ਤਾਜਾ ਖ਼ਬਰਾਂ


53 ਵਿਚੋਂ 48 ਰਿਪੋਰਟਾਂ ਆਈਆਂ ਨੈਗੇਟਿਵ , 5 ਦੀ ਰਿਪੋਰਟ ਬਾਕੀ
. . .  1 day ago
ਪਠਾਨਕੋਟ ,26 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਚ ਆਉਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ...
ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ 3 ਨੌਜਵਾਨਾਂ ਦੀ ਹੋਈ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ) - ਸਰਹਿੰਦ ਵਿਚ ਅੱਜ ਸ਼ਾਮ ਵੇਲੇ ਇਕ ਕਾਰ ਤੇ ਤੇਲ ਟੈਂਕਰ ਦਰਮਿਆਨ ਹੋਈ ਸਿੱਧੀ ਟੱਕਰ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਉੱਜਵਲ ਸੂਦ ਪੁੱਤਰ ਦਵਿੰਦਰ ਸੂਦ ਵਾਸੀ ਸਰਹਿੰਦ...
ਸ. ਬਲਬੀਰ ਸਿੰਘ ਸੀਨੀਅਰ ਨੂੰ ਪਾਕਿਸਤਾਨੀ ਹਾਕੀ ਭਾਈਚਾਰੇ ਨੇ ਕੀਤਾ ਯਾਦ
. . .  1 day ago
ਕਰਾਚੀ, 26 ਮਈ - ਤਿੰਨ ਵਾਰ ਦੇ ਉਲੰਪਿਕ ਗੋਲਡ ਮੈਡਲਿਸਟ ਸ. ਬਲਬੀਰ ਸਿੰਘ ਸੀਨੀਅਰ ਦੇ ਹੋਏ ਦਿਹਾਂਤ 'ਤੇ ਪਾਕਿਸਤਾਨੀ ਹਾਕੀ ਭਾਈਚਾਰੇ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਬਲਬੀਰ ਸਿੰਘ ਨੂੰ ਯਾਦ ਕਰਦੇ ਹੋਏ ਪਾਕਿਸਤਾਨੀ ਹਾਕੀ ਭਾਈਚਾਰੇ ਨੇ ਕਿਹਾ ਕਿ ਉਹ ਬਹੁਤ...
ਭਲਕੇ ਅਟਾਰੀ ਵਾਹਗਾ ਮਾਰਗ ਰਾਹੀਂ ਪਾਕਿਸਤਾਨ ਪਹੁੰਚਣਗੇ ਭਾਰਤ ਵਿਚ 'ਚ ਫਸੇ ਪਾਕਿ ਨਾਗਰਿਕ
. . .  1 day ago
ਰਾਜਾਸਾਂਸੀ, 26 ਮਈ (ਹੇਰ) - ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਭਾਰਤ ਦੇ ਵਿਦੇਸ਼ ਮੰਤਰਾਲਾ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਗੁਜਰਾਤ, ਮਹਾਰਾਸ਼ਟਰਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਦਿੱਲੀ, ਉਤਰ ਪ੍ਰਦੇਸ਼, ਹਰਿਆਣਾ ਤੇ ਪੰਜਾਬ ਵਿਚ ਫਸੇ ਹੋਏ ਨਾਗਰਿਕਾਂ ਦੀ ਪਾਕਿਸਤਾਨ 'ਚ ਸੌਖੇ...
ਪੁਲਿਸ ਦੀ ਕੁੱਟਮਾਰ ਨਾਲ ਨੌਜਵਾਨ ਦੀ ਮੌਤ
. . .  1 day ago
ਭਿੱਖੀ ਵਿੰਡ, 26 ਮਈ (ਬੌਬੀ) - ਪੁਲਿਸ ਥਾਣਾ ਭਿੱਖੀ ਵਿੰਡ ਅਧੀਨ ਆਉਂਦੀ ਪੁਲਿਸ ਚੌਕੀ ਸੁਰ ਸਿੰਘ ਵਿਖੇ ਮੋਟਰਸਾਈਕਲ ਚੋਰੀ ਮਾਮਲੇ ਵਿਚ ਫੜ ਕੇ ਲਿਆਂਦੇ ਨੌਜਵਾਨ ਦੀ ਪੁਲਿਸ ਵਲੋਂ ਕੁੱਟਮਾਰ ਕਰਨ ਨਾਲ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਲਾਸ਼...
ਅੰਮ੍ਰਿਤਸਰ ਵਿਚ ਅੱਜ ਦੋ ਕੋਰੋਨਾ ਪਾਜ਼ੀਟਿਵ ਕੇਸ ਮਿਲੇ
. . .  1 day ago
ਅੰਮ੍ਰਿਤਸਰ, 26 ਮਈ (ਰੇਸ਼ਮ ਸਿੰਘ/ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ ਦੋ ਕੋਰੋਨਾਵਾਇਰਸ ਦੇ ਕੇਸ ਪਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ 337 ਕੇਸ ਹਨ। ਜਿਨ੍ਹਾਂ ਵਿਚੋਂ 301 ਡਿਸਚਾਰਜ ਹੋ ਗਏ ਹਨ। 6 ਮੌਤਾਂ ਹੋਈਆਂ ਹਨ ਤੇ...
ਭਾਰਤ ਚੀਨ ਤਣਾਅ ਵਿਚਕਾਰ ਮੋਦੀ ਨੇ ਕੀਤੀ ਅਹਿਮ ਬੈਠਕ
. . .  1 day ago
ਨਵੀਂ ਦਿੱਲੀ, 26 ਮਈ - ਲਦਾਖ ਦੇ ਇਲਾਕੇ ਵਿਚ ਭਾਰਤ ਤੇ ਚੀਨ ਦੇ ਸੈਨਿਕਾਂ ਦੇ ਆਹਮੋ ਸਾਹਮਣੇ ਹੋਣ ਦੀਆਂ ਖ਼ਬਰਾਂ ਵਿਚਕਾਰ ਇਸ ਮੁੱਦੇ 'ਤੇ ਦਿੱਲੀ 'ਚ ਪ੍ਰਧਾਨ ਮੰਤਰੀ ਦਫ਼ਤਰ ਵਿਚ ਬੈਠਕ ਹੋਈ ਹੈ। ਚੀਨ ਦੇ ਨਾਲ ਐਲ.ਏ.ਸੀ. 'ਤੇ ਕੀ ਹਾਲਾਤ ਹਨ, ਇਸ 'ਤੇ ਚਰਚਾ ਚਲੀ। ਉੱਥੇ...
ਆਬਕਾਰੀ ਕਰ ਕਮਿਸ਼ਨਰ ਪੰਜਾਬ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਅਧਿਕਾਰੀਆਂ ਨਾਲ ਬੈਠਕ
. . .  1 day ago
ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਪੰਜਾਬ ਦੀਆਂ ਸਾਰੀਆਂ ਸ਼ਰਾਬ ਫ਼ੈਕਟਰੀਆਂ ਤੇ ਬੋਟਲਿੰਗ ਪਲਾਂਟ ਦੇ ਵਿਚ ਤੈਨਾਤ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੇ ਜਿੱਥੇ ਤਬਾਦਲੇ ਕੀਤੇ ਗਏ। ਉੱਥੇ ਹੀ ਅੱਜ ਵਿਭਾਗ ਦੇ ਕਮਿਸ਼ਨਰ ਵਿਵੇਕ ਪ੍ਰਤਾਪ ਵੱਲੋਂ ਸੂਬੇ...
ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਪਤਨੀ ਨੇ ਕੀਤੀ ਖੁਦਕੁਸ਼ੀ
. . .  1 day ago
ਨਾਭਾ, 26 ਮਈ (ਅਮਨਦੀਪ ਸਿੰਘ ਲਵਲੀ) - ਨਾਭਾ ਦੀ ਕੀਰਤੀ ਨਾਮੀ 24 ਸਾਲਾਂ ਔਰਤ ਵੱਲੋਂ ਗਲ ਵਿਚ ਚੁੰਨੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਕਿਰਤੀ ਦੇ ਭਰਾ ਅਮਿਤ ਮੁਤਾਬਿਕ ਉਸ ਦੇ ਪਤੀ ਦੀਪਕ ਦੇ ਕਿਸੇ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਤੇ ਭਾਈ ਵਰਿਆਮ ਸਿੰਘ ਦੇ ਦਿਹਾਂਤ 'ਤੇ ਪ੍ਰਗਟਾਇਆ ਅਫਸੋਸ
. . .  1 day ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ) - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਲੰਪੀਅਨ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਅਫ਼ਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਈ ਸਾਹਿਬ ਜੀ ਹਾਕੀ ਦੇ ਮਹਾਨ ਖਿਡਾਰੀ ਹੀ ਨਹੀਂ ਬਲਕਿ...
ਸਿਹਤ ਮੰਤਾਰਲਾ ਨੇ ਸੂਬਿਆਂ ਨੂੰ ਹਾਈਡ੍ਰੋਕਸੀਕਲੋਰੋਕਵੀਨ ਸਬੰਧੀ ਤਾਜ਼ਾ ਜਾਣਕਾਰੀ ਦੇਣ ਲਈ ਕਿਹਾ
. . .  1 day ago
ਨਵੀਂ ਦਿੱਲੀ, 26 ਮਈ - ਦੇਸ਼ 'ਚ ਕੋਰੋਨਾਵਾਇਰਸ ਖਿਲਾਫ ਮਲੇਰੀਆ ਦੀ ਦਵਾਈ ਹਾਈਡ੍ਰਾਕਸੀਕਲੋਰੋਕਵੀਨ ਦੇ ਇਸਤੇਮਾਲ ਨੂੰ ਲੈ ਕੇ ਸਿਹਤ ਮੰਤਰਾਲਾ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਮੰਗਲਵਾਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ 'ਚ ਸਾਰੇ ਸੂਬਿਆਂ ਤੇ ਕੇਂਦਰ...
ਮੁੱਖ ਮੰਤਰੀ ਦੇ ਜ਼ਿਲ੍ਹੇ ਵਿਚ ਡੇਢ ਲੱਖ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਦਿੱਤਾ - ਡਿਪਟੀ ਕਮਿਸ਼ਨਰ
. . .  1 day ago
ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਮੁੱਖ ਮੰਤਰੀ ਦੇ ਜ਼ਿਲ੍ਹੇ ਚ ਹੁਣ ਤੱਕ ਡੇਢ ਲੱਖ ਲਾਭਪਾਤਰੀਆਂ ਨੂੰ ਕਣਕ ਤੇ ਦਾਲ ਵੰਡੀ ਗਈ ।ਇਸ ਗੱਲ ਦਾ ਦਾਅਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ...
ਚੀਨ ਦੇ ਮਸਲੇ 'ਤੇ ਰਾਜਨਾਥ ਸਿੰਘ ਦੀ ਅਹਿਮ ਬੈਠਕ
. . .  1 day ago
ਨਵੀਂ ਦਿੱਲੀ, 26 ਮਈ - ਪਿਛਲੇ ਕੁੱਝ ਦਿਨਾਂ ਤੋਂ ਚੀਨ ਤੇ ਨਿਪਾਲ ਦੇ ਨਾਲ ਜਾਰੀ ਖਿੱਚੋਤਾਣ ਵਿਚਕਾਰ ਅੱਜ ਮੰਗਲਵਾਰ ਨੂੰ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਅਹਿਮ ਬੈਠਕ ਕੀਤੀ। ਚੀਫ਼ ਆਫ਼ ਡਿਫੈਂਸ ਬਿਪਿਨ ਰਾਵਤ ਤੋਂ ਇਲਾਵਾ ਤਿੰਨਾਂ ਸੈਨਾਵਾਂ ਦੇ ਪ੍ਰਮੁੱਖ ਦੇ ਨਾਲ ਹੋਈ ਬੈਠਕ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੇ 4 ਹੋਰ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ 111 ਹੋਈ
. . .  1 day ago
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਗਿਣਤੀ 111 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ...
ਕਰਨਾਲ ਵਿਖੇ ਅੱਜ 3 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਕਰਨਾਲ, 26 ਮਈ ( ਗੁਰਮੀਤ ਸਿੰਘ ਸੱਗੂ ) - ਸੀ ਐਮ ਸਿਟੀ ਵਿਖੇ ਕੋਰੋਨਾ ਪਾਜ਼ੀਟਿਵ ਦੇ 3 ਹੋਰ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 2 ਮਹਿਲਾਵਾਂ ਵੀ ਸ਼ਾਮਿਲ ਹਨ। ਇਨ੍ਹਾਂ ਤਿੰਨਾਂ ਮਾਮਲਿਆਂ ਵਿਚ ਦੋ ਦੀ ਹਰਿਆਣਾ ਤੋਂ ਬਾਹਰ ਦੀ ਟਰੈਵਲ ਹਿਸਟਰੀ ਹੈ। ਅੱਜ ਇਕ ਮਾਮਲਾ...
ਦਲ ਖ਼ਾਲਸਾ ਵੱਲੋਂ 5 ਜੂਨ ਨੂੰ ਲਾਕਡਾਉਨ ਦੀ ਹਿਦਾਇਤਾਂ ਦੀ ਪਾਲਣਾ ਕਰਦਿਆਂ ਕਢਿਆ ਜਾਵੇਗਾ ਘੱਲੂਘਾਰਾ ਮਾਰਚ
. . .  1 day ago
ਅੰਮ੍ਰਿਤਸਰ, 26 ਮਈ (ਰਾਜੇਸ਼ ਸੰਧੂ)- ਦਲ ਖ਼ਾਲਸਾ ਵੱਲੋਂ ਜੂਨ 1984 ਨੂੰ 36ਵਰ੍ਹੇ ਪੂਰੇ ਹੋਣ 'ਤੇ ਵੀ ਸਿਖ ਕੌਮ ਦੇ ਲਗੇ ...
ਸੁਖਬੀਰ ਵੱਲੋਂ ਬਾਦਲ ਪਿੰਡ 'ਚ ਹਲਕਾ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
. . .  1 day ago
ਮੰਡੀ ਕਿੱਲਿਆਂਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)- ਮੁੱਖ ਮੰਤਰੀ ਪੰਜਾਬ ਦੇ 'ਸਿਆਸੀ' ਲਾਕ ਡਾਊਨ ਅਤੇ 'ਵਿਵਾਦ-ਏ-ਸ਼ਰਾਬ' 'ਚ ਘਿਰੀ....
ਲੱਖਾਂ ਦੀ ਅਫ਼ੀਮ ਸਮੇਤ ਦੋ ਕਾਬੂ
. . .  1 day ago
ਅਜੀਤਵਾਲ, 26 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)- ਮੋਗਾ ਜ਼ਿਲ੍ਹੇ ਦੇ ਸੀ.ਆਈ.ਏ ਸਟਾਫ਼ ਧਰਮਕੋਟ ਨੇ ਖ਼ਾਸ....
ਕੋਵਿਡ-19 ਦੇ ਤਹਿਤ ਸਫ਼ਾਈ ਕਰਮਚਾਰੀਆਂ ਦੇ ਲਏ ਗਏ ਸੈਂਪਲ
. . .  1 day ago
ਗੁਰੂ ਹਰ ਸਹਾਏ, 26 ਮਈ (ਕਪਿਲ ਕੰਧਾਰੀ)- ਪੰਜਾਬ ਸਰਕਾਰ ਦੀ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਨਵਦੀਪ...
ਬੈਂਕ ਅੱਗੇ ਜੁੜੀ ਲੋਕਾਂ ਦੀ ਭੀੜ ਕਾਰਨ ਸਮਾਜਿਕ ਦੂਰੀ ਦਾ ਨਿਕਲਿਆ ਜਨਾਜ਼ਾ
. . .  1 day ago
ਬਾਘਾਪੁਰਾਣਾ, 26 ਮਈ(ਬਲਰਾਜ ਸਿੰਗਲਾ)- ਬਾਘਾਪੁਰਾਣਾ ਦੀਆਂ ਬੈਂਕਾਂ ਅੱਗੇ ਲੋਕਾਂ ਦੀਆਂ ਜੁੜੀਆਂ ਭੀੜਾਂ ਦੇ ਨਾਲ ...
ਬੈਂਕ ਕਰਮਚਾਰੀਆਂ ਵੱਲੋਂ ਬੈਂਕ ਦੇ ਗੇਟ ਨੂੰ ਅੰਦਰੋਂ ਬੰਦ ਕਰਕੇ ਖਾਤਾ ਧਾਰਕਾਂ ਨੂੰ ਕੀਤਾ ਜਾ ਰਿਹੈ ਪ੍ਰੇਸ਼ਾਨ
. . .  1 day ago
ਗੁਰੂਹਰਸਹਾਏ, 26 ਮਈ (ਕਪਿਲ ਕੰਧਾਰੀ)- ਦੇਸ਼ ਭਰ 'ਚ ਕੋਰੋਨਾ ਵਾਇਰਸ ਦੀ ਬਿਮਾਰੀ ਦਾ ਲਗਾਤਾਰ ਵਾਧਾ ਹੋ ਰਿਹਾ ਹੈ। ਉਸ ਨੂੰ...
ਟਾਂਡਾ ਨੇੜੇ ਪਾਏ ਗਏ 4 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ
. . .  1 day ago
ਟਾਂਡਾ ਉੜਮੁੜ, 26 ਮਈ ( ਦੀਪਕ ਬਹਿਲ) - ਟਾਂਡਾ ਦੇ ਪਿੰਡ ਨੰਗਲੀ 'ਚ ਮੌਤ ਤੋਂ ਬਾਅਦ ਕੋਰੋਨਾ ਪਾਜ਼ੀਟਿਵ ਨਿਕਲੇ ਮਰੀਜ ਦੇ ਸੰਪਰਕ 'ਚ ਆਏ 4 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ । ਪਿੰਡ ਨੂੰ ਸੀਲ ਕਰਕੇ ਸਿਹਤ ਅਧਿਕਾਰੀਆਂ ਨੇ ਸੈਂਪਲ ਇਕੱਤਰ ਕਰਨ ਦੀ ਪ੍ਰਕਿਰਿਆ...
ਗਾਇਕ ਸਿੱਧੂ ਮੂਸੇਵਾਲਾ ਮਾਮਲਾ : 4 ਪੁਲਿਸ ਮੁਲਾਜ਼ਮਾਂ ਵੱਲੋਂ ਅਗਾਊਂ ਜ਼ਮਾਨਤ ਲਈ ਕੀਤੀ ਅਪੀਲ 'ਤੇ ਫ਼ੈਸਲਾ ਕੱਲ੍ਹ
. . .  1 day ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਬਹੁ ਚਰਚਿਤ ਅਤੇ ਵਿਵਾਦਾਂ 'ਚ ਘਿਰੇ ਗਾਇਕ ਸ਼ੁਭਦੀਪ ਸਿੰਘ ...
ਆੜ੍ਹਤੀਏ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੀ ਮੰਡੀ ਬਰੀਵਾਲਾ ਵਿਖੇ ਇਕ...
ਸੜਕ ਹਾਦਸੇ 'ਚ ਐਕਟਿਵਾ ਸਵਾਰ ਵਿਅਕਤੀ ਦੀ ਹੋਈ ਮੌਤ
. . .  1 day ago
ਮਾਨਾਂਵਾਲਾ, 26 ਮਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ.ਟੀ. ਕਸਬਾ ਮਾਨਾਂਵਾਲਾ ਦੇ ਨੇੜਿਓ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਲੁਧਿਆਣਾ

ਖੇਤੀ ਸਿੱਖਿਆ ਦੇ ਇਤਿਹਾਸ 'ਚ ਮੀਲ ਪੱਥਰ ਸਾਬਿਤ ਹੋਵੇਗੀ ਇਹ ਵਰਕਸ਼ਾਪ-ਡਾ. ਢਿੱਲੋਂ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ)-ਪੀ. ਏ. ਯੂ. 'ਚ ਅੱਜ ਆਈ. ਸੀ. ਏ. ਆਰ. ਖੇਤੀ ਖੋਜ ਪ੍ਰਬੰਧਨ ਦੀ ਰਾਸ਼ਟਰੀ ਅਕਾਦਮੀ (ਨਾਰਮ) ਹੈਦਰਾਬਾਦ ਦੇ ਸਹਿਯੋਗ ਨਾਲ ਦੋ ਦਿਨਾ ਵਰਕਸ਼ਾਪ ਆਰੰਭ ਹੋਈ | ਇਸ ਵਰਕਸ਼ਾਪ 'ਚ ਮਿਆਰੀ ਖੇਤੀ ਸਿੱਖਿਆ ਲਈ ਅਕਾਦਮਿਕ ਸੰਸਥਾਵਾਂ-ਉਦਯੋਗਿਕ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਹਥਿਆਰਾਂ ਤੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਬਾਈਲ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੋਕਲ ...

ਪੂਰੀ ਖ਼ਬਰ »

ਮਰੀਜ਼ ਨਾਲ ਬਦਸਲੂਕੀ ਕਰਨ ਵਾਲੀ ਕਰਮਚਾਰਨ ਨੂੰ ਨੌਕਰੀਓਾ ਕੱਢਿਆ

ਲੁਧਿਆਣਾ, 28 ਜਨਵਰੀ (ਸਲੇਮਪੁਰੀ)-ਸਿਵਲ ਹਸਪਤਾਲ ਲੁਧਿਆਣਾ 'ਚ ਤਾਇਨਾਤ ਸਫਾਈ ਸੇਵਿਕਾ ਜਿਸ ਉੱਪਰ ਮਰੀਜਾਂ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦਾ ਦੋਸ਼ ਸੀ, ਨੂੰ ਨੌਕਰੀ ਤੋਂ ਕੱਢ ਦਿੱਤਾ ਹੈ | ਐੱਸ. ਐੱਮ. ਓ. ਡਾ. ਅਵਿਨਾਸ਼ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਬਾਲ ਸੁਧਾਰ ਘਰ ਦੇ 4 ਬੰਦੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਸਥਿਤ ਬਾਲ ਸੁਧਾਰ ਘਰ 'ਚ ਮੋਬਾਈਲ ਰਾਹੀਂ ਤਸਵੀਰਾਂ ਖਿੱਚ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ ਵਾਲੇ 4 ਬੰਦੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਇਹ ਕਾਰਵਾਈ ਬਾਲ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਔਰਤ ਵਲੋਂ ਖੁਦਕੁਸ਼ੀ

ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਦੇ ਇਲਾਕੇ ਫੇਸ-3 ਵਿਚ ਬੀਤੀ ਰਾਤ ਸ਼ੱਕੀ ਹਾਲਾਤ ਵਿਚ ਇਕ ਔਰਤ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਔਰਤ ਦੀ ਸ਼ਨਾਖਤ ਜੋਤੀ ਸੂਦ ਵਜੋਂ ਕੀਤੀ ਗਈ ਹੈ | ਜਾਂਚ ਕਰ ...

ਪੂਰੀ ਖ਼ਬਰ »

ਚਿੱਟੇ ਸਮੇਤ ਨਸ਼ਾ ਤਸਕਰ ਕਾਬੂ

ਹੰਬੜਾਂ, 28 ਜਨਵਰੀ (ਜਗਦੀਸ਼ ਸਿੰਘ ਗਿੱਲ)-ਪੁਲਿਸ ਕਮਿਸ਼ਨਰ ਲੁਧਿਆਣਾ ਦੀਆਂ ਹਦਾਇਤਾਂ 'ਤੇ ਹੰਬੜਾਂ ਦੇ ਪੁਲਿਸ ਇੰਚਾਰਜ ਸਬ ਇੰਸਪੈਕਟਰ ਹਰਜੀਤ ਸਿੰਘ ਦੀ ਅਗਵਾਈ ਹੇਠ ਇਕ ਨਸ਼ਾ ਤਸਕਰ ਜੋ ਪਿਡਾਂ ਵਿਚ ਨਸ਼ਾ ਸਪਲਾਈ ਕਰਨ ਜਾ ਰਿਹਾ ਸੀ, ਨੂੰ ਫ਼ੜਨ ਵਿਚ ਸਫ਼ਲਤਾ ਹਾਸਿਲ ...

ਪੂਰੀ ਖ਼ਬਰ »

ਬੱਸ ਚੋਰੀ ਕਰਨ ਵਾਲੇ ਨੌਜਵਾਨ ਨੂੰ ਕੈਦ

ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਬੱਸ ਚੋਰੀ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੌਜਵਾਨ ਨੂੰ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਦੋ ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਵੀ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਅਦਾਲਤਾਂ 'ਚ ਜਾਅਲੀ ਜ਼ਮਾਨਤਾਂ ਕਰਵਾਉਣ ਵਾਲੇ 4 ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਅਦਾਲਤਾਂ 'ਚ ਜਾਅਲੀ ਜ਼ਮਾਨਤਾਂ ਕਰਵਾਉਣ ਵਾਲੇ 4 ਨੌਜਵਾਨਾਂ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਵਧੀਕ ਸੈਸ਼ਨ ਜੱਜ ਕੁਲਭੂਸ਼ਨ ਕੁਮਾਰ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਦੇਹ ਵਪਾਰ ਦਾ ਅੱਡਾ ਚਲਾ ਰਹੀ ਸੰਚਾਲਕਾ ਸਮੇਤ 6 ਗਿ੍ਫ਼ਤਾਰ

ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਦੇਹ ਵਪਾਰ ਦਾ ਅੱਡਾ ਚਲਾ ਰਹੀ ਸੰਚਾਲਕਾ ਸਮੇਤ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ 'ਚ ਚਾਰ ਔਰਤਾਂ ਤੇ ਦੋ ਨੌਜਵਾਨ ਸ਼ਾਮਿਲ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਪੰਜਾਬ ਯੂਥ ਵਿਕਾਸ ਬੋਰਡ ਭਾਰਤੀ ਸਟੇਟ ਬੈਂਕ ਨਾਲ ਮਿਲ ਕੇ 2 ਫਰਵਰੀ ਨੂੰ ਕਰਵਾਏਗਾ ਮੈਰਾਥਨ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬਸਰਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਨਾਲੋਂ ਨਿਖੇੜ ਕੇ ਸੂਬੇ ਦੇ ਵਿਕਾਸ ਵੱਲ ਲਗਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਪੰਜਾਬ ਯੂਥ ਵਿਕਾਸ ਬੋਰਡ ਵਲੋਂ ਭਾਰਤੀ ਸਟੇਟ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਆਂਸਲ ਪਲਾਜ਼ਾ ਬ੍ਰਾਂਚ ਲੁਧਿਆਣਾ ਰਾਹੀਂ ਕੈਨੇਡਾ ਦਾ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 28 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਆਂਸਲ ਪਲਾਜ਼ਾ ਬ੍ਰਾਂਚ ਲੁਧਿਆਣਾ ਰਾਹੀਂ ਜਿੱਥੇ ਆਈਲੈਟਸ ਦੀ ਤਿਆਰੀ ਕਰਕੇ ਟੈੱਸਟ ਦੇਣ ਵਾਲੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਰਹੇ ਹਨ, ਉੱਥੇ ਮੈਕਰੋ ਦੀ ਇਸ ਬ੍ਰਾਂਚ ਰਾਹੀਂ ਸਟੱਡੀ ...

ਪੂਰੀ ਖ਼ਬਰ »

ਵਿਧਾਇਕ ਵੈਦ ਵਲੋਂ ਆਲਮਗੀਰ ਕਬੱਡੀ ਕੱਪ ਦਾ ਸਟਿੱਕਰ ਜਾਰੀ

ਆਲਮਗੀਰ, 28 ਜਨਵਰੀ (ਜਰਨੈਲ ਸਿੰਘ ਪੱਟੀ)-ਸਵ. ਉਸਤਾਦ ਬਾਲੀ ਪਹਿਲਵਾਨ ਦੀ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਆਲਮਗੀਰ ਕਬੱਡੀ ਕੱਪ ਦੀ ਪ੍ਰਚਾਰ ਸਮੱਗਰੀ ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ, ਸਰਪੰਚ ਉਪਦੇਸ਼ ਸਿੰਘ ਬੇਸੀ ...

ਪੂਰੀ ਖ਼ਬਰ »

ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਪ੍ਰਧਾਨ ਪਿ੍ਤਪਾਲ ਸਿੰਘ ਦਾ ਸਨਮਾਨ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ)-ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਵਿਕਾਸ ਨਗਰ ਪੱਖੋਵਾਲ ਰੋਡ ਵਿਖੇ ਸ. ਹਰਪ੍ਰੀਤ ਸਿੰਘ ਮੱਕੜ ਅਤੇ ਯੂਥ ਅਕਾਲੀ ਦਲ ਦੇ ਕੌਮੀ ਕੋਰ ਕਮੇਟੀ ਮੈਂਬਰ ਤੇ ਜਨਰਲ ਸਕੱਤਰ ਸ਼੍ਰੋਮਣੀ ...

ਪੂਰੀ ਖ਼ਬਰ »

ਪੰਜਾਬ ਦੀ ਧਰਤੀ ਲਈ ਸ਼ੁਭ ਯੋਗੀ ਸਤਿਆਨਾਥ ਦੀ ਤਪੱਸਿਆ-ਬਾਵਾ ਕੁਲਵੰਤ ਭੱਲਾ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਪੱਖੋਵਾਲ ਰੋਡ 'ਚ 205 ਘੰਟੇ ਚੱਲਣ ਵਾਲੇ ਅਖੰਡ ਮਹਾਂਯੱਗ ਆਰੰਭ ਹੋਣ ਵਿਚ ਕੁਝ ਦਿਨ ਬਾਕੀ ਰਹਿ ਗਏ ਹਨ ਅਤੇ ਧਾਮ ਨੂੰ ਪੀਲੇ ਰੰਗ 'ਚ ਖੂਬਸੂਰਤੀ ਨਾਲ ਸਜਾਇਆ ਜਾ ਰਿਹਾ ਹੈ | ਧਾਮ 'ਚ ਯੱਗ ਪਾਉਣ ਵਾਲੇ ਸ਼ਰਧਾਲੂਆਂ ...

ਪੂਰੀ ਖ਼ਬਰ »

ਨੂਰਪੁਰ ਬੇਟ ਦਾ 3 ਰੋਜ਼ਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਹੰਬੜਾਂ/ਲਾਡੋਵਾਲ, 28 ਜਨਵਰੀ (ਜਗਦੀਸ਼ ਸਿੰਘ ਗਿੱਲ,ਬਲਵੀਰ ਸਿੰਘ ਰਾਣਾ)-ਪੀਰ ਬਾਬਾ ਝੰਡੇ ਵਾਲ ਯੂਥ ਸਪੋਰਟਸ ਐਾਡ ਵੈੱਲਫੇਅਰ ਕਲੱਬ ਨੂਰਪੁਰ ਬੇਟ, ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਨਹਿਰੂ ਯੁਵਾ ਕੇਂਦਰ 'ਭਾਰਤ ਸਰਕਾਰ' ਅਤੇ ਇਲਾਕਾ ਨਿਵਾਸੀਆਂ ਦੇ ...

ਪੂਰੀ ਖ਼ਬਰ »

ਜੀ. ਆਰ. ਡੀ. ਅਕੈਡਮੀ ਵਲੋਂ ਦਾਖ਼ਲਾ ਮੁਆਫ਼ੀ ਸਬੰਧੀ ਪੰਚਾਂ-ਸਰਪੰਚਾਂ ਨਾਲ ਮੀਟਿੰਗ

ਇਯਾਲੀ/ਥਰੀਕੇ, 28 ਜਨਵਰੀ (ਅ.ਬ.)-ਪ੍ਰਤਾਪ ਸਿੰਘ ਵਾਲਾ ਹੰਬੜਾਂ ਰੋਡ ਸਥਿਤ ਜੀ. ਆਰ. ਡੀ. ਅਕੈਡਮੀ (ਗੁਰੂ ਰਾਮਦਾਸ ਅਕੈਡਮੀ) ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ. ਰਾਜਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਦਾਖਲਾ ਫੀਸ ਮੁਆਫ਼ੀ ...

ਪੂਰੀ ਖ਼ਬਰ »

ਪੀ. ਏ. ਯੂ. ਵਿਚ ਖੇਤੀ ਉਦਯੋਗ ਸਿਖਿਆਰਥੀਆਂ ਦਾ ਮੇਲਾ 6 ਨੂੰ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ)-ਪੀ. ਏ. ਯੂ. ਵਿਖੇ ਸਥਿਤ ਸਕਿੱਲ ਡਿਵੈੱਲਪਮੈਂਟ ਸੈਂਟਰ ਵਲੋਂ ਅਗਾਮੀ 6 ਫਰਵਰੀ ਨੂੰ ਡਾਇਰੈਕਟੋਰੇਟ ਪਸਾਰ ਸਿੱਖਿਆ ਦੀ ਅਗਵਾਈ 'ਚ ਐਗਰੀ ਬਿਜ਼ਨਸ ਇਨੂੁਬੇਟਰਜ਼ ਕਨਕਲੇਵ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਸਟਰੀਟ ਲਾਈਟ ਲੱਗਣ ਦਾ ਪ੍ਰੋਜੈਕਟ ਸ਼ੁਰੂ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ)-ਵਾਰਡ-84 ਅਧੀਨ ਪੈਂਦੇ ਭਾਈ ਮੰਨਾ ਸਿੰਘ ਨਗਰ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਸਟਰੀਟ ਲਾਈਟ ਲੱਗਣ ਦਾ ਪ੍ਰੋਜੈਕਟ ਸ਼ੁਰੂ ਹੋ ਗਿਆ ਹੈ, ਜਿਸ ਦੇ ਤਹਿਤ ਭਾਈ ਮੰਨਾ ਸਿੰਘ ਨਗਰ ਤੋਂ ਇਲਾਵਾ ਛਾਊਨੀ ਮੁਹੱਲਾ, ਪੀਰੂਬੰਦਾ, ਪਿੰਕ ...

ਪੂਰੀ ਖ਼ਬਰ »

ਸੰਤ ਅਮਰੀਕ ਸਿੰਘ ਪੰਜ ਭੈਣੀ ਵਾਲਿਆਂ ਨੇ ਮਲਕਪੁਰ ਬੇਟ 'ਚ ਦੂਸਰੇ ਦਿਨ ਸਜਾਏ ਦੀਵਾਨ

ਹੰਬੜਾਂ, 28 ਜਨਵਰੀ (ਜਗਦੀਸ਼ ਸਿੰਘ ਗਿੱਲ)-ਪਿੰਡ ਮਲਕਪੁਰ ਬੇਟ ਵਿਖੇ ਹਰੇਕ ਸਾਲ ਦੀ ਤਰ੍ਹਾਂ ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀ ਵਾਲਿਆ ਨੇ ਬਾਲ ਗੋਬਿੰਦ ...

ਪੂਰੀ ਖ਼ਬਰ »

ਨਿਯਮਾਂ ਤੋਂ ਉਲਟ ਹੋ ਰਹੀਆਂ ਉਸਾਰੀਆਂ ਵਿਰੁੱਧ ਕਾਰਵਾਈ ਦੀ ਮੰਗ

ਲੁਧਿਆਣਾ, 28 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੇ ਇਲਾਕਿਆਂ 'ਚ ਹੋ ਰਹੀਆਂ ਅਣ-ਅਧਿਕਾਰਤ ਉਸਾਰੀਆਂ ਿਖ਼ਲਾਫ਼ ਕੌਾਸਲ ਆਫ. ਆਰ. ਟੀ. ਆਈ. ਐਕਟਵਿਸਟ ਦੇ ਸਕੱਤਰ ਨੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਭੇਜ ਕੇ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਵਲੋਂ ਫੈਕਟਰੀ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ

ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਹਾੜੂਵਾਲ 'ਚ ਅਣਪਛਾਤੇ ਲੁਟੇਰਿਆਂ ਵਲੋਂ ਇਕ ਫੈਕਟਰੀ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਫੈਕਟਰੀ ਦੇ ਮਾਲਕ ਮਨੀਸ਼ ਗੋਇਲ ਦੇ ਬਿਆਨਾਂ 'ਤੇ ਸ਼ਿਕਾਇਤ ਦਰਜ ਕਰ ਲਈ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਪਿੰਡ ਪਹਾੜੂਵਾਲ ਵਿਖੇ ਰਕਸ਼ਾ ਰੈਕਲਾਮੇਸਨ ਨਾਮੀ ਫੈਕਟਰੀ ਹੈ | ਬੀਤੀ ਰਾਤ ਫੈਕਟਰੀ ਵਿਚ ਉਸ ਦਾ ਮੁਲਾਜ਼ਮ ਮਹੇਸ਼ ਮੌਜੂਦ ਸੀ | ਮਹੇਸ਼ ਨੇ ਦੱਸਿਆ ਕਿ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀ ਫੈਕਟਰੀ ਵਿਚ ਦਾਖ਼ਲ ਹੋ ਗਏ | ਇਹ ਲੁਟੇਰੇ ਫੈਕਟਰੀ ਦੀ ਕੰਧ ਟੱਪ ਕੇ ਦਾਖਲ ਹੋਏ ਅਤੇ ਦਫ਼ਤਰ ਵਿਚ ਚਲੇ ਗਏ ਤੇ ਦਫ਼ਤਰ ਵਿਚ ਪਈ ਅਲਮਾਰੀ ਦਾ ਤਾਲਾ ਤੋੜ ਕੇ 50 ਹਜ਼ਾਰ ਰੁਪਏ ਦੀ ਨਕਦੀ, ਮੋਬਾਈਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਮਨੀਸ਼ ਗੋਇਲ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਦੇਰ ਰਾਤ ਤੱਕ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਸੀ |


ਖ਼ਬਰ ਸ਼ੇਅਰ ਕਰੋ

-ਨਗਰ ਨਿਗਮ ਆਲ ਪਾਰਟੀ ਮੀਟਿੰਗ- ਫੋਕਲ ਪੁਆਇੰਟ ਦੀ ਕਾਇਆਕਲਪ ਕਰਨ ਲਈ ਪੀ. ਪੀ. ਪੀ. ਪ੍ਰੋਜੈਕਟ 'ਤੇ ਨਹੀਂ ਬਣੀ ਸਹਿਮਤੀ

ਲੁਧਿਆਣਾ, 28 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜਨਰਲ ਹਾਊਸ ਦੀ 31 ਦਸੰਬਰ ਨੂੰ ਹੋਈ ਮੀਟਿੰਗ ਦੌਰਾਨ ਫੋਕਲ ਪੁਆਇੰਟ ਦੀ ਕਾਇਆਕਲਪ ਲਈ ਪਬਲਿਕ ਪ੍ਰਾਈਵੇਟ ਪਾਟਨਰਸ਼ਿਪ ਤਹਿਤ ਐੱਸ. ਪੀ. ਵੀ. ਬਣਾਉਣ ਦੇ ਪੈਂਡਿੰਗ ਕੀਤੇ ਪ੍ਰਸਤਾਵ 'ਤੇ ਸੋਮਵਾਰ ਨੂੰ ਮੇਅਰ ਬਲਕਾਰ ...

ਪੂਰੀ ਖ਼ਬਰ »

ਕਮਜ਼ੋਰ ਵਰਗਾਂ ਨੂੰ ਡੇਅਰੀ ਫਾਰਮਿੰਗ ਧੰਦੇ ਨਾਲ ਜੋੜਨ ਲਈ ਮੁਫ਼ਤ ਸਿਖ਼ਲਾਈ ਦੇਵੇਗਾ ਡੇਅਰੀ ਵਿਭਾਗ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਖੇਤੀ ਵਿਭਿੰਨਤਾ ਲਿਆਉਣ ਅਤੇ ਕਮਜ਼ੋਰ ਵਰਗ (ਅਨੁਸੂਚਿਤ ਜਾਤੀ) ਦੇ ਯੋਗ ਉਮੀਦਵਾਰਾਂ ਨੂੰ ਡੇਅਰੀ ਧੰਦੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ਡੇਅਰੀ ਵਿਭਾਗ ਵਲੋਂ 'ਸਕੀਮ ...

ਪੂਰੀ ਖ਼ਬਰ »

ਪਿਆਰਾ ਸਿੰਘ ਆਲ ਇੰਡੀਆ ਪੋਸਟਲ ਯੂਨੀਅਨ ਦੇ ਪ੍ਰਧਾਨ ਬਣੇ

ਲੁਧਿਆਣਾ, 28 ਜਨਵਰੀ (ਸਲੇਮਪੁਰੀ)-ਡਾਕ ਘਰਾਂ 'ਚ ਤਾਇਨਾਤ ਮੁਲਾਜ਼ਮਾਂ ਦੀ ਜਥੇਬੰਦੀ ਆਲ ਇੰਡੀਆ ਪੋਸਟਲ ਯੂਨੀਅਨ ਦੀ ਕੇਂਦਰੀ ਡਾਕ ਘਰ ਲੁਧਿਆਣਾ ਦੀ ਚੋਣ ਸੀਨੀਅਰ ਆਗੂ ਕਿਸ਼ਨ ਲਾਲ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੌਕੇ ਸਰਬਸੰਮਤੀ ਨਾਲ ਮੁਲਾਜ਼ਮ ਆਗੂ ਪਿਆਰਾ ਸਿੰਘ ਨੂੰ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਲੋਂ ਚੱਕੀ ਮਾਲਕਾਂ ਨਾਲ ਬੈਠਕ

ਲੁਧਿਆਣਾ, 28 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਸਮਾਰਟ ਰਾਸ਼ਨ ਕਾਰਡ ਹੋਲਡਰਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ | ਗੱਲਬਾਤ ਦੌਰਾਨ ਡੀ. ਐੱਫ. ਸੀ. ਪੱਛਮੀ ਸ. ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਸਤੀ ਕਣਕ ਵੰਡਣ ਦੇ ...

ਪੂਰੀ ਖ਼ਬਰ »

ਮਨਮੀਤ ਸਿੰਘ ਨਾਮਧਾਰੀ ਦਾ 'ਭਾਈ ਘਨੱ੍ਹਈਆ ਜੀ' ਸੇਵਾ ਸਨਮਾਨ ਪੱਤਰ ਦੇ ਕੇ ਸਨਮਾਨ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ)-ਨੈਸ਼ਨਲ ਹਾਈਵੇਅ ਉੱਪਰ ਹੋਣ ਵਾਲੇ ਸੜਕ ਹਾਦਸਿਆਂ ਦੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਅਤੇ ਉਨ੍ਹਾਂ ਦੀ ਤੀਮਾਰਦਾਰੀ ਕਰਨ ਵਾਲੇ ਨੌਜਵਾਨ ਮਨਮੀਤ ਸਿੰਘ ਨਿੱਕੂ ਨਾਮਧਾਰੀ ਅਤੇ ਉਨ੍ਹਾਂ ਦੇ ਮਿੱਤਰ ਚਰਨਜੀਤ ਸਿੰਘ ਔਜਲਾ ਨੂੰ ...

ਪੂਰੀ ਖ਼ਬਰ »

ਬਚਤ ਭਵਨ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਸਮਾਰਟ ਸਿਟੀ, ਸਿਟੀ ਬੱਸ ਸਰਵਿਸ ਤੇ ਹੋਰ ਪ੍ਰੋਜੈਕਟਾਂ 'ਤੇ ਹੋਇਆ ਵਿਚਾਰ-ਵਟਾਂਦਰਾ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਬਚਤ ਭਵਨ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਜਿਸ ਵਿਚ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ, ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਵਿਧਾਇਕ ਸੁਰਿੰਦਰ ਡਾਬਰ, ਸੰਜੇ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੰਡੀ ਗਈ ਸਸਤੀ ਕਣਕ

ਲੁਧਿਆਣਾ, 28 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ, ਜਿਸ ਤਹਿਤ ਨਿਊ ਮਾਡਲ ਟਾਊਨ ਵਿਖੇ ਸਸਤੀ ਕਣਕ ਵੰਡੀ ਗਈ | ਜ਼ਿਲ੍ਹਾ ਲੁਧਿਆਣਾ ਵਿਚ ਰਾਸ਼ਨ ਦੀ ਵੰਡ ...

ਪੂਰੀ ਖ਼ਬਰ »

1 ਕਰੋੜ 80 ਲੱਖ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ. ਟੀ. ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 1 ਕਰੋੜ 80 ਲੱਖ ਰੁਪਏ ਮੁੱਲ ਦੀ ਹੈਰਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਜਮਾਲਪੁਰ ਕਾਲੋਨੀ ਵਿਖੇ ਜਨਤਕ ਜਥੇਬੰਦੀਆਂ ਦੀ ਮੀਟਿੰਗ

ਲੁਧਿਆਣਾ, 28 ਜਨਵਰੀ (ਪੁਨੀਤ ਬਾਵਾ)-ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਜਮਾਲਪੁਰ ਕਾਲੋਨੀ ਲੁਧਿਆਣਾ ਵਿਖੇ ਜਨਤਕ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਨਾਗਰਿਕਤਾ ਸੋਧ ਕਨੂੰਨ, ਕੌਮੀ ਨਾਗਰਿਕ ਰਜਿਸਟਰ ਅਤੇ ਕੌਮੀ ਜਨਸੰਖਿਆ ਰਜਿਸਟਰ ਿਖ਼ਲਾਫ਼ 2 ਫਰਵਰੀ ਨੂੰ ...

ਪੂਰੀ ਖ਼ਬਰ »

ਲੁਧਿਆਣਾ ਦੀ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਲਹਿਰਾਇਆ ਤਿਰੰਗਾ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ)-ਇਤਿਹਾਸਿਕ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਤਿਰੰਗਾ ਲਹਿਰਾਇਆ ਅਤੇ ਨਾਲ ਹੀ ਮਦਰਸਾ ਜਾਮਿਆ ਹਬੀਬੀਆ ਲੁਧਿਆਣਾ ਦੇ ਵਿਦਿਆਰਥੀਆਂ ਨੇ ਜਨ-ਗਣ-ਮਨ ਗਾਇਆ | ਇਸ ਮੌਕੇ ਤਿਰੰਗੇ ...

ਪੂਰੀ ਖ਼ਬਰ »

ਸਹੀ ਸੂਚਨਾ, ਜਾਣਕਾਰੀ ਤੇ ਸਿਖ਼ਲਾਈ ਸਬੰਧੀ ਸੀਸੂ ਵਿਖੇ 'ਇੰਪੈਕਟ' ਕਲੱਸਟਰ ਦੀ ਸ਼ੁਰੂਆਤ

ਲੁਧਿਆਣਾ, 28 ਜਨਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਸਹੀ ਸੂਚਨਾ, ਜਾਣਕਾਰੀ ਤੇ ਸਿਖ਼ਲਾਈ ਦੇਣ ਸਬੰਧੀ 'ਸੀਸੂ ਕਲੱਸਟਰ' ਦੀ ਸ਼ੁਰੂਆਤ ਕੀਤੀ ਗਈ | ਇਹ ਸ਼ੁਰੂਆਤ ਤਾਰਨ ਇੰਡਸਟਰੀਜ਼ ਦੇ ਐੱਸ. ਬੀ. ਸਿੰਘ ਅਤੇ ...

ਪੂਰੀ ਖ਼ਬਰ »

ਨਗਰ ਨਿਗਮ ਜ਼ੋਨ ਡੀ ਵਿਖੇ ਗਣਤੰਤਰ ਦਿਵਸ ਮਨਾਇਆ

ਲੁਧਿਆਣਾ, 28 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਜ਼ੋਨ ਡੀ ਦਫ਼ਤਰ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਦੀ ...

ਪੂਰੀ ਖ਼ਬਰ »

ਉਦਯੋਗ ਨੂੰ ਕਿਸਾਨਾਂ ਤੱਕ ਲਿਜਾਣ ਲਈ ਪੀ. ਏ. ਯੂ. ਪੁਲ ਦਾ ਕੰਮ ਕਰੇ-ਅਨੂਪ ਬੈਕਟਰ

ਲੁਧਿਆਣਾ, 28 ਜਨਵਰੀ (ਬੀ.ਐੱਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪੀ. ਏ. ਯੂ. ਅਤੇ ਉਦਯੋਗ ਖੇਤਰ ਦੀ ਸਾਂਝੀ ਵਿਚਾਰ-ਚਰਚਾ ਹੋਈ | ਇਸ ਵਿਚ ਖੇਤੀ ਉਤਪਾਦਾਂ ਦੇ ਮੁੱਲ ਵਾਧੇ ਅਤੇ ਭੋਜਨ ਖੇਤਰ ਦੇ ਆਪਸੀ ਸਹਿਯੋਗ ਬਾਰੇ ਚਰਚਾ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਉਪ ...

ਪੂਰੀ ਖ਼ਬਰ »

ਔਰਤ ਨੇ ਹਸਪਤਾਲ ਦੇ ਪਾਰਕ 'ਚ ਦਿੱਤਾ ਬੱਚੇ ਨੂੰ ਜਨਮ

ਲੁਧਿਆਣਾ, 28 ਜਨਵਰੀ (ਸਲੇਮਪੁਰੀ)-ਸਿਵਲ ਹਸਪਤਾਲ ਲੁਧਿਆਣਾ 'ਚ ਇਕ ਗਰਭਵਤੀ ਔਰਤ ਵਲੋਂ ਹਸਪਤਾਲ ਦੇ ਪਾਰਕ ਵਿਚ ਇਕ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਜਦਕਿ ਹਸਪਤਾਲ ਦੇ ਐੱਸ. ਐੱਮ. ਓ. ਡਾ. ਅਵਿਨਾਸ਼ ਜਿੰਦਲ ਨੇ ਦੱਸਿਆ ਕਿ ਜਿਸ ਵੇਲੇ ਗਰਭਵਤੀ ਔਰਤ ਹਸਪਤਾਲ ...

ਪੂਰੀ ਖ਼ਬਰ »

ਲੋਕ ਇਨਸਾਫ਼ ਦੀ ਹਰ ਸ਼ਹਿਰ 'ਚ ਜ਼ਿਲ੍ਹਾ ਕਾਰਜਕਾਰਨੀ ਦਾ ਐਲਾਨ ਛੇਤੀ ਕਰਾਂਗੇ-ਬੈਂਸ

ਲੁਧਿਆਣਾ, 28 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਵਲੋਂ ਹਰ ਸ਼ਹਿਰ ਵਿਚ ਜ਼ਿਲ੍ਹਾ ਕਾਰਜਕਾਰਨੀ ਬਣਾਈ ਜਾ ਰਹੀ ਹੈ, ਜਿਸ ਦਾ ਐਲਾਨ ਛੇਤੀ ਹੀ ਕਰ ਦਿੱਤਾ ਜਾਵੇਗਾ | ਸ. ਬੈਂਸ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਹੰਬੜਾਂ ਦੇ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਦਾ ਦਰਜਾ ਮਿਲਣ ਦਾ ਉਦਘਾਟਨ

ਹੰਬੜਾਂ, 28 ਜਨਵਰੀ (ਜਗਦੀਸ਼ ਸਿੰਘ ਗਿੱਲ)-ਹਲਕਾ ਗਿੱਲ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਬੜਾਂ ਨੂੰ ਸਮਾਰਟ ਸਕੂਲ ਦਾ ਦਰਜਾ ਮਿਲਣ 'ਤੇ ਆਲ ਇੰਡੀਆ ਸ਼ੂਗਰਫ਼ੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਅਤੇ ਸਰਪੰਚ ਰਣਜੋਧ ਸਿੰਘ ਜੱਗਾ ਦੇ ਉਪਰਾਲੇ ...

ਪੂਰੀ ਖ਼ਬਰ »

ਐੱਲ. ਈ. ਡੀ. ਲਾਈਟਾਂ ਲਗਾਉਣ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਨੂੰ ਸ਼ਰਤਾਂ ਸਹਿਤ ਮਿਲ ਸਕਦੀ ਹੈ ਐਕਸਟੈਂਸ਼ਨ

ਲੁਧਿਆਣਾ, 28 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਲੱਗੀਆਂ ਇਕ ਲੱਖ 5 ਹਜ਼ਾਰ ਸਟਰੀਟ ਲਾਈਸ ਬਦਲੇ ਐੱਲ. ਈ. ਡੀ. ਲਾਈਟਾਂ ਲਗਾ ਰਹੀ ਟਾਟਾ ਪਾਵਰ ਕੰਪਨੀ ਦੀ ਢਿੱਲੀ ਕਾਰਗੁਜ਼ਾਰੀ ਤੋਂ ਪ੍ਰੇਸ਼ਾਨ ਕੌਾਸਲਰਾਂ ਵਲੋਂ ਕੰਪਨੀ ਨੂੰ ਐਕਸਟੈਨਸ਼ਨ ਨਾ ਦੇਣ ਦੇ ਮਾਮਲੇ ਦੇ ...

ਪੂਰੀ ਖ਼ਬਰ »

ਸੁਖਦੇਵ ਢੀਂਡਸਾ ਦੀ ਲੁਧਿਆਣਾ ਮੀਟਿੰਗ ਫਲਾਪ ਸ਼ੋਅ ਸਾਬਿਤ ਹੋਈ-ਨੂਰਜੋਤ ਸਿੰਘ ਮੱਕੜ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦੇ ਕੌਮੀ ਕੋਰ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਮੀਟਿੰਗ ਫਲਾਪ ਸ਼ੋਅ ਸਾਬਿਤ ਹੋਈ ਹੈ¢ ਮੀਟਿੰਗ 'ਚ ਅੱਧੇ ਤੋਂ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ/ਫੁੱਲਾਂਵਾਲ, 28 ਜਨਵਰੀ (ਕਵਿਤਾ ਖੁੱਲਰ, ਮਨਜੀਤ ਸਿੰਘ ਦੁੱਗਰੀ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸਿਟੀ ਇਨਕਲੇਵ, ਦੁੱਗਰੀ ਧਾਂਦਰਾ ਰੋਡ ਵਿਖੇ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਭਗਵਿੰਦਰਪਾਲ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਏ

ਭਾਮੀਆਂ ਕਲਾਂ, 28 ਜਨਵਰੀ (ਜਤਿੰਦਰ ਭੰਬੀ)-ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੁੰਦਰ ਨਗਰ ਭਾਮੀਆਂ ਕਲਾਂ ਰੋਡ ਵਿਖੇ ਬਾਬਾ ਗੁਰਮੁਖ ਸਿੰਘ ਦੀ ਦੇਖ-ਰੇਖ ਹੇਠ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਪ੍ਰਗਟ ਸਿੰਘ ਮੁੱਦਕੀ ਵਾਲੇ ਅਤੇ ਬਾਬਾ ...

ਪੂਰੀ ਖ਼ਬਰ »

ਦਸਮੇਸ਼ ਵੈੱਲਫੇਅਰ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ)-ਦਸ਼ਮੇਸ਼ ਵੈੱਲਫੇਅਰ ਸੁਸਾਇਟੀ ਵਲੋਂ ਦਸਮੇਸ਼ ਨਗਰ ਵਿਖੇ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਲੋੜਵੰਦਾਂ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਲੁਧਿਆਣਾ, 28 ਜਨਵਰੀ (ਬੀ.ਐੱਸ.ਬਰਾੜ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਪਾਰਟੀ ਦਾ ਆਰੰਭ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਅਵਿਨਾਸ਼ ਕੌਰ ਵਾਲੀਆ ਨੇ ਕੀਤਾ | ਇਸ ਸਮੇਂ 11ਵੀਂ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਯੋਗੀ ਸੱਤਿਆਨਾਥ ਦੀ ਅਗਵਾਈ ਹੇਠ 16 ਫਰਵਰੀ ਤੱਕ ਹੋਵੇਗਾ ਅਖੰਡ ਮਹਾਂਯੱਗ-ਪ੍ਰਵੀਨ ਚੌਧਰੀ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਦੇ ਮੁਖੀ ਸ੍ਰੀ ਪ੍ਰਵੀਨ ਚੌਧਰੀ ਨੇ ਬੈਠਕ ਦੌਰਾਨ ਦੱਸਿਆ ਕਿ ਯੋਗੀ ਸੱਤਿਆਨਾਥ ਦੀ ਅਗਵਾਈ ਹੇਠ ਮਾਂ ਬਗਲਾਮੁਖੀ ਧਾਮ ਵਿਖੇ 7 ਤੋਂ 16 ਫਰਵਰੀ ਤੱਕ ਅਖੰਡ ਮਹਾਂਯੰਗ ਹੋਵੇਗਾ, ਜਿਸ ਸਬੰਧੀ ਤਿਆਰੀਆਂ ਜ਼ੋਰ-ਸ਼ੋਰ ...

ਪੂਰੀ ਖ਼ਬਰ »

ਅੱਖ਼ਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਡਾਬਾ/ਲੁਹਾਰਾ, 28 ਜਨਵਰੀ (ਕੁਲਵੰਤ ਸਿੰਘ ਸੱਪਲ)-ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਲੁਧਿਆਣਾ ਵਲੋਂ ਬਾਬਾ ਦੀਪ ਸਿੰਘ ਜੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖ਼ਾਂ ਦਾ ਮੁਫ਼ਤ ਜਾਂਚ ਤੇ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹਾ ਰੁਜ਼ਗਾਰ ਕੇਂਦਰ ਵਿਖੇ ਮੁਫ਼ਤ ਕੋਚਿੰਗ ਲੈਣ ਵਾਲੇ ਵਿਦਿਆਰਥੀਆਂ ਨਾਲ ਵਿਸ਼ੇਸ਼ ਮੁਲਾਕਾਤ

ਲੁਧਿਆਣਾ, 28 ਜਨਵਰੀ (ਪੁਨੀਤ ਬਾਵਾ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਿਖੇ ਸਰਕਾਰੀ ਨੌਕਰੀਆਂ ਲੈਣ ਲਈ ਮੁਫ਼ਤ ਕੋਚਿੰਗ ਲੈ ਰਹੇ ਵਿਦਿਆਰਥੀਆਂ ਨਾਲ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ. ...

ਪੂਰੀ ਖ਼ਬਰ »

ਸਰਕਾਰੀ ਕਾਲਜ (ਲੜਕੀਆਂ) ਵਿਖੇ ਕੌਮੀ ਵੋਟਰ ਦਿਵਸ ਸਬੰਧੀ ਸਮਾਗਮ ਕਰਵਾਇਆ

ਲੁਧਿਆਣਾ, 28 ਜਨਵਰੀ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਕੌਮੀ ਵੋਟਰ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਦੀਪ ਕੁਮਾਰ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਕੀਤੀ ਅਤੇ ...

ਪੂਰੀ ਖ਼ਬਰ »

ਫਿਕੋ ਵਲੋਂ ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ

ਲੁਧਿਆਣਾ, 28 ਜਨਵਰੀ (ਪੁਨੀਤ ਬਾਵਾ)-ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ਵਿਖੇ 'ਹਰ ਦਿਨ ਨੂੰ ਧਰਤੀ ਦਿਵਸ ਬਣਾਉਣ ਦੇ ਵਿਸ਼ੇ 'ਤੇ 71ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ-ਵਿਧਾਇਕ ਤਲਵਾੜ

ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਧਾਨ ਸਭਾ ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕਾਰਜ ਕਰਨ ਲਈ ਵਚਨਬੱਧ ਹੈ ਤਾਂ ਹੀ ਤਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਫੋਰਮ ਦੁਗਰੀ ਫੇਸ-2 ਵਲੋਂ ਗਣਤੰਤਰ ਦਿਵਸ ਮੌਕੇ ਸਮਾਗਮ

ਲੁਧਿਆਣਾ, 28 ਜਨਵਰੀ (ਕਵਿਤਾ ਖੁੱਲਰ)-ਸੀਨੀਅਰ ਸਿਟੀਜਨ ਫੋਰਮ ਫੇਸ-2 ਦੁਗਰੀ ਵਿਖੇ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮੇਜਰ ਅਮਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਜਨਰਲ ਸਕੱਤਰ ਗੋਵਰਧਨ ਸ਼ਰਮਾ ਵਲੋਂ ਗਣਤੰਤਰ ਦਿਵਸ ਦੇ ਮਨਾਉਣ ਦੇ ਉਦੇਸ਼ ਤੋਂ ਜਾਣੂੰ ਕਰਵਾਇਆ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX