ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਰੂਪਨਗਰ

ਵਿਸ਼ਵ ਕਬੱਡੀ ਕੱਪ ਦੇ ਸੈਮੀਫਾਈਨਲ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਵਿਸ਼ਵ ਕਬੱਡੀ ਕੱਪ ਦੇ ਸੈਮੀਫਾਈਨਲ ਮੈਚ 8 ਦਸੰਬਰ ਨੂੰ ਸਥਾਨਕ ਚਰਨ ਗੰਗਾ ਸਟੇਡੀਅਮ 'ਚ ਹੋਣਗੇ, ਜਿਸ ਦੇ ਮੁੱਖ ਮਹਿਮਾਨ ਸਪੀਕਰ ਰਾਣਾ ਕੇ. ਪੀ. ਸਿੰਘ ਹੋਣਗੇ ਅਤੇ ਸੁਨੰਦਾ ਸ਼ਰਮਾ ਵਲੋਂ ਸਭਿਆਚਾਰਕ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਵੋਟਾਂ ਸ਼ਾਂਤੀਪੂਰਨ ਢੰਗ ਨਾਲ ਹੋਈਆਂ ਮੁਕੰਮਲ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਯੂਥ ਕਾਂਗਰਸ ਲਈ ਅੱਜ ਇਥੇ ਸ਼ਾਂਤੀਪੂਰਨ ਪਈਆਂ ਵੋਟਾਂ ਵਿਚ ਨੌਜਵਾਨਾਂ ਵਿਚ ਕਾਫ਼ੀ ਉਤਸ਼ਾਹ ਹੋਣ ਦੇ ਬਾਵਜੂਦ ਕੁੱਲ 1894 ਵੋਟਾਂ 'ਚੋਂ ਸਿਰਫ਼ 195 ਵੋਟਾਂ ਪੋਲ ਹੋਈਆਂ ਹਨ | ਸਥਾਨਕ ਅਨਾਜ ਮੰਡੀ ਦੇ ਵਿਸ਼ਰਾਮ ਘਰ ...

ਪੂਰੀ ਖ਼ਬਰ »

ਦਿੱਲੀ ਪੈਟਰਨ 'ਤੇ ਲੀਜ਼ ਧਾਰਕਾਂ ਨੂੰ ਮਾਲਕਾਨਾ ਹੱਕ ਦਿੱਤਾ ਜਾਵੇ

ਨੰਗਲ, 6 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੇ ਪ੍ਰਧਾਨ ਬਲਜੀਤ ਸਿੰਘ ਬਡਵਾਲ, ਚੇਅਰਮੈਨ ਉਮੀਦ ਸੰਸਥਾ ਰਵਿੰਦਰ ਗੋਲਡੀ, ਰਾਕੇਸ਼ ਸ਼ਰਮਾ, ਸੁਧੀਰ ਛਾਬੜਾ, ਨਰਿੰਦਰ ਕਾਲਰਾ, ਨਵਾਬ ਫੈਸਲ ਖ਼ਾਨ, ਡਾ. ਅਸ਼ੋਕ ਸ਼ਰਮਾ, ਤੁਸ਼ਾਰ ...

ਪੂਰੀ ਖ਼ਬਰ »

ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਮੋਰਿੰਡਾ, 6 ਦਸੰਬਰ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਸਮਾਪਤ ਹੋ ਗਿਆ ਹੈ | ਮਾਤਾ ਗੁਜਰ ਕੌਰ ਸੇਵਾ ਦਲ ...

ਪੂਰੀ ਖ਼ਬਰ »

ਜਗਤਾਰ ਸਿੰਘ ਮਹੈਣ ਟੈਕਨੀਕਲ ਅਤੇ ਮਕੈਨੀਕਲ ਇੰਪਲਾਈਜ਼ ਯੂਨੀਅਨ ਇਕਾਈ ਦੇ ਬਣੇ ਪ੍ਰਧਾਨ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ. ਡਬਲਿਯੂ. ਡੀ. ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ਼ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸ੍ਰੀ ...

ਪੂਰੀ ਖ਼ਬਰ »

ਰਾਜ ਅਤੇ ਰਾਸ਼ਟਰੀ ਪੱਧਰ 'ਤੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਲੋਂ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਖੇਡਾਂ ਦੇ ਖੇਤਰ 'ਚ ਮੋਹਰੀ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਚਮਕਾਉਣ ਵਾਲੇ ਸਕੂਲੀ ਖਿਡਾਰੀਆਂ ਨੂੰ ਅੱਜ ...

ਪੂਰੀ ਖ਼ਬਰ »

ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਹਿ-ਵਿਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬੈਰਮਪੁਰ ਦੇ ਵਿਦਿਆਰਥੀ ਚੰਦਨ ਕੁਮਾਰ ਨੇ ਚਿੱਤਰਕਲਾ ਵਿਚ ਪਹਿਲਾ ਸਥਾਨ ਅਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਦੀ ਮਹੀਨਾਵਾਰ ਮੀਟਿੰਗ

ਰੂਪਨਗਰ, 6 ਦਸੰਬਰ (ਹੁੰਦਲ)-ਸੀਨੀਅਰ ਸਿਟੀਜ਼ਨ ਕੌਾਸਲ ਦੀ ਮਹੀਨਾਵਾਰ ਮੀਟਿੰਗ ਸ਼ਿਵਾਲਿਕ ਪਬਲਿਕ ਸਕੂਲ ਆਡੀਟੋਰੀਅਮ 'ਚ ਹੋਈ, ਜਿਸ ਦੀ ਪ੍ਰਧਾਨਗੀ ਇੰਜ. ਕਰਨੈਲ ਸਿੰਘ ਨੇ ਕੀਤੀ | ਸਮਾਗਮ ਦੇ ਮੁੱਖ ਮਹਿਮਾਨ ਸੰਗਤ ਸਿੰਘ ਲੌਾਗੀਆ ਪ੍ਰਧਾਨ ਅਮਰ ਸ਼ਹੀਦ ਬਾਬਾ ਅਜੀਤ ...

ਪੂਰੀ ਖ਼ਬਰ »

ਬਾਬਾ ਸੰਗਤ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲਾ 15 ਨੂੰ

ਨੂਰਪੁਰ ਬੇਦੀ, 6 ਦਸੰਬਰ (ਹਰਦੀਪ ਸਿੰਘ ਢੀਂਡਸਾ)-ਚਮਕੌਰ ਦੀ ਜੰਗ ਦੇ ਲਾਸਾਨੀ ਸ਼ਹੀਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹਮਸ਼ਕਲ ਤੇ ਹਮਉਮਰ ਬਾਬਾ ਸੰਗਤ ਸਿੰਘ ਜੀ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਇਸ ਵਾਰ 15 ਦਸੰਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਭਰਵੀਂ ਮੀਟਿੰਗ ਹੋਈ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਪੀ. ਡਬਲਿਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਅਹਿਮ ਤੇ ਭਰਵੀਂ ਮੀਟਿੰਗ ਬਰਾਂਚ ਪ੍ਰਧਾਨ ਇਕਬਾਲ ਸਿੰਘ ਜੇਤੇਵਾਲ ਦੀ ਪ੍ਰਧਾਨਗੀ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ)- ਨੇੜਲੇ ਪਿੰਡ ਥਲੀ ਖ਼ੁਰਦ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ ਨਿੱਬੜਿਆ | ਇਸ ਸਬੰਧੀ ਸਕੂਲ ਦੀ ਪਿੰ੍ਰਸੀਪਲ ਮੈਡਮ ਗੁਰਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਆਰ.ਐਸ.ਐਸ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਖ਼ੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਆਰ.ਐਸ.ਐਸ. ਦੀ ਅਗੰਮਪੁਰ ਸ਼ਾਖਾ ਵਲੋਂ ਐਚ.ਡੀ. ਐਫ.ਸੀ. ਬੈਂਕ ਡੀ ਸਥਾਨਕ ਇਕਾਈ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ...

ਪੂਰੀ ਖ਼ਬਰ »

ਸੈਦਪੁਰ ਦੀ ਦਰਗਾਹ 'ਤੇ 24ਵਾਂ ਜੋੜ ਮੇਲਾ ਕਰਵਾਇਆ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਸੈਦਪੁਰ ਦੀ ਪਵਿੱਤਰ ਦਰਗਾਹ 'ਤੇ ਕਰਵਾਏ 24ਵੇਂ ਸਾਲਾਨਾ ਜੋੜ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਦਰਗਾਹ 'ਤੇ ਮੱਥਾ ਟੇਕਿਆ ਅਤੇ ਗਾਇਕਾਂ ਅਤੇ ਕਵਾਲਾਂ ਵਲੋਂ ਪੀਰਾਂ ਦੇ ਕੀਤੇ ਜਾ ਰਹੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਅਹਿਮ ਮੀਟਿੰਗ

ਨੰਗਲ, 6 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਅਹਿਮ ਮੀਟਿੰਗ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਮੈਡਮ ਕੈਲਾਸ਼ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 2020 'ਚ 21 ਅਹਿਮ ਸਮਾਜ ਸੇਵਾ ਪ੍ਰਾਜੈਕਟ ਕਰਨ ਦਾ ਸੰਕਲਪ ਲਿਆ ਗਿਆ | ਇਸ ...

ਪੂਰੀ ਖ਼ਬਰ »

ਸਰਥਲੀ ਵਿਖੇ ਮੰਦਰ 'ਚ ਯੂਨਾਈਟਿਡ ਸਿੱਖ ਮਿਸ਼ਨ ਵਲੋਂ ਮੁਫ਼ਤ ਚੈੱਕਅਪ ਤੇ ਆਪੇ੍ਰਸ਼ਨ ਕੈਂਪ ਲਗਾਇਆ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਮਾਨਵਤਾ ਦੀ ਭਲਾਈ ਤੇ ਸਮਾਜ ਸੇਵੀ ਕਾਰਜਾਂ ਲਈ ਹਮੇਸ਼ਾ ਹੀ ਯਤਨਸ਼ੀਲ ਅਮਰੀਕਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਯੁਨਾਇਟਡ ਸਿੱਖ ਮਿਸ਼ਨ ਵਲੋਂ ਪਿੰਡ ਸਰਥਲੀ ਵਿਖੇ ਸਥਿਤ ਪ੍ਰਾਚੀਨ ਸ਼ਿਵ ਮੰਦਰ ਵਿਖੇ ਮੁੱਖ ਸੰਚਾਲਕ ...

ਪੂਰੀ ਖ਼ਬਰ »

ਚਿੱਤਰਕਾਰ ਮਾ. ਹਾਕਮ ਸਿੰਘ ਕਾਂਜਲਾ ਦਾ ਸਨਮਾਨ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਪ੍ਰਸਿੱਧ ਚਿੱਤਰਕਾਰ ਮਾ. ਹਾਕਮ ਸਿੰਘ ਕਾਂਜਲਾ ਨੂੰ ਪੁਆਧੀ ਪੰਜਾਬੀ ਸੱਥ ਮੁਹਾਲੀ ਵਲੋਂ ਗਿ. ਰਤਨ ਸਿੰਘ ਸਹੋੜਾ ਵਾਲਾ ਪੁਰਸਕਾਰ 2019 ਨਾਲ ਸਨਮਾਨਿਤ ਕੀਤਾ ਗਿਆ | ਪ੍ਰਸਿੱਧ ਚਿੱਤਰਕਾਰ ਮਾ. ਹਾਕਮ ਸਿੰਘ ਕਾਂਜਲਾ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਉਧਮਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਨੀਅਨ ਦੇ ...

ਪੂਰੀ ਖ਼ਬਰ »

ਸ਼ਾਦੀ ਲਾਲ ਆਂਗਰਾ ਮੈਮੋਰੀਅਲ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਕੀਤੀ ਮਦਦ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)- ਸ਼ਾਦੀ ਲਾਲ ਆਂਗਰਾ ਮੈਮੋਰੀਅਲ ਸੁਸਾਇਟੀ, ਸ੍ਰੀ ਅਨੰਦਪੁਰ ਸਾਹਿਬ ਵਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ 'ਚ ਪੜ੍ਹਦੇ ਆਰਥਿਕ ਤੌਰ 'ਤੇ ਕਮਜੋਰ ਅਤੇ ਹੋਰ ਲੋੜਵੰਦ ਵਿਦਿਆਰਥੀਆਂ ਦੀ ਮਦਦ ਕੀਤੀ ਗਈ | ਇਸ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਦੇ ਨਿਰਮਾਤਾ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਰੂਪਨਗਰ, 6 ਦਸੰਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਬਾਰ ਐਸੋ: ਰੂਪਨਗਰ ਨੇ ਜ਼ਿਲ੍ਹਾ ਬਾਰ ਰੂਪਨਗਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਬੜੀ ਹੀ ਸ਼ਰਧਾ ਨਾਲ ਜ਼ਿਲ੍ਹਾ ਬਾਰ ਐਸੋ: ਦੇ ਪ੍ਰਧਾਨ ਸੀਨੀਅਰ ਐਡਵੋਕੇਟ ਜੇ.ਪੀ. ...

ਪੂਰੀ ਖ਼ਬਰ »

ਪਾਰਟੀਸੇਂਟ ਕਾਰਮਲ ਸਕੂਲ ਦੇ ਖਿਡਾਰੀਆਂ ਦਾ ਕੌਮੀ ਰੋਇੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ ਦੇ ਵਿਦਿਆਰਥੀ ਮਾਸਟਰ ਹਰਵਿੰਦਰ ਸਿੰਘ ਚੀਮਾ ਪੁੱਤਰ ਗੁਰਜਿੰਦਰ ਸਿੰਘ ਚੀਮਾ ਨੇ ਹੈਦਰਾਬਾਦ ਵਿਖੇ 38ਵੀਂ ਸੀਨੀਅਰ ਡਬਲ ਸਕੱਲ ਰੋਇੰਗ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ | ਇਹ ...

ਪੂਰੀ ਖ਼ਬਰ »

ਆਿਖ਼ਰ ਕੌਣ ਨੇ ਸ਼ਰ੍ਹੇਆਮ ਪੰਜਾਬ ਦੀਆਂ ਸੜਕਾਂ 'ਤੇ ਨਾਕੇ ਲਗਾ ਕੇ ਗੁੰਡਾ ਟੈਕਸ ਵਸੂਲਣ ਵਾਲੇ ਬਾਹਰਲੇ ਰਾਜਾਂ ਦੇ ਵਿਅਕਤੀ-ਦਿਨੇਸ਼ ਚੱਢਾ

ਕਾਹਨਪੁਰ ਖੂਹੀ, 6 ਦਸੰਬਰ (ਗੁਰਬੀਰ ਵਾਲੀਆ)-ਪੰਜਾਬ ਦੀਆਂ ਸੜਕਾਂ 'ਤੇ ਸ਼ਰੇਆਮ ਨਾਕੇ ਲਗਾ ਕੇ ਇਕ ਗਰੁੱਪ ਵਲੋਂ ਨਾਜਾਇਜ਼ ਮਾਈਨਿੰਗ ਵਾਲੇ ਵਾਹਨਾਂ ਤੋਂ ਗੁੰਡਾ ਪਰਚੀ ਵਸੂਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਲਈ ਇਸ ਮਾਮਲੇ ਨੂੰ ਲਗਾਤਾਰ ਉਠਾਉਣ ਵਾਲੇ ਸਮਾਜਿਕ ...

ਪੂਰੀ ਖ਼ਬਰ »

ਆਵਾਰਾ ਜਾਨਵਰਾਂ ਦੀ ਭਰਮਾਰ ਕਾਰਨ ਲੋਕਾਂ ਦਾ ਜਿਊਣਾ ਹੋਇਆ ਮੁਸ਼ਕਿਲ

ਨੰਗਲ, 6 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਆਵਾਰਾ ਜਾਨਵਰਾਂ ਦੀ ਭਰਮਾਰ ਕਾਰਨ ਨੰਗਲ ਦੇ ਲੋਕਾਂ ਦਾ ਜਿਊਣਾ ਹੀ ਮੁਸ਼ਕਿਲ ਹੋ ਗਿਆ ਹੈ | ਸੜਕਾਂ, ਬਾਜ਼ਾਰਾਂ, ਜਨਤਕ ਥਾਵਾਂ 'ਤੇ ਢੱਠਿਆਂ, ਕੁੱਤਿਆਂ, ਗਾਵਾਂ ਦੀ ਭਰਮਾਰ ਹੈ | ਆਵਾਰਾ ਜਾਨਵਰ ਨਾ ਸਿਰਫ਼ ਨੰਗਲ ਦੇ ਲੋਕਾਂ 'ਤੇ ...

ਪੂਰੀ ਖ਼ਬਰ »

ਹਲਕੇ ਦੇ ਭਾਜਪਾ ਵਰਕਰ ਥਾਣਾ ਮੁਖੀ ਨੂੰ ਮਿਲੇ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਪ. ਪ )-ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਡਾਕਟਰ ਪਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਹਲਕੇ ਦੇ ਭਾਜਪਾ ਵਰਕਰ ਥਾਣਾ ਮੁਖੀ ਭਾਰਤ ਭੂਸ਼ਣ ਨੂੰ ਮਿਲੇ ਜਿਨ੍ਹਾਂ ਵਲੋਂ ਕਾਾਗਰਸ ਪਾਰਟੀ ਦੇ ਸ਼ਹਿ ਤੇ ਸਤਿਆ ਦੇਵੀ ਅਤੇ ਉਸਦੇ ਭਰਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਖੇ 'ਗਿਆਨ ਉਤਸਵ' ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਸਥਾਨਕ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗਿਆਨ ਉਤਸਵ' ਮਨਾਇਆ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਕਰਵਾਈ 27ਵੀਂ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਸਫ਼ਲਤਾ ਪੂਰਵਕ ਸਮਾਪਤ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਖੇਤਰੀ ਪੱਧਰ ਦੀ 27ਵੀਂ 'ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ' ਦੀ ਸਫਲਤਾ ਪੂਰਵਕ ਸੰਪੰਨ ਹੋਈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਐਸ. ਡੀ. ਸ਼ਰਮਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਵਲੋਂ ਮੀਟਿੰਗ

ਮੋਰਿੰਡਾ, 6 ਦਸੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਨੰਬਰਦਾਰਾ ਯੂਨੀਅਨ ਸਬ ਡਵੀਜਨ ਮੋਰਿੰਡਾ ਨੇ ਪ੍ਰਧਾਨ ਪਿ੍ਥੀਪਾਲ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਸਰਕਾਰ ਟੋਭਿਆਂ ਦੇ ਪਾਣੀ ਦਾ ਸਹੀ ...

ਪੂਰੀ ਖ਼ਬਰ »

344ਵੇਂ ਸਾਲਾਨਾ ਜੋੜ ਮੇਲ ਨੂੰ ਸਮਰਪਿਤ ਧਾਰਮਿਕ ਸਮਾਗਮ ਸਮਾਪਤ

ਭਰਤਗੜ੍ਹ, 6 ਦਸੰਬਰ (ਜਸਬੀਰ ਸਿੰਘ ਬਾਵਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਗੁ: ਮੰਜੀ ਸਾਹਿਬ ਭਰਤਗੜ੍ਹ ਵਿਖੇ ਸਬੰਧਿਤ ਪ੍ਰਬੰਧਕਾਂ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਜੀ ਦੀ ਸ਼ਹਾਦਤ ਨੂੰ ਸਮਰਪਿਤ 344ਵਾਂ ਸਾਲਾਨਾ ਜੋੜ ਮੇਲ ਦੇਰ ...

ਪੂਰੀ ਖ਼ਬਰ »

ਪਿੰਡ ਭੱਲੜੀ ਵਿਖੇ ਕਰਵਾਇਆ ਆਮ ਇਜਲਾਸ

ਸੁਖਸਾਲ, 6 ਦਸੰਬਰ (ਧਰਮ ਪਾਲ)-ਪਿੰਡ ਭੱਲੜੀ ਵਿਖੇ ਪੰਚਾਇਤ ਵਲੋਂ ਆਮ ਇਜਲਾਸ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਰਪੰਚ ਜਥੇਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਪਿੰਡ ਵਿਚ ਪੰਚਾ ਇਤ ਵਲੋਂ ਹੁੱਣ ਤੱਕ ਕੀਤੇ ਕੰਮਾਂ ਬਾਰੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਹੁਨਰ ਜਾਗਰੂਕਤਾ ਕੈਂਪ ਲਗਾਇਆ

ਬੇਲਾ, 6 ਦਸੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਹੁਨਰ ਮਿਸ਼ਨ ਤਹਿਤ ਏ. ਡੀ. ਸੀ. (ਵਿਕਾਸ) ਅਰਸ਼ਦੀਪ ਸਿੰਘ ਗੁਜਰਾਲ ਦੀ ਰਹਿਨੁਮਾਈ ਹੇਠ ਸ਼ਹੀਦ ਭਗਤ ਸਿੰਘ ਸਕਿੱਲ ਸੈਂਟਰ ਬੇਲਾ ਦੇ ਸਹਿਯੋਗ ਨਾਲ ਕਸਬਾ ਬੇਲਾ ਵਿਖੇ ਹੁਨਰ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦਾ ਮੁੱਖ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ 63ਵਾਂ ਪ੍ਰੀਨਿਰਵਾਣ ਦਿਵਸ ਮਨਾਇਆ

ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਅੱਜ ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ 63ਵਾਂ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਐਸ. ਡੀ. ਓ. ਨੂੰ ਧਰਨਾ ਦੇਣ ਦਾ ਨੋਟਿਸ ਦਿੱਤਾ

ਮੋਰਿੰਡਾ, 6 ਦਸੰਬਰ (ਤਰਲੋਚਨ ਸਿੰਘ ਕੰਗ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਰੂਪਨਗਰ ਵਲੋਂ 12 ਦਸੰਬਰ ਨੂੰ ਧਰਨਾ ਦੇਣ ਸਬੰਧੀ ਅੱਜ ਐਸ.ਡੀ.ਓ. ਮੋਰਿੰਡਾ ਨੂੰ ਨੋਟਿਸ ਸੌਾਪਿਆ ਗਿਆ | ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਪ੍ਰੈੱਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਲਗਾਇਆ ਸਫ਼ਾਈ ਕੈਂਪ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਪਾਰਕ, ਕਾਰ ਪਾਰਕਿੰਗ ਅਤੇ ਲੰਗਰ ਆਦਿ ਦੇ ਆਲੇ-ਦੁਆਲੇ ਲਗਾਏ ਸਫ਼ਾਈ ਕੈਂਪ ਦੌਰਾਨ ਸਫ਼ਾਈ ਕੀਤੀ ਗਈ | 23 ਪੰਜਾਬ ਬਟਾਲੀਅਨ ਐਨ. ਸੀ. ਸੀ. ਰੂਪਨਗਰ ਦੇ ਸੀ. ਓ. ਕਰਨਲ ਬੀ. ਪੀ. ਐਸ. ਠਾਕੁਰ ਦੇ ਆਦੇਸ਼ਾਂ 'ਤੇ ਸਕੂਲ ਦੇ ਪਿ੍ੰਸੀਪਲ ਗੁਰਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿਚ ਸਫ਼ਾਈ ਕਰਕੇ ਸੁੰਦਰ ਰੂਪ ਦਿੱਤਾ ਗਿਆ | ਐਨ. ਸੀ. ਸੀ. ਅਫ਼ਸਰ ਰਣਜੀਤ ਸਿੰਘ ਧਾਰਨੀ ਨੇ ਦੱਸਿਆ ਕਿ 23 ਪੰਜਾਬ ਬਟਾਲੀਅਨ ਐਨ. ਸੀ. ਸੀ. ਰੂਪਨਗਰ ਵਲੋਂ ਮਨਾਏ ਜਾ ਰਹੇ ਸਵੱਛਤਾ ਪੰਦ੍ਹਰਵਾੜੇ ਤਹਿਤ ਇਹ ਸਫ਼ਾਈ ਕੈਂਪ 15 ਦਸੰਬਰ ਤੱਕ ਜਾਰੀ ਰਹਿਣਗੇ |


ਖ਼ਬਰ ਸ਼ੇਅਰ ਕਰੋ

ਸੰਗਤਾਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਹਫ਼ਤੇ ਮੌਕੇ 21 ਤੋਂ 28 ਦਸੰਬਰ ਤੱਕ ਕੋਈ ਵਿਆਹ ਸਮਾਗਮ ਨਾ ਰੱਖਣ-ਪਿ੍ੰ.ਸੁਰਿੰਦਰ ਸਿੰਘ

ਨੂਰਪੁਰ ਬੇਦੀ, 6 ਦਸੰਬਰ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਿ੍ੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਹਫ਼ਤੇ ਦੌਰਾਨ ਸੰਗਤਾਂ 21 ਤੋਂ 28 ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹਰੀਪੁਰ ਦੀ ਕੰਧ ਡਿਗਣ ਕਾਰਨ ਸਕੂਲ ਦੀ ਸੁਰੱਖਿਆ ਖ਼ਤਰੇ 'ਚ ਪਈ

ਪੁਰਖਾਲੀ, 6 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਬੀਤੇ ਅਗਸਤ ਮਹੀਨੇ ਪਏ ਭਾਰੀ ਮੀਂਹ ਕਾਰਨ ਆਏ ਹੜ੍ਹ ਨੇ ਇਲਾਕੇ ਦੇ ਸਰਕਾਰੀ ਹਾਈ ਸਕੂਲ ਹਰੀਪੁਰ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ, ਜਿਸ ਕਾਰਨ ਸਕੂਲ ਦੀ ਸੁਰੱਖਿਆ ਵੀ ਖ਼ਤਰੇ 'ਚ ਪਈ ਹੋਈ ਹੈ¢ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX