ਤਾਜਾ ਖ਼ਬਰਾਂ


ਆਈ.ਪੀ.ਐਲ. 2021: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਮੁੰਬਈ ਇੰਡੀਅਨਜ਼ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਲਈ ਸੱਦਾ
. . .  46 minutes ago
ਲੌਂਗੋਵਾਲ ਨਗਰ ਕੌਂਸਲ ਲਈ ਕਾਂਗਰਸ ਦੇ ਰਿਤੂ ਗੋਇਲ ਪ੍ਰਧਾਨ ਅਤੇ ਨਸੀਬ ਕੌਰ ਚੋਟੀਆਂ ਬਣੇ ਮੀਤ ਪ੍ਰਧਾਨ
. . .  about 1 hour ago
ਲੌਂਗੋਵਾਲ, 23 ਅਪ੍ਰੈਲ (ਵਿਨੋਦ, ਖੰਨਾ) - ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਅੱਜ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਦੇ ਜਿੱਤੇ 9 ਕੌਂਸਲਰਾਂ ਨੇ ਲੌਂਗੋਵਾਲ ਨਗਰ ਕੌਂਸਲ ਦੀ ਵਾਗਡੌਰ ਔਰਤਾਂ ਹਵਾਲੇ ਕੀਤੀ ਹੈ। ਅੱਜ ਸਥਾਨਕ ...
ਸ਼ਹਿਰ ਵਿਚ ਕਰਫਿਊ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ
. . .  about 1 hour ago
ਚੰਡੀਗੜ੍ਹ , 23 ਅਪ੍ਰੈਲ {ਸੁਰਿੰਦਰ ਪਾਲ } - ਪੰਜਾਬ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਹੁਣ ਰਾਤ ਦਾ ਕਰਫ਼ਿਊ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਰਹੇਗਾ । ਸੁੱਖਣਾ ਝੀਲ ਸ਼ਨੀਵਾਰ ਤੇ ਐਤਵਾਰ ਬੰਦ ਰਹੇਗੀ ।
ਮਹਿਲ ਕਲਾਂ ਪੁਲਿਸ ਨੇ ਕੋਵਿਡ-19 ਹੁਕਮਾਂ ਦੀ ਉਲੰਘਣਾ ਕਰ ਰਹੀ ਔਰਬਿਟ ਬੱਸ ਕੀਤੀ ਥਾਣੇ ਬੰਦ
. . .  about 2 hours ago
ਮਹਿਲ ਕਲਾਂ (ਬਰਨਾਲਾ), 13 ਅਪ੍ਰੈਲ (ਅਵਤਾਰ ਸਿੰਘ ਅਣਖੀ )-ਰਾਜ ਵਿਚ ਕੋਵਿਡ-19 ਦੇ ਵਧ ਰਹੇ ਫ਼ੈਲਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮਹਿਲ ਕਲਾਂ ਪੁਲਿਸ ਨੇ ਸਖ਼ਤ ...
ਸੁਖਪਾਲ ਸਿੰਘ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਬਣੇ
. . .  about 2 hours ago
ਬੁਢਲਾਡਾ , 23 ਅਪ੍ਰੈਲ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ) - ਅੱਜ ਇਥੇ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਹੋਈ ਚੋਣ ’ਚ ਆਜ਼ਾਦ ਕੌਂਸਲਰ ਸੁਖਪਾਲ ਸਿੰਘ ਦੇ ਪ੍ਰਧਾਨ ਚੁਣੇ ਜਾਣ ਤੋਂ ਇਲਾਵਾ ਕਾਂਗਰਸ ਦੇ ਹਰਵਿੰਦਰਦੀਪ ...
ਮੋਗਾ ਵਿਚ ਕੋਰੋਨਾ ਦਾ ਕਹਿਰ , ਆਏ 122 ਮਾਮਲੇ
. . .  about 2 hours ago
ਮੋਗਾ ,23 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਵਿਚ ਇੱਕ ਵਾਰ ਫਿਰ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 122 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4803 ਹੋਣ ਦੇ ਨਾਲ ਸਰਗਰਮ ਮਾਮਲੇ 872 ...
ਬੜੌਦੀ ਟੋਲ ਪਲਾਜ਼ਾ ਨੇੜੇ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  about 2 hours ago
ਮੁੱਲਾਂਪੁਰ ਗਰੀਬਦਾਸ, 23 ਅਪ੍ਰੈਲ (ਦਿਲਬਰ ਸਿੰਘ ਖੈਰਪੁਰ ,ਬਿੱਲਾ ਅਕਾਲਗੜ੍ਹੀਆ) -ਥਾਣਾ ਬਲਾਕ ਮਾਜਰੀ ਅਧੀਨ ਬੜੌਦੀ ਟੋਲ ਪਲਾਜ਼ਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ’ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੁਰਾਲੀ ਸ਼ਹਿਰ ...
ਚੰਡੀਗੜ੍ਹ: ਪੰਜਾਬ ਸਰਕਾਰ ਨੇ 21 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
. . .  about 3 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮਾਂ ਨੂੰ ਵਰਚੂਅਲੀ ਤੋਰ 'ਤੇ ਮਨਾਏਗੀ ਪੰਜਾਬ ਸਰਕਾਰ
. . .  about 3 hours ago
ਚੰਡੀਗੜ੍ਹ, 23 ਅਪ੍ਰੈਲ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਨੂੰ 28 ਅਪ੍ਰੈਲ ਤੋਂ...
ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਨਾਲ 3 ਹੋਰ ਮਰੀਜ਼ਾਂ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਵਾਇਰਸ ਨਾਲ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ...
ਨਿਹੰਗ ਸਿੰਘਾਂ ਵਲੋਂ ਕੋਰੋਨਾ ਕਾਰਨ ਨਗਰ ਕੀਰਤਨ ਮੁਲਤਵੀ : ਬਾਬਾ ਬਲਬੀਰ ਸਿੰਘ
. . .  about 3 hours ago
ਅੰਮ੍ਰਿਤਸਰ, 23 ਅਪ੍ਰੈਲ - ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਗਏ...
ਕੈਪਟਨ ਵਲੋਂ ਪੰਜਾਬ ਵਿਚ ਮੈਡੀਕਲ ਕਾਲਜਾਂ 'ਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼
. . .  about 3 hours ago
ਚੰਡੀਗੜ੍ਹ , 23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼ ਦਿੱਤੇ...
ਐਕਸਾਈਜ਼ ਵਿਭਾਗ ਵਲੋਂ 250 ਸ਼ਰਾਬ ਦੀਆਂ ਨਾਜਾਇਜ਼ ਪੇਟੀਆਂ ਸਮੇਤ 2 ਕਾਬੂ
. . .  about 4 hours ago
ਪਠਾਨਕੋਟ, 23 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਅੰਦਰ ਉਸ ਸਮੇਂ ਐਕਸਾਈਜ਼ ਵਿਭਾਗ ਨੂੰ ਭਾਰੀ ਸਫਲਤਾ ਮਿਲੀ ਜਦੋਂ ਪਠਾਨਕੋਟ ਦੇ ਖੱਡੀ ਪੁਲ ਵਿਖੇ ਐਕਸਾਈਜ਼ ਇੰਸਪੈਕਟਰ ਹਰਵਿੰਦਰ ਸਿੰਘ...
ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਿਆ ਦੁਬਈ ਦਾ ਸਰਦਾਰ
. . .  about 4 hours ago
ਰਾਜਾਸਾਂਸੀ , 23 ਅਪ੍ਰੈਲ (ਹੇਰ ਖੀਵਾ ) - ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ....
ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਕੋਰੋਨਾ ਸੰਕਟ ਉੱਤੇ ਜਤਾਈ ਚਿੰਤਾ
. . .  about 4 hours ago
ਚੰਡੀਗੜ੍ਹ ,23 ਅਪ੍ਰੈਲ ( ਸੁਰਿੰਦਰਪਾਲ ਸਿੰਘ ) - ਪਾਕਿਸਤਾਨ ਦੇ ਕਰਾਚੀ ਵਿਚ ਸਥਿਤ ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ ਅਤੇ ਭਾਰਤ ਵਿਚ ਵੱਧ ਰਹੇ ...
ਪੁਲਿਸ ਅਫਸਰਾਂ ਦੇ ਤਬਾਦਲੇ
. . .  about 4 hours ago
ਚੰਡੀਗੜ੍ਹ , 23 ਅਪ੍ਰੈਲ - 6 ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ...
ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਿਆ ਗਿਆ
. . .  about 4 hours ago
ਨਵੀਂ ਦਿੱਲੀ , 23 ਅਪ੍ਰੈਲ - ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਦੇ ਹੋਏ , ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ...
ਭਾਰਤ ਪਾਕਿਸਤਾਨ ਸਰਹੱਦ ਤੋਂ ਇਕ ਪੈਕੇਟ ਹੈਰੋਇਨ ਬਰਾਮਦ
. . .  about 4 hours ago
ਅਜਨਾਲਾ ,23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ. ਤੇ ਪੰਜਾਬ ਪੁਲਿਸ ਵੱਲੋਂ ਅੱਜ ਸਾਂਝੇ ਅਪਰੇਸ਼ਨ ਦੌਰਾਨ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ I ਸਰਹੱਦੀ ...
O2 (ਆਕਸੀਜਨ) ਦੀ ਸਪਲਾਈ ਨੂੰ ਯਕੀਨੀ ਬਣਾਉਣ ਜ਼ਰੂਰੀ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ ,23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ 18+ ਉਮਰ ਸਮੂਹ ਲਈ ਨਵੀਂ ਟੀਕਾਕਰਣ ਨੀਤੀ ਰਾਜਾਂ ਲਈ ਅਣਉਚਿਤ ਹੈ , ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਫ਼ੀਸਾਂ ਤੇ ਬੱਸ ਕਿਰਾਏ ਦੀ ਵਸੂਲੀ ਦੇ ਵਿਰੋਧ ਚ ਚੱਕਾ ਜਾਮ
. . .  about 5 hours ago
ਮਾਹਿਲਪੁਰ, 23 ਅਪ੍ਰੈਲ (ਦੀਪਕ ਅਗਨੀਹੋਤਰੀ) - ਸਥਾਨਕ ਦੋਆਬਾ ਸਕੂਲ ਵਲੋਂ ਨਵੇਂ ਸੈਸ਼ਨ ਵਿਚ ਵਿਦਿਆਰਥੀਆਂ ਦੀਆਂ ਫ਼ੀਸਾਂ, ਇਮਾਰਤੀ ਫ਼ੰਡ ਤੇ ਬੱਸ ਕਿਰਾਏ ਵਸੂਲਣ ਦੇ ਵਿਰੋਧ ...
ਕੋਵਿਡ19 ਸਮੀਖਿਆ ਬੈਠਕ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ, ਜ਼ਰੂਰੀ ਦਵਾਈਆਂ ਦੀ ਨਿਯਮਤ ਸਪਲਾਈ ਭੇਜਣ ਦੀ ਕੀਤੀ ਅਪੀਲ
. . .  about 5 hours ago
ਚੰਡੀਗੜ੍ਹ ,23 ਅਪ੍ਰੈਲ - ਅੱਜ ਦੀ ਕੋਵਿਡ19 ਸਮੀਖਿਆ ਬੈਠਕ ਵਿਚ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ...
ਚੰਡੀਗੜ੍ਹ ਵਿਚ ਨਹੀਂ ਲਗੇਗੀ ਹਫ਼ਤਾਵਾਰੀ ਤਾਲਾਬੰਦੀ
. . .  about 6 hours ago
ਚੰਡੀਗੜ੍ਹ, 23 ਅਪ੍ਰੈਲ - ਚੰਡੀਗੜ੍ਹ ਵਿਚ ਹਫ਼ਤਾਵਾਰੀ ਤਾਲਾਬੰਦੀ ਨਹੀਂ ਲਗੇਗੀ ਅਤੇ ਨਾ ਹੀ ਐਤਵਾਰ ਨੂੰ ਤਾਲਾਬੰਦੀ ਕੀਤੀ ਜਾਵੇਗੀ | ਪੰਜਾਬ ਦੇ ਗਵਰਨਰ ਵੀ. ਪੀ . ਸਿੰਘ ਬਦਨੋਰ ਦੀ ...
ਤਰਸੇਮ ਸਿੰਘ ਮੱਲਾ ਬਣੇ ਤਲਵੰਡੀ ਭਾਈ ਨਗਰ ਕੌਂਸਲ ਦੇ ਪ੍ਰਧਾਨ
. . .  about 6 hours ago
ਤਲਵੰਡੀ ਭਾਈ, 23 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਨਗਰ ਕੌਂਸਲ ਤਲਵੰਡੀ ਭਾਈ ਦੇ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਐੱਸ. ਡੀ. ਐਮ. ਫ਼ਿਰੋਜ਼ਪੁਰ ਅਮਿਤ ਗੁਪਤਾ ...
ਸਿਆਟਲ ਵਿਚ 1.7 ਮਿਲੀਅਨ ਡਾਲਰ ਤੋਂ ਵੱਧ ਦੇ ਨਸ਼ੇ ਪੁਲਿਸ ਵਲੋਂ ਬਰਾਮਦ, 2 ਵਿਅਕਤੀ ਹਥਿਆਰਾਂ ਸਮੇਤ ਕਾਬੂ
. . .  about 6 hours ago
ਸਿਆਟਲ, 23 ਅਪ੍ਰੈਲ (ਹਰਮਨਪ੍ਰੀਤ ਸਿੰਘ) - ਸਿਆਟਲ ਦੇ ਰੈਂਟਨ ਇਲਾਕੇ ਵਿਚ ਪੁਲਿਸ ਨੇ 1.7 ਮਿਲੀਅਨ ਡਾਲਰ ਤੋਂ ਵੱਧ ਦੀ ਨਸ਼ੇ ਦੀ ਭਾਰੀ ਖੇਪ ਬਰਾਮਦ ਕੀਤੀ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸੈਨਟ ਵਲੋਂ ਨਫ਼ਰਤੀ ਅਪਰਾਧ ਬਿੱਲ ਪਾਸ, ਬਿੱਲ ਦੇ ਹੱਕ ਵਿਚ 94 ਤੇ ਵਿਰੋਧ ਵਿਚ ਕੇਵਲ 1 ਵੋਟ ਪਈ
. . .  about 6 hours ago
ਸੈਕਰਾਮੈਂਟੋ, 23 ਅਪ੍ਰੈਲ (ਹੁਸਨ ਲੜੋਆ ਬੰਗਾ) - ਸੈਨਟ ਨੇ ਇੱਕਜੁੱਟਤਾ ਨਾਲ ਕੋਵਿਡ-19 ਮਹਾਂਮਾਰੀ ਦੌਰਾਨ ਏਸ਼ੀਅਨ ਮੂਲ ਦੇ ਅਮਰੀਕਨਾਂ ਵਿਰੁੱਧ ਵਧੀ ਹਿੰਸਾ ਤੇ ਭੇਦਭਾਵ ਨਾਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਇੰਗਲੈਂਡ 'ਚ ਬੇਘਰੇ ਭੁੱਖਿਆਂ ਨੂੰ ਲੰਗਰ ਛਕਾ ਰਹੀ ਹੈ 'ਨਿਸ਼ਕਾਮ ਸਵਾਤ' ਸੰਸਥਾ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਭਰ 'ਚ ਸਿੱਖਾਂ ਵਲੋਂ ਮਨੁੱਖਤਾ ਦੀ ਸੇਵਾ ਲਈ ਹਰ ਸੰਭਵ ਸੇਵਾ ਕਰਨ ਦੇ ਉਪਰਾਲੇ ਕੀਤੇ ਹਨ | ਸਿੱਖ ਸੰਸਥਾਵਾਂ ਅਤੇ ਸਿੱਖ ਭਾਈਚਾਰੇ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਚਲਾਈ ਲੰਗਰ ਦੀ ਪ੍ਰਥਾ ਦੀ ਚਰਚਾ ...

ਪੂਰੀ ਖ਼ਬਰ »

ਮੁੰਬਈ 'ਚ ਭਾਰ ਘਟਾਉਣ ਦੀ ਦਵਾਈ ਖਾਣ ਨਾਲ ਔਰਤ ਦੀ ਮੌਤ

ਮੁੰਬਈ, 12 ਫਰਵਰੀ (ਇੰਟ.)- ਮਹਾਰਾਸ਼ਟਰ ਦੇ ਠਾਣੇ 'ਚ 22 ਸਾਲਾ ਔਰਤ ਦੀ ਪਾਬੰਦੀ ਸ਼ੁਦਾ ਭਾਰ ਘਟਾਉਣ ਦੀ ਗੋਲੀ ਖਾਣ ਦੇ ਕੁਝ ਘੰਟਿਆਂ ਬਾਅਦ ਹੀ ਮੌਤ ਹੋ ਗਈ | ਮੇਘਨਾ ਦੇਵਗਡਕਰ ਨਾਂਅ ਦੀ ਔਰਤ ਇਕ ਡਾਂਸਰ ਸੀ ਅਤੇ ਜਿੰਮ ਟਰੇਨਰ ਦੇ ਤੌਰ 'ਤੇ ਕੰਮ ਕਰਦੀ ਸੀ | ਉਸ ਨੇ ਪਾਬੰਦੀ ...

ਪੂਰੀ ਖ਼ਬਰ »

ਯਾਤਰੀ ਦੀ ਬਿਮਾਰੀ ਕਾਰਨ ਉਡਾਣ ਰੱਦ *ਏਅਰਲਾਈਨਜ਼ ਨੂੰ ਦੇਣੀਆਂ ਪੈ ਰਹੀਆਂ ਸਫ਼ਾਈਆਂ

ਕੈਲਗਰੀ, 12 ਫਰਵਰੀ (ਹਰਭਜਨ ਸਿੰਘ ਢਿੱਲੋਂ)– ਏਅਰ ਕੈਨੇਡਾ ਦੀ ਕੈਲਗਰੀ ਤੋਂ ਵੈਨਕੂਵਰ ਜਾਣ ਵਾਲੀ ਉਡਾਣ ਏ.ਸੀ.211 ਨੂੰ ਬੀਤੇ ਕੱਲ੍ਹ ਰੱਦ ਕੀਤੇ ਜਾਣ ਦਾ ਕਾਰਨ ਇਕ ਮਰੀਜ਼ ਦੀ ਤਬੀਅਤ ਖ਼ਰਾਬ ਹੋਣ ਕਾਰਨ ਜਹਾਜ਼ ਦੀ ਚੰਗੀ ਤਰ੍ਹਾਂ ਸਾਫ਼ ਸਫ਼ਾਈ ਕਰਨਾ ਸੀ ਨਾ ਕਿ ਕਿਸੇ ...

ਪੂਰੀ ਖ਼ਬਰ »

ਕੈਲਗਰੀ 'ਚ ਸਕੂਲੀ ਬੱਚੇ ਲਿਫ਼ਟ 'ਚ ਫਸੇ, ਵੱਡਾ ਹਾਦਸਾ ਹੋਣੋਂ ਟਲਿਆ

ਕੈਲਗਰੀ, 12 ਫਰਵਰੀ (ਹਰਭਜਨ ਸਿੰਘ ਢਿੱਲੋਂ)– ਕੈਲਗਰੀ ਦੇ ਮੇਕੈਂਜ਼ੀ ਟਾਊਨ ਸਕੂਲ ਦੇ ਗ੍ਰੇਡ 3 ਦੇ ਬੱਚਿਆਂ ਨੂੰ ਬੀਤੇ ਕੱਲ੍ਹ ਫ਼ੀਲਡ ਟਿ੍ਪ 'ਤੇ ਕੈਲਗਰੀ ਟਾਵਰ ਜਾਣਾ ਸਦਾ ਲਈ ਉਨ੍ਹਾਂ ਦੀਆਂ ਯਾਦਾਂ 'ਚ ਵਸਿਆ ਰਹੇਗਾ¢ ਇਹ ਬੱਚੇ ਆਪਣੇ ਪੇਅਰੈਂਟ ਵਲੰਟੀਅਰ ਅਤੇ ਟਾਵਰ ...

ਪੂਰੀ ਖ਼ਬਰ »

ਅਕੈਡਮੀ ਆਫ਼ ਸੋਸ਼ਲ ਸਾਇੰਸ ਆਸਟ੍ਰੇਲੀਆ ਦੀ ਮੈਂਬਰ ਬਣੀ ਸੰਧਿਆ

ਮੈਲਬੌਰਨ, 12 ਫਰਵਰੀ (ਸਰਤਾਜ ਸਿੰਘ ਧੌਲ)-ਪ੍ਰੋਫ਼ੈਸਰ ਸੰਧਿਆ ਪਾਹੂਜਾ ਜੋ ਕਿ ਭਾਰਤੀ ਮੂਲ ਦੀ ਹੈ, ਨੂੰ 2019 'ਚ 'ਅਕੈਡਮੀ ਆਫ਼ ਸੋਸ਼ਲ ਸਾਇੰਸ ਆਸਟ੍ਰੇਲੀਆ' ਦੀ ਮੈਂਬਰ ਚੁਣਿਆ ਗਿਆ ਹੈ | ਉਸ ਦੇ ਮਾਤਾ-ਪਿਤਾ 1970 'ਚ ਇੱਥੇ ਆਏ ਸਨ ਜਦੋਂ ਉਹ ਉਸ ਦੀ ਮਾਂ ਦੇ ਪੇਟ 'ਚ ਸੀ | ਉਸ ਸਮੇਂ ...

ਪੂਰੀ ਖ਼ਬਰ »

ਮੈਨੀਟੋਬਾ 'ਚ ਹੁਣ ਤੱਕ ਫਲੂ ਨਾਲ 15 ਮੌਤਾਂ

ਵਿਨੀਪੈਗ, 12 ਫਰਵਰੀ (ਸਰਬਪਾਲ ਸਿੰਘ)-ਸੂਬੇ ਦੀ ਤਾਜ਼ਾ ਇਨਫਲੂਐਨਜ਼ਾ ਨਿਗਰਾਨੀ ਰਿਪੋਰਟ ਅਨੁਸਾਰ ਪਿਛਲੇ ਸਾਲ ਸਤੰਬਰ ਮਹੀਨੇ ਤੋਂ ਲੈ ਕੇ ਹੁਣ ਤੱਕ ਮੈਨੀਟੋਬਾ ਵਿਚ ਫਲੂ ਨਾਲ ਹੋਈਆਂ ਮੌਤਾਂ ਦੇ 15 ਮਾਮਲੇ ਸਾਹਮਣੇ ਆਏ ਹਨ | ਰਿਪੋਰਟ ਅਨੁਸਾਰ ਸਤੰਬਰ ਤੋਂ ਲੈ ਕੇ ਹੁਣ ...

ਪੂਰੀ ਖ਼ਬਰ »

ਹਾਂਗਕਾਂਗ 'ਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਨੌਜਵਾਨ ਨੂੰ ਛੁੱਟੀ ਮਿਲੀ

ਹਾਂਗਕਾਂਗ, 12 ਫਰਵਰੀ (ਜੰਗ ਬਹਾਦਰ ਸਿੰਘ)-ਹਾਂਗਕਾਂਗ ਹਾਸਪੀਟਲ ਅਥਾਰਟੀ ਦੀ ਮੈਨੇਜਰ ਸਾਰਾ ਹੋ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੋਰੋਨਾ ਵਾਇਰਸ ਤੋਂ ਪੀੜਤ ਇਕ 25 ਸਾਲਾ ਨੌਜਵਾਨ ਨੂੰ ਤੰਦਰੁਸਤ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੇ ਜਾਣ ਦੇ ਪਹਿਲੇ ਕੇਸ ਦੀ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ 'ਚ ਕੋਰੋਨਾ ਵਾਇਰਸ ਦੇ ਪੀੜਤ ਚਾਰ ਮਰੀਜ਼

ਐਬਟਸਫੋਰਡ, 12 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸਿਹਤ ਮੰਤਰੀ ਐਡਰੀਨ ਡਿਕਸ ਤੇ ਸੂਬਾਈ ਸਿਹਤ ਅਧਿਕਾਰੀ ਡਾ: ਬੋਨੀ ਹੈਨਰੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਇਆ ...

ਪੂਰੀ ਖ਼ਬਰ »

ਬਰਤਾਨੀਆ ਦੀ ਮਹਾਰਾਣੀ ਦੇ ਪੋਤੇ ਵਲੋਂ ਤਲਾਕ ਲੈਣ ਦਾ ਫ਼ੈਸਲਾ

ਪੀਟਰ ਫਿਲਿਪਸ ਤੇ ਓਟਮ ਕੇਲੀ 12 ਸਾਲ ਬਾਅਦ ਹੋਣਗੇ ਅਲੱਗ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਮਹਾਰਾਣੀ ਐਲੀਜ਼ਾਬੇਥ ਦੇ ਪੋਤੇ ਪੀਟਰ ਫਿਲਿਪਸ (42) ਅਤੇ ਉਨ੍ਹਾਂ ਦੀ ਕੈਨੇਡੀਅਨ ਪਤਨੀ ਓਟਮ ਕੇਲੀ (41) ਨੇ ਵਿਆਹ ਦੇ 12 ਸਾਲ ਬਾਅਦ ਤਲਾਕ ਲੈਣ ਦਾ ਫ਼ੈਸਲਾ ਲਿਆ ਹੈ | ਸ਼ਾਹੀ ਜੋੜੇ ਨੇ ਇਕ ਬਿਆਨ 'ਚ ਕਿਹਾ ਕਿ ...

ਪੂਰੀ ਖ਼ਬਰ »

ਸਿਡਨੀ ਪੁੱਜਣ 'ਤੇ ਸੰਤ ਸਤਵਿੰਦਰ ਹੀਰਾ ਦਾ ਨਿੱਘਾ ਸਵਾਗਤ

ਸਿਡਨੀ, 12 ਫਰਵਰੀ (ਹਰਕੀਰਤ ਸਿੰਘ ਸੰਧਰ)- ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਖੇ ਗੁਰੂ ਰਵਿਦਾਸ ਦੇ 643ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰੂ ਰਵਿਦਾਸ ਸਭਾ ਆਸਟ੍ਰੇਲੀਆ (ਇਨਕੋਪਰੇਸ਼ਨ), ਗੁਰੂ ਰਵਿਦਾਸ ਸਭਾ ਸਿਡਨੀ (ਇਨਕੋਪੋਰੇਟ), ਡਾ. ਅੰਬੇਡਕਰ ਮਿਸ਼ਨ ਆਫ਼ ...

ਪੂਰੀ ਖ਼ਬਰ »

ਪਤੀ ਹੀ ਨਿਕਲਿਆ ਪਤਨੀ ਦੀ ਹੱਤਿਆਰਾ

ਕੈਲਗਰੀ, 12 ਫਰਵਰੀ (ਹਰਭਜਨ ਸਿੰਘ ਢਿੱਲੋਂ)– ਲੰਘੇ ਸੋਮਵਾਰ ਵਾਲੇ ਦਿਨ ਉੱਤਰ-ਪੂਰਬੀ ਕੈਲਗਰੀ ਦੇ ਬੋਅਨੈੱਸ ਇਲਾਕੇ ਦੀ 34 ਐਵੇਨਿਊ ਦੇ 8000 ਬਲਾਕ ਵਿਚ ਸੜਕ ਤੋਂ ਜ਼ਖ਼ਮੀ ਹਾਲਤ 'ਚ ਬਰਾਮਦ ਔਰਤ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਸਨਸਨੀਖ਼ੇਜ਼ ਖ਼ੁਲਾਸਾ ਹੋਇਆ ਹੈ¢ ਪੁਲਿਸ ਦਾ ...

ਪੂਰੀ ਖ਼ਬਰ »

ਡਾਰਟਫੋਰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੁੱਖ ਲਗਾਏ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਵ ਭਰ 'ਚ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਮਾਗਮ ਅਜੇ ਵੀ ਚੱਲ ਰਹੇ ਹਨ | ਗੁਰੂ ਨਾਨਕ ਦੇਵ ਜੀ ਦੇ ਪਾਣੀ, ਧਰਤੀ ਅਤੇ ਹਵਾ ਬਾਰੇ ਦਿੱਤੇ ਉਪਦੇਸ਼ਾਂ ਦੀ ...

ਪੂਰੀ ਖ਼ਬਰ »

ਯੂਰਪ ਦੌਰੇ ਦੌਰਾਨ ਫ਼ਰਾਂਸ ਪੁੱਜੇ ਬੀਬੀ ਜਗੀਰ ਕੌਰ

ਮਿਲਾਨ (ਇਟਲੀ), 12 ਫਰਵਰੀ (ਇੰਦਰਜੀਤ ਸਿੰਘ ਲੁਗਾਣਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਸਾਬਕਾ ਪ੍ਰਧਾਨ ਅਤੇ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਜੋ ਇਨ੍ਹੀਂ ਦਿਨੀਂ ਯੂਰਪੀਨ ਦੇਸ਼ ...

ਪੂਰੀ ਖ਼ਬਰ »

'ਰੱਬ ਨੇ ਬਣਾਈਆਂ ਜੋੜੀਆਂ' 'ਚ ਪੁਰਸਕਾਰਾਂ ਨਾਲ ਹੀ ਦਿੱਤੀ ਜਾਵੇਗੀ ਇਨਾਮੀ ਰਾਸ਼ੀ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)- ਬਿਗ ਟੋਨ ਪ੍ਰੋਡਕਸ਼ਨ ਲਿਮਟਿਡ ਅਤੇ ਹਰਸੀਰਤ ਸਿੰਘ ਧਾਮੀ ਵਲੋਂ ਵਿਰਾਸਤ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੈਲਗਰੀ ਵਿਖੇ ਤੀਸਰੀ ਵਾਰ ਰਿਸ਼ਤਿਆਂ ਦੀ ਮਹਿਕ ਅਤੇ ਸੱਭਿਆਚਾਰਕ ਰੰਗ ਬਿਖੇਰਦਾ ਪਰਿਵਾਰਕ ਪ੍ਰੋਗਰਾਮ 'ਰੱਬ ਨੇ ਬਣਾਈਆਂ ਜੋੜੀਆਂ' ਜੋ ਕਿ 16 ਫਰਵਰੀ ਦਿਨ ਐਤਵਾਰ ਜੈਨਸਿਸ ਸੈਂਟਰ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ 'ਚ ਪਹਿਲੀ, ਦੂਜੀ ਅਤੇ ਤੀਜੀ ਜੋੜੀ ਨੂੰ ਪੁਰਸਕਾਰਾਂ ਦੇ ਨਾਲ-ਨਾਲ ਨਗਦ ਰਾਸ਼ੀ ਵੀ ਦਿੱਤੀ ਜਾਵੇਗੀ | ਜਾਣਕਾਰੀ ਦਿੰਦੇ ਹੋਏ ਹਰਸੀਰਤ ਸਿੰਘ ਧਾਮੀ, ਗੁਰਮੀਤ ਗਿੱਲ ਮੰਡਵਾਲਾ, ਜਗਦੀਪ ਲਾਲੀ ਅਤੇ ਪਾਲੀ ਵਿਰਕ ਨੇ ਦੱਸਿਆ ਕਿ ਪ੍ਰੋਗਰਾਮ 'ਚ ਪੁਰਸਕਾਰ ਸਰਬੋਤਮ ਜੋੜੀ ਪਹਿਲਾ ਇਨਾਮ ਪ੍ਰੋਟੈਕਸ ਬਲਾਕ ਅਤੇ ਸਕਾਈਬਲੂਹ ਕੰਨਸਟਰਾਸ਼ਿਨ ਵਲੋਂ ਨਾਲ 500 ਡਾਲਰ, ਪੁਰਸਕਾਰ ਸਰਬੋਤਮ ਜੋੜੀ ਦੂਜਾ ਇਨਾਮ ਪੀ.ਐਾਡ.ਜੀ. ਐਕਸਾਵੇਟਿੰਗ ਵਲੋਂ ਨਾਲ 300 ਡਾਲਰ ਅਤੇ ਪੁਰਸਕਾਰ ਸਰਬੋਤਮ ਜੋੜੀ ਤੀਜਾ ਇਨਾਮ ਸਾਂਝਾਂ ਪੰਜਾਬ ਗਰੋਸਰੀ ਸਟੋਰ ਵਲੋਂ ਨਾਲ 200 ਡਾਲਰ ਨਗਦ ਇਨਾਮ ਦਿੱਤਾ ਜਾਵੇਗਾ | ਇਸ ਵਾਰ ਚੌਥਾ ਵਿਸ਼ੇਸ਼ ਸਨਮਾਨ ਪੁਰਸਕਾਰ ਜੈਗ ਦੁੱਗਲ ਹੁਰਾਂ ਵਲੋ ਦਿੱਤਾ ਜਾਵੇਗਾ | ਇਸ ਪ੍ਰੋਗਰਾਮ 'ਚ ਨਾਮਵਰ ਹਾਸਰਸ ਕਲਾਕਾਰ ਅਤੇ ਅਦਾਕਾਰ ਕਰਮਜੀਤ ਅਨਮੋਲ ਦੇ ਨਾਲ ਫ਼ਿਲਮ ਨਿਰਦੇਸ਼ਕ ਮਨਪ੍ਰੀਤ ਬਰਾੜ, ਗਾਇਕ ਮਨਜੀਤ ਰੂਪੋਵਾਲੀਆ ਅਤੇ ਉੱਘੇ ਰੰਗਮੰਚ ਕਲਾਕਾਰ ਨਿਰਮਲ ਜੌੜਾ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਸਮੇਂ ਵਿਆਹੀਆਂ ਜੋੜੀਆਂ ਦੀ ਆਪਸੀ ਸਾਂਝ, ਇਕ ਦੂਜੇ ਨੂੰ ਜਾਣਨ ਅਤੇ ਸਮਝਣ ਦਾ ਵਿਲੱਖਣ ਸੱਭਿਆਚਾਰਕ ਮੁਕਾਬਲਾ ਕਰਵਾਇਆ ਜਾਵੇਗਾ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਸਾਰਿਆਂ ਵਾਸਤੇ ਰਾਤ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ | ਅਖੀਰ ਵਿਚ ਕੁਝ ਡਰਾਅ ਵੀ ਕੱਢੇ ਜਾਣਗੇ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX