ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਡੇਰਾ ਬਾਬਾ ਨਾਨਕ ਪੁਲਿਸ ਨੇ ਸਿੰਘਪੁਰਾ ਦੇ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਸੁਲਝਾਈ

ਡੇਰਾ ਬਾਬਾ ਨਾਨਕ, 14 ਦਸੰਬਰ (ਹੀਰਾ ਸਿੰਘ ਮਾਂਗਟ)-ਨਜ਼ਦੀਕੀ ਪਿੰਡ ਸਿੰਘਪੁਰਾ ਵਿਖੇ 2 ਦਸੰਬਰ ਨੂੰ 8 ਸਾਲਾ ਲੜਕੇ ਰਾਜਾ ਸਮੀਹ ਉਰਫ ਅਰਸ਼ ਪੱੁਤਰ ਜਤਿੰਦਰ ਮਸੀਹ ਨੂੰ ਰਾਤ ਸਮੇਂ ਇਕ ਵਿਆਹ ਵਾਲੇ ਘਰ ਤੋਂ ਕੁਝ ਅਣਪਛਾਤੇ ਵਿਅਕਤੀਆਂ ਵਲੋ ਅਗਵਾ ਕਰ ਕੇ ਭੇਦਭਰੀ ਹਾਲਤ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ ਹੋਰ ਮਜ਼ਬੂਤ ਹੋਵੇਗੀ-ਅੰਮੂ ਚੀਮਾ

ਬਟਾਲਾ, 14 ਦਸੰਬਰ (ਕਾਹਲੋਂ)-ਸੁਖਬੀਰ ਸਿੰਘ ਬਾਦਲ ਦੇ ਲਗਾਤਾਰ ਤੀਸਰੀ ਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਸਰਬਸੰਮਤੀ ਨਾਲ ਪ੍ਰਧਾਨ ਬਣਨ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਤਨਖ਼ਾਹਾਂ ਨਾ ਮਿਲਣ ਕਾਰਨ ਹੜਤਾਲ ਜਾਰੀ

ਗੁਰਦਾਸਪੁਰ, 14 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਸੀ.ਪੀ.ਐਫ. ਯੂਨੀਅਨ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਸਾਗਰ ਦੀ ਅਗਵਾਈ 'ਚ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਨਾ ਮਿਲਣ ਕਾਰਨ ਪੀ.ਡਬਲਯੂ.ਡੀ. ਦਫ਼ਤਰ ਵਿਖੇ ਹੜਤਾਲ ਜਾਰੀ ਰਹੀ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਸਰੀ ਵਾਰ ਪ੍ਰਧਾਨ ਬਣਨ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ-ਵਾਹਲਾ, ਬਿਜਲੀਵਾਲ

ਬਟਾਲਾ, 14 ਦਸੰਬਰ (ਕਾਹਲੋਂ)-ਸੁਖਬੀਰ ਸਿੰਘ ਬਾਦਲ ਦੇ ਲਗਾਤਾਰ ਤੀਸਰੀ ਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਸਰਬਸੰਮਤੀ ਨਾਲ ਪ੍ਰਧਾਨ ਬਣਨ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਸ਼ੂਗਰਫੈੱਡ ਸੁਖਬੀਰ ਸਿੰਘ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਰਵੀਕਰਨ ਸਿੰਘ ਕਾਹਲੋਂ ਨੇ ਕੀਤਾ ਸਨਮਾਨ

ਬਟਾਲਾ, 14 ਦਸੰਬਰ (ਕਾਹਲੋਂ)-ਸੁਖਬੀਰ ਸਿੰਘ ਬਾਦਲ ਦੇ ਲਗਾਤਾਰ ਤੀਸਰੀ ਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਸਰਬਸੰਮਤੀ ਨਾਲ ਪ੍ਰਧਾਨ ਬਣਨ 'ਤੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਸ: ਕਾਹਲੋਂ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਕਾਰਵਾਈ ਨਾ ਹੋਣ 'ਤੇ ਪੰਚਾਇਤ ਅਤੇ ਪਿੰਡ ਵਾਸੀ ਭੜਕੇ

ਕਾਲਾ ਅਫਗਾਨਾ, 14 ਦਸੰਬਰ (ਅਵਤਾਰ ਸਿੰਘ ਰੰਧਾਵਾ)-ਬਲਾਕ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਮਾਨਸੈਂਡਵਾਲ ਦੀ ਪੱਤੀ ਸਿੰਘਪੁਰਾ ਦੇ ਵਾਸੀਆਂ ਨੇ ਪਿੰਡ ਅੰਦਰਲੀ ਛੱਪੜ ਅਤੇ ਹੋਰ ਪੰਚਾਇਤੀ ਜ਼ਮੀਨ ਉੱਪਰ ਹੋਏ ਨਾਜਾਇਜ਼ ਕਬਜ਼ਿਆਂ ਵਿਰੁੱਧ ਰੋਸ ਪ੍ਰਗਟਾਵਾ ਕੀਤਾ | ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਿਡ-ਡੇ-ਮੀਲ ਤੇ ਸਫ਼ਾਈ ਵਰਕਰ ਯੂਨੀਅਨ ਨੇ ਕੱਢੀ ਰੋਸ ਰੈਲੀ

ਬਟਾਲਾ, 14 ਦਸੰਬਰ (ਕਾਹਲੋਂ)-ਮਿਡ-ਡੇ-ਮੀਲ ਅਤੇ ਸਫ਼ਾਈ ਵਰਕਰ ਯੂਨੀਅਨ (ਏਕਟੂ) ਵਲੋਂ ਸਥਾਨਕ ਸ਼ਹੀਦ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਜ਼ਿਲ੍ਹਾ ਕਨਵੀਨਰ ਸਤਿੰਦਰ ਕੌਰ, ਸੋਨੀਆ ਤੇ ਪ੍ਰਧਾਨ ਵਿਜੇ ਕੁਮਾਰ ਦੀ ਸਾਂਝੀ ਅਗਵਾਈ 'ਚ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਲੋਕਾਂ ਲਈ ਮਸੀਹਾ ਹਨ-ਜੰਗ ਬਹਾਦਰ ਪੱਪੂ

ਬਟਾਲਾ, 14 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਵਿਚ ਲਾਡੀ ਬੀਤੇ ਦਿਨ ਉਘੇ ਮੇਲਾ ਪ੍ਰਮੋਟਰ ਅਤੇ ਸਮਾਜ ਸੇਵਕ ਜੰਗ ਬਹਾਦਰ ਪੱਪੂ ਦੇ ਗ੍ਰਹਿ ਨੌਰੰਗਪੁਰ ਵਿਖੇ ਪਹੰੁਚੇ, ਜਿਥੇ ਉਨ੍ਹਾਂ ਦਾ ਪ੍ਰਧਾਨ ਜੰਗ ਬਹਾਦਰ ਪੱਪੂ ...

ਪੂਰੀ ਖ਼ਬਰ »

ਨਾਚੀਕੇਤਾ ਨੇ ਧੜਾ-ਧੜ ਲਗਵਾਏ ਕੈਨੇਡਾ ਦੇ ਵੀਜ਼ੇ-ਮਈ ਬੈਚ ਲਈ ਕੈਨੇਡਾ ਦਾ ਮੁਫ਼ਤ ਆਫਰ ਲੈਟਰ ਲਵੋ

ਗੁਰਦਾਸਪੁਰ, 14 ਦਸੰਬਰ (ਆਰਿਫ਼)-ਨਾਚੀਕੇਤਾ ਐਜੂਕੇਸ਼ਨ ਸਰਵਿਸਿਜ਼ ਗੁਰਦਾਸਪੁਰ ਵਲੋਂ ਜਨਵਰੀ 2020 ਇਨਟੇਕ ਵਿਚ ਕੈਨੇਡਾ ਲਈ ਧੜਾਧੜ ਵੀਜ਼ੇ ਲਗਵਾਏ ਗਏ ਹਨ | ਇਸੇ ਕੜੀ ਤਹਿਤ ਲਵ ਕੁੰਦਨ ਪੁੱਤਰ ਪਲਵਿੰਦਰ ਪਾਲ ਵਾਸੀ ਗਰੀਨ ਐਵੀਨਿਊ ਕਾਲੋਨੀ ਗੁਰਦਾਸਪੁਰ ਕੈਨੇਡਾ ਵਿਚ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਮਾਗਮ ਮੌਕੇ ਗੁਰਬਾਣੀ ਕੀਰਤਨ ਦੀ ਅੰਮਿ੍ਤ ਵਰਖਾ ਨੇ ਛਹਿਬਰ ਲਾਈ

ਬਟਾਲਾ, 14 ਦਸੰਬਰ (ਕਾਹਲੋਂ)-ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਸਮਾਗਮ ਦੇ ਦੂਜੇ ਦਿਨ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ | ਕੀਰਤਨ ਦਰਬਾਰ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਘਰੋਟਾ ਸੇਵਾ ਕੇਂਦਰ ਬੰਦ ਕਰਕੇ ਨੌਰੰਗਪੁਰ ਵਿਖੇ ਸ਼ੁਰੂ ਕਰਨ ਦੇ ਫ਼ੈਸਲੇ ਤੋਂ 60 ਪਿੰਡਾਂ 'ਚ ਰੋਸ ਦੀ ਲਹਿਰ

ਘਰੋਟਾ, 14 ਦਸੰਬਰ (ਸੰਜੀਵ ਗੁਪਤਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟਾਈਪ-3 ਸੇਵਾ ਕੇਂਦਰ ਘਰੋਟਾ ਨੰੂ ਬੰਦ ਕਰਕੇ ਨੌਰੰਗਪੁਰ ਸੇਵਾ ਕੇਂਦਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ | ਉੱਥੇ ਮੀਰਥਲ ਅਤੇ ਘਿਆਲਾ ਵਿਖੇ ਬੰਦ ਪਏ ਸੇਵਾ ਕੇਂਦਰ ਕਾਰਨ ਇਲਾਕਾ ਵਿਚ 60 ਤੋਂ ਜ਼ਿਆਦਾ ...

ਪੂਰੀ ਖ਼ਬਰ »

ਇਮਾਨਦਾਰ ਤੇ ਮਿਹਨਤੀ ਵਰਕਰ ਹੀ ਹਰੇਕ ਪਾਰਟੀ 'ਚ ਰੀੜ੍ਹ ਦੀ ਹੱਡੀ ਦਾ ਕੰਮ ਕਰਦੇ ਹਨ-ਬਿੱਲਾ ਮਾਹਲ

ਧਾਰੀਵਾਲ, 14 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਨਿਧੜਕ ਤੇ ਜਰਨੈਲ ਨੇਤਾ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਬਿੱਲਾ ਮਾਹਲ ਵਲੋਂ ਅੱਪਰਬਾਰੀ ਦੁਆਬ ਨਹਿਰ ਕਿਨਾਰੇ ਸਥਿਤ ...

ਪੂਰੀ ਖ਼ਬਰ »

ਡੀ.ਟੀ.ਐਫ. ਜ਼ਿਲ੍ਹਾ ਗੁਰਦਾਸਪੁਰ ਵਲੋਂ ਕੱਲ੍ਹ ਨੂੰ ਕੀਤਾ ਜਾਵੇਗਾ ਅਰਥੀ ਫ਼ੂਕ ਮੁਜ਼ਾਹਰਾ

ਗੁਰਦਾਸਪੁਰ, 14 ਦਸੰਬਰ (ਆਲਮਬੀਰ ਸਿੰਘ)-ਅੱਜ ਜ਼ਿਲ੍ਹਾ ਕਮੇਟੀ ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਕਾਰ ਦੀ ਸਿੱਖਿਆ ਵਿਰੋਧੀ ਨੀਤੀਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਸਿੱਖਿਆ ਵਿਭਾਗ ਦੁਆਰਾ ...

ਪੂਰੀ ਖ਼ਬਰ »

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ 16 ਦਸੰਬਰ ਨੂੰ ਘੁਮਾਣ ਤੇ ਅੱਚਲ ਸਾਹਿਬ ਵਿਖੇ ਕਰਨਗੇ ਧੰਨਵਾਦੀ ਮੀਟਿੰਗਾਂ-ਬਾਠ, ਪੰਨੂੰ

ਘੁਮਾਣ, 14 ਦਸੰਬਰ (ਬੰਮਰਾਹ)-ਕੇਂਦਰੀ ਰਾਮ ਮੰਤਰੀ ਸੋਮ ਪ੍ਰਕਾਸ਼ 16 ਦਸੰਬਰ ਨੂੰ ਘੁਮਾਣ ਤੇ ਅੱਚਲ ਸਾਹਿਬ ਵਿਖੇ ਅਕਾਲੀ-ਭਾਜਪਾ ਵਰਕਰਾਂ ਨਾਲ ਭਰਵੀਆਂ ਮੀਟਿੰਗ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਪੰਜਾਬ ਐਗਰੋ ਦੇ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਨੂੰ ਲੈ ਕੇ ਧਰਨਾ ਤੀਜੇ ਦਿਨ ਵਿਚ ਸ਼ਾਮਿਲ

ਕਾਦੀਆਂ, 14 ਦਸੰਬਰ (ਪ੍ਰਦੀਪ ਸਿੰਘ ਬੇਦੀ)-ਕਾਦੀਆਂ ਦੇ ਨਜ਼ਦੀਕ ਪਿੰਡ ਕੋਟ ਟੋਡਰਮੱਲ ਦੇ ਦਲਿਤ ਭਾਈਚਾਰੇ ਵਲੋਂ ਜ਼ਮੀਨ ਦੀ ਬੋਲੀ ਨੂੰ ਲੈ ਕੇ ਪ੍ਰਸ਼ਾਸਨ ਅਤੇ ਪਿੰਡ ਦੀ ਪੰਚਾਇਤ ਦੇ ਿਖ਼ਲਾਫ਼ ਧਰਨਾ ਲਗਾਇਆ ਗਿਆ ਸੀ, ਜੋ ਤੀਜੇ ਦਿਨ ਵਿਚ ਸ਼ਾਮਿਲ ਹੋ ਗਿਆ ਹੈ, ਪਰ ਧਰਨੇ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਵਾਜੀਦ ਚੱਕ ਨੂੰ ਸਦਮਾ, ਮਾਤਾ ਦਾ ਦਿਹਾਂਤ

ਨੌਸ਼ਹਿਰਾ ਮੱਝਾ ਸਿੰਘ, 14 ਦਸੰਬਰ (ਤਰਸੇਮ ਸਿੰਘ ਤਰਾਨਾ)-ਨਜ਼ਦੀਕੀ ਪਿੰਡ ਵਾਜੀਦਚੱਕ ਦੇ ਵਸਨੀਕ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਗੁਰਿੰਦਰ ਸਿੰਘ ਕਾਹਲੋਂ ਦੀ ਬਜ਼ੁਰਗ ਮਾਤਾ ਦਰਸ਼ਨ ਕੌਰ (85 ਸਾਲ) ਦਾ ਅੱਜ ਸਵੇਰੇ ਅਚਾਨਕ ਦਿਲ ਦੀ ਧੜਕਣ ਬੰਦ ਹੋ ਜਾਣ ਦੀ ...

ਪੂਰੀ ਖ਼ਬਰ »

ਚੀਮਾ ਅਕੈਡਮੀ ਵਿਖੇ ਹਾਕੀ ਦਾ ਰਾਜ ਪੱਧਰੀ ਟੂਰਨਾਮੈਂਟ 21 ਅਤੇ 22 ਦਸੰਬਰ ਨੂੰ

ਵਡਾਲਾ ਗ੍ਰੰਥੀਆਂ, 14 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਹਾਕੀ ਦੇ ਖੇਤਰ ਵਿਚ ਇਕ ਮੀਲ ਪੱਥਰ ਵਾਂਗੂ ਸਥਾਪਤ ਹੋ ਚੁੱਕੀ ਸੂਬੇ ਦੀ ਨਾਮਵਰ ਖੇਡ ਸੰਸਥਾ ਚੀਮਾ ਹਾਕੀ ਅਕੈਡਮੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੀ.ਡੀ.ਪੀ.ਓ. ਨੂੰ ਦਿੱਤਾ ਮੰਗ-ਪੱਤਰ

ਫਤਹਿਗੜ੍ਹ ਚੂੜੀਆਂ, 14 ਦਸੰਬਰ (ਐਮ.ਐਸ. ਫੱੁਲ)-ਆਲ ਪੰਜਾਬ ਆਂਗਣਵਾੜੀ ਵਰਕਰ ਮੁਲਾਜ਼ਮ ਯੂਨੀਅਨ ਫਤਹਿਗੜ੍ਹ ਚੂੜੀਆਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੇਂਦਰ, ਪੰਜਾਬ ਸਰਕਾਰ ਅਤੇ ਵਿਭਾਗ ਦੇ ਡਾਇਰੈਕਟਰ ਦੇ ਨਾਂਅ ਮੰਗ ਪੱਤਰ ...

ਪੂਰੀ ਖ਼ਬਰ »

ਪਿੰਡ ਬਸਰਾਵਾਂ 'ਚ ਮਹਾਂਮਾਈ ਦਾ ਜਗਰਾਤਾ ਕਰਵਾਇਆ

ਬਟਾਲਾ, 14 ਦਸੰਬਰ (ਕਾਹਲੋਂ)-ਪਿੰਡ ਬਸਰਾਵਾਂ ਬਾਜੀਗਰ ਬਸਤੀ ਵਿਖੇ ਧਰਮਸੋਤ ਯੂਥ ਕਲੱਬ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਮਹਾਮਾਈ ਦਾ ਜਗਰਾਤਾ ਧਰਮਪਾਲ ਸਿੰਘ ਭੋਲੂ ਸੀਨੀ: ਮੀਤ ਪ੍ਰਧਾਨ ਬਾਜੀਗਰ ਵਿੰਗ ਗੁਰਦਾਸਪੁਰ ਅਕਾਲੀ ਦਲ ਦੀ ਪ੍ਰਧਾਨਗੀ ਹੇਠ ਹੋਇਆ | ਮੁੱਖ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦਲਬੀਰ ਸਿੰਘ ਵਲੋਂ ਸਰਕਾਰੀ ਸਕੂਲ ਕੱਲੂ ਸੋਹਲ ਨੂੰ ਐੱਲ.ਈ.ਡੀ. ਭੇਟ

ਕਾਹਨੂੰੂਵਾਨ, 14 ਦਸੰਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਪਿੰਡ ਕੱਲੂ ਸੋਹਲ ਦੇ ਸੀਨੀਅਰ ਕਾਂਗਰਸੀ ਆਗੂ ਸਮਾਜ ਸੇਵਕ ਸਾਬਕਾ ਸਰਪੰਚ ਦਲਬੀਰ ਸਿੰਘ ਵਲੋਂ ਸਰਕਾਰੀ ਮਿਡਲ ਸਕੂਲ ਕੱਲੂ ਸੋਹਲ ਨੂੰ ਵਿਦਿਆਰਥੀਆਂ ਦੇ ਬਿਹਤਰੀ ਲਈ ਐੱਲ.ਈ.ਡੀ. ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਚ +1, +2 ਮੈਡੀਕਲ, ਨਾਨ ਮੈਡੀਕਲ ਦੇ ਰਵੀਜ਼ਨ ਬੈਚ ਸ਼ੁਰੂ

ਗੁਰਦਾਸਪੁਰ, 14 ਦਸੰਬਰ (ਆਰਿਫ਼)-ਸਥਾਨਿਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ +1, +2 ਮੈਡੀਕਲ, ਨਾਨ ਮੈਡੀਕਲ ਦੇ ਰਵੀਜ਼ਨ ਬੈਚ ਸ਼ੁਰੂ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟੱਚਟੋਨਸ ਸੰਸਥਾ ਦੇ ਹਰ ਰੋਜ਼ ਆ ਰਹੇ ਹਨ ਵਧੀਆ ਨਤੀਜੇ-ਐਮ.ਡੀ. ਤੇਜਬੀਰ ਸਿੰਘ

ਗੁਰਦਾਸਪੁਰ, 14 ਦਸੰਬਰ (ਗੁਰਪ੍ਰਤਾਪ ਸਿੰਘ)-ਸਥਾਨਿਕ ਗੁਰਦਾਸਪੁਰ ਦੇ ਕਾਹਨੰੂਵਾਨ ਚੌਾਕ ਸਥਿਤ ਆਈਲੈਟਸ, ਪੀ.ਟੀ.ਈ. ਅਤੇ ਇਮੀਗ੍ਰੇਸ਼ਨ ਦੀ ਭਰੋਸੇਮੰਦ ਮੰਨੀ ਜਾਂਦੀ ਸੰਸਥਾ ਟੱਚਟੋਨਸ ਦੇ ਸਟਾਫ਼ ਦੀ ਮਿਹਨਤ ਸਦਕਾ ਹਰ ਰੋਜ਼ ਵਧੀਆ-ਵਧੀਆ ਨਤੀਜੇ ਆ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਡਿਊਟੀ ਦੌਰਾਨ ਏ.ਐਸ.ਆਈ. ਗੁਰਵੇਲ ਸਿੰਘ ਦੀ ਸੜਕ ਹਾਦਸੇ 'ਚ ਮੌਤ

ਕੋਟਲੀ ਸੂਰਤ ਮੱਲ੍ਹੀ, 14 ਦਸੰਬਰ (ਕੁਲਦੀਪ ਸਿੰਘ ਨਾਗਰਾ)-ਉੱਘੇ ਸਮਾਜ ਸੇਵਕ ਬਾਬਾ ਰਛਪਾਲ ਸਿੰਘ ਪ੍ਰਮੇਸਰ ਨਗਰ ਤੇ ਤਰਸੇਮ ਸਿੰਘ ਗਿੱਲ ਬਟਾਲਾ ਦੇ ਭਰਾ ਏ.ਐਸ.ਆਈ. ਗੁਰਵੇਲ ਸਿੰਘ ਦੀ ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ 'ਚ ਮੌਤ ਹੋਣ ਜਾਣ ਦੀ ਦੁਖਦਾਈ ਖ਼ਬਰ ਹੈ | ਏ.ਐਸ.ਆਈ. ਗੁਰਵੇਲ ਸਿੰਘ ਦਾ ਅੱਜ ਉਨ੍ਹਾਂ ਦੇ ਪਿੰਡ ਰਾਉਵਾਲ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਐਸ.ਐਚ.ਓ. ਅਮਰੀਕ ਸਿੰਘ ਕਿਲ੍ਹਾ ਲਾਲ ਸਿੰਘ ਦੀ ਅਗਵਾਈ 'ਚ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ | ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਬਾਬਾ ਨਿਸ਼ਾਨ ਸਿੰਘ ਕਾਹਲੋਂ ਚੰਡੀਗੜ੍ਹ, ਸੇਲ ਟੈਕਸ ਕਮਿਸਨਰ ਹਰਮੀਤ ਸਿੰਘ, ਸੇਲ ਟੈਕਸ ਦੇ ਐਸਿਸਟੈਂਟ ਕਮਿਸ਼ਨਰ ਸੁਸ਼ੀਲ ਕੁਮਾਰ, ਇੰਸਪੈਕਟਰ ਰਾਜੀਵ ਕੁਮਾਰ, ਸੁਖਵਿੰਦਰ ਸਿੰਘ ਪੰਨੂੰ, ਸੁਖਬੀਰ ਸਿੰਘ ਲਵਲੀ, ਸੁਰਿੰਦਰ ਸਿੰਘ ਕਰਨਾਮਾ, ਹਰਭਜਨ ਸਿੰਘ ਪਟਵਾਰੀ, ਕੇਵਲ ਸਿੰਘ ਪਟਵਾਰੀ, ਡਾਕਟਰ ਗੁਰਵੰਤ ਸਿੰਘ, ਮਨਮੋਹਨ ਸਿੰਘ ਮਾਸਟਰ, ਸੁਖਦੇਵ ਸਿੰਘ, ਏ.ਐਸ.ਆਈ. ਯੂਨਸ ਮਸੀਹ, ਸਰਪੰਚ ਸੁਖਦੇਵ ਸਿੰਘ ਬਲੱਗਣ, ਮੰਗਲ ਸਿੰਘ ਬਲੱਗਣ, ਮਾਸਟਰ ਰਣਜੋਧ ਸਿੰਘ ਮੰਮਣ, ਮਾਸਟਰ ਦਲਜੀਤ ਸਿੰਘ ਧਾਰੋਵਾਲੀ, ਵਿਜੇ ਸੋਨੀ ਮੋਹਲੋਵਾਲੀ, ਰਜਿੰਦਰ ਕੁਮਾਰ ਭਾਦਰਵਾਜ, ਬਾਬਾ ਗੁਪਾਲ ਸਿੰਘ ਬੇਦੀ, ਕਾਮਰੇਡ ਬਲਦੇਵ ਸਿੰਘ ਖੈਹਿਰਾ, ਕਾਮਰੇਡ ਸੁਖਦੇਵ ਸਿੰਘ ਉਦੋਵਾਲੀ, ਕਾਮਰੇਡ ਮਨਜੀਤ ਸਿੰਘ ਰਾਉਵਾਲ, ਜਗਤਾਰ ਸਿੰਘ ਬਿਜਲੀਵਾਲ, ਗੁਰਪ੍ਰੀਤ ਸਿੰਘ ਦੋਲੋਵਾਲ, ਨਾਨਕ ਸਿੰਘ ਢੇਸੀਆਂ, ਨੰਬਰਦਾਰ ਕਪਿਲ ਦੇਵ, ਸੋਹਣ ਸਿੰਘ ਮੰਮਣ, ਵਨਦੀਪ ਸਿੰਘ ਕਾਹਲੋਂ, ਸਵਿੰਦਰ ਸਿੰਘ ਨਾਗਰਾ, ਬਾਬਾ ਸੁਖਜਿੰਦਰ ਸਿੰਘ ਬੇਦੀ, ਮਾਸਟਰ ਹਰਜਵੰਤ ਸਿੰਘ ਧਾਰੋਵਾਲੀ, ਬਾਬਾ ਲਖਵਿੰਦਰ ਸਿੰਘ ਸ਼ਿਕਾਰ, ਵਜੀਰ ਸਿੰਘ ਪ੍ਰਮੇਸਰ ਨਗਰ ਸਮੇਤ ਵੱਡੀ ਤਾਦਾਦ 'ਚ ਇਲਾਕੇ ਦੇ ਸਰਪੰਚ-ਪੰਚ ਤੇ ਮੁਹਤਬਰ ਵਿਅਕਤੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਆਇਫਲ ਕੈਂਪਸ ਦਾ ਫਰੈਂਚ ਦਾ ਬੈਚ ਕੈਨੇਡਾ ਰਵਾਨਾ

ਗੁਰਦਾਸਪੁਰ, 14 ਦਸੰਬਰ (ਆਰਿਫ਼)-ਅੱਜ ਕੱਲ੍ਹ ਹਰ ਵਿਦਿਆਰਥੀ ਕੈਨੇਡਾ ਜਾ ਕੇ ਪੜ੍ਹਨ ਦਾ ਚਾਹਵਾਨ ਹੈ ਅਤੇ ਮੋਨਟਰੀਅਲ ਦਾ ਵੀਜ਼ਾ ਸਕਸੈੱਸ ਰੇਟ ਬਹੁਤ ਵਧੀਆ ਹੋਣ ਕਰਕੇ ਹਰ ਵਿਦਿਆਰਥੀ ਮੋਨਟਰੀਅਲ ਜਾ ਕੇ ਪੜ੍ਹਨਾ ਚਾਹੁੰਦਾ ਹੈ ਅਤੇ ਪੀ.ਆਰ. ਹਾਸਲ ਕਰਨਾ ਚਾਹੁੰਦਾ ਹੈ | ...

ਪੂਰੀ ਖ਼ਬਰ »

ਯੂਨੀਕ ਆਈਲੈਟਸ ਸੈਂਟਰ ਦੇ ਨਤੀਜੇ ਰਹੇ ਸ਼ਾਨਦਾਰ

ਧਾਰੀਵਾਲ, 14 ਦਸੰਬਰ (ਜੇਮਸ ਨਾਹਰ)-ਸਥਾਨਕ ਮਿਸ਼ਨ ਹਸਪਤਾਲ ਰੋਡ ਤੇ ਸਥਿਤ ਯੂਨੀਕ ਆਈਲੈਟਸ ਸੈਂਟਰ ਦੇ ਵਿੱਦਿਆਰਥੀਆਂ ਦੇ ਆਈਲੈਟਸ ਦੇ ਨਤੀਜੇ ਸ਼ਾਨਦਾਰ ਆ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਦੇ ਇੰਚਾਰਜ ਤਜਿੰਦਰ ਸਿੰਘ ਨੇ ਦੱਸਿਆ ਕਿ ਗੁਰਜੀਤ ਕੌਰ ...

ਪੂਰੀ ਖ਼ਬਰ »

ਖੇਤਾਂ 'ਚੋਂ ਇਕ ਨੌਜਵਾਨ ਦੀ ਮਿਲੀ ਲਾਸ਼

ਬਹਿਰਾਮਪੁਰ, 14 ਦਸੰਬਰ (ਬਲਬੀਰ ਸਿੰਘ ਕੋਲਾ)-ਰਾਵੀ ਦਰਿਆ ਦੇ ਪਾਰਲੇ ਕਿਨਾਰੇ ਖੇਤਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਪ੍ਰਸ਼ੋਤਮ ਲਾਲ ਨੇ ਦੱਸਿਆ ਕਿ ਮੁਨੀਸ਼ ਕੁਮਾਰ ਪੁੱਤਰ ਜਗਦੀਸ਼ ਰਾਜ ...

ਪੂਰੀ ਖ਼ਬਰ »

ਪੁਲਿਸ ਨੇ ਮਲਿਕਪੁਰ ਅੱਡੇ ਤੋਂ ਲਾਟਰੀ ਸਟਾਲਾਂ ਤੋਂ ਤਿੰਨ ਨੌਜਵਾਨ ਨਕਦ ਰਾਸ਼ੀ ਸਮੇਤ ਕੀਤੇ ਗਿ੍ਫ਼ਤਾਰ

ਨਰੋਟ ਮਹਿਰਾ, 14 ਦਸੰਬਰ (ਰਾਜ ਕੁਮਾਰੀ)-ਬੀਤੀ ਦੇਰ ਸ਼ਾਮ ਥਾਣਾ ਸੁਜਾਨਪੁਰ ਦੀ ਪੁਲਿਸ ਨੇ ਮਲਕਪੁਰ ਅੱਡੇ 'ਤੇ ਲਗਾਏ ਲਟਾਰੀ ਸਟਾਲਾਂ ਤੋਂ ਕੰਪਿਊਟਰਾਂ ਅਤੇ ਨਕਦ ਰਾਸ਼ੀ ਸਮੇਤ ਤਿੰਨ ਲੋਕਾਂ ਨੰੂ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਨੌਜਵਾਨ ਵਿਚੋਂ ਸਤਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਕੈਂਪ ਲਗਾ ਕੇ 22 ਵਿਦਿਆਰਥੀਆਂ ਨੂੰ ਵੰਡੇ ਲਰਨਿੰਗ ਡਰਾਈਵਿੰਗ ਲਾਇਸੈਂਸ

ਪਠਾਨਕੋਟ, 14 ਦਸੰਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਅਵਤਾਰ ਅਬਰੋਲ ਦੀ ਪ੍ਰਧਾਨਗੀ ਹੇਠ ਸਥਾਨਿਕ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਲਰਨਿੰਗ ਡਰਾਈਵਿੰਗ ਲਾਇਸੈਂਸ ਵੰਡੇ ਗਏ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਲਗਾਤਾਰ ਬਿਜਲੀ ਦੇ ਮੀਟਰ ਚੋਰੀ ਹੋਣ ਦੀਆਂ ਘਟਨਾਵਾਂ ਤੋਂ ਲੋਕ ਪ੍ਰੇਸ਼ਾਨ

ਨਰੋਟ ਜੈਮਲ ਸਿੰਘ, 14 ਦਸੰਬਰ (ਗੁਰਮੀਤ ਸਿੰਘ)-ਕਸਬਾ ਨਰੋਟ ਜੈਮਲ ਸਿੰਘ ਅਤੇ ਇਸ ਦੇ ਨਾਲ ਲੱਗਦੇ ਇਲਾਕੇ ਵਿਚ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਮੀਟਰ ਚੋਰੀ ਹੋਣ ਦੀਆਂ ਘਟਨਾਵਾਂ ਰਹੱਸ ਦਾ ਵਿਸ਼ਾ ਬਣੀਆਂ ਹੋਈਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਕਸਬੇ ਵਿਚ ਪਿਛਲੇ ਕਰੀਬ ...

ਪੂਰੀ ਖ਼ਬਰ »

ਢਾਬੇ ਅਤੇ ਫਾਸਟ ਫੂਡ ਰੇਹੜੀਆਂ ਅੱਗੇ ਲੱਗਣ ਵਾਲੇ ਨਾਜਾਇਜ਼ ਵਾਹਨਾਂ ਦੇ ਚਲਾਨ ਕੀਤੇ ਜਾਣਗੇ-ਸੁਰਿੰਦਰ ਸੈਣੀ

ਪਠਾਨਕੋਟ, 14 ਦਸੰਬਰ (ਚੌਹਾਨ)-ਐਸ.ਐਸ.ਪੀ. ਦੀਪਕ ਹਿਲੋਰੀ ਦੇ ਆਦੇਸ਼ ਅਨੁਸਾਰ ਭਾਰੀ ਬਰਸਾਤ 'ਚ ਟਰੈਫ਼ਿਕ ਮੁਖੀ ਸੁਰਿੰਦਰ ਸੈਣੀ ਨੇ ਅਧੂਰੇ ਦਸਤਾਵੇਜ਼ ਆਟੋਆਂ ਦੇ ਲਗਪਗ 25 ਚਲਾਨ ਕੱਟੇ | ਟਰੈਫ਼ਿਕ ਮੁਖੀ ਸੁਰਿੰਦਰ ਸੈਣੀ ਨੇ ਦੱਸਿਆ ਕਿ ਅਧੂਰੇ ਕਾਗ਼ਜ਼ਾਂ ਵਾਲੇ ਆਟੋਆਂ ...

ਪੂਰੀ ਖ਼ਬਰ »

ਜਾਨ ਹਥੇਲੀ 'ਤੇ ਧਰ ਕੇ ਫਾਟਕ ਹੇਠੋਂ ਲੰਘਣ ਵਾਲੇ ਦੁਪਹੀਆ ਵਾਹਨ ਚਾਲਕ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਪਠਾਨਕੋਟ, 14 ਦਸੰਬਰ (ਆਰ.ਸਿੰਘ)-ਜ਼ਿਲ੍ਹਾ ਪਠਾਨਕੋਟ ਵਿਚ ਅਨੇਕਾਂ ਸਮੱਸਿਆਵਾਂ ਅਜਿਹੀਆਂ ਹਨ, ਜਿਨ੍ਹਾਂ ਨਾਲ ਸ਼ਹਿਰ ਦੀ ਜਨਤਾ ਨੂੰ ਬੇਵੱਸ ਹੋ ਕੇ ਬੁਰੀ ਤਰ੍ਹਾਂ ਨਾਲ ਜੂਝਣਾ ਪੈ ਰਿਹਾ ਹੈ | ਪਰ ਸਮੱਸਿਆਵਾਂ ਦਾ ਹੱਲ ਹੁੰਦਾ ਨਹੀਂ ਦਿਖਾਈ ਦੇ ਰਿਹਾ ਹੈ | ਜਿਸ ਕਾਰਨ ...

ਪੂਰੀ ਖ਼ਬਰ »

ਪੀ.ਸੀ. ਪਟਿਆਲਾ ਦੇ ਹੁਕਮਾਂ ਅਨੁਸਾਰ ਹੀ ਬਿਜਲੀ ਉਤਪਾਦਨ ਕੀਤਾ ਜਾ ਰਿਹਾ-ਨਿਗਰਾਨ ਇੰਜੀਨੀਅਰ

ਸ਼ਾਹਪੁਰ ਕੰਢੀ, 14 ਦਸੰਬਰ (ਰਣਜੀਤ ਸਿੰਘ)-ਵੀਰਵਾਰ ਅਤੇ ਸ਼ੁੱਕਰਵਾਰ ਹੋਈ ਬਰਸਾਤ ਕਾਰਨ ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ ਵਿਚ ਕੋਈ ਵਾਧਾ ਨਹੀਂ ਹੋਇਆ | ਸਿੰਚਾਈ ਲਈ ਪਾਣੀ ਦੀ ਮੰਗ ਨੰੂ ਦੇਖਦੇ ਹੋਏ ਅਤੇ ਪੀ.ਸੀ. ਪਟਿਆਲਾ ਦੇ ਹੁਕਮਾਂ ਅਨੁਸਾਰ ਹੀ ਰਣਜੀਤ ਸਾਗਰ ਡੈਮ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਕੈਂਪ ਲਗਾਇਆ

ਸ਼ਾਹਪੁਰ ਕੰਢੀ, 14 ਦਸੰਬਰ (ਰਣਜੀਤ ਸਿੰਘ)-ਪਸ਼ੂ ਪਾਲਨ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਕੈਂਪ ਜੀ.ਐਸ. ਗਾਰਡਨ ਪੰਗੋਲੀ ਚੌਾਕ ਵਿਖੇ ਡਾ: ਵਿਜੇ ਕੁਮਾਰ ਦੀ ਅਗਵਾਈ ਹੇਠ ਲਗਾਇਆ ਗਿਆ | ਜਿਸ ਦਾ ਉਦਘਾਟਨ ਬਿ੍ਗੇਡੀਅਰ ਪ੍ਰਲਾਹਦ ਸਿੰਘ ਵਲੋਂ ਕੀਤਾ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਡਮਟਾਲ, 14 ਦਸੰਬਰ (ਰਾਕੇਸ਼ ਕੁਮਾਰ)-ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਚੰਬਾ ਦੇ ਸਿਟੀ ਚੌਕੀ ਦੇ ਧਰੋਬੀ ਮੁਹੱਲਾ ਨਿਵਾਸੀ ਤਿਲਕ ਰਾਜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ...

ਪੂਰੀ ਖ਼ਬਰ »

ਅਧਿਆਪਕ-ਮਾਪੇ ਮੀਟਿੰਗ ਕਰਵਾਈ

ਨਰੋਟ ਮਹਿਰਾ, 14 ਦਸੰਬਰ (ਸੁਰੇਸ਼ ਕੁਮਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਵਿਖੇ ਪਿ੍ੰਸੀਪਲ ਜੋਤੀ ਪ੍ਰਾਸ਼ਰ ਦੀ ਦੇਖਰੇਖ ਵਿਚ ਅਧਿਆਪਕ-ਮਾਪੇ ਮੀਟਿੰਗ ਕਰਵਾਈ ਗਈ | ਜਿਸ ਵਿਚ ਬੱਚਿਆਂ ਦੇ ਮਾਤਾ-ਪਿਤਾ ਨੰੂ ਬੱਚਿਆਂ ਦੀ ਪੜ੍ਹਾਈ ਸਬੰਧੀ ਜਾਗਰੂਕ ਕੀਤਾ ਅਤੇ ...

ਪੂਰੀ ਖ਼ਬਰ »

ਨੋ ਸਮੋਕਿੰਗ ਦੇ ਬੋਰਡ ਲਗਾਏ

ਪਠਾਨਕੋਟ, 14 ਦਸੰਬਰ (ਚੌਹਾਨ)-ਸੀਨੀਅਰ ਮੈਡੀਕਲ ਅਫ਼ਸਰ ਡਾ: ਬਿੰਦੂ ਗੁਪਤਾ ਦੇ ਆਦੇਸ਼ 'ਤੇ ਡਾ: ਜੀਵਨ ਪ੍ਰਕਾਸ਼ ਦੀ ਅਗਵਾਈ ਵਿਚ ਰੂਰਲ ਡਿਸਪੈਂਸਰੀ ਭੜੋਲੀ ਕਲਾਂ ਵਿਚ ਨੋ ਸਮੋਕਿੰਗ ਦਾ ਬੋਰਡ ਅਤੇ ਦੂਸਰਾ ਬੋਰਡ ਕੋਟਪਾ ਐਕਟ ਦੀਆਂ ਧਾਰਾ ਦਰਸਾਉਂਦੀਆਂ ਲਗਾਏ ਗਏ | ਇਸ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦਲਬੀਰ ਸਿੰਘ ਵਲੋਂ ਸਰਕਾਰੀ ਸਕੂਲ ਕੱਲੂ ਸੋਹਲ ਨੂੰ ਐੱਲ.ਈ.ਡੀ. ਭੇਟ

ਕਾਹਨੂੰੂਵਾਨ, 14 ਦਸੰਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਪਿੰਡ ਕੱਲੂ ਸੋਹਲ ਦੇ ਸੀਨੀਅਰ ਕਾਂਗਰਸੀ ਆਗੂ ਸਮਾਜ ਸੇਵਕ ਸਾਬਕਾ ਸਰਪੰਚ ਦਲਬੀਰ ਸਿੰਘ ਵਲੋਂ ਸਰਕਾਰੀ ਮਿਡਲ ਸਕੂਲ ਕੱਲੂ ਸੋਹਲ ਨੂੰ ਵਿਦਿਆਰਥੀਆਂ ਦੇ ਬਿਹਤਰੀ ਲਈ ਐੱਲ.ਈ.ਡੀ. ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਦਿਮਾਗੀ ਤੌਰ 'ਤੇ ਬਿਮਾਰ ਲੜਕੀ ਨੰੂ ਸੂਬਾ ਮਹਿਲਾ ਸੁਰੱਖਿਆ ਘਰ ਜਲੰਧਰ ਭੇਜਿਆ

ਸੁਜਾਨਪੁਰ, 14 ਦਸੰਬਰ (ਜਗਦੀਪ ਸਿੰਘ)-ਪਿਛਲੇ ਦਿਨੀਂ ਸੁਜਾਨਪੁਰ ਦੇ ਟੈਂਪੂ ਸਟੈਂਡ 'ਤੇ ਇਕ ਦਿਮਾਗੀ ਤੌਰ 'ਤੇ ਬਿਮਾਰ ਲੜਕੀ ਨਾਲ ਕਿਸੇ ਅਣਪਛਾਤੇ ਵਿਅਕਤੀ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਕ ਐਰਿਕ ਅਹੂਜਾ ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਜਰਨਲਿਜ਼ਮ ਕਲੱਬ ਐੱਸ.ਡੀ.ਐੱਮ. (ਪਠਾਨਕੋਟ) ਨਾਲ ਮਿਲਿਆ

ਪਠਾਨਕੋਟ, 14 ਦਸੰਬਰ (ਆਰ.ਸਿੰਘ)-ਅੱਜ ਮੀਡੀਆ ਸਮਾਜ ਦਾ ਅਟੁੱਟ ਅੰਗ ਹੋਣ ਦੇ ਨਾਲ-ਨਾਲ ਆਪਸ ਵਿਚ ਰਾਬਤਾ ਕਾਇਮ ਕਰਨ ਦਾ ਸਾਧਨ ਵੀ ਹੈ | ਅਜਿਹਾ ਉਪਰਾਲਾ ਮਾਡਰਨ ਸੰਦੀਪਨੀ ਸਕੂਲ ਦੇ ਸੰਦੀਪਨੀ ਜਨਰਲਿਜ਼ਮ ਕਲੱਬ ਰਾਹੀਂ ਕੀਤਾ ਜਾ ਰਿਹਾ ਹੈ | ਇਸ ਦੀ ਮੁਖੀ ਨਿਸ਼ਾ ਪ੍ਰਭਾ ...

ਪੂਰੀ ਖ਼ਬਰ »

ਸੰਦੀਪਨੀ ਗੁਰੂਕੁਲ ਵਿਚ ਕਰਵਾਏ ਕਾਰ ਮੇਕਿੰਗ ਮੁਕਾਬਲੇ

ਪਠਾਨਕੋਟ, 14 ਦਸੰਬਰ (ਆਰ. ਸਿੰਘ)-ਸੰਦੀਪਨੀ ਗੁਰੂਕੁਲ ਕੌਾਤਰਪੁਰ ਪਠਾਨਕੋਟ ਵਿਖੇ ਪਿ੍ੰਸੀਪਲ ਤਨੂੰ ਮਹਾਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਦੇ ਅੰਦਰ ਛਿਪੀ ਪ੍ਰਤਿਭਾ ਨੂੰ ਬਾਹਰ ਕੱਢਣ ਅਤੇ ਹੋਰ ਨਿਖਾਰਨ ਲਈ ਬੱਚਿਆਂ ਦੇ ਰੋਬੋਟਿਕ ਲੈਬ ਵਿਚ ਕਾਰ ਮੇਕਿੰਗ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ ਲਗਾਈ

ਪਠਾਨਕੋਟ, 14 ਦਸੰਬਰ (ਚੌਹਾਨ)-ਨੈਸ਼ਨਲ ਕਾਨੰੂਨੀ ਸੇਵਾਵਾਂ ਅਥਾਰਿਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਜ਼ਿਲ੍ਹਾ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX