ਤਾਜਾ ਖ਼ਬਰਾਂ


ਅਕਾਲੀ ਦਲ ਨੂੰ ਵੱਡਾ ਝਟਕਾ - ਅਕਾਲੀ ਦਲ ਦੇ ਸਰਕਲ ਪ੍ਰਧਾਨ ਨਵਦੀਪ ਸਿੰਘ ਪੰਨੂੰ ਕਾਂਗਰਸ 'ਚ ਸ਼ਾਮਲ
. . .  4 minutes ago
ਬਟਾਲਾ, 12 ਅਪ੍ਰੈਲ (ਕਾਹਲੋਂ)-ਅਕਾਲੀ ਟਕਸਾਲੀ ਪਰਿਵਾਰ ਨਾਲ ਜੁੜੇ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਰਕਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਨਵਦੀਪ ਸਿੰਘ ਪੰਨੂੰ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ...
ਟਰਾਲੀ ਦੀ ਲਪੇਟ 'ਚ ਆਉਣ ਨਾਲ ਮਾਂ-ਪੁੱਤਰ ਦੀ ਮੌਤ, ਪਿਉ-ਪੁੱਤਰ ਜ਼ਖ਼ਮੀ
. . .  12 minutes ago
ਗੜ੍ਹਸ਼ੰਕਰ, 12 ਅਪ੍ਰੈਲ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਬੰਗਾ ਚੌਂਕ ਨੇੜੇ ਰੇਲਵੇ ਫਾਟਕ 'ਤੇ ਸ਼ਾਮ ਸਮੇਂ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਹੀ ਇਕ ਟਰਾਲੀ ਦੀ ਫੇਟ ਵੱਜਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ ਮੋਟਰਸਾਈਕਲ...
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ. ਏ. ਐੱਸ .ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  17 minutes ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ
. . .  43 minutes ago
ਅੰਮ੍ਰਿਤਸਰ ,12 ਅਪ੍ਰੈਲ ( ਹਰਿਮੰਦਰ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ ...
ਕੋਸਟਾਰੀਕਾ ਤੇ ਪੈਰਾਗੁਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  49 minutes ago
ਅੰਮ੍ਰਿਤਸਰ, 12 ਅਪ੍ਰੈਲ (ਜਸਵੰਤ ਸਿੰਘ ਜੱਸ) - ਕੋਸਟਾਰੀਕਾ ਅਤੇ ਪੈਰਾਗੁਆ ਮੁਲਕਾਂ ਦੇ ਭਾਰਤ ਵਿਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
 
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  54 minutes ago
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਮਰੀਜ਼...
ਪਾਵਰ ਪਲਾਂਟ 'ਚ ਪਰਾਲੀ ਦੇ ਢੇਰਾਂ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਤਲਵੰਡੀ ਭਾਈ, 12 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਫ਼ਿਰੋਜ਼ਪੁਰ ਮੋਗਾ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ ਦੇ ਕੈਂਪਸ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸੀ
. . .  about 1 hour ago
ਨਵੀਂ ਦਿੱਲੀ ,12 ਅਪ੍ਰੈਲ - ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੁਣ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੇ ਇਸ ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ - ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ...
ਭਾਰਤ ਨੂੰ ਹੁਣ ਮਿਲੇਗੀ ਕੋਰੋਨਾ ਦੀ ਤੀਜੀ ਵੈਕਸੀਨ
. . .  about 1 hour ago
ਨਵੀਂ ਦਿੱਲੀ , 12 ਅਪ੍ਰੈਲ - ਭਾਰਤ ਨੂੰ ਹੁਣ ਕੋਰੋਨਾ ਦੀ ਤੀਜੀ ਵੈਕਸੀਨ ਸਪੂਤਨਿਕ - V ਮਿਲੇਗੀ...
ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਨਹੀਂ ਮਿਲੇਗਾ ਹੁਣ ਭੋਜਨ
. . .  about 1 hour ago
ਨਵੀਂ ਦਿੱਲੀ, 12 ਅਪ੍ਰੈਲ - ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਹੁਣ ਭੋਜਨ...
ਮਲੌਦ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਉਦਘਾਟਨ
. . .  about 1 hour ago
ਮਲੌਦ, 12 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦਾਣਾ ਮੰਡੀ ਮਲੌਦ ਵਿਖੇ ਕਣਕ ਦੀ ਫ਼ਸਲ ਦਾ ਖ਼ਰੀਦ ਉਦਘਾਟਨ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ...
ਇਟਲੀ ਵਿਚ ਠੰਡ ਨੇ ਫਿਰ ਫੜਿਆ ਜ਼ੋਰ
. . .  about 1 hour ago
ਵੈਨਿਸ (ਇਟਲੀ), 12 ਅਪ੍ਰੈਲ (ਹਰਦੀਪ ਸਿੰਘ ਕੰਗ ) -ਯੂਰਪੀਅਨ ਮੁਲਕ ਇਟਲੀ ਵਿਚ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ ...
ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੋਹਾਲੀ ਨਗਰ ਨਿਗਮ ਦਾ ਮੇਅਰ ਬਣਨ 'ਤੇ ਤਪਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  about 1 hour ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਇਲਾਕੇ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ , ਜਦੋਂ ਤਪਾ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ...
ਮੋਗਾ ਵਿਚ ਆਏ 37 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 2 hours ago
ਮੋਗਾ, 12 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ 37 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4038 ਹੋਣ ਦੇ ਨਾਲ
ਵਿਕਾਸ ਟੰਡਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਚੁਣੇ ਗਏ
. . .  about 2 hours ago
ਅਹਿਮਦਗੜ੍ਹ 12, ਅਪ੍ਰੈਲ (ਸੋਢੀ) - ਨਗਰ ਕੌਂਸਲ ਅਹਿਮਦਗੜ੍ਹ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ ਵਿਕਾਸ ਟੰਡਨ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ...
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਤਿਆਰੀਆਂ ਜ਼ੋਰਾਂ 'ਤੇ
. . .  about 2 hours ago
ਅਜਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ...
ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ 'ਬਰਗਾੜੀ ਬਿਹਬਲ ਕਾਂਡ' ਸਬੰਧੀ ਮਿਲਣ ਲਈ ਸਮਾਂ ਮੰਗਿਆ
. . .  about 2 hours ago
ਚੰਡੀਗੜ੍ਹ,12 ਅਪ੍ਰੈਲ ( ਸੁਰਿੰਦਰਪਾਲ ) - ਗੁਰਦੁਆਰਾ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ...
ਫਗਵਾੜਾ ਵਿਚ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ
. . .  about 3 hours ago
ਫਗਵਾੜਾ,12 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - ਫਗਵਾੜਾ ਜ਼ਿਲ੍ਹਾ ਕਪੂਰਥਲਾ ਵਿਚ ਨਗਰ ਨਿਗਮ ਦੀਆਂ ਚੋਣਾਂ ...
ਤੀਜੇ ਦਿਨ ਵੀ ਨਹੀਂ ਹੋਈ ਮਮਦੋਟ ਮੰਡੀਆਂ ਵਿਚ ਕਣਕ ਦੀ ਖ਼ਰੀਦ
. . .  about 3 hours ago
ਮਮਦੋਟ,12 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਾਰਕੀਟ ਕਮੇਟੀ ਮਮਦੋਟ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿਚ ਅੱਜ ਤੀਜੇ ਦਿਨ ਵੀ ਕਣਕ ਦੀ ਸਰਕਾਰੀ ...
ਬਲਾਚੌਰ ਅਨਾਜ ਮੰਡੀ ਵਿਖੇ ਕਣਕ ਖ਼ਰੀਦ ਦਾ ਕੰਮ ਅਰੰਭ
. . .  about 3 hours ago
ਬਲਾਚੌਰ,12 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਰਕਾਰ ਕਣਕ ਦਾ ਇਕ ਇਕ ਦਾਣਾ ਖ਼ਰੀਦਣ ਲਈ ਪੂਰੀ ਤਰਾਂ ਵਚਨ ਵਧ ਹੈ,ਇਹ ਵਿਚਾਰ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ...
ਅਨਾਜ ਮੰਡੀ ਅਮਲੋਹ ਵਿਖੇ ਵਿਧਾਇਕ ਨਾਭਾ ਤੇ ਚੇਅਰਮੈਨ ਰਾਜਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
. . .  about 3 hours ago
ਅਮਲੋਹ, 12 ਅਪ੍ਰੈਲ (ਰਿਸ਼ੂ ਗੋਇਲ) ਹਾੜੀ ਦੇ ਸੀਜ਼ਨ ਦੇ ਚੱਲਦਿਆਂ ਹਲਕਾ ਅਮਲੋਹ ਦੇ ਕਿਸਾਨਾਂ ਵਲੋਂ ਆਪਣੀ ਸੋਨੇ ਰੰਗੀ...
ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਹੋਏ ਕੋਰੋਨਾ ਪਾਜ਼ੀਟਿਵ
. . .  about 4 hours ago
ਹਰਸ਼ਾ ਛੀਨਾ, 12 ਅਪ੍ਰੈਲ (ਕਡਿਿਆਲ) - ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਦੀ ਕੋਰੋਨਾ ਰਿਪੋਰਟ ...
ਨਹੀਂ ਹੋ ਸਕਿਆ ਅੱਜ ਨਗਰ ਕੌਂਸਲ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ
. . .  about 4 hours ago
ਮਲੋਟ, 12 ਅਪ੍ਰੈਲ (ਅਜਮੇਰ ਸਿੰਘ ਬਰਾੜ) - ਅੱਜ ਨਗਰ ਪਾਲਿਕਾ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ ਹੋਣਾ ਸੀ, ਜਿਸ ਸਬੰਧੀ ਕੈਬਨਿਟ ਮੰਤਰੀ ਸੁਖ ਸਰਕਾਰੀਆ ਮਲੋਟ ਵਿਖੇ ਆਏ ...
ਬੀ.ਐੱਸ.ਐਨ.ਐਲ. ਟਾਵਰ 'ਤੇ ਚੜ੍ਹੇ ਬੇਰੁਜ਼ਗਾਰਾਂ ਦੀ ਹਮਾਇਤ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ
. . .  about 4 hours ago
ਪਟਿਆਲਾ , 12 ਅਪ੍ਰੈਲ - (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਦੇ ਬੀ.ਐੱਸ.ਐਨ.ਐਲ.ਦਫ਼ਤਰ ਵਿਚ ਲੱਗੇ ਟਾਵਰ ਦੇ ਉੱਪਰ ਚੜ੍ਹੇ ਬੇਰੁਜ਼ਗਾਰ ਅਧਿਕਾਂ ਦੀ ਹਮਾਇਤ ...
ਭਵਾਨੀਗੜ੍ਹ ਨਗਰ ਕੌਂਸਲ 'ਤੇ ਔਰਤਾਂ ਦਾ ਕਬਜ਼ਾ, ਸੁਖਜੀਤ ਕੌਰ ਘਾਬਦੀਆ ਪ੍ਰਧਾਨ ਅਤੇ ਮੋਨਿਕਾ ਮਿੱਤਲ ਨੂੰ ਉਪ ਪ੍ਰਧਾਨ ਬਣਾਇਆ
. . .  about 4 hours ago
ਭਵਾਨੀਗੜ੍ਹ 12 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ ) - ਭਵਾਨੀਗੜ੍ਹ ਨਗਰ ਕੌਂਸਲ ਦੀ ਚੋਣ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਐੱਸ. ਡੀ. ਐਮ. ਕਰਮਜੀਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਤਰਨਤਾਰਨ

ਦੇਸ਼ ਦੀ 8ਵੀਂ ਜਨਗਣਨਾ ਨੂੰ ਸਫਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਡੀ.ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)-ਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਵਿਖੇ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪੁਲਿਸ ਤਸ਼ੱਦਦ ਦੌਰਾਨ ਮਾਰੇ ਗਏ ਪੁੱਤਰ ਦੇ ਇਨਸਾਫ਼ ਲਈ ਸੰਘਰਸ਼ ਕਰਦੀ ਮਾਂ ਨੇ ਵੀ ਤਿਆਗੇ ਪ੍ਰਾਣ

ਤਰਨ ਤਰਨ, 12 ਫਰਵਰੀ (ਹਰਿੰਦਰ ਸਿੰਘ)-22 ਦਸੰਬਰ 2001 ਨੂੰ ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਨਾਕੇ ਜਾਮਾਰਾਏ 'ਤੇ ਪੁਲਿਸ ਕਰਮਚਾਰੀਆਂ ਵਲੋਂ ਤਸ਼ੱਦਦ ਕਰਨ ਨਾਲ ਮਾਰੇ ਗਏ ਨੌਵੀਂ ਕਲਾਸ ਦੇ ਵਿਦਿਆਰਥੀ ਪ੍ਰਦੀਪ ਸਿੰਘ ਲਈ ਇਨਸਾਫ਼ ਲਈ ਜੱਦੋ-ਜਹਿਦ ਕਰ ਰਹੀ ਉਸ ਦੀ ਮਾਤਾ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਕਾਰਜ ਸਿੰਘ ਕੈਂਰੋ ਅਤੇ ਨਰਿੰਦਰ ਸਿੰਘ ਨੂਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਜਨ. ਸਕੱਤਰ ਬਲਕਾਰ ਵਲਟੋਹਾ ਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਸਰਕਾਰੀ ਸਕੂਲ ਲੜਕੇ ਪੱਟੀ 'ਚ ਸਾਮਾਨ ਚੋਰੀ

ਪੱਟੀ, 12 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੱਟੀ ਵਿਚੋਂ ਸਾਮਾਨ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਸਕੂਲ਼ ਪਿ੍ੰ: ਗੁਰਬਚਨ ਸਿੰਘ ਲਾਲੀ ਤੇ ਸਕੂਲ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਬੇਰੋਜ਼ਗਾਰੀ ਘਟਾਉਣ ਲਈ ਮੁਫ਼ਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ 'ਚ ਦਾਖ਼ਲੇ ਸ਼ੁਰੂ-ਡਿਪਟੀ ਕਮਿਸ਼ਨਰ

ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਵਿਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ (ਪੀ.ਐੱਸ.ਡੀ.ਐੱਮ.) ਵਲੋਂ ਗਰੀਬ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫ਼ਤ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

3 ਬੱਚਿਆਂ ਦੀ ਵਿਧਵਾ ਮਾਂ ਨੇ ਗੁਆਂਢੀ 'ਤੇ ਲਗਾਏ ਜਬਰ-ਜਨਾਹ ਦੇ ਦੋਸ਼

ਭਿੱਖੀਵਿੰਡ, 12 ਫਰਵਰੀ (ਬੌਬੀ)-ਪੁਲਿਸ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਇਕ 30 ਸਾਲਾ 3 ਬੱਚਿਆਂ ਦੀ ਮਾਂ ਨਾਲ ਹੋਏ ਜ਼ਬਰ ਜ਼ਨਾਹ ਦੇ 4 ਦਿਨ ਬੀਤ ਜਾਣ 'ਤੇ ਪੁਲਿਸ ਵਲੋਂ ਨਾ ਤਾਂ ਮਾਮਲਾ ਦਰਜ ਕੀਤਾ ਗਿਆ ਅਤੇ ਨਾ ਹੀ ਪੀੜਤਾਂ ਦਾ ਮੈਡੀਕਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਘਰ ਦੇ ਮੇਨ ਗੇਟ ਦਾ ਤਾਲਾ ਤੋੜ ਕੇ ਦਿਨ ਦਿਹਾੜੇ ਕੀਤੀ ਚੋਰੀ

ਅਮਰਕੋਟ, 12 ਫਰਵਰੀ (ਗੁਰਚਰਨ ਸਿੰਘ ਭੱਟੀ)-ਸਥਾਨਕ ਕਸਬਾ ਦੇ ਵਲਟੋਹਾ ਰੋਡ ਮੰਦਰ ਵਾਲੀ ਗਲੀ ਵਿਚ ਦਿਨ ਦਿਹਾੜੇ ਦੁਪਹਿਰ ਦੇ ਕੋਈ ਤਿੰਨ ਵਜੇ ਦੇ ਕਰੀਬ ਚੋਰਾਂ ਵਲੋਂ ਇਕ ਘਰ ਦੇ ਮੇਨ ਗੇਟ ਦਾ ਤਾਲਾ ਤੋੜ ਕੇ ਕਮਰੇ 'ਚ ਪਈ ਅਲਮਾਰੀ ਦਾ ਦਰਵਾਜਾ ਤੋੜ ਕੇ ਉਸ ਵਿਚੋਂ ਵੀਹ ਹਜ਼ਾਰ ...

ਪੂਰੀ ਖ਼ਬਰ »

ਕੁਦਰਤੀ ਸਰੋਤਾਂ ਦੀ ਸਲਾਮਤੀ ਲਈ ਦਾਲਾਂ ਹੇਠ ਰਕਬਾ ਲਿਆਓ-ਮੁੱਖ ਖੇਤੀਬਾੜੀ ਅਫ਼ਸਰ

ਪੱਟੀ, 12 ਫਰਵਰੀ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਸਮੇਂ ਦੀ ਲੋੜ ਮੁਤਾਬਿਕ ਕੁਦਰਤ ਪੱਖੀ ਫਸਲਾਂ ਅਤੇ ਤਕਨੀਕਾਂ ਨੂੰ ਅਪਨਾਉਣ ਸਬੰਧੀ ਉਤਸ਼ਾਹਿਤ ਕਰਨ ਹਿੱਤ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਿੰਦਰਜੀਤ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 12 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਘਰੋਂ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਹਰੀਕੇ ਵਿਖੇ ਹਰੀਕੇ ਦੇ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਦੇ ਐੱਸ.ਆਈ. ਮਨਮੋਹਨ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 12 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਸਾਹਿਬ ਦੇ ਐੱਸ.ਆਈ. ਸੋਨੇ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਨਿਰਮਾਣ ਅਧੀਨ ਕੇਂਦਰੀ ਜੇਲ੍ਹ ਦਾ ਨਿਰੀਖਣ ਕਰਨ ਪਹੁੰਚੇ ਪਿ੍ੰਸੀਪਲ ਸੈਕਟਰੀ ਤੇ ਏ.ਡੀ.ਜੀ.ਪੀ. ਜੇਲ੍ਹ

ਗੋਇੰਦਵਾਲ ਸਾਹਿਬ, 12 ਫਰਵਰੀ (ਸਕੱਤਰ ਸਿੰਘ ਅਟਵਾਲ)¸ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਨਿਰਮਾਣ ਅਧੀਨ ਕੇਂਦਰੀ ਜੇਲ੍ਹ ਦਾ ਨਿਰੀਖਣ ਕਰਨ ਲਈ ਏ.ਡੀ.ਜੀ.ਪੀ. ਜੇਲ੍ਹ ਪ੍ਰਵੀਨ ਕੁਮਾਰ ਸਿਨਹਾ ਅਤੇ ਪਿ੍ੰਸੀਪਲ ਸੈਕਟਰੀ ਜੇਲ੍ਹ ਆਰ ਵੈਂਕਟਰਤਨਾਮ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਜਲਦੀ ਆਜ਼ਾਦ ਹੋਣਗੇ ਬਾਦਲਾਂ ਦੇ ਕਬਜ਼ੇ 'ਚੋਂ ਅਕਾਲੀ ਦਲ ਤੇ ਐੱਸ.ਜੀ.ਪੀ.ਸੀ

ਖਡੂਰ ਸਾਹਿਬ, 12 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਸਿੱਖ ਕੌਮ ਦੇ ਹਿੱਤਾਂ ਲਈ ਕੁਰਬਾਨੀਆਂ ਭਰੇ ਅਕਾਲੀ ਦਲ ਅਤੇ ਐੱਸ.ਜੀ.ਪੀ.ਸੀ. ਨੂੰ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਿੱਖ ਕੌਮ ਦਾ ਘਾਣ ਕਰਕੇ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਹੇ ਹਨ | ਇਸ ਲਈ ਅਕਾਲੀ ਦਲ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਬਾਬਾ ਮਹਿਤਾ ਕਾਲੂ ਜੀ ਸੇਵਾ ਸੁਸਾਇਟੀ ਦੀ ਹੋਈ ਚੋਣ

ਫਤਿਆਬਾਦ, 12 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਿਚ ਰਾਤ-ਦਿਨ ਯੋਗਦਾਨ ਪਾ ਰਹੀ ਬਾਬਾ ਮਹਿਤਾ ਕਾਲੂ ਜੀ ਸੇਵਾ ਸੁਸਾਇਟੀ ਦੀ ਚੋਣ ਦੋ ਸਾਲਾਂ ਤੋਂ ਬਾਅਦ ...

ਪੂਰੀ ਖ਼ਬਰ »

-ਮਾਮਲਾ ਖਡੂਰ ਸਾਹਿਬ ਹਸਪਤਾਲ 'ਚੋਂ ਨਵੀਂ ਐਾਬੂਲੈਂਸ ਤਰਨ ਤਾਰਨ ਲੈ ਜਾਣ ਦਾ- ਇਲਾਕੇ ਦੇ ਲੋਕਾਂ ਨੇ ਕਿਹਾ ਕਿ ਐਾਬੂਲੈਂਸ ਮੁੜ ਹਸਪਤਾਲ ਭੇਜੀ ਜਾਵੇ

ਖਡੂਰ ਸਾਹਿਬ, 12 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਕੇਂਦਰ ਦੀ ਪਿਛਲੀ ਸਰਕਾਰ 'ਚ ਸੰਸਦ ਮੈਂਬਰ ਰਹੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸਬ-ਡਵੀਜਨਲ ਹਸਪਤਾਲ ਖਡੂਰ ਸਾਹਿਬ ਨੂੰ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਐੱਮ.ਪੀ. ਕੋਟੇ ਵਿਚੋਂ ਮਾਰਚ 2018 ਵਿਚ ਇਕ ਨਵੀਂ ...

ਪੂਰੀ ਖ਼ਬਰ »

ਡਿੰਪਾ ਵਲੋਂ ਪੰਜਾਬ ਲਈ ਵੱਖਰੇ ਪੈਕੇਜ ਦੀ ਮੰਗ ਨਾਲ ਹਰ ਵਰਗ ਖੁਸ਼-ਸ਼ਾਹ

ਮੀਆਂਵਿੰਡ, 12 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਵਿੱਤ ਮੰਤਰੀ ਸੀਤਾਰਮਨ ਨਾਲ ਮੁਲਾਕਾਤ ਕਰਕੇ ਪੰਜਾਬ ਲਈ ਵੱਖਰੇ ਵਿਸ਼ੇਸ਼ ਪੈਕਜ ਦੀ ਮੰਗ ਨਾਲ ਪੰਜਾਬ ਦਾ ਹਰ ਵਰਗ ਖੁਸ਼ ਹੈ | ਇਹ ਸ਼ਬਦ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਦਿਵਸ ਮੌਕੇ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਵਿਧਾਇਕ ਗਿੱਲ ਵਲੋਂ ਮੰਦਰ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਹਰੀਕੇ ਪੱਤਣ, 12 ਫਰਵਰੀ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਸ੍ਰੀ ਦੁਰਗਾ ਮੰਦਰ ਵਿਖੇ ਮੂੂਰਤੀ ਸਥਾਪਨਾ ਦਿਵਸ ਮੌਕੇ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ | ਇਸ ਮੌਕੇ ਪੂਜਾ ਅਰਚਨਾ ਤੋਂ ਬਾਅਦ ਮਹਾਂਮਾਈ ...

ਪੂਰੀ ਖ਼ਬਰ »

ਕੇਜਰੀਵਾਲ ਦੀ ਸ਼ਾਨਦਾਰ ਜਿੱਤ 'ਤੇ ਵਰਕਰਾਂ ਨੇ ਵੰਡੇ ਲੱਡੂ

ਗੋਇੰਦਵਾਲ ਸਾਹਿਬ, 12 ਫਰਵਰੀ (ਸਕੱਤਰ ਸਿੰਘ ਅਟਵਾਲ)¸ਇਤਿਹਾਸਕ ਨਗਰੀ ਗੋਇੰਦਵਾਲ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਵਲੋਂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਦਿੱਲੀ ਵਿਚ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ | ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

'ਆਪ' ਦੀ ਹੋਈ ਵੱਡੀ ਜਿੱਤ 'ਤੇ ਡਾ. ਕਸ਼ਮੀਰ ਸਿੰਘ ਦੀ ਅਗਵਾਈ ਹੇਠ ਵਰਕਰਾਂ ਨੇ ਖੁਸ਼ੀ ਮਨਾਈ

ਝਬਾਲ, 12 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੱਡੀ ਜਿੱਤ ਪ੍ਰਾਪਤ ਕਰਕੇ ਸੱਤਾ 'ਚ ਦੁਬਾਰਾ ਆਈ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਤਰਨ ਤਾਰਨ ਤੋਂ ਆਪ ਦੇ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਜ਼ੀਫੇ ਪ੍ਰਾਪਤ ਕੀਤੇ

ਝਬਾਲ, 12 ਫਰਵਰੀ (ਸਰਬਜੀਤ ਸਿੰਘ)¸ਚੀਫ਼ ਖ਼ਾਲਸਾ ਦੀਵਾਨ ਦੀ ਯੋਗ ਰਹਿਨਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀ ਜਿੱਥੇ ਹਰੇਕ ਖੇਤਰ ਵਿਚ ਮੱਲਾਂ ਮਾਰ ਰਹੇ ਹਨ, ਉੱਥੇ ਧਾਰਮਿਕ ਗਤੀਵਿਧੀਆਂ ਵਿਚ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਪਿੰਡਾਂ ਨੂੰ ਫੰਡਾਂ ਦੀ ਘਾਟ ਨਹੀਂ ਅਉਣ ਦਿੱਤੀ ਜਾਵੇਗੀ- ਭੁੱਲਰ

ਅਮਰਕੋਟ, 12 ਫਰਵਰੀ (ਗੁਰਚਰਨ ਸਿੰਘ ਭੱਟੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਗਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ...

ਪੂਰੀ ਖ਼ਬਰ »

ਪਿੰਡ ਲੌਹਕਾ ਵਿਖੇ ਭਾਈ ਮੰਝ ਜੀ ਦਾ ਸਾਲਾਨਾ ਮੇਲਾ 16 ਨੂੰ

ਪੱਟੀ, 12 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਲੌਹਕਾ ਵਿਖੇ ਨਗਰ ਨਿਵਾਸੀਆਂ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਭਾਈ ਮੰਝ ਸਾਹਿਬ ਜੀ ਦਾ ਸਾਲਾਨਾ ਮੇਲਾ ਗੁਰਦੁਆਰਾ ਸਾਹਿਬ ਵਿਖੇ 16 ਫਰਵਰੀ ਨੂੰ ਬੜੀ ...

ਪੂਰੀ ਖ਼ਬਰ »

ਮੰਨਾ ਨੂੰ ਹਲਕੇ ਦੀ ਜ਼ਿੰਮੇਵਾਰੀ ਮਿਲਣ ਨਾਲ ਹਲਕੇ 'ਚ ਖੁਸ਼ੀ ਦੀ ਲਹਿਰ-ਸਾਬਕਾ ਸਰਪੰਚ

ਮੀਆਂਵਿੰਡ, 12 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੀ ਜਿੰਮੇਵਾਰੀ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਮਿਲਣ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਹੈ | ਇਹ ਸ਼ਬਦ ਪਿੰਡ ਸੁਧਾਰ ਦੇ ਸਾਬਕਾ ਸਰਪੰਚ ਸੁਖਦੇਵ ਸਿੰਘ ਨੇ ਆਪਣੇ ਪਿੰਡ ਦੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਾੜੀ ਕੰਬੋਕੇ 'ਚ ਧਾਰਮਿਕ ਮੁਕਾਬਲੇ

ਖਾਲੜਾ, 12 ਫਰਵਰੀ (ਜੱਜਪਾਲ ਸਿੰਘ ਜੱਜ)-ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਗੁਰਮਤਿ ਪ੍ਰਚਾਰ ਕੇਂਦਰ ਡੱਲ (ਤਰਨ ਤਾਰਨ) ਵਲੋਂ ਗੁਰਦੁਆਰਾ ਢਾਬ ਸਾਹਿਬ ਸ਼ਹੀਦ ਭਾਈ ਸੁੱਖਾ ਸਿੰਘ ਪਿੰਡ ਮਾੜੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਿਖੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਪੱਟੀ, 12 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਲੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਵਿਚ ਐੱਸ.ਬੀ.ਐੱਸ. ਸੰਸਥਾ ਦੇ ਚੇਅਰਮੈਨ ਬਾਊ ਰਾਮ ਇਕਬਾਲ ਸ਼ਰਮਾ ਮੁੱਖ ...

ਪੂਰੀ ਖ਼ਬਰ »

'ਆਪ' ਦੀ ਹੋਈ ਜਿੱਤ 'ਤੇ ਪੱਟੀ ਦੇ ਬਾਜ਼ਾਰਾਂ 'ਚ ਵੱਜੇ ਢੋਲ

ਪੱਟੀ, 12 ਫਰਵਰੀ (ਅਵਤਾਰ ਸਿੰਘ ਖਹਿਰਾ)¸ਆਪ ਪਾਰਟੀ ਦੀ ਦਿੱਲੀ ਵਿਚ ਹੋਈ ਜਿੱਤ 'ਤੇ ਹਲਕਾ ਪੱਟੀ ਦੇ ਪਿੰਡਾਂ ਤੇ ਸ਼ਹਿਰਾਂ ਅੰਦਰ ਵੀ ਹਲਕੇ ਦੇ ਨਿਵਾਸੀਆਂ ਨੇ ਰਣਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਢੋਲ ਵਜਾ ਕੇ ਤੇ ਲੱਡੂ ਵੰਡ ਕੇ ਖ਼ੁਸ਼ੀ ਦੇ ਜਸ਼ਨ ਮਨਾਏ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਹਸਪਤਾਲ ਵਿਖੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ

ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)-ਪਿਛਲੇ ਦਿਨੀਂ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਦੌਰਾਨ ਜ਼ਖਮੀ ਹੋਏ ਨੌਜਵਾਨ ਜੋ ਕਿ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨਤਾਰਨ ਵਿਖੇ ਦਾਖ਼ਲ ਹਨ, ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਸਾਬਕਾ ਵਿਧਾਇਕ ਅਤੇ ਅਕਾਲੀ ਦਲ ...

ਪੂਰੀ ਖ਼ਬਰ »

ਟਰੱਸਟ ਵਲੋਂ ਫ੍ਰੀ ਕੰਪਿਊਟਰ ਤੇ ਫ੍ਰੀ ਸਿਲਾਈ ਸੈਂਟਰ ਖੋਲੇ੍ਹ ਜਾਣਗੇ- ਪਿ੍ੰਸ ਧੁੰਨਾ

ਪੱਟੀ, 12 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਐੱਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲੇ੍ਹ ਵਿਚ ਸਮਾਜ ਸੇਵਾ ਦੇ ਅਨੇਕਾਂ ਕਾਰਜ ਚੱਲ ਰਹੇ ਹਨ | ਇਸ ਲੜੀ ਤਹਿਤ ਪੱਟੀ ਸ਼ਹਿਰ ਵਿਖੇ ਨੌਜਵਾਨਾਂ ਵਰਗ ਨੂੰ ਸਿੱਖਿਅਤ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੇ 22 ਨੂੰ ਖਡੂਰ ਸਾਹਿਬ ਵਿਖੇ ਪੁੱਜਣ 'ਤੇ ਭਰਵੇਂ ਸਵਾਗਤ ਦੀਆਂ ਤਿਆਰੀਆਂ ਜ਼ੋਰਾਂ 'ਤੇ

ਖਡੂਰ ਸਾਹਿਬ , 12 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550 ਸਾਲਾ ਨੂੰ ਸਮਰਪਿਤ ਨਿਰੋਲ ਸੇਵਾ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਐੱਸ.ਜੀ.ਪੀ.ਸੀ. ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਸਜਾਏ ...

ਪੂਰੀ ਖ਼ਬਰ »

ਵਿੰਗ ਕਮਾਂਡਰ ਮਨੋਜ ਮੈਨਨ ਨੇ ਸਰਕਾਰੀ ਸਕੂਲ ਪੰਡੋਰੀ ਗੋਲਾ ਦੇ ਵਿਦਿਆਰਥੀਆਂ ਨੂੰ ਭਰਤੀ ਹੋਣ ਲਈ ਕੀਤਾ ਪ੍ਰੇਰਿਤ

ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ, ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਅਧੀਨ ਸਰਕਾਰੀ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਭਾਰਤੀ ਹਵਾਈ ਫ਼ੌਜ ਵਿਚ ਬਤੌਰ ਹਵਾਈ ਸੈਨਿਕ ਭਰਤੀ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਤੇ ਗੁਰੂ ਦੀ ਗੋਲਕ ਦੀ ਲੁੱਟ ਨੂੰ ਬਚਾਉਣ ਲਈ ਹਰੇਕ ਕੁਰਬਾਨੀ ਲਈ ਤਿਆਰ ਹਾਂ- ਜਥੇ. ਬ੍ਰਹਮਪੁਰਾ

ਫਤਿਆਬਾਦ, 12 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਸੰਭਾਲਣ ਵੇਲੇ ਤੋਂ ਹੀ ਸ੍ਰੀ ਅਕਾਲ ਤਖਤ ਦੀ ਮਾਣ ਮਰਿਆਦਾ ਨੂੰ ਮਿੱਟੀ ਵਿਚ ਮਿਲਾ ਦਿੱਤਾ ਗਿਆ ਹੈ ਅਤੇ ਜਥੇਦਾਰ ਨੂੰ ਇਕ ਕਲਰਕ ਵਾਂਗ ਘਰ ਬੁਲਾ ਕੇ ਹੁਕਮ ...

ਪੂਰੀ ਖ਼ਬਰ »

ਬਾਬਾ ਬੁੱਢਾ ਕਾਲਜ ਬੀੜ੍ਹ ਸਾਹਿਬ ਵਿਖੇ ਡੀ-ਵਾਰਮਿੰਗ ਡੇਅ ਮਨਾਇਆ

ਝਬਾਲ, 12 ਫਰਵਰੀ (ਸਰਬਜੀਤ ਸਿੰਘ)-ਬਾਬਾ ਬੁੱਢਾ ਕਾਲਜ ਬੀੜ੍ਹ ਸਾਹਿਬ ਵਿਖੇ ਡੀ-ਵਾਰਮਿੰਗ ਡੇ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਡਾ. ਪ੍ਰਭਜੀਤ ਕੌਰ, ਅਨੁਤੇਜ ਤੇ ਸਹਾਇਕ ਸਟਾਫ਼ ਆਪਣੀ ਟੀਮ ਨਾਲ ਪਹੁੰਚੇ | ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ...

ਪੂਰੀ ਖ਼ਬਰ »

ਐੱਸ.ਜੀ.ਪੀ.ਸੀ. ਵਲੋਂ ਲੋੜਵੰਦ ਦੇ ਇਲਾਜ ਲਈ 10 ਹਜ਼ਾਰ ਦੀ ਮਾਲੀ ਮਦਦ

ਪੱਟੀ, 12 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਲਈ ਹਰ ਸੰਭਵ ਯਤਨ ਅਤੇ ਹਮੇਸ਼ਾਂ ਹੀ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ | ਇਸੇ ਤਹਿਤ ਹੀ ਅੱਜ ਗੁਰਮੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 12 ਫਰਵਰੀ (ਪਰਮਜੀਤ ਜੋਸ਼ੀ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਗੁਰਦੇਵ ਸਿੰਘ ਸੰਧੂ ਚੇਅਰਮੈਨ ਦੀ ਸਰਪ੍ਰੱਸਤੀ ਹੇਠ ਹੋਈ | ਮੀਟਿੰਗ ਦੌਰਾਨ ਬੀਤੇ ਦਿਨੀ ਨਗਰ ਕੀਰਤਨ ਦੌਰਾਨ ਅਚਾਨਕ ਹੋਏ ਧਮਾਕੇ ਵਿਚ ਮਾਰੇ ...

ਪੂਰੀ ਖ਼ਬਰ »

ਜਗਤਪੁਰਾ ਵਿਖੇ ਲੋੜਵੰਦਾਂ ਨੂੰ ਕਣਕ ਦੇਣ ਲਈ ਪੰਚਾਇਤ ਨੇ ਵੰਡੀਆਂ ਪਰਚੀਆਂ

ਝਬਾਲ, 12 ਫਰਵਰੀ (ਸਰਬਜੀਤ ਸਿੰਘ)-ਲੋੜਵੰਦ ਪਰਿਵਾਰਾਂ ਨੂੰ ਸਸਤੀ ਕਣਕ ਦੇਣ ਲਈ ਤਰਨ ਤਾਰਨ ਹਲਕੇ ਦੀ ਗ੍ਰਾਮ ਪੰਾਚਾਇਤ ਜਗਤਪੁਰਾ ਵਿਖੇ ਸਰਪੰਚ ਗੁਰਪਾਲ ਸਿੰਘ ਜਗਤਪੁਰਾ ਦੀ ਅਗਵਾਈ ਹੇਠ ਪੰਚਾਇਤ ਵਲੋਂ ਪਰਚੀਆਂ ਵੰਡੀਆਂ ਗਈਆਂ ਤੇ ਪਿੰਡ ਦੇ ਹੋਰ ਵਿਕਾਸ ਕਾਰਜਾਂ ਬਾਰੇ ...

ਪੂਰੀ ਖ਼ਬਰ »

ਜਗਤਪੁਰਾ ਵਿਖੇ ਲੋੜਵੰਦਾਂ ਨੂੰ ਕਣਕ ਦੇਣ ਲਈ ਪੰਚਾਇਤ ਨੇ ਵੰਡੀਆਂ ਪਰਚੀਆਂ

ਝਬਾਲ, 12 ਫਰਵਰੀ (ਸਰਬਜੀਤ ਸਿੰਘ)-ਲੋੜਵੰਦ ਪਰਿਵਾਰਾਂ ਨੂੰ ਸਸਤੀ ਕਣਕ ਦੇਣ ਲਈ ਤਰਨ ਤਾਰਨ ਹਲਕੇ ਦੀ ਗ੍ਰਾਮ ਪੰਾਚਾਇਤ ਜਗਤਪੁਰਾ ਵਿਖੇ ਸਰਪੰਚ ਗੁਰਪਾਲ ਸਿੰਘ ਜਗਤਪੁਰਾ ਦੀ ਅਗਵਾਈ ਹੇਠ ਪੰਚਾਇਤ ਵਲੋਂ ਪਰਚੀਆਂ ਵੰਡੀਆਂ ਗਈਆਂ ਤੇ ਪਿੰਡ ਦੇ ਹੋਰ ਵਿਕਾਸ ਕਾਰਜਾਂ ਬਾਰੇ ...

ਪੂਰੀ ਖ਼ਬਰ »

ਸੁਸਾਇਟੀ ਮੈਂਬਰਾਂ ਵਲੋਂ ਸਾਲਾਨਾ ਕੀਰਤਨ ਦਰਬਾਰ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ

ਪੱਟੀ, 12 ਫਰਵਰੀ (ਅਵਤਾਰ ਸਿੰਘ ਖਹਿਰਾ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਦੀ ਅਹਿਮ ਮੀਟਿੰਗ ਗੁਰਦੁਆਰਾ ਬਾਬਾ ਰਿਖੀ ਜੀ ਵਿਖੇ ਕੀਤੀ ਗਈ, ਜਿਸ ਵਿਚ ਸਮੂਹ ਸੁਸਾਇਟੀ ਮੈਂਬਰਾਂ ਨੇ ਸ਼ਿਰਕਤ ਕੀਤੀ | ਇਸ ਮੀਟਿੰਗ ਵਿਚ ਸਾਲਾਨਾ ਕੀਰਤਨ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਆਫ਼ ਪੰਜਾਬ ਦੀ ਮੀਟਿੰਗ

ਝਬਾਲ, 12 ਫਰਵਰੀ (ਸੁਖਦੇਵ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਆਫ ਪੰਜਾਬ ਦੀ ਬਲਾਕ ਝਬਾਲ ਦੀ ਮੀਟਿੰਗ ਦੀਵਾਨ ਹਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਹੋਈ | ਮੀਟਿੰਗ ਵਿਚ ਡਾ. ਉਜਾਗਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਕੈਪਟਨ ਦੇ ਓ. ਐੱਸ. ਡੀ. ਸੰਦੀਪ ਸਿੰਘ ਬਾਵਾ ਸੰਧੂ ਵਲੋਂ ਬਾਬਾ ਸੇਵਾ ਸਿੰਘ ਨਾਲ ਮੁਲਾਕਾਤ

ਖਡੂਰ ਸਾਹਿਬ, 12 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਕੁਝ ਦਿਨਾਂ ਤੋਂ ਹਲਕਾ ਖਡੂਰ ਸਾਹਿਬ ਦੇ ਲੋਕਾਂ ਵਿਚ ਵਿਚਰ ਰਹੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਸੰਦੀਪ ਸਿੰਘ ਬਾਵਾ ਸੰਧੂ ਕਾਰ ਸੇਵਾ ਖਡੂਰ ਸਾਹਿਬ ਵਿਖੇ ਬਾਬਾ ਸੇਵਾ ਸਿੰਘ ਨਾਲ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਖੁਵਾਸਪੁਰ ਵਿਖੇ ਬੱਚਿਆਂ ਦੇ ਬੈਠਣ ਵਾਸਤੇ ਗੱਦੇ ਤੇ ਕਿੱਟਾਂ ਵੰਡੀਆਂ

ਫਤਿਆਬਾਦ, 12 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਨੇੜਲੇ ਪਿੰਡ ਖੁਵਾਸਪੁਰ ਦੇ ਆਂਗਣਵਾੜੀ ਸੈਂਟਰ ਵਿਖੇ ਦਲਜੀਤ ਸਿੰਘ ਤੇ ਮੋਹਨਜੀਤ ਕੌਰ ਵਲੋਂ ਆਪਣੀ ਕਮਾਈ ਦੇ ਦੱਸਵੰਧ ਵਿਚੋਂ ਬੱਚਿਆਂ ਨੂੰ ਬੈਠਣ ਵਾਸਤੇ ਗੱਦੇ ਤੇ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਦਾਨੀ ਸੱਜਣ ...

ਪੂਰੀ ਖ਼ਬਰ »

ਫਤਿਆਬਾਦ ਦੇ ਗਰਲਜ਼ ਸਕੂਲ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਕਰਵਾਇਆ

ਫਤਿਆਬਾ, 12 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਸਥਿਤ ਸ਼ਹੀਦ ਰਾਜਪਾਲ ਮਹਾਸ਼ਾ ਸੀ.ਸੈ. ਸਕੂਲ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਟੀ ਬਚਾਉ, ਬੇਟੀ ਪੜ੍ਹਾਓ ਮਿਸ਼ਨ ਤਹਿਤ ਪ੍ਰੋਗਰਾਮ ਦਾ ਆਯੋਜਨ ...

ਪੂਰੀ ਖ਼ਬਰ »

ਮੰਦਰ ਗਊਆਂ ਵਾਲਾ ਵਿਖੇ ਮੂਰਤੀਆਂ ਸਥਾਪਿਤ ਕੀਤੀਆਂ

ਖੇਮਕਰਨ, 12 ਫਰਵਰੀ (ਰਾਕੇਸ਼ ਬਿੱਲਾ)-ਸਥਾਨਕ ਮੰਦਰ ਸ੍ਰੀ ਮਹਾਂਬਲੀ (ਗਊਆਂ ਵਾਲਾ) ਵਿਖੇ ਭਗਤਾਂ ਵਲੋਂ ਭਗਵਾਨ ਸ਼ਿਵ ਸ਼ੰਕਰ ਤੇ ਭਗਵਾਨ ਸ਼ਨੀਦੇਵ ਦੀਆਂ ਰਾਜਸਥਾਨ ਤੋਂ ਲਿਆਂਦੀਆਂ ਸ਼ਾਨਦਾਰ ਮੂਰਤੀਆਂ ਦੀ ਵਿਧੀਪੂਰਵਕ ਤਰੀਕੇ ਨਾਲ ਸਥਾਪਨਾ ਕੀਤੀ ਗਈ | ਪਹਿਲਾਂ ...

ਪੂਰੀ ਖ਼ਬਰ »

ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂਆਂ ਨਾਲ ਕਿਸਾਨ ਅਤੇ ਰਾਹਗੀਰ ਪ੍ਰੇਸ਼ਾਨ

ਭਿੱਖੀਵਿੰਡ, 12 ਫਰਵਰੀ (ਬੌਬੀ)-ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂ ਜਿਥੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਕਰਦੇ ਹਨ, ਉਸ ਦੇ ਨਾਲ ਹੀ ਹਨੇਰੇ ਸਵੇਰੇ ਸੜਕਾਂ 'ਤੇ ਚੱਲਦੇ ਵਾਹਨਾਂ ਨਾਲ ਇਨ੍ਹਾਂ ਆਵਾਰਾ ਪਸ਼ੂਆਂ ਦੇ ਟਕਰਾਉਣ ਨਾਲ ਕੀਮਤੀ ਜਾਨਾਂ ਦਾ ਵੀ ਨੁਕਸਾਨ ਹੁੰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਿਲਬਾਗਸਿੰਘ ਕਾਜੀਚੱਕ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਭਿੱਖੀਵਿੰਡ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੜਕਾਂ 'ਤੇ ਫਿਰਦੇ ਇਹ ਆਵਾਰਾ ਪਸ਼ੂ ਅੱਜ ਵੱਡੀ ਸਮੱਸਿਆ ਬਣੇ ਹੋਏ ਹਨ, ਜਿਸ ਨੂੰ ਹੱਲ ਕਰਨ ਲਈ ਕੋਈ ਵੀ ਪ੍ਰ੍ਰਸ਼ਾਸਨਿਕ ਅਧਿਕਾਰੀ ਗੰਭੀਰ ਨਜ਼ਰ ਨਹੀਂ ਆਉਂਦਾ, ਜਿਸ ਕਾਰਨ ਆਮ ਰਾਹਗੀਰਾਂ ਨੂੰ ਜਿਥੇ ਆਪਣੀਆਂ ਕੀਮਤੀ ਜਾਨਾਂ ਗਵਾਉਣੀਆਂ ਪੈ ਰਹੀਆਂ ਹਨ | ਇਸ ਦੇ ਨਾਲ ਹੀ ਵਾਹਨਾਂ ਦਾ ਵੀ ਲੱਖਾਂ ਦਾ ਨੁਕਸਾਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਨਵਾਂ ਗਊ ਸੈੱਸ ਲਗਾਇਆ ਸੀ, ਇਸ ਨਾਲ ਕਰੋੜਾਂ ਰੁਪਏ ਸਰਕਾਰੀ ਖ਼ਜ਼ਾਨੇ ਵਿਚ ਜਾ ਰਿਹਾ ਹੈ, ਪਰ ਸਰਕਾਰ ਇਹ ਪੈਸੇ ਆਵਾਰਾ ਪਸ਼ੂਆਂ 'ਤੇ ਖਰਚ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸਨ ਨੇ ਜਲਦੀ ਹੀ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੋਈ ਠੋਸ ਉਪਰਾਲੇ ਨਾ ਕੀਤੇ ਤਾਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਹੋਵੇਗੀ, ਜਿਸ ਦੀ ਸਾਰੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ |

ਖ਼ਬਰ ਸ਼ੇਅਰ ਕਰੋ

 

ਆੜ੍ਹਤੀਆਂ ਨੂੰ ਉਨ੍ਹਾਂ ਦੀ ਦਾਮੀ ਦੇਣ ਲਈ ਕੈਪਟਨ ਸਰਕਾਰ ਜਲੀਲ ਕਰ ਰਹੀ ਹੈ-ਬੱਬੂ ਮਾੜੀਮੇਘਾ

ਖਾਲੜਾ, 12 ਫਰਵਰੀ (ਜੱਜਪਾਲ ਸਿੰਘ ਜੱਜ)-ਆੜ੍ਹਤੀਆਂ ਵਲੋਂ 2019 ਵਿਚ ਤੋਲੇ ਝੋਨੇ ਦੀ ਦਾਮੀ ਲੈਣ ਲਈ ਆੜ੍ਹਤੀਆਂ ਨੂੰ ਪੋਰਟਲ 'ਤੇ ਇੰਦਰਾਜ ਚੜ੍ਹਾਉਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਆੜ੍ਹਤੀਆਂ ਨੇ ਪੋਰਟਲ 'ਤੇ ਇੰਦਰਾਜ ਨਹੀਂ ਚੜਾਏ, ਉਨ੍ਹਾਂ ਨੂੰ ਕਰੀਬ ਪੰਜ ...

ਪੂਰੀ ਖ਼ਬਰ »

ਕੋਟ ਮੁਹੰਮਦ ਖਾਂ ਵਿਖੇ ਰਵਿੰਦਰ ਬ੍ਰਹਮਪੁਰਾ ਦੀ ਅਗਵਾਈ ਹੇਠ ਅਕਾਲੀ ਦਲ ਟਕਸਾਲੀ ਦੀ ਮੀਟਿੰਗ

ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)-21 ਫਰਵਰੀ ਨੂੰ ਪਿੰਡ ਠੱਠੀਆਂ ਮਹੰਤਾ ਵਿਖੇ ਅਕਾਲੀ ਦਲ ਟਕਸਾਲੀ ਦੀ ਹੋ ਰਹੀ ਕਾਨਫਰੰਸ ਇਤਿਹਾਸਕ ਹੋਵੇਗੀ, ਜੋ ਵਿਰੋਧੀ ਪਾਰਟੀਆਂ ਨੂੰ ਸੋਚਣ ਲਈ ਮਜ਼ਬੂਰ ਕਰ ਦੇਵੇਗੀ | ਇਹ ਸ਼ਬਦ ਅਕਾਲੀ ਦਲ ਟਕਸਾਲੀ ਦੇ ਆਗੂ ਅਤੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਆਪ ਦੀ ਦਿੱਲੀ ਜਿੱਤ ਦੀ ਖੁਸ਼ੀ 'ਚ ਫਤਿਆਬਾਦ ਵਿਖੇ ਲੱਡੂ ਵੰਡੇ

ਫਤਿਆਬਾਦ, 12 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੀ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਕਸਬਾ ਫਤਿਆਬਾਦ ਦੇ ਵਲੰਟੀਅਰਾਂ ਜਿੰਨਾਂ ਵਿਚ ਡਾ. ਪਾਲ ਸਿੰਘ, ਮਾਸਟਰ ਮੱਖਣ ਸਿੰਘ, ਮਾਸਟਰ ਸਵਿੰਦਰ ਸਿੰਘ ਤੇ ਸਾਥੀਆਂ ਵਲੋਂ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਵਿਖੇ ਪਾਣੀ ਤੇ ਪਖਾਨੇ ਦੀ ਸਹੂਲਤ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਸੁਰ ਸਿੰਘ, 12 ਫਰਵਰੀ (ਧਰਮਜੀਤ ਸਿੰਘ)- ਸਥਾਨਕ ਪਾਵਰਕਾਮ ਉੱਪ-ਮੰਡਲ ਦਫ਼ਤਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਅਤੇ ਪਖਾਨੇ ਦੀ ਸਹੂਲਤ ਨਾ ਹੋਣ ਕਾਰਨ 22 ਪਿੰਡਾਂ ਦੇ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖਪਤਕਾਰਾਂ ਨੇ ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX