ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਪਹਿਲਾ ਸਫ਼ਾ

ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਨਾਲ ਦੇਸ਼ ਭਰ 'ਚ ਗੁੱਸੇ ਦੀ ਲਹਿਰ

ਹਰਕਤ 'ਚ ਆਈ ਕੇਂਦਰ ਸਰਕਾਰ, ਦੋ ਮਹੀਨਿਆਂ 'ਚ ਹੋਵੇ ਜਾਂਚ-ਕਾਨੂੰਨ ਮੰਤਰੀ ਮੁੱਖ ਮੰਤਰੀ ਯੋਗੀ ਵਲੋਂ ਐਲਾਨੇ 25 ਲੱਖ ਦਾ ਚੈੱਕ ਪੀੜਤਾ ਦੇ ਪਰਿਵਾਰ ਨੂੰ ਸੌ ਾਪਿਆ ਤੇ ਘਰ ਦੇਣ ਦਾ ਐਲਾਨ ਲਖਨਊ/ਨਵੀਂ ਦਿੱਲੀ, 7 ਦਸੰਬਰ (ਏਜੰਸੀ)-ਉਨਾਓ ਜਬਰ ਜਨਾਹ ਮਾਮਲੇ ਦੀ ਪੀੜਤਾ ਦੀ ਮੌਤ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਹੈਦਰਾਬਾਦ ਮੁਕਾਬਲੇ ਦੀ ਜਾਂਚ ਸ਼ੁਰੂ

ਹੈਦਰਾਬਾਦ, 7 ਦਸੰਬਰ (ਏਜੰਸੀ)-ਹੈਦਰਾਬਾਦ ਵਿਖੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਜਬਰ ਜਨਾਹ ਤੇ ਹੱਤਿਆ ਦੇ ਚਾਰੇ ਦੋਸ਼ੀਆਂ ਦੇ ਮਾਮਲੇ 'ਚ ਰਾਸ਼ਟਰੀ ਮਨੁੱਖੀ ਅਧਿਕਾਰੀ ਕਮਿਸ਼ਨ ਦੀ ਟੀਮ ਨੇ ਮੁਕਾਬਲੇ ਵਾਲੀ ਥਾਂ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਅਧਿਕਾਰਕ ...

ਪੂਰੀ ਖ਼ਬਰ »

ਬਦਲੇ ਦੀ ਭਾਵਨਾ ਨਾਲ ਨਿਆਂ ਆਪਣਾ ਮੂਲ ਰੂਪ ਗਵਾ ਦਿੰਦਾ ਹੈ-ਚੀਫ਼ ਜਸਟਿਸ

ਜੋਧਪੁਰ, 7 ਦਸੰਬਰ (ਏਜੰਸੀ)-ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਦੇ ਮਾਮਲੇ 'ਚ ਅਹਿਮ ਮੋੜ ਉਸ ਸਮੇਂ ਆ ਗਿਆ ਜਦੋਂ ਪੁਲਿਸ ਨੇ ਚਾਰਾਂ ਦੋਸ਼ੀਆਂ ਨੂੰ ਮੁਕਾਬਲੇ 'ਚ ਮਾਰ ਦਿੱਤਾ | ਇਸ ਤੋਂ ਬਾਅਦ ਸਮਾਜ ਦਾ ਇਕ ਵਰਗ ਪੁਲਿਸ ਦੀ ਸ਼ਲਾਘਾ ਕਰ ਰਿਹਾ ਹੈ, ਜਦੋਂ ਕਿ ਇਕ ਵਰਗ ਇਸ 'ਤੇ ਸਵਾਲ ਚੁੱਕ ਰਿਹਾ ਹੈ | ਇਸ ਮਾਮਲੇ 'ਤੇ ਟਿੱਪਣੀ ਕਰਦੇ ਹੋਏ ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਕਿਹਾ ਹੈ ਕਿ ਨਿਆਂ ਕਦੇ ਵੀ ਤੁਰੰਤ ਨਹੀਂ ਹੋ ਸਕਦਾ | ਜੇਕਰ ਇਹ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਹੈ ਤਾਂ ਨਿਆਂ ਕਦੇ ਵੀ ਨਿਆਂ ਨਹੀਂ ਹੋ ਸਕਦਾ ਹੈ | ਬਦਲੇ ਦੀ ਭਾਵਨਾ ਨਾਲ ਨਿਆਂ ਆਪਣਾ ਮੂਲ ਰੂਪ ਗਵਾ ਦਿੰਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਸਵੀਕਾਰ ਕੀਤਾ ਕਿ ਦੇਸ਼ 'ਚ ਹਾਲ ਦੀਆਂ ਘਟਨਾਵਾਂ ਨੇ ਨਵੇਂ ਜੋਸ਼ ਨਾਲ ਇਕ ਪੁਰਾਣੀ ਬਹਿਸ ਮੁੜ ਛੇੜ ਦਿੱਤੀ ਹੈ, ਜਿੱਥੇ ਕੋਈ ਸ਼ੱਕ ਨਹੀਂ ਕਿ ਅਪਰਾਧਕ ਨਿਆਂ ਪ੍ਰਣਾਲੀ ਨੂੰ ਆਪਣੀ ਸਥਿਤੀ ਅਤੇ ਰਵੱਈਏ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਕਿ ਉਹ ਕਿਸੇ ਮਾਮਲੇ ਨੂੰ ਨਿਪਟਾਉਣ ਲਈ ਕਿੰਨਾ ਸਮਾਂ ਲੈਂਦਾ ਹੈ ਪਰ ਮੈਨੂੰ ਨਹੀਂ ਲੱਗਦਾ ਕਿ ਨਿਆਂ ਤੁਰੰਤ ਹੋ ਸਕਦਾ ਹੈ ਜਾਂ ਹੋਣਾ ਚਾਹੀਦਾ ਹੈ ਅਤੇ ਨਿਆਂ ਨੂੰ ਕਦੇ ਵੀ ਬਦਲੇ ਦਾ ਰੂਪ ਨਹੀਂ ਧਾਰਨਾ ਚਾਹੀਦਾ | ਜ਼ਿਕਰਯੋਗ ਹੈ ਕਿ ਬੋਬੜੇ ਇੱਥੇ ਰਾਜਸਥਾਨ ਹਾਈਕੋਰਟ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਦੌਰਾਨ ਬੋਲ ਰਹੇ ਸਨ | ਇੱਥੇ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਚੀਫ਼ ਜਸਟਿਸ ਤੇ ਹੋਰ ਸੀਨੀਅਰ ਜੱਜਾਂ ਨੂੰ ਅਪੀਲ ਕੀਤੀ ਕਿ ਜਬਰ ਜਨਾਹ ਸਬੰਧੀ ਮਾਮਲਿਆਂ ਨੂੰ ਜਲਦ ਨਿਪਟਾਉਣ ਸਬੰਧੀ ਸਿਸਟਮ ਬਣਾਇਆ ਜਾਵੇ, ਕਿਉਂਕਿ ਦੇਸ਼ ਦੀਆਂ ਔਰਤਾਂ ਬਹੁਤ ਦਰਦ ਤੇ ਨਿਰਾਸ਼ਾ 'ਚ ਹਨ ਜੋ ਨਿਆਂ ਲਈ ਰੋ ਰਹੀਆਂ ਹਨ |


ਖ਼ਬਰ ਸ਼ੇਅਰ ਕਰੋ

ਬਰਿੰਦਰ ਸਿੰਘ ਢਿੱਲੋਂ ਬਣੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ

ਚੰਡੀਗੜ੍ਹ•, 7 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਯੂਥ ਕਾਂਗਰਸ ਦੀ ਹੋਈ ਚੋਣ ਤੋਂ ਬਾਅਦ ਬਰਿੰਦਰ ਸਿੰਘ ਢਿੱਲੋਂ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਚੁਣ ਲਿਆ ਗਿਆ ਹੈ | ਚੋਣ ਨਤੀਜਾ ਦੇਰ ਸ਼ਾਮ ਪੰਜਾਬ ਕਾਂਗਰਸ ਦੇ ਚੰਡੀਗੜ੍ਹ• ਸਥਿਤ ਮੁੱਖ ਦਫ਼ਤਰ ਵਿਚ ...

ਪੂਰੀ ਖ਼ਬਰ »

ਜਬਰ-ਜਨਾਹ ਦੀ ਸ਼ਿਕਾਇਤ ਵਾਪਸ ਨਾ ਲੈਣ 'ਤੇ ਪੀੜਤਾ 'ਤੇ ਸੁੱਟਿਆ ਤੇਜ਼ਾਬ

ਮੁਜ਼ੱਫ਼ਰਨਗਰ, 7 ਦਸੰਬਰ (ਏਜੰਸੀ)-ਉਨਾਓ ਜਬਰ-ਜਨਾਹ ਪੀੜਤਾ ਦੀ ਅੱਗ ਨਾਲ ਸਾੜਨ ਤੋਂ ਬਾਅਦ ਹੋਈ ਮੌਤ ਤੋਂ ਬਾਅਦ ਇਕ ਹੋਰ ਦਰਿੰਦਗੀ ਭਰਿਆ ਮਾਮਲਾ ਸਾਹਮਣਾ ਆਇਆ, ਜਿੱਥੇ ਇਕ ਜਬਰ-ਜਨਾਹ ਪੀੜਤ ਔਰਤ 'ਤੇ ਉਸ ਸਮੇਂ ਚਾਰ ਵਿਅਕਤੀਆਂ ਵਲੋਂ ਤੇਜ਼ਾਬ ਸੁੱਟ ਦਿੱਤਾ ਗਿਆ ਜਦੋਂ ...

ਪੂਰੀ ਖ਼ਬਰ »

ਵਿਧਾਇਕਾ ਸਰਬਜੀਤ ਕੌਰ ਮਾਣੂੰਕੇ 'ਤੇ ਹਮਲਾ ਪੁਲਿਸ ਨੂੰ ਦੱਸਿਆ ਗੱਡੀ ਦਾ ਨੰਬਰ

ਜਗਰਾਉਂ, 7 ਦਸੰਬਰ (ਅਜੀਤ ਸਿੰਘ ਅਖਾੜਾ)-ਬੀਤੀ ਰਾਤ ਜਗਰਾਉਂ ਤੋਂ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ 'ਤੇ ਹਮਲਾ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਦੇਰ ਰਾਤ ਬੀਬੀ ਸਰਬਜੀਤ ਕੌਰ ਮਾਣੂੰਕੇ ਚੰਡੀਗੜ੍ਹ ਤੋਂ ਜਗਰਾਉਂ ਨੂੰ ਜਾ ਰਹੀ ਸੀ ਤੇ ਜਦੋਂ ਉਹ ...

ਪੂਰੀ ਖ਼ਬਰ »

ਰਾਏਕੋਟ ਨੇੜਲੇ ਪਿੰਡ 'ਚ ਮਾਂ-ਪੁੱਤ ਦੀ ਹੱਤਿਆ

ਜ਼ਮੀਨ ਦੇ ਠੇਕੇ ਦੀ ਰਕਮ ਬਣੀ ਮੌਤ ਦਾ ਕਾਰਨ ਰਾਏਕੋਟ, 7 ਦਸੰਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)- ਪਿੰਡ ਬਸਰਾਉਂ ਵਿਖੇ ਭੇਦਭਰੀ ਹਾਲਤ 'ਚ ਮਾਂ-ਪੁੱਤ ਦੇ ਦੋਹਰੇ ਕਤਲ ਦੀ ਖ਼ਬਰ ਹੈ | ਕਤਲ ਦੀ ਸੂਚਨਾ ਮਿਲਣ 'ਤੇ ਐਸ.ਐਸ.ਪੀ. ਲੁਧਿਆਣਾ ਦਿਹਾਤੀ ਸ੍ਰੀ ਸੰਦੀਪ ਗੋਇਲ ...

ਪੂਰੀ ਖ਼ਬਰ »

ਪਾਕਿਸਤਾਨ ਿਖ਼ਲਾਫ਼ ਚੌਕਸ ਹੋਣ ਦੀ ਲੋੜ-ਰਾਜਨਾਥ ਸਿੰਘ

ਦੇਹਰਾਦੂਨ, 7 ਦਸੰਬਰ (ਏਜੰਸੀ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਦੀ ਕੋਈ ਵਾਧੂ ਖੇਤਰੀ ਲਾਲਸਾ ਨਹੀਂ ਹੈ, ਪਰ ਉਨ੍ਹਾਂ ਸੁਰੱਖਿਆ ਬਲਾਂ ਨੂੰ ਪਾਕਿਸਤਾਨ ਿਖ਼ਲਾਫ਼ ਚੌਕਸ ਰਹਿਣ ਲਈ ਕਿਹਾ ਹੈ, ਕਿਉਂਕਿ ਪਾਕਿਸਤਾਨ ਅੱਤਵਾਦ ਨੂੰ ਸਰਕਾਰੀ ਨੀਤੀ ਵਜੋਂ ...

ਪੂਰੀ ਖ਼ਬਰ »

ਝਾਰਖੰਡ ਚੋਣਾਂ ਦੇ ਦੂਜੇ ਗੇੜ 'ਚ ਹਿੰਸਾ-ਇਕ ਦੀ ਮੌਤ, 63.36% ਮਤਦਾਨ

ਰਾਂਚੀ, 7 ਦਸੰਬਰ (ਏਜੰਸੀ)-ਝਾਰਖੰਡ ਵਿਧਾਨ ਸਭਾ ਚੋਣਾਂ ਦੇ ਦੂਜੇ ਗੇੜ ਤਹਿਤ 20 ਸੀਟਾਂ 'ਤੇ 63.36 ਫ਼ੀਸਦੀ ਮਤਦਾਨ ਹੋਇਆ ਹੈ, ਜਿੱਥੇ ਇਕ ਚੋਣ ਬੂਥ 'ਤੇ ਸੁਰੱਖਿਆ ਕਰਮੀਆਂ ਵਲੋਂ ਚਲਾਈ ਗੋਲੀ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 2 ਹੋਰ ਜ਼ਖ਼ਮੀ ਹੋ ਗਏ | ਦੂਰ-ਦਰਾਜ਼ ਦੇ ...

ਪੂਰੀ ਖ਼ਬਰ »

ਪਿਆਜ਼ ਦੀਆਂ ਕੀਮਤਾਂ ਵਧਣ 'ਤੇ ਕੇਂਦਰੀ ਮੰਤਰੀ ਪਾਸਵਾਨ ਿਖ਼ਲਾਫ਼ ਮਾਮਲਾ ਦਰਜ

ਮੁਜ਼ੱਫ਼ਰਾਬਾਦ (ਬਿਹਾਰ), 7 ਦਸੰਬਰ (ਏਜੰਸੀ)-ਮੁਜ਼ੱਫ਼ਰਾਬਾਦ ਦੀ ਇਕ ਸਥਾਨਕ ਅਦਾਲਤ 'ਚ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਿਖ਼ਲਾਫ਼ ਪਿਆਜ਼ ਦੀਆਂ ਕੀਮਤਾਂ ਵਧਣ 'ਤੇ ਲੋਕਾਂ ਨੂੰ ਭਰਮਾਉਣ ਤੇ ਧੋਖਾ ਕਰਨ ਦੇ ਮਾਮਲੇ 'ਚ ਅਪਰਾਧਿਕ ਸ਼ਿਕਾਇਤ ਸਨਿਚਰਵਾਰ ਨੂੰ ਦਰਜ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ

ਢਿਲਵਾਂ ਕਤਲ ਕਾਂਡ : ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰਾ ਤਾਣ ਲਗਾਇਆ ਜਾਵੇਗਾ-ਸੁਖਬੀਰ ਬਟਾਲਾ, 7 ਦਸੰਬਰ (ਕਾਹਲੋਂ)-ਪਿਛਲੇ ਦਿਨੀਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਢਿਲਵਾਂ 'ਚ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਦਾ ਕੁਝ ...

ਪੂਰੀ ਖ਼ਬਰ »

ਦੋਸਤ ਦੇ ਝਾਂਸੇ 'ਚ ਆ ਕੇ ਸੋਨਾ ਖਰੀਦਣ ਗਏ ਵਿਅਕਤੀ ਤੋਂ ਅਣਪਛਾਤਿਆਂ ਨੇ 17 ਲੱਖ 65 ਹਜ਼ਾਰ ਰੁਪਏ ਖੋਹੇ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੋੜ, ਕੁਲਵੀਰ ਸਿੰਘ ਧਾਲੀਵਾਲ)-ਇੱਥੋਂ ਦੇ ਪਿੰਡ ਜਲਾਲਪੁਰ ਲਾਗੇ ਸੋਨਾ ਖ਼ਰੀਦਣ ਗਏ ਦੋ ਦੋਸਤਾਂ ਤੋਂ ਸਕਾਰਪੀਓ ਕਾਰ 'ਚ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ 17 ਲੱਖ 65 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਸੀ.ਟੀ.ਈ.ਟੀ. ਦੀ ਪ੍ਰੀਖਿਆ ਅੱਜ

ਨਵੀਂ ਦਿੱਲੀ, 7 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਸੀ. ਟੀ. ਈ. ਟੀ. ਦੀ ਪ੍ਰੀਖਿਆ 8 ਦਸੰਬਰ ਨੂੰ ਕਰਵਾਈ ਜਾ ਰਹੀ ਹੈ | ਇਹ ਪ੍ਰੀਖਿਆ 2 ਸੈਸ਼ਨਾਂ 'ਚ ਲਈ ਜਾਵੇਗੀ | ਸਵੇਰ ਦੇ ਸੈਸ਼ਨ 'ਚ ਪ੍ਰੀਖਿਆ 9 ਵਜੇ ਤੋਂ 12 ਵਜੇ ਤੱਕ ...

ਪੂਰੀ ਖ਼ਬਰ »

ਹੈਦਰਾਬਾਦ ਮੁਕਾਬਲਾ

ਕੈਪਟਨ ਨੇ ਅਦਾਲਤਾਂ ਤੋਂ ਬਾਹਰ ਜਾ ਕੇ ਨਿਆਂ ਦਾ ਕੀਤਾ ਵਿਰੋਧ

ਨਵੀਂ ਦਿੱਲੀ, 7 ਦਸੰਬਰ (ਉਪਮਾ ਡਾਗਾ ਪਾਰਥ)-ਹੈਦਰਾਬਾਦ 'ਚ ਪੁਲਿਸ ਮੁਕਾਬਲੇ 'ਚ ਮਾਰੇ ਗਏ ਚਾਰੇ ਮੁਲਜ਼ਮਾਂ ਬਾਰੇ ਦੇਸ਼ ਭਰ 'ਚ ਛਿੜੀ ਚਰਚਾ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੀ ਸੰਵਿਧਾਨਕ ਭਾਵਨਾ ਨੂੰ ਸਰਬਉੱਚ ਦੱਸਦਿਆਂ ਕਿਹਾ ਕਿ ਉਹ ...

ਪੂਰੀ ਖ਼ਬਰ »

ਭਾਰਤ ਹੁਣ 'ਜਬਰ ਜਨਾਹ ਰਾਜਧਾਨੀ' ਵਜੋਂ ਜਾਣਿਆ ਜਾਂਦੈ-ਰਾਹੁਲ ਗਾਂਧੀ

ਵਾਇਨਾਡ, 7 ਦਸੰਬਰ (ਪੀ. ਟੀ. ਆਈ.)-ਜਬਰ ਜਨਾਹ ਮਾਮਲਿਆਂ ਦੀ ਵੱਧ ਰਹੀ ਗਿਣਤੀ ਦਾ ਹਵਾਲਾ ਦਿੰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਕੌਮਾਂਤਰੀ ਭਾਈਚਾਰਾ ਦੇਸ਼ ਦਾ ਮਜ਼ਾਕ ਉਡਾ ਰਿਹਾ ਹੈ ਅਤੇ ਭਾਰਤ ਹੁਣ ਦੁਨੀਆ ਦੀ 'ਜਬਰ ਜਨਾਹ ਰਾਜਧਾਨੀ' ਵਜੋਂ ਜਾਣਿਆ ਜਾਂਦਾ ...

ਪੂਰੀ ਖ਼ਬਰ »

ਗਰੀਬਾਂ ਦੀ ਪਹੁੰਚ ਤੋਂ ਦੂਰ ਨਿਆਇਕ ਪ੍ਰਕਿਰਿਆ-ਰਾਮ ਨਾਥ ਕੋਵਿੰਦ

ਜੋਧਪੁਰ, 7 ਦਸੰਬਰ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਨਿਆਂ ਦੀ ਮਹੱਤਤਾ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਸਾਰਿਆਂ ਲਈ ਨਿਆਂ ਸੌਖਾ ਤੇ ਸਸਤਾ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮੇਰੀ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਕੀ ਅਸੀਂ ਸਾਰਿਆਂ ਨੂੰ ਨਿਆਂ ...

ਪੂਰੀ ਖ਼ਬਰ »

ਸਿਆਸੀ ਚਰਚੇ
ਅਨਿਲ ਜੈਨ
ਪਵਾਰ ਦੇ ਖੁਲਾਸੇ ਦੇ ਅਰਥ

ਐਨ.ਸੀ.ਪੀ. (ਰਾਸ਼ਟਰਵਾਦੀ ਕਾਂਗਰਸ ਪਾਰਟੀ) ਮੁਖੀ ਸ਼ਰਦ ਪਵਾਰ ਨੂੰ ਨੇੜਿਓਾ ਜਾਣਨ ਵਾਲੇ ਉਨ੍ਹਾਂ ਬਾਰੇ ਦੱਸਦੇ ਹਨ ਕਿ ਪਵਾਰ ਅਕਸਰ ਜੋ ਕੰਮ ਕਰਦੇ ਦਿਖਾਈ ਦਿੰਦੇ ਹਨ, ਅਸਲ 'ਚ ਉਹ ਕੰਮ ਕਰਦੇ ਨਹੀਂ ਹਨ, ਮਤਲਬ ਕਿ ਉਨ੍ਹਾਂ ਦੀ ਨਜ਼ਰ ਕਿਤੇ ਹੋਰ ਅਤੇ ਨਿਸ਼ਾਨਾ ਕਿਤੇ ਹੋਰ ...

ਪੂਰੀ ਖ਼ਬਰ »

ਮੋਦੀ ਦੀ ਹਦਾਇਤ ਵੀ ਅਣਸੁਣੀ

ਪ੍ਰਧਾਨ ਮੰਤਰੀ ਮੋਦੀ ਭਾਜਪਾ ਸੰਸਦੀ ਦਲ ਦੀ ਹਰ ਬੈਠਕ 'ਚ ਆਪਣੇ ਸੰਸਦ ਮੈਂਬਰਾਂ ਨੂੰ ਨਿਰਦੇਸ਼ ਦਿੰਦੇ ਹਨ ਕਿ ਉਹ ਸੰਸਦ ਦੀ ਕਾਰਵਾਈ 'ਚ ਨਿਯਮਿਤ ਰੂਪ 'ਚ ਹਿੱਸਾ ਲੈਣ, ਪਰ ਦੇਖਣ 'ਚ ਆਉਂਦਾ ਹੈ ਕਿ ਜ਼ਿਆਦਾ ਸੰਸਦ ਮੈਂਬਰ ਉਨ੍ਹਾਂ ਦੀ ਹਦਾਇਤ ਨੂੰ ਗੰਭੀਰਤਾ ਨਾਲ ਨਹੀਂ ਲੈ ...

ਪੂਰੀ ਖ਼ਬਰ »

ਦਿੱਲੀ 'ਚ ਭਾਜਪਾ ਦਾ ਭਰਮਾਊ ਕਾਰਡ

ਦਿੱਲੀ 'ਚ ਭਾਜਪਾ ਨੇ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਲੋਕਾਂ ਲਈ ਭਰਮ ਦੀ ਸਥਿਤੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਦੂਸਰੇ ਸੂਬਿਆਂ 'ਚ ਵੀ ਭਾਜਪਾ ਏਹੀ ਦਾਅ ਖੇਡਦੀ ਹੈ | ਜਿਨ੍ਹਾਂ ਸੂਬਿਆਂ 'ਚ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਨਹੀਂ ਐਲਾਨਿਆ ਜਾਂਦਾ, ...

ਪੂਰੀ ਖ਼ਬਰ »

ਮਨਮੋਹਨ ਦੀ ਲਲਕਾਰ 'ਤੇ ਬੋਲੇ ਰਾਹੁਲ ਬਜਾਜ

ਪਿਛਲੇ ਹਫ਼ਤੇ ਜਦ ਆਰਥਿਕ ਵਿਕਾਸ ਦਰ (ਜੀ.ਡੀ.ਪੀ.) ਦਾ ਅੰਕੜਾ ਆਇਆ ਤਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਤਿੱਖਾ ਬਿਆਨ ਦਿੱਤਾ | ਜੀ.ਡੀ.ਪੀ. 4.5 ਫੀਸਦੀ ਤੱਕ ਪੁੱਜਣ 'ਤੇ ਉਨ੍ਹਾਂ ਕਾਰਪੋਰੇਟ ਜਗਤ ਦੀ ਚੁੱਪ 'ਤੇ ਸਵਾਲ ਉਠਾਏ | ਉਨ੍ਹਾਂ ਇਕ ਤਰ੍ਹਾਂ ਦੇਸ਼ ਦੇ ...

ਪੂਰੀ ਖ਼ਬਰ »

ਕਾਂਗਰਸ ਚਾਹੁੰਦੀ ਹੈ ਸੁਪ੍ਰੀਆ ਸੁਲੇ ਬਣੇ ਉਤਰਾਅਧਿਕਾਰੀ

ਮਹਾਰਾਸ਼ਟਰ 'ਚ ਇਕ ਮਹੀਨੇ ਤੱਕ ਚੱਲੇ ਰਾਜਨੀਤਕ ਡਰਾਮੇ ਦਾ ਇਕ ਪਹਿਲੂ ਤਾਂ ਸ਼ਿਵ ਸੈਨਾ ਦਾ ਭਾਜਪਾ ਤੋਂ ਅਲੱਗ ਹੋ ਕੇ ਕਾਂਗਰਸ, ਐਨ.ਸੀ.ਪੀ. ਨਾਲ ਸਰਕਾਰ ਬਣਾਉਣਾ ਹੈ ਅਤੇ ਦੂਸਰਾ ਮਹੱਤਵਪੂਰਨ ਪਹਿਲੂ ਐਨ.ਸੀ.ਪੀ. ਦੀ ਅੰਦਰੂਨੀ ਰਾਜਨੀਤੀ ਹੈ | ਸ਼ਰਦ ਪਵਾਰ ਦੇ ਭਤੀਜੇ ...

ਪੂਰੀ ਖ਼ਬਰ »

ਰਾਹੁਲ ਬਜਾਜ ਨੂੰ ਟੋ੍ਰਲ ਕਰਨ ਦੇ ਅਰਥ

ਉਦਯੋਗਪਤੀ ਰਾਹੁਲ ਬਜਾਜ ਨੇ ਜਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਕੁਝ ਸਵਾਲ ਪੁੱਛੇ ਤਾਂ ਪਤਾ ਨਹੀਂ ਉਨ੍ਹਾਂ ਨੂੰ ਇਸ ਦੇ ਪ੍ਰਭਾਵ ਦਾ ਅੰਦਾਜ਼ਾ ਸੀ ਜਾਂ ਨਹੀਂ, ਪਰ ਹੁਣ ਉਨ੍ਹਾਂ ਦੇ ਨਾਲ-ਨਾਲ ਦੂਸਰੇ ਉਦਯੋਗਪਤੀ ਵੀ ਸਮਝ ਗਏ ਹੋਣਗੇ ਕਿ ਇਸ ਸਰਕਾਰ 'ਚ ਸਵਾਲ ...

ਪੂਰੀ ਖ਼ਬਰ »

ਚਲਦੇ-ਚਲਦੇ

ਨਿਊ ਇੰਡੀਆ ਦੀ ਨਿਆਂ-ਵਿਵਸਥਾ 'ਚ ਮਹਿਜ਼ ਸਾਢੇ ਸੱਤ ਲੱਖ ਦੇ ਆਰਥਿਕ ਅਪਰਾਧ ਦੇ ਦੋਸ਼ੀ ਦੇਸ਼ ਦੇ ਸਾਬਕਾ ਵਿੱਤ ਮੰਤਰੀ ਨੂੰ ਜ਼ਮਾਨਤ ਮਿਲਣ ਲਈ 106 ਦਿਨ ਲੱਗ ਜਾਂਦੇ ਹਨ, ਜਦ ਕਿ ਉਨਾਓ ਜਬਰ ਜਨਾਹ ਦੇ ਦੋਸ਼ੀ ਨੂੰ ਮਹਿਜ਼ 9 ਦਿਨਾਂ 'ਚ ਜ਼ਮਾਨਤ ਮਿਲ ਜਾਂਦੀ ਹੈ | ਜ਼ਮਾਨਤ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX