ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 7 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਦਿੱਲੀ / ਹਰਿਆਣਾ

ਕਿ੍ਸ਼ਨਾ ਪਾਰਕ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਕਿ੍ਸ਼ਨਾ ਪਾਰਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਕਿ੍ਸ਼ਨਾ ਪਾਰਕ, ਨਿਊ ਮਹਾਵੀਰ ਨਗਰ, ਗਣੇਸ਼ ਨਗਰ, ਓਲਡ ਮਹਾਵੀਰ ਨਗਰ ਦੀ ਸੰਗਤ ਨੇ ...

ਪੂਰੀ ਖ਼ਬਰ »

ਅਮਿਤ ਸ਼ਾਹ ਵਲੋਂ ਕੋਰ ਕਮੇਟੀ ਦੀ ਮੀਟਿੰਗ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਦਿੱਲੀ ਵਿਧਾਨ ਸਭਾ ਚੋਣਾਂ 'ਚ ਇਕ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ, ਅਤੇ ਇਸ ਦਰਮਿਆਨ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਕੋਰ ਕਮੇਟੀ ਦੀ ਬੈਠਕ ਕੀਤੀ | ਦਿੱਲੀ ਚੋਣਾਂ ਲਈ ਉਮੀਦਵਾਰਾਂ ਦੇ ਨਾਂਅ 'ਤੇ ਫੈਸਲਾ ਲੈਣ ਲਈ ...

ਪੂਰੀ ਖ਼ਬਰ »

ਜੇਕਰ ਵਜ਼ਾਰਤ ਨਾ ਲਈ ਹੁੰਦੀ ਤਾਂ ਮੋਦੀ ਨੇ ਬਾਦਲ ਨੂੰ ਖੁਦ ਪੁੱਛਣਾ ਸੀ ਕਿ ਦੱਸੋ ਕਿਹੜੇ ਸਿੱਖ ਮਸਲੇ ਹੱਲ ਕਰਵਾਉਣੇ-ਜੀ.ਕੇ.

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਜੇਕਰ ਕੇਂਦਰ 'ਚ ਵਜ਼ਾਰਤ ਨਾ ਲਈ ਹੁੰਦੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ. ਬਾਦਲ ਦੇ ਕੋਲ ਜਾ ਕੇ ਪੁੱਛਣਾ ਸੀ ਕਿ ਦੱਸੋ ਕਿਹੜੇ-ਕਿਹੜੇ ਸਿੱਖ ਮਸਲੇ ਹੱਲ ਕਰਵਾਉਣੇ ਹਨ? ਉਪਰੋਕਤ ...

ਪੂਰੀ ਖ਼ਬਰ »

'ਧੀਆਂ ਦੀ ਲੋਹੜੀ' ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਕੀਰਤੀ ਨਗਰ ਇਲਾਕੇ 'ਚ 'ਧੀਆਂ ਦੀ ਲੋਹੜੀ' ਨੂੰ ਸਮਰਪਿਤ ਇਕ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਐਾਕਰ ਅਵਨੀਤ ਕੌਰ ਭਾਟੀਆ ਵਲੋਂ ਲਗਾਤਾਰ ਦੂਜੇ ਸਾਲ ਕਰਵਾਏ ਗਏ ਇਸ ਪ੍ਰੋਗਰਾਮ 'ਚ ਢਾਈ ਸੌ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਸਮਾਗਮ ਕਰਵਾਏਗੀ ਦਿੱਲੀ ਕਮੇਟੀ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਸਾਰੇ ਇਤਿਹਾਸਕ ਗੁਰਦੁਆਰਿਆਂ ਵਿਚ ਅਪ੍ਰੈਲ 2020 ਤੋਂ ਪੂਰੇ ਸਾਲ ਸਮਾਗਮ ਕਰਵਾਏ ਜਾਣਗੇ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਪੀ.ਟੀ.ਸੀ. ਚੈਨਲ ਨੂੰ ਗੁਰਬਾਣੀ ਦੇ ਦਿੱਤੇ ਅਧਿਕਾਰ ਰੱਦ ਕੀਤੇ ਜਾਣ- ਰਵੀਇੰਦਰ ਸਿੰਘ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)- ਅੱਜ ਇਥੇ ਅਕਾਲੀ ਦਲ 1920 ਦੇ ਪ੍ਰਧਾਨ ਅਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਕਿਹਾ ਕਿ ਰੇਤਾ, ਟਰਾਂਸਪੋਰਟ, ਸ਼ਰਾਬ, ਕੇਬਲ ਮਾਫ਼ੀਆ ਆਦਿ ਬਾਰੇ ਸੁਣਿਆ ਦੇਖਿਆ ਤਾਂ ਸੀ, ਪਰ ਬਾਦਲ ਪਰਿਵਾਰ ਨੇ ਤਾਂ ਆਪਣੇ ਵਪਾਰ ਨੂੰ ਵਧਾਉਣ ...

ਪੂਰੀ ਖ਼ਬਰ »

ਨਵੀਂ ਅਧਿਆਪਕ ਭਰਤੀ 'ਚ ਉਮਰ ਹੱਦ 'ਚ ਛੋਟ ਦੇ ਕੇ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪਿਛਲੇ ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 14 ਜਨਵਰੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਭਰਤੀ ਲਈ ...

ਪੂਰੀ ਖ਼ਬਰ »

ਦਿੱਲੀ ਵਿਧਾਨ ਸਭਾ ਚੋਣਾਂ ਦਾ ਅਸਰ ਪੰਜਾਬ ਦੀ ਸਿਆਸਤ 'ਤੇ ਪਵੇਗਾ- ਚੀਮਾ

ਸੰਗਰੂਰ, 13 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਸਥਿਤੀ ਏਦਾਂ ਦੀ ਬਣ ਰਹੀ ਹੈ ਕਿ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੋਵੇਗੀ | ਅੱਜ ਇਥੇ ਅਜੀਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ | ਮਾਝੇ ਅਤੇ ਦੁਆਬੇ ਵਿਚ ਪਾਰਟੀ ਦੀ ਸਥਿਤੀ ਵਿਚ ਤੇਜ਼ੀ ਨਾਲ ਸੁਧਾਰ ਹੋਇਆ ਹੈ | ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਮੁੜ ਆਪਣੀ ਸਰਕਾਰ ਬਣਾਏਗੀ ਅਤੇ ਇਨ੍ਹਾਂ ਚੋਣਾਂ ਦਾ ਅਸਰ ਪੰਜਾਬ ਦੀ ਸਿਆਸਤ 'ਤੇ ਪਵੇਗਾ |

ਖ਼ਬਰ ਸ਼ੇਅਰ ਕਰੋ

 

ਚੌਥਾ ਦਰਜਾ ਮੁਲਾਜ਼ਮਾਂ ਵਲੋਂ ਦੋ ਦਿਨਾ ਅਰਥੀ ਫੂਕ ਮੁਜ਼ਾਹਰੇ 16 ਤੋਂ

ਲੁਧਿਆਣਾ, 13 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਚੌਥਾ ਦਰਜਾ ਮੁਲਾਜ਼ਮ ਜਥੇਬੰਦੀ 'ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ' ਦੀ ਮੀਟਿੰਗ ਲੁਧਿਆਣਾ ਵਿਚ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾਈ ਸਕੱਤਰ ਜਨਰਲ ਰਣਜੀਤ ...

ਪੂਰੀ ਖ਼ਬਰ »

ਸੁਖਬੀਰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਵਾਕ ਨੂੰ ਨਿੱਜੀ ਵਪਾਰ ਤੇ ਲਾਭਾਂ ਲਈ ਨਾ ਵਰਤਣ-ਰਾਮੂਵਾਲੀਆ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ ਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਇਥੇ ਉਪ ਦਫ਼ਤਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਕਈ ਨਗਰ ਕੌਾਸਲਾਂ ਤੇ ਪੰਚਾਇਤਾਂ ਦੇ ਮੁਲਾਜ਼ਮ ਤਨਖਾਹਾਂ ਨਾ ਮਿਲਣ ਤੋਂ ਨਾਰਾਜ਼

ਜਲੰਧਰ, 13 ਜਨਵਰੀ (ਸ਼ਿਵ)- ਪੰਜਾਬ ਮਿਉਂਸਪਲ ਫੈੱਡਰੇਸ਼ਨ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਮੁਲਾਜ਼ਮਾਂ ਕੋਲ ਸੰਘਰਸ਼ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਰਹਿ ਜਾਵੇਗਾ | ਪੰਜਾਬ ਮਿਉਂਸਪਲ ਫੈਡਰੇਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਖੂਬੀ ਰਾਮ ਤੇ ਡੀ.ਜੀ.ਪੀ. ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ-ਬੈਂਸ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇਥੇ ਕੋਟ ਮੰਗਲ ਸਿੰਘ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 1993 'ਚ ਬਾਬਾ ਚਰਨ ਸਿੰਘ ਤੇ ਹੋਰਨਾਂ ਦੇ ਝੂਠੇ ਮੁਕਾਬਲੇ ਲਈ ਜ਼ਿੰਮੇਵਾਰ ਤੇ ਮੁੱਖ ਮੰਤਰੀ ...

ਪੂਰੀ ਖ਼ਬਰ »

ਨਵੀਂ ਅਧਿਆਪਕ ਭਰਤੀ 'ਚ ਉਮਰ ਹੱਦ 'ਚ ਛੋਟ ਦੇ ਕੇ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪਿਛਲੇ ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 14 ਜਨਵਰੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਭਰਤੀ ਲਈ ...

ਪੂਰੀ ਖ਼ਬਰ »

ਕਈ ਨਗਰ ਕੌਾਸਲਾਂ ਤੇ ਪੰਚਾਇਤਾਂ ਦੇ ਮੁਲਾਜ਼ਮ ਤਨਖਾਹਾਂ ਨਾ ਮਿਲਣ ਤੋਂ ਨਾਰਾਜ਼

ਜਲੰਧਰ, 13 ਜਨਵਰੀ (ਸ਼ਿਵ)- ਪੰਜਾਬ ਮਿਉਂਸਪਲ ਫੈੱਡਰੇਸ਼ਨ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਮੁਲਾਜ਼ਮਾਂ ਕੋਲ ਸੰਘਰਸ਼ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਰਹਿ ਜਾਵੇਗਾ | ਪੰਜਾਬ ਮਿਉਂਸਪਲ ਫੈਡਰੇਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚਾਲੀ ਮੁਕਤਿਆਂ ਦੀ ਯਾਦ 'ਚ 'ਸਪੀਕਿੰਗ ਮਿਊਜ਼ੀਅਮ' ਬਣਾਏ-ਬਾਬਾ ਬਲਬੀਰ ਸਿੰਘ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਾਘੀ ਦਿਹਾੜੇ 'ਤੇ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ...

ਪੂਰੀ ਖ਼ਬਰ »

ਆਈ.ਆਈ.ਐੱਫ.ਪੀ.ਟੀ. ਬਠਿੰਡਾ ਵਲੋਂ 8 ਸੰਸਥਾਵਾਂ ਨਾਲ ਸਮਝੌਤਾ

ਬਠਿੰਡਾ, 13 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਇੰਡੀਅਨ ਇੰਸਟੀਚਿਊਟ ਆਫ਼ ਫੂਡ ਪ੍ਰਾਸੈਸਿੰਗ ਟੈਕਨਾਲੋਜੀ (ਆਈ. ਆਈ. ਐੱਫ. ਪੀ. ਟੀ.) ਸੰਪਰਕ ਦਫ਼ਤਰ, ਬਠਿੰਡਾ ਨੇ ਅੱਜ ਪੰਜਾਬ ਅਤੇ ਹਰਿਆਣਾ ਖੇਤਰ ਦੀਆਂ 8 ਵੱਖ-ਵੱਖ ਉੱਘੀਆਂ ਸੰਸਥਾਵਾਂ ਨਾਲ ਕੇਂਦਰੀ ਫੂਡ ਪ੍ਰੋਸੈਸਿੰਗ ...

ਪੂਰੀ ਖ਼ਬਰ »

ਮੰਦਰ ਦੀ ਜਲਦ ਉਸਾਰੀ ਲਈ ਵਫ਼ਦ ਨੇ ਕੀਤੀ ਭੁਪਿੰਦਰ ਯਾਦਵ ਨਾਲ ਮੁਲਾਕਾਤ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)- ਤੁਗਲਕਾਬਾਦ (ਦਿੱਲੀ) ਵਿਖੇ ਗੁੁਰੂ ਰਵਿਦਾਸ ਦਾ ਇਤਿਹਾਸਕ ਤੀਰਥ ਅਸਥਾਨ ਜੋ ਡੀ.ਡੀ.ਏ. ਵਲੋਂ ਢਾਹਿਆ ਗਿਆ ਸੀ, ਨੂੰ ਨਵੇਂ ਸਿਰੇ ਤੋਂ ਬਨਾਉਣ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਵੀ ਆਦੇਸ਼ ਦੇ ਚੁੱਕੀ ਹੈ | ਪਰ ਅਫਸੋਸ ਦੀ ਗੱਲ ਇਹ ...

ਪੂਰੀ ਖ਼ਬਰ »

ਚਾਈਨਾ ਡੋਰ ਸਮੇਤ ਇਕ ਗਿ੍ਫ਼ਤਾਰ

ਜਲੰਧਰ, 13 ਜਨਵਰੀ (ਸ਼ੈਲੀ)-ਥਾਣਾ 5 ਦੀ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲੇ ਇਕ ਵਿਅਕਤੀ ਨੂੰ ਚਾਈਨਾ ਡੋਰ ਦੇ ਗਟੂਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਦੀ ਪਹਿਚਾਣ ਗਗਨਦੀਪ ਉਰਫ ਗੋਰੀ ਪੁੱਤਰ ਓਮ ਪ੍ਰਕਾਸ਼ ਨਿਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ | ਮਾਮਲੇ ਦੀ ਜਾਣਕਾਰੀ ...

ਪੂਰੀ ਖ਼ਬਰ »

ਖੇਲੋ ਇੰਡੀਆ ਦੇ ਜੂਡੋ ਮੁਕਾਬਲੇ 'ਚੋਂ ਜਲੰਧਰ ਦੇ ਹੈਵਨ ਨੇ ਚਾਂਦੀ ਦਾ ਤਗਮਾ ਕੀਤਾ ਹਾਸਲ

ਜਲੰਧਰ, 13 ਜਨਵਰੀ (ਸਾਬੀ)-ਤੀਸਰੀਆਂ ਖੇਲੋ ਇੰਡੀਆ ਯੂਥ ਗੇਮਜ਼ 2020 ਗੁਹਾਟੀ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਖੇਡਾਂ ਦੇ ਅੰਡਰ 17 ਦੇ +81 ਕਿੱਲੋ ਭਾਰ ਵਰਗ ਵਿਚੋਂ ਜਲੰਧਰ ਦੇ ਹੈਵਨ ਨੇ ਚਾਂਦੀ ਦਾ ਤਗਮਾ ਜਿੱਤ ਕੇ ਪੰਜਾਬ ਦੀ ਲਾਜ ਰੱਖੀ | ਪਲਟਨ ਬਜਾਰ ਦੇ ਸਾਈ ਸੈਂਟਰ ...

ਪੂਰੀ ਖ਼ਬਰ »

ਗੁਰਦੁਆਰਾ ਬਸਤੀ ਦਾਨਿਸ਼ਮੰਦਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜਾਰ ਬਸਤੀ ਦਾਨਿਸ਼ਮੰਦਾ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ¢ ਜਿਸ 'ਚ ਭਾਈ ਪ੍ਰੀਤਮ ਸਿੰਘ ਸ਼ੀਤਲ, ਬਾਬਾ ਗੁਰਚਰਨ ਸਿੰਘ, ...

ਪੂਰੀ ਖ਼ਬਰ »

ਭਗਵਾਨਪੁਰ 'ਚ ਲੜਕੀ ਦੀ ਲੋਹੜੀ ਪਾਈ

ਲਾਂਬੜਾ, 13 ਜਨਵਰੀ (ਕੁਲਜੀਤ ਸਿੰਘ ਸੰਧੂ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਅਤੇ ਬਾਲ ਪ੍ਰਾਜੈਕਟ ਅਫ਼ਸਰ ਜਲੰਧਰ ਈਸਟ ਅਮਰੀਕ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੰਵਿਧਾਨ ਦੀਆਂ ਕਾਪੀਆਂ ਨਹੀਂ ਸਾੜਨ ਦਿੱਤੀ ਜਾਣਗੀਆਂ- ਦਲਿਤ ਆਗੂ

ਜਲੰਧਰ, 13 ਜਨਵਰੀ (ਜਸਪਾਲ ਸਿੰਘ)-ਗੁਰਪਤਵੰਤ ਪੰਨੂ ਵਲੋਂ 26 ਜਨਵਰੀ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ 'ਤੇ ਭਾਰਤੀ ਸੰਵਿਧਾਨ ਸਾੜਨ ਦੇ ਐਲਾਨ ਨੂੰ ਬਹੁਜਨ ਫ਼ਰੰਟ ਪੰਜਾਬ ਦੇ ਆਗੂ ਸੁਖਵਿੰਦਰ ਕੋਟਲੀ ਅਤੇ ਰਮੇਸ਼ ਚੋਹਕਾਂ ਨੇ ਮੰਦਭਾਗਾ ਕਰਾਰ ਦਿੱਤਾ ਹੈ | ਸੁਖਵਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX