ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  about 1 hour ago
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  about 3 hours ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  about 3 hours ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  about 4 hours ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 4 hours ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 4 hours ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 4 hours ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  about 5 hours ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 5 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 5 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 4 hours ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 6 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  about 6 hours ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 5 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 6 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 7 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 7 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 5 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 7 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 7 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  about 8 hours ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 8 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 8 hours ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਯੂਰਪੀ ਸੰਘ ਤੋਂ ਵੱਖ ਹੋਣ ਵਾਲੇ ਦਸਤਾਵੇਜ਼ਾਂ 'ਤੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਦਸਤਖ਼ਤ

ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਯੂਰਪੀ ਸੰਘ ਤੋਂ 31 ਜਨਵਰੀ ਨੂੰ ਵੱਖ ਹੋਣ ਲਈ ਲੋੜੀਂਦੇ ਦਸਤਾਵੇਜ਼ਾਂ ਤੇ ਦਸਤਖ਼ਤ ਕਰ ਦਿੱਤੇ ਹਨ | ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਦਸਤਖ਼ਤ ਕਰਨ ਮੌਕੇ ਦੀ ...

ਪੂਰੀ ਖ਼ਬਰ »

ਟੀ.ਵੀ. ਅਦਾਕਾਰਾ ਸੇਜਲ ਸ਼ਰਮਾ ਵਲੋਂ ਖ਼ੁਦਕੁਸ਼ੀ

ਮੁੰਬਈ, 25 ਜਨਵਰੀ (ਏਜੰਸੀ)- ਮਹਾਰਾਸ਼ਟਰ ਦੇ ਥਾਣਾ ਜ਼ਿਲ੍ਹੇ ਦੀ ਪੁਲਿਸ ਨੇ ਅੱਜ ਦੱਸਿਆ ਕਿ 25 ਸਾਲਾ ਟੈਲੀਵਿਜ਼ਨ ਅਦਾਕਾਰਾ ਨੇ ਮੀਰਾ ਰੋਡ ਸਥਿਤ ਆਪਣੀ ਰਿਹਾਇਸ਼ 'ਚ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ | ਇਕ ਅਧਿਕਾਰੀ ਨੇ ਦੱਸਿਆ ਕਿ ਉਸ ਦੀ ਇਕ ਦੋਸਤ ਨੇ ਮੀਰਾ ਰੋਡ ਸਥਿਤ ...

ਪੂਰੀ ਖ਼ਬਰ »

ਕੈਨੇਡਾ ਦੇ ਵਰਕ ਪਰਮਿਟ ਤੋਂ ਇਨਕਾਰ ਦੀ ਦਰ ਵਾਧੇ ਵੱਲ

ਟੋਰਾਂਟੋ, 25 ਜਨਵਰੀ (ਸਤਪਾਲ ਸਿੰਘ ਜੌਹਲ)- ਵਰਕ ਪਰਮਿਟ ਦਾ ਵੀਜ਼ਾ ਲੈ ਕੇ ਕੈਨੇਡਾ ਪੁੱਜਣ 'ਚ ਬੀਤੇ ਚਾਰ ਕੁ ਸਾਲਾਂ ਤੋਂ ਬਹੁਤ ਤੇਜ਼ੀ ਆਈ ਹੋਈ ਹੈ | ਉਨ੍ਹਾਂ 'ਚ ਵਿਦਿਆਰਥੀ ਵਜੋਂ ਜਾ ਰਹੇ ਕੁੜੀਆਂ ਅਤੇ ਮੁੰਡਿਆਂ ਦੇ ਪਤੀ ਅਤੇ ਪਤਨੀ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹਨ | ...

ਪੂਰੀ ਖ਼ਬਰ »

ਕੂੜੇਦਾਨ 'ਚ ਸੁੱਟੀ ਨਵਜੰਮੀ ਬੱਚੀ ਦੀ ਮਾਂ ਗਿ੍ਫ਼ਤਾਰ

ਕੈਲਗਰੀ, 25 ਜਨਵਰੀ (ਹਰਭਜਨ ਸਿੰਘ ਢਿੱਲੋਂ) – ਸਾਲ 2017 'ਚ ਕਿ੍ਸਮਸ ਦੀ ਪੂਰਵਲੀ ਰਾਤ ਨੂੰ ਨਾਰਥ ਵੈਸਟ ਕੈਲਗਰੀ ਦੀ 43 ਐਵੇਨਿਊ ਦੇ 7000 ਬਲਾਕ ਵਿਚ ਪਏ ਇਕ ਵੱਡੇ ਗਾਰਬੇਜ-ਬਿਨ 'ਚੋਂ ਬਰਾਮਦ ਕੀਤੀ ਗਈ, ਨਵ ਜੰਮੀ ਬੱਚੀ ਦੀ ਮਾਂ ਦਾ ਪਤਾ ਲੱਗ ਗਿਆ ਹੈ ਅਤੇ ਪੁਲਿਸ ਨੇ ਉਸ ਵਿਰੁੱਧ ...

ਪੂਰੀ ਖ਼ਬਰ »

ਕੈਨੇਡਾ 'ਚ ਨੌਕਰੀ ਲਈ ਨਕਲੀ ਚਿੱਠੀਆਂ ਵੇਚਦਾ ਪੰਜਾਬੀ ਗਿ੍ਫ਼ਤਾਰ

ਐਬਟਸਫੋਰਡ, 25 ਜਨਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਸਸਕੈਚਵਨ ਸੂਬੇ ਦੇ 34 ਸਾਲਾ ਪੰਜਾਬੀ ਗੁਰਪ੍ਰੀਤ ਸਿੰਘ ਨੂੰ ਇਮੀਗ੍ਰੇਸ਼ਨ ਮਾਮਲੇ ਵਿਚ ਗਲਤ ਦਸਤਾਵੇਜ਼ ਪੇਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦੇ ਦੋਸ਼ ਤਹਿਤ ਗਿ੍ਫ਼ਤਾਰ ...

ਪੂਰੀ ਖ਼ਬਰ »

ਰਾਸ਼ਟਰੀ-ਅੰਤਰਰਾਸ਼ਟਰੀ

ਖ਼ਬਰ ਸ਼ੇਅਰ ਕਰੋ

 

ਮੁੰਬਈ ਦਾ ਡਾਂਸ ਗਰੁੱਪ ਅਮਰੀਕਾ ਦੇ ਮਸ਼ਹੂਰ ਟੈਲੇਂਟ ਸ਼ੋਅ ਦੇ ਫਾਈਨਲ 'ਚ

ਕੈਲੀਫੋਰਨੀਆ, 25 ਜਨਵਰੀ (ਹੁਸਨ ਲੜੋਆ ਬੰਗਾ)- ਮੁੰਬਈ ਦਾ ਡਾਂਸ ਗਰੁੱਪ 'ਵੀ ਅਨਬੀਟੇਬਲ' ਸਖ਼ਤ ਮੁਕਾਬਲੇ ਤੋਂ ਬਾਅਦ ਅਮਰੀਕਾ ਦੇ ਟੈਲੇਂਟ ਸ਼ੋਅ (ਏ. ਜੀ. ਟੀ) ਦੇ ਫਾਈਨਲ ਵਿਚ ਪੁੱਜ ਗਿਆ ਹੈ | ਪਿਛਲੇ ਸਾਲ 16 ਹਫ਼ਤਿਆਂ ਦੌਰਾਨ ਬਹੁਤ ਹੀ ਵਧੀਆ ਪ੍ਰਦਰਸ਼ਨ ਕਰਨ ਵਾਲਾ 30 ...

ਪੂਰੀ ਖ਼ਬਰ »

ਬੀ.ਜੇ.ਪੀ. ਓਵਰਸੀਜ਼ ਇਕਾਈ ਡੈਨਮਾਰਕ ਵਲੋਂ ਨਵੇਂ ਨਾਗਰਿਕਤਾ ਕਾਨੂੰਨ ਦੇ ਹੱਕ 'ਚ ਇਕੱਤਰਤਾ

ਕੋਪਨਹੈਗਨ, 25 ਜਨਵਰੀ (ਅਮਰਜੀਤ ਸਿੰਘ ਤਲਵੰਡੀ) - ਬੀ.ਜੇ.ਪੀ. ਓਵਰਸੀਜ਼ ਇਕਾਈ ਡੈਨਮਾਰਕ ਦੇ ਪ੍ਰਧਾਨ ਰਮੇਸ਼ ਭਾਰਦਵਾਜ ਤੇ ਹੋਰ ਆਗੂਆਂ ਦੀ ਅਗਵਾਈ 'ਚ ਮੈਂਬਰਾਂ ਨੇ ਗਾਂਧੀ ਪਾਰਕ ਕੋਪੇਨਹੇਗਨ ਵਿਚ ਸੀ. ਏ. ਏ. ਤੇ ਐਨ. ਆਰ. ਸੀ. ਕਾਨੂੰਨ ਜੋ ਕਿ ਮੋਦੀ ਸਰਕਾਰ ਨੇ ਪਾਸ ਕੀਤਾ ਹੈ ...

ਪੂਰੀ ਖ਼ਬਰ »

ਭਾਰਤੀ ਹਾਈ ਕਮਿਸ਼ਨ ਕਰੇਗਾ ਲੰਡਨ ਦੇ ਮਿ੍ਤਕਾਂ ਦੀ ਮਦਦ

*ਗੁਰਜੀਤ ਸਿੰਘ ਦੀ ਅਗਲੀ ਪੇਸ਼ੀ 19 ਨੂੰ ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੇ ਇਲਾਕੇ ਇਲਫੋਰਡ ਵਿਖੇ ਕਤਲ ਕੀਤੇ ਗਏ ਤਿੰਨ ਭਾਰਤੀ ਨੌਜਵਾਨਾਂ ਬਲਜੀਤ ਸਿੰਘ ਉਰਫ਼ ਮਲਕੀਤ ਸਿੰਘ ਢਿੱਲੋਂ (37), ਹਰਿੰਦਰ ਕੁਮਾਰ (30) ਅਤੇ ਨਰਿੰਦਰ ਸਿੰਘ ਲੁਬਾਇਆ (29) ਦੀ ...

ਪੂਰੀ ਖ਼ਬਰ »

ਜਗਦੇਵ ਸਿੰਘ ਦੀ ਅਚਾਨਕ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਡਮਿੰਟਨ, 25 ਜਨਵਰੀ (ਦਰਸ਼ਨ ਸਿੰਘ ਜਟਾਣਾ)- ਕੁਝ ਲੋਕ ਲੋਕਾਂ ਦੇ ਦੁੱਖ ਸੁੱਖ ਦੀ ਖ਼ਾਤਰ ਆਪਣੀ ਜ਼ਿੰਦਗੀ ਦਾ ਕਾਫ਼ੀ ਹਿੱਸਾ ਉਨ੍ਹਾਂ ਲਈ ਸਮਰਪਿਤ ਕਰ ਦਿੰਦੇ ਹਨ ਤੇ ਉਹ ਸ਼ਖ਼ਸੀਅਤ ਜਦੋਂ ਇਸ ਸੰਸਾਰ ਤੋਂ ਵਿੱਛੜ ਜਾਂਦੀ ਹੈ ਤਾਂ ਉਹੀ ਲੋਕ ਧਾਹਾਂ ਮਾਰ ਕੇ ਰੋਂਦੇ ਹਨ | ...

ਪੂਰੀ ਖ਼ਬਰ »

ਕਬੀਰ ਖ਼ਾਨ ਦੀ ਵੈੱਬ ਸੀਰੀਜ਼ 'ਦ ਫਾਰਗਾਟਨ ਆਰਮੀ' ਨੇ ਬਣਾਇਆ ਗਿਨੀਜ਼ ਵਿਸ਼ਵ ਰਿਕਾਰਡ

ਮੁੰਬਈ, 25 ਜਨਵਰੀ (ਏਜੰਸੀ)- ਫ਼ਿਲਮ ਨਿਰਮਾਤਾ ਕਬੀਰ ਖ਼ਾਨ ਦੀ ਪਹਿਲੀ ਵੈੱਬ ਸੀਰੀਜ਼ 'ਦ ਫਾਰਗਾਟਨ ਆਰਮੀ' ਨੇ ਸਿੱਧੇ ਪ੍ਰਸਾਰਨ ਲਈ ਸੰਗੀਤਕਾਰਾਂ ਦੀ ਸਭ ਤੋਂ ਵੱਡੀ ਟੀਮ ਦੇ ਲਈ ਗਿਨੀਜ਼ ਵਿਸ਼ਵ ਰਿਕਾਰਡ ਬਣਾਇਆ ਹੈ | ਐਮਾਜ਼ੋਨ ਪ੍ਰਾਈਮ ਵੀਡੀਓ ਦੀ 'ਦ ਫਾਰਗਾਟਨ ਆਰਮੀ' ...

ਪੂਰੀ ਖ਼ਬਰ »

ਕੈਲਗਰੀ ਸਕੂਲ ਬੋਰਡ ਟਰੱਸਟ 'ਚ ਪਾਰਦਰਸ਼ਤਾ ਲਿਆਉਣ ਦੀ ਜ਼ਰੂਰਤ- ਲੀਸਾ ਡੇਵੀਜ਼

ਕੈਲਗਰੀ, 25 ਜਨਵਰੀ (ਹਰਭਜਨ ਸਿੰਘ ਢਿੱਲੋਂ)– ਕੈਲਗਰੀ ਸਕੂਲ ਬੋਰਡ ਟਰੱਸਟੀ ਲੀਸਾ ਡੇਵੀਜ਼ ਨੇ ਮੰਗ ਕੀਤੀ ਹੈ ਕਿ ਸਕੂਲ ਬੋਰਡ ਦੀ ਕਾਰਜ ਪ੍ਰਣਾਲੀ ਅਤੇ ਪਸ਼ਾਨਸਨਿਕ ਨੀਤੀਆਂ 'ਚ ਵਧੇਰੇ ਲੋਕਤੰਤਰ ਅਤੇ ਪਾਰਦਰਸ਼ਤਾ ਲਿਆਂਦੇ ਜਾਣ ਦੀ ਲੋੜ ਹੈ ਅਤੇ ਲੋਕਾਂ ਵਲੋਂ ਚੁਣੇ ...

ਪੂਰੀ ਖ਼ਬਰ »

ਭਾਰਤੀ ਕੌਸਲੇਂਟ ਫਰੈਂਕਫਰਟ ਨੇ ਗਣਤੰਤਰ ਦਿਵਸ ਮਨਾਇਆ

ਫਰੈਂਕਫਰਟ, 25 ਜਨਵਰੀ (ਸੰਦੀਪ ਕੌਰ ਮਿਆਣੀ)- ਭਾਰਤੀ ਕੌਾਸਲੇਟ ਫਰੈਂਕਫਰਟ ਨੇ 71ਵਾਂ ਗਣਤੰਤਰ ਦਿਵਸ ਮਨਾਉਂਦੇ ਹੋਏ ਹੋਟਲ ਇੰਟਰ ਕੋਨਟੀਨੈਟਲ ਵਿਖੇ ਸ਼ਾਨਦਾਰ ਸਮਾਗਮ ਕਰਵਾਇਆ¢ ਜਿਸ 'ਚ ਜਰਮਨੀ ਦੀਆਂ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਹਸਤੀਆਂ ਨੇ ਹਿੱਸਾ ਲਿਆ¢ ਸਟੇਜ਼ ...

ਪੂਰੀ ਖ਼ਬਰ »

ਕੈਲਗਰੀ 'ਚ ਕਾਰ ਦੀ ਤੋੜ-ਭੰਨ ਕੀਤੀ, ਪੇਂਟ ਨਾਲ ਲਿਖੇ ਅਸ਼ਲੀਲ ਸ਼ਬਦ

ਕੈਲਗਰੀ, 25 ਜਨਵਰੀ (ਹਰਭਜਨ ਸਿੰਘ ਢਿੱਲੋਂ) – ਕੈਲਗਰੀ ਪੁਲਿਸ ਦਾ ਕਹਿਣਾ ਹੈ ਕਿ ਲੰਘੇ ਬੁੱਧਵਾਰ ਵਾਲੇ ਦਿਨ ਡਗਲਸ ਗਲੈਨ ਕਮਿਊਨਿਟੀ 'ਚ ਇਕ ਕਾਰ ਉੱਪਰ ਗ੍ਰੈਫੀਟੀ ਕੀਤੇ ਜਾਣ ਦੀ ਘਟਨਾ ਦੀ ਹੇਟ-ਕ੍ਰਾਈਮ ਵਜੋਂ ਜਾਂਚ ਕੀਤੀ ਜਾ ਰਹੀ ਹੈ¢ 22 ਜਨਵਰੀ ਦੀ ਸ਼ਾਮ ਸਾਢੇ ਸੱਤ ...

ਪੂਰੀ ਖ਼ਬਰ »

ਭੰਗ ਦੇ ਖਾਣ ਵਾਲੇ ਪਦਾਰਥਾਂ ਦੀ ਸਪਲਾਈ 'ਚ ਕਮੀ, ਮੰਗ ਵਧੀ

ਕੈਲਗਰੀ, 25 ਜਨਵਰੀ (ਹਰਭਜਨ ਸਿੰਘ ਢਿੱਲੋਂ) – ਭੰਗ ਤੋਂ ਬਣੇ ਖਾਣ ਵਾਲੇ ਪਦਾਰਥਾਂ ਦੀ ਦੀ ਵਿੱਕਰੀ ਚਾਲੂ ਹੋ ਜਾਣ ਮਗਰੋਂ ਸ਼ਹਿਰ ਵਿਚ ਆਉਣ ਵਾਲੀ ਸਪਲਾਈ ਕਾਫ਼ੀ ਨਹੀਂ ਹੈ ਤੇ ਜਿਉਂ ਹੀ ਇਸ ਸਾਮਾਨ ਭੰਗ ਸਟੋਰਾਂ 'ਤੇ ਪਹੁੰਚਦਾ ਹੈ, ਇਸ ਦੀ ਤੁਰੰਤ ਵਿੱਕਰੀ ਹੋ ਜਾਂਦੀ ਹੈ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX