ਤਾਜਾ ਖ਼ਬਰਾਂ


53 ਵਿਚੋਂ 48 ਰਿਪੋਰਟਾਂ ਆਈਆਂ ਨੈਗੇਟਿਵ , 5 ਦੀ ਰਿਪੋਰਟ ਬਾਕੀ
. . .  1 day ago
ਪਠਾਨਕੋਟ ,26 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਚ ਆਉਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ...
ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ 3 ਨੌਜਵਾਨਾਂ ਦੀ ਹੋਈ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ) - ਸਰਹਿੰਦ ਵਿਚ ਅੱਜ ਸ਼ਾਮ ਵੇਲੇ ਇਕ ਕਾਰ ਤੇ ਤੇਲ ਟੈਂਕਰ ਦਰਮਿਆਨ ਹੋਈ ਸਿੱਧੀ ਟੱਕਰ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਉੱਜਵਲ ਸੂਦ ਪੁੱਤਰ ਦਵਿੰਦਰ ਸੂਦ ਵਾਸੀ ਸਰਹਿੰਦ...
ਸ. ਬਲਬੀਰ ਸਿੰਘ ਸੀਨੀਅਰ ਨੂੰ ਪਾਕਿਸਤਾਨੀ ਹਾਕੀ ਭਾਈਚਾਰੇ ਨੇ ਕੀਤਾ ਯਾਦ
. . .  1 day ago
ਕਰਾਚੀ, 26 ਮਈ - ਤਿੰਨ ਵਾਰ ਦੇ ਉਲੰਪਿਕ ਗੋਲਡ ਮੈਡਲਿਸਟ ਸ. ਬਲਬੀਰ ਸਿੰਘ ਸੀਨੀਅਰ ਦੇ ਹੋਏ ਦਿਹਾਂਤ 'ਤੇ ਪਾਕਿਸਤਾਨੀ ਹਾਕੀ ਭਾਈਚਾਰੇ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਬਲਬੀਰ ਸਿੰਘ ਨੂੰ ਯਾਦ ਕਰਦੇ ਹੋਏ ਪਾਕਿਸਤਾਨੀ ਹਾਕੀ ਭਾਈਚਾਰੇ ਨੇ ਕਿਹਾ ਕਿ ਉਹ ਬਹੁਤ...
ਭਲਕੇ ਅਟਾਰੀ ਵਾਹਗਾ ਮਾਰਗ ਰਾਹੀਂ ਪਾਕਿਸਤਾਨ ਪਹੁੰਚਣਗੇ ਭਾਰਤ ਵਿਚ 'ਚ ਫਸੇ ਪਾਕਿ ਨਾਗਰਿਕ
. . .  1 day ago
ਰਾਜਾਸਾਂਸੀ, 26 ਮਈ (ਹੇਰ) - ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਭਾਰਤ ਦੇ ਵਿਦੇਸ਼ ਮੰਤਰਾਲਾ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਗੁਜਰਾਤ, ਮਹਾਰਾਸ਼ਟਰਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਦਿੱਲੀ, ਉਤਰ ਪ੍ਰਦੇਸ਼, ਹਰਿਆਣਾ ਤੇ ਪੰਜਾਬ ਵਿਚ ਫਸੇ ਹੋਏ ਨਾਗਰਿਕਾਂ ਦੀ ਪਾਕਿਸਤਾਨ 'ਚ ਸੌਖੇ...
ਪੁਲਿਸ ਦੀ ਕੁੱਟਮਾਰ ਨਾਲ ਨੌਜਵਾਨ ਦੀ ਮੌਤ
. . .  1 day ago
ਭਿੱਖੀ ਵਿੰਡ, 26 ਮਈ (ਬੌਬੀ) - ਪੁਲਿਸ ਥਾਣਾ ਭਿੱਖੀ ਵਿੰਡ ਅਧੀਨ ਆਉਂਦੀ ਪੁਲਿਸ ਚੌਕੀ ਸੁਰ ਸਿੰਘ ਵਿਖੇ ਮੋਟਰਸਾਈਕਲ ਚੋਰੀ ਮਾਮਲੇ ਵਿਚ ਫੜ ਕੇ ਲਿਆਂਦੇ ਨੌਜਵਾਨ ਦੀ ਪੁਲਿਸ ਵਲੋਂ ਕੁੱਟਮਾਰ ਕਰਨ ਨਾਲ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਲਾਸ਼...
ਅੰਮ੍ਰਿਤਸਰ ਵਿਚ ਅੱਜ ਦੋ ਕੋਰੋਨਾ ਪਾਜ਼ੀਟਿਵ ਕੇਸ ਮਿਲੇ
. . .  1 day ago
ਅੰਮ੍ਰਿਤਸਰ, 26 ਮਈ (ਰੇਸ਼ਮ ਸਿੰਘ/ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ ਦੋ ਕੋਰੋਨਾਵਾਇਰਸ ਦੇ ਕੇਸ ਪਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ 337 ਕੇਸ ਹਨ। ਜਿਨ੍ਹਾਂ ਵਿਚੋਂ 301 ਡਿਸਚਾਰਜ ਹੋ ਗਏ ਹਨ। 6 ਮੌਤਾਂ ਹੋਈਆਂ ਹਨ ਤੇ...
ਭਾਰਤ ਚੀਨ ਤਣਾਅ ਵਿਚਕਾਰ ਮੋਦੀ ਨੇ ਕੀਤੀ ਅਹਿਮ ਬੈਠਕ
. . .  1 day ago
ਨਵੀਂ ਦਿੱਲੀ, 26 ਮਈ - ਲਦਾਖ ਦੇ ਇਲਾਕੇ ਵਿਚ ਭਾਰਤ ਤੇ ਚੀਨ ਦੇ ਸੈਨਿਕਾਂ ਦੇ ਆਹਮੋ ਸਾਹਮਣੇ ਹੋਣ ਦੀਆਂ ਖ਼ਬਰਾਂ ਵਿਚਕਾਰ ਇਸ ਮੁੱਦੇ 'ਤੇ ਦਿੱਲੀ 'ਚ ਪ੍ਰਧਾਨ ਮੰਤਰੀ ਦਫ਼ਤਰ ਵਿਚ ਬੈਠਕ ਹੋਈ ਹੈ। ਚੀਨ ਦੇ ਨਾਲ ਐਲ.ਏ.ਸੀ. 'ਤੇ ਕੀ ਹਾਲਾਤ ਹਨ, ਇਸ 'ਤੇ ਚਰਚਾ ਚਲੀ। ਉੱਥੇ...
ਆਬਕਾਰੀ ਕਰ ਕਮਿਸ਼ਨਰ ਪੰਜਾਬ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਅਧਿਕਾਰੀਆਂ ਨਾਲ ਬੈਠਕ
. . .  1 day ago
ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਪੰਜਾਬ ਦੀਆਂ ਸਾਰੀਆਂ ਸ਼ਰਾਬ ਫ਼ੈਕਟਰੀਆਂ ਤੇ ਬੋਟਲਿੰਗ ਪਲਾਂਟ ਦੇ ਵਿਚ ਤੈਨਾਤ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੇ ਜਿੱਥੇ ਤਬਾਦਲੇ ਕੀਤੇ ਗਏ। ਉੱਥੇ ਹੀ ਅੱਜ ਵਿਭਾਗ ਦੇ ਕਮਿਸ਼ਨਰ ਵਿਵੇਕ ਪ੍ਰਤਾਪ ਵੱਲੋਂ ਸੂਬੇ...
ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਪਤਨੀ ਨੇ ਕੀਤੀ ਖੁਦਕੁਸ਼ੀ
. . .  1 day ago
ਨਾਭਾ, 26 ਮਈ (ਅਮਨਦੀਪ ਸਿੰਘ ਲਵਲੀ) - ਨਾਭਾ ਦੀ ਕੀਰਤੀ ਨਾਮੀ 24 ਸਾਲਾਂ ਔਰਤ ਵੱਲੋਂ ਗਲ ਵਿਚ ਚੁੰਨੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਕਿਰਤੀ ਦੇ ਭਰਾ ਅਮਿਤ ਮੁਤਾਬਿਕ ਉਸ ਦੇ ਪਤੀ ਦੀਪਕ ਦੇ ਕਿਸੇ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਤੇ ਭਾਈ ਵਰਿਆਮ ਸਿੰਘ ਦੇ ਦਿਹਾਂਤ 'ਤੇ ਪ੍ਰਗਟਾਇਆ ਅਫਸੋਸ
. . .  1 day ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ) - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਲੰਪੀਅਨ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਅਫ਼ਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਈ ਸਾਹਿਬ ਜੀ ਹਾਕੀ ਦੇ ਮਹਾਨ ਖਿਡਾਰੀ ਹੀ ਨਹੀਂ ਬਲਕਿ...
ਸਿਹਤ ਮੰਤਾਰਲਾ ਨੇ ਸੂਬਿਆਂ ਨੂੰ ਹਾਈਡ੍ਰੋਕਸੀਕਲੋਰੋਕਵੀਨ ਸਬੰਧੀ ਤਾਜ਼ਾ ਜਾਣਕਾਰੀ ਦੇਣ ਲਈ ਕਿਹਾ
. . .  1 day ago
ਨਵੀਂ ਦਿੱਲੀ, 26 ਮਈ - ਦੇਸ਼ 'ਚ ਕੋਰੋਨਾਵਾਇਰਸ ਖਿਲਾਫ ਮਲੇਰੀਆ ਦੀ ਦਵਾਈ ਹਾਈਡ੍ਰਾਕਸੀਕਲੋਰੋਕਵੀਨ ਦੇ ਇਸਤੇਮਾਲ ਨੂੰ ਲੈ ਕੇ ਸਿਹਤ ਮੰਤਰਾਲਾ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਮੰਗਲਵਾਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ 'ਚ ਸਾਰੇ ਸੂਬਿਆਂ ਤੇ ਕੇਂਦਰ...
ਮੁੱਖ ਮੰਤਰੀ ਦੇ ਜ਼ਿਲ੍ਹੇ ਵਿਚ ਡੇਢ ਲੱਖ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਦਿੱਤਾ - ਡਿਪਟੀ ਕਮਿਸ਼ਨਰ
. . .  1 day ago
ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਮੁੱਖ ਮੰਤਰੀ ਦੇ ਜ਼ਿਲ੍ਹੇ ਚ ਹੁਣ ਤੱਕ ਡੇਢ ਲੱਖ ਲਾਭਪਾਤਰੀਆਂ ਨੂੰ ਕਣਕ ਤੇ ਦਾਲ ਵੰਡੀ ਗਈ ।ਇਸ ਗੱਲ ਦਾ ਦਾਅਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ...
ਚੀਨ ਦੇ ਮਸਲੇ 'ਤੇ ਰਾਜਨਾਥ ਸਿੰਘ ਦੀ ਅਹਿਮ ਬੈਠਕ
. . .  1 day ago
ਨਵੀਂ ਦਿੱਲੀ, 26 ਮਈ - ਪਿਛਲੇ ਕੁੱਝ ਦਿਨਾਂ ਤੋਂ ਚੀਨ ਤੇ ਨਿਪਾਲ ਦੇ ਨਾਲ ਜਾਰੀ ਖਿੱਚੋਤਾਣ ਵਿਚਕਾਰ ਅੱਜ ਮੰਗਲਵਾਰ ਨੂੰ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਅਹਿਮ ਬੈਠਕ ਕੀਤੀ। ਚੀਫ਼ ਆਫ਼ ਡਿਫੈਂਸ ਬਿਪਿਨ ਰਾਵਤ ਤੋਂ ਇਲਾਵਾ ਤਿੰਨਾਂ ਸੈਨਾਵਾਂ ਦੇ ਪ੍ਰਮੁੱਖ ਦੇ ਨਾਲ ਹੋਈ ਬੈਠਕ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੇ 4 ਹੋਰ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ 111 ਹੋਈ
. . .  1 day ago
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਗਿਣਤੀ 111 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ...
ਕਰਨਾਲ ਵਿਖੇ ਅੱਜ 3 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਕਰਨਾਲ, 26 ਮਈ ( ਗੁਰਮੀਤ ਸਿੰਘ ਸੱਗੂ ) - ਸੀ ਐਮ ਸਿਟੀ ਵਿਖੇ ਕੋਰੋਨਾ ਪਾਜ਼ੀਟਿਵ ਦੇ 3 ਹੋਰ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 2 ਮਹਿਲਾਵਾਂ ਵੀ ਸ਼ਾਮਿਲ ਹਨ। ਇਨ੍ਹਾਂ ਤਿੰਨਾਂ ਮਾਮਲਿਆਂ ਵਿਚ ਦੋ ਦੀ ਹਰਿਆਣਾ ਤੋਂ ਬਾਹਰ ਦੀ ਟਰੈਵਲ ਹਿਸਟਰੀ ਹੈ। ਅੱਜ ਇਕ ਮਾਮਲਾ...
ਦਲ ਖ਼ਾਲਸਾ ਵੱਲੋਂ 5 ਜੂਨ ਨੂੰ ਲਾਕਡਾਉਨ ਦੀ ਹਿਦਾਇਤਾਂ ਦੀ ਪਾਲਣਾ ਕਰਦਿਆਂ ਕਢਿਆ ਜਾਵੇਗਾ ਘੱਲੂਘਾਰਾ ਮਾਰਚ
. . .  1 day ago
ਅੰਮ੍ਰਿਤਸਰ, 26 ਮਈ (ਰਾਜੇਸ਼ ਸੰਧੂ)- ਦਲ ਖ਼ਾਲਸਾ ਵੱਲੋਂ ਜੂਨ 1984 ਨੂੰ 36ਵਰ੍ਹੇ ਪੂਰੇ ਹੋਣ 'ਤੇ ਵੀ ਸਿਖ ਕੌਮ ਦੇ ਲਗੇ ...
ਸੁਖਬੀਰ ਵੱਲੋਂ ਬਾਦਲ ਪਿੰਡ 'ਚ ਹਲਕਾ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
. . .  1 day ago
ਮੰਡੀ ਕਿੱਲਿਆਂਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)- ਮੁੱਖ ਮੰਤਰੀ ਪੰਜਾਬ ਦੇ 'ਸਿਆਸੀ' ਲਾਕ ਡਾਊਨ ਅਤੇ 'ਵਿਵਾਦ-ਏ-ਸ਼ਰਾਬ' 'ਚ ਘਿਰੀ....
ਲੱਖਾਂ ਦੀ ਅਫ਼ੀਮ ਸਮੇਤ ਦੋ ਕਾਬੂ
. . .  1 day ago
ਅਜੀਤਵਾਲ, 26 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)- ਮੋਗਾ ਜ਼ਿਲ੍ਹੇ ਦੇ ਸੀ.ਆਈ.ਏ ਸਟਾਫ਼ ਧਰਮਕੋਟ ਨੇ ਖ਼ਾਸ....
ਕੋਵਿਡ-19 ਦੇ ਤਹਿਤ ਸਫ਼ਾਈ ਕਰਮਚਾਰੀਆਂ ਦੇ ਲਏ ਗਏ ਸੈਂਪਲ
. . .  1 day ago
ਗੁਰੂ ਹਰ ਸਹਾਏ, 26 ਮਈ (ਕਪਿਲ ਕੰਧਾਰੀ)- ਪੰਜਾਬ ਸਰਕਾਰ ਦੀ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਨਵਦੀਪ...
ਬੈਂਕ ਅੱਗੇ ਜੁੜੀ ਲੋਕਾਂ ਦੀ ਭੀੜ ਕਾਰਨ ਸਮਾਜਿਕ ਦੂਰੀ ਦਾ ਨਿਕਲਿਆ ਜਨਾਜ਼ਾ
. . .  1 day ago
ਬਾਘਾਪੁਰਾਣਾ, 26 ਮਈ(ਬਲਰਾਜ ਸਿੰਗਲਾ)- ਬਾਘਾਪੁਰਾਣਾ ਦੀਆਂ ਬੈਂਕਾਂ ਅੱਗੇ ਲੋਕਾਂ ਦੀਆਂ ਜੁੜੀਆਂ ਭੀੜਾਂ ਦੇ ਨਾਲ ...
ਬੈਂਕ ਕਰਮਚਾਰੀਆਂ ਵੱਲੋਂ ਬੈਂਕ ਦੇ ਗੇਟ ਨੂੰ ਅੰਦਰੋਂ ਬੰਦ ਕਰਕੇ ਖਾਤਾ ਧਾਰਕਾਂ ਨੂੰ ਕੀਤਾ ਜਾ ਰਿਹੈ ਪ੍ਰੇਸ਼ਾਨ
. . .  1 day ago
ਗੁਰੂਹਰਸਹਾਏ, 26 ਮਈ (ਕਪਿਲ ਕੰਧਾਰੀ)- ਦੇਸ਼ ਭਰ 'ਚ ਕੋਰੋਨਾ ਵਾਇਰਸ ਦੀ ਬਿਮਾਰੀ ਦਾ ਲਗਾਤਾਰ ਵਾਧਾ ਹੋ ਰਿਹਾ ਹੈ। ਉਸ ਨੂੰ...
ਟਾਂਡਾ ਨੇੜੇ ਪਾਏ ਗਏ 4 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ
. . .  1 day ago
ਟਾਂਡਾ ਉੜਮੁੜ, 26 ਮਈ ( ਦੀਪਕ ਬਹਿਲ) - ਟਾਂਡਾ ਦੇ ਪਿੰਡ ਨੰਗਲੀ 'ਚ ਮੌਤ ਤੋਂ ਬਾਅਦ ਕੋਰੋਨਾ ਪਾਜ਼ੀਟਿਵ ਨਿਕਲੇ ਮਰੀਜ ਦੇ ਸੰਪਰਕ 'ਚ ਆਏ 4 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ । ਪਿੰਡ ਨੂੰ ਸੀਲ ਕਰਕੇ ਸਿਹਤ ਅਧਿਕਾਰੀਆਂ ਨੇ ਸੈਂਪਲ ਇਕੱਤਰ ਕਰਨ ਦੀ ਪ੍ਰਕਿਰਿਆ...
ਗਾਇਕ ਸਿੱਧੂ ਮੂਸੇਵਾਲਾ ਮਾਮਲਾ : 4 ਪੁਲਿਸ ਮੁਲਾਜ਼ਮਾਂ ਵੱਲੋਂ ਅਗਾਊਂ ਜ਼ਮਾਨਤ ਲਈ ਕੀਤੀ ਅਪੀਲ 'ਤੇ ਫ਼ੈਸਲਾ ਕੱਲ੍ਹ
. . .  1 day ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਬਹੁ ਚਰਚਿਤ ਅਤੇ ਵਿਵਾਦਾਂ 'ਚ ਘਿਰੇ ਗਾਇਕ ਸ਼ੁਭਦੀਪ ਸਿੰਘ ...
ਆੜ੍ਹਤੀਏ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੀ ਮੰਡੀ ਬਰੀਵਾਲਾ ਵਿਖੇ ਇਕ...
ਸੜਕ ਹਾਦਸੇ 'ਚ ਐਕਟਿਵਾ ਸਵਾਰ ਵਿਅਕਤੀ ਦੀ ਹੋਈ ਮੌਤ
. . .  1 day ago
ਮਾਨਾਂਵਾਲਾ, 26 ਮਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ.ਟੀ. ਕਸਬਾ ਮਾਨਾਂਵਾਲਾ ਦੇ ਨੇੜਿਓ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਪੰਜਾਬ / ਜਨਰਲ

ਮੁਸਲਮਾਨਾਂ ਵਲੋਂ ਨਾਗਰਿਕਤਾ ਬਿੱਲ ਿਖ਼ਲਾਫ਼ ਰੋਸ ਮਾਰਚ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਕੇਂਦਰ ਸਰਕਾਰ ਵਲੋਂ ਨਾਗਰਿਕਤਾ ਕਾਨੂੰਨ 'ਚ ਕੀਤੇ ਗਏ ਬਦਲਾਅ ਤੋਂ ਬਾਅਦ ਦੇਸ਼ ਭਰ ਦੇ ਘੱਟ-ਗਿਣਤੀਆਂ ਵਲੋਂ ਵਿਰੋਧ ਪ੍ਰਦਰਸ਼ਨ ਜਾਰੀ ਹਨ | ਅੱਜ ਇਥੇ ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਤੋਂ ਡਿਪਟੀ ਕਮਿਸ਼ਨਰ ਲੁਧਿਆਣਾ ਦਫਤਰ ...

ਪੂਰੀ ਖ਼ਬਰ »

ਅਧਿਆਪਕ ਨੂੰ ਗੋਲੀ ਮਾਰ ਕੇ ਲੁਟੇਰੇ ਕਾਰ ਖੋਹ ਕੇ ਫ਼ਰਾਰ

ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ)-ਕਸਬਾ ਹਰੀਕੇ ਦੇ ਨੇੜੇ ਸ਼ਾਮ ਸਾਢੇ 6 ਵਜੇ 2 ਲੁਟੇਰਿਆਂ ਜਿਨ੍ਹਾਂ ਕੋਲ ਪਿਸਤੋਲ ਸਨ, ਨੇ ਅਧਿਆਪਕ ਨੂੰ ਗੋਲੀ ਮਾਰ ਦਿੱਤੀ ਤੇ ਉਸ ਦੀ ਕਾਰ ਖੋਹ ਕੇ ਫਰਾਰ ਹੋ ਗਏ | ਗੋਲੀ ਨਾਲ ਜ਼ਖਮੀ ਹੋਏ ਅਧਿਆਪਕ ਗੁਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਪਾਕਿ ਨੇ ਸੰਗਤ ਲਈ ਖੋਲਿ੍ਹਆ ਸਿੰਧ ਦਾ ਗੁਰਦੁਆਰਾ ਸੱਖਰ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੂਬਾ ਸਿੰਧ ਦੇ ਜ਼ਿਲ੍ਹਾ ਸੱਖਰ ਵਿਚਲਾ ਗੁਰਦੁਆਰਾ ਸਾਹਿਬ ਸੱਖਰ ਸੰਗਤ ਲਈ ਪੱਕੇ ਤੌਰ 'ਤੇ ਖੋਲ੍ਹ ਦਿੱਤਾ ਗਿਆ ਹੈ | ਦੇਸ਼ ਦੀ ਵੰਡ ਦੇ ਬਾਅਦ ਤੋਂ ਇਸ ਅਸਥਾਨ ...

ਪੂਰੀ ਖ਼ਬਰ »

ਮਾਂ ਦੇ ਕਾਤਲ ਪੁੱਤ ਵਲੋਂ ਫ਼ਰੀਦਕੋਟ ਜੇਲ੍ਹ 'ਚ ਖ਼ੁਦਕੁਸ਼ੀ

ਨਿਹਾਲ ਸਿੰਘ ਵਾਲਾ/ਫ਼ਰੀਦਕੋਟ, 14 ਦਸੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ/ ਸਰਬਜੀਤ ਸਿੰਘ)- ਪਿੰਡ ਹਿੰਮਤਪੁਰਾ ਵਿਖੇ ਕਰੀਬ ਤਿੰਨ ਮਹੀਨੇ ਪਹਿਲਾਂ 20 ਸਤੰਬਰ ਨੂੰ ਆਪਣੀ ਮਾਂ ਦਾ ਕਤਲ ਕਰਨ ਵਾਲੇ ਇਕ ਕਲਯੁਗੀ ਪੁੱਤਰ ਵਲੋਂ ਫ਼ਰੀਦਕੋਟ ਮਾਡਰਨ ਜੇਲ੍ਹ ...

ਪੂਰੀ ਖ਼ਬਰ »

ਕਰਜ਼ੇ ਕਾਰਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲੀ-ਮੌਤ

ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ (ਧਾਲੀਵਾਲ, ਭੁੱਲਰ)- ਪਿੰਡ ਨਮੋਲ ਦੇ ਇਕ ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ...

ਪੂਰੀ ਖ਼ਬਰ »

ਮਾਮਲਾ ਬੀਮੇ ਦੀ ਮੋਟੀ ਰਕਮ ਲੈਣ ਲਈ ਕਿਸੇ ਹੋਰ ਨੂੰ ਕਤਲ ਕਰ ਕੇ ਸਾੜਨ ਦਾ

ਮਿ੍ਤਕ ਵਿਅਕਤੀ ਦੀ ਪਛਾਣ ਬੱਬਾ ਪੁੱਤਰ ਅਮਰਨਾਥ ਵਾਸੀ ਅੰਮਿ੍ਤਸਰ ਵਜੋਂ ਹੋਈ

ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ)-ਬੀਮੇ ਦੀ ਮੋਟੀ ਰਕਮ ਲੈਣ ਲਈ ਅੰਮਿ੍ਤਸਰ ਦੇ ਕੋਲਡਰਿੰਕ ਵਪਾਰੀ ਵਲੋਂ ਆਪਣੇ ਆਪ ਨੂੰ ਮਰਿਆ ਸਾਬਤ ਕਰਨ ਲਈ ਕਿਸੇ ਹੋਰ ਵਿਅਕਤੀ ਦਾ ਕਤਲ ਕਰਕੇ ਲਾਸ਼ ਦੀ ਪਛਾਣ ਮਿਟਾਉਣ ਵਾਸਤੇ ਸਾੜ ਦਿੱਤਾ ਗਿਆ ਸੀ | ਥਾਣਾ ਹਰੀਕੇ ਪੁਲਿਸ ਨੇ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਦੀ ਕੰਡਿਆਲੀ ਤਾਰ ਪਾਰ ਜ਼ਮੀਨ 'ਚ ਦੱਬੀ 15 ਕਰੋੜ ਦੀ ਹੈਰੋਇਨ ਬਰਾਮਦ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਭਾਰਤ-ਪਾਕਿ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਭਾਰਤੀ ਖੇਤਰ ਵਿਚ ਜ਼ਮੀਨ 'ਚ ਦੱਬੀ 2 ਕਿੱਲੋ, 900 ਗ੍ਰਾਮ ਹੈਰੋਇਨ ਨੂੰ ਨਾਰਕੋਟਿਕਸ ਸੈੱਲ ਪੱਟੀ ਦੀ ਪੁਲਿਸ ਨੇ ਬੀ.ਐੱਸ.ਐੱਫ. ਦੀ ਸਹਾਇਤਾ ਨਾਲ ਬਰਾਮਦ ਕੀਤਾ ਹੈ ਤੇ 15 ਕਰੋੜ ਰੁਪਏ ...

ਪੂਰੀ ਖ਼ਬਰ »

ਮੂਨਕ ਪੇਸ਼ੀ 'ਤੇ ਆਏ ਵਿਅਕਤੀ ਨੂੰ ਛੁਡਾ ਕੇ ਫ਼ਰਾਰ ਹੋਏ ਮੁਲਜ਼ਮਾਂ ਦੀ ਕਾਰ ਦਾ ਟਾਇਰ ਫਟਿਆ

ਟੋਹਾਣਾ, 14 ਦਸੰਬਰ (ਗੁਰਦੀਪ ਸਿੰਘ ਭੱਟੀ)- ਬੀਤੇ ਦਿਨ ਮੂਨਕ ਅਦਾਲਤ 'ਚ ਪੇਸ਼ੀ 'ਤੇ ਆਏ ਕਾਤਲ ਮੁਲਜ਼ਮ ਨੂੰ ਪੁਲਿਸ ਹਿਰਾਸਤ 'ਚੋਂ ਅਗਵਾ ਕਰਕੇ ਚੋਰੀ ਦੀ ਕਾਰ ਵਿਚ ਫ਼ਰਾਰ ਹੋਏ ਅਗਵਾਕਾਰਾਂ ਦੀ ਕਾਰ ਦਾ ਹਿਸਾਰ ਰੋਡ 'ਤੇ ਪੈਂਦੇ 132 ਕੇ.ਵੀ. ਬਿਜਲੀ-ਘਰ ਦੇ ਨਰਵਾਨਾ ਮੋੜ 'ਤੇ ...

ਪੂਰੀ ਖ਼ਬਰ »

ਏ.ਐੱਸ.ਆਈ. ਦੀ ਭੇਦਭਰੀ ਹਾਲਤ 'ਚ ਮੌਤ

ਰੂਪਨਗਰ, 14 ਦਸੰਬਰ (ਪ. ਪ.)-ਪਿੰਡ ਕੋਟਲਾ ਨਿਹੰਗ ਵਿਚ ਰਹਿੰਦੇ ਪੰਜਾਬ ਪੁਲਿਸ ਦੇ ਏ.ਐੱਸ.ਆਈ. ਦਲਜੀਤ ਸਿੰਘ ਦੀ ਸਵੇਰੇ ਆਪਣੇ ਘਰ ਵਿਚ ਆਪਣੀ ਹੀ ਰਿਵਾਲਵਰ ਦੀ ਗੋਲੀ ਲੱਗਣ ਨਾਲ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਿਟੀ ਪੁਲਿਸ ਦੀ ਟੀਮ ...

ਪੂਰੀ ਖ਼ਬਰ »

ਫ਼ਿਲਮ ਤੇ ਵਿਅੰਗ ਲੇਖਕ ਰਾਜਿੰਦਰ ਸਿੰਘ ਆਤਿਸ਼ ਨਹੀਂ ਰਹੇ

ਜਲੰਧਰ, 14 ਦਸੰਬਰ (ਅਜੀਤ ਬਿਊਰੋ)-ਪੰਜਾਬੀ ਦੇ ਪ੍ਰਸਿੱਧ ਵਿਅੰਗ ਲੇਖਕ, ਹਿੰਦੀ ਫ਼ਿਲਮਾਂ ਦੇ ਕਹਾਣੀ ਲੇਖਕ, ਸਕਰੀਨ ਪਲੇਅ ਲੇਖਕ ਤੇ ਸੰਵਾਦ ਲੇਖਕ ਅਤੇ ਨਿਰਦੇਸ਼ਕ ਰਾਜਿੰਦਰ ਸਿੰਘ ਆਤਿਸ਼ (78) ਦਾ ਬੀਤੇ ਕੱਲ੍ਹ ਦਿੱਲੀ 'ਚ ਦਿਹਾਂਤ ਹੋ ਗਿਆ | ਉਨ੍ਹਾਂ ਤਿੰਨ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਸੇਵਾਮੁਕਤੀ ਤੋਂ ਇਕ ਦਿਨ ਪਹਿਲਾਂ ਸਰਟੀਫ਼ਿਕੇਟ ਗ਼ਲਤ ਹੋਣ ਦਾ ਹਵਾਲਾ ਦੇ ਕੇ ਕੀਤਾ ਬਰਖ਼ਾਸਤ

ਚੰਡੀਗੜ੍ਹ, 14 ਦਸੰਬਰ (ਸੁਰਜੀਤ ਸਿੰਘ ਸੱਤੀ)- ਪੀ.ਆਰ.ਟੀ.ਸੀ. 'ਚ ਇਕ ਵਿਲੱਖਣ ਮਾਮਲਾ ਸਾਹਮਣੇ ਆਇਆ ਹੈ | ਇਕ ਮੁਲਾਜ਼ਮ ਨੂੰ ਸੇਵਾਮੁਕਤੀ ਤੋਂ ਠੀਕ ਇਕ ਦਿਨ ਪਹਿਲਾਂ ਇਹ ਕਹਿੰਦਿਆਂ ਬਰਖ਼ਾਸਤ ਕਰ ਦਿੱਤਾ ਕਿ ਉਸ ਵਲੋਂ ਮਹਿਕਮੇ 'ਚ ਦਿੱਤਾ ਅੱਠਵੀਂ ਦਾ ਸਰਟੀਫ਼ਿਕੇਟ ਜਾਅਲੀ ...

ਪੂਰੀ ਖ਼ਬਰ »

ਪਾਕਿ ਦੇ ਡੀ.ਜੀ. ਇਮੀਗ੍ਰੇਸ਼ਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਹੋਏ ਨਤਮਸਤਕ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਡਾਇਰੈਕਟਰ ਜਨਰਲ ਇਮੀਗ੍ਰੇਸ਼ਨ ਅਤੇ ਪਾਸਪੋਰਟ ਡਾ: ਸ਼ਹਜਾਦ ਖ਼ਾਨ ਬੰਗਸ਼ ਨੇ ਅੱਜ ਸਵੇਰੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕੀਤੇ | ਇਸ ਮੌਕੇ ਉਨ੍ਹਾਂ ਨਾਲ ਵਿਭਾਗ ਦੇ ਹੋਰ ਉੱਚ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ ਕਰਨ ਸਬੰਧੀ ਕਈ ਮਤੇ ਪਾਸ

ਅੰਮਿ੍ਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਅੰਮਿ੍ਤਸਰ ਵਿਖੇ ਹੋਏ ਜਨਰਲ ਡੈਲੀਗੇਟ ਇਜਲਾਸ ਦੌਰਾਨ 16 ਦੇ ਕਰੀਬ ਵੱਖ-ਵੱਖ ਅਹਿਮ ਮਤੇ ਦਲ ਦੇ ਸੀਨੀਅਰ ਆਗੂਆਂ ਵਲੋਂ ਪੇਸ਼ ਕਰਕੇ ਡੈਲੀਗੇਟਸ ਤੋਂ ਪ੍ਰਵਾਨਗੀ ਲਈ ਗਈ | ਪੇਸ਼ ਤੇ ਪਾਸ ਕੀਤੇ ਅਹਿਮ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ 'ਚ ਵਿਦਿਆਰਥੀਆਂ ਦਾ ਹੋਵੇਗਾ ਨੀਟ ਰਾਹੀਂ ਦਾਖ਼ਲਾ

ਲੁਧਿਆਣਾ, 14 ਦਸੰਬਰ (ਬੀ.ਐਸ. ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਦਿਅਕ ਵਰ੍ਹੇ 2020-21 ਲਈ ਬੈਚੂਲਰ ਆਫ਼ ਵੈਟਰਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ ਦਾ ਦਾਖਲੇ ਰਾਸ਼ਟਰੀ ਪ੍ਰੀਖਿਆ ਨੀਟ (ਯੂ.ਜੀ.)-2020 ਦੀ ਮੈਰਿਟ ਦੇ ਆਧਾਰ 'ਤੇ ਕਰੇਗੀ | ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ 'ਤੇ ਰਾਵੀ ਦਰਿਆ 'ਚੋਂ ਪਾਕਿਸਤਾਨੀ ਬੇੜੀ ਬਰਾਮਦ

ਅਜਨਾਲਾ/ਰਮਦਾਸ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ)-ਬੀ. ਐੱਸ. ਐੱਫ. ਦੀ 73 ਬਟਾਲੀਅਨ ਵਲੋਂ ਅੱਜ ਸਵੇਰੇ ਤਹਿਸੀਲ ਅਜਨਾਲਾ 'ਚ ਪੈਂਦੀ ਸਰਹੱਦੀ ਚੌਕੀ ਪੰਜਗਰਾਂਈਾ ਨੇੜਿਓਾ ਰਾਵੀ ਦਰਿਆ ਵਿਚੋਂ ਇਕ ਪਾਕਿਸਤਾਨੀ ਬੇੜੀ ਬਰਾਮਦ ਕੀਤੀ ਗਈ ਹੈ | ਬੀ. ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਕਾਨਪੁਰ 'ਚ ਗੰਗਾ ਦੀ ਸਫ਼ਾਈ ਦਾ ਲਿਆ ਜਾਇਜ਼ਾ

ਕਾਨਪੁਰ, 14 ਦਸੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਥੇ ਪਹਿਲੀ ਵਾਰ ਰਾਸ਼ਟਰੀ ਗੰਗਾ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕੀਤੀ ਤੇ ਅਤਿ-ਮਹੱਤਵਪੂਰਨ ਨਮਾਮੀ ਗੰਗਾ ਪ੍ਰਾਜੈਕਟ ਦਾ ਜਾਇਜ਼ਾ ਲਿਆ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਥੋਂ ਦੇ ਚਕੇਰੀ ਹਵਾਈ ...

ਪੂਰੀ ਖ਼ਬਰ »

ਸਵਿਫ਼ਟ ਕਾਰ ਸਵਾਰ ਵਿਅਕਤੀਆਂ ਨੇ ਨਿੱਜੀ ਬੱਸ 'ਤੇ ਚਲਾਈਆਂ ਗੋਲੀਆਂ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਡੱਬਵਾਲੀ ਤੋਂ ਅੰਮਿ੍ਤਸਰ ਆ ਰਹੀਂ ਰਾਜ ਟਰਾਂਸਪੋਰਟ ਦੀ ਬੱਸ 'ਤੇ ਸਵਿਫ਼ਟ ਕਾਰ ਸਵਾਰ ਕੁਝ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜੋ ਕਿ ਬੱਸ ਵਿਚ ਲੱਗੀਆਂ | ਬੱਸ ਵਿਚ ਸਵਾਰੀਆਂ ਨੇ ਲੰਮੇ ਪੈ ਕੇ ਆਪਣੀ ਜਾਨ ਬਚਾਈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਨਿਸਾਨ ਵਲੋਂ 'ਰੈੱਡ ਵੀਕੈਂਡ' ਆਫ਼ਰਾਂ ਦਾ ਐਲਾਨ

ਜਲੰਧਰ, 14 ਦਸੰਬਰ (ਅਜੀਤ ਬਿਊਰੋ)- ਨਿਸ਼ਾਨ ਇੰਡੀਆ ਨੇ ਅੱਜ ਆਪਣੇ ਉਪਭੋਗਤਾਵਾਂ ਲਈ 'ਰੈੱਡ ਵੀਕੈਂਡ' ਦਾ ਐਲਾਨ ਕਰਦਿਆਂ ਨਿਸ਼ਾਨ ਅਤੇ ਡੈਟਸਨ ਮਾਡਲ 'ਤੇ ਆਕਰਸ਼ਕ ਆਫਰਾਂ ਦੀ ਮੇਜ਼ਬਾਨੀ ਕੀਤੀ | ਦਸੰਬਰ ਮਹੀਨੇ ਦੌਰਾਨ ਉਪਭੋਗਤਾ ਵੀਕੈਂਡ 'ਤੇ ਨਿਸ਼ਾਨ ਦੇ ਕਿਸੇ ਵੀ ...

ਪੂਰੀ ਖ਼ਬਰ »

ਹਸਪਤਾਲ 'ਤੇ ਹਮਲੇ ਦੇ ਮਾਮਲੇ 'ਚ ਇਮਰਾਨ ਖ਼ਾਨ ਦੇ ਭਤੀਜੇ ਦੀ ਭਾਲ ਲਈ ਛਾਪੇਮਾਰੀ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਇਕ ਪਾਸੇ ਪਾਕਿਸਤਾਨ ਪੁਲਿਸ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਭਤੀਜੇ ਹਸਨ ਨਿਆਜ਼ੀ ਦੀ ਲਾਹੌਰ ਦੇ ਹਸਪਤਾਲ 'ਚ ਕੀਤੇ ਵਿਰੋਧ ਪ੍ਰਦਰਸ਼ਨ ਮਾਮਲੇ 'ਚ ਭਾਲ ਕਰ ਰਹੀ ਹੈ ਦੂਜੇ ਪਾਸੇ ਉਹ ਟਵਿਟਰ ਦੀ ਵਰਤੋਂ ਕਰਦਿਆਂ ਹਸਪਤਾਲ 'ਚ ...

ਪੂਰੀ ਖ਼ਬਰ »

ਤਨਖ਼ਾਹ ਨੂੰ ਲੈ ਕੇ ਏਡਜ਼ ਕੰਟਰੋਲ ਕੇਂਦਰਾਂ 'ਚ ਤਾਇਨਾਤ ਮੁਲਾਜ਼ਮਾਂ ਵਲੋਂ ਕੰਮ ਠੱਪ ਕਰਨ ਦੀ ਚਿਤਾਵਨੀ

ਲੁਧਿਆਣਾ, 14 ਦਸੰਬਰ (ਸਿਹਤ ਪ੍ਰਤੀਨਿਧ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਧੀਨ ਸਥਾਪਿਤ ਏਡਜ਼ ਕੰਟਰੋਲ ਸੰਸਥਾ 'ਚ ਕੌਮੀ ਸਿਹਤ ਮਿਸ਼ਨ ਤਹਿਤ ਤਾਇਨਾਤ ਠੇਕਾ ਆਧਾਰਿਤ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ ਹੈ | ਅੱਜ ...

ਪੂਰੀ ਖ਼ਬਰ »

ਸੁਖਬੀਰ ਘਟੀਆ ਸਿਆਸਤ ਖੇਡ ਰਿਹਾ-ਕੈਪਟਨ

ਚੰਡੀਗੜ੍ਹ, 14 ਦਸੰਬਰ (ਅਜੀਤ ਬਿਊਰੋ)- ਨਾਗਰਿਕਤਾ ਸੋਧ ਬਿੱਲ ਦੇ ਸੰਦਰਭ ਵਿਚ ਅਫ਼ਗਾਨਿਸਤਾਨ ਦੇ ਸਿੱਖਾਂ ਬਾਰੇ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਜਿਵੇਂ ...

ਪੂਰੀ ਖ਼ਬਰ »

ਕੌਮੀ ਗ੍ਰੀਨ ਟਿ੍ਬਿਊਨਲ ਦੀ ਚੇਅਰਪਰਸਨ ਵਲੋਂ ਵਾਤਾਵਰਨ ਮਸਲਿਆਂ ਦੇ ਹੱਲ ਲਈ ਸਾਂਝੇ ਯਤਨ ਵਿੱਢਣ ਦਾ ਸੱਦਾ

ਚੰਡੀਗੜ੍ਹ, 14 ਦਸੰਬਰ (ਅਜੀਤ ਬਿਊਰੋ)- ਕੌਮੀ ਗ੍ਰੀਨ ਟਿ੍ਬਿਊਨਲ ਦੀ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਸਮੂਹ ਭਾਈਵਾਲਾਂ ਨੂੰ ਹਵਾ, ਪਾਣੀ, ਸੀਵਰੇਜ ਅਤੇ ਕੂੜਾ ਕਰਕਟ ਪ੍ਰਬੰਧਨ ਸਮੇਤ ਵਾਤਾਵਰਨ ਪ੍ਰਦੂਸ਼ਣ ਦੇ ਹੱਲ ਲਈ ਸਾਂਝੇ ਤੌਰ 'ਤੇ ਯਤਨ ਕਰਨ ਦਾ ਸੱਦਾ ...

ਪੂਰੀ ਖ਼ਬਰ »

ਜੱਜ ਨੋਟ ਕਾਂਡ ਮਾਮਲੇ 'ਚ 6 ਮਹੀਨੇ ਦੀ ਸੁਣਵਾਈ ਦੌਰਾਨ 9 ਗਵਾਹ ਆਪਣੇ ਬਿਆਨਾਂ ਤੋਂ ਪਲਟੇ

ਚੰਡੀਗੜ੍ਹ, 14 ਦਸੰਬਰ (ਰਣਜੀਤ ਸਿੰਘ)- ਚੰਡੀਗੜ੍ਹ ਦੀ ਸੀ.ਬੀ.ਆਈ. ਅਦਾਲਤ 'ਚ ਹਾਈ ਕੋਰਟ ਦੀ ਰਿਟਾਇਰਡ ਜੱਜ ਨਿਰਮਲ ਯਾਦਵ ਸਮੇਤ 9 ਮੁਲਜ਼ਮਾਂ ਿਖ਼ਲਾਫ਼ 15 ਲੱਖ ਰੁਪਏ ਦੀ ਰਿਸ਼ਵਤ ਦਾ ਹਾਈਪੋ੍ਰਫਾਈਲ ਕੇਸ ਦਾ ਟਰਾਇਲ ਚੱਲ ਰਿਹਾ ਹੈ | ਇਸ ਮਾਮਲੇ 'ਚ ਸੀ.ਬੀ.ਆਈ. ਟੀਮ ਨੂੰ ਆਉਣ ...

ਪੂਰੀ ਖ਼ਬਰ »

ਕੈਨੇਡਾ ਵਿਖੇ ਸੜਕ ਹਾਦਸੇ 'ਚ ਪਿੰਡ ਭੋਤਨਾ ਦੇ ਨੌਜਵਾਨ ਦੀ ਮੌਤ

ਟੱਲੇਵਾਲ, 14 ਦਸੰਬਰ (ਸੋਨੀ ਚੀਮਾ)-ਬੀਤੇ ਕੱਲ੍ਹ ਕੈਨੇਡਾ ਦੇ ਅਲਬਰਟਾ ਸ਼ਹਿਰ ਵਿਖੇ ਦੋ ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਵਿਚ ਪਿੰਡ ਭੋਤਨਾ ਦੇ ਨੌਜਵਾਨ ਕਮਲ ਸੇਖੋਂ ਦੀ ਮੌਤ ਹੋ ਜਾਣ 'ਤੇ ਪਿੰਡ ਵਿਚ ਸੋਗ ਦੀ ਲਹਿਰ ਹੈ | ਜਾਣਕਾਰੀ ਅਨੁਸਾਰ ਨੌਜਵਾਨ ਕਮਲ ਸੇਖੋਂ ਵਰਕ ...

ਪੂਰੀ ਖ਼ਬਰ »

ਆਪਣੇ ਵਿਧਾਇਕਾਂ ਵਲੋਂ ਸਰਕਾਰ ਦੀ ਕਾਰਗੁਜ਼ਾਰੀ ਦੇ ਚੁੱਕੇ ਸਵਾਲਾਂ ਕਾਰਨ 'ਕੈਪਟਨ' 'ਚਿੰਤਤ'

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 14 ਦਸੰਬਰ - ਰਾਜ ਸਰਕਾਰ 'ਚ ਵਿੱਤੀ ਸੰਕਟ ਦੇ ਨਾਲ-ਨਾਲ ਸਿਆਸੀ ਸੰਕਟ ਵੀ ਡੂੰਘਾ ਹੁੰਦਾ ਜਾ ਰਿਹਾ ਹੈ, ਜਿਸ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚਿੰਤਤ ਦੱਸੇ ਜਾ ਰਹੇ ਹਨ | ਕੈਪਟਨ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਵਲੋਂ ਅੱਜ ਦਾ ਰੋਸ ਮਾਰਚ ਮੁਲਤਵੀ

ਸੰਗਰੂਰ, 14 ਦਸੰਬਰ (ਧੀਰਜ ਪਸ਼ੌਰੀਆ)- ਬੇਰੁਜ਼ਗਾਰ ਅਧਿਆਪਕਾਂ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 15 ਦਸੰਬਰ ਨੂੰ ਸੰਗਰੂਰ ਸਥਿਤ ਸਿੱਖਿਆ ਮੰਤਰੀ ਦੀ ਕੋਠੀ ਵੱਲ ਕੀਤਾ ਜਾਣ ਵਾਲਾ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਬੇਰੁਜ਼ਗਾਰ ਬੀ.ਐਡ. ਟੈੱਟ ਪਾਸ ਅਧਿਆਪਕ ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਾਲੇ ਹੋ ਸਕਦੈ ਯੁੱਧ-ਸ਼ੇਖ਼ ਰਾਸ਼ਿਦ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਬੇਤੁਕੇ ਬਿਆਨ ਦੇ ਕੇ ਚਰਚਾ 'ਚ ਰਹਿਣ ਵਾਲੇ ਪਾਕਿਸਤਾਨ ਦੇ ਸੰਘੀ ਰੇਲਵੇ ਮੰਤਰੀ ਸ਼ੇਖ਼ ਰਸ਼ੀਦ ਅਹਿਮਦ ਨੇ ਇਕ ਵਾਰ ਫਿਰ ਅਖ਼ਬਾਰੀ ਸੁਰਖ਼ੀਆਂ 'ਚ ਬਣੇ ਰਹਿਣ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਦੀ ਗੱਲ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਿਖ਼ਲਾਫ਼ ਹਿੰਸਾ ਭੜਕਾ ਰਹੀ ਹੈ ਕਾਂਗਰਸ- ਅਮਿਤ ਸ਼ਾਹ

ਗਿਰੀਡੀਹ (ਝਾਰਖੰਡ), 14 ਦਸੰਬਰ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਨਿਚਰਵਾਰ ਨੂੰ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਨਾਗਰਿਕਤਾ ਸੋਧ ਬਿੱਲ ਿਖ਼ਲਾਫ਼ ਹਿੰਸਾ ਭੜਕਾਉਣ ਦਾ ਕੰਮ ਕਰ ਰਹੀ ਹੈ | ਸ਼ਾਹ ਨੇ ਇੱਥੇ ਇਕ ਚੋਣ ਰੈਲੀ ਨੂੰ ਸੰਬੋਧਨ ...

ਪੂਰੀ ਖ਼ਬਰ »

ਸੰਭਾਵੀ ਸਵਾਈਨ ਫਲੂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸਿਵਲ ਸਰਜਨਾਂ ਨੂੰ ਹਦਾਇਤਾਂ

ਲੁਧਿਆਣਾ, 14 ਦਸੰਬਰ (ਸਿਹਤ ਪ੍ਰਤੀਨਿਧ)- ਹਰ ਸਾਲ ਦੀ ਤਰ੍ਹਾਂ ਇਸ ਸਿਆਲ ਦੀ ਰੁੱਤ ਵਿਚ ਵੀ ਸੰਭਾਵੀ ਸਵਾਈਨ ਫਲੂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ, ਜਿਸ ਕਰਕੇ ਪੰਜਾਬ ਸਰਕਾਰ ਵਲੋਂ ਸੰਭਾਵੀ ਸਵਾਈਨ ਫਲੂ ਦੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ...

ਪੂਰੀ ਖ਼ਬਰ »

ਖੇਤੀ ਸੰਕਟ ਬਾਰੇ ਕਿਸਾਨ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰੇਗੀ ਵਿੱਤ ਮੰਤਰੀ

ਨਵੀਂ ਦਿੱਲੀ, 14 ਦਸੰਬਰ (ਜਗਤਾਰ ਸਿੰਘ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਮੁਖੀ ਸਤਨਾਮ ਸਿੰਘ ਬਹਿਰੂ ਮੁਤਾਬਿਕ ਖੇਤੀ ਸੰਕਟ ਬਾਰੇ ਵਿਚਾਰ ਚਰਚਾ ਕਰਨ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੰਨਸਟੌਰੀਅਮ ਆਫ਼ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਨੂੰ ...

ਪੂਰੀ ਖ਼ਬਰ »

ਸੜਕ ਸੁਰੱਖਿਆ ਮਾਹਿਰ ਦਾ ਖ਼ੁਲਾਸਾ

ਪੰਜਾਬ 'ਚ ਜਨਤਾ ਦੇ ਅਰਬਾਂ ਰੁਪਏ ਲੁੱਟਣ ਵਾਲੀ ਕੰਪਨੀ ਨੂੰ ਫਿਰ ਦਿੱਤਾ ਜਾ ਰਿਹਾ ਡੀ.ਐਲ./ਆਰ.ਸੀ. ਬਣਾਉਣ ਦਾ ਟੈਂਡਰ

ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੌਮੀ ਸੜਕ ਸੁਰੱਖਿਆ ਮਾਹਿਰ ਡਾ. ਕਮਲ ਸੋਈ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਖ਼ੁਲਾਸਾ ਕੀਤਾ ਕਿ ਪੰਜਾਬ ਵਿਚ ਪਿਛਲੇ 8 ਸਾਲਾਂ ਤੋਂ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਬਣਾਉਣ ਦੇ ...

ਪੂਰੀ ਖ਼ਬਰ »

ਅਮਰੀਕਾ ਤੇ ਕੈਨੇਡਾ ਵਲੋਂ ਆਪਣੇ ਨਾਗਰਿਕਾਂ ਨੂੰ ਉੱਤਰ-ਪੂਰਬੀ ਭਾਰਤੀ ਸੂਬਿਆਂ 'ਚ ਨਾ ਜਾਣ ਦੀ ਹਦਾਇਤ

ਨਵੀਂ ਦਿੱਲੀ, 14 ਦਸੰਬਰ (ਏਜੰਸੀ)-ਅਮਰੀਕਾ ਤੇ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਅਡਵਾਇਜ਼ਰੀ ਜਾਰੀ ਕਰਦਿਆਂ ਭਾਰਤ ਦੇ ਉੱਤਰ-ਪੂਰਬ ਸੂਬਿਆਂ 'ਚ ਯਾਤਰਾ ਕਰਨ ਤੋਂ ਬਚਣ ਲਈ ਕਿਹਾ ਹੈ | ਅਜਿਹਾ ਫੈਸਲਾ ਭਾਰਤ ਦੇ ਉੱਤਰ-ਪੂਰਬੀ ਸੂਬੇ ਖਾਸ ਕਰ ਆਸਾਮ ਤੇ ਤਿ੍ਪੁਰਾ 'ਚ ਨਾਗਰਕਿਤਾ ਕਾਨੂੰਨ ਖਿਲਾਫ ਜਾਰੀ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਲਿਆ ਗਿਆ ਹੈ | ਅਡਵਾਇਜ਼ਰੀ 'ਚ ਇਹ ਵੀ ਕਿਹਾ ਗਿਆ ਹੈ ਕਿ ਅਮਰੀਕੀ ਸਰਕਾਰ ਨੇ ਕੁਝ ਸਮੇਂ ਲਈ ਆਸਾਮ ਵਾਸਤੇ ਆਪਣੇ ਅਧਿਕਾਰਕ ਦੌਰਿਆਂ ਨੂੰ ਵੀ ਰੱਦ ਕਰ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਕੇਂਦਰ ਸਰਕਾਰ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਇਤਿਹਾਸਕ ਗੁਰਧਾਮਾਂ ਦੀ ਸੁਰੱਖਿਆ ਯਕੀਨੀ ਬਣਾਵੇ- ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 14 ਦਸੰਬਰ (ਬਲਜਿੰਦਰ ਸਿੰਘ)-ਜਗਨ ਨਾਥ ਪੁਰੀ ਉੜੀਸਾ 'ਚ ਇਤਿਹਾਸਕ ਗੁਰਦੁਆਰਾ ਸ੍ਰੀ ਮੰਗੂ ਮੱਠ ਨੂੰ ਨੁਕਸਾਨ ਪਹੰੁਚਾਏ ਜਾਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ 'ਚ ਸੈਲਾਨੀ ਸਥਾਨਾਂ 'ਤੇ ਭਾਰੀ ਬਰਫ਼ਬਾਰੀ

ਸ਼ਿਮਲਾ, 14 ਦਸੰਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਮਸ਼ਹੂਰ ਸੈਲਾਨੀ ਸਥਾਨਾਂ ਸ਼ਿਮਲਾ, ਮਨਾਲੀ, ਡਲਹੌਜ਼ੀ, ਕੁਫ਼ਰੀ ਤੇ ਧਰਮਸ਼ਾਲਾ 'ਚ ਬੀਤੀ ਰਾਤ ਭਾਰੀ ਬਰਫ਼ਬਾਰੀ ਹੋਈ ਜਿਸ ਨਾਲ ਤਾਪਮਾਨ ਸਿਫ਼ਰ ਤੋਂ ਹੇਠਾ ਚਲ ਗਿਆ | ਸ਼ਿਮਲਾ ਮੌਸਮ ਵਿਭਾਗ ਕੇਂਦਰ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਦੇ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਪ੍ਰਧਾਨ

ਚੰਡੀਗੜ੍ਹ, 14 ਦਸੰਬਰ (ਅਜਾਇਬ ਸਿੰਘ ਔਜਲਾ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਇਕ ਵਿਸ਼ੇਸ਼ ਸਮਾਰੋਹ ਦੌਰਾਨ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ, ਵਰਕਿੰਗ ਕਮੇਟੀ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੇ ਇਕੱਠ ਵਿਚ ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ ...

ਪੂਰੀ ਖ਼ਬਰ »

ਸਾਇੰਸ ਸਿਟੀ 'ਚ ਊਰਜਾ ਸੰਭਾਲ ਦਿਵਸ ਸਬੰਧੀ ਸਮਾਗਮ

ਕਪੂਰਥਲਾ, 14 ਦਸੰਬਰ (ਅਮਰਜੀਤ ਕੋਮਲ)-ਮੁੜ ਨਵਿਆਉਣਯੋਗ ਊਰਜਾ ਦੇ ਸਰੋਤਾਂ ਦੇ ਪੱਖ ਤੋਂ ਭਾਰਤ ਇਕ ਅਮੀਰ ਦੇਸ਼ ਹੈ ਤੇ ਇਨ੍ਹਾਂ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੱਖ-ਵੱਖ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਧਰਮ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਦੀ ਟਾਕਿਸਕੋਲੋਜੀ ਕਰਾ ਸਕਦੇ ਹਨ ਲੰਡਨ ਦੇ ਡਾਕਟਰ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦਾ ਲੰਡਨ 'ਚ ਇਲਾਜ ਕਰ ਰਹੇ ਡਾਕਟਰਾਂ ਨੇ ਸੰਕੇਤ ਦਿੱਤਾ ਹੈ ਕਿ ਜੇ ਉਨ੍ਹਾਂ ਦੇ ਅਸਥਿਰ ਪਲੇਟਲੈਟਾਂ ਦਾ ਕੋਈ ਕਾਰਨ ਜਾਂ ਹੱਲ ਨਜ਼ਰ ਨਾ ਆਇਆ ਤਾਂ ਉਨ੍ਹਾਂ 'ਚ ਜ਼ਹਿਰ ਦੀ ...

ਪੂਰੀ ਖ਼ਬਰ »

185 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਗੁਰੂਹਰਸਹਾਏ, 14 ਦਸੰਬਰ (ਪਿ੍ਥਵੀ ਰਾਜ ਕੰਬੋਜ)- ਥਾਣਾ ਗੁਰੂਹਰਸਹਾਏ ਵਲੋਂ ਇਕ ਵਿਅਕਤੀ ਵਿਰੁੱਧ ਨਸ਼ਾ ਵਿਰੋਧੀ ਐਕਟ ਅਧੀਨ ਮਾਮਲਾ ਦਰਜ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਮਹੇਸ਼ ਕੁਮਾਰ ਐਸ.ਟੀ.ਐਫ ਰੇਂਜ ਫ਼ਿਰੋਜ਼ਪੁਰ ਨੇ ਦੱਸਿਆ ...

ਪੂਰੀ ਖ਼ਬਰ »

ਵਾਦੀ ਕਸ਼ਮੀਰ 'ਚੋਂ ਧਾਰਾ 370 ਹਟਾਉਣ ਦੇ ਬਾਵਜੂਦ ਅੱਤਵਾਦੀ ਆਪ੍ਰੇਸ਼ਨਾਂ 'ਚ ਕਮੀ ਦਰਜ

ਸ੍ਰੀਨਗਰ, 14 ਦਸੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਸ਼ੇਸ਼ ਕਰ ਵਾਦੀ ਕਸ਼ਮੀਰ 'ਚ 5 ਅਗਸਤ ਤੋਂ ਬਾਅਦ ਵਿਰੋਧੀ ਅਪ੍ਰੇਸ਼ਨਾਂ 'ਚ ਇੰਟਰਨੈੱਟ ਅਤੇ ਮੋਬਾਈਲ ਸੇਵਾਵਾਂ 'ਤੇ ਲੱਗੀਆਂ ਪਾਬੰਦੀਆਂ ਕਾਰਨ ਕਾਫ਼ੀ ਕਮੀ ਦਰਜ ਕੀਤੀ ਗਈ | ਸਰਕਾਰੀ ਅੰਕੜਿਆਂ ਮੁਤਾਬਿਕ ਚਲਦੇ ...

ਪੂਰੀ ਖ਼ਬਰ »

ਪਾਣੀ ਦੀ ਹੌਦੀ ਦੀ ਛੱਤ ਡਿਗਣ ਕਾਰਨ ਸਕੂਲੀ ਵਿਦਿਆਰਥਣਾਂ ਵਿਚ ਡਿੱਗੀਆਂ

ਸ੍ਰੀਗੰਗਾਨਗਰ, 14 ਦਸੰਬਰ (ਦਵਿੰਦਰਜੀਤ ਸਿੰਘ)- ਲਾਲਗੜ੍ਹ ਥਾਣਾ ਖੇਤਰ ਦੀ ਪਿੰਡ ਦੀ ਪੰਚਾਇਤ ਸ਼ਿਆਮ ਸਿੰਘ ਵਾਲਾ ਵਿਖੇ ਅੱਜ ਸਵੇਰੇ ਇਕ ਸਰਕਾਰੀ ਸਕੂਲ ਵਿਚ ਵਾਪਰਿਆ ਇਕ ਵੱਡਾ ਹਾਦਸਾ ਟੱਲ ਗਿਆ | ਇਸ ਹਾਦਸੇ ਵਿਚ ਅੱਧੀ ਦਰਜਨ ਤੋਂ ਵੱਧ ਸਕੂਲ ਦੀਆਾ ਵਿਦਿਆਰਥਣਾਾ ...

ਪੂਰੀ ਖ਼ਬਰ »

ਮੰਨੇ ਵਾਲਾ ਸੜਕ 'ਤੇ ਮੀਂਹ ਦੇ ਪਾਣੀ ਕਰਕੇ ਲਗਦੇ ਛੱਪੜਾਂ ਤੋਂ ਰਾਹਗੀਰ ਪ੍ਰੇਸ਼ਾਨ

ਜਲਾਲਾਬਾਦ, 14 ਦਸੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਮੰਨੇ ਵਾਲਾ ਸੜਕ ਕਾਫ਼ੀ ਲੰਬੇ ਸਮੇਂ ਤੋਂ ਪ੍ਰਸ਼ਾਸਨ ਅਤੇ ਪੀ.ਡਬਲਯੂ.ਡੀ ਵਿਭਾਗ ਦੀ ਅਣਗਹਿਲੀ ਦਾ ਸ਼ਿਕਾਰ ਹੈ | ਇਸ ਸੜਕ ਤੇ ਪਾਣੀ ਦੀ ਕੋਈ ਨਿਕਾਸੀ ਨਾ ਹੋਣ ਕਰ ਕੇ ਮੀਂਹ ਪੈਣ ਕਾਰਨ ਸੜਕ 'ਤੇ ਕਈ ਥਾਵਾਂ ਤੇ ਪਾਣੀ ...

ਪੂਰੀ ਖ਼ਬਰ »

ਕਰਿੰਦੇ ਦੀ ਕੁੱਟਮਾਰ ਕਰਨ 'ਤੇ ਮਾਲਕ ਪਿਉ-ਪੁੱਤ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 14 ਦਸੰਬਰ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਮਾਲਕ ਨਾਲ ਹੋਏ ਬੋਲ-ਬੁਲਾਰੇ ਉਪਰੰਤ ਦੁਕਾਨ 'ਤੇ ਕੰਮ ਕਰਨਾ ਛੱਡਣ ਦੀ ਰੰਜਸ਼ ਤਹਿਤ ਕਰਿੰਦੇ ਦੀ ਕੁੱਟਮਾਰ ਕਰਨ ਦੇ ਇਕ ਮਾਮਲੇ ਵਿਚ ਮਾਲਕ ਪਿਉ-ਪੁੱਤਾਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਮਾਮਲੇ ...

ਪੂਰੀ ਖ਼ਬਰ »

ਆਪਣੀਆਂ ਮੰਗਾਂ ਸਬੰਧੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਂਅ ਭੇਜੇ ਮੰਗ ਪੱਤਰ

ਅਬੋਹਰ, 14 Ñਦਸੰਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤੇ ਜਾਣ ਦੇ ਵਿਰੋਧ ਵਿਚ ਸਾਰੀਆਂ ਆਂਗਣਵਾੜੀ ਵਰਕਰਾਂ ਵਲੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਸਵਾਰ ਸੜਕ 'ਤੇ ਡਿਗੇ

ਜਲਾਲਾਬਾਦ, 14 ਦਸੰਬਰ (ਕਰਨ ਚੁਚਰਾ)-ਸ਼ਹਿਰ ਦੇ ਸ੍ਰੀ ਮੁਕਤਸਰ ਸਾਹਿਬ ਸਰਕੁਲਰ ਰੋਡ 'ਤੇ ਸ਼ਾਮ ਕਰੀਬ 5 ਵਜੇ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਐਕਟਿਵਾ ਸਵਾਰ ਗ੍ਰੰਥੀ ਅਤੇ ਉਸ ਦਾ ਪੁੱਤਰ ਸੜਕ 'ਤੇ ਡਿਗ ਪਏ | ਹਾਲਾਂਕਿ ਇਸ ਹਾਦਸੇ ਵਿਚ ਕੋਈ ਵੱਡਾ ਨੁਕਸਾਨ ਤਾਂ ਨਹੀਂ ...

ਪੂਰੀ ਖ਼ਬਰ »

ਡਾਇਰੈਕਟਰ ਮਨਿਸਟਰੀ ਆਫ਼ ਹਿਊਮਨ ਰਿਸੋਰਸ ਦਿੱਲੀ, ਐਸ.ਡੀ.ਈ. ਕੰਟੋਨਮੈਂਟ ਬੋਰਡ ਤੇ ਜੇ.ਈ. ਸਮੇਤ ਪੰਜ ਵਿਰੁੱਧ ਦੋਸ਼ ਆਇਦ

ਫ਼ਿਰੋਜ਼ਪੁਰ, 14 ਦਸੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਅਦਾਲਤ ਨੇ ਦਾਇਰ ਇਕ ਇਸਤਗਾਸੇ ਅੰਦਰ ਕੈਂਟ ਬੋਰਡ ਦੇ ਤਤਕਾਲੀ ਸੀ.ਈ.ਓ. ਜੀ ਵਿਜੇ ਭਾਸਕਰ, ਐਸ.ਡੀ.ਈ. ਸਤੀਸ਼ ਕੁਮਾਰ, ਜੇ.ਈ. ਅੰਕਿਤ ਸੇਠੀ, ਸੈਨੇਟਰੀ ਇੰਸਪੈਕਟਰ ਅਭਿਸ਼ੇਕ ਪਾਂਡੇ ਅਤੇ ਰਾਮ ਚੰਦਰ ਨਾਮ ਦੇ ...

ਪੂਰੀ ਖ਼ਬਰ »

ਵਕੀਲਾਂ ਦੀ ਹੜਤਾਲ ਕਾਰਨ ਸਈਦ ਿਖ਼ਲਾਫ਼ ਸੁਣਵਾਈ ਕੱਲ੍ਹ ਤੱਕ ਟਲੀ

ਲਾਹੌਰ, 14 ਦਸੰਬਰ (ਏਜੰਸੀ)- ਮੁੰਬਈ ਹਮਲੇ ਦੇ ਮੁੱਖ ਸਾਜਿਸ਼ਘਾੜੇ ਹਾਫ਼ਿਜ਼ ਸਈਦ 'ਤੇ ਅੱਤਵਾਦ ਪੋਸ਼ਣ ਦੇ ਮਾਮਲੇ 'ਚ ਦੋਸ਼ ਤੈਅ ਕਰਨ ਦੇ ਬਾਅਦ ਅਦਾਲਤ ਨੇ ਸਨਿਚਰਵਾਰ ਨੂੰ ਲਗਾਤਾਰ ਤੀਸਰੇ ਦਿਨ ਸੁਣਵਾਈ ਵਕੀਲਾਂ ਦੀ ਦੇਸ਼-ਵਿਆਪੀ ਹੜਤਾਲ ਦੀ ਵਜ੍ਹਾ ਨਾਲ ਟਾਲ ਦਿੱਤੀ | ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ਰੋਸ ਪ੍ਰਦਰਸ਼ਨ

ਜਲਾਲਾਬਾਦ, 14 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਮੁਲਾਜ਼ਮਾਂ ਦੀਆਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਸਮੇਤ ਹੋਰਨਾਂ ਜਾਇਜ਼ ਮੰਗਾਂ ਨੂੰ ਲੈ ਕੇ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਅੱਜ ਸਬ ਡਵੀਜ਼ਨ ਜਲਾਲਾਬਾਦ ਦਫ਼ਤਰ ਗੁੰਮਾਨੀਵਾਲਾ ਵਾਟਰ ਸਪਲਾਈ ਵਿਖੇ ਰੋਸ ...

ਪੂਰੀ ਖ਼ਬਰ »

ਜੇ.ਐਨ.ਯੂ. ਕੈਂਪਸ 'ਚ ਵਾਈਸ ਚਾਂਸਲਰ ਦੀ ਗੱਡੀ 'ਤੇ ਹਮਲਾ

ਨਵੀਂ ਦਿੱਲੀ, 14 ਦਸੰਬਰ (ਏਜੰਸੀ)- ਜੇ.ਐਨ.ਯੂ. (ਜਵਾਹਰ ਲਾਲ ਨਹਿਰੂ ਯੂਨੀਵਰਸਿਟੀ) ਦੇ ਵਾਈਸ ਚਾਂਸਲਰ ਜਗਦੀਸ਼ ਕੁਮਾਰ 'ਤੇ ਸਨਿਚਰਵਾਰ ਸ਼ਾਮ ਨੂੰ ਯੂਨੀਵਰਸਿਟੀ ਦੇ ਕੁਝ ਵਿਦਿਆਥੀਆਂ ਨੇ ਹਮਲਾ ਕਰ ਦਿੱਤਾ | ਚਾਂਸਲਰ ਨਾਲ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਦਿੱਲੀ 'ਚ ਘਰ ਨੂੰ ਲੱਗੀ ਅੱਗ, 3 ਔਰਤਾਂ ਦੀ ਮੌਤ

ਨਵੀਂ ਦਿੱਲੀ, 14 ਦਸੰਬਰ (ਏਜੰਸੀ)-ਅੱਜ ਦਿੱਲੀ ਦੇ ਸ਼ਾਲੀਮਾਰ ਬਾਗ ਵਿਚ ਇਕ ਅੱਗ ਨੂੰ ਅੱਗ ਲੱਗਣ ਕਾਰਨ ਤਿੰਨ ਔਰਤਾਂ ਦੀ ਮੌਤ ਹੋ ਗਈ ਜਦੋਂ ਕਿ ਚਾਰ ਹੋਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਇਹ ਘਟਨਾ ਸ਼ਾਮ ਲਗਪਗ 6 ਵਜੇ ਵਾਪਰੀ, ਜਿਸ ਤੋਂ ਬਾਅਦ ਫਾਇਰ ਬਿ੍ਗੇਡ ਦੀਆਂ ਅੱਗ ...

ਪੂਰੀ ਖ਼ਬਰ »

: ਭੋਗ 'ਤੇ ਵਿਸ਼ੇਸ਼ :

ਨੰਬਰਦਾਰ ਮੇਜਰ ਸਿੰਘ ਫੂਲੇਵਾਲਾ

ਨਿਹਾਲ ਸਿੰਘ ਵਾਲਾ/ਸਮਾਧ ਭਾਈ- ਨੰਬਰਦਾਰ ਮੇਜਰ ਸਿੰਘ ਫੂਲੇਵਾਲਾ (ਮੋਗਾ) ਦਾ ਜਨਮ 10 ਅਕਤੂਬਰ, 1932 ਨੂੰ ਪਿੰਡ ਫੂਲੇਵਾਲਾ (ਮੋਗਾ) ਵਿਖੇ ਮਾਤਾ ਈਸ ਕੌਰ ਦੀ ਕੁੱਖੋਂ ਪਿਤਾ ਨੰਬਰਦਾਰ ਜੰਗੀਰ ਸਿੰਘ ਦੇ ਘਰ ਹੋਇਆ¢ ਬੇਸ਼ੱਕ ਉਨ੍ਹਾਂ ਨੂੰ ਸਕੂਲੀ ਸਿੱਖਿਆ ਨਹੀਂ ਮਿਲੀ ਪਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX