ਤਾਜਾ ਖ਼ਬਰਾਂ


ਜਲੰਧਰ 'ਚ ਕੋਰੋਨਾ ਪੀੜਤ ਮਹਿਲਾ ਦੇ ਬੇਟੇ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  8 minutes ago
ਜਲੰਧਰ, 8 ਅਪ੍ਰੈਲ (ਐਮ.ਐਸ.ਲੋਹੀਆ) - ਸਿਹਤ ਵਿਭਾਗ ਵਲੋਂ ਬੀਤੀ ਦਿਨੀਂ ਪਾਜ਼ੀਟਿਵ ਆਈ ਮਹਿਲਾ ਦੇ ਬੇਟੇ ਦੇ ਭੇਜੇ ਗਏ ਸੈਂਪਲ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਅਧਿਕਾਰੀਆਂ ਅਨੁਸਾਰ ਲੜਕੇ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਕਰਕੇ ਉਸ ਦੇ ਸੈਂਪਲ ਲੈ ਕੇ ਭੇਜੇ ਗਏ ਸਨ। ਇਸ ਤਰ੍ਹਾਂ ਹੁਣ ਜਲੰਧਰ ਜ਼ਿਲ੍ਹੇ...
ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ 'ਚ ਆਏ ਪੰਦਰਾਂ ਲੋਕਾਂ ਦੇ ਟੈਸਟ ਆਏ ਨੈਗੇਟਿਵ
. . .  25 minutes ago
ਖਮਾਣੋਂ ,8ਅਪ੍ਰੈਲ (ਮਨਮੋਹਣ ਸਿੰਘ ਕਲੇਰ )- ਖਮਾਣੋਂ ਦੇ ਪਿੰਡ ਮਨੈਲੀ ਵਿਖੇ ਤਬਲੀਗੀ ਜਮਾਤ ਨਾਲ ਸਬੰਧਿਤ ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ ਵਿਚ ਆਏ ਵੱਖ ਵੱਖ ਪਿੰਡਾਂ ਦੇ 15 ਲੋਕਾਂ ਦੇ ਸਿਹਤ ਵਿਭਾਗ ਪੰਜਾਬ ਵੱਲੋਂ ਲਏ ਕੋਰੋਨਾ ਟੈਸਟ ਨੈਗੇਟਿਵ ਆਏ ਹਨ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ...
ਅੱਜ ਦਾ ਵਿਚਾਰ
. . .  31 minutes ago
ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਦਿੱਲੀ

ਫਲੈਟ ਨਾ ਦੇਣ ਕਾਰਨ ਸੱਸ ਦੀ ਹੱਤਿਆ, ਨੂੰਹ ਤੇ ਉਸ ਦੇ ਪ੍ਰੇਮੀ ਸਮੇਤ 3 ਗਿ੍ਫ਼ਤਾਰ

ਕੋਲਕਾਤਾ, 14 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)- ਇਥੋਂ ਦੇ ਗਰੀਆਹਾਟ ਦੇ ਨਜਦੀਕ ਇਲਾਕੇ ਗਰਚਾ ਫਸਟ ਬਾਈ ਲੇਨ ਵਿਖੇ ਉਰਮੀਲਾ ਝੰਡ (65) ਹਤਿਆਕਾਂਡ ਦਾ ਮਾਮਲਾ ਕੋਲਕਾਤਾ ਪੁਲਿਸ ਨੇ 24 ਘੰਟਿਆਂ ਚ ਸੁਲਝਾਉਂਦਿਆਂ ਉਸ ਦੀ ਨੂੰ ਹ ਡਿੰਪਲ (35), ਫੇਸਬੁਕ ਰਾਹੀਂ ਬਣੇ ਪ੍ਰੇਮੀ ...

ਪੂਰੀ ਖ਼ਬਰ »

ਪ੍ਰੀਤ ਗਿੱਲ ਯੂ.ਕੇ. ਨੇ ਮੁੜ ਐਮ.ਪੀ. ਬਣ ਜੱਦੀ ਪਿੰਡ ਖੇੜਾ-ਜਮਸ਼ੇਰ ਦਾ ਨਾਂਅ ਰੁਸ਼ਨਾਇਆ

ਜਮਸ਼ੇਰ ਖਾਸ, 14 ਦਸੰਬਰ (ਜਸਬੀਰ ਸਿੰਘ ਸੰਧੂ)-ਜਲੰਧਰ ਤੋਂ 10 ਕਿਲੋਮੀਟਰ ਦੂਰੀ 'ਤੇ ਪਿੰਡ ਖੇੜਾ, ਜਮਸ਼ੇਰ 'ਚ ਪ੍ਰੀਤ ਕੌਰ ਗਿੱਲ ਇੰਗਲੈਂਡ ਦੇ ਐਜਬਾਸਟਨ ਸੀਟ ਤੋਂ ਦੁਬਾਰਾ ਸਿੱਖ ਐਮ. ਪੀ. ਚੁਣੇ ਜਾਣ 'ਤੇ ਉਨ੍ਹਾਂ ਦੇ ਜੱਦੀ ਪੁਸ਼ਤੀ ਪਿੰਡ 'ਚ ਅੱਜ ਸਾਰਾ ਦਿਨ ਵਧਾਈਆਂ ਦੇਣ ...

ਪੂਰੀ ਖ਼ਬਰ »

ਭਗੌੜਾ ਕਾਬੂ

ਜਲੰਧਰ, 14 ਦਸੰਬਰ (ਐੱਮ. ਐੱਸ. ਲੋਹੀਆ)- ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਚੋਰੀ ਅਤੇ ਧੋਖਾ-ਧੜੀ ਦੇ ਮਾਮਲੇ ਤਹਿਤ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਵਿਅਕਤੀ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਥਾਮਸ ਉਰਫ਼ ਲੱਡੂ ਪੁੱਤਰ ਜੋਗਿੰਦਰ ਵਾਸੀ ...

ਪੂਰੀ ਖ਼ਬਰ »

ਪਤਨੀ ਤੋਂ ਪ੍ਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ

ਨਕੋਦਰ, 14 ਦਸੰਬਰ (ਗੁਰਵਿੰਦਰ ਸਿੰਘ)- ਥਾਣਾ ਸਦਰ ਅਧੀਨ ਆਉਂਦੇ ਪਿੰਡ ਖੀਵਾ 'ਚ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਪਤੀ ਵਲੋਂ ਖੁਦਕੁਸ਼ੀ ਕਰਨ ਉਪਰੰਤ ਪੁਲਿਸ ਨੇ ਮਿ੍ਤਕ ਦੇ ਪਿਤਾ ਦੇ ਬਿਆਨਾਂ 'ਤੇ ਪਤਨੀ ਿਖ਼ਲਾਫ਼ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ ਕਰ ਦਿੱਤਾ ਹੈ | ਮਿ੍ਤਕ ਦੀ ਪਛਾਣ ਅਜੇ ਸ਼ਰਮਾ ਪੁੱਤਰ ਲੇਖ ਰਾਜ ਸ਼ਰਮਾ ਵਾਸੀ ਪਿੰਡ ਖੀਵਾ ਵਜੋਂ ਹੋਈ ਹੈ | ਪੁਲਿਸ ਅਨੁਸਾਰ ਅਜੇ ਸ਼ਰਮਾ ਦੀ ਸ਼ਾਦੀ ਕਰੀਬ 8 ਮਹੀਨੇ ਪਹਿਲਾਂ ਹਰਦੀਪ ਕੌਰ ਪੁੱਤਰੀ ਹਰਜੀਤ ਸਿੰਘ ਵਾਸੀ ਲੁਧਿਆਣਾ ਨਾਲ ਹੋਈ ਸੀ | ਵਿਆਹ ਤੋਂ ਬਾਅਦ ਹਰਦੀਪ ਕੌਰ ਆਪਣੇ ਪਤੀ ਅਜੇ ਸ਼ਰਮਾ ਨੂੰ ਕਹਿਣ ਲੱਗੀ ਕਿ ਉਸ ਨੇ ਬਿਊਟੀ ਪਾਰਲਰ ਦਾ ਕੰਮ ਕਰਨਾ ਹੈ ਤੇ ਲੁਧਿਆਣਾ ਆਪਣੇ ਪੇਕੇ ਘਰ ਰਹਿਣਾ ਚਾਹੁੰਦੀ ਹੈ | ਅਸੀਂ ਉਸ ਨੂੰ ਸਮਝਾ ਕੇ ਘਰ ਵਿਚ ਹੀ ਬਿਊਟੀ ਪਾਰਲਰ ਖੋਲ੍ਹ ਦਿੱਤਾ | ਤਿੰਨ ਮਹੀਨੇ ਬਾਅਦ ਉਸ ਦੀ ਨੂੰ ਹ ਫਿਰ ਤੰਗ-ਪ੍ਰੇਸ਼ਾਨ ਕਰਨ ਲੱਗੀ ਕਿ ਉਸ ਨੇ ਵੱਡੇ ਸ਼ਹਿਰ 'ਚ ਕੰਮ ਕਰਨਾ ਹੈ | ਉਸ ਦੇ ਪਤੀ ਅਜੇ ਸ਼ਰਮਾ ਨੇ ਉਸ ਦੀ ਜ਼ਿੱਦ ਕਰਕੇ ਉਸ ਨੂੰ ਜਲੰਧਰ ਕਿਸੇ ਬਿਊਟੀ ਪਾਰਲਰ 'ਤੇ ਲਗਵਾ ਦਿੱਤਾ, ਪਰ ਮਹੀਨੇ ਬਾਅਦ ਹੀ ਕੰਮ ਛੱਡ ਦਿੱਤਾ ਤੇ ਆਪਣੇ ਪਤੀ ਨਾਲ ਝਗੜਾ ਕਰਨ ਲੱਗੀ ਕਿ ਉਸ ਨੇ ਲੁਧਿਆਣਾ ਆਪਣੇ ਪੇਕੇ ਘਰ ਹੀ ਬਿਊਟੀ ਪਾਰਲਰ ਖੋਲ੍ਹਣਾ ਹੈ ਤੇ ਇਸ ਗੱਲ ਨੂੰ ਲੈ ਕੇ ਉਹ ਝਗੜਾ ਕਰਨ ਲੱਗ ਪਈ ਸੀ, ਜਿਸ ਕਰਕੇ 10 ਦਸੰਬਰ ਨੂੰ ਹਰਦੀਪ ਕੌਰ ਨੂੰ ਉਸ ਦਾ ਪਿਤਾ ਹਰਜੀਤ ਸਿੰਘ ਲੁਧਿਆਣਾ ਵਿਖੇ ਆਪਣੇ ਘਰ ਲੈ ਗਿਆ ਸੀ, ਜਿਸ ਕਰਕੇ ਅਜੇ ਸ਼ਰਮਾ ਪ੍ਰੇਸ਼ਾਨੀ ਵਿਚ ਸੀ ਤੇ ਕੰਮ ਤੋਂ ਆ ਕੇ ਆਪਣੇ ਕਮਰੇ 'ਚ ਸੌਣ ਲਈ ਚਲਾ ਗਿਆ ਸੀ | ਕਰੀਬ ਸਵੇਰੇ 3 ਵਜੇ ਹਰਦੀਪ ਕੌਰ ਦਾ ਸਾਨੂੰ ਫੋਨ ਆਇਆ ਕਿ ਅਜੇ ਸ਼ਰਮਾ ਉਸ ਨਾਲ ਫੋਨ 'ਤੇ ਗੱਲਾਂ ਕਰ ਰਿਹਾ ਸੀ ਜੋ ਹੁਣ ਫੋਨ ਨਹੀਂ ਚੁੱਕ ਰਿਹਾ | ਜਦੋਂ ਜਾ ਕੇ ਦੇਖਿਆ ਤਾਂ ਦਰਵਾਜ਼ਾ ਬੰਦ ਸੀ, ਦਰਵਾਜ਼ੇ ਨੂੰ ਧੱਕਾ ਮਾਰ ਕੇ ਖੋਲਿ੍ਹਆ ਤਾਂ ਉਸ ਦਾ ਲੜਕਾ ਅਜੇ ਸ਼ਰਮਾ ਫਾਹਾ ਲੈ ਕੇ ਲਟਕ ਰਿਹਾ ਸੀ | ਬਿਆਨਕਰਤਾ ਲੇਖ ਰਾਜ ਨੇ ਆਪਣੀ ਨੂੰ ਹ ਹਰਦੀਪ ਕੌਰ 'ਤੇ ਦੋਸ਼ ਲਾਇਆ ਕਿ ਉਸ ਦੇ ਬੇਟੇ ਅਜੇ ਸ਼ਰਮਾ ਦੀ ਮੌਤ ਉਸ ਦੀ ਨੂੰ ਹ ਵਲੋਂ ਤੰਗ-ਪ੍ਰੇਸ਼ਾਨ ਕਰਨ ਕਾਰਨ ਹੋਈ ਹੈ | ਪੁਲਿਸ ਨੇ ਲੇਖ ਰਾਜ ਦੇ ਬਿਆਨਾਂ 'ਤੇ ਹਰਦੀਪ ਕੌਰ 'ਤੇ ਮੁਕੱਦਮਾ ਦਰਜ ਕਰ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਵਿਧਾਇਕ ਰਿੰਕੂ ਤੇ ਕੌ ਾਸਲਰ ਜੱਸਲ ਵਲੋਂ ਕੈਪਟਨ ਨਾਲ ਮੁਲਾਕਾਤ

ਜਲੰਧਰ ਛਾਉਣੀ, 14 ਦਸੰਬਰ (ਪਵਨ ਖਰਬੰਦਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਵਿਧਾਇਕ ਸੁਸ਼ੀਲ ਰਿੰਕੂ ਤੇ ਕੌਾਸਲਰ ਮਨਦੀਪ ਜੱਸਲ ਵਲੋਂ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੁਲਾਕਾਤ ਕਰਦੇ ਹੋਏ ਜਲੰਧਰ ਸ਼ਹਿਰ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਹਾਲੈਂਡ ਵਲੋਂ ਕੈਪਟਨ ਨਾਲ ਮੁਲਾਕਾਤ

ਜਲੰਧਰ, 14 ਦਸੰਬਰ (ਜਸਪਾਲ ਸਿੰਘ)- ਉੱਘੇ ਐਨ.ਆਰ.ਆਈ. ਤੇ ਸਮਾਜ ਸੇਵਕ ਸ. ਭੁਪਿੰਦਰ ਸਿੰਘ ਹਾਲੈਂਡ ਵਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੂੰ ਆਪਣੀਆਂ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਕਾਰਨ ਸਕੂਟਰ ਸਵਾਰ ਦੀ ਮੌਤ, ਇਕ ਜ਼ਖ਼ਮੀ

ਮਕਸੂਦਾਂ, 14 ਦਸੰਬਰ (ਲਖਵਿੰਦਰ ਪਾਠਕ)- ਬੀਤੀ ਸ਼ਾਮ 7 ਵਜੇ ਦੇ ਕਰੀਬ ਥਾਣਾ 8 ਦੇ ਅਧੀਨ ਆਉਂਦੀ ਪਠਾਨਕੋਟ ਰੋਡ ਤੇ ਰੇਰੂ ਚੁੰਗੀ ਲਾਗੇ ਵਿਧਾਇਕ ਦੀ ਤੇਜ਼ ਰਫ਼ਤਾਰ ਕਰਤਾਰ ਬੱਸ ਦੀ ਲਪੇਟ 'ਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋਏ ਨੌਜਵਾਨਾਂ 'ਚੋਂ ਇਕ ਨੌਜਵਾਨ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

360 ਨਸ਼ੀਲੇ ਟੀਕਿਆਂ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 14 ਦਸੰਬਰ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੀ ਉਪ ਪੁਲਿਸ ਚੌਾਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਚੌਾਕੀ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਅਗਵਾਈ 'ਚ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ...

ਪੂਰੀ ਖ਼ਬਰ »

ਪੀਤਮਪੁਰਾ ਇਲਾਕੇ 'ਚੋਂ ਕਾਰਾਂ ਦੀਆਂ ਬੈਟਰੀਆਂ ਹੋ ਰਹੀਆਂ ਨੇ ਚੋਰੀ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪੀਤਮਪੁਰਾ ਇਲਾਕੇ ਵਿਚ ਬੈਟਰੀ ਚੋਰ ਪੂਰੀ ਤਰ੍ਹਾਂ ਨਾਲ ਸਰਗਰਮ ਹਨ ਅਤੇ ਉਹ ਵੱਖ-ਵੱਖ ਬਲਾਕਾਂ ਵਿਚ ਜਾ ਕੇ ਕਾਰਾਂ ਦੀਆਂ ਬੈਟਰੀਆਂ ਚੋਰੀ ਕਰ ਰਹੇ ਹਨ | ਇਹ ਚੋਰ ਅਕਸਰ ਰਾਤ ਦੇ ਸਮੇਂ ਕਾਰਾਂ 'ਚੋਂ ਬੈਟਰੀ ...

ਪੂਰੀ ਖ਼ਬਰ »

ਦਿੱਲੀ ਦੇ ਮੁਡਕਾ 'ਚ ਲੱਕੜੀ ਦੇ ਗੁਦਾਮ ਨੂੰ ਲੱਗੀ ਅੱਗ, ਕਰੋੜਾਂ ਦਾ ਹੋਇਆ ਨੁਕਸਾਨ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁਡਕਾ ਇਲਾਕੇ ਵਿਚ ਅੱਜ ਸਵੇਰੇ ਲੱਕੜੀ ਦੇ ਇਕ ਗੁਦਾਮ 'ਚ ਭਿਆਨਕ ਅੱਗ ਲੱਗ ਗਈ, ਜਿਸ ਦੀ ਅੱਗ ਬੁਝਾਊ ਵਿਭਾਗ ਨੂੰ ਸਵੇਰੇ 5 ਵਜੇ ਸੂਚਨਾ ਮਿਲੀ | ਅੱਗ ਨੂੰ ਬੁਝਾਉਣ ਲਈ ਪਹਿਲਾਂ ਗੱਡੀਆਂ ਭੇਜੀਆਂ ਗਈਆਂ ਪਰ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਸਕੂਲਾਂ 'ਚ ਏ.ਆਈ. ਦਾ ਵਿਸ਼ਾ ਪੜ੍ਹਾਇਆ ਜਾਵੇਗਾ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਦੇ ਨਾਲ ਸਬੰਧਿਤ ਸਕੂਲਾਂ ਵਿਚ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਨੂੰ ਸਕੂਲਾਂ ਵਿਚ ਇਕ ਵਿਸ਼ੇ ਦੇ ਰੂਪ ਵਿਚ ਪੜ੍ਹਾਇਆ ਜਾਵੇਗਾ | ਇਸ ਯੋਜਨਾ ਲਈ 12 ...

ਪੂਰੀ ਖ਼ਬਰ »

ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਨੇ ਮਨਾਇਆ 11ਵਾਂ ਸਾਲਾਨਾ ਸਮਾਗਮ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੰਸਟੀਟਿਊਸ਼ਨਲ ਕਲੱਬ ਵਿਖੇ ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜੇਸ਼ਨ ਵਲੋਂ 11ਵਾਂ ਸਾਲਾਨਾ ਸਮਾਗਮ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਕੇਂਦਰੀ ਮੰਤਰੀ ਰਾਮਦਾਸ ...

ਪੂਰੀ ਖ਼ਬਰ »

ਯੂਨੀਸੈੱਫ ਨੇ 70ਵੀਂ ਵਰ੍ਹੇਗੰਢ ਮਨਾਈ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਭਾਰਤ ਵਿਚ ਯੂਨੀਸੇਫ ਵਲੋਂ ਦੇਸ਼ ਦੇ ਬੱਚਿਆਂ ਦੀ ਸੇਵਾ (1949-2019) ਦੀ 70ਵੀਂ ਵਰ੍ਹੇਗੰਢ ਮਨਾਈ ਅਤੇ ਭਾਰਤ ਵਿਚ ਹਰ ਥਾਂ ਬੱਚਿਆਂ ਨੂੰ ਉਨ੍ਹਾਂ ਦਾ ਅਧਿਕਾਰ ਦਿਵਾਉਣ ਦੇ ਉਦੇਸ਼ ਨਾਲ ਯੂਨੀਸੇਫ ਨੇ ਭਾਰਤ ਸਰਕਾਰ ਨਾਲ ਨਿਰੰਤਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਵਾਲੇ ਸਾਲ 'ਚ ਹੀ ਗੁਰੂ ਸਾਹਿਬ ਨਾਲ ਸਬੰਧਿਤ ਇਤਿਹਾਸਕ ਮੰਗੂ ਮੱਠ ਢਾਹੇ ਜਾਣ ਦੀ ਕਾਰਵਾਈ ਅਫ਼ਸੋਸਜਨਕ- ਮਲਸੀਆਂ

ਨਵੀਂ ਦਿੱਲੀ, 14 ਦਸੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੀ ਗੈਰ ਰਸਮੀ ਮੀਟਿੰਗ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX