ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਫਰੀਦਕੋਟ / ਮੁਕਤਸਰ

ਪੱਤਰਕਾਰਾਂ ਦੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਸਿਵਲ ਹਸਪਤਾਲ ਤੇ ਸੇਵਾ ਕੇਂਦਰਾਂ 'ਚ ਬਣਾਏ ਜਾ ਸਕਦੇ ਹਨ-ਸਿਵਲ ਸਰਜਨ

ਫ਼ਰੀਦਕੋਟ, 15 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਰਾਜ ਦੇ ਵਸਨੀਕਾਂ ਲਈ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਪੱਤਰਕਾਰਾਂ ਲਈ ਮੁਫ਼ਤ ਸਿਹਤ ਬੀਮਾ ਯੋਜਨਾ ਕਾਰਡ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਦਫ਼ਤਰ ਅੱਗੇ ਲੱਗੇ ਕੂੜੇ ਦੇ ਢੇਰ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਸਫ਼ਾਈ ਦਾ ਮੰਦਾ ਹਾਲ ਹੈ ਅਤੇ ਬਹੁਤ ਥਾਵਾਂ 'ਤੇ ਸੜਕਾਂ ਕਿਨਾਰੇ ਹੀ ਕੂੜੇ ਦੇ ਢੇਰ ਵੇਖਣ ਨੂੰ ਮਿਲਦੇ ਹਨ | ਹੈਰਾਨੀ ਇਸ ਗੱਲ ਦੀ ਹੈ ਕਿ ਨਗਰ ਕੌਾਸਲ ਦਫ਼ਤਰ ਅੱਗੇ ਹੀ ਕੂੜੇ ਦੇ ਲੱਗੇ ਢੇਰ ਅਤੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਪੰਜਾਬ ਵਲੋਂ ਵਰਤੀ ਸ਼ਬਦਾਵਲੀ ਦੀ ਨਿੰਦਾ

ਕੋਟਕਪੂਰਾ, 15 ਦਸੰਬਰ (ਮੇਘਰਾਜ)-ਅੱਜ ਡੀ. ਟੀ. ਐਫ ਬਲਾਕ ਕੋਟਕਪੂਰਾ ਦੀ ਮੀਟਿੰਗ ਕੁਲਵਿੰਦਰ ਸਿੰਘ ਮੌੜ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬਲਾਕ ਉਪ ਪ੍ਰਧਾਨ ਕੁਲਵੰਤ ਸਿੰਘ ਭੁੱਲਰ, ਸਹਿ ਸਕੱਤਰ ਸਤਿੰਦਰ ਕੌਰ ਅਤੇ ਖ਼ਜ਼ਾਨਚੀ ਸੰਦੀਪ ਕੁਮਾਰ ਨੂੰ ਚੁਣਿਆ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਡੋਡਾਂਵਾਲੀ 'ਚ ਟਾਵਰ ਲਾਉਣ ਦੀ ਮੰਗ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਦਰਸ਼ਨ ਕੁਮਾਰ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੋਡਾਂਵਾਲੀ ਵਿਚ ਟਾਵਰ ਨਾ ਹੋਣ ਕਾਰਨ ਲੋਕ ਕਾਫ਼ੀ ਪੇ੍ਰਸ਼ਾਨ ਹਨ | ਉਨ੍ਹਾਂ ਦੱਸਿਆ ਕਿ ਮੋਬਾਇਲ 'ਤੇ ਗੱਲ ਕਰਨ ਸਮੇਂ ਗੱਲਬਾਤ ...

ਪੂਰੀ ਖ਼ਬਰ »

ਕਣਕ ਦੀ ਫਸਲ 'ਤੇ ਹੋਏ ਸੁੰਡੀ ਦੇ ਹਮਲੇ ਤੋਂ ਕਿਸਾਨ ਚਿੰਤਤ

ਬਰਗਾੜੀ, 15 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਨਾਲ ਸਖ਼ਤੀ ਨਾਲ ਨਿਪਟਦਿਆਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾ ਕੇ ਨਸ਼ਟ ਕਰਨ ਤੋਂ ਸਖ਼ਤੀ ਨਾਲ ਰੋਕਿਆ ਅਤੇ ਝੋਨੇ ਦੀ ਪਰਾਲੀ ਨੂੰ ਜ਼ਮੀਨ ਦੇ ਵਿਚ ਹੀ ਨਸ਼ਟ ਕਰਨ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ

ਕੋਟਕਪੂਰਾ, 15 ਦਸੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ 'ਚ ਆਏ ਦਿਨ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ | ਤਾਜ਼ਾ ਘਟਨਾ 'ਚ ਰਾਤ ਸਮੇਂ ਇਕ ਕਰਿਆਨੇ ਦੀ ਦੁਕਾਨ 'ਚ ਚੋਰੀ ਹੋ ਗਈ | ਇਸ ਬਾਰੇ ਦੁਕਾਨਦਾਰ ਨੂੰ ਸਵੇਰ ਸਮੇਂ ਦੁਕਾਨ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੇ ਅਕਾਲੀ ਦਲ ਦਾ ਮੁੜ ਪ੍ਰਧਾਨ ਬਣਨ 'ਤੇ ਖੁਸ਼ੀ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਅੰਮਿ੍ਤਸਰ ਵਿਖੇ ਹੋਏ ਡੈਲੀਗੇਟ ਇਜਲਾਸ ਦੌਰਾਨ ਮੁੜ ਸਿਮਰਨਜੀਤ ਸਿੰਘ ਮਾਨ ਨੂੰ ਪੰਜ ਸਾਲਾਂ ਲਈ ਪ੍ਰਧਾਨ ਚੁਣੇ ਜਾਣ 'ਤੇ ਜ਼ਿਲ੍ਹੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਵਲੋਂ ਮਹੀਨਾਵਾਰ ਮੀਟਿੰਗ

ਗਿੱਦੜਬਾਹਾ, 15 ਦਸੰਬਰ (ਬਲਦੇਵ ਸਿੰਘ ਘੱਟੋਂ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮਹੀਨਾਵਾਰ ਮੀਟਿੰਗ ਸ਼੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਸਰਦਾਰ ਗੁਰਿੰਦਰ ...

ਪੂਰੀ ਖ਼ਬਰ »

ਅਸ਼ਵਨੀ ਗਿਰਧਰ ਬਣੇ ਵਪਾਰ ਮੰਡਲ ਦੇ ਚੇਅਰਮੈਨ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਸ਼ਵਨੀ ਗਿਰਧਰ ਦੇ ਵਪਾਰ ਮੰਡਲ ਦਾ ਚੇਅਰਮੈਨ ਨਿਯੁਕਤ ਹੋਣ ਦਾ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸਬੰਧ ਵਿਚ ਭਾਜਪਾ ਆਗੂਆਂ ਨੇ ਮੀਟਿੰਗ ਕਰ ...

ਪੂਰੀ ਖ਼ਬਰ »

ਘਾਲੀ ਦਾ ਕਤਲ ਕਰਨ ਵਾਲਾ ਪੁਲਿਸ ਵਲੋਂ ਗਿ੍ਫ਼ਤਾਰ

ਕੋਟਕਪੂਰਾ, 15 ਦਸੰਬਰ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਬੀਤੀ 11 ਦਸੰਬਰ ਨੂੰ ਇਕ ਨੌਜਵਾਨ ਦਾ ਕਤਲ ਕਰ ਕੇ ਕੋਠੇ ਚਹਿਲਾਂ, ਜਲਾਲੇਆਣਾ ਰੋਡ ਕੋਟਕਪੂਰਾ ਦੇ ਖੇਤਾਂ 'ਚ ਸੁੱਟੀ ਗਈ ਇਕ ਨੌਜਵਾਨ ਦੀ ਲਾਸ਼ ਮਿਲਣ 'ਤੇ ਮਾਮਲਾ ਦਰਜ ਕਰਨ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਸਵਾਗਤੀ ਗੇਟ ਪੰਜਾਬੀ ਭਾਸ਼ਾ 'ਚ ਲਿਖਣ ਦੀ ਮੰਗ

ਮਲੋਟ, 15 ਦਸੰਬਰ (ਪਾਟਿਲ)-ਰੇਲਵੇ ਵਿਭਾਗ ਵਲੋਂ ਮਲੋਟ ਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਸਵਾਗਤੀ ਗੇਟ 'ਤੇ ਸਿਰਫ ਹਿੰਦੀ ਭਾਸ਼ਾ 'ਚ ਹੀ ਲਿਖਿਆ ਹੋਇਆ ਹੈ | ਸਾਰੇ ਭਾਰਤ 'ਚ ਰੇਲਵੇ ਸਟੇਸ਼ਨ ਦੇ ਬੋਰਡ ਹਿੰਦੀ ਭਾਸ਼ਾ, ਅੰਗਰੇਜ਼ੀ ਭਾਸ਼ਾ ਦੇ ਨਾਲ ਸੂਬੇ ਦੀ ਭਾਸ਼ਾ ਲਿਖੀ ਹੁੰਦੀ ...

ਪੂਰੀ ਖ਼ਬਰ »

ਆਰਮੀ ਸਟੇਸ਼ਨ ਵਿਖੇ ਸਾਬਕਾ ਸੈਨਿਕਾਂ ਨੇ ਕੀਤੀ ਰੈਲੀ

ਫ਼ਰੀਦਕੋਟ, 15 ਦਸੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਸੈਨਾ ਸਾਲ 2019 ਨੂੰ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੇ ਸਾਲ ਦੇ ਰੂਪ ਵਿਚ ਮਨਾ ਰਹੀ ਹੈ | ਅੱਜ ਅਮੋਘ ਡਵੀਜ਼ਨ ਵਲੋਂ ਇਕ ਰੈਲੀ ਦੀ ਸ਼ੁਰੂਆਤ ਕੀਤੀ ਗਈ ਜਿਸ ਵਿਚ ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਬਰੀਵਾਲਾ ਵਿਚ ਗਾਰਮੈਂਟ ਦੀ ਦੁਕਾਨ ਵਿਚ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ-ਇੰਸਪੈਕਟਰ ਦਰਬਾਰ ਸਿੰਘ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਪੁਲਿਸ ਨੇ ਬਰੀਵਾਲਾ ਵਿਚ ਗਾਰਮੈਂਟ ਦੀ ਦੁਕਾਨ 'ਤੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝਾਉਣ ਵਿਚ ਸਫਲਤਾ ਹਾਸਲ ਕੀਤੀ ਹੈ | ਇਹ ਜਾਣਕਾਰੀ ਦਿੰਦਿਆਂ ਮੰਡੀ ਬਰੀਵਾਲਾ ਦੇ ਥਾਣਾ ਮੁਖੀ ਇੰਸਪੈਕਟਰ ਦਰਬਾਰ ਸਿੰਘ ਨੇ ਦੱਸਿਆ ਕਿ 1 ...

ਪੂਰੀ ਖ਼ਬਰ »

ਸਾਂਝ ਕੇਂਦਰ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ

ਕੋਟਕਪੂਰਾ, 15 ਦਸੰਬਰ (ਮੇਘਰਾਜ)-ਸਾਂਝ ਕੇਂਦਰ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ ਸਾਂਝ ਕੇਂਦਰ ਦੇ ਚੇਅਰਮੈਨ ਅਤੇ ਡੀ.ਐਸ.ਪੀ. ਕੋਟਕਪੂਰਾ ਬਲਕਾਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਾਂਝ ਕੇਂਦਰ ਦੇ ਮੈਂਬਰਾਂ ਵਲੋਂ ਵਿਚਾਰ ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਸੁਖਵਿੰਦਰ ਸੁੱਖੀ ਦਾ ਨਵਾਂ ਸਿੰਗਲ ਟਰੈਕ 'ਤੇਰਾ ਸਰਦਾਰ' ਜਾਰੀ

ਲੰਬੀ, 15 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸਾਫ਼-ਸੁਥਰੀ ਗਾਇਕੀ ਨਾਲ ਲੋਕ ਮਨਾਂ 'ਤੇ ਰਾਜ ਕਰਨ ਵਾਲੇ ਲੋਕ ਗਾਇਕ ਸੁਖਵਿੰਦਰ 'ਸੁੱਖੀ' ਦਾ ਨਵਾਂ ਸਿੰਗਲ ਟਰੈਕ 'ਤੇਰਾ ਸਰਦਾਰ' ਰਿਲੀਜ਼ ਹੋ ਗਿਆ ਹੈ | ਸੁਖਵਿੰਦਰ 'ਸੁੱਖੀ' ਨੇ ਦੱਸਿਆ ਕਿ 'ਤੇਰਾ ਸਰਦਾਰ' ਸਿੰਗਲ ਟਰੈਕ ਸਪੀਡ ...

ਪੂਰੀ ਖ਼ਬਰ »

ਜੀ. ਓ. ਜੀ ਮੁਲਾਜ਼ਮਾਂ ਨੂੰ 6 ਮਹੀਨਿਆਂ ਤੋਂ ਤਨਖਾਹਾਂ ਨਾ ਜਾਰੀ ਕਰਨਾ ਮੰਦਭਾਗਾ-ਵਿਧਾਇਕ ਸੰਧਵਾਂ

ਕੋਟਕਪੂਰਾ, 15 ਦਸੰਬਰ (ਮੇਘਰਾਜ)-ਆਮ ਆਦਮੀ ਪਾਰਟੀ ਦੇ ਹਲਕਾ ਤੋਂ ਕੋਟਕਪੂਰਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਖ- ਵੱਖ ਵਰਗਾਂ ਦੀਆਂ ਸਮੱਸਿਆਵਾਂ ਅਕਸਰ ਹੀ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਂਦੇ ਹਨ | ਇਸੇ ਤਹਿਤ ਉਨ੍ਹਾਂ ਜੀ.ਓ.ਜੀ ਮੁਲਾਜ਼ਮਾਂ ਦਾ ਮੁੱਦਾ ...

ਪੂਰੀ ਖ਼ਬਰ »

ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪੈਨਸ਼ਨਰ ਦਿਵਸ ਮਨਾਇਆ

ਮਲੋਟ, 15 ਦਸੰਬਰ (ਪਾਟਿਲ)-ਪੰਜਾਬ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਲੋਟ ਇਕਾਈ ਨੇ ਸਾਲਾਨਾ ਪੈਨਸ਼ਨਰ ਦਿਵਸ ਸ੍ਰੀ ਅਮਰਨਾਥ ਬਾਂਸਲ, ਸ੍ਰੀ ਦਰਸ਼ਨ ਲਾਲ ਕਾਂਸਲ, ਸ਼ਿੰਗਾਰਾ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਮਨਾਇਆ | ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗੂਧੌਣ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਮੂਲ ਨਿਵਾਸੀ ਸਮਾਜ ਦੀ ਇਕ ਵਿਸ਼ੇਸ਼ ਮੀਟਿੰਗ ਨਛੱਤਰ ਸਿੰਘ ਘੋਪਾ ਦੇ ਗ੍ਰਹਿ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੈਨਸ਼ਨਰ ਦਿਵਸ ਮਨਾਇਆ

ਕੋਟਕਪੂਰਾ, 15 ਦਸੰਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸੰਚਾਲਣ ਮੰਡਲ ਕੋਟਕਪੂਰਾ ਵਲੋਂ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ ਦਿਵਸ ਮਨਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਪੈਨਸ਼ਨਰਾਂ ਅਤੇ ਭਰਾਤਰੀ ਜਥੇਬੰਦੀਆਂ ...

ਪੂਰੀ ਖ਼ਬਰ »

ਸੰਗਤਾਂ ਦਾ ਜਥਾ ਧਾਰਮਿਕ ਸਥਾਨਾਂ ਲਈ ਰਵਾਨਾ ਹੋਇਆ

ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਜੈਤੋ, ਬੀਰ ਕਲਗੀਧਰ ਗਤਕਾ ਪਾਰਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ...

ਪੂਰੀ ਖ਼ਬਰ »

ਕੇਂਦਰ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਭੁੱਲੀ-ਕਾਂਗਰਸੀ ਆਗੂ

ਕੋਟਕਪੂਰਾ, 15 ਦਸੰਬਰ (ਮੋਹਰ ਸਿੰਘ ਗਿੱਲ)-ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ 'ਚ ਅਸਫ਼ਲ ਸਿੱਧ ਹੋਈ ਹੈ ਅਤੇ ਇਸ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਛੇਤੀ ਹੀ ਭੁਲਾ ਦਿੱਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਬਿੱਲ ਪਾਸ ਕਰ ਕੇ ਧਰਮ ਨਿਰਪੱਖ ਅਕਸ ਨੂੰ ਧੁੰਦਲਾ ਕਰਨ ਵੱਲ ਕਦਮ ਪੁੱਟਿਆ-ਕਾ. ਢਿੱਲਵਾਂ

ਬਰਗਾੜੀ, 15 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਨਾ ਭਾਰਤੀ ਸੰਵਿਧਾਨ ਦੇ ਧਰਮ ਨਿਰਪੱਖ ਅਕਸ਼ ਨੂੰ ਧੁੰਦਲਾ ਕਰਨ ਵੱਲ ਕਦਮ ਪੁੱਟਿਆ ਹੈ | ਕੇਂਦਰ ਦੀ ਮੋਦੀ ਸਰਕਾਰ ਨੇ ਸਰਕਾਰ 'ਚ ਆਪਣੀ ਬਹੁਮਤ ਦੇ ਜਿੱਦੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਮਾਪੇ ਅਧਿਆਪਕ-ਮਿਲਣੀ ਕੀਤੀ

ਫ਼ਰੀਦਕੋਟ, 15 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਲੈਣ ਲਈ ਭਾਰੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਪਾਰਟੀ ਦੀ ਹੋਰ ਮਜ਼ਬੂਤੀ ਹੋਵੇਗੀ-ਮਨਤਾਰ ਸਿੰਘ ਬਰਾੜ, ਸੂਬਾ ਸਿੰਘ ਬਾਦਲ

ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਅੰਮਿ੍ਤਸਰ ਵਿਖੇ ਮਨਾਏ ਗਏ 99ਵੇਂ ਸਥਾਪਨਾ ਦਿਵਸ ਸਮਾਗਮ ਅਤੇ ਡੈਲੀਗੇਟ ਇਜਲਾਸ ਵਿਚ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਫਾਸਟਟੈਗ ਲਾਗੂ ਕਰ ਕੇ ਲੋਕਾਂ ਤੇ ਹੋਰ ਬੋਝ ਪਾਇਆ-ਫੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਨੇ ਟੋਲ ਟੈਕਸ ਉਪਰ ਫਾਸਟ ਟੈਗ ਲਾਗੂ ਕਰਕੇ ਦੇਸ਼ ਦੇ ਲੋਕਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ-ਭਾਈ ਚਰਨਜੀਤ ਸਿੰਘ ਖ਼ਾਲਸਾ

ਮਲੋਟ, 15 ਦਸੰਬਰ (ਪਾਟਿਲ)-ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ 40 ਦਿਨਾ ਨਾਮ ਸਿਮਰਨ ਸਮਾਗਮ ਖ਼ਾਲਸਾ ਧਰਮ ਪ੍ਰਚਾਰ ਕਮੇਟੀ ਵਲੋਂ ਵੱਖ-ਵੱਖ ਘਰਾਂ 'ਚ ਅੰਮਿ੍ਤ ਵੇਲੇ 6 ਤੋਂ 7 ਵਜੇ ਤੱਕ ਮੂਲ ਮੰਤਰ ਦੇ ਜਾਪ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਈਬਰ ਕੈਫੇ ਸੰਚਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਆਈ.ਏ.ਐਸ. ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫੇ ਸੰਚਾਲਕਾਂ ਲਈ ਨਵੇਂ ...

ਪੂਰੀ ਖ਼ਬਰ »

ਬੁੱਧ ਵਿਹਾਰ ਵਾਸੀਆਂ ਨੇ ਕੌ ਾਸਲਰ ਬਰਾੜ ਨੂੰ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਚੱਕ ਬੀੜ ਸਰਕਾਰ ਰੋਡ ਸਥਿਤ ਮੁਹੱਲਾ ਬੁੱਧ ਵਿਹਾਰ ਦੇ ਸਮੂਹ ਵਾਸੀਆਂ ਵਲੋਂ ਅੱਜ ਐਮ.ਸੀ. ਤੇਜਿੰਦਰ ਸਿੰਘ ਜਿੰਮੀ ਬਰਾੜ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਹੋਵੇਗਾ ਹੋਰ ਮਜ਼ਬੂਤ-ਆਗੂ

ਬਰਗਾੜੀ, 15 ਦਸੰਬਰ (ਲਖਵਿੰਦਰ ਸ਼ਰਮਾ)-ਇਲਾਕਾ ਬਰਗਾੜੀ ਦੇ ਸੀਨੀਅਰ ਅਕਾਲੀ ਆਗੂ ਬੱਗਾ ਸਿੰਘ ਢਿੱਲੋਂ, ਮਾਰਕਫ਼ੈਡ ਡਾਇਰੈਕਟਰ ਗੁਰਚੇਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਸੇਵਾ ਸਿੰਘ, ਜਗਸੀਰ ਸਿੰਘ ਸੀਰ ਕੈਨੇਡਾ, ਜਗਸੀਰ ਸਿੰਘ ਢਿੱਲੋਂ ਬਰਗਾੜੀ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਮਠਿਆਈ ਵੰਡੀ

ਲੰਬੀ, 15 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ 'ਤੇ ਹਲਕਾ ਲੰਬੀ ਦੇ ਯੂਥ ਅਕਾਲੀ ਦਲ ਦੇ ਆਗੂਆਂ ਨੇ ਲੰਬੀ ਵਿਖੇ ਮਠਿਆਈ ਵੰਡ ਕੇ ਖੁਸ਼ੀ ਮਨਾਈ | ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਰਣਯੋਧ ਸਿੰਘ ...

ਪੂਰੀ ਖ਼ਬਰ »

ਮੁਫ਼ਤ ਟੈਸਟ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਲੀਆ ਲੈਬਾਰਟਰੀ ਸ੍ਰੀ ਮੁਕਤਸਰ ਸਾਹਿਬ ਦੇ ਡਾਇਰੈਕਟਰ ਸਤਪਾਲ ਸਿੰਘ ਵਾਲੀਆ ਅਤੇ ਗੁਰਿੰਦਰ ਕੌਰ ਵਾਲੀਆ ਵਲੋਂ ਮੁਫ਼ਤ ਡਾਇਗਨੋਸਟਿਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਧਾਰਮਿਕ ਜੋੜ ਮੇਲੇ 'ਤੇ ਪ੍ਰਦਰਸ਼ਨੀ ਲਾਈ

ਗਿੱਦੜਬਾਹਾ, 15 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਇਤਿਹਾਸਕ ਗੁਰਦੁਆਰਾ ਦਸਵੀਂ ਪਾਤਸ਼ਾਹੀ ਪਿੰਡ ਥੇੜ੍ਹੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਮਨਾਏ ਜਾ ਰਹੇ 95ਵੇਂ ਧਾਰਮਿਕ ਜੋੜ ਮੇਲੇ 'ਤੇ ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਾਰਮਿਕ ਜੋੜ ਮੇਲੇ 'ਤੇ ਵਿਸ਼ੇਸ਼- ਇਤਿਹਾਸਕ ਗੁਰਦੁਆਰਾ ਦਸਵੀਂ ਪਾਤਸ਼ਾਹੀ ਥੇੜ੍ਹੀ ਸਾਹਿਬ

ਗਿੱਦੜਬਾਹਾ, 15 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਬਠਿੰਡਾ-ਮਲੋਟ ਰਾਸ਼ਟਰੀ ਰਾਜ ਮਾਰਗ 7 'ਤੇ ਸਥਿਤ ਪਿੰਡ ਥੇੜ੍ਹੀ ਦੇ ਚੜ੍ਹਦੇ ਵਾਲੇ ਪਾਸੇ ਸੜਕ ਤੋਂ ਹਟਵੀਂ ਅੱਧਾ ਕਿੱਲੋਮੀਟਰ ਦੂਰ ਇਤਿਹਾਸਕ ਗੁਰਦੁਆਰਾ ਸਾਹਿਬ ਦਸਵੀਂ ਪਾਤਸ਼ਾਹੀ ਦੀ ਦੁੱਧ ਚਿੱਟੀ ਇਮਾਰਤ ਨਜ਼ਰੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਨਿਯੁਕਤੀ ਨਾਲ ਪਾਰਟੀ ਮਜ਼ਬੂਤ ਹੋਵੇਗੀ-ਮਨਤਾਰ ਸਿੰਘ ਬਰਾੜ

ਕੋਟਕਪੂਰਾ, 15 ਦਸੰਬਰ (ਮੋਹਰ ਸਿੰਘ ਗਿੱਲ)-ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਮਗਨਰੇਗਾ ਕਾਨੂੰਨ ਜਾਗਰੂਕਤਾ ਸਬੰਧੀ ਮੀਟਿੰਗ

ਦਿੜ੍ਹਬਾ ਮੰਡੀ, 15 ਦਸੰਬਰ (ਹਰਬੰਸ ਸਿੰਘ ਛਾਜਲੀ)- ਮਗਨਰੇਗਾ ਫ਼ਰੰਟ ਪੰਜਾਬ ਵਲੋਂ ਪਿੰਡ ਖਨਾਲ ਕਲਾ ਵਿਖੇ ਮਗਨਰੇਗਾ ਕਾਨੂੰਨ ਸਬੰਧੀ ਜਾਗਰੂਕ ਕਰਨ ਸਬੰਧੀ ਮੀਟਿੰਗ ਕੀਤੀ ਗਈ | ਆਈ.ਡੀ.ਪੀ. ਦੇ ਜਨਰਲ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ ਨੇ ਸੰਬੋਧਨ ਕਰਦਿਆ ਕਿਹਾ ਕਿ ਮਗਨਰੇਗਾ ਕਾਨੰੂਨ ਬਣੇ ਨੂੰ 15 ਸਾਲ ਹੋ ਗਏ ਪਰ ਕਾਮਿਆ ਨੂੰ ਅਜੇ ਤੱਕ ਕਾਨੂੰਨ ਅਨੁਸਾਰ ਬਣਦਾ ਕੰਮ ਨਹੀਂ ਦਿੱਤਾ ਜਾ ਰਿਹਾ | ਮਜ਼ਦੂਰਾਂ ਵਲੋਂ ਕੀਤੇ ਕੰਮ ਦੇ ਪੈਸੇ ਵੀ ਸਮੇਂ 'ਤੇ ਨਹੀਂ ਦਿੱਤੇ ਜਾਂਦੇ | ਜਿਸ ਤਹਿਤ ਪੰਚਾਇਤੀ ਜ਼ਮੀਨਾਂ ਬਚਾਉਣ ਅਤੇ ਮਗਨਰੇਗਾ ਸਕੀਮ ਤਹਿਤ ਰੁਜ਼ਗਾਰ ਲੈਣ ਸਬੰਧੀ ਪਿੰਡ ਬਚਾਓ-ਪੰਜਾਬ ਬਚਾਓ ਮੁਹਿੰਮ ਤਹਿਤ 19 ਦਸੰਬਰ ਨੂੰ ਚੰਡੀਗੜ੍ਹ ਵਿਖੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਦਰਸਨ ਸਿੰਘ ਧਨੇਠਾ, ਚੰਦ ਸਿੰਘ ਰੋਗਲਾ, ਮੇਘ ਰਾਜ ਖਨਾਲ ਕਲਾ, ਮੱਘਰ ਸਿੰਘ ਖਨਾਲ ਕਲਾ, ਰਾਜ ਸਿੰਘ ਖਨਾਲ ਕਲਾ ਆਦਿ ਵੀ ਮੌਜੂਦ ਸੀ |


ਖ਼ਬਰ ਸ਼ੇਅਰ ਕਰੋ

ਸੂਬਾ ਸਰਕਾਰ ਬਿਜਲੀ ਦਰ ਸਸਤੀ ਕਰੇ- ਘੁੱਲੀ

ਧੂਰੀ, 15 ਦਸੰਬਰ (ਸੁਖਵੰਤ ਸਿੰਘ ਭੁੱਲਰ) - ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਾਂਗ ਬਿਜਲੀ ਦਰ ਸਸਤੀ ਕਰਕੇ ਪੰਜਾਬ ਦੇ ਲੋਕਾਂ ਦਾ ਹਿਤੈਸ਼ੀ ਹੋਣ ਦਾ ਪ੍ਰਮਾਣ ਦੇਵੇ | ਇਹ ਵਿਚਾਰ ਆਪ ਦੇ ਸੀਨੀਅਰ ਆਗੂ ਸ. ਰਾਜਵੰਤ ਸਿੰਘ ...

ਪੂਰੀ ਖ਼ਬਰ »

ਤੇਜ਼ੀ ਨਾਲ ਵਧ ਰਿਹੈ ਦੜੇ ਸੱਟੇ ਦਾ ਧੰਦਾ

ਲੌਾਗੋਵਾਲ, 15 ਦਸੰਬਰ (ਵਿਨੋਦ)-ਪੰਜਾਬ ਦੇ ਪਿੰਡਾਂ ਵਿਚ ਦੜੇ ਸੱਟੇ ਦਾ ਧੰਦਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ | ਇਸ ਤੋਂ ਪਹਿਲਾਂ ਕੇਵਲ ਸ਼ਹਿਰਾਂ ਤੱਕ ਸੀਮਤ ਇਸ ਨਾਮੁਰਾਦ ਬਿਮਾਰੀ ਨੇ ਆਪਣੀ ਦੇਹ ਵੇਲ ਕੇ ਹੱਡ ਭੰਨਵੀਂ ਕਮਾਈ ਕਰਨ ਵਾਲੇ ਪਿੰਡਾਂ ਦੇ ਲੋਕਾਂ ਨੂੰ ਵੀ ...

ਪੂਰੀ ਖ਼ਬਰ »

ਪਿੰਡ ਹਰੀ ਨੌ ਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਨਵੀਂ ਇਕਾਈ ਦਾ ਗਠਨ

ਕੋਟਕਪੂਰਾ, 15 ਦਸੰਬਰ (ਮੇਘਰਾਜ)-ਪਿੰਡ ਹਰੀਨੌਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਹੋਈ ਇਕੱਤਰਤਾ 'ਚ ਜਥੇਬੰਦੀ ਦੀ ਪਿੰਡ ਇਕਾਈ ਚੁਣੀ ਗਈ | ਇਹ ਚੋਣ ਜ਼ਿਲ੍ਹਾ ਵਿੱਤ ਸਕੱਤਰ ਪ੍ਰਗਟ ਸਿੰਘ ਰੋੜੀਕਪੂਰਾ ਅਤੇ ਸੁਖਵਿੰਦਰ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਹਰ ਹਮਲੇ ਦਾ ਤਕੜੇ ਹੋ ਕੇ ਜਵਾਬ ਦੇਣਾ ਪਵੇਗਾ- ਡਾ: ਤੇਜਵੰਤ ਮਾਨ

ਮਾਨਸਾ, 15 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦਾ ਸੁਭਾਅ ਮਿਰਜ਼ੇ ਵਾਲਾ ਹੈ, ਜੋ ਗਿੜਗਿੜਾਹਟ ਦਾ ਨਹੀਂ ਬਲਕਿ ਨਾਬਰੀ ਦਾ ਪ੍ਰਤੀਕ ਹੈ ਪਰ ਇਸ ਦੀ ਬਾਝ ਭਰਾਵਾਂ ਮਾਰੇ ਜਾਣ ਦਾ ਭਾਵ ਜਥੇਬੰਦ ਟਾਕਰੇ ਦੀ ਕਮਜ਼ੋਰੀ ਅਜੇ ਵੀ ਮੌਜੂਦ ਹੈ | ਇਸ ਦੀ ਇਕੱਲਤਾ ਦਾ ਸ਼ਿਕਾਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਸਹਾਇਤਾ ਰਾਸ਼ੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੋਟਲੀ ਰੋਡ ਵਾਸੀ ਕਾਜਲ ਰਾਣੀ ਦੀ ਸ਼ਾਦੀ ਵਾਸਤੇ 10000 ਰੁਪਏ ਦੀ ਸਹਾਇਤਾ ਰਾਸ਼ੀ ਸ਼ਮਸ਼ੇਰ ਸਿੰਘ ਸਾਹੀ ਵਾਸੀ ਕੈਲੇਫੋਰਨੀਆਂ (ਯੂ.ਐਸ.ਏ.) ਦੇ ਸਹਿਯੋਗ ਨਾਲ ਭੇਟ ਕੀਤੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ 20 ਤੋਂ ਮਨਾਇਆ ਜਾਵੇਗਾ

ਕੋਟਕਪੂਰਾ, 15 ਦਸੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ, ਬਾਬਾ ਜੀਵਨ ਸਿੰਘ ਨਗਰ ਬੀੜ ਰੋਡ ਕੋਟਕਪੂਰਾ ਵਿਖੇ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪ੍ਰਦੀਪ ਸਿੰਘ ਮੱਤਾ ਸਿੱਖਿਆ ਵਿਭਾਗ ਦੇ ਮਨਿਸਟ੍ਰੀਅਲ ਸਟਾਫ਼ ਯੂਨੀਅਨ ਦੇ ਪ੍ਰਧਾਨ ਬਣੇ

ਫ਼ਰੀਦਕੋਟ, 15 ਦਸੰਬਰ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਮਨਿਸਟ੍ਰੀਅਲ ਸਟਾਫ਼ ਯੂਨੀਅਨ ਦੀ ਚੋਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਪੰਜਾਬ ਦੇ ਪ੍ਰਧਾਨ ਯਾਦਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੋਹ ਦੀ ਸੰਗਰਾਂਦ ਦਾ ਦਿਹਾੜਾ ਅੱਜ

ਫ਼ਰੀਦਕੋਟ, 15 ਦਸੰਬਰ (ਸਤੀਸ਼ ਬਾਗ਼ੀ)-ਸਮੂਹ ਸਾਧ ਸੰਗਤ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਅਕਾਲਗੜ੍ਹ ਸਾਹਿਬ, ਮੁਹੱਲਾ ਬਾਠਾਂ ਵਾਲਾ ਵਿਖੇ ਪੋਹ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ 16 ਦਸੰਬਰ ਦਿਨ ਸੋਮਵਾਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ | ਇਹ ...

ਪੂਰੀ ਖ਼ਬਰ »

ਘੱਟ ਅੰਕ ਲੈਣ 'ਤੇ ਬੱਚੀ ਦਾ ਮੂੰਹ ਕਾਲਾ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਹੋਵੇ-ਸੰਗਠਨ

ਦੋਦਾ, 15 ਦਸੰਬਰ (ਰਵੀਪਾਲ)-ਅਿਖ਼ਲ ਭਾਰਤੀ ਵਾਲਮਿਕੀ ਸਮਾਜਿਕ ਨਿਆਂ ਸੰਗਠਨ (ਭਾਰਤ) ਦੀ ਮੀਟਿੰਗ ਸੰਤੋਸ਼ ਕੁਮਾਰ ਰਾਸ਼ਟਰੀ ਮਹਾਂਸਚਿਵ ਦੀ ਪ੍ਰਧਾਨਗੀ ਹੇਠ ਦੋਦਾ ਵਿਖੇ ਹੋਈ, ਜਿਸ ਵਿਚ ਹਰਿਆਣਾ ਦੇ ਸ਼ਹਿਰ ਹਿਸਾਰ ਦੇ ਸਕੂਲ 'ਚ ਇਕ ਬੱਚੀ ਨਾਲ ਘੱਟ ਅੰਕ ਲੈਣ 'ਤੇ ...

ਪੂਰੀ ਖ਼ਬਰ »

ਕਿਰਤ ਵਿਭਾਗ ਵਲੋਂ ਜਾਗਰੂਕਤਾ ਕੈਂਪ

ਦੋਦਾ, 15 ਦਸੰਬਰ (ਰਵੀਪਾਲ)-ਸਰਪੰਚ ਛਿੰਦਰ ਸਿੰਘ ਭੱਟੀ ਦੇ ਦਫ਼ਤਰ ਦੋਦਾ ਵਿਖੇ ਕਿਰਤ ਵਿਭਾਗ ਵਲੋਂ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਲਈ ਕੈਂਪ ਲਾਇਆ ਗਿਆ, ਜਿਸ ਵਿਚ ਲੇਬਰ ਇੰਸਪੈਕਟਰ ਮਲੋਟ ਬਲਜੀਤ ਸਿੰਘ ਚੱਠਾ ਤੇ ਉਨ੍ਹਾਂ ਦੀ ਟੀਮ ਵਲੋਂ ਲਾਭਪਾਤਰੀਆਂ ਨੂੰ ਸਰਕਾਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਲੋਟ, 15 ਦਸੰਬਰ (ਪਾਟਿਲ)-ਹਨੂੰਮਾਨ ਚਾਲੀਸਾ ਮਹਿਲਾ ਮੰਡਲ ਕ੍ਰਿਸ਼ਨਾ ਕਾਲੋਨੀ ਮਲੋਟ ਵਲੋਂ ਕ੍ਰਿਸ਼ਨਾ ਕਾਲੋਨੀ ਮਲੋਟ ਵਿਖੇ ਸ੍ਰੀ ਹਨੂੰਮਾਨ ਜੀ ਦੀ ਚੌਕੀ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਭਗਤਾਂ ਵਲੋਂ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX