ਤਾਜਾ ਖ਼ਬਰਾਂ


ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਨਾਭਾ ,21 ਫਰਵਰੀ {ਅਮਨਦੀਪ ਸਿੰਘ ਲਵਲੀ} -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ...
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ)- 23 ਫਰਵਰੀ ਨੂੰ ਟਕਸਾਲੀਆ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਜਾਇਜ਼ਾ ...
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ...
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਨਵੀਂ ਦਿੱਲੀ, 21 ਫਰਵਰੀ - ਦਿੱਲੀ ਦੇ ਸ਼ਾਹੀਨ ਬਾਗ ਦੇ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਵਾਰਤਾਕਾਰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ 'ਚ ਜੁੱਟੇ ਹੋਏ ਹਨ। ਸੁਪਰੀਮ ਕੋਰਟ ਵਲੋਂ ਨਿਯੁਕਤ...
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ਼ ਦਰਗਾਹ ਵਿਚ ਚੜ੍ਹਾਉਣ ਲਈ ਚਾਦਰ ਭੇਟ ਕੀਤੀ। ਇਸ ਮੌਕੇ ਅਜਮੇਰ ਸ਼ਰੀਫ਼ ਸੂਫ਼ੀ ਦਰਗਾਹ ਦਾ ਇਕ ਵਫ਼ਦ ਵੀ ਮੌਜੂਦ ਸੀ। ਉੱਥੇ ਹੀ ਇਸ ਦੌਰਾਨ ਘੱਟ ਮਾਮਲਿਆਂ ਬਾਰੇ...
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 22 ਫ਼ਰਵਰੀ ਤੋਂ 7 ਮਾਰਚ ਤੱਕ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ...
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  1 day ago
ਬਟਾਲਾ, 21 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ...
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 21 ਫਰਵਰੀ - ਸ਼ਿਵ ਸੈਨਾ ਪ੍ਰਮੁੱਖ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਦਿੱਲੀ ਆਏ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 7 ਲੋਕ ਕਲਿਆਣ ਮਾਰਗ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ...
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  1 day ago
ਪੈਰਿਸ, 21 ਫਰਵਰੀ - ਵਿਸ਼ਵ ਅੱਤਵਾਦ ਵਿੱਤੀ ਨਿਗਰਾਨ ਸੰਸਥਾ ਐਫ.ਏ.ਟੀ.ਐਫ. ਨੇ ਅੱਜ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿਚ ਬਣਾਏ ਰੱਖਣ ਦਾ ਪੈਰਿਸ 'ਚ ਫ਼ੈਸਲਾ ਲਿਆ ਹੈ ਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਲਸ਼ਕਰੇ ਤੋਇਬਾ ਤੇ ਜੈਸ਼ ਏ ਮੁਹੰਮਦ...
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  1 day ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  1 day ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  1 day ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  1 day ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  1 day ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  1 day ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਪਹਿਲਾ ਸਫ਼ਾ

ਉਮੀਦਵਾਰਾਂ ਦਾ ਅਪਰਾਧਿਕ ਰਿਕਾਰਡ ਜਨਤਕ ਕਰਨ ਪਾਰਟੀਆਂ-ਸੁਪਰੀਮ ਕੋਰਟ

ਕਿਹਾ: ਅਜਿਹੇ ਉਮੀਦਵਾਰਾਂ ਦੀ ਚੋਣ ਤੋਂ ਬਾਅਦ 72 ਘੰਟਿਆਂ 'ਚ ਦੇਣੀ ਪਵੇਗੀ ਕਮਿਸ਼ਨ ਨੂੰ ਜਾਣਕਾਰੀ ਨਵੀਂ ਦਿੱਲੀ, 13 ਫਰਵਰੀ (ਉਪਮਾ ਡਾਗਾ ਪਾਰਥ)-ਕੋਈ ਵੀ ਸਿਆਸੀ ਪਾਰਟੀ ਕਿਸੇ ਉਮੀਦਵਾਰ ਦੇ ਜਿੱਤਣ ਦੇ ਪੈਮਾਨੇ ਦੇ ਆਧਾਰ 'ਤੇ ਅਜਿਹੇ ਲੋਕਾਂ ਨੂੰ ਟਿਕਟ ਦੇਣ ਦਾ ਕਾਰਨ ...

ਪੂਰੀ ਖ਼ਬਰ »

ਨਿਰਭੈਆ ਮਾਮਲਾ

ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਦੋਸ਼ੀ ਵਿਨੈ ਸ਼ਰਮਾ ਨੇ ਮਾਨਸਿਕ ਹਾਲਤ ਠੀਕ ਨਾ ਹੋਣ ਦੇ ਹਵਾਲੇ ਨਾਲ ਫਾਂਸੀ ਦੀ ਸਜ਼ਾ ਨੂੰ ਉਮਰਕੈਦ 'ਚ ਬਦਲਣ ਦੀ ਕੀਤੀ ਅਪੀਲ ਨਵੀਂ ਦਿੱਲੀ, 13 ਫਰਵਰੀ (ਉਪਮਾ ਡਾਗਾ ਪਾਰਥ)-ਨਿਰਭੈਆ ਜਬਰ ਜਨਾਹ ਮਾਮਲੇ 'ਚ ਜਿੱਥੇ ਦੋਸ਼ੀ ਫਾਂਸੀ ਨੂੰ ਟਾਲਣ ਲਈ ਵੱਖ-ਵੱਖ ਤਰਕੀਬਾਂ ਦਾ ...

ਪੂਰੀ ਖ਼ਬਰ »

ਦੋਸ਼ੀਆਂ ਦੇ ਮੌਤ ਦੇ ਵਰੰਟ ਸਬੰਧੀ ਸੁਣਵਾਈ ਹੁਣ ਸੋਮਵਾਰ ਨੂੰ

ਨਵੀਂ ਦਿੱਲੀ, 13 ਫਰਵਰੀ (ਏਜੰਸੀਆਂ)-ਦਿੱਲੀ ਦੀ ਇਕ ਅਦਾਲਤ ਨੇ ਦੋਸ਼ੀਆਂ ਿਖ਼ਲਾਫ਼ ਮੌਤ ਦੇ ਵਾਰੰਟ ਜਾਰੀ ਕੀਤੇ ਜਾਣ ਦੀ ਅਪੀਲਾਂ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਸੋਮਵਾਰ ਤੱਕ ਮੁਅੱਤਲ ਕਰ ਦਿੱਤੀ ਗਈ | ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਨਿਰਭੈਆ ਸਮੂਹਿਕ ਜਬਰ ...

ਪੂਰੀ ਖ਼ਬਰ »

ਬਰਤਾਨੀਆ ਤੋਂ ਲਿਆਂਦਾ ਸੱਟੇਬਾਜ਼ ਸੰਜੀਵ ਚਾਵਲਾ

ਨਵੀਂ ਦਿੱਲੀ, 13 ਫਰਵਰੀ (ਏਜੰਸੀਆਂ)-ਦੱਖਣੀ ਅਫ਼ਰੀਕਾ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਹਾਂਸੀ ਕਰੋਨਜੇ ਵਾਲੇ ਮੈਚ ਫਿਕਸਿੰਗ ਮਾਮਲੇ ਦਾ ਇਕ ਮੁੱਖ ਦੋਸ਼ੀ ਸੰਜੀਵ ਚਾਵਲਾ ਨੂੰ ਅੱਜ ਬਰਤਾਨੀਆ ਤੋਂ ਲਿਆਂਦਾ ਗਿਆ | ਦਿੱਲੀ ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬੀ ਮੂਲ ਦੇ ਰਿਸ਼ੀ ਸੁਨਕ ਬਰਤਾਨੀਆ ਦੇ ਨਵੇਂ ਵਿੱਤ ਮੰਤਰੀ ਬਣੇ

ਲੰਡਨ, 13 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਨੇ ਮੰਤਰੀ ਮੰਡਲ 'ਚ ਕੀਤੀ ਤਬਦੀਲੀ ਤੋਂ ਬਾਅਦ ਪੰਜਾਬੀ ਮੂਲ ਦੇ ਰਿਸ਼ੀ ਸੁਨਕ ਨੂੰ ਸਾਜਿਦ ਜਾਵੇਦ ਦੀ ਥਾਂ ਨਵਾਂ ਵਿੱਤ ਮੰਤਰੀ ਬਣਾਇਆ ਗਿਆ ਹੈ | ਰਿਸ਼ੀ ਸੁਨਕ ਇਨਫੋਸਿਸ ਦੇ ਸਹਿ ਸੰਸਥਾਪਕ ਨਾਰਾਇਣ ਮੂਰਤੀ ਦੇ ਜਵਾਈ ਹਨ | ਰਿਸ਼ੀ ਸੁਨਕ ਬਰਤਾਨੀਆ ਦੇ ਵਿੱਤੀ ਵਿਭਾਗ ਦੇ ਪਹਿਲਾਂ ਵੀ ਚੀਫ਼ ਸਕੱਤਰ ਸਨ | ਪਾਕਿਸਤਾਨੀ ਮੂਲ ਦੇ ਸਾਜਿਦ
ਜਾਵੇਦ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਉਨ੍ਹਾਂ ਕਿਹਾ ਕਿ ਕੋਈ ਵੀ ਸਵੈਮਾਣ ਵਾਲਾ ਮੰਤਰੀ ਸ਼ਰਤਾਂ ਨਹੀਂ ਕਬੂਲ ਸਕਦਾ | ਸੂਤਰਾਂ ਅਨੁਸਾਰ ਜਾਵੇਦ ਨੂੰ ਪ੍ਰਧਾਨ ਮੰਤਰੀ ਵਲੋਂ ਆਪਣੇ ਖ਼ਾਸ ਸਲਾਹਕਾਰਾਂ ਨੂੰ ਬਦਲਣ ਲਈ ਕਿਹਾ ਗਿਆ ਸੀ | ਪ੍ਰਧਾਨ ਮੰਤਰੀ ਵਲੋਂ ਨਵੇਂ ਮੰਤਰੀ ਮੰਡਲ 'ਚ ਬਰਤਾਨੀਆ ਦਾ ਅਹਿਮ ਗ੍ਰਹਿ ਵਿਭਾਗ ਭਾਰਤੀ ਮੂਲ ਦੀ ਮੰਤਰੀ ਪ੍ਰੀਤੀ ਪਟੇਲ ਕੋਲ ਹੀ ਰੱਖਿਆ ਗਿਆ ਹੈ | ਭਾਰਤੀਆਂ ਲਈ ਮਾਣ ਵਾਲੀ ਗੱਲ ਹੈ ਕਿ ਬਰਤਾਨੀਆ ਸਰਕਾਰ ਦੇ ਪ੍ਰਧਾਨ ਮੰਤਰੀ ਤੋਂ ਬਾਅਦ ਦੋ ਅਹਿਮ ਅਹੁਦੇ ਭਾਰਤੀ ਮੂਲ ਦੇ ਮੰਤਰੀਆਂ ਕੋਲ ਹਨ | ਜ਼ਿਕਰਯੋਗ ਹੈ ਕਿ ਰਿਸ਼ੀ ਦੇ ਪਿਤਾ ਇਕ ਡਾਕਟਰ ਅਤੇ ਮਾਂ ਫਾਰਮਾਸਿਸਟ ਹੈ | ਰਿਸ਼ੀ ਸੁਨਕ ਦੇ ਦਾਦਾ-ਦਾਦੀ ਭਾਰਤ ਤੋਂ ਆ ਕੇ ਯੂ.ਕੇ. ਵੱਸੇ ਸਨ | ਰਿਸ਼ੀ ਸੁਨਕ ਦਾ ਜਨਮ 1980 'ਚ ਹੈਮਸ਼ਾਇਰ ਦੇ ਸਾਊਥਹੈਂਪਟਨ ਸ਼ਹਿਰ 'ਚ ਹੋਇਆ, ਜਿਸ ਨੇ ਵਿੰਨਚੈਸਟਰ ਕਾਲਜ ਤੋਂ ਪੜ੍ਹਾਈ ਕੀਤੀ ਤੇ ਆਕਸਫੋਰਡ ਯੂਨੀਵਰਸਿਟੀ ਤੋਂ ਫਿਲਾਸਫੀ, ਰਾਜਨੀਤੀ ਤੇ ਆਰਥਿਕ ਵਿਸ਼ਿਆਂ ਬਾਰੇ ਪੜ੍ਹਾਈ ਕੀਤੀ | ਸਟੈਂਡਫੋਰਡ ਯੂਨੀਵਰਸਿਟੀ ਤੋਂ ਐਮ.ਬੀ.ਏ. ਦੀ ਡਿਗਰੀ ਲੈਣ ਵਾਲੇ ਰਿਸ਼ੀ ਸੁਨਕ ਦੀ ਪਤਨੀ ਅਕਾਸ਼ਥਾ ਮੂਰਤੀ ਭਾਰਤ ਦੇ ਅਰਬਪਤੀ ਤੇ ਆਈ.ਟੀ. ਸਰਵਿਸ ਇਨਫੋਸਿਸ ਦੇ ਸਹਾਇਕ ਨਾਰਾਇਣ ਮੂਤਰੀ ਦੀ ਪੁੱਤਰੀ ਹੈ | ਉਹ ਦੋ ਬੱਚੀਆਂ ਦੇ ਪਿਤਾ ਹਨ ਜੋ ਸਾਲ 2015 ਵਿਚ ਪਹਿਲੀ ਵਾਰ ਰਿਚਮੰਡ (ਯੌਰਕਸ਼ਾਇਰ) ਤੋਂ ਸੰਸਦ ਮੈਂਬਰ ਬਣੇ ਅਤੇ ਜੁਲਾਈ 2019 ਤੋਂ ਹੁਣ ਤੱਕ ਚੀਫ਼ ਵਿੱਤ ਸਕੱਤਰ ਸਨ |


ਖ਼ਬਰ ਸ਼ੇਅਰ ਕਰੋ

ਮੁੱਖ ਮੰਤਰੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਜਾਂ ਅਸਤੀਫ਼ਾ ਦੇਵੇ-ਬਾਦਲ

• ਡਾ: ਅਜਨਾਲਾ ਨੇ ਢਿੱਲੀ ਸਿਹਤ ਦਾ ਹਵਾਲਾ ਦੇ ਕੇ ਸੁਖਬੀਰ ਨਾਲ ਚੱਲਣ 'ਚ ਪ੍ਰਗਟਾਈ ਅਸਮਰੱਥਾ • ਬੋਨੀ ਨੂੰ ਮਨਾਉਣ 'ਚ ਸੁਖਬੀਰ ਨਾਲ ਕਰੀਬ ਚੱਲੀ ਪੌਣਾ ਘੰਟਾ ਬੰਦ ਕਮਰਾ ਮੀਟਿੰਗ • ਕਿਹਾ : ਪਾਰਟੀ ਦੀ ਪਿੱਠ 'ਚ ਛੁਰਾ ਮਾਰਨ ਵਾਲੇ ਵੱਡੇ ਗੁਨਾਹਗਾਰ • ਕਾਂਗਰਸ ਨੂੰ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਘਰ ਵਾਪਸੀ

ਅਜਨਾਲਾ, 13 ਫਰਵਰੀ (ਐਸ. ਪ੍ਰਸ਼ੋਤਮ, ਸੁੱਖ ਮਾਹਲ, ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਬੋਨੀ ਅਮਰਪਾਲ ਸਿੰਘ ਅਜਨਾਲਾ, ਜੋ ਅਕਾਲੀ ...

ਪੂਰੀ ਖ਼ਬਰ »

ਵਿਦੇਸ਼ੀ ਰਾਜਦੂਤਾਂ ਨੂੰ ਕਸ਼ਮੀਰ ਦੀ ਸਥਿਤੀ ਬਾਰੇ ਦਿੱਤੀ ਜਾਣਕਾਰੀ

ਸ੍ਰੀਨਗਰ, 13 ਫਰਵਰੀ (ਏਜੰਸੀ)- ਸੈਨਾ ਦੇ ਅਧਿਕਾਰੀਆਂ ਵਲੋਂ ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਆਏ ਵਿਦੇਸ਼ੀ ਰਾਜਦੂਤਾਂ ਨੂੰ ਇਥੋਂ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ ਹੈ, ਇਹ 25 ਮੈਂਬਰੀ ਵਿਦੇਸ਼ੀ ਵਫ਼ਦ ਬੁੱਧਵਾਰ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ...

ਪੂਰੀ ਖ਼ਬਰ »

ਬੁੱਢਾ ਮਾਮਲੇ 'ਚ 23 ਵਿਅਕਤੀ ਗਿ੍ਫ਼ਤਾਰ 36 ਹਥਿਆਰ ਬਰਾਮਦ-ਡੀ.ਜੀ.ਪੀ.

ਅਸਲ੍ਹਾ ਡੀਲਰਾਂ ਦੀਆਂ ਚਾਰ ਦੁਕਾਨਾਂ ਕੀਤੀਆਂ ਸੀਲ ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਹਾਲ ਹੀ 'ਚ ਗਿ੍ਫ਼ਤਾਰ ਕੀਤੇ ਗਏ ਕੈਟਾਗਰੀ 'ਏ' ਦੇ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਨਾਲ ਸਬੰਧਿਤ ਮਾਮਲਿਆਂ ਦੀ ਅਗਲੀ ਜਾਂਚ 'ਚ ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱ ਤਿਆ

ਐਬਟਸਫੋਰਡ, 13 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਲੈਂਗਲੀ ਵਿਖੇ ਅਣਪਛਾਤੇ ਵਿਅਕਤੀਆਂ ਨੇ ਪੰਜਾਬੀ ਨੌਜਵਾਨ ਰਵਿੰਦਰ ਸਿੰਘ ਸੰਧੂ ਦੀ ਗੋਲੀਆਂ ਮਾਰ ਕੇ ਹੱ ਤਿਆ ਕਰ ਦਿੱਤੀ | ਰਾਇਲ ਕੈਨੇਡੀਅਨ ਮਾਂਊਾਟਿਡ ਪੁਲਿਸ ਦੀ ...

ਪੂਰੀ ਖ਼ਬਰ »

ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ 'ਚ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ, ਨੇਤਾਵਾਂ ਨੂੰ ਨਹੀਂ ਬੁਲਾਇਆ ਜਾਵੇਗਾ

ਨਵੀਂ ਦਿੱਲੀ, 13 ਫਰਵਰੀ (ਏਜੰਸੀ)- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਥੇ ਰਾਮਲੀਲ੍ਹਾ ਮੈਦਾਨ 'ਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਬੈਂਕਾਂ ਨੂੰ ਪੂਰਾ ਪੈਸਾ ਵਾਪਸ ਕਰਨ ਲਈ ਤਿਆਰ- ਵਿਜੇ ਮਾਲਿਆ

ਲੰਡਨ, 13 ਫਰਵਰੀ (ਏਜੰਸੀ)-ਭਗੌੜਾ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਅੱਜ ਤੀਸਰੇ ਦਿਨ ਬਰਤਾਨਵੀ ਹਾਈ ਕੋਰਟ 'ਚ ਪੇਸ਼ ਹੋਇਆ | ਉਸ ਵਲੋਂ ਭਾਰਤ ਹਵਾਲਗੀ ਖਿਲਾਫ਼ ਕੀਤੀ ਅਪੀਲ ਸਬੰਧੀ ਅਦਾਲਤ 'ਚ ਸੁਣਵਾਈ ਚੱਲ ਰਹੀ ਹੈ | ਅੱਜ ਮਾਲਿਆ ਨੇ ਅਦਾਲਤ 'ਚ ਕਿਹਾ ਕਿ ਮੈਂ ਹੱਥ ਜੋੜ ਕੇ ...

ਪੂਰੀ ਖ਼ਬਰ »

ਔਰਤ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਲਾਈ ਜਾਵੇਗੀ 3 ਦਿਨਾ ਪ੍ਰਦਰਸ਼ਨੀ-ਹਰਸਿਮਰਤ

ਨਵੀਂ ਦਿੱਲੀ, 13 ਫਰਵਰੀ (ਉਪਮਾ ਡਾਗਾ ਪਾਰਥ)-ਆਰਗੈਨਿਕ ਉਤਪਾਦਾਂ ਅਤੇ ਔਰਤ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਵਲੋਂ ਰਾਜਧਾਨੀ ਦਿੱਲੀ 'ਚ 3 ਦਿਨਾ ਫੂਡ ਫੈਸਟੀਵਲ ਕਰਵਾਇਆ ਜਾ ਰਿਹਾ ਹੈ | ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਨੇ ਪਹਿਲੀ ਵਾਰ ਹੋ ...

ਪੂਰੀ ਖ਼ਬਰ »

ਟੇਰੀ ਦੇ ਸਾਬਕਾ ਮੁਖੀ ਆਰ. ਕੇ. ਪਚੌਰੀ ਦਾ ਦਿਹਾਂਤ

ਨਵੀਂ ਦਿੱਲੀ, 13 ਫਰਵਰੀ (ਏਜੰਸੀ)-ਦਾ ਐਨਰਜੀ ਐਾਡ ਰਿਸੋਰਸਜ਼ ਇੰਸਟੀਚਿਊਟ (ਟੇਰੀ) ਦੇ ਸਾਬਕਾ ਮੁਖੀ ਆਰ.ਕੇ. ਪਚੌਰੀ ਦਾ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਦਿਹਾਂਤ ਹੋ ਗਿਆ | ਉਹ 79 ਵਰਿ੍ਹਆਂ ਦੇ ਸਨ | ਪਚੌਰੀ ਦੀ ਚੇਅਰਮੈਨੀ 'ਚ ਵਾਤਾਵਰਨ ਤਬਦੀਲੀ 'ਤੇ ਸੰਯੁਕਤ ...

ਪੂਰੀ ਖ਼ਬਰ »

ਦਿੱਲੀ 'ਚ ਪਰਿਵਾਰ ਦੇ 5 ਮੈਂਬਰਾਂ ਦੀ ਹੱਤਿਆ ਦਾ ਦੋਸ਼ੀ ਗਿ੍ਫ਼ਤਾਰ

ਦਿੱਲੀ, 13 ਫਰਵਰੀ (ਏਜੰਸੀ)-ਭਜਨਪੁਰਾ 'ਚ ਇਕ ਹੀ ਪਰਿਵਾਰ ਦੇ ਪੰਜ ਲੋਕਾਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ | ਪੁਲਿਸ ਅਨੁਸਾਰ ਘਰ ਦੇ ਮੁਖੀ ਸ਼ੰਭੂ ਦਾ ਮਾਮਾ ਪ੍ਰਭੂ ਮਿਸ਼ਰਾ ਦੋਸ਼ੀ ਨਿਕਲਿਆ | ਉਸ ਨੇ ਹੀ ਇਸ ਹੱਤਿਆ ਕਾਂਡ ਨੂੰ ਅੰਜਾਮ ...

ਪੂਰੀ ਖ਼ਬਰ »

ਝੁੱਗੀਆਂ ਨਾ ਵੇਖ ਸਕਣ ਟਰੰਪ, ਇਸ ਲਈ ਬਣਾਈ ਜਾ ਰਹੀ ਹੈ 7 ਫੁੱਟ ਦੀ ਕੰਧ

ਝੁੱਗੀਆਂ ਨਾ ਵੇਖ ਸਕਣ ਟਰੰਪ, ਇਸ ਲਈ ਬਣਾਈ ਜਾ ਰਹੀ ਹੈ 7 ਫੁੱਟ ਦੀ ਕੰਧ ਅਹਿਮਦਾਬਾਦ, 13 ਫਰਵਰੀ (ਇੰਟ.)-24 ਫਰਵਰੀ ਨੂੰ ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪਹਿਲਾ ਪੜਾਅ ਗੁਜਰਾਤ ਦਾ ਅਹਿਮਦਾਬਾਦ ਹੋਵੇਗਾ ਅਤੇ ਇੱਥੇ ਉਹ 'ਕੇਮ ਛੋ ਟਰੰਪ' ...

ਪੂਰੀ ਖ਼ਬਰ »

ਚੀਨ 'ਚ ਕੋਰੋਨਾ ਵਾਇਰਸ ਨਾਲ ਇਕ ਦਿਨ 'ਚ 254 ਮੌਤਾਂ, ਕੁੱਲ ਗਿਣਤੀ 1367 ਹੋਈ

• ਹੁਬੇਈ 'ਚ 15000 ਨਵੇਂ ਮਾਮਲੇ ਆਏ ਸਾਹਮਣੇ • ਜਾਪਾਨ 'ਚ ਪਹਿਲੀ ਮੌਤ ਬੀਜਿੰਗ, 13 ਫਰਵਰੀ (ਏਜੰਸੀ)-ਚੀਨ 'ਚ ਖ਼ਤਰਨਾਕ ਕੋਰੋਨਾ ਵਾਇਰਸ ਨਾਲ ਇਕ ਹੀ ਦਿਨ ਵਿਚ ਰਿਕਾਰਡ 254 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇਕੱਲੇ ਹੁਬੇਈ ਪ੍ਰਾਂਤ ਵਿਚ ਹੀ ਇਸ ਦੇ ਕਰੀਬ | ਵਾਇਰਸ ਤੋਂ ...

ਪੂਰੀ ਖ਼ਬਰ »

ਯੂ. ਪੀ. ਦੇ ਫ਼ਿਰੋਜ਼ਾਬਾਦ 'ਚ ਬੱਸ ਅਤੇ ਟਰੱਕ ਦੀ ਟੱਕਰ 'ਚ 14 ਮੌਤਾਂ

ਫ਼ਿਰੋਜ਼ਾਬਾਦ, 13 ਫਰਵਰੀ (ਏਜੰਸੀਆਂ)-ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਜ਼ਿਲ੍ਹੇ 'ਚ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇਕ ਨਿੱਜੀ ਬੱਸ ਅਤੇ ਟਰੱਕ ਦੀ ਟੱਕਰ 'ਚ ਘੱਟ ਤੋਂ ਘੱਟ 14 ਲੋਕਾਂ ਦੀ ਮੌਤ ਹੋ ਗਈ, ਜਦਕਿ 31 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਕੇਰਲ ਦੇ ਕਾਲਜ 'ਚ ਸਿੱਖ ਇਤਿਹਾਸ ਬਾਰੇ ਲਾਇਬ੍ਰੇਰੀ ਸਥਾਪਿਤ

ਨਵੀਂ ਦਿੱਲੀ, 13 ਫਰਵਰੀ (ਅਜੀਤ ਬਿਊਰੋ)-ਕੇਰਲ ਦੇ ਇਕ ਕਾਲਜ ਵਿਚ ਸਿੱਖ ਇਤਿਹਾਸ ਬਾਰੇ ਲਾਇਬ੍ਰੇਰੀ ਸਥਾਪਿਤ ਕੀਤੀ ਗਈ ਹੈ | ਕੇਰਲ ਦੇ ਕਾਲੀਕਟ ਸਥਿਤ ਮਾਲਾਬਾਰ ਕਿ੍ਸਚਨ ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਪੋ੍ਰ. ਵਸ਼ਿਸ਼ਟ ਨੇ ਕਾਲਜ ਦੀ ਲਾਇਬ੍ਰੇਰੀ 'ਚ ਸਿੱਖ ਇਤਿਹਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX