ 18 ਤੋਂ 35 ਸਾਲ ਤੱਕ ਦੇ ...

ਪੂਰੀ ਖ਼ਬਰ »

ਤਨਖਾਹ ਨਾ ਮਿਲਣ ਦੇ ਵਿਰੋਧ 'ਚ ਸਬ-ਡਵੀਜ਼ਨ ਅੱਗੇ ਲਾਇਆ ਧਰਨਾ

ਜੋਗਾ,4 ਦਸੰਬਰ (ਹਰਜਿੰਦਰ ਸਿੰਘ)- ਸਬ ਡਵੀਜ਼ਨ ਜੋਗਾ ਅਧੀਨ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਮਿਲਣ ਦੇ ਵਿਰੋਧ 'ਚ ਜਥੇਬੰਦੀ ਨੇ ਉਪ ਮੰਡਲ ਦਫ਼ਤਰ ਜੋਗਾ ਅੱਗੇ ਪੰਜਾਬ ਸਰਕਾਰ ਿਖ਼ਲਾਫ਼ ਧਰਨਾ ਲਗਾ ਕੇ ਰੋਸ ਰੈਲੀ ਕੀਤੀ ਗਈ | ਧਰਨੇ 'ਤੇ ...

ਪੂਰੀ ਖ਼ਬਰ »

ਖਾਲ ਦੀ ਟੁੱਟੀ ਪੁਲੀ ਬਣੀ ਲੋਕਾਂ ਲਈ ਪੇ੍ਰਸ਼ਾਨੀ ਦਾ ਸਬੱਬ

ਕਾਲਾਂਵਾਲੀ, 4 ਦਸੰਬਰ (ਪੰਨੀਵਾਲੀਆ)- ਖੇਤਰ ਦੇ ਪਿੰਡ ਝੋਰੜਰੋਹੀ ਵਿਚ ਥਿਰਾਜ ਰੋਡ ਉੱਤੇ ਪਿਛਲੇ ਕਈ ਸਾਲਾਂ ਤੋਂ ਮੁੱਖ ਸੜਕ ਉੱਤੇ ਖਾਲ ਦੀ ਟੁੱਟੀ ਪੁਲੀ ਵਿਚੋਂ ਪਾਣੀ ਦੀ ਲੀਕੇਜ ਰਹਿੰਦੀ ਹੈ ਜਿਸ ਨਾਲ ਸੜਕ ਉੱਤੇ ਜਮ੍ਹਾ ਪਾਣੀ ਆਮ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ...

ਪੂਰੀ ਖ਼ਬਰ »

ਪੁੱਤਰ ਦੀ ਯਾਦ ਵਿਚ ਮੋਟਰ ਸਾਈਕਲ ਕੀਤਾ ਦਾਨ

ਬਠਿੰਡਾ, 4 ਦਸੰਬਰ (ਸ. ਰਿਪੋ.)- ਬਰਨਾਲਾ ਰੋਡ 'ਤੇ ਵਿਸ਼ਵਕਰਮਾ ਮਾਰਕੀਟ ਦੇ ਪ੍ਰਧਾਨ ਜਸਦੇਵ ਸਿੰਘ ਅਤੇ ਉਸ ਦੇ ਸਪੁੱਤਰ ਗੋਲਡੀ ਡਡਿਆਲ ਦੀ ਯਾਦ ਵਿਚ ਸਹਾਰਾ ਜਨ ਸੇਵਾ ਨੂੰ ਇਕ ਮੋਟਰ ਸਾਈਕਲ ਜਨ ਸੇਵਾ ਦੇ ਲਈ ਦਾਨ ਵਿਚ ਦਿੱਤਾ ਗਿਆ | ਸਹਾਰਾ ਜਨ ਸੇਵਾ ਟੀਮ ਵਲੋਂ ਦਾਨੀ ...

ਪੂਰੀ ਖ਼ਬਰ »

ਜੈ ਮਾਂ ਦੁਰਗੇ ਚੈਰੀਟੇਬਲ ਟਰੱਸਟ ਨੂੰ ਵਿੱਤ ਮੰਤਰੀ ਵਲੋਂ 3 ਲੱਖ ਦਾ ਚੈੱਕ ਭੇਟ

ਬਠਿੰਡਾ, 4 ਦਸੰਬਰ (ਸ. ਰਿਪੋ.)- ਸਮਾਜਸੇਵੀ ਕਾਰਜਾਂ ਲਈ ਕੰਮ ਕਰ ਰਹੀ ਜੈ ਮਾਂ ਦੁਰਗੇ ਚੈਰੀਟੇਬਲ ਟਰੱਸਟ ਬਠਿੰਡਾ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ 3 ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਲੋਕ ਭਲਾਈ ਕਾਰਜ ਭਵਿੱਖ ਵਿਚ ਵੀ ਜਾਰੀ ਰੱਖਣ ਲਈ ਹੌਸਲਾ ਅਫ਼ਜਾਈ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਠਿੰਡਾ ਦੀ ਚੋਣ ਸਬੰਧੀ ਮੀਟਿੰਗ

ਬਠਿੰਡਾ, 4 ਦਸੰਬਰ (ਸੁੱਖਾ)- ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਖੇਤਰ ਵਿਚ ਪਿਛਲੀ ਕਰੀਬ ਅੱਧੀ ਸਦੀ ਤੋਂ ਪ੍ਰਤੀਬੱਧਤਾ ਨਾਲ ਕਾਰਜਸ਼ੀਲ ਪੰਜਾਬੀ ਸਾਹਿਤ ਸਭਾ ਬਠਿੰਡਾ ਦੀ ਨਵੀਂ ਟੀਮ ਲਈ ਚੋਣ ਅਮਲ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ...

ਪੂਰੀ ਖ਼ਬਰ »

ਸਾਲਾਨਾ ਬਾਲ ਮੈਗਜ਼ੀਨ 'ਅਹਿਸਾਸ' ਰਿਲੀਜ਼

ਰਾਮਾਂ ਮੰਡੀ, 4 ਦਸੰਬਰ (ਲਹਿਰੀ)- ਨੇੜਲੇ ਪਿੰਡ ਸੇਖੂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵੱਲੋਂ 6ਵਾਂ ਸਾਲਾਨਾ ਬਾਲ ਮੈਗਜ਼ੀਨ 'ਅਹਿਸਾਸ' ਰਿਲੀਜ਼ ਕੀਤਾ ਗਿਆ, ਜਿਸ ਦੀ ਘੁੰਡ ਚੁੱਕਾਈ ਦੀ ਰਸਮ ਸਰਪੰਚ ਗੁਰਚੇਤ ਸਿੰਘ ਸੇਖੂ ਨੇ ਨਿਭਾਈ | ਇਸ ਮੌਕੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਪਿੰਡ ਜਿਉਂਦ ਦਾ ਜ਼ਮੀਨੀ ਮਾਮਲਾ ਹੋਰ ਗਰਮਾਇਆ

ਚਾਉਕੇ, 4 ਦਸੰਬਰ (ਮਨਜੀਤ ਸਿੰਘ)- ਪਿਛਲੇ ਲੰਬੇ ਸਮੇਂ ਤੋਂ ਪਿੰਡ ਜਿਉਂਦ ਦਾ ਜੋ ਜ਼ਮੀਨੀ ਵਿਵਾਦ ਚੱਲ ਰਿਹਾ ਹੈ, ਹੋਰ ਭਖਦਾ ਵਿਖਾਈ ਦੇ ਰਿਹਾ ਹੈ | ਅੱਜ ਪਿੰਡ ਦੇ ਲੋਕਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਥਾਣਾ ਸਦਰ ਰਾਮਪੁਰਾ ਗਿੱਲ ਕਲਾਂ ...

ਪੂਰੀ ਖ਼ਬਰ »

ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਇਆ

ਰਾਮਾਂ ਮੰਡੀ, 4 ਦਸੰਬਰ (ਅਰੋੜਾ)-ਗੁਰਦੁਆਰਾ ਸਾਹਿਬ ਦੇ ਖ਼ਜ਼ਾਨਚੀ ਸਵ:ਹਰਭਜਨ ਸਿੰਘ ਮੱਕੜ ਅਤੇ ਉਨ੍ਹਾਂ ਦੀ ਪਤਨੀ ਸਵ: ਭਗਵੰਤ ਕੌਰ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਪਾਵਰਕਾਮ ਤੇ ਪੰਜਾਬ ਸਰਕਾਰ ਿਖ਼ਲਾਫ਼ ਕੀਤੀ ਰੋਸ ਰੈਲੀ

ਰਾਮਾਂ ਮੰਡੀ, 4 ਦਸੰਬਰ (ਲਹਿਰੀ)-ਸਥਾਨਕ ਪਾਵਰਕਾਮ ਦਫ਼ਤਰ ਵਿਖੇ ਬਿਜਲੀ ਮੁਲਾਜ਼ਮਾਂ ਨੇ ਤਨਖ਼ਾਹ ਨਾ ਮਿਲਣ ਅਤੇ ਆਪਣੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਦੇ ਰੋਸ ਵਜੋਂ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਦਫ਼ਤਰ ਅਤੇ ਫ਼ੀਲਡ ਦਾ ਕੰਮਕਾਜ ਬੰਦ ਕਰਕੇ ਰੋਸ ਰੈਲੀ ...

ਪੂਰੀ ਖ਼ਬਰ »

ਪ੍ਰੋਫ਼ੈਸਰ ਦਰਸ਼ਨ ਪਰਵਾਨਾ ਨਹੀਂ ਰਹੇ

ਬਠਿੰਡਾ, 4 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਉੱਘੇ ਸਾਹਿਤ ਪ੍ਰੇਮੀ, ਲੇਖਕ ਤੇ ਗੁਰਦਾਸ ਮਾਨ ਅਤੇ ਹਾਕਮ ਸੂਫ਼ੀ ਦੇ ਅਧਿਆਪਕ ਪ੍ਰੋ. ਦਰਸ਼ਨ ਪਰਵਾਨਾ ਅਕਾਲ ਚਲਾਣਾ ਕਰ ਗਏ, ਉਹ 84 ਵਰਿ੍ਹਆਂ ਦੇ ਸਨ | ਰਾਤ ਕਰੀਬ 11 ਵਜੇ ਉਨ੍ਹਾਂ ਨੂੰ ਦਿਲ ਦੀ ਤਕਲੀਫ਼ ਹੋਈ ਸੀ | ਪ੍ਰੋ. ...

ਪੂਰੀ ਖ਼ਬਰ »

ਨਹਿਰ ਵਿਚ ਆ ਰਹੇ ਦੂਸ਼ਿਤ ਪਾਣੀ ਨੂੰ ਲੈ ਕੇ ਧਰਨਾ ਕੱਲ੍ਹ

ਮੌੜ ਮੰਡੀ, 4 ਦਸੰਬਰ (ਗੁਰਜੀਤ ਸਿੰਘ ਕਮਾਲੂ)-ਪਿਛਲੇ ਕਈ ਮਹੀਨਿਆਂ ਤੋਂ ਕੋਟਲਾ ਬ੍ਰਾਂਚ ਨਹਿਰ ਵਿਚ ਆ ਰਹੇ ਦੂਸ਼ਿਤ ਪਾਣੀ ਨੂੰ ਲੈ ਕੇ ਕਈ ਜਥੇਬੰਦੀਆਂ ਨੇ ਸਰਕਾਰ ਖਿਲਾਫ਼ ਆਪਣੀ ਅਵਾਜ਼ ਬੁਲੰਦ ਕੀਤੀ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਵੱਲ ਧਿਆਨ ਦੇ ਕੇ ...

ਪੂਰੀ ਖ਼ਬਰ »

ਰਿਹਾਇਸ਼ੀ ਕਮਰੇ ਦੀ ਛੱਤ ਡਿਗੀ, ਜਾਨੀ ਨੁਕਸਾਨ ਤੋਂ ਬਚਾਅ

ਸੰਗਤ ਮੰਡੀ, 4 ਦਸੰਬਰ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੇ ਪਿੰਡ ਭਗਵਾਨਗੜ੍ਹ ਵਿਖੇ ਰਿਹਾਇਸ਼ੀ ਕਮਰੇ ਦੀ ਅਚਾਨਕ ਛੱਤ ਡਿੱਗ ਜਾਣ ਕਾਰਨ ਕਮਰੇ 'ਚ ਪਏ ਘਰੇਲੂ ਸਮਾਨ ਦਾ ਨੁਕਸਾਨ ਹੋ ਗਿਆ ਪ੍ਰੰਤੂ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਪਿੰਡ ਭਗਵਾਨਗੜ੍ਹ ਵਾਸੀ ਨਾਜ਼ਰ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਵੋਟਾਂ ਅਮਨ ਅਮਾਨ ਨਾਲ ਪੈਣ 'ਤੇ ਪ੍ਰਸ਼ਾਸਨ ਨੇ ਲਿਆ ਸੁਖ ਦਾ ਸਾਹ

ਤਲਵੰਡੀ ਸਾਬੋ, 4 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਯੂਥ ਕਾਂਗਰਸ ਦੇ ਜਥੇਬੰਦਕ ਢਾਂਚੇ ਲਈ ਅੱਜ ਪਈਆਂ ਵੋਟਾਂ ਦੌਰਾਨ ਜ਼ਿਲ੍ਹਾ ਬਠਿੰਡਾ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਦੀ ਹਮਾਇਤ ਪ੍ਰਾਪਤ ਉਮੀਦਵਾਰ ਅਤੇ ਤਲਵੰਡੀ ਸਾਬੋ ਨਾਲ ...

ਪੂਰੀ ਖ਼ਬਰ »

ਗੁਰਬਿੰਦਰਪਾਲ ਸਿੰਘ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਤਲਵੰਡੀ ਸਾਬੋ, 4 ਦਸੰਬਰ (ਰਾਹੀ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਲੈਕਚਰਾਰਾਂ ਨੰੂ ਪਦ ਉੱਨਤੀਆਂ ਦੇ ਕੇ ਬਤੌਰ ਪਿ੍ੰਸੀਪਲ ਨਿਯੁਕਤ ਕੀਤਾ ਗਿਆ ਹੈ ਜਿਸ ਤਹਿਤ ਗੁਰਬਿੰਦਰਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX