ਤਾਜਾ ਖ਼ਬਰਾਂ


ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  9 minutes ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  18 minutes ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  30 minutes ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  39 minutes ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  about 1 hour ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 1 hour ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 1 hour ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 1 hour ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 1 hour ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 2 hours ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 2 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 2 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 2 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 2 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 2 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 2 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 3 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 3 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਨਵਾਂਸ਼ਹਿਰ 'ਚ ਪੁਲਿਸ ਮੁਲਾਜ਼ਮ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਨਵਾਂਸ਼ਹਿਰ, 6 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿਖਿਆ ਵਿਭਾਗ ਵੱਲੋਂ ਕਰਵਾਏ ਜਾਣਗੇ ਵਿੱਦਿਅਕ ਮੁਕਾਬਲੇ
. . .  about 4 hours ago
ਅੰਮ੍ਰਿਤਸਰ, 6 ਜੁਲਾਈ (ਰਾਜੇਸ਼ ਸੰਧੂ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ...
32 ਦੇਸ਼ਾਂ ਦੇ ਵਿਗਿਆਨੀਆਂ ਵੱਲੋਂ ਡਬਲ ਯੂ.ਐੱਚ.ਓ ਤੋਂ ਸਿਫ਼ਾਰਸ਼ਾਂ 'ਚ ਸੋਧ ਦੀ ਮੰਗ
. . .  about 5 hours ago
ਨਵੀਂ ਦਿੱਲੀ, 6 ਜੁਲਾਈ -ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ ਦੇ 239 ਵਿਗਿਆਨੀਆਂ ਨੇ ਦਾਅਵਾ ਕੀਤਾ ਇਹ ਵਾਇਰਸ ਹਵਾ ...
ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਹੋਈ ਮੌਤ
. . .  about 5 hours ago
ਦੇਹਰਾਦੂਨ, 6 ਜੁਲਾਈ- ਉੱਤਰਾਖੰਡ ਦੇ ਮਸੂਰੀ ਰੋਡ ਨੇੜੇ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ...
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਲੀਫ਼ੋਨ ਟਾਵਰ 'ਤੇ ਚੜ੍ਹੇ ਦੋ ਬਜ਼ੁਰਗ
. . .  about 5 hours ago
ਸ਼ਾਹਪੁਰ ਕੰਢੀ, 6 ਜੁਲਾਈ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਬਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਖੇਡ ਸੰਸਾਰ

ਇਕ ਦਿਨਾ ਲੜੀ 'ਚ ਪ੍ਰਮੁੱਖ ਦਾਅਵੇਦਾਰ ਦੇ ਰੂਪ 'ਚ ਉੱਤਰੇਗਾ ਭਾਰਤ

• ਵੈਸਟ ਇੰਡੀਜ਼ ਿਖ਼ਲਾਫ਼ ਭੁਵਨੇਸ਼ਵਰ ਦੀ ਜਗ੍ਹਾ ਸ਼ਾਰਦੂਲ ਠਾਕੁਰ ਨੂੰ ਮੌਕਾ • ਬਾਰਿਸ਼ ਪਾ ਸਕਦੀ ਹੈ ਮੈਚ 'ਚ ਰੁਕਾਵਟ

ਚੇਨਈ, 14 ਦਸੰਬਰ (ਏਜੰਸੀ)- ਭਾਰਤ ਐਤਵਾਰ ਤੋਂ ਇੱਥੇ ਵੈਸਟ ਇੰਡੀਜ਼ ਦੇ ਿਖ਼ਲਾਫ਼ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਦਿਨਾ ਅੰਤਰਰਾਸ਼ਟਰੀ ਲੜੀ 'ਚ ਪ੍ਰਮੁੱਖ ਦਾਅਵੇਦਾਰ ਦੇ ਰੂਪ 'ਚ ਉੱਤਰੇਗਾ, ਜਿਸ 'ਚ ਮੇਜ਼ਬਾਨ ਟੀਮ ਦੀਆਂ ਨਜ਼ਰਾਂ ਕੈਰੇਬਿਆਈ ਟੀਮ ਿਖ਼ਲਾਫ਼ ਲਗਾਤਾਰ ...

ਪੂਰੀ ਖ਼ਬਰ »

— 30ਵਾਂ ਲਾਲ ਬਹਾਦਰ ਸ਼ਾਸਤਰੀ ਹਾਕੀ ਟੂਰਨਾਮੈਂਟ —

ਪਹਿਲੇ ਮੈਚ 'ਚ ਸੋਨੀਪਤ ਨੇ ਬਾਬਾ ਬਕਾਲਾ ਨੂੰ ਹਰਾਇਆ

ਅੰਮਿ੍ਤਸਰ, 14 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਸਟੇਡੀਅਮ 'ਚ ਅੱਜ 30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸਤਰੀ ਹਾਕੀ ਟੂਰਨਾਮੈਂਟ ਸ਼ੁਰੂ ਹੋ ਗਿਆ | ਟੂਰਨਾਮੈਂਟ ਦਾ ਉਦਘਾਟਨ ਸਾਬਕਾ ਕੇਂਦਰੀ ਮੰਤਰੀ ਅਨਿਲ ਸ਼ਾਸਤਰੀ ਵਲੋਂ ਕੀਤਾ ...

ਪੂਰੀ ਖ਼ਬਰ »

ਚੋਟੀ ਦੇ ਖਿਡਾਰੀਆਂ ਨੇ ਆਸਟ੍ਰੇਲੀਆ ਓਪਨ 'ਚ ਖੇਡਣ ਦੀ ਕੀਤੀ ਪੁਸ਼ਟੀ

ਮੈਲੌਬਰਨ, 14 ਦਸੰਬਰ (ਏਜੰਸੀ)- ਦੁਨੀਆ ਦੇ ਸਾਰੇ ਚੋਟੀ ਦੇ 50 ਪੁਰਸ਼ ਖਿਡਾਰੀਆਂ ਤੇ ਵਿਕਟੋਰੀਆ ਅਜਾਰੇਂਕਾ ਨੂੰ ਛੱਡ ਕੇ ਚੋਟੀ ਦੀਆਂ 50 ਮਹਿਲਾ ਖਿਡਾਰਨਾਂ ਨੇ ਜਨਵਰੀ 'ਚ ਮੈਲਬੌਰਨ ਪਾਰਕ 'ਚ ਹੋਣ ਵਾਲੇ ਸੈਸ਼ਨ ਦੇ ਪਹਿਲੇ ਗ੍ਰੈਂਡਸਲੈਮ ਆਸਟੇ੍ਰਲੀਆ ਓਪਨ ਟੈਨਿਸ ...

ਪੂਰੀ ਖ਼ਬਰ »

ਕੌਮੀ ਸਕੂਲ ਖੇਡਾਂ 'ਚ ਸੂਰਜ ਵਾਂਗ ਚਮਕ ਰਹੇ ਨੇ ਨਵੇਂ 'ਰਿਕਾਰਡ ਹੋਲਡਰ'

ਸੰਗਰੂਰ, 14 ਦਸੰਬਰ (ਸੁਖਵਿੰਦਰ ਸਿੰਘ ਫੁੱਲ)-65ਵੀਂ ਕੌਮੀ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਅੱਜ ਅੰਡਰ 19 (ਲੜਕੇ) 200 ਮੀਟਰ ਦੌੜ 'ਚ ਕਰਨਾਟਕਾ ਦੇ ਸ਼ਸ਼ੀਕਾਨਾਥ ਵੀ. ਅੰਗਦ ਨੇ 21.54 ਸਮੇਂ ਨਾਲ ਨਵਾਂ ਰਿਕਾਰਡ ਬਣਾ ਕੇ ਕਰਨਾਟਕਾ ਦੇ ਵਿਰੂਪਾਕਸ਼ੱਪਾ ਦਾ 21.74 ਸਮੇਂ ਦਾ ...

ਪੂਰੀ ਖ਼ਬਰ »

ਪੀ.ਸੀ.ਬੀ. ਨੂੰ ਦੱਖਣੀ ਅਫ਼ਰੀਕਾ ਦੇ ਪਾਕਿ ਦੌਰੇ ਦੀ ਉਮੀਦ

ਕਰਾਚੀ, 14 ਦਸੰਬਰ (ਏਜੰਸੀ)- ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੂੰ ਉਮੀਦ ਹੈ ਕਿ ਦੱਖਣੀ ਅਫ਼ਰੀਕਾ ਅਗਲੇ ਸਾਲ ਮਾਰਚ 'ਚ ਸੰਖੇਪ ਲੜੀ ਲਈ ਟੀਮ ਨੂੰ ਪਾਕਿਸਤਾਨ ਦੌਰੇ 'ਤੇ ਭੇਜੇਗਾ | ਇਸ ਦੌਰੇ 'ਤੇ ਤਿੰਨ ਮੈਚਾਂ ਦੀ ਟੀ-20 ਲੜੀ ਖੇਡੀ ਜਾਣੀ ਹੈ | ਮੀਡੀਆ 'ਚ ਆ ਰਹੀਆਂ ...

ਪੂਰੀ ਖ਼ਬਰ »

ਮਾਰਕ ਬਾਊਚਰ ਬਣੇ ਦੱਖਣੀ ਅਫ਼ਰੀਕਾ ਕ੍ਰਿਕਟ ਟੀਮ ਦੇ ਮੁੱਖ ਕੋਚ

ਜੋਹਾਨਸਬਰਗ, 14 ਦਸੰਬਰ (ਏਜੰਸੀ)- ਸਾਬਕਾ ਵਿਕਟ ਕੀਪਰ ਬੱਲੇਬਾਜ਼ ਮਾਰਕ ਬਾਊਚਰ ਨੂੰ ਸਨਿੱਚਰਵਾਰ ਨੂੰ ਦੱਖਣੀ ਅਫ਼ਰੀਕਾ ਕਿ੍ਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ | ਕ੍ਰਿਕਬਜ਼ ਦੀ ਰਿਪੋਰਟ ਮੁਤਾਬਿਕ ਕ੍ਰਿਕਟ ਦੱਖਣੀ ਅਫ਼ਰੀਕਾ (ਸੀ.ਐਸ.ਏ.) ਦੇ ਕਾਰਜਕਾਰੀ ਕ੍ਰਿਕਟ ਨਿਰਦੇਸ਼ਕ ਤੇ ਸਾਬਕਾ ਕਪਤਾਨ ਗ੍ਰੀਮ ਸਮਿੱਥ ਨੇ ਬਾਊਚਰ ਨੂੰ ਨਿਯੁਕਤੀ ਦਾ ਐਲਾਨ ਕੀਤਾ | ਕ੍ਰਿਕਬਜ਼ ਨੇ ਸਮਿੱਥ ਦੇ ਹਵਾਲੇ ਨਾਲ ਲਿਖਿਆ ਕਿ ਮੈਂ ਬਾਊਚਰ ਨੂੰ ਬੋਰਡ 'ਚ ਇਸ ਲਈ ਲੈ ਕੇ ਆਇਆ, ਕਿਉਂਕਿ ਮੈਨੂੰ ਲਗਦਾ ਹੈ ਕਿ ਉਹ ਨੌਜਵਾਨ ਤੇ ਤਜਰਬਾਹੀਣ ਦੱਖਣੀ ਅਫ਼ਰੀਕਾ ਟੀਮ ਨੂੰ ਇਕ ਮਜ਼ਬੂਤ ਟੀਮ 'ਚ ਬਦਲ ਸਕਦੇ ਹਨ | ਉਨ੍ਹਾਂ ਦੇ ਕੋਲ ਅੰਤਰਰਾਸ਼ਟਰੀ ਖਿਡਾਰੀ ਦੇ ਤੌਰ 'ਤੇ ਲੰਬਾ ਤਜਰਬਾ ਹੈ | ਇਕ ਟੀਮ ਨੂੰ ਟੈਸਟ 'ਚ ਸਫਲ ਬਣਾਉਣ ਲਈ ਜੋ ਕੁਝ ਚਾਹੀਦਾ ਹੁੰਦਾ ਹੈ, ਉਹ ਬਾਊਚਰ ਦੇ ਕੋਲ ਹੈ | ਬਾਊਚਰ ਨੇ ਦੱਖਣੀ ਅਫ਼ਰੀਕਾ ਦੇ ਲਈ 147 ਟੈਸਟ ਤੇ 295 ਇਕ ਦਿਨਾ ਮੈਚ ਖੇਡੇ ਹਨ | ਬਾਊਚਰ ਦੀ ਦੇਖਰੇਖ 'ਚ ਦੱਖਣੀ ਅਫ਼ਰੀਕਾ ਟੀਮ ਇੰਗਲੈਂਡ ਦੇ ਨਾਲ ਚਾਰ ਟੈਸਟ, ਤਿੰਨ ਇਕ ਦਿਨਾ ਤੇ ਤਿੰਨ ਟੀ-20 ਮੈਚਾਂ ਦੀ ਲੜੀ ਖੇਡੇਗੀ |


ਖ਼ਬਰ ਸ਼ੇਅਰ ਕਰੋ

ਗੁਹਾਟੀ ਟੀ-20 ਅੰਤਰਰਾਸ਼ਟਰੀ

ਸਥਿਤੀ 'ਤੇ ਕਰੀਬੀ ਨਜ਼ਰ ਰੱਖ ਰਿਹਾ ਹੈ ਬੀ.ਸੀ.ਸੀ.ਆਈ. ਤੇ ਅਸਮ ਕ੍ਰਿਕਟ ਸੰਘ

ਨਵੀਂ ਦਿੱਲੀ, 14 ਦਸੰਬਰ (ਏਜੰਸੀ)- ਭਾਰਤ ਤੇ ਸ੍ਰੀਲੰਕਾ ਵਿਚਾਲੇ ਗੁਹਾਟੀ 'ਚ ਹੋਣ ਵਾਲੇ ਟੀ-20 ਅੰਤਰਰਾਸ਼ਟਰੀ ਮੁਕਾਬਲੇ ਨੂੰ ਦੇਖਦੇ ਹੋਏ ਬੀ.ਸੀ.ਸੀ.ਆਈ. ਤੇ ਅਸਮ ਕ੍ਰਿਕਟ ਸੰਘ ਨਾਗਰਿਕਤਾ ਬਿੱਲ ਦੇ ਕਾਰਨ ਹੋ ਰਹੇ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ ਹੋਇਆ ਸੁਰੱਖਿਆ ...

ਪੂਰੀ ਖ਼ਬਰ »

ਡੇਵਿਡ ਵਾਰਨਰ ਨੇ ਡਾਨ ਬ੍ਰੈਡਮੈਨ ਨੂੰ ਪਛਾੜਿਆ

ਪਰਥ, 14 ਦਸੰਬਰ (ਏਜੰਸੀ)- ਆਸਟ੍ਰੇਲੀਆ ਦੇ ਤਜਰਬੇਕਾਰ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਟੈਸਟ ਮੈਚਾਂ 'ਚ 7 ਹਜ਼ਾਰ ਦੌੜਾਂ ਪੂਰੀਆਂ ਕਰ ਲਈਆਂ ਹਨ | ਵਾਰਨਰ ਨੇ ਨਿਊਜ਼ੀਲੈਂਡ ਦੇ ਨਾਲ ਇੱਥੇ ਖੇਡੇ ਜਾ ਰਹੇ ਦਿਨ-ਰਾਤ ਟੈਸਟ ਮੈਚ ਦੇ ਤੀਜੇ ਦਿਨ ਸਨਿੱਚਰਵਾਰ ਨੂੰ ਇਹ ...

ਪੂਰੀ ਖ਼ਬਰ »

ਰਾਜ ਪੱਧਰੀ 'ਪੰਜਾਬ ਰਾਜ ਯੁਵਕ ਮੇਲਾ' 23 ਤੋਂ

ਚੰਡੀਗੜ੍ਹ, 14 ਦਸੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਰਾਜ ...

ਪੂਰੀ ਖ਼ਬਰ »

ਵਿਕਰਾਂਤ-ਆਯੂਸ਼ੀ ਨੇ 10 ਮੀਟਰ ਏਅਰ ਰਾਈਫਲ 'ਚ ਮਿਸ਼ਰਤ ਟੀਮ ਦਾ ਜਿੱਤਿਆ ਖ਼ਿਤਾਬ

ਭੋਪਾਲ, 14 ਦਸੰਬਰ (ਏਜੰਸੀ)- ਉੱਤਰ ਪ੍ਰਦੇਸ਼ ਦੇ ਵਿਕਰਾਂਤ ਸ਼ਰਮਾ ਤੇ ਆਯੂਸ਼ੀ ਗੁਪਤਾ ਦੀ ਜੋੜੀ ਨੇ 63ਵੀਂ ਰਾਸ਼ਟਰੀ ਰਾਈਫ਼ਲ ਤੇ ਪਿਸਟਲ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ 'ਚ ਸਨਿੱਚਰਵਾਰ ਨੂੰ ਇੱਥੇ ਮਿਸ਼ਰਤ ਟੀਮ 10 ਮੀਟਰ ਰਾਈਫ਼ਲ ਪ੍ਰਤੀਯੋਗਤਾ ਦਾ ਸੋਨ ਤਗਮਾ ਆਪਣੇ ਨਾਂਅ ਕੀਤਾ। ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX