ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ 45 ਦੌੜਾਂ ਨਾਲ ਹਰਾਇਆ
. . .  6 minutes ago
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  about 2 hours ago
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  about 3 hours ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  about 3 hours ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  about 4 hours ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 4 hours ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 4 hours ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 5 hours ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  about 5 hours ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 6 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 6 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 5 hours ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 6 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  about 6 hours ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 5 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 6 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 7 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 7 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 5 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 7 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 8 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  about 8 hours ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 8 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਇੰਗਲੈਂਡ 'ਚ ਬੇਘਰੇ ਭੁੱਖਿਆਂ ਨੂੰ ਲੰਗਰ ਛਕਾ ਰਹੀ ਹੈ 'ਨਿਸ਼ਕਾਮ ਸਵਾਤ' ਸੰਸਥਾ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਭਰ 'ਚ ਸਿੱਖਾਂ ਵਲੋਂ ਮਨੁੱਖਤਾ ਦੀ ਸੇਵਾ ਲਈ ਹਰ ਸੰਭਵ ਸੇਵਾ ਕਰਨ ਦੇ ਉਪਰਾਲੇ ਕੀਤੇ ਹਨ | ਸਿੱਖ ਸੰਸਥਾਵਾਂ ਅਤੇ ਸਿੱਖ ਭਾਈਚਾਰੇ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਚਲਾਈ ਲੰਗਰ ਦੀ ਪ੍ਰਥਾ ਦੀ ਚਰਚਾ ...

ਪੂਰੀ ਖ਼ਬਰ »

ਮੁੰਬਈ 'ਚ ਭਾਰ ਘਟਾਉਣ ਦੀ ਦਵਾਈ ਖਾਣ ਨਾਲ ਔਰਤ ਦੀ ਮੌਤ

ਮੁੰਬਈ, 12 ਫਰਵਰੀ (ਇੰਟ.)- ਮਹਾਰਾਸ਼ਟਰ ਦੇ ਠਾਣੇ 'ਚ 22 ਸਾਲਾ ਔਰਤ ਦੀ ਪਾਬੰਦੀ ਸ਼ੁਦਾ ਭਾਰ ਘਟਾਉਣ ਦੀ ਗੋਲੀ ਖਾਣ ਦੇ ਕੁਝ ਘੰਟਿਆਂ ਬਾਅਦ ਹੀ ਮੌਤ ਹੋ ਗਈ | ਮੇਘਨਾ ਦੇਵਗਡਕਰ ਨਾਂਅ ਦੀ ਔਰਤ ਇਕ ਡਾਂਸਰ ਸੀ ਅਤੇ ਜਿੰਮ ਟਰੇਨਰ ਦੇ ਤੌਰ 'ਤੇ ਕੰਮ ਕਰਦੀ ਸੀ | ਉਸ ਨੇ ਪਾਬੰਦੀ ...

ਪੂਰੀ ਖ਼ਬਰ »

ਯਾਤਰੀ ਦੀ ਬਿਮਾਰੀ ਕਾਰਨ ਉਡਾਣ ਰੱਦ *ਏਅਰਲਾਈਨਜ਼ ਨੂੰ ਦੇਣੀਆਂ ਪੈ ਰਹੀਆਂ ਸਫ਼ਾਈਆਂ

ਕੈਲਗਰੀ, 12 ਫਰਵਰੀ (ਹਰਭਜਨ ਸਿੰਘ ਢਿੱਲੋਂ)– ਏਅਰ ਕੈਨੇਡਾ ਦੀ ਕੈਲਗਰੀ ਤੋਂ ਵੈਨਕੂਵਰ ਜਾਣ ਵਾਲੀ ਉਡਾਣ ਏ.ਸੀ.211 ਨੂੰ ਬੀਤੇ ਕੱਲ੍ਹ ਰੱਦ ਕੀਤੇ ਜਾਣ ਦਾ ਕਾਰਨ ਇਕ ਮਰੀਜ਼ ਦੀ ਤਬੀਅਤ ਖ਼ਰਾਬ ਹੋਣ ਕਾਰਨ ਜਹਾਜ਼ ਦੀ ਚੰਗੀ ਤਰ੍ਹਾਂ ਸਾਫ਼ ਸਫ਼ਾਈ ਕਰਨਾ ਸੀ ਨਾ ਕਿ ਕਿਸੇ ...

ਪੂਰੀ ਖ਼ਬਰ »

ਕੈਲਗਰੀ 'ਚ ਸਕੂਲੀ ਬੱਚੇ ਲਿਫ਼ਟ 'ਚ ਫਸੇ, ਵੱਡਾ ਹਾਦਸਾ ਹੋਣੋਂ ਟਲਿਆ

ਕੈਲਗਰੀ, 12 ਫਰਵਰੀ (ਹਰਭਜਨ ਸਿੰਘ ਢਿੱਲੋਂ)– ਕੈਲਗਰੀ ਦੇ ਮੇਕੈਂਜ਼ੀ ਟਾਊਨ ਸਕੂਲ ਦੇ ਗ੍ਰੇਡ 3 ਦੇ ਬੱਚਿਆਂ ਨੂੰ ਬੀਤੇ ਕੱਲ੍ਹ ਫ਼ੀਲਡ ਟਿ੍ਪ 'ਤੇ ਕੈਲਗਰੀ ਟਾਵਰ ਜਾਣਾ ਸਦਾ ਲਈ ਉਨ੍ਹਾਂ ਦੀਆਂ ਯਾਦਾਂ 'ਚ ਵਸਿਆ ਰਹੇਗਾ¢ ਇਹ ਬੱਚੇ ਆਪਣੇ ਪੇਅਰੈਂਟ ਵਲੰਟੀਅਰ ਅਤੇ ਟਾਵਰ ...

ਪੂਰੀ ਖ਼ਬਰ »

ਅਕੈਡਮੀ ਆਫ਼ ਸੋਸ਼ਲ ਸਾਇੰਸ ਆਸਟ੍ਰੇਲੀਆ ਦੀ ਮੈਂਬਰ ਬਣੀ ਸੰਧਿਆ

ਮੈਲਬੌਰਨ, 12 ਫਰਵਰੀ (ਸਰਤਾਜ ਸਿੰਘ ਧੌਲ)-ਪ੍ਰੋਫ਼ੈਸਰ ਸੰਧਿਆ ਪਾਹੂਜਾ ਜੋ ਕਿ ਭਾਰਤੀ ਮੂਲ ਦੀ ਹੈ, ਨੂੰ 2019 'ਚ 'ਅਕੈਡਮੀ ਆਫ਼ ਸੋਸ਼ਲ ਸਾਇੰਸ ਆਸਟ੍ਰੇਲੀਆ' ਦੀ ਮੈਂਬਰ ਚੁਣਿਆ ਗਿਆ ਹੈ | ਉਸ ਦੇ ਮਾਤਾ-ਪਿਤਾ 1970 'ਚ ਇੱਥੇ ਆਏ ਸਨ ਜਦੋਂ ਉਹ ਉਸ ਦੀ ਮਾਂ ਦੇ ਪੇਟ 'ਚ ਸੀ | ਉਸ ਸਮੇਂ ...

ਪੂਰੀ ਖ਼ਬਰ »

ਮੈਨੀਟੋਬਾ 'ਚ ਹੁਣ ਤੱਕ ਫਲੂ ਨਾਲ 15 ਮੌਤਾਂ

ਵਿਨੀਪੈਗ, 12 ਫਰਵਰੀ (ਸਰਬਪਾਲ ਸਿੰਘ)-ਸੂਬੇ ਦੀ ਤਾਜ਼ਾ ਇਨਫਲੂਐਨਜ਼ਾ ਨਿਗਰਾਨੀ ਰਿਪੋਰਟ ਅਨੁਸਾਰ ਪਿਛਲੇ ਸਾਲ ਸਤੰਬਰ ਮਹੀਨੇ ਤੋਂ ਲੈ ਕੇ ਹੁਣ ਤੱਕ ਮੈਨੀਟੋਬਾ ਵਿਚ ਫਲੂ ਨਾਲ ਹੋਈਆਂ ਮੌਤਾਂ ਦੇ 15 ਮਾਮਲੇ ਸਾਹਮਣੇ ਆਏ ਹਨ | ਰਿਪੋਰਟ ਅਨੁਸਾਰ ਸਤੰਬਰ ਤੋਂ ਲੈ ਕੇ ਹੁਣ ...

ਪੂਰੀ ਖ਼ਬਰ »

ਹਾਂਗਕਾਂਗ 'ਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਨੌਜਵਾਨ ਨੂੰ ਛੁੱਟੀ ਮਿਲੀ

ਹਾਂਗਕਾਂਗ, 12 ਫਰਵਰੀ (ਜੰਗ ਬਹਾਦਰ ਸਿੰਘ)-ਹਾਂਗਕਾਂਗ ਹਾਸਪੀਟਲ ਅਥਾਰਟੀ ਦੀ ਮੈਨੇਜਰ ਸਾਰਾ ਹੋ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੋਰੋਨਾ ਵਾਇਰਸ ਤੋਂ ਪੀੜਤ ਇਕ 25 ਸਾਲਾ ਨੌਜਵਾਨ ਨੂੰ ਤੰਦਰੁਸਤ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੇ ਜਾਣ ਦੇ ਪਹਿਲੇ ਕੇਸ ਦੀ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ 'ਚ ਕੋਰੋਨਾ ਵਾਇਰਸ ਦੇ ਪੀੜਤ ਚਾਰ ਮਰੀਜ਼

ਐਬਟਸਫੋਰਡ, 12 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸਿਹਤ ਮੰਤਰੀ ਐਡਰੀਨ ਡਿਕਸ ਤੇ ਸੂਬਾਈ ਸਿਹਤ ਅਧਿਕਾਰੀ ਡਾ: ਬੋਨੀ ਹੈਨਰੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਇਆ ...

ਪੂਰੀ ਖ਼ਬਰ »

ਬਰਤਾਨੀਆ ਦੀ ਮਹਾਰਾਣੀ ਦੇ ਪੋਤੇ ਵਲੋਂ ਤਲਾਕ ਲੈਣ ਦਾ ਫ਼ੈਸਲਾ

ਪੀਟਰ ਫਿਲਿਪਸ ਤੇ ਓਟਮ ਕੇਲੀ 12 ਸਾਲ ਬਾਅਦ ਹੋਣਗੇ ਅਲੱਗ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਮਹਾਰਾਣੀ ਐਲੀਜ਼ਾਬੇਥ ਦੇ ਪੋਤੇ ਪੀਟਰ ਫਿਲਿਪਸ (42) ਅਤੇ ਉਨ੍ਹਾਂ ਦੀ ਕੈਨੇਡੀਅਨ ਪਤਨੀ ਓਟਮ ਕੇਲੀ (41) ਨੇ ਵਿਆਹ ਦੇ 12 ਸਾਲ ਬਾਅਦ ਤਲਾਕ ਲੈਣ ਦਾ ਫ਼ੈਸਲਾ ਲਿਆ ਹੈ | ਸ਼ਾਹੀ ਜੋੜੇ ਨੇ ਇਕ ਬਿਆਨ 'ਚ ਕਿਹਾ ਕਿ ...

ਪੂਰੀ ਖ਼ਬਰ »

ਸਿਡਨੀ ਪੁੱਜਣ 'ਤੇ ਸੰਤ ਸਤਵਿੰਦਰ ਹੀਰਾ ਦਾ ਨਿੱਘਾ ਸਵਾਗਤ

ਸਿਡਨੀ, 12 ਫਰਵਰੀ (ਹਰਕੀਰਤ ਸਿੰਘ ਸੰਧਰ)- ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਖੇ ਗੁਰੂ ਰਵਿਦਾਸ ਦੇ 643ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰੂ ਰਵਿਦਾਸ ਸਭਾ ਆਸਟ੍ਰੇਲੀਆ (ਇਨਕੋਪਰੇਸ਼ਨ), ਗੁਰੂ ਰਵਿਦਾਸ ਸਭਾ ਸਿਡਨੀ (ਇਨਕੋਪੋਰੇਟ), ਡਾ. ਅੰਬੇਡਕਰ ਮਿਸ਼ਨ ਆਫ਼ ...

ਪੂਰੀ ਖ਼ਬਰ »

ਪਤੀ ਹੀ ਨਿਕਲਿਆ ਪਤਨੀ ਦੀ ਹੱਤਿਆਰਾ

ਕੈਲਗਰੀ, 12 ਫਰਵਰੀ (ਹਰਭਜਨ ਸਿੰਘ ਢਿੱਲੋਂ)– ਲੰਘੇ ਸੋਮਵਾਰ ਵਾਲੇ ਦਿਨ ਉੱਤਰ-ਪੂਰਬੀ ਕੈਲਗਰੀ ਦੇ ਬੋਅਨੈੱਸ ਇਲਾਕੇ ਦੀ 34 ਐਵੇਨਿਊ ਦੇ 8000 ਬਲਾਕ ਵਿਚ ਸੜਕ ਤੋਂ ਜ਼ਖ਼ਮੀ ਹਾਲਤ 'ਚ ਬਰਾਮਦ ਔਰਤ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਸਨਸਨੀਖ਼ੇਜ਼ ਖ਼ੁਲਾਸਾ ਹੋਇਆ ਹੈ¢ ਪੁਲਿਸ ਦਾ ...

ਪੂਰੀ ਖ਼ਬਰ »

ਡਾਰਟਫੋਰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੁੱਖ ਲਗਾਏ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਵ ਭਰ 'ਚ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਮਾਗਮ ਅਜੇ ਵੀ ਚੱਲ ਰਹੇ ਹਨ | ਗੁਰੂ ਨਾਨਕ ਦੇਵ ਜੀ ਦੇ ਪਾਣੀ, ਧਰਤੀ ਅਤੇ ਹਵਾ ਬਾਰੇ ਦਿੱਤੇ ਉਪਦੇਸ਼ਾਂ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਡਾਰਟਫੋਰਡ ਵਿਖੇ ਡਾਰਟਫੋਰਡ ਬਾਰੋਅ ਕੌਾਸਲ, ਕੈਂਟ ਇਕੁਆਲਿਟੀ ਕੋਹੀਯਨ ਕੌਾਸਲ ਅਤੇ ਡਾਰਟਫੋਰਡ ਗੁਰੂ ਹਰਿਗੋਬਿੰਦ ਗੁਰਦੁਆਰਾ ਸਾਹਿਬ ਦੇ ਸਾਂਝੇ ਉਪਰਾਲੇ ਸਦਕਾ ਸੈਂਟਰਲ ਪਾਰਕ ਵਿਖੇ ਰੁੱਖ ਲਗਾਏ ਗਏ | ਕੌਾਸਲਰ ਅਵਤਾਰ ਸਿੰਘ ਸੰਧੂ ਐਮ. ਬੀ. ਈ. ਦੇ ਉਪਰਾਲੇ ਸਦਕਾ ਰੁੱਖ ਲਗਾਓ ਮੁਹਿੰਮ 'ਚ ਕੌਾਸਲ ਲੀਡਰ ਜੈਰਮੀ ਕਾਈਟ, ਮੇਅਰ ਕੌਾਸਲਰ ਰੌਜ਼ਰ ਫਰਫਿਟ, ਕੇ. ਸੀ. ਸੀ. ਚੇਅਰ ਕੌਾਸਲਰ ਐਨ. ਐਲਨ, ਕੈਂਟ ਕਾਊਾਟੀ ਇਕੁਆਲਿਟੀ ਕੁਹੀਯਨ ਕੌਾਸਲ ਦੇ ਸੀ. ਈ. ਓ. ਗੁਰਵਿੰਦਰ ਸੰਧਰ, ਭਾਰਤੀ ਹਾਈ ਕਮਿਸ਼ਨ ਵਲੋਂ ਕੋਆਰਡੀਨੇਟਰ ਵਰਿੰਦਰ ਖਹਿਰਾ ਸਮੇਤ ਵੱਖ-ਵੱਖ ਭਾਈਚਾਰਿਆਂ ਅਤੇ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ | ਸੀ. ਈ. ਓ. ਗੁਰਵਿੰਦਰ ਸੰਧਰ ਨੇ ਕਿਹਾ ਕਿ ਕੌਾਸਲਰ ਅਵਤਾਰ ਸਿੰਘ ਸੰਧੂ ਅਤੇ ਉਨ੍ਹਾਂ ਦੇ ਡਾਰਟਫੋਰਡ ਬਾਰੋਅ ਕੌਾਸਲ ਦੇ ਸਾਥੀਆਂ ਵਲੋਂ ਰੁੱਖ ਲਗਾਓ ਮੁਹਿੰਮ ਦਾ ਹਿੱਸਾ ਬਣ ਕੇ ਖ਼ੁਸ਼ੀ ਹੋਈ ਹੈ | ਸਾਨੂੰ ਆਸ ਹੈ ਕਿ ਜਿਉਂ-ਜਿਉਂ ਇਹ ਰੁੱਖ ਵੱਡੇ ਹੋਣਗੇ ਇਹ ਡਾਰਟਫੋਰਡ ਭਾਈਚਾਰੇ ਲਈ ਏਕਤਾ ਅਤੇ ਤਾਕਤ ਦਾ ਪ੍ਰਤੀਕ ਹੋਣਗੇ | ਇਹ ਗੁਰੂ ਨਾਨਕ ਦੇਵ ਜੀ ਦੀਆਂ ਮਨੁੱਖਤਾ ਲਈ ਧਰਮਾਂ, ਜਾਤਾਂ-ਪਾਤਾਂ, ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਵਾਲੀਆਂ ਸਿੱਖਿਆਵਾਂ ਨੂੰ ਯਾਦ ਕਰਵਾਉਣਗੇ | ਕੌਾਸਰਲ ਅਵਤਾਰ ਸਿੰਘ ਸੰਧੂ ਐਮ. ਬੀ. ਈ. ਨੇ ਕਿਹਾ ਕਿ ਰੁੱਖ ਲਗਾਓ ਮੁਹਿੰਮ ਅਤੇ 550ਵੇਂ ਪ੍ਰਕਾਸ਼ ਪੁਰਬ ਬਾਰੇ ਭਾਰਤੀ ਹਾਈ ਕਮਿਸ਼ਨ ਦੇ ਸਹਿਯੋਗ ਨਾਲ ਲਾਇਬ੍ਰੇਰੀ 'ਚ ਲਗਾਈ ਪ੍ਰਦਰਸ਼ਨੀ ਵੇਖਣ ਲਈ ਵੱਡੀ ਗਿਣਤੀ 'ਚ ਲੋਕ ਆ ਰਹੇ ਹਨ, ਜੋ ਡਾਰਟਫੋਰਡ ਵੱਸਦੇ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਪ੍ਰਦਰਸ਼ਨੀ ਲਈ ਭਾਰਤੀ ਹਾਈਕਮਿਸ਼ਨ ਦੇ ਸਹਿਯੋਗ ਦਾ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

ਯੂਰਪ ਦੌਰੇ ਦੌਰਾਨ ਫ਼ਰਾਂਸ ਪੁੱਜੇ ਬੀਬੀ ਜਗੀਰ ਕੌਰ

ਮਿਲਾਨ (ਇਟਲੀ), 12 ਫਰਵਰੀ (ਇੰਦਰਜੀਤ ਸਿੰਘ ਲੁਗਾਣਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਸਾਬਕਾ ਪ੍ਰਧਾਨ ਅਤੇ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਜੋ ਇਨ੍ਹੀਂ ਦਿਨੀਂ ਯੂਰਪੀਨ ਦੇਸ਼ ...

ਪੂਰੀ ਖ਼ਬਰ »

'ਰੱਬ ਨੇ ਬਣਾਈਆਂ ਜੋੜੀਆਂ' 'ਚ ਪੁਰਸਕਾਰਾਂ ਨਾਲ ਹੀ ਦਿੱਤੀ ਜਾਵੇਗੀ ਇਨਾਮੀ ਰਾਸ਼ੀ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)- ਬਿਗ ਟੋਨ ਪ੍ਰੋਡਕਸ਼ਨ ਲਿਮਟਿਡ ਅਤੇ ਹਰਸੀਰਤ ਸਿੰਘ ਧਾਮੀ ਵਲੋਂ ਵਿਰਾਸਤ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੈਲਗਰੀ ਵਿਖੇ ਤੀਸਰੀ ਵਾਰ ਰਿਸ਼ਤਿਆਂ ਦੀ ਮਹਿਕ ਅਤੇ ਸੱਭਿਆਚਾਰਕ ਰੰਗ ਬਿਖੇਰਦਾ ਪਰਿਵਾਰਕ ਪ੍ਰੋਗਰਾਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX