ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)¸ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਾਪਿਤ ਕੀਤੇ ਜਾ ਰਹੇ ਗੁਰੂ ਕੇ ਬਾਗ਼ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਇਸ 'ਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ | ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ ਦਿੱਖ 'ਚ ...
ਚੌਕ ਮਹਿਤਾ, 12 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਬੀਤੇ ਦਿਨੀਂ ਮਲਕ ਨੰਗਲ ਵਿਖੇ ਇਕ ਧਿਰ ਵਲੋਂ ਨਾਜਾਇਜ਼ ਤਰੀਕੇ ਨਾਲ ਦੂਜੀ ਧਿਰ ਦੀ ਬੀਜੀ ਫਸਲ ਨੂੰ ਟਰੈਕਟਰ ਨਾਲ ਵਾਹ ਕੇ ਬਰਬਾਦ ਕਰ ਦੇਣ ਅਤੇ ਉਸ ਧਿਰ ਦੇ ਬਜ਼ੁਰਗ ਵਿਅਕਤੀ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ...
ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)-13 ਫਰਵਰੀ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਪਾਰਟੀ ਦੇ ਖਿਲਾਫ਼ ਰਾਜਾਸਾਂਸੀ ਵਿਖੇ ਰੱਖੀ ਗਈ ਰੈਲੀ ਦੇ ਸਬੰਧ ਵਿਚ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਨੂੰ ਅੰਮਿ੍ਤਸਰ ਪੁੱਜੇ | ਇਸ ...
ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)¸ਨਗਰ ਨਿਗਮ ਅੰਮਿ੍ਤਸਰ ਦੇ ਵਾਟਰ ਸਪਲਾਈ ਅਤੇ ਸੀਵਰੇਜ਼ ਅਥਾਰਟੀ ਵਿਭਾਗ ਵੱਲੋਂ ਸਰਕਾਰੀ ਅਦਾਰਿਆਂ ਵੱਲ ਬਕਾਇਆ ਪਈ ਰਾਸ਼ੀ ਵਸੂਲਣ ਲਈ ਆਰੰਭੀ ਕਾਰਵਾਈ ਤਹਿਤ ਅੱਜ ਅੰਮਿ੍ਤਸਰ ਵਿਕਾਸ ਅਥਾਰਟੀ ਤੋਂ 7.70 ਕਰੋੜ ਰੁਪਏ ਦੇ ...
ਮਾਨਾਂਵਾਲਾ, 12 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ.ਟੀ. ਰੋਡ 'ਤੇ ਅੱਡਾ ਮਾਨਾਂਵਾਲਾ ਵਿਖੇ ਅੱਜ ਦੁਪਹਿਰ ਕਾਰ ਸਵਾਰਾਂ ਨੇ ਅੱਗੇ ਜਾਂਦੀ ਕਾਰ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ...
ਅੰਮਿ੍ਤਸਰ, 12 ਫਰਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਲ 2008 ਵਿਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈੱਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 176 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ | ਇਸੇ ਤਹਿਤ ਹੀ ਇਕ ਹੋਰ ...
ਅਜਨਾਲਾ, 12 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੱਲ੍ਹ ਰਾਤ ਭਾਰਤ ਪਾਕਿਸਤਾਨ ਸਰਹੱਦ 'ਤੇ ਪੈਂਦੀ ਪੋਸਟ ਛੰਨਾ ਨੇੜਿਓਾ ਬੀ. ਐੱਸ. ਐੱਫ. ਦੀ 73 ਬਟਾਲੀਅਨ ਵਲੋਂ ਗਿ੍ਫ਼ਤਾਰ ਕੀਤੇ ਪਾਕਿਸਤਾਨੀ ਨਾਗਰਿਕ ਨੂੰ ਮਾਣਯੋਗ ਅਦਾਲਤ ਵਲੋਂ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ...
ਮਾਮਲਾ ਮੋਦੀ ਸਰਕਾਰ ਵਲੋਂ ਵਾਅਦੇ ਅਨੁਸਾਰ ਨੌਕਰੀਆਂ ਦੇਣ ਦੀ ਬਜਾਏ ਨੌਕਰੀਆਂ ਖੋਹਣ ਦਾ
ਅਜਨਾਲਾ, 12 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੇ ਸੱਕੀ ਪੁੱਲ ਨੇੜੇ ਅੰਮਿ੍ਤਸਰ-ਡੇਰਾ ਬਾਬਾ ਨਾਨਕ ਮੁੱਖ ਸੜਕ 'ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ...
ਮੱਤੇਵਾਲ, 12 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਮਜੀਠਾ ਤੋਂ 150 ਬੱਸਾਂ ਦੇ ਕਾਫਲੇ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਇਕ ਵਿਸ਼ਾਲ ਜਥਾ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਦਾਣਾ ਮੰਡੀ ਰਾਜਾਸਾਂਸੀ ...
ਅੰਮਿ੍ਤਸਰ, 12 ਫਰਵਰੀ (ਅ. ਪ.)¸ਥਾਣਾ ਮੋਹਕਮਪੁਰਾ ਦੀ ਪੁਲਿਸ ਵੱਲੋਂ ਨਿਗਮ ਦੇ ਬਿਜਲੀ ਵਿਭਾਗ ਦੇ ਮੁਲਾਜਮ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਹੈ | ਇਹ ਸ਼ਿਕਾਇਤ ਕੁਲਵੰਤ ਸਿੰਘ ਨੇ ਦਰਜ ਕਰਵਾਈ ਹੈ | ਜਿਸ ਨੇ ਦੱਸਿਆ ਕਿ ਉਹ ਬੀਤੇ ਦਿਨੀਂ 8 ਫ਼ਰਵਰੀ ...
ਬੰਡਾਲਾ, 12 ਫ਼ਰਵਰੀ (ਅੰਗਰੇਜ ਸਿੰਘ ਹੁੰਦਲ)¸ਸ਼ਹੀਦ ਬਾਬਾ ਕਾਹਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਸ਼ਹੀਦ ਬਾਬਾ ਦੀਪ ਸਿਘ ਸਪੋਰਟਸ ਕਲੱਬ ਸੁੱਖੇਵਾਲ ਅਤੇ ਐਨ.ਆਰ.ਆਈ. ਤੇ ਹੋਰ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਫੁੱਟਬਾਲ ਅਤੇ ਕਿ੍ਕੇਟ ਦੇ 4 ਰੋਜ਼ਾ ...
ਰਮਦਾਸ, 12 ਫਰਵਰੀ (ਜਸਵੰਤ ਸਿੰਘ ਵਾਹਲਾ)-ਸੰਤ ਬਾਬਾ ਖੇੜਾ ਸਿੰਘ ਦੀ ਸਾਲਾਨਾ ਬਰਸੀ 14 ਫਰਵਰੀ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਬਖ਼ਸ਼ਿਸ਼ ਧਾਮ (ਬਾਬਾ ਖੇੜਾ ਸਿੰਘ) ਰਮਦਾਸ ਵਿਖੇ ਬਾਬਾ ਦਲਜੀਤ ਸਿੰਘ ਪ੍ਰੀਤਨਗਰ ਵਾਲਿਆਂ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ...
ਬੱਚੀਵਿੰਡ, 12 ਫਰਵਰੀ (ਬਲਦੇਵ ਸਿੰਘ ਕੰਬੋ)-ਬੀਤੇ ਕੱਲ੍ਹ ਦਿੱਲੀ ਦੇ ਚੋਣ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੂੰ ਪ੍ਰਾਪਤ ਹੋਈ ਮਜਬੂਤ ਜਿੱਤ ਨੇ ਜਿੱਥੇ ਦੇਸ਼ ਭਰ ਦੀਆਂ ਸਿਆਸੀ ਜਮਾਤਾਂ ਦੀਆਂ ਚੂਲਾਂ ਹਿਲਾ ਦਿੱਤੀਆਂ ਉੱਥੇ ਪੰਜਾਬ ਦੇ ਪਿੰਡਾਂ ਦੇ ਸਿੱਧੇ-ਸਾਦੇ ਲੋਕ ...
ਅਜਨਾਲਾ, 12 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਪ੍ਰਵੀਨ ਕੁਕਰੇਜਾ ਦੀ ਪ੍ਰਧਾਨਗੀ ਹੇਠ ਨਗਰ ਪੰਚਾਇਤ ਅਜਨਾਲਾ ਦੇ ਕੌਾਸਲਰਾਂ, ਸਾਬਕਾ ਕੌਾਸਲਰਾਂ, ਵਾਰਡ ਇੰਚਾਰਜਾਂ ਤੇ ਸ਼ਹਿਰੀ ਆਗੂਆਂ ਦੀ ਹੋਈ ਪ੍ਰਭਾਵਸ਼ਾਲੀ ਮੀਟਿੰਗ ਹੋਈ | ਇਸ ਮੌਕੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਉਚੇਚੇ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਕਾਂਗਰਸੀ ਤੇ ਯੂਥ ਕਾਂਗਰਸੀ ਆਗੂਆਂ ਸਮੇਤ ਸਰਗਰਮ ਕਾਰਕੁੰਨਾਂ ਨੂੰ ਨਗਰ ਪੰਚਾਇਤ ਅਜਨਾਲਾ ਦੀਆਂ ਅਗਾਮੀ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਨਗਰ ਪੰਚਾਇਤ ਅਜਨਾਲਾ ਸਮੇਤ ਸੂਬੇ ਭਰ ਦੀਆਂ 5 ਸਾਲ ਪਹਿਲਾਂ ਚੁਣੀਆਂ ਹੋਈਆਂ 102 ਨਗਰ ਪੰਚਾਇਤਾਂ/ਨਗਰ ਕੌਾਸਲਾਂ ਦੀ ਮਿਆਦ 25 ਫਰਵਰੀ ਨੂੰ ਖ਼ਤਮ ਹੋਣ ਜਾ ਰਹੀ ਹੈ ਅਤੇ ਇਨ੍ਹਾਂ ਚੋਣਾਂ ਦਾ ਐਲਾਨ ਪੰਜਾਬ ਸਰਕਾਰ ਵਲੋਂ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਆਗੂਆਂ ਨੂੰ ਪ੍ਰੇਰਿਤ ਕੀਤਾ ਕਿ ਸ਼ਹਿਰੀ ਵੋਟਰਾਂ ਨਾਲ ਘਰ ਘਰ ਸੰਪਰਕ ਕਰਕੇ ਕਾਂਗਰਸ ਦੇ ਹੱਕ 'ਚ ਲਾਮਬੰਦ ਕਰਨ ਤੋਂ ਇਲਾਵਾ ਪੈਨਸ਼ਨਾਂ, ਆਟਾ ਦਾਲ, ਸ਼ਗਨ ਸਕੀਮ, ਸਮੇਤ ਹੋਰ ਸਮਾਜਿਕ ਸੁਰੱਖਿਆ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝੇ ਉਚਿਤ ਲਾਭਪਾਤਰਾਂ ਤੱਕ ਪਹੁੰਚ ਕਰਕੇ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇ | ਇਸ ਮੌਕੇ 'ਤੇ ਨਗਰ ਪੰਚਾਇਤ ਸਾਬਕਾ ਉੱਪ ਪ੍ਰਧਾਨ ਵਿਜੇ ਤ੍ਰੇਹਨ, ਨਗਰ ਪੰਚਾਇਤ ਸੀਨੀਅਰ ਮੀਤ ਪ੍ਰਧਾਨ ਡੈਮ ਦਵਿੰਦਰ ਸਿੰਘ, ਗੁਰਦੇਵ ਸਿੰਘ ਨਿੱਜਰ, ਗਿੰਦੂ ਬੱਲ, ਦੀਪਕ ਅਰੋੜਾ, ਡਾਇਰੈਕਟਰ ਦਲਬੀਰ ਘੁੱਲ੍ਹੀ, ਐਡਵੋਕੇਟ ਸੁਨੀਲ ਅਜਨਾਲਾ, ਯੂਥ ਕਾਂਗਰਸ ਪ੍ਰਧਾਨ ਮਨਪ੍ਰੀਤ ਸਾਰੰਗਦੇਵ, ਕਾਫਲੇ ਦੇ ਪ੍ਰਧਾਨ ਸੰਨੀ ਨਿੱਜਰ, ਅਮਿਤ ਔਲ, ਨਿਸ਼ਾਨ ਸਿੰਘ ਚੀਮਾ, ਦਰਸ਼ਨ ਲਾਲ ਸ਼ਰਮਾਂ, ਅਵਿਨਾਸ਼, ਸੰਜੀਵ ਬੌਬੀ ਔਲ, ਚੇਅਰਮੈਨ ਵਿਨੋਦ ਅਰੋੜਾ, ਪ੍ਰਭ ਭੱਖਾ, ਪ੍ਰਮਿੰਦਰ ਸਿੰਘ ਭੱਖਾ, ਅੰਮਿ੍ਤ ਭੱਖਾ, ਅਮਰਬੀਰ ਬੱਲ, ਡੀ.ਸੀ. ਤੇਜਿੰਦਰਪਾਲ ਸਿੰਘ ਕੋਟਲੀ, ਮਨਿੰਦਰ ਸਰਾਫ, ਕਾਬਲ ਸਿੰਘ ਨਿੱਜਰ, ਆਦਿ ਆਗੂ ਮੌਜੂਦ ਸਨ |
ਜਗਦੇਵ ਕਲਾਂ, 12 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ (ਗੁਰੂ ਕਾ ਬਾਗ) ਵਿਖੇ ਸਕੂਲ ਦੇ ਬੱਚਿਆਂ ਦੇ ਚੰਗੇ ਇਮਤਿਹਾਨਾਂ ਦੀ ਕਾਮਨਾਂ ਲਈ ਗੁਰੂ ਮਹਾਰਾਜ ਦਾ ਓਟ ਆਸਰਾ ਲੈਣ ਲਈ ਅਰਦਾਸ ...
ਮਾਨਾਾਵਾਲਾ, 12 ਫਰਵਰੀ (ਗੁਰਦੀਪ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 13 ਫਰਵਰੀ ਨੂੰ ਕਰਵਾਈ ਜਾ ਰਹੀ ਰੈਲੀ, ਜਿਸ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ, ਨੂੰ ਸਫਲ ਬਣਾਉਣ ਲਈ ਸਾਬਕਾ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ...
ਰਈਆ, 12 ਫਰਵਰੀ (ਸ਼ਰਨਬੀਰ ਸਿੰਘ ਕੰਗ)-ਨਗਰ ਪੰਚਾਇਤ ਰਈਆ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸਵ: ਬਲਦੇਵ ਸਿੰਘ ਮਾਨ ਦੀ ਯਾਦ ਵਿਚ ਗੁਰੂੁ ਨਾਨਕ ਦੇਵ ਸਪੋਰਟਸ ਕਲੱਬ ਰਈਆ ਵਲੋਂ ਇਲਾਕੇ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਤਾਰਾਂ ਵਾਲੇ ਖੇਡ ਮੈਦਾਨ ਰਈਆ ਵਿਖੇ ਕਰਾਇਆ ...
ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੇ ਿਖ਼ਲਾਫ਼ ਅੰਮਿ੍ਤਸਰ ਵਿਖੇ 13 ਫ਼ਰਵਰੀ ਨੂੰ ਰੱਖੀ ਰੋਸ ਰੈਲੀ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਦੇ ਇੰਚਾਰਜ ਸ. ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਇਕ ਬੈਠਕ ...
ਵੇਰਕਾ, 12 ਫਰਵਰੀ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੁਆਰਾ ਜ਼ਿਲ੍ਹਾ ਪੱਧਰ 'ਤੇ ਕਾਂਗਰਸ ਪਾਰਟੀ ਦੀ ਸਰਕਾਰ ਖਿਲਾਫ਼ ਸ਼ੁਰੂ ਕੀਤੀਆਂ ਰੈਲੀਆਂ ਤਹਿਤ ਰਾਜਾਸਾਂਸੀ ਵਿਖੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅੱਜ ਹੋਣ ਵਾਲੀ ਰੈਲੀ ...
ਅੰਮਿ੍ਤਸਰ, 12 ਫਰਵਰੀ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ ਕਿ੍ਕੇਟ ਮੁਕਾਬਲੇ ਕਰਵਾਏ ਗਏ ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਦੀਆਂ ਲੜਕਿਆਂ ਦੀਆਂ 11 ਅਤੇ ਲੜਕੀਆਂ ਦੀਆਂ 10 ਟੀਮਾਂ ਨੇ ਭਾਗ ...
ਵੇਰਕਾ, 12 ਫਰਵਰੀ (ਪਰਮਜੀਤ ਸਿੰਘ ਬੱਗਾ)¸ਪੁਲਿਸ ਥਾਣਾ ਸਦਰ ਖੇਤਰ 'ਚ ਅੱਜ ਸ਼ਾਮ ਆਪਣੀ ਦੁਕਾਨ 'ਤੇ ਕੰਮ ਕਰ ਰਹੇ ਨੌਜਵਾਨ ਮਕੈਨਿਕ ਨੂੰ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜਖ਼ਮੀ ਕਰ ਦਿੱਤਾ | ਹਸਪਤਾਲ ਵਿਖੇ ਜ਼ੇਰੇ ਇਲਾਜ ਗੁਰਚਰਨ ਸਿੰਘ ...
ਅੰਮਿ੍ਤਸਰ, 12 ਫ਼ਰਵਰੀ (ਰੇਸ਼ਮ ਸਿੰਘ)¸ਥਾਣਾ ਸੀ. ਡਵੀਜ਼ਨ ਦੀ ਪੁਲਿਸ ਵੱਲੋਂ 5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ. ਆਈ. ਵਿਨੋਦ ਸ਼ਰਮਾ ਚੌਾਕੀ ਇੰਚਾਰਜ਼ ਗੁੱਜ਼ਰਪੁਰਾ ਵੱਲੋਂ ਕੀਤੀ ਗਈ ਕਾਰਵਾਈ ਤਹਿਤ ਗਿ੍ਫ਼ਤਾਰ ਕੀਤੇ ਵਿਅਕਤੀ ...
ਮਜੀਠਾ, 12 ਫਰਵਰੀ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ 13 ਫਰਵਰੀ ਨੂੰ ਅੰਮਿ੍ਤਸਰ ਜ਼ਿਲ੍ਹੇ ਦੀ ਦਾਣਾ ਮੰਡੀ ਰਾਜਾਸਾਂਸੀ ਵਿਖੇ ਹੋਣ ਵਾਲੀ ਵਿਸ਼ਾਲ ਰੋਸ ਰੈਲੀ ਇਤਿਹਾਸਕ ਹੋਵੇਗੀ, ਜਿਸ ਵਿਚ ਹਲਕਾ ...
ਅੰਮਿ੍ਤਸਰ, 12 ਫਰਵਰੀ (ਰੇਸ਼ਮ ਸਿੰਘ)¸ਕਾਰਜਕਾਰੀ ਮੈਜਿਸਟਰੇਟ-ਕਮ-ਡੀ.ਸੀ. ਪੁਲਿਸ ਜਗਮੋਹਨ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਿਤ ...
ਅਜਨਾਲਾ, 12 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)¸ਸਮਾਜ ਸੇਵਕ ਮਾਸਟਰ ਗੁਰਸੇਵਕ ਸਿੰਘ ਔਲਖ ਦੇ ਸਤਿਕਾਰਯੋਗ ਪਿਤਾ ਅਤੇ ਡਾਇਰੈਕਟਰ ਹਰਿੰਦਰ ਸਿੰਘ ਭੁੱਲਰ ਨਿਜਾਮਪੁਰਾ ਦੇ ਨਜ਼ਦੀਕੀ ਰਿਸ਼ਤੇਦਾਰ ਸੇਵਾਮੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਸਟਰ ਅਵਤਾਰ ਸਿੰਘ ...
ਅੰਮਿ੍ਤਸਰ, 12 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)¸ਗੱਲ੍ਹਾ ਆੜ੍ਹਤੀਆ ਐਸੋਸੀਏਸ਼ਨ ਦੀ ਪਲੇਠੀ ਮੀਟਿੰਗ ਨਵਨਿਯੁਕਤ ਪ੍ਰਧਾਨ ਅਮਨਦੀਪ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਭਗਤਾਂਵਾਲਾ ਕਾਨਫ਼ਰੰਸ ਹਾਲ ਵਿਖੇ ਹੋਈ ਜਿਸ 'ਚ ਐਸੋਸੀਏਸ਼ਨ ਦੇ ਅਹੁਦੇਦਾਰਾਂ ...
ਓਠੀਆਂ, 12 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਧਾਰੀਵਾਲ ਵਿਖੇ ਕਾਂਗਰਸੀ ਆਗੂ ਦਿਲਰਾਜ ਸਿੰਘ ਸਰਕਾਰੀਆ ਵਲੋਂ ਪਿੰਡ ਦੇ ਚਿਰਾਂ ਬੰਦ ਪਏ ਗਲੀਆਂ ਨਾਲੀਆਂ ਅਤੇ ਹੋਰ ਵਿਕਾਸ ਦੇ ਕੰਮ ਸਨ | ਪਿੰਡ ਵਿਚ ਬਲਾਕ ਪੱਧਰ ਦਾ ਪ੍ਰਬੰਧਕ ਲਗਾ ...
ਅੰਮਿ੍ਤਸਰ, 12 ਫ਼ਰਵਰੀ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਸ ਵਿੱਦਿਅਕ ਸਾਲ 'ਚ ਹੀ ਸਥਾਪਿਤ ਕੀਤੇ ਗਏ ਜਰਨਲਿਜ਼ਮ ਐਾਡ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਜਲੰਧਰ ਦੇ ਡੀ. ਏ. ਵੀ ਕਾਲਜ 'ਚ ਹੋਏ ਮੀਡੀਆ ਫ਼ੈਸਟ 'ਚ ਚੰਗਾ ਪ੍ਰਦਰਸ਼ਨ ...
ਅੰਮਿ੍ਤਸਰ, 12 ਫਰਵਰੀ (ਵਿ:ਪ੍ਰ:) ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ: ਨਿਰਮਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਚੇਅਰਮੈਂਨ ਧਰਮ ਪ੍ਰਚਾਰ ਕਮੇਟੀ ਸ: ਭਾਗ ਸਿੰਘ ਅਣਖੀ ਦੀ ਅਗਵਾਈ ਹੇਠ ਭਾਈ ਵੀਰ ਸਿੰਘ ਗੁਰਮਤਿ ਕਾਲਜ ਸੈਂਟਰਲ ਖ਼ਾਲਸਾ ਯਤੀਮਖ਼ਾਨਾ ...
ਮਜੀਠਾ, 12 ਫਰਵਰੀ (ਸਹਿਮੀ)-ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਵਿਚ ਰਿਸ਼ਵਤਖੋਰੀ ਨੂੰ ਰੋਕਣ ਲਈ ਦਿੱਤੇ ਗਏ ਅਦੇਸ਼ਾਂ ਦੇ ਬਾਵਜੂਦ ਕੁਝ ਸਰਕਾਰੀ ਕਰਮਚਾਰੀਆਂ ਵਲੋਂ ਸਰਕਾਰ ਦੇ ਹੁਕਮਾ ਨੂੰ ਛਿੱਕੇ ਟੰਗਦਿਆਂ ਆਪਣੇ ਫਾਇਦੇ ਲਈ ਰਿਸ਼ਵਤ ਲੈ ਕੇ ਕੰਮ ਕਰਨ ਦੀਆਂ ...
ਸੁਲਤਾਨਵਿੰਡ, 12 ਫਰਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਵਿਖੇ ਨਸ਼ਿਆਂ ਕਾਰਨ ਹੋਈਆਂ ਮੌਤਾਂ ਤੇ ਵੱਧ ਰਹੇ ਨਸ਼ਿਆਂ ਨੂੰ ਲੈ ਕੇ ਪੰਜਾਬ ਨੰਬਰਦਾਰਾਂ ਸਮਰਾ ਗਰੁੱਪ ਦੇ ਸਮੂਹ ਮੈਂਬਰਾਂ ਨੇ ਏ. ਸੀ. ਪੀ. ਸਾਊਥ ਮੰਗਲ ਸਿੰਘ ਤੇ ਥਾਣਾ ਸੁਲਤਾਨਵਿੰਡ ਮੁਖੀ ਇੰਸ. ...
ਬਾਬਾ ਬਕਾਲਾ ਸਾਹਿਬ, 12 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਵਲੋਂ 13 ਫਰਵਰੀ ਨੂੰ ਅੰਮਿ੍ਤਸਰ ਜ਼ਿਲ੍ਹੇ ਦੀ ਰੈਲੀ ਵਿਸ਼ਾਲ ਤੇ ਇਤਿਹਾਸਕ ਹੋ ਨਿਬੜੇਗੀ, ਜਿਸ 'ਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵੱਡਾ ਜਥਾ ਲੈ ਕੇ ਸ਼ਾਮਿਲ ਹੋਵਾਂਗੇ | ਇਹ ...
ਚੋਗਾਵਾਂ, 12 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਸ੍ਰੋ: ਅਕਾਲੀ ਦਲ ਦੀ ਮਜ਼ਬੂਤੀ ਲਈ ਹਲਕੇ ਨੂੰ ਸਰਕਲਾਂ 'ਚ ਵੰਡ ਕੇ ਪ੍ਰਚਾਰ ਕਰਨ ਦੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ...
ਮਜੀਠਾ, 12 ਫਰਵਰੀ (ਜਗਤਾਰ ਸਿੰਘ ਸਹਿਮੀ)-ਪਿੰਡ ਵਡਾਲਾ ਵੀਰਮ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਵਿਕਾਸ ਅਫ਼ਸਰ ਮਜੀਠਾ ਡਾ: ਹਰਭਿੰਦਰ ਸਿੰਘ ਦੀ ਯੋਗ ਅਗਵਾਈ ਹੇਠ 'ਵਿਸ਼ਵ ਦਾਲਾਂ' ਦਿਵਸ ਮਨਾਇਆ ਗਿਆ, ਜਿਸ 'ਚ ਦਾਲਾਂ ਦੀ ਮਹੱਤਤਾ ਬਾਰੇ ਏ. ...
ਛੇਹਰਟਾ, 12 ਫਰਵਰੀ (ਵਡਾਲੀ)¸ਸ਼ੋ੍ਰਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਅੰਮਿ੍ਤਸਰ 'ਚ 13 ਫ਼ਰਵਰੀ ਨੂੰ ਰਾਜਾਸਾਂਸੀ ਦਾਣਾ ਮੰਡੀ ਵਿਖੇ ਹੋਣ ਵਾਲੀ ਰੋਸ ਰੈਲੀ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲੇ ਕੀਤੇ ...
ਅਜਨਾਲਾ, 12 ਫ਼ਰਵਰੀ (ਐਸ. ਪ੍ਰਸ਼ੋਤਮ)¸ਅੱਜ ਸਥਾਨਕ ਪ੍ਰਮੁੱਖ ਅਨਾਜ ਮੰਡੀ ਕੰਪਲੈਕਸ ਵਿਖੇ ਵਾਟਰ ਸਪਲਾਈ ਐਾਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਕਾਜ਼ੀਆਂ, ਸਰਕਲ ਜਨਰਲ ਸਕੱਤਰ ਕਾਬਲ ਸਿੰਘ ...
ਰਈਆ, 12 ਫਰਵਰੀ (ਸ਼ਰਨਬੀਰ ਸਿੰਘ ਕੰਗ)-ਪ੍ਰਸ਼ੋਤਮ ਸਿੰਘ ਪੌਪੀ ਮਾਨ (77) ਪੁੱਤਰ ਸੂਬੇਦਾਰ ਜੀਵਨ ਸਿੰਘ ਵਾਸੀ ਫੇਰੂਮਾਨ ਹਾਲ ਵਾਸੀ ਹਾਈਵੈਕਮ ਸਿਟੀ ਲੰਡਨ (ਇੰਗਲੈਂਡ) ਜੋ ਇਸ ਵੇਲੇ ਆਪਣੇ ਜੱਦੀ ਪਿੰਡ ਫੇਰੂਮਾਨ ਆਏ ਹੋਏ ਹਨ, ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ...
ਓਠੀਆਂ, 12 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਜੋ 13 ਫਰਵਰੀ ਨੂੰ ਕੈਪਟਨ ਸਰਕਾਰ ਦੇ ਖਿਲਾਫ ਜੋ ਰਾਜਾਸਾਂਸੀ ਵਿਚ ਰੋਸ ਰੈਲੀ ਕੀਤੀ ਜਾ ਰਹੀ ਹੈ | ਉਸ ਵਿਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਉਮਰਪੁਰਾ ਤੋਂ ਭਾਰੀ ਗਿਣਤੀ ਵਿਚ ...
ਅਜਨਾਲਾ, 12 ਫਰਵਰੀ (ਸੁੱਖ ਮਾਹਲ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਹਲਕਾ ਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਲੋਕਾਂ ਵਲੋਂ ਲਗਾਤਾਰ ਮਿਲ ਰਹੇ ਸਮਰਥਨ ਦੀ ਲੜੀ ਨੂੰ ਅੱਗੇ ਤੋਰਦਿਆਂ ਸਰਹੱਦੀ ਪਿੰਡ ਚੜ੍ਹਦੇ ...
ਮਜੀਠਾ, 12 ਫ਼ਰਵਰੀ (ਸਹਿਮੀ)-ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਗਗਨਦੀਪ ਸਿੰਘ ਭਕਨਾ ਵਲੋਂ 13 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਜਾਸਾਂਸੀ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਸਬੰਧੀ ਹਲਕੇ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX