ਤਾਜਾ ਖ਼ਬਰਾਂ


ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  3 minutes ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  5 minutes ago
ਜੰਡਿਆਲਾ ਗੁਰੂ, 01ਅਪ੍ਰੈਲ (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਨੂੰ ਦੇਖਦਿਆਂ ਕਰਫਿਊ ਲਾਏ ਜਾਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਲੋੜਵੰਦ ਜਨਤਾ ਨੂੰ ਰਾਸ਼ਨ ਮੁਹੱਈਆ ਕਰਾਉਣ...
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  6 minutes ago
ਨਵੀਂ ਦਿੱਲੀ, 1 ਅਪ੍ਰੈਲ - ਕੋਰੋਨਾਵਾਇਰਸ ਲਾਕਡਾਊਨ ਕਾਰਨ 28 ਮਾਰਚ ਤੋਂ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਫਸੇ 210 ਲੋਕਾਂ ਨੂੰ ਦਿੱਲੀ ਪੁਲਿਸ ਵਲੋਂ ਨਹਿਰੂ ਵਿਹਾਰ ਸਥਿਤ ਇਕ ਸਕੂਲ ਵਿਚ ਤਬਦੀਲ ਕਰ ਦਿੱਤਾ ਗਿਆ...
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  24 minutes ago
ਹੈਦਰਾਬਾਦ, 1 ਅਪ੍ਰੈਲ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਦਫ਼ਤਰ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ ਮਰਕਜ਼ ਤੋਂ ਵਾਪਸ ਪਰਤੇ ਸਾਰੇ 43 ਵਿਅਕਤੀਆਂ ਦੇ ਕੋਵਿਡ-19 (ਕੋਰੋਨਾਵਾਇਰਸ) ਪਾਜ਼ੀਟਿਵ ਪਾਏ...
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  16 minutes ago
ਐਸ.ਏ.ਐਸ. ਨਗਰ, 1 ਅਪ੍ਰੈਲ (ਕੇ.ਐਸ.ਰਾਣਾ) - ਮੁਹਾਲੀ ਜ਼ਿਲ੍ਹੇ ‘ਚ ਕੋਰੋਨਾਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਔਰਤਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲੋਕ ਚੰਡੀਗੜ੍ਹ ਤੋਂ ਕੋਰੋਨਾ...
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  46 minutes ago
ਨਵੀਂ ਦਿੱਲੀ, 1 ਅਪ੍ਰੈਲ - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾਵਾਇਰਸ ਦੇ 240 ਪਾਜ਼ੀਟਿਵ ਕੇਸ ਪਿਛਲੇ 12 ਘੰਟਿਆਂ ਵਧੇ ਹਨ। ਇਸ ਤਰ੍ਹਾਂ ਭਾਰਤ ਵਿਚ ਕੋਰੋਨਾਵਾਇਰਸ ਦੇ ਪੀੜਤ ਵਿਅਕਤੀਆਂ ਦੀ ਗਿਣਤੀ 1637 ਹੋ ਗਈ ਹੈ ਤੇ 38...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  52 minutes ago
ਫ਼ਾਜ਼ਿਲਕਾ, 1 ਅਪ੍ਰੈਲ (ਪ੍ਰਦੀਪ ਕੁਮਾਰ ) - ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਆਈ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਦਿਆਂ ਕਰੀਬ 26 ਲੋਕਾਂ ਖ਼ਿਲਾਫ਼...
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  about 1 hour ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 1 hour ago
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੋਜ਼ਾਨਾ 8 ਹਜ਼ਾਰ ਤੋਂ 10 ਹਜ਼ਾਰ ਲੋਕਾਂ ਨੂੰ ਪਿੰਡ ਤੇ ਸ਼ਹਿਰਾਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਜਾਂਦਾ ਹੈ ਤਾਂ ਜੋ...
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 1 hour ago
ਕੋਟ ਈਸੇ ਖਾਂ, 1 ਅਪ੍ਰੈਲ (ਗੁਰਮੀਤ ਸਿੰਘ ਖਾਲਸਾ) ਦਿੱਲੀ ਸਥਿਤ ਨਿਜ਼ਾਮੂਦੀਨ ਮਸਜਿਦ 'ਚ ਹੋਏ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਜਿੱਥੇ ਕਈ ਲੋਕਾਂ ਦੇ ਕਰੋਨਾ ਵਾਇਰਸ ਪਾਜੀਟਿਵ ਪਾਇਆ ਗਿਆ, ਉੱਥੇ ਹੀ ਜ਼ਿਲ੍ਹਾ ਮੋਗਾ ਦੇ ਪਿੰਡ ਮਸੀਤਾਂ ਦੇ ਇੱਕ ਮਦਰੱਸੇ ਵਿੱਚ...
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕੀਤੀ ਹੈ। ਦਿੱਲੀ ਵਿਚ ਬਿਨਾਂ ਸਬਸਿਡੀ ਐਲਪੀਜੀ ਸਿਲੰਡਰ ਦੀ ਕੀਮਤ 61 ਰੁਪਏ ਘੱਟ ਹੋਈ ਹੈ, ਕੋਲਕਾਤਾ ਵਿਚ 65 ਰੁਪਏ, ਮੰੁਬਈ ’ਚ 62 ਰੁਪਏ ਤੇ ਚੇਨਈ ਵਿਚ 64...
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 1 hour ago
ਅੰਮ੍ਰਿਤਸਰ, 1 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 26 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਅੱਜ ਵੱਧ ਕੇ 2039 ਤਕ ਪਹੁੰਚ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦੇ ਸੂਬਾ ਸਿੰਧ 'ਚ 676...
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਬੰਡਾਲਾ (ਅੰਮ੍ਰਿਤਸਰ) , 1 ਅਪ੍ਰੈਲ (ਅੰਗਰੇਜ਼ ਸਿੰਘ ਹੁੰਦਲ) - ਕਸਬਾ ਬੰਡਾਲਾ ਦੇ ਭੋਪਾਲ ਤੋਂ ਪਰਤੇ 12 ਨੌਜਵਾਨ ਵਿਅਕਤੀਆਂ ਜਿਨ੍ਹਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕਾਂਤਵਾਸ ਵਿਚ ਰੱਖਿਆ ਗਿਆ। ਉਨ੍ਹਾਂ ਦੀ ਅੱਜ ਮੁੱਢਲੀ ਸਿਹਤ ਜਾਂਚ ਵਿਭਾਗ ਦੀ ਟੀਮ...
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 1 hour ago
ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਸ਼ਿਮਲਾਪੁਰੀ ਨੇੜੇ ਨੇੜੇ ਲੰਗਰ ਵੰਡਣ ਜਾ ਰਹੇ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ ਜਾਣਕਾਰੀ ਅਨੁਸਾਰ ਗੋਸ਼ਾ ਦੇ ਨਾਲ ਸਹਾਇਕ ਸਬ ਇੰਸਪੈਕਟਰ ਵੀ ਸੀ...
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  about 2 hours ago
ਗੁਰਾਇਆ, 1 ਅਪ੍ਰੈਲ (ਬਲਵਿੰਦਰ ਸਿੰਘ) - ਪਿੰਡ ਵਿਰਕ ਦੇ ਚਾਰ ਮਰੀਜ਼ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵਲੋਂ 27 ਸ਼ੱਕੀ ਵਿਅਕਤੀਆਂ ਦੀ ਮੁਢਲੀ ਜਾਂਚ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 27 ਵਿਅਕਤੀ ਜਲੰਧਰ ਸਿਵਲ ਹਸਪਤਾਲ ਵਿਖੇ ਸਨ, ਵਾਪਸ...
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  about 2 hours ago
ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਪੰਜਾਬ ਤੋਂ ਗਏ ਸਨ 9 ਲੋਕ
. . .  about 2 hours ago
ਅੰਮ੍ਰਿਤਸਰ ’ਚ ਇਕ ਹਫਤਾ ਮੰਡੀ ਬੰਦ ਰੱਖਣ ਦੇ ਆਦੇਸ਼
. . .  31 minutes ago
ਮਲੇਸ਼ੀਆ ਤੇ ਫਿਲੀਪਾਈਨਜ਼ ’ਚ ਫਸੇ ਪੰਜਾਬੀਆਂ ਨੂੰ ਭਾਰਤ ਲਿਆਉਣ ਸਬੰਧੀ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
. . .  about 2 hours ago
ਪੰਜਾਬ ਵਿਚ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ 42 ਹੋਈ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਜਲੰਧਰ

ਕੁੂੜਾ ਤੇ ਪ੍ਰਦੂਸ਼ਿਤ ਪਾਣੀ ਦੀ ਸਮੱਸਿਆ ਹੱਲ ਨਾ ਹੋਣ 'ਤੇ ਅਫ਼ਸਰਾਂ ਿਖ਼ਲਾਫ਼ ਕਾਨੂੰਨੀ ਕਾਰਵਾਈ ਸੰਭਵ

ਜਲੰਧਰ, 4 ਦਸੰਬਰ (ਸ਼ਿਵ)- ਬੁੱਧਵਾਰ ਨੂੰ ਅਲੱਗ-ਅਲੱਗ ਇਲਾਕਿਆਂ ਵਿਚ ਜਾ ਕੇ ਕਈ ਖ਼ਾਮੀਆਂ ਸਾਹਮਣੇ ਲਿਆਉਣ ਤੋਂ ਬਾਅਦ ਐਨ. ਜੀ. ਟੀ. (ਨੈਸ਼ਨਲ ਗਰੀਨ ਟਿ੍ਬਿਊਨਲ) ਵਲੋਂ ਗਠਿਤ ਕੀਤੀ ਗਈ ਨਿਗਰਾਨੀ ਟੀਮ ਨੇ ਅੱਜ ਸਖ਼ਤੀ ਦਾ ਸੰਕੇਤ ਦਿੰਦੇ ਹੋਏ ਵਿਭਾਗੀ ਅਫ਼ਸਰਾਂ ਨੂੰ ...

ਪੂਰੀ ਖ਼ਬਰ »

ਯੂਥ ਕਾਂਗਰਸ ਚੋਣ ਨੂੰ ਮੈਂਬਰਾਂ ਨੇ ਹੀ ਕੀਤਾ ਅਣਗੌਲਾ

ਜਲੰਧਰ, 4 ਦਸੰਬਰ (ਮੇਜਰ ਸਿੰਘ)-ਪਿਛਲੇ ਕਰੀਬ ਤਿੰਨ ਸਾਲ ਤੋਂ ਨਿਰਜ਼ਿੰਦ ਪਈ ਪੰਜਾਬ ਯੂਥ ਕਾਂਗਰਸ ਨੂੰ ਹਲੂਣਾ ਦੇਣ ਲਈ ਚੋਣਾਂ ਕਰਵਾਉਣ ਦੇ ਕੀਤੇ ਫ਼ੈਸਲੇ ਦਾ ਯੂਥ ਕਾਂਗਰਸ ਦੇ ਮੈਂਬਰਾਂ ਨੇ ਪਹਿਲੇ ਦਿਨ ਕੋਈ ਖਾਸ ਹੁੰਗਾਰਾ ਹੀ ਨਹੀਂ ਭਰਿਆ | ਹਾਲ ਇਹ ਹੈ ਕਿ ਜਲੰਧਰ ਦੀ ...

ਪੂਰੀ ਖ਼ਬਰ »

ਸ਼ਰਾਬੀ ਪ੍ਰਵਾਸੀ ਮਜ਼ਦੂਰ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮਕਸੂਦਾਂ, 4 ਦਸੰਬਰ (ਲਖਵਿੰਦਰ ਪਾਠਕ)- ਥਾਣਾ 8 ਦੇ ਅਧੀਨ ਆਉਂਦੀ ਗਦਈਪੁਰ 'ਚ ਇਕ ਪ੍ਰਵਾਸੀ ਮਜ਼ਦੂਰ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਸੋਹਮ ਰਾਏ ਪੁੱਤਰ ਨੰਦਨ ਰਾਏ ਵਾਸੀ ਵਿਸ਼ਾਲੀ ਬਿਹਾਰ, ਹਾਲ ਵਾਸੀ ਗਦਈਪੁਰ ਦੇ ਤੌਰ ਤੇ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੀ ਮੌਤ

ਜਲੰਧਰ, 4 ਦਸੰਬਰ (ਐੱਮ ਐੱਸ ਲੋਹੀਆ)- ਸੋਮਵਾਰ ਨੂੰ ਭੇਦਭਰੇ ਹਾਲਾਤ ਵਿਚ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਨੌਜਵਾਨ ਦੀ ਇਲਾਜ ਦੌਰਾਨ ਅੱਜ ਸਵੇਰੇ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਬੱਸੀ ਅਹਿਮਦ ਪੁੱਤਰ ਨੂਰ ਜਮਾਲ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਮਾਡਲ ਉਸ ਦੇ ...

ਪੂਰੀ ਖ਼ਬਰ »

ਲੁਟੇਰੇ ਸਾਈਕਲ ਸਵਾਰ ਦਾ ਮੋਬਾਈਲ ਝਪਟ ਕੇ ਫ਼ਰਾਰ

ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ) - ਸਥਾਨਕ ਨਕੋਦਰ ਚੌਕ ਨੇੜੇ ਸਾਈਕਲ 'ਤੇ ਮੋਬਾਈਲ ਸੁਣਦੇ ਜਾ ਰਹੇ ਇਕ ਵਿਅਕਤੀ ਦਾ 2 ਮੋਟਸਾਈਕਲ ਸਵਾਰ ਮੋਬਾਈਲ ਝਪਟ ਕੇ ਫ਼ਰਾਰ ਹੋ ਗਏ | ਲੁੱਟ ਦੇ ਸ਼ਿਕਾਰ ਰਾਜ ਕੁਮਾਰ ਪੁੱਤਰ ਰਾਮ ਬਲਮ ਵਾਸੀ ਅਵਤਾਰ ਨਗਰ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਟੈਕਸੀ ਸਟੈਂਡ ਸਮੇਤ 30 ਸਾਲ ਪੁਰਾਣੇ 15 ਕਬਜ਼ੇ ਹਟਾਏ

ਜਲੰਧਰ, 4 ਦਸੰਬਰ (ਸ਼ਿਵ)- ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੀ ਟੀਮ ਨੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਦੀ ਅਗਵਾਈ ਵਿਚ ਬੱਸ ਸਟੈਂਡ ਜੀ. ਟੀ. ਰੋਡ ਕੋਲ ਇਕ ਟੈਕਸੀ ਸਟੈਂਡ ਸਮੇਤ 5 ਦੇ ਕਰੀਬ ਕਬਜ਼ੇ ਹਟਾ ਦਿੱਤੇ ਹਨ | ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਨਾਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਵਲੋਂ ਪੁਲਿਸ ਰੋਕਾਂ ਦੇ ਬਾਵਜੂਦ ਰੋਸ ਮਾਰਚ

ਜਲੰਧਰ, 4 ਦਸੰਬਰ (ਮੇਜਰ ਸਿੰਘ)-ਮਸੀਹੀ ਵਰਗ ਦੇ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਆਗੂਆਾ ਦੇ ਸੱਦੇ 'ਤੇ ਅੱਜ ਦੇਸ਼ ਭਗਤ ਯਾਦਗਾਰ ਹਾਲ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਅੰਕੁਰ ਨਰੂਲਾ ਅਤੇ ਉਸ ਦੇ ਸਾਥੀਆਂ ਵਲਾੋ ਬਾਈਬਲ ਰੂਪੀ ਕੇਕ ਕੱਟ ਕੇ ...

ਪੂਰੀ ਖ਼ਬਰ »

ਕਿਡਨੀ ਕਾਂਡ ਮਾਮਲੇ 'ਚ ਅਗਲੀ ਸੁਣਵਾਈ 18 ਨੂੰ

ਜਲੰਧਰ, 4 ਦਸੰਬਰ (ਚੰਦੀਪ ਭੱਲਾ)-ਸੀ.ਜੇ.ਐਮ. (ਐਨ.ਆਰ.ਆਈ) ਅਮਿਤਾ ਸਿੰਘ ਦੀ ਅਦਾਲਤ ਨੇ ਸਾਲ 2015 'ਚ ਨੈਸ਼ਨਲ ਕਿਡਨੀ ਹਸਪਤਾਲ ਦੇ ਕਿਡਨੀ ਕਾਂਡ ਮਾਮਲੇ 'ਚ ਅਗਲੀ ਸੁਣਵਾਈ ਦੇ ਲਈ 18 ਦਸੰਬਰ ਦੀ ਤਰੀਕ ਤੈਅ ਕੀਤੀ ਹੈ | ਇਸ ਮਾਮਲੇ 'ਚ ਮਿਤੀ 30-07-2015 ਥਾਣਾ 7 ਵਿਖੇ ਡਾ. ਰਾਜੇਸ਼ ਅਗਰਵਾਲ, ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਗਿ੍ਫ਼ਤਾਰ ਅੰਕਿਤਾ ਟੈਲੀਕਾਮ ਦਾ ਮਾਲਕ ਭੇਜਿਆ ਜੇਲ੍ਹ

ਜਲੰਧਰ, 4 ਦਸੰਬਰ (ਐੱਮ.ਐੱਸ. ਲੋਹੀਆ)- ਆਪਣੀ ਦੁਕਾਨ 'ਤੇ ਕੰਮ ਕਰਨ ਵਾਲੀ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਅੰਕਿਤਾ ਟੈਲੀਕਾਮ ਦਾ ਮਾਲਕ ਰਾਕੇਸ਼ ਸ਼ਰਮਾ ਪੁੱਤਰ ਸੋਮ ਨਾਥ ਸ਼ਰਮਾ ਵਾਸੀ ਨਿਊ ਰਾਜਾ ਗਾਰਡਨ ਐਕਸਟੈਂਸ਼ਨ, ਮਿੱਠਾਪੁਰ ਰੋਡ, ਜਲੰਧਰ ਨੂੰ ਥਾਣਾ ਬਸਤੀ ...

ਪੂਰੀ ਖ਼ਬਰ »

ਮਾੜੀ ਕਾਰਗੁਜ਼ਾਰੀ ਦਿਖਾਉਣ ਵਾਲੇ ਮਾਲ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਡਵੀਜ਼ਨਲ ਕਮਿਸ਼ਨਰ

ਜਲੰਧਰ, 4 ਦਸੰਬਰ (ਚੰਦੀਪ ਭੱਲਾ)-ਡਵੀਜ਼ਨਲ ਕਮਿਸ਼ਨਰ ਜਲੰਧਰ ਬੀ. ਪੁਰੂਸ਼ਾਰਥਾ ਨੇ ਜਲੰਧਰ ਡਵੀਜ਼ਨ ਦੇ ਸੱਤ ਜ਼ਿਲਿ੍ਹਆਂ ਨਾਲ ਸਬੰਧਿਤ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਆਪਣੀ ਡਿਊਟੀ ਸਹੀ ਢੰਗ ਨਾਲ ਨਾ ਨਿਭਾਉਣ ਵਾਲੇ ਮਾਲ ਅਫ਼ਸਰਾਂ ਵਿਰੁੱਧ ਮਿਸਾਲੀ ਕਾਰਵਾਈ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਯੂਨੀਅਨ ਵਲੋਂ ਕਲਮ ਛੋੜ ਹੜਤਾਲ ਵਾਪਸ ਲੈਣ ਦਾ ਐਲਾਨ

ਜਲੰਧਰ, 4 ਦਸੰਬਰ (ਚੰਦੀਪ ਭੱਲਾ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਬੀਤੇ ਦਿਨੀਂ ਸੀਨੀਅਰ ਸਹਾਇਕ ਸੰਦੀਪ ਭਾਰਤੀ ਦੀ ਨਿਯਮਾਂ ਦੇ ਿਖ਼ਲਾਫ਼ ਕੀਤੀ ਗਈ ਬਦਲੀ ਅਤੇ ਨਿਯੁਕਤੀ ਦੇ ਿਖ਼ਲਾਫ਼ ਕਲਮਛੋੜ ਹੜਤਾਲ ਸ਼ੁਰੂ ਕੀਤੀ ਗਈ ਸੀ ਜਿਸ ਤੋਂ ਬਾਅਦ ਅੱਜ ਵੀ ਦਿਨ ਭਰ ਡੀ.ਸੀ ਦਫ਼ਤਰ ਅਤੇ ਹੋਰ ਸਾਰੇ ਵਿਭਾਗਾਂ 'ਚ ਕੰਮਕਾਜ ਠੱਪ ਰੱਖਿਆ ਗਿਆ ਤੇ ਨਾਲ ਹੀ ਬੀਤੇ ਦਿਨੀਂ ਹੀ ਏ.ਡੀ.ਸੀ ਜਸਬੀਰ ਸਿੰਘ ਰਾਹੀਂ ਯੂਨੀਅਨ ਵਲੋਂ ਇਕ ਮੰਗ ਪੱਤਰ ਵਿੱਤ ਕਮਿਸ਼ਨਰ ਮਾਲ ਨੂੰ ਦਿੱਤਾ ਗਿਆ ਤੇ ਇਸ ਨਿਯੁਕਤੀ 'ਤੇ ਵਿਚਾਰ ਕਰਨ ਲਈ ਕਿਹਾ ਗਿਆ | ਇਸ ਸਬੰਧੀ ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਡੀ.ਸੀ ਜਲੰਧਰ ਵਲੋਂ ਵਿੱਤ ਮੰਤਰੀ ਮਾਲ ਵਲੋਂ ਕੀਤੇ ਗਏ ਹੁਕਮਾਂ 'ਤੇ ਮੁੜ ਵਿਚਾਰਨ ਸਬੰਧੀ ਪੱਤਰ ਜਾਰੀ ਕਰਨ ਲਈ ਕਹਿ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕਰਮਚਾਰੀਆਂ ਵਲੋਂ ਇਸ ਹੜਤਾਲ ਨੂੰ ਵਾਪਸ ਲੈਣ ਦਾ ਫ਼ੈਸਲਾ ਲਿਆ ਹੈ ਤੇ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ 5 ਦਸੰਬਰ ਤੋਂ ਡੀ.ਸੀ ਦਫ਼ਤਰ ਦੇ ਸਾਰੇ ਵਿਭਾਗਾਂ 'ਚ ਆਮ ਦੀ ਤਰ੍ਹਾਂ ਹੀ ਕੰਮਕਾਜ ਹੋਵੇਗਾ | ਇਸ ਤੋਂ ਇਲਾਵਾ ਅਗਲੇ ਐਕਸ਼ਨ ਸਬੰਧੀ 5 ਦਸੰਬਰ ਨੂੰ ਪੰਜਾਬ ਪੱਧਰ ਦੀ ਯੂਨੀਅਨ ਵਲੋਂ ਜਲੰਧਰ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਅਗਲਾ ਐਕਸ਼ਨ ਐਲਾਨਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਛਾਉਣੀ ਬਾਜ਼ਾਰ 'ਚ ਥਾਣਾ ਛਾਉਣੀ ਤੇ ਟ੍ਰੈਫ਼ਿਕ ਪੁਲਿਸ ਵਲੋਂ ਗੱਡੀਆਂ ਜ਼ਬਤ

ਜਲੰਧਰ ਛਾਉਣੀ, 4 ਦਸੰਬਰ (ਪਵਨ ਖਰਬੰਦਾ)- ਥਾਣਾ ਛਾਉਣੀ ਦੀ ਪੁਲਿਸ ਵਲੋਂ ਅੱਜ ਟ੍ਰੈਫ਼ਿਕ ਪੁਲਿਸ ਤੇ ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਛਾਉਣੀ ਦੇ ਵੱਖ-ਵੱਖ ਬਾਜ਼ਾਰਾਂ 'ਚ ਖੜ੍ਹੇ ਵਾਹਨਾਂ ਦੇ ਚਾਲਾਨ ਕੱਟੇ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਆਟੋ ਚਾਲਕ ਸ਼ਹਿਰ 'ਚ ਸ਼ਰੇਆਮ ਉਡਾ ਰਹੇ ਹਨ ਨਿਯਮਾਂ ਦੀਆਂ ਧੱਜੀਆਂ

ਜਲੰਧਰ ਛਾਉਣੀ, 4 ਦਸੰਬਰ (ਪਵਨ ਖਰਬੰਦਾ)- ਪੁਲਿਸ ਕਮਿਸ਼ਨਰੇਟਦੇ ਅਧੀਨ ਆਉਂਦੇ ਖੇਤਰਾਂ 'ਚ ਟ੍ਰੈਫ਼ਿਕਪੁਲਿਸ ਦੀ ਢਿੱਲ ਕਾਰਨ ਜਿੱਥੇ ਕਈ ਨਾਜਾਇਜ਼ ਆਟੋ ਪੁਲਿਸ ਪ੍ਰਸ਼ਾਸਨ ਦੀ ਨੱਕ ਹੇਠਾਂ ਚੱਲ ਰਹੇ ਹਨ, ਉੱਥੇ ਹੀ ਆਟੋ ਚਾਲਕ ਸ਼ਰੇਆਮ ਨਿਯਮਾਂ ਦੀ ਉਲੰਘਣਾ ਕਰਦੇ ਹੋਏ ...

ਪੂਰੀ ਖ਼ਬਰ »

ਪਲਾਟ ਦਾ ਕਬਜ਼ਾ ਨਹੀਂ ਦਿੱਤਾ, ਈ.ਓ. ਦੇ ਜ਼ਮਾਨਤੀ ਗਿ੍੍ਰਫ਼ਤਾਰੀ ਵਾਰੰਟ ਜਾਰੀ

ਜਲੰਧਰ, 4 ਦਸੰਬਰ (ਸ਼ਿਵ)- ਜਲੰਧਰ ਇੰਪਰੂਵਮੈਂਟ ਟਰੱਸਟ ਵਿਚ ਕੁਝ ਸਾਲ ਪਹਿਲਾਂ ਸਕੀਮਾਂ ਦੇ ਕਈ ਅਲਾਟੀਆਂ ਨੂੰ ਪ੍ਰੇਸ਼ਾਨ ਕਰਦੀ ਰਹੀ ਹੈ ਜਿਸ ਕਰਕੇ ਕਈ ਅਲਾਟੀਆਂ ਦੀਆਂ ਪਲਾਟਾਂ ਦੇ ਕਬਜ਼ੇ ਲੈਣ ਲਈ ਜਾਂ ਫਿਰ ਕੰਮ ਕਰਵਾਉਣ ਲਈ ਜੁੱਤੀਆਂ ਘੱਸਾ ਦਿੱਤੀਆਂ ਗਈਆਂ ਸਨ, ਪਰ ...

ਪੂਰੀ ਖ਼ਬਰ »

ਸਮਾਜ ਦੇ ਹਰ ਵਰਗ ਨੇ ਇੰਦਰ ਕੁਮਾਰ ਗੁਜਰਾਲ ਨੂੰ ਜਨਮ ਸ਼ਤਾਬਦੀ ਮੌਕੇ ਕੀਤਾ ਯਾਦ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਸਮਾਜ ਦੇ ਹਰ ਵਰਗ ਦੇ ਲੋਕਾਂ ਨਾਲ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਨੂੰ ਉਨ੍ਹਾਂ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ ਨਿੱਘੀ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਸੈਫ਼ ਖੇਡਾਂ ਲਈ ਭਾਰਤੀ ਜੂਡੋ ਟੀਮ ਦਾ ਐਲਾਨ

ਜਲੰਧਰ, 4 ਦਸੰਬਰ (ਖੇਡ ਪ੍ਰਤੀਨਿਧ)- ਸਾਊਥ ਏਸ਼ੀਅਨ ਖੇਡਾਂ ਦੇ ਵਿਚ ਹਿੱਸਾ ਲੈਣ ਵਾਲੀ ਭਾਰਤੀ ਜੂਡੋ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਕਾਠਮੰਡੂ ਵਿਖੇ ਜੂਡੋ ਦੇ ਖੇਡ ਮੁਕਾਬਲੇ 6 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੇ ਹਨ | ਭਾਰਤੀ ਜੂਡੋ ਟੀਮ ਦਾ ਕੋਚ ਸੁਰਿੰਦਰ ਸਿੰਘ ਚੀਫ਼ ...

ਪੂਰੀ ਖ਼ਬਰ »

ਗੁੱਜਰਾਂਵਾਲਾ ਜਿਊਲਰਜ਼ ਵਲੋਂ ਗਾਹਕਾਂ ਲਈ ਇਨਾਮ ਦੀ ਸੁਗਾਤ

ਜਲੰਧਰ, 4 ਦਸੰਬਰ (ਅ.ਬ.)- ਸ਼ਹਿਰ ਪ੍ਰਸਿੱਧ ਗੁੱਜਰਾਂਵਾਲਾ ਜਿਊਲਰਜ਼ ਵਲੋਂ ਆਪਣੇ ਗਾਹਕਾਂ ਲਈ ਆਪਣੀ 16ਵੀਂ ਸਾਲਾਨਾ ਬੋਨਾਂਜ਼ਾ ਸਕੀਮ ਲਿਆਂਦੀ ਗਈ ਹੈ, ਜਿਸ ਵਿਚ ਸੋਨੇ ਦੇ ਗਹਿਣਿਆਂ ਦੀ ਖ਼ਰੀਦ ਤੇ ਗਾਹਕਾਂ ਨੂੰ ਕਈ ਇਨਾਮ ਜਿੱਤਣ ਦਾ ਮੌਕਾ ਮਿਲ ਸਕਦਾ ਹੈ | ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਦੇ ਸੌ ਫ਼ੀਸਦੀ ਹਾਜ਼ਰੀ ਵਾਲੇ ਵਿਦਿਆਰਥੀ ਸਨਮਾਨਿਤ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)-ਸਥਾਨਕ ਵਿੱਦਿਅਕ ਸੰਸਥਾ ਸ਼ਿਵ ਜਯੋਤੀ ਪਬਲਿਕ ਸਕੂਲ ਜਲੰਦਰ ਦੀ ਮੈਨੇਜਮੈਂਟ ਕਮੇਟੀ ਤੇ ਪਿ੍ੰਸੀਪਲ ਡਾ. ਰਵੀ ਸੁਤਾ ਦੀ ਅਗਵਾਈ 'ਚ ਸੈਸ਼ਨ 2018-19 'ਚ ਸੌ ਫ਼ੀਸਦੀ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੇ.ਐਮ.ਵੀ. ਵਿਖੇ ਜਬਰ ਜਨਾਹ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕੱਢੀ ਰੈਲੀ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)- ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਜੋ ਪਿਛਲੇ 134 ਸਾਲਾਂ ਤੋਂ ਲਗਾਤਾਰ ਮਹਿਲਾ ਸਸ਼ਕਤੀਕਰਨ ਵਿਚ ਮੋਹਰੀ ਹੋਣ ਦੇ ਨਾਲ-ਨਾਲ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਅਤੇ ਸਮਾਜਿਕ ਜਾਗਰੂਕਤਾ ਦੇ ਲਈ ...

ਪੂਰੀ ਖ਼ਬਰ »

ਡਾ: ਵਿਵੇਕ ਵਰਮਾ ਨੇ ਸੰਗੀਤ ਵਿਸ਼ੇ 'ਚ ਡੀ. ਲਿਟ ਦੀ ਡਿਗਰੀ ਕੀਤੀ ਪ੍ਰਾਪਤ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)- ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਮਿਊਜ਼ਿਕ ਵੋਕਲ ਵਿਭਾਗ ਦੇ ਅਧਿਆਪਕ ਡਾ. ਵਿਵੇਕ ਵਰਮਾ ਨੇ ਸੰਗੀਤ ਵਿਸ਼ੇ 'ਚ ਡੀ. ਲਿਟ ਦੀ ਡਿਗਰੀ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਉਹ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਐਸ.ਐਸ.ਪੀ. ਮਾਹਲ ਨੇ ਵੈੱਲਫੇਅਰ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ)- ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਜੀ.ਓਜ਼, ਥਾਣਿਆਂ ਦੇ ਮੁਖੀਆਂ ਅਤੇ ਸਮੂਹ ਦਫ਼ਤਰੀ ਸਟਾਫ਼ ਜਲੰਧਰ ਦਿਹਾਤੀ ਨਾਲ ਕੀਤੀ ਪੁਲਿਸ ਵੈੱਲਫੇਅਰ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਐਾਡ ਚੰਡੀਗੜ੍ਹ ਮੈਡੀਕਲ ਐਾਡ ਸੇਲਜ਼ ਰੈਪਰੀਸੈਂਟਟਿਵਜ਼ ਯੂਨੀਅਨ ਦੀ ਚੋਣ

ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ) - ਪੰਜਾਬ ਐਾਡ ਚੰਡੀਗੜ੍ਹ ਮੈਡੀਕਲ ਐਾਡ ਸੇਲਜ਼ ਰੈਪਰੀਸੈਂਟਟਿਵਜ਼ ਯੂਨੀਅਨ ਦੀ ਜਲੰਧਰ ਇਕਾਈ ਦੀ ਮੀਟਿੰਗ ਹੋਈ | ਇਸ ਦੌਰਾਨ ਸਾਲ 2020 ਲਈ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ 'ਚ ਅਮਿਤ ਵਰਮਾ ਨੂੰ ਪ੍ਰਧਾਨ, ਵਨੀਤ ਸ਼ਰਮਾ (ਯੁਨਿਟ ...

ਪੂਰੀ ਖ਼ਬਰ »

ਏ.ਐਸ.ਆਈ. ਨੂੰ ਧੱਕਾ ਮਾਰ ਕੇ ਫ਼ਰਾਰ ਹੋਣ ਵਾਲੇ ਨੂੰ ਕੀਤਾ ਗਿ੍ਫ਼ਤਾਰ

ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ)- ਜਲੰਧਰ ਅਦਾਲਤ 'ਚ ਏ.ਐਸ.ਆਈ. ਨੂੰ ਧੱਕਾ ਮਾਰ ਕੇ ਫ਼ਰਾਰ ਹੋਇਆ ਪੇਸ਼ੀ ਲਈ ਲਿਆਂਦਾ ਮੁਲਜ਼ਮ ਦਵਿੰਦਰ ਸਿੰਘ ਉਰਫ਼ ਗੋਲੂ ਪੁੱਤਰ ਕਰਮ ਸਿੰਘ ਵਾਸੀ ਪਿੰਡ ਮਨਸੂਰਵਾਲ, ਢਿਲਵਾਂ, ਜ਼ਿਲ੍ਹਾ ਕਪੂਰਥਲਾ, ਥਾਣਾ ਨਵੀਂ ਬਾਰਾਂਦਰੀ ਦੀ ...

ਪੂਰੀ ਖ਼ਬਰ »

ਪਟਵਾਰੀ ਦੀ ਭੇਦਭਰੀ ਹਾਲਤ 'ਚ ਮੌਤ

ਜਲੰਧਰ, 4 ਦਸੰਬਰ, (ਐੱਮ ਐੱਸ ਲੋਹੀਆ)- ਕਪੂਰਥਲਾ ਰੋਡ 'ਤੇ ਚੱਲ ਰਹੇ ਪਟਵਾਰ ਸਿਖਲਾਈ ਸਕੂਲ ਵਿਚ ਵਿਭਾਗ ਵਲੋਂ ਸ਼ੁਰੂ ਕੀਤਾ ਰਿਫਰੈਸ਼ਰ ਕੋਰਸ ਕਰਨ ਲਈ ਆਏ ਪਟਵਾਰੀ ਹਰਵੇਲ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬਰਨਾਲਾ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ ਹੈ | ਇਸ ਦੀ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦੇ ਡੇਅਰੀ ਤੇ ਖੇਤੀਬਾੜੀ ਮੇਲੇ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ

ਜਗਰਾਉਂ, 4 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦੇ 14ਵੇਂ ਡੇਅਰੀ ਅਤੇ ਖੇਤੀਬਾੜੀ ਮੇਲੇ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ. ਡੀ. ਐੱਫ. ਏ.) ਵਲੋਂ ਜਗਰਾਉਂ 'ਚ 7 ਤੋਂ 9 ਦਸੰਬਰ ਤੱਕ ਲਗਾਇਆ ...

ਪੂਰੀ ਖ਼ਬਰ »

ਡਰੋਲੀ ਭਾਈ ਵਿਖੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਯਾਦਗਾਰੀ ਹੋ ਨਿੱਬੜੇ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ ਡਰੋਲੀ ਭਾਈ (ਜ਼ਿਲ੍ਹਾ ਮੋਗਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਕਾਰ ਸੇਵਾ ਸੰਸਥਾ ਬੀੜ ਸਾਹਿਬ ਸੰਤ ਬਾਬਾ ਖੜਕ ਸਿੰਘ-ਕੌਮੀ ਸ਼ਹੀਦ ਸੰਤ ...

ਪੂਰੀ ਖ਼ਬਰ »

ਹੱਡਾ-ਰੋੜੀ ਦੀ ਬਦਬੂ ਤੋਂ ਅੱਕੇ ਕੰਗਣੀਵਾਲ ਦੇ ਵਸਨੀਕਾਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 4 ਦਸੰਬਰ (ਨਰਿੰਦਰ ਲਾਗੂ)-ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਸਥਿਤ ਪਿੰਡ ਕੰਗਣੀਵਾਲ ਲਾਗਲੀ ਸਰਕਾਰੀ ਕਾਲੋਨੀ ਨੇ ਨੇੜੇ ਮਿ੍ਤਕ ਪਸ਼ੂਆਂ ਦੇ ਕੰਮ ਕਰਨ ਵਾਲਿਆਂ ਲੋਕਾਂ ਤੋਂ ਦੁਖੀ ਵਸਨੀਕਾਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਸੀ.ਸੀ.ਟੀ.ਵੀ. ਕੈਮਰੇ ਦੀਆਂ ਤਾਰਾਂ ਵੀ ਤੋੜੀਆਂ
ਕੋਟਲੀ ਥਾਨ ਸਿੰਘ ਪਿੰਡ 'ਚ ਹਮਲਾਵਰਾਂ ਨੇ ਘਰ 'ਚ ਮਾਰੀਆਂ ਇੱਟਾਂ

ਜਲੰਧਰ ਛਾਉਣੀ, 4 ਦਸੰਬਰ (ਪਵਨ ਖਰਬੰਦਾ)- ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਕੋਟਲੀ ਥਾਨ ਸਿੰਘ ਵਿਖੇ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦ ਮੋਟਰਸਾਈਕਲਾਂ ਅਤੇ ਇਕ ਕਾਰ 'ਚ ਸਵਾਰ ਹੋ ਕੇ ਆਏ ਹਮਲਾਵਰਾਂ ਵਲੋਂ ਪਿੰਡ 'ਚ ਰਹਿਣ ਵਾਲੇ ਵਿਅਕਤੀ ਸਤਨਾਮ ...

ਪੂਰੀ ਖ਼ਬਰ »

ਕੋਟਲੀ ਥਾਨ ਸਿੰਘ ਪਿੰਡ 'ਚ ਹਮਲਾਵਰਾਂ ਨੇ ਘਰ 'ਚ ਮਾਰੀਆਂ ਇੱਟਾਂ

ਜਲੰਧਰ ਛਾਉਣੀ, 4 ਦਸੰਬਰ (ਪਵਨ ਖਰਬੰਦਾ)- ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਕੋਟਲੀ ਥਾਨ ਸਿੰਘ ਵਿਖੇ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦ ਮੋਟਰਸਾਈਕਲਾਂ ਅਤੇ ਇਕ ਕਾਰ 'ਚ ਸਵਾਰ ਹੋ ਕੇ ਆਏ ਹਮਲਾਵਰਾਂ ਵਲੋਂ ਪਿੰਡ 'ਚ ਰਹਿਣ ਵਾਲੇ ਵਿਅਕਤੀ ਸਤਨਾਮ ...

ਪੂਰੀ ਖ਼ਬਰ »

ਨਿਗਮ ਦੀ ਕਾਰਜ ਪ੍ਰਣਾਲੀ ਨੂੰ ਲੈ ਕੇ ਕਈ ਕਾਂਗਰਸੀ ਆਗੂ ਵੀ ਨਿਰਾਸ਼

ਜਲੰਧਰ, 4 ਦਸੰਬਰ (ਸ਼ਿਵ ਸ਼ਰਮਾ)- ਲੋਕ-ਸਭਾ ਚੋਣਾਂ 'ਚ ਨਿਗਮ ਦੀ ਕਾਰਜਪ੍ਰਣਾਲੀ ਦਾ ਅਸਰ ਤਾਂ ਦੇਖਣ ਨੂੰ ਮਿਲ ਹੀ ਗਿਆ ਸੀ ਪਰ ਹੁਣ ਉਸ ਤੋਂ ਬਾਅਦ ਵੀ ਨਿਗਮ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ ਦੇ ਕਈ ਆਗੂਆਂ 'ਚ ਨਿਰਾਸ਼ਾ ਪਾਈ ਜਾ ਰਹੀ ਹੈ | ਕਈ ਕੌਾਸਲਰ ਜੇਕਰ ਨਿਗਮ ...

ਪੂਰੀ ਖ਼ਬਰ »

ਸਾਂਸਦ ਚੌਧਰੀ ਸੰਤੋਖ ਸਿੰਘ ਨੇ ਲੋਕ ਸਭਾ ਵਿਚ ਉਠਾਇਆ ਜੀ. ਐਸ. ਟੀ. ਬਕਾਏ ਦਾ ਮੁੱਦਾ

ਜਲੰਧਰ, 4 ਦਸੰਬਰ (ਮੇਜਰ ਸਿੰਘ)-ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਅੱਜ ਲੋਕ ਸਭਾ 'ਚ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਜੀ. ਐਸ. ਟੀ. ਦੇ ਬੁਕਾਏ ਦੇ ਭੁਗਤਾਨ ਦਾ ਚੋਣ ਦਾ ਮੁੱਦਾ ਉਠਾਇਆ | ਜ਼ੀਰੋ ਆਵਰ ਵਿਚ ਬੋਲਦਿਆਂ ਲੋਕ ਸਭਾ ਮੈਂਬਰ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ...

ਪੂਰੀ ਖ਼ਬਰ »

21ਵਾਂ ਮਹਾਨ ਕੀਰਤਨ ਦਰਬਾਰ ਭਲਕੇ

ਚੁਗਿੱਟੀ/ਜੰਡੂਸਿੰਘਾ, 4 ਦਸੰਬਰ (ਨਰਿੰਦਰ ਲਾਗੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 21ਵਾਂ ਮਹਾਨ ਕੀਰਤਨ ਦਰਬਾਰ ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਵਿਖੇ ਕੀਰਤਨ ਦਰਬਾਰ ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 6 ...

ਪੂਰੀ ਖ਼ਬਰ »

ਮੋਹਨ ਲਾਲ ਫਿਲੌਰੀਆ ਤੇ ਹਰਫੂਲ ਸਿੰਘ ਦਾ 'ਕੇਵਲ ਵਿਗ-2019' ਪੁਰਸਕਾਰ ਨਾਲ ਸਨਾਮਨ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)-ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੇਵਲ ਵਿਗ ਫਾਉਂਡੇਸ਼ਨ ਵਲੋਂ ਪ੍ਰਸਿੱਧ ਲੇਖਕ ਮੋਹਨ ਲਾਲ ਫਿਲੋਰੀਆ ਤੇ ਪ੍ਰਸਿੱਧ ਸ਼ਾਇਰ ਹਰਫੂਲ ਸਿੰਘ ਨੂੰ 'ਕੇਵਲ ਵਿਗ-2019' ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ਸਮਾਗਮ 'ਚ ਮੁੱਖ ...

ਪੂਰੀ ਖ਼ਬਰ »

ਅਰਬਨ ਅਸਟੇਟ ਫੇਸ-2 'ਚੋਂ ਇਕ ਹਫ਼ਤੇ 'ਚ ਚੁੱਕਿਆ ਜਾਵੇ ਕੂੜਾ

ਜਲੰਧਰ, 4 ਦਸੰਬਰ (ਸ਼ਿਵ)- ਸੀਨੀਅਰ ਕਾਂਗਰਸੀ ਆਗੂ ਸੁਦੇਸ਼ ਵਿਜ ਦੀ ਸ਼ਿਕਾਇਤ ਤੋਂ ਬਾਅਦ ਐਨ. ਜੀ. ਟੀ. (ਨੈਸ਼ਨਲ ਗਰੀਨ ਟਿ੍ਬਿਊਨਲ) ਦੀ ਨਿਗਰਾਨੀ ਟੀਮ ਨੇ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੂੰ ਹਦਾਇਤ ਦਿੱਤੀ ਹੈ ਕਿ ਉਹ ਇਕ ਹਫ਼ਤੇ ਵਿਚ ਅਰਬਨ ਅਸਟੇਟ ਫੇਸ-2 ਵਿਚ ਕੂੜੇ ...

ਪੂਰੀ ਖ਼ਬਰ »

ਤਨਖਾਹਾਂ ਨਾ ਮਿਲਣ 'ਤੇ ਪਾਵਰਕਾਮ ਦੇ ਅਫ਼ਸਰਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪ੍ਰਦਰਸ਼ਨ

ਜਲੰਧਰ, 4 ਦਸੰਬਰ (ਸ਼ਿਵ)- ਨਵੰਬਰ ਮਹੀਨੇ ਦੀ ਤਨਖ਼ਾਹ ਜਾਰੀ ਨਾ ਹੋਣ ਤੋਂ ਨਾਰਾਜ਼ ਪਾਵਰ ਕਾਮ, ਟਰਾਂਸਕੋ ਦੇ ਅਫ਼ਸਰਾਂ ਤੋਂ ਇਲਾਵਾ ਮੁਲਾਜ਼ਮ, ਪੈਨਸ਼ਨਰ ਨੇ ਗੇਟ ਰੈਲੀਆਂ ਕਰਕੇ ਪ੍ਰਦਰਸ਼ਨ ਕੀਤਾ ਹੈ | ਪਾਵਰਕਾਮ ਦੇ ਮੁੱਖ ਇੰਜੀ. ਸੰਜੀਵ ਕੁਮਾਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ 6 ਤੇ 7 ਨੂੰ

ਜਲੰਧਰ, 4 ਦਸੰਬਰ (ਐੱਮ.ਐੱਸ. ਲੋਹੀਆ) - ਪਟੇਲ ਹਸਪਤਾਲ ਵਿਖੇ 6 ਅਤੇ 7 ਦਸੰਬਰ 2019 ਨੂੰ ਹੱਡੀਆਂ ਅਤੇ ਜੋੜਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹਸਪਤਾਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ 'ਚ ਆਉਣ ਵਾਲੇ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਔਰਤ ਦੀ ਅਪੀਲ ਰੱਦ

ਜਲੰਧਰ, 4 ਦਸੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਚੈੱਕ ਬਾਊਾਸ ਦੇ ਇਕ ਕੇਸ 'ਚ ਟਰੈਵਲ ਏਜੰਟ ਮਹਿਲਾ ਗੁਰਜੀਤ ਕੌਰ ਪਤਨੀ ਅਵਿਨਾਸ਼ ਸਿੰਘ ਵਾਸੀ ਡੁਗਰੀ ਲੁਧਿਆਣਾ ਵਲੋਂ ਹੇਠਲੀ ਅਦਾਲਤ ਵਲੋਂ ਉਸ ਨੂੰ ਸੁਣਾਈ ਗਈ 2 ਸਾਲ ...

ਪੂਰੀ ਖ਼ਬਰ »

ਵਿਧਾਇਕ ਪਰਗਟ ਸਿੰਘ ਵਲੋਂ ਕੰਟੋਨਮੈਂਟ ਬੋਰਡ ਅਧਿਕਾਰੀਆਂ ਨੂੰ ਸਾਢੇ 4 ਕਰੋੜ ਰੁਪਏ ਗ੍ਰਾਂਟ ਦਾ ਪੱਤਰ

ਜਲੰਧਰ ਛਾਉਣੀ, 4 ਦਸੰਬਰ (ਪਵਨ ਖਰਬੰਦਾ)- ਪਿਛਲੇ ਕਾਫ਼ੀ ਸਾਲਾਂ ਤੋਂ ਪੰਜਾਬ ਵਿਚ ਜਦ ਚੰੁਗੀ ਬੰਦ ਕਰ ਦਿੱਤੀ ਗਈ ਸੀ ਤਾਂ ਉਸ ਤੋਂ ਕੁਝ ਸਮਾਂ ਬਾਅਦ ਜਲੰਧਰ ਕੈਂਟ ਵਿਚ ਦਾਖਲ ਹੋਣ ਵਾਲੇ ਸਾਮਾਨ 'ਤੇ ਲੱਗਣ ਵਾਲੀ ਚੰੁਗੀ ਵੀ ਖ਼ਤਮ ਕਰ ਦਿੱਤੀ ਗਈ ਸੀ | ਇਹ ਚੰੁਗੀ ਬੰਦ ਹੋਣ ...

ਪੂਰੀ ਖ਼ਬਰ »

ਐਸ.ਐਸ.ਪੀ. ਮਾਹਲ ਨੇ ਵੈੱਲਫੇਅਰ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ)- ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਜੀ.ਓਜ਼, ਥਾਣਿਆਂ ਦੇ ਮੁਖੀਆਂ ਅਤੇ ਸਮੂਹ ਦਫ਼ਤਰੀ ਸਟਾਫ਼ ਜਲੰਧਰ ਦਿਹਾਤੀ ਨਾਲ ਕੀਤੀ ਪੁਲਿਸ ਵੈੱਲਫੇਅਰ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਨਾ ਮਿਲਣ 'ਤੇ ਧਰਨਾ

ਫਿਲੌਰ, 4 ਦਸੰਬਰ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਦੇ ਨਜ਼ਦੀਕੀ ਪਿੰਡ ਗੜਾ ਵਿਖੇ ਸਥਿਤ ਪਾਵਰ ਕਾਮ ਦਫ਼ਤਰ ਵਿਖੇ ਪਾਵਰ ਕਾਮ ਮੁਲਾਜ਼ਮਾਂ ਵਲ਼ੋਂ ਮੁਲਾਜ਼ਮਾਂ ਦੀਆ ਤਨਖ਼ਾਹਾਂ ਨਾ ਮਿਲਣ ਕਾਰਨ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪਾਵਰ ਕਾਮ ...

ਪੂਰੀ ਖ਼ਬਰ »

ਤਨਖਾਹ ਨਾ ਮਿਲਣ ਕਰਕੇ ਪਾਵਰਕਾਮ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

ਕਰਤਾਰਪੁਰ, 4 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਪਾਵਰਕਾਮ ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ ਕਰਕੇ ਅੱਜ ਪਾਵਰਕਾਮ ਦਫ਼ਤਰ ਡਵੀਜ਼ਨ ਨੰ:-1 ਕਰਤਾਰਪੁਰ ਵਿਖੇ ਮੁਲਾਜ਼ਮਾਂ ਨੇ ਕੰਮ ਬੰਦ ਕਰਕੇ ਦਫਤਰ ਦੇ ਬਾਹਰ ਧਰਨਾ ਦੇ ਕੇ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਬੁਲਾਰਿਆਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਦਫ਼ਤਰ ਨੂੰ ਜਿੰਦਰੇ ਲਾ ਕੇ ਕੰਮਕਾਜ ਕੀਤਾ ਠੱਪ

ਨੂਰਮਹਿਲ, 4 ਦਸੰਬਰ (ਜਸਵਿੰਦਰ ਸਿੰਘ ਲਾਂਬਾ)- ਸਬ ਡਵੀਜਨ ਨੂਰਮਹਿਲ ਵਿਖੇ ਅੱਜ ਪਾਵਰਕਾਮ ਦੇ ਮੁਲਾਜ਼ਮਾਂ ਨੇ ਨਵੰਬਰ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਅੱਜ ਨੂਰਮਹਿਲ ਦਫ਼ਤਰ ਨੂੰ ਜਿੰਦਰੇ ਲਾ ਕੇ ਅੱਜ ਚੌਥੇ ਦਿਨ ਕੰਮ ਕਾਜਠੱਪ ਕੀਤਾ ਅਤੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਲਿਮ:) ਵਲੋਂ ਰੋਸ ਧਰਨਾ

ਨਕੋਦਰ, 4 ਦਸੰਬਰ (ਗੁਰਵਿੰਦਰ ਸਿੰਘ)-ਬਿਜਲੀ ਮੁਲਾਜ਼ਮਾਂ ਦੀਆਂ ਨਵੰਬਰ ਮਹੀਨੇ ਦੀ ਤਨਖਾਹ ਅਤੇ ਪੈਨਸ਼ਨਾਂ ਨੂੰ ਰਿਲੀਜ਼ ਨਾ ਕਰਨ ਨੂੰ ਲੈ ਕੇ ਰੋਸ ਵਜੋਂ ਸਾਰੇ ਦਫ਼ਤਰ ਬੰਦ ਕਰਕੇ ਦੋਵੇਂ ਡਵੀਜ਼ਨਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦਿੱਤਾ | ...

ਪੂਰੀ ਖ਼ਬਰ »

ਬੱਸ ਤੇ ਛੋਟੇ ਹਾਥੀ ਦੀ ਟੱਕਰ 'ਚ ਜ਼ਖ਼ਮੀਆਂ ਦੇ ਇਲਾਜ ਨੂੰ ਲੈ ਕੇ ਮੁਸਲਿਮ ਪਰਿਵਾਰਾਂ ਵਲੋਂ ਹਾਈਵੇ 'ਤੇ ਧਰਨਾ

ਨਕੋਦਰ, 4 ਦਸੰਬਰ (ਗੁਰਵਿੰਦਰ ਸਿੰਘ)-ਨਕੋਦਰ ਮੁੱਖ ਮਾਰਗ 'ਤੇ ਤਾਜਪੁਰ ਨੇੜੇ ਸੋਮਵਾਰ ਨੂੰ ਇਕ ਪ੍ਰਾਈਵੇਟ ਬੱਸ ਦੀ ਛੋਟੇ ਹਾਥੀ ਨਾਲ ਟੱਕਰ 'ਚ ਛੋਟੇ ਹਾਥੀ 'ਚ ਸਵਾਰ ਦੋ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਜ਼ਖ਼ਮੀਆਂ ਦੇ ਇਲਾਜ ਦੀ ਮੰਗ ਨੂੰ ਲੈ ਕੇ ਸਬੰਧਿਤ ...

ਪੂਰੀ ਖ਼ਬਰ »

ਹੱਡਾ-ਰੋੜੀ ਦੀ ਬਦਬੂ ਤੋਂ ਅੱਕੇ ਕੰਗਣੀਵਾਲ ਦੇ ਵਸਨੀਕਾਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 4 ਦਸੰਬਰ (ਨਰਿੰਦਰ ਲਾਗੂ)-ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਸਥਿਤ ਪਿੰਡ ਕੰਗਣੀਵਾਲ ਲਾਗਲੀ ਸਰਕਾਰੀ ਕਾਲੋਨੀ ਨੇ ਨੇੜੇ ਮਿ੍ਤਕ ਪਸ਼ੂਆਂ ਦੇ ਕੰਮ ਕਰਨ ਵਾਲਿਆਂ ਲੋਕਾਂ ਤੋਂ ਦੁਖੀ ਵਸਨੀਕਾਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਸੇਵਾ-ਮੁਕਤ ਏ.ਆਰ. ਸੁਰਿੰਦਰ ਸਿੰਘ ਤੇ ਪ੍ਰਧਾਨ ਕਰਨੈਲ ਸਿੰਘ ਲੋਹੀਆਂ ਦਾ ਵਿਸ਼ੇਸ਼ ਸਨਮਾਨ

ਲੋਹੀਆਂ ਖਾਸ, 4 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਹਾਲ ਹੀ ਵਿਚ ਸੇਵਾ ਮੁਕਤ ਹੋਏ ਸੁਰਿੰਦਰ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼ਾਹਕੋਟ ਅਤੇ ਕੋਆਪਰੇਟਿਵ ਮਾਰਕੀਟਿੰਗ ਸਭਾ, ਸ਼ਾਹਕੋਟ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਕਰਨੈਲ ਸਿੰਘ ਥਿੰਦ ਲੋਹੀਆਂ ...

ਪੂਰੀ ਖ਼ਬਰ »

ਅਵਾਰਾ ਪਸ਼ੂ ਅੱਗੇ ਆਉਣ ਕਾਰਨ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ

ਲੋਹੀਆਂ ਖਾਸ, 4 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਭਾਵੇਂ ਅਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਰੋਜ਼ਾਨਾ ਅਨੇਕਾਂ ਹਾਦਸੇ ਵਾਪਰ ਰਹੇ ਹਨ ਪਰ ਸਰਦੀ ਅਤੇ ਧੁੰਦ ਦੇ ਦੌਰ ਵਿਚ ਇਨ੍ਹਾਂ ਹਾਦਸਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਪ੍ਰਤੀਤ ਹੁੰਦਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨ ਵਲੋਂ ਖੇਤ 'ਚ ਬੰਨ੍ਹ ਤੋੜ ਕੇ ਛੱਪੜ ਦਾ ਪਾਣੀ ਪਾਉਣ ਦਾ ਦੋਸ਼

ਬਿਲਗਾ, 4 ਦਸੰਬਰ (ਰਾਜਿੰਦਰ ਸਿੰਘ ਬਿਲਗਾ)- ਸਥਾਨਕ ਵਾਰਡ ਨੰਬਰ ਦੋ ਵਿਚ ਸਥਿਤ ਗੰਦੇ ਪਾਣੀ ਦੇ ਛੱਪੜ ਦਾ ਪਾਣੀ ਖੇਤ ਵਿਚ ਪੈਣ ਕਾਰਨ ਕਿਸਾਨ ਇਕਬਾਲ ਸਿੰਘ ਦੀ ਝੋਨੇ ਦੀ ਫ਼ਸਲ ਨਾ ਹੋਣ ਕਾਰਨ ਉਸ ਨੂੰ 60,000 ਰੁਪਏ ਦਾ ਨੁਕਸਾਨ ਹੋਇਆ ਦੱਸਿਆ ਗਿਆ, ਜਦਕਿ ਹੁਣ ਵੀ ਖੇਤ ਵਿਚ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਤਨਖਾਹ ਨਾ ਮਿਲਣ 'ਤੇ ਰੋਸ ਪ੍ਰਦਰਸ਼ਨ

ਆਦਮਪੁਰ, 4 ਦਸੰਬਰ (ਰਮਨ ਦਵੇਸਰ)- ਆਦਮਪੁਰ ਉਪ-ਮੰਡਲ ਦੇ ਸਮੂਹ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਅਤੇ ਪਾਵਰ ਕਾਮ ਦੀਆ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਰੋਸ ਵਲੋਂ ਤਨਖਾਹ ਨਹੀਂ, ਕੰਮ ਨਹੀਂ ਤਹਿਤ ਗੇਟ ਰੈਲੀ ਕੀਤੀ ਗਈ | ਇਸ ਮੌਕੇ ਦਫ਼ਤਰ ਦੇ ਕੰਮ ਨੂੰ ਮੁਕੰਮਲ ਤੌਰ ...

ਪੂਰੀ ਖ਼ਬਰ »

ਸਮਰਾਏ ਸਬ-ਡਵੀਜ਼ਨ ਦੇ ਮੁਲਾਜ਼ਮਾਂ ਨੇ ਤੀਜੇ ਦਿਨ ਵੀ ਕੰਮ ਰੱਖਿਆ ਬੰਦ

ਜੰਡਿਆਲਾ ਮੰਜਕੀ, 4 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਆਪਣੀਆਾ ਤਨਖ਼ਾਹਾਾ ਲਈ ਸੰਘਰਸ਼ ਕਰ ਰਹੇ ਬਿਜਲੀ ਮੁਲਾਜ਼ਮਾਾ ਨੇ ਅੱਜ ਤੀਜੇ ਦਿਨ ਵੀ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ ਮੁਜ਼ਾਹਰਾ ਕੀਤਾ¢ ਸਮਰਾਏ ਦੇ ਬਿਜਲੀ ਘਰ ਵਿਖੇ ਟੈਕਨੀਕਲ ਸਰਵਿਸਿਜ਼ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ 'ਨੇਕੀ ਦੀ ਦੁਕਾਨ' ਵਲੋਂ ਲੋੜਵੰਦ ਲੜਕੀਆਂ ਦੀ ਸਹਾਇਤਾ

ਭੋਗਪੁਰ, 4 ਦਸੰਬਰ (ਕੁਲਦੀਪ ਸਿੰਘ ਪਾਬਲਾ)- ਸਮਾਜ ਸੇਵੀ ਸੰਸਥਾ 'ਨੇਕੀ ਦੀ ਦੁਕਾਨ' ਕਰਤਾਰਪੁਰ ਵਲੋਂ ਲੈਕਚਰਾਰ ਅਮਰੀਕ ਸਿੰਘ ਅਤੇ ਸਮੂਹ ਸੰਸਥਾ ਦੇ ਮੈਬਰਾਂ ਵੱਲੋ ਪਿੰਡ ਕਾਲਾ ਬੱਕਰਾ (ਜਲੰਧਰ) ਦੇ ਰਵਿਦਾਸ ਮੰਦਰ ਵਿਚ ਮੰਦਰ ਕਮੇਟੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ...

ਪੂਰੀ ਖ਼ਬਰ »

ਸੰਤ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦਾ ਜਨਮ ਦਿਵਸ

ਕਿਸ਼ਨਗੜ੍ਹ, 4 ਦਸੰਬਰ (ਲਖਵਿੰਦਰ ਸਿੰਘ ਲੱਕੀ)-ਨਜ਼ਦੀਕੀ ਪਿੰਡ ਸੰਘਵਾਲ ਵਿਖੇ ਸੰਤ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦਾ ਜਨਮ ਦਿਵਸ 6 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਸਾਬਕਾ ਸੰਮਤੀ ਮੈਂਬਰ ਤੇ ਸਰਪੰਚ ਗੁਰਦੀਪ ਸਿੰਘ ਕੈਨੇਡਾ, ਡਾ: ਜੀ. ਐਸ. ਗਿੱਲ ਅਤੇ ...

ਪੂਰੀ ਖ਼ਬਰ »

ਐਥਲੈਟਿਕਸ ਟ੍ਰੇਨਿੰਗ ਸੈਂਟਰ ਦੇ ਨਕੋਦਰ ਦੇ ਅਥਲੀਟਾਂ ਵਲੋਂ ਸ਼ਾਨਦਾਰ ਜਿੱਤਾਂ

ਨਕੋਦਰ, 4 ਦਸੰਬਰ (ਗੁਰਵਿੰਦਰ ਸਿੰਘ)-ਪਿਛਲੇ ਦਿਨੀਂ ਸਪੋਰਟਸ ਐਾਡ ਕਲਚਰਲ ਐਸੋਸੀਏਸ਼ਨ ਨੂਰਮਹਿਲ ਵਲੋਂ ਕਰਵਾਏ ਗਏ ਦਸਵੇਂ ਐਥਲੈਟਿਕਸ ਮੁਕਾਬਲਿਆਂ ਵਿਚ ਐਥਲੈਟਿਕਸ ਟ੍ਰੇਨਿੰਗ ਸੈਂਟਰ ਨਕੋਦਰ ਦੇ ਐਥਲੀਟਾਂ ਵਲੋਂ ਜੋ ਨਗਿੰਦਰ ਸਿੰਘ ਐਥਲੇਟਿਕਸ ਟ੍ਰੇਨਰ ਦੀ ...

ਪੂਰੀ ਖ਼ਬਰ »

ਫਿੱਟ ਇੰਡੀਆ ਮੂਵਮੈਂਟ ਤਹਿਤ ਸੇਂਟ ਸੋਲਜ਼ਰ ਸਕੂਲ 'ਚ ਗਤੀਵਿਧੀਆਂ

ਭੋਗਪੁਰ, 4 ਦਸੰਬਰ (ਕੁਲਦੀਪ ਸਿੰਘ ਪਾਬਲਾ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਭੋਗਪੁਰ ਵਿਖੇ ਫਿੱਟ ਇੰਡੀਆ ਮੂਵਮੈਂਟ ਤਹਿਤ 19 ਨਵੰਬਰ ਤੋਂ 29 ਨਵੰਬਰ ਤੱਕ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਵਲੋਂ ਫਿੱਟ ਬਾਡੀ, ਫਿੱਟ ਮਾਈਾਡ ਐਾਡ ਫਿੱਟ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ

ਨਕੋਦਰ, 4 ਦਸੰਬਰ (ਗੁਰਵਿੰਦਰ ਸਿੰਘ, ਭੁਪਿੰਦਰਅਜੀਤ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਿੰਡ ਸ਼ੰਕਰ ਵਿਖੇ ਪਿ੍ੰਸੀਪਲ ਦਮਨਜੀਤ ਕੌਰ ਦੀ ਹਾਜ਼ਰੀ ਵਿਚ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਇੰਚਾਰਜ ਸਬ ਡਵੀਜ਼ਨ ਸਾਂਝ ...

ਪੂਰੀ ਖ਼ਬਰ »

ਥਾਣਾ ਬਿਲਗਾ ਦੀ ਉਸਾਰੀ ਅਧੀਨ ਇਮਾਰਤ ਦਾ ਨਿਰੀਖਣ ਕਰਨ ਪੁੱਜੇ ਡੀ.ਜੀ.ਪੀ.

ਬਿਲਗਾ, 4 ਦਸੰਬਰ (ਰਾਜਿੰਦਰ ਸਿੰਘ ਬਿਲਗਾ)- ਡਾਇਰੈਕਟਰ ਜਨਰਲ ਪੁਲਿਸ ਐਮ. ਕੇ ਤਿਵਾੜੀ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਥਾਣਾ ਬਿਲਗਾ ਦੀ ਉਸਾਰੀ ਅਧੀਨ ਨਵੀਂ ਇਮਾਰਤ ਦਾ ਨਿਰੀਖਣ ਕਰਨ ਲਈ ਪੁੱਜੇ | ਇਸ ਸਮੇਂ ਉਨ੍ਹਾਂ ਦਾ ਸਵਾਗਤ ਕਰਨ ਲਈ ਸਹਾਇਕ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਨੂੰ ਭਾਰਤ ਸਰਕਾਰ ਤੋਂ 'ਫਿੱਟ ਇੰਡੀਆ' ਸਰਟੀਫਿਕੇਟ ਮਿਲਿਆ

ਨਕੋਦਰ, 4 ਦਸੰਬਰ (ਗੁਰਵਿੰਦਰ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਪਿਛਲੇ ਹਫ਼ਤੇ ਫਿੱਟ ਇੰਡੀਆ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਨ | ਇਸ ਤਹਿਤ ਯੋਗਾ ਆਸਨ ਸਕੂਲ ਦੇ ਵਿਹੜੇ ਵਿਚ ਰੋਜ਼ਾਨਾ ਪ੍ਰਾਰਥਨਾ ਸਭਾਵਾਂ 'ਚ ਕਰਵਾਏ ਗਏ | ...

ਪੂਰੀ ਖ਼ਬਰ »

ਮਨਰੇਗਾ ਤਹਿਤ ਪਿੰਡ ਚਾਹੜ੍ਹਕੇ ਵਿਖੇ ਗਲੀਆਂ-ਨਾਲੀਆਂ ਦਾ ਕੰਮ ਸ਼ੁਰੂ

ਭੋਗਪੁਰ, 4 ਦਸੰਬਰ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜ੍ਹੀ ਦੂਰ ਪਿੰਡ ਚਾਹੜ੍ਹਕੇ ਵਿਖੇ ਮਨਰੇਗਾ ਸਕੀਮ ਤਹਿਤ ਪਿੰਡ ਦੀਆਂ 4 ਗਲੀਆਂ ਅਤੇ ਨਾਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਹੋ ਗਿਆ | ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰਾਮ ਲੁਭਾਇਆ ਦੇ ਯਤਨਾ ਸਦਕਾ 14ਵੇਂ ਵਿੱਤ ...

ਪੂਰੀ ਖ਼ਬਰ »

ਢੰਡਾਂ ਵਿਖੇ ਕੱਢੀ ਜਾਗਰੂਕਤਾ ਰੈਲੀ

ਗੁਰਾਇਆ, 4 ਦਸੰਬਰ (ਬਲਵਿੰਦਰ ਸਿੰਘ)- ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਅਤੇ ਬਾਲ ਵਿਭਾਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਦੇ ਨਿਰਦੇਸ਼ ਬਲਾਕ ਰੁੜਕਾ ਕਲਾਂ ਦੇ ਸਰਕਲ ਸੰਗ ਢੇਸੀਆਂ ਦੇ ਪਿੰਡ ਆਂਗਣਵਾੜੀ ਸੈਂਟਰ ਢੰਡਾਂ ਵਿਖੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਬਿਜਲੀ ਬਿੱਲਾਂ ਬਾਰੇ ਲੋਕਾਂ ਦੇ ਦੁੱਖੜੇ ਸੁਣੇ

ਸ਼ਾਹਕੋਟ, 4 ਦਸੰਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਨੇ ਪਿੰਡ ਪਰਜੀਆਂ ਕਲਾਂ ਵਿਖੇ ਪਹੁੰਚ ਕੇ ਵੱਖ-ਵੱਖ ਪਰਿਵਾਰਾਂ ਦੇ ਲੋੜ ਤੋਂ ਵੱਧ ਆਏ ਬਿਜਲੀ ਬਿਲਾਂ ਬਾਰੇ ਦੁੱਖੜੇ ਸੁਣੇ | ਇਸ ਮੌਕੇ ਆਮ ਆਦਮੀ ਦੇ ਦਿਹਾਤੀ ਪ੍ਰਧਾਨ ਕਿ੍ਸ਼ਨ ਕੁਮਾਰ ਬਿੱਟੂ, ਜ਼ਿਲ੍ਹਾ (ਦਿਹਾਤੀ) ...

ਪੂਰੀ ਖ਼ਬਰ »

ਵਧ ਰਹੀ ਬੇਰੁਜ਼ਗਾਰੀ ਤੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰੇਗੀ ਜਨਵਾਦੀ ਨੌਜਵਾਨ ਸਭਾ

ਜੰਡਿਆਲਾ ਮੰਜਕੀ, 4 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਜਨਵਾਦੀ ਨੌਜਵਾਨ ਸਭਾ ਦੇ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਦੀ ਮੀਟਿੰਗ ਸਥਾਨਕ ਸੀ. ਪੀ. ਆਈ. ਐਮ. ਦਫ਼ਤਰ ਵਿਚ ਜਸਕਰਨ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦੇ ਸਕੱਤਰ ਪਰਮਿੰਦਰ ਸਿੰਘ ਫਲਪੋਤਾ ਨੇ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲੇ 'ਚ ਰਣਜੀਤ ਕੌਰ ਦਾ ਪਹਿਲਾ ਸਥਾਨ

ਕਰਤਾਰਪੁਰ, 4 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਹਿ ਵਿੱਦਿਅਕ ਅਤੇ ਵਿੱਦਿਅਕ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਜਲੰਧਰ ਰਾਮਪਾਲ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸੋਂਧੀ ਨੇ ਗਰਲਜ਼ ਸਕੂਲ ਲੋਹੀਆਂ 'ਚ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਲੋਹੀਆਂ ਖਾਸ, 4 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖਾਸ ਵਿਖੇ ਨਵੇਂ ਨਿਯੁਕਤ ਹੋਏ ਪਿੰ੍ਰਸੀਪਲ ਹਰਪ੍ਰੀਤ ਸਿੰਘ ਸੋਂਧੀ (ਲੈਕਚਰਾਰ ਫਿਜ਼ਿਕਸ) ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੀ ਆਮਦ ਮੌਕੇ ਸਕੂਲ ਦੇ ...

ਪੂਰੀ ਖ਼ਬਰ »

'ਸਹੀ ਪੋਸ਼ਣ ਦੇਸ਼ ਰੌਸ਼ਨ' ਸਬੰਧੀ ਨੁੱਕੜ ਨਾਟਕ ਰਾਹੀਂ ਕੀਤਾ ਜਾਗਰੂਕ

ਗੁਰਾਇਆ, 4 ਦਸੰਬਰ (ਬਲਵਿੰਦਰ ਸਿੰਘ)- ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਅਤੇ ਬਾਲ ਵਿਭਾਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਦੇ ਨਿਰਦੇਸ਼ ਅਨੁਸਾਰ ਬਲਾਕ ਰੁੜਕਾ ਕਲਾਂ ਦੇ ਸਰਕਲ ਸੰਗ ਢੇਸੀਆਂ ਅਧੀਨ ਸਰਕਾਰੀ ਹਾਈ ਸਕੂਲ ਬੋਪਾਰਾਏ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੇ ਉਪਦੇਸ਼ ਦੀ ਛਾਪ ਛੱਡਦਾ ਏਕਮ ਦਾ ਸਾਲਾਨਾ ਸਮਾਰੋਹ 'ਪੈਗ਼ਾਮ' ਸਮਾਪਤ

ਮਹਿਤਪੁਰ, 4 ਦਸੰਬਰ (ਮਿਹਰ ਸਿੰਘ ਰੰਧਾਵਾ)- ਮੰਜਕੀ ਦੇ ਨਾਮਵਰ ਏਕਮ ਪਬਲਿਕ ਸਕੂਲ ਮਹਿਤਪੁਰ ਦਾ ਸਾਲਾਨਾ 'ਪੈਗਾਮ' ਨਾਮਕ ਇਨਾਮ ਵੰਡ ਸਮਾਰੋਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੇ ਉਪਦੇਸ਼ ਦੀ ਛਾਪ ਛੱਡਦਾ ਸਫਲਤਾਪੂਰਵਕ ਸਿਖ਼ਰਾਂ ਨੂੰ ਛੂਹ ਗਿਆ | ਹਰਦੇਵ ਸਿੰਘ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬਿਲਗਾ ਵਿਖੇ ਇਕ ਸਮਾਗਮ 'ਚ ਨੰਨ੍ਹੇ-ਮੁੰਨੇ ਬੱਚਿਆਂ ਨੇ ਹਿੱਸਾ ਲਿਆ

ਬਿਲਗਾ, 4 ਦਸੰਬਰ (ਰਾਜਿੰਦਰ ਸਿੰਘ ਬਿਲਗਾ)- ਅਕਾਲ ਅਕੈਡਮੀ ਬਿਲਗਾ ਵਿਖੇ ਕਿਡਜ਼ ਐਨੂਅਲ ਫੰਕਸ਼ਨ ਕਰਵਾਇਆ ਗਿਆ | ਜਿਸ ਵਿਚ ਨੰਨੇ ਮੁੰਨੇ ਬੱਚਿਆਂ ਵੱਲੋਂ ਕਵਿਤਾਵਾਂ, ਕੋਰੀਓਗ੍ਰਾਫੀ ਪੇਸ਼ ਕੀਤੀਆਂ ਗਈਆਂ | ਆਪਣੀਆਂ ਗਤੀਵਿਧੀਆਂ ਰਾਹੀ ਬੱਚਿਆਂ ਨੇ ਆਪਣੇ ਵਿਰਸੇ, ...

ਪੂਰੀ ਖ਼ਬਰ »

ਦੋਆਬਾ ਪੰਜਾਬੀ ਸੱਥ ਸ਼ਾਹਕੋਟ ਨੇ ਕਰਵਾਇਆ ਸਾਹਿਤਕ ਸਮਾਗਮ

ਸ਼ਾਹਕੋਟ, 4 ਦਸੰਬਰ (ਬਾਂਸਲ)-ਦੋਆਬਾ ਪੰਜਾਬੀ ਸੱਥ ਸ਼ਾਹਕੋਟ ਵਲੋਂ ਸਥਾਨਕ ਸਲੈਚਾਂ ਰੋਡ 'ਤੇ ਸਥਿਤ ਬਾਬਾ ਵਿਸ਼ਵਕਰਮਾ ਭਵਨ ਵਿਖੇ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉੱਘੇ ਗ਼ਜ਼ਲਗੋ ਭਜਨ ਆਦੀ ਦਾ ਪੰਜਵਾਂ ਗ਼ਜ਼ਲ ਸੰਗਿ੍ਹ 'ਸੂਰਜ ਤੇਰਾ ਮੁਖੜਾ' ਅਤੇ ਗ਼ਜ਼ਲ ...

ਪੂਰੀ ਖ਼ਬਰ »

ਹੈਦਰਾਬਾਦ ਜਬਰ ਜਨਾਹ ਮਾਮਲੇ ਨੂੰ ਲੈ ਕੇ ਸਮਾਜ ਸੇਵੀ ਸੰਸਥਾਵਾਂ ਵਲੋਂ ਰੋਸ ਮਾਰਚ

ਸ਼ਾਹਕੋਟ, 4 ਦਸੰਬਰ (ਸਚਦੇਵਾ)- ਸ਼ਾਹਕੋਟ 'ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਹੈਦਰਾਬਾਦ 'ਚ ਇਕ ਮਹਿਲਾ ਡਾਕਟਰ ਨਾਲ ਹੋਏ ਸਮੂਹਿਕ ਜਬਰ ਜਨਾਹ ਿਖ਼ਲਾਫ਼ ਮਹਿਲਾ ਸ਼ਕਤੀ ਸੰਸਥਾ ਸ਼ਾਹਕੋਟ ਦੀ ਪ੍ਰਧਾਨ ਮੈਡਮ ਮਨਜੀਤ ਕੌਰ ਅਤੇ ਡਾਇਰੈਕਟਰ ਸੁਨੀਤਾ ਬਾਂਸਲ ਦੀ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ. ਦਫ਼ਤਰ ਦਾ ਘਿਰਾਓ

ਸ਼ਾਹਕੋਟ, 4 ਦਸੰਬਰ (ਸੁਖਦੀਪ ਸਿੰਘ, ਬਾਂਸਲ, ਸਚਦੇਵਾ)- ਪੇਂਡੂ ਮਜ਼ਦੂਰ ਯੂਨੀਅਨ ਵਲੋਂ ਅੱਜ ਮਜ਼ਦੂਰਾਂ ਦੀ ਮੰਗਾਂ ਦੇ ਸਬੰਧ 'ਚ ਸਵੇਰੇ ਵੇਲੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਾਹਕੋਟ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ | ਪ੍ਰਦਰਸ਼ਨਕਾਰੀ ਵਲੋਂ ਦਫ਼ਤਰ ਦੇ ਸਮੇਂ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ ਪੁਲਿਸ ਦੀ ਢਿੱਲੀ ਕਾਰਵਾਈ 'ਤੇ ਪਰਿਵਾਰ ਵਲੋਂ ਰੋਸ

ਮਹਿਤਪੁਰ, 4 ਦਸੰਬਰ (ਮਿਹਰ ਸਿੰਘ ਰੰਧਾਵਾ)- 20 ਸਾਲਾ ਜਸਪ੍ਰੀਤ ਸਿੰਘ ਪੁੱਤਰ ਸਵ. ਕੁਲਦੀਪ ਸਿੰਘ ਵਾਸੀ ਸ਼ਾਹਪੁਰ (ਮਹਿਤਪੁਰ) ਦੀ ਬੇਵਕਤੀ ਮੌਤ ਨਾਲ ਜਿੱਥੇ ਪਰਿਵਾਰ 'ਤੇ ਦੁੱਖਾ ਦੇ ਪਹਾੜ ਡਿੱਗੇ, ਉੱਥੇ ਲੋਕਾਂ ਵਿਚ ਇਹ ਵੀ ਚਰਚਾ ਹੈ ਕਿ ਪਿਆਰ ਨੇ ਇਕ ਹੋਰ ਜਵਾਨੀ ਦੀ ਬਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX