ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਮੇਲ ਗੇਲ ਮਲਟੀਕਲਚਰਲ ਪ੍ਰਾਜੈਕਟ ਸਾਊਥਾਲ ਨੂੰ ਭਾਈਚਾਰਕ ਪੁਰਸਕਾਰ

ਲੰਡਨ, 10 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਰਹਿਨੁਮਾਈ ਹੇਠ ਚੱਲ ਰਹੇ ਮੇਲ ਗੇਲ ਮਲਟੀ ਕਲਚਰਲ ਕਮਿਊਨਿਟੀ ਪ੍ਰਾਜੈਕਟ ਨੂੰ ਲੰਡਨ ਵਿਚ ਆਮ ਲੋਕਾਂ ਦੀ ਭਲਾਈ ਵੱਖ-ਵੱਖ ਸੇਵਾਵਾਂ ਦੇਣ ਲਈ 'ਫੇਥ ਐਾਡ ਬਲੀਫ ਕਮਿਊਨਿਟੀ ਐਵਾਰਡ' ...

ਪੂਰੀ ਖ਼ਬਰ »

ਚੈੱਕ ਗਣਰਾਜ 'ਚ ਹਸਪਤਾਲ ਵਿਚ ਗੋਲੀਬਾਰੀ ਦੌਰਾਨ 6 ਲੋਕਾਂ ਦੀ ਮੌਤ

ਪੁਲਿਸ ਵਲੋਂ ਪਿੱਛਾ ਕਰਨ 'ਤੇ ਹਮਲਾਵਰ ਨੇ ਵੀ ਕੀਤੀ ਖੁਦਕਸ਼ੀ

ਪ੍ਰਾਗ, 10 ਦਸੰਬਰ (ਏਜੰਸੀ)- ਚੈੱਕ ਗਣਰਾਜ ਦੇ ਪੂਰਬੀ ਸ਼ਹਿਰ ਓਸਟਰਾਵਾ 'ਚ ਇਕ ਹਸਪਤਾਲ ਦੇ ਉਡੀਕ ਹਾਲ 'ਚ ਗੋਲੀਬਾਰੀ ਦੌਰਾਨ 6 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਦੋਂਕਿ ਪੁਲਿਸ ਵਲੋਂ ਪਿੱਛਾ ਕਰਨ 'ਤੇ ਹਮਲਾਵਰ ਨੇ ਵੀ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕਸ਼ੀ ਕਰ ਲਈ | ...

ਪੂਰੀ ਖ਼ਬਰ »

ਸਿਡਨੀ ਵਿਖੇ ਸੋਕੇ ਨੂੰ ਦੇਖਦਿਆਂ ਪਾਣੀ ਵਰਤਣ 'ਤੇ 'ਲੈਵਲ-2' ਪਾਬੰਦੀ

ਸਿਡਨੀ, 10 ਦਸੰਬਰ (ਹਰਕੀਰਤ ਸਿੰਘ ਸੰਧਰ)-ਨਿਓ ਸਾਊਥ ਵੇਲਜ਼ 'ਚ ਪਿਛਲੇ ਲੰਮੇ ਸਮੇਂ ਤੋਂ ਚਲਦੇ ਸੋਕੇ ਤੇ ਮੌਸਮ ਦੀ ਤਬਦੀਲੀ ਨਾਲ ਪਾਣੀ 'ਚ ਵੀ ਕਮੀ ਆਈ ਹੈ | ਸਿਡਨੀ ਤੇ ਬਲੂਮੋਨਟੇਨ ਅਤੇ ਇਲਾਵਾਰਾ ਇਲਾਕਿਆਂ ਵਿਚ 'ਲੈਵਲ-2' ਦੀ ਪਾਬੰਦੀ ਲਗਾ ਦਿੱਤੀ ਗਈ ਹੈ | ਨਿਓ ਸਾਊਥ ...

ਪੂਰੀ ਖ਼ਬਰ »

ਯੁਪਿਕਾ ਵਲੋਂ ਖੂਨਦਾਨ ਕੈਂਪ

ਟੋਰਾਂਟੋ, 10 ਦਸੰਬਰ (ਹਰਜੀਤ ਸਿੰਘ ਬਾਜਵਾ)- ਉੱਤਰ ਪ੍ਰਦੇਸ ਇੰਨ ਕੈਨੇਡਾ ਸੰਸਥਾ (ਯੁਪਿਕਾ) ਵਲੋਂ ਮਿਸੀਸਾਗਾ ਦੇ ਮਿਸੀਸਾਗਾ ਡੋਨਰ ਸੈਂਟਰ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਅਨੇਕਾਂ ਵਿਅਕਤੀਆਂ ਵਲੋਂ ਇਸ ਮਹਾਨ ਕਾਰਜ ਵਿਚ ਹਿੱਸਾ ਲਿਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਕੈਨੇਡਾ 'ਚ ਸਥਾਪਿਤ ਪੰਜਾਬੀ ਤੇ ਨਵੇਂ ਪਹੁੰਚ ਰਹੇ ਨੌਜਵਾਨਾਂ 'ਚ ਪਾੜਾ ਬਰਕਰਾਰ

ਟੋਰਾਂਟੋ, 10 ਦਸੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ ਦਹਾਕਿਆਂ ਤੋਂ ਪੰਜਾਬੀਆਂ ਦਾ ਚਹੇਤਾ ਦੇਸ਼ ਹੈ | ਮੌਜੂਦਾ ਦੌਰ 'ਚ ਪੰਜਾਬ ਦੇ ਲੋਕਾਂ ਦਾ ਕੈਨੇਡਾ ਵੱਲ੍ਹ ਵਹਾਅ ਬੀਤੇ ਸਾਰੇ ਸਮਿਆਂ ਤੋਂ ਵੱਧ ਹੈ, ਜਿਸ ਵਿਚ ਵੱਡਾ ਰੋਲ ਕੈਨੇਡਾ ਸਰਕਾਰ ਵਲੋਂ ਖੁਲ੍ਹਦਿਲੀ ਨਾਲ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਪਿਰਤਾ ਮੋਹੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਲੰਡਨ, 10 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਉੱਘੇ ਕਬੱਡੀ ਖਿਡਾਰੀ ਪਿਰਤਾ ਮੋਹੀ ਦੀ ਬੇਵਕਤੀ ਮੌਤ 'ਤੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਖੇਡ ਸਕੱਤਰ ਤੇ ਕਬੱਡੀ ਪ੍ਰਮੋਟਰ ਪ੍ਰਭਜੋਤ ਸਿੰਘ ਬਿੱਟੂ ਮੋਹੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗਿੱਪੀ ਗਰੇਵਾਲ ਦੇ ਘਰ ਤੀਜੇ ਪੁੱਤਰ ਨੇ ਲਿਆ ਜਨਮ

ਚੰਡੀਗੜ੍ਹ, 10 ਦਸੰਬਰ (ਏਜੰਸੀ)- ਪੰਜਾਬੀ ਗਾਇਕ ਤੇ ਫਿਲਮ ਅਦਾਕਾਰ ਗਿੱਪੀ ਗਰੇਵਾਲ ਦੇ ਘਰ ਤੀਜੇ ਪੁੱਤਰ ਨੇ ਜਨਮ ਲਿਆ ਹੈ | ਆਪਣੇ ਪਹਿਲੇ ਪੁੱਤਰਾਂ ਏਕਮਕਾਰ ਗਰੇਵਾਲ ਤੇ ਗੁਰਫਤਿਹ ਗਰੇਵਾਲ ਤੋਂ ਬਾਅਦ ਗਿੱਪੀ ਗਰੇਵਾਲ ਨੇ ਆਪਣੇ ਤੀਜੇ ਪੁੱਤਰ ਦਾ ਨਾਂਅ ਗੁਰਬਾਜ਼ ...

ਪੂਰੀ ਖ਼ਬਰ »

ਪੰਜਾਬੀ ਪਹਿਲਵਾਨਾਂ ਨੇ ਜਿੱਤਿਆ ਕੈਨੇਡੀਅਨ ਉਲੰਪਿਕ ਟਰਾਇਲ ਕੁਸ਼ਤੀ ਮੁਕਾਬਲਾ

ਐਬਟਸਫੋਰਡ, 10 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਨਿਆਗਰਾ ਫਾਲਜ਼ ਵਿਖੇ ਹੋਏ ਕੈਨੇਡੀਅਨ ਉਲੰਪਿਕ ਟਰਾਇਲ ਕੁਸ਼ਤੀ ਮੁਕਾਬਲਿਆਂ 'ਚ ਬਿ੍ਟਿਸ਼ ਕੋਲੰਬੀਆ ਦੇ ਦੋ ਪਹਿਲਵਾਨ ਜੇਤੂ ਰਹੇ ਹਨ | ਇਨ੍ਹਾਂ ਮੁਕਾਬਲਿਆਂ 'ਚ ਕੈਨੇਡਾ ਭਰ ਤੋਂ ਪਹਿਲਵਾਨ ...

ਪੂਰੀ ਖ਼ਬਰ »

ਹਲਿੰਗਡਨ ਕੌ ਾਸਲ ਵਲੋਂ ਮਨਾਇਆ 550ਵਾਂ ਪ੍ਰਕਾਸ਼ ਪੁਰਬ

ਲੰਡਨ, 10 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹਲਿੰਗਡਨ ਕੌਾਸਲ ਵਲੋਂ ਪੰਜਾਬੀ ਕੌਾਸਲਰਾਂ ਮੈਰਾਥਨ ਦੌੜਾਕ ਜਗਜੀਤ ਸਿੰਘ ਹਰਦੋਫਰੋਲਾ, ਕੌਾਸਲਰ ਮਹਿੰਦਰ ਸਿੰਘ ਬਿਰਹਾ ਤੇ ਜਸਜੋਤ ਸਿੰਘ ਢੋਟ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਹਾਂਗਕਾਂਗ ਪੁਲਿਸ ਵਲੋਂ ਦੇਸੀ ਬੰਬ ਨਕਾਰਾ

ਹਾਂਗਕਾਂਗ, 10 ਦਸੰਬਰ (ਜੰਗ ਬਹਾਦਰ ਸਿੰਘ)-ਕੂਈਨਜ਼ ਰੋਡ ਈਸਟ ਸਥਿਤ ਵਾਹ ਯਾਨ ਕਾਲਜ ਦੇ ਨਜ਼ਦੀਕ ਮਿਲੇ ਦੇਸੀ ਬੰਬ ਨੂੰ ਪੁਲਿਸ ਵਲੋਂ ਨਕਾਰਾ ਕਰ ਦਿੱਤਾ ਗਿਆ | ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਐਲਿਕ ਮੈਕਵਰਟਰ ਅਨੁਸਾਰ ਉਕਤ ਬੰਬ ਕਰੀਬ 10 ਕਿੱਲੋ ਦਾ ਸੀ ਅਤੇ ਇਸ ਵਿਚ ਘਾਤਕ ਕੈਮੀਕਲ ਪਾਊਡਰ ਅਤੇ ਲੋਹੇ ਦੀਆਂ ਕਿੱਲਾਂ ਸਮੇਤ ਕੰਟਰੋਲ ਲਈ ਮੋਬਾਈਲ ਲਗਾਇਆ ਗਿਆ ਸੀ | ਬੰਬ ਵਰਤੋਂ ਲਈ ਪੂਰੀ ਤਰ੍ਹਾਂ ਤਿਆਰ ਸੀ ਅਤੇ 100 ਤੋਂ 150 ਮੀਟਰ ਦੇ ਕਰੀਬ ਮਾਰ ਕਰਨ ਦੀ ਸਮਰੱਥਾ ਰੱਖਦਾ ਸੀ | ਉਕਤ ਬੰਬ ਵਾਹ ਯਾਨ ਕਾਲਜ ਦੀ ਸਫਾਈ ਕਰਮਚਾਰੀ ਦੀ ਇਤਲਾਹ 'ਤੇ ਬਰਾਮਦ ਕੀਤਾ ਗਿਆ ਜ਼ਿਕਰਯੋਗ ਹੈ ਕਿ ਸਤਵੇਂ ਮਹੀਨੇ 'ਚ ਦਾਖ਼ਲ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਹਿੰਸਕ ਘਟਨਾਵਾਂ 'ਚ ਸ਼ਾਮਿਲ ਹੋਣ ਕਾਰਨ ਹਾਂਗਕਾਂਗ ਮੁਖੀ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ | ਹੁਣ ਤੱਕ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿਚ ਹੋਈਆ ਕਰੀਬ 6200 ਗਿ੍ਫ਼ਤਾਰੀਆਂ 'ਚ 40 ਫ਼ੀਸਦੀ ਦੇ ਕਰੀਬ 18 ਸਾਲ ਤੋਂ ਘੱਟ ਉਮਰ ਦੇ ਬੱਚੇ ਸ਼ਾਮਿਲ ਹਨ ਜੋ ਕਿ ਹਾਂਗਕਾਂਗ ਦੇ ਕਰੀਬ 300 ਸਕੂਲਾਂ ਨਾਲ ਸਬੰਧਿਤ ਹਨ | ਇਨ੍ਹਾਂ ਗਿ੍ਫ਼ਤਾਰੀਆਂ ਵਿਚ ਸਭ ਤੋਂ ਘੱਟ 11 ਸਾਲ ਦਾ ਬੱਚਾ ਅਤੇ ਸਭ ਤੋਂ ਵੱਧ 84 ਸਾਲ ਦੇ ਬਜ਼ੁਰਗ ਤੱਕ ਲੋਕ ਸ਼ਾਮਿਲ ਹਨ ਅਤੇ 1600 ਦੇ ਕਰੀਬ ਲੜਕੀਆਂ ਹਨ |


ਖ਼ਬਰ ਸ਼ੇਅਰ ਕਰੋ

ਵਿਨੀਪੈਗ 'ਚ ਬਰਫ਼ ਨਾਲ ਜੰਮੀ ਝੀਲ 'ਚ ਦਰਾਰ ਆਉਣ ਕਾਰਨ ਵਾਹਨ ਡੁੱਬੇ

ਵਿਨੀਪੈਗ, 10 ਦਸੰਬਰ (ਸਰਬਪਾਲ ਸਿੰਘ)-ਵਿਨੀਪੈਗ ਸਥਿਤ ਬਾਲਸਮ ਬੇਅ ਝੀਲ ਵਿਚ ਪੰਜ ਗੱਡੀਆਂ ਬਰਫ਼ ਦੇ ਟੁੱਟ ਜਾਣ ਕਾਰਨ ਪਾਣੀ 'ਚ ਡੁੱਬ ਗਈਆਂ | ਸੇਂਟ ਕਲੇਮੈਂਟਸ ਦੀ ਦਿਹਾਤੀ ਮਿਊਾਸਪਲ ਅਤੇ ਕਾਰਜਕਾਰੀ ਮੁੱਖ ਪ੍ਰਸ਼ਾਸਕੀ ਅਧਿਕਾਰੀ ਕਾਲਿਨ ਸੈਲਰ ਨੇ ਦੱਸਿਆ ਕਿ ਐਤਵਾਰ ...

ਪੂਰੀ ਖ਼ਬਰ »

ਮਾਮਲਾ ਮਿਆਂਮਾਰ 'ਚ ਰੋਹਿੰਗਿਆ ਮੁਸਲਮਾਨਾਂ ਦੇ ਹੋਏ ਕਤਲੇਆਮ ਦਾ

ਸੰਯੁਕਤ ਰਾਸ਼ਟਰ ਦੀ ਅਦਾਲਤ 'ਚ ਪੇਸ਼ ਹੋਈ ਸੂ ਕੀ

ਹੇਗ (ਨੀਦਰਲੈਂਡ), 10 ਦਸੰਬਰ (ਏਜੰਸੀ)- ਰੋਹਿੰਗਿਆ ਮੁਸਲਮਾਨਾਂ 'ਤੇ ਹੋਏ ਅੱਤਿਆਚਾਰਾਂ ਿਖ਼ਲਾਫ਼ ਮਿਆਂਮਾਰ ਦਾ ਪੱਖ ਰੱਖਣ ਲਈ ਸੰਯੁਕਤ ਰਾਸ਼ਟਰ ਦੀ ਸਿਖਰਲੀ ਅਦਾਲਤ ਪਹੁੰਚੀ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਤੇ ਮਿਆਂਮਾਰ ਦੀ ਕੌਾਸਲਰ ਆਂਗ ਸਾਨ ਸੂ ਕੀ ਨੂੰ 'ਕਤਲੇਆਮ ...

ਪੂਰੀ ਖ਼ਬਰ »

ਐਡੀਲੇਡ ਦੀ ਲੀਜ਼ਾ ਡੈਡਲੋ ਜਵਾਲਾ ਮੁਖੀ ਧਮਾਕੇ 'ਚੋਂ ਮਿਲੀ ਜੀਵਤ

ਐਡੀਲੇਡ, 10 ਦਸੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਤੋਂ 48 ਸਾਲਾ ਔਰਤ ਲੀਜ਼ਾ ਡੈਡਲੋ ਪਰਿਵਾਰ ਸਮੇਤ ਲਾਪਤਾ ਸੀ, ਉਸ ਦੇ ਜੀਵਤ ਹੋਣ ਦੀ ਪੁਸ਼ਟੀ ਹੋ ਗਈ | ਡੈਡਲੋ ਦੇ ਪਿਤਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਉਸ ਦੀ ਬੇਟੀ 53 ਸਾਲਾ ਪਤੀ ਗੈਰ ਡੈਡਲੋ ਅਤੇ 15 ਸਾਲ ਦੀ ਧੀ ਹੈਸਿਗ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX