ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 1 hour ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਬਠਿੰਡਾ / ਮਾਨਸਾ

-ਮਾਮਲਾ ਡੀ.ਟੀ.ਐਫ਼. ਦੀ ਨੁਮਾਇੰਦਾ ਈ.ਟੀ.ਟੀ. ਅਧਿਆਪਕਾ ਨੂੰ ਮੁਅੱਤਲ ਕਰਨ ਦਾ-

ਡੀ.ਟੀ.ਐਫ਼. ਆਗੂਆਂ ਤੇ ਵਰਕਰਾਂ ਨੇ ਡੀ.ਈ.ਓ. ਦਫ਼ਤਰ ਘੇਰਿਆ

ਬਠਿੰਡਾ, 5 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਖੇ ਡੀ.ਟੀ.ਐਫ਼ ਦੇ ਨੁਮਾਇੰਦਿਆਂ ਤੇ ਮੈਂਬਰਾਂ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਬੀਤੇ ਕੱਲ੍ਹ ਜਥੇਬੰਦੀ ਦੀ ਸੂਬਾ ਕਮੇਟੀ ਮੈਬਰ ਨਵਚਰਨਪ੍ਰੀਤ ਕੌਰ ਜਿਸ ਦੀ ਤਾਇਨਾਤੀ ਬਸਤੀ ਬੁਰਜ ਕਾਹਨ ਸਿੰਘ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇਸ਼ ਨੂੰ ਮੁੜ 1947 ਵਾਲੇ ਦੌਰ 'ਚ ਲਿਜਾਣ ਦੇ ਰਾਹ ਪਈ- ਕਾ: ਸੇਖੋਂ

ਮਾਨਸਾ, 5 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਜ਼ਿਲ੍ਹਾ ਇਕਾਈ ਮਾਨਸਾ ਦੀ ਜਨਰਲ ਬਾਡੀ ਮੀਟਿੰਗ ਸਥਾਨਕ ਬਾਬਾ ਗੱਜਣ ਸਿੰਘ ਟਾਂਡੀਆਂ ਭਵਨ ਵਿਖੇ ਕਾਮਰੇਡ ਬਲਦੇਵ ਸਿੰਘ ਬਾਜੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਨੂੰ ਸੰਬੋਧਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ

ਬੁਢਲਾਡਾ, 5 ਫਰਵਰੀ (ਸਵਰਨ ਸਿੰਘ ਰਾਹੀ)- ਇੱਥੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਦੇ ਸੀ. ਏ. ਏ., ਐਨ. ਆਰ. ਸੀ. ਅਤੇ ਐਨ. ਪੀ. ਆਰ. ਜਿਹੇ ਕਾਨੂੰਨ ਦਾ ਸਖ਼ਤ ਵਿਰੋਧ ਕਰਦਿਆਂ ਮੋਦੀ ਸਰਕਾਰ ਦੀ ਅਰਥੀ ਫੂਕੀ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਆਰ. ਬੀ. ਆਈ. ਨੇ ਬੈਂਕ ਬੀਮਾ ਗਰੰਟੀ ਰਾਸ਼ੀ 5 ਲੱਖ ਰੁਪਏ ਕੀਤੀ ਲਾਗੂ

ਬਠਿੰਡਾ ਛਾਉਣੀ, 5 ਫਰਵਰੀ (ਪਰਵਿੰਦਰ ਸਿੰਘ ਜੌੜਾ)-ਭਾਰਤੀ ਰਿਜ਼ਰਵ ਬੈਂਕ ਵਲੋਂ ਬੈਂਕ ਬੀਮਾ ਗਰੰਟੀ ਰਾਸ਼ੀ 5 ਲੱਖ ਰੁਪਏ ਲਾਗੂ ਕਰ ਦਿੱਤੀ ਗਈ ਹੈ | ਪਹਿਲਾਂ ਬੈਂਕ ਬੀਮਾ ਗਰੰਟੀ 1 ਲੱਖ ਰੁਪਏ ਸੀ | ਪਹਿਲੀ ਫਰਵਰੀ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ...

ਪੂਰੀ ਖ਼ਬਰ »

ਦੋ ਵੱਖ-ਵੱਖ ਸੜਕ ਹਾਦਸਿਆਂ'ਚ 3 ਜ਼ਖ਼ਮੀ

ਬਠਿੰਡਾ, 5 ਫਰਵਰੀ (ਸਟਾਫ਼ ਰਿਪੋਰਟਰ)-ਬਠਿੰਡਾ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਬੀਤੇ 24 ਘੰਟਿਆਂ ਦੌਰਾਨ ਹੋਏ ਵੱਖ-ਵੱਖ ਸੜਕ ਹਾਦਸਿਆਂ 'ਚ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਿਨ੍ਹਾਂ ਨੂੰ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਵਲੋਂ ...

ਪੂਰੀ ਖ਼ਬਰ »

ਵਿਦਿਆਰਥਣ ਨੇ ਹੋਸਟਲ ਦੇ ਕਮਰੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਤਲਵੰਡੀ ਸਾਬੋ/ਸੀਂਗੋ ਮੰਡੀ, 5 ਫਰਵਰੀ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ, ਰਵਜੋਤ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਇਕ ਉੱਚ ਵਿੱਦਿਅਕ ਅਦਾਰੇ 'ਚ ਬੀ.ਐਸ.ਸੀ ਐਗਰੀਕਲਚਰ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ | ਫਿਲਹਾਲ ਪੁਲਿਸ ...

ਪੂਰੀ ਖ਼ਬਰ »

ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਫੇਟ ਮਾਰੀ

ਗੋਨਿਆਣਾ, 5 ਫਰਵਰੀ (ਬਰਾੜ ਆਰ.ਸਿੰਘ/ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਭੀਸੀਆਣਾ ਟੀ-ਪੁਆਇੰਟ ਕੋਲ ਵਾਪਰੇ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੁਆਰਾ ਫੇਟ ਮਾਰੇ ਜਾਣ ਉਪਰੰਤ ਇਕ ਮੋਟਰ-ਸਾਈਕਲ ਸਵਾਰ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਉਣ ...

ਪੂਰੀ ਖ਼ਬਰ »

ਚੋਰ ਨਾ ਫੜੇ ਜਾਣ 'ਤੇ ਥਾਣੇ ਅੱਗੇ ਲਗਾਇਆ ਧਰਨਾ

ਗੋਨਿਆਣਾ, 5 ਫਰਵਰੀ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਨਜਦੀਕੀ ਪਿੰਡ ਜੀਦਾ ਵਿਖੇ ਇਕ ਕਿਸਾਨ ਦੇ ਖੇਤ 'ਚੋਂ ਕੇਬਲ ਤਾਰ ਚੋਰ ਕਰਨ ਵਾਲੇ ਚੋਰ ਪੁਲਿਸ ਵਲੋਂ ਨਾ ਫੜੇ ਜਾਣ ਕਾਰਨ ਅੱਜ ਪਿੰਡ ਵਾਸੀਆਂ ਨੇ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਅੱਜ ਪੁਲਿਸ ਥਾਣੇ ਅੱਗੇ ਚਾਰ ਘੰਟੇ ...

ਪੂਰੀ ਖ਼ਬਰ »

ਸ਼ਹੀਦ ਹਰਪਾਲ ਖੋਖਰ ਭਾਈਰੂਪਾ ਦੀ 28ਵੀਂ ਬਰਸੀ ਮਨਾਈ

ਭਾਈਰੂਪਾ, 5 ਫਰਵਰੀ (ਵਰਿੰਦਰ ਲੱਕੀ)-ਸ਼ਹੀਦ ਹਰਪਾਲ ਖੋਖਰ ਯਾਦਗਾਰੀ ਕਮੇਟੀ ਭਾਈਰੂਪਾ ਵਲੋਂ ਸ਼ਹੀਦ ਹਰਪਾਲ ਖੋਖਰ ਦੀ 28ਵੀਂ ਬਰਸੀ ਕਰਮਚੰਦ ਧਰਮਸ਼ਾਲਾ ਵਿਖੇ ਮਨਾਈ ਗਈ, ਜਿਸ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਪਹੁੰਚ ਕੇ ਬੁਲਾਰਿਆਂ ਦੇ ਵਿਚਾਰ ਸੁਣੇ¢ ਜ਼ਿਕਰਯੋਗ ਹੈ ਕਿ 26 ...

ਪੂਰੀ ਖ਼ਬਰ »

ਜੋਗਾ ਵਿਖੇ ਚੇਤਨਾ ਸਮਾਗਮ 8 ਤੋਂ

ਜੋਗਾ, 5 ਫਰਵਰੀ (ਪ. ਪ.)- ਸਥਾਨਕ ਕਸਬੇ 'ਚ ਗੁਰੂ ਗੋਬਿੰਦ ਸਿੰਘ ਵੈੱਲਫੇਅਰ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਨਾਜ ਮੰਡੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ 8, 9 ਤੇ 10 ਫਰਵਰੀ ਨੂੰ ਦੁਪਹਿਰ 12 ...

ਪੂਰੀ ਖ਼ਬਰ »

4 ਮਹੀਨਿਆਂ ਤੋਂ ਰੁਕੀ ਤਨਖ਼ਾਹ ਜਾਰੀ ਕਰਵਾਉਣ ਤੇ ਹੋਰ ਮੰਗਾਂ ਲਈ ਲਗਾਇਆ ਧਰਨਾ

ਮਾਨਸਾ, 5 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜੰਗਲਾਤ ਵਰਕਰਜ਼ ਯੂਨੀਅਨ ਜ਼ਿਲ੍ਹਾ ਮਾਨਸਾ ਵਲੋਂ 4 ਮਹੀਨਿਆਂ ਤੋਂ ਰੁਕੀ ਤਨਖ਼ਾਹ ਤੇ ਹੋਰ ਮੰਗਾਂ ਲਈ ਰੋਸ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਘੋਕਾ ਦਾਸ ਨੇ ਕਿਹਾ ਕਿ ਤਨਖ਼ਾਹਾਂ ਨਾ ਮਿਲਣ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ ਕਾਰਨ ਪੈਨਸ਼ਨਰਾਂ 'ਚ ਪੰਜਾਬ ਸਰਕਾਰ ਿਖ਼ਲਾਫ਼ ਰੋਸ

ਮਾਨਸਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਦੀ ਮਾਨਸਾ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਦੋਸ਼ ਲਗਾਇਆ ਕਿ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰ ਕੇ ਸਰਕਾਰ ਵਾਅਦਿਆਂ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਸੋਨੀ ਬੀਰ ਖੁਰਦ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਭੀਖੀ, 5 ਫਰਵਰੀ (ਬਲਦੇਵ ਸਿੰਘ ਸਿੱਧੂ)- ਕਬੱਡੀ ਖਿਡਾਰੀ ਪਰਮਿੰਦਰ ਸਿੰਘ ਸੋਨੀ ਦੇ ਸ਼ਰਧਾਂਜਲੀ ਸਮਾਗਮ ਮੌਕੇ ਵੱਖ ਵੱਖ ਸ਼ਖ਼ਸੀਅਤਾਂ ਤੇ ਕਬੱਡੀ ਪ੍ਰੇਮੀਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ, ਐਡਵੋਕੇਟ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਬਿੱਕਰ ਸਿੰਘ ਵਾਸੀ ਜੌੜਕੀਆਂ ਨੂੰ ਕਾਬੂ ਕਰ ਕੇ ਉਸ ਕੋਲੋਂ 11 ਬੋਤਲਾਂ ਸ਼ਰਾਬ ਠੇਕਾ ਦੇਸੀ ਸੌਾਫੀ ਹਰਿਆਣਾ ਬਰਾਮਦ ਕੀਤੀ ਹੈ | ਉਸ ਨੇ ਇਹ ਸ਼ਰਾਬ ਹਰਿਆਣਾ ਰਾਜ 'ਚੋਂ ਸਸਤੇ ...

ਪੂਰੀ ਖ਼ਬਰ »

7 ਕਿੱਲੋ ਭੁੱਕੀ ਪੋਸਤ ਬਰਾਮਦ

ਮਾਨਸਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਐਾਟੀ ਨਾਰਕੋਟਿਕਸ ਸੈੱਲ ਮਾਨਸਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪੂਜਾ ਵਾਸੀ ਭੀਖੀ ਕੋਲੋਂ 7 ਕਿੱਲੋ ਡੋਡੇ ਭੁੱਕੀ ਪੋਸਤ ਬਰਾਮਦ ਕਰ ਕੇ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ ਕੀਤਾ ਹੈ | ਕਥਿਤ ਦੋਸ਼ਣ ਨੇ ਮੁੱਢਲੀ ਪੁੱਛਗਿੱਛ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਆਕਲੀਆਂ ਪ੍ਰਧਾਨ ਬਣੇ

ਗੋਨਿਆਣਾ, 5 ਫਰਵਰੀ (ਲਛਮਣ ਦਾਸ ਗਰਗ)- ਸਥਾਨਕ ਸਬ/ ਡਵੀਜ਼ਨ ਦਫ਼ਤਰ ਵਿਖੇ ਸਿਟੀ ਡਵੀਜ਼ਨ ਕਮੇਟੀ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਦੀ ਚੋਣ ਸਰਕਲ ਕਮੇਟੀ ਆਗੂ ਜਸਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਇੰਦਰਸੈਨ ਸ਼ਰਮਾ ਪੈਟਰਨ ਦੀ ਨਿਗਰਾਨੀ ਹੇਠ ਕਰਕੇ ਹੇਠ ...

ਪੂਰੀ ਖ਼ਬਰ »

ਯੂਥ ਆਗੂ ਮਹਿਰਾਜ ਨੂੰ ਸਦਮਾ, ਪਿਤਾ ਦਾ ਦਿਹਾਂਤ

ਮਹਿਰਾਜ, 5 ਫਰਵਰੀ (ਸੁਖਪਾਲ ਮਹਿਰਾਜ)- ਕਸਬਾ ਮਹਿਰਾਜ ਦੇ ਯੂਥ ਆਗੂ ਜਗਦੀਪ ਸਿੰਘ ਟੀ.ਟੀ. ਤੇ ਹਰਪ੍ਰੀਤ ਸਿੰਘ ਹੈਪੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਜਗਰੂਪ ਸਿੰਘ (65) ਦੀ ਅਚਾਨਕ ਮੌਤ ਹੋ ਗਈ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਹਾਈ ਸਿੱਧ ਹੋ ਰਿਹਾ ਸਪੋਰਟਸ ਸਕੂਲ ਘੁੱਦਾ

ਬਠਿੰਡਾ, 5 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਨੌਜਵਾਨ ਲੜਕੇ-ਲੜਕੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ਜ਼ਿਲ੍ਹੇ ਦੇ ਪਿੰਡ ਘੁੱਦਾ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੀ ਐਥਲੈਟਿਕ ਮੀਟ ਦੇ ਛੇਵੇਂ ਦਿਨ ਅੰਮਿ੍ਤਪਾਲ ਸਿੰਘ ਤੇ ਕਿਰਨਜੀਤ ਕੌਰ ਬਣੇ ਸਰਬੋਤਮ ਖਿਡਾਰੀ

ਤਲਵੰਡੀ ਸਾਬੋ, 5 ਫਰਵਰੀ (ਰਵਜੋਤ ਸਿੰਘ ਰਾਹੀ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਚੱਲ ਰਹੀ ਸੱਤ ਰੋਜ਼ਾ ਐਥਲੈਟਿਕ ਮੀਟ ਦੇ ਛੇਵੇਂ ਦਿਨ ਯੂਨੀਵਰਸਿਟੀ ਕਾਲਜ ਆਫ਼ ਕਾਮਰਸ ਐਾਡ ਮੈਨੇਜਮੈਂਟ, ਯੂਨੀਵਰਸਿਟੀ ਕਾਲਜ ਆਫ਼ ਐਜੂਕੇਸ਼ਨ ਅਤੇ ਯੂਨੀਵਰਸਿਟੀ ਕਾਲਜ ਆਫ਼ ...

ਪੂਰੀ ਖ਼ਬਰ »

ਖੁੱਲੇ੍ਹ ਆਸਮਾਨ ਥੱਲੇ ਰਹਿ ਰਹੇ ਗ਼ਰੀਬਾਂ ਨੂੰ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਦੇਣ ਲਈ ਐਸ.ਡੀ.ਐਮ.ਨੂੰ ਮੰਗ ਪੱਤਰ

ਰਾਮਾਂ ਮੰਡੀ, 5 ਫਰਵਰੀ (ਤਰਸੇਮ ਸਿੰਗਲਾ)- ਗਰੀਬਾਂ ਨੂੰ ਪੱਕੇ ਘਰ ਬਣਾ ਕੇ ਦੇਣ ਦੇ ਬਿਆਨ ਸੁਣਦੇ ਸੁਣਦੇ 60 ਸਾਲ ਲੰਘ ਗਏ ਹਨ ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਮਾਰਕੀਟ ਕਮੇਟੀ ਦਫ਼ਤਰ ਦੇ ਸਾਹਮਣੇ ਖੁੱਲੇ੍ਹ ਆਸਮਾਨ ਥੱਲੇ ਝੁੱਗੀਆਂ ਝੌਾਪੜੀਆਂ ਬਣਾ ਕੇ ਰਹਿ ਰਹੇ ...

ਪੂਰੀ ਖ਼ਬਰ »

12 ਸਾਲ ਬਾਅਦ ਬਣਾਈ ਸੜਕ ਸੀਵਰੇਜ ਦੀ ਲੀਕੇਜ ਕਾਰਨ ਰਾਤੋ-ਰਾਤ ਟੁੱਟੀ

ਰਾਮਾਂ ਮੰਡੀ, 5 ਫਰਵਰੀ (ਤਰਸੇਮ ਸਿੰਗਲਾ)- ਸਥਾਨਕ ਬੈਂਕ ਬਾਜ਼ਾਰ ਦੀ ਸੜਕ ਜੋ ਕਿ 12 ਸਾਲ ਬਾਅਦ ਕਰੀਬ ਦੋ ਮਹੀਨੇ ਪਹਿਲਾਂ ਹੀ ਬਣਾਈ ਗਈ ਸੀ, ਸੀਵਰੇਜ ਦੀ ਲੀਕੇਜ ਕਾਰਨ ਰਾਤੋ ਰਾਤ ਹੀ ਟੁੱਟ ਗਈ | ਇਹ ਦੋਸ਼ ਲਗਾਉਂਦੇ ਹੋਏ ਬੈਂਕ ਬਾਜ਼ਾਰ ਦੇ ਦੁਕਾਨਦਾਰਾਂ ਨੇ ਕਿਹਾ ਕਿ ...

ਪੂਰੀ ਖ਼ਬਰ »

-ਮਾਮਲਾ ਬੀਕਾਨੇਰ ਹਸਪਤਾਲ 'ਚ ਚਲਾਏ ਜਾ ਰਹੇ ਲੰਗਰ ਨੂੰ ਬੰਦ ਕਰਵਾਉਣ ਦਾ-

ਲੰਗਰ ਫਿਰ ਤੋਂ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਪਿੰਡ ਕੌਰੇਆਣਾ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਜਟਾਣਾ ਨਾਲ ਮੁਲਾਕਾਤ ਕਰਕੇ ਸੌਾਪਿਆ ਮੰਗ ਪੱਤਰ

ਤਲਵੰਡੀ ਸਾਬੋ, 5 ਫਰਵਰੀ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)- ਵਿਧਾਨਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਕੌਰੇਆਣਾ ਵਲੋਂ ਵੱਖ-ਵੱਖ ਪਿੰਡਾਂ ਦੇ ਸਹਿਯੋਗ ਨਾਲ ਰਾਜਸਥਾਨ ਦੇ ਬੀਕਾਨੇਰ ਕੈਂਸਰ ਹਸਪਤਾਲ 'ਚ ਚਲਾਏ ਜਾ ਰਹੇ ਲੰਗਰ ਨੂੰ ਉੱਥੋਂ ਦੇ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਕਾਂਗਰਸ ਨੂੰ ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ਚੇਤੇ ਕਰਵਾਉਣ ਲਈ ਨੰਬਰਦਾਰ ਯੂਨੀਅਨ ਨੇ ਮੁੜ ਉਲੀਕੀ ਸੰਘਰਸ਼ ਦੀ ਰੂਪ ਰੇਖਾ

ਬਠਿੰਡਾ, 5 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਕਾਂਗਰਸ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਨੰਬਰਦਾਰ ਯੂਨੀਅਨ ਨਾਲ ਕੀਤੇ ਵਾਅਦੇ ਸਰਕਾਰ ਬਣਨ 'ਤੇ ਦਰਕਿਨਾਰ ਕਰਨ ਦੇ ਰੋਸ ਵਜੋਂ ਨੰਬਰਦਾਰ ਯੂਨੀਅਨ ਨੇ ਵਿਸ਼ੇਸ਼ ਮੀਟਿੰਗ ਕਰਕੇ ਮੰਗਾਂ ਦੀ ਪੂਰਤੀ ਤੱਕ ਮੁੜ ਤਿੱਖੇ ...

ਪੂਰੀ ਖ਼ਬਰ »

-ਮਾਮਲਾ ਯੂਥ ਕਾਂਗਰਸ ਜ਼ਿਲ੍ਹਾ ਮੀਤ ਪ੍ਰਧਾਨ ਗੋਲਡੀ ਗਿੱਲ 'ਤੇ ਦਰਜ ਮਾਮਲੇ ਦਾ-

ਗਿੱਲ ਭਾਈਚਾਰੇ ਨੇ ਡੀ.ਐੱਸ.ਪੀ ਨਾਲ ਕੀਤੀ ਮੁਲਾਕਾਤ, ਮਾਮਲਾ ਖ਼ਾਰਜ ਕਰਨ ਦੀ ਮੰਗ

ਤਲਵੰਡੀ ਸਾਬੋ, 5 ਫਰਵਰੀ (ਰਣਜੀਤ ਸਿੰਘ ਰਾਜੂ)- ਸਥਾਨਕ ਨਿਵਾਸੀ ਯੂਥ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਵਦੀਪ ਸਿੰਘ ਗੋਲਡੀ ਗਿੱਲ 'ਤੇ ਬੀਤੇ ਦਿਨ ਰਾਮਾਂ ਮੰਡੀ ਪੁਲਿਸ ਵਲੋਂ ਦਰਜ ਮਾਮਲੇ ਨੂੰ ਝੂਠਾ ਦੱਸਦਿਆਂ ਅੱਜ ਸ਼ਹਿਰ ਦੇ ਵੱਡੀ ਗਿਣਤੀ ਗਿੱਲ ਭਾਈਚਾਰੇ ਦੇ ...

ਪੂਰੀ ਖ਼ਬਰ »

ਫੂਲ ਟਾਊਨ 'ਚ ਮੀਟਰ ਬਾਹਰ ਕੱਢਣ ਆਏ ਬਿਜਲੀ ਮੁਲਾਜ਼ਮਾਂ ਦਾ ਘਿਰਾਓ

ਰਾਮਪੁਰਾ ਫੂਲ, 5 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ/ਗੁਰਮੇਲ ਸਿੰਘ ਵਿਰਦੀ)- ਫੂਲ ਟਾਊਨ ਵਿਚ ਲੋਕਾਂ ਦੇ ਘਰਾਂ 'ਚੋਂ ਬਿਜਲੀ ਦੇ ਮੀਟਰ ਬਾਹਰ ਕੱਢਣ ਆਏ ਮੁਲਾਜ਼ਮਾਂ ਦਾ ਕਿਸਾਨਾਂ ਨੇ ਘਿਰਾਓ ਕਰ ਲਿਆ | ਕਿਸਾਨਾਂ ਵਲੋਂ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ 2 ਫ਼ੈਕਟਰੀਆਂ 'ਚ ਲਗਾਈ ਅੱਗ , ਸਾਜ਼ੋ ਸਾਮਾਨ ਤੇ ਦਸਤਾਵੇਜ਼ ਸੜੇ

ਮਾਨਸਾ, 5 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਠੂਠਿਆਂਵਾਲੀ ਰੋਡ ਸਥਿਤ ਰੀਪਰ ਇੰਡਸਟਰੀ 'ਚ ਸ਼ਰਾਰਤੀ ਅਨਸਰਾਂ ਵਲੋਂ 2 ਫ਼ੈਕਟਰੀਆਂ 'ਚ ਅੱਗ ਲਗਾ ਕੇ ਸਾਮਾਨ ਤੇ ਹੋਰ ਦਸਤਾਵੇਜ਼ ਸਾੜਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਅਮਨਦੀਪ ਐਗਰੀਕਲਚਰ ਵਰਕਸ ...

ਪੂਰੀ ਖ਼ਬਰ »

ਪੰਚਾਇਤੀ ਖਾਤਾ ਖ਼ਾਲੀ ਹੋਣ ਕਾਰਨ ਪਿੰਡ ਸ਼ੇਰ ਖਾਂ ਵਾਲਾ 'ਚ ਵਿਕਾਸ ਕਾਰਜ ਰੁਕੇ

ਬੋਹਾ, 5 ਫਰਵਰੀ (ਰਮੇਸ਼ ਤਾਂਗੜੀ)- ਨਜ਼ਦੀਕੀ ਪਿੰਡ ਸ਼ੇਰ ਖਾਂ ਵਾਲਾ ਸਥਿਤ ਪਿੰਡ ਦੇ ਵਿਕਾਸ ਲਈ ਪੰਚਾਇਤ ਕੋਲ ਕੋਈ ਵਿਕਾਸ ਗਰਾਂਟ ਨਾ ਹੋਣ ਕਾਰਨ ਪਿੰਡ ਦੀਆਂ ਗਲੀਆਂ, ਨਾਲੀਆਂ ਬੁਰੀ ਤਰ੍ਹਾਂ ਟੁੱਟ ਚੁੱਕੀਆਂ ਹਨ, ਜਿਸ ਕਰ ਕੇ ਪਿੰਡ ਦੇ ਵਸਨੀਕਾਂ ਤੇ ਰਾਹਗੀਰਾਂ ਦਾ ...

ਪੂਰੀ ਖ਼ਬਰ »

ਵਿਧਾਇਕ ਕੋਟਭਾਈ ਵਲੋਂ ਪ੍ਰਾਇਮਰੀ ਸਕੂਲ ਪੂਹਲੀ ਲਈ ਗ੍ਰਾਂਟ ਜਾਰੀ

ਨਥਾਣਾ, 1 ਫਰਵਰੀ (ਗੁਰਦਰਸ਼ਨ ਲੁੱਧੜ)-ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਪਿੰਡ ਪੂਹਲੀ ਵਿਖੇ ਪੰਚਾਇਤ ਦੇ ਆਗੂਆਂ ਤੋਂ ਪਿੰਡ ਦੀਆਂ ਲੋੜਾਂ ਸਬੰਧੀ ਜਾਣਕਾਰੀ ਹਾਸਲ ਕਰਨ ਉਪਰੰਤ ਸਰਕਾਰੀ ਪ੍ਰਾਇਮਰੀ ਸਕੂਲ ਪੂਹਲੀ ਨੂੰ ਸਮਾਰਟ ਸਕੂਲ ਬਣਾਉਣ ਦਾ ਐਲਾਨ ਕੀਤਾ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਬਲਕਰਨ ਸਿੰਘ ਨੇ ਆਈਲੈਟਸ 'ਚੋਂ 6.5 ਬੈਂਡ ਲਏ

ਮਾਨਸਾ, 5 ਫਰਵਰੀ (ਧਾਲੀਵਾਲ)- ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸ਼ਾਖਾ ਦੇ ਵਿਦਿਆਰਥੀ ਬਲਕਰਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਦਸੌਾਦੀਆ ਨੇ ਆਈਲੈਟਸ 'ਚੋਂ 6.5 ਬੈਂਡ ਹਾਸਲ ਕਰ ਕੇ ਵਿਦੇਸ਼ 'ਚ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐਮ.ਡੀ. ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਭਗਤਾ ਭਾਈਕਾ, 5 ਫਰਵਰੀ (ਸੁਖਪਾਲ ਸੋਨੀ)-ਸਥਾਨਕ ਪੁਲਿਸ ਵਲੋਂ ਪਿੰਡ ਕੋਠਾ ਗੁਰੂ ਵਿਖੇ ਕਮਰੇ 'ਚੋਂ ਮੋਬਾਈਲ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਥਿਤ ਦੋਸ਼ੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਖੱਬੇ ਪੱਖੀ ਧਿਰਾਂ ਵਲੋਂ ਕਨਵੈੱਨਸ਼ਨ

ਬੁਢਲਾਡਾ, 5 ਫਰਵਰੀ (ਸਵਰਨ ਸਿੰਘ ਰਾਹੀ)- ਕੇਂਦਰ ਸਰਕਾਰ ਦੇ ਵਿਵਾਦਿਤ ਕਾਨੂੰਨ ਕੌਮੀ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਜਨਗਣਨਾ ਰਜਿਸਟਰ ਿਖ਼ਲਾਫ਼ ਇੱਥੇ ਖੱਬੇ ਪੱਖੀ ਧਿਰਾਂ ਵਲੋਂ ਸਥਾਨਕ ਦਾਣਾ ਮੰਡੀ ਵਿਚ ਕਨਵੈੱਨਸ਼ਨ ਕਰਨ ਉਪਰੰਤ ...

ਪੂਰੀ ਖ਼ਬਰ »

ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਵਲੋਂ ਤਨਖ਼ਾਹਾਂ ਨਾ ਮਿਲਣ 'ਤੇ ਧਰਨਾ

ਭੀਖੀ, 5 ਫਰਵਰੀ (ਗੁਰਿੰਦਰ ਸਿੰਘ ਔਲਖ)- ਪੰਜਾਬ ਮਿੳਾੂਸੀਪਲ ਵਰਕਰਜ਼ ਯੂਨੀਅਨ ਅਤੇ ਪੰਜਾਬ ਸਫ਼ਾਈ ਸੇਵਕ ਯੂਨੀਅਨ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਪੰਜਾਬ ਮਿੳਾੂਸੀਪਲ ਵਰਕਰਜ਼ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਵਿਖੇ ਪ੍ਰਾਜੈਕਟਾਂ ਦਾ ਉਦਘਾਟਨ

ਮਾਨਸਾ, 5 ਫਰਵਰੀ (ਸ. ਰਿ.)-ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਵਿਖੇ ਸਮਾਰਟ ਰੂਮ ਤੇ ਸਮਾਰਟ ਸਕੂਲ ਦੇ ਉਦਘਾਟਨ ਸਬੰਧੀ 5 ਪ੍ਰਾਜੈਕਟਰ ਇੰਸਟਾਲ ਕਰ ਕੇ ਪੰਜ ਸਮਾਰਟ ਰੂਮ ਤੇ ਮਗਨਰੇਗਾ ਅਧੀਨ ਸਕੂਲ 'ਚ ਜੋ ਜੋ ਕੰਮ ਹੋਣੇ ਹਨ, ਦਾ ਉਦਘਾਟਨ ਬਿਕਰਮ ਸਿੰਘ ਮੋਫਰ ਚੇਅਰਮੈਨ ...

ਪੂਰੀ ਖ਼ਬਰ »

ਜ਼ਿਲ੍ਹਾ ਮਾਨਸਾ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਨ ਦੀ ਮੁਹਿੰਮ ਤਹਿਤ ਅਚਨਚੇਤ ਛਾਪੇਮਾਰੀ

ਬੋਹਾ, 5 ਫਰਵਰੀ (ਰਮੇਸ਼ ਤਾਂਗੜੀ)- ਜ਼ਿਲ੍ਹਾ ਭਲਾਈ ਕਮੇਟੀ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੇ ਚਾਈਲਡ ਲਾਈਨ ਮਾਨਸਾ ਵਲ਼ੋਂ ਬੱਸ ਅੱਡਾ ਬੋਹਾ ਤੇ ਕਸਬੇ ਦੇ ਹੋਰ ਖੇਤਰਾਂ 'ਚ ਅਚਨਚੇਤੀ ਛਾਪੇ ਮਾਰੇ ਗਏ | ਇਨ੍ਹਾਂ ਛਾਪਿਆਂ ਦੌਰਾਨ 3 ਬੱਚੇ ਭੀਖ ਮੰਗਦੇ ਹੋਏ ਮੌਕੇ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਵੱਖ ਵੱਖ ਵਾਰਡਾਂ 'ਚੋਂ ਪਾਣੀ ਦੇ ਨਮੂਨੇ ਲਏ

ਬੁਢਲਾਡਾ, 5 ਫਰਵਰੀ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਅੰਦਰ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੇ ਵੱਖ ਵੱਖ ਵਾਰਡਾਂ 'ਚੋਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਲੋਕਾਂ ਲਈ ਸਪਲਾਈ ਕੀਤੇ ਜਾਦੇ ਸ਼ੁੱਧ ਪਾਣੀ ਦੇ ਨਮੂਨੇ ਭਰੇ ਗਏ | ਐਸ. ਐਮ. ਓ. ਗੁਰਚੇਤਨ ਪ੍ਰਕਾਸ਼ ...

ਪੂਰੀ ਖ਼ਬਰ »

ਵਿਸ਼ੇਸ਼ ਬੱਚਿਆਂ ਦੀਆਂ ਸਮੱਸਿਆਵਾਂ ਬਾਰੇ ਕਰਵਾਇਆ ਪ੍ਰੋਗਰਾਮ

ਕਾਲਾਂਵਾਲੀ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ੇਸ਼ ਬੱਚਿਆਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਪੂਰੇ ਬਲਾਕ ਦੇ ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਮਿਡਲ ਸਕੂਲਾਂ ...

ਪੂਰੀ ਖ਼ਬਰ »

ਰਿਫ਼ਾਈਨਰੀ ਦੇ ਏਰੀਏ ­'ਚ ਡਰੋਨ ਕੈਮਰਾ ਚਲਾਉਣ 'ਤੇ ਪਾਬੰਦੀ

ਬਠਿੰਡਾ, 5 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਦੇ ਏਰੀਏ 'ਚ ਡਰੋਨ ਕੈਮਰਾ ਚਲਾਉਣ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਹ ਹੁਕਮ ...

ਪੂਰੀ ਖ਼ਬਰ »

ਏ.ਐਸ.ਆਈ. ਗੋਬਿੰਦ ਸਿੰਘ ਨੇ ਪੁਲਿਸ ਚੌਕੀ ਦਾ ਚਾਰਜ ਸੰਭਾਲਿਆ

ਰਾਮਾਂ ਮੰਡੀ, 5 ਫਰਵਰੀ (ਤਰਸੇਮ ਸਿੰਗਲਾ)- ਨਵੇਂ ਬਦਲ ਕੇ ਆਏ ਗੋਬਿੰਦ ਸਿੰਘ ਏਐਸਆਈ ਨੇ ਰਿਫਾਇਨਰੀ ਪੁਲਿਸ ਚੌਕੀ ਦਾ ਚਾਰਜ ਸੰਭਾਲ ਲਿਆ ਹੈ | ਅੱਜ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਹਰਿਆਣਾ ਸੂਬੇ 'ਚੋਂ ਤਸਕਰੀ ਦਾ ਮਾਲ ਪੰਜਾਬ 'ਚ ਦਾਖਲ ਹੋਣ ਤੋਂ ਰੋਕਣ ...

ਪੂਰੀ ਖ਼ਬਰ »

ਨਾਬਾਲਗ ਬੱਚੇ ਤੋਂ ਕੰਮਕਾਰ ਕਰਵਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਬਠਿੰਡਾ, 5 ਫਰਵਰੀ (ਸਟਾਫ਼ ਰਿਪੋਰਟਰ)-ਥਾਣਾ ਕੋਤਵਾਲੀ ਪੁਲਿਸ ਨੇ ਸਥਾਨਕ ਅਫ਼ੀਮ ਵਾਲੀ ਗਲੀ 'ਚ ਸਥਿਤ ਕੱਪੜੇ ਦੀ ਦੁਕਾਨ 'ਚ ਕੰਮ ਕਰਦੇ ਇਕ ਨਾਬਾਲਗ ਬੱਚੇ ਤੋਂ ਗੈਰ ਕਾਨੂੰਨੀ ਤਰੀਕੇ ਨਾਲ ਕੰਮਕਾਰ ਕਰਵਾਉਣ ਦੇ ਦੋਸ਼ਾਂ ਤਹਿਤ ਦੁਕਾਨ ਮਾਲਕ ਰਾਜੀਵ ਕੁਮਾਰ ਪੁੱਤਰ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਅਹੁਦੇਦਾਰਾਂ ਦੀ ਚੋਣ

ਬਠਿੰਡਾ, 5 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਬਠਿੰਡਾ ਦੇ ਅਹੁੱਦੇਦਾਰਾਂ ਦੀ ਚੋਣ ਰਿਟਰਨਿੰਗ ਅਧਿਕਾਰੀ ਬਲਦੇਵ ਸਿੰਘ ਸੇਵਾਮੁਕਤ ਡੀ. ਐਸ. ਪੀ. ਤੇ ਸੁਰਜੀਤ ਸਿੰਘ ਰਿਟਾਇਰਡ ਇੰਸਪੈਕਟਰ ਮੋਗਾ ਅਬਜ਼ਰਵਰ ਦੀ ਦੇਖਰੇਖ ਹੇਠ ...

ਪੂਰੀ ਖ਼ਬਰ »

ਮਾਨਸਾ ਪੁਲਿਸ ਨੇ ਇਕ ਹੋਰ ਭਗੌੜੇ ਨੂੰ ਕੀਤਾ ਕਾਬੂ

ਮਾਨਸਾ, 5 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮਾੜੇ ਅਨਸਰਾਂ ਤੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ ਇਕ ਹੋਰ ਭਗੌੜੇ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜ਼ਿਕਰਯੋਗ ਹੈ ਕਿ 1 ਭਗੌੜਾ ਬੀਤੇ ਕੱਲ੍ਹ ਗਿ੍ਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ ...

ਪੂਰੀ ਖ਼ਬਰ »

ਸਕੂਲ ਨੂੰ ਜਾਂਦੀ ਸੜਕ ਕੱਚੀ ਹੋਣ ਕਾਰਨ ਵਿਦਿਆਰਥੀ ਪ੍ਰੇਸ਼ਾਨ

ਬੋਹਾ, 5 ਫਰਵਰੀ (ਰਮੇਸ਼ ਤਾਂਗੜੀ)-ਕਸਬਾ ਬੋਹਾ ਸਥਿਤ ਸ਼ਹੀਦ ਜਗਸੀਰ ਸਿੰਘ ਸਰਕਾਰੀ ਸਮਾਰਟ ਸੈਕੰਡਰੀ ਸਕੂਲ ਨੂੰ ਜਾਂਦੀਆਂ ਛੋਟੀਆਂ-ਛੋਟੀਆਂ ਸੜਕਾਂ ਕੱਚੀਆਂ ਹੋਣ ਕਾਰਨ ਪੜ੍ਹ ਰਹੇ 800 ਦੇ ਕਰੀਬ ਵਿਦਿਆਰਥੀ, ਬੱਚਿਆਂ ਦੇ ਮਾਪੇ ਆਦਿ ਪ੍ਰੇਸ਼ਾਨ ਹਨ | ਸਮਾਜਸੇਵੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਲੋਕ ਨਾਚ ਮੇਲੇ 'ਚ ਮੈਕਸੀਕੋ ਦੇ ਕਲਾਕਾਰਾਂ ਨੇ ਰੰਗ ਬਿਖੇਰੇ

ਬੁਢਲਾਡਾ, 5 ਫਰਵਰੀ (ਸਵਰਨ ਸਿੰਘ ਰਾਹੀ)- ਪੰਜਾਬ ਕਲਚਰਲ ਪ੍ਰਮੋਸ਼ਨ ਕਾਊਾਸਲ ਵਲੋਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਲਗਾਤਾਰ ਚੌਥਾ ਅੰਤਰਰਾਸ਼ਟਰੀ ਲੋਕ ਨਾਚ ਮੇਲਾ ਕਰਵਾਇਆ ਗਿਆ, ਜਿਸ ਵਿਚ ਮੈਕਸੀਕੋ ਦੇ 16 ਮੈਂਬਰੀ ਵਫ਼ਦ ਨੇ ਪੇਸ਼ ਕੀਤੇ ਆਪਣੇ ਦੇਸ਼ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਇਕੱਤਰਤਾ

ਬਰੇਟਾ, 5 ਫਰਵਰੀ (ਜੀਵਨ ਸ਼ਰਮਾ)- ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਬਰੇਟਾ ਦੀ ਮੀਟਿੰਗ ਬਲਾਕ ਪ੍ਰਧਾਨ ਗਿਆਨ ਚੰਦ ਆਜ਼ਾਦ ਦੀ ਅਗਵਾਈ 'ਚ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੇਕਰ ਲੋਕਾਂ ਨੂੰ ਸਾਫ਼ ਸੁਥਰੀਆਂ ਸਿਹਤ ...

ਪੂਰੀ ਖ਼ਬਰ »

16 ਦੇ ਮਲੇਰਕੋਟਲਾ ਧਰਨੇ 'ਚ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਪਿੰਡਾਂ 'ਚ ਨੁੱਕੜ ਮੀਟਿੰਗਾਂ

ਮਾਨਸਾ/ਜੋਗਾ, 5 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਬਲਾਕ ਮਾਨਸਾ ਵਲੋਂ ਮਲੇਰਕੋਟਲਾ 'ਚ 16 ਫਰਵਰੀ ਦੇ ਧਰਨੇ ਦੀਆਂ ਤਿਆਰੀਆਂ ਲਈ ਪਿੰਡ-ਪਿੰਡ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ...

ਪੂਰੀ ਖ਼ਬਰ »

ਜੂਡੋ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

ਭੀਖੀ, 5 ਫਰਵਰੀ (ਗੁਰਿੰਦਰ ਸਿੰਘ ਔਲਖ)- ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਭੀਖੀ ਦੀ 7ਵੀਂ ਜਮਾਤ ਵਿਦਿਆਰਥਣ ਜਸਪ੍ਰੀਤ ਕੌਰ ਨੇ ਵਿਭਾਗੀ ਖੇਡਾਂ ਜੋ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈਆਂ 'ਚ ਜੂਡੋ ਭਾਰ ਵਰਗ 32 ਕਿੱਲੋਗਰਾਮ ਖੇਡਾਂ 'ਚ ਸੂਬੇ ਚੋਂ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ 'ਤੇ ਜਾਗਰੂਕਤਾ ਭਾਸ਼ਨ

ਬਠਿੰਡਾ, 5 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਦੇ ਡਿਪਾਰਟਮੈਂਟ ਆਫ਼ ਬਿਜ਼ਨਸ ਸਟੱਡੀਜ਼ ਦੁਆਰਾ 'ਵਿਸ਼ਵ ਕੈਂਸਰ ਦਿਵਸ' ਸਬੰਧੀ ਜਾਗਰੂਕਤਾ ਭਾਸ਼ਣ ਦਿੱਤਾ ਗਿਆ¢ ਇਹ ਵਿਦਿਆਰਥੀਆਂ 'ਚ ਕੈਂਸਰ ਪ੍ਰਤੀ ਜਾਗਰੂਕਤਾ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਐਸੋਸੀਏਸ਼ਨ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ 8 ਨੂੰ ਰੱਖੀ ਮੀਟਿੰਗ

ਬਠਿੰਡਾ, 5 ਫਰਵਰੀ (ਭਰਪੂਰ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਐਸੋਸੀਏਸ਼ਨ ਡਵੀਜ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ 8 ਫਰਵਰੀ ਨੂੰ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਸਵੇਰੇ 10 ਵਜੇ ਆਪਣੇ ਮੁਲਾਜ਼ਮਾਂ ਦੀ ਮੀਟਿੰਗ ਸੱਦੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਲਾਕ ਰਾਮਪੁਰਾ ਦੇ ਪਿੰਡਾਂ 'ਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ

ਚਾਉਕੇ, 5 ਫਰਵਰੀ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਬਲਾਕ ਰਾਮਪੁਰਾ ਦੇ ਪਿੰਡ ਜੇਠੂਕੇ, ਜਿਉਂਦ ਆਦਿ ਪਿੰਡਾਂ 'ਚ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਪ੍ਰਸ਼ਾਸਨ ਦੀਆਂ ਅਰਥੀਆਂ ਸਾੜੀਆਂ ਗਈਆਂ | ਕਿਸਾਨ ਆਗੂਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਉਗਰਾਹਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ, ਐਨ. ਆਰ. ਸੀ. ਅਤੇ ਐਨ. ਪੀ. ਆਰ. ਿਖ਼ਲਾਫ਼ ਸ਼ਾਹੀਨ ਬਾਗ ਮੋਰਚੇ ਨੂੰ ਹਮਾਇਤ ਦਾ ਐਲਾਨ

ਬਠਿੰਡਾ, 5 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਐਨ. ਆਰ. ਸੀ. ਅਤੇ ਐਨ. ਪੀ. ਆਰ. ਲਾਗੂ ਕਰਨ ਵਿਰੁੱਧ ਸ਼ਾਹੀਨ ਬਾਗ ਦਿੱਲੀ ਵਿਖੇ ਮੁਸਲਮਾਨ ਭਾਈਚਾਰੇ ਵਲੋਂ ਲਗਾਏ ਮੋਰਚੇ ਦੀ ਹਮਾਇਤ ...

ਪੂਰੀ ਖ਼ਬਰ »

ਕੈਂਸਰ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਭਾਗੀਵਾਂਦਰ, 5 ਫਰਵਰੀ (ਮਹਿੰਦਰ ਸਿੰਘ ਰੂਪ)- ਸਰਕਾਰੀ ਸੀਨੀ. ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਸਵੇਰ ਦੀ ਸਭਾ 'ਚ ਵਿਸ਼ਵ ਕੈਂਸਰ ਦਿਵਸ 'ਤੇ ਮੈਡਮ ਰਮਨਦੀਪ ਕੌਰ ਸੀ.ਐਚ.ਓ. ਸਬ ਸੈਂਟਰ ਭਾਗੀਵਾਂਦਰ ਨੇ ਵਿਦਿਆਰਥੀਆਂ ਨੂੰ ਕੈਂਸਰ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ | ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਭਾਗੀਵਾਂਦਰ ਨੂੰ ਖੇਡ ਕਿੱਟਾਂ ਭੇਟ

ਭਾਗੀਵਾਂਦਰ, 5 ਫਰਵਰੀ (ਮਹਿੰਦਰ ਸਿੰਘ ਰੂਪ)- ਸਰਕਾਰੀ ਪ੍ਰਾਇਮਰੀ ਸਕੂਲ ਭਾਗੀਵਾਂਦਰ ਕਾਲੋਨੀਆਂ ਦੇ ਬੱਚਿਆਂ ਨੂੰ ਸਮਾਜ ਸੇਵੀ ਤੇ ਸਟੇਟ ਅਵਾਰਡੀ ਅਧਿਆਪਕ ਅੰਮਿ੍ਤਪਾਲ ਸਿੰਘ ਬਰਾੜ ਸ.ਸ.ਸ.ਸ. ਭਾਗੀਵਾਂਦਰ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਖੇਡ ਕਿੱਟਾਂ ਅੇ ਹੋਰ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ ਜੱਜ਼ਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਤਾਈਕਵਾਂਡੋ ਮੁਕਾਬਲਿਆਂ 'ਚ ਜਿੱਤੇ ਤਗਮੇ

ਰਾਮਾਂ ਮੰਡੀ, 5 ਫਰਵਰੀ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)- ਨੇੜਲੇ ਪਿੰਡ ਜੱਜ਼ਲ ਵਿਖੇ ਸਥਿਤ ਸੈਂਟ ਜੇਵੀਅਰ ਕਾਨਵੈਂਟ ਸਕੂਲ ਜੱਜ਼ਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਤਾਈਕਵਾਂਡੋ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਜਿੱਤ ਕੇ ਇਲਾਕੇ 'ਚ ...

ਪੂਰੀ ਖ਼ਬਰ »

ਸ਼ਹੀਦ ਹਰਪਾਲ ਖੋਖਰ ਭਾਈਰੂਪਾ ਦੀ 28ਵੀਂ ਬਰਸੀ ਮਨਾਈ

ਭਾਈਰੂਪਾ, 5 ਫਰਵਰੀ (ਵਰਿੰਦਰ ਲੱਕੀ)-ਸ਼ਹੀਦ ਹਰਪਾਲ ਖੋਖਰ ਯਾਦਗਾਰੀ ਕਮੇਟੀ ਭਾਈਰੂਪਾ ਵਲੋਂ ਸ਼ਹੀਦ ਹਰਪਾਲ ਖੋਖਰ ਦੀ 28ਵੀਂ ਬਰਸੀ ਕਰਮਚੰਦ ਧਰਮਸ਼ਾਲਾ ਵਿਖੇ ਮਨਾਈ ਗਈ, ਜਿਸ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਪਹੁੰਚ ਕੇ ਬੁਲਾਰਿਆਂ ਦੇ ਵਿਚਾਰ ਸੁਣੇ¢ ਜ਼ਿਕਰਯੋਗ ਹੈ ਕਿ 26 ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਆਕਲੀਆਂ ਪ੍ਰਧਾਨ ਬਣੇ

ਗੋਨਿਆਣਾ, 5 ਫਰਵਰੀ (ਲਛਮਣ ਦਾਸ ਗਰਗ)- ਸਥਾਨਕ ਸਬ/ ਡਵੀਜ਼ਨ ਦਫ਼ਤਰ ਵਿਖੇ ਸਿਟੀ ਡਵੀਜ਼ਨ ਕਮੇਟੀ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਦੀ ਚੋਣ ਸਰਕਲ ਕਮੇਟੀ ਆਗੂ ਜਸਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਇੰਦਰਸੈਨ ਸ਼ਰਮਾ ਪੈਟਰਨ ਦੀ ਨਿਗਰਾਨੀ ਹੇਠ ਕਰਕੇ ਹੇਠ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕਿਸਾਨੀ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦੇਣੇ ਕੀਤੇ ਸ਼ੁਰੂ

ਬਠਿੰਡਾ, 5 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨਾਲ ਕੀਤੇ ਸਾਰਾ ਕਰਜ਼ਾ ਮੁਆਫ਼ੀ ਦੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਹਾਈ ਸਿੱਧ ਹੋ ਰਿਹਾ ਸਪੋਰਟਸ ਸਕੂਲ ਘੁੱਦਾ

ਬਠਿੰਡਾ, 5 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਨੌਜਵਾਨ ਲੜਕੇ-ਲੜਕੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ਜ਼ਿਲ੍ਹੇ ਦੇ ਪਿੰਡ ਘੁੱਦਾ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੀ ਐਥਲੈਟਿਕ ਮੀਟ ਦੇ ਛੇਵੇਂ ਦਿਨ ਅੰਮਿ੍ਤਪਾਲ ਸਿੰਘ ਤੇ ਕਿਰਨਜੀਤ ਕੌਰ ਬਣੇ ਸਰਬੋਤਮ ਖਿਡਾਰੀ

ਤਲਵੰਡੀ ਸਾਬੋ, 5 ਫਰਵਰੀ (ਰਵਜੋਤ ਸਿੰਘ ਰਾਹੀ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਚੱਲ ਰਹੀ ਸੱਤ ਰੋਜ਼ਾ ਐਥਲੈਟਿਕ ਮੀਟ ਦੇ ਛੇਵੇਂ ਦਿਨ ਯੂਨੀਵਰਸਿਟੀ ਕਾਲਜ ਆਫ਼ ਕਾਮਰਸ ਐਾਡ ਮੈਨੇਜਮੈਂਟ, ਯੂਨੀਵਰਸਿਟੀ ਕਾਲਜ ਆਫ਼ ਐਜੂਕੇਸ਼ਨ ਅਤੇ ਯੂਨੀਵਰਸਿਟੀ ਕਾਲਜ ਆਫ਼ ਬੇਸਿਕ ਸਾਇੰਸ ਐਾਡ ਹਿਊਮੈਨਟੀਜ ਦੇ ਵਿਦਿਆਰਥੀਆਂ ਵਿਚਕਾਰ ਖੇਡ ਮੁਕਾਬਲੇ ਕਰਵਾਏ ਗਏ | ਛੇਵੇਂ ਦਿਨ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਡਾ. ਗੁਰਸ਼ਰਨ ਸਿੰਘ ਰੰਧਾਵਾ ਉੱਪ-ਕੁੱਲਪਤੀ ਤੇ ਡਾ. ਗੁਰਜੰਟ ਸਿੰਘ ਸਿੱਧੂ ਰਜਿਸਟਰਾਰ ਵੱਲੋਂ ਕੀਤੀ ਗਈ | ਇਸ ਮੌਕੇ ਡਾ. ਸਤਨਾਮ ਸਿੰਘ ਜੱਸਲ ਡੀਨ, ਡਾ. ਮਮਤਾ ਰਾਏ ਡੀਨ, ਡਾ. ਅਸ਼ਵਨੀ ਸੇਠੀ ਡਾਇਰੈਕਟਰ ਯੋਜਨਾ ਤੇ ਵਿਕਾਸ, ਡਾ. ਪਰਵੀਨ ਕੁਮਾਰ ਮੁਖੀ ਕਾਮਰਸ ਵਿਭਾਗ, ਡਾ. ਅੰਜਲੀ ਮੋਂਗਾ, ਡਾ. ਅਜਮੇਰ ਸਿੰਘ, ਡਾ. ਚਰਨ ਸਿੰਘ ਡੀਨ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ |
ਖੇਡ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਲੰਬੀ ਛਾਲ ਲੜਕੀਆਂ 'ਚੋਂ ਸੋਨਾ ਕੌਰ ਨੇ ਪਹਿਲਾ, ਕਿਰਨਜੀਤ ਕੌਰ ਨੇ ਦੂਸਰਾ, ਖ਼ੁਸ਼ਦੀਪ ਕੌਰ ਨੇ ਤੀਸਰਾ ਸਥਾਨ, ਡਿਸਕਸ ਥ੍ਰੋਅ ਵਿਚ ਮਨਪ੍ਰੀਤ ਕੌਰ ਨੇ ਪਹਿਲਾ, ਲਵਪ੍ਰੀਤ ਕੌਰ ਨੇ ਦੂਜਾ, ਖ਼ੁਸ਼ਦੀਪ ਕੌਰ ਨੇ ਤੀਜਾ ਸਥਾਨ, ਸ਼ਾਟਪੁੱਟ 'ਚੋਂ ਕਿਰਨਜੀਤ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ, ਸੁਖਪ੍ਰੀਤ ਕੌਰ ਨੇ ਤੀਜਾ ਸਥਾਨਕ, ਲੜਕਿਆਂ ਦੀ 110 ਮੀਟਰ ਅੜਿੱਕਾ ਦੌੜ 'ਚੋਂ ਅੰਮਿ੍ਤਪਾਲ ਸਿੰਘ ਨੇ ਪਹਿਲਾ, ਗੁਰਜਿੰਦਰ ਸਿੰਘ ਨੇ ਦੂਜਾ, ਜੀਵਣ ਸਿੰਘ ਨੇ ਤੀਜਾ ਸਥਾਨ, ਡਿਸਕਸ ਥ੍ਰੋਅ ਵਿਚ ਭੁਪਿੰਦਰ ਸਿੰਘ ਨੇ ਪਹਿਲਾ, ਜਸਵਿੰਦਰ ਸਿੰਘ ਨੇ ਦੂਜਾ, ਗੁਰਪ੍ਰੀਤ ਸਿੰਘ ਨੇ ਤੀਜਾ ਸਥਾਨ, ਸ਼ਾਟਪੁੱਟ ਲੜਕਿਆਂ ਵਿਚੋਂ ਉਸਮਾਨ ਕੁਰੈਸ਼ੀ ਨੇ ਪਹਿਲਾ, ਭੁਪਿੰਦਰ ਸਿੰਘ ਨੇ ਦੂਜਾ ਅਤੇ ਆਲਮਦੀਪ ਨੇ ਤੀਜਾ ਸਥਾਨ ਹਾਸਲ ਕੀਤਾ | ਛੇਵੇਂ ਦਿਨ ਦੇ ਨਤੀਜਿਆਂ ਨੇ ਆਧਾਰ 'ਤੇ ਅੰਮਿ੍ਤਪਾਲ ਸਿੰਘ ਤੇ ਕਿਰਨਜੀਤ ਕੌਰ ਨੂੰ ਸਰਬੋਤਮ ਖਿਡਾਰੀ ਚੁਣਿਆ ਗਿਆ | ਜੇਤੂ ਖਿਡਾਰੀਆਂ ਨੂੰ ਉਪ ਕੁਲਪਤੀ ਡਾ.ਰੰਧਾਵਾ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀ ਕਲਾਸਾਂ ਤੋਂ ਇਲਾਵਾ ਖੇਡ ਦੇ ਮੈਦਾਨ 'ਚ ਵੀ ਅਸਲ ਜ਼ਿੰਦਗੀ ਸਿੱਖਦਾ ਹੈ | ਉਨ੍ਹਾਂ ਕਿਹਾ ਕਿ ਖੇਡਾਂ ਖਿਡਾਰੀ ਨੂੰ ਮਾਨਸਿਕ ਤੌਰ 'ਤੇ ਮਜ਼ਬੂਤ ਕਰਦੀਆਂ ਹਨ ਤੇ ਖੇਡ ਮੈਦਾਨ ਤੋਂ ਆਦਮੀ ਜਿੱਤ ਅਤੇ ਹਾਰ ਨੂੰ ਸਵੀਕਾਰ ਕਰਨਾ ਸਿੱਖਦਾ ਹੈ | ਅਖੀਰ 'ਚ ਉਨ੍ਹਾਂ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਖੇਡਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਜਸਮੀਤ ਸਿੰਘ ਡੀਨ ਸਟੂਡੈਂਟ ਵੈੱਲਫੇਅਰ ਤੇ ਪ੍ਰੋ. ਗੋਰਾ ਸਿੰਘ ਤੋਂ ਇਲਾਵਾ ਬਾਕੀ ਸਟਾਫ਼ ਮੌਜੂਦ ਸੀ |

ਖ਼ਬਰ ਸ਼ੇਅਰ ਕਰੋ

 

ਖੁੱਲੇ੍ਹ ਆਸਮਾਨ ਥੱਲੇ ਰਹਿ ਰਹੇ ਗ਼ਰੀਬਾਂ ਨੂੰ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਦੇਣ ਲਈ ਐਸ.ਡੀ.ਐਮ.ਨੂੰ ਮੰਗ ਪੱਤਰ

ਰਾਮਾਂ ਮੰਡੀ, 5 ਫਰਵਰੀ (ਤਰਸੇਮ ਸਿੰਗਲਾ)- ਗਰੀਬਾਂ ਨੂੰ ਪੱਕੇ ਘਰ ਬਣਾ ਕੇ ਦੇਣ ਦੇ ਬਿਆਨ ਸੁਣਦੇ ਸੁਣਦੇ 60 ਸਾਲ ਲੰਘ ਗਏ ਹਨ ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਮਾਰਕੀਟ ਕਮੇਟੀ ਦਫ਼ਤਰ ਦੇ ਸਾਹਮਣੇ ਖੁੱਲੇ੍ਹ ਆਸਮਾਨ ਥੱਲੇ ਝੁੱਗੀਆਂ ਝੌਾਪੜੀਆਂ ਬਣਾ ਕੇ ਰਹਿ ਰਹੇ ...

ਪੂਰੀ ਖ਼ਬਰ »

12 ਸਾਲ ਬਾਅਦ ਬਣਾਈ ਸੜਕ ਸੀਵਰੇਜ ਦੀ ਲੀਕੇਜ ਕਾਰਨ ਰਾਤੋ-ਰਾਤ ਟੁੱਟੀ

ਰਾਮਾਂ ਮੰਡੀ, 5 ਫਰਵਰੀ (ਤਰਸੇਮ ਸਿੰਗਲਾ)- ਸਥਾਨਕ ਬੈਂਕ ਬਾਜ਼ਾਰ ਦੀ ਸੜਕ ਜੋ ਕਿ 12 ਸਾਲ ਬਾਅਦ ਕਰੀਬ ਦੋ ਮਹੀਨੇ ਪਹਿਲਾਂ ਹੀ ਬਣਾਈ ਗਈ ਸੀ, ਸੀਵਰੇਜ ਦੀ ਲੀਕੇਜ ਕਾਰਨ ਰਾਤੋ ਰਾਤ ਹੀ ਟੁੱਟ ਗਈ | ਇਹ ਦੋਸ਼ ਲਗਾਉਂਦੇ ਹੋਏ ਬੈਂਕ ਬਾਜ਼ਾਰ ਦੇ ਦੁਕਾਨਦਾਰਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸੀਨੀਅਰ ਨੈਸ਼ਨਲ ਰੱਸਾਕਸ਼ੀ ਚੈਂਪੀਅਨਸ਼ਿਪ 'ਚ ਫ਼ਤਹਿ ਗਰੁੱਪ ਰਾਮਪੁਰਾ ਨੇ ਜਿੱਤੇ ਸੋਨ ਤਗਮੇ

ਰਾਮਪੁਰਾ ਫੂਲ, 5 ਫਰਵਰੀ (ਗੁਰਮੇਲ ਸਿੰਘ ਵਿਰਦੀ)- 32ਵੀਂ ਸੀਨੀਅਰ ਨੈਸ਼ਨਲ ਰੱਸਾਕਸ਼ੀ ਚੈਂਪੀਅਨਸ਼ਿਪ ਜੋ ਕਿ ਨਾਂਦੇੜ ਸਾਹਿਬ (ਮਹਾਂਰਾਸ਼ਟਰ) ਵਿਖੇ ਹੋਈ, 'ਚੋਂ ਫ਼ਤਿਹ ਗਰੁੱਪ ਰਾਮਪੁਰਾ ਫੂਲ ਦੀਆਂ 5 ਖਿਡਾਰਨਾਂ ਨੇ ਪੰਜਾਬ ਟੀਮ ਵਲੋਂ ਖੇਡਦਿਆਂ ਸੋਨ ਤਗਮਾ ਜਿੱਤਿਆ | ...

ਪੂਰੀ ਖ਼ਬਰ »

ਕਾਂਗਰਸ ਨੂੰ ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ਚੇਤੇ ਕਰਵਾਉਣ ਲਈ ਨੰਬਰਦਾਰ ਯੂਨੀਅਨ ਨੇ ਮੁੜ ਉਲੀਕੀ ਸੰਘਰਸ਼ ਦੀ ਰੂਪ-ਰੇਖਾ

ਬਠਿੰਡਾ, 5 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਕਾਂਗਰਸ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਨੰਬਰਦਾਰ ਯੂਨੀਅਨ ਨਾਲ ਕੀਤੇ ਵਾਅਦੇ ਸਰਕਾਰ ਬਣਨ 'ਤੇ ਦਰਕਿਨਾਰ ਕਰਨ ਦੇ ਰੋਸ ਵਜੋਂ ਨੰਬਰਦਾਰ ਯੂਨੀਅਨ ਨੇ ਵਿਸ਼ੇਸ਼ ਮੀਟਿੰਗ ਕਰਕੇ ਮੰਗਾਂ ਦੀ ਪੂਰਤੀ ਤੱਕ ਮੁੜ ਤਿੱਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX