ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਦਿੱਲੀ

ਫਲੈਟ ਨਾ ਦੇਣ ਕਾਰਨ ਸੱਸ ਦੀ ਹੱਤਿਆ, ਨੂੰਹ ਤੇ ਉਸ ਦੇ ਪ੍ਰੇਮੀ ਸਮੇਤ 3 ਗਿ੍ਫ਼ਤਾਰ

ਕੋਲਕਾਤਾ, 14 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)- ਇਥੋਂ ਦੇ ਗਰੀਆਹਾਟ ਦੇ ਨਜਦੀਕ ਇਲਾਕੇ ਗਰਚਾ ਫਸਟ ਬਾਈ ਲੇਨ ਵਿਖੇ ਉਰਮੀਲਾ ਝੰਡ (65) ਹਤਿਆਕਾਂਡ ਦਾ ਮਾਮਲਾ ਕੋਲਕਾਤਾ ਪੁਲਿਸ ਨੇ 24 ਘੰਟਿਆਂ ਚ ਸੁਲਝਾਉਂਦਿਆਂ ਉਸ ਦੀ ਨੂੰ ਹ ਡਿੰਪਲ (35), ਫੇਸਬੁਕ ਰਾਹੀਂ ਬਣੇ ਪ੍ਰੇਮੀ ਸੌਰਵ ਪੁਰੀ (22) ਅਤੇ ਉਸਦੀ ਦੋਹਤੀ ਗੁਡੀਆ (18) ਨੂੰ ਗਿ੍ਫ਼ਤਾਰ ਕੀਤਾ | ਸੀ.ਆਈ.ਡੀ. ਮੁਖੀ ਮੁਰਲੀਧਰ ਸ਼ਰਮਾ ਨੇ ਦੱਸਿਆ ਕਿ ਡਿੰਪਲ ਦੇ ਪ੍ਰੇਮੀ ਸੌਰਵ ਨੂੰ ਨਾਭਾ ਤੋਂ ਗਿ੍ਫ਼ਤਾਰ ਕੀਤਾ ਗਿਆ | ਜਾਂਚ ਦੌਰਾਨ ਪਤਾ ਚੱਲਿਆ ਕਿ ਉਰਮੀਲਾ ਦੇ ਤਿੰਨ ਮੁੰਡਿਆਂ ਚੋਂ ਵੱਡੇ ਪੁੱਤਰ ਮਨਦੀਪ ਕੁਮਾਰ ਦੀ ਪੀਲੀਆ ਕਾਰਨ ਮੌਤ ਹੋ ਗਈ ਸੀ | ਜਦੋਂ ਉਹ ਜਿਉਂਦਾ ਸੀ, ਛੋਟੇ ਭਰਾ ਬਲਰਾਜ ਨੂੰ ਕਾਰੋਬਾਰ ਦੇ ਫਾਇਦੇ 'ਚ ਅੱਧਾ ਹਿੱਸਾ ਮਿਲਦਾ ਸੀ, ਪਰ ਮਨਦੀਪ ਦੀ ਮੌਤ ਤੋਂ ਬਾਅਦ ਉਸਦੀ ਪਤਨੀ ਡਿੰਪਲ ਨੂੰ ਹਰ ਮਹੀਨੇ ਖਰਚੇ ਦਾ ਇਕ ਹਿੱਸਾ (40 ਹਜਾਰ ਰੁਪਏ) ਦਿੱਤਾ ਜਾਣ ਲੱਗਾ | ਡਿੰਪਲ ਇਥੇ ਰੀਚੀ ਰੋਡ ਦੇ ਇਕ ਫਲੈਟ 'ਚ ਆਪਣੀਆਂ ਦੋ ਪੁੱਤਰੀਆਂ ਗੁੰਜਾ ਅਤੇ ਗੁਡੀਆ ਨਾਲ ਰਹਿੰਦੀਆਂ ਸਨ | ਬਲਰਾਜ ਨੇ ਇਹ ਫਲੈਟ ਦੋਵੇਂ ਭਰਾਵਾਂ ਨਾਲ ਖਰੀਦਿਆ ਸੀ, ਪਰ ਮਨਦੀਪ ਦੀ ਮੌਤ ਤੋਂ ਬਾਅਦ ਉਹ ਉਸਦਾ ਰਹਿ ਗਿਆ ਸੀ, ਇਸ ਲਈ ਡਿੰਪਲ ਮੰਗ ਕਰ ਰਹੀ ਸੀ ਕਿ ਫੈਲਟ ਉਸ ਦੇ ਨਾਂਅ ਕੀਤਾ ਜਾਵੇ, ਪਰ ਉਸਦੀ ਸੱਸ ਨਹੀਂ ਕਰ ਰਹੀ ਸੀ | ਇਸ ਦੌਰਾਨ ਡਿੰਪਲ ਦੀ ਫੇਸਬੁਕ ਰਾਹੀਂ ਸੌਰਵ ਨਾਲ ਦੋਸਤੀ ਅਤੇ ਪਿਆਰ ਹੋ ਗਿਆ | ਸੱਸ ਨੂੰ ਦੋਵਾਂ ਦੇ ਸੰਬੰਧ ਬਾਰੇ ਪਤਾ ਚੱਲਿਆ ਤਾਂ ਗੁੱਸਾ ਜਾਹਿਰ ਕੀਤਾ | ਇਸ ਤੋਂ ਬਾਅਦ ਫਲੈਟ ਦਾ ਕਬਜਾ ਲੈਣ ਅਤੇ ਨਾਜਾਇਜ਼ ਸੰਬੰਧ ਜਾਰੀ ਰੱਖਣ ਲਈ ਡੇਢ ਮਹੀਨਾ ਪਹਿਲਾਂ ਸੱਸ ਦੀ ਹੱਤਿਆ ਦੀ ਸਾਜਿਸ਼ ਬਣਾਈ, ਪਰ ਘਰ ਖਾਲੀ ਨਹੀਂ ਮਿਲ ਰਿਹਾ ਸੀ | ਅਚਾਨਕ ਪਤੀ ਬਲਰਾਜ ਇਕ ਵਿਆਹ 'ਚ ਸ਼ਾਮਮਲ ਹੋਣ ਲਈ ਪਰਿਵਾਰ ਸਮੇਤ ਕੁਝ ਦਿਨਾਂ ਵਈ ਉਤਰ-ਬੰਗਾਲ ਚਲਾ ਗਿਆ ਅਤੇ ਸੱਸ ਘਰ 'ਚ ਇਕੱਲੀ ਰਹਿ ਗਈ | ਸੌਰਵ ਨੇ ਗੁਡੀਆ ਦੇ ਸਾਹਮਣੇ ਪਹਿਲਾਂ ਗਲਾ ਘੁੱਟ ਕੇ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ, ਪਰ ਸਫਲ ਨਾ ਹੋਣ 'ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ |


ਖ਼ਬਰ ਸ਼ੇਅਰ ਕਰੋ

ਪ੍ਰੀਤ ਗਿੱਲ ਯੂ.ਕੇ. ਨੇ ਮੁੜ ਐਮ.ਪੀ. ਬਣ ਜੱਦੀ ਪਿੰਡ ਖੇੜਾ-ਜਮਸ਼ੇਰ ਦਾ ਨਾਂਅ ਰੁਸ਼ਨਾਇਆ

ਜਮਸ਼ੇਰ ਖਾਸ, 14 ਦਸੰਬਰ (ਜਸਬੀਰ ਸਿੰਘ ਸੰਧੂ)-ਜਲੰਧਰ ਤੋਂ 10 ਕਿਲੋਮੀਟਰ ਦੂਰੀ 'ਤੇ ਪਿੰਡ ਖੇੜਾ, ਜਮਸ਼ੇਰ 'ਚ ਪ੍ਰੀਤ ਕੌਰ ਗਿੱਲ ਇੰਗਲੈਂਡ ਦੇ ਐਜਬਾਸਟਨ ਸੀਟ ਤੋਂ ਦੁਬਾਰਾ ਸਿੱਖ ਐਮ. ਪੀ. ਚੁਣੇ ਜਾਣ 'ਤੇ ਉਨ੍ਹਾਂ ਦੇ ਜੱਦੀ ਪੁਸ਼ਤੀ ਪਿੰਡ 'ਚ ਅੱਜ ਸਾਰਾ ਦਿਨ ਵਧਾਈਆਂ ਦੇਣ ...

ਪੂਰੀ ਖ਼ਬਰ »

ਭਗੌੜਾ ਕਾਬੂ

ਜਲੰਧਰ, 14 ਦਸੰਬਰ (ਐੱਮ. ਐੱਸ. ਲੋਹੀਆ)- ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਚੋਰੀ ਅਤੇ ਧੋਖਾ-ਧੜੀ ਦੇ ਮਾਮਲੇ ਤਹਿਤ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਵਿਅਕਤੀ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਥਾਮਸ ਉਰਫ਼ ਲੱਡੂ ਪੁੱਤਰ ਜੋਗਿੰਦਰ ਵਾਸੀ ...

ਪੂਰੀ ਖ਼ਬਰ »

ਪਤਨੀ ਤੋਂ ਪ੍ਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ

ਨਕੋਦਰ, 14 ਦਸੰਬਰ (ਗੁਰਵਿੰਦਰ ਸਿੰਘ)- ਥਾਣਾ ਸਦਰ ਅਧੀਨ ਆਉਂਦੇ ਪਿੰਡ ਖੀਵਾ 'ਚ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਪਤੀ ਵਲੋਂ ਖੁਦਕੁਸ਼ੀ ਕਰਨ ਉਪਰੰਤ ਪੁਲਿਸ ਨੇ ਮਿ੍ਤਕ ਦੇ ਪਿਤਾ ਦੇ ਬਿਆਨਾਂ 'ਤੇ ਪਤਨੀ ਿਖ਼ਲਾਫ਼ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ 'ਚ ...

ਪੂਰੀ ਖ਼ਬਰ »

ਵਿਧਾਇਕ ਰਿੰਕੂ ਤੇ ਕੌ ਾਸਲਰ ਜੱਸਲ ਵਲੋਂ ਕੈਪਟਨ ਨਾਲ ਮੁਲਾਕਾਤ

ਜਲੰਧਰ ਛਾਉਣੀ, 14 ਦਸੰਬਰ (ਪਵਨ ਖਰਬੰਦਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਵਿਧਾਇਕ ਸੁਸ਼ੀਲ ਰਿੰਕੂ ਤੇ ਕੌਾਸਲਰ ਮਨਦੀਪ ਜੱਸਲ ਵਲੋਂ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੁਲਾਕਾਤ ਕਰਦੇ ਹੋਏ ਜਲੰਧਰ ਸ਼ਹਿਰ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਹਾਲੈਂਡ ਵਲੋਂ ਕੈਪਟਨ ਨਾਲ ਮੁਲਾਕਾਤ

ਜਲੰਧਰ, 14 ਦਸੰਬਰ (ਜਸਪਾਲ ਸਿੰਘ)- ਉੱਘੇ ਐਨ.ਆਰ.ਆਈ. ਤੇ ਸਮਾਜ ਸੇਵਕ ਸ. ਭੁਪਿੰਦਰ ਸਿੰਘ ਹਾਲੈਂਡ ਵਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੂੰ ਆਪਣੀਆਂ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਕਾਰਨ ਸਕੂਟਰ ਸਵਾਰ ਦੀ ਮੌਤ, ਇਕ ਜ਼ਖ਼ਮੀ

ਮਕਸੂਦਾਂ, 14 ਦਸੰਬਰ (ਲਖਵਿੰਦਰ ਪਾਠਕ)- ਬੀਤੀ ਸ਼ਾਮ 7 ਵਜੇ ਦੇ ਕਰੀਬ ਥਾਣਾ 8 ਦੇ ਅਧੀਨ ਆਉਂਦੀ ਪਠਾਨਕੋਟ ਰੋਡ ਤੇ ਰੇਰੂ ਚੁੰਗੀ ਲਾਗੇ ਵਿਧਾਇਕ ਦੀ ਤੇਜ਼ ਰਫ਼ਤਾਰ ਕਰਤਾਰ ਬੱਸ ਦੀ ਲਪੇਟ 'ਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋਏ ਨੌਜਵਾਨਾਂ 'ਚੋਂ ਇਕ ਨੌਜਵਾਨ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

360 ਨਸ਼ੀਲੇ ਟੀਕਿਆਂ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 14 ਦਸੰਬਰ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੀ ਉਪ ਪੁਲਿਸ ਚੌਾਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਚੌਾਕੀ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਅਗਵਾਈ 'ਚ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ...

ਪੂਰੀ ਖ਼ਬਰ »

ਪੀਤਮਪੁਰਾ ਇਲਾਕੇ 'ਚੋਂ ਕਾਰਾਂ ਦੀਆਂ ਬੈਟਰੀਆਂ ਹੋ ਰਹੀਆਂ ਨੇ ਚੋਰੀ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪੀਤਮਪੁਰਾ ਇਲਾਕੇ ਵਿਚ ਬੈਟਰੀ ਚੋਰ ਪੂਰੀ ਤਰ੍ਹਾਂ ਨਾਲ ਸਰਗਰਮ ਹਨ ਅਤੇ ਉਹ ਵੱਖ-ਵੱਖ ਬਲਾਕਾਂ ਵਿਚ ਜਾ ਕੇ ਕਾਰਾਂ ਦੀਆਂ ਬੈਟਰੀਆਂ ਚੋਰੀ ਕਰ ਰਹੇ ਹਨ | ਇਹ ਚੋਰ ਅਕਸਰ ਰਾਤ ਦੇ ਸਮੇਂ ਕਾਰਾਂ 'ਚੋਂ ਬੈਟਰੀ ...

ਪੂਰੀ ਖ਼ਬਰ »

ਦਿੱਲੀ ਦੇ ਮੁਡਕਾ 'ਚ ਲੱਕੜੀ ਦੇ ਗੁਦਾਮ ਨੂੰ ਲੱਗੀ ਅੱਗ, ਕਰੋੜਾਂ ਦਾ ਹੋਇਆ ਨੁਕਸਾਨ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁਡਕਾ ਇਲਾਕੇ ਵਿਚ ਅੱਜ ਸਵੇਰੇ ਲੱਕੜੀ ਦੇ ਇਕ ਗੁਦਾਮ 'ਚ ਭਿਆਨਕ ਅੱਗ ਲੱਗ ਗਈ, ਜਿਸ ਦੀ ਅੱਗ ਬੁਝਾਊ ਵਿਭਾਗ ਨੂੰ ਸਵੇਰੇ 5 ਵਜੇ ਸੂਚਨਾ ਮਿਲੀ | ਅੱਗ ਨੂੰ ਬੁਝਾਉਣ ਲਈ ਪਹਿਲਾਂ ਗੱਡੀਆਂ ਭੇਜੀਆਂ ਗਈਆਂ ਪਰ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਸਕੂਲਾਂ 'ਚ ਏ.ਆਈ. ਦਾ ਵਿਸ਼ਾ ਪੜ੍ਹਾਇਆ ਜਾਵੇਗਾ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਦੇ ਨਾਲ ਸਬੰਧਿਤ ਸਕੂਲਾਂ ਵਿਚ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਨੂੰ ਸਕੂਲਾਂ ਵਿਚ ਇਕ ਵਿਸ਼ੇ ਦੇ ਰੂਪ ਵਿਚ ਪੜ੍ਹਾਇਆ ਜਾਵੇਗਾ | ਇਸ ਯੋਜਨਾ ਲਈ 12 ...

ਪੂਰੀ ਖ਼ਬਰ »

ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਨੇ ਮਨਾਇਆ 11ਵਾਂ ਸਾਲਾਨਾ ਸਮਾਗਮ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੰਸਟੀਟਿਊਸ਼ਨਲ ਕਲੱਬ ਵਿਖੇ ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜੇਸ਼ਨ ਵਲੋਂ 11ਵਾਂ ਸਾਲਾਨਾ ਸਮਾਗਮ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਕੇਂਦਰੀ ਮੰਤਰੀ ਰਾਮਦਾਸ ...

ਪੂਰੀ ਖ਼ਬਰ »

ਯੂਨੀਸੈੱਫ ਨੇ 70ਵੀਂ ਵਰ੍ਹੇਗੰਢ ਮਨਾਈ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਭਾਰਤ ਵਿਚ ਯੂਨੀਸੇਫ ਵਲੋਂ ਦੇਸ਼ ਦੇ ਬੱਚਿਆਂ ਦੀ ਸੇਵਾ (1949-2019) ਦੀ 70ਵੀਂ ਵਰ੍ਹੇਗੰਢ ਮਨਾਈ ਅਤੇ ਭਾਰਤ ਵਿਚ ਹਰ ਥਾਂ ਬੱਚਿਆਂ ਨੂੰ ਉਨ੍ਹਾਂ ਦਾ ਅਧਿਕਾਰ ਦਿਵਾਉਣ ਦੇ ਉਦੇਸ਼ ਨਾਲ ਯੂਨੀਸੇਫ ਨੇ ਭਾਰਤ ਸਰਕਾਰ ਨਾਲ ਨਿਰੰਤਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਵਾਲੇ ਸਾਲ 'ਚ ਹੀ ਗੁਰੂ ਸਾਹਿਬ ਨਾਲ ਸਬੰਧਿਤ ਇਤਿਹਾਸਕ ਮੰਗੂ ਮੱਠ ਢਾਹੇ ਜਾਣ ਦੀ ਕਾਰਵਾਈ ਅਫ਼ਸੋਸਜਨਕ- ਮਲਸੀਆਂ

ਨਵੀਂ ਦਿੱਲੀ, 14 ਦਸੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੀ ਗੈਰ ਰਸਮੀ ਮੀਟਿੰਗ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX