ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)-ਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਵਿਖੇ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ | ਇਸ ਮੌਕੇ ...
ਤਰਨ ਤਰਨ, 12 ਫਰਵਰੀ (ਹਰਿੰਦਰ ਸਿੰਘ)-22 ਦਸੰਬਰ 2001 ਨੂੰ ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਨਾਕੇ ਜਾਮਾਰਾਏ 'ਤੇ ਪੁਲਿਸ ਕਰਮਚਾਰੀਆਂ ਵਲੋਂ ਤਸ਼ੱਦਦ ਕਰਨ ਨਾਲ ਮਾਰੇ ਗਏ ਨੌਵੀਂ ਕਲਾਸ ਦੇ ਵਿਦਿਆਰਥੀ ਪ੍ਰਦੀਪ ਸਿੰਘ ਲਈ ਇਨਸਾਫ਼ ਲਈ ਜੱਦੋ-ਜਹਿਦ ਕਰ ਰਹੀ ਉਸ ਦੀ ਮਾਤਾ ...
ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਕਾਰਜ ਸਿੰਘ ਕੈਂਰੋ ਅਤੇ ਨਰਿੰਦਰ ਸਿੰਘ ਨੂਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਜਨ. ਸਕੱਤਰ ਬਲਕਾਰ ਵਲਟੋਹਾ ਨੇ ...
ਪੱਟੀ, 12 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੱਟੀ ਵਿਚੋਂ ਸਾਮਾਨ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਸਕੂਲ਼ ਪਿ੍ੰ: ਗੁਰਬਚਨ ਸਿੰਘ ਲਾਲੀ ਤੇ ਸਕੂਲ ਕਮੇਟੀ ਦੇ ਚੇਅਰਮੈਨ ...
ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਵਿਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ (ਪੀ.ਐੱਸ.ਡੀ.ਐੱਮ.) ਵਲੋਂ ਗਰੀਬ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫ਼ਤ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ...
ਭਿੱਖੀਵਿੰਡ, 12 ਫਰਵਰੀ (ਬੌਬੀ)-ਪੁਲਿਸ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਇਕ 30 ਸਾਲਾ 3 ਬੱਚਿਆਂ ਦੀ ਮਾਂ ਨਾਲ ਹੋਏ ਜ਼ਬਰ ਜ਼ਨਾਹ ਦੇ 4 ਦਿਨ ਬੀਤ ਜਾਣ 'ਤੇ ਪੁਲਿਸ ਵਲੋਂ ਨਾ ਤਾਂ ਮਾਮਲਾ ਦਰਜ ਕੀਤਾ ਗਿਆ ਅਤੇ ਨਾ ਹੀ ਪੀੜਤਾਂ ਦਾ ਮੈਡੀਕਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ...
ਅਮਰਕੋਟ, 12 ਫਰਵਰੀ (ਗੁਰਚਰਨ ਸਿੰਘ ਭੱਟੀ)-ਸਥਾਨਕ ਕਸਬਾ ਦੇ ਵਲਟੋਹਾ ਰੋਡ ਮੰਦਰ ਵਾਲੀ ਗਲੀ ਵਿਚ ਦਿਨ ਦਿਹਾੜੇ ਦੁਪਹਿਰ ਦੇ ਕੋਈ ਤਿੰਨ ਵਜੇ ਦੇ ਕਰੀਬ ਚੋਰਾਂ ਵਲੋਂ ਇਕ ਘਰ ਦੇ ਮੇਨ ਗੇਟ ਦਾ ਤਾਲਾ ਤੋੜ ਕੇ ਕਮਰੇ 'ਚ ਪਈ ਅਲਮਾਰੀ ਦਾ ਦਰਵਾਜਾ ਤੋੜ ਕੇ ਉਸ ਵਿਚੋਂ ਵੀਹ ਹਜ਼ਾਰ ...
ਪੱਟੀ, 12 ਫਰਵਰੀ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਸਮੇਂ ਦੀ ਲੋੜ ਮੁਤਾਬਿਕ ਕੁਦਰਤ ਪੱਖੀ ਫਸਲਾਂ ਅਤੇ ਤਕਨੀਕਾਂ ਨੂੰ ਅਪਨਾਉਣ ਸਬੰਧੀ ਉਤਸ਼ਾਹਿਤ ਕਰਨ ਹਿੱਤ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਿੰਦਰਜੀਤ ...
ਤਰਨ ਤਾਰਨ, 12 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਘਰੋਂ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਹਰੀਕੇ ਵਿਖੇ ਹਰੀਕੇ ਦੇ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ...
ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਦੇ ਐੱਸ.ਆਈ. ਮਨਮੋਹਨ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ ...
ਤਰਨ ਤਾਰਨ, 12 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਸਾਹਿਬ ਦੇ ਐੱਸ.ਆਈ. ਸੋਨੇ ਨੇ ਦੱਸਿਆ ਕਿ ਉਨ੍ਹਾਂ ...
ਗੋਇੰਦਵਾਲ ਸਾਹਿਬ, 12 ਫਰਵਰੀ (ਸਕੱਤਰ ਸਿੰਘ ਅਟਵਾਲ)¸ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਨਿਰਮਾਣ ਅਧੀਨ ਕੇਂਦਰੀ ਜੇਲ੍ਹ ਦਾ ਨਿਰੀਖਣ ਕਰਨ ਲਈ ਏ.ਡੀ.ਜੀ.ਪੀ. ਜੇਲ੍ਹ ਪ੍ਰਵੀਨ ਕੁਮਾਰ ਸਿਨਹਾ ਅਤੇ ਪਿ੍ੰਸੀਪਲ ਸੈਕਟਰੀ ਜੇਲ੍ਹ ਆਰ ਵੈਂਕਟਰਤਨਾਮ ਵਿਸ਼ੇਸ਼ ਤੌਰ 'ਤੇ ...
ਖਡੂਰ ਸਾਹਿਬ, 12 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਸਿੱਖ ਕੌਮ ਦੇ ਹਿੱਤਾਂ ਲਈ ਕੁਰਬਾਨੀਆਂ ਭਰੇ ਅਕਾਲੀ ਦਲ ਅਤੇ ਐੱਸ.ਜੀ.ਪੀ.ਸੀ. ਨੂੰ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਿੱਖ ਕੌਮ ਦਾ ਘਾਣ ਕਰਕੇ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਹੇ ਹਨ | ਇਸ ਲਈ ਅਕਾਲੀ ਦਲ ...
ਫਤਿਆਬਾਦ, 12 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਿਚ ਰਾਤ-ਦਿਨ ਯੋਗਦਾਨ ਪਾ ਰਹੀ ਬਾਬਾ ਮਹਿਤਾ ਕਾਲੂ ਜੀ ਸੇਵਾ ਸੁਸਾਇਟੀ ਦੀ ਚੋਣ ਦੋ ਸਾਲਾਂ ਤੋਂ ਬਾਅਦ ...
ਖਡੂਰ ਸਾਹਿਬ, 12 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਕੇਂਦਰ ਦੀ ਪਿਛਲੀ ਸਰਕਾਰ 'ਚ ਸੰਸਦ ਮੈਂਬਰ ਰਹੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸਬ-ਡਵੀਜਨਲ ਹਸਪਤਾਲ ਖਡੂਰ ਸਾਹਿਬ ਨੂੰ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਐੱਮ.ਪੀ. ਕੋਟੇ ਵਿਚੋਂ ਮਾਰਚ 2018 ਵਿਚ ਇਕ ਨਵੀਂ ...
ਮੀਆਂਵਿੰਡ, 12 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਵਿੱਤ ਮੰਤਰੀ ਸੀਤਾਰਮਨ ਨਾਲ ਮੁਲਾਕਾਤ ਕਰਕੇ ਪੰਜਾਬ ਲਈ ਵੱਖਰੇ ਵਿਸ਼ੇਸ਼ ਪੈਕਜ ਦੀ ਮੰਗ ਨਾਲ ਪੰਜਾਬ ਦਾ ਹਰ ਵਰਗ ਖੁਸ਼ ਹੈ | ਇਹ ਸ਼ਬਦ ...
ਵਿਧਾਇਕ ਗਿੱਲ ਵਲੋਂ ਮੰਦਰ ਨੂੰ 2 ਲੱਖ ਰੁਪਏ ਦੇਣ ਦਾ ਐਲਾਨ
ਹਰੀਕੇ ਪੱਤਣ, 12 ਫਰਵਰੀ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਸ੍ਰੀ ਦੁਰਗਾ ਮੰਦਰ ਵਿਖੇ ਮੂੂਰਤੀ ਸਥਾਪਨਾ ਦਿਵਸ ਮੌਕੇ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ | ਇਸ ਮੌਕੇ ਪੂਜਾ ਅਰਚਨਾ ਤੋਂ ਬਾਅਦ ਮਹਾਂਮਾਈ ...
ਗੋਇੰਦਵਾਲ ਸਾਹਿਬ, 12 ਫਰਵਰੀ (ਸਕੱਤਰ ਸਿੰਘ ਅਟਵਾਲ)¸ਇਤਿਹਾਸਕ ਨਗਰੀ ਗੋਇੰਦਵਾਲ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਵਲੋਂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਦਿੱਲੀ ਵਿਚ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ | ਪੱਤਰਕਾਰਾਂ ਨਾਲ ...
ਝਬਾਲ, 12 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੱਡੀ ਜਿੱਤ ਪ੍ਰਾਪਤ ਕਰਕੇ ਸੱਤਾ 'ਚ ਦੁਬਾਰਾ ਆਈ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਤਰਨ ਤਾਰਨ ਤੋਂ ਆਪ ਦੇ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਦੀ ...
ਝਬਾਲ, 12 ਫਰਵਰੀ (ਸਰਬਜੀਤ ਸਿੰਘ)¸ਚੀਫ਼ ਖ਼ਾਲਸਾ ਦੀਵਾਨ ਦੀ ਯੋਗ ਰਹਿਨਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀ ਜਿੱਥੇ ਹਰੇਕ ਖੇਤਰ ਵਿਚ ਮੱਲਾਂ ਮਾਰ ਰਹੇ ਹਨ, ਉੱਥੇ ਧਾਰਮਿਕ ਗਤੀਵਿਧੀਆਂ ਵਿਚ ...
ਅਮਰਕੋਟ, 12 ਫਰਵਰੀ (ਗੁਰਚਰਨ ਸਿੰਘ ਭੱਟੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਗਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ...
ਪੱਟੀ, 12 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਲੌਹਕਾ ਵਿਖੇ ਨਗਰ ਨਿਵਾਸੀਆਂ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਭਾਈ ਮੰਝ ਸਾਹਿਬ ਜੀ ਦਾ ਸਾਲਾਨਾ ਮੇਲਾ ਗੁਰਦੁਆਰਾ ਸਾਹਿਬ ਵਿਖੇ 16 ਫਰਵਰੀ ਨੂੰ ਬੜੀ ...
ਮੀਆਂਵਿੰਡ, 12 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੀ ਜਿੰਮੇਵਾਰੀ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਮਿਲਣ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਹੈ | ਇਹ ਸ਼ਬਦ ਪਿੰਡ ਸੁਧਾਰ ਦੇ ਸਾਬਕਾ ਸਰਪੰਚ ਸੁਖਦੇਵ ਸਿੰਘ ਨੇ ਆਪਣੇ ਪਿੰਡ ਦੇ ...
ਖਾਲੜਾ, 12 ਫਰਵਰੀ (ਜੱਜਪਾਲ ਸਿੰਘ ਜੱਜ)-ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਗੁਰਮਤਿ ਪ੍ਰਚਾਰ ਕੇਂਦਰ ਡੱਲ (ਤਰਨ ਤਾਰਨ) ਵਲੋਂ ਗੁਰਦੁਆਰਾ ਢਾਬ ਸਾਹਿਬ ਸ਼ਹੀਦ ਭਾਈ ਸੁੱਖਾ ਸਿੰਘ ਪਿੰਡ ਮਾੜੀ ...
ਪੱਟੀ, 12 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਲੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਵਿਚ ਐੱਸ.ਬੀ.ਐੱਸ. ਸੰਸਥਾ ਦੇ ਚੇਅਰਮੈਨ ਬਾਊ ਰਾਮ ਇਕਬਾਲ ਸ਼ਰਮਾ ਮੁੱਖ ...
ਪੱਟੀ, 12 ਫਰਵਰੀ (ਅਵਤਾਰ ਸਿੰਘ ਖਹਿਰਾ)¸ਆਪ ਪਾਰਟੀ ਦੀ ਦਿੱਲੀ ਵਿਚ ਹੋਈ ਜਿੱਤ 'ਤੇ ਹਲਕਾ ਪੱਟੀ ਦੇ ਪਿੰਡਾਂ ਤੇ ਸ਼ਹਿਰਾਂ ਅੰਦਰ ਵੀ ਹਲਕੇ ਦੇ ਨਿਵਾਸੀਆਂ ਨੇ ਰਣਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਢੋਲ ਵਜਾ ਕੇ ਤੇ ਲੱਡੂ ਵੰਡ ਕੇ ਖ਼ੁਸ਼ੀ ਦੇ ਜਸ਼ਨ ਮਨਾਏ | ਇਸ ਮੌਕੇ ...
ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)-ਪਿਛਲੇ ਦਿਨੀਂ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਦੌਰਾਨ ਜ਼ਖਮੀ ਹੋਏ ਨੌਜਵਾਨ ਜੋ ਕਿ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨਤਾਰਨ ਵਿਖੇ ਦਾਖ਼ਲ ਹਨ, ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਸਾਬਕਾ ਵਿਧਾਇਕ ਅਤੇ ਅਕਾਲੀ ਦਲ ...
ਪੱਟੀ, 12 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਐੱਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲੇ੍ਹ ਵਿਚ ਸਮਾਜ ਸੇਵਾ ਦੇ ਅਨੇਕਾਂ ਕਾਰਜ ਚੱਲ ਰਹੇ ਹਨ | ਇਸ ਲੜੀ ਤਹਿਤ ਪੱਟੀ ਸ਼ਹਿਰ ਵਿਖੇ ਨੌਜਵਾਨਾਂ ਵਰਗ ਨੂੰ ਸਿੱਖਿਅਤ ...
ਖਡੂਰ ਸਾਹਿਬ , 12 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550 ਸਾਲਾ ਨੂੰ ਸਮਰਪਿਤ ਨਿਰੋਲ ਸੇਵਾ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਐੱਸ.ਜੀ.ਪੀ.ਸੀ. ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਸਜਾਏ ...
ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ, ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਅਧੀਨ ਸਰਕਾਰੀ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਭਾਰਤੀ ਹਵਾਈ ਫ਼ੌਜ ਵਿਚ ਬਤੌਰ ਹਵਾਈ ਸੈਨਿਕ ਭਰਤੀ ...
ਫਤਿਆਬਾਦ, 12 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਸੰਭਾਲਣ ਵੇਲੇ ਤੋਂ ਹੀ ਸ੍ਰੀ ਅਕਾਲ ਤਖਤ ਦੀ ਮਾਣ ਮਰਿਆਦਾ ਨੂੰ ਮਿੱਟੀ ਵਿਚ ਮਿਲਾ ਦਿੱਤਾ ਗਿਆ ਹੈ ਅਤੇ ਜਥੇਦਾਰ ਨੂੰ ਇਕ ਕਲਰਕ ਵਾਂਗ ਘਰ ਬੁਲਾ ਕੇ ਹੁਕਮ ...
ਝਬਾਲ, 12 ਫਰਵਰੀ (ਸਰਬਜੀਤ ਸਿੰਘ)-ਬਾਬਾ ਬੁੱਢਾ ਕਾਲਜ ਬੀੜ੍ਹ ਸਾਹਿਬ ਵਿਖੇ ਡੀ-ਵਾਰਮਿੰਗ ਡੇ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਡਾ. ਪ੍ਰਭਜੀਤ ਕੌਰ, ਅਨੁਤੇਜ ਤੇ ਸਹਾਇਕ ਸਟਾਫ਼ ਆਪਣੀ ਟੀਮ ਨਾਲ ਪਹੁੰਚੇ | ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ...
ਪੱਟੀ, 12 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਲਈ ਹਰ ਸੰਭਵ ਯਤਨ ਅਤੇ ਹਮੇਸ਼ਾਂ ਹੀ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ | ਇਸੇ ਤਹਿਤ ਹੀ ਅੱਜ ਗੁਰਮੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ...
ਤਰਨ ਤਾਰਨ, 12 ਫਰਵਰੀ (ਪਰਮਜੀਤ ਜੋਸ਼ੀ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਗੁਰਦੇਵ ਸਿੰਘ ਸੰਧੂ ਚੇਅਰਮੈਨ ਦੀ ਸਰਪ੍ਰੱਸਤੀ ਹੇਠ ਹੋਈ | ਮੀਟਿੰਗ ਦੌਰਾਨ ਬੀਤੇ ਦਿਨੀ ਨਗਰ ਕੀਰਤਨ ਦੌਰਾਨ ਅਚਾਨਕ ਹੋਏ ਧਮਾਕੇ ਵਿਚ ਮਾਰੇ ...
ਝਬਾਲ, 12 ਫਰਵਰੀ (ਸਰਬਜੀਤ ਸਿੰਘ)-ਲੋੜਵੰਦ ਪਰਿਵਾਰਾਂ ਨੂੰ ਸਸਤੀ ਕਣਕ ਦੇਣ ਲਈ ਤਰਨ ਤਾਰਨ ਹਲਕੇ ਦੀ ਗ੍ਰਾਮ ਪੰਾਚਾਇਤ ਜਗਤਪੁਰਾ ਵਿਖੇ ਸਰਪੰਚ ਗੁਰਪਾਲ ਸਿੰਘ ਜਗਤਪੁਰਾ ਦੀ ਅਗਵਾਈ ਹੇਠ ਪੰਚਾਇਤ ਵਲੋਂ ਪਰਚੀਆਂ ਵੰਡੀਆਂ ਗਈਆਂ ਤੇ ਪਿੰਡ ਦੇ ਹੋਰ ਵਿਕਾਸ ਕਾਰਜਾਂ ਬਾਰੇ ...
ਝਬਾਲ, 12 ਫਰਵਰੀ (ਸਰਬਜੀਤ ਸਿੰਘ)-ਲੋੜਵੰਦ ਪਰਿਵਾਰਾਂ ਨੂੰ ਸਸਤੀ ਕਣਕ ਦੇਣ ਲਈ ਤਰਨ ਤਾਰਨ ਹਲਕੇ ਦੀ ਗ੍ਰਾਮ ਪੰਾਚਾਇਤ ਜਗਤਪੁਰਾ ਵਿਖੇ ਸਰਪੰਚ ਗੁਰਪਾਲ ਸਿੰਘ ਜਗਤਪੁਰਾ ਦੀ ਅਗਵਾਈ ਹੇਠ ਪੰਚਾਇਤ ਵਲੋਂ ਪਰਚੀਆਂ ਵੰਡੀਆਂ ਗਈਆਂ ਤੇ ਪਿੰਡ ਦੇ ਹੋਰ ਵਿਕਾਸ ਕਾਰਜਾਂ ਬਾਰੇ ...
ਪੱਟੀ, 12 ਫਰਵਰੀ (ਅਵਤਾਰ ਸਿੰਘ ਖਹਿਰਾ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਦੀ ਅਹਿਮ ਮੀਟਿੰਗ ਗੁਰਦੁਆਰਾ ਬਾਬਾ ਰਿਖੀ ਜੀ ਵਿਖੇ ਕੀਤੀ ਗਈ, ਜਿਸ ਵਿਚ ਸਮੂਹ ਸੁਸਾਇਟੀ ਮੈਂਬਰਾਂ ਨੇ ਸ਼ਿਰਕਤ ਕੀਤੀ | ਇਸ ਮੀਟਿੰਗ ਵਿਚ ਸਾਲਾਨਾ ਕੀਰਤਨ ...
ਝਬਾਲ, 12 ਫਰਵਰੀ (ਸੁਖਦੇਵ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਆਫ ਪੰਜਾਬ ਦੀ ਬਲਾਕ ਝਬਾਲ ਦੀ ਮੀਟਿੰਗ ਦੀਵਾਨ ਹਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਹੋਈ | ਮੀਟਿੰਗ ਵਿਚ ਡਾ. ਉਜਾਗਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...
ਖਡੂਰ ਸਾਹਿਬ, 12 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਕੁਝ ਦਿਨਾਂ ਤੋਂ ਹਲਕਾ ਖਡੂਰ ਸਾਹਿਬ ਦੇ ਲੋਕਾਂ ਵਿਚ ਵਿਚਰ ਰਹੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਸੰਦੀਪ ਸਿੰਘ ਬਾਵਾ ਸੰਧੂ ਕਾਰ ਸੇਵਾ ਖਡੂਰ ਸਾਹਿਬ ਵਿਖੇ ਬਾਬਾ ਸੇਵਾ ਸਿੰਘ ਨਾਲ ...
ਫਤਿਆਬਾਦ, 12 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਨੇੜਲੇ ਪਿੰਡ ਖੁਵਾਸਪੁਰ ਦੇ ਆਂਗਣਵਾੜੀ ਸੈਂਟਰ ਵਿਖੇ ਦਲਜੀਤ ਸਿੰਘ ਤੇ ਮੋਹਨਜੀਤ ਕੌਰ ਵਲੋਂ ਆਪਣੀ ਕਮਾਈ ਦੇ ਦੱਸਵੰਧ ਵਿਚੋਂ ਬੱਚਿਆਂ ਨੂੰ ਬੈਠਣ ਵਾਸਤੇ ਗੱਦੇ ਤੇ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਦਾਨੀ ਸੱਜਣ ...
ਫਤਿਆਬਾ, 12 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਸਥਿਤ ਸ਼ਹੀਦ ਰਾਜਪਾਲ ਮਹਾਸ਼ਾ ਸੀ.ਸੈ. ਸਕੂਲ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਟੀ ਬਚਾਉ, ਬੇਟੀ ਪੜ੍ਹਾਓ ਮਿਸ਼ਨ ਤਹਿਤ ਪ੍ਰੋਗਰਾਮ ਦਾ ਆਯੋਜਨ ...
ਖੇਮਕਰਨ, 12 ਫਰਵਰੀ (ਰਾਕੇਸ਼ ਬਿੱਲਾ)-ਸਥਾਨਕ ਮੰਦਰ ਸ੍ਰੀ ਮਹਾਂਬਲੀ (ਗਊਆਂ ਵਾਲਾ) ਵਿਖੇ ਭਗਤਾਂ ਵਲੋਂ ਭਗਵਾਨ ਸ਼ਿਵ ਸ਼ੰਕਰ ਤੇ ਭਗਵਾਨ ਸ਼ਨੀਦੇਵ ਦੀਆਂ ਰਾਜਸਥਾਨ ਤੋਂ ਲਿਆਂਦੀਆਂ ਸ਼ਾਨਦਾਰ ਮੂਰਤੀਆਂ ਦੀ ਵਿਧੀਪੂਰਵਕ ਤਰੀਕੇ ਨਾਲ ਸਥਾਪਨਾ ਕੀਤੀ ਗਈ | ਪਹਿਲਾਂ ...
ਭਿੱਖੀਵਿੰਡ, 12 ਫਰਵਰੀ (ਬੌਬੀ)-ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂ ਜਿਥੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਕਰਦੇ ਹਨ, ਉਸ ਦੇ ਨਾਲ ਹੀ ਹਨੇਰੇ ਸਵੇਰੇ ਸੜਕਾਂ 'ਤੇ ਚੱਲਦੇ ਵਾਹਨਾਂ ਨਾਲ ਇਨ੍ਹਾਂ ਆਵਾਰਾ ਪਸ਼ੂਆਂ ਦੇ ਟਕਰਾਉਣ ਨਾਲ ਕੀਮਤੀ ਜਾਨਾਂ ਦਾ ਵੀ ਨੁਕਸਾਨ ਹੁੰਦਾ ਹੈ ...
ਖਾਲੜਾ, 12 ਫਰਵਰੀ (ਜੱਜਪਾਲ ਸਿੰਘ ਜੱਜ)-ਆੜ੍ਹਤੀਆਂ ਵਲੋਂ 2019 ਵਿਚ ਤੋਲੇ ਝੋਨੇ ਦੀ ਦਾਮੀ ਲੈਣ ਲਈ ਆੜ੍ਹਤੀਆਂ ਨੂੰ ਪੋਰਟਲ 'ਤੇ ਇੰਦਰਾਜ ਚੜ੍ਹਾਉਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਆੜ੍ਹਤੀਆਂ ਨੇ ਪੋਰਟਲ 'ਤੇ ਇੰਦਰਾਜ ਨਹੀਂ ਚੜਾਏ, ਉਨ੍ਹਾਂ ਨੂੰ ਕਰੀਬ ਪੰਜ ...
ਤਰਨ ਤਾਰਨ, 12 ਫਰਵਰੀ (ਹਰਿੰਦਰ ਸਿੰਘ)-21 ਫਰਵਰੀ ਨੂੰ ਪਿੰਡ ਠੱਠੀਆਂ ਮਹੰਤਾ ਵਿਖੇ ਅਕਾਲੀ ਦਲ ਟਕਸਾਲੀ ਦੀ ਹੋ ਰਹੀ ਕਾਨਫਰੰਸ ਇਤਿਹਾਸਕ ਹੋਵੇਗੀ, ਜੋ ਵਿਰੋਧੀ ਪਾਰਟੀਆਂ ਨੂੰ ਸੋਚਣ ਲਈ ਮਜ਼ਬੂਰ ਕਰ ਦੇਵੇਗੀ | ਇਹ ਸ਼ਬਦ ਅਕਾਲੀ ਦਲ ਟਕਸਾਲੀ ਦੇ ਆਗੂ ਅਤੇ ਸਾਬਕਾ ਵਿਧਾਇਕ ...
ਫਤਿਆਬਾਦ, 12 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੀ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਕਸਬਾ ਫਤਿਆਬਾਦ ਦੇ ਵਲੰਟੀਅਰਾਂ ਜਿੰਨਾਂ ਵਿਚ ਡਾ. ਪਾਲ ਸਿੰਘ, ਮਾਸਟਰ ਮੱਖਣ ਸਿੰਘ, ਮਾਸਟਰ ਸਵਿੰਦਰ ਸਿੰਘ ਤੇ ਸਾਥੀਆਂ ਵਲੋਂ ...
ਸੁਰ ਸਿੰਘ, 12 ਫਰਵਰੀ (ਧਰਮਜੀਤ ਸਿੰਘ)- ਸਥਾਨਕ ਪਾਵਰਕਾਮ ਉੱਪ-ਮੰਡਲ ਦਫ਼ਤਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਅਤੇ ਪਖਾਨੇ ਦੀ ਸਹੂਲਤ ਨਾ ਹੋਣ ਕਾਰਨ 22 ਪਿੰਡਾਂ ਦੇ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖਪਤਕਾਰਾਂ ਨੇ ਇਸ ਸਬੰਧੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮਹਿਕਮੇ ਵਲੋਂ ਬਿਜਲੀ ਦੀਆਂ ਦਰਾਂ ਵਿਚ ਲਗਾਤਾਰ ਬੇਤਹਾਸ਼ਾ ਵਾਧਾ ਕੀਤਾ ਜਾ ਰਿਹਾ ਹੈ ਪਰ ਖਪਤਕਾਰਾਂ ਨੂੰ ਉਕਤ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਵੱਲ ਕੋਈ ਤਵਜੋਂ ਨਹੀਂ ਦਿੱਤੀ ਜਾ ਰਹੀ | ਗਰਮੀ ਦੇ ਮੌਸਮ ਵਿਚ ਤਾਂ ਖਪਤਕਾਰ ਹਾਲੋ-ਬੇਹਾਲ ਹੋ ਜਾਂਦੇ ਹਨ | ਖਪਤਕਾਰਾਂ ਦੀ ਉੱਚ ਪਾਵਰਕਾਮ ਅਧਿਕਾਰੀਆਂ ਪਾਸੋਂ ਪੁਰਜ਼ੋਰ ਮੰਗ ਹੈ ਕਿ ਪਾਵਰਕਾਮ ਦਫ਼ਤਰ ਵਿਖੇ ਪੀਣ ਵਾਲੇ ਪਾਣੀ ਅਤੇ ਪਖਾਨੇ ਦੀ ਸਹੂਲਤ ਪ੍ਰਦਾਨ ਕਰਨ ਵੱਲ ਉਚੇਚਾ ਧਿਆਨ ਦਿੱਤਾ ਜਾਵੇ | ਜਦ ਉਕਤ ਕਮੀਆਂ ਬਾਰੇ ਐੱਸ.ਡੀ.ਓ. ਬਖ਼ਸ਼ੀਸ਼ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਜਲਦ ਹੀ ਇਸ ਮੁਸ਼ਕਿਲ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਇਆ ਜਾਵੇਗਾ |
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX