ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਲੁਧਿਆਣਾ

ਮਹਾਂਨਗਰ 'ਚ ਦਿਨ-ਬ-ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ ਟ੍ਰੈਫ਼ਿਕ ਸਮੱਸਿਆ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਉੱਤਰੀ ਭਾਰਤ ਦੇ ਵੱਡੇ ਸ਼ਹਿਰਾਂ 'ਚ ਸ਼ੁਮਾਰ ਸਨਅਤੀ ਸ਼ਹਿਰ ਲੁਧਿਆਣਾ ਨੇ ਜਿੱਥੇ ਵਪਾਰ ਪੱਖੋਂ ਅਥਾਹ ਤਰੱਕੀ ਕੀਤੀ ਹੈ ਉੱਥੇ ਇੱਥੋਂ ਦੇ ਬਸ਼ਿੰਦਿਆਂ ਨੂੰ ਕਈ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ ਜਿਨ੍ਹਾਂ ਵਿਚ ਟਰੈਫ਼ਿਕ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ/ਪੈਨਸ਼ਨਰਜ਼ ਐਕਸ਼ਨ ਕਮੇਟੀ ਦੀ ਮੀਟਿੰਗ

ਲੁਧਿਆਣਾ, 14 ਦਸੰਬਰ (ਸਿਹਤ ਪ੍ਰਤੀਨਿਧ)- ਅੱਜ ਇਥੇ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਪੈਨਸ਼ਨਰਜ਼ ਐਕਸ਼ਨ ਕਮੇਟੀ 1980 ਸੈਕਟਰ 22-ਬੀ ਚੰਡੀਗੜ੍ਹ ਰੋਡ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪੰਜਾਬ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਮੇਲ ਸਿੰਘ ਮੈਲਡੇ ਅਤੇ ਆਸ਼ਾ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤਾਂ ਦੌਰਾਨ 2189 ਮਾਮਲਿਆਂ ਦਾ ਨਿਪਟਾਰਾ

ਲੁਧਿਆਣਾ, 14 ਦਸੰਬਰ (ਕਿਸ਼ਨ ਬਾਲੀ)- ਸੁਪਰੀਮ ਕੋਰਟ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਸਸਤਾ ਅਤੇ ਜਲਦੀ ਇਨਸਾਫ ਦਿਵਾਉਣ ਲਈ ਲੋਕ ਅਦਾਲਤਾਂ ਗਠਿਤ ਕੀਤੀਆਂ ਗਈਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਤੇ ਸੈਸ਼ਨ ...

ਪੂਰੀ ਖ਼ਬਰ »

ਹੁਨਰ ਵਿਕਾਸ ਮਿਸ਼ਨ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਆਰੰਭ ਕੀਤੇ ਗਏ ਸੰਕਲਪ ਪ੍ਰੋਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਕੈਂਪ ਲਗਾ ਕੇ ਬੇਰੁਜ਼ਗਾਰਾਂ ਨੂੰ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਨਾਲ ਫ਼ੈਕਟਰੀ ਦਾ ਸ਼ੈੱਡ ਡਿਗਿਆ, ਲੱਖਾਂ ਦਾ ਨੁਕਸਾਨ

ਢੰਡਾਰੀ ਕਲਾਂ, 14 ਦਸੰਬਰ (ਪਰਮਜੀਤ ਸਿੰਘ ਮਠਾੜੂ)-ਅੱਜ ਸਵੇਰੇ ਪੰਜ ਵਜੇ ਅਸਮਾਨੀ ਬਿਜਲੀ ਡਿੱਗਣ ਨਾਲ ਜੀ ਟੀ ਰੋਡ 'ਤੇ ਜੁਗਿਆਣਾ ਇਲਾਕੇ ਵਿਚ ਸਥਿਤ ਸਟੀਲਮੈਨ ਰੋਲਿੰਗ ਮਿੱਲ ਪ੍ਰਾਈਵੇਟ ਲਿਮਟਿਡ ਦਾ ਸ਼ੈੱਡ ਡਿੱਗ ਗਿਆ | ਮਿੱਲ ਦੇ ਐਮ ਡੀ ਗੁਰਕੰਵਲ ਸਿੰਘ ਖੁਰਾਣਾ ਨੇ ...

ਪੂਰੀ ਖ਼ਬਰ »

ਖੋਜੀ ਵਿਦਵਾਨ ਡਾ: ਸੁਰਿੰਦਰ ਸਿੰਘ ਚੱਕਪੱਖੀ ਸਾਡਾ ਅਣਥੱਕ ਸੱਭਿਆਚਾਰਕ ਸਾਥੀ ਸੀ-ਗੁਰਭਜਨ ਗਿੱਲ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਗਿੱਲ, ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਪ੍ਰਧਾਨ ਪਰਗਟ ਸਿੰਘ ਗਰੇਵਾਲ ਤੇ ਸਕੱਤਰ ਜਨਰਲ ਡਾ: ਨਿਰਮਲ ਜੌੜਾ ਨੇ ਪੁਰਾਣੇ ਸਾਥੀ ਸਹਿਯੋਗੀ ਸਭਿਆਚਾਰਕ ...

ਪੂਰੀ ਖ਼ਬਰ »

ਹੰਬੜਾਂ, ਖੰਗੂੜਾ ਦੀ ਅਗਵਾਈ 'ਚ ਕਾਂਗਰਸ ਦੀ ਭਾਰਤ ਬਚਾਓ ਦਿੱਲੀ ਰੈਲੀ ਲਈ ਵਰਕਰਾਂ ਦਾ ਕਾਫਲਾ ਰਵਾਨਾ

ਹੰਬੜਾਂ, 14 ਦਸੰਬਰ (ਜਗਦੀਸ਼ ਸਿੰਘ ਗਿੱਲ)- ਭਾਜਪਾ ਦੀ ਮੋਦੀ ਸਰਕਾਰ ਦੀਆਂ ਦੇਸ਼ ਨੂੰ ਲੈ ਡੁੱਬਣ ਵਾਲੀਆਂ ਨਤੀਆਂ ਖਿਲਾਫ਼ ਕਾਂਗਰਸ ਪਾਰਟੀ ਵਲੋਂ ਦਿੱਲੀ ਦੀ ਭਾਰਤ ਬਚਾਓ ਰੈਲੀ 'ਚ ਸ਼ਾਮਿਲ ਹੋਣ ਲਈ ਹਲਕਾ ਗਿੱਲ ਬਲਾਕ 1 ਦੀਆਂ ਪੰਚਾਇਤਾ ਤੇ ਕਾਂਗਰਸੀ ਵਰਕਰਾਂ ਦਾ ...

ਪੂਰੀ ਖ਼ਬਰ »

ਸੰਵਿਧਾਨ-ਵਿਰੋਧੀ ਤੇ ਫਿਰਕੂ-ਫਾਸ਼ੀ ਨਾਗਰਿਕਤਾ ਸੋਧ ਐਕਟ ਫੌਰੀ ਰੱਦ ਹੋਵੇ-ਕਾਮਾਗਾਟਾਮਾਰੂ ਕਮੇਟੀ

ਇਯਾਲੀ/ਥਰੀਕੇ, 14 ਦਸੰਬਰ (ਰਾਜ ਜੋਸ਼ੀ)- ਕਾਮਾਗਾਟਾ ਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਐਮਰਜੈਂਸੀ ਮੀਟਿੰਗ ਅੱਜ ਸਾਥੀ ਗੁਰਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦੇਸ਼ ਦੀ ਸੰਸਦ ਵਿਚ ਫਿਰਕੂ-ਫਾਸ਼ੀਵਾਦੀ ਭਾਜਪਾ ਸਮੇਤ ਐਨ.ਡੀ.ਏ. ਵਲੋਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸੀ.ਈ.ਓ. ਹਰਪ੍ਰੀਤ ਰਾਣਾ ਦਾ ਸਨਮਾਨ ਅੱਜ

ਹੰਬੜਾਂ, 14 ਦਸੰਬਰ (ਹਰਵਿੰਦਰ ਸਿੰਘ ਮੱਕੜ)- ਕੈਨੇਡਾ ਦੀ ਨਾਮੀ ਇਨਸ਼ੋਰੈਂਸ ਕੰਪਨੀ 'ਪੰਜਾਬ ਇਨਸ਼ੋਰੈਂਸ ਕੰਪਨੀ' ਦੇ ਸੀ.ਈ.ਓ. ਹਰਪ੍ਰੀਤ ਕੌਰ ਰਾਣਾ ਪਤਨੀ ਸ਼ੇਰਜੰਗ ਸਿੰਘ ਰਾਣਾ ਜੋ ਪਿਛਲੇ ਸਮੇਂ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ...

ਪੂਰੀ ਖ਼ਬਰ »

ਨਗਰ ਨਿਗਮ ਨੇ ਭਾਜਪਾ ਆਗੂ ਦੀ ਇਮਾਰਤ ਕੀਤੀ ਸੀਲ

ਲੁਧਿਆਣਾ, 14 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਨਗਰ ਨਿਗਮ ਵਲੋਂ ਅੱਜ ਇਕ ਕਾਰਵਾਈ ਕਰਦਿਆਂ ਭਾਜਪਾ ਆਗੂ ਦੀ ਇਮਾਰਤ ਸੀਲ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਨਗਰ ਨਿਗਮ ਜ਼ੋਨ ਡੀ ਦੀ ਇਮਾਰਤੀ ਸ਼ਾਖਾ ਵਲੋਂ ਅੱਜ ਫਿਰੋਜ਼ਪੁਰ ਰੋਡ ਸਥਿਤ ਭਾਜਪਾ ਆਗੂ ਕਮਲ ਚੇਤਲੀ ਦੇ ...

ਪੂਰੀ ਖ਼ਬਰ »

ਨਗਰ ਨਿਗਮ ਨੇ 13 ਲੱਖ ਵਸੂਲੇ

ਲੁਧਿਆਣਾ, 14 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਨਗਰ ਨਿਗਮ ਸ਼ਹਿਰਵਾਸੀਆਂ ਵੱਲ ਖੜ੍ਹੇ ਬਕਾਇਆ ਨੂੰ ਲੈ ਕੇ ਕਾਫ਼ੀ ਸਖ਼ਤ ਮੂੜ ਵਿਚ ਨਜ਼ਰ ਆ ਰਿਹਾ ਹੈ ਅਤੇ ਨਗਰ ਨਿਗਮ ਵਲੋਂ ਬਕਾਏ ਜਮ੍ਹਾ ਨਾ ਕਰਵਾਏ ਜਾਣ ਤੇ ਲੋਕਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਵੀ ਕੱਟੇ ਜਾ ...

ਪੂਰੀ ਖ਼ਬਰ »

ਸਰਪੰਚ ਹਰਪ੍ਰੀਤ ਗਿੱਲ ਨੇ ਨਿਊ ਰਾਜਗੁਰੂ ਨਗਰ 'ਚ ਨਵੀਂ ਡਿਸਪੈਂਸਰੀ ਦਾ ਕੀਤਾ ਉਦਘਾਟਨ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਹਰਿਕਿ੍ਸ਼ਨ ਸਾਹਿਬ ਅਮਨ ਪਾਰਕ ਨਿਊਾ ਰਾਜਗੁਰੂ ਨਗਰ ਵਿਖੇ ਨਵੀਂ ਡਿਸਪੈਂਸਰੀ ਦਾ ਉਦਘਾਟਨ ਸਰਪੰਚ ਹਰਪ੍ਰੀਤ ਕੌਰ ਗਿੱਲ ਨੇ ਸਮੂਹ ਪੰਚਾਇਤ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੀ ਹਾਜਰੀ 'ਚ ਕੀਤਾ | ਉਦਘਾਟਨ ...

ਪੂਰੀ ਖ਼ਬਰ »

ਇਨਸਾਫ ਲਈ ਲੜ ਰਹੇ ਕਾਮਰੇਡ ਦਾ ਜੇਲ੍ਹ 'ਚੋਂ ਰਿਹਾਅ ਹੋਣ 'ਤੇ ਹੰਬੜਾਂ ਵਿਖੇ ਭਰਵਾਂ ਸਵਾਗਤ

ਹੰਬੜਾਂ, 14 ਦਸੰਬਰ (ਹਰਵਿੰਦਰ ਸਿੰਘ ਮੱਕੜ)- ਪਿਛਲੇ ਸਮੇਂ ਦੌਰਾਨ ਹੰਬੜਾਂ ਦੀ ਫੈਕਟਰੀ 'ਚ ਕੰਮ ਕਰਦੇ ਲਵਕੁਸ਼ ਅੁਰਫ ਲੋਕੇਸ਼ ਨਾਮੀ ਮਜ਼ਦੂਰ ਦੀ ਇਕ ਠੇਕੇਦਾਰ ਵਲੋਂ ਕੀਤੀ ਕੁੱਟਮਾਰ ਪਿਛੋਂ ਹੋਈ ਮੌਤ ਤੇ ਪਰਿਵਾਰ ਵਾਲਿਆਂ ਵਲੋਂ ਇਨਸਾਫ ਦੀ ਮੰਗ ਕਰਨ ਮੌਕੇ ਕਾਮਰੇਡ ...

ਪੂਰੀ ਖ਼ਬਰ »

ਝੁੱਗੀ ਝੌਾਪੜੀਆਂ ਹਟਾਉਣ ਲਈ ਪੰਜਾਬ ਡਾਇਰਸ ਐਸੋਸੀਏਸ਼ਨ ਨੇ ਪ੍ਰਸ਼ਾਸਨ ਨੂੰ ਚਿੱਠੀ ਲਿਖੀ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਸਥਾਨਕ ਤਾਜਪੁਰ ਰੋਡ 'ਤੇ ਬੁੱਢੇ ਨਾਲੇ ਦੇ ਨਾਲ ਬਣੀਆਂ ਝੁੱਗੀ ਝੌਪੜੀਆਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਡਾਇਰਸ ਐਸੋਸੀਏਸ਼ਨ ਵਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਏ.ਡੀ.ਜੀ.ਪੀ. ਜ਼ੇਲ੍ਹਾਂ ਨੂੰ ਚਿੱਠੀ ਲਿਖੀ ਹੈ | ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਨਿਯੁਕਤ ਹੋਣ 'ਤੇ ਹਲਕਾ ਗਿੱਲ ਦੇ ਅਕਾਲੀ ਬਾਗੋਬਾਗ

ਆਲਮਗੀਰ, 14 ਦਸੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਇਜਲਾਸ ਦੌਰਾਨ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਨਿਯੁਕਤ ਹੋਣ 'ਤੇ ਹਲਕਾ ਗਿੱਲ ਦੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਪ੍ਰੇਮ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਰੀਂਹ ਦੇ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕੀਤੀਆਂ

ਆਲਮਗੀਰ, 14 ਦਸੰਬਰ (ਜਰਨੈਲ ਸਿੰਘ ਪੱਟੀ)- ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਬਲਵਿੰਦਰ ਸਿੰਘ ਇਗਲੈਂਡ ਵਾਲੇ, ਹਾਕਮ ਸਿੰਘ ਕੈਨੇਡਾ ਅਤੇ ਬਾਬਾ ਗੁੱਗਾ ਜਾਹਿਰ ਪੀਰ ਸਪੋਰਟਸ ਕਲੱਬ ਸਰੀਂਹ ਦੇ ਸਹਿਯੋਗ ਨਾਲ ਉੱਘੇ ਨੋਜਵਾਨ ਸਮਾਜ ਸੇਵੀ ਪ੍ਰਧਾਨ ਰਾਜੂ ਸਰੀਂਹ ਦੀ ...

ਪੂਰੀ ਖ਼ਬਰ »

ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ 34 ਆਗੂਆਂ ਨੂੰ ਸੂਬਾ ਡੈਲੀਗੇਟ ਬਣਾਇਆ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ 6 ਹਲਕਿਆਂ ਵਿਚੋਂ 34 ਆਗੂਆਂ ਨੂੰ ਸੂਬਾ ਡੈਲੀਗੇਟ ਬਣਾਇਆ ਗਿਆ ਹੈ ਜਿੰਨ੍ਹਾਂ ਵਿਚੋਂ ਕੁਝ ਆਗੂਆਂ ਨੂੰ ਛੱਡ ਕੇ ਬਾਕੀ ਡੈਲੀਗੇਟਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੀ ਯਾਦ 'ਚ ਨਗਰ ਕੀਰਤਨ ਸਜਾਇਆ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਅੱਜ ਬਾਬਾ ਜੀਵਨ ਸਿੰਘ ਜੀ ਜਿਨ੍ਹਾਂ ਨੂੰ ਭਾਈ ਜੈਤਾ ਜੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਦੀ ਯਾਦ ਵਿਚ ਵਿਚ ਮਾਡਲ ਟਾਊਨ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਹਿੱਸਾ ਲਿਆ ਅਤੇ ਗੱਤਕਾ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਸ਼ਹੀਦੀ ਸਮਾਗਮ 22 ਤੋਂ 27 ਤੱਕ-ਸੰਤ ਬਾਬਾ ਅਮੀਰ ਸਿੰਘ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ...

ਪੂਰੀ ਖ਼ਬਰ »

ਮੇਰੀ ਮੁੱਖ ਮੰਤਰੀ ਜਾਂ ਕਾਂਗਰਸ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ-ਵਿਧਾਇਕ ਵੈਦ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਬੀਤੇ ਦਿਨੀਂ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਸਮੇਤ ਦੋ ਵਿਧਾਇਕਾਂ ਵਲੋਂ ਕਾਂਗਰਸ ਪਾਰਟੀ ਨਾਲ ਨਾਰਾਜ਼ ਹੋਣ ਦੀ ਛਪੀ ਖ਼ਬਰ ਦਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਖੰਡਨ ਕੀਤਾ ਹੈ | ਇਸ ਖ਼ਬਰ ਸੰਬੰਧੀ ਸਪੱਸ਼ਟੀਕਰਨ ...

ਪੂਰੀ ਖ਼ਬਰ »

ਸੋਨਾਲੀਕਾ ਨੇ ਟਰੈਕਟਰ ਡੀ. ਆਈ. 60 ਸਿਕੰਦਰ ਕੀਤਾ ਪ੍ਰਦਰਸ਼ਿਤ

ਲੁਧਿਆਣਾ, 15 ਦਸੰਬਰ (ਅ. ਬ.)-ਭਾਰਤ ਦੇ ਤੇਜੀ ਨਾਲ ਵਧ ਰਹੇ ਟਰੈਕਟਰ ਬਰਾਂਡ ਸੋਨਾਲੀਕਾ ਟਰੈਕਟਰ ਹੁਸ਼ਿਆਰਪੁਰ ਨੇ ਅੱਜ ਆਪਣੀ ਨਵੀਂ ਡੀ ਐਲ ਐਕਸ ਸੀਰਜ ਦੇ ਟਰੈਕਟਰ ਨੂੰ ਪੀ ਡੀ ਐੱਫ ਏ ਐਕਸਪੋ ਜਗਰਾਓਾ , ਲੁਧਿਆਣਾ 'ਚ ਪ੍ਰਦਰਸ਼ਿਤ ਕੀਤਾ | ਕੰਪਨੀ ਨੇ ਇਸ ਦੇ ਨਾਲ ਹੀ ਆਰ ਐਕਸ 50 ਸਿਕੰਦਰ ਦਾ ਵੀ ਪ੍ਰਦਰਸ਼ਨ ਕੀਤਾ | ਪ੍ਰਦਰਸ਼ਿਤ ਕੀਤਾ ਡੀ ਐਲ ਐਕਸ ਸੀਰਜ ਦਾ ਡੀ ਆਈ 60 ਸਿਕੰਦਰ ਡੀ ਐੱਲ ਐਕਸ ਬਿਹਤਰ ਤਕਨੀਕ ਨਾਲ ਲੈਸ ਅਤੇ 12+12 ਗਿਅਰ ਵਾਲਾ, ਪਾਵਰਫੁੱਲ ਐਚ ਡੀ ਐਮ + ਇੰਜਨ , ਐਲ ਈ ਡੀ ਡੀ ਆਰ ਐੱਲ ਹੈੱਡ ਲਾਈਟਾਂ, ਨਵੇਂ ਟਰੈਂਡ ਦੀ ਟੇਲ ਲਾਈਟ ਮਜਬੂਤ ਅਤੇ ਆਧੁਨਿਕ ਬੰਪਰ ਨਾਲ ਲੈਸ ਹੈ | ਇਸ ਮੌਕੇ 'ਤੇ ਸੋਨਾਲੀਕਾ ਸਮੂਹ ਦੇ ਪ੍ਰੈਜ਼ੀਡੈਂਟ ਅਤੇ ਉੱਪ ਸੀ ਈ ਓ ਵਿਵੇਕ ਗੋਇਲ ਨੇ ਕਿਹਾ ਕਿ ਸੋਨਾਲੀਕਾ ਦੀ ਪ੍ਰਸਿੱਧੀ ਦਾ ਸਿਹਰਾ ਕਿਸਾਨਾ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਦੇ ਸਾਡੇ ਟੀਚੇ ਨੂੰ ਜਾਂਦਾ ਹੈ | ਇਸ ਨਾਲ ਸਾਨੂੰ ਵਿਸ਼ਵ ਪੱਧਰ 'ਤੇ 10 ਲੱਖ ਤੋਂ ਵੱਧ ਕਿਸਾਨਾ ਦਾ ਵਿਸ਼ਵਾਸ ਹਾਸਿਲ ਕਰਨ 'ਚ ਮੱਦਦ ਮਿਲੀ ਹੈ | ਸੋਨਾਲੀਕਾ ਗਰੁੱਪ ਦੇ ਸਟੇਟ ਹੈੱਡ ਪੰਜਾਬ ਸ੍ਰੀ ਨੀਲਮ ਕਾਂਤ ਨੇ ਕਿਹਾ ਕਿ ਅੱਜ ਅਸੀਂ ਦੁਨੀਆਂ ਭਰ 'ਚ ਸੱਭ ਤੋਂ ਜ਼ਿਆਦਾ ਉਤਪਾਦਕ ਅਤੇ ਭਰੋਸੇਯੋਗ ਉਤਪਾਦਾਂ ਦਾ ਉਤਪਾਦਨ ਕਰਦੇ ਹਾਂ |


ਖ਼ਬਰ ਸ਼ੇਅਰ ਕਰੋ

ਨੇਤਰਹੀਣਾਂ ਦੇ ਰਹਿਣ ਬਸੇਰੇ ਲਈ ਪ੍ਰਦਾਨ ਕੀਤੀ ਆਰਥਿਕ ਸਹਾਇਤਾ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਵਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹਰ ਸਮੇਂ ਤਿਆਰ ਰਹਿਣ ਦੀ ਭੂਮਿਕਾ ਨਿਭਾਈ ਜਾਂਦੀ ਹੈ | ਇਸੇ ਮੁਹਿੰਮ ਤਹਿਤ ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ...

ਪੂਰੀ ਖ਼ਬਰ »

ਡਾ: ਵਾਲੀਆ ਆਯੁਰਵੈਦਿਕ ਕਲੀਨਿਕ 'ਤੇ ਨਸ਼ੇ ਅਤੇ ਕਮਜ਼ੋਰੀ ਸਬੰਧੀ ਰੋਗਾਂ ਦਾ ਸਫਲ ਇਲਾਜ

ਲੁਧਿਆਣਾ, 14 ਦਸੰਬਰ (ਅ.ਬ)-ਡਾ: ਬਲਵਿੰਦਰ ਸਿੰਘ ਵਾਲੀਆ ਪੱਟੀ ਵਾਲੇ ਸਾਹਮਣੇ ਬੱਸ ਸਟੈਂਡ ਲੁਧਿਆਣਾ ਵਿਚ ਪੀੜ੍ਹੀ ਦਰ ਪੀੜ੍ਹੀ ਲੋਕਾਂ ਦਾ ਆਯੁਰਵੈਦਿਕ ਇਲਾਜ ਕਰ ਰਹੇ ਹਨ ਜਿਵੇਂ ਕਮਜ਼ੋਰੀ ਪੇਟ ਦਾ ਵਧਣਾ ਮੋਟਾਪਾ ਘੱਟ ਜਾ ਵੱਧ ਹੋਵੇ ਜੋੜਾਂ ਦਾ ਦਰਦ ਨਸ਼ਾ ਕਿਸੇ ਵੀ ...

ਪੂਰੀ ਖ਼ਬਰ »

ਲੁਧਿਆਣਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 14 ਦਸੰਬਰ (ਸਲੇਮਪੁਰੀ)- ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਚੇਅਰਮੈਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਦੇਸ਼ ਬਚਾਓ ਰੈਲੀ ਲਈ ਦਿੱਲੀ ਬੱਸ ਰਵਾਨਾ

ਹੰਬੜਾਂ, 14 ਦਸੰਬਰ (ਹਰਵਿੰਦਰ ਸਿੰਘ ਮੱਕੜ)- ਇਥੋਂ ਨਜ਼ਦੀਕੀ ਪਿੰਡ ਘਮਣੇਵਾਲ ਵਿਖੇ ਦਿੱਲੀ 'ਚ ਹੋ ਰਹੀ ਦੇਸ਼ ਬਚਾਓ ਰੈਲੀ ਲਈ ਬਲਾਕ ਸਿਧਵਾਂ ਬੇਟ ਦੇ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਦੀ ਅਗਵਾਈ ਹੇਠ ਕਾਫਲੇ ਦੇ ਰੂਪ 'ਚ ਕਾਂਗਰਸੀ ਬੱਸ ਰਾਹੀਂ ਰਵਾਨਾ ਹੋਏ | ...

ਪੂਰੀ ਖ਼ਬਰ »

ਜਥੇਦਾਰ ਬੈਂਸ ਨੇ ਵਿਸ਼ਵਕਰਮਾ ਸੇਵਾ ਸੁਸਾਇਟੀ ਨੂੰ ਦਿੱਤਾ 50 ਹਜ਼ਾਰ ਦਾ ਚੈੱਕ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਲੋਕ ਇਨਸਾਫ਼ ਪਾਰਟੀ ਜਿੱਥੇ ਇਕ ਪਾਸੇ ਭਿ੍ਸ਼ਟਾਚਾਰ ਤੰਤਰ ਦੇ ਖਿਲਾਫ਼ ਜੰਗ ਲੜ ਰਹੀ ਹੈ ਉੱਥੇ ਦੂਜੇ ਪਾਸੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦੇ ਨਾਲ-ਨਾਲ ਹਰ ਹਲਕੇ ਦੇ ਲੋਕਾਂ ਦੇ ਕੰਮ ਕਰਦੇ ਹੋਏ | ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਹਰ ਵਰਗ ਖੁਸ਼-ਬਸੰਤ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸਿੰਘ ਬਸੰਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਅੱਜ ਹਰ ਵਰਗ ਖੁਸ਼ ਤੇ ਸੰਤੁਸ਼ਟ ਹੈ | ਉਨ੍ਹਾਂ ਕਿਹਾ ਕਿ ਜਦੋਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX