ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਬਠਿੰਡਾ /ਮਾਨਸਾ

ਕੌਮੀ ਲੋਕ ਅਦਾਲਤ ਦੌਰਾਨ 18 ਬੈਂਚਾਂ ਵੱਲੋਂ 808 ਕੇਸਾਂ ਦਾ ਨਿਪਟਾਰਾ

ਬਠਿੰਡਾ, 14 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ: ਕਮਲਜੀਤ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਦੇਖ-ਰੇਖ ਬਿਨਾਂ ਹੀ ਚੱਲ ਰਿਹਾ ਹੈ ਸੜਕਾਂ ਦੀ ਉਸਾਰੀ ਦਾ ਕੰਮ

ਕਾਲਾਂਵਾਲੀ, 14 ਦਸੰਬਰ (ਭੁਪਿੰਦਰ ਪੰਨੀਵਾਲੀਆ)- ਮੰਡੀ ਕਾਲਾਂਵਾਲੀ ਵਿਚ ਨਗਰ ਪਾਲਿਕਾ ਵਲੋਂ ਸੜਕ ਉਸਾਰੀ ਦਾ ਕੰਮ ਕਰਵਾਇਆ ਜਾ ਰਿਹਾ ਹੈ | ਸੜਕ ਉਸਾਰੀ ਦਾ ਕੰਮ ਸ਼ੁਰੂ ਹੋਣ ਤੋਂ ਚਾਹੇ ਆਮ ਲੋਕਾਂ ਨੂੰ ਬਿਹਤਰ ਸੜਕਾਂ ਦੀ ਸਹੂਲਤ ਮਿਲਣ ਦੀ ਉਮੀਦ ਸੀ ਪਰ ਹੁਣ ਜੋ ਕੰਮ ਹੋ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਭਿ੍ਸ਼ਟਾਚਾਰ, ਬੇਰੁਜ਼ਗਾਰੀ ਅਤੇ ਨਸ਼ਿਆਂ 'ਤੇ ਕਾਬੂ ਪਾਉਣ 'ਚ ਅਸਫਲ- ਵਿਧਾਇਕ ਬਿਲਾਸਪੁਰ

ਭਗਤਾ ਭਾਈਕਾ, 14 ਦਸੰਬਰ (ਸੁਖਪਾਲ ਸਿੰਘ ਸੋਨੀ)-ਕਾਂਗਰਸ ਸਰਕਾਰ ਪੰਜਾਬ ਅੰਦਰ ਭਿ੍ਸ਼ਟਾਚਾਰ, ਬੇਰੁਜ਼ਗਾਰੀ ਅਤੇ ਨਸ਼ਿਆਂ ਉੱਪਰ ਕਾਬੂ ਪਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਾਬਤ ਹੋ ਰਹੀ ਹੈ, ਜਿਸ ਕਰਕੇ ਸੂਬੇ ਦੇ ਹਾਲਤ ਦਿਨੋਂ ਦਿਨ ਨਾਜ਼ੁਕ ਹੁੰਦੇ ਪ੍ਰਤੀਤ ਹੋ ਰਹੇ ਹਨ | ...

ਪੂਰੀ ਖ਼ਬਰ »

ਤਿੰਨ ਵੱਖ-ਵੱਖ ਹਾਦਸਿਆਂ ਵਿਚ 4 ਜਖ਼ਮੀ

ਬਠਿੰਡਾ, 14 ਦਸੰਬਰ (ਸ. ਰਿਪੋ.)- ਮਾਨਵਤਾ ਨੂੰ ਸਮਰਪਿਤ ਸਹਾਰਾ ਜਨ ਸੇਵਾ ਟੀਮ ਦੇ ਵਲੰਟੀਅਰ ਸੰਦੀਪ ਗਿੱਲ ਨੇ ਦੱਸਿਆ ਕਿ ਤਿੰਨ ਵੱਖ-ਵੱਖ ਸੜਕ ਹਾਦਸਿਆਂ ਵਿਚ 4 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਇਸ ਸਬੰਧੀ ਵੇਰਵੇ ਦਿੰਦੇ ...

ਪੂਰੀ ਖ਼ਬਰ »

ਕਾਰ-ਟਰੈਕਟਰ ਟਰਾਲੀ ਦੀ ਟੱਕਰ 'ਚ ਦੋ ਜ਼ਖਮੀ

ਰਾਮਪੁਰਾ ਫੂਲ, 14 ਦਸੰਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਮੌੜ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਰਾਮਪੁਰਾ ਫੂਲ ਤੋਂ ਮੋੜ ਨੂੰ ਜਾਣ ਵਾਲੀ ਸੜਕ 'ਤੇ ਦੀਪ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜ਼ਬਰ ਜਨਾਹ ਦੇ ਦੋਸ਼ੀ ਨੂੰ 7 ਸਾਲ ਦੀ ਕੈਦ ਤੇ ਜੁਰਮਾਨਾ- ਭੈਣ ਨੂੰ ਕੀਤਾ ਬਰੀ

ਬਠਿੰਡਾ, 14 ਦਸੰਬਰ (ਸੁੱਖਾ)- ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕਿਰਨ ਬਾਲਾ ਦੀ ਅਦਾਲਤ ਨੇ ਅੱਜ ਨਾਬਾਲਿਗ ਲੜਕੀ ਨਾਲ ਜ਼ਬਰ ਜਨਾਹ ਕਰਨ ਵਾਲੇ ਜੱਗਾ ਸਿੰਘ ਉਰਫ਼ ਜਗਮੀਤ ਸਿੰਘ ਵਾਸੀ ਚੱਕ ਗਿਲਜ਼ੇ ਵਾਲਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ 7 ਸਾਲ ਕੈਦ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਵਰਕਸ਼ਾਪ 'ਚ ਲਾਈ ਅੱਗ- ਇਕ ਮਾਰੂਤੀ ਕਾਰ ਸੜੀ

ਬਠਿੰਡਾ, 14 ਦਸੰਬਰ (ਵਲ੍ਹਾਣ)- ਰਾਤੀਂ ਸਥਾਨਕ ਪ੍ਰਜਾਪਤ ਕਾਲੋਨੀ ਵਿਚ ਅਣਪਛਾਤੇ ਵਿਅਕਤੀਆਂ ਨੇ ਕਾਰਾਂ ਦੀ ਵਰਕਸ਼ਾਪ ਵਿਚ ਅੱਗ ਲਗਾ ਦਿੱਤੀ, ਜਿਸ ਕਾਰਨ ਵਰਕਸ਼ਾਪ ਅੰਦਰ ਖੜੀ ਮਾਰੂਤੀ ਕਾਰ ਸੜ ਗਈ | ਵਰਕਸ਼ਾਪ ਮਾਲਕ ਨੇ ਢਾਈ ਲੱਖ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਬਠਿੰਡਾ, 14 ਦਸੰਬਰ (ਪ. ਪ.)-ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ ਜਿਸ ਦੇ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਇੰਸਪੈਕਟਰ ਨਵੀਨ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਨੇ ...

ਪੂਰੀ ਖ਼ਬਰ »

ਪੁਲਿਸ ਨੇ ਛਾਪੇਮਾਰੀ ਕਰ ਕੇ ਦੁਕਾਨ 'ਚੋਂ 13 ਬੋਤਲਾਂ ਸ਼ਰਾਬ ਕੀਤੀ ਬਰਾਮਦ

ਰਾਮਪੁਰਾ ਫੂਲ, 14 ਦਸੰਬਰ (ਗੁਰਮੇਲ ਸਿੰਘ ਵਿਰਦੀ)- ਥਾਣਾ ਫੂਲ ਦੀ ਪੁਲਿਸ ਵਲੋਂ ਇਕ ਘਰ ਵਿਚ ਬਣੀ ਦੁਕਾਨ 'ਚੋਂ 13 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਨ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਛਾਪੇਮਾਰੀ ਕਰਨ ਗਈ ਪੁਲਸ ਅਤੇ ਠੇਕੇਦਾਰ ਦੀ ਕੁਝ ਵਿਅਕਤੀਆਂ ਵਲੋਂ ਕਾਫ਼ੀ ...

ਪੂਰੀ ਖ਼ਬਰ »

ਸੁਖਦੇਵ ਮਾਨ ਦੇ ਨਾਵਲ 'ਵਹਿਸ਼ੀ ਰੁੱਤ' ਉੱਤੇ ਗੋਸ਼ਟੀ ਅੱਜ

ਮੌੜ ਮੰਡੀ, 14 ਦਸੰਬਰ (ਲਖਵਿੰਦਰ)- ਆਲ ਇੰਡੀਆ ਪੀਪਲਜ਼ ਫੋਰਮ ਵਲੋਂ ਪਿੰਡ ਮੌੜ ਕਲਾਂ ਦੇ ਨਾਵਲਕਾਰ, ਕਾਲਮਨਵੀਸ ਅਤੇ ਕਹਾਣੀਕਾਰ ਸੁਖਦੇਵ ਮਾਨ ਦੇ ਨਾਵਲ 'ਵਹਿਸ਼ੀ ਰੁੱਤ' ਉੱਤੇ ਅੱਜ ਚਰਚਾ ਕਰਵਾਈ ਜਾਵੇਗੀ | ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਚ ਪ੍ਰਸਿੱਧ ਸਾਹਿਤਕਾਰ ਡਾ: ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦ ਜਮਹੂਰੀ ਹੱਕਾਂ ਦੇ ਕਾਰਕੰੁਨਾਂ ਦੀ ਰਿਹਾਈ ਸਬੰਧੀ ਮੀਟਿੰਗ

ਲਹਿਰਾ ਮੁਹੱਬਤ, 14 ਦਸੰਬਰ (ਭੀਮ ਸੈਨ ਹਦਵਾਰੀਆ) 'ਕੇਂਦਰ 'ਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਵਿੱਦਿਆ, ਸਿਹਤ, ਰੁਜ਼ਗਾਰ ਆਦਿ ਦੇ ਵਸੀਲੇ ਖੋਹ ਰਹੀ ਹੈ | ਜਨਤਕ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ | ਪਿੰਡਾਂ ਦੀਆਂ ...

ਪੂਰੀ ਖ਼ਬਰ »

ਦਿਵਿਆਂਗਜਨ ਕਾਨੂੰਨ-2016 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਨਥਾਣਾ, 14 ਦਸੰਬਰ (ਗੁਰਦਰਸ਼ਨ ਲੁੱਧੜ)- ਪਿੰਡ ਗੰਗਾ ਵਿਖੇ ਗਿਆਨਦੀਪ ਸ਼ਿਕਸ਼ਾ ਸਮਿਤੀ ਵਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਦਿਵਿਆਂਗਜਨ ਕਾਨੂੰਨ-2016 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਰਾਮਪੁਰਾ ਦੇ ਲੋਕਾਂ ਨੇ ਨਗਰ ਪੰਚਾਇਤ ਤੋੜ ਕੇ ਮੁੜ ਗ੍ਰਾਮ ਪੰਚਾਇਤ ਬਣਾਉਣ ਦੀ ਕੀਤੀ ਮੰਗ

ਰਾਮਪੁਰਾ ਫੂਲ, 14 ਦਸੰਬਰ (ਗੁਰਮੇਲ ਸਿੰਘ ਵਿਰਦੀ)- ਨੇੜਲੇ ਪਿੰਡ ਰਾਮਪੁਰਾ ਦੀ ਨਗਰ ਪੰਚਾਇਤ ਨੂੰ ਤੋੜ ਕੇ ਮੁੜ ਗ੍ਰਾਮ ਪੰਚਾਇਤ ਬਣਾਉਣ ਸੰਬੰਧੀ ਪਿੰਡ ਦੇ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਦਾ ਵੱਡਾ ਇਕੱਠ ਪਿੰਡ ਦੇ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਹੋਇਆ ਜਿਸ ...

ਪੂਰੀ ਖ਼ਬਰ »

ਸਕੂਲ 'ਚ ਮੋਬਾਈਲ ਵਰਕਸ਼ਾਪ ਲਗਾਈ

ਚਾਉਕੇ, 14 ਦਸੰਬਰ (ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਾ ਵਿਖੇ ਮੋਬਾਈਲ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੀ ਸ਼ੁਰੂਆਤ ਸਕੂਲ ਦੇ ਪ੍ਰਧਾਨ ਅਮਰਜੀਤ ਕੌਰ ਖੀਪਲ ਅਤੇ ਸਕੂਲ ਦੇ ਚੇਅਰਮੈਨ ਰਵਿੰਦਰਜੀਤ ਸਿੰਘ ...

ਪੂਰੀ ਖ਼ਬਰ »

ਬਿਸ਼ਨਾ ਮੱਲ ਜੈਨ ਸਕੂਲ 'ਚ ਕਰਵਾਇਆ ਸਾਲਾਨਾ ਸਮਾਗਮ

ਕਾਲਾਂਵਾਲੀ, 14 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਥਾਨਕ ਡੱਬਵਾਲੀ ਰੋਡ 'ਤੇ ਸਥਿਤ ਬਿਸ਼ਨਾ ਮੱਲ ਜੈਨ ਸਰਸਵਤੀ ਵਿੱਦਿਆ ਮੰਦਰ ਵਿਖੇ 24ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਿਰਸਾ ਦੇ ਡਿਪਟੀ ਕਮਿਸ਼ਨਰ ਅਸ਼ੋਕ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਮਹਿਲਾਵਾਂ ਦੀ ਸੁਰੱਖਿਆ ਲਈ ਹੋਰ ਸਖ਼ਤ ਕਾਨੂੰਨ ਬਣਾਉਣ ਦੀ ਲੋੜ-ਵੇਦ ਪੁਰੀ

ਰਾਮਾਂ ਮੰਡੀ, 14 ਦਸੰਬਰ (ਤਰਸੇਮ ਸਿੰਗਲਾ)- ਦੇਸ਼ ਵਿਚ ਲਗਾਤਾਰ ਵਾਪਰ ਰਹੀਆਂ ਜਬਰ ਜਨਾਹ ਦੇ ਨਾਲ-ਨਾਲ ਕਤਲ ਦੀਆਂ ਵਾਰਦਾਤਾਂ ਨੇ ਪੂਰੇ ਦੇਸ਼ ਦੀਆਂ ਮਹਿਲਾਵਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਇਹ ਗੱਲ ਮਹਿਲਾ ਮੰਡਲ ਦੀ ਸ਼ਹਿਰੀ ਪ੍ਰਧਾਨ ਵੇਦ ਪੁਰੀ ਨੇ ਕਹੀ | ਉਨ੍ਹਾਂ ...

ਪੂਰੀ ਖ਼ਬਰ »

ਸ਼ਹਿਰ ਵਿਚ ਅਵਾਰਾ ਢੱਠਿਆਂ ਨੇ ਮਚਾਈ ਦਹਿਸ਼ਤ

ਰਾਮਾਂ ਮੰਡੀ, 14 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਵਿਚ ਆਵਾਰਾ ਪਸ਼ੂਆਂ ਖ਼ਾਸ ਕਰਕੇ ਢੱਠਿਆਂ ਨੇ ਭਾਰੀ ਦਹਿਸ਼ਤ ਪੈਦਾ ਕੀਤੀ ਹੋਈ ਹੈ | ਅੱਜ ਸ਼ਾਮ ਹਸਪਤਾਲ ਰੋਡ 'ਤੇ ਢੱਠਿਆਂ ਦੇ ਆਪਸੀ ਭੇੜ ਕਾਰਨ ਲੋਕਾਂ ਵਿਚ ਭਾਜੜਾਂ ਪੈ ਗਈਆਂ, ਲੋਕ ਆਪਣੇ ਵਾਹਨ ਛੱਡ ਕੇ ...

ਪੂਰੀ ਖ਼ਬਰ »

ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਭਾਈ ਜੈਤਾ ਜੀ ਫਾਊਾਡੇਸ਼ਨ ਇੰਡੀਆ ਦਾ ਵਿਸ਼ੇਸ਼ ਉਪਰਾਲਾ

ਲਹਿਰਾ ਮੁਹੱਬਤ, 14 ਦਸੰਬਰ (ਭੀਮ ਸੈਨ ਹਦਵਾਰੀਆ)- ਭਾਈ ਜੈਤਾ ਜੀ ਫਾਊਾਡੇਸ਼ਨ ਇੰਡੀਆ ਦੇ ਵਿਸ਼ੇਸ਼ ਉਪਰਾਲੇ ਸਦਕਾ ਸਾਲ 2020-22 ਦੇ ਵਿੱਦਿਅਕ ਸੈਸ਼ਨ ਦੀ +1 ਕਲਾਸ ਦੇ ਮੈਡੀਕਲ/ਨਾਨ-ਮੈਡੀਕਲ ਵਿਸ਼ਿਆਂ ਦੀਆਂ ਕਲਾਸਾਂ ਵਿਚ ਦਾਖ਼ਲੇ ਹਿਤ ਪ੍ਰੀਖਿਆ ਲਈ ਦਾਖਲਾ ਫਾਰਮ 31 ਦਸੰਬਰ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਸੀਂਗੋ ਮੰਡੀ ਖੇਤਰ ਦੇ ਪਿੰਡ

ਸੀਂਗੋ ਮੰਡੀ, 14 ਦਸੰਬਰ (ਪਿ੍ੰਸ ਸੌਰਭ ਗਰਗ)- ਇਤਿਹਾਸਕ ਨਗਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜੋ ਵਿਧਾਨ ਸਭਾ ਹਲਕਾ ਵੀ ਹੈ ਤੇ ਇੱਥੇ ਹਰ ਪੰਜ ਸਾਲ ਬਾਅਦ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਜਾਂ ਨਮੁੰਇੰਦਿਆਂ ਵਲੋਂ ਹਲਕੇ ਦੇ ਵਿਕਾਸ ਦੀਆਂ ਲੀਹਾਂ ਨੂੰ ...

ਪੂਰੀ ਖ਼ਬਰ »

ਸਾਲਾਨਾ ਪੈਨਸ਼ਨਰਜ਼ ਮਿਲਣੀ ਕੱਲ੍ਹ

ਅਮਰਗੜ੍ਹ, 14 ਦਸੰਬਰ (ਸੁਖਜਿੰਦਰ ਸਿੰਘ ਝੱਲ) - 9ਵੀਂ ਸਾਲਾਨਾ ਪੈਨਸ਼ਨਰਜ਼ ਮਿਲਣੀ ਨਵ ਦੁਰਗਾ ਸ਼ਕਤੀ ਭਵਨ ਮੰਦਰ ਨੇੜੇ ਸਰਕਾਰੀ ਹਸਪਤਾਲ ਅਮਰਗੜ੍ਹ ਵਿਖੇ 16 ਦਸੰਬਰ ਦਿਨ ਸੋਮਵਾਰ ਨੂੰ ਕਰਵਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਜਗਦੀਸ ਸਿੰਗਲਾ ਨੇ ...

ਪੂਰੀ ਖ਼ਬਰ »

ਸਰਕਲ ਆਗੂਆਂ ਨੇ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਇਆ

ਭਵਾਨੀਗੜ੍ਹ, 14 ਦਸੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਸ਼ੋ੍ਰਮਣੀ ਅਕਾਲੀ ਦਲ ਦੇ ਸਥਾਨਕ ਸਰਕਲ ਦੇ ਆਗੂਆਂ ਵਲੋਂ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਦਲ ਦੀ ਚੜ੍ਹਦੀਕਲ੍ਹਾ ਦੀ ਅਰਦਾਸ ਕੀਤੀ | ਇਸ ਮੌਕੇ 'ਤੇ ਅਰਦਾਸ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

ਭਵਾਨੀਗੜ੍ਹ, 14 ਦਸੰਬਰ (ਪਵਿੱਤਰ ਸਿੰਘ ਬਾਲਦ)- ਪਿੰਡ ਬਾਲਦ ਖ਼ੁਰਦ ਵਿਖੇ ਉਸ ਸਮੇਂ ਸੋਗ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਦੇ ਇਕ ਨੌਜਵਾਨ ਜੋ ਕੁਝ ਦਿਨ ਪਹਿਲਾਂ ਹਾਦਸੇ ਵਿਚ ਜ਼ਖ਼ਮੀ ਹੋ ਗਿਆ ਸੀ, ਦੀ ਲੰਘੀ ਰਾਤ ਮੌਤ ਹੋ ਗਈ | ਸੁਨਾਮ ਦੇ ਐਸ.ਡੀ.ਐਮ ਦਾ ਰੀਡਰ ਬਲਜਿੰਦਰ ਸਿੰਘ ਪੁੱਤਰ ਭੀਮ ਸਿੰਘ ਬੀਤੇ 8 ਦਸੰਬਰ ਨੂੰ ਆਪਣੇ ਮੋਟਰਸਾਈਕਲ 'ਤੇ ਰਾਤ ਨੂੰ ਡਿਊਟੀ ਤੋਂ ਆਪਣੇ ਪਿੰਡ ਜਾ ਰਿਹਾ ਸੀ, ਜਦੋਂ ਭਵਾਨੀਗੜ੍ਹ ਦੇ ਰਾਧਾ ਕ੍ਰਿਸ਼ਨ ਮੰਦਰ ਕੋਲ ਪਹੰੁਚਿਆ ਤਾਂ ਕਿਸੇ ਵਾਹਨ ਵਲੋਂ ਇਸ ਨੂੰ ਫੇਟ ਮਾਰ ਦਿੱਤੀ, ਜਿਸ ਵਿਚ ਬਲਜਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ ਤੋਂ ਹਸਪਤਾਲ ਪਹੁੰਚਾਇਆ, ਜਿਥੋਂ ਇਸ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਪਰ ਉਥੋਂ ਵੀ ਹਾਲਤ ਜਿਆਦਾ ਨਾਜੁਕ ਹੋਣ ਕਰਕੇ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਲਿਜਾਇਆ ਗਿਆ ਜਿਥੇ ਕਰੀਬ ਇਕ ਹਫ਼ਤਾ ਬਲਜਿੰਦਰ ਸਿੰਘ ਜਿੰਦਗੀ ਮੌਤ ਦੀ ਲੜਾਈ ਲੜਦਿਆਂ ਬੀਤੀ ਦੇਰ ਰਾਤ ਮੌਤ ਹੱਥੋਂ ਹਾਰ ਗਿਆ | ਜਿਸ ਦਾ ਸਸਕਾਰ ਉਸ ਦੇ ਪਿੰਡ ਦੇ ਸਮਸ਼ਾਨਘਾਟ ਵਿਖੇ ਸੇਜਲ ਅੱਖਾਂ ਨਾਲ ਕੀਤਾ ਗਿਆ | ਬਲਜਿੰਦਰ ਸਿੰਘ ਆਪਣੇ ਪਿਛੇ ਵਿਧਵਾ ਤੋਂ ਇਲਾਵਾ ਇਕ 7 ਸਾਲ ਦਾ ਬੇਟਾ


ਖ਼ਬਰ ਸ਼ੇਅਰ ਕਰੋ

ਸੱਪ ਦੇ ਕੱਟਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ (ਭੁੱਲਰ, ਧਾਲੀਵਾਲ)- ਬੀਤੀ ਕੱਲ੍ਹ ਸੁਨਾਮ ਜਵੰਧਾ ਸੜਕ 'ਤੇ ਸਥਿਤ ਸ਼ੈਲਰ ਵਿਚ ਇਕ ਪ੍ਰਵਾਸੀ ਮਜ਼ਦੂਰ ਦੀ ਸੱਪ ਦੇ ਕੱਟਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਚੌਾਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਚੇਤਨਾ ਰੈਲੀ

ਲੌਾਗੋਵਾਲ, 14 ਦਸੰਬਰ (ਵਿਨੋਦ)- ਫ਼ਰੀਦਕੋਟ ਵਿਖੇ ਮਹਿਲਾ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਵਿਚ 18 ਦਸੰਬਰ ਨੂੰ ਸ਼ਾਮਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਕੁੰਨਰਾਂ ਵਿਖੇ ਚੇਤਨਾ ਰੈਲੀ ਕੀਤੀ ਗਈ | ਜਿਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੂੰ ਲੈ ਕੇ ਕਿਸਾਨਾਂ ਵਲੋਂ ਐਸ.ਡੀ.ਐਮ.ਦਫਤਰ ਅੱਗੇ ਧਰਨਾ ਭਲਕੇ

ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ (ਭੁੱਲਰ, ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ, ਜਿਸ ਵਿਚ ਕਿਸਾਨ ਮਸਲਿਆਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਇਲਾਕੇ ਦੇ ਕੇਬਲ ਮਾਲਕਾਂ ਨੂੰ ਹਦਾਇਤਾਂ ਜਾਰੀ

ਕੁੱਪ ਕਲਾਂ, 14 ਦਸੰਬਰ (ਮਨਜਿੰਦਰ ਸਿੰਘ ਸਰੌਦ)- ਇਲਾਕੇ ਅੰਦਰ ਕੇਬਲ ਨੈੱਟਵਰਕ ਜ਼ਰੀਏ ਲੋਕਾਂ ਨੂੰ ਚੈਨਲ ਮੁਹੱਈਆ ਕਰਾਉਣ ਵਾਲੇ ਕੇਬਲ ਮਾਲਕਾਂ ਨੂੰ ਐਸ.ਡੀ.ਐਮ ਅਹਿਮਦਗੜ੍ਹ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਵਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕਰਦਿਆਂ ਆਖਿਆ ਗਿਆ ਹੈ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੇ ਪ੍ਰਧਾਨ ਚੁਣੇ ਜਾਣ 'ਤੇ ਸ਼ੋ੍ਰਮਣੀ ਅਕਾਲੀ ਦਲ 'ਚ ਖ਼ੁਸ਼ੀ ਦੀ ਲਹਿਰ

ਬਠਿੰਡਾ, 14 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਸਾਬਕਾ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ, ਦੀ ਨਿਯੁਕਤੀ ਤੇ ਸਮੁੱਚੇ ਹਲਕਾ ਰਾਮਪੁਰਾ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਨੇ ਟਕਸਾਲੀ ਅਕਾਲੀਆਂ ਦੇ ਸਮਾਗਮ ਤੋਂ ਬਣਾਈ ਦੂਰੀ

ਬਠਿੰਡਾ, 14 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਯੂਨਾਈਟਿਡ ਅਕਾਲੀ ਦਲ ਵਲੋਂ ਅੱਜ ਟਕਸਾਲੀ ਅਕਾਲੀ ਦਲ ਦੀ ਇਕੱਤਰਤਾ ਤੋਂ ਦੂਰੀ ਬਣਾਈ ਰੱਖੀ ਗਈ | ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ, ਸੀਨੀਅਰ ਮੀਤ ...

ਪੂਰੀ ਖ਼ਬਰ »

ਪਹਾੜੀ ਖੇਤਰਾਂ ਵਿਚ ਬਰਫ਼ਬਾਰੀ ਕਾਰਨ ਪੰਜਾਬ ਅਤੇ ਇਸ ਦੇ ਆਸ-ਪਾਸ ਠੰਢ ਵਧੀ

ਬਠਿੰਡਾ, 14 ਦਸੰਬਰ (ਸ. ਰਿਪੋ.)- ਪਹਾੜੀ ਖੇਤਰਾਂ ਵਿਚ ਪਈ ਬਰਫ਼ਬਾਰੀ ਅਤੇ ਲੰਘੇ ਦਿਨ ਪਏ ਮੀਂਹ ਕਾਰਨ ਪੰਜਾਬ ਦੇ ਮੈਦਾਨੀ ਇਲਾਕਿਆਂ ਵਿਚ ਵੀ ਠੰਢ ਵੱਧ ਗਈ ਹੈ ਅਤੇ ਇਸ ਨਾਲ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ | ਧੁੰਦ ਕਾਰਨ ਕੌਮੀ ਸ਼ਾਹਰਾਹਾਂ 'ਤੇ ਵੀ ਆਵਾਜਾਈ ਦਾ ਪਹੀਆ ਥਮ ...

ਪੂਰੀ ਖ਼ਬਰ »

ਸ਼ਹੀਦ ਜਰਨੈਲ ਸਿੰਘ ਕਲੱਬ ਵੱਲੋਂ ਵਾਹਨਾਂ ਦੇ ਰਿਫ਼ਲੈਕਟਰ ਲਾਏ

ਬਠਿੰਡਾ, 14 ਦਸੰਬਰ (ਵਲ੍ਹਾਣ)- ਅੱਜ ਸ਼ਹੀਦ ਜਰਨੈਲ ਸਿੰਘ ਕਲੱਬ ਦੇ ਮੈਂਬਰਾਂ ਅਤੇ ਹੋਰ ਸਮਾਜ ਸੇਵੀਆਂ ਨੇ ਸਥਾਨਕ ਆਈ.ਟੀ.ਆਈ.ਚੌਕ ਵਿਚ ਵਹੀਕਲਾਂ ਦੇ ਰਿਫ਼ਲੈਕਟਰ ਲਾਏ | ਇਸ ਮੌਕੇ ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਮੌਜੂਦ ਸਨ | ਇਸ ਦੌਰਾਨ ਡਾ. ਜਗਸੀਰ ਸਿੰਘ ਮਰਾੜ ...

ਪੂਰੀ ਖ਼ਬਰ »

ਛੱਪੜਾਂ 'ਚ ਗੰਦਗੀ ਕਾਰਨ ਪਿੰਡ ਦੇ ਲੋਕ ਪ੍ਰੇਸ਼ਾਨ

ਰਾਮਾਂ ਮੰਡੀ, 14 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡ ਰਾਮਸਰਾ ਵਿਖੇ ਬਣੇ ਛੱਪੜਾਂ ਦਾ ਪਾਣੀ ਦੂਸ਼ਿਤ ਹੋਣ ਕਾਰਨ ਅਤੇ ਬਾਰਿਸ਼ ਸਮੇਂ ਛੱਪੜ ਪਾਣੀ ਨਾਲ ਭਰ ਜਾਣ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਪਿੰਡ ਰਾਮਸਰਾ ...

ਪੂਰੀ ਖ਼ਬਰ »

ਪਿੰਡ ਗੁਰਥੜੀ ਵਿਖੇ ਆਨ ਲਾਇਨ ਆਰਥਿਕ ਜਨ ਗਣਨਾ

ਸੰਗਤ ਮੰਡੀ, 14 ਦਸੰਬਰ (ਸ਼ਾਮ ਸੁੰਦਰ ਜੋਸ਼ੀ, ਰੁਪਿੰਦਰਜੀਤ ਸਿੰਘ)- ਸੰਗਤ ਬਲਾਕ ਦੇ ਪਿੰਡ ਗੁਰਥੜੀ ਵਿਖੇ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ) ਵਲੋਂ ਪਰਿਵਾਰਾਂ ਦੀ ਆਨ ਲਾਇਨ ਆਰਥਿਕ ਜਨ ਗਣਨਾ ਕੀਤੀ ਜਾ ਰਹੀ ਹੈ | ਇਸ ਮੌਕੇ ਸੀ.ਐਸ.ਸੀ. ਕੰਪਨੀ ਦੇ ਵਲੰਟੀਅਰ ਗੁਰਭਗਤ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬਠਿੰਡਾ, 14 ਦਸੰਬਰ (ਵਲ੍ਹਾਣ)- ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਦੀ ਮੀਟਿੰਗ ਚਿਲਡਰਨ ਪਾਰਕ, ਬਠਿੰਡਾ ਵਿਖੇ ਪ੍ਰਧਾਨ ਵਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਠਿੰਡਾ ਜ਼ਿਲ੍ਹੇ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੀ ਨਿਯੁਕਤੀ ਲਈ ਜ਼ੋਰ ਅਜ਼ਮਾਈ ਜਾਰੀ

ਰਾਮਾਂ ਮੰਡੀ, 14 ਦਸੰਬਰ (ਸਿੰਗਲਾ)-ਹਲਕਾ ਬਠਿੰਡਾ ਭਾਜਪਾ ਵਰਕਰਾਂ ਵਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੀ ਨਿਯੁਕਤੀ ਲਈ ਜ਼ੋਰ ਅਜਮਾਈ ਕੀਤੀ ਜਾ ਰਹੀ ਹੈ | ਰਾਮਾਂ ਮੰਡੀ ਦੇ ਪਾਰਟੀ ਵਰਕਰਾਂ ਡਾ. ਸੋਹਨ ਲਾਲ ਕਲਿਆਣੀ, ਅੰਗ੍ਰੇਜ ਲਾਲ ਬਖਤੂ, ਭਰਪੂਰ ਸਿੰਘ ਸਿੱਧੂ, ਸਤਪਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX