ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਕੈਬਨਿਟ ਮੰਤਰੀ ਰਾਣਾ ਸੋਢੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਈ.ਈ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਦਿੱਤੇ ਸੱਦੇ 'ਤੇ ਟੈੱਟ ਪਾਸ ਬੇਰੁਜ਼ਗਾਰਾਂ ਨੇ ਅੱਜ ਰੋਸ ...

ਪੂਰੀ ਖ਼ਬਰ »

ਭਾਰਤੀ ਸੈਨਾ ਅੱਜ ਕੱਢੇਗੀ ਵਿਕਟਰੀ ਪਰੇਡ ਵਿਜੇ ਦਿਵਸ ਨੂੰ ਸਮਰਪਿਤ ਸਮਾਗਮ 17 ਨੂੰ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਵਿਚਾਲੇ 1971 ਵਿਚ ਹੋਈ ਜੰਗ ਦੌਰਾਨ ਭਾਰਤੀ ਜਵਾਨ ਜੋ ਦੇਸ਼ ਦੀ ਖ਼ਾਤਰ ਆਪਾ ਵਾਰ ਗਏ ਸਨ ਦੀ ਯਾਦ ਵਿਚ ਬਣੀ ਸ਼ਹੀਦੀ ਸਮਾਧ ਆਸਿਫ਼ ਵਾਲਾ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਤਿਆਰੀਆਂ ਮੁਕੰਮਲ ਹੋ ...

ਪੂਰੀ ਖ਼ਬਰ »

ਵਿਆਹੁਤਾ ਨਾਲ ਛੇੜਛਾੜ ਕਰ ਕੇ ਕੀਤੀ ਮਾਰਕੁੱਟ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਵਿਆਹੁਤਾ ਆਰਤੀ ਰਾਣੀ ਪਤਨੀ ਰਾਮ ਚੰਦ ਨੇ ਦੋ ਨੌਜਵਾਨਾਂ 'ਤੇ ਛੇੜਛਾੜ ਕਰਕੇ ਮਾਰਕੁੱਟ ਕਰਨ ਦੇ ਦੋਸ਼ ਲਗਾਏ ਹਨ | ਆਰਤੀ ਰਾਣੀ ਨੇ ਦੱਸਿਆ ਕਿ ਉਹ ਜਲਾਲਾਬਾਦ ਤੋਂ ਬੱਸ 'ਤੇ ...

ਪੂਰੀ ਖ਼ਬਰ »

ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਦੋ ਵਿਅਕਤੀ ਨਜਾਇਜ਼ ਸ਼ਰਾਬ ਸਣੇ ਕਾਬੂ

ਅਬੋਹਰ, 15 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੂਈਆਂ ਸਰਵਰ ਦੇ ਹੌਲਦਾਰ ਜਗਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਰਿਆਮ ...

ਪੂਰੀ ਖ਼ਬਰ »

ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 15 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਨੌਜਵਾਨ ਿਖ਼ਲਾਫ਼ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਿਆਹ ਨਾ ਕਰਵਾਉਣ ਦਾ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਮਦੇਵ ਨਗਰੀ ਵਾਸੀ ਚੀਨੂੰ ਪੁੱਤਰ ਵੀਰਭਾਨ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਅਦਾਲਤ ਵਿਚੋਂ ਭਗੌੜੇ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਅਦਾਲਤ ਵਿਚੋਂ ਭਗੌੜਾ ਹੋਣ 'ਤੇ ਇਕ ਵਿਅਕਤੀ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਆਰ.ਐਲ ਖੂੰਗਰ ਨੇ ਦੱਸਿਆ ਕਿ ਰਾਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੰਤ ਖੀਵਾਪੁਰ ਢਾਣੀ ਜੋ ਕਿ ਮਾਨਯੋਗ ਜੱਜ ਪ੍ਰਦੀਪ ਸਿੰਘਾਲ ਦੀ ਅਦਾਲਤ ਵਿਚੋਂ ਇਕ ਕੇਸ ਅੰਦਰ ਭਗੌੜੇ ਹੋ ਗਿਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਰਾਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਿਖ਼ਲਾਫ਼ ਧਾਰਾ 174ਏ ਅਧੀਨ ਮਾਮਲਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਥਾਣਾ ਖੂਈਆਂ ਸਰਵਰ ਦੀ ਪੁਲਿਸ ਵਲੋਂ 1200 ਗਰਾਮ ਅਫ਼ੀਮ ਸਣੇ ਦੋ ਵਿਅਕਤੀ ਕਾਬੂ

ਅਬੋਹਰ, 15 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਅਫ਼ੀਮ ਸਣੇ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੂਈਆਂ ਸਰਵਰ ਦੇ ਸਬ ਇੰਸਪੈਕਟਰ ਬਲਬੀਰ ਸਿੰਘ ਸਮੇਤ ...

ਪੂਰੀ ਖ਼ਬਰ »

ਚੋਰੀ ਝੋਨਾ ਵੱਢ ਕੇ ਲਿਜਾਉਣ ਵਾਲੇ 14 ਵਿਅਕਤੀਆਂ ਵਿਰੁੱਧ ਪਰਚਾ ਦਰਜ

ਜਲਾਲਾਬਾਦ, 15 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਪ੍ਰਭਾਤ ਸਿੰਘ ਵਾਲਾ ਹਿਠਾੜ ਵਿਖੇ ਚੋਰੀ ਝੋਨਾ ਵੱਢ ਕੇ ਲਿਜਾਉਣ ਵਾਲੇ 14 ਵਿਅਕਤੀਆਂ ਵਿਰੁੱਧ ਪੁਲਸ ਥਾਣਾ ਸਦਰ ਵਿਖੇ ਪਰਚਾ ਦਰਜ ਕੀਤਾ ਗਿਆ ਹੈ | ਸਬ ਇੰਸਪੈਕਟਰ ਜੱਜ ਸਿੰਘ ਨੇ ਦੱਸਿਆ ਕਿ ਰਾਜ ਸਿੰਘ ਪੁੱਤਰ ਫੋਜਾ ...

ਪੂਰੀ ਖ਼ਬਰ »

250 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਅਬੋਹਰ, 15 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇ ਦੇ ਸਹਾਇਕ ਥਾਣੇਦਾਰ ਸਮੇਤ ਪੁਲਿਸ ਪਾਰਟੀ ਸਥਾਨਕ ਦਾਣਾ ਮੰਡੀ ਦੇ ਨਜ਼ਦੀਕ ਗਸ਼ਤ ਕਰ ਰਹੇ ਸੀ ਤਾਂ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ 'ਤੇ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪਰਾਲੀ ਸਾੜਨ ਕਾਰਣ ਦਰਜ ਹੋਏ ਮੁਕੱਦਮਿਆਂ, ਸੰੁਡੀ ਪੈਣ ਨਾਲ ਬਰਬਾਦ ਹੋਈ ਕਣਕ ਦੀ ਫ਼ਸਲ ਆਦਿ ਕਿਸਾਨਾਂ ਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਫ਼ਸਲਾਂ ਦੇ ਵਾਜਬ ਭਾਅ ਲੈਣ ਆਦਿ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਦੋ ਰੋਜ਼ਾ ਮਯੰਕ ਸ਼ਰਮਾ ਮੈਮੋਰੀਅਲ ਬੈਡਮਿੰਟਨ ਚੈਂਪੀਅਨਸ਼ਿਪ ਜੋਸ਼ੋ-ਖਰੋਸ਼ ਨਾਲ ਸ਼ੁਰੂ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਬਹੁਤ ਹੀ ਹੋਣਹਾਰ ਵਿਦਿਆਰਥੀ ਅਤੇ ਨਾਮਵਰ ਖਿਡਾਰੀ ਮਯੰਕ ਸ਼ਰਮਾ ਦੇ ਚੜ੍ਹਦੀ ਉਮਰੇ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਇਸ ਰੰਗਲੀ ਦੁਨੀਆ ਤੋਂ ਸਦਾ ਲਈ ਚਲੇ ਜਾਣ ਦੀ ਯਾਦ 'ਚ ਸਿੱਖਿਆ, ਟਰੈਫ਼ਿਕ ਨਿਯਮਾਂ, ਖੇਡਾਂ ਆਦਿ ...

ਪੂਰੀ ਖ਼ਬਰ »

ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਵਲੋਂ ਹੈਰੋਇਨ ਸਮੇਤ 1 ਗਿ੍ਫ਼ਤਾਰ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ, ਤਾਂ ਉਨ੍ਹਾਂ ਮੱਛੀ ਅੱਡੇ ਦੇ ਕੋਲ ...

ਪੂਰੀ ਖ਼ਬਰ »

ਫੈਡਰੇਸ਼ਨ ਗਰੇਵਾਲ ਨੂੰ ਜਨਰਲ ਇਜਲਾਸ 'ਚ ਨੁਮਾਇੰਦਗੀ ਦੇਣ 'ਤੇ ਕੀਤਾ ਧੰਨਵਾਦ

ਜਗਰਾੳਾੁ, 15 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਮੁੰਦਰੀ ਹਾਲ ਵਿਖੇ ਕੀਤੀ ਗਈ, ਉਸ ਵਿਚ ਸਿੱਖਾਂ ਦੀ ਜੁਝਾਰੂ ਜਥੇਬਦੀ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੂੰ ਵੀ ਚੋਣ ਪ੍ਰਕਿਰਿਆ 'ਚ ਫੈਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਸਰਕਾਰ ਨੂੰ ਮੰਗ ਪੱਤਰ

ਫ਼ਿਰੋਜ਼ਸ਼ਾਹ, 15 ਦਸੰਬਰ (ਸਰਬਜੀਤ ਸਿੰਘ ਧਾਲੀਵਾਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਘੱਲ ਖੁਰਦ/ਰੱਤਾ ਖੇੜਾ ਪੰਜਾਬ ਸਿੰਘ ਵਾਲਾ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਹਮਲਾ ਕਰਨ ਵਾਲੇ ਇਕੋ ਪਰਿਵਾਰ ਦੇ ਚਾਰ ਜੀਆਂ ਸਮੇਤ 5 ਿਖ਼ਲਾਫ਼ ਮੁਕੱਦਮਾ ਦਰਜ

ਤਲਵੰਡੀ ਭਾਈ, 15 ਦਸੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਦੇ ਦੋ ਪਰਿਵਾਰਾਂ 'ਚ ਚੱਲਦੇ ਜ਼ਮੀਨੀ ਝਗੜੇ ਦੀ ਰੰਜਿਸ਼ ਦੇ ਚੱਲਦਿਆਂ ਇਕ ਔਰਤ ਵਲੋਂ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ...

ਪੂਰੀ ਖ਼ਬਰ »

1 ਵਿਅਕਤੀ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਜਲਾਲਾਬਾਦ, 15 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਗਸ਼ਤ ਦੌਰਾਨ 450 ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਐੱਸ.ਆਈ. ਕਰਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਤੇ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰਾਂ ਵਲੋਂ 17 ਦਸੰਬਰ ਨੂੰ ਮੰਡਲ ਦਫ਼ਤਰ 'ਚ ਮਨਾਇਆ ਜਾਵੇਗਾ ਪੈਨਸ਼ਨਰਜ਼ ਦਿਵਸ

ਫ਼ਾਜ਼ਿਲਕਾ, 15 ਦਸੰਬਰ (ਅਮਰਜੀਤ ਸ਼ਰਮਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕ ਮੀਟਿੰਗ ਹਰਭਜਨ ਲਾਲ ਕੰਬੋਜ ਦੀ ਪ੍ਰਧਾਨਗੀ ਹੇਠ ਮੰਡਲ ਦਫ਼ਤਰ ਵਿਖੇ ਹੋਈ | ਜਿਸ ਵਿਚ ਵਰਿੰਦਰ ਕੁਮਾਰ, ਸ਼ਿਵ ਚਰਨ, ਭਜਨ ਲਾਲ, ਕਮਲ ਕਾਂਤ, ਸਕੱਤਰ ...

ਪੂਰੀ ਖ਼ਬਰ »

ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵੱਲੋਂ ਮੁਫ਼ਤ ਇਲਾਜ ਕੈਂਪ ਲਗਾਇਆ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਲੋਕਾਂ ਨੂੰ ਸਸਤਾ ਅਤੇ ਤਿਆਰੀ ਇਲਾਜ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਿਰੋਜ਼ਪੁਰ ਵਲੋਂ ਚੇਅਰਮੈਨ ਧਰਮਪਾਲ ਬਾਂਸਲ ਅਤੇ ਯੋਗੇਸ਼ ਬਾਂਸਲ ਦੀ ਅਗਵਾਈ ਹੇਠ ਮਾਲਵਾ ਖ਼ਾਲਸਾ ਸਕੂਲ ਬਗ਼ਦਾਦੀ ਗੇਟ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਤੀਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਵਧਾਈ

ਗੁਰੂਹਰਸਹਾਏ, 15 ਦਸੰਬਰ (ਹਰਚਰਨ ਸਿੰਘ ਸੰਧੂ)-ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਨੂੰ ਲਗਾਤਾਰ ਤੀਜੀ ਵਾਰ ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ 'ਤੇ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਸਾਬਕਾ ਪ੍ਰਧਾਨ ਹਰਜਿੰਦਰਪਾਲ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਦੀ ਮਮਦੋਟ ਇਕਾਈ ਗਠਿਤ

ਮਮਦੋਟ, 15 ਦਸੰਬਰ (ਸੁਖਦੇਵ ਸਿੰਘ ਸੰਗਮ)-ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਐੱਸ.ਪੀ. ਸਿੰਘ ਓਬਰਾਏ ਦੇ ਨਿਰਦੇਸ਼ਾਂ ਤਹਿਤ ਟਰੱਸਟ ਦੀ ਮੀਟਿੰਗ ਮਮਦੋਟ ਵਿਖੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਹਰਜਿੰਦਰ ਸਿੰਘ ਕਤਨਾ ਦੀ ਅਗਵਾਈ ਹੇਠ ਕੀਤੀ ਗਈ, ਜਿਸ ਮੌਕੇ ਟਰੱਸਟ ਦੀ ...

ਪੂਰੀ ਖ਼ਬਰ »

ਦਾਸ ਐਾਡ ਬਰਾਊਨ ਵਰਲਡ ਸਕੂਲ ਵਿਖੇ ਬੱਚਿਆਂ ਵਲੋਂ ਕਮਾਲ ਦੀਆਂ ਪੇਸ਼ਕਾਰੀਆਂ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਅੱਜ ਦੇ ਯੁੱਗ ਵਿਚ ਜਿੱਥੇ ਬੱਚੇ ਆਪਣੀ ਦਾਦੀ, ਨਾਨੀ ਦੀਆਂ ਕਹਾਣੀਆਂ ਨੂੰ ਸੁਣਨ ਤੋਂ ਵਾਂਝੇ ਰਹਿ ਜਾਂਦੇ ਹਨ, ਇਸ ਕਮੀ ਨੂੰ ਪੂਰਾ ਕਰਨ ਦੇ ਮਨੋਰਥ ਨਾਲ ਦਾਸ ਐਾਡ ਬਰਾਊਨ ਵਰਲਡ ਸਕੂਲ ਵਿਚ ਫੈਨਟੇਸੀਆ ਪੋ੍ਰਗਰਾਮ ਕੀਤਾ ...

ਪੂਰੀ ਖ਼ਬਰ »

ਮਰਚੰਟ ਨੇਵੀ ਟਰੇਨਿੰਗ ਦਾ ਦਾਖਲਾ ਇਮਤਿਹਾਨ ਕੇਂਦਰ ਬਣਿਆ ਜੀਜਸ ਐਾਡ ਮੈਰੀ ਕਾਨਵੈਂਟ ਸਕੂਲ

ਗੁਰੂਹਰਸਹਾਏ, 15 ਦਸੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ-ਸਾਦਿਕ ਰੋਡ 'ਤੇ ਸਥਿਤ ਜੀਜਸ ਐਾਡ ਮੈਰੀ ਕਾਨਵੈਂਟ ਸਕੂਲ ਦੀ ਸ਼ਾਨਦਾਰ ਰੇਟਿੰਗ ਦੇਖਦੇ ਹੋਏ ਤਰੀਕਸ਼ਮ ਮਰੀਨ ਸਰਵਿਸ ਪ੍ਰਾਈਵੇਟ ਲਿਮਟਿਡ ਵਲੋਂ ਸਕੂਲ ਵਿਖੇ ਮਰਚੰਟ ਨੇਵੀ ਟਰੇਨਿੰਗ ਦਾ ਦਾਖਲਾ ਇਮਤਿਹਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਦੀ ਸੂਝ ਨਾਲ ਬੁਢਾਪੇ 'ਚ ਤਲਾਕ ਲੈਣ ਆਇਆ ਪਰਿਵਾਰ ਫਿਰ ਵਸਿਆ

ਫ਼ਿਰੋਜ਼ਪੁਰ, 15 ਦਸੰਬਰ (ਰਾਕੇਸ਼ ਚਾਵਲਾ)-ਬੁਢਾਪੇ ਵਿਚ ਇਕ-ਦੂਜੇ ਦਾ ਸਾਥ ਬਣਨ ਦੀ ਬਜਾਏ ਆਪਸੀ ਮਨ-ਮੁਟਾਵ ਦੇ ਚੱਲਦੇ ਤਲਾਕ ਲੈਣ ਆਏ ਇਕ ਬਜ਼ੁਰਗ ਜੋੜੇ ਦਾ ਪਰਿਵਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਦੀ ਸੂਝ ਅਤੇ ਸਮਝਾਉਣ ਨਾਲ ਫਿਰ ਵੱਸ ਗਿਆ | 60 ...

ਪੂਰੀ ਖ਼ਬਰ »

ਨਸ਼ਿਆਂ ਵਾਂਗ ਬੱਚਿਆਂ 'ਤੇ ਨੌਜਵਾਨਾਂ ਨੂੰ ਅਸਲ ਜ਼ਿੰਦਗੀ ਤੋਂ ਦੂਰ ਲਿਜਾ ਰਹੀ ਹੈ 'ਪਬਜੀ' ਗੇਮ

ਤਲਵੰਡੀ ਭਾਈ, 15 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਅੰਦਰ ਜਿੱਥੇ ਨੌਜਵਾਨਾਂ ਦੇ ਨਸ਼ਿਆਂ 'ਚ ਗ੍ਰਸਤ ਹੋਣ ਦੀ ਅਲਾਮਤ ਤੋਂ ਖਹਿੜਾ ਨਹੀਂ ਛੁੱਟ ਰਿਹਾ ਹੈ, ਉੱਥੇ ਨਵੀਂ ਪੀੜ੍ਹੀ ਦੇ ਬੱਚੇ ਅਤੇ ਨੌਜਵਾਨ ਪਬਜੀ ਗੇਮ 'ਚ ਵਿਅਸਤ ਰਹਿਣ ਲੱਗੇ ਹਨ | ਇਸ ਨਾਲ ਬੱਚਿਆਂ ਦਾ ...

ਪੂਰੀ ਖ਼ਬਰ »

ਭਾਕਿਯੂ ਵਲੋਂ ਡੀ.ਸੀ. ਦਫ਼ਤਰ ਮੋਗਾ ਅੱਗੇ ਧਰਨਾ 17 ਦਸੰਬਰ ਨੂੰ

ਜ਼ੀਰਾ, 15 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਿਖ਼ਲਾਫ਼ ਪੰਜਾਬ ਸਰਕਾਰ ਵਲੋਂ ਦਰਜ ਕੀਤੇ ਗਏ ਪਰਚੇ ਰੱਦ ਕਰਵਾਉਣ ਅਤੇ ਹੋਰ ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਡੀ.ਸੀ. ਦਫ਼ਤਰ ਮੋਗਾ ਦੇ ਸਾਹਮਣੇ ਰੋਸ ...

ਪੂਰੀ ਖ਼ਬਰ »

ਰੋਟਰੀ ਕਲੱਬ ਜ਼ੀਰਾ ਦੀ ਮਹੀਨੇਵਾਰ ਮੀਟਿੰਗ

ਜ਼ੀਰਾ, 15 ਦਸੰਬਰ (ਮਨਜੀਤ ਸਿੰਘ ਢਿੱਲੋਂ)-ਰੋਟਰੀ ਕਲੱਬ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਰਾਜੇਸ਼ ਕੁਮਾਰ ਢੰਡ ਦੀ ਪ੍ਰਧਾਨਗੀ ਹੇਠ ਕਲੱਬ ਦੇ ਦਫ਼ਤਰ ਜ਼ੀਰਾ ਵਿਖੇ ਹੋਈ, ਜਿਸ ਵਿਚ ਕਲੱਬ ਦੇ ਅਹੁਦੇਦਾਰ ਅਤੇ ਮੈਂਬਰ ਸ਼ਾਮਿਲ ਹੋਏ | ਮੀਟਿੰਗ ਦੌਰਾਨ ਪਹਿਲਾਂ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਕਰਵਾਇਆ 'ਸਿੱਖ ਧਰਮ ਦੀ ਫ਼ਿਲਾਸਫ਼ੀ ਤੇ ਸਿਧਾਂਤ' 'ਤੇ ਸੈਮੀਨਾਰ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦਸਮੇਸ਼ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਸਿੱਖ ਧਰਮ ਦੀ ਫ਼ਿਲਾਸਫ਼ੀ ਅਤੇ ਸਿਧਾਂਤ' ਵਿਸ਼ੇ 'ਤੇ ਆਧਾਰਿਤ ਸੈਮੀਨਾਰ ਕਰਵਾਇਆ ਗਿਆ, ਜਿਸ ਦੇ ਪ੍ਰਧਾਨਗੀ ਮੰਡਲ ਵਿਚ ...

ਪੂਰੀ ਖ਼ਬਰ »

ਆਪਸੀ ਭਾਈਚਾਰਕ ਸਾਂਝ ਸਮਾਜਿਕ ਉੱਨਤੀ ਦਾ ਪਹਿਲਾ ਮੀਲ ਪੱਥਰ-ਸਾਹਿੱਤ ਸਭਾ

ਜਲਾਲਾਬਾਦ, 15 ਦਸੰਬਰ (ਕਰਨ ਚੁਚਰਾ)-ਸਾਹਿੱਤ ਸਭਾ (ਰਜਿ:) ਜਲਾਲਾਬਾਦ ਵਲੋਂ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ ¢ਇਸ ਮੀਟਿੰਗ ਦੀ ਪ੍ਰਧਾਨਗੀ ਮੈਡਮ ਪ੍ਰੀਤੀ ਬਬੁਟਾ ਨੇ ਕੀਤੀ ਅਤੇ ਮੰਚ ਦਾ ਸੰਚਾਲਨ ਸੰਦੀਪ ਝਾਂਬ ਨੇ ਕੀਤਾ¢ਜਲਾਲਾਬਾਦ ਸਾਹਿੱਤ ਸਭਾ ਸਮਾਜ 'ਚ ਵੱਧ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਖੂਈਆਂ ਸਰਵਰ, 15 ਦਸੰਬਰ (ਜਗਜੀਤ ਸਿੰਘ ਧਾਲੀਵਾਲ)-ਬੀਤੀ ਦੇਰ ਸ਼ਾਮ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਖੂਈਆਂ ਸਰਵਰ ਦੇ ਐਮ.ਸੀ.ਆਰ. ਹਸਪਤਾਲ 'ਚ ਲੈਬ ਦਾ ਕੰਮ ਕਰਦੇ ਕੁਲਦੀਪ ਕੁਮਾਰ ਪੁੱਤਰ ਸੂਰਜ ਮਲ ਵਾਸੀ ਧਰਮਪੁਰਾ ਹਸਪਤਾਲ ਤੋਂ ਜਾਣ ...

ਪੂਰੀ ਖ਼ਬਰ »

ਮੰਡੀ ਲਾਧੂਕਾ 'ਚ ਧੰਨ-ਧੰਨ ਬਾਬਾ ਭੂੰਮਣ ਸ਼ਾਹ ਜੀ ਦਾ ਸਤਿਸੰਗ ਕਰਵਾਇਆ

ਮੰਡੀ ਲਾਧੂਕਾ, 15 ਦਸੰਬਰ (ਮਨਪ੍ਰੀਤ ਸਿੰਘ ਸੈਣੀ/ਰਾਕੇਸ਼ ਛਾਬੜਾ)-ਸਥਾਨਕ ਮੰਡੀ ਲਾਧੂਕਾ ਦੀ ਅਨਾਜ ਮੰਡੀ ਵਿਚ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਭੂੰਮਣ ਸ਼ਾਹ ਜੀ ਦਾ ਸਤਿਸੰਗ ਕਰਵਾਇਆ ਗਿਆ | ਜਿਸ ਵਿਚ ਬਾਬਾ ਭੁੰਮਣ ਸਾਹ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਸਥਾਪਨਾ ਦਿਵਸ ਕੇਕ ਕੱਟ ਕੇ ਮਨਾਇਆ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਸੈਸ਼ਨ ਡਵੀਜ਼ਨ ਦੀ ਸਥਾਪਨਾ ਦਾ ਇਕ ਸਾਲ ਪੂਰਾ ਹੋਣ 'ਤੇ ਕੇਕ ਕੱਟ ਕੇ ਇਸ ਦੀ ਖ਼ੁਸ਼ੀ ਮਨਾਈ ਗਈ | ਇਸ ਮੌਕੇ 'ਤੇ ਜ਼ਿਲ੍ਹਾ ਸੈਸ਼ਨ ਜੱਜ ਤਰਸੇਮ ਮੰਗਲਾ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਮਾਪੇ ਅਧਿਆਪਕ ਮਿਲਣੀ ਦਿਵਸ ਮਨਾਇਆ

ਮੰਡੀ ਅਰਨੀਵਾਲਾ, 15 ਦਸੰਬਰ (ਨਿਸ਼ਾਨ ਸਿੰਘ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਬੰਨਾ ਵਾਲਾ ਵਿਖੇ ਸਕੂਲ ਮੁਖੀ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਲੋਂ ਪਿ੍ੰਸੀਪਲ ਭੁਸਰੀ ਦੀ ਅਗਵਾਈ ਹੇਠ ਹੈਲਮਟ ਪਾ ਕੇ ਗੱਡੀ ਚਲਾਉਣ ਲਈ ਜਾਗਰੂਕ ਮੁਹਿੰਮ ਸ਼ੁਰੂ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦਾ ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਖਿਆ ਦੇ ਨਾਲ ਨਾਲ ਸਮਾਜਿਕ ਖੇਤਰਾਂ ਵਿਚ ਵੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ | ਇਸੇ ਕੜ੍ਹੀ ਦੇ ਤਹਿਤ ਹੀ ਹੋਲੀ ...

ਪੂਰੀ ਖ਼ਬਰ »

ਡੱਬਵਾਲਾ ਕਲਾਂ ਵਿਖੇ ਵਿਧਾਇਕ ਰਮਿੰਦਰ ਆਵਲਾ ਵਲੋਂ ਸੀ.ਸੀ ਫਲੋਰਿੰਗ ਗਲੀਆਂ ਦਾ ਉਦਘਾਟਨ

ਮੰਡੀ ਅਰਨੀਵਾਲਾ, 15 ਦਸੰਬਰ (ਨਿਸ਼ਾਨ ਸਿੰਘ ਸੰਧੂ)-ਹਲਕਾ ਵਿਧਾਇਕ ਰਮਿੰਦਰ ਆਵਲਾ ਵਲੋਂ ਅੱਜ ਪਿੰਡ ਡੱਬਵਾਲਾ ਕਲਾਂ ਵਿਖੇ ਸੀ.ਸੀ ਫਲੋਰਿੰਗ ਗਲੀਆਂ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਪਿੰਡ ਵਿਚ 4.75 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਇਨ੍ਹਾਂ ਗਲੀਆਂ ਦਾ ਉਦਘਾਟਨ ...

ਪੂਰੀ ਖ਼ਬਰ »

ਸਰਕਾਰੀ ਤੌਰ 'ਤੇ ਆਵਾਜਾਈ ਪ੍ਰਬੰਧਾਂ ਦੀ ਘਾਟ ਕਾਰਨ ਲੋਕਾਂ ਨੂੰ ਝੱਲਣੀ ਪੈਂਦੀ ਭਾਰੀ ਪ੍ਰੇਸ਼ਾਨੀ

ਜਲਾਲਾਬਾਦ, 15 ਦਸੰਬਰ (ਕਰਨ ਚੁਚਰਾ)-ਭਾਵੇਂ ਦੇਸ਼ ਦੀ ਆਜਾਦੀ ਨੂੰ 70 ਸਾਲ ਤੋਂ ਵੀ ਵੱਧ ਸਾਲਾਂ ਦਾ ਸਮਾਂ ਹੋ ਚੁੱਕਿਆ ਹੈ ਪਰ ਜਲਾਲਾਬਾਦ ਹਲਕੇ ਦੇ ਲੋਕ ਅੱਜ ਵੀ ਆਵਾਜਾਈ ਦੇ ਪ੍ਰਬੰਧਾਂ ਦੀ ਘਾਟ ਹੋਣ ਕਾਰਨ ਮੁਸ਼ਕਲਾਂ ਨਾਲ ਘਿਰੇ ਅਤੇ ਪਛੜਿਆ ਮਹਿਸੂਸ ਕਰਦੇ ਹਨ | ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ 20 ਨੂੰ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਮਾਤਾ ਗੁੱਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮਾਤਾ ਗੁਜਰੀ ਸ੍ਰੀ ਸੁਖਮਣੀ ਸੇਵਾ ਸੁਸਾਇਟੀ ਫ਼ਾਜ਼ਿਲਕਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 20 ਦਸੰਬਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ...

ਪੂਰੀ ਖ਼ਬਰ »

ਅੰਮਿ੍ਤ ਮਾਡਲ ਸਕੂਲ ਦੀ ਸਿਮਰਨ ਦੀ ਕੁਸ਼ਤੀ ਵਿਚ ਖੇਡੋ ਇੰਡੀਆ ਮੁਕਾਬਲਿਆਂ ਲਈ ਚੋਣ

ਅਬੋਹਰ 15 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ) ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਕੁਸ਼ਤੀ ਮੁਕਾਬਲਿਆਂ ਵਿਚ ਸੋਨੇ ਦੇ ਮੈਡਲ ਜਿੱਤ ਕੇ ਨਾਮਣਾ ਖੱਟਣ ਵਾਲੀ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਿਮਰਨ ਦੀ ਚੋਣ ਖੇਡੋ ਇੰਡੀਆ ਮੁਕਾਬਲਿਆਂ ਲਈ ...

ਪੂਰੀ ਖ਼ਬਰ »

ਪੰਜਾਬੀ ਸਭਿਆਚਾਰ ਮੰਚ ਨੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਅਬੋਹਰ, 15 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬੀ ਸਭਿਆਚਾਰ ਮੰਚ ਵਲੋਂ 1971 ਦੀ ਭਾਰਤ ਪਾਕਿਸਤਾਨ ਜੰਗ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਵਿਜੈ ਦਿਵਸ ਮੌਕੇ ਇੱਥੇ ਸਨਬੀਮ ਸਕੂਲ ਵਿਚ ਰੱਖੇ ਪ੍ਰੋਗਰਾਮ ਦੌਰਾਨ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਤੇ ਮੁੱਖ ...

ਪੂਰੀ ਖ਼ਬਰ »

ਸ਼ਕਤੀ ਐਪ ਤੋਂ ਔਰਤਾਂ ਨੂੰ ਮਿਲੇਗੀ 24 ਘੰਟੇ ਸੁਰੱਖਿਆ

ਜਲਾਲਾਬਾਦ, 13 ਦਸੰਬਰ (ਕਰਨ ਚੁਚਰਾ)-ਸਥਾਨਕ ਸਾਂਝ ਕੇਂਦਰ ਸਿਟੀ ਜਲਾਲਾਬਾਦ ਵਿਚ ਸਾਂਝ ਕੇਂਦਰ ਕਮੇਟੀ ਇੰਚਾਰਜ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਸਾਂਝ ਕੇਂਦਰ ਕਮੇਟੀ ਦੇ ਮੈਂਬਰ ਆਤਮਾ ਨੰਦ, ਪ੍ਰੀਤੀ ਬਬੂਟਾ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਤਿੰਨ ਤਸਕਰ ਕਾਬੂ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀਆਂ ਦੋ ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ ਰਾਮਸਰਾ ਪਿੰਡ ਦੀ ਹੱਦ ਵਿਚੋਂ ਤਿੰਨ ਸ਼ਰਾਬ ਤਸਕਰਾਂ ਨੂੰ ਬਿਨਾਂ ਨੰਬਰੀ ਮੋਟਰ-ਸਾਈਕਲ ਅਤੇ 48 ਬੋਤਲਾਂ ਹਰਿਆਣਾ ...

ਪੂਰੀ ਖ਼ਬਰ »

ਨਗਰ ਕੌਾਸਲ ਦੀਆਂ ਨੇੜੇ ਆ ਰਹੀਆਂ ਵੋਟਾਂ ਨੂੰ ਲੈ ਕੇ ਠੰਢ ਵਿਚ ਬਣਾਈਆਂ ਜਾ ਰਹੀਆਂ ਸੜਕਾਂ ਘਟੀਆ ਮਟੀਰੀਅਲ ਪਾਏ ਜਾਣ ਕਾਰਨ ਹੋਣ ਲੱਗੀਆਂ ਨਕਾਰਾ

ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)- ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਅਤੇ ਬੱਸ ਅੱਡੇ ਦੀਆਂ ਬਣਨ ਜਾ ਰਹੀਆਂ ਬਲੈਕ ਰੋਡ ਲੋਕਾਂ 'ਚ ਚਰਚਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ ਕਿਉਂਕਿ ਇਹ ਸੜਕਾਂ ਦੋ ਦਿਨ ਪਹਿਲਾਂ ਹੀ ਮੀਂਹ ਦੇ ਮੌਸਮ ਅਤੇ ਰਾਤਾਂ ਦਾ ਫ਼ਾਇਦਾ ਉਠਾ ਕੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕੇਰਾਂ ਵਾਲੀ ਨੂੰ ਐੱਲ. ਈ. ਡੀ. ਭੇਟ

ਮੰਡੀ ਲਾਧੂਕਾ, 15 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਕੇਰਾਂ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਪੜੋ੍ਹ ਪੰਜਾਬ ਪੜਾਓ ਪੰਜਾਬ ਵਿਚ ਸੀ ਐਮ ਟੀ ਕੰਮ ਕਰ ਰਹੇ ਸੁਖਮੰਦਰ ਸਿੰਘ ਸੈਣੀ ਦੁਆਰਾ ਸਰਕਾਰੀ ਪ੍ਰਾਇਮਰੀ ਸਕੂਲ ਕੇਰਾਂ ਵਾਲੀ ਨੂੰ ਸਮਾਰਟ ...

ਪੂਰੀ ਖ਼ਬਰ »

ਦਾਸ ਐਾਡ ਬਰਾਊਨ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਨਾਚ ਤੇ ਕੋਰੀਓਗ੍ਰਾਫ਼ੀਆਂ ਰਾਹੀਂ ਕੁਦਰਤ ਨੂੰ ਸੰਭਾਲਣ ਦਾ ਸੱਦਾ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦਾਸ ਐਾਡ ਬਰਾਊਨ ਸਕੂਲ ਅੰਦਰ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕੁਦਰਤ ਦੀ ਸਾਂਭ-ਸੰਭਾਲ ਸਬੰਧੀ ਸੰਦੇਸ਼ ਦਿੰਦੇ ਹੋਏ ਮਨੁੱਖ ਨੂੰ ਪਾਣੀ, ਹਵਾ, ਧਰਤ, ਪਹਾੜ, ਸਤਰੰਗੀ ਪੀਂਘ ਦੇ ਮਾਧਿਅਮ ਰਾਹੀਂ ਮਿਲ ਰਹੀ ਵਡਮੁੱਲੀਆਂ ...

ਪੂਰੀ ਖ਼ਬਰ »

ਅਰੋੜਾ ਵਿਕਾਸ ਮੰਚ ਤੇ ਡੀ.ਐਸ.ਪੀ ਰਾਹੁਲ ਭਾਰਦਵਾਜ ਵਲੋਂ ਵੱਖ ਵੱਖ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਅਬੋਹਰ, 15 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਰੋੜਾ ਵਿਕਾਸ ਮੰਚ ਵਲੋਂ ਧੁੰਦ ਦੇ ਮੌਸਮ ਵਿਚ ਸੜਕਾਂ ਤੇ ਚੱਲਣ ਵਾਲੇ ਵਾਹਨਾਂ ਦੇ ਰਿਫ਼ਲੈਕਟਰ ਲਾਏ ਗਏ ਤਾਂ ਜੋ ਹੋਣ ਵਾਲੀਆਂ ਸੜਕ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ | ਇਸ ਮੌਕੇ ਤੇ ਡੀ.ਐੱਸ.ਪੀ ਰਾਹੁਲ ਭਾਰਦਵਾਜ ਤੇ ...

ਪੂਰੀ ਖ਼ਬਰ »

ਡੀ.ਏ.ਵੀ. ਨੈਸ਼ਨਲ ਸਪੋਰਟਸ ਅੰਡਰ-19 ਲੜਕੇ ਵਾਲੀਬਾਲ 'ਚ ਪੰਜਾਬ ਜੇਤੂ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਹੈਦਰਾਬਾਦ ਦੇ ਤੇਲੰਗਾਨਾ 'ਚ ਹੋਈ ਡੀ.ਏ.ਵੀ. ਨੈਸ਼ਨਲ ਸਪੋਰਟਸ ਅੰਡਰ-19 ਲੜਕੇ ਚੈਂਪੀਅਨਸ਼ਿਪ 'ਚ ਪੰਜਾਬ ਜੇਤੂ ਰਿਹਾ, ਜਿਸ ਵਿਚ ਫ਼ਿਰੋਜ਼ਪੁਰ ਤੋਂ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਲਖਵਿੰਦਰ ਸਿੰਘ ਸੰਧੂ ਦੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਚੁਣੇ ਜਾਣ ਦਾ ਅਕਾਲੀ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ

ਤਲਵੰਡੀ ਭਾਈ, 15 ਦਸੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਹੋਏ ਡੈਲੀਗੇਟ ਇਜਲਾਸ ਦੌਰਾਨ ਲੋਕਤੰਤਰੀ ਢੰਗ ਨਾਲ ਹੋਈ ਚੋਣ ਮੌਕੇ ਸੁਖਬੀਰ ਸਿੰਘ ਬਾਦਲ ਦੇ ਮੁੜ ਤੀਜੀ ...

ਪੂਰੀ ਖ਼ਬਰ »

ਜਥੇਦਾਰ ਸਤਪਾਲ ਸਿੰਘ ਵਲੋਂ ਗੁਰਦੁਆਰਾ ਕਲਗ਼ੀਧਰ ਸਾਹਿਬ ਨੂੰ ਦਰੀਆਂ ਅਤੇ ਬਰਤਨ ਕੀਤੇ ਭੇਟ

ਤਲਵੰਡੀ ਭਾਈ, 15 ਦਸੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਵਲੋਂ ਗੁਰਦੁਆਰਾ ਸਾਹਿਬ ਲਈ ਭੇਜੇ ਗਏ ਬਰਤਨ ਅਤੇ ਦਰੀਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਪਾਲ ਸਿੰਘ ਵਲੋਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਆਵਾਰਾ ਡੰਗਰਾਂ ਤੇ ਖ਼ੰੂਖਾਰ ਆਵਾਰਾ ਕੁੱਤਿਆਂ ਦੀ ਵਧ ਰਹੀ ਤਾਦਾਦ 'ਤੇ ਚਿੰਤਾ ਪ੍ਰਗਟਾਈ

ਤਲਵੰਡੀ ਭਾਈ, 15 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਘੱਲ ਖੁਰਦ ਇਕਾਈ ਦੀ ਇਕੱਤਰਤਾ ਘੱਲ ਖੁਰਦ ਵਿਖੇ ਬਲਾਕ ਮੁੱਖ ਸਕੱਤਰ ਬਲਜੀਤ ਸਿੰਘ ਭੰਗਾਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਜਥੇਬੰਦੀ ਦੇ ਸੂਬਾਈ ਉਪ ਪ੍ਰਧਾਨ ...

ਪੂਰੀ ਖ਼ਬਰ »

ਵੱਖ-ਵੱਖ ਮੁਹੱਲਿਆਂ 'ਚ ਕੱਢੀ ਪ੍ਰਭਾਤ ਫੇਰੀ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਲੋਕਾਂ ਨੂੰ ਸਵੇਰੇ ਉੱਠ ਪ੍ਰਮਾਤਮਾ ਦਾ ਨਾਮ ਧਿਆਉਣ ਲਈ ਪੇ੍ਰਰਿਤ ਕਰਦਿਆਂ ਪ੍ਰਭਾਤ ਫੇਰੀ ਮੰਡਲ ਨੇ ਬਾਂਸੀ ਗੇਟ ਅਤੇ ਮੰਡਲ ਗੋਲਡਨ ਐਨਕਲੇਵ ਤੋਂ ਚੱਲ ਕੇ ਨਗਰ, ਗਲੀਆਂ ਵਿਚ ਪ੍ਰਭਾਤ ਫੇਰੀ ਕੱਢੀ, ਜਿਸ ਵਿਚ ਕਾਫ਼ੀ ...

ਪੂਰੀ ਖ਼ਬਰ »

ਕਮਲ ਸ਼ਰਮਾ ਰੋਟਰੀ ਕਲੱਬ ਫ਼ਿਰੋਜ਼ਪੁਰ ਛਾਉਣੀ ਦੇ ਸਰਬਸੰਮਤੀ ਨਾਲ ਚੁਣੇ ਸਕੱਤਰ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਰੋਟਰੀ ਇੰਟਰਨੈਸ਼ਨਲ ਡਿਸਟਿਕ 3090 ਦੇ ਸੈਮੀਨਾਰ ਡਿਸਟਿਕ ਗਵਰਨਰ (2020-21) ਵਿਜੇ ਅਰੋੜਾ, ਸੈਕਟਰੀ ਜਨਰਲ (2020-21) ਰੋਟੇਰੀਅਨ ਅਸ਼ੋਕ ਬਹਿਲ ਦੀ ਅਗਵਾਈ ਹੇਠ ਹੋਇਆ, ਜਿਸ ਦੌਰਾਨ ਸਮਾਜ ਸੇਵਾ ਨੂੰ ਪਿਛਲੇ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦਿੱਤੀਆਂ ਵਧਾਈਆਂ

ਗੁਰੂਹਰਸਹਾਏ, 15 ਦਸੰਬਰ (ਹਰਚਰਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਪੂਰੀ ਹੋਣ 'ਤੇ ਸਟੇਟ ਪੱਧਰ ਦੇ ਡੈਲੀਗੇਟਾਂ ਦੀ ਚੋਣ ਕੀਤੀ ਗਈ, ਜਿੱਥੇ ਹਲਕਾ ਗੁਰੂਹਰਸਹਾਏ 'ਚੋਂ 47300 ਅਕਾਲੀ ਮੈਂਬਰ ਭਰਤੀ ਤੇ ਹਲਕੇ ਵਿਚੋਂ ਹੀ 473 ਡੈਲੀਗੇਟ ਬਣੇ, ਜਿਨ੍ਹਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX