ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  7 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  13 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  18 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  21 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  27 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  29 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  31 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  32 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  40 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  43 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  47 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  49 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  36 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  58 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  1 minute ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਮੱਘਰ ਸੰਮਤ 551

ਪਹਿਲਾ ਸਫ਼ਾ

ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਉੱਤਰ-ਪੂਰਬ 'ਚ ਰੋਹ ਹੋਰ ਵਧਿਆ-ਪੁਲਿਸ ਗੋਲੀ ਨਾਲ ਤਿੰਨ ਹਲਾਕ

• 10 ਜ਼ਿਲਿ੍ਹਆਂ 'ਚ ਇੰਟਰਨੈੱਟ ਬੰਦ • ਫ਼ੌਜ ਵਲੋਂ ਫਲੈਗ ਮਾਰਚ • ਕਰਫ਼ਿਊ ਦੌਰਾਨ ਹੀ ਪੱਥਰਬਾਜ਼ੀ, ਸਾੜਫੂਕ, ਭੰਨਤੋੜ • ਮੰਤਰੀ ਤੇ ਵਿਧਾਇਕਾਂ ਦੇ ਘਰਾਂ ਨੂੰ ਬਣਾਇਆ ਨਿਸ਼ਾਨਾ ਗੁਹਾਟੀ/ਨਵੀਂ ਦਿੱਲੀ, 12 ਦਸੰਬਰ (ਪੀ.ਟੀ.ਆਈ.)-ਨਾਗਰਿਕਤਾ (ਸੋਧ) ਬਿੱਲ ਿਖ਼ਲਾਫ਼ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਬਣਿਆ ਕਾਨੂੰਨ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ (ਏਜੰਸੀ)-ਸੰਸਦ ਵਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਜਿਸ ਨਾਲ ਇਹ ਬਿੱਲ ਕਾਨੂੰਨ ਬਣ ਗਿਆ ਹੈ | ਇਕ ਅਧਿਕਾਰਕ ਨੋਟੀਫ਼ਿਕੇਸ਼ਨ ਅਨੁਸਾਰ ਇਹ ਕਾਨੂੰਨ ਹੁਣ ਵੀਰਵਾਰ ਨੂੰ ...

ਪੂਰੀ ਖ਼ਬਰ »

ਅਯੁੱਧਿਆ ਮਾਮਲੇ 'ਚ ਸਾਰੀਆਂ ਨਜ਼ਰਸਾਨੀ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ

ਨਵੀਂ ਦਿੱਲੀ, 12 ਦਸੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਅਯੁੱਧਿਆ ਫ਼ੈਸਲੇ ਨੂੰ ਲੈ ਕੇ ਦਾਖ਼ਲ ਕੀਤੀਆਂ ਗਈਆਂ ਸਾਰੀਆਂ 18 ਨਜ਼ਰਸਾਨੀ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ | ਸਰਬ ਉੱਚ ਅਦਾਲਤ ਨੇ 9 ਨਵੰਬਰ ਨੂੰ ਅਯੁੱਧਿਆ ਵਿਵਾਦ 'ਤੇ ਇਤਿਹਾਸਕ ਫ਼ੈਸਲਾ ਸੁਣਾਉਂਦੇ ...

ਪੂਰੀ ਖ਼ਬਰ »

ਹਾਈਕੋਰਟ ਜਬਰ ਜਨਾਹ ਅਤੇ ਪੋਕਸੋ ਕੇਸਾਂ ਦੀ ਸੁਣਵਾਈ 6 ਮਹੀਨਿਆਂ 'ਚ ਪੂਰੀ ਕਰਨ-ਕੇਂਦਰ

ਨਵੀਂ ਦਿੱਲੀ, 12 ਦਸੰਬਰ (ਏਜੰਸੀ)-ਉਨਾਓ ਅਤੇ ਹੈਦਰਾਬਾਦ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ, ਜਿਨ੍ਹਾਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ, ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਇਕ ਮਹੱਤਵਪੂਰਨ ਫ਼ੈਸਲਾ ਲਿਆ ਹੈ | ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ...

ਪੂਰੀ ਖ਼ਬਰ »

ਈ.ਡੀ. ਵਲੋਂ ਸ਼ਿਵਇੰਦਰ ਸਿੰਘ ਗਿ੍ਫ਼ਤਾਰ

ਨਵੀਂ ਦਿੱਲੀ, 12 ਦਸੰਬਰ (ਏਜੰਸੀ)-ਈ. ਡੀ. ਨੇ ਵੀਰਵਾਰ ਨੂੰ ਰੈਲੀਗੇਅਰ ਫਿਨਵੈਸਟ ਲਿ. ਦੇ ਫੰਡਾਂ ਦੀ ਦੁਰਵਰਤੋਂ ਕਰਨ ਨਾਲ ਸਬੰਧਤ ਹਵਾਲਾ ਕੇਸ 'ਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਇੰਦਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਅਧਿਕਾਰੀਆਂ ਨੇ ਦੱਸਿਆ ਕਿ ਈ. ...

ਪੂਰੀ ਖ਼ਬਰ »

ਕੇਂਦਰ ਵਲੋਂ ਏਅਰ ਇੰਡੀਆ ਦੇ 100 ਫ਼ੀਸਦੀ ਸ਼ੇਅਰ ਵੇਚਣ ਦਾ ਫ਼ੈਸਲਾ

ਨਵੀਂ ਦਿੱਲੀ, 12 ਦਸੰਬਰ (ਏਜੰਸੀ)-ਪ੍ਰਸਤਾਵਿਤ ਵਿਨਿਵੇਸ਼ ਪ੍ਰਕਿਰਿਆ ਤਹਿਤ ਮੋਦੀ ਸਰਕਾਰ ਸਰਕਾਰੀ ਹਵਾਈ ਕੰਪਨੀ ਏਅਰ ਇੰਡੀਆ 'ਚ ਆਪਣੀ 100 ਫ਼ੀਸਦੀ ਹਿੱਸੇਦਾਰੀ ਵੇਚਣ ਜਾ ਰਹੀ ਹੈ | ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਸੰਸਦ 'ਚ ਉਕਤ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਬੰਗਲਾਦੇਸ਼ ਦੇ ਵਿਦੇਸ਼ ਤੇ ਗ੍ਰਹਿ ਮੰਤਰੀ ਨੇ ਭਾਰਤ ਦੌਰਾ ਕੀਤਾ ਰੱਦ

ਨਵੀਂ ਦਿੱਲੀ, 12 ਦਸੰਬਰ (ਉਪਮਾ ਡਾਗਾ ਪਾਰਥ)-ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ 'ਚ ਹੋ ਰਹੇ ਪ੍ਰਦਰਸ਼ਨਾਂ ਦਰਮਿਆਨ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਡਾ: ਏ. ਕੇ. ਅਬਦੁੱਲ ਮੋਮੇਨ ਅਤੇ ਗ੍ਰਹਿ ਮੰਤਰੀ ਅਸਾਦੁਜ਼ਮਾਨ ਖ਼ਾਨ ਨੇ ਐਨ ਵਕਤ 'ਤੇ ਆਪਣਾ ਭਾਰਤ ਦਾ ਦੌਰਾ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਮੁਕਾਬਲੇ ਦੌਰਾਨ 2 ਨਕਸਲੀ ਹਲਾਕ ਧਮਾਕੇ 'ਚ 1 ਜਵਾਨ ਜ਼ਖ਼ਮੀ

ਰਾਏਪੁਰ, 12 ਦਸੰਬਰ (ਏਜੰਸੀ)- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ 2 ਨਕਸਲੀ ਮਾਰੇ ਗਏ, ਜਦਕਿ ਇਕ ਵੱਖਰੀ ਜਗ੍ਹਾ ਹੋਏ ਧਮਾਕੇ 'ਚ ਐਸ.ਟੀ.ਐਫ਼. (ਵਿਸ਼ੇਸ਼ ਟਾਕਸ ਫੋਰਸ) ਦਾ ਇਕ ਜਵਾਨ ਜ਼ਖ਼ਮੀ ਹੋ ਗਿਆ | ਬਸਤਰ ਰੇਂਜ ਦੇ ...

ਪੂਰੀ ਖ਼ਬਰ »

ਲਾਹੌਰ 'ਚ ਹਸਪਤਾਲ 'ਤੇ ਹਮਲਾ ਕਰਨ ਵਾਲੇ 50 ਵਕੀਲ ਗਿ੍ਫ਼ਤਾਰ

ਲਾਹੌਰ, 12 ਦਸੰਬਰ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੀਰਵਾਰ ਨੂੰ ਪੁਲਿਸ ਵਲੋਂ ਦਿਲ ਦੀਆਂ ਬਿਮਾਰੀਆਂ ਦਾ ਇਲਾਜ ਕਰਨ ਵਾਲੇ ਹਸਪਤਾਲ 'ਤੇ ਹਮਲਾ ਕਰਨ ਵਾਲੇ 50 ਵਕੀਲਾਂ (ਸਮੇਤ ਮਹਿਲਾ ਵਕੀਲਾਂ) ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਇਸ ਹਮਲੇ ਕਾਰਨ ਹਸਪਤਾਲ 'ਚ ...

ਪੂਰੀ ਖ਼ਬਰ »

ਜੰਤਰ-ਮੰਤਰ ਵਿਖੇ ਨਾਮਧਾਰੀ ਸੰਗਤ ਵਲੋਂ ਰੋਸ ਪ੍ਰਦਰਸ਼ਨ

ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਫੜਿਆ ਜਾਵੇ-ਐਕਸ਼ਨ ਕਮੇਟੀ ਨਵੀਂ ਦਿੱਲੀ, 12 ਦਸੰਬਰ (ਬਲਵਿੰਦਰ ਸਿੰਘ ਸੋਢੀ)-ਨਾਮਧਾਰੀ ਗੁਰੂ ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਨਾ ਫੜੇ ਜਾਣ 'ਤੇ ਨਾਮਧਾਰੀ ਸੰਗਤ ਨੇ ਦਿੱਲੀ 'ਚ ਵੱਡੀ ਗਿਣਤੀ 'ਚ ਜੰਤਰ-ਮੰਤਰ ਤੇ ਰੋਸ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਹੈਦਰਾਬਾਦ ਮੁਕਾਬਲੇ 'ਚ ਸੁਪਰੀਮ ਕੋਰਟ ਵਲੋਂ ਨਿਆਇਕ ਜਾਂਚ ਦਾ ਆਦੇਸ਼

ਨਵੀਂ ਦਿੱਲੀ, 12 ਦਸੰਬਰ (ਏਜੰਸੀ)-ਹੈਦਰਾਬਾਦ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀਆਂ ਦੀ ਪੁਲਿਸ ਮੁਕਾਬਲੇ 'ਚ ਮੌਤ ਸਬੰਧੀ ਜਾਂਚ ਲਈ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਇਕ ਤਿੰਨ ਮੈਂਬਰੀ ਜਾਂਚ ਕਮਿਸ਼ਨ ਨਿਯੁਕਤ ਕੀਤਾ, ਜਿਸ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ...

ਪੂਰੀ ਖ਼ਬਰ »

ਉੱਤਰ ਪੂਰਬ ਦੇ ਲੋਕਾਂ ਦੇ ਹਿਤਾਂ ਦੀ ਰਾਖੀ ਕਰਨਾ ਸਾਡੀ ਸਰਕਾਰ ਦੀ ਤਰਜੀਹ-ਮੋਦੀ

ਨਾਗਰਿਕਤਾ ਬਿੱਲ ਨੂੰ ਲੈ ਕੇ ਕਾਂਗਰਸ 'ਤੇ ਲਗਾਇਆ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਧਨਬਾਦ (ਝਾਰਖੰਡ), 12 ਦਸੰਬਰ (ਪੀ.ਟੀ.ਆਈ.)-ਨਾਗਰਿਕਤਾ (ਸੋਧ) ਬਿੱਲ 'ਤੇ ਉੱਤਰ ਪੂਰਬ ਦੇ ਲੋਕਾਂ ਦੇ ਡਰ ਨੂੰ ਦੂਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਮਾਹਿਰਾਂ ਦੀ ਕਮੇਟੀ ਗਠਿਤ ਕਰਨ ਦੀ ਸਿਫ਼ਾਰਸ਼

ਨਵੀਂ ਦਿੱਲੀ, 12 ਦਸੰਬਰ (ਏਜੰਸੀ)- ਸੰਸਦ ਦੀ ਇਕ ਸਥਾਈ ਕਮੇਟੀ ਵਲੋਂ ਪਰਾਲੀ ਸਾੜਨ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਪਹੁੰਚਣ ਵਾਲੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਇਸ ਸਮੱਸਿਆ ਦਾ ਲੰਮੇ ਸਮੇਂ ਲਈ ਹੱਲ ਕਰਨ ਲਈ ਮਾਹਿਰਾਂ ਦੀ ਇਕ ਕਮੇਟੀ ...

ਪੂਰੀ ਖ਼ਬਰ »

ਪਾਕਿ ਵਲੋਂ ਪੁਣਛ, ਬਾਰਾਮੁਲਾ ਤੇ ਕਠੂਆ 'ਚ ਗੋਲਾਬਾਰੀ, 2 ਜ਼ਖ਼ਮੀ

ਜੰਮੂ, 12 ਦਸੰਬਰ (ਏਜੰਸੀ)-ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਪਾਰੋਂ ਪੁਣਛ, ਬਾਰਾਮੁਲਾ ਤੇ ਕਠੂਆ ਜ਼ਿਲਿ੍ਹਆਂ 'ਚ ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਤੋਂ ਕੀਤੀ ਜਾ ਰਹੀ ਗੋਲਾਬਾਰੀ ਦੌਰਾਨ 2 ਲੋਕ ਜ਼ਖ਼ਮੀ ਹੋ ...

ਪੂਰੀ ਖ਼ਬਰ »

ਭਾਰਤ-ਅਮਰੀਕਾ ਦਰਮਿਆਨ 2+2 ਗੱਲਬਾਤ 18 ਨੂੰ

ਵਾਸ਼ਿੰਗਟਨ/ ਨਵੀਂ ਦਿੱਲੀ, 12 ਦਸੰਬਰ (ਏਜੰਸੀ)- ਇਕ ਸਿਖਰ ਅਮਰੀਕੀ ਕੂਟਨੀਤਕ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਅਗਲੇ ਹਫ਼ਤੇ ਹੋ ਰਹੀ 2+2 ਗੱਲਬਾਤ ਦਾ ਮੁੱਖ ਏਜੰਡਾ ਮਨੁੱਖੀ ਅਧਿਕਾਰ ਮਾਮਲੇ ਦੀ ਥਾਂ ਕਸ਼ਮੀਰ ਮਸਲੇ ਨਾਲ ਸਬੰਧਿਤ ਹੋਵੇਗਾ | ਦੱਖਣ ਅਤੇ ਕੇਂਦਰੀ ਏਸ਼ੀਆ ਦੀ ਕਾਰਜਵਾਹਕ ਸਹਾਇਕ ਵਿਦੇਸ਼ ਸਕੱਤਰ ਅਲਾਇਸ ਜੀ. ਵੈੱਲਸ ਨੇ ਬੀਤੇ ਦਿਨ ਰਾਸ਼ਟਰਪਤੀ ਏਸਨਹੋਵਰਜ਼ ਦੀ ਇਤਿਹਾਸਕ ਭਾਰਤ ਯਾਤਰਾ ਦੀ 60ਵੀਂ ਵਰੇ੍ਹਗੰਢ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਕਿਹਾ ਕਿ ਮਨੁੱਖੀ ਅਧਿਕਾਰ ਮਾਮਲੇ ਅਗਲੇ ਹਫ਼ਤੇ ਭਾਰਤ ਅਤੇ ਅਮਰੀਕਾ ਦਰਮਿਆਨ ਹੋ ਰਹੀ 2+2 ਗੱਲਬਾਤ ਦਾ ਹਿੱਸਾ ਏਜੰਡਾ ਨਹੀਂ ਹੋਣਗੇ, ਮੈਨੂੰ ਵਿਸ਼ਵਾਸ ਹੈ ਕਿ ਇਸ ਦਾ ਮੁੱਖ ਮੁੱਦਾ ਕਸ਼ਮੀਰ ਹੋਵੇਗਾ ਅਤੇ ਭਾਰਤ ਵਲੋਂ ਦੇਖੀਆਂ ਜਾਣ ਵਾਲੀਆਂ ਖਤਰੇ ਦੀ ਧਾਰਨਾਵਾਂ ਸਪੱਸ਼ਟ ਰੂਪ 'ਚ ਇਸ ਏਜੰਡੇ ਦਾ ਹਿੱਸਾ ਹੋਣਗੀਆਂ | 18 ਦਸੰਬਰ ਨੂੰ ਦੂਸਰੇ ਪੜਾਅ ਦੀ ਹੋਰ ਰਹੀ 2+2 ਗੱਲਬਾਤ ਲਈ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਅਮਰੀਕਾ ਪੁੱਜਣਗੇ ਅਤੇ ਆਪਣੇ ਹਮਰੁਤਬਾ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅਤੇ ਰੱਖਿਆ ਸਕੱਤਰ ਮਾਰਕ ਐਸਪਰ ਨਾਲ ਚਰਚਾ 'ਚ ਹਿੱਸਾ ਲੈਣਗੇ |


ਖ਼ਬਰ ਸ਼ੇਅਰ ਕਰੋ

ਕਸ਼ਮੀਰ, ਹਿਮਾਚਲ ਤੇ ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਮੈਦਾਨੀ ਇਲਾਕਿਆਂ 'ਚ ਮੀਂਹ ਨਾਲ ਵਧੀ ਠੰਢ

ਸ਼ਿਮਲਾ, 12 ਦਸੰਬਰ (ਏਜੰਸੀ)-ਹਿਮਾਚਲ ਪ੍ਰਦੇਸ਼, ਕਸ਼ਮੀਰ ਤੇ ਉੱਤਰਾਖੰਡ 'ਚ ਬਰਫ਼ਬਾਰੀ ਕਾਰਨ ਇਹ ਇਲਾਕੇ ਬਰਫ਼ ਦੀ ਚਾਦਰ ਨਾਲ ਢੱਕੇ ਗਏ ਹਨ | ਇਸ ਦੇ ਨਾਲ ਹੀ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਮੈਦਾਨੀ ਇਲਾਕਿਆਂ 'ਚ ਮੀਂਹ ਪੈਣ ਕਾਰਨ ਠੰਢ ਦਾ ਪ੍ਰਕੋਪ ਵਧ ਗਿਆ ਹੈ | ...

ਪੂਰੀ ਖ਼ਬਰ »

ਪੰਜਾਬ 'ਚ ਅਗਲੇ 24 ਤੋਂ 48 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ

ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)-ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਅੰਦਰ ਆਉਣ ਵਾਲੇ 24 ਤੋਂ 48 ਘੰਟਿਆਂ ਦਰਮਿਆਨ ਹਲਕੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ | ਅੱਜ ਸਵੇਰੇ 9 ਵਜੇ ਤੋਂ ਦੱਖਣੀ ਤੇ ਪੱਛਮੀ ਪੰਜਾਬ 'ਚ ਮੀਂਹ ਪੈਣਾ ਸ਼ੁਰੂ ਹੋ ਗਿਆ | ਮੌਸਮ ਵਿਭਾਗ ਅਨੁਸਾਰ 12 ...

ਪੂਰੀ ਖ਼ਬਰ »

ਤਿਹਾੜ ਜੇਲ੍ਹ ਨੇ ਯੂ.ਪੀ. ਨੂੰ ਦੋ ਜਲਾਦ ਦੇਣ ਲਈ ਕਿਹਾ

ਨਿਰਭੈਆ ਦੇ ਹੱਤਿਆਰਿਆਂ ਨੂੰ ਜਲਦ ਦਿੱਤੀ ਜਾ ਸਕਦੀ ਹੈ ਫ਼ਾਂਸੀ ਲਖਨਊ, 12 ਦਸੰਬਰ (ਏਜੰਸੀ)-ਨਿਰਭੈਆ ਜਬਰ ਜਨਾਹ ਤੇ ਹੱਤਿਆ ਕੇਸ 'ਚ 4 ਦੋਸ਼ੀਆਂ ਨੂੰ ਛੇਤੀ ਹੀ ਫ਼ਾਂਸੀ ਦਿੱਤੇ ਜਾਣ ਦੀਆਂ ਰਿਪੋਰਟਾਂ ਦਰਮਿਆਨ ਦਿੱਲੀ ਦੀ ਤਿਹਾੜ ਜੇਲ੍ਹ ਨੇ ਉੱਤਰ ਪ੍ਰਦੇਸ਼ ਨੂੰ ਦੋ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਲਟਕਾਉਣ ਲਈ ਤਿਆਰ ਹਾਂ-ਪਵਨ ਜਲਾਦ

ਲਖਨਊ-ਮੇਰਠ ਦੇ ਪਵਨ ਜਲਾਦ ਨੂੰ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੁਲਾਇਆ ਗਿਆ ਹੈ | ਪਵਨ ਨੇ ਕਿਹਾ ਕਿ ਦੋਸ਼ੀਆਂ ਨੂੰ ਫ਼ਾਂਸੀ ਹੋਣੀ ਚਾਹੀਦੀ ਹੈ | ਉਸ ਦੀ ਪੂਰੀ ਤਿਆਰੀ ਹੈ | ਅਧਿਕਾਰੀ ਜਦੋਂ ਉਸ ਨੂੰ ਤਿਹਾੜ ਜੇਲ੍ਹ ਜਾਣ ਲਈ ਕਹਿਣਗੇ ਤਾਂ ਉਹ ਜਾਵੇਗਾ | ਪਵਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫ਼ਾਂਸੀ ਦਾ ਖ਼ੌਫ਼-ਉੱਡੀ ਨੀਂਦ ਖਾਣਾ-ਪੀਣਾ ਛੱਡਿਆ

ਨਿਰਭੈਆ ਦੇ ਦੋਸ਼ੀਆਂ ਦੀ ਰਹਿਮ ਦੀ ਪਟੀਸ਼ਨ 'ਤੇ ਰਾਸ਼ਟਰਪਤੀ ਦਾ ਫ਼ੈਸਲਾ ਅਜੇ ਨਹੀਂ ਆਇਆ, ਪਰ ਤਿਹਾੜ ਜੇਲ੍ਹ ਦਾ ਮਾਹੌਲ ਕੁਝ ਬਦਲਿਆ ਹੋਇਆ ਹੈ | ਜੇਲ੍ਹ 'ਚ ਬੰਦ ਚਾਰੇ ਦੋਸ਼ੀਆਂ (ਅਕਸ਼ੈ, ਮੁਕੇਸ਼, ਵਿਨੈ ਅਤੇ ਪਵਨ) ਨੂੰ ਫ਼ਾਂਸੀ ਦੀ ਭਿਣਕ ਲੱਗ ਗਈ ਹੈ | ਹੁਣ ਉਨ੍ਹਾਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX