ਤਾਜਾ ਖ਼ਬਰਾਂ


ਫੂਡ ਸਪਲਾਈ ਵਿਭਾਗ ਵੱਲੋਂ ਹੋਮ ਡਲਿਵਰੀ ਕਰਿਆਨਾ ਸਟੋਰਾਂ ਦੀ ਚੈਕਿੰਗ
. . .  27 minutes ago
ਗੁਰੂ ਹਰ ਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਨੂੰ ਲੈ ਕੇ ਹੋਮ ਡਲਿਵਰੀ ਕਰ ਰਹੇ ਗੁਰੂ ਹਰ ਸਹਾਏ ਦੇ ਵੱਖ ਵੱਖ ਕਰਿਆਨਾ ਸਟੋਰਾਂ ਦੀ ਫੂਡ ਸਪਲਾਈ ਕੰਟਰੋਲਰ ਵਿਭਾਗ ਦੇ ਅਧਿਕਾਰੀਆਂ ਵਲੋ ਚੈਕਿੰਗ...
ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  58 minutes ago
ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨਾਂ ਵਿੱਚੋ 20 ਮੌਤਾਂ ਵੀ ਹੋ ਗਈਆ ਹਨ। ਡਾ.ਡੀਨਾ ਹਿੰਸਾ ਦੇ ਦੱਸਣ ਮੁਤਾਬਕ 240 ਕੇਸ ਤੰਦਰੁਸਤ ਵੀ ਹੋ ਗਏ ਹਨ। ਕੈਲਗਰੀ ਜ਼ੋਨ ਵਿੱਚ 734...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 1 hour ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  about 1 hour ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  about 1 hour ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 2 hours ago
ਅੱਜ ਦਾ ਵਿਚਾਰ
. . .  about 3 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਮਾਘ ਸੰਮਤ 551

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਕਪੂਰਥਲਾ, 7 ਫਰਵਰੀ (ਅਮਰਜੀਤ ਕੋਮਲ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਸਬੰਧੀ ਅੱਜ ਸ੍ਰੀ ਗੁਰੂ ਰਵਿਦਾਸ ਭਵਨ ਮੁਹੱਲਾ ਜੱਟਪੁਰਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਹਿਰ ...

ਪੂਰੀ ਖ਼ਬਰ »

ਕੋਰਨਾ ਵਾਇਰਸ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੇ ਕੀਤੇ ਲੋੜੀਂਦੇ ਪ੍ਰਬੰਧ-ਸਿਵਲ ਸਰਜਨ

ਕਪੂਰਥਲਾ, 7 ਫਰਵਰੀ (ਸਡਾਨਾ)-ਕਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ | ਇਸ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਕਪੂਰਥਲਾ ਪੂਰੀ ਤਰ੍ਹਾਂ ਸੁਚੇਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਜਸਮੀਤ ਬਾਵਾ, ਸਿਵਲ ਸਰਜਨ, ਕਪੂਰਥਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਫਗਵਾੜਾ ਸਬ ਡਵੀਜ਼ਨ 'ਚ ਅੱਜ ਤੇ ਕੰੱਲ੍ਹ ਮੀਟ ਤੇ ਮੱਛੀ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਕਪੂਰਥਲਾ, 7 ਫਰਵਰੀ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਧਾਰਾ 144 ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸਬ ਡਵੀਜ਼ਨ ਫਗਵਾੜਾ ਵਿਚ 8 ਤੇ 9 ਫਰਵਰੀ ਨੂੰ ਮੀਟ ਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਅਸਫਲਤਾ ਤੋਂ ਨਿਰਾਸ਼ ਹੋ ਕੇ ਘਰ ਬੈਠਣ ਦੀ ਬਜਾਏ ਟੀਚੇ ਦੀ ਪ੍ਰਾਪਤੀ ਲਈ ਵਾਰ-ਵਾਰ ਯਤਨ ਕੀਤੇ ਜਾਣ-ਦੀਪਤੀ ਉੱਪਲ

ਕਪੂਰਥਲਾ, 7 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਕੈਰੀਅਰ ਵਿਚ ਅਸਫਲਤਾ, ਸਫਲਤਾ ਦੀ ਪੌੜੀ ਹੁੰਦੀ ਹੈ, ਇਸ ਲਈ ਅਸਫਲਤਾ ਤੋਂ ਨਿਰਾਸ਼ ਹੋ ਕੇ ਘਰ ਬੈਠਣ ਦੀ ਬਜਾਏ ਵਾਰ-ਵਾਰ ਆਪਣੇ ਟੀਚੇ ਦੀ ਪ੍ਰਾਪਤੀ ਲਈ ਯਤਨ ਕਰਨੇ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦੀਪਤੀ ...

ਪੂਰੀ ਖ਼ਬਰ »

ਖ਼ਾਲੀ ਪਲਾਟ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ

ਫਗਵਾੜਾ, 7 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਤਨਾਮਪੁਰਾ ਇਲਾਕੇ ਦੇ ਅਧੀਨ ਪੈਂਦੇ ਕੋਟਰਾਣੀ ਰੋਡ ਤੋਂ ਇਕ ਪਲਾਟ ਵਿਚੋਂ ਪੁਲਿਸ ਨੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕੇ ਇਕ ਖ਼ਾਲੀ ਪਲਾਟ ਵਿਚ ਇਕ ...

ਪੂਰੀ ਖ਼ਬਰ »

ਡਰਾਈਵਰ 'ਤੇ ਨਸ਼ੀਲੀ ਸਪਰੇਅ ਕਰ ਕੇ ਚੋਰ ਟਰੱਕ ਦੇ ਟਾਇਰ ਚੋਰੀ ਕਰ ਕੇ ਫ਼ਰਾਰ

ਫਗਵਾੜਾ, 7 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਪੁਲਿਸ ਦੀ ਪੈਟਰੋਲਿੰਗ ਅਤੇ ਮੁਸਤੈਦੀ ਦੇ ਦਾਅਵਿਆਂ ਨੂੰ ਚੈਲੰਜ ਕਰਦੇ ਹੋਏ ਚੋਰਾਂ ਅਤੇ ਲੁਟੇਰਿਆਂ ਵਲੋਂ ਲਗਾਤਾਰ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜੋ ਕੇ ਪੁਲਿਸ ਲਈ ਵੱਡੀ ਸਿਰਦਰਦੀ ਹੈ | ਬੀਤੀ ਰਾਤ ਵੀ ...

ਪੂਰੀ ਖ਼ਬਰ »

ਅਨਾਜ ਤੇ ਸਬਜ਼ੀ ਮੰਡੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਯਤਨਸ਼ੀਲ-ਔਜਲਾ, ਕੌੜਾ

ਕਪੂਰਥਲਾ, 7 ਫਰਵਰੀ (ਅਮਰਜੀਤ ਕੋਮਲ)-ਮਾਰਕੀਟ ਕਮੇਟੀ ਕਪੂਰਥਲਾ ਅਧੀਨ ਆਉਣ ਵਾਲੀਆਂ ਅਨਾਜ ਤੇ ਸਬਜ਼ੀ ਮੰਡੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ | ਇਹ ਗੱਲ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਸ਼ੋਭਾ ਯਾਤਰਾ ਨੂੰ ਲੈ ਕੇ ਟ੍ਰੈਫ਼ਿਕ ਰੂਟ ਬਦਲਿਆ

ਫਗਵਾੜਾ, 7 ਫਰਵਰੀ (ਹਰੀਪਾਲ ਸਿੰਘ)-ਸਤਿਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਸਬੰਧੀ 8 ਫਰਵਰੀ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਨੂੰ ਲੈ ਕੇ ਪੁਲਿਸ ਵਲੋਂ ਟਰੈਫ਼ਿਕ ਰੂਟ ਵਿਚ ਬਦਲਾਓ ਕਰਦੇ ਹੋਏ ਰੂਟ ਪਲਾਨ ਜਾਰੀ ਕੀਤਾ ਹੈ | ਟਰੈਫ਼ਿਕ ਇੰਚਾਰਜ ਰਣਜੀਤ ਕੁਮਾਰ ਨੇ ਦੱਸਿਆ ਕੇ ਸ਼ੋਭਾ ਯਾਤਰਾ ਨੂੰ ਦੇਖਦੇ ਹੋਏ ਜਲੰਧਰ ਤੋਂ ਲੁਧਿਆਣਾ ਅਤੇ ਲੁਧਿਆਣਾ ਤੋਂ ਜਲੰਧਰ ਜਾਣ ਵਾਲੇ ਟਰੈਫ਼ਿਕ ਨੂੰ ਬਦਲਿਆ ਗਿਆ ਹੈ | ਉਨ੍ਹਾਂ ਦੱਸਿਆ ਕੇ ਜਲੰਧਰ ਤੋਂ ਲੁਧਿਆਣਾ ਜਾਣ ਵਾਲੀਆਂ ਬੱਸਾਂ ਮੇਹਟਾਂ, ਭੁੱਲਾਰਾਈ, ਮੇਹਲੀ ਤੋਂ ਜੰਡਾਲੀ, ਸਰਹਾਲਾ ਤੋਂ ਦੁਸਾਂਝ ਤੋਂ ਚਾਚੋਕੀ ਜੀ.ਟੀ. ਰੋਡ 'ਤੇ ਆਉਣਗੀਆਂ, ਇਸੇ ਤਰ੍ਹਾਂ ਕਾਰਾਂ ਅਤੇ ਛੋਟੀਆਂ ਗੱਡੀਆਂ ਆਦਿ ਮੇਹਟਾਂ ਤੋਂ ਭੁੱਲਾਰਾਈ ਚੌਾਕ ਤੋਂ ਮੇਹਲੀ ਤੋਂ ਬੰਗਾ ਰੋਡ, ਬਸਰਾ ਪੈਲੇਸ ਤੋਂ ਖੋਥੜਾਂ, ਸ਼ਿਵਪੁਰੀ, ਉਂਕਾਰ ਨਗਰ ਤੋਂ ਜੀ.ਟੀ.ਰੋਡ ਰਾਹੀਂ ਜਾਣਗੀਆਂ, ਇਸੇ ਤਰ੍ਹਾਂ ਲੁਧਿਆਣਾ ਤੋਂ ਜਲੰਧਰ ਜਾਣ ਵਾਲੀਆਂ ਬੱਸਾਂ ਗੁਰਾਇਆਂ ਤੋਂ ਜੰਡਿਆਲਾ, ਜਮਸ਼ੇਰ ਤੋਂ ਜਲੰਧਰ ਕੈਂਟ ਰਾਹੀਂ ਜਲੰਧਰ ਛੋਟੀਆਂ ਗੱਡੀਆਂ ਮੌਲੀ ਤੋਂ ਪੰਡਵਾਂ, ਨਿਹਾਲਗੜ੍ਹ, ਜਗਤਪੁਰ ਜੱਟਾਂ, ਦਰਵੇਸ਼ ਪਿੰਡ ਤੋਂ ਅਠੌਲੀ, ਮੇਹਟਾਂ ਤੋਂ ਜੀ.ਟੀ.ਰੋਡ ਅਤੇ ਇਸਤੋਂ ਇਲਾਵਾ ਨੰਗਲ, ਖੇੜਾ, ਗੋਬਿੰਦਪੁਰਾ ਤੋਂ ਧਿਆਨ ਸਿੰਘ ਕਾਲੋਨੀ, ਹਦੀਆਬਾਦ ਤੋਂ ਹਰਦਾਸਪੁਰ ਤੋਂ ਮੇਨ ਜੀ.ਟੀ. ਰੋਡ ਤੋਂ ਜਾਣਗੀਆਂ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਇਕ ਬਜ਼ੁਰਗ ਵਿਅਕਤੀ ਦੀ ਮੌਤ

ਬੇਗੋਵਾਲ, 7 ਫਰਵਰੀ (ਸੁਖਜਿੰਦਰ ਸਿੰਘ)-ਬੀਤੇ ਦਿਨ ਇਕ ਸੜਕ ਹਾਦਸੇ ਵਿਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿਆਰਾ ਸਿੰਘ (80) ਪੁੱਤਰ ਬੂਟਾ ਸਿੰਘ ਵਾਸੀ ਨਡਾਲੀ ਥਾਣਾ ਬੇਗੋਵਾਲ ਗੈਸ ਏਜੰਸੀ ਨਡਾਲੀ ਗੋਦਾਮ ਵਿਚ ਚੌਕੀਦਾਰੀ ਕਰਦਾ ਸੀ ਤੇ ...

ਪੂਰੀ ਖ਼ਬਰ »

7ਵੀਂ ਆਰਥਿਕ ਗਣਨਾ 31 ਮਾਰਚ ਤੱਕ ਮੁਕੰਮਲ ਕੀਤੀ ਜਾਵੇਗੀ-ਦੀਪਤੀ ਉੱਪਲ

ਕਪੂਰਥਲਾ, 7 ਫਰਵਰੀ (ਵਿ.ਪ੍ਰ.)-7ਵੀਂ ਆਰਥਿਕ ਗਣਨਾ ਦੇ ਕੰਮ ਨੂੰ 31 ਮਾਰਚ ਤੱਕ ਮੁਕੰਮਲ ਕੀਤੀ ਜਾਵੇਗੀ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਨੇ ਅੱਜ 7ਵੀਂ ਆਰਥਿਕ ਗਣਨਾ ਦੇ ਸਬੰਧ ਵਿਚ ਕਹੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਫਗਵਾੜਾ ਤਹਿਸੀਲ ਦੇ ਵਿੱਦਿਅਕ ਅਦਾਰਿਆਂ 'ਚ ਅੱਜ ਅੱਧੇ ਦਿਨ ਦੀ ਛੁੱਟੀ ਰਹੇਗੀ-ਦੀਪਤੀ ਉੱਪਲ

ਕਪੂਰਥਲਾ, 7 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ 8 ਫਰਵਰੀ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਮੱਦੇਨਜ਼ਰ ਰੱਖਦਿਆਂ ਫਗਵਾੜਾ ਤਹਿਸੀਲਦਾਰ ਸਾਰੇ ਸਰਕਾਰੀ, ...

ਪੂਰੀ ਖ਼ਬਰ »

ਖੇਡ ਮੇਲਿਆਂ ਨਾਲ ਸਾਨੂੰ ਜੁੜ ਬੈਠਣ ਦਾ ਸੁਭਾਗ ਪ੍ਰਾਪਤ ਹੁੰਦੈ-ਰਾਜਬੰਸ ਕੌਰ ਰਾਣਾ

ਹੁਸੈਨਪੁਰ, 7 ਫਰਵਰੀ (ਸੋਢੀ)-ਖੇਡ ਮੇਲਿਆਂ ਨਾਲ ਸਾਨੂੰ ਜੁੜ ਬੈਠਣ ਦਾ ਸੁਭਾਗ ਪ੍ਰਾਪਤ ਹੁੰਦਾ, ਇਸ ਕਰਕੇ ਇਸ ਤਰਾਂ ਦੇ ਖੇਡ ਮੇਲੇ ਪਿੰਡ-ਪਿੰਡ ਵਿਚ ਹੁੰਦੇ ਰਹਿਣੇ ਚਾਹੀਦੇ ਹਨ | ਇਹ ਸ਼ਬਦ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਨੇ ਬਾਬਾ ਜਗੀਰ ਦਾਸ ਵੈੱਲਫੇਅਰ ਐਾਡ ...

ਪੂਰੀ ਖ਼ਬਰ »

ਪਿੰਡ ਲੱਖਪੁਰ ਵਿਖੇ ਧਾਰਮਿਕ ਸਮਾਗਮ ਕੱਲ੍ਹ ਤੋਂ

ਖਲਵਾੜਾ, 7 ਫਰਵਰੀ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਲੱਖਪੁਰ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਦਾ ਜਨਮ ਦਿਹਾੜਾ 9 ਤੋਂ 17 ਫਰਵਰੀ ਤਕ ਬੜੀ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਜ਼ੋਰਾਵਰ ਸਿੰਘ ਯੂ.ਕੇ. ਸੰਤ ਪ੍ਰਤਾਪ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਤੇ ਜਸਵਿੰਦਰ ਸਿੰਘ, ਬਲਦੇਵ ਸਿੰਘ ਖ਼ਜ਼ਾਨਚੀ ਚੁਣੇ

ਢਿਲਵਾਂ, 7 ਫਰਵਰੀ (ਸੁਖੀਜਾ, ਪਲਵਿੰਦਰ)-ਸਮੂਹ ਕਸਬਾ ਨਿਵਾਸੀਆਂ ਦੀ ਇੱਕ ਮੀਟਿੰਗ ਸੰਤ ਬਾਬਾ ਪ੍ਰਤਾਪ ਸਿੰਘ ਸਟੇਡੀਅਮ ਢਿਲਵਾਂ ਵਿਖੇ ਹੋਈ | ਮੀਟਿੰਗ ਵਿਚ ਸਰਬ -ਸੰਮਤੀ ਨਾਲ ਜ਼ੋਰਾਵਰ ਸਿੰਘ ਯੂ. ਕੇ. ਨੂੰ ਸੰਤ ਪ੍ਰਤਾਪ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਅਤੇ ਬਲਦੇਵ ...

ਪੂਰੀ ਖ਼ਬਰ »

ਲੱਖਾਂ ਦੀ ਲਾਗਤ ਨਾਲ ਬਣਿਆ ਤਹਿਸੀਲ ਕੰਪਲੈਕਸ ਪਿਆ ਹੈ ਬੰਦ

ਤਲਵੰਡੀ ਚੌਧਰੀਆਂ, 7 ਫਰਵਰੀ (ਪਰਸਨ ਲਾਲ ਭੋਲਾ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ 2011 ਵਿਚ ਤਲਵੰਡੀ ਚੌਧਰੀਆਂ ਨੂੰ ਸਬ ਤਹਿਸੀਲ ਦਾ ਦਰਜਾ ਦੇ ਕੇ ਪਿੰਡ ਦੇ ਪੰਚਾਇਤ ਘਰ ਵਿਚ ਕੰਮ ਸ਼ੁਰੂ ਕਰ ਦਿੱਤਾ ਸੀ | ਉਸ ਸਮੇਂ ਪਿੰਡ ਦੀ ਪੰਚਾਇਤ ਨਾਲ ਸਹਿਮਤੀ ਹੋਈ ਸੀ ਕਿ ਇਮਾਰਤ ...

ਪੂਰੀ ਖ਼ਬਰ »

ਸੁਭਾਸ਼ ਭਾਰਗਵ ਕਾਂਗਰਸ ਸੇਵਾ ਦਲ ਪੰਜਾਬ ਦੇ ਜਨਰਲ ਸਕੱਤਰ ਤੇ ਦੁਆਬੇ ਦੇ ਇੰਚਾਰਜ ਬਣੇ

ਕਪੂਰਥਲਾ, 7 ਫਰਵਰੀ (ਸਡਾਨਾ)-ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੀ ਵਿਸ਼ੇਸ਼ ਮੀਟਿੰਗ ਸੇਵਾ ਦਲ ਪੰਜਾਬ ਦੇ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਹੇਠ ਸਥਾਨਕ ਸਿਵਲ ਰੈਸਟ ਹਾਊਸ ਵਿਖੇ ਹੋਈ | ਇਸ ਮੌਕੇ ਅਖਿਲ ਭਾਰਤੀ ਕਾਂਗਰਸ ਸੇਵਾ ਦਲ ਦੇ ਸਕੱਤਰ ਤੇ ਪੰਜਾਬ ਕਾਂਗਰਸ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਨੇ ਦਿੱਤਾ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਕਪੂਰਥਲਾ, 7 ਫਰਵਰੀ (ਵਿ.ਪ੍ਰ.)-ਐਲੀਮੈਂਟਰੀ ਟੀਚਰ ਯੂਨੀਅਨ (ਈ.ਟੀ.ਯੂ.) ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਸਰਕਾਰੀ ਸਕੂਲਾਂ ਵਿਚ ਹੈੱਡ ਟੀਚਰਾਂ ਦੀਆਂ ਪੋਸਟਾਂ ਘਟਾਉਣ ਤੇ ਅਧਿਆਪਕਾਂ ਦੀਆਂ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸੁਲਤਾਨਪੁਰ ਲੋਧੀ, 7 ਫਰਵਰੀ (ਹੈਪੀ, ਥਿੰਦ)-ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਬੀ ਬਲਵੰਤ ਕੌਰ ਮੈਮੋਰੀਅਲ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਆਰਤੀ ਸ਼ਰਮਾ ਦੀ ਦੇਖ ਰੇਖ ਹੇਠ ਬੱਚਿਆਂ ਦਾ ਧਾਰਮਿਕ ਪ੍ਰਸ਼ਨੋਤਰੀ ਮੁਕਾਬਲਾ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚੋਂ ਸਰਕਾਰ ਵਲੋਂ ਖ਼ਰੀਦੀ ਫ਼ਸਲ ਦੀ ਚੁਕਾਈ ਦਾ ਕੰਮ ਆੜ੍ਹਤੀਆਂ ਨੂੰ ਦਿੱਤਾ ਜਾਵੇ-ਬਾਠ, ਮੋਮੀ

ਸੁਲਤਾਨਪੁਰ ਲੋਧੀ, 7 ਫਰਵਰੀ (ਪੱਤਰ ਪ੍ਰੇਰਕਾਂ ਰਾਹੀਂ)-ਆੜ੍ਹਤੀਆ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਬਾਠ ਗਰੁੱਪ ਦੇ ਪ੍ਰਧਾਨ ਗੁਰਭੇਜ ਸਿੰਘ ਬਾਠ ਅਤੇ ਜਨਰਲ ਸਕੱਤਰ ਮਲਕੀਤ ਸਿੰਘ ਮੋਮੀ ਨੇ ਮੁੱਖ ਮੰਤਰੀ ਪੰਜਾਬ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਪਾਸੋਂ ਮੰਗ ਕੀਤੀ ...

ਪੂਰੀ ਖ਼ਬਰ »

ਬੱਚਿਆਂ ਨੂੰ ਨੈਤਿਕ ਸਿੱਖਿਆ ਸਮੇਂ ਦੀ ਮੁੱਖ ਲੋੜ-ਦਵਿੰਦਰ ਸ਼ਰਮਾ

ਕਾਲਾ ਸੰਘਿਆਂ, 7 ਫ਼ਰਵਰੀ (ਸੰਘਾ)-ਸਥਾਨਕ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਹਾਈ ਸਕੂਲ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਾਇਆ ਗਿਆ, ਜਿਸ ਦੀ ਪ੍ਰਧਾਨਗੀ ਸਕੂਲ ਦੀ ਪਿ੍ੰਸੀਪਲ ਨੀਲਮ ਸ਼ਰਮਾ ਵਲੋਂ ਕੀਤੀ ਗਈ, ਜਦਕਿ ਮੁੱਖ ਮਹਿਮਾਨ ਦੇ ਤੌਰ 'ਤੇ ਮਾਸਟਰ ਦਵਿੰਦਰ ਸ਼ਰਮਾ, ...

ਪੂਰੀ ਖ਼ਬਰ »

ਸਾਲਾਨਾ ਮਹਾਨ ਕਵੀਸ਼ਰੀ ਤੇ ਢਾਡੀ ਦਰਬਾਰ ਸ਼ਰਧਾ ਭਾਵਨਾ ਨਾਲ ਕਰਵਾਇਆ

ਢਿਲਵਾਂ, 7 ਫਰਵਰੀ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)–ਸਮੂਹ ਸਾਧ ਸੰਗਤ ਢਿਲਵਾਂ ਅਤੇ ਅੰਤਰਰਾਸ਼ਟਰੀ ਪ੍ਰਸਿੱਧ ਕਵੀਸ਼ਰ ਅਤੇ ਨਗਰ ਪੰਚਾਇਤ ਢਿਲਵਾਂ ਦੇ ਸਾਬਕਾ ਪ੍ਰਧਾਨ ਜਥੇਦਾਰ ਗੁਰਦਿਆਲ ਸਿੰਘ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ...

ਪੂਰੀ ਖ਼ਬਰ »

ਸੇਵਾ ਕੇਂਦਰ ਤੋਂ ਦਰਵਾਜ਼ੇ ਚੋਰੀ ਕਰਨ ਸਬੰਧੀ ਮਾਮਲਾ ਦਰਜ

ਸੁਲਤਾਨਪੁਰ ਲੋਧੀ, 7 ਫਰਵਰੀ (ਪ.ਪ੍ਰ. ਰਾਹੀਂ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਬੀਤੇ ਦਿਨ ਪਿੰਡ ਜੱਬੋਵਾਲ ਵਿਖੇ ਸਥਿਤ ਸੇਵਾ ਕੇਂਦਰ ਦੇ ਦਰਵਾਜੇ ਚੋਰੀ ਕਰਨ ਸਬੰਧੀ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇੰਸਪੈਕਟਰ ਸਰਬਜੀਤ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਹਾਈ ਸਕੂਲ ਭਾਣੋ ਲੰਗਾ ਨੂੰ ਜਲਦ 12ਵੀਂ ਤੱਕ ਕੀਤਾ ਜਾਵੇਗਾ-ਰਾਜਬੰਸ ਕੌਰ ਰਾਣਾ

ਹੁਸੈਨਪੁਰ, 7 ਫਰਵਰੀ (ਸੋਢੀ)-ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਅਤੇ ਇਨ੍ਹਾਂ ਸਕੂਲਾਂ ਵਿਚ ਪੜ੍ਹਦੇ ਗਰੀਬ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿਚ ਪ੍ਰਵਾਸੀ ਭਾਰਤੀਆਂ ਦਾ ਵਡਮੁੱਲਾ ਯੋਗਦਾਨ ਹੈ | ਇਹ ਸ਼ਬਦ ਸਾਬਕਾ ਵਿਧਾਇਕ ਰਾਜਬੰਸ ਕੌਰ ...

ਪੂਰੀ ਖ਼ਬਰ »

ਡੀ.ਟੀ.ਐਫ. ਆਗੂ ਨੂੰ ਬਿਨਾਂ ਕਾਰਨ ਮੁਅੱਤਲ ਕਰਨ ਦਾ ਮਾਸਟਰ ਕੇਡਰ ਯੂਨੀਅਨ ਨੇ ਲਿਆ ਸਖ਼ਤ ਨੋਟਿਸ

ਸੁਲਤਾਨਪੁਰ ਲੋਧੀ, 7 ਫਰਵਰੀ (ਪੱਤਰ ਪ੍ਰੇਰਕਾਂ ਰਾਹੀਂ)-ਬੀਤੀ ਦਿਨੀਂ ਡੀ.ਟੀ.ਐਫ. ਦੀ ਸੂਬਾਈ ਆਗੂ ਨਵਚਰਨਪ੍ਰੀਤ ਕੌਰ ਨੂੰ ਬਿਨਾਂ ਕਿਸੇ ਕਾਰਨ ਮੁਅੱਤਲ ਕੀਤੇ ਜਾਣ 'ਤੇ ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਨੇ ਸਖ਼ਤ ਨੋਟਿਸ ਲੈਂਦਿਆਂ ਉਸ ਨੂੰ ਤੁਰੰਤ ਬਹਾਲ ਕੀਤੇ ਜਾਣ ...

ਪੂਰੀ ਖ਼ਬਰ »

ਰਾਮਗੜ੍ਹੀਆ ਕ੍ਰਿਕਟ ਪ੍ਰੀਮੀਅਰ ਲੀਗ ਅਕਾਲ ਸਟੇਡੀਅਮ ਵਿਖੇ ਕਰਵਾਈ

ਫਗਵਾੜਾ, 7 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਐਜੂਕੇਸ਼ਨ ਕੌਾਸਲ ਵਲੋਂ ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਟੈਕਨਾਲੋਜੀ, ਰਾਮਗੜ੍ਹੀਆ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਐਡਵਾਂਸ ਸਟੱਡੀਜ਼ ਦੇ ਸਹਿਯੋਗ ਨਾਲ ਰਾਮਗੜ੍ਹੀਆ ਕ੍ਰਿਕੇਟ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਸਕੂਲਾਂ ਦੇ ਬਾਹਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਕਰ ਰਹੀ ਜਾਗਰੂਕ

ਕਪੂਰਥਲਾ, 7 ਫਰਵਰੀ (ਸਡਾਨਾ)-ਦਿਨੋਂ ਦਿਨ ਵੱਧ ਰਹੇ ਸੜਕ ਹਾਦਸਿਆਂ ਨੂੰ ਰੋਕਣ ਤੇ ਇਸ ਸਬੰਧੀ ਸਕੂਲੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਟਰੈਫ਼ਿਕ ਪੁਲਿਸ ਵਲੋਂ ਇੰਚਾਰਜ ਦੀਪਕ ਸ਼ਰਮਾ ਤੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ. ਗੁਰਬਚਨ ...

ਪੂਰੀ ਖ਼ਬਰ »

ਫਜ਼ਲਾਬਾਦ ਵਿਖੇ ਹੋਏ ਝਗੜੇ 'ਚ ਪੰਚਾਇਤ ਮੈਂਬਰ ਦੀਆਂ ਅੱਖਾਂ ਦੀ ਰੌਸ਼ਨੀ ਗਈ

ਫੱਤੂਢੀਂਗਾ, 7 ਫਰਵਰੀ (ਬਲਜੀਤ ਸਿੰਘ)-ਥਾਣਾ ਫੱਤੂਢੀਂਗਾ ਅਧੀਨ ਪੈਂਦੇ ਪਿੰਡ ਫਜ਼ਲਾਬਾਦ ਦੇ ਪੰਚਾਇਤ ਮੈਂਬਰ ਨਰਿੰਦਰ ਸਿੰਘ ਦੀ ਪਿੰਡ ਦੇ ਹੀ ਵਸਨੀਕ ਸ਼ੰਕਰ, ਮੰਗਲ ਸਿੰਘ, ਧਰਮ ਸਿੰਘ, ਲਖਵਿੰਦਰ ਸਿੰਘ, ਸਵਰਨ ਸਿੰਘ ਤੇ ਕੁੱਝ ਹੋਰ ਵਿਅਕਤੀਆਂ ਨੇ ਬੀਤੇ ਦਿਨੀਂ ਬੁਰੀ ...

ਪੂਰੀ ਖ਼ਬਰ »

ਓਵਰ ਲੋਡ ਟਰਾਲੇ ਰੇਤਲੀ ਮਿੱਟੀ, ਬਜਰੀ ਖਿਲਾਰਦੇ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਢਿਲਵਾਂ, 7 ਫਰਵਰੀ (ਸੁਖੀਜਾ, ਪਲਵਿੰਦਰ) –ਸ਼ੇਰ ਸ਼ਾਹ ਸੂਰੀ ਮਾਰਗ ਢਿਲਵਾਂ ਤੋਂ ਉੱਚਾ ਬੇਟ ਵੱਲ ਅਕਸਰ ਵੱਡੀ ਪੱਧਰ 'ਤੇ ਓਵਰ ਲੋਡ ਟਰਾਲੇ ਰੇਤਲੀ ਮਿੱਟੀ, ਬਜਰੀ ਖਿਲਾਰਦੇ ਲੰਘਦੇ ਹਨ, ਜਿਸ ਕਾਰਨ ਸਫ਼ਰ ਕਰਨ ਵਾਲੇ ਦੋ ਪਹੀਆ ਵਾਹਨ ਚਲਾਉਣ ਵਾਲਿਆਂ ਦਾ ਸਿਰ ਅਤੇ ਅੱਖਾਂ ...

ਪੂਰੀ ਖ਼ਬਰ »

ਪਿੰਡ ਬਬੇਲੀ ਵਿਖੇ ਪ੍ਰਵਾਸੀ ਭਾਰਤੀਆਂ ਨੇ ਸ਼ੁਰੂ ਕਰਵਾਇਆ 8ਵਾਂ ਡਾਇਮੰਡ ਕਬੱਡੀ ਕੱਪ

ਫਗਵਾੜਾ, 7 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਡਾਇਮੰਡ ਸਪੋਰਟਸ ਕਲੱਬ ਰਜਿ. ਪਿੰਡ ਬਬੇਲੀ ਵਲੋਂ ਸ੍ਰੀ ਗੁਰੂ ਹਰਿ ਰਾਇ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋਆਬਾ ਦੇ ਖੇਡ ਮਹਾਂਕੁੰਭ ਵਜੋਂ ਜਾਣਿਆ ਜਾਂਦਾ 8ਵਾਂ ਡਾਇਮੰਡ ਕਬੱਡੀ ਕੱਪ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਕਪੂਰਥਲਾ, 7 ਫਰਵਰੀ (ਸਡਾਨਾ)-ਰੇਲ ਕੋਚ ਫ਼ੈਕਟਰੀ ਨੇੜੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸਕੂਲ ਡਾਇਰੈਕਟਰ ਇੰਜ: ਹਰਨਿਆਮਤ ਕੌਰ ਤੇ ਪਿ੍ੰਸੀਪਲ ਪ੍ਰਭਦੀਪ ਕੌਰ ਮੌਾਗਾ ਦੀ ਦੇਖ ਰੇਖ ...

ਪੂਰੀ ਖ਼ਬਰ »

ਲੱਖਣ ਕੇ ਪੱਡਾ ਵਿਖੇ ਬਣ ਰਹੇ ਨਵੇਂ ਬਿਜਲੀ ਗਰਿੱਡ ਦਾ ਕੰਮ ਸ਼ੁਰੂ

ਨਡਾਲਾ, 7 ਫਰਵਰੀ (ਮਾਨ)-ਹਲਕਾ ਭੁਲੱਥ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਨਵੇਂ ਬਣ ਰਹੇ ਬਿਜਲੀ ਗਰਿੱਡ ਦਾ ਪੰਡ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿਚ ਕੰਮ ਸ਼ੁਰੂ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਸ਼ਰਨਜੀਤ ਸਿੰਘ ਪੱਡਾ, ਕਰਨੈਲ ਸਿੰਘ ਪੱਡਾ, ਸਰਪੰਚ ਸ਼ੀਲਾ ਦੇਵੀ ਨੇ ...

ਪੂਰੀ ਖ਼ਬਰ »

ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਦੇਣ ਲਈ ਮੁਹਿੰਮ ਅੱਜ ਤੋਂ-ਦੀਪਤੀ ਉੱਪਲ

ਕਪੂਰਥਲਾ, 7 ਫਰਵਰੀ (ਵਿ.ਪ੍ਰ.)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਮਿਸ਼ਨ ਮੋਡ ਵਿਚ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਲਈ 8 ਫਰਵਰੀ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਹ ਜਾਣਕਾਰੀ ਦੀਪਤੀ ਉੱਪਲ ...

ਪੂਰੀ ਖ਼ਬਰ »

ਬੇਔਲਾਦ ਜੋੜਿਆਂ ਲਈ ਵਿਸ਼ੇਸ਼ ਜਾਂਚ ਤੇ ਮੁਫ਼ਤ ਸਲਾਹ ਕੈਂਪ 11 ਤੱਕ

ਜਲੰਧਰ, 7 ਫਰਵਰੀ (ਐੱਮ.ਐੱਸ. ਲੋਹੀਆ)-ਸਥਾਨਕ ਦੂਰਦਰਸ਼ਨ ਕੇਂਦਰ ਦੇ ਨੇੜੇ ਗੁਜਰਾਲ ਨਗਰ, 'ਚ ਚੱਲ ਰਹੇ ਪਵਨ ਹਸਪਤਾਲ 'ਚ ਬੇਔਲਾਦ ਜੋੜਿਆਂ ਦੇ ਇਲਾਜ ਲਈ ਖੋਲ੍ਹੇ ਗਏ 'ਹੋਪ ਫਰਟਿਲਿਟੀ ਸਲਿਊਸ਼ਨਜ਼' ਦੇ ਪ੍ਰਬੰਧਕਾਂ ਵਲੋਂ ਬੇਔਲਾਦ ਜੋੜਿਆਂ ਦੇ ਇਲਾਜ ਲਈ ਵਿਸ਼ੇਸ਼ ਜਾਂਚ ...

ਪੂਰੀ ਖ਼ਬਰ »

ਕਪੂਰਥਲਾ ਸ਼ਹਿਰ ਦੇ ਅਧੂਰੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣ-ਕਟਾਰੀਆ

ਕਪੂਰਥਲਾ, 7 ਫਰਵਰੀ (ਵਿ.ਪ੍ਰ.)-ਕਪੂਰਥਲਾ ਸ਼ਹਿਰ ਦੇ ਲੋਕਾਂ ਦੀਆਂ ਵੱਖ-ਵੱਖ ਮੁਸ਼ਕਿਲਾਂ ਤੇ ਅਧੂਰੇ ਪਏ ਵਿਕਾਸ ਕੰਮਾਂ ਨੂੰ ਬਿਨਾਂ ਦੇਰੀ ਪੂਰੇ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਾ ਬਾਲ ਠਾਕਰੇ ਦਾ ਇਕ ਵਫ਼ਦ ਜਿਸ ਵਿਚ ਜਗਦੀਸ਼ ਕਟਾਰੀਆ ਸੀਨੀਅਰ ਉਪ ਪ੍ਰਧਾਨ ...

ਪੂਰੀ ਖ਼ਬਰ »

ਸਿੱਖ ਰਿਲੀਫ ਯੂ.ਕੇ. ਵਲੋਂ ਨਡਾਲਾ 'ਚ ਲੋੜਵੰਦ ਲੜਕੀਆਂ ਲਈ ਖੋਲਿ੍ਹਆ ਸਿਲਾਈ ਸੈਂਟਰ

ਨਡਾਲਾ, 7 ਫਰਵਰੀ (ਮਾਨ)-ਧਾਰਮਿਕ ਤੇ ਸਮਾਜਿਕ ਕੰਮਾਂ ਵਿਚ ਮੋਹਰੀ ਹੋ ਕੇ ਸੇਵਾ ਨਿਭਾਅ ਰਹੀ ਇੰਟਰਨੈਸ਼ਨਲ ਜਥੇਬੰਦੀ ਸਿੱਖ ਰਿਲੀਫ ਯੂ.ਕੇ. ਵਲੋਂ ਕਿਰਤ ਕਮਾਈ ਮੁਹਿੰਮ ਤਹਿਤ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਚ ਨਵਾਂ ਸਿਲਾਈ ਸੈਂਟਰ ਖੋਲਿ੍ਹਆ ਗਿਆ | ਜਿਸ ਦਾ ...

ਪੂਰੀ ਖ਼ਬਰ »

ਸਕੂਲ ਸਪੋਰਟਸ ਵਿੰਗ ਲਈ ਖਿਡਾਰੀਆਂ ਦੇ ਚੋਣ ਟਰਾਇਲ 12 ਤੇ 13 ਨੂੰ

ਕਪੂਰਥਲਾ, 7 ਫਰਵਰੀ (ਸਡਾਨਾ)-ਖੇਡ ਵਿਭਾਗ ਪੰਜਾਬ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਾਲ 2020-21 ਲਈ ਸਪੋਰਟਸ ਵਿੰਗ ਸਕੂਲ ਵਿਚ ਖਿਡਾਰੀਆਂ ਨੂੰ ਦਾਖਲ ਕਰਨ ਲਈ ਉਨ੍ਹਾਂ ਦੇ ਚੋਣ ਟਰਾਇਲ ਲਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ 12 ...

ਪੂਰੀ ਖ਼ਬਰ »

ਐਲ.ਪੀ ਯੂ. ਦੇ ਖਿਡਾਰੀਆਂ ਦੀ ਬਦੌਲਤ ਜ਼ਿਲ੍ਹਾ ਕਪੂਰਥਲਾ ਨੇ ਜਿੱਤੀ ਹੈਾਡਬਾਲ ਚੈਂਪੀਅਨਸ਼ਿਪ

ਜਲੰਧਰ, 7 ਫਰਵਰੀ (ਰਣਜੀਤ ਸਿੰਘ ਸੋਢੀ)-ਕਪੂਰਥਲਾ ਦੇ ਲੱਖਨਕਲਾਂ ਸਥਿਤ ਸ੍ਰੀ ਆਨੰਦਪੁਰ ਸਾਹਿਬ ਖ਼ਾਲਸਾ ਅਕੈਡਮੀ 'ਚ 43ਵੀਂ ਸੀਨੀਅਰ ਸਟੇਟ ਹੈਾਡਬਾਲ (ਪੁਰਖ/ਮਹਿਲਾ) ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਜ਼ਿਲ੍ਹਾ ਕਪੂਰਥਲਾ ਦੀ ਹੈਂਡਬਾਲ ਟੀਮ ਜਿਸ ਵਿਚ ਐਲ.ਪੀ.ਯੂ. ਦੇ ...

ਪੂਰੀ ਖ਼ਬਰ »

ਰਾਇਲ ਟਰੈਵਲਜ਼ ਵਲੋਂ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਮੈਗਾ ਸੈਮੀਨਾਰ ਅੱਜ

ਸੁਲਤਾਨਪੁਰ ਲੋਧੀ, 7 ਫਰਵਰੀ (ਥਿੰਦ, ਹੈਪੀ)-ਵੀਜ਼ਾ ਖੇਤਰ ਵਿਚ ਪਿਛਲੇ 20 ਸਾਲਾਂ ਤੋਂ ਤਜਰਬਾ ਰੱਖਣ ਵਾਲੇ ਰਾਇਲ ਟਰੈਵਲਜ਼ ਵਲੋਂ 8 ਫਰਵਰੀ ਨੂੰ ਸੁਲਤਾਨਪੁਰ ਲੋਧੀ ਵਿਖੇ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਮੁਫ਼ਤ ਮੈਗਾ ਸੈਮੀਨਾਰ 8 ਫਰਵਰੀ ...

ਪੂਰੀ ਖ਼ਬਰ »

ਐਲ.ਪੀ ਯੂ. ਦੇ ਖਿਡਾਰੀਆਂ ਦੀ ਬਦੌਲਤ ਜ਼ਿਲ੍ਹਾ ਕਪੂਰਥਲਾ ਨੇ ਜਿੱਤੀ ਹੈਾਡਬਾਲ ਚੈਂਪੀਅਨਸ਼ਿਪ

ਜਲੰਧਰ, 7 ਫਰਵਰੀ (ਰਣਜੀਤ ਸਿੰਘ ਸੋਢੀ)-ਕਪੂਰਥਲਾ ਦੇ ਲੱਖਨਕਲਾਂ ਸਥਿਤ ਸ੍ਰੀ ਆਨੰਦਪੁਰ ਸਾਹਿਬ ਖ਼ਾਲਸਾ ਅਕੈਡਮੀ 'ਚ 43ਵੀਂ ਸੀਨੀਅਰ ਸਟੇਟ ਹੈਾਡਬਾਲ (ਪੁਰਖ/ਮਹਿਲਾ) ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਜ਼ਿਲ੍ਹਾ ਕਪੂਰਥਲਾ ਦੀ ਹੈਂਡਬਾਲ ਟੀਮ ਜਿਸ ਵਿਚ ਐਲ.ਪੀ.ਯੂ. ਦੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਸੁਲਤਾਨਪੁਰ ਲੋਧੀ, 7 ਫਰਵਰੀ (ਪ.ਪ੍ਰ. ਰਾਹੀਂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸੁਖਪ੍ਰੀਤ ਸਿੰਘ ਪੱਸਣ ਕਦੀਮ ਅਤੇ ਸੁਖਚੈਨ ਸਿੰਘ ਪੱਸਣ ਕਦੀਮ ਨੇ ਅੱਜ ਆਪਣੇ ਸਾਥੀਆਂ ਸਮੇਤ ਅਗਸਤ ਮਹੀਨੇ ਵਿਚ ਹੜ੍ਹਾਂ ਨਾਲ ਪ੍ਰਭਾਵਿਤ ...

ਪੂਰੀ ਖ਼ਬਰ »

ਪਲਾਹੀ ਵਿਖੇ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਹੋਏ ਰੌਚਕ ਮੁਕਾਬਲੇ

ਫਗਵਾੜਾ, 7 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜੇ ਦਿਨ ਫੁੱਟਬਾਲ ਟੂਰਨਾਮੈਂਟ ਦੇ ਮੈਚ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਗਏ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਸੁਲਤਾਨਪੁਰ ਲੋਧੀ, 7 ਫਰਵਰੀ (ਪ.ਪ੍ਰ. ਰਾਹੀਂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸੁਖਪ੍ਰੀਤ ਸਿੰਘ ਪੱਸਣ ਕਦੀਮ ਅਤੇ ਸੁਖਚੈਨ ਸਿੰਘ ਪੱਸਣ ਕਦੀਮ ਨੇ ਅੱਜ ਆਪਣੇ ਸਾਥੀਆਂ ਸਮੇਤ ਅਗਸਤ ਮਹੀਨੇ ਵਿਚ ਹੜ੍ਹਾਂ ਨਾਲ ਪ੍ਰਭਾਵਿਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਫਗਵਾੜਾ, 7 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਬਰਨਾ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX