ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਕਪੂਰਥਲਾ / ਫਗਵਾੜਾ

ਧੀ ਦੀ ਡੋਲੀ ਤੋਰਨ ਤੋਂ ਬਾਅਦ ਪਿਓ ਦੀ ਸੜਕ ਹਾਦਸੇ 'ਚ ਮੌਤ, 3 ਜ਼ਖ਼ਮੀ

ਕਪੂਰਥਲਾ, 6 ਦਸੰਬਰ (ਵਿ.ਪ੍ਰ.)-ਸ਼ਾਮ 7 ਵਜੇ ਜਲੰਧਰ-ਕਪੂਰਥਲਾ ਮੁੱਖ ਸੜਕ 'ਤੇ ਸਥਿਤ ਰਮਾਡਾ ਹੋਟਲ ਤੋਂ ਬਾਹਰ ਆਉਂਦਿਆਂ ਹੋਟਲ ਤੋਂ ਕੁੱਝ ਹੀ ਦੂਰੀ 'ਤੇ ਇਕ ਨਿੱਜੀ ਕੰਪਨੀ ਦੀ ਬੱਸ ਦੀ ਫੇਟ ਵੱਜਣ ਕਾਰਨ ਕਾਰ ਬੇਕਾਬੂ ਹੋ ਕੇ ਦਰਖ਼ਤ ਨਾਲ ਟਕਰਾ ਗਈ ਜਿਸ ਕਾਰਨ ਪਿੰਡ ਮੁਰਾਰ ...

ਪੂਰੀ ਖ਼ਬਰ »

ਅਮਨਦੀਪ ਸਿੰਘ ਨੇ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਿਆ

ਨਡਾਲਾ, 6 ਦਸੰਬਰ (ਮਾਨ)-ਅਮਨਦੀਪ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਬਤੌਰ ਪਿ੍ੰਸੀਪਲ ਨਿਯੁਕਤ ਹੋ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ | ਅਮਨਦੀਪ ਸਿੰਘ ਇਸ ਤੋਂ ਪਹਿਲਾਂ ਸਰਕਾਰੀ ਹਾਈ ਸਕੂਲ ਟਾਂਗਰਾ ਅੰਮਿ੍ਤਸਰ ਵਿਖੇ ਤਾਇਨਾਤ ਸਨ ਤੇ ...

ਪੂਰੀ ਖ਼ਬਰ »

ਪੇਇੰਗ ਗੈੱਸਟ ਮਾਲਕਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਹੁਕਮ

ਕਪੂਰਥਲਾ, 6 ਦਸੰਬਰ (ਵਿ.ਪ੍ਰ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਵਿਚ ਹਰੇਕ ਪੇਇੰਗ ਗੈੱਸਟ ਦੇ ਮਾਲਕ ਵਲੋਂ ਆਪਣੇ ਪੀ.ਜੀ. ਅਕੋਮੋਡੇਸ਼ਨ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਤੇ ਇਸ ਨੂੰ ...

ਪੂਰੀ ਖ਼ਬਰ »

ਨਗਰ ਪੰਚਾਇਤ ਦਫ਼ਤਰ ਢਿਲਵਾਂ 'ਚ ਜੇ.ਈ. ਦੀ ਅਸਾਮੀ ਖਾਲੀ ਹੋਣ ਕਾਰਨ ਵਿਕਾਸ ਕਾਰਜ ਰੁਕੇ

ਢਿਲਵਾਂ, 6 ਦਸੰਬਰ (ਸੁਖੀਜਾ, ਪਲਵਿੰਦਰ)-ਨਗਰ ਪੰਚਾਇਤ ਢਿਲਵਾਂ ਦੇ ਦਫ਼ਤਰ 'ਚ ਕਰੀਬ 3 ਮਹੀਨੇ ਤੋਂ ਜੇ.ਈ. ਦੀ ਬਦਲੀ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਮਨਰਾਜ ਸਿੰਘ, ਮਲਕੀਤ ਸਿੰਘ ਅਟਵਾਲ ਦੋਵੇਂ ਕੌਾਸਲਰ, ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਵਲੋਂ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ

ਕਪੂਰਥਲਾ, 6 ਦਸੰਬਰ (ਸਡਾਨਾ)-ਲੋਕਾਂ ਨੂੰ ਭਿ੍ਸ਼ਟਾਚਾਰ ਰਹਿਤ ਚੰਗੀਆਂ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਅੱਜ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅਚਨਚੇਤ ਤਹਿਸੀਲ ਕੰਪਲੈਕਸ ਕਪੂਰਥਲਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨਿਕਲਿਆ ਚੋਰ ਗਿਰੋਹ ਦਾ ਸਰਗਣਾ

ਫਗਵਾੜਾ, 6 ਦਸੰਬਰ (ਹਰੀਪਾਲ ਸਿੰਘ)-ਕੋਠੀਆਂ 'ਚ ਚੋਰੀਆਂ ਕਰਨ ਵਾਲੇ ਗਰੋਹ ਦੇ ਸਰਗਣੇ ਸਮੇਤ ਪੁਲਿਸ ਨੇ ਚੋਰੀ ਦਾ ਸਾਮਾਨ ਖ਼ਰੀਦਣ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਤਨਾਮਪੁਰਾ ਦੇ ਐਸ.ਐਚ.ਓ ਉਂਕਾਰ ਸਿੰਘ ਬਰਾੜ ਨੇ ਦੱਸਿਆ ਕੇ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

65ਵੀਂਆਂ ਸੂਬਾ ਪੱਧਰੀ ਸਕੂਲ ਖੇਡਾਂ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਸੁਲਤਾਨਪੁਰ ਲੋਧੀ, 6 ਦਸੰਬਰ (ਥਿੰਦ, ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਸਰਕਾਰ ਦੇ ਸਹਿਯੋਗ ਨਾਲ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਰਵਾਈਆਂ ਜਾ ਰਹੀਆਂ 65ਵੀਂਆਂ ਸੂਬਾ ...

ਪੂਰੀ ਖ਼ਬਰ »

ਨਾਜਾਇਜ਼ ਰੇਤਾ ਚੁੱਕਣ ਤੋਂ ਜੇ ਨਾ ਹਟੇ ਤਾਂ ਧਰਨਾ ਲਾਵਾਂਗੇ-ਮਾਸਟਰ ਗੁਰਦੇਵ ਸਿੰਘ

ਫੱਤੂਢੀਂਗਾ, 6 ਦਸੰਬਰ (ਬਲਜੀਤ ਸਿੰਘ)-ਬਲਾਕ ਢਿਲਵਾਂ ਅਧੀਨ ਪੈਂਦੇ ਪਿੰਡ ਬਾਘੂਆਣਾ ਥਾਣਾ ਫੱਤੂਢੀਂਗਾ ਖੇਤਰ ਅਧੀਨ ਪੈਂਦੇ ਪਿੰਡ ਦੇ ਨੇੜਿਓਾ ਦਰਿਆ ਬਿਆਸ ਵਿਚ ਰੇਤਾ ਦੀ ਨਜਾਇਜ਼ ਮਾਈਨਿੰਗ ਪੂਰੇ ਜ਼ੋਰ ਨਾਲ ਹੋ ਰਹੀ ਹੈ | ਇਸ ਸਬੰਧੀ ਮਾਸਟਰ ਗੁਰਦੇਵ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਨਿਗਮੀਕਰਨ ਤੇ ਨਿੱਜੀਕਰਨ ਦੇ ਵਿਰੋਧ 'ਚ ਕਨਵੈੱਨਸ਼ਨ ਕੱਲ੍ਹ

ਕਪੂਰਥਲਾ, 6 ਦਸੰਬਰ (ਵਿ.ਪ੍ਰ.)-ਕੇਂਦਰੀ ਰੇਲਵੇ ਮੰਤਰਾਲੇ ਵਲੋਂ ਰੇਲਵੇ ਦੀਆਂ ਉਤਪਾਦਨ ਇਕਾਈਆਂ ਦੇ ਨਿਗਮੀਕਰਨ ਤੇ ਨਿੱਜੀ ਕਰਨ ਦੀ ਸਾਜ਼ਿਸ਼ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਦਿਆਂ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵਲੋਂ 8 ਦਸੰਬਰ ਨੂੰ 11 ਵਜੇ ਮਾਵਲੰਕਰ ਹਾਲ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ

ਸੁਲਤਾਨਪੁਰ ਲੋਧੀ, 6 ਦਸੰਬਰ (ਪ.ਪ੍ਰ. ਰਾਹੀਂ)-ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਇਕੱਠੇ ਹੋ ਕੇ ਸਰਕਾਰ ਦੇ ਪੰਚਾਇਤੀ ਜ਼ਮੀਨਾਂ ਨੂੰ ਵੇਚਣ ਦੇ ਨਾਦਰਸ਼ਾਹੀ ਫ਼ਰਮਾਨ ਦੇ ਵਿਰੋਧ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ 'ਚ ਏਡਜ਼ ਸਬੰਧੀ ਸੈਮੀਨਾਰ

ਸੁਲਤਾਨਪੁਰ ਲੋਧੀ, 6 ਦਸੰਬਰ (ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕਾਲਜ ਦੇ ਐਨ.ਐਸ. ਐਸ. ਵਿਭਾਗ ਤੇ ਰੈੱਡ ਰਿਬਨ ਕਲੱਬ ਵੱਲੋਂ ਪ੍ਰੋ. ਜਸਬੀਰ ਕੌਰ (ਇੰਚਾਰਜ ਐਨ.ਐਸ.ਐਸ.) ਤੇ ਪ੍ਰੋ. ਮਨੀ ਛਾਬੜਾ ਇੰਚਾਰਜ ਰੈੱਡ ਰਿਬਨ ਕਲੱਬ ਦੀ ਅਗਵਾਈ 'ਚ ਏਡਜ਼ ਦਿਵਸ ਨੂੰ ...

ਪੂਰੀ ਖ਼ਬਰ »

ਹੜ੍ਹ ਪੀੜਤ 105 ਕਿਸਾਨਾਂ ਨੂੰ ਕਣਕ ਲਈ 210 ਬੋਰੇ ਖਾਦ ਦਿੱਤੀ

ਨਡਾਲਾ, 6 ਦਸੰਬਰ (ਮਾਨ)-ਇਸ ਵਾਰ ਦੁਆਬਾ ਖੇਤਰ 'ਚ ਆਏ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ | ਸਤਲੁਜ ਦਰਿਆ ਨੇ ਕਪੂਰਥਲਾ ਤੇ ਜਲੰਧਰ ਜ਼ਿਲਿ੍ਹਆਂ 'ਚ ਤਬਾਹੀ ਮਚਾ ਦਿੱਤੀ | ਉਸ ਸਮੇਂ ਕਿਸਾਨਾਂ ਦੇ ਹੋਏ ਨੁਕਸਾਨ ਦੀ ਸਰਕਾਰ ਵੱਲੋਂ ਕੇਵਲ ਖਾਨਾਪੂਰਤੀ ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਪਲੇਸਮੈਂਟ ਕੈਂਪ 9 ਨੂੰ

ਕਪੂਰਥਲਾ, 6 ਦਸੰਬਰ (ਵਿ.ਪ੍ਰ.)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਯੋਜਨਾ ਮਿਸ਼ਨ ਤਹਿਤ 9 ਦਸੰਬਰ ਨੂੰ 10 ਵਜੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਨੀਲਮ ਮਹੇ ਜ਼ਿਲ੍ਹਾ ਰੋਜ਼ਗਾਰ ...

ਪੂਰੀ ਖ਼ਬਰ »

ਸਾਨੂੰ ਡਾ: ਭੀਮ ਰਾਓ ਅੰਬੇਡਕਰ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ-ਡੌਲਾ

ਸੁਲਤਾਨਪੁਰ ਲੋਧੀ, 6 ਦਸੰਬਰ (ਨਰੇਸ਼ ਹੈਪੀ, ਥਿੰਦ)-ਸਾਨੂੰ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ ਤਾਂ ਜੋ ਅਸੀਂ ਇਸ ਦੇਸ਼ 'ਚ ਮਾਨ ਸਨਮਾਨ ਨਾਲ ਜੀ ਸਕੀਏ | ਇਹ ਪ੍ਰਗਟਾਵਾ ਸਥਾਨਕ ਮੁਹੱਲਾ ਪੰਡੋਰੀ ਵਿਖੇ ਡਾ: ਅੰਬੇਡਕਰ ਦੇ 63ਵੇਂ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਕਪੂਰਥਲਾ, 6 ਦਸੰਬਰ (ਅ.ਬ.)-ਪਾਵਰਕਾਮ ਦੀ ਸ਼ਹਿਰੀ ਸਬ ਡਵੀਜ਼ਨ ਨੰਬਰ 2 ਦੇ ਉਪ ਮੰਡਲ ਅਫ਼ਸਰ ਰਜੇਸ਼ ਕੁਮਾਰ ਨੇ ਦੱਸਿਆ ਕਿ 11ਕੇਵੀ ਸਿਟੀ ਫੀਡਰ ਤੇ 11ਕੇਵੀ ਜੇ.ਜੇ. ਕਲੱਬ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ 7 ਦਸੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬਿਜਲੀ ...

ਪੂਰੀ ਖ਼ਬਰ »

ਉੱਘੇ ਕਾਰੋਬਾਰੀ ਕੁਲਵਿੰਦਰ ਸਿੰਘ ਬਾਸੀ ਦੀ ਮਾਤਾ ਸੁਰਜੀਤ ਕੌਰ ਬਾਸੀ ਨਮਿਤ ਸ਼ਰਧਾਂਜਲੀ ਸਮਾਗਮ

ਫਗਵਾੜਾ, 6 ਦਸੰਬਰ (ਟੀ.ਡੀ. ਚਾਵਲਾ, ਤਰਨਜੀਤ ਸਿੰਘ ਕਿੰਨੜਾ)-ਦੁਬਈ ਦੇ ਉੱਘੇ ਕਾਰੋਬਾਰੀ ਕੁਲਵਿੰਦਰ ਸਿੰਘ ਬਾਸੀ ਦੀ ਮਾਤਾ ਬੀਬੀ ਸੁਰਜੀਤ ਕੌਰ ਬਾਸੀ ਜੋ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ਼ਹੀਦ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਮੰਡਲ ਦੀ ਸਰਬਸੰਮਤੀ ਨਾਲ ਚੋਣ

ਕਪੂਰਥਲਾ, 6 ਦਸੰਬਰ (ਵਿ.ਪ੍ਰ.)-ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਮੰਡਲ ਕਪੂਰਥਲਾ ਦੀ ਚੋਣ ਸਰਕਲ ਪ੍ਰਧਾਨ ਸੁਖਦੇਵ ਸਿੰਘ, ਬਲਦੇਵ ਸਿੰਘ ਹੋਠੀ ਤੇ ਜੁਗਲ ਕਿਸ਼ੋਰ ਦੀ ਅਗਵਾਈ 'ਚ ਸਰਬਸੰਮਤੀ ਨਾਲ ਹੋਈ | ਚੋਣ ਵਿਚ ਗੁਰਪ੍ਰੀਤ ਸਿੰਘ ਪ੍ਰਧਾਨ, ਬਿ੍ਜ ਮੋਹਨ ਮੀਤ ...

ਪੂਰੀ ਖ਼ਬਰ »

ਬੱਸ ਸਟੈਂਡ 'ਤੇ ਬੱਸਾਂ ਨਾ ਰੁਕਣ ਕਾਰਨ ਲੋਕ ਪ੍ਰੇਸ਼ਾਨ

ਢਿਲਵਾਂ, 6 ਦਸੰਬਰ (ਪਲਵਿੰਦਰ, ਸੁਖੀਜਾ)-ਕਸਬਾ ਢਿਲਵਾਂ ਦੇ ਬੱਸ ਸਟੈਂਡ 'ਤੇ ਬੱਸ ਡਰਾਈਵਰਾਂ ਵਲੋਂ ਬੱਸਾਂ ਨਾ ਖੜ੍ਹੀਆਂ ਕਰਨ ਕਾਰਨ ਇਲਾਕਾ ਨਿਵਾਸੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਵਿਦਿਆਰਥੀਆਂ ਤੇ ਲੋਕਾਂ ਨੇ ਦੱਸਿਆ ਕਿ ਜਦੋਂ ਵੀ ...

ਪੂਰੀ ਖ਼ਬਰ »

ਸ਼ਿਵ ਸੈਨਾ ਨੇ ਰਾਮ ਭਗਤਾਂ ਦੀ ਯਾਦ 'ਚ ਨਿਰਮਲ ਕੁਸ਼ਟ ਆਸ਼ਰਮ 'ਚ ਫਲ ਵੰਡੇ

ਕਪੂਰਥਲਾ, 6 ਦਸੰਬਰ (ਵਿ.ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਵਲੋਂ ਅਯੁੱਧਿਆ 'ਚ ਸ੍ਰੀ ਰਾਮ ਜਨਮ ਭੂਮੀ ਨੂੰ ਬਾਬਰੀ ਢਾਂਚੇ ਤੋਂ ਮੁਕਤ ਕਰਵਾਉਣ ਲਈ ਬਲੀਦਾਨ ਦੇਣ ਵਾਲੇ ਰਾਮ ਭਗਤਾਂ ਦੀ ਯਾਦ 'ਚ ਨਿਰਮਲ ਕੁਸ਼ਟ ਆਸ਼ਰਮ 'ਚ ਕੁਸ਼ਟ ਰੋਗੀਆਂ ਨੂੰ ਸ਼ਿਵ ਸੈਨਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਕਟਾਰੀਆ ਦੀ ਅਗਵਾਈ 'ਚ ਸੁਨੀਲ ਸਹਿਗਲ, ਰਜਿੰਦਰ ਵਰਮਾ, ਰਾਜੂ ਡਾਂਗ, ਇੰਦਰਪਾਲ ਮਨਚੰਦਾ, ਧਰਮਿੰਦਰ ਕਾਕਾ, ਪਿੰਟਾ ਪਹਿਲਵਾਨ, ਯੋਗੇਸ਼ ਸੋਨੀ, ਬਲਬੀਰ ਡੀ.ਸੀ., ਸੁਰੇਸ਼ ਪਾਲੀ ਤੇ ਮਨੂੰ ਪੁਰੀ ਵਲੋਂ ਫਲ ਵੰਡੇ ਗਏ | ਇਸ ਮੌਕੇ ਰਜਿੰਦਰ ਕੋਹਲੀ, ਅਸ਼ੋਕ ਭਗਤ, ਲਵਲੇਸ਼ ਢੀਂਗਰਾ, ਰਜੇਸ਼ ਕਨੌਜੀਆ, ਕਰਨ ਜੰਗੀ, ਸੰਦੀਪ ਕਸ਼ਯਪ, ਸੰਤੋਸ਼ ਕੁਮਾਰ, ਬਬਲੂ ਕਨੌਜੀਆ, ਮਿੰਟੂ ਗੁਪਤਾ, ਗਗਨ ਜਲੋਟਾ, ਹਰਦੇਵ ਰਾਜਪੂਤ, ਸੰਜੀਵ ਖੰਨਾ, ਪਾਰਸ ਚੋਪੜਾ, ਸ਼ੁਭਮ ਸ਼ਰਮਾ, ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼ੋ੍ਰਮਣੀ ਕਮੇਟੀ ਮੈਂਬਰ ਰੂਹੀ ਤੇ ਕੁਲਾਰ ਦੀ ਲੰਗਰ ਲਈ ਹੋਰ ਸਟਾਫ ਦੀ ਮੰਗ ਪ੍ਰਧਾਨ ਲੌ ਾਗੋਵਾਲ ਵਲੋਂ ਪ੍ਰਵਾਨ

ਸੁਲਤਾਨਪੁਰ ਲੋਧੀ, 6 ਦਸੰਬਰ (ਨਰੇਸ਼ ਹੈਪੀ, ਥਿੰਦ)-ਐਸ.ਜੀ.ਪੀ.ਸੀ. ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਜਥੇਦਾਰ ਸਰਵਨ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਮਿਲ ਕੇ ਬੇਨਤੀ ਕੀਤੀ ਕਿ ਸ੍ਰੀ ...

ਪੂਰੀ ਖ਼ਬਰ »

16ਵੇਂ ਓਪਨ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

ਸੁਲਤਾਨਪੁਰ ਲੋਧੀ, 6 ਦਸੰਬਰ (ਨਰੇਸ਼ ਹੈਪੀ, ਥਿੰਦ)-ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਵਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ 16ਵੇਂ ਓਪਨ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਕਰਮਚਾਰੀ ਦਲ 'ਚ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਨਮਾਨ

ਕਪੂਰਥਲਾ, 6 ਦਸੰਬਰ (ਵਿ.ਪ੍ਰ.)-ਪੀ.ਆਰ.ਟੀ.ਸੀ. ਕਰਮਚਾਰੀ ਦਲ ਕਪੂਰਥਲਾ ਡੀਪੂ ਦੀ ਮੀਟਿੰਗ ਪ੍ਰਧਾਨ ਹਰਪ੍ਰੀਤ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਦਲ ਦੇ ਸਕੱਤਰ ਵਰਿੰਦਰ ਸਿੰਘ ਸੋਹਲ, ਇੰਸਪੈਕਟਰ ਜਸਪਾਲ ਸਿੰਘ, ਸਰਦੂਲ ਸਿੰਘ, ਕੇਂਦਰੀ ਬਾਡੀ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਪੁਸਤਕ 'ਕੁਛ ਤੇਰੀਆਂ ਕੁਛ ਮੇਰੀਆਂ' ਦਾ ਲੋਕ ਅਰਪਣ ਸਮਾਗਮ ਅੱਜ

ਫਗਵਾੜਾ, 6 ਦਸੰਬਰ (ਤਰਨਜੀਤ ਸਿੰਘ ਕਿੰਨੜਾ)–ਪ੍ਰਸਿੱਧ ਪੱਤਰਕਾਰ ਤੇ ਲੇਖਕ ਪ੍ਰੋ: ਜਸਵੰਤ ਸਿੰਘ ਗੰਡਮ ਦੀ ਵਾਰਤਕ ਪੁਸਤਕ 'ਕੁਛ ਤੇਰੀਆਂ ਕੁਛ ਮੇਰੀਆਂ' 7 ਦਸੰਬਰ ਨੂੰ ਸਵੇਰੇ 11 ਵਜੇ ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਫਗਵਾੜਾ ਵਿਖੇ ਸਿਰਮੌਰ ਕਵੀ ਪਦਮ ਸ਼੍ਰੀ ...

ਪੂਰੀ ਖ਼ਬਰ »

ਕਚਹਿਰੀ ਅੰਦਰ ਜਾਣ ਲਈ ਹਾਈਵੇ ਤੋਂ ਰਸਤਾ ਦੇਣ ਦੀ ਮੰਗ

ਫਗਵਾੜਾ, 6 ਦਸੰਬਰ (ਹਰੀਪਾਲ ਸਿੰਘ)-ਲੋਕ ਇਨਸਾਫ ਪਾਰਟੀ ਨੇ ਅੱਜ ਹਾਈਵੇ ਤੋਂ ਕਚਹਿਰੀ 'ਚ ਦਾਖਲ ਹੋਣ ਦੇ ਲਈ ਰਾਸਤਾ ਦੇਣ ਦੀ ਮੰਗ ਨੂੰ ਲੈ ਕੇ ਇਕ ਮੰਗ ਪੱਤਰ ਤਹਿਸੀਲਦਾਰ ਫਗਵਾੜਾ ਨੂੰ ਦਿੱਤਾ | ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਜਰਨੈਲ ਨੰਗਲ ਦੀ ਅਗਵਾਈ 'ਚ ਪਾਰਟੀ ...

ਪੂਰੀ ਖ਼ਬਰ »

ਸਰਕਾਰ ਵਲੋਂ ਮਿਲੀ ਗ੍ਰਾਂਟ ਨਾਲ ਪਿੰਡ ਦਾ ਵਿਕਾਸ ਹੋਵੇਗਾ-ਸਰਪੰਚ ਸਰਬਜੀਤ ਸਿੰਘ

ਫੱਤੂਢੀਂਗਾ, 6 ਦਸੰਬਰ (ਬਲਜੀਤ ਸਿੰਘ)-ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿੰਡ ਦੇਸਲ ਦੇ ਰਹਿੰਦੇ ਵਿਕਾਸ ਕਾਰਜ ਪੂਰੇ ਕੀਤੇ ਜਾਣਗੇ | ਇਸ ਸਬੰਧੀ ਸਰਪੰਚ ਸਰਬਜੀਤ ਸਿੰਘ ਨੇ ਦੱਸਿਆ ਕਿ ਦੋ ਲੱਖ ਰੁਪਏ ਦੀ ਗ੍ਰਾਂਟ ਨਾਲ ਪਿੰਡ ਦੀ ਮੇਨ ਸੜਕ ...

ਪੂਰੀ ਖ਼ਬਰ »

ਨਡਾਲਾ ਵਿਖੇ 77 ਵਿਅਕਤੀਆਂ ਦੀ ਬਨਾਉਟੀ ਅੰਗ ਮੁਹੱਈਆ ਕਰਵਾਉਣ ਲਈ ਕੀਤੀ ਸ਼ਨਾਖ਼ਤ

ਨਡਾਲਾ, 6 ਦਸੰਬਰ (ਮਾਨ)-ਭਾਰਤ ਸਰਕਾਰ ਦੀ 'ਆਰ.ਵੀ.ਵਾਈ' ਤੇ 'ਏ.ਡੀ.ਆਈ.ਪੀ.' ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਮੂਹ ਬਲਾਕਾਂ 'ਚ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਤੇ ਉਪਕਰਣ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਤਹਿਤ ...

ਪੂਰੀ ਖ਼ਬਰ »

ਸ਼ਾਂਤਮਈ ਚੋਣ ਕਰਵਾਉਣ ਲਈ ਹਲਕਾ ਇੰਚਾਰਜ ਰਾਣਾ ਤੇ ਐਡਵੋਕੇਟ ਘੁੰਮਣ ਵਲੋਂ ਵਰਕਰਾਂ ਤੇ ਪ੍ਰਸ਼ਾਸਨ ਦਾ ਧੰਨਵਾਦ

ਬੇਗੋਵਾਲ, 6 ਦਸੰਬਰ (ਸੁਖਜਿੰਦਰ ਸਿੰਘ)-ਬੀਤੇ ਕੱਲ ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਲਈ ਚੋਣ ਲੜ ਰਹੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਲੜਕੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਸ਼ਾਂਤਮਈ ਢੰਗ ਨਾਲ ਚੋਣਾਂ ਨੇਪਰੇ ਚੜ੍ਹਾਉਣ ਲਈ ਆਪਣੇ ...

ਪੂਰੀ ਖ਼ਬਰ »

ਫੁੱਲਦਾਰ ਬੂਟਿਆਂ ਦੀ ਕਾਂਟ-ਛਾਂਟ ਦਾ ਕੰਮ ਇਸੇ ਮਹੀਨੇ ਮੁਕੰਮਲ ਕੀਤਾ ਜਾਵੇਗਾ- ਭੁੱਲਰ

ਕਪੂਰਥਲਾ, 6 ਦਸੰਬਰ (ਅਮਰਜੀਤ ਕੋਮਲ)-ਠੰਢ ਦੇ ਮੌਸਮ 'ਚ ਬੂਟਿਆਂ ਨੂੰ ਕੋਰੇ ਤੋਂ ਬਚਾਉਣ ਦੀ ਲੋੜ ਹੈ | ਇਹ ਗੱਲ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਮਨਰੇਗਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਹੀ | ਜਲੰਧਰ ਕਪੂਰਥਲਾ ਰੋਡ 'ਤੇ ਲਗਾਏ ਗਏ ਫੁੱਲਦਾਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਸਮਾਗਮ

ਕਪੂਰਥਲਾ, 6 ਦਸੰਬਰ (ਅ.ਬ.)-ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਤੇ ਜ਼ਿਲ੍ਹਾ ਭਲਾਈ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਡਾ. ਬੀ.ਆਰ. ਅੰਬੇਡਕਰ ਭਵਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਕਪੂਰਥਲਾ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ 'ਚ ਹੋਈ | ਮੀਟਿੰਗ 'ਚ ਨੰਬਰਦਾਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਵੁਮੈਨ ਸੈੱਲ ਦੀਆਂ ਟੀਮਾਂ ਨੇ ਲੜਕੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਬਾਰੇ ਕੀਤਾ ਜਾਗਰੂਕ

ਕਪੂਰਥਲਾ, 6 ਦਸੰਬਰ (ਵਿ.ਪ੍ਰ.)-ਔਰਤਾਂ ਤੇ ਲੜਕੀਆਂ ਨੂੰ ਆਪਣੀ ਸੁਰੱਖਿਆ ਲਈ ਜਾਗਰੂਕ ਕਰਨ ਦੇ ਮਨੋਰਥ ਨਾਲ ਅੱਜ ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਵੁਮੈਨ ਸੈੱਲ ਕਪੂਰਥਲਾ ਦੀਆਂ ਵੱਖ-ਵੱਖ ਟੀਮਾਂ ਨੇ ਸ਼ਹਿਰ ਦੇ ਬੱਸ ਅੱਡੇ, ਸਕੂਲਾਂ, ...

ਪੂਰੀ ਖ਼ਬਰ »

ਬੈਂਕ ਨੇ ਲਾਕਰ 'ਚੋਂ ਇਕ ਗਾਹਕ ਦੇ ਡਿੱਗੇ ਹੋਏ ਲੱਖਾਂ ਦੇ ਗਹਿਣੇ ਵਾਪਸ ਕੀਤੇ

ਕਪੂਰਥਲਾ, 6 ਦਸੰਬਰ (ਵਿ.ਪ੍ਰ.)-ਸਥਾਨਕ ਮਾਲ ਰੋਡ 'ਤੇ ਸਥਿਤ ਓਰੀਐਾਟਲ ਬੈਂਕ ਆਫ਼ ਕਾਮਰਸ ਨੇ ਬੈਂਕ ਦੇ ਲਾਕਰ ਰੂਮ 'ਚ ਗਲਤੀ ਨਾਲ ਡਿੱਗਿਆ ਲੱਖਾਂ ਰੁਪਏ ਦਾ ਸੋਨਾ ਅਸਲ ਮਾਲਕ ਤੱਕ ਪਹੁੰਚਾਇਆ | ਬੈਂਕ ਦੀ ਸੀਨੀਅਰ ਮੈਨੇਜਰ ਪਰਮਜੀਤ ਕੌਰ ਨੇ ਦੱਸਿਆ ਕਿ ਪਿਛਲੇ ਦਿਨੀਂ ਕਰੀਬ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 35 ਯੂਨਿਟ ਖ਼ੂਨ ਇਕੱਤਰ

ਕਪੂਰਥਲਾ, 6 ਦਸੰਬਰ (ਵਿ.ਪ੍ਰ.)-ਖ਼ੂਨਦਾਨ ਸਭ ਤੋਂ ਉੱਤਮ ਦਾਨ ਹੈ ਤੇ ਇਸ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਇਹ ਪ੍ਰਗਟਾਵਾ ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਸਥਾਨਕ ਮਾਲ ਰੋਡ 'ਤੇ ਸਥਿਤ ਐਚ.ਡੀ.ਐਫ.ਸੀ. ਬੈਂਕ ਵਲੋਂ ...

ਪੂਰੀ ਖ਼ਬਰ »

ਸੈਨਿਕ ਸਕੂਲ ਦੇ ਵਿਦਿਆਰਥੀਆਂ ਦਾ 10 ਰੋਜ਼ਾ ਐਨ.ਸੀ.ਸੀ. ਕੈਂਪ ਸਮਾਪਤ

ਕਪੂਰਥਲਾ, 6 ਦਸੰਬਰ (ਵਿ.ਪ੍ਰ.)-ਸੈਨਿਕ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਵਲੋਂ 10 ਰੋਜ਼ਾ ਐਨ.ਸੀ.ਸੀ. ਕੈਂਪ ਲਗਾਇਆ ਗਿਆ | ਕੈਂਪ ਦੇ ਸਮਾਪਤੀ ਸਮਾਰੋਹ ਦਾ ਉਦਘਾਟਨ ਸਕੂਲ ਦੇ ਐਨ.ਸੀ.ਸੀ. ਯੂਨਿਟ ਦੀ ਕਮਾਡੈਂਟ ਅਫ਼ਸਰ ਲੈਫ਼ਟੀਨੈਂਟ ਕਰਨਲ ਸੀਮਾ ਮਿਸ਼ਰਾ ਨੇ ਕੀਤਾ | ਉਦਘਾਟਨ ...

ਪੂਰੀ ਖ਼ਬਰ »

ਸੈਫ਼ਰਨ ਸਕੂਲ ਦੀ ਵਿਦਿਆਰਥਣ ਨੇ 34ਵੇਂ ਵਾਤਾਵਰਨ ਮੇਲੇ 'ਚ 'ਬੁਲੰਦ ਆਵਾਜ਼' ਦਾ ਟਾਈਟਲ ਹਾਸਲ ਕੀਤਾ

ਫਗਵਾੜਾ, 6 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸੈਫ਼ਰਨ ਪਬਲਿਕ ਸਕੂਲ ਫਗਵਾੜਾ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ 34ਵੇਂ ਵਾਤਾਵਰਨ ਮੇਲੇ ਦੌਰਾਨ ਇਸ ਸਕੂਲ ਦੀ ਵਿਦਿਆਰਥਣ ਯਸ਼ਪ੍ਰੀਤ ਕੌਰ (ਕਲਾਸ 9ਵੀਂ) ਨੇ ਦਮਦਾਰ ਗਾਇਕੀ ਦੇ ਦਮ 'ਤੇ ਬੁਲੰਦ ਆਵਾਜ਼ ਦਾ ਟਾਈਟਲ ਹਾਸਲ ਕੀਤਾ | ...

ਪੂਰੀ ਖ਼ਬਰ »

ਰਾਜਵਿੰਦਰ ਸਿੰਘ ਜੈਦ ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੇ ਪ੍ਰਧਾਨ ਬਣੇ

ਬੇਗੋਵਾਲ, 6 ਦਸੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਇਕੱਤਰਤਾ ਕਲੱਬ ਦੇ ਸੀਨੀਅਰ ਮੈਂਬਰਾਂ ਦੀ ਅਗਵਾਈ ਹੇਠ ਹੋਈ | ਜਿਸ 'ਚ ਕਲੱਬ ਦੇ ਸੀਨੀਅਰ ਮੈਂਬਰ ਤੇ ਸੈਕਟਰੀ ਵਜੋਂ ਸੇਵਾ ਨਿਭਾਅ ਰਹੇ ਰਾਜਵਿੰਦਰ ਸਿੰਘ ਜੈਦ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX