ਕਸਬਾ ਬੱਧਨੀ ਕਲਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਮੌਕੇ ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ, ਖਣਮੁੱਖ ਭਾਰਤੀ ਪੱਤੋ, ਰਣਇੰਦਰ ਸਿੰਘ ਪੱਪੂ ਰਾਮੰੂਵਾਲਾ ਤੇ ਹੋਰ | ਤਸਵੀਰ: ਸੰਜੀਵ ਕੋਛੜ
ਬੱਧਨੀ ਕਲਾਂ, 12 ...
ਨਿਹਾਲ ਸਿੰਘ ਵਾਲਾ, 12 ਫਰਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਨੱਥੂਵਾਲਾ ਜਦੀਦ ਦੀ ਪ੍ਰਧਾਨਗੀ ਹੇਠ ਮੰਡੀ ...
ਮੋਗਾ, 12 ਫਰਵਰੀ(ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਵੇਂ ਕਿ ਵੱਧ ਤਾਪਮਾਨ ਵਿਚ ਬਹੁਤ ਸਾਰੀਆਂ ਬਿਮਾਰੀਆਂ ਦਾ ਸਾਇਆ ਲੋਕਾਂ ਉੱਤੋਂ ਚਲਿਆ ਜਾਂਦਾ ਹੈ, ਪਰ ਕੋਰੋਨਾ ਵਾਇਰਸ ਦੇ ਸਾਏ ਦਾ ਸਹਿਮ ਅਜੇ ਵੀ ਸਮੁੱਚੇ ਭਾਰਤ ਵਿਚ ਬਣਿਆਂ ਹੋਇਆ ਹੈ | ਕਿਉਂਕਿ ਚਾਈਨਾ ਵਿਚ ਇਸ ...
ਮੋਗਾ, 12 ਫਰਵਰੀ (ਅਮਰਜੀਤ ਸਿੰਘ ਸੰਧੂ)- ਪਿੰਡ ਰੌਲੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੀ ਸ਼ੁਰੂਆਤ ...
ਕੋਟ ਈਸੇ ਖਾਂ, 12 ਫਰਵਰੀ (ਯਸ਼ਪਾਲ ਗੁਲਾਟੀ)-ਇਲਾਕਾ ਕੋਟ ਈਸੇ ਖਾਂ ਵਿਖੇ ਲੁੱਟਾਂ ਖੋਹਾਂ ਦਾ ਜ਼ਰਖੇਜ਼ ਮਾਹੌਲ ਵਧਣ ਕਰ ਕੇ ਆਮ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ ਅਤੇ ਤਰਾਸ਼ਦੀ ਤਾਂ ਇਹ ਹੈ ਕਿ ਇਹ ਕਾਰਾ ਰੁਕਣ ਦਾ ਨਾਂਅ ਤੱਕ ਨਹੀਂ ਲੈ ਰਿਹਾ ਹੈ | ਇਸੇ ਹੀ ਲੜੀ ਤਹਿਤ ਕੋਟ ਈਸੇ ਖਾਂ ਵਿਖੇ ਬਲਦੇਵ ਸਿੰਘ ਦੀ ਦੁਕਾਨ 'ਤੇ ਮੁਨੀਮੀ ਦਾ ਕੰਮ ਕਰਦੇ ਨੌਜਵਾਨ ਤੋਂ ਰਾਤ ਸਮੇਂ ਦੋ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ 'ਤੇ ਮੋਬਾਈਲ ਤੇ ਨਗਦੀ ਖੋਹਣ ਪਰ ਉਸ ਵਲੋਂ ਸਮੇਂ ਸਿਰ ਪੁਲਿਸ ਨੂੰ ਸੂਚਿਤ ਕਰਨ ਸਦਕਾ ਦੋਵੇਂ ਲੁਟੇਰੇ ਪੁਲਿਸ ਵਲੋਂ ਕਾਬੂ ਕਰ ਲੈਣ ਦਾ ਸਮਾਚਾਰ ਹੈ | ਕੋਟ ਈਸੇ ਖਾਂ ਵਿਖੇ ਲੱਕੜ ਦੇ ਆਰੇ ਸਬੰਧੀ ਮੁਨੀਮੀ ਦਾ ਕੰਮ ਕਰਦੇ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਸ਼ਾਮ ਸਮੇਂ ਆਪਣੇ ਮੋਟਰਸਾਈਕਲ 'ਤੇ ਆਪਣੇ ਪਿੰਡ ਵਾੜਾ ਪਹੁ ਵਿੰਡ ਲਈ ਜਾ ਰਿਹਾ ਸੀ ਕਿ ਪੰਡੋਰੀ ਅੱਡੇ ਨਜ਼ਦੀਕ ਮੋਟਰਸਾਈਕਲ 'ਤੇ ਸਵਾਰ ਦੋ ਮੰੂਹ ਬੰਨ੍ਹੇ ਹੋਏ ਲੁਟੇਰਿਆਂ ਨੇ ਸਾਈਡ ਮਾਰ ਕੇ ਮੇਰਾ ਮੋਟਰਸਾਈਕਲ ਕਣਕ ਦੇ ਖੇਤਾਂ ਵਿਚ ਡੇਗ ਦਿੱਤਾ | ਪਿਸਤੌਲ ਵਿਖਾ ਕੇ ਮੇਰਾ ਮੋਬਾਈਲ, ਪਰਸ ਜਿਸ ਵਿਚ 700 ਰੁਪਏ ਅਤੇ ਜ਼ਰੂਰੀ ਕਾਗ਼ਜ਼ਾਤ ਸਨ, ਖੋਹ ਲਏ | ਲੋਕਾਂ ਨੇ ਮੈਨੂੰ ਮੇਰੇ ਪਿੰਡ ਪਹੁੰਚਾਇਆ ਤੇ ਪਿੰਡ ਦੇ ਸਰਪੰਚ ਜਨਕ ਰਾਜ ਨੂੰ ਲੈ ਕੇ ਜ਼ੀਰਾ ਥਾਣੇ ਇਤਲਾਹ ਕੀਤੀ | ਪੁਲਿਸ ਨੇ ਫੁਰਤੀ ਨਾਲ ਕੀਤੀ ਕਾਰਵਾਈ ਕਰਕੇ ਦੋਵੇਂ ਲੁਟੇਰੇ ਫੜ ਲਏ | ਲੋਕਾਂ ਦੀ ਪੁਲਿਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਹੈ ਕਿ ਲੁਟੇਰਿਆਂ ਦੇ ਖ਼ੌਫ਼ ਤੋਂ ਆਮ ਜਨਤਾ ਨੂੰ ਰਾਹਤ ਦਿਵਾਉਣ ਲਈ ਹੋਰ ਵੀ ਸਖ਼ਤ ਕਦਮ ਚੁੱਕੇ ਜਾਣ |
ਫਤਹਿਗੜ੍ਹ ਪੰਜਤੂਰ, 12 ਫਰਵਰੀ (ਜਸਵਿੰਦਰ ਸਿੰਘ)-ਮਾਰਕੀਟ ਕਮੇਟੀ ਫਤਹਿਗੜ੍ਹ ਪੰਜਤੂਰ ਦਫ਼ਤਰ ਵਿਖੇ ਕਮੇਟੀ ਦੇ ਸਮੂਹ ਮੈਂਬਰਾਂ ਦੀ ਇਕ ਵਿਸ਼ੇਸ਼ ਬੈਠਕ ਚੇਅਰਮੈਨ ਜਰਨੈਲ ਸਿੰਘ ਖੰਬੇ ਤੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਲਲਿਹਾਂਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦੇਸ਼ ਭਰ ਦੇ ਵਕੀਲਾਂ ਵਲੋਂ ਅੱਜ ਜੀ.ਐੱਸ.ਟੀ. ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਮੋਗਾ ਤੇ ਚਾਰਟਰਡ ਅਕਾਊਾਟੈਂਟ ਐਸੋਸੀਏਸ਼ਨ ਮੋਗਾ ਨੇ ਮਿਲ ਕੇ ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਅਨੁਸੂਚਿਤ ਜਾਤੀਆ ਭੌਾ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਅੱਜ ਸਕਰੀਨਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਹੁਕਮ ਚੰਦ ਅਗਰਵਾਲ ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ | ਇਸ ਕਾਰਜ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਘਰ-ਘਰ ...
ਮੋਗਾ, 12 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਰਸ਼ਪਾਲ ਕੌਰ ਪਤਨੀ ਜਗਸੀਰ ਸਿੰਘ ਵਾਸੀ ਪ੍ਰੀਤ ਨਗਰ ਮੋਗਾ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਾਈ ਕਿ ਉਸ ਦੇ ਲੜਕੇ ਪਰਵਿੰਦਰ ਸਿੰਘ (22 ਸਾਲ) ਨੇ ਮਾਰਚ 2019 ਵਿਚ ਨੀਤੂ ਬੇਦੀ ਪੁੱਤਰੀ ਅਮਨਦੀਪ ਸਿੰਘ ਵਾਸੀ ਨੇੜੇ ਜੌੜੇ ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਐੱਸ. ਸੀ. ਮੈਡੀਕਲ ਦੇ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿਚ ਏ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਕਾਲਜ ਦੀ ਰੈਣੂਕਾ ਸ਼ਰਮਾ ਨੇ ਕਾਲਜ ਵਿਚੋਂ ਪਹਿਲਾ, ...
ਮੋਗਾ, 12 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਮੁਨੀਸ਼ ਕੁਮਾਰ ਪੁੱਤਰ ਰਵੀ ਸ਼ੰਕਰ ਪਾਸਵਾਨ ਵਾਸੀ ਪਿੰਡ ਮਾਜੈਲੀਆ ਥਾਣਾ ਸਾਕਰਾ ਜ਼ਿਲ੍ਹਾ ਮੁਜੱਫਰਪੁਰ (ਬਿਹਾਰ) ਜੋ ਹੁਣ ਪਿੰਡ ਘੱਲ ਕਲਾਂ ਵਿਖੇ ਰਹਿੰਦਾ ਹੈ ਤੇ ਰੇਲਵੇ ਵਿਭਾਗ ਵਿਚ ਡਿਊਟੀ ਕਰਦਾ ਹੈ ਨੇ ਥਾਣਾ ਸਦਰ ਮੋਗਾ ...
ਬੱਧਨੀ ਕਲਾਂ/ਬਿਲਾਸਪੁਰ, 12 ਫਰਵਰੀ (ਸੰਜੀਵ ਕੋਛੜ, ਸੁਰਜੀਤ ਸਿੰਘ ਗਾਹਲਾ)-ਪੀ.ਐੱਸ.ਪੀ. ਸੀ.ਐੱਲ. (ਬਿਜਲੀ) ਬੋਰਡ ਸਬ ਡਵੀਜ਼ਨ ਬੱਧਨੀ ਕਲਾਂ 'ਚ ਆਪਣੀਆਂ ਸੇਵਾਵਾਂ ਨਿਭਾ ਰਹੇ ਸੇਵਕ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਭਰਾ ਸ਼ਿੰਦਰਪਾਲ ਸਿੰਘ ਧਾਲੀਵਾਲ ਦੇ ਪਿਤਾ ਪ੍ਰੀਤਮ ...
ਐੱਮ. ਡੀ. ਮਨਦੀਪ ਸਿੰਘ ਖੋਸਾ ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਪੁਰਾਣੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਦੇ ਵਿਦਿਆਰਥੀ ਦੀਪਕ ਕੁਮਾਰ ਵਾਸੀ ਰੋਡੇ (ਬਾਘਾ ਪੁਰਾਣਾ) ਨੇ ਲਿਸਨਿੰਗ ਵਿਚ 6, ਰੀਡਿੰਗ ਵਿਚ 6, ਰਾਈਟਿੰਗ ਵਿਚ 6.5 ਤੇ ਸਪੀਕਿੰਗ ਵਿਚ 6 ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੇ ਦਿਨੀਂ ਨਿਊਜ਼-18 ਚੈਨਲ ਵਲੋਂ ਸਿੱਖਿਆ ਸਿਖਰ ਸੰਮੇਲਨ ਕਰਵਾਇਆ ਗਿਆ | ਜਿੱਥੇ ਰਾਈਟ ਵੇਅ ਏਅਰਿਲੰਕਸ ਸੰਸਥਾ ਦੇ ਡਾਇਰੈਕਟਰ ਦੇਵ ਪ੍ਰੀਆ ਤਿਆਗੀ ਨੂੰ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਸਿੱਖਿਆ ...
ਮਹਿੰਦਰ ਕੌਰ ਬੱਧਨੀ ਕਲਾਂ, 12 ਫਰਵਰੀ (ਸੰਜੀਵ ਕੋਛੜ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ 'ਚ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਕਰਮਜੀਤ ਸਿੰਘ ਕਾਕਾ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਤੇ ਉਜਾਗਰ ਸਿੰਘ ਦੀ ਧਰਮਪਤਨੀ ...
ਸਮਾਲਸਰ, 12 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)- ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ ਮਾਰਸ਼ਲ ਆਰਟ ਦੇ ਕੋਚ ਜੁਗਲ ਕੁਮਾਰ ਦੀ ਅਗਵਾਈ ਹੇਠ 'ਪੰਜਾਬ ਦੀ ਤਰਫ਼ੋਂ' ਖੇਡਦਿਆਂ ਹੋਇਆਂ ...
ਮੋਗਾ, 12 ਫਰਵਰੀ (ਜਸਪਾਲ ਸਿੰਘ ਬੱਬੀ)-ਗਿੱਲ ਨਿਵਾਸ ਮੋਗਾ ਵਿਖੇ ਸ਼ਹੀਦ ਨਛੱਤਰ ਸਿੰਘ ਗਿੱਲ ਮੈਮੋਰੀਅਲ ਕੈਨਲ ਐਾਡ ਗਰੇਅ ਹਾਊਡ ਟਰੈਕ ਰੇਸਿੰਗ ਕਲੱਬ ਰਜਿ. ਮੋਗਾ ਦੀ ਮੀਟਿੰਗ ਰਾਜਦੀਪ ਸਿੰਘ ਗਿੱਲ ਸਾਬਕਾ ਡੀ.ਜੀ.ਪੀ. ਪੰਜਾਬ ਪੁਲਿਸ ਐਾਡ ਡਾਇਰੈਕਟਰ ਪੀ.ਪੀ.ਏ. ਫਿਲੌਰ ...
ਮੋਗਾ, 12 ਫਰਵਰੀ (ਜਸਪਾਲ ਸਿੰਘ ਬੱਬੀ)-ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਦੁੱਨੇਕੇ ਵਿਖੇ ਡਾਇਰੈਕਟਰ ਵਿਕਾਸ ਡੱਡਵਾਲ, ਫੈਕਲਟੀ ਮੈਂਬਰ ਸੀ. ਪੀ. ਸਿੰਘ ਦੀ ਅਗਵਾਈ ਹੇਠ ਚੱਲ ਰਹੇ ਇੰਟਰਪਨਿਊਰ ਵਿਕਾਸ ...
ਕਿਸ਼ਨਪੁਰਾ ਕਲਾਂ, 12 ਫਰਵਰੀ (ਅਮੋਲਕ ਸਿੰਘ ਕਲਸੀ)-ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦੀ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਸਾਹਿਬਜ਼ਾਦਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ, ਜਿਸ ਵਿਚ ਬੱਚਿਆਂ ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਢਿਲੋਂ ਕਲੀਨਿਕ ਦੇ ਨਾਲ ਸਥਿਤ ਹੈ ਵਲੋਂ ਵੱਖ-ਵੱਖ ਦੇਸ਼ਾਂ ਦੇ ਸਟੂਡੈਂਟ ਵੀਜ਼ੇ ਅਤੇ ਵਿਜ਼ਟਰ ਵੀਜ਼ੇ ਲਗਵਾਏ ਜਾਂਦੇ ਹਨ | ਆਪਣੀ ਇਸ ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਦੇਸ਼ ਤੇ ਕੌਮ ਲਈ ਮਰ ਮਿਟਣ ਵਾਲੇ ਸ਼ਹੀਦ ਬਣ ਜਾਂਦੇ ਹਨ | ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਰੱਖਣਾ ਸਮਾਜ ਦਾ ਮੁੱਢਲਾ ਫ਼ਰਜ਼ ਹੈ | ਅਜਿਹਾ ਹੀ ਇਕ ਸ਼ਹੀਦ ਹੌਲਦਾਰ ਜੋਰਾ ਸਿੰਘ 'ਕੀਰਤੀ ਚੱਕਰ' ਬਘੇਲੇ ਵਾਲਾ, ਜਿਸ ਦੀ ਸਾਲਾਨਾ ਬਰਸੀ ...
ਬਾਘਾ ਪੁਰਾਣਾ, 12 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਪ੍ਰਾਚੀਨ ਸ੍ਰੀ ਸ਼ਿਵ ਸ਼ਨੀ ਮੰਦਰ (ਮਾਲ ਸਾਹਿਬ) ਬਾਘਾ ਪੁਰਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ 13 ਫਰਵਰੀ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ,ਜਿਸ ਨੂੰ ਝੰਡੀ ਦੇ ਕੇ ਰਵਾਨਾ ਕਰਨ ਦੀ ਰਸਮ ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਤੇ ਵੀਜ਼ਾ ਸੰਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ-ਪ੍ਰਮੰਨੀ ਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਉੱਥੇ ਹੀ ਅਨੇਕਾ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐੱਮ. ਡੀ. ਗੁਰਮਿਲਾਪ ...
ਮੋਗਾ, 12 ਫਰਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਰੂਰਲ ਐੱਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਲੂੰਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦਾ 8ਵਾਂ ਚੋਣ ਇਜਲਾਸ 29 ਫਰਵਰੀ ਨੂੰ ਗੁਰਦੁਆਰਾ ...
ਕੋਟ ਈਸੇ ਖਾਂ, 12 ਫਰਵਰੀ (ਨਿਰਮਲ ਸਿੰਘ ਕਾਲੜਾ)-ਆਲ ਇੰਡੀਆ ਫੁੱਟਬਾਲ ਐਸੋਸੀਏਸ਼ਨ ਤੇ ਜ਼ਿਲ੍ਹਾ ਮੋਗਾ ਫੁੱਟਬਾਲ ਐਸੋਸੀਏਸ਼ਨ ਅਤੇ ਅਮੋਲ ਅਕੈਡਮੀ ਦੇ ਵਿਸ਼ੇਸ਼ ਉਪਰਾਲੇ ਸਦਕਾ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਰਹਿਨੁਮਾਈ ਹੇਠ ਪਿੰਡ ਗਲੋਟੀ ਦੇ ...
ਬਾਘਾ ਪੁਰਾਣਾ, 12 ਫਰਵਰੀ (ਬਲਰਾਜ ਸਿੰਗਲਾ)-ਮਿਊਾਸੀਪਲ ਪੈਨਸ਼ਨਰਜ਼ ਐਸੋਸੀਏਸ਼ਨ ਰੀਜ਼ਨ ਫ਼ਿਰੋਜਪੁਰ ਅਤੇ ਬਠਿੰਡਾ ਦਾ ਵਫ਼ਦ ਕੈਬਨਿਟ ਮੰਤਰੀ ਬ੍ਰਾਹਮ ਮਹਿੰਦਰਾ ਨੂੰ ਚੰਡੀਗੜ੍ਹ ਵਿਖੇ ਮਿਲਿਆ | ਮੰਤਰੀ ਨੂੰ ਮਿਲਣ ਉਪਰੰਤ ਇਸ ਵਫ਼ਦ ਵਿਚ ਸ਼ਾਮਿਲ ਪ੍ਰਧਾਨ ਪਰਮਜੀਤ ...
ਫ਼ਤਿਹਗੜ੍ਹ ਪੰਜਤੂਰ, 12 ਫਰਵਰੀ (ਜਸਵਿੰਦਰ ਸਿੰਘ)-ਆਮ ਆਦਮੀ ਪਾਰਟੀ ਦਿੱਲੀ ਵਿਚ ਭਾਰੀ ਬਹੁਮਤ ਨਾਲ ਜੇਤੂ ਹੋਈ ਹੈ ਅਤੇ ਕੇਜਰੀਵਾਲ ਲਗਾਤਾਰ ਤੀਸਰੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣ ਗਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਲਕਾ ...
ਮੋਗਾ, 12 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਕਲਗ਼ੀਧਰ ਸਾਹਿਬ ਦਸਮੇਸ਼ ਨਗਰ ਮੋਗਾ ਵਲੋਂ ਇਲਾਕੇ ਦੀਆਂ ਸੰਗਤਾਂ, ਸਮੂਹ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਅਤੇ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਤਿੰਨ ਰੋਜਾ 16ਵਾਂ ਗੁਰਮਤਿ ਸਮਾਗਮ ਬਾਬਾ ਨਰਿੰਦਰ ਸਿੰਘ, ਬਾਬਾ ...
ਮੋਗਾ, 12 ਫਰਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੈੱਡ ਕਰਾਸ ਡੇਅ ਕੇਅਰ ਸੈਂਟਰ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਕੌਾਸਲ (ਸੇਵਾ ਮੁਕਤ ਮੁਲਾਜ਼ਮ) ਫੈਡਰੇਸ਼ਨ ਕਾਰਜਕਾਰਨੀ ਦੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਤੇ ...
ਮੋਗਾ, 12 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਨਛੱਤਰ ਸਿੰਘ ਭਵਨ ਮੋਗਾ ਵਿਚ ਹੋਈ | ਮੀਟਿੰਗ ਦੇ ਸ਼ੁਰੂ ਵਿਚ ਸੁਬੇਗ ਸਿੰਘ ਲੰਡੇ, ਮਲਕੀਤ ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆਵਾਂ ਵਿਚ ਬਿਹਤਰੀਨ ਕਾਰਗੁਜ਼ਾਰੀ ਅਤੇ ਉੱਜਵਲ ਭਵਿੱਖ ਨੂੰ ਮੁੱਖ ਰੱਖਦੇ ਹੋਏ ਸਕੂਲ ਕੈਂਪਸ ਵਿਚ ਸ੍ਰੀ ...
ਕੋਟ ਈਸੇ ਖਾਂ, 12 ਫਰਵਰੀ (ਨਿਰਮਲ ਸਿੰਘ ਕਾਲੜਾ)-ਇਲਾਕੇ ਦੇ ਉੱਘੇ ਸਮਾਜ ਸੇਵੀ ਵਿਜੇ ਧੀਰ ਸਾਬਕਾ ਚੇਅਰਮੈਨ ਦੇ ਚਾਚਾ ਤੇ ਦੀਪ ਧੀਰ ਦੇ ਪਿਤਾ ਬਲਵੰਤ ਸਿੰਘ ਧੀਰ ਡਿਪਟੀ ਡਾਇਰੈਕਟਰ ਸਿੱਖਿਆ ਬੋਰਡ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਹਨ | ਉਨ੍ਹਾਂ ਦੇ ਪਰਿਵਾਰ ਨਾਲ ਹਲਕਾ ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 11 ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ 'ਜੇ ਗੁਰ ਝਿੜਕੇ ਤਾਂ ਮੀਠਾ ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਾਰਵਿਨ ਦਿਵਸ ਮਨਾਇਆ ਗਿਆ, ਜਿਸ ਦੌਰਾਨ ਬੱਚਿਆਂ ਵਲੋਂ ਚਾਰਟ, ...
ਬਾਘਾ ਪੁਰਾਣਾ, 12 ਫਰਵਰੀ (ਬਲਰਾਜ ਸਿੰਗਲਾ)-ਜ਼ਿਲ੍ਹਾ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ. ਐਜੂ. ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਕਾਮਰਸ ਓਲੰਪੀਅਡ ਮੁਕਾਬਲੇ ਵਿਚੋਂ ਵਿਦਿਆਰਥੀ ਲਿਪਾਕਸ਼ੀ ਕਾਂਸਲ ਅਤੇ ਜਤਿਨ ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਆਯੋਜਿਤ ਵਿਸ਼ੇਸ਼ ਗਤੀਵਿਧੀ ਦੌਰਾਨ ਬੱਚਿਆਂ ਨੂੰ ਅਖ਼ਬਾਰ ਪੜ੍ਹਨ ਅਤੇ ਉਸ ਦੇ ਲਾਭ ਸਬੰਧੀ ਜਾਣੂ ਕਰਵਾਇਆ ਗਿਆ | ਪਹਿਲੀ ਤੋਂ ਤੀਜੀ ਕਲਾਸ ਤੱਕ ਦੇ ਬੱਚਿਆਂ ਨੂੰ ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਿਗਿਆਨਕ ਕੇਂਦਰ ਮੋਗਾ ਵਲੋਂ ਪੰਜਾਬ ਐਾਡ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ 23 ਫਰਵਰੀ ਨੂੰ ਪਟਿਆਲਾ ਵਿਖੇ ਸਾਂਝੀਆਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਲਗਾਏ ਜਾ ਰਹੇ ...
ਸਮਾਧ ਭਾਈ, 12 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਾਇਆ ਗਿਆ¢ ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ...
ਮੋਗਾ, 12 ਫਰਵਰੀ (ਅਮਰਜੀਤ ਸਿੰਘ ਸੰਧੂ)-ਕੌਰ ਇਮੀਗਰੇਸ਼ਨ ਸੰਸਥਾ ਨੇ ਬਰਨਾਲਾ ਜ਼ਿਲੇ੍ਹ ਦੇ ਪਿੰਡ ਸੰਘੇੜਾ ਦੇ ਜਗਸੀਰ ਸਿੰਘ ਦੀ ਬੇਟੀ ਜਸਪ੍ਰੀਤ ਕੌਰ ਧਾਲੀਵਾਲ ਦਾ ਮਹਿਜ਼ 24 ਘੰਟੇ ਵਿਚ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ¢ ਇਸ ਮੌਕੇ ਜਸਪ੍ਰੀਤ ਕੌਰ ਦੇ ...
ਕਾ. ਗੁਰਦਿਆਲ ਸਿੰਘ ਨਿਹਾਲ ਸਿੰਘ ਵਾਲਾ, 12 ਫਰਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕਾਮਰੇਡ ਸੁਖਦੇਵ ਸਿੰਘ ਭੋਲਾ, ਇਕਬਾਲ ਸਿੰਘ ਟਹਿਲਾ ਕਿਤਾਬਾਂ ਵਾਲੇ ਅਤੇ ਸਰਬਜੀਤ ਸਿੰਘ ਸਰਬਾ ਨੂੰ ਉਸ ਸਮੇਂ ਗਹਿਰਾ ਸਦਮਾ ਪੱੁਜਿਆ ਜਦੋਂ ਉਨ੍ਹਾਂ ਦੇ ਪਿਤਾ ...
ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਇਰੈਕਟਰ ਜਨਰਲ ਪੁਲਿਸ ਅਤੇ ਵਧੀਕ ਡਾਇਰੈਕਟ ਜਨਰਲ ਕਮਿਊਨਿਟੀ ਪੁਲਿਸਿੰਗ ਵਿੰਗ ਪੰਜਾਬ ਦੇ ਹੁਕਮਾਂ ਅਨੁਸਾਰ ਕਪਤਾਨ ਪੁਲਿਸ (ਹੈੱਡ) ਕਮ-ਜ਼ਿਲ੍ਹਾ ਕਮਿਊਨਿਟੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX