ਤਾਜਾ ਖ਼ਬਰਾਂ


ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 minute ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  13 minutes ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  22 minutes ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  48 minutes ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  58 minutes ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 1 hour ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 1 hour ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 1 hour ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 1 hour ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 1 hour ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 2 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 2 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 2 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 2 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 2 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 3 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 2 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਨਵਾਂਸ਼ਹਿਰ 'ਚ ਪੁਲਿਸ ਮੁਲਾਜ਼ਮ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਨਵਾਂਸ਼ਹਿਰ, 6 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿਖਿਆ ਵਿਭਾਗ ਵੱਲੋਂ ਕਰਵਾਏ ਜਾਣਗੇ ਵਿੱਦਿਅਕ ਮੁਕਾਬਲੇ
. . .  about 4 hours ago
ਅੰਮ੍ਰਿਤਸਰ, 6 ਜੁਲਾਈ (ਰਾਜੇਸ਼ ਸੰਧੂ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ...
32 ਦੇਸ਼ਾਂ ਦੇ ਵਿਗਿਆਨੀਆਂ ਵੱਲੋਂ ਡਬਲ ਯੂ.ਐੱਚ.ਓ ਤੋਂ ਸਿਫ਼ਾਰਸ਼ਾਂ 'ਚ ਸੋਧ ਦੀ ਮੰਗ
. . .  about 4 hours ago
ਨਵੀਂ ਦਿੱਲੀ, 6 ਜੁਲਾਈ -ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ ਦੇ 239 ਵਿਗਿਆਨੀਆਂ ਨੇ ਦਾਅਵਾ ਕੀਤਾ ਇਹ ਵਾਇਰਸ ਹਵਾ ...
ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਹੋਈ ਮੌਤ
. . .  about 5 hours ago
ਦੇਹਰਾਦੂਨ, 6 ਜੁਲਾਈ- ਉੱਤਰਾਖੰਡ ਦੇ ਮਸੂਰੀ ਰੋਡ ਨੇੜੇ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ...
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਲੀਫ਼ੋਨ ਟਾਵਰ 'ਤੇ ਚੜ੍ਹੇ ਦੋ ਬਜ਼ੁਰਗ
. . .  about 5 hours ago
ਸ਼ਾਹਪੁਰ ਕੰਢੀ, 6 ਜੁਲਾਈ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਬਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲਾ...
ਅੱਜ ਦਾ ਵਿਚਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਜਲੰਧਰ

ਬਿਨਾਂ ਐਨ.ਓ.ਸੀ. ਦੇ ਰਜਿਸਟਰੀ ਨਾਲ ਵਧੇਗਾ ਨਾਜਾਇਜ਼ ਕਾਲੋਨੀਆਂ ਦਾ ਕੰਮ

ਜਲੰਧਰ, 14 ਦਸੰਬਰ (ਸ਼ਿਵ ਸ਼ਰਮਾ)- ਪੰਜਾਬ ਸਰਕਾਰ ਵਲੋਂ ਬਿਨਾਂ ਐਨ.ਓ.ਸੀ. ਦੇ ਰਜਿਸਟਰੀ ਕਰਵਾਉਣ ਦੀ ਰੋਕ ਹਟਾਉਣ ਤੋਂ ਬਾਅਦ ਹੁਣ ਨਾਜਾਇਜ਼ ਕਾਲੋਨੀਆਂ ਦੇ ਕੰਮ ਵਿਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ ਜਿਸ ਨਾਲ ਨਿਗਮਾਂ ਨੂੰ ਮਿਲਣ ਵਾਲਾ ਮਾਲੀਆ ਨਹੀਂ ਮਿਲੇਗਾ | ਪੰਜਾਬ ਸਰਕਾਰ ਨੇ ਬੀਤੇ ਦਿਨੀਂ ਇਕ ਆਦੇਸ਼ ਜਾਰੀ ਕਰਕੇ ਐਨ. ਓ. ਸੀ. ਸ਼ਰਤ ਖ਼ਤਮ ਕਰ ਦਿੱਤੀ ਸੀ | ਰਾਜ ਸਰਕਾਰ ਵਲੋਂ ਪਹਿਲਾਂ ਰਜਿਸਟਰੀ ਕਰਨ ਦੇ ਮਾਮਲੇ ਵਿਚ ਹਦਾਇਤ ਸੀ ਕਿ ਉਹ ਪਹਿਲਾਂ ਕਾਲੋਨੀ ਬਾਰੇ ਲਾਇਸੈਂਸ ਅਤੇ ਐਨ. ਓ. ਸੀ. ਦੇਖ ਕੇ ਹੀ ਪਲਾਟਾਂ ਦੀ ਰਜਿਸਟਰੀ ਕਰਨਗੇ, ਪਰ ਬਾਅਦ ਵਿਚ ਕਾਨੂੰਨੀ ਅਤੇ ਵਿਧਾਨਿਕ ਮਾਮਲੇ ਵਿਭਾਗ ਵਲੋਂ ਦਿੱਤੀ ਗਈ ਸਿਫ਼ਾਰਸ਼ 'ਤੇ ਹੁਣ ਬਿਨਾਂ ਐਨ. ਓ. ਸੀ. ਦੇ ਰਜਿਸਟਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਕਿ ਸਬ ਰਜਿਸਟਰਾਰ ਅਤੇ ਸੰਯੁਕਤ ਰਜਿਸਟਰਾਰ ਰਜਿਸਟ੍ਰੇਸ਼ਨ ਐਕਟ 1908 (ਕੇਂਦਰੀ ਐਕਟ) ਮੁਤਾਬਿਕ ਕੰਮ ਕਰਦੇ ਹਨ ਤੇ ਉਨ੍ਹਾਂ 'ਤੇ ਰਜਿਸਟਰੀਆਂ ਨਾ ਕਰਨ ਦਾ ਐਕਟ ਲਾਗੂ ਨਹੀਂ ਹੰੁਦਾ ਜਿਸ ਕਰਕੇ ਹੁਣ ਨਾਜਾਇਜ਼ ਕਾਲੋਨੀਆਂ ਵਿਚ ਰਹਿੰਦੇ ਲੋਕਾਂ ਨੂੰ ਨਿਗਮ ਕੋਲ ਐਨ. ਓ. ਸੀ ਲੈਣ ਦੀ ਲੋੜ ਨਹੀਂ ਹੈ | ਜਾਣਕਾਰੀ ਮੁਤਾਬਿਕ ਸ਼ਹਿਰ ਵਿਚ ਇਸ ਵੇਲੇ 325 ਦੇ ਕਰੀਬ ਨਾਜਾਇਜ਼ ਕਾਲੋਨੀਆਂ ਮੌਜੂਦ ਹਨ, ਜਿਨ੍ਹਾਂ ਵਿਚ ਰਹਿੰਦੇ ਲੋਕ ਆਪਣੇ ਪਲਾਟਾਂ ਨੂੰ ਵੇਚਣ ਲਈ ਨਿਗਮ ਤੋਂ ਐਨ. ਓ. ਸੀ. ਲੈਂਦੇ ਸਨ | ਇਸ ਆਦੇਸ਼ ਨਾਲ ਨਾਜਾਇਜ਼ ਕਾਲੋਨੀਆਂ ਵਿਚ ਰਹਿੰਦੇ ਲੋਕਾਂ ਨੂੰ ਵਧੇਰੇ ਫ਼ਾਇਦਾ ਤਾਂ ਹੋਵੇਗਾ, ਸਗੋਂ ਹੁਣ ਨਾਜਾਇਜ਼ ਕਾਲੋਨੀਆਂ ਦੇ ਕੰਮ ਵਿਚ ਹੋਰ ਵੀ ਤੇਜ਼ੀ ਆ ਜਾਵੇਗੀ | ਨਾਜਾਇਜ਼ ਕਾਲੋਨੀਆਂ 'ਤੇ ਸਖ਼ਤੀ ਕਰਨ ਲਈ ਪਹਿਲਾਂ ਹੀ ਨਿਗਮ ਵਲੋਂ ਕਈ ਵਾਰ ਕਾਰਵਾਈ ਕੀਤੀ ਗਈ ਹੈ | ਉਂਜ ਜਲੰਧਰ ਨਿਗਮ ਨੂੰ ਐਨ. ਓ. ਸੀ. ਦੇ ਜ਼ਰੂਰੀ ਹੋਣ ਤੱਕ 50 ਕਰੋੜ ਰੁਪਏ ਦੀ ਆਮਦਨ ਹੋ ਚੁੱਕੀ ਹੈ | ਹੁਣ ਨਵੀਂ ਆਮਦਨ ਆਉਣੀ ਬਿਲਕੁਲ ਬੰਦ ਹੋ ਜਾਵੇਗੀ | ਇਸ ਆਦੇਸ਼ ਨਾਲ ਮਾਲ ਵਿਭਾਗ ਦਾ ਖ਼ਜ਼ਾਨਾ ਜ਼ਰੂਰ ਤੇਜ਼ੀ ਨਾਲ ਭਰਨਾ ਸ਼ੁਰੂ ਹੋ ਜਾਵੇਗਾ |
ਹਾਈਕੋਰਟ ਦੇ ਕੇਸ ਦੀ ਸੂਚੀ 'ਚ ਵੀ ਸ਼ਾਮਿਲ ਨਾਜਾਇਜ਼ ਕਾਲੋਨੀਆਂ
ਇਸ ਵੇਲੇ ਜਲੰਧਰ ਦੇ 448 ਇਮਾਰਤਾਂ ਅਤੇ ਨਾਜਾਇਜ਼ ਕਾਲੋਨੀਆਂ ਦੇ ਜਿਹੜੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕੇਸ ਚੱਲ ਰਿਹਾ ਹੈ, ਉਸ ਵਿਚ ਨਾਜਾਇਜ਼ ਕਾਲੋਨੀਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ | ਉਂਜ ਇਸ ਸੂਚੀ ਤੋਂ ਇਲਾਵਾ ਹੋਰ ਵੀ ਕਈ ਨਾਜਾਇਜ਼ ਕਾਲੋਨੀਆਂ ਦਾ ਕੰਮ ਚੱਲ ਰਿਹਾ ਹੈ |
ਨਾਜਾਇਜ਼ ਕਾਲੋਨੀਆਂ 'ਚ ਉਸਾਰੀਆਂ ਦਾ ਕੰਮ ਵੀ ਹੋਵੇਗਾ ਤੇਜ਼
ਨਾਜਾਇਜ਼ ਕਾਲੋਨੀਆਂ ਵਿਚ ਪਹਿਲਾਂ ਹੀ ਕਈ ਨਾਜਾਇਜ਼ ਉਸਾਰੀਆਂ ਹੁੰਦੀਆਂ ਰਹੀਆਂ ਹਨ | ਨਿਗਮ ਵਲੋਂ ਚਾਹੇ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਕੇ ਕਈ ਮਕਾਨਾਂ, ਕੋਠੀਆਂ ਨੂੰ ਢਾਹਿਆ ਜਾਂਦਾ ਹੈ | ਹੁਣ ਨਾਜਾਇਜ਼ ਕਾਲੋਨੀਆਂ ਵਿਚ ਨਕਸ਼ੇ ਪਾਸ ਕਰਵਾਉਣ ਦੀ ਵੀ ਕੋਈ ਲੋੜ ਨਹੀਂ ਹੋਵੇਗੀ | ਇਸ ਨਵੇਂ ਆਦੇਸ਼ ਨਾਲ ਮਾਲ ਵਿਭਾਗ ਦਾ ਚਾਹੇ ਖ਼ਜ਼ਾਨਾ ਭਰਨਾ ਸ਼ੁਰੂ ਹੋ ਜਾਵੇਗਾ, ਪਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਨਿਗਮਾਂ ਦੀ ਹਾਲਤ ਹੋਰ ਵੀ ਮਾੜੀ ਹੋਵੇਗੀ |


ਖ਼ਬਰ ਸ਼ੇਅਰ ਕਰੋ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਲੋਂ ਸਿਵਲ ਹਸਪਤਾਲ ਦਾ ਦੌਰਾ

ਜਲੰਧਰ, 14 ਦਸੰਬਰ (ਐੱਮ. ਐੱਸ. ਲੋਹੀਆ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਅੱਜ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੀ ਜਾਂਚ ਕੀਤੀ | ਜਾਂਚ ਤੋਂ ਬਾਅਦ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕੈਦ

ਜਲੰਧਰ, 14 ਦਸੰਬਰ (ਚੰਦੀਪ ਭੱਲਾ)- ਜੇ.ਐਮ.ਆਈ.ਸੀ. ਚੰਦਨਾ ਭੱਟੀ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਹਰਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਅਹਿਮਦਪੁਰ ਛੰਨਾ, ਕਪੂਰਥਲਾ ਹਾਲ ਨਿਵਾਸੀ ਇੰਦਰਾ ਕਾਲੋਨੀ, ਨਕੋਦਰ ਨੂੰ 1 ਸਾਲ 17 ਦਿਨ ਦੀ ...

ਪੂਰੀ ਖ਼ਬਰ »

ਨਹਿਰ 'ਚੋਂ ਫਿਰ ਮਿਲਿਆ ਭਰੂਣ

ਮਕਸੂਦਾਂ, 14 ਦਸੰਬਰ (ਲਖਵਿੰਦਰ ਪਾਠਕ)- ਵਿਧਾਨ ਸਭਾ ਉੱਤਰੀ 'ਚ ਬੱਚਿਆਂ ਦੇ ਭਰੂਣ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ | ਅੱਜ ਫਿਰ ਸੰਜੇ ਗਾਂਧੀ ਨੇੜੇ ਹਾਈਵੇ 'ਤੇ ਨਹਿਰ 'ਤੇ ਬਣੀ ਪੁਲੀ ਥੱਲੇ ਇਕ ਬੱਚੇ ਦਾ ਭਰੂਣ ਮਿਲਿਆ | ਘਟਨਾ ਦੀ ਸੂਚਨਾ ਮਿਲਦੇ ...

ਪੂਰੀ ਖ਼ਬਰ »

ਅਲਾਟੀ ਨੂੰ ਨਹੀਂ ਦਿੱਤੇ 13 ਲੱਖ-ਚੇਅਰਮੈਨ ਦੇ 5ਵੀਂ ਵਾਰ ਗ਼ੈਰ ਜ਼ਮਾਨਤੀ ਵਾਰੰਟ ਜਾਰੀ

ਜਲੰਧਰ, 14 ਦਸੰਬਰ (ਸ਼ਿਵ)- ਬੀਬੀ ਭਾਨੀ ਕੰਪਲੈਕਸ ਦੇ ਅਲਾਟੀ ਦਰਸ਼ਨ ਲਾਲ ਨਰੂਲਾ ਨੂੰ 13 ਲੱਖ ਦੀ ਅਦਾਇਗੀ ਨਾ ਕਰਨ ਕਰਕੇ ਜ਼ਿਲ੍ਹਾ ਖ਼ਪਤਕਾਰ ਫੋਰਮ ਨੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੇ 5ਵੀਂ ਵਾਰ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਹਨ ਤੇ ਇਸ ਵਾਰ ਗੈਰ ਜ਼ਮਾਨਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਪੀ.ਏ.ਪੀ. ਮੁਲਾਜ਼ਮ ਦੀ ਮੌਤ

ਜਲੰਧਰ ਛਾਉਣੀ, 14 ਦਸੰਬਰ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਚੌਕ ਵਿਖੇ ਹੋਏ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋਏ ਪੀ.ਏ.ਪੀ. ਕੈਂਪਸ ਵਿਖੇ ਬਤੌਰ ਦਰਜਾ 4 ਕਰਦੇ ਇਕ ਮੁਲਾਜ਼ਮ ਦੀ ਅੱਜ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਮਿ੍ਤਕ ਦੇ ...

ਪੂਰੀ ਖ਼ਬਰ »

ਫਿਰਕੂ ਫਾਸੀਵਾਦ ਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ 8 ਜਨਵਰੀ ਦੀ ਹੜਤਾਲ ਲਈ ਜ਼ੋਰਦਾਰ ਤਿਆਰੀਆਂ

ਜਲੰਧਰ, 14 ਦਸੰਬਰ (ਮੇਜਰ ਸਿੰਘ)-ਸੀਟੂ ਪੰਜਾਬ ਨਾਲ ਸਬੰਧਿਤ ਮਜ਼ਦੂਰ ਮੁਲਾਜ਼ਮ ਯੂਨੀਅਨਾਂ ਦੇ ਪ੍ਰਤੀਨਿਧਾਂ ਦੀ ਮੀਟਿੰਗ 'ਚ ਦੱਸਿਆ ਗਿਆ ਕਿ 8 ਜਨਵਰੀ, 2020 ਦੀ ਦੇਸ਼ ਵਿਆਪੀ ਹੜਤਾਲ ਨੂੰ ਪੰਜਾਬ ਤੇ ਚੰਡੀਗੜ੍ਹ ਵਿਚ ਸਫ਼ਲ ਬਣਾਉਣ ਲਈ ਲਾਮਿਸਾਲ ਤਿਆਰੀਆਂ ਚੱਲ ਰਹੀਆਂ ਹਨ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕੈਦ

ਜਲੰਧਰ, 14 ਦਸੰਬਰ (ਚੰਦੀਪ ਭੱਲਾ)- ਜੇ.ਐਮ.ਆਈ.ਸੀ. ਚੰਦਨਾ ਭੱਟੀ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਹਰਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਅਹਿਮਦਪੁਰ ਛੰਨਾ, ਕਪੂਰਥਲਾ ਹਾਲ ਨਿਵਾਸੀ ਇੰਦਰਾ ਕਾਲੋਨੀ, ਨਕੋਦਰ ਨੂੰ 1 ਸਾਲ 17 ਦਿਨ ਦੀ ...

ਪੂਰੀ ਖ਼ਬਰ »

ਪਿੰਡ ਚਿੱਟੀ 'ਚ ਪ੍ਰਭਲੀਨ ਕੌਰ ਦਾ ਅੰਤਿਮ ਸੰਸਕਾਰ

ਲਾਂਬੜਾ, 14 ਦਸੰਬਰ (ਕੁਲਜੀਤ ਸਿੰਘ ਸੰਧੂ)-ਇੱਥੋਂ ਨੇੜਲੇ ਪਿੰਡ ਚਿੱਟੀ ਵਿਖੇ ਅੱਜ ਪ੍ਰਭਲੀਨ ਕੌਰ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਪ੍ਰਭਲੀਨ ਕੌਰ ਦਾ ਬੀਤੀ 21 ਨਵੰਬਰ ਨੂੰ ਕੈਨੇਡਾ ਦੇ ਸ਼ਹਿਰ ਸਰੀ 'ਚ ਉਸ ਦੇ ਗੋਰੇ ਪਤੀ ਵਲੋਂ ...

ਪੂਰੀ ਖ਼ਬਰ »

ਏ.ਪੀ.ਜੇ. ਕਾਲਜ ਆਫ਼ ਫਾਈਨਆਰਟਸ ਵਲੋਂ ਵਿਰਸਾ ਵਿਹਾਰ 'ਚ 'ਸੰਗੀਤਕ ਸ਼ਾਮ'

ਜਲੰਧਰ, 14 ਦਸੰਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਲੋਂ ਵਿਰਸਾ ਵਿਹਾਰ ਵਿਖੇ 'ਸੰਗੀਤਕ ਸ਼ਾਮ' ਕਰਵਾਈ ਗਈ, ਜਿਸ 'ਚ ਅਲੋਪ ਹੁੰਦੇ ਜਾ ਰਹੇ ਸਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮਕਸਦ ਨਾਲ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪਿਮਸ 'ਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਅਤੇ ਬਿਮਾਰੀਆਂ ਸਬੰਧੀ ਸੈਮੀਨਾਰ

ਜਲੰਧਰ, 14 ਦਸੰਬਰ (ਐੱਮ.ਐੱਸ. ਲੋਹੀਆ) - ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਪਿਮਸ) ਦੇ ਮਨੋਰੋਗ ਵਿਭਾਗ ਵਲੋਂ ਦੋਆਬਾ ਸਾਇਕੇਟਰਿਕ ਫੋਰਮ ਦੇ ਸਹਿਯੋਗ ਨਾਲ ਡਾਕਟਰਾਂ ਅਤੇ ਵਿਦਿਆਰਥੀਆਂ ਨੂੰ ਬਜ਼ੁਰਗਾਂ ਦੀਆਂ ਸਮੱਸਿਆਵਾਂ ਅਤੇ ਬਿਮਾਰੀਆਂ ਸਬੰਧੀ ਅਤੇ ਇਸ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਜਲੰਧਰ ਸੈਂਟਰਲ ਦੀਆਂ ਸੇਵਾਵਾਂ ਸ਼ਲਾਘਾਯੋਗ-ਸੇਠੀ

ਜਲੰਧਰ, 14 ਦਸੰਬਰ (ਹਰਵਿੰਦਰ ਸਿੰਘ ਫੁੱਲ)- ਲਾਇਨਜ਼ ਕਲੱਬ ਜਲੰਧਰ ਸੈਂਟਰਲ ਪ੍ਰਧਾਨ ਕਮਲਜੀਤ ਕਪੂਰ ਦੀ ਪ੍ਰਧਾਨਗੀ ਅਤੇ ਕਲੱਬ ਦੇ ਪਿੱਲਰ ਕਹੇ ਜਾਂਦੇ ਸਾਬਕਾ ਗਵਰਨਰ ਪਰਮਜੀਤ ਸਿੰਘ ਚਾਵਲਾ ਦੇ ਯੋਗ ਮਾਰਗ ਦਰਸ਼ਨ ਹੇਠ ਸਮਾਜ ਸੇਵਾ ਦੇ ਕੰਮਾਂ 'ਚ ਸ਼ਲਾਘਾ ਯੋਗ ਸੇਵਾਵਾਂ ...

ਪੂਰੀ ਖ਼ਬਰ »

ਅੰਬੇਡਕਰ ਸੈਨਾ ਦੇ ਆਗੂਆਾ ਵਲੋਂ ਖ਼ੂਨਦਾਨ ਕੈਂਪ 17 ਨੂੰ

ਜਲੰਧਰ, 14 ਦਸੰਬਰ (ਮੇਜਰ ਸਿੰਘ)-ਅੰਬੇਡਕਰ ਸੈਨਾ ਪੰਜਾਬ ਜਲੰਧਰ ਯੂਨਿਟ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ 17 ਦਸੰਬਰ ਨੂੰ ਜ਼ਿਲ੍ਹਾ ਭਲਾਈ ਦਫ਼ਤਰ ਜਲੰਧਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ¢ਇਸ ਸਬੰਧੀ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ 'ਚ ਕੱਪੜੇ ਦੇ ਥੈਲੇ ਬਣਾਉਣ ਦੇ ਹੋਏ ਮੁਕਾਬਲੇ

ਜਲੰਧਰ, 14 ਦਸੰਬਰ (ਰਣਜੀਤ ਸਿੰਘ ਸੋਢੀ)-ਭਾਰਤ ਸਰਕਾਰ ਦੇ 'ਹੁਨਰ ਵਿਕਾਸ ਅਤੇ ਉੱਦਮ ਮੰਤਰਾਲੇ' ਵਲੋਂ ਤਕਨੀਕੀ ਸਿੱਖਿਆ ਨੂੰ ਨੌਜਵਾਨਾਂ ਤੱਕ ਪਹੰੁਚਾਉਣ ਲਈ ਚਲਾਈ ਜਾ ਰਹੀ ਸੀ.ਡੀ.ਟੀ.ਪੀ. ਸਕੀਮ ਦੇ ਤਹਿਤ ਪਿ੍ੰਸੀਪਲ ਡਾ. ਜਗਰੂਪ ਸਿੰਘ ਤੇ ਪ੍ਰੋ. ਕਸ਼ਮੀਰ ਕੁਮਾਰ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ 'ਚ ਬਾਬਾ ਫ਼ਤਹਿ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਜਲੰਧਰ, 14 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਮੁੱਖ ਦੀਵਾਨ ਹਾਲ ਵਿਖੇ ਗੁਰੂ ਗੋਬਿੰਦ ਸਿੰਘ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ...

ਪੂਰੀ ਖ਼ਬਰ »

ਐਚ.ਐਮ.ਵੀ. 'ਚ 6ਵਾਂ ਇੰਸਪਾਇਰ ਇੰਟਰਸ਼ਿਪ ਸਾਇੰਸ ਕੈਂਪ 16 ਤੋਂ

ਜਲੰਧਰ, 14 ਦਸੰਬਰ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਵਿਖੇ 16 ਤੋਂ 20 ਤੱਕ 6ਵਾਂ ਇੰਸਪਾਇਰ ਇੰਟਰਸ਼ਿਪ ਸਾਇੰਸ ਕੈਂਪ ਕਰਵਾਇਆ ਜਾ ਰਿਹਾ ਹੈ | ਭਾਰਤ ਸਰਕਾਰ ਦੇ ਸਾਇੰਸ ਐਾਡ ਟੈਕਨਾਲੋਜੀ ਵਿਭਾਗ ਵਲੋਂ ਕਰਵਾਏ ਜਾ ਰਹੇ ਇਸ ਕੈਂਪ ਦਾ ਉਦੇਸ਼ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 618 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਜਲੰਧਰ, 14 ਦਸੰਬਰ (ਚੰਦੀਪ ਭੱਲਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਅੱਜ ਕੌਮੀ ਲੋਕ ਅਦਾਲਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਲਗਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਬਨਾਰਸੀ ਦਾਸ ਆਰੀਆ ਗਰਲਜ਼ ਕਾਲਜ 'ਚ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ

ਜਲੰਧਰ, 14 ਦਸੰਬਰ (ਰਣਜੀਤ ਸਿੰਘ ਸੋਢੀ)-ਬਨਾਰਸੀ ਦਾਸ ਆਰੀਆ ਗਰਲਜ਼ ਕਾਲਜ ਜਲੰਧਰ ਕੈਂਟ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਕਰਵਾਈ ਗਈ, ਜਿਸ 50 ਸਾਲ ਤੋਂ ਪੁਰਾਣੀਆਂ ਵਿਦਿਆਰਥਣਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਆਪਣੇ ਕਾਲਜ ਸਮੇਂ ਦੀਆਂ ਯਾਦਾਂ ਨੂੰ ਤਾਜ਼ਾ ...

ਪੂਰੀ ਖ਼ਬਰ »

ਕਾਂਗਰਸ ਵਪਾਰ ਸੈੱਲ ਦੇ ਚੇਅਰਮੈਨ ਵਲੋਂ ਸਿੱਧੂ ਨੂੰ ਉਪ ਮੁੱਖ ਮੰਤਰੀ ਬਣਾਉਣ ਦੀ ਹਮਾਇਤ

ਜਲੰਧਰ, 14 ਦਸੰਬਰ (ਮੇਜਰ ਸਿੰਘ)-ਚੇਅਰਮੈਨ ਵਪਾਰ ਸੈੱਲ ਜਲੰਧਰ ਅਨਿਲ ਕੁਮਾਰ ਨਿਸਚਲ ਨੇ ਨਵਜੋਤ ਸਿੰਘ ਸਿੱਧੂ ਨੂੰ ਉੱਪ ਮੁੱਖ ਮੰਤਰੀ ਬਣਾਏ ਜਾਣ ਦੀ ਹਮਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉੱਪ ਮੁੱਖ ਮੰਤਰੀ ਬਣਾਉਣਾ ਪੰਜਾਬ ਤੇ ਕਾਂਗਰਸ ਪਾਰਟੀ ਦੋਵਾਂ ਦੇ ਹਿੱੱਤ ...

ਪੂਰੀ ਖ਼ਬਰ »

ਡਾ: ਲਖਵਿੰਦਰ ਨੇ ਦੂਰਬੀਨ ਨਾਲ ਬੱਚੇਦਾਨੀ 'ਚੋਂ ਕੱਢੀ ਸਾਢੇ 4 ਕਿੱਲੋ ਦੀ ਰਸੌਲੀ

ਜਲੰਧਰ, 14 ਦਸੰਬਰ (ਐੱਮ. ਐੱਸ. ਲੋਹੀਆ) -ਮੈਨਬਰੋ ਚੌਕ ਨੇੜੇ ਚੱਲ ਰਹੇ ਜੈਨੇਸਿਸ ਹਸਪਤਾਲ 'ਚ ਦੂਰਬੀਨ ਨਾਲ ਸਰਜਰੀ ਕਰਨ ਦੇ ਮਾਹਿਰ (ਲੈਪਰੋਸਕੋਪਿਕ ਸਰਜਨ) ਡਾ. ਲਖਵਿੰਦਰ ਸਿੰਘ ਨੇ ਇਕ ਅਣ-ਵਿਆਹੀ ਲੜਕੀ ਦੀ ਬੱਚੇਦਾਨੀ 'ਚੋਂ ਲਗਪਗ ਸਾਢੇ ਚਾਰ ਕਿੱਲੋ ਦੀ ਰਸੌਲੀ ਕੱਢ ਕੇ ਨਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਜਲੰਧਰ ਦੇ ਆਗੂਆਂ ਵਲੋਂ ਸਵਾਗਤ

ਜਲੰਧਰ, 14 ਦਸੰਬਰ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਵਲੋਂ ਸ: ਸੁਖਬੀਰ ਸਿੰਘ ਬਾਦਲ ਨੂੰ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਦਾ ਜਲੰਧਰ ਦੇ ਅਕਾਲੀ ਆਗੂਆਂ ਨੇ ਜ਼ੋਰਦਾਰ ਸਵਾਗਤ ਕੀਤਾ ਹੈ | ਆਗੂਆਂ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਸ: ਬਾਦਲ ਦੀ ...

ਪੂਰੀ ਖ਼ਬਰ »

ਪਿੰਡ ਭੋਲੇਵਾਲ ਵਿਖੇ ਦਰਿਆ 'ਚੋਂ ਪਾਣੀ ਰਿਸਣ ਕਾਰਨ ਲੋਕਾਂ 'ਚ ਰੋਸ

ਫਿਲੌਰ, 14 ਦਸੰਬਰ (ਸੁਰਜੀਤ ਸਿੰਘ ਬਰਨਾਲਾ)- ਬੀਤੇ ਸਮੇਂ ਦੌਰਾਨ ਸਤਲੁਜ ਦਰਿਆ ਵਿਖੇ ਬਣਾਏ ਗਏ ਧੁੱਸੀ ਬੰਨ੍ਹ ਟੁੱਟਣ ਨਾਲ ਫਿਲੌਰ ਦੇ ਨਜ਼ਦੀਕੀ ਪਿੰਡ ਭੋਲੇਵਾਲ ਕਦੀਮ ਵਿਖੇ ਹੜ੍ਹ ਆਉਣ ਨਾਲ ਲੋਕਾਂ ਦਾ ਵੱਡੀ ਗਿਣਤੀ 'ਚ ਫ਼ਸਲਾਂ ਅਤੇ ਲੋਕਾਂ ਦਾ ਹੋਰ ਨੁਕਸਾਨ ਹੋਇਆ | ...

ਪੂਰੀ ਖ਼ਬਰ »

ਵਾਲਮੀਕਿ ਮੰਦਰ 'ਚ ਬੇਅਦਬੀ

ਗੁਰਾਇਆ, 14 ਦਸੰਬਰ (ਬਲਵਿੰਦਰ ਸਿੰਘ)- ਇੱਥੇ ਰਾਮਗੜ੍ਹੀਆ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਮੰਦਰ 'ਚ ਬੇਅਦਬੀ ਹੋਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਸੁਦੇਸ਼ ਕੁਮਾਰ ਬਿੱਲਾ ਤੇ ਹੋਰ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਰਾਮਗੜ੍ਹੀਆ ਮੁਹੱਲਾ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਸ਼ੀਸ਼ੀਆਂ ਸਮੇਤ ਕਾਬੂ

ਮਹਿਤਪੁਰ, 14 ਦਸੰਬਰ (ਮਿਹਰ ਸਿੰਘ ਰੰਧਾਵਾ)- ਇੰਸਪੈਕਟਰ ਲਖਵੀਰ ਸਿੰਘ ਐਸ. ਐੱਚ. ਓ. ਥਾਣਾ ਮਹਿਤਪੁਰ ਦੀ ਯੋਗ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਜ਼ੋਰਦਾਰ ਮੁਹਿੰਮ ਦੌਰਾਨ ਮਹਿਤਪੁਰ ਪੁਲਿਸ ਨੇ5 ਨਸ਼ੀਲੇ ਟੀਕਿਆਂ ਅਤੇ 5 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇਕ ...

ਪੂਰੀ ਖ਼ਬਰ »

15ਵਾਂ ਕਬੱਡੀ ਗੋਲਡ ਕੱਪ 27 ਦਸੰਬਰ ਤੋਂ

ਡਰੋਲੀ ਕਲਾਂ, 14 ਦਸੰਬਰ (ਸੰਤੋਖ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਕਬੱਡੀ ਕੱਪ ਅਤੇ ਸਟੇਟ ਪੱਧਰ ਫੁੱਟਬਾਲ ਟੂਰਨਾਮੈਂਟ ਯੂਨੀਵਰਸਿਟੀ ਖਿਆਲਾ ਵਿਖੇ 27 ਤੋਂ 31 ਦਸੰਬਰ ਤੱਕ ਕਰਵਾਇਆ ਜਾ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਘੁੰਮਣਘੇਰੀ 'ਚ ਫਸਿਆ ਸਾਬਕਾ ਮੁੱਖ ਮੰਤਰੀ ਦਾ ਕਸਬਾ

ਜੰਡਿਆਲਾ ਮੰਜਕੀ, 14 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਵਿਚ ਕਾਂਗਰਸ ਸਰਕਾਰ ਦੇ ਹੁੰਦਿਆਂ ਹੋਇਆਂ ਵੀ ਕਾਂਗਰਸ ਨਾਲ ਸਬੰਧਿਤ ਰਹੇ ਸਾਬਕਾ ਮੁੱਖ ਮੰਤਰੀ ਦਰਬਾਰਾ ਸਿੰਘ ਦਾ ਕਸਬਾ ਜੰਡਿਆਲਾ ਪ੍ਰਸ਼ਾਸਨਿਕ ਘੁੰਮਣਘੇਰੀ ਵਿਚ ਫਸਿਆ ਨਜ਼ਰ ਆਉਂਦਾ ਹੈ | ਬਹੁਤੇ ...

ਪੂਰੀ ਖ਼ਬਰ »

ਮਾਨਵ ਕੋਚਰ 2019-20 ਲਈ ਚੁਣੇ ਨਵੇਂ ਪ੍ਰਧਾਨ ਜੇ. ਸੀ. ਕਲੱਬ ਆਦਮਪੁਰ ਵਲੋਂ ਤਾਜਪੋਸ਼ੀ ਸਮਾਗਮ

ਆਦਮਪੁਰ, 14 ਦਸੰਬਰ (ਰਮਨ ਦਵੇਸਰ, ਹਰਪ©ੀਤ ਸਿੰਘ)- ਜੇ.ਸੀ. ਕਲੱਬ ਆਦਮਪੁਰ ਵਲੋਂ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਲ 2019-20 ਲਈ ਨਵੇਂ ਚੁਣੇ ਪ੍ਰਧਾਨ ਮਾਨਵ ਕੋਚਰ ਦੀ ਤਾਜਪੋਸ਼ੀ ਲਈ ਵਿਸ਼ੇਸ਼ ਸਮਾਗਮ ਆਦਮਪੁਰ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਤਾਜਪੋਸ਼ੀ ...

ਪੂਰੀ ਖ਼ਬਰ »

ਜੇ. ਸੀ. ਕਲੱਬ ਆਦਮਪੁਰ ਵਲੋਂ ਤਾਜਪੋਸ਼ੀ ਸਮਾਗਮ

ਆਦਮਪੁਰ, 14 ਦਸੰਬਰ (ਰਮਨ ਦਵੇਸਰ, ਹਰਪ©ੀਤ ਸਿੰਘ)- ਜੇ.ਸੀ. ਕਲੱਬ ਆਦਮਪੁਰ ਵਲੋਂ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਲ 2019-20 ਲਈ ਨਵੇਂ ਚੁਣੇ ਪ੍ਰਧਾਨ ਮਾਨਵ ਕੋਚਰ ਦੀ ਤਾਜਪੋਸ਼ੀ ਲਈ ਵਿਸ਼ੇਸ਼ ਸਮਾਗਮ ਆਦਮਪੁਰ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਤਾਜਪੋਸ਼ੀ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਲੋਕਾਂ ਵਲੋਂ ਧਰਨਾ

ਬਿਲਗਾ, 14 ਦਸੰਬਰ (ਰਾਜਿੰਦਰ ਸਿੰਘ ਬਿਲਗਾ)- ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਵਿਚ ਅੱਜ ਨਗਰ ਪੰਚਾਇਤ ਬਿਲਗਾ ਦੇ ਦਫ਼ਤਰ ਅੱਗੇ ਸਥਾਨਕ ਛੱਪੜਾਂ ਦੀ ਸਮੇਂ ਸਿਰ ਸਫ਼ਾਈ ਨਾ ਕਰਵਾਏ ਜਾਣ ਿਖ਼ਲਾਫ਼ ਸੰਕੇਤਕ ਧਰਨਾ ਦੇ ਕੇ ਛੱਪੜਾਂ ਦੀ ਸਫ਼ਾਈ ਕਰਵਾਉਣ ਲਈ ਮੰਗ ...

ਪੂਰੀ ਖ਼ਬਰ »

ਡੱਲੀ ਤੋਂ ਬਾਰਾਸਿੰਘਾ ਕਾਬੂ

ਭੋਗਪੁਰ, 14 ਦਸੰਬਰ (ਕਮਲਜੀਤ ਸਿੰਘ ਡੱਲੀ)- ਭੋਗਪੁਰ ਨਜ਼ਦੀਕੀ ਪਿੰਡ ਡੱਲੀ ਤੋਂ ਜੰਗਲ ਤੋਂ ਭਟਕ ਕੇ ਆਬਾਦੀ ਵਿਚ ਆਏ ਬਾਰਾਂਸਿੰਘਾ ਨੂੰ ਵਣ ਵਿਭਾਗ ਦੀ ਟੀਮ ਨੇ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਕ ਬਾਰਾਂਸਿੰਘਾ ਸਵੇਰ ਵੇਲੇ ਭੋਗਪੁਰ ਦੇ ਐਕਸੀਅਨ ...

ਪੂਰੀ ਖ਼ਬਰ »

ਮਿਊਾਸੀਪਲ ਪੈਨਸ਼ਨਰ ਵੈੱਲਫੇਅਰ ਯੂਨੀਅਨ ਵਲੋਂ ਕੇਂਦਰ ਤੇ ਸੂਬਾ ਸਰਕਾਰ ਿਖ਼ਲਾਫ਼ ਧਰਨਾ

ਸ਼ਾਹਕੋਟ, 14 ਦਸੰਬਰ (ਸੁਖਦੀਪ ਸਿੰਘ, ਸਚਦੇਵਾ)- ਮਿੳਾੂਸੀਪਲ ਪੈਨਸ਼ਨਰ ਵੈੱਲਫੇਅਰ ਯੂਨੀਅਨ, ਸ਼ਾਹਕੋਟ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮਿੳਾੂਸੀਪਲ ਵਰਕਰਜ਼ ਯੂਨੀਅਨ ਦੇ ਸੂਬਾ ਪੈੱ੍ਰਸ ਸਕੱਤਰ ਅਤੇ ਸਥਾਨਕ ਮਿੳਾੂਸੀਪਲ ਪੈਨਸ਼ਨਰ ਵੈੱਲਫੇਅਰ ਯੂਨੀਅਨ, ...

ਪੂਰੀ ਖ਼ਬਰ »

ਲੋਕ ਅਦਾਲਤ 'ਚ 503 ਕੇਸਾਂ ਦਾ ਨਿਪਟਾਰਾ

ਨਕੋਦਰ, 14 ਦਸੰਬਰ (ਗੁਰਵਿੰਦਰ ਸਿੰਘ)-ਨਕੋਦਰ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਸਨਿਚਰਵਾਰ ਨੂੰ ਸਿਵਲ ਜੱਜ ਜੂਨੀਅਰ ਡਵੀਜ਼ਨ ਕਮ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਮੈਡਮ ਤਰਜਨੀ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐਡਵੋਕੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX