ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਸ਼ੋ੍ਰਮਣੀ ਅਕਾਲੀ ਦਲ ਦਾ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਹੋਇਆ ਇਜਲਾਸ

ਗਿੱਦੜਬਾਹਾ, 6 ਦਸੰਬਰ (ਪਰਮਜੀਤ ਸਿੰਘ ਥੇੜ੍ਹੀ, ਬਲਦੇਵ ਸਿੰਘ ਘੱਟੋਂ)-ਸ਼ੋ੍ਰਮਣੀ ਅਕਾਲੀ ਦਲ ਦਾ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਇਜਲਾਸ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਗਿੱਦੜਬਾਹਾ ਵਿਖੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪੰਜਾਬ ਨਿਵੇਸ਼ ਸੰਮੇਲਨ ਖੋਲੇ੍ਹਗਾ ਪੰਜਾਬ ਦੀ ਨਵੀਂ ਤਰੱਕੀ ਦੇ ਰਾਹ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਪੰਜਾਬ ਦੀ ਤਰੱਕੀ ਦੇ ਨਵੇਂ ਰਾਹ ਖੋਲੇ੍ਹਗਾ | ਇਸ ਨਾਲ ਰਾਜ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਤੂੰ ਮੇਰਾ ਕੀ ਲਗਦਾ' ਦੀ ਟੀਮ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਜਾਰੀ ਹੋਈ ਪੰਜਾਬੀ ਫ਼ਿਲਮ 'ਤੂੰ ਮੇਰਾ ਕੀ ਲਗਦਾ' ਦੀ ਟੀਮ ਸ੍ਰੀ ਮੁਕਤਸਰ ਸਾਹਿਬ ਦੀ 30 ਫ਼ੁੱਟੀ ਰੋਡ ਵਿਖੇ ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਵਿਖੇ ਪ੍ਰਮੋਸ਼ਨ ਲਈ ਪਹੁੰਚੀ | ਇਸ ਮੌਕੇ ਪੱਤਰਕਾਰਾਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ

ਲੰਬੀ, 6 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਹੇਠ ਬਾਬਾ ਸਾਹਿਬ ਡਾ: ਅੰਬੇਡਕਰ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਪਵਨ ਮਿੱਤਲ ਨੇ ਬਾਬਾ ਸਾਹਿਬ ਡਾ: ਅੰਬੇਡਕਰ ਦੇ ...

ਪੂਰੀ ਖ਼ਬਰ »

ਭਾਈ ਘਨੱਈਆ ਸਿਹਤ ਸੇਵਾ ਸਕੀਮ ਦਾ ਲਾਭ ਲੈਣ ਨੰੂ ਉਡੀਕ ਰਹੇ ਨੇ ਲਾਭਪਾਤਰੀ

ਲੰਬੀ, 6 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਭਾਈ ਘਨੱਈਆ ਸਿਹਤ ਸੇਵਾ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਉਡੀਕ ਕਰ ਰਹੇ ਹਨ | ਚਾਰ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਲੋੜੀਂਦੀ ਕਾਰਵਾਈ ਮੁਕੰਮਲ ਕਰ ਕੇ ਦੇਣ ਦੇ ਬਾਵਜੂਦ ਲਾਭਪਾਤਰੀਆਂ ...

ਪੂਰੀ ਖ਼ਬਰ »

ਹੁਨਰ ਵਿਕਾਸ ਸਬੰਧੀ ਜਾਗਰੂਕਤਾ ਰੈਲੀ ਕੱਢੀ

ਗਿੱਦੜਬਾਹਾ, 6 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਡੀਸ਼ਨਲ ਡਿਪਟੀ ਕਮਿਸ਼ਨਰ ਰਜਿੰਦਰ ਸਿੰਘ ਬੱਤਰਾ ਦੇ ਹੁਕਮਾਂ ਦੇ ਤਹਿਤ ...

ਪੂਰੀ ਖ਼ਬਰ »

ਦੇਸ਼ ਦੀ ਦੋਵੇਂ ਹੱਥੀਂ ਲੁੱਟ ਕਰਨ ਵਾਲਿਆਂ ਨੂੰ ਟੋਲ ਟੈਕਸ ਤੋਂ ਛੋਟ, ਆਜ਼ਾਦ ਕਰਵਾਉਣ ਵਾਲੇ ਛੋਟ ਤੋਂ ਵਾਂਝੇ-ਪ੍ਰਧਾਨ ਨਿਰਮਲ ਸਿੰਘ

ਮਲੋਟ, 6 ਦਸੰਬਰ (ਗੁਰਮੀਤ ਸਿੰਘ ਮੱਕੜ)-ਜਿਨ੍ਹਾਂ ਦੇਸ਼ ਭਗਤਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਹਿੱਸਾ ਪਾਇਆ, ਉਨ੍ਹਾਂ ਨੂੰ ਟੋਲ ਟੈਕਸ ਤੋਂ ਛੋਟ ਨਹੀਂ ਅਤੇ ਜਿਨ੍ਹਾਂ ਨੇ ਦੇਸ਼ ਨੂੰ ਲੁੱਟਿਆ, ਭਿ੍ਸ਼ਟਾਚਾਰ ਕੀਤਾ, ਉਨ੍ਹਾਂ ਨੂੰ ਟੋਲ ਟੈਕਸ ਤੋਂ ਛੋਟ ਹੈ | ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਇਕੱਤਰਤਾ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਗੁਲਵਿੰਦਰ ਸਿੰਘ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਵਾਇਸ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਹਾਲ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗਿੱਦੜਬਾਹਾ ਬਲਾਕ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਕੈਂਪ ਦੌਰਾਨ ਉਪਕਰਨ ਦਿੱਤੇ

ਗਿੱਦੜਬਾਹਾ, 6 ਦਸੰਬਰ (ਬਲਦੇਵ ਸਿੰਘ ਘੱਟੋਂ)-ਸਮਗਰ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਐਮ.ਕੇ. ਅਰਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਗਿੱਦੜਬਾਹਾ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਵਲੋਂ ਬੈਠਕ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਦੇਸ਼ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਪ੍ਰੀ-ਨਿਰਵਾਣ ਮੌਕੇ ਮੁਕਤਸਰ ਵਿਕਾਸ ਮਿਸ਼ਨ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ | ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਮਾਗਮ 'ਚ ਵਿਦਿਆਰਥਣਾਂ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਤਰਨਤਾਰਨ ਸਾਹਿਬ ਵਿਖੇ ਧੀਆਂ ਦੀ ਤਰੱਕੀ ਅਤੇ ...

ਪੂਰੀ ਖ਼ਬਰ »

ਤੰਦਰੁਸਤੀ ਲਈ ਸੰਤੁਲਿਤ ਭੋਜਨ, ਸਾਫ਼-ਸਫ਼ਾਈ ਅਤੇ ਆਰਾਮ ਦੀ ਜ਼ਰੂਰਤ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਆਸ਼ਾ ਅਤੇ ਫੈਸਿਲੀਟੇਟਰ ਦੀ ਟੇ੍ਰਨਿੰਗ ਦੌਰਾਨ ਡਾ: ਨਵਦੀਪ ਸਿੰਘ ਸਿਵਲ ਸਰਜਨ ਨੇ ਕਿਹਾ ਕਿ ਅੱਜ ਦੀ ਜੀਵਨਸ਼ੈਲੀ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿਚ ਸਿਹਤ ਵਿਸ਼ਾ ਪਛੜ ਗਿਆ ਹੈ | ਇਸ ਲਈ ਅੱਜ ਦੇ ਨੌਜਵਾਨਾਂ ਨੂੰ ਹੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੁਲਿਸ ਸਹਾਇਤਾ ਪ੍ਰਾਪਤ ਕਰਨ ਬਾਰੇ ਦਿੱਤੀ ਜਾਣਕਾਰੀ

ਮਲੋਟ, 6 ਦਸੰਬਰ (ਗੁਰਮੀਤ ਸਿੰਘ ਮੱਕੜ)-ਮੁੱਖ ਅਫ਼ਸਰ ਥਾਣਾ ਕਬਰਵਾਲਾ ਬਿਸ਼ਨ ਲਾਲ ਅਤੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ.ਐੱਸ.ਆਈ. ਗੁਰਾਂਦਿੱਤਾ ਸਿੰਘ ਵਲੋਂ ਸਰਕਾਰੀ ਸੈਕੰਡਰੀ ਸਕੂਲ ਪੰਨੀਵਾਲਾ ਫੱਤਾ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਆਤਮ ਰੱਖਿਆ ਕਰਨ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਜ਼ਿਲ੍ਹਾ ਪੱਧਰੀ ਕੈਂਪ ਲਾਇਆ ਗਿਆ, ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਪਿ੍ਤਪਾਲ ਸਿੰਘ ਵਲੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਪੋਸਤ ਸਮੇਤ ਦੋ ਕਾਬੂ

ਮੰਡੀ ਬਰੀਵਾਲਾ, 6 ਦਸੰਬਰ (ਨਿਰਭੋਲ ਸਿੰਘ)-ਸ: ਰਾਜ ਬਚਨ ਸਿੰਘ ਸੰਧੂ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਮੇਲ ਸਿੰਘ ਐਸ.ਪੀ.ਡੀ. ਅਤੇ ਤਲਵਿੰਦਰ ਸਿੰਘ ਗਿੱਲ ਡੀ.ਐਸ.ਪੀ. ਦੀ ਨਿਗਰਾਨੀ ਹੇਠ ਇੰਸਪੈਕਟਰ ਦਰਬਾਰ ਸਿੰਘ ਮੁੱਖ ...

ਪੂਰੀ ਖ਼ਬਰ »

ਲਿਫ਼ਟ ਪੰਪਾਂ ਦੇ ਕੋਠੇ ਢਾਹੁਣ 'ਤੇ ਕਿਸਾਨਾਂ ਨੇ ਨਹਿਰ ਵਿਭਾਗ ਿਖ਼ਲਾਫ਼ ਧਰਨਾ ਲਾਇਆ

ਮੰਡੀ ਕਿੱਲਿਆਂਵਾਲੀ, 6 ਦਸੰਬਰ (ਇਕਬਾਲ ਸਿੰਘ ਸ਼ਾਂਤ)-ਸਰਹਿੰਦ ਫੀਡਰ ਨਹਿਰ ਦੇ ਨਵੀਨੀਕਰਨ ਤਹਿਤ ਸਿੰਚਾਈ ਵਿਭਾਗ ਵਲੋਂ ਪੰਜਾਵਾ ਪੁਲ 'ਤੇ ਲਿਫ਼ਟ ਪੰਪ ਦੀ ਮਸ਼ੀਨ ਪੁੱਟਣ ਅਤੇ ਕੋਠੇ ਢਾਹੁਣ ਦੀ ਕੋਸ਼ਿਸ਼ 'ਤੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਟਕਰਾਅ ਦਾ ਮਾਹੌਲ ...

ਪੂਰੀ ਖ਼ਬਰ »

ਲਿਫ਼ਟ ਪੰਪਾਂ ਦੇ ਕੋਠੇ ਢਾਹੁਣ 'ਤੇ ਕਿਸਾਨਾਂ ਨੇ ਨਹਿਰ ਵਿਭਾਗ ਿਖ਼ਲਾਫ਼ ਧਰਨਾ ਲਾਇਆ

ਮੰਡੀ ਕਿੱਲਿਆਂਵਾਲੀ, 6 ਦਸੰਬਰ (ਇਕਬਾਲ ਸਿੰਘ ਸ਼ਾਂਤ)-ਸਰਹਿੰਦ ਫੀਡਰ ਨਹਿਰ ਦੇ ਨਵੀਨੀਕਰਨ ਤਹਿਤ ਸਿੰਚਾਈ ਵਿਭਾਗ ਵਲੋਂ ਪੰਜਾਵਾ ਪੁਲ 'ਤੇ ਲਿਫ਼ਟ ਪੰਪ ਦੀ ਮਸ਼ੀਨ ਪੁੱਟਣ ਅਤੇ ਕੋਠੇ ਢਾਹੁਣ ਦੀ ਕੋਸ਼ਿਸ਼ 'ਤੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਟਕਰਾਅ ਦਾ ਮਾਹੌਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 6 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਪੀੜਤ ਕੁਲਵਿੰਦਰ ਸਿੰਘ, ਵਾਸੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਮਲੋਟ ਅਤੇ ਗਿੱਦੜਬਾਹਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਕਬਰਵਾਲਾ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫ਼ਤਰ ਮਲੋਟ ਵਿਖੇ ਹੋਈ, ਜਿਸ ਵਿਚ ਹਰਚਰਨ ...

ਪੂਰੀ ਖ਼ਬਰ »

ਪਿੰਡ ਝਬੇਲਵਾਲੀ ਦਾ ਵਫ਼ਦ ਜਨਰਲ ਮੈਨੇਜਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿੰਡ ਝਬੇਲਵਾਲੀ ਦੇ ਸਰਪੰਚ ਅਤੇ ਬਲਾਕ ਕਾਂਗਰਸ ਕਮੇਟੀ ਮੁਕਤਸਰ ਦੇ ਪ੍ਰਧਾਨ ਭਿੰਦਰ ਸ਼ਰਮਾ ਦੀ ਅਗਵਾਈ 'ਚ ਵਫ਼ਦ ਰੇਲਵੇ ਵਿਭਾਗ ਦੇ ਜੀ.ਐਮ. ਟੀ.ਪੀ. ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਕੀਤਾ ਨੌਜਵਾਨ ਪੁਲਿਸ ਵਲੋਂ ਕੁਝ ਘੰਟਿਆਂ 'ਚ ਬਰਾਮਦ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਘੁਮਾਣ)-ਅੱਜ ਬਾਅਦ ਦੁਪਹਿਰ ਸਥਾਨਕ ਮਲੋਟ ਰੋਡ ਬਾਈਪਾਸ ਤੋਂ ਕਾਰ ਅਤੇ ਸਕਾਰਪੀਓ 'ਤੇ ਸਵਾਰ ਹੋ ਕੇ ਆਏ ਕੁਝ ਵਿਅਕਤੀਆਂ ਵਲੋਂ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਜਾ ਰਹੇ ਲਵਦੀਪ ਸਿੰਘ ਨੂੰ ਅਗਵਾ ਕਰ ਕੇ ਲਿਜਾਣ ਦੀ ਘਟਨਾ ਵਾਪਰਨ ਮਗਰੋਂ ਸਰਗਰਮ ਹੋਈ ਪੁਲਿਸ ਨੇ ਮਹਿਜ਼ ਕੁਝ ਘੰਟਿਆਂ ਵਿਚ ਹੀ ਅਗਵਾ ਹੋਏ ਲੜਕੇ ਨੂੰ ਅਗਵਾਕਾਰਾਂ ਦੀ ਹਿਰਾਸਤ ਵਿਚੋਂ ਛੁਡਾ ਲਿਆ ਅਤੇ ਤਿੰਨ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ | ਇਸ ਸਬੰਧੀ ਦੇਰ ਸ਼ਾਮ ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ ਦੱਸਿਆ ਕਿ ਲਵਜੋਤ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਗਲੀ ਨੰਬਰ 1 ਨੇੜੇ ਗੁਰਦੁਆਰਾ ਦਾਤਣਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਉਸ ਦਾ ਦੋਸਤ ਲਵਦੀਪ ਸਿੰਘ ਉਮਰ ਕਰੀਬ 18 ਸਾਲ ਪੁੱਤਰ ਗੁਰਮੀਤ ਸਿੰਘ ਵਾਸੀ ਚੱਕ ਰੋਹੀਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਮਲੋਟ ਰੋਡ ਬਾਈਪਾਸ ਨੂੰ ਜਾ ਰਹੇ ਸਨ ਤਾਂ ਇਸ ਸਮੇਂ ਦੌਰਾਨ ਹੀ ਬਿਨਾਂ ਨੰਬਰ ਇਕ ਚਿੱਟ ਰੰਗ ਦੀ ਸਕਾਰਪੀਓ ਮੋਟਰਸਾਈਕਲ ਦੇ ਅੱਗੇ ਲਾ ਦਿੱਤੀ | ਜਦੋਂ ਉਨ੍ਹਾਂ ਮੋਟਰਸਾਈਕਲ ਪਿੱਛੇ ਮੋੜਿਆ ਤਾਂ ਪਿੱਛੋਂ ਇਕ ਹੋਰ ਕਾਰ ਬਿਨਾਂ ਨੰਬਰ ਆਈ, ਜਿਸ ਵਿਚ ਕਰੀਬ 5 ਮੋਨੇ ਨੌਜਵਾਨ ਸਵਾਰ ਸਨ, ਮੋਟਰਸਾਈਕਲ ਅੱਗੇ ਲਾ ਦਿੱਤੀ ਅਤੇ ਸਾਨੂੰ ਰੋਕ ਲਿਆ | ਜਿਸ ਦੌਰਾਨ ਪੋਲੋ ਗੱਡੀ ਵਿਚ ਤਿੰਨ ਨੌਜਵਾਨ ਉਤਰੇ ਅਤੇ ਇਕ ਕੋਲ ਗੰਡਾਸਾ ਸੀ | ਇਨੇ ਵਿਚ ਹੀ ਸਕਾਰਪੀਓ ਗੱਡੀ ਵਿਚੋਂ ਵੀ ਚਾਰ ਨੌਜਵਾਨ ਉਤਰ ਆਏ | ਇਨ੍ਹਾਂ ਸਾਰਿਆਂ ਨੇ ਲਵਦੀਪ ਸਿੰਘ ਨੂੰ ਫ਼ੜ੍ਹ ਲਿਆ ਅਤੇ ਹੱਥੋਂਪਾਈ ਕਰਨ ਉਪਰੰਤ ਲਵਦੀਪ ਸਿੰਘ ਨੂੰ ਸਕਾਰਪੀਓ ਗੱਡੀ ਵਿਚ ਸੁੱਟ ਕੇ ਲੈ ਗਏ ਅਤੇ ਮਲੋਟ ਵਾਲੇ ਪਾਸੇ ਭੱਜ ਗਏ | ਜਿਸ ਮਗਰੋਂ ਥਾਣਾ ਸਿਟੀ ਦੇ ਐੱਸ.ਐੱਚ.ਓ. ਤੇਜਿੰਦਰਪਾਲ ਸਿੰਘ ਨੇ ਸਾਥੀ ਕਰਮਚਾਰੀਆਂ ਨੂੰ ਨਾਲ ਲੈ ਕੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਦਾ ਪਿੱਛਾ ਕੀਤਾ ਅਤੇ ਝੁੱਗੀਆਂ ਵਾਲਾ ਚੌਕ ਪਿੰਡ ਕਾਲੇਵਾਲਾ ਤਹਿਸੀਲ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਲਵਦੀਪ ਸਿੰਘ ਨੂੰ ਕੁਝ ਘੰਟਿਆਂ ਮਗਰੋਂ ਹੀ ਦੋਸ਼ੀਆਂ ਦੀ ਹਿਰਾਸਤ ਵਿਚੋਂ ਆਜ਼ਾਦ ਕਰਵਾਇਆ ਅਤੇ ਮੌਕੇ 'ਤੇ ਤਿੰਨ ਦੋਸ਼ੀਆਂ ਹਰਵਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਤੋਤਿਆਂਵਾਲੀ ਥਾਣਾ ਵੈਰੋਕੇ, ਅਨੀਕੇਤ ਪੁੱਤਰ ਸਤਪਾਲ ਵਾਸੀ ਦਸ਼ਮੇਸ਼ ਨਗਰ ਜਲਾਲਾਬਾਦ ਅਤੇ ਸਤਬੀਰ ਸਿੰਘ ਪੁੱਤਰ ਰਾਮਬੀਰ ਵਾਸੀ ਜੰਡਵਾਲਾ ਖਰਤਾ ਨੂੰ ਸਮੇਤ ਸਵਿਫ਼ਟ ਕਾਰ ਨੰਬਰ ਪੀ.ਬੀ. 61ਸੀ 8055 ਰੰਗ ਚਿੱਟਾ ਕਾਬੂ ਕੀਤਾ | ਸ: ਸੰਧੂ ਨੇ ਦੱਸਿਆ ਕਿ ਦੋਸ਼ੀਆਂ ਪਾਸੋਂ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਅਮਨਪ੍ਰੀਤ ਸਿੰਘ ਭੱਟੀ ਨੇ ਗਲੀ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ

ਮੰਡੀ ਲੱਖੇਵਾਲੀ, 6 ਦਸੰਬਰ (ਰੁਪਿੰਦਰ ਸਿੰਘ ਸੇਖੋਂ)-ਮਲੋਟ ਹਲਕੇ 'ਚ ਪੰਚਾਇਤ ਤੇ ਮੁਹਤਬਰ ਵਿਕਾਸ ਕੰਮਾਂ ਵਿਚ ਰੁਚੀ ਵਿਖਾਉਣ ਤਾਂ ਕਿਸੇ ਪਿੰਡ ਦੀ ਕੋਈ ਵੀ ਗਲੀ ਕੱਚੀ ਨਹੀਂ ਰਹੇਗੀ | ਇਹ ਪ੍ਰਗਟਾਵਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪੁੱਤਰ ਤੇ ਮਲੋਟ ਹਲਕੇ ਦੇ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਰੋਸ ਪ੍ਰਦਰਸ਼ਨ ਅੱਜ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮਹਿਲਾ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ 7 ਦਸੰਬਰ ਨੂੰ ਫ਼ਰੀਦਕੋਟ ਵਿਖੇ ਜਿਨਸੀ ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ ਰੱਖੇ ਵਿਸ਼ਾਲ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ ਨੌਜਵਾਨ ਭਾਰਤ ਸਭਾ ਵਲੋਂ ਸ੍ਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX