ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਵਾਲਮੀਕਿ ਸੈਨਾ ਦਿੱਲੀ ਪ੍ਰਦੇਸ਼ ਦੁਆਰਾ ਨਵ-ਕਲਾ ਸੁਰ-ਸੰਗਮ ਦੀ ਅਗਵਾਈ ਵਿਚ ਸਵਰਗੀ ਉਸਤਾਦ ਗੁਰੂ ਜੈ ਦਿਆਲ ਦੀ ਯਾਦ ਵਿਚ ਇਕ ਸੰਗੀਤਕ ਸ਼ਰਧਾਂਜਲੀ ਪ੍ਰੋਗਰਾਮ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੇ ਨਜ਼ਦੀਕ ਕਰਵਾਇਆ ...
ਜਲੰਧਰ, 16 ਜਨਵਰੀ (ਮੇਜਰ ਸਿੰਘ)-ਦਿੱਲੀ ਦੇ ਸਿਰਕੱਢ ਰਹੇ ਅਕਾਲੀ ਆਗੂ ਤੇ ਪੰਥਕ ਸ਼ਖ਼ਸੀਅਤ ਮਰਹੂਮ ਜਥੇਦਾਰ ਇੰਦਰਪਾਲ ਸਿੰਘ ਖ਼ਾਲਸਾ ਦੇ ਸਪੁੱਤਰ ਤੇ ਅਕਾਲੀ ਦਲ ਦਿੱਲੀ ਦੇ ਸਟੇਟ ਕੋਆਰਡੀਨੇਟਰ ਭੁਪਿੰਦਰ ਸਿੰਘ ਖ਼ਾਲਸਾ ਨੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ...
ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਵੇਕ ਵਿਹਾਰ ਥਾਣੇ ਕੋਲ ਖੁੱਲ੍ਹੇ ਮੈਦਾਨ ਵਿਚ ਪੁਰਾਣੀਆਂ ਗੱਡੀਆਂ ਨੂੰ ਵੇਚਣ ਲਈ ਇਕ ਵਿਅਕਤੀ ਨੇ ਇੱਥੇ ਆਪਣਾ ਅੱਡਾ ਬਣਾਇਆ ਹੋਇਆ ਸੀ ਜਿਸ 'ਚ ਕਾਫ਼ੀ ਪੁਰਾਣੀਆਂ ਗੱਡੀਆਂ ਖੜ੍ਹੀਆਂ ਕੀਤੀਆਂ ਗਈਆਂ ਸਨ ...
ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਮਾਰਚ 2019 ਵਿਚ ਸੈਕਟਰ 49 ਅੰਦਰ ਰਹਿੰਦੇ ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਵਿਸ਼ਾਲ ਚਿੱਲਰ ਦੀ ਹੱਤਿਆ ਹੋਈ ਸੀ | ਹੱਤਿਆ ਦੇ ਇਸ ਮਾਮਲੇ ਵਿਚ 7 ਮੁਲਜ਼ਮਾਂ ਿਖ਼ਲਾਫ਼ ਅਦਾਲਤ ਵਿਚ ਮੁਕੱਦਮਾ ਸ਼ੁਰੂ ਹੋ ਗਿਆ ਹੈ | ਅੱਜ ਮਾਮਲੇ ...
ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 27 ਵਿਚ ਪੈਂਦੇ ਇਕ ਘਰ ਦੇ ਤਾਲੇ ਤੋੜ ਕੀਮਤੀ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮਕਾਨ ਨੰਬਰ 2526 ਦੇ ਰਹਿਣ ਵਾਲੇ ਹਰਜੀਤ ਸਿੰਘ ਸਿੰਧੂ ਨੇ ...
ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਆਪਣੇ ਬਜਟ ਨੂੰ 1 ਫਰਵਰੀ ਨੂੰ ਹੀ ਪੇਸ਼ ਕਰਨ ਦੀ ਗੁਜਾਰਿਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ...
ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅੱਜ ਸਵੇਰੇ ਬਾਰਿਸ਼ ਹੋਣ 'ਤੇ ਠੰਢ ਹੋਰ ਵਧ ਗਈ | ਸਵੇਰੇ ਬਾਰਿਸ਼ ਹੋਣ ਨਾਲ ਸਕੂਲਾਂ ਵਿਚ ਜਾਣ ਵਾਲੇ ਬੱ ਚਿਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੱਲ੍ਹ ਵੀ ...
ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ ਫ਼ੇਜ਼ ਦੋ ਵਿਚ ਪੈਂਦੇ ਹੋਟਲ ਅੰਦਰ ਸੰਗਰੂਰ ਦੀ ਲੜਕੀ ਸਰਬਜੀਤ ਕੌਰ ਦੀ ਹੱਤਿਆ ਕਰਨ ਵਾਲੇ ਮਨਿੰਦਰ ਸਿੰਘ ਨੂੰ ਬੀਤੇ ਦਿਨ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਸੀ | ਅੱਜ ਪੁਲਿਸ ਨੇ ਉਸ ਨੂੰ ਜ਼ਿਲ੍ਹਾ ...
ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਉੜੀਸਾ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭੁਵਨੇਸ਼ਵਰ ਵਿਚ ਸਿੱਖ ਵਿਅਕਤੀ 'ਤੇ ਹਮਲੇ ਦੇ ਦੋਸ਼ੀਆਂ ਖਿਲਾਫ਼ ਸਖ਼ਤ ਧਾਰਾਵਾਂ ਤਹਿਤ ...
ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅੱਜ ਸਵੇਰੇ ਮੈਟਰੋ ਰੇਲ ਦੀ ਬਲਿਊ ਲਾਈਨ ਦੇ ਦੁਆਰਕਾ ਮੋੜ ਦੇ ਪਲੇਟਫਾਰਮ 'ਤੇ ਇਕ ਵਿਅਕਤੀ ਨੂੰ ਮੈਟਰੋ ਰੇਲ ਦੇ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ, ਜਿਸ ਦੇ ਕਾਰਨ ਦੁਆਰਕਾ ਸੈਕਟਰ-21 ਤੋਂ ਮੈਟਰੋ ਦੇ ਰਾਜੀਵ ਚੌਕ ...
ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਵਿਧਾਨ ਸਭਾ ਚੋਣਾਂ ਦੇ ਦੌਰਾਨ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨਾਲ ਜੁੜੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਅਤੇ ਸ਼ਿਕਾਇਤਾਂ ਪ੍ਰਤੀ ਚੋਣ ਕਮਿਸ਼ਨ ਨੇ ਇਕ ਐਪ ਬਣਾਈ ਹੈ ਅਤੇ ਇਸ ਐਪ 'ਤੇ ਵਿਧਾਨ ...
ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਸ਼ਾਦ ਨਗਰ ਦੀ ਪੁਲਿਸ ਨੇ ਵੱਖ-ਵੱਖ ਇਲਾਕਿਆਂ ਵਿਚ ਈਕੋ ਵੈਨਾਂ ਬਰਾਮਦ ਕੀਤੀਆਂ ਹਨ ਜੋ ਕਿ ਚੋਰੀ ਕੀਤੀਆਂ ਹੋਈਆਂ ਹਨ | ਇਹ ਚੋਰੀ ਕੀਤੀਆਂ ਈਕੋ ਵੈਨਾਂ ਦੀ ਵਰਤੋਂ ਸਕੂਲ ਵੈਨ ਦੇ ਤੌਰ 'ਤੇ ਕੀਤੀ ਜਾ ਰਹੀ ਸੀ ...
ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਜਿਨ੍ਹਾਂ ਉਮੀਦਵਾਰਾਂ ਨੂੰ ਟਿਕਟ ਨਹੀਂ ਮਿਲੀ ਉਹ ਪਾਰਟੀ ਤੋਂ ਕਾਫ਼ੀ ਨਾਰਾਜ਼ ਹਨ | ਪਾਰਟੀ ਦੇ ਸੀਨੀਅਰ ਨੇਤਾ ਉਨ੍ਹਾਂ ਨੂੰ ਮਨਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਰੁੱਸੇ ਹੋਏ ...
ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਬਾੜਾ ਹਿੰਦੂ ਰਾਓ ਇਲਾਕੇ ਦੀ ਇਕ ਦੁਕਾਨ ਵਿਚ ਨੌਕਰ ਨੇ ਸੰਨ੍ਹ ਲਾ ਕੇ ਦੁਕਾਨ ਵਿਚ ਰੱਖੇ 5 ਲੱਖ 30 ਹਜ਼ਾਰ ਰੁਪਏ ਤੇ ਹੋਰ ਸਾਮਾਨ ਚੋਰੀ ਕਰ ਲਿਆ ਪਰ ਉਹ ਇਸ ਗੱਲ ਨੂੰ ਭੁੱਲ ਗਿਆ ਕਿ ਦੁਕਾਨ ਦੇ ਅੰਦਰ ...
ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗੰਨੇ ਦਾ ਰਸ ਕੱਢਣ ਲਈ ਡੀਜ਼ਲ ਇੰਜਣ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਹੁਣ ਦਿੱਲੀ ਪ੍ਰਦੂਸ਼ਣ ਨਿਯੰਤਰਣ ਸਮਿਤੀ ਇਸ 'ਤੇ ਕਾਰਵਾਈ ਕਰੇਗੀ | ਸਮਿਤੀ ਦੇ ਅਧਿਕਾਰੀਆਂ ਦਾ ਕਹਿਣਅ ਹੈ ਕਿ ਡੀਜ਼ਲ ਇੰਜਣ ਦੀ ...
ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਪੀ. ਐਮ. ਸੀ. ਬੈਂਕ ਘੁਟਾਲਾ ਮਾਮਲੇ 'ਚ ਬੰਬੇ ਹਾਈਕੋਰਟ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ | ਹਾਈ ਕੋਰਟ ਨੇ ਪੀ. ਐਮ. ਸੀ. ਬੈਂਕ ਘੁਟਾਲੇ 'ਚ ਕਥਿਤ ਸ਼ਮੂਲੀਅਤ ਕਾਰਨ ਗਿ੍ਫ਼ਤਾਰ ਕੀਤੇ ਐਚ. ਡੀ. ਆਈ. ਐਲ. ਪ੍ਰਮੋਟਰ ਰਾਕੇਸ਼ ...
ਨਵੀਂ ਦਿੱਲੀ, 16 ਜਨਵਰੀ (ਏਜੰਸੀਆਂ)-ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਨੇ ਕੋਲੇ ਦੀ ਸਪਲਾਈ ਨਾਲ ਜੁੜੇ ਠੇਕੇ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਅਡਾਨੀ ਇੰਟਰਪ੍ਰਾਈਸਿਜ਼ ਲਿਮਟਿਡ ਅਤੇ ਭਾਰਤੀ ਰਾਸ਼ਟਰੀ ਉਪਭੋਗਤਾ ਸਹਿਕਾਰੀ ਸੰਘ ਲਿਮਟਿਡ (ਐਨ.ਸੀ.ਸੀ.ਐਫ.) ਦੇ ਸਾਬਕਾ ...
ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ ਜਾਵੇਗਾ | ਇਸ ਸਾਲ ਦੇ ਆਖ਼ਰ 'ਚ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐਸ. ਸੀ. ਓ.) ਦੀ ਬੈਠਕ ਦੀ ਮੇਜ਼ਬਾਨੀ ਭਾਰਤ ਕਰੇਗਾ | ਲਿਹਾਜ਼ਾ ਮੈਂਬਰ ਦੇਸ਼ਾਂ ਦਾ ...
ਸ੍ਰੀਨਗਰ/ਨਵੀਂ ਦਿੱਲੀ, 16 ਜਨਵਰੀ (ਏਜੰਸੀ)- ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਬਹੁਤ ਜਲਦ ਅੱਤਵਾਦੀਆਂ ਨਾਲ ਗਿ੍ਫ਼ਤਾਰ ਕੀਤੇ ਜਾਣ ਉਪਰੰਤ ਮੁਅੱਤਲ ਕੀਤੇ ਗਏ ਜੰਮੂ-ਕਸ਼ਮੀਰ ਪੁਲਿਸ ਦੇ ਡੀ.ਐਸ.ਪੀ. ਦਵਿੰਦਰ ਸਿੰਘ ਦੇ ਕੇਸ ਦੀ ਜਾਂਚ ਦੀ ਜ਼ਿੰਮੇਵਾਰੀ ਅਧਿਕਾਰਤ ਤੌਰ ...
ਬੀਜਿੰਗ, 16 ਜਨਵਰੀ (ਏਜੰਸੀ)-ਚੀਨ ਨੇ ਭਾਰਤ ਅਤੇ ਬ੍ਰਾਜ਼ੀਲ ਦੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਰੂਸ ਦੇ ਸਮਰਥਨ ਨਾਲ ਸਥਾਈ ਮੈਂਬਰਸ਼ਿਪ ਦੇ ਦਾਅਵੇ ਨੂੰ ਮੱਧਮ ਕਰਨ ਦੀ ਕੋਸ਼ਿਸ਼ ਕਰਦੇ ਹੋਏ ਕਿਹਾ ਕਿ ਇਸ ਮੁੱਦੇ 'ਤੇ ਸਾਰੇ ਹਿੱਤਾਂ 'ਚ ਵੱਡੇ ਮਤਭੇਦ ਹਨ ਅਤੇ ...
ਮੁੰਬਈ, 16 ਜਨਵਰੀ (ਏਜੰਸੀ)-ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੇ ਆਪਣੇ ਉਸ ਵਿਵਾਦਪੂਰਨ ਬਿਆਨ ਨੂੰ ਵਾਪਸ ਲੈ ਲਿਆ ਜਿਸ 'ਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਗੈਂਗਸਟਰ ਕਰੀਮ ਲਾਲਾ ਨਾਲ ਮੁੰਬਈ 'ਚ ਮੁਲਾਕਾਤ ਕੀਤੀ ਸੀ | ਹਾਲਾਂਕਿ ...
ਵੈਸ਼ਾਲੀ (ਬਿਹਾਰ), 16 ਜਨਵਰੀ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਹਾਰ ਦੇ ਲੋਕਾਂ ਨੂੰ ਭਾਵੁਕ ਅਪੀਲ ਕਰਦੇ ਹੋਏ ਕਿਹਾ ਹੈ ਕਿ ਉਹ ਸਰਕਾਰ ਦੇ ਸੀ. ਏ. ਏ. ਕਾਨੂੰਨ ਨੂੰ ਲਾਗੂ ਕਰਨ ਵਿਚ ਸਹਿਯੋਗ ਦੇਣ | ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿਚ ਐਨ. ਡੀ. ਏ. ਵਿਚ ...
ਬਰਗਾੜੀ, 16 ਜਨਵਰੀ (ਲਖਵਿੰਦਰ ਸ਼ਰਮਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਸਮੇਂ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ, ਜਿਸ ਦਾ ਸਸਕਾਰ ਸ਼ਮਸ਼ਾਨਘਾਟ ਬਹਿਬਲ ਕਲਾਂ ...
ਜਸਪਾਲ ਸਿੰਘ ਢਿੱਲੋਂ ਪਟਿਆਲਾ, 16 ਜਨਵਰੀ- ਦੇਸ਼ ਅੰਦਰ ਅਗਲੇ ਵਿੱਤੀ ਸਾਲ ਤੋਂ ਯੂਰੋ 6 ਤਕਨੀਕ ਲਾਗੂ ਹੋਣ ਜਾ ਰਹੀ ਹੈ ਜੋ ਵਾਹਨ ਪ੍ਰਦੂਸ਼ਣ ਘਟਾਉਣ 'ਚ ਕਾਫ਼ੀ ਸਹਾਈ ਹੋਵੇਗਾ | ਕੇਂਦਰੀ ਗਰੀਨ ਟਿ੍ਬਿਊਨਲ ਪਿਛਲੇ ਲੰਬੇ ਸਮੇਂ ਤੋਂ ਪ੍ਰਦੂਸ਼ਣ ਨੂੰ ਰੋਕਣ ਲਈ ਯਤਨਸ਼ੀਲ ...
ਦੇਵੀਗੜ੍ਹ, 16 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)- ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਵਲੋਂ ਖੰਡ ਮਿੱਲਾਂ ਨੂੰ ਵੇਚੇ ਗੰਨੇ ਦੀ 15 ਹਜ਼ਾਰ ਕਰੋੜ ਰੁਪਏ ਤੋਂ ਵੀ ਵਧ ਰੁਕੀ ਅਦਾਇਗੀ ਜਾਰੀ ਕਰਵਾਉਣ ਲਈ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਵਲੋਂ ਸੁਪਰੀਮ ਕੋਰਟ 'ਚ ਕੀਤੀ ਰਿੱਟ ...
ਗੁਰਦਾਸਪੁਰ, 16 ਜਨਵਰੀ (ਸੁਖਵੀਰ ਸਿੰਘ ਸੈਣੀ)-ਅੱਜ 17 ਜਨਵਰੀ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਖੁੱਲੇ ਰਹਿਣਗੇ | ਇਸ ਸਬੰਧੀ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਵਲੋਂ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੂੰ ਪੱਤਰ ਜਾਰੀ ਕਰਕੇ ਦੱਸਿਆ ਗਿਆ ਹੈ ਕਿ ...
ਸ਼ਿਵ ਸ਼ਰਮਾ ਜਲੰਧਰ, 16 ਜਨਵਰੀ- ਪੰਜਾਬ ਭਾਜਪਾ ਦੇ ਪ੍ਰਧਾਨ ਲਈ ਪਠਾਨਕੋਟ ਦੇ ਅਸ਼ਵਨੀ ਸ਼ਰਮਾ ਦਾ ਨਾਂਅ 17 ਜਨਵਰੀ ਨੂੰ ਕੇਂਦਰੀ ਆਬਜ਼ਰਵਰ ਦੀ ਹਾਜ਼ਰੀ ਵਿਚ ਐਲਾਨ ਕੀਤਾ ਜਾਵੇਗਾ, ਜਦਕਿ ਇਸ ਤੋਂ ਪਹਿਲਾਂ ਪ੍ਰਧਾਨਗੀ ਦੀ ਚੋਣ ਪ੍ਰਕਿਰਿਆ ਤਹਿਤ ਅਸ਼ਵਨੀ ਸ਼ਰਮਾ ਨੇ ...
ਜਸਪਾਲ ਸਿੰਘ ਢਿੱਲੋਂ ਪਟਿਆਲਾ, 16 ਜਨਵਰੀ- ਦੇਸ਼ ਅੰਦਰ ਅਗਲੇ ਵਿੱਤੀ ਸਾਲ ਤੋਂ ਯੂਰੋ 6 ਤਕਨੀਕ ਲਾਗੂ ਹੋਣ ਜਾ ਰਹੀ ਹੈ ਜੋ ਵਾਹਨ ਪ੍ਰਦੂਸ਼ਣ ਘਟਾਉਣ 'ਚ ਕਾਫ਼ੀ ਸਹਾਈ ਹੋਵੇਗਾ | ਕੇਂਦਰੀ ਗਰੀਨ ਟਿ੍ਬਿਊਨਲ ਪਿਛਲੇ ਲੰਬੇ ਸਮੇਂ ਤੋਂ ਪ੍ਰਦੂਸ਼ਣ ਨੂੰ ਰੋਕਣ ਲਈ ਯਤਨਸ਼ੀਲ ...
ਸ਼ਿਵ ਸ਼ਰਮਾ ਜਲੰਧਰ, 16 ਜਨਵਰੀ- ਪੰਜਾਬ ਭਾਜਪਾ ਦੇ ਪ੍ਰਧਾਨ ਲਈ ਪਠਾਨਕੋਟ ਦੇ ਅਸ਼ਵਨੀ ਸ਼ਰਮਾ ਦਾ ਨਾਂਅ 17 ਜਨਵਰੀ ਨੂੰ ਕੇਂਦਰੀ ਆਬਜ਼ਰਵਰ ਦੀ ਹਾਜ਼ਰੀ ਵਿਚ ਐਲਾਨ ਕੀਤਾ ਜਾਵੇਗਾ, ਜਦਕਿ ਇਸ ਤੋਂ ਪਹਿਲਾਂ ਪ੍ਰਧਾਨਗੀ ਦੀ ਚੋਣ ਪ੍ਰਕਿਰਿਆ ਤਹਿਤ ਅਸ਼ਵਨੀ ਸ਼ਰਮਾ ਨੇ ...
ਸੰਗਰੂਰ, 16 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਹ ਪਾਰਟੀ ਦੇ ਪੁਰਾਣੇ ਆਗੂਆਂ ਨੂੰ ਸਰਗਰਮ ਕਰ ਰਹੇ ਹਨ | ਅੱਜ ਇਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿਚੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਹੁਣ ਉਹ ਦੂਸਰੇ ਜ਼ਿਲਿ੍ਹਆਂ ਵਿਚ ਵੀ ਸਰਗਰਮੀ ਫੜਨਗੇ | ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿਚ ਪੁਰਾਣੇ ਅਕਾਲੀ ਆਗੂ ਜੋ ਨਿਰਾਸ਼ ਜਾਂ ਅਣਗੌਲੇ ਸਨ, ਅੱਗੇ ਆਉਣ ਲੱਗੇ ਹਨ | ਇਕ ਪ੍ਰਸ਼ਨ ਦੇ ਉੱਤਰ ਵਿਚ ਢੀਂਡਸਾ ਨੇ ਕਿਹਾ ਕਿ ਥੋੜ੍ਹੀ ਦੇਰ ਉਡੀਕੋ, ਵੱਡੀ ਖ਼ਬਰ ਮਿਲੇਗੀ | ਵਾਰ-ਵਾਰ ਪੁੱਛੇ ਜਾਣ 'ਤੇ ਉਨ੍ਹਾਂ ਮੰਨਿਆ ਕਿ ਪਾਰਟੀ ਦੇ ਕੁਝ ਵੱਡੇ ਆਗੂ ਬਾਦਲ ਪਰਿਵਾਰ ਤੋਂ ਨਿਰਾਸ਼ ਅਤੇ ਉਦਾਸ ਹਨ ਅਤੇ ਉਹ ਪਾਰਟੀ ਸੁਧਾਰ ਲਈ ਜਲਦੀ ਆਪਣੀ ਆਵਾਜ਼ ਬੁਲੰਦ ਕਰਨਗੇ | ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਬਿਆਨ ਕਿ ਢੀਂਡਸਾ ਹਰ ਵਾਰ ਹਾਰ ਜਾਂਦੇ ਸਨ ਪਰ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਨੂੰ ਸਨਮਾਨਯੋਗ ਅਹੁਦਾ ਦੇ ਦਿੰਦੇ ਸਨ, ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ 1985 ਵਿਚ ਅਪਰੇਸ਼ਨ ਬਲੈਕ ਥੰਡਰ ਵੇਲੇ ਜ਼ਿਲ੍ਹਾ ਸੰਗਰੂਰ (ਬਰਨਾਲਾ ਸਮੇਤ) ਤੋਂ ਸੁਖਦੇਵ ਸਿੰਘ ਢੀਂਡਸਾ ਹੀ ਸਨ, ਜਿਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦਾ ਡਟ ਕੇ ਸਾਥ ਦਿੱਤਾ |
ਅੰਮਿ੍ਤਸਰ, 16 ਜਨਵਰੀ (ਸਟਾਫ਼ ਰਿਪੋਰਟਰ)¸ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਅਮਰੀਕਾ 'ਚ ਇਸ ਸਾਲ ਹੋਣ ਜਾ ਰਹੀ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਦਾ ਅਮਰੀਕਾ ਸਰਕਾਰ ਦਾ ਫ਼ੈਸਲਾ ...
ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਆਰਮੀ ਮੈਡੀਕਲ ਕੋਰ 'ਚ ਹਿੰਦੂ ਡਾਕਟਰਾਂ ਨੂੰ ਪਾਕਿਸਤਾਨੀ ਫ਼ੌਜੀ ਹਸਪਤਾਲਾਂ 'ਚ ਮੇਜਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਐਮ. ਬੀ. ਬੀ. ਐਸ. ਕਰ ਚੁੱਕੇ ਮੇਜਰ ਡਾ. ਰਮੇਸ਼ ਕੁਮਾਰ, ਡਾ. ਕੈਲਾਸ਼ ...
ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਸੰਯੁਕਤ ਰਾਸ਼ਟਰ 'ਚ ਪਾਕਿਸਤਾਨ ਦੀ ਸਾਬਕਾ ਰਾਜਦੂਤ ਮਲੀਹਾ ਲੋਧੀ ਨੇ ਬਿਮਾਰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨਾਲ ਲੰਡਨ (ਬਰਤਾਨੀਆ) 'ਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਤਬੀਅਤ ਬਾਰੇ ਜਾਣਕਾਰੀ ਹਾਸਿਲ ਕੀਤੀ | ਪਾਕਿ ...
ਜਲੰਧਰ, 16 ਜਨਵਰੀ (ਅ.ਬ )-ਆਏ ਦਿਨ ਕੈਨੇਡਾ ਦੇ ਸਟੱਡੀ ਅਤੇ ਵਿਜ਼ਿਟਰ ਵੀਜ਼ਾ ਲਗਵਾ ਰਹੀ ਨਾਮਵਰ ਸੰਸਥਾ ਜੇ.ਐਮ.ਓਵਰਸੀਜ਼, ਜੋ ਕਿ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਵਲੋਂ ਹਾਲ ਹੀ ਵਿਚ ਸਿਮਰਜੀਤ ਵਿਦਿਆਰਥੀ ਦਾ ਓਵਰ ਆਲ 6.0 ...
ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਇਲਾਕੇ ਦੀ ਨੰਬਰ-1 ਇਮੀਗੇ੍ਰਸ਼ਨ ਸੰਸਥਾ ਕੈਨੇਡੀਅਨ ਅਕੈਡਮੀ ਜੋ ਕਿ ਨੇੜੇ ਸ਼ਾਮ ਹਸਪਤਾਲ ਮੋਗਾ ਰੋਡ ਵਿਖੇ ਸਥਿਤ ਹੈ, ਨੇ ਇਕ ਹੋਰ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ...
ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਸਥਾਨਕ ਫੇਜ਼-6 ਸਥਿਤ ਮੈਕਸ ਹਸਪਤਾਲ ਵਿਖੇ ਜ਼ੇਰੇ ਇਲਾਜ ਡਾ: ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਸਾਰਾ ਖ਼ਰਚ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ | ਇਹ ਐਲਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤਿ੍ਪਤ ਰਜਿੰਦਰ ਸਿੰਘ ...
ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)- ਪ੍ਰਸਿੱਧ ਆਸਟ੍ਰੇਲੀਅਨ ਕੰਪਨੀ 'ਅਪਲਾਈ 4 ਸਟੱਡੀ' ਵਲੋਂ ਚੰਡੀਗੜ੍ਹ ਵਿਖੇ ਆਪਣਾ ਦਫ਼ਤਰ ਖੋਲਿ੍ਹਆ ਗਿਆ ਹੈ, ਜਿਸ ਦਾ ਉਦਘਾਟਨ ਮੁੱਖ ਮਹਿਮਾਨ 'ਸਾਧੂ ਸਿੰਘ ਹਮਦਰਦ ਟਰਸਟ' ਦੇ ਚੇਅਰਮੈਨ ਪ੍ਰੇਮ ਸਿੰਘ ਐਡਵੋਕੇਟ ਵਲੋਂ ਕੀਤਾ ਗਿਆ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX