ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਪਟਿਆਲਾ

ਬੇਕਾਬੂ ਗੱਡੀ ਨੇ ਦੋ ਹਲਵਾਈਆਂ ਦੀਆਂ ਦੁਕਾਨਾਂ ਨੂੰ ਟੱਕਰ ਮਾਰੀ, ਜਾਨੀ ਨੁਕਸਾਨ ਤੋਂ ਬਚਾਅ

ਨਾਭਾ, 14 ਦਸੰਬਰ (ਕਰਮਜੀਤ ਸਿੰਘ)-ਸਥਾਨਕ ਅਲੌਹਰਾਂ ਗੇਟ ਮੇਨ ਬਾਜ਼ਾਰ ਵਿਚ ਇੱਕ ਤੇਜ਼ ਰਫ਼ਤਾਰ ਬੇਕਾਬੂ ਹੋਈ ਬਲੈਰੋ ਗੱਡੀ ਨੇ ਦੋ ਹਲਵਾਈਆਂ ਦੀਆਂ ਦੁਕਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਨ ਇਨ੍ਹਾਂ ਦੁਕਾਨਾਂ ਵਿਚ ਰੱਖਿਆ ਸਾਮਾਨ ਮਿਠਾਈਆਂ ਤੇ ਹੋਏ ...

ਪੂਰੀ ਖ਼ਬਰ »

ਘੱਗਰ ਦੀ ਸਥਿਤੀ, ਬਰਸਾਤੀ ਪਾਣੀ, ਜੰਗਲੀ ਬੂਟੀ ਤੇ ਵਿੰਗ ਵਲ਼! ਕੀ ਅਫ਼ਸਰਸ਼ਾਹੀ ਅੱਗੇ ਬੇਵੱਸ ਹਨ ਲੋਕ ਨੁਮਾਇੰਦੇ?

ਬਲਜਿੰਦਰ ਸਿੰਘ ਗਿੱਲ ਘਨੌਰ, 14 ਦਸੰਬਰ : ਸਰਕਾਰਾਂ ਤੇ ਪ੍ਰਸ਼ਾਸਨ ਦੀ ਡੰਗ ਟਪਾਊ ਨੀਤੀਆਂ ਤੇ ਕਾਗ਼ਜ਼ੀ ਖਾਨਾ ਪੂਰਤੀ ਵਾਲੀ ਕਾਰਵਾਈਆਂ ਕਾਰਨ ਸਫ਼ਾਈ ਵਲੋਂ ਉਣਾਂ ਰਹਿ ਜਾਂਦਾ ਘੱਗਰ ਦਰਿਆ ਹਰ ਵਾਰ ਫਿਰ ਕਿਸਾਨਾਂ, ਆਮ ਲੋਕਾਂ ਤੇ ਮਾਸੂਮ ਜੀਵ ਜੰਤੂਆਂ ਲਈ ਸੰਕਟ ਦਾ ...

ਪੂਰੀ ਖ਼ਬਰ »

ਜਰਨਲ ਸਟੋਰ ਤੋਂ ਬਨਾਉਟੀ ਗਹਿਣੇ ਤੇ ਔਰਤਾਂ ਦੇ ਪਰਸ ਚੋਰੀ

ਪਟਿਆਲਾ, 14 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਗੁਰਬਖ਼ਸ਼ ਕਾਲੋਨੀ ਵਿਖੇ 11 ਦਸੰਬਰ ਦੀ ਰਾਤ ਨੂੰ ਕੋਈ ਇਕ ਜਰਨਲ ਸਟੋਰ ਤੋਂ ਬਣਾਉਟੀ ਗਹਿਣੇ, ਔਰਤਾਂ ਦੇ ਪਰਸ, ਇਲੈਕਟਿ੍ਕ ਸਮਾਨ ਅਤੇ ਕੋਸਮੈਟਿਕ ਦਾ ਸਮਾਨ ਚੋਰੀ ਹੋ ਗਿਆ ਹੈ | ਉਕਤ ਚੋਰੀ ਦੀ ਸ਼ਿਕਾਇਤ ਸਟੋਰ ਦੇ ਮਾਲਕ ...

ਪੂਰੀ ਖ਼ਬਰ »

30 ਸਾਲਾ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

ਪਟਿਆਲਾ, 14 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸਥਾਨਕ ਰੋੜੀ ਕੁੱਟ ਮੁਹੱਲਾ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਵਲੋਂ ਆਪਣੇ ਘਰ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਮਿ੍ਤਕ ਦੀ ਪਹਿਚਾਣ ਭੁਪਿੰਦਰ ਸਿੰਘ ਉਰਫ਼ ਸੋਨੂੰ ਵਜੋਂ ਹੋਈ ਹੈ | ਇਸ ਸਬੰਧੀ ਥਾਣਾ ਕੋਤਵਾਲੀ ਦੇ ...

ਪੂਰੀ ਖ਼ਬਰ »

ਸੱਤ ਸਾਲਾ ਮਾਸੂਮ ਬੱਚੇ ਨਾਲ ਬਦਫ਼ੈਲੀ ਕਰਨ ਤੋਂ ਬਾਅਦ ਗਲਾ ਘੁੱਟ ਕੇ ਨਹਿਰ 'ਚ ਸੁੱਟਣ ਵਾਲਾ ਦਰਿੰਦਾ ਕਾਬੂ

ਪਟਿਆਲਾ, 14 ਦਸੰਬਰ (ਮਨਦੀਪ ਸਿੰਘ ਖਰੋੜ)-10 ਦਸੰਬਰ ਦੀ ਰਾਤ ਨੂੰ ਸਥਾਨਕ ਖ਼ਾਲਸਾ ਨਗਰ ਤੋਂ ਲਾਪਤਾ ਹੋਏ ਸੱਤ ਸਾਲਾ ਬੱਚੇ ਦਾ ਕਤਲ ਹੋਣ ਦੀ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ | ਡੀ.ਜੇ. ਦਾ ਕੰਮ ਕਰਨ ਵਾਲੇ 27 ਸਾਲਾ ਨੌਜਵਾਨ ਨੇ ਮਾਸੂਮ ਬੱਚੇ ਨਾਲ ਬਦਫੈਲੀ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੀਤੀ ਦੁਕਾਨਾਂ ਦੀ ਜਾਂਚ

ਰਾਜਪੁਰਾ, 14 ਦਸੰਬਰ (ਰਣਜੀਤ ਸਿੰਘ)-ਅੱਜ ਇੱਥੇ ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਾ ਰੋਕੂ ਮੁਹਿੰਮ ਦੌਰਾਨ, ਸਿਵਲ ਸਰਜਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਰਾਜਪੁਰਾ ਦੇ ਐਸ.ਐਮ.ਓ. ਡਾ. ਜਗਪਾਲਇੰਦਰ ਸਿੰਘ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਨੇ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ ਮੌਕੇ 557 'ਚੋਂ 359 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਰਾਜਪੁਰਾ, 14 ਦਸੰਬਰ (ਰਣਜੀਤ ਸਿੰਘ)-ਅੱਜ ਇਥੇ ਸਿਵਲ ਅਦਾਲਤਾਂ ਵਿਖੇ ਚੇਅਰਮੈਨ ਸਬ-ਡਵੀਜ਼ਨਲ ਲੀਗਲ ਸਰਵਿਸਜ਼ ਅਥਾਰਟੀ ਮਾਨਯੋਗ ਜੱਜ ਸੁਮਨ ਪਾਠਕ ਦੀ ਅਗਵਾਈ 'ਚ ਨੈਸ਼ਨਲ ਲੋਕ ਅਦਾਲਤ ਲਾਈ ਗਈ | ਇਸ ਲੋਕ ਅਦਾਲਤ 'ਚ 557 ਕੇਸ ਸੁਣਵਾਈ ਅਧੀਨ ਰੱਖੇ ਗਏ ਜਿਨ੍ਹਾਂ 'ਚੋਂ 359 ...

ਪੂਰੀ ਖ਼ਬਰ »

ਸਵਾਮੀ ਆਚਾਰੀਆ ਤੇ ਬੀਬੀ ਬਰਨਾਲਾ ਵਲੋਂ ਧਰਮਸ਼ਾਲਾ ਦੇ ਦਫ਼ਤਰਾਂ ਦਾ ਉਦਘਾਟਨ-ਬੀਤੇ ਦਿਨ ਹੋਇਆ ਸੀ ਵਿਵਾਦ

ਸਮਾਣਾ, 14 ਦਸੰਬਰ (ਸਾਹਿਬ ਸਿੰਘ)-ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਸਮਾਣਾ ਦੇ ਦਫ਼ਤਰਾਂ ਦੇ ਉਦਘਾਟਨ ਤੋਂ ਬੀਤੇ ਦਿਨ ਪੈਦਾ ਹੋਏ ਵਿਵਾਦ ਦੇ ਬਾਵਜੂਦ ਸਵਾਮੀ ਰਾਮ ਨਰੇਸ਼ ਆਚਾਰੀਆ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਨੈਸ਼ਨਲ ਡਿਜੀਟਲ ਲਾਇਬ੍ਰੇਰੀ ਦੀ ਇਕ ਦਿਨਾ ਵਰਕਸ਼ਾਪ ਲਗਾਈ

ਪਟਿਆਲਾ, 14 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਵਿਖੇ ਨੈਸ਼ਨਲ ਡਿਜੀਟਲ ਲਾਇਬ੍ਰੇਰੀ ਆਫ਼ ਇੰਡੀਆ ਦੁਆਰਾ ਐਮ.ਐਮ. ਸੈਂਟਰਲ ਸਟੇਟ ਲਾਇਬ੍ਰੇਰੀ ਅਤੇ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਦੇ ਸਹਿਯੋਗ ਨਾਲ ਇਕ ਦਿਨਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਰਾਜ ਤੋਂ ਪੰਜਾਬ ਦਾ ਹਰ ਵਰਗ ਅਤਿਅੰਤ ਦੁਖੀ-ਦੇਵ ਮਾਨ

ਭਾਦਸੋਂ, 14 ਦਸੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਦੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਣਿਆਂ ਲਗਭਗ ਤਿੰਨ ਸਾਲ ਦਾ ਸਮਾਂ ਹੋ ਗਿਆ ਹੈ | ਪ੍ਰੰਤੂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ, ਮਜ਼ਦੂਰ ਅਤੇ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 5853 ਕੇਸਾਂ 'ਚੋਂ 1776 ਦਾ ਆਪਸੀ ਸਹਿਮਤੀ ਨਾਲ ਨਿਪਟਾਰਾ

ਪਟਿਆਲਾ, 14 ਦਸੰਬਰ (ਮਨਦੀਪ ਸਿੰਘ ਖਰੋੜ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜ, ਜਸਟਿਸ ਰਾਕੇਸ਼ ਕੁਮਾਰ ਜੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤਾ ਅਤੇ ਤੁਰੰਤ ਨਿਆਂ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਸਮਾਣਾ ਬਿ੍ਟਿਸ਼ ਕਾਊਾਸਲ ਇੰਟਰਨੈਸ਼ਨਲ ਐਵਾਰਡ ਨਾਲ ਸਨਮਾਨਿਤ

ਸਮਾਣਾ, 14 ਦਸੰਬਰ (ਗੁਰਦੀਪ ਸ਼ਰਮਾ)-ਨਵੀਂ ਦਿੱਲੀ ਵਿਚ ਇਕ ਸਮਾਗਮ ਦੌਰਾਨ ਡੀ.ਏ.ਵੀ. ਸਕੂਲ ਸਮਾਣਾ ਨੇ ਬਿ੍ਟਿਸ਼ ਕਾਉਂਸਲ ਇੰਟਰਨੈਸ਼ਨਲ ਅਵਾਰਡ ਹਾਸਲ ਕਰਕੇ ਅੰਤਰਰਾਸ਼ਟਰੀ ਪੱਧਰ 'ਤੇ ਸਨਮਾਨ ਪ੍ਰਾਪਤ ਕਰਕੇ ਇਲਾਕੇ ਵਿਚ ਪਹਿਲੇ ਸਕੂਲ ਵਜੋਂ ਆਪਣੀ ਵੱਖਰੀ ਪਹਿਚਾਣ ...

ਪੂਰੀ ਖ਼ਬਰ »

44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਨਾਭਾ, 14 ਦਸੰਬਰ (ਕਰਮਜੀਤ ਸਿੰਘ)-44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਜੋ ਬੀਤੀ 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ ਵਿਖੇ ਚੱਲ ਰਿਹਾ ਸੀ ਦੇ ਅੱਜ ਫਾਈਨਲ ਮੁਕਾਬਲੇ ਵਿਚ ਕੋਰ ਆਫ ਜਲੰਧਰ ਨੇ ਪੰਜਾਬ ਸਿੰਧ ਬੈਂਕ ਨਵੀਂ ਦਿੱਲੀ ਦੀ ਟੀਮ ਨੂੰ 2-1 ਦੇ ਫਰਕ ਨਾਲ ...

ਪੂਰੀ ਖ਼ਬਰ »

ਮਾਪੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਸਮਾਣਾ, 14 ਦਸੰਬਰ (ਗੁਰਦੀਪ ਸਰਮਾ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮਾਣਾ-2 ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਰਾਜਗੜ੍ਹ ਵਿਖੇ ਮਾਪੇ ਅਧਿਆਪਕ ਮਿਲਣੀ ਸਮਾਰੋਹ ਕਰਵਾਇਆ ਗਿਆ | ਜਿਸ ਤਹਿਤ ਪਹੁੰਚੇ ਵਿਦਿਆਰਥੀਆਂ ਦੇ ਮਾਤਾ ਪਿਤਾ ਨਾਲ ਬੱਚਿਆਂ ਦੁਆਰਾ ਵੱਖ-ਵੱਖ ਗਤੀਵਿਧੀਆਂ ਵਿਚ ਹਾਸਲ ਕੀਤੀਆਂ ਪ੍ਰਾਪਤੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਸਕੂਲ ਮੈਨੇਜਮੈਂਟ ਕਮੇਟੀ ਅਤੇ ਅਧਿਆਪਕਾਂ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਦੀਪਕ ਕੁਮਾਰ, ਅਧਿਆਪਕ ਹਰਵਿੰਦਰ ਸਿੰਘ, ਰੁਪਿੰਦਰ ਕੌਰ, ਨਿਰਮਲ ਸਿੰਘ, ਆਂਗਣਵਾੜੀ ਵਰਕਰ ਮਨਪ੍ਰੀਤ ਕੌਰ, ਪਵਨਪ੍ਰੀਤ ਕੌਰ, ਜਸਪਾਲ ਸਿੰਘ, ਵਰਿੰਦਰ ਕੌਰ, ਜਸਵੀਰ ਕੌਰ ਆਦਿ ਮੈਂਬਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਹਲਕੇ 'ਚ ਨੌਜਵਾਨਾਂ ਨੂੰ ਕਾਂਗਰਸ ਨਾਲ ਜੋੜਨਾ ਮੇਰਾ ਟੀਚਾ: ਜਲਾਲਪੁਰ

ਘਨੌਰ, 14 ਨਵੰਬਰ (ਬਲਜਿੰਦਰ ਸਿੰਘ ਗਿੱਲ)-ਯੂਥ ਕਾਂਗਰਸ ਦੀਆਂ ਚੋਣਾਂ 'ਚ ਬਲਾਕ ਘਨੌਰ ਦੇ ਨਵੇਂ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਕਮਲ ਸ਼ਰਮਾ ਤੇ ਜਰਨਲ ਸਕੱਤਰ ਲਖਵੀਰ ਸਿੰਘ ਨੂੰ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਸਪੁੱਤਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਮੈਂਬਰ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿਆਸੀ ਆਗੂਆਂ ਦੀ ਗੁਲਾਮੀ ਨਾ ਕਰਨ : ਭਾਈ ਵਡਾਲਾ

ਨਾਭਾ, 14 ਦਸੰਬਰ (ਅਮਨਦੀਪ ਸਿੰਘ ਲਵਲੀ)-ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਲਈ ਸੰਗਤਾਂ ਦੀ ਗਿਣਤੀ ਘੱਟ ਹੋਣ ਦਾ ਕਾਰਨ ਕਾਨੂੰਨੀ ਪ੍ਰਕਿਰਿਆ ਦਾ ਗੁੰਝਲਦਾਰ ਹੋਣਾ ਹੈ | ਜਿਸਨੂੰ ਸੁਖਾਲਾ ਕਰਨ ਲਈ ਸਰਕਾਰਾ ਅਹਿਮ ਰੋਲ ਅਦਾ ਕਰਨ ਤਾਂ ਜੋ ਲੰਮੀ ਉਡੀਕ ਉਪਰੰਤ ਜੋ ਸੁਭਾਗਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੇਂਦਰੀ ਤੇ ਸੂਬਾਈ ਲੋਕ ਨਿਰਮਾਣ ਵਿਭਾਗ ਦੇ ਵਿਰੁੱਧ ਦਿੱਤਾ ਧਰਨਾ

ਪਟਿਆਲਾ, 14 ਦਸੰਬਰ (ਜਸਪਾਲ ਸਿੰਘ ਢਿੱਲੋਂ)-ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਲੋਕ ਨਿਰਮਾਣ ਵਿਭਾਗ ਕੇਂਦਰੀ ਵਰਕਰਜ਼ ਅਤੇ ਸੂਬਾਈ ਲੋਕ ਨਿਰਮਾਣ ਵਿਭਾਗ ਦੇ ਵਿਰੁੱਧ ਧਰਨਾ ਲਗਾਇਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸਾਹ ਮਾਰਗ 64 ਨੂੰ ਚੌੜਾ ਕਰਨ ਦੇ ਐਵਾਰਡ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਡਾ. ਉੱਭਾ ਨੇ ਥਾਈਾ ਭਾਸ਼ਾ 'ਚ ਅਨੁਵਾਦਿਤ ਪੁਸਤਕ ਬੈਂਕਾਕ ਵਿਖੇ ਕੀਤੀ ਭੇਟ

ਪਟਿਆਲਾ, 14 ਦਸੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਪੁਸਤਕ ਦੇ ਥਾਈਾ ਭਾਸ਼ਾ 'ਚ ਕੀਤੇ ਗਏ ਅਨੁਵਾਦ ਦੀਆਂ ਕਾਪੀਆਂ ਆਪਣੀ ਬੈਂਕਾਕ ਯਾਤਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਮੁਕਾਬਲਾ

ਪਾਤੜਾਂ, 14 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀਵਨ ਜਾਂਚ ਚੈਰੀਟੇਬਲ ਸੁਸਾਇਟੀ ਸਿੱਧੂਵਾਲ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਸਿੱਖ ਵਿਰਸੇ ਤੋਂ ਜਾਣੂ ਕਰਵਾਉਣ ਲਈ ਇਕ ਵੱਖਰਾ ਉਪਰਾਲਾ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਮੁੱਦੇ ਨੂੰ ਲੈ ਕੇ ਘਨੌਰ ਤੋਂ 'ਆਪ' ਦਾ ਵਫ਼ਦ ਭਗਵੰਤ ਮਾਨ ਨੂੰ ਮਿਲਿਆ

ਘਨੌਰ, 14 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਨਜ਼ਦੀਕੀ ਪਿੰਡ ਸਰਾਲਾ ਕਲ੍ਹਾਂ ਨੇੜੇ ਵੱਗ ਰਹੇ ਘੱਗਰ ਦਰਿਆ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਘਨੌਰ ਜਰਨੈਲ ਸਿੰਘ ਮੰਨੂ ਦੀ ਅਗਵਾਈ ਹੇਠ ਅੱਧਾ ਦਰਜਨ ਦੇ ਕਰੀਬ ਵਫ਼ਦ ਲੋਕ ਸਭਾ ਮੈਂਬਰ ਭਗਵੰਤ ...

ਪੂਰੀ ਖ਼ਬਰ »

ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਮੌਕੇ ਲੰਗਰ ਲਾਉਣ ਵਾਲਿਆਂ ਤੋਂ ਬਿਜਲੀ ਬੋਰਡ ਵਲੋਂ ਬਿਜਲੀ ਦਾ ਉੱਕਾ ਪੁੱਕਾ ਬਿਲ ਮੰਗਣਾ ਮੰਦਭਾਗਾ-ਅੰਗਰੇਜ਼ ਸਿੰਘ ਬ੍ਰਹਮਪੁਰ

ਦੇਵੀਗੜ੍ਹ, 14 ਦਸੰਬਰ (ਮੁਖਤਿਆਰ ਸਿੰਘ ਨੌਗਾਵਾਂ)-ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਮੌਕੇ ਸ਼ਰਧਾਲੂਆਂ ਵਲੋਂ ਬੜੀ ਸ਼ਰਧਾ ਨਾਲ ਸੰਗਤਾਂ ਲਈ ਲੰਗਰ ਲਾਏ ਜਾਂਦੇ ਹਨ ਤਾਂ ਕਿ ਕੋਈ ਵੀ ਸ਼ਰਧਾਲੂ ਲੰਗਰ ਤੋਂ ਵਾਂਝਾ ਨਾ ਰਹਿ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਇਲ ਬਰਾਮਦ

ਪਟਿਆਲਾ, 14 ਦਸੰਬਰ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਇਕ ਕੈਦੀ ਤੋਂ ਮੋਬਾਈਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਹਾਇਕ ਸੁਪਰਡੈਂਟ ਤੇਜਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਗੁਪਤ ਸੂਚਨਾ ਦੇ ਆਧਾਰ 'ਤੇ ਚੱਕੀ ਨੰਬਰ 10 ਦੀ ਤਲਾਸ਼ੀ ਲੈਣ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਕੇਸ 'ਚੋਂ ਇਕ ਬਰੀ

ਪਟਿਆਲਾ, 14 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ ਇਰਾਦਾ ਕਤਲ ਦੇ ਮਾਮਲੇ 'ਚੋਂ ਇਕ ਵਿਅਕਤੀ ਨੂੰ ਬਰੀ ਕਰ ਦਿੱਤਾ ਹੈ | ਕੇਸ ਫਾਈਲ ਅਨੁਸਾਰ 6 ਅਗਸਤ 2018 'ਚ ਸੰਤਾ ਰਾਮ ਵਾਸੀ ਪਿੰਡ ਛੱਜੂ ਭੱਟ ਤਹਿਸੀਲ ਨਾਭਾ ਜ਼ਿਲ੍ਹਾ ਪਟਿਆਲਾ ਦੇ ਿਖ਼ਲਾਫ਼ ਥਾਣਾ ਕੋਤਵਾਲੀ 'ਚ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਾਉਂਦਾ 4550 ਰੁਪਏ ਸਮੇਤ ਕਾਬੂ

ਪਟਿਆਲਾ, 14 ਦਸੰਬਰ (ਮਨਦੀਪ ਸਿੰਘ ਖਰੋੜ)-ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਬੱਸ ਅੱਡਾ ਦ ਪਿਛਲੇ ਪਾਸੇ ਦੜਾ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ ਕਾਕੂ ਕਰਕੇ ਉਸਦੇ ਕਬਜ਼ੇ ਵਿਚੋਂ 4550 ਰੁਪਏ ਸੱਟੇ ਦੇ ਬਰਾਮਦ ਕੀਤੇ ਹਨ | ਜਿਸ ਆਧਾਰ 'ਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਰੀਠਖੇੜੀ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

ਪਟਿਆਲਾ, 14 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਰੀਠਖੇੜੀ ਵਿਖੇ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਪੰਜਾਬ ਸਟੇਟ ਟੀਚਰ ਇਲੀਜੀਬਿਲਟੀ ਟੈੱਸਟ ਤੇ ਚੰਡੀਗੜ੍ਹ ਐਡਮਨਿਸਟਰੇਸ਼ਨ ਦਾ ਟੈੱਸਟ ਇਕੋ ਦਿਨ ਹੋਣ ਕਾਰਨ ਉਮੀਦਵਾਰ ਪ੍ਰੇਸ਼ਾਨ

ਸਮਾਣਾ, 14 ਦਸੰਬਰ (ਗੁਰਦੀਪ ਸ਼ਰਮਾ)-ਪੰਜਾਬ ਸਟੇਟ ਟੀਚਰ ਇਲੀਜੀਬਿਲਟੀ ਟੈੱਸਟ ਅਤੇ ਚੰਡੀਗੜ੍ਹ ਐਡਮਨਿਸਟਰੇਸ਼ਨ ਦਾ ਟੈੱਸਟ ਇਕੋ ਦਿਨ 22 ਦਸੰਬਰ ਨੂੰ ਹੋਣ ਕਾਰਨ ਵਿਦਿਆਰਥੀ ਪ੍ਰੇਸ਼ਾਨ ਹਨ | ਇਨ੍ਹਾਂ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਸਟੇਟ ਟੀਚਰ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ ਦੇ ਬਾਹਰ ਲੰਗਰ ਬੰਦ ਕਰਨ ਦੇ ਵਿਰੋਧ 'ਚ ਜਥੇਬੰਦੀਆਂ ਨਿਤਰਨ ਲੱਗੀਆਂ

ਪਟਿਆਲਾ, 14 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਾਹਰ ਗ਼ਰੀਬੜੇ ਅਤੇ ਲੋੜਵੰਦ ਲੋਕਾਂ ਲਈ ਬਣਿਆ ਲੰਗਰ ਦਾ ਸਹਾਰਾ ਪ੍ਰਸ਼ਾਸਨ ਦੀਆਂ ਕਾਰਵਾਈਆਂ ਉਪਰੰਤ ਖੁੱਸਣ ਦਾ ਸਬੱਬ ਬਣਨ ਕਰਕੇ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਿਚ ਪ੍ਰਸ਼ਾਸਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX