ਤਾਜਾ ਖ਼ਬਰਾਂ


ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  13 minutes ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  40 minutes ago
ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ...
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  54 minutes ago
ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ...
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜੋ ਕਿ ਸੰਗਰੂਰ ਜੇਲ੍ਹ 'ਚ ਬੰਦ ਹੈ, ਨੂੰ ਅੱਜ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਹੱਤਿਆ ਦੇ ਮਾਮਲੇ 'ਚ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ ਚੱਲ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਰਾਜਾਸਾਂਸੀ, 22 ਜਨਵਰੀ (ਹੇਰ, ਖੀਵਾ)- ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ...
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ...
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 2 hours ago
ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ...
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਲੰਘੇ ਦਿਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 2 hours ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 40 ਸਟਾਰ ਪ੍ਰਚਾਰਕਾਂ ਦੀ ਇਸ ਸੂਚੀ 'ਚ ਪ੍ਰਧਾਨ...
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 2 hours ago
ਚੰਡੀਗੜ੍ਹ, 22 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ...
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 3 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਦੌਰੇ 'ਤੇ ਗਏ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ ਦੇ ਲਾਲ ਚੌਕ 'ਚ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ...
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ 'ਚ ਆਯੋਜਿਤ ਇੱਕ ਸਮਾਰੋਹ 'ਚ ਦੇਸ਼ ਭਰ ਦੇ 22 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਵੀਰਤਾ ਪੁਰਸਕਾਰਾਂ...
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 4 hours ago
ਨਵੀਂ ਦਿੱਲੀ, 22 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਾਰੇ ਹਾਈਕੋਰਟ 'ਤੇ ਇਸ ਕਾਨੂੰਨ ਨੂੰ ਲੈ ਕੇ...
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 4 hours ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡ ਦਿੱਤਾ ਹੈ। ਇਸ ਦੇ ਤਹਿਤ ਆਸਾਮ, ਉੱਤਰ-ਪੂਰਬ ਦੇ ਮਸਲੇ...
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 4 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 5 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਪਹਿਲਾ ਸਫ਼ਾ

ਨਾਗਰਿਕਤਾ ਸੋਧ ਬਿੱਲ ਲੋਕ ਸਭਾ 'ਚ ਪਾਸ

* ਹੱਕ 'ਚ 311 ਅਤੇ ਵਿਰੋਧ 'ਚ ਪਈਆਂ 80 ਵੋਟਾਂ * ਮੌਜੂਦਾ ਮੋਦੀ ਸਰਕਾਰ ਦੇ ਹੁੰਦਿਆਂ ਕਿਸੇ ਵੀ ਧਰਮ ਦੇ ਘੱਟ ਗਿਣਤੀ ਲੋਕਾਂ ਨੂੰ ਡਰਨ ਦੀ ਲੋੜ ਨਹੀਂ-ਅਮਿਤ ਸ਼ਾਹ * ਫੇਲ੍ਹ ਹੋਏ ਨਹਿਰੂ-ਲਿਆਕਤ ਸਮਝੌਤੇ ਨੂੰ ਮੋਦੀ ਸਰਕਾਰ ਨੇ ਸੁਧਾਰਿਆ * ਤਿੰਨ ਦੇਸ਼ਾਂ ਤੋਂ ਅੱਤਿਆਚਾਰ ਸਹਿੰਦੇ ਆਏ 6 ਵੱਖ-ਵੱਖ ਧਰਮਾਂ ਨੂੰ ਬਿੱਲ ਰਾਹੀਂ ਦਿੱਤੀ ਜਾਵੇਗੀ ਨਾਗਰਿਕਤਾ

ਨਵੀਂ ਦਿੱਲੀ, 9 ਦਸੰਬਰ (ਏਜੰਸੀ/ਉਪਮਾ ਡਾਗਾ ਪਾਰਥ)-ਸੋਮਵਾਰ ਦੇਰ ਰਾਤ ਨਾਗਰਿਕਤਾ ਸੋਧ ਬਿੱਲ ਲੋਕ ਸਭਾ 'ਚ ਪਾਸ ਹੋ ਗਿਆ। ਇਸ ਬਿੱਲ 'ਤੇ ਹੋਈ ਵੋਟਿੰਗ ਦੌਰਾਨ ਹੱਕ ਵਿਚ 311 ਅਤੇ ਵਿਰੋਧ ਵਿਚ 80 ਵੋਟਾਂ ਪਈਆਂ। ਇਸ ਤੋਂ ਪਹਿਲਾਂ ਲੋਕ ਸਭਾ 'ਚ ਵਿਵਾਦਪੂਰਨ ਕਾਨੂੰਨ 'ਤੇ ਹੋਈ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ

ਕੀ ਰਾਜ ਸਭਾ 'ਚ ਪਾਸ ਹੋ ਸਕੇਗਾ?

ਨਾਗਰਿਕਤਾ ਸੋਧ ਬਿੱਲ ਲੋਕ ਸਭਾ 'ਚ ਤਾਂ ਪਾਸ ਕਰਾਉਣ 'ਚ ਮੋਦੀ ਸਰਕਾਰ ਕਾਮਯਾਬ ਰਹੀ ਪਰ ਇਸ ਦਾ ਅਗਲਾ ਪੜਾਅ ਰਾਜ ਸਭਾ ਹੈ, ਜਿਥੇ ਭਾਜਪਾ ਇਸ ਬਿੱਲ ਨੂੰ ਪਾਸ ਕਰਵਾ ਸਕਦੀ ਹੈ ਕਿ ਨਹੀਂ। ਇਹ ਦੇਖਣ ਵਾਲੀ ਗੱਲ ਹੋਵੇਗੀ। ਦੱਸ ਦਈਏ ਕਿ ਮੌਜੂਦਾ ਰਾਜ ਸਭਾ 'ਚ ਕੁੱਲ 240 ਮੈਂਬਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. 'ਚ ਉਸਾਰੀ ਕਾਰਜਾਂ ਤੋਂ ਦਿਨ ਸਮੇਂ ਰੋਕ ਹਟਾਈ

ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ)-ਪ੍ਰਦੂਸ਼ਣ ਦੇ ਚਲਦਿਆਂ ਦਿੱਲੀ-ਐਨ. ਸੀ. ਆਰ. 'ਚ ਉਸਾਰੀ ਕਾਰਜਾਂ 'ਤੇ ਲੱਗੀ ਰੋਕ 'ਚ ਸੁਪਰੀਮ ਕੋਰਟ ਨੇ ਕੁੱਝ ਢਿੱਲ ਦਿੱਤੀ ਹੈ। ਅਦਾਲਤ ਨੇ ਅੱਜ ਆਪਣੇ ਆਦੇਸ਼ 'ਚ ਕਿਹਾ ਕਿ ਦਿੱਲੀ ਐਨ.ਸੀ.ਆਰ. 'ਚ ਸਵੇਰੇ 6 ਤੋਂ ਸ਼ਾਮ 6 ਵਜੇ ਤੱਕ ਉਸਾਰੀ ਕਾਰਜ ...

ਪੂਰੀ ਖ਼ਬਰ »

ਕਰਨਾਟਕ ਉਪ ਚੋਣਾਂ 'ਚ ਭਾਜਪਾ ਦੀ ਜਿੱਤ -15 'ਚੋਂ 12 ਸੀਟਾਂ ਜਿੱਤੀਆਂ

ਬੈਂਗਲੁਰੂ, 9 ਦਸੰਬਰ (ਪੀ. ਟੀ. ਆਈ.)-ਸੱਤਾਧਾਰੀ ਭਾਜਪਾ ਨੇ ਕਰਨਾਟਕ ਵਿਧਾਨ ਸਭਾ ਲਈ 15 ਸੀਟਾਂ 'ਤੇ ਹੋਈਆਂ ਉਪ ਚੋਣਾਂ 'ਚੋਂ 12 ਸੀਟਾਂ 'ਤੇ ਜਿੱਤ ਹਾਸਲ ਕੀਤੀ, ਜਿਸ ਦੀ ਮਦਦ ਨਾਲ 4 ਮਹੀਨੇ ਪੁਰਾਣੀ ਬੀ.ਐਸ. ਯੇਦੀਯੁਰੱਪਾ ਸਰਕਾਰ ਵਿਧਾਨ ਸਭਾ 'ਚ ਬਹੁਮਤ ਬਰਕਰਾਰ ਰੱਖਣ 'ਚ ...

ਪੂਰੀ ਖ਼ਬਰ »

ਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਵੀ ਭਾਈ ਜਗਤਾਰ ਸਿੰਘ ਹਵਾਰਾ ਬਰੀ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਚੌਕ ਵਿਚ 6 ਦਸੰਬਰ, 1995 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵਲੋਂ ਬਰੀ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਘੰਟਾ ਘਰ ਚੌਕ ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਦਿੱਲੀ ਅਗਨੀ ਕਾਂਡ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੰਗੀ ਰਿਪੋਰਟ

ਨਵੀਂ ਦਿੱਲੀ, 9 ਦਸੰਬਰ (ਪੀ.ਟੀ.ਆਈ.)-ਅਨਾਜ ਮੰਡੀ ਦੀ ਅੱਗ ਘਟਨਾ ਨੂੰ 'ਤਬਾਹੀ' ਵਾਪਰਨ ਦੀ ਉਡੀਕ ਵਜੋਂ ਵਰਣਨ ਕਰਦਿਆਂ ਕੌਮੀ ਮਨੁੱਖੀ ਅਧਿਕਾਰਾਂ ਬਾਰੇ ਕਮਿਸ਼ਨ ਨੇ ਦਿੱਲੀ ਸਰਕਾਰ, ਸ਼ਹਿਰ ਦੇ ਪੁਲਿਸ ਮਖੀ ਅਤੇ ਐਮ.ਸੀ.ਡੀ. (ਉੱਤਰੀ) ਨੂੰ ਨੋਟਿਸ ਜਾਰੀ ਕਰਦਿਆਂ 6 ਹਫ਼ਤਿਆਂ 'ਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖੇਡਾਂ ਸਬੰਧੀ ਰੂਸ 'ਤੇ 4 ਸਾਲ ਦੀ ਪਾਬੰਦੀ

ਲੁਸਾਨੇ (ਸਵਿਟਜ਼ਰਲੈਂਡ), 9 ਦਸੰਬਰ (ਏਜੰਸੀ)-ਵਿਸ਼ਵ ਐਂਟੀ ਡੋਪਿੰਗ ਏਜੰਸੀ (ਵਾਡਾ) ਨੇ ਰੂਸ 'ਤੇ 4 ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਇਸ ਦਾ ਮਤਲਬ ਇਹ ਹੈ ਕਿ ਹੁਣ ਰੂਸ ਅਗਲੇ ਚਾਰ ਸਾਲ ਤੱਕ ਕਿਸੇ ਵੀ ਪ੍ਰਕਾਰ ਦੀਆਂ ਮੁੱਖ ਖੇਡਾਂ 'ਚ ਹਿੱਸਾ ਨਹੀਂ ਲੈ ਸਕੇਗਾ। ਰੂਸ 'ਤੇ ਇਸ ...

ਪੂਰੀ ਖ਼ਬਰ »

ਸਵਾ 2 ਸਾਲ ਬਾਅਦ ਡੇਰਾ ਮੁਖੀ ਨੂੰ ਸੁਨਾਰੀਆ ਜੇਲ੍ਹ 'ਚ ਮਿਲੀ ਹਨੀਪ੍ਰੀਤ

ਚੰਡੀਗੜ੍ਹ, 9 ਦਸੰਬਰ (ਰਾਮ ਸਿੰਘ ਬਰਾੜ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਉਰਫ਼ ਪ੍ਰਿਅੰਕਾ ਤਨੇਜਾ ਨੇ ਅੱਜ ਦੁਪਹਿਰ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ 'ਚ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ। ਹਨੀਪ੍ਰੀਤ ਅਤੇ ਡੇਰਾ ਮੁਖੀ ਵਿਚਕਾਰ 2 ...

ਪੂਰੀ ਖ਼ਬਰ »

ਵਾਡਰਾ ਨੂੰ ਮਿਲੀ ਵਿਦੇਸ਼ ਜਾਣ ਦੀ ਇਜਾਜ਼ਤ

ਨਵੀਂ ਦਿੱਲੀ, 9 ਦਸੰਬਰ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਨੂੰ ਇਲਾਜ਼ ਕਰਵਾਉਣ ਤੇ ਵਪਾਰਿਕ ਮਨੋਰਥ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਵਾਡਰਾ ਲੰਡਨ ਵਿਖੇ 19 ਲੱਖ ਪੌਂਡ ਦੀ ਸੰਪਤੀ ...

ਪੂਰੀ ਖ਼ਬਰ »

ਅਕਾਲੀਆਂ ਅੱਗੇ ਝੁਕਾਂਗਾ ਨਹੀਂ, ਸਿਆਸਤਦਾਨ-ਗੈਂਗਸਟਰ ਗੱਠਜੋੜ ਦੀ ਤਹਿ ਤੱਕ ਜਾਵਾਂਗਾ-ਕੈਪਟਨ

ਚੰਡੀਗੜ੍ਹ, 9 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤਦਾਨਾਂ ਅਤੇ ਗੈਂਗਸਟਰਾਂ ਦਰਮਿਆਨ ਗੰਢਤੁੱਪ ਦੀਆਂ ਮੀਡੀਆ ਰਿਪੋਰਟਾਂ ਦੇ ਸੰਦਰਭ ਵਿਚ ਉਨ੍ਹਾਂ ਵਲੋਂ ਜਾਂਚ ਦੇ ਦਿੱਤੇ ਹੁਕਮਾਂ 'ਤੇ ਅਕਾਲੀਆਂ ਦੇ ਵਿਰੋਧ ਅੱਗੇ ਝੁਕਣ ਤੋਂ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਦੀ ਸਿਹਤ 'ਚ ਕੋਈ ਸੁਧਾਰ ਨਹੀਂ

ਲਾਹੌਰ / ਲੰਡਨ, 9 ਦਸੰਬਰ (ਏਜੰਸੀ)-ਲੰਡਨ ਦੇ ਹਸਪਤਾਲ 'ਚ ਜ਼ੇਰੇ ਇਲਾਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਨਵਾਜ਼ ਸ਼ਰੀਫ਼ (69) ਦੀ ਸਿਹਤ 'ਚ ਕੋਈ ਸੁਧਾਰ ਨਾ ਹੋਣ 'ਤੇ ਡਾਕਟਰਾਂ ਨੇ ਬਿਹਤਰ ਇਲਾਜ ਲਈ ਉਨ੍ਹਾਂ ਨੂੰ ਅਮਰੀਕਾ ਲਿਜਾਣ ਦੀ ਸਲਾਹ ਦਿੱਤੀ ਹੈ। ਪਾਕਿਸਤਾਨ ਮੁਸਲਿਮ ...

ਪੂਰੀ ਖ਼ਬਰ »

ਮਰੀਅਮ ਦਾ ਨਾਂਅ 'ਨੋ-ਫਲਾਈ ਲਿਸਟ' 'ਚੋਂ ਹਟਾਉਣ ਲਈ ਦਿੱਤੇ 7 ਦਿਨ

ਲਾਹੌਰ, 9 ਦਸੰਬਰ (ਏਜੰਸੀ)- ਪਾਕਿਸਤਾਨ ਦੀ ਇਕ ਅਦਾਲਤ ਨੇ ਅੱਜ ਪਾਕਿਸਤਾਨ ਦੀ ਸੰਘੀ ਸਰਕਾਰ ਨੂੰ ਪੀ.ਐਮ.ਐਲ-ਐਨ ਦੀ ਉਪ ਪ੍ਰਧਾਨ ਮਰੀਅਮ ਨਵਾਜ਼ (46) ਦਾ ਨਾਂਅ 'ਨੋ-ਫਲਾਈ ਲਿਸਟ' 'ਚੋਂ ਹਟਾਉਣ ਲਈ 7 ਦਿਨਾਂ 'ਚ ਨਿਰਣਾ ਲੈਣ ਲਈ ਕਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ...

ਪੂਰੀ ਖ਼ਬਰ »

ਰਾਸ਼ਟਰਪਤੀ ਭਵਨ ਵੱਲ ਵਧ ਰਹੇ ਜੇ. ਐਨ. ਯੂ. ਵਿਦਿਆਰਥੀਆਂ 'ਤੇ ਲਾਠੀਚਾਰਜ

ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ) - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅੱਜ ਮੁੜ ਫ਼ੀਸਾਂ 'ਚ ਕੀਤੇ ਵਾਧੇ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰਨਾ ਸ਼ੁਰੂ ਕੀਤਾ ਤਾਂ ਦਿੱਲੀ ਪੁਲਿਸ ਨੇ ਵਿਦਿਆਰਥੀਆਂ 'ਤੇ ਲਾਠੀਚਾਰਜ ਕਰ ਦਿੱਤਾ। ਜਿਉਂ ਹੀ ਵਿਦਿਆਰਥੀ ਜੇ.ਐਨ.ਯੂ. ਤੋਂ ਭੀਕਾਜੀ ਕਾਮਾ ਪੈਲੇਸ ਮੈਟਰੋ ਸਟੇਸ਼ਨ ਦੇ ਕੋਲ ਪਹੁੰਚੇ ਤਾਂ ਇਸ ਦੌਰਾਨ ਪੁਲਿਸ ਨੇ ਵਿਦਿਆਰਥੀਆਂ ਨੂੰ ਰੋਕ ਲਿਆ ਅਤੇ ਉਨ੍ਹਾਂ 'ਤੇ ਲਾਠੀਚਾਰਜ ਕਰ ਦਿੱਤਾ। ਯੂਨੀਵਰਸਿਟੀ ਵਲੋਂ ਹੋਸਟਲ ਦੀਆਂ ਫ਼ੀਸਾਂ 'ਚ ਕੀਤੇ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਮਾਰਚ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਭਾਰੀ ਗਿਣਤੀ 'ਚ ਦਿੱਲੀ ਪੁਲਿਸ ਨੂੰ ਤਾਇਨਾਤ ਕੀਤਾ ਸੀ। ਜਿਉਂ ਹੀ ਵਿਦਿਆਰਥੀ ਘੇਰਾਬੰਦੀ ਵਾਲੇ ਖੇਤਰ 'ਚ ਪਹੁੰਚੇ ਤਾਂ ਉਨ੍ਹਾਂ ਨੇ ਬੈਰੀਕੇਡ ਨੂੰ ਟੱਪਣ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਪੁਲਿਸ ਨੇ ਵਿਦਿਆਰਥੀਆਂ 'ਤੇ ਜ਼ਬਰਦਸਤ ਲਾਠੀਚਾਰਜ ਕੀਤਾ। ਇਸ ਦੌਰਾਨ ਕਈ ਵਿਦਿਆਰਥੀਆਂ ਦੇ ਸੱਟਾਂ ਵੀ ਲੱਗੀਆਂ। ਦਰਅਸਲ ਜੇ.ਐਨ.ਯੂ ਵਿਦਿਆਰਥੀਆਂ ਵਲੋਂ ਫ਼ੀਸਾਂ 'ਚ ਵਾਧੇ ਦੇ ਮੁੱਦੇ ਬਾਰੇ ਰਾਸ਼ਟਰਪਤੀ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਦੇ ਮਾਰਚ ਅਤੇ ਪ੍ਰਦਰਸ਼ਨ ਦੇ ਮੱਦੇਨਜ਼ਰ ਜੇ.ਐਨ.ਯੂ. ਦੇ ਨੇੜੇ-ਤੇੜੇ ਸੁਰੱਖਿਆ 'ਚ ਵਾਧਾ ਕਰ ਦਿੱਤਾ ਗਿਆ। ਇਹੀ ਨਹੀਂ, ਜੇ. ਐਨ. ਯੂ. 'ਚ ਫ਼ੀਸਾਂ 'ਚ ਵਾਧੇ ਦੇ ਵਿਰੋਧ 'ਚ ਵਿਦਿਆਰਥੀਆਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਤਿੰਨ ਮੈਟਰੋ ਸਟੇਸ਼ਨਾਂ, ਕੇਂਦਰੀ ਸਕੱਤਰੇਤ, ਲੋਕ ਕਲਿਆਣ ਮਾਰਗ ਅਤੇ ਉਦਯੋਗ ਭਵਨ ਮੈਟਰੋ ਸਟੇਸ਼ਨਾਂ ਦੇ ਬਾਹਰਲੇ ਗੇਟ ਬੰਦ ਕਰ ਦਿੱਤੇ ਗਏ। ਜਿਸ ਕਾਰਨ ਯਾਤਰੀ ਇਨ੍ਹਾਂ ਸਟੇਸ਼ਨਾਂ ਦੇ ਅੰਦਰ-ਬਾਹਰ ਨਹੀਂ ਜਾ ਸਕੇ। ਲਾਠੀਚਾਰਜ ਤੋਂ ਪਹਿਲਾਂ ਵਿਦਿਆਰਥੀਆਂ ਨੇ ਤਸਵੀਰਾਂ ਦਿਖਾ ਕੇ ਦਾਅਵਾ ਕੀਤਾ ਕਿ ਪੁਲਿਸ ਨੇ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਜੇ.ਐਨ.ਯੂ. ਦੇ ਸਾਰੇ ਮੁੱਖ ਦਰਵਾਜ਼ਿਆਂ ਨੂੰ ਬੰਦ ਕਰ ਦਿੱਤਾ। ਵਿਦਿਆਰਥੀਆਂ ਨੇ 'ਦਿੱਲੀ ਪੁਲਿਸ ਵਾਪਸ ਜਾਓ' ਅਤੇ 'ਸਾਰਿਆਂ ਲਈ ਮੁਫ਼ਤ ਸਿੱਖਿਆ' ਦੇ ਨਾਅਰੇ ਲਗਾਏ। ਇਸ ਦੌਰਾਨ ਡੀ.ਐਮ.ਆਰ.ਸੀ. ਨੇ ਕਿਹਾ ਹੈ ਕਿ ਦਿੱਲੀ ਪੁਲਿਸ ਦੇ ਨਿਰਦੇਸ਼ 'ਤੇ ਲਗਪਗ 4 ਘੰਟੇ ਤੱਕ ਮੈਟਰੋ ਸਟੇਸ਼ਨ ਬੰਦ ਰੱਖੇ ਗਏ ਅਤੇ 3 ਮੈਟਰੋ ਸਟੇਸ਼ਨ ਹੁਣ ਯਾਤਰੀਆਂ ਲਈ ਖੋਲ੍ਹ ਦਿੱਤੇ ਗਏ।


ਖ਼ਬਰ ਸ਼ੇਅਰ ਕਰੋ

ਬਿਹਾਰ ਦੀ ਬਕਸਰ ਜੇਲ੍ਹ ਨੂੰ ਮਿਲੇ ਫਾਂਸੀ ਦੇ 10 ਰੱਸੇ ਤਿਆਰ ਕਰਨ ਦੇ ਨਿਰਦੇਸ਼

* ਨਿਰਭੈਆ ਮਾਮਲੇ ਨਾਲ ਹੋ ਸਕਦਾ ਹੈ ਸਬੰਧ * 2016-17 'ਚ ਪਟਿਆਲਾ ਜੇਲ੍ਹ ਤੋਂ ਵੀ ਮਿਲੇ ਸੀ ਨਿਰਦੇਸ਼

ਪਟਨਾ, 9 ਦਸੰਬਰ (ਪੀ.ਟੀ.ਆਈ.)-ਬਿਹਾਰ ਦੀ ਬਕਸਰ ਜੇਲ੍ਹ ਨੂੰ ਇਸ ਹਫ਼ਤੇ ਦੇ ਅਖੀਰ ਤੱਕ ਫਾਂਸੀ ਦੇਣ ਵਾਲੇ 10 ਰੱਸੇ ਤਿਆਰ ਰੱਖਣ ਦਾ ਨਿਰਦੇਸ਼ ਦਿੱਤਾ ਗਿਆ ਹੈ, ਜਿਸ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਇਹ ਦਿੱਲੀ ਦੇ ਬਹੁਚਰਚਿਤ ਨਿਰਭੈਆ ਮਾਮਲੇ ਦੇ ਦੋਸ਼ੀਆਂ ਲਈ ਹੋ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਦੋਸ਼ੀਆਂ ਦੀਆਂ ਲਾਸ਼ਾਂ 13 ਤੱਕ ਸੰਭਾਲ ਕੇ ਰੱਖਣ ਦਾ ਆਦੇਸ਼

ਹੈਦਰਾਬਾਦ, 9 ਦਸੰਬਰ (ਪੀ. ਟੀ. ਆਈ.)-ਤੇਲੰਗਾਨਾ ਹਾਈਕੋਰਟ ਨੇ ਹੈਦਰਾਬਾਦ ਜਬਰ ਜਨਾਹ ਤੇ ਹੱਤਿਆ ਮਾਮਲੇ ਦੇ ਚਾਰ ਦੋਸ਼ੀਆਂ ਦੀਆਂ ਲਾਸ਼ਾਂ ਨੂੰ 13 ਦਸੰਬਰ ਤੱਕ ਸੰਭਾਲ ਕੇ ਰੱਖਣ ਦਾ ਆਦੇਸ਼ ਦਿੱਤਾ ਹੈ। ਚੀਫ਼ ਜਸਟਿਸ ਆਰ.ਐਸ. ਚੌਹਾਨ ਦੀ ਅਗਵਾਈ ਵਾਲੇ ਇਕ ਡਿਵੀਜ਼ਨ ਬੈਂਚ ਨੇ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX