ਤਾਜਾ ਖ਼ਬਰਾਂ


ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  1 minute ago
ਨਵੀਂ ਦਿੱਲੀ, 1 ਅਪ੍ਰੈਲ - ਕੋਰੋਨਾਵਾਇਰਸ ਲਾਕਡਾਊਨ ਕਾਰਨ 28 ਮਾਰਚ ਤੋਂ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਫਸੇ 210 ਲੋਕਾਂ ਨੂੰ ਦਿੱਲੀ ਪੁਲਿਸ ਵਲੋਂ ਨਹਿਰੂ ਵਿਹਾਰ ਸਥਿਤ ਇਕ ਸਕੂਲ ਵਿਚ ਤਬਦੀਲ ਕਰ ਦਿੱਤਾ ਗਿਆ...
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  19 minutes ago
ਹੈਦਰਾਬਾਦ, 1 ਅਪ੍ਰੈਲ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਦਫ਼ਤਰ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ ਮਰਕਜ਼ ਤੋਂ ਵਾਪਸ ਪਰਤੇ ਸਾਰੇ 43 ਵਿਅਕਤੀਆਂ ਦੇ ਕੋਵਿਡ-19 (ਕੋਰੋਨਾਵਾਇਰਸ) ਪਾਜ਼ੀਟਿਵ ਪਾਏ...
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  11 minutes ago
ਐਸ.ਏ.ਐਸ. ਨਗਰ, 1 ਅਪ੍ਰੈਲ (ਕੇ.ਐਸ.ਰਾਣਾ) - ਮੁਹਾਲੀ ਜ਼ਿਲ੍ਹੇ ‘ਚ ਕੋਰੋਨਾਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਔਰਤਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲੋਕ ਚੰਡੀਗੜ੍ਹ ਤੋਂ ਕੋਰੋਨਾ...
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  41 minutes ago
ਨਵੀਂ ਦਿੱਲੀ, 1 ਅਪ੍ਰੈਲ - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾਵਾਇਰਸ ਦੇ 240 ਪਾਜ਼ੀਟਿਵ ਕੇਸ ਪਿਛਲੇ 12 ਘੰਟਿਆਂ ਵਧੇ ਹਨ। ਇਸ ਤਰ੍ਹਾਂ ਭਾਰਤ ਵਿਚ ਕੋਰੋਨਾਵਾਇਰਸ ਦੇ ਪੀੜਤ ਵਿਅਕਤੀਆਂ ਦੀ ਗਿਣਤੀ 1637 ਹੋ ਗਈ ਹੈ ਤੇ 38...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  47 minutes ago
ਫ਼ਾਜ਼ਿਲਕਾ, 1 ਅਪ੍ਰੈਲ (ਪ੍ਰਦੀਪ ਕੁਮਾਰ ) - ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਆਈ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਦਿਆਂ ਕਰੀਬ 26 ਲੋਕਾਂ ਖ਼ਿਲਾਫ਼...
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  57 minutes ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 1 hour ago
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੋਜ਼ਾਨਾ 8 ਹਜ਼ਾਰ ਤੋਂ 10 ਹਜ਼ਾਰ ਲੋਕਾਂ ਨੂੰ ਪਿੰਡ ਤੇ ਸ਼ਹਿਰਾਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਜਾਂਦਾ ਹੈ ਤਾਂ ਜੋ...
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 1 hour ago
ਕੋਟ ਈਸੇ ਖਾਂ, 1 ਅਪ੍ਰੈਲ (ਗੁਰਮੀਤ ਸਿੰਘ ਖਾਲਸਾ) ਦਿੱਲੀ ਸਥਿਤ ਨਿਜ਼ਾਮੂਦੀਨ ਮਸਜਿਦ 'ਚ ਹੋਏ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਜਿੱਥੇ ਕਈ ਲੋਕਾਂ ਦੇ ਕਰੋਨਾ ਵਾਇਰਸ ਪਾਜੀਟਿਵ ਪਾਇਆ ਗਿਆ, ਉੱਥੇ ਹੀ ਜ਼ਿਲ੍ਹਾ ਮੋਗਾ ਦੇ ਪਿੰਡ ਮਸੀਤਾਂ ਦੇ ਇੱਕ ਮਦਰੱਸੇ ਵਿੱਚ...
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕੀਤੀ ਹੈ। ਦਿੱਲੀ ਵਿਚ ਬਿਨਾਂ ਸਬਸਿਡੀ ਐਲਪੀਜੀ ਸਿਲੰਡਰ ਦੀ ਕੀਮਤ 61 ਰੁਪਏ ਘੱਟ ਹੋਈ ਹੈ, ਕੋਲਕਾਤਾ ਵਿਚ 65 ਰੁਪਏ, ਮੰੁਬਈ ’ਚ 62 ਰੁਪਏ ਤੇ ਚੇਨਈ ਵਿਚ 64...
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 1 hour ago
ਅੰਮ੍ਰਿਤਸਰ, 1 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 26 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਅੱਜ ਵੱਧ ਕੇ 2039 ਤਕ ਪਹੁੰਚ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦੇ ਸੂਬਾ ਸਿੰਧ 'ਚ 676...
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਬੰਡਾਲਾ (ਅੰਮ੍ਰਿਤਸਰ) , 1 ਅਪ੍ਰੈਲ (ਅੰਗਰੇਜ਼ ਸਿੰਘ ਹੁੰਦਲ) - ਕਸਬਾ ਬੰਡਾਲਾ ਦੇ ਭੋਪਾਲ ਤੋਂ ਪਰਤੇ 12 ਨੌਜਵਾਨ ਵਿਅਕਤੀਆਂ ਜਿਨ੍ਹਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕਾਂਤਵਾਸ ਵਿਚ ਰੱਖਿਆ ਗਿਆ। ਉਨ੍ਹਾਂ ਦੀ ਅੱਜ ਮੁੱਢਲੀ ਸਿਹਤ ਜਾਂਚ ਵਿਭਾਗ ਦੀ ਟੀਮ...
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 1 hour ago
ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਸ਼ਿਮਲਾਪੁਰੀ ਨੇੜੇ ਨੇੜੇ ਲੰਗਰ ਵੰਡਣ ਜਾ ਰਹੇ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ ਜਾਣਕਾਰੀ ਅਨੁਸਾਰ ਗੋਸ਼ਾ ਦੇ ਨਾਲ ਸਹਾਇਕ ਸਬ ਇੰਸਪੈਕਟਰ ਵੀ ਸੀ...
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  about 1 hour ago
ਗੁਰਾਇਆ, 1 ਅਪ੍ਰੈਲ (ਬਲਵਿੰਦਰ ਸਿੰਘ) - ਪਿੰਡ ਵਿਰਕ ਦੇ ਚਾਰ ਮਰੀਜ਼ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵਲੋਂ 27 ਸ਼ੱਕੀ ਵਿਅਕਤੀਆਂ ਦੀ ਮੁਢਲੀ ਜਾਂਚ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 27 ਵਿਅਕਤੀ ਜਲੰਧਰ ਸਿਵਲ ਹਸਪਤਾਲ ਵਿਖੇ ਸਨ, ਵਾਪਸ...
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਤੇ ਉਸ ਨਾਲ ਹੋਣ ਵਾਲੀ ਬਿਮਾਰੀ ਕੋਵਿਡ19 ਦੇ ਖ਼ਤਰੇ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਆਉਣ ਵਾਲੇ ਹਫ਼ਤਿਆਂ ਨੂੰ ਕਰੂਰ ਕਰਾਰ ਦਿੱਤਾ ਹੈ ਤੇ ਵਾਈਟ ਹਾਊਸ ਦੇ ਇਤਿਹਾਸ ਵਿਚ ਸਭ...
ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਪੰਜਾਬ ਤੋਂ ਗਏ ਸਨ 9 ਲੋਕ
. . .  about 2 hours ago
ਚੰਡੀਗੜ੍ਹ, 1 ਅਪ੍ਰੈਲ - ਦਿੱਲੀ ਸਥਿਤ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਹੋਏ ਧਾਰਮਿਕ ਸੰਮੇਲਨ ਵਿਚ ਸ਼ਿਰਕਤ ਕਰਨ ਵਾਲਿਆਂ ਵਿਚ 125 ਲੋਕ ਹਰਿਆਣਾ ਤੇ 9 ਲੋਕ ਪੰਜਾਬ ਤੋਂ ਗਏ ਸਨ। ਰਿਪੋਰਟਾਂ ਮੁਤਾਬਿਕ ਇਨ੍ਹਾਂ ਨੂੰ ਇਕਾਂਤਵਾਸ ਵਿਚ ਭੇਜਿਆ...
ਅੰਮ੍ਰਿਤਸਰ ’ਚ ਇਕ ਹਫਤਾ ਮੰਡੀ ਬੰਦ ਰੱਖਣ ਦੇ ਆਦੇਸ਼
. . .  26 minutes ago
ਮਲੇਸ਼ੀਆ ਤੇ ਫਿਲੀਪਾਈਨਜ਼ ’ਚ ਫਸੇ ਪੰਜਾਬੀਆਂ ਨੂੰ ਭਾਰਤ ਲਿਆਉਣ ਸਬੰਧੀ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
. . .  about 2 hours ago
ਪੰਜਾਬ ਵਿਚ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ 42 ਹੋਈ
. . .  about 2 hours ago
ਖਾਲੀ ਕਰਾਇਆ ਗਿਆ ਨਿਜ਼ਾਮੁਦੀਨ ਦਾ ਮਰਕਜ਼,6 ਲੋਕਾਂ ਖਿਲਾਫ ਮਾਮਲੇ ਦਰਜ
. . .  about 2 hours ago
ਦਿੱਲੀ ਦੇ ਸਰਕਾਰੀ ਡਾਕਟਰ ਨੂੰ ਕੋਰੋਨਾਵਾਇਰਸ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਜਲੰਧਰ

22 ਪੀ. ਜੀ. ਇਮਾਰਤਾਂ ਦੀਆਂ ਵਾਧੂ ਉਸਾਰੀਆਂ ਤੋੜਨ ਲਈ ਜੇ. ਡੀ. ਏ. ਨੇ ਮੰਗੀ ਪੁਲਿਸ ਫ਼ੋਰਸ

  ਜਲੰਧਰ, 8 ਦਸੰਬਰ (ਸ਼ਿਵ ਸ਼ਰਮਾ)-25 ਪੀ. ਜੀ. ਇਮਾਰਤਾਂ ਵਾਲਿਆਂ 'ਤੇ ਕੇਸ ਦਰਜ ਕਰਨ ਕਰਾਉਣ ਤੋਂ ਬਾਅਦ ਜਲੰਧਰ ਡਿਵੈਲਪਮੈਂਟ ਅਥਾਰਿਟੀ (ਜੇ. ਡੀ. ਏ.) ਨੇ ਹੁਣ ਮਹੇੜੂ ਵਿਚ ਉਨ੍ਹਾਂ 272 'ਤੇ ਕੇਸ ਦਰਜ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਜਿਨ੍ਹਾਂ ਨੇ ਨਕਸ਼ੇ ਦੇ ਉਲਟ ਆਪਣੀਆਂ ...

ਪੂਰੀ ਖ਼ਬਰ »

41.46 ਕਰੋੜ ਨਾਲ ਜ਼ਿਲ੍ਹੇ ਦੇ 961 ਪਿੰਡਾਂ ਦੀ ਬਦਲੇਗੀ ਨੁਹਾਰ- ਡੀ. ਸੀ.

ਜਲੰਧਰ 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲ ਕਦਮੀ ਸਦਕਾ ਸਮਾਰਟ ਪਿੰਡ ਮੁਹਿੰਮ ਤਹਿਤ ਜ਼ਿਲ੍ਹੇ ਦੇ 961 ਪਿੰਡਾਂ ਵਿਚ 41.46 ਕਰੋੜ ਦੇ ਸ਼ੁਰੂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪਿੰਡ ਵਾਸੀਆਂ ਨੂੰ ਵੱਡਾ ਲਾਭ ਪਹੁੰਚੇਗਾ¢ ਡਿਪਟੀ ...

ਪੂਰੀ ਖ਼ਬਰ »

ਆਨ ਲਾਈਨ ਸਾਈਟ 'ਤੇ ਮੋਟਰਸਾਈਕਲ ਵੇਚਣ ਦੌਰਾਨ ਹੋਇਆ 15000 ਦਾ ਧੋਖਾ

ਮਕਸੂਦਾਂ, 8 ਦਸੰਬਰ (ਲਖਵਿੰਦਰ ਪਾਠਕ)-ਥਾਣਾ-1 ਅਧੀਨ ਆਉਂਦੀ ਜਨਤਾ ਕਾਲੋਨੀ ਵਾਸੀ ਮਨੀਕਾਂਤ ਪੁੱਤਰ ਮਨਜੋਤ ਕੁਮਾਰ ਨੂੰ ਆਨ ਲਾਈਨ ਸਾਈਟ 'ਤੇ ਮੋਟਰ ਸਾਈਕਲ ਵੇਚਣ ਨਾਲ 15000 ਦੀ ਧੋਖਾਧੜੀ ਹੋ ਗਈ | ਜਾਣਕਾਰੀ ਦਿੰਦੇ ਹੋਏ ਪੀੜਤ ਮਨੀਕਾਤ ਨੇ ਦੱਸਿਆ ਕਿ ਉਸ ਨੇ ਆਪਣੇ ਮੋਟਰ ...

ਪੂਰੀ ਖ਼ਬਰ »

ਸ਼ਿਵ ਸੈਨਾ ਨੇਤਾ ਨਰਿੰਦਰ ਥਾਪਰ ਗਿ੍ਫ਼ਤਾਰ

ਜਲੰਧਰ, 8 ਦਸੰਬਰ (ਸ਼ੈਲੀ)-ਸ਼ਿਵ ਸੈਨਾ ਸਮਾਜਵਾਦੀ ਦੇ ਪੰਜਾਬ ਦੇ ਚੇਅਰਮੈਨ ਨਰਿੰਦਰ ਥਾਪਰ ਨੂੰ ਥਾਣਾ ਤਿਨ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ, ਜਿਸ ਨੂੰ ਦੇਰ ਸ਼ਾਮ ਡੀ. ਸੀ. ਪੀ. ਦੀ ਕੋਰਟ ਵਿਚ ਪੇਸ਼ ਕਰਕੇ ਬਰ ਜ਼ਮਾਨਤ ਰਿਹਾ ਕੀਤਾ ਗਿਆ | ਮਾਮਲੇ ...

ਪੂਰੀ ਖ਼ਬਰ »

ਹੱਜ ਲਈ ਫ਼ਾਰਮ ਭਰਨ ਦੀ ਤਰੀਕ 17 ਤੱਕ ਵਧਾਈ-ਸਲਮਾਨੀ

ਜਲੰਧਰ, 8 ਦਸੰਬਰ (ਮੇਜਰ ਸਿੰਘ)-ਆਲ ਇੰਡੀਆ ਜਮਾਤ-ਏ-ਸਲਮਾਨੀ ਬਰਾਦਰੀ ਦੇ ਚੇਅਰਮੈਨ ਅਖ਼ਤਰ ਸਲਮਾਨੀ ਨੇ ਹੱਜ ਲਈ ਫ਼ਾਰਮ ਭਰਨ ਦੀ ਤਾਰੀਖ 17 ਦਸੰਬਰ ਤੱਕ ਵਧਾਏ ਜਾਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਹੱਜ ਕਮੇਟੀ ਪੰਜਾਬ ਦੇ ਪ੍ਰਧਾਨ ਰਸ਼ੀਦ ਖਿਲਜ਼ੀ ਦਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ 1 ਦੀ ਮੌਤ, 5 ਜ਼ਖ਼ਮੀ

ਮੰਡ (ਜਲੰਧਰ), 8 ਦਸੰਬਰ (ਬਲਜੀਤ ਸਿੰਘ ਸੋਹਲ)-ਪਿੰਡ ਵਰਿਆਣਾ ਵਿਖੇ ਗੁਰੂ ਰਵਿਦਾਸ ਭਵਨ 'ਚ ਚੱਲ ਰਹੇ ਬਿਲਡਿੰਗ ਦੇ ਕੰਮ ਦੌਰਾਨ ਨਿਸ਼ਾਨ ਸਾਹਿਬ ਨੂੰ ਉਤਾਰਦੇ ਸਮੇਂ ਨਾਲ ਦੀ ਲੰਘਦੀਆਂ ਹਾਈਵੋਲਟੇਜ਼ ਤਾਰਾਂ ਨਾਲ ਨਿਸ਼ਾਨ ਸਾਹਿਬ ਦੇ ਟਕਰਾ ਜਾਣ ਨਾਲ ਗੁਰੂ ਘਰ ਦੇ ...

ਪੂਰੀ ਖ਼ਬਰ »

ਮਸਲਾ ਯੂਥ ਕਾਂਗਰਸ ਚੋਣ ਦਾ ਜਗਬੀਰ ਬਰਾੜ ਤੇ ਚੌਧਰੀ ਹੋਏ ਆਹਮੋ-ਸਾਹਮਣੇ ਯੂਥ ਕਾਂਗਰਸ ਵਰਕਰਾਂ ਨੂੰ ਚੁਕਾਉਣ ਦੇ ਦੋਸ਼

ਜਲੰਧਰ, 8 ਦਸੰਬਰ (ਮੇਜਰ ਸਿੰਘ)-ਯੂਥ ਕਾਂਗਰਸ ਦੀਆਂ ਚੋਣਾਂ ਵਿਚ ਜਲੰਧਰ ਜ਼ਿਲ੍ਹੇ 'ਚ ਕਾਂਗਰਸ ਆਗੂਆਂ ਵਿਚਕਾਰ ਹੋਈ ਧੜੇਬੰਦੀ ਨੇ ਹੁਣ ਨਵੇਂ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ | ਨਕੋਦਰ ਹਲਕੇ ਦੇ ਇੰਚਾਰਜ਼ ਤੇ ਜਲ ਪ੍ਰਬੰਧਕ ਬੋਰਡ ਪੰਜਾਬ ਦੇ ਚੇਅਰਮੈਨ ਸ: ਜਗਬੀਰ ਸਿੰਘ ਬਰਾੜ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਉੱਪਰ ਪੱਖਪਾਤ ਕਰਨ 'ਤੇ ਆਪਹੁਦਰੇ ਢੰਗ ਨਾਲ ਫ਼ੈਸਲੇ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਚੌਧਰੀ ਨੇ ਯੂਥ ਕਾਂਗਰਸ ਦੀ ਚੋਣ ਸਮੇਂ 4 ਦਸੰਬਰ ਨੂੰ ਫਿਲੌਰ ਪੁਲਿਸ ਥਾਣੇ ਦੀ ਪੁਲਿਸ ਭੇਜ ਕੇ ਬਿਲਗਾ ਥਾਣੇ ਅਧੀਨ ਪੈਂਦੇ ਪਿੰਡ ਤਲਵਣ ਤੋਂ ਯੂਥ ਕਾਂਗਰਸ ਦੇ ਦੋ ਵਰਕਰ ਚੁਕਵਾ ਦਿੱਤੇ | ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਦੇ ਅਦਾਰਿਆਂ ਦੀਆਂ ਚੋਣਾਂ ਵਿਚ ਵੀ ਆਗੂ ਪੱਖਪਾਤ ਕਰਨਗੇ ਤੇ ਪੁਲਿਸ ਤਾਕਤ ਦੀ ਦੁਰਵਰਤੋਂ ਕਰਨਗੇ ਤਾਂ ਫਿਰ ਪਾਰਟੀ ਵਲੋਂ ਅੰਦਰੂਨੀ ਜਮਹੂਰੀਅਤ ਮਜ਼ਬੂਤ ਕਰਨ ਦੀ ਕਹੀ ਗੱਲ ਕਿਥੇ ਜਾਵੇਗੀ | ਉਨ੍ਹਾਂ ਕਿਹਾ ਕਿ ਚੌਧਰੀ ਸੰਤੋਖ ਸਿੰਘ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਉਨ੍ਹਾਂ ਨੂੰ ਐੱਮ.ਪੀ. ਸਭ ਹਲਕਿਆਂ ਦੇ ਵੋਟਰਾਂ ਨੇ ਬਣਾਇਆ ਹੈ, ਪਰ ਉਹ ਹਮੇਸ਼ਾਂ ਪਾਰਟੀ ਜਮਹੂਰੀਅਤ ਦੇ ਉਲਟ ਫ਼ੈਸਲਾ ਲੈਂਦੇ ਹਨ | ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਉਸ ਐੱਸ.ਐੱਸ.ਪੀ. ਦਿਹਾਤੀ ਜਲੰਧਰ ਪੁਲਿਸ ਨੂੰ ਵੀ ਕਹਿਣਗੇ ਕਿ ਫਿਲੌਰ ਪੁਲਿਸ ਵਲੋਂ ਦੂਜੇ ਥਾਣੇ 'ਚ ਜਾ ਕੇ ਯੂਥ ਕਾਂਗਰਸ ਵਰਕਰਾਂ ਨੂੰ ਚੁੱਕਣ ਦੀ ਜਾਂਚ ਕਰਵਾਉਣ ਦੇ ਨਾਲ ਹੀ ਉਹ ਇਹ ਮਾਮਲਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਤੇ ਮੁੱਖ ਮੰਤਰੀ ਦੇ ਧਿਆਨ ਵਿਚ ਵੀ ਲਿਆਉਣਗੇ |


ਖ਼ਬਰ ਸ਼ੇਅਰ ਕਰੋ

ਸੂਰੀਆ ਇਨਕਲੇਵ ਕੋਲ ਅੰਡਰ ਪਾਥ ਬਣਨ ਲਈ ਅੱਜ ਤੋਂ ਰੇਲਵੇ ਫਾਟਕ ਬੰਦ

ਜਲੰਧਰ, 8 ਦਸੰਬਰ (ਸ਼ਿਵ)-ਸੂਰੀਆ ਐਨਕਲੇਵ ਲਾਗੇ ਫਾਟਕ 'ਤੇ ਬਣਨ ਵਾਲੇ ਅੰਡਰ ਪਾਥ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਸ ਲਈ ਅੱਜ ਤੋਂ ਰੇਲਵੇ ਫਾਟਕ ਬੰਦ ਕਰ ਦਿੱਤਾ ਗਿਆ ਹੈ | ਰੇਲਵੇ ਫਾਟਕ ਕੰਮ ਪੂਰਾ ਹੋਣ ਤੱਕ ਬੰਦ ਰਹੇਗਾ, ਜਿਸ ਦਾ ਕੰਮ ਰੇਲਵੇ ਵਲੋਂ ਵੀ ਸ਼ੁਰੂ ਕਰ ...

ਪੂਰੀ ਖ਼ਬਰ »

ਫੋਕਲ ਪੁਆਇੰਟ 'ਚ ਨਹੀਂ ਲੱਗੀਆਂ ਪੂਰੀਆਂ ਐੱਲ. ਈ. ਡੀ. ਲਾਈਟਾਂ

ਜਲੰਧਰ, 8 ਦਸੰਬਰ (ਸ਼ਿਵ ਸ਼ਰਮਾ)-ਵਿਧਾਇਕ ਬਾਵਾ ਹੈਨਰੀ ਵਲੋਂ ਕੁੱਝ ਸਮੇਂ ਪਹਿਲਾਂ ਫੋਕਲ ਪੁਆਇੰਟ ਵਿਚ 400 ਐੱਲ. ਈ. ਡੀ. ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਸੀ | ਉਨ੍ਹਾਂ ਵਲੋਂ ਉਦਘਾਟਨ ਕਰਨ ਤੋਂ ਬਾਅਦ ਤਾਂ ਪੀ. ਐੱਸ. ਆਈ. ਈ. ਸੀ. ਨੇ 100 ਐੱਲ. ਈ. ਡੀ. ਲਾਈਟਾਂ ...

ਪੂਰੀ ਖ਼ਬਰ »

ਡਾ. ਸੁਨੀਲ ਮਲਹਨ ਬਣੇ ਆਈ. ਡੀ. ਏ. ਦੇ ਪ੍ਰਧਾਨ

ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਇੰਡੀਅਨ ਡੈਂਟਲ ਐਸੋਸੀਏਸ਼ਨ (ਆਈ. ਡੀ. ਏ.) ਦੀ ਜ਼ਿਲ੍ਹਾ ਇਕਾਈ ਦੀ ਜਨਰਲ ਹਾਊਸ ਮੀਟਿੰਗ ਹੋਈ | ਇਸ ਦੌਰਾਨ ਆਈ. ਡੀ. ਏ. ਦੇ ਜ਼ਿਲ੍ਹਾ ਪ੍ਰਧਾਨ ਡਾ. ਭੁਪਿੰਦਰ ਪਰਹਾਰ ਨੇ ਸਾਲ 2019-20 ਲਈ ਪ੍ਰਧਾਨਗੀ ਦੀ ਜ਼ਿੰਮੇਵਾਰੀ ਪਿੱਛਲੇ ਸਾਲ ਹੀ ਚੁਣ ...

ਪੂਰੀ ਖ਼ਬਰ »

ਤੀਜੀ ਬਾਬਾ ਜੀ. ਐੱਸ. ਬੋਧੀ ਹਾਕੀ ਲੀਗ ਸਾਈਕਲੋਨਜ, ਬੈਟਲਰਜ ਤੇ ਵੈਲਕੈਨੋਜ ਵਲੋਂ ਜਿੱਤਾਂ ਦਰਜ

ਜਲੰਧਰ, 8 ਦਸੰਬਰ (ਖੇਡ ਪ੍ਰਤੀਨਿਧ)-ਬਾਬਾ ਜੀ. ਐੱਸ. ਬੋਧੀ ਹਾਕੀ ਕਲੱਬ ਜਲੰਧਰ ਵਲੋਂ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਐਸਟਰੋਟਰਫ ਹਾਕੀ ਮੈਦਾਨ ਵਿਚ ਕਰਵਾਈ ਜਾ ਰਹੀ ਤੀਜੀ ਸਿਕਸ ਏ ਸਾਈਡ ਵੈਟਰਨ ਹਾਕੀ ਲੀਗ ਵਿਚ ਅੱਜ ਖੇਡੇ ਗਏ ਤਿੰਨ ਮੈਚਾਂ ਦੇ ਮੁੱਖ ਮਹਿਮਾਨ ਜਸਵੀਰ ...

ਪੂਰੀ ਖ਼ਬਰ »

ਚੌਥੀ ਜੀ. ਐੱਨ. ਏ. ਯੂਨੀਵਰਸਿਟੀ ਪ੍ਰੀਮੀਅਰ ਯੂਥ ਫੁੱਟਬਾਲ ਲੀਗ ਦੋਆਬਾ ਖਾਲਸਾ, ਰੀਅਲ ਮੈਡਰਿਡ ਤੇ ਮੇਅਰ ਵਰਲਡ ਵਲੋਂ ਜਿੱਤਾਂ ਦਰਜ

ਜਲੰਧਰ, 8 ਦਸੰਬਰ (ਖੇਡ ਪ੍ਰਤੀਨਿਧ)-ਫੁੱਟਬਾਲ ਕਿੱਕਰਜ ਅਕੈਡਮੀ ਵਲੋਂ ਪਿਮਸ ਦੇ ਖੇਡ ਮੈਦਾਨ ਦੇ ਵਿਚ ਕਰਵਾਈ ਜੀ ਰਹੀ ਚੌਥੀ ਜੀ. ਐੱਨ. ਏ. ਯੂਨੀਵਰਸਿਟੀ ਪ੍ਰੀਮਅਰ ਯੂਥ ਫੁੱਟਬਾਲ ਲੀਗ ਦੇ ਖੇਡੇ ਗਏ ਮੈਚਾਂ ਵਿਚ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਗੁਰਜੀਤ ਸਿੰਘ ...

ਪੂਰੀ ਖ਼ਬਰ »

ਗਊ ਸੇਵਕਾਂ ਨੇ ਜ਼ਖ਼ਮੀ ਗਊ ਨੂੰ ਪਹੁੰਚਾਇਆ ਕਪੂਰਥਲਾ ਹਸਪਤਾਲ

ਮਕਸੂਦਾਂ, 8 ਦਸੰਬਰ (ਲਖਵਿੰਦਰ ਪਾਠਕ)-ਬੀਤੇ ਦਿਨ ਜਲੰਧਰ-ਅੰਮਿ੍ਤਸਰ ਹਾਈ-ਵੇਅ 'ਤੇ ਤੇਜ਼ ਰਫ਼ਤਾਰ ਵਾਹਨ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋਈ ਗਊ ਨੂੰ ਗਊ ਸੇਵਕ ਰਿੰਕੂ, ਜਿਮ ਤੇ ਲੱਕੀ ਵਲੋਂ ਕਪੂਰਥਲਾ ਹਸਪਤਾਲ ਭਿਜਵਾਇਆ ਗਿਆ | ਗਊ ਸੇਵਕਾਂ ਨੇ ਦੱਸਿਆ ਕਿ ਗਊ ਕਰਤਾਰਪੁਰ ...

ਪੂਰੀ ਖ਼ਬਰ »

ਪਹੁੰਚੇ ਬਾਬਾ ਜੀ ਦੱਸ ਕੇ ਬਜ਼ੁਰਗ ਕੋਲੋਂ ਠੱਗ ਕੇ ਲੈ ਗਏ ਸੋਨੇ ਦੀ ਅੰਗੂਠੀ

ਜਲੰਧਰ, 8 ਦਸੰਬਰ (ਸ਼ੈਲੀ)-ਸ਼ਹਿਰ 'ਚ ਅੱਜ ਕੱਲ੍ਹ ਨੌਸਰਬਾਜ਼ ਬਾਬਿਆਂ ਵਲੋਂ ਆਏ ਦਿਨ ਨਿਤ ਨਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਅਜਿਹੀ ਹੀ ਇਕ ਘਟਨਾ ਨੂੰ ਅੰਜਾਮ ਦਿੰਦੇ ਹੋਏ ਇਨ੍ਹਾਂ ਨੌਸਰਬਾਜ਼ਾ ਨੇ ਇਕ ਬਜ਼ੁਰਗ ਵਿਅਕਤੀ ਦੀ ਸੋਨੇ ਦੀ ਅੰਗੂਠੀ ਠੱਗ ਲਈ ਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਨੂੰ ਐੱਲ.ਈ.ਡੀ. ਭੇਟ

ਜਮਸ਼ੇਰ ਖ਼ਾਸ, 8 ਦਸੰਬਰ (ਜਸਬੀਰ ਸਿੰਘ ਸੰਧੂ)-ਵਿਦਿਆਰਥੀਆਂ ਨੂੰ ਨਵੀਂ ਤਕਨੀਕ ਨਾਲ ਪੜ੍ਹਾਈ ਕਰਵਾਉਣ ਦੇ ਉਪਰਾਲੇ ਜਿੱਥੇ ਪੰਜਾਬ ਪੰਜਾਬ ਸਿੱਖਿਆ ਵਿਭਾਗ ਕਰ ਰਿਹਾ ਹੈ, ਉੱਥੇ ਪ੍ਰਵਾਸੀ ਭਾਰਤੀ ਵੀ ਸਰਕਾਰੀ ਸਕੂਲਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਭੌਤਿਕ ਲੋੜਾਂ ...

ਪੂਰੀ ਖ਼ਬਰ »

ਮਾਨਵ ਸਹਿਯੋਗ ਸੁਸਾਇਟੀ ਨੇ 46ਵਾਂ ਸਾਲਾਨਾ ਸਮਾਗਮ ਕਰਵਾਇਆ

ਜਲੰਧਰ, 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਸਮਾਜ ਸੇਵੀ ਸੰਸਥਾ ਮਾਨਵ ਸਹਿਯੋਗ ਸੁਸਾਇਟੀ ਨੇ ਆਪਣਾ 46ਵਾਂ ਸਲਾਨਾ ਸਮਾਗਮ ਸੁਸਾਇਟੀ ਦੇ ਪ੍ਰਧਾਨ ਡਾ. ਐੱਸ. ਕੇ. ਸ਼ਰਮਾ ਦੀ ਅਗਵਾਈ 'ਚ ਸਥਾਨਕ ਹੰਸਰਾਜ ਮਹਿਲਾ ਮਹਾਂ ਵਿਦਿਆਲਾ ਦੇ ਆਡੀਟੋਰੀਅਮ 'ਚ ਬੜੇ ਉਤਸ਼ਾਹ ਨਾਲ ਮਨਾਇਆ | ...

ਪੂਰੀ ਖ਼ਬਰ »

ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਖੇ 19ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਥੀਮ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ 'ਪਵਣੁ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ 'ਚ ਵਿਦਿਾਰਥੀਆਂ ਨੇ ਬਿਖੇਰੇ ਜਲਵੇ

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਸਥਾਨਕ ਵਿੱਦਿਅਕ ਸੰਸਥਾ ਦਿੱਲੀ ਪਬਲਿਕ ਸਕੂਲ ਜਲੰਧਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਪ੍ਰੀ ਨਰਸਰੀ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਸਮਾਗਮ ਦਾ ਮੁੱਖ ਮੰਤਵ ਅਜੋਕੀ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਿਖੇ ਆਲ ਇੰਡੀਆ ਸਵ. ਦਰਸ਼ਨ ਸਿੰਘ ਮੈਮੋਰੀਅਲ ਭਾਸ਼ਨ ਮੁਕਾਬਲੇ ਕਰਵਾਏ

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ 13ਵਾਂ ਆਲ ਇੰਡੀਆ ਸਵ. ਦਰਸ਼ਨ ਸਿੰਘ ਮੈਮੋਰੀਅਲ ਅੰਗਰੇਜ਼ੀ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿਚ 32 ਸਕੂਲਾਂ ਦੇ ਦੋ-ਦੋ ਵਿਦਿਆਰਥੀਆਂ ਨੇ ਹਿੱਸਾ ਲਿਆ | ਭਾਸ਼ਣ ਮੁਕਾਬਲੇ ਦਾ ਵਿਸ਼ਾ ...

ਪੂਰੀ ਖ਼ਬਰ »

ਰਾਸ਼ਟਰੀ ਮਸੀਹੀ ਸੰਘ ਵਲੋਂ ਸ਼ੋਭਾ ਯਾਤਰਾ 17 ਨੂੰ

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਰਾਸ਼ਟਰੀ ਮਸੀਹੀ ਸੰਘ ਤੇ ਅੰਕੁਰ ਨਰੂਲਾ ਮਨਿਸਟਰੀ ਵਲੋਂ ਕ੍ਰਿਸਮਸ ਦੇ ਸਬੰਧ 'ਚ ਸੂਬਾ ਪੱਧਰੀ ਸ਼ੋਭਾ ਯਾਤਰਾ 17 ਦਸੰਬਰ ਨੂੰ ਸਜਾਈ ਜਾ ਰਹੀ ਹੈ, ਜੋ ਦੁਪਹਿਰ 12 ਵਜੇ ਪਿੰਡ ਖਾਂਬੜਾ ਤੋਂ ਸ਼ੁਰੂ ਹੋ ਕੇ ਵਡਾਲਾ ਚੌਕ, ਰਵੀਦਾਸ ਚੌਕ, ਡਾ. ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਨਗਰ 'ਚ ਗੰਦੇ ਪਾਣੀ ਦੀ ਸਪਲਾਈ ਭਾਜਪਾ ਆਗੂ ਕਿਰਨ ਜਗੋਤਾ ਨੇ ਕਿਹਾ ਨਿਗਮ ਨਹੀਂ ਕਰ ਰਹੀ ਠੀਕ

ਜਲੰਧਰ, 8 ਦਸੰਬਰ (ਸ਼ਿਵ)-ਵਾਰਡ ਨੰਬਰ 19 ਦੇ ਇਲਾਕੇ ਮਾਸਟਰ ਤਾਰਾ ਸਿੰਘ ਨਗਰ ਵਿਚ ਪਿਛਲੇ 2 ਮਹੀਨੇ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਹੋਣ ਕਰਕੇ ਲੋਕਾਂ ਵਿਚ ਜ਼ਬਰਦਸਤ ਰੋਸ ਪਾਇਆ ਜਾ ਰਿਹਾ ਹੈ | ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਗੰਦੇ ਪਾਣੀ ਦੇ ਆਉਣ ਕਰਕੇ ਬਿਮਾਰੀ ਫੈਲਣ ਦਾ ...

ਪੂਰੀ ਖ਼ਬਰ »

ਆਈ.ਜੀ., ਡੀ.ਸੀ. ਤੇ ਪੁਲਿਸ ਕਮਿਸ਼ਨਰ ਨੇ ਸੀਮਾ ਸੁਰੱਖਿਆ ਬਲ ਦਾ 55ਵਾਂ ਸਥਾਪਨਾ ਦਿਵਸ ਮਨਾਇਆ

ਜਲੰਧਰ, 8 ਦਸੰਬਰ (ਐੱਮ.ਐੱਸ. ਲੋਹੀਆ)-ਸੀਮਾ ਸੁਰੱਖਿਆ ਬਲ ਦੇ ਫ਼ਰੰਟੀਅਰ ਹੈੱਡਕੁਆਟਰ ਜਲੰਧਰ ਵਿਖੇ ਬਲ ਦੇ 55ਵੇਂ ਸਥਾਪਨ ਦਿਵਸ ਮੌਕੇ ਆਈ.ਜੀ. ਮਹੀਪਾਲ ਸਿੰਘ ਦੇ ਉਪਰਾਲੇ ਸਦਕਾ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਸ ਸਮਾਗਮ 'ਚ ਸ਼ਿਰਕਤ ਕਰਦੇ ਹੋਏ ਜਲੰਧਰ ਜ਼ੋਨ ਦੇ ਆਈ.ਜੀ ...

ਪੂਰੀ ਖ਼ਬਰ »

ਅਰਧ ਸੈਨਿਕ ਬਲਾਂ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ ਵਲੋਂ ਦੇਸ਼ ਭਰ ਵਿਚ ਸ਼ਸਤਰ ਸੈਨਾ ਝੰਡਾ ਦਿਵਸ ਦੇ ਮੌਕੇ 'ਤੇ ਅਰਧ ਸੈਨਿਕ ਬਲਾਂ ਨੂੰ ਸਮਰਪਿਤ ਖ਼ੂਨ ਦਾਨ ਕੈਂਪ ਲਗਾਇਆ ਗਿਆ | ਯੂਨੀਅਨ ਦੇ ...

ਪੂਰੀ ਖ਼ਬਰ »

ਸੰਕਲਪ ਪ੍ਰੋਜੈਕਟ ਵੱਖ-ਵੱਖ ਕੋਰਸਾਂ 'ਚ ਸਿਖ਼ਲਾਈ ਪ੍ਰਦਾਨ ਕਰ ਕੇ ਬੇਰੁਜਗਾਰਾਂ ਦੀ ਬਦਲੇਗਾ ਕਿਸਮਤ

ਜਲੰਧਰ 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਇਕ ਵਿਸ਼ੇਸ਼ ਪਹਿਲ ਕਦਮੀ ਸਦਕਾ ਸੰਕਲਪ ਪ੍ਰੋਜੈਕਟ ਸ਼ਹਿਰ ਦੇ 12 ਸਿਖ਼ਲਾਈ ਸੈਂਟਰਾਂ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਿੱਤਾ ...

ਪੂਰੀ ਖ਼ਬਰ »

ਨੌਜਵਾਨ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਲਈ ਆਪਣਾ ਬਣਦਾ ਯੋਗਦਾਨ ਪਾਉਣ-ਵੀ. ਪੀ. ਸਿੰਘ ਬਦਨੌਰ

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਨੌਜਵਾਨਾਾ ਨੂੰ ਹਾਾ ਪੱਖੀ ਸੋਚ ਨੂੰ ਅਪਣਾ ਕੇ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਸਮਾਜਿਕ ਤੇ ਆਰਥਿਕ ਵਿਕਾਸ ਲਈ ਆਪਣਾ ਬਣਦਾ ਯੋਗਦਾਨ ...

ਪੂਰੀ ਖ਼ਬਰ »

ਨੌਜਵਾਨ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਲਈ ਆਪਣਾ ਬਣਦਾ ਯੋਗਦਾਨ ਪਾਉਣ-ਵੀ. ਪੀ. ਸਿੰਘ ਬਦਨੌਰ

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਨੌਜਵਾਨਾਾ ਨੂੰ ਹਾਾ ਪੱਖੀ ਸੋਚ ਨੂੰ ਅਪਣਾ ਕੇ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਸਮਾਜਿਕ ਤੇ ਆਰਥਿਕ ਵਿਕਾਸ ਲਈ ਆਪਣਾ ਬਣਦਾ ਯੋਗਦਾਨ ...

ਪੂਰੀ ਖ਼ਬਰ »

ਚੱਕ ਹੁਸੈਨਾ ਵਿਖੇ ਲਗਾਏ ਮੋਬਾਈਲ ਟਾਵਰ ਦਾ ਲੋਕਾਂ ਵਲੋਂ ਵਿਰੋਧ

ਚੁਗਿੱਟੀ/ਜੰਡੂਸਿੰਘਾ, 8 ਦਸੰਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਚੱਕ ਹੁਸੈਨਾ ਲੰਮਾ ਪਿੰਡ ਦੇ ਵਸਨੀਕਾਂ ਵਲੋਂ ਅੱਜ ਮੁਹੱਲੇ 'ਚ ਲਗਾਏ ਗਏ ਮੋਬਾਈਲ ਟਾਵਰ ਦਾ ਵਿਰੋਧ ਕਰਦੇ ਹੋਏ ਕੰਪਨੀ ਦੇ ਨੁਮਾਇੰਦਿਆਂ ਿਖ਼ਲਾਫ਼ ਰੋਸ ਪ੍ਰਦਰਸ਼ਨ ਤੇ ਜ਼ੋਰਦਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਮਾ ਪਿੰਡ ਵਿਖੇ ਕੀਰਤਨ ਦਰਬਾਰ ਕਰਵਾਇਆ

ਚੁਗਿੱਟੀ/ਜੰਡੂਸਿੰਘਾ,8 ਦਸੰਬਰ (ਨਰਿੰਦਰ ਲਾਗੂ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਰਬ ਧਰਮ ਵੈੱਲਫ਼ੇਅਰ ਸੇਵਾ ਸੁਸਾਇਟੀ ਲੰਮਾ ਪਿੰਡ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 8ਵਾਂ ਮਹਾਨ ਕੀਰਤਨ ਦਰਬਾਰ ਸਮੂਹ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਹਿਲੀ ਨੂੰ

ਜਲੰਧਰ, 8 ਦਸੰਬਰ (ਹਰਵਿੰਦਰ ਸਿੰਘ ਫੁੱਲ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਿਪਤ ਨਗਰ ਕੀਰਤਨ 1 ਜਨਵਰੀ ਬੁੱਧਵਾਰ ਨੂੰ ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਇਸਤਰੀ ਸਤਿਸੰਗ ਸਭਾਵਾਂ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਸਮੂਹ ...

ਪੂਰੀ ਖ਼ਬਰ »

ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰਯ ਵਿਸ਼ਵ ਵਿਦਿਆਲਯ ਵਲੋਂ ਨਸ਼ਾ ਮੁਕਤੀ ਕੈਂਪ

ਜਲੰਧਰ, 8 ਦਸੰਬਰ (ਹਰਵਿੰਦਰ ਸਿੰਘ ਫੁੱਲ)- ਪ੍ਰਜਾਪਿਤਾ ਬ੍ਰਹਮਾ ਕੁਮਾਰੀ ਵਿਸ਼ਵ ਵਿਦਿਆਲਯ ਗੀਤਾ ਪਾਠਸ਼ਾਲਾ (ਸ਼ਿਵ ਕੁਟੀਰ) 10 ਨਿਊ ਗੋਬਿੰਦ ਨਗਰ ਬਸਤੀ ਗੁਜਾਂ ਵਲੋਂ ਬਾਬੂ ਜਗਜੀਵਨ ਚੌਾਕ 'ਚ ਅਧਿਆਤਮਕ ਚਿੱਤਰ ਪ੍ਰਦਰਸ਼ਨੀ ਅਤੇ ਨਸ਼ਾ ਮੁਕਤੀ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਜਲੰਧਰ ਦਾ ਪੈਨਸ਼ਨਰ ਦਿਵਸ 13 ਨੂੰ ਮਨਾਇਆ ਜਾਵੇਗਾ

ਜਲੰਧਰ, 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸਾਥੀ ਸ਼ਾਮਿਲ ਹੋਏ | ਮੀਟਿੰਗ ਦੇ ਸ਼ੁਰੂ 'ਚ ਵਿਛੜੇ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫ਼ੇਅਰ ਫੈੱਡਰੇਸ਼ਨ ਨੇ ਵੱਖ-ਵੱਖ ਆਗੂਆਂ ਨੂੰ ਸੌਾਪੇ ਮੰਗ-ਪੱਤਰ

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਗਜ਼ਟਿਡ ਐਾਡ ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਤੇ ਸੂਬਾ ਪ੍ਰਧਾਨ ਬਲਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜੱਸੀ ...

ਪੂਰੀ ਖ਼ਬਰ »

ਜੱਟ ਸਿੱਖ ਕੌਾਸਲ ਵਲੋਂ ਲੋੜਵੰਦ ਬੱਚਿਆਂ ਦੀ ਆਰਥਿਕ ਮੱਦਦ

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ 'ਚ ਕੰਮ ਕਰਦੀ ਆ ਰਹੀ ਸੰਸਥਾ ਜੱਟ ਸਿੱਖ ਕੌਾਸਲ ਵਲੋਂ ਲੋੜਵੰਦ ਬੱਚਿਆਂ ਦੀ ਲਗਾਤਾਰ ਆਰਥਿਕ ਮੱਦਦ ਕੀਤੀ ਜਾ ਰਹੀ ਹੈ ਤੇ ਇਸੇ ਸਿਲਸਿਲੇ ਤਹਿਤ ਪਿਛਲੇ ਦਿਨੀਂ ਵੀ ਜੱਟ ਸਿੱਖ ਕੌਾਸਲ ਵਲੋਂ ...

ਪੂਰੀ ਖ਼ਬਰ »

ਭਾਰਤ ਦੇ ਜੂਡੋ ਖਿਡਾਰੀਆਂ ਨੇ ਸੈਫ ਖੇਡਾਂ 'ਚ 5 ਸੋਨ ਤਗਮੇ ਜਿੱਤੇ

ਜਲੰਧਰ, 8 ਦਸੰਬਰ (ਖੇਡ ਪ੍ਰਤੀਨਿਧ)-ਨਿਪਾਲ ਦੇ ਸ਼ਹਿਰ ਕਾਠਮੰਡੂ ਵਿਖੇ ਕਰਵਾਈਆਂ ਜਾ ਰਹੀਆਂ ਸਾਊਥ ਏਸ਼ੀਅਨ ਫੈਡਰੇਸ਼ਨ ਗੇਮਜ਼ 'ਚ ਭਾਰਤ ਦੇ ਜੂਡੋ ਿਖ਼ਡਾਰੀਆਂ ਨੇ 5 ਸੋਨ ਤਗਮੇ ਜਿੱਤੇ | 48 ਕਿੱਲੋ ਭਾਰ ਵਰਗ ਦੇ ਵਿਚੋਂ ਸੁਸ਼ੀਲਾ ਨੇ ਸੋਨ ਤਗਮਾ, 52 ਕਿੱਲੋ 'ਚੋਂ ਗੋਇਤਰੀ ...

ਪੂਰੀ ਖ਼ਬਰ »

65ਵੀਆਂ ਨੈਸ਼ਨਲ ਸਕੂਲ ਖੇਡਾਂ 'ਚੋਂ ਰੀਨਾ ਨੇ ਕਾਂਸੀ ਦਾ ਤਗਮਾ ਕੀਤਾ ਹਾਸਲ

ਜਲੰਧਰ, 8 ਦਸੰਬਰ (ਖੇਡ ਪ੍ਰਤੀਨਿਧ)-65ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਅਥਲੈਟਿਕਸ ਮੁਕਾਬਲੇ ਜੋ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੰਗਰੂਰ ਵਿਖੇ ਕਰਵਾਏ ਜਾ ਰਹੇ ਹਨ | ਇਨ੍ਹਾਂ ਖੇਡਾਂ ਵਿਚੋਂ ਰੀਨਾ ਨੇ 800 ਮੀਟਰ ਦੌੜ ਦੇ ਵਿਚੋਂ ਕਾਂਸੀ ਦਾ ਤਗਮਾ ਹਾਸਲ ਕੀਤਾ | ਇਹ ...

ਪੂਰੀ ਖ਼ਬਰ »

ਉੱਤਰੀ ਹਲਕੇ ਦੀਆਂ ਸਾਰੀਆਂ ਪਾਰਕਾਂ ਨੂੰ ਬਿਹਤਰ ਬਣਾਇਆ ਜਾਵੇਗਾ- ਬਾਵਾ ਹੈਨਰੀ

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਵਿਧਾਇਕ ਬਾਵਾ ਹੈਨਰੀ ਨੇ ਕਿਹਾ ਹੈ ਕਿ ਹਲਕੇ 'ਚ ਪੈਂਦੀਆਂ ਸਾਰੀਆਂ ਪਾਰਕਾਂ ਦੀ ਹਾਲਤ ਸੁਧਾਰੀ ਜਾਵੇਗੀ ਅਤੇ ਇਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਦਮ ਚੁੱਕੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਕੀਤੀ ਛਾਪਾਮਾਰੀ

ਜਲੰਧਰ, 8 ਦਸੰਬਰ (ਸ਼ੈਲੀ)-ਬੀਤੀ ਦੇਰ ਰਾਤ ਥਾਣਾ-7 ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਲਾਕੇ ਵਿਚ ਪੈਂਦੇ ਇਕ ਰੈਸਟੋਰੇਂਟ ਵਿਚ ਛਾਪਾਮਾਰੀ ਕੀਤੀ, ਪਰ ਪੁਲਿਸ ਨੂੰ ਕੱੁਝ ਨਾ ਮਿਲਣ ਕਾਰਨ ਉਥੋਂ ਵਾਪਿਸ ਆਉਣਾ ਪਿਆ | ਜਾਣਕਾਰੀ ਦਿੰਦੇ ਹੋਏ ਥਾਣਾ-7 ਦੇ ਵਧੀਕ ਥਾਣਾ ...

ਪੂਰੀ ਖ਼ਬਰ »

ਹਰੀ ਗੀਤਾ ਜੈਅੰਤੀ ਕਮੇਟੀ ਨੇ ਸ਼ੋਭਾ ਯਾਤਰਾ ਸਜਾਈ • ਸ਼ੋਭਾ ਯਾਤਰਾ ਦੌਰਾਨ ਭਗਤੀ ਦੇ ਰੰਗ 'ਚ ਰੰਗਿਆ ਗਿਆ ਸ਼ਹਿਰ

ਜਲੰਧਰ 8 ਦਸੰਬਰ (ਸ਼ੈਲੀ)-ਸ੍ਰੀ ਗੀਤਾ ਜੈਅੰਤੀ ਮਹਾਉਤਸਵ ਕਮੇਟੀ ਜਲੰਧਰ ਵਲੋਂ ਸ਼ੱਰੀ ਗੀਤਾ ਜੈਅੰਤੀ ਦੇ ਪਾਵਨ ਮੌਕੇ 'ਤੇ ਸ਼ੋਭਾ ਯਾਤਾਰਾ ਸਜਾਈ ਗਈ | ਸ਼ੋਭਾ ਯਾਤਰਾ ਕੰਪਨੀ ਬਾਗ ਚੌਾਕ ਤੋਂ ਬਾਅਦ ਦੁਪਹਿਰ ਸ਼ੁਰੂ ਹੋਈ | ਸ਼ੋਭਾ ਯਾਤਰਾ ਤੋਂ ਪਹਿਲਾਂ ਮਿਲਾਪ ਚੌਾਕ ...

ਪੂਰੀ ਖ਼ਬਰ »

ਸੈਫ' ਖੇਡਾਂ 'ਚ ਪੰਜਾਬ ਦੇ ਰਛਪਾਲ ਸਿੰਘ ਨੇ ਜਿੱਤਿਆ ਚਾਂਦੀ ਤਗਮਾ

ਜਲੰਧਰ, 8 ਦਸੰਬਰ (ਖੇਡ ਪ੍ਰਤੀਨਿਧ)-13ਵੀਆਂ ਸਾਊਥ ਏਸ਼ੀਅਨ ਫਾਊਡੇਸ਼ਨ ਗੇਮਜ਼ (ਸੈਫ਼ ਖੇਡਾਂ) ਜੋ ਕਿ ਨਿਪਾਲ ਦੇ ਸ਼ਹਿਰ ਕਾਠਮੰਡੂ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਖੇਡਾਂ ਦੇ ਵਿਚ ਅੱਜ ਪੰਜਾਬ ਦੇ ਅਥਲੀਟ ਰਛਪਾਲ ਸਿੰਘ ਨੇ 42 ਕਿੱਲੋ ਮੀਟਰ ਮੈਰਾਥਨ ਦੌੜ ਵਿਚੋਂ ...

ਪੂਰੀ ਖ਼ਬਰ »

ਮਹਿਲਾ ਡਾਕਟਰ ਦੀ ਕਾਰ ਰੇਲਿੰਗ ਨਾਲ ਟਕਰਾਈ, ਡਾਕਟਰ ਜ਼ਖ਼ਮੀ

ਮਕਸੂਦਾਂ, 8 ਦਸੰਬਰ (ਲਖਵਿੰਦਰ ਪਾਠਕ)-ਥਾਣਾ-1 ਦੇ ਅਧੀਨ ਆਉਂਦੇ ਜਲੰਧਰ-ਅੰਮਿ੍ਤਸਰ ਹਾਈਵੇ 'ਤੇ ਕਾਲੀਆ ਕਾਲੋਨੀ ਦੇ ਸਾਹਮਣੇ ਸਵੇਰੇ ਇਕ ਤੇਜ਼ ਰਫ਼ਤਾਰ ਕਾਰ ਆਪਣਾ ਸੰਤੁਲਨ ਗਵਾਉਂਦੇ ਹੋਏ ਅਚਾਨਕ ਹਾਈਵੇ 'ਤੇ ਲੱਗੀ ਰੇਲਿੰਗ ਨੂੰ ਚਕਨਾਚੂਰ ਕਰਦੀ ਹੋਈ ਪਲਟ ਗਈ, ਜਿਸ ...

ਪੂਰੀ ਖ਼ਬਰ »

ਵਿਕਾਸ 'ਚ ਕਮੀ ਨਹੀਂ ਰਹਿਣ ਦੇਵਾਂਗੇ- ਸਮਰਾਏ

ਜਲੰਧਰ, 8 ਦਸੰਬਰ (ਸ਼ਿਵ)-ਵਾਰਡ ਨੰਬਰ-78 'ਚ ਲੋੜਵੰਦ ਪੈਨਸ਼ਨ ਹੋਲਡਰਾਂ ਨੂੰ ਬੁਢਾਪਾ, ਅੰਗਹੀਣ, ਵਿਧਵਾ ਪੈਨਸ਼ਨ ਫਾਰਮ ਧਾਰਕਾਂ ਨੂੰ ਪੀ. ਐੱਲ. ਏ. ਨੰਬਰ ਸਰਟੀਫਿਕੇਟ ਵੰਡਣ ਤੋਂ ਬਾਅਦ ਕੌਾਸਲਰ ਜਗਦੀਸ਼ ਸਮਰਾਏ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫ਼ੇਅਰ ਫੈੱਡਰੇਸ਼ਨ ਨੇ ਵੱਖ-ਵੱਖ ਆਗੂਆਂ ਨੂੰ ਸੌਾਪੇ ਮੰਗ-ਪੱਤਰ

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਗਜ਼ਟਿਡ ਐਾਡ ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਤੇ ਸੂਬਾ ਪ੍ਰਧਾਨ ਬਲਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜੱਸੀ ...

ਪੂਰੀ ਖ਼ਬਰ »

ਸਬ-ਡਵੀਜ਼ਨ ਸਾਂਝ ਕੇਂਦਰ ਸੈਂਟਰਲ ਵਲੋਂ 'ਸ਼ਕਤੀ ਐਪ' ਬਾਰੇ ਜਾਗਰੂਕਤਾ ਸੈਮੀਨਾਰ

ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ) - ਸਬ-ਡਵੀਜ਼ਨ ਸਾਂਝ ਕੇਂਦਰ ਸੈਂਟਰਲ ਦੇ ਮੁਖੀ ਇੰਸਪੈਕਟਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ, ਰੈਣਕ ਬਾਜ਼ਾਰ, ਜਲੰਧਰ ਦੇ ਪਿ੍ੰਸੀਪਲ ਸ੍ਰੀਮਤੀ ਜਗਪ੍ਰੀਤ ਕੌਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਔਰਤਾਂ ਦੀ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਦੰਦਾਂ ਦੀ ਦੇਖਭਾਲ ਸਬੰਧੀ ਕੈਂਪ

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਛੋਟੀ ਬਾਰਾਂਦਰੀ ਜਲੰਧਰ ਵਿਚ ਦੰਦਾਂ ਦੀ ਦੇਖਭਾਲ ਸਬੰਧੀ ਕੈਂਪ ਲਗਾਇਆ ਗਿਆ, ਜਿਸ ਵਿਚ ਦੂਜੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਕੈਂਪ ਦਾ ਉਦਘਾਟਨ ਡਾ. ਅਲਕਾ ਚੋਪੜਾ ਵਲੋਂ ...

ਪੂਰੀ ਖ਼ਬਰ »

ਵਾਰਡ-31 'ਚ ਸੜਕਾਂ ਬਣਾਉਣ ਦੇ ਕੰਮ ਦਾ ਮੇਅਰ ਤੇ ਕੌਾਸਲਰ ਵਲੋਂ ਉਦਘਾਟਨ

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਵਿਧਾਇਕ ਪਰਗਟ ਸਿੰਘ ਦੇ ਹਲਕੇ ਅੰਦਰ ਆਉਂਦੇ ਵਾਰਡ ਨੰ: 31 'ਚ ਮੇਅਰ ਜਗਦੀਸ਼ ਰਾਜਾ ਅਤੇ ਕੌਾਸਲਰ ਹਰਸ਼ਰਨ ਕੌਰ ਹੈਪੀ ਵੱਲੋਂ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ¢ ਇਸ ਮੌਕੇ ਮੇਅਰ ਜਗਦੀਸ਼ ਰਾਜਾ ਨੇ ਕਿਹਾ ਕਿ ਅਸੀਂ ਸ਼ਹਿਰ ਦੇ ...

ਪੂਰੀ ਖ਼ਬਰ »

ਮਹਿੰਗਾਈ ਕਾਰਨ ਦੇਸ਼ ਭਰ 'ਚ ਹਾਹਾਕਾਰ ਮਚੀ-ਅਸ਼ੋਕ ਗੁਪਤਾ

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਮੈਂਬਰ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਗੁਪਤਾ ਤੇ ਕੈਬਨਿਟ ਮੰਤਰੀ ਦੇ ਸਲਾਹਕਾਰ ਯਸ਼ਪਾਲ ਧੀਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਮਾਲ ਅਦਾਲਤਾਂ 'ਚ ਲੱਗੇ ਕੇਸਾਂ ਦੀ ਜਾਣਕਾਰੀ ਹੁਣ ਇਕ ਕਲਿੱਕ ਰਾਹੀ ਹੋਵੇਗੀ ਮੁਹੱਈਆਂ-ਡੀ.ਸੀ.

ਜਲੰਧਰ, 8 ਦਸੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਲੋਕਾਾ ਦੀ ਸਹੂਲਤ ਲਈ ਜਲਦ ਹੀ ਜਲੰਧਰ ਵਿਚ ਰੈਵੀਨਿਊ ਕੋਰਟ ਮੈਨੇਜਮੈਂਟ ਸਿਸਟਮ ਸ਼ੁਰੂ ਕੀਤਾ ਜਾਵੇਗਾ ਜਿਸ ਰਾਹੀਂ ਰੈਵੀਨਿਊ ਕੋਰਟਾਂ (ਮਾਲ ਅਦਾਲਤਾਂ) ਦੇ ਕੰਮ ...

ਪੂਰੀ ਖ਼ਬਰ »

ਨਿਗਮ ਦੀ ਲਾਪ੍ਰਵਾਹੀ ਨਾਲ ਬਿਮਾਰੀਆਂ ਫ਼ੈਲ ਰਹੀਆਂ-ਗੋਲਡੀ

ਜਲੰਧਰ, 8 ਦਸੰਬਰ (ਸ਼ਿਵ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਗੋਲਡੀ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਸ਼ਹਿਰ ਵਿਚ ਲੋਕ ਕਈ ਬਿਮਾਰੀਆਂ ਦਾ ਸ਼ਿਕਾਰ ਹਨ ਪਰ ਨਿਗਮ ਪ੍ਰਸ਼ਾਸਨ ਵਲੋਂ ਇਸ ਦਾ ਬਚਾਅ ਲਈ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ | ਗੋਲਡੀ ਨੇ ...

ਪੂਰੀ ਖ਼ਬਰ »

ਐਮ.ਜੀ.ਐਨ. ਪਬਲਿਕ ਸਕੂਲ ਅਰਬਨ ਅਸਟੇਟ ਦਾ 10ਵਾਂ ਖੇਡ ਮੇਲਾ ਸਮਾਪਤ

ਜਲੰਧਰ, 8 ਦਸੰਬਰ (ਖੇਡ ਪ੍ਰਤੀਨਿਧ)-ਐਮ.ਜੀ.ਐਨ ਪਬਲਿਕ ਸਕੂਲ ਅਰਬਨ ਅਸਟੇਟ ਫ਼ੇਜ਼ 2 ਦਾ 10ਵਾਂ ਖੇਡ ਮੇਲਾ ਸਮਾਪਤ ਹੋ ਗਿਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਟਰੱਸਟ ਦੇ ਸਕੱਤਰ ਮੁਖ਼ਤਿਆਰ ਸਿੰਘ ਦਹੀਆ ਹਾਜ਼ਰ ਹੋਏ | ਪਿ੍ੰਸੀਪਲ ਜਤਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ...

ਪੂਰੀ ਖ਼ਬਰ »

ਸੀ. ਟੀ. ਵਰਲਡ ਸਕੂਲ ਦੇ ਪਹਿਲੇ ਸਾਲਾਨਾ ਸਮਾਗਮ 'ਅਵਿਰਵ' 'ਚ ਵਿਦਿਆਰਥੀਆਂ ਨੇ ਬਿਖੇਰੇ ਜਲਵੇ

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਵਰਲਡ ਸਕੂਲ ਵਿਖੇ ਪਹਿਲਾ ਸਾਲਾਨਾ ਸਮਾਗਮ 'ਅਵਿਰਵ' ਔਰਤਾਂ ਦੇ ਮਾਣ ਸਤਿਕਾਰ ਨੂੰ ਸਮਰਪਿਤ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਜਲੰਧਰ ਦੀ ਅਸਿਸਟੈਂਟ ਕਮਿਸ਼ਨਰ (ਜਨਰਲ) ਸ਼ਾਇਰੀ ਮਲਹੋਤਰਾ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਸਮਾਜ ਭਲਾਈ ਨੌਜਵਾਨ ਸਭਾ ਵਲੋਂ ਰੋਸ ਮਾਰਚ

ਜੰਡਿਆਲਾ ਮੰਜਕੀ, 8 ਦਸੰਬਰ (ਮਨਜਿੰਦਰ ਸਿੰਘ)-ਦੇਸ਼ 'ਚ ਵਧ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ, ਔਰਤਾਂ 'ਤੇ ਹੋ ਰਹੇ ਜ਼ੁਲਮ, ਬੇਰੁਜ਼ਗਾਰੀ, ਮਹਿੰਗਾਈ ਤੇ ਮਾੜੀਆਂ ਸਿਹਤ ਸਹੂਲਤਾਂ ਆਦਿ ਵਰਗੇ ਭਖਦੇ ਮਸਲਿਆਂ ਪ੍ਰਤੀ ਲੋਕਾਂ ਨੂੰ ਜਾਗਿ੍ਤ ਕਰਨ ਅਤੇ ਸਰਕਾਰ ਪ੍ਰਤੀ ਰੋਸ ...

ਪੂਰੀ ਖ਼ਬਰ »

ਧੀਮਾਨ ਫੂਡਜ਼ ਦਾ ਐਮ. ਐਸ. ਐਮ. ਈ. ਪੁਰਸਕਾਰ ਨਾਲ ਸਨਮਾਨ

ਨਕੋਦਰ, 8 ਦਸੰਬਰ (ਭੁਪਿੰਦਰ ਅਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਐਸ. ਏ. ਐਸ. ਨਗਰ ਮੁਹਾਲੀ ਵਿਖੇ ਕੀਤੇ ਸੂਖਮ, ਲਘੂ ਦਰਮਿਆਨੇ ਉਦਯੋਗ ਐਮ. ਐਸ. ਐਮ. ਈ. ਨੂੰ ਹੁਲਾਰਾ ਦੇਣ ਲਈ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2019 ਦਾ ਆਯੋਜਨ ਕੀਤਾ ਗਿਆ | ਇਸ ਵਿਚ ਐਗਰੋ ਐਾਡ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਾਉਣ ਲਈ ਕੀਤੀ ਮੀਟਿੰਗ

ਕਰਤਾਰਪੁਰ, 8 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਮਾਤਾ ਗੁਜਰੀ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਾਉਣ ਸਬੰਧੀ ਇਕ ਮੀਟਿੰਗ ਸੰਤ ਬਾਬਾ ਸੇਵਾ ਸਿੰਘ ਅਤੇ ਇਲਾਕੇ ਦੀ ਸੰਗਤ ਨਾਲ ਸ੍ਰੀ ਗੁਰੂ ਅਰਜਨ ਦੇਵ ਸਕੂਲ ਵਿਖੇ ...

ਪੂਰੀ ਖ਼ਬਰ »

ਪ੍ਰਵੀਨ ਵਿੱਕੀ ਦੀ ਭੇਟ 'ਜੈ ਮਾਤਾ ਦੀ ਕਰਦਾ ਜਾ' ਰਿਲੀਜ਼

ਕਰਤਾਰਪੁਰ, 8 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਮਹੰਤ ਕ੍ਰਿਸ਼ਨ ਕੁਮਾਰ ਦੇ ਸਪੁੱਤਰ ਧਾਰਮਿਕ ਗਾਇਕ ਪ੍ਰਵੀਨ ਵਿੱਕੀ ਦੀ ਨਵੀਂ ਭੇਟ 'ਜੈ ਮਾਤਾ ਦੀ ਕਰਦਾ ਜਾ' ਨੂੰ ਅੱਜ ਸ਼ਹਿਰ ਦੇ ਪਤਵੰਤੇ ਸੱਜਣਾਂ ਵਲੋਂ ਰਿਲੀਜ਼ ਕੀਤੀ ਗਈ | ਇਸ ਮੌਕੇ ਪ੍ਰਵੀਨ ਵਿੱਕੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਾਮਰੇਡੋ ਆਪਣੀਆਂ ਪਾਰਟੀਆਂ ਦੇ ਕੰਮ ਕਰਨ ਦੇ ਢੰਗ 'ਚ ਤਬਦੀਲੀ ਲਿਆਓ- ਰਾਮੂਵਾਲੀਆ

ਜੰਡਿਆਲਾ ਮੰਜਕੀ, 8ਦਸੰਬਰ (ਸੁਰਜੀਤ ਸਿੰਘ ਜੰਡਿਆਲਾ)-ਸਾਬਕਾ ਕੇਂਦਰੀ ਮੰਤਰੀ ਤੇ ਯੂ. ਪੀ. ਦੇ ਐੱਮ. ਐੱਲ. ਸੀ. ਬਲਵੰਤ ਸਿੰਘ ਰਾਮੂਵਾਲੀਆਂ ਨੇ ਨਜ਼ਦੀਕੀ ਪਿੰਡ ਬੁੰਡਾਲਾ ਮੰਜਕੀ ਵਿਚ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ ਯਾਦ ਵਿਚ ਕਰਵਾਏ ਸ਼ਰਧਾਂਜਲੀ ਸਮਾਗਮ ਨੂੰ ...

ਪੂਰੀ ਖ਼ਬਰ »

ਸੰਤ ਭਗਵਾਨ ਦਾਸ ਦੀ ਯਾਦ 'ਚ ਸੰਤ ਸਮਾਗਮ ਕਰਵਾਇਆ

ਫਿਲੌਰ, 8 ਦਸੰਬਰ (ਬੀ.ਐੱਸ.ਕੈਨੇਡੀ)-ਪਿੰਡ ਪਾਲਨੌ ਵਿਖੇ ਸੰਤ ਭਗਵਾਨ ਦਾਸ ਦੀ ਨਿੱਘੀ ਯਾਦ 'ਚ ਮਹਾਨ ਸੰਤ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸੰਤ ਪਰਮਜੀਤ ਦਾਸ ਗੱਦੀਨਸ਼ੀਨ ਨਗਰ ਵਾਲਿਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਪਿੰਡ ਉੱਗੀ 'ਚ ਸੈਮੀਨਾਰ ਕਰਵਾਇਆ

ਮੱਲ੍ਹੀਆਂ ਕਲਾਂ, 8 ਦਸੰਬਰ (ਮਨਜੀਤ ਮਾਨ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪ੍ਰੋੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਕੋਦਰ ਇੰਦਰਪ੍ਰੀਤ ਪਾਲ ਸਿੰਘ ਦੀ ...

ਪੂਰੀ ਖ਼ਬਰ »

ਪ੍ਰੀ-ਨਿਰਵਾਣ ਦਿਵਸ ਮਨਾਇਆ

ਅੱਪਰਾ, 8 ਦਸੰਬਰ (ਮਨਜਿੰਦਰ ਸਿੰਘ ਅਰੋੜਾ)-ਕਸਬਾ ਅੱਪਰਾ ਦੇ ਨਵਾਂ ਬੱਸ ਅੱਡਾ ਵਿਖੇ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ 64ਵਾਂ ਪ੍ਰੀ-ਨਿਰਵਾਣ ਦਿਵਸ ਮਨਾਇਆ | ਪ੍ਰੋਗਰਾਮ ਦੇ ਆਰੰਭ 'ਚ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ 'ਚ ਮਾਡਲ ਪ੍ਰਦਰਸ਼ਨੀ

ਭੋਗਪੁਰ, 8 ਦਸੰਬਰ (ਕੁਲਦੀਪ ਸਿੰਘ ਪਾਬਲਾ)- ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਸਨੌਰਾ ਵਿਖੇ ਚੇਅਰਮੈਨ ਸੁਖਜਿੰਦਰ ਸਿੰਘ ਅਤੇ ਪਿ੍ੰ. ਨਵਦੀਪ ਕੌਰ ਘੰੁਮਣ ਦੀ ਅਗਵਾਈ ਹੇਠ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਾਇੰਸ ...

ਪੂਰੀ ਖ਼ਬਰ »

ਡੀ.ਐਸ.ਪੀ. ਥਿੰਦ ਨੇ ਵਿਦਿਆਰਥਣਾਂ ਨੂੰ 'ਸ਼ਕਤੀ ਐਪ' ਬਾਰੇ ਕੀਤਾ ਜਾਗਰੂਕ

ਸ਼ਾਹਕੋਟ, 8 ਦਸੰਬਰ (ਸਚਦੇਵਾ)- ਐਸ.ਐਸ.ਪੀ (ਦਿਹਾਤੀ) ਜਲੰਧਰ ਨਵਜੋਤ ਸਿੰਘ ਮਾਹਲ ਦੀਆਂ ਹਦਾਇਤਾਂ 'ਤੇ ਪੁਲਿਸਿੰਗ ਸਾਂਝ ਕੇਂਦਰ ਸ਼ਾਹਕੋਟ ਵਲੋਂ ਸਰਕਾਰੀ ਕੰਨਿਆ ਹਾਈ ਸਕੂਲ ਸ਼ਾਹਕੋਟ ਵਿਖੇ ਸਾਂਝ ਕੇਂਦਰ ਦੇ ਇੰਚਾਰਜ ਮੇਜਰ ਸਿੰਘ ਤੇ ਸਕੂਲ ਮੁਖੀ ਸਰਬਜੀਤ ਕੌਰ ਦੀ ...

ਪੂਰੀ ਖ਼ਬਰ »

ਸੰਤ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦਾ ਜਨਮ ਦਿਨ ਮਨਾਇਆ

ਕਿਸ਼ਨਗੜ੍ਹ, 8 ਦਸੰਬਰ (ਲਖਵਿੰਦਰ ਸਿੰਘ ਲੱਕੀ, ਹਰਬੰਸ ਸਿੰਘ ਹੋਠੀ)-ਨਜ਼ਦੀਕੀ ਪਿੰਡ ਸੰਘਵਾਲ ਵਿਖੇ ਸੰਤ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਬਾਅਦ ਭਾਈ ...

ਪੂਰੀ ਖ਼ਬਰ »

ਸਹਾਇਤਾ ਕੈਂਪ 'ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵੰਡਿਆ ਲੋੜੀਂਦਾ ਸਾਮਾਨ

ਮਲਸੀਆਂ, 8 ਦਸੰਬਰ (ਸੁਖਦੀਪ ਸਿੰਘ)- ਸਮਗਰ ਸਿੱਖਿਆ ਅਭਿਆਨ, ਪੰਜਾਬ ਤਹਿਤ ਦਿਵਿਆਂਗ ਬੱਚਿਆਂ ਨੂੰ ਅਲਿਮਕੋ ਟੀਮ ਦੇ ਤਾਲਮੇਲ ਨਾਲ ਲੋੜੀਂਦਾ ਸਮਾਨ ਵੰਡਿਆ ਗਿਆ | ਸਰਕਾਰੀ ਪ੍ਰਾਇਮਰੀ ਸਕੂਲ, ਪੱਤੀ ਲਕਸੀਆਂ (ਮਲਸੀਆਂ) ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿਦ ਸਾਹਿਬ ਸਪੋਰਟਸ ਐਾਡ ਵੈੱੱਲਫੇਅਰ ਕਲੱਬ ਨੇ ਸਫ਼ਾਈ ਮੁਹਿੰਮ ਚਲਾਈ

ਭੋਗਪੁਰ, 8 ਦਸੰਬਰ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਹਰਗੋਬਿਦ ਸਾਹਿਬ ਸਪੋਰਟਸ ਐਾਡ ਵੈਲਫੇਅਰ ਕਲੱਬ ਡੱਲਾ ਵਲੋਂ ਮੀਟਿੰਗ ਉਪਰੰਤ ਪਿੰਡ ਨੂੰ ਸਾਫ਼-ਸੁੱਥਰਾ ਰੱਕਣ ਲਈ ਸਫ਼ਾਈ ਮੁਹਿੰਮ ਚਲਾਈ ਗਈ | ਇਸ ਦੌਰਾਨ ਨੋਜਵਾਨਾਂ ਨੇ ਪਿੰਡ ਦੀਆਂ ਪ੍ਰਮੁੱਖ ਗਲੀਆਂ ਨੂੰ ...

ਪੂਰੀ ਖ਼ਬਰ »

ਤਰਨਪ੍ਰੀਤ ਕੌਰ ਦਾ ਸੋਨ ਤਗਮਾ ਜਿੱਤਣ 'ਤੇ ਕਾਲਜ ਵਲੋਂ ਸਨਮਾਨ

ਗੁਰਾਇਆ8 ਦਸੰਬਰ (ਬਲਵਿੰਦਰ ਸਿੰਘ)-ਸਵੈ ਰੱਖਿਆ ਲਈ ਖ਼ਾਸਕਰ ਲੜਕੀਆਂ ਨੂੰ ਟਰੇਨਿੰਗ ਦੇਣ ਦੇ ਮਨੋਰਥ ਲਈ ਉਤਸ਼ਾਹਿਤ ਕਰਨ ਲਈ ਉਪਰਾਲੇ ਤਹਿਤ 12ਵੀਂ ਇੰਡੋ ਨਿਪਾਲ ਚੈਂਪੀਅਨਸ਼ਿਪ ਸੰਤ ਫਰਾਂਸਿਸ ਸਕੂਲ ਬਟਾਲਾ ਵਿਖੇ ਕਰਵਾਈ ਗਈ, ਜਿਸ ਵਿਚ ਭਾਰਤ ਅਤੇ ਨਿਪਾਲ ਦੀਆਂ ...

ਪੂਰੀ ਖ਼ਬਰ »

ਸ਼ਕਤੀ ਐਪ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ

ਕਰਤਾਰਪੁਰ, 8 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਪੁਲਿਸ ਸਾਂਝ ਕੇਂਦਰ ਕਰਤਾਰਪੁਰ ਵਲੋਂ ਡੀ. ਐਸ. ਪੀ. ਸੁਰਿੰਦਰ ਧੋਗੜੀ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਾਂਝ ਕੇਂਦਰ ਕਰਤਾਰਪੁਰ ਦੇ ...

ਪੂਰੀ ਖ਼ਬਰ »

ਸ੍ਰੀ ਹਰਿਨਾਮ ਸੰਕੀਰਤਨ ਸੰਮੇਲਨ ਕਰਵਾਇਆ

ਕਰਤਾਰਪੁਰ, 8 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਸ੍ਰੀ ਹਰਿਨਾਮ ਸੰਕੀਰਤਨ ਮੰਡਲ ਕਰਤਾਰਪੁਰ ਵਲੋਂ ਸਵਾਮੀ ਮੁਕੰਦ ਹਰਿ ਦੀ ਯਾਦ 'ਚ 34ਵਾਂ ਸ੍ਰੀ ਹਰਿਨਾਮ ਸੰਕੀਰਤਨ ਸੰਮੇਲਨ ਸੂਰੀਆ ਮੰਦਰ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ | ਸੰਮੇਲਨ ਦੀ ਸ਼ੁਰੂਆਤ ਸੁਰਿੰਦਰ ਛਾਬੜਾ ...

ਪੂਰੀ ਖ਼ਬਰ »

ਰੁੜਕਾ ਕਲਾਂ ਵਿਖੇ ਬੱਸ ਅੱਡੇ 'ਤੇ ਲੱਗੇ ਰੁੱਖਾਂ ਨੂੰ ਨਾਜਾਇਜ਼ ਤੌਰ 'ਤੇ ਵੱਢਿਆ

ਰੁੜਕਾ ਕਲਾਂ, 8 ਦਸੰਬਰ (ਦਵਿੰਦਰ ਸਿੰਘ ਖ਼ਾਲਸਾ)-ਇਕ ਪਾਸੇ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਪੂਰੇ ਪੰਜਾਬ ਵਿਚ ਬੂਟੇ ਲਗਾਏ ਜਾ ਰਹੇ, ਤਾਂ ਜੋ ਵਾਤਾਵਰਨ ਅਤੇ ਹੋਰ ਕੁਦਰਤੀ ਸੋਮਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਸੈਮੀਨਾਰ ਕਰਵਾਇਆ

ਨਕੋਦਰ, 8 ਦਸੰਬਰ (ਗੁਰਵਿੰਦਰ ਸਿੰਘ)-ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਨਕੋਦਰ 'ਚ ਚੰਗੀ ਖੁਰਾਕ ਅਤੇ ਪੌਸ਼ਟਿਕ ਭੋਜਨ ਨਾਲ ਸਬੰਧਿਤ ਸਾਰੇ ਵਿਦਿਆਰਥੀਆਂ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਵਿਚ ਡਾ: ਕੰਵਲਦੀਪ ਸਿੰਘ ਔਜਲਾ, ਚੇਅਰਮੈਨ ਵਿਪਨ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਬਿਲਗਾ, 8 ਦਸੰਬਰ (ਰਾਜਿੰਦਰ ਸਿੰਘ ਬਿਲਗਾ)-ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਬਿਲਗਾ ਇਕਾਈ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਪੰਚਾਇਤੀ ਜ਼ਮੀਨਾਂ ਵੇਚਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦੇ ਵਿਰੋਧ ਵਿਚ ਬਿਲਗਾ ਵਿਖੇ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੇ ਪੁਤਲੇ ...

ਪੂਰੀ ਖ਼ਬਰ »

ਟੈਗੋਰ ਸਕੂਲ ਵਿਖੇ ਖੇਡ ਮੇਲਾ ਸਮਾਪਤ

ਨਕੋਦਰ, 8 ਦਸੰਬਰ (ਗੁਰਵਿੰਦਰ ਸਿੰਘ)-ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਵਿਖੇ 39ਵਾਂ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | 15 ਦਿਨ ਚੱਲੇ ਖੇਡ ਮੁਕਾਬਲਿਆਂ 'ਚ ਪ੍ਰੀ-ਪ੍ਰਾਇਮਰੀ ਤੋਂ 12 ਕਲਾਸ ਤੱਕ ਦੇ ਵਿਦਿਆਰਥੀਆਂ ਦੇ ਖੋ-ਖੋ, ਰੱਸਾਕਸ਼ੀ, ਕ੍ਰਿਕਟ ਆਦਿ ਦੇ ...

ਪੂਰੀ ਖ਼ਬਰ »

ਬੇਜ਼ਮੀਨੇ ਮਜ਼ਦੂਰਾਂ ਵਲੋਂ ਧਰਨਾ

ਨਕੋਦਰ, 8 ਦਸੰਬਰ (ਗੁਰਵਿੰਦਰ ਸਿੰਘ)-ਬੀ.ਡੀ.ਪੀ.ਓ. ਵਿਖੇ ਬੇਜ਼ਮੀਨੇ ਮਜ਼ਦੂਰਾਂ ਵਲੋਂ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਰੋਹ ਭਰਪੂਰ ਧਰਨਾ ਦਿੱਤਾ ਗਿਆ ਅਤੇ ਮਜ਼ਦੂਰਾਂ ਦੀਆਂ ਲੰਬੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਮਨਵਾਉਣ ਸਬੰਧੀ ਮੰਗ ਪੱਤਰ ...

ਪੂਰੀ ਖ਼ਬਰ »

ਮਦਰਜ਼ ਪ੍ਰਾਈਡ ਸਕੂਲ 'ਚ ਸਪੋਰਟਸ ਮੀਟ ਕਰਵਾਈ

ਮਲਸੀਆਂ, 8 ਦਸੰਬਰ (ਸੁਖਦੀਪ ਸਿੰਘ)- ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਵਿਖੇ ਸਕੂਲ ਚੇਅਰਪਰਸਨ ਕੁਮਾਰੀ ਅਰੁਣ ਤੇ ਪਿ੍ੰਸੀਪਲ ਰਜਨੀ ਅਨੇਜਾ ਦੀ ਅਗਵਾਈ 'ਚ 3 ਰੋਜ਼ਾ ਸਪੋਰਟਸ ਮੀਟ ਕਰਵਾਈ ਗਈ | ਸਪੋਰਟਸ ਮੀਟ ਦੇ ਆਖ਼ਰੀ ਦਿਨ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੰਸਥਾ ਨੇ ਅਵਾਰਾ ਪਸ਼ੂਆਂ ਦੇ ਰਿਫਲੈਕਟਰ ਲਗਾਏ

ਸ਼ਾਹਕੋਟ, 8 ਦਸੰਬਰ (ਸੁਖਦੀਪ ਸਿੰਘ)-ਸੜਕੀ ਹਾਦਸਿਆਂ ਦਾ ਕਾਰਨ ਬਣ ਰਹੇ ਅਵਾਰਾ ਪਸ਼ੂਆਂ ਤੋਂ ਹਾਦਸਿਆਂ ਨੂੰ ਰੋਕਣ ਲਈ ਸਰਬੱਤ ਦਾ ਭਲਾ ਸੰਸਥਾ ਸ਼ਾਹਕੋਟ ਵਲੋਂ ਸੰਸਥਾ ਦੇ ਪ੍ਰਧਾਨ ਜਸਪਾਲ ਸਿੰਘ ਮਿਗਲਾਣੀ ਦੀ ਅਗਵਾਈ 'ਚ ਹਿਊਮਨ ਰਾਈਟਸ ਪ੍ਰੈੱਸ ਕਲੱਬ ਸ਼ਾਹਕੋਟ ਦੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਸ਼ੁਰੂ ਹੋਣ ਨਾਲ ਬੱਸਾਂ ਦੇ ਕਿਰਾਏ 'ਚ ਚੁੱਪ-ਚਪੀਤੇ 5 ਰੁਪਏ ਦਾ ਵਾਧਾ

ਸ਼ਾਹਕੋਟ, 8 ਦਸੰਬਰ (ਸੁਖਦੀਪ ਸਿੰਘ)-ਜਲੰਧਰ-ਮੋਗਾ ਕੌਮੀ ਮਾਰਗ 'ਤੇ ਟੋਲ ਪਲਾਜ਼ਾ ਸ਼ੁਰੂ ਹੋਣ ਨਾਲ ਜਿਥੇ ਆਮ ਵਾਹਨਾਂ ਵਾਲਿਆਂ ਦੀ ਜੇਬ ਹਲਕੀ ਹੋਣੀ ਸ਼ੁਰੂ ਹੋ ਗਈ, ਉਥੇ ਰੋਜ਼ਾਨਾ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ 'ਤੇ ਵੀ ਪ੍ਰਤੀ ਦਿਨ ਆਉਣ-ਜਾਣ ਦਾ 10 ਰੁਪਏ ਦਾ ਬੋਝ ਪੈ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX