ਤਾਜਾ ਖ਼ਬਰਾਂ


ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 1 hour ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 1 hour ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 2 hours ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 2 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 3 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 3 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 3 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 4 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 4 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 5 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 5 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 5 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 6 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 6 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 6 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 6 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 7 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 6 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ਼ੋ੍ਰਮਣੀ ਭਗਤ ਨਾਮਦੇਵ ਦੇ ਪ੍ਰਲੋਕ ਗਮਨ ਦਿਵਸ ਮੌਕੇ ਗੁ: ਤਪਿਆਣਾ ਸਾਹਿਬ ਘੁਮਾਣ ਤੋਂ ਸਜਾਇਆ ਨਗਰ ਕੀਰਤਨ

ਘੁਮਾਣ, 13 ਜਨਵਰੀ (ਬੰਮਰਾਹ, ਬਾਵਾ)- ਸ਼ੋ੍ਰਮਣੀ ਭਗਤ ਨਾਮਦੇਵ ਦੇ 670ਵੇਂ ਪ੍ਰਲੋਕ ਗਮਨ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਇਲਾਕੇ ਦੀ ਸੰਗਤ ਵਲੋਂ ਪਿਛਲੇ ਦੋ ਦਿਨਾਂ ਤੋਂ ਧਾਰਮਿਕ ਸਮਾਗਮ ਕਰਵਾਏ ...

ਪੂਰੀ ਖ਼ਬਰ »

ਸਟਾਲਵਾਰਟ ਇੰਟਰਨੈਸ਼ਨਲ ਸਕੂਲ 'ਚ ਪ੍ਰਬੰਧਕਾਂ ਨੇ ਪਲੇਠੀ ਲੋਹੜੀ ਮਨਾਈ

ਬਟਾਲਾ, 13 ਜਨਵਰੀ (ਕਾਹਲੋਂ)-ਆਈ.ਸੀ.ਐਸ.ਈ. ਅਧੀਨ ਸਥਾਨਕ ਗੋਖੂਵਾਲ ਬਾਈਪਾਸ ਰਾਸ਼ਟਰੀ ਮਾਰਗ 'ਤੇ ਨਵੇਂ ਖੁੱਲ੍ਹੇ ਮਿਆਰੀ ਸਕੂਲ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਲੋਹੜੀ ਦਾ ਤਿਉਹਾਰ ਬੜੇ ਚਾਵਾਂ ਅਤੇ ਉਮੰਗਾਂ ਨਾਲ ਮਨਾਇਆ ਗਿਆ, ਜਿਸ ਦੀ ਅਗਵਾਈ ਉਘੇ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ ਇਕ ਦੀ ਮੌਤ-ਦੋ ਜ਼ਖ਼ਮੀ

ਕਿਲ੍ਹਾ ਲਾਲ ਸਿੰਘ, 13 ਜਨਵਰੀ (ਬਲਬੀਰ ਸਿੰਘ)- ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਹੋਣ 'ਤੇ ਇੱਕ ਵਿਅਕਤੀ ਦੀ ਮੌਤ ਅਤੇ ਦੋ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ਕਿਲ੍ਹਾ ਲਾਲ ਸਿੰਘ ਵਿਖੇ ਦਰਜ ਕਰਵਾਏ ਆਪਣੇ ਬਿਆਨਾਂ ਵਿਚ ਬਿੰਦਰ ਮਸੀਹ ਪੁੱਤਰ ...

ਪੂਰੀ ਖ਼ਬਰ »

ਚਿੱਟੇ ਸਹਿਤ ਵਿਅਕਤੀ ਗਿ੍ਫ਼ਤਾਰ

ਡਮਟਾਲ, 13 ਜਨਵਰੀ (ਰਾਕੇਸ਼ ਕੁਮਾਰ)- ਥਾਣਾ ਫ਼ਤਿਹਪੁਰ ਦੀ ਟੀਮ ਨੇ ਇਲਾਕੇ ਵਿਚ ਫੈਲ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਚਿੱਟੇ ਦੇ ਕਾਰੋਬਾਰੀਆਂ ਨੂੰ ਫੜਨ ਲਈ ਦਿਨ-ਰਾਤ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਤਹਿਤ ਫ਼ਤਿਹਪੁਰ ਪੁਲਿਸ ਦੀ ਟੀਮ ਨੇ ਜਸੂਰ-ਤਲਵਾੜਾ ਰੋਡ ...

ਪੂਰੀ ਖ਼ਬਰ »

ਝਗੜੇ ਦੇ ਮਾਮਲੇ 'ਚ 4 ਵਿਅਕਤੀਆਂ 'ਤੇ ਮਾਮਲਾ ਦਰਜ

ਬਟਾਲਾ, 13 ਜਨਵਰੀ (ਹਰਦੇਵ ਸਿੰਘ ਸੰਧੂ)-ਬੀਤੀ ਸ਼ਾਮ ਬਟਾਲਾ 'ਚ ਹੋਏ ਝਗੜੇ ਨੂੰ ਲੈ ਕੇ 4 ਵਿਅਕਤੀਆਂ 'ਤੇ ਮਾਮਲਾ ਦਰਜ ਹੋਣ ਦੀ ਖ਼ਬਰ ਹੈ | ਇਸ ਬਾਰੇ ਥਾਣਾ ਸਿਟੀ ਦੇ ਐਸ.ਐਚ.ਓ. ਸੁਖਵਿੰਦਰ ਸਿੰਘ ਤੇ ਤਫਤੀਸ਼ ਅਫ਼ਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਹਾਥੀ ਗੇਟ ਚੌਕ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਵੀ ਸ਼ਰੇ੍ਹਆਮ ਵਿਕੀ ਚਾਈਨਾ ਡੋਰ

ਗੁਰਦਾਸਪੁਰ, 13 ਜਨਵਰੀ (ਆਲਮਬੀਰ ਸਿੰਘ)- ਪਿਛਲੇ ਕਈ ਸਾਲਾਂ ਤੋਂ ਸ਼ਰੇਆਮ ਦੁਕਾਨਾਂ 'ਤੇ ਵੇਚੀ ਜਾ ਰਹੀ ਚਾਈਨਾ ਡੋਰ ਨੰੂ ਭਾਰੀ ਜੱਦੋ ਜਹਿਦ ਦੇ ਬਾਅਦ ਵੀ ਪ੍ਰਸ਼ਾਸਨ ਬੰਦ ਨਹੀਂ ਕਰਵਾ ਸਕਿਆ | ਇਸ ਵਾਰ ਫਿਰ ਲੋਹੜੀ ਦੇ ਤਿਉਹਾਰ 'ਤੇ ਚਾਈਨਾ ਡੋਰ ਸ਼ਹਿਰਾਂ ਅਤੇ ਪਿੰਡਾਂ ...

ਪੂਰੀ ਖ਼ਬਰ »

ਭਾਜਪਾ ਨੇ ਸੀ. ਏ. ਏ. ਨੂੰ ਨਾ ਲਾਗੂ ਕਰਨ 'ਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਅੱਜ ਭਾਜਪਾ ਗੁਰਦਾਸਪੁਰ ਇਕਾਈ ਵਲੋਂ ਪੰਜਾਬ ਵਿਚ ਨਾਗਰਿਕਤਾ ਸੋਧ ਐਕਟ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਸੰਬੋਧਨ ਕਰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਬਿਜਲੀ ਦੇ ਟੁੱਟੇ ਖੰਭੇ ਨੂੰ ਠੀਕ ਨਾ ਕਰਨ 'ਤੇ ਖ਼ਪਤਕਾਰਾਂ ਅਤੇ ਦੁਕਾਨਦਾਰਾਂ 'ਚ ਰੋਸ

ਕਾਹਨੂੰਵਾਨ, 13 ਜਨਵਰੀ (ਹਰਜਿੰਦਰ ਸਿੰਘ ਜੱਜ)-ਜੀ.ਟੀ. ਰੋਡ ਗੁਰਦਾਸਪੁਰ ਦੇ ਨਾਲ ਲਗਦੇ ਨਹਿਰੀ ਵਿਭਾਗ ਦੇ ਰੈਸਟ ਹਾਊਸ ਸਠਿਆਲੀ ਦੇੇ ਨਜ਼ਦੀਕ ਘਰਾਂ ਅਤੇ ਦੁਕਾਨਾਂ ਕੋਲ ਪਿਛਲੇ ਡੇਢ ਸਾਲ ਤੋਂ ਟੁੱਟੇ ਹੋਏ ਬਿਜਲੀ ਦੇ ਖੰਬੇ ਨੂੰ ਨਾ ਠੀ ਕਰਨ 'ਤੇ ਬਿਜਲੀ ਅਧਿਕਾਰੀਆਂ ...

ਪੂਰੀ ਖ਼ਬਰ »

ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਲੋਹੜੀ ਦੇ ਰੰਗ ਕੀਤੇ ਫਿੱਕੇ

ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਅੱਜ ਸਵੇਰ ਤੋਂ ਹੋ ਪੈ ਰਹੇ ਲਗਾਤਾਰ ਮੀਂਹ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ | ਉੱਥੇ ਲੋਹੜੀ ਦੇ ਪਵਿੱਤਰ ਤਿਉਹਾਰ 'ਤੇ ਲੋਕਾਂ ਦੇ ਸਧਰਾਂ ਅਤੇ ਚਾਵਾਂ 'ਤੇ ਪਾਣੀ ਫੇਰ ਦਿੱਤਾ ਕਿਉਂਕਿ ਤਕਰੀਬਨ ਹਰ ਘਰ ਵਿਚ ...

ਪੂਰੀ ਖ਼ਬਰ »

ਸਾਡੇ ਚਾਨਣ ਮੁਨਾਰੇ-ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਹਲੋਵਾਲੀ

ਕੋਟਲੀ ਸੂਰਤ ਮੱਲ੍ਹੀ, 13 ਜਨਵਰੀ (ਕੁਲਦੀਪ ਸਿੰਘ ਨਾਗਰਾ)- ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਹਲੋਵਾਲੀ ਸੰਸਥਾ ਦੇ ਐਮ.ਡੀ. ਪ੍ਰੀਤਮ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਬੁਲੰਦੀਆਂ ਛੂਹ ਰਿਹਾ ਹੈ ਤੇ ਸਕੂਲ 'ਚ ਇਲਾਕੇ ਦੇ ਬੱਚਿਆਂ ਨੂੰ ਆਧੁਨਿਕ ...

ਪੂਰੀ ਖ਼ਬਰ »

ਗ੍ਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਦੌੜ ਮੁਕਾਬਲਾ ਕਰਵਾਇਆ

ਬਹਿਰਾਮਪੁਰ, 13 ਜਨਵਰੀ (ਬਲਬੀਰ ਸਿੰਘ ਕੋਲਾ)-ਨੌਜਵਾਨਾਂ ਨੰੂ ਖੇਡਾਂ ਨਾਲ ਜੋੜਨ ਦੇ ਮਨੋਰਥ ਨਾਲ ਗਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਸਭਾ ਦੇ ਪ੍ਰਧਾਨ ਵਿਜੇ ਸਲਾਰੀਆ ਦੀ ਅਗਵਾਈ ਹੇਠ ਲੜਕਿਆਂ ਦੀ 5 ਕਿੱਲੋਮੀਟਰ ਅਤੇ ਲੜਕੀਆਂ ਦੀ 3 ਕਿੱਲੋਮੀਟਰ ਦੌੜ ਪ੍ਰਤੀਯੋਗਤਾ ...

ਪੂਰੀ ਖ਼ਬਰ »

ਪਿੰਡ ਖੁਦਾਦਪੁਰ 'ਚ ਸਰਪੰਚ ਵਲੋਂ ਨੌਜਵਾਨਾਂ ਨੂੰ ਵਾਲੀਬਾਲ ਕਿੱਟ ਭੇਟ

ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਨੌਜਵਾਨਾਂ ਵਿਚ ਖੇਡਾਂ ਨੰੂ ਉਤਸ਼ਾਹਿਤ ਕਰਨ ਦੇ ਮਕਸਦ ਅਤੇ ਨੌਜਵਾਨਾਂ ਨੰੂ ਨਸ਼ਿਆਂ ਤੋਂ ਬਚੇ ਰਹਿਣ ਲਈ ਪਿੰਡ ਖੁਦਾਦਪੁਰ ਦੇ ਨੌਜਵਾਨ ਸਰਪੰਚ ਵਲੋਂ ਲੋਹੜੀ ਦੇ ਤਿਉਹਾਰ 'ਤੇ ਆਪਣੇ ਪਿੰਡ ਦੇ ਨੌਜਵਾਨਾਂ ਨੰੂ ...

ਪੂਰੀ ਖ਼ਬਰ »

15 ਜਨਵਰੀ ਨੂੰ ਮਨਾਇਆ ਜਾਵੇਗਾ ਸੈਨਾ ਦਿਵਸ

ਪੁਰਾਣਾ ਸ਼ਾਲਾ, 13 ਜਨਵਰੀ (ਅਸ਼ੋਕ ਸ਼ਰਮਾ)-ਭਾਰਤੀ ਸੈਨਾ ਹਰ ਸਾਲ 15 ਜਨਵਰੀ ਨੂੰ ਸੈਨਾ ਦਿਵਸ ਦੇ ਤੌਰ 'ਤੇ ਮਨਾਉਂਦੀ ਹੈ | 15 ਜਨਵਰੀ 1949 ਨੂੰ ਭਾਰਤੀ ਸੈਨਾ ਨੇ ਅੰਗਰੇਜ਼ ਸਰਕਾਰ ਦੇ ਆਖ਼ਰੀ ਕਮਾਂਡਰ ਇਨ ਚੀਫ਼ ਜਨਰਲ ਸਰ ਫਰਾਂਸਿਸ ਬੁਚਰ ਤੋਂ ਭਾਰਤੀ ਸੈਨਾ ਦੇ ਪ੍ਰਮੁੱਖ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਐੱਸ. ਡੀ. ਕਾਲਜ 'ਚ ਲੋਹੜੀ ਮਨਾਈ

ਗੁਰਦਾਸਪੁਰ, 13 ਜਨਵਰੀ (ਸੁਖਵੀਰ ਸਿੰਘ ਸੈਣੀ)- ਸਥਾਨਕ ਕਾਹਨੂੰਵਾਨ ਰੋਡ ਸਥਿਤ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਵਿਖੇ ਪਿ੍ੰਸੀਪਲ ਡਾ: ਨੀਰੂ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਐਨ.ਐੱਸ.ਐੱਸ., ਯੂਥ ਕਲੱਬ, ਸੈਂਟਰਲ ਐਸੋਸੀਏਸ਼ਨ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ ...

ਪੂਰੀ ਖ਼ਬਰ »

ਅਣਦੇਖੀਆਂ ਦਾ ਸ਼ਿਕਾਰ ਸਰਕਾਰੀ ਇਮਾਰਤਾਂ ਨੇ ਧਾਰਿਆ ਖੰਡਰਾਂ ਦਾ ਰੂਪ

ਗੁਰਦਾਸਪੁਰ, 13 ਜਨਵਰੀ (ਗੁਰਪ੍ਰਤਾਪ ਸਿੰਘ)-ਸਮੇਂ ਦੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਦੀਆਂ ਅਣਦੇਖੀਆਂ ਕਾਰਨ ਸ਼ਹਿਰ ਅੰਦਰ ਕਈ ਸਰਕਾਰੀ ਇਮਾਰਤਾਂ ਖੰਡਰ ਦਾ ਰੂਪ ਧਾਰਨ ਕਰ ਚੁੱਕੀਆਂ ਹਨ ਅਤੇ ਕਈ ਨਵੀਆਂ ਬਣੀਆਂ ਇਮਾਰਤਾਂ ਵੀ ਖੰਡਰ ਬਣਨ ਦੀ ਤਿਆਰੀ ਵਿਚ ਹਨ | ਇਸ ਦੀ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਵਿਖੇ ਧੀਆਂ ਨੂੰ ਸਮਰਪਿਤ ਲੋਹੜੀ ਮਨਾਈ

ਬਟਾਲਾ, 13 ਜਨਵਰੀ (ਕਾਹਲੋਂ)- ਭਾਈ ਗੁਰਦਾਸ ਅਕੈਡਮੀ ਗਾਦੜੀਆਂ ਦੇ ਖੁੱਲੇ੍ਹ ਵਿਹੜੇ ਵਿਚ ਬੱਚੇ, ਮਾਪੇ ਅਤੇ ਸਟਾਫ਼ ਵਲੋਂ ਰਲ ਮਿਲ ਕੇ ਧੀਆਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਬੱਚਿਆਂ ਨੇ ਟੋਲੀਆਂ ਬਣਾ ਕੇ ਲੋਹੜੀ ਦੇ ਰਵਾਇਤੀ ਗੀਤ ਗਾਏ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਮਨਾਇਆ ਲੋਹੜੀ ਦਾ ਤਿਉਹਾਰ

ਬਟਾਲਾ, 13 ਜਨਵਰੀ (ਕਾਹਲੋਂ)- ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ ਵਿਚ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਾਰੇ ਬੱਚੇ ਲੋਹੜੀ ਦੇ ਗੀਤ ਗਾਉਂਦੇ ਨਜ਼ਰ ਆਏ ਅਤੇ ਸਕੂਲ ਦਾ ਸਟਾਫ਼ ਵੀ ਬੋਲੀਆਂ ਪਾ ਕੇ ਸਾਡੇ ...

ਪੂਰੀ ਖ਼ਬਰ »

ਦੇਸ਼-ਵਿਦੇਸ਼ਾਂ ਤੋਂ ਪਹੰੁਚੀਆ ਸੰਗਤਾਂ ਦਾ ਹਾਰਦਿਕ ਸਵਾਗਤ-ਚੀਮਾ

ਘੁਮਾਣ, 13 ਜਨਵਰੀ (ਬੰਮਰਾਹ)-ਸ਼ੋ੍ਰਮਣੀ ਭਗਤ ਨਾਮਦੇਵ ਦੇ ਪ੍ਰਲੋਕ ਦਿਵਸ ਮੌਕੇ ਉਨ੍ਹਾਂ ਨੂੰ ਕੋਟਨ-ਕੋਟ ਪ੍ਰਣਾਮ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾਈ ਕੋਰ ਕਮੇਟੀ ਮੈਂਬਰ ਅਮਰਿੰਦਰ ਸਿੰਘ ਅੰਮੂ ਨੇ ਦੇਸ਼-ਵਿਦੇਸ਼ਾਂ ਤੋਂ ਇਸ ਪਵਿੱਤਰ ਧਰਤੀ 'ਤੇ ਪਹੰੁਚਣ 'ਤੇ ...

ਪੂਰੀ ਖ਼ਬਰ »

ਦੇਸ਼-ਵਿਦੇਸ਼ਾਂ ਤੋਂ ਪੁੱਜੀਆਂ ਸੰਗਤਾਂ ਲਈ ਘੁਮਾਣ ਵਾਸੀਆਂ ਨੇ ਰਿਹਾਇਸ਼ ਲਈ ਆਪਣੇ ਘਰਾਂ ਦੇ ਦਰਵਾਜ਼ੇ ਖੋਲ੍ਹੇ-ਹਰਪਾਲ ਸਿੰਘ

ਘੁਮਾਣ, 13 ਜਨਵਰੀ (ਬੰਮਰਾਹ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਲੋਕ ਗਮਨ ਦਿਵਸ ਅਤੇ ਮੇਲਾ ਮਾਘੀ ਘੁਮਾਣ ਵਿਖੇ ਪੁੱਜੀਆਂ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਦਾ ਹਾਰਦਿਕ ਸਵਾਗਤ ਕੀਤਾ ਜਾਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਪਾਲ ਸਿੰਘ ਘੁਮਾਣ ...

ਪੂਰੀ ਖ਼ਬਰ »

ਸਰਪੰਚ ਪਰਮਜੀਤ ਸਿੰਘ ਦੀ ਅਗਵਾਈ 'ਚ ਪਿੰਡ ਬੋਲੇਵਾਲ ਵਿਖੇ ਇੰਟਰਲਾਕ ਇੱਟਾਂ ਨਾਲ ਗਲੀਆਂ ਦਾ ਕੰਮ ਸ਼ੁਰੂ

ਘੁਮਾਣ, 13 ਜਨਵਰੀ (ਬੰਮਰਾਹ)- ਨਜ਼ਦੀਕੀ ਪਿੰਡ ਬੋਲੇਵਾਲ ਵਿਖੇ ਸਰਪੰਚ ਪਰਮਜੀਤ ਸਿੰਘ ਬੋਲੇਵਾਲ ਦੀ ਅਗਵਾਈ 'ਚ ਪਿੰਡ ਦੀਆਂ ਗਲੀਆਂ ਨੂੰ ਇੰਟਰਲਾਕ ਇੱਟਾਂ ਨਾਲ ਬਣਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਸਰਪੰਚ ਪਰਮਜੀਤ ਸਿੰਘ ਬੋਲੇਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਹੋਈ ਨਵੀਂ ਚੋਣ

ਹਰਚੋਵਾਲ, 13 ਜਨਵਰੀ (ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਲ ਹਰਚੋਵਾਲ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਥਾਨਕ ਬਲਾਕ ਇਲਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਹ ਚੋਣ ਸੂਬਾ ਮੀਤ ਪ੍ਰਧਾਨ ਡਾ. ਅਵਤਾਰ ...

ਪੂਰੀ ਖ਼ਬਰ »

ਸੰਸਕ੍ਰਿਤੀ ਸਾਹਨੀ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਬਟਾਲਾ, 13 ਜਨਵਰੀ (ਬੁੱਟਰ)-ਸੰਸਕ੍ਰਿਤੀ ਸਾਹਨੀ ਸਕੂਲ 'ਚ ਲੋਹੜੀ ਦਾ ਤਿਉਹਾਰ ਪਿ੍ੰਸੀਪਲ ਅਮਲਾ ਸਾਹਨੀ ਦੀ ਅਗਵਾਈ 'ਚ ਮਨਾਇਆ ਗਿਆ | ਸਕੂਲ ਬੱਚਿਆਂ ਤੇ ਸਟਾਫ਼ ਵਲੋਂ ਲੋਹੜੀ ਦਾ ਭੁੱਗਾ ਬਾਲ ਕੇ ਲੋਹੜੀ ਦੇ ਗੀਤਾਂ ਤੋਂ ਇਲਾਵਾ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ...

ਪੂਰੀ ਖ਼ਬਰ »

ਅਵਤਾਰ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਵਡਾਲਾ ਬਾਂਗਰ, 13 ਜਨਵਰੀ (ਭੁੰਬਲੀ, ਘੁੰਮਣ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਵਡਾਲਾ ਬਾਂਗਰ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਪਾਕਿਸਤਾਨ ਸਰਕਾਰ ਹਿੰਦੂ ਸਿੱਖ ਪਰਿਵਾਰਾਂ ਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ-ਭਾਜਪਾ ਆਗੂ

ਦੀਨਾਨਗਰ, 13 ਜਨਵਰੀ (ਸੰਧੂ/ਸੋਢੀ/ਸ਼ਰਮਾ)-ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕਾਂਗਰਸ ਪਾਰਟੀ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰ ਰਹੀਆਂ ਹਨ | ਇਸ ਬਿੱਲ ਦੇ ਲਾਗੂ ਹੋਣ ਨਾਲ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤੀ ਮਿਲੇਗੀ ਤੇ ਆਪਸੀ ...

ਪੂਰੀ ਖ਼ਬਰ »

ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਧਾਰੀਵਾਲ, 13 ਜਨਵਰੀ (ਜੇਮਸ ਨਾਹਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਦੇ 7ਵੀਂ ਤੋਂ 9ਵੀਂ ਤੱਕ ਦੇ ਵਿੱਦਿਆਰਥੀਆਂ ਸਕੂਲ ਪਿੰ੍ਰਸੀਪਲ ਗਗਨਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਕਲਿਆਣਪੁਰ ...

ਪੂਰੀ ਖ਼ਬਰ »

ਘਰੋਟਾ ਮੋੜ 'ਤੇ ਆਦਮਕੱਦ ਬੁੱਤ ਅਤੇ ਮਹਾਰਾਣਾ ਪ੍ਰਤਾਪ ਚੌਕ ਬਣਾਉਣ ਦੀ ਮੰਗ ਹੋਈ ਤੇਜ਼

ਘਰੋਟਾ, 13 ਜਨਵਰੀ (ਸੰਜੀਵ ਗੁਪਤਾ)-ਘਰੋਟਾ-ਨਾਲਾ ਮੋੜ 'ਤੇ ਆਦਮ ਕੱਦ ਬੁੱਤ ਅਤੇ ਚੌਕ ਦਾ ਨਾਂਅ ਮਹਾਰਾਣਾ ਪ੍ਰਤਾਪ ਰੱਖਣ ਦੀ ਮੰਗ ਨੰੂ ਲੈ ਕੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਹਾਜ਼ਰ 25 ਪਿੰਡਾਂ ਦੇ ਰਾਜਪੂਤ ਬਰਾਦਰੀ ਨਾਲ ਸਬੰਧਿਤ ਲੋਕਾਂ ਨੇ ਦਸਖਤ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਦੀ ਚੋਣ ਮਨਦੀਪ ਸਿੰਘ ਖੱਖ ਮੁੜ ਬਣੇ ਜ਼ਿਲ੍ਹਾ ਪ੍ਰਧਾਨ

ਕਾਦੀਆਂ, 13 ਜਨਵਰੀ (ਗੁਰਪ੍ਰੀਤ ਸਿੰਘ)- ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰ ਰਜਿ: 31 ਦੀ ਵਿਸ਼ੇਸ਼ ਬੈਠਕ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਕਮੇਟੀ ਦੇ ਸੀਨੀ: ਮੀਤ ਪ੍ਰਧਾਨ ਜਗਰੂਪ ਸਿੰਘ ਕੋਟਲਾ ਸੂਬਾ ਸਿੰਘ ਦੀ ਅਗਵਾਈ ਹੇਠ ਕਾਦੀਆਂ ਬੱਸ ਸਟੈਂਡ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਸਵਾਮੀ ਵਿਵੇਕਾਨੰਦ ਦਾ ਜਨਮ ਦਿਨ ਮਨਾਇਆ

ਗੁਰਦਾਸਪੁਰ, 13 ਜਨਵਰੀ (ਸੁਖਵੀਰ ਸਿੰਘ ਸੈਣੀ)- ਯੂਥ ਕਾਂਗਰਸ ਨੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਮਿਲਕ ਪਲਾਂਟ ਐਡਵੋਕੇਟ ਬਲਜੀਤ ਸਿੰਘ ਪਾਹੜਾ ਅਤੇ ਪੰਜਾਬ ਜਨਰਲ ਸਕੱਤਰ ਯੂਥ ਕਾਂਗਰਸ ਕੇ.ਪੀ. ਪਾਹੜਾ ਦੀ ਅਗਵਾਈ ਵਿਚ ਸੁਆਮੀ ਵਿਵੇਕਾਨੰਦ ਦਾ ਜਨਮ ਦਿਨ ਮਨਾਇਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ 'ਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ

ਨਿੱਕੇ ਘੁੰਮਣ, 13 ਜਨਵਰੀ (ਸਤਬੀਰ ਸਿੰਘ ਘੁੰਮਣ)-ਨੇੜਲੇ ਪਿੰਡ ਭਾਈ ਕਾ ਪਿੰਡ ਵਿਖੇ ਨਗਰ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਉਸਾਰੀ ਸੁੰਦਰ ਇਮਾਰਤ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੀਤਾ ...

ਪੂਰੀ ਖ਼ਬਰ »

ਮੀਂਹ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ ਕੁਝ ਖੇਤਰ 'ਚ ਕਣਕ ਦੀ ਫ਼ਸਲ

ਦੋਰਾਂਗਲਾ, 13 ਜਨਵਰੀ (ਲਖਵਿੰਦਰ ਸਿੰਘ ਚੱਕਰਾਜਾ)- ਅੱਜ ਪੈ ਰਹੇ ਬੇਮੌਸਮੇ ਮੀਂਹ ਕਾਰਨ ਦੋਰਾਂਗਲਾ ਖੇਤਰ ਅੰਦਰ ਪਹਿਲਾਂ ਹੀ ਪਏ ਮੀਂਹ ਕਾਰਨ ਮੁੱਕਣ ਕਿਨਾਰੇ ਪਹੰੁਚੀਆਂ ਕਣਕ ਦੀਆਂ ਫ਼ਸਲਾਂ ਇਸ ਮੀਂਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ 'ਚ ਸਾਲਾਨਾ ਸਮਾਗਮ

ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਚ ਤੀਸਜੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਡਾ: ਜੇ.ਪੀ. ਸ਼ੂਰ ਡਾਇਰੈਕਟਰ ਪਬਲਿਕ ...

ਪੂਰੀ ਖ਼ਬਰ »

ਸਿਪਾਹੀ ਮੱਖਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਪਠਾਨਕੋਟ, 13 ਜਨਵਰੀ (ਚੌਹਾਨ)- ਸ਼ਹੀਦ ਜਵਾਨ ਸਿਪਾਹੀ ਮੱਖਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 14 ਜਨਵਰੀ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਵਿੱਕੀ ਨੇ ਦੱਸਿਆ ਕਿ ਸਿਪਾਹੀ ਮੱਖਣ ਸਿੰਘ ਦਾ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਸਿੱਖਾਂ ਨਾਲ ਹੋ ਰਹੀਆਂ ਘਟਨਾਵਾਂ ਰੋਕਣ ਲਈ ਕੇਂਦਰ ਬਣਾਏ ਠੋਸ ਕਾਨੂੰਨ-ਰੰਧਾਵਾ

ਪਠਾਨਕੋਟ, 13 ਜਨਵਰੀ (ਆਰ. ਸਿੰਘ)- ਲਗਪਗ 40 ਵਰਿ੍ਹਆਂ ਤੋਂ ਮੱਧ ਪ੍ਰਦੇਸ਼ 'ਚ ਰਹਿ ਰਹੇ 12 ਸਿੱਖ ਪਰਿਵਾਰਾਂ ਨੂੰ ਬੇਘਰ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ ਸਮੂਹ ਸਿੱਖਾਂ ਵਿਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਇਨ੍ਹਾਂ ਪਰਿਵਾਰਾਂ ਦੀ ਮਦਦ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸੀਨੀਅਰ ਅਕਾਲੀ ਆਗੂ ਪਠਾਨਕੋਟ ਮੱਸਾ ਸਿੰਘ ਰੰਧਾਵਾ ਨੇ ਕੀਤਾ | ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ 'ਚ ਵੱਸ ਰਹੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਸਖ਼ਤ ਕਦਮ ਚੁੱਕੇ ਨਹੀਂ ਤਾਂ ਆਉਣ ਵਾਲਾ ਸਮਾਂ ਬਹੁਤ ਹੀ ਮਾੜਾ ਸਾਬਤ ਹੋਵੇਗਾ |

ਖ਼ਬਰ ਸ਼ੇਅਰ ਕਰੋ

 

ਏ. ਐਾਡ. ਐਮ. ਗਰੁੱਪ ਆਫ਼ ਇੰਸਟੀਚਿਊਟ 'ਚ ਮਨਾਈ ਲੋਹੜੀ

ਪਠਾਨਕੋਟ, 13 ਜਨਵਰੀ (ਆਰ. ਸਿੰਘ)-ਏ.ਐਾਡ.ਐਮ. ਗਰੁੱਪ ਆਫ਼ ਇੰਸਟੀਚਿਊਟ ਪਠਾਨਕੋਟ ਵਿਖੇ ਕਾਲਜ ਦੀ ਡਾਇਰੈਕਟਰ ਡਾ: ਰੇਣੂਕਾ ਮਹਾਜਨ ਅਤੇ ਡਾਇਰੈਕਟਰ ਡਾ: ਅਜੈ ਪਠਾਣੀਆ ਦੀ ਦੇਖਰੇਖ ਹੇਠ ਕਾਲਜ ਸਟਾਫ਼ ਤੇ ਵਿਦਿਆਰਥੀਆਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦਸਮੇਸ਼ ਯੂਥ ਕਲੱਬ ਮੱਲ੍ਹੀਆਂ ਵਲੋਂ ਅੰਤਰ ਰਾਸ਼ਟਰੀ ਯੁਵਾ ਦਿਵਸ ਮਨਾਇਆ

ਬਹਿਰਾਮਪੁਰ, 13 ਜਨਵਰੀ (ਬਲਬੀਰ ਸਿੰਘ ਕੋਲਾ)-ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪ੍ਰਧਾਨ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਦਸਮੇਸ਼ ਯੂਥ ਕਲੱਬ ਮੱਲ੍ਹੀਆਂ ਵਲੋਂ ਨੈਸ਼ਨਲ ਯੁਵਾ ਦਿਵਸ ਮਨਾਇਆ ਗਿਆ | ਯੂਥ ਕਲੱਬ ਪ੍ਰਧਾਨ ਵਲੋਂ ਸਵਾਮੀ ...

ਪੂਰੀ ਖ਼ਬਰ »

ਗੱਟੂ ਡੋਰ ਦਾ ਵਪਾਰ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਜੰਗ ਛੇੜੀ ਜਾਵੇਗੀ-ਪਾਲੀ

ਪਠਾਨਕੋਟ, 13 ਜਨਵਰੀ (ਆਰ. ਸਿੰਘ)- ਹਰ ਸਾਲ ਲੋਹੜੀ ਦੇ ਤਿਉਹਾਰ ਮੌਕੇ ਸ਼ਰੇਆਮ ਪਲਾਸਟਿਕ ਦੀ ਖ਼ਤਰਨਾਕ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਮਨੁੱਖੀ ਅਤੇ ਪੰਛੀਆਂ ਲਈ ਜਾਨਲੇਵਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ

ਪਠਾਨਕੋਟ, 13 ਜਨਵਰੀ (ਸੰਧੂ)-ਸਿਵਲ ਸਰਜਨ ਪਠਾਨਕੋਟ ਡਾ: ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਨੈਸ਼ਨਲ ਪਲੱਸ ਪੋਲੀਓ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਵਿਚ ਸਮੂਹ ਸੀਨੀਅਰ ਮੈਡੀਕਲ, ਨੋਡਲ ਅਫ਼ਸਰ, ਬਲਾਕ ਐਕਸਟੈਨਸ਼ਨ ਐਜੂਕੇਟਰ, ਐਲ.ਐੱਚ.ਵੀ. ਅਤੇ ...

ਪੂਰੀ ਖ਼ਬਰ »

ਨਗਰ ਸੁਰੱਖਿਆ ਬਟਾਲਾ ਵਲੋਂ ਨਵੇਂ ਸਾਲ 2020 ਦਾ ਕੈਲੰਡਰ ਜਾਰੀ

ਬਟਾਲਾ, 13 ਜਨਵਰੀ (ਕਾਹਲੋਂ)-ਸਥਾਨਕ ਨਾਗਰਿਕ ਸੁਰੱਖਿਆ ਪੋਸਟ ਨੰ: 1 ਤੇ 8 ਵਲੋਂ ਨਵੇਂ ਵਰ੍ਹੇ 2020 ਦਾ ਕੈਲੰਡਰ ਸ: ਬਲਵਿੰਦਰ ਸਿੰਘ ਉਪ ਮੰਡਲ ਮੈਜਿਸਟ੍ਰੇਟ ਅਤੇ ਡਿਪਟੀ ਕੰਟਰੋਲਰ ਸਿਵਲ ਡਿਫੈਂਸ ਬਟਾਲਾ ਵਲੋਂ ਜਾਰੀ ਕੀਤਾ | ਉਨ੍ਹਾਂ ਨੇ ਦੱਸਿਆ ਕਿ ਇਸ ਕੈਲੰਡਰ 'ਚ ...

ਪੂਰੀ ਖ਼ਬਰ »

ਸ਼ੂਗਰ ਮਿੱਲ ਪਨਿਆੜ ਵਿਖੇ ਰਾਸ਼ਟਰੀ ਸੜਕ ਸੁਰੱਖਿਆ ਹਫ਼ਤਾ ਮਨਾਇਆ

ਦੀਨਾਨਗਰ, 13 ਜਨਵਰੀ (ਸੰਧੂ/ਸੋਢੀ/ਸ਼ਰਮਾ)-ਸਹਿਕਾਰੀ ਸ਼ੂਗਰ ਮਿੱਲ ਪਨਿਆੜ ਵਿਖੇ ਆਰ.ਟੀ.ਓ ਗੁਰਦਾਸਪੁਰ ਤੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ 31ਵਾਂ ਰਾਸ਼ਟਰੀ ਸੁਰੱਖਿਆ ਹਫ਼ਤਾ ਮਨਾਇਆ ਗਿਆ | ਇਸ ਮੌਕੇ ਰੱਖੇ ਸਮਾਗਮ ਦੌਰਾਨ ਮਿੱਲ ਦੇ ਜੀ.ਐਮ ਦਲਜੀਤ ਸਿੰਘ ਵਿਸ਼ੇਸ਼ ...

ਪੂਰੀ ਖ਼ਬਰ »

ਪਿੰਡ ਕਾਲਾ ਨੰਗਲ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਿੰਡ ਕਾਲਾ ਨੰਗਲ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ...

ਪੂਰੀ ਖ਼ਬਰ »

ਮੀਂਹ ਨੇ ਕੀਤਾ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ ਪਤੰਗਬਾਜ਼ੀ ਦੇ ਸ਼ੌਕੀਨ ਘਰ ਬੈਠਣ ਲਈ ਹੋਏ ਮਜਬੂਰ

ਪਠਾਨਕੋਟ, 13 ਜਨਵਰੀ (ਆਰ. ਸਿੰਘ)- ਅੱਜ ਪਏ ਭਾਰੀ ਮੀਂਹ ਨਾਲ ਜਿੱਥੇ ਪੂਰਾ ਜਨ-ਜੀਵਨ ਪ੍ਰਭਾਵਿਤ ਹੋਇਆ, ਉੱਥੇ ਪਤੰਗਬਾਜ਼ੀ ਦੇ ਸ਼ੌਕੀਨ ਨੌਜਵਾਨਾਂ ਨੂੰ ਘਰਾਂ ਅੰਦਰ ਬੈਠਣ ਲਈ ਮਜਬੂਰ ਹੋਣਾ ਪਿਆ | ਤਿਉਹਾਰ ਦੇ ਚੱਲਦੇ ਮੀਂਹ ਕਾਰਨ ਦੁਕਾਨਦਾਰਾਂ ਨੂੰ ਇਸ ਦਾ ਭਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਦਾ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਉਦਘਾਟਨ

ਕਿਲ੍ਹਾ ਲਾਲ ਸਿੰਘ, 13 ਜਨਵਰੀ (ਬਲਬੀਰ ਸਿੰਘ)-ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਡੇਰਾ ਬਾਬਾ ਨਾਨਕ ਰੋਡ ਕਿਲ੍ਹਾ ਲਾਲ ਸਿੰਘ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਸੇਵਾ ਮੁਕਤ ਪਿ੍ੰਸੀਪਲ ਕਮਲਜੀਤ ਵਲੋਂ ਸਕੂਲ ...

ਪੂਰੀ ਖ਼ਬਰ »

ਬੰਦ ਪਏ ਸੇਵਾ ਕੇਂਦਰ ਤੁਰੰਤ ਚਾਲੂ ਕਰਨ ਦੀ ਮੰਗ

ਕਲਾਨੌਰ, 13 ਜਨਵਰੀ (ਸਤਵੰਤ ਸਿੰਘ ਕਾਹਲੋਂ)-ਸਬ ਡਵੀਜ਼ਨ ਕਲਾਨੌਰ ਅਧੀਨ ਵੱਖ-ਵੱਖ ਪਿੰਡਾਂ ਵਿਚ 13 ਸੇਵਾ ਕੇਂਦਰ ਸਥਾਪਤ ਕੀਤੇ ਗਏ ਸਨ | ਕਾਂਗਰਸ ਦੀ ਕੈਪਟਨ ਸਰਕਾਰ ਨੇ ਕਲਾਨੌਰ ਸਬ ਡਵੀਜ਼ਨ ਅਧੀਨ 11 ਕੇਂਦਰ ਬੰਦ ਕਰ ਦਿੱਤੇ ਹਨ ਅਤੇ ਹੁਣ ਕਲਾਨੌਰ ਅਤੇ ਸਰਹੱਦੀ ਪਿੰਡ ...

ਪੂਰੀ ਖ਼ਬਰ »

ਗੁਰਬਚਨ ਸਿੰਘ ਬੱਬੇਹਾਲੀ ਵਲੋਂ ਗਾਇਕ ਰਜਿੰਦਰ ਸਰਗਮ ਦਾ ਗੀਤ ਰਿਲੀਜ਼

ਦੋਰਾਂਗਲਾ, 13 ਜਨਵਰੀ (ਲਖਵਿੰਦਰ ਸਿੰਘ ਚੱਕਰਾਜਾ)-ਪ੍ਰਸਿੱਧ ਗਾਇਕ ਰਜਿੰਦਰ ਸਰਗਮ ਵਲੋਂ ਗਾਏ ਗੀਤ 'ਪਿਆਰ ਭਰਾਵਾਂ' ਦਾ ਸਿੰਗਲ ਟਰੈਕ ਸ਼ੋ੍ਰਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਨੇ ਸੇਵਾ ਕੇਂਦਰ ਘਰੋਟਾ ਵਿਖੇ ਉਪਲਬਧ ਕਰਵਾਈ ਆਧਾਰ ਸੁਵਿਧਾ

ਘਰੋਟਾ, 13 ਜਨਵਰੀ (ਸੰਜੀਵ ਗੁਪਤਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਖਿਰ ਬਲਾਕ ਹੈੱਡ ਕੁਆਟਰ ਘਰੋਟਾ ਦੇ ਸੇਵਾ ਕੇਂਦਰ ਵਿਖੇ ਆਧਾਰ ਕਾਰਡ ਬਣਾਉਣ ਦੀ ਸੁਵਿਧਾ ਮੁਹੱਈਆ ਕਰਵਾ ਦਿੱਤੀ ਹੈ | ਇਸ ਨਾਲ 2 ਸਾਲਾਂ ਤੋਂ ਕਸਬੇ ਦੇ ਹਜ਼ਾਰਾਂ ਲੋਕਾਂ ਅਤੇ ਨਜ਼ਦੀਕੀ 50 ਪਿੰਡਾਂ ਦੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਮਾਡਰਨ ਹਾਈ ਸਕੂਲ ਦਾਰਾਪੁਰ 'ਚ ਸਾਲਾਨਾ ਖੇਡਾਂ ਕਰਵਾਈਆਂ

ਕਾਹਨੂੰਵਾਨ, 13 ਜਨਵਰੀ (ਹਰਜਿੰਦਰ ਸਿੰਘ ਜੱਜ)- ਬਲਾਕ ਕਾਹਨੂੰਵਾਨ ਅਧੀਨ ਪੈਂਦੇ ਬਾਬਾ ਫ਼ਰੀਦ ਮਾਡਰਨ ਹਾਈ ਸਕੂਲ ਵਿਖੇ ਸਕੂਲ ਦੇ ਵਿਦਿਆਰਥੀਆਂ ਦੀਆਂ ਦੋ ਰੋਜ਼ਾ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਦੀ ਪ੍ਰਧਾਨਗੀ ਸਕੂਲ ਕਮੇਟੀ ਦੇ ਚੇਅਰਮੈਨ ਦਰਬਾਗ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਮਿਸ਼ਨ ਸਕੂਲ ਵਿਖੇ ਸਮਾਗਮ

ਧਾਰੀਵਾਲ, 13 ਜਨਵਰੀ (ਸਵਰਨ ਸਿੰਘ)-ਸਥਾਨਕ ਮਿਲਨ ਮੈਮੋਰੀਅਲ ਸੀਨੀਅਰ ਸੈਕੰਡਰੀ ਮਿਸ਼ਨ ਸਕੂਲ ਵਿਖੇ ਨਗਰ ਕੌਾਸਲ ਧਾਰੀਵਾਲ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਸਮਾਗਮ ਕੀਤਾ ਗਿਆ, ਜਿਸ ਵਿਚ ਨਗਰ ਕੌਾਸਲ ਪ੍ਰਧਾਨ ਅਸਵਨੀ ਦੁੱਗਲ ਨੇ ਵਿਦਿਆਰਥੀਆਂ ਨੂੰ ਸਫਾਈ ਦੀ ...

ਪੂਰੀ ਖ਼ਬਰ »

ਸਰਕਾਰਾਂ ਦੀ ਮਾਰੂ ਨੀਤੀ ਕਾਰਨ ਕਿਸਾਨਾਂ ਦੀ ਔਲਾਦ ਖੇਤੀ ਛੱਡ ਵਿਦੇਸ਼ ਜਾਣ ਲਈ ਮਜਬੂਰ

ਪੁਰਾਣਾ ਸ਼ਾਲਾ, 13 ਜਨਵਰੀ (ਗੁਰਵਿੰਦਰ ਸਿੰਘ ਗੁਰਾਇਆ)- ਦਰਿਆ ਬਿਆਸ ਦੀ ਬੁੱਕਲ 'ਚ ਘੁੱਗ ਵਸਦੇ ਕਸਬਾ ਪੁਰਾਣਾ ਸ਼ਾਲਾ ਅਤੇ ਪੰਡੋਰੀ ਸਰਕਲ 'ਤੇ ਸਰਕਾਰਾਂ ਦੀ ਸਵੱਲੀ ਨਜ਼ਰ ਨਾ ਪੈਣ ਕਾਰਨ ਇੱਥੋਂ ਦੀ ਕਿਸਾਨੀ ਸਮੇਤ ਆਮ ਲੋਕ ਅਨੇਕਾਂ ਮੁਸ਼ਕਿਲਾਂ ਨਾਲ ਜੂਝ ਰਹੇ ਹਨ | ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ 'ਚ ਸੜਕ ਸੁਰੱਖਿਆ ਹਫ਼ਤਾ ਮਨਾਇਆ

ਗੁਰਦਾਸਪੁਰ, 13 ਜਨਵਰੀ (ਸੁਖਵੀਰ ਸਿੰਘ ਸੈਣੀ)-ਪਿੰਡ ਅਮੀਪੁਰ ਵਿਖੇ ਸਥਿਤ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਟ੍ਰੈਫ਼ਿਕ ਪੁਲਿਸ ਵਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਟ੍ਰੈਫ਼ਿਕ ਸੈੱਲ ਦੇ ਇੰਚਾਰਜ ਗੁਲਜ਼ਾਰ ਸਿੰਘ ਦੀ ਟੀਮ ਵਲੋਂ ਬੱਚਿਆਂ ...

ਪੂਰੀ ਖ਼ਬਰ »

ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਧਾਰਮਿਕ ਸਮਾਗਮ

ਦੀਨਾਨਗਰ, 13 ਜਨਵਰੀ (ਸੋਢੀ/ਸੰਧੂ/ਸ਼ਰਮਾ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਦਯਾਨੰਦ ਮੱਠ ਦੇ ਸੰਸਥਾਪਕ ਸਵਾਮੀ ਸਵਤੰਤਰਾ ਨੰਦ ਜੀ ਦੇ ਜਨਮ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਡਾਇਰੈਕਟਰ ਡਾ: ਜੇ.ਕੇ. ...

ਪੂਰੀ ਖ਼ਬਰ »

ਉਪ ਮੰਡਲ ਅਫ਼ਸਰ ਨਾ ਹੋਣ ਅਤੇ ਖਾਲੀ ਅਸਾਮੀਆਂ ਕਾਰਨ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ

ਕਾਦੀਆਂ, 13 ਜਨਵਰੀ (ਗੁਰਪ੍ਰੀਤ ਸਿੰਘ)-ਪਿਛਲੇ ਇਕ ਸਾਲ ਤੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਟੇਸ਼ਨ ਤੁਗਲਵਾਲਾ ਵਿਖੇ ਉਪ ਮੰਡਲ ਅਫ਼ਸਰ ਨਾ ਹੋਣ ਕਰਕੇ ਅਤੇ ਖ਼ਾਲੀ ਪਈਆਂ ਆਸਾਮੀਆਂ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰੰਧੀ ਸਰਕਾਰ ...

ਪੂਰੀ ਖ਼ਬਰ »

ਫੋਕਲ ਪੁਆਇੰਟ ਪੁਰਾਣਾ ਸ਼ਾਲਾ 'ਚ ਸਰਕਾਰੀ ਦਫ਼ਤਰਾਂ ਦੀ ਹਾਲਤ ਖ਼ਸਤਾ

ਪੁਰਾਣਾ ਸ਼ਾਲਾ 13 ਜਨਵਰੀ (ਅਸ਼ੋਕ ਸ਼ਰਮਾ)- ਫੋਕਲ ਪੁਆਇੰਟ ਪੁਰਾਣਾ ਸ਼ਾਲਾ 'ਚ ਸਰਕਾਰੀ ਦਫ਼ਤਰਾਂ ਦੀ ਹਾਲਤ ਬੇਹੱਦ ਖ਼ਸਤਾ ਹੋਈ ਪਈ ਹੈ ਅਤੇ ਕਮਰਿਆਂ ਦੀ ਸਥਿਤੀ ਅਜਿਹੀ ਬਣੀ ਹੋਈ ਹੈ ਕਿ ਕਿਸੇ ਸਮੇਂ ਵੀ ਢਹਿ-ਢੇਰੀ ਹੋਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਡਰ ਬਣਿਆ ...

ਪੂਰੀ ਖ਼ਬਰ »

ਭਾਈ ਜਸਬੀਰ ਸਿੰਘ ਰੋਡੇ ਵਲੋਂ 'ਸੁਹਿਰਦ ਸੰਤ ਖ਼ਾਲਸਾ' ਕਿਤਾਬ ਜਾਰੀ

ਡੇਰਾ ਬਾਬਾ ਨਾਨਕ, 13 ਜਨਵਰੀ (ਹੀਰਾ ਸਿੰਘ ਮਾਂਗਟ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਵਲੋਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਨਾਇਬ ਤਹਿਸੀਲਦਾਰ ਨੂੰ ਮੰਗ-ਪੱਤਰ

ਦੀਨਾਨਗਰ, 13 ਜਨਵਰੀ (ਸੰਧੂ/ਸੋਢੀ/ਸ਼ਰਮਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਬੰਧ ਵਿਚ ਇਕ ਮੰਗ ਪੱਤਰ ਨਾਇਬ ਤਹਿਸੀਲਦਾਰ ਦੀਨਾਨਗਰ ਮਨਜੀਤ ਸਿੰਘ ਨੂੰ ਦਿੱਤਾ | ਦੀਨਾਨਗਰ ਬਲਾਕ ਪ੍ਰਧਾਨ ਪ੍ਰੇਮ ਲਤਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਕਸਬੇ ਦੀ ਸੰਪਰਕ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਪੁਰਾਣਾ ਸ਼ਾਲਾ, 13 ਜਨਵਰੀ (ਅਸ਼ੋਕ ਸ਼ਰਮਾ)-ਸਥਾਨਿਕ ਕਸਬੇ ਅੰਦਰ ਸੰਪਰਕ ਸੜਕ 'ਤੇ ਪ੍ਰੀਮਿਕਸ ਨਾ ਪੈਣ ਕਾਰਨ ਮੀਂਹ ਦੇ ਦਿਨਾਂ ਵਿਚ ਸੜਕ ਨੇ ਚਿੱਕੜ ਦਾ ਰੂਪ ਧਾਰਨ ਕਰ ਲਿਆ ਹੈ | ਜਿਸ ਕਾਰਨ ਲੋਕਾਂ ਨੰੂ ਲੰਘਣ ਵੇਲੇ ਭਾਰੀ ਮੁਸ਼ਕਿਲ ਪੇਸ਼ ਆਰ ਹੀ ਹੈ | ਇਸ ਸਬੰਧੀ ਸਬੰਧਿਤ ...

ਪੂਰੀ ਖ਼ਬਰ »

ਸਟੇਟ ਐਵਾਰਡੀ ਲੈਕ. ਸਤਿੰਦਰ ਕੌਰ ਵਲੋਂ ਆਪਣੇ ਸਕੂਲ ਨੂੰ ਡੈਸਕ ਭੇਟ

ਬਟਾਲਾ, 13 ਜਨਵਰੀ (ਸੁਖਦੇਵ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬਤੌਰ ਲੈਕ: ਸੇਵਾ ਨਿਭਾਅ ਰਹੇ ਸਟੇਟ ਐਵਾਰਡੀ ਸਤਿੰਦਰ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਦੇ ਬੈਠਣ ਲਈ ਡੈਸਕ ਦਾਨ ਕੀਤੇ ਹਨ | ਲੈਕਚਾਰ ਸਤਿੰਦਰ ਕੌਰ ਅਨੁਸਾਰ ਉਹ ਸਾਰੀਆਂ ਕਲਾਸਾਂ ਨੂੰ ਡੈਸਕ ...

ਪੂਰੀ ਖ਼ਬਰ »

ਸੁਰੇਸ਼ ਕਸ਼ਯਪ ਨੇ ਐਕਸੀਅਨ ਬਿਜਲੀ ਬੋਰਡ ਗੁਰਦਾਸਪੁਰ ਵਜੋਂ ਸੰਭਾਲਿਆ ਅਹੁਦਾ

ਗੁਰਦਾਸਪੁਰ, 13 ਜਨਵਰੀ (ਆਰਿਫ਼)-ਸੁਰੇਸ਼ ਕਸ਼ਯਪ ਵਲੋਂ ਅੱਜ ਬਿਜਲੀ ਬੋਰਡ ਗੁਰਦਾਸਪੁਰ ਦੇ ਐਕਸੀਅਨ ਵਜੋਂ ਅਹੁਦਾ ਸੰਭਾਲਿਆ ਗਿਆ ਹੈ, ਜਿਨ੍ਹਾਂ ਦਾ ਮੁਲਾਜ਼ਮਾਂ ਵਲੋਂ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸੁਰੇਸ਼ ਕਸ਼ਯਪ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਮਿੱਲ ਮੁਲਾਜ਼ਮਾਂ ਦੀਆਂ 27 ਮਹੀਨੇ ਤੋਂ ਰੁਕੀਆਂ ਤਨਖਾਹਾਂ ਸਬੰਧੀ ਵਫ਼ਦ ਜ਼ਿਲ੍ਹਾ ਪ੍ਰਧਾਨ ਨੂੰ ਮਿਲਿਆ

ਧਾਰੀਵਾਲ, 13 ਜਨਵਰੀ (ਸਵਰਨ ਸਿੰਘ)-ਸਥਾਨਕ ਸ਼ਹਿਰ ਵਿਚ ਸਥਿਤ ਗਰਮ ਕੱਪੜਾ ਬਣਾਉਣ ਵਾਲੀ 'ਦੀ ਨਿਊ ਇਜਰਟਨ ਵੂਲਨ ਮਿੱਲ' ਦੇ ਮੁਲਾਜ਼ਮਾਂ ਨੂੰ ਪਿਛਲੇ 27 ਮਹੀਨੇ ਦੀਆਂ ਤਨਖਾਹਾਂ ਨਾ ਮਿਲਣ ਨੂੰ ਲੈ ਕੇ ਭਾਜਪਾ ਮੰਡਲ ਧਾਰੀਵਾਲ ਪ੍ਰਧਾਨ ਨਵਨੀਤ ਵਿੱਜ ਦੀ ਅਗਵਾਈ ਵਿਚ ਇਕ ...

ਪੂਰੀ ਖ਼ਬਰ »

ਮੈਰੀਗੋਲਡ ਅਕੈਡਮੀ ਅਲੀਵਾਲ 'ਚ ਕਾਲਾ ਦਿਵਸ ਮਨਾਇਆ

ਅਲੀਵਾਲ, 13 ਜਨਵਰੀ (ਅਵਤਾਰ ਸਿੰਘ ਰੰਧਾਵਾ)- ਮਾਨਤਾ ਪ੍ਰਾਪਤ ਸਕੂਲ ਐਸੋਸੀਏਸ਼ਨ (ਰਾਸਾ) ਵਲੋਂ ਪੰਜਵੀਂ ਤੇ ਅੱਠਵੀਂ ਜਮਾਤ ਦੀਆਂ ਦਾਖ਼ਲਾ ਫ਼ੀਸਾਂ ਅਤੇ ਹੋਰ ਕਈ ਮਾਮਲਿਆਂ 'ਚ ਨਿੱਜੀ ਸਕੂਲਾਂ ਨਾਲ ਸਰਕਾਰ ਵਲੋਂ ਕੀਤੇ ਜਾਂਦੇ ਵਿਤਕਰਿਆਂ ਦੇ ਵਿਰੋਧ ਵਿਚ ਸੂਬਾ ਪੱਧਰੀ ...

ਪੂਰੀ ਖ਼ਬਰ »

ਲੋਕ ਯੁਵਾ ਸ਼ਕਤੀ ਪਾਰਟੀ ਵਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ

ਡੇਰਾ ਬਾਬਾ ਨਾਨਕ, 13 ਜਨਵਰੀ (ਵਿਜੇ ਸ਼ਰਮਾ)- ਆਲ ਇੰਡਿਆ ਲੋਕ ਯੁਵਾ ਸ਼ਕਤੀ ਪਾਰਟੀ ਦੀ ਅਹਿਮ ਮੀਟਿੰਗ ਪਾਰਟੀ ਦੇ ਪ੍ਰਧਾਨ ਸਤਨਾਮ ਸਿੰਘ ਬਾਜਵਾ ਦੀ ਅਗਵਾਈ 'ਚ ਹੋਈ | ਇਸ ਮੌਕੇ ਪ੍ਰਧਾਨ ਬਾਜਵਾ ਵਲੋਂ ਨਵੀਆਂ ਨਿਯੁਕਤੀਆਂ ਕਰਦਿਆਂ ਬੀਬੀ ਰੀਨਾ ਪੱਖੋਕੇ ਨੂੰ ਮੀਤ ...

ਪੂਰੀ ਖ਼ਬਰ »

ਖਪਤਕਾਰ ਬਿਜਲੀ ਦੇ ਬਕਾਇਆ ਬਿੱਲ ਤੁਰੰਤ ਜਮ੍ਹਾਂ ਕਰਵਾਉਣ-ਐਸ. ਡੀ. ਓ. ਬਾਜਵਾ

ਡੇਰਾ ਬਾਬਾ ਨਾਨਕ, 13 ਜਨਵਰੀ (ਮਾਂਗਟ, ਸ਼ਰਮਾ)-ਉਪ ਮੰਡਲ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਤੇ ਕਸਬਾ ਡੇਰਾ ਬਾਬਾ ਨਾਨਕ ਦੇ ਬਿਜਲੀ ਖ਼ਪਤਕਾਰਾਂ ਦੇ ਰਹਿੰਦੇ ਬਕਾਇਆ ਬਿੱਲਾਂ ਨੂੰ ਲੈ ਕੇ ਪਾਵਰਕਾਮ ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਗੁਰਨਾਮ ਸਿੰਘ ...

ਪੂਰੀ ਖ਼ਬਰ »

ਠਾਕੁਰ ਉੱਤਮ ਸਿੰਘ ਨੂੰ ਜ਼ਿਲ੍ਹਾ ਚੇਅਰਮੈਨ ਨਿਯੁਕਤ ਕਰਨ 'ਤੇ ਪਿੰਡ ਵਾਸੀਆਂ ਵਲੋਂ ਸਵਾਗਤ

ਭੈਣੀ ਮੀਆਂ ਖਾਂ, 13 ਜਨਵਰੀ (ਜਸਬੀਰ ਸਿੰਘ)-ਪੰਜਾਬ ਕਾਂਗਰਸ ਵਲੋਂ ਠਾਕੁਰ ਉੱਤਮ ਸਿੰਘ ਨੂੰ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਦਾ ਚੇਅਰਮੈਨ ਥਾਪਿਆ ਗਿਆ | ਉਨ੍ਹਾਂ ਦੇ ਜੱਦੀ ਪਿੰਡ ਪੁੱਜਣ 'ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਸੇਵਾ-ਮੁਕਤ ਸਹਾਇਕ ਲੇਖਾਕਾਰ ਦਲਬੀਰ ਸਿੰਘ ਓਹਸਾਨ ਨੂੰ ਭਾਈ ਰਣਜੀਤ ਸਿੰਘ ਨੇ ਕੀਤਾ ਸਨਮਾਨਿਤ

ਧਾਰੀਵਾਲ, 13 ਜਨਵਰੀ (ਸਵਰਨ ਸਿੰਘ)-ਸਥਾਨਕ ਪਾਵਰਕਾਮ ਉਪ ਮੰਡਲ ਦਫ਼ਤਰ ਧਾਰੀਵਾਲ ਤੋਂ ਸੇਵਾ ਮੁਕਤ ਹੋਏ ਸਹਾਇਕ ਲੇਖਾਕਾਰ ਰੈਵਨਿਊ ਦਲਬੀਰ ਸਿੰਘ ਓਹਸਾਨ ਸੂਬਾ ਵਿੱਤ ਸਕੱਤਰ ਕਮਰਚਾਰੀ ਦਲ ਪੰਜਾਬ ਦੀ ਸੇਵਾ ਮੁਕਤੀ ਉਪਰੰਤ ਵਿਦਾਇਗੀ ਪਾਰਟੀ ਕੀਤੀ ਹੈ, ਜਿਸ ਵਿਚ ਸ੍ਰੀ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਸੜਕ ਸੁਰੱਖਿਆ ਹਫ਼ਤੇ ਸਬੰਧੀ ਸੈਮੀਨਾਰ

ਬਟਾਲਾ, 13 ਜਨਵਰੀ (ਬੁੱਟਰ)-ਭਾਰਤ ਸਰਕਾਰ ਵਲੋਂ ਮਨਾਏ ਜਾ ਰਹੇ 31ਵੇਂ ਸੜਕ ਸੁਰੱਖਿਆ ਸਪਤਾਹ, ਜੋ 18 ਜਨਵਰੀ ਤੱਕ ਚੱਲੇਗਾ, ਦੇ ਤਹਿਤ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਜਨਰਲ ਮੈਨੇਜਰ ਡਾ. ਐਸ.ਪੀ. ਸਿੰਘ ਦੀ ਅਗਵਾਈ 'ਚ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਆਵਾਜਾਈ ...

ਪੂਰੀ ਖ਼ਬਰ »

ਲਾਡੀ ਗਰੁੱਪ ਸੇਵਾ ਸੁਸਾਇਟੀ ਆਲ ਪੰਜਾਬ ਦੇ ਅੱਡਾ ਧੰਦੋਈ 'ਚ ਦਫ਼ਤਰ ਦਾ ਉਦਘਾਟਨ

ਊਧਨਵਾਲ, 13 ਜਨਵਰੀ (ਪਰਗਟ ਸਿੰਘ)-ਅੱਡਾ ਧੰਦੋਈ ਵਿਖੇ ਲਾਡੀ ਗਰੁੱਪ ਸੇਵਾ ਸੁਸਾਇਟੀ ਰਜਿ: ਆਲ ਪੰਜਾਬ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਸਿੰਘ ਲਾਡੀ ਅਤੇ ਚੇਅਰਮੈਨ ਮੇਜਰ ਸਿੰਘ ਬਰਾੜ ਨੇ ਦੱਸਿਆ ...

ਪੂਰੀ ਖ਼ਬਰ »

ਥੋਮਸ ਮਸੀਹ ਵਲੋਂ ਦਿਨੇਸ਼ ਕੁਮਾਰ ਨਾਲ ਮੁਲਾਕਾਤ

ਧਾਰੀਵਾਲ, 13 ਜਨਵਰੀ (ਜੇਮਸ ਨਾਹਰ)-ਭਾਜਪਾ ਘੱਟ ਗਿਣਤੀ ਸੈੱਲ ਦੇ ਸੂਬਾ ਮੀਤ ਪ੍ਰਧਾਨ ਥੋਮਸ ਮਸੀਹ ਵਲੋਂ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਸੰਗਠਨ ਮੰਤਰੀ ਦਿਨੇਸ਼ ਕੁਮਾਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਦਿਆਂ ਨਵੇਂ ਸਾਲ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ

ਵਡਾਲਾ ਗ੍ਰੰਥੀਆਂ, 13 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੀ ਘਟਨਾ ਅਤੇ ਸਿੱਖ ਨੌਜਵਾਨ ਦੀ ਹੋਈ ਹੱਤਿਆ ਦੇ ਸਬੰਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਪ੍ਰਧਾਨ ਰੌਸ਼ਨ ਜੌਸ਼ਫ ਦੀ ਪ੍ਰਧਾਨਗੀ ਵਿਚ ਮੀਟਿੰਗ ...

ਪੂਰੀ ਖ਼ਬਰ »

ਐਸ. ਜੀ. ਅਰ. ਡੀ. ਇੰਟਰਨੈਸ਼ਨਲ ਸਕੂਲ ਮੇਹੜੇ ਵਿਖੇ ਸਾਲਾਨਾ ਇਨਾਮ ਸਮਾਗਮ ਕਰਵਾਇਆ

ਕਾਹਨੂੰਵਾਨ, 13 ਜਨਵਰੀ (ਹਰਜਿੰਦਰ ਸਿੰਘ ਜੱਜ)-ਐਸ.ਜੀ.ਆਰ.ਡੀ. ਇੰਟਰਨੈਸ਼ਨਲ ਸਕੂਲ ਮੇਹੜੇ ਵਿਖੇ ਸਾਲਾਨਾ ਇਨਾਮ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਕੂਲ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਰਿਆੜ, ਐਮ.ਡੀ. ਹਰਸਿਮਰਨ ਰਿਆੜ, ਪਿ੍ੰ: ਹਰਪ੍ਰੀਤ ਸਿੰਘ ਨੇ ਕੀਤੀ | ...

ਪੂਰੀ ਖ਼ਬਰ »

ਸ਼ਹੀਦ ਮੋਤੀ ਰਾਮ ਮਹਿਰਾ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬਹਿਰਾਮਪੁਰ, 13 ਜਨਵਰੀ (ਬਲਬੀਰ ਸਿੰਘ ਕੋਲਾ)-ਗੁਰਦੁਆਰਾ ਸਿੰਘ ਸਭਾ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੋਤੀ ਰਾਮ ਮਹਿਰਾ ਦੀ ਸ਼ਹੀਦੀ ਨੰੂ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸਿੰਘ ਸਭਾ ਬਹਿਰਾਮਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ...

ਪੂਰੀ ਖ਼ਬਰ »

ਦਯਾਨੰਦ ਮੱਠ ਵਿਖੇ ਸਵਾਮੀ ਸਵੰਤਤਰਾ ਨੰਦ ਦਾ ਜਨਮ ਦਿਵਸ ਮਨਾਇਆ

ਦੀਨਾਨਗਰ, 13 ਜਨਵਰੀ (ਸੋਢੀ/ਸੰਧੂ/ਸ਼ਰਮਾ)- ਦਯਾਨੰਦ ਮੱਠ ਦੀਨਾਨਗਰ ਵਿਖੇ ਮੱਠ ਦੇ ਸੰਸਥਾਪਕ ਸਵਾਮੀ ਸਵਤੰਤਰਾ ਨੰਦ ਦਾ ਜਨਮ ਦਿਵਸ ਮਨਾਇਆ ਗਿਆ | ਦਯਾਨੰਦ ਮੱਠ ਦੇ ਪ੍ਰਧਾਨ ਸਵਾਮੀ ਸਦਾਨੰਦ ਦੀ ਪ੍ਰਧਾਨਗੀ ਵਿਚ ਵਿਸ਼ਾਲ ਸਮਾਗਮ ਕਰਵਾਇਆ ਗਿਆ ਜਿਸ ਵਿਚ ਆਰੀਆ ਸਿੱਖਿਆ ...

ਪੂਰੀ ਖ਼ਬਰ »

ਮੈਰੀਗੋਲਡ ਪਬਲਿਕ ਸਕੂਲ 'ਚ ਵਿਗਿਆਨ ਮੇਲਾ ਲਗਾਇਆ

ਅਲੀਵਾਲ, 13 ਜਨਵਰੀ (ਅਵਤਾਰ ਸਿੰਘ ਰੰਧਾਵਾ)-ਮੈਰੀਗੋਲਡ ਪਬਲਿਕ ਸਕੂਲ ਵਿਚ ਵਿਗਿਆਨ ਮੇਲਾ ਲਗਾਇਆ ਗਿਆ, ਜਿਸ ਮੈਰੀਗੋਲਡ ਦੇ 320 ਬੱਚਿਆਂ ਨੇ ਭਾਗ ਲਿਆ ਅਤੇ ਲਗਪਗ 120 ਤਗਮੇ ਬੱਚਿਆਂ ਵਲੋਂ ਪ੍ਰਦਰਸ਼ਨੀ ਲਈ ਤਿਆਰ ਕੀਤੇ ਗਏ | ਇਹ ਸਾਇੰਸ ਮੇਲਾ ਸਕੂਲ ਦੇ ਅਧਿਆਪਕ ਵਿਕਾਸ ...

ਪੂਰੀ ਖ਼ਬਰ »

ਰਾਸਾ ਵਲੋਂ ਪ੍ਰੀਖਿਆ ਫ਼ੀਸ ਲੈਣ ਦੇ ਮਾਮਲੇ ਨੂੰ ਲੈ ਕੇ ਕਾਲਾ ਦਿਨ ਮਨਾਇਆ

ਬਟਾਲਾ, 13 ਜਨਵਰੀ (ਬੁੱਟਰ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਤੇ ਅਠਵੀਂ ਦੀ ਪ੍ਰੀਖਿਆ ਫ਼ੀਸ ਲੈਣ ਦੇ ਮਾਮਲੇ ਨੂੰ ਲੈ ਕੇ ਮਾਨਤਾ ਪ੍ਰਾਪਤ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ) ਵਲੋਂ ਸਕੱਤਰ ਜਗਤਪਾਲ ਮਹਾਜਨ ਦੀ ਅਗਵਾਈ ਵਿਚ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਵਾਰਡ ਨੰਬਰ-7 ਦੀ ਪੁਲੀ ਦੀ ਹਾਲਤ ਖ਼ਸਤਾ

ਘਰੋਟਾ, 13 ਜਨਵਰੀ (ਸੰਜੀਵ ਗੁਪਤਾ)-ਘਰੋਟਾ ਦੇ ਵਾਰਡ ਨੰਬਰ 7 ਦੀ ਫਿਰਨੀ ਨਜ਼ਦੀਕ ਪੈਂਦੀ ਪੁਲੀ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | ਜਿਸ ਨਾਲ ਹਰ ਸਮੇਂ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ | ਲੰਮੇ ਸਮੇਂ ਤੋਂ ਕਈ ਆਗੂ ਇਸ ਨੰੂ ਬਣਾਉਣ ਦੇ ਭਰੋਸੇ ਦਿੰਦੇ ਰਹੇ | ਪਰ ਕਿਸੇ ਨੇ ਵੀ ...

ਪੂਰੀ ਖ਼ਬਰ »

ਰਜਿੰਦਰਾ ਗਾਰਡਨ ਕਾਲੋਨੀ ਸਟਰੀਟ ਲਾਈਟਾਂ ਤੋਂ ਸੱਖਣੀ

ਗੁਰਦਾਸਪੁਰ, 13 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ-ਬਹਿਰਾਮਪੁਰ ਰੋਡ 'ਤੇ ਸਥਿਤ ਰਜਿੰਦਰਾ ਗਾਰਡਨ ਕਾਲੋਨੀ ਵਿਖੇ ਸਟਰੀਟ ਲਾਈਟਾਂ ਨਾ ਹੋਣ ਕਾਰਨ ਸ਼ਾਮ ਪੈਂਦਿਆਂ ਹੀ ਘੁੱਪ ਹਨੇਰਾ ਛਾ ਜਾਂਦਾ ਹੈ ਜਿਸ ਕਾਰਨ ਕਾਲੋਨੀ ਵਾਸੀਆਂ ਨੰੂ ਭਾਰੀ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਅਵਾਰਾ ਪਸ਼ੂ ਕਣਕ ਦੀ ਫ਼ਸਲ ਕਰ ਰਹੇ ਹਨ ਬਰਬਾਦ, ਕਿਸਾਨ ਪ੍ਰਸ਼ਾਸਨ ਤੋਂ ਖ਼ਫ਼ਾ

ਪੁਰਾਣਾ ਸ਼ਾਲਾ 13 ਜਨਵਰੀ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਇਲਾਕੇ ਅੰਦਰ ਅਵਾਰਾ ਪਸ਼ੂ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਉਜਾੜਾ ਕਰ ਰਹੇ ਹਨ, ਜਿਸ ਨਾਲ ਕਿਸਾਨ ਕਾਫ਼ੀ ਚਿੰਤਤ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਾਫ਼ੀ ਖ਼ਫ਼ਾ ਹਨ | ਇਸ ਸਬੰਧੀ ਲਖਵਿੰਦਰ ਸਿੰਘ, ਤਰਸੇਮ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ 'ਚ ਮਨਾਈ ਲੋਹੜੀ

ਪਠਾਨਕੋਟ, 13 ਜਨਵਰੀ (ਆਰ. ਸਿੰਘ)- ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਕਾਰਜਕਾਰੀ ਪਿ੍ੰ. ਡਾ: ਸੁਨੀਤਾ ਡੋਗਰਾ ਦੀ ਪ੍ਰਧਾਨਗੀ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ¢ ਇਸ ਦੌਰਾਨ ਡਾ: ਸੁਨੀਤਾ ਡੋਗਰਾ, ਸਟਾਫ਼ ਅਤੇ ਵਿਦਿਆਰਥਣਾਂ ਅੱਗ ਬਾਲ ਕੇ ਉਸ ਵਿਚ ...

ਪੂਰੀ ਖ਼ਬਰ »

ਵਿਧਾਇਕ ਵਿਜ ਨੇ 36 ਪੰਚਾਇਤਾਂ ਨੂੰ ਵੰਡੇ 95 ਲੱਖ ਦੇ ਚੈੱਕ

ਪਠਾਨਕੋਟ, 13 ਜਨਵਰੀ (ਆਰ.ਸਿੰਘ)-ਵਿਧਾਇਕ ਅਮਿਤ ਵਿਜ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਤਰੱਕੀ ਦੀਆਂ ਲੀਹਾਂ ਵੱਲ ਵਧ ਰਿਹਾ ਹੈ | ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਅਮਿਤ ਵਿਜ ਨੇ ਹਲਕੇ ਦੀਆਂ 36 ਪੰਚਾਇਤਾਂ ਨੂੰ 95 ਲੱਖ ਰੁਪਏ ਦੇ ਚੈੱਕ ਵੰਡੇ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਵਿਭਾਗ ਪਠਾਨਕੋਟ ਨੇ ਲੋਹੜੀ ਮਨਾਈ

ਪਠਾਨਕੋਟ, 13 ਜਨਵਰੀ (ਸੰਧੂ)-ਜ਼ਿਲ੍ਹਾ ਖੇਡ ਵਿਭਾਗ ਪਠਾਨਕੋਟ ਵਲੋਂ ਲੋਹੜੀ ਦੇ ਤਿਉਹਾਰ ਤੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਵਿਸ਼ੇਸ਼ ਪ੍ਰੋਗਰਾਮ ਜ਼ਿਲ੍ਹਾ ਖੇਡ ਅਫ਼ਸਰ ਸ. ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸ ਤੇ ਭਾਜਪਾ ਛੱਡ ਦਰਜਨ ਤੋਂ ਵੱਧ ਪਰਿਵਾਰ 'ਆਪ' 'ਚ ਆਏ

ਨਰੋਟ ਮਹਿਰਾ, 13 ਜਨਵਰੀ (ਰਾਜ ਕੁਮਾਰੀ)- ਵਿਧਾਨ ਸਭਾ ਹਲਕਾ ਭੋਆ ਵਿਚ ਭਾਜਪਾ ਅਤੇ ਕਾਂਗਰਸ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਜਿਸ ਕਾਰਨ ਲੋਕਾਂ ਨੇ 'ਆਪ' ਦਾ ਪੱਲਾ ਫੜਨਾ ਸ਼ੁਰੂ ਕਰ ਦਿੱਤਾ ਹੈ | ਪਿੰਡ ਰਾਜਪਰੂਰਾ ਮੇਘਾ ਦੇ ਡੇਰਿਆਂ ਵਿਚ ਪਾਰਟੀ ਦੇ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਗਰੀਨਲੈਂਡ ਪਬਲਿਕ ਸਕੂਲ 'ਚ ਲੋਹੜੀ ਮਨਾਈ

ਪਠਾਨਕੋਟ, 13 ਜਨਵਰੀ (ਚੌਹਾਨ)-ਗਰੀਨਲੈਂਡ ਪਬਲਿਕ ਸਕੂਲ ਵਿਖੇ ਸਕੂਲ ਦੇ ਸਭਾਪਤੀ ਤੇ ਚੇਅਰਮੈਨ ਰਣਵੀਰ ਸਿੰਘ, ਮੁੱਖ ਅਧਿਆਪਕ ਅਨੁਮੀਤ ਕੌਰ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਭਾਸ਼ਣ ਨਾਲ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਪਠਾਨਕੋਟ, 13 ਜਨਵਰੀ (ਚੌਹਾਨ)- ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਗਰੁੱਪ ਦੇ ਚੇਅਰਮੈਨ ਇੰਜੀ: ਐਸ.ਕੇ. ਪੁੰਜ, ਐਮ.ਡੀ. ਤਿ੍ਪਤਾ ਪੁੰਜ ਅਤੇ ਸੀ.ਐਮ.ਡੀ. ਕੰਵਰ ਤੁਸ਼ਾਰ ਪੁੰਜ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਤੇ ਲਾਇਨਜ਼ ਕਲੱਬ ਪਠਾਨਕੋਟ ਨੇ ਖੇਡਿਆ ਮੈਚ

ਪਠਾਨਕੋਟ, 13 ਜਨਵਰੀ (ਆਰ. ਸਿੰਘ)- ਸ੍ਰੀ ਸਾੲੀਂ ਕਾਲਜ ਦੇ ਕੰਪਲੈਕਸ ਵਿਚ ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਅਤੇ ਲਾਇਨਜ਼ ਕਲੱਬ ਪਠਾਨਕੋਟ ਦੇ ਵਿਚਕਾਰ ਮੈਚ ਖੇਡਿਆ ਗਿਆ, ਜਿਸ 'ਚ ਮੁੱਖ ਮਹਿਮਾਨ ਪੁੱਜੇ ਪ੍ਰੋਜੈਕਟ ਚੇਅਰਮੈਨ ਸਾਬਕਾ ਗਵਰਨਰ ਐਸ.ਕੇ. ਪੁੰਜ, ਸਾਬਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸ਼ਾਹਪੁਰ ਕੰਢੀ 'ਚ ਲੜਕੀਆਂ ਦੀ ਲੋਹੜੀ ਮਨਾਈ

ਸ਼ਾਹਪੁਰ ਕੰਢੀ, 13 ਜਨਵਰੀ (ਰਣਜੀਤ ਸਿੰਘ)-ਸਰਕਾਰੀ ਹਾਈ ਮਾਡਲ ਸਕੂਲ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਪਿ੍ੰ. ਕਿਰਨ ਜੋਤੀ ਦੀ ਅਗਵਾਈ ਹੇਠ ਲੜਕੀਆਂ ਨੰੂ ਸਮਰਪਿਤ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰ. ਕਿਰਨ ਜੋਤੀ ਨੇ ਕਿਹਾ ਕਿ ਸਮਾਜ ਦੇ ਨਿਰਮਾਣ ਵਿਚ ਲੜਕੀਆਂ ...

ਪੂਰੀ ਖ਼ਬਰ »

ਆਦਰਸ਼ ਮਾਡਰਨ ਸਕੂਲ 'ਚ ਮਨਾਈ ਲੋਹੜੀ

ਨਰੋਟ ਮਹਿਰਾ, 13 ਜਨਵਰੀ (ਰਾਜ ਕੁਮਾਰੀ)- ਆਦਰਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਚ ਬੱਚਿਆਂ ਅਤੇ ਸਕੂਲ ਤਿਉਹਾਰ ਮਨਾਇਆ ਗਿਆ | ਸਕੂਲ ਦੇ ਛੋਟੀ ਜਮਾਤ ਦੇ ਬੱਚਿਆਂ ਨੇ ਲੋਹੜੀ ਦੇ ਗੀਤਾਂ ਰਾਹੀਂ ਸਕੂਲ ਵਿਚ ਲੋਹੜੀ ਮੰਗੀ | ਬੱਚਿਆਂ ਵਿਚ ਪਹਿਲਾਂ ਇਕ ...

ਪੂਰੀ ਖ਼ਬਰ »

ਪੋਲੀਓ ਰੋਕੂ ਬੂੰਦਾਂ ਪਿਲਾਉਣ ਬਾਰੇ ਸੰਸਥਾਵਾਂ ਦੇ ਆਗੂਆਂ ਵਲੋਂ ਐਸ. ਐਮ. ਓ. ਨਾਲ ਮੀਟਿੰਗ

ਪਠਾਨਕੋਟ, 13 ਜਨਵਰੀ (ਆਰ. ਸਿੰਘ)- ਜ਼ਿਲੇ੍ਹ ਦੀਆਂ ਸਵੈ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਸਿਵਲ ਹਸਪਤਾਲ ਪਠਾਨਕੋਟ ਦੇ ਐੱਸ.ਐਮ.ਓ. ਡਾ: ਭੁਪਿੰਦਰ ਸਿੰਘ ਨਾਲ ਮੀਟਿੰਗ ਕੀਤੀ | ਮੀਟਿੰਗ ਦਾ ਮੁੱਖ ਉਦੇਸ਼ ਸਿਹਤ ਵਿਭਾਗ ਵਲੋਂ 19 ਜਨਵਰੀ ਤੋਂ ਲੈ ਕੇ 21 ਜਨਵਰੀ ਤੱਕ ਚਲਾਏ ...

ਪੂਰੀ ਖ਼ਬਰ »

ਨਲਵਾ ਨਾਲੇ ਤੋਂ ਮੁਕੀਮਪੁਰ-ਮਿਰਜ਼ਾਪੁਰ ਕਰਾਸਿੰਗ ਰੋਡ 'ਤੇ 87 ਮੀਟਰ ਲੰਮਾ ਪੁਲ ਬਣੇਗਾ-ਵਿਜ

ਪਠਾਨਕੋਟ, 13 ਜਨਵਰੀ (ਆਰ. ਸਿੰਘ)-ਨਲਵਾ ਨਾਲੇ ਤੋਂ ਮੁਕੀਮਪੁਰ-ਮਿਰਜਾਪੁਰ ਕਰਾਸਿੰਗ ਰੋਡ 'ਤੇ 87 ਮੀਟਰ ਲੰਬਾ ਹਾਈ ਲੈਵਲ ਬਿ੍ਜ 4.90 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਪਠਾਨਕੋਟ ਅਮਿਤ ਵਿਜ ਨੇ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX