ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਮੋਗਾ

ਪੀ. ਐੱਸ. ਯੂ. ਤੇ ਨੌਜਵਾਨ ਭਾਰਤ ਸਭਾ ਵਲੋਂ 17 ਦੇ ਰੋਸ ਪ੍ਰਦਰਸ਼ਨ ਵਜੋਂ ਪਿੰਡਾਂ 'ਚ ਮੀਟਿੰਗਾਂ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਸਰਕਾਰੀ ਆਈ.ਟੀ.ਆਈ. ਲੜਕੀਆਂ ਵਿਖੇ ਐੱਨ. ਆਰ. ਸੀ. ਅਤੇ ਸੀ.ਏ.ਏ. ਨਾਂਅ ਦੇ ਗ਼ਰੀਬ ਵਿਰੋਧੀ, ਦਲਿਤ ਵਿਰੋਧੀ, ਘੱਟ ਗਿਣਤੀਆਂ ਵਿਰੋਧੀ ਅਤੇ ਫ਼ਿਰਕੂ ...

ਪੂਰੀ ਖ਼ਬਰ »

ਗੈਸ ਸਿਲੰਡਰ ਚੋਰੀ, ਮੁਕੱਦਮਾ ਦਰਜ

ਮੋਗਾ, 13 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਅਸ਼ਵਨੀ ਕੁਮਾਰ ਪੁੱਤਰ ਜਗਦੀਸ਼ ਰਾਮ ਵਾਸੀ ਕੋਟ ਸਦਰ ਖਾਂ ਨੇ ਥਾਣਾ ਕੋਟ ਈਸੇ ਖਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਪਸ਼ੂ ਹਸਪਤਾਲ ਕੋਟ ਈਸੇ ਖਾਂ ਨਜ਼ਦੀਕ ਦੁਕਾਨ ਕਿਰਾਏ 'ਤੇ ਲਈ ਹੋਈ ਹੈ, ਜਿਸ ਵਿਚ ਉਹ ਚਾਹ ਬਣਾਉਣ ਦਾ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਰਾਬ ਦਾ ਭਰਿਆ ਟਰੱਕ ਕਾਬੂ

ਮੋਗਾ, 13 ਫਰਵਰੀ (ਅਮਰਜੀਤ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਿਖ਼ਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਪਾਰਟੀ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਮਾ. ਹਰਨੇਕ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਬੱਧਨੀ ਕਲਾਂ, 13 ਫਰਵਰੀ (ਸੰਜੀਵ ਕੋਛੜ)-ਕੈਨੇਡੀਅਨ ਮਾਸਟਰ ਹਰਨੇਕ ਸਿੰਘ ਧਾਲੀਵਾਲ ਨੇ ਕਸਬਾ ਬੱਧਨੀ ਕਲਾਂ ਵਿਖੇ ਆਪਣੇ ਘਰ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਮਨਜੀਤ ਸਿੰਘ ਅਤੇ ਥਾਣਾ ਮੁਖੀ ਨਵਪ੍ਰੀਤ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਸੰਸਥਾ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਤੇ ਸਪਾਊਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣੀ ਜਾਂਦੀ ਹੈ, ਦੇ ਅੱੈਮ.ਡੀ. ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਨੇ ਕਈ ...

ਪੂਰੀ ਖ਼ਬਰ »

ਮੁਦਕੀ-ਬਾਘਾ ਪੁਰਾਣਾ ਨੈਸ਼ਨਲ ਹਾਈਵੇ 'ਤੇ ਠੇਕੇਦਾਰ ਦੀ ਲਾਪ੍ਰਵਾਹੀ ਕਾਰਨ ਰੋਜ਼ਾਨਾ ਵਾਪਰਦੀਆਂ ਘਟਨਾਵਾਂ

ਨੱਥੂਵਾਲਾ ਗਰਬੀ, 13 ਫਰਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਇਕ ਸੀਮੈਂਟ ਨਾਲ ਭਰੇ ਕੈਂਟਰ ਦੇ ਪਲਟ ਜਾਣ ਕਾਰਨ ਡਰਾਈਵਰ ਤਾਂ ਵਾਲ-ਵਾਲ ਬਚ ਗਿਆ ਪਰ ਕੈਂਟਰ ਤੇ ਸੀਮੈਂਟ ਦਾ ਕਾਫ਼ੀ ਨੁਕਸਾਨ ਹੋ ਜਾਣ ਦਾ ਸਮਾਚਾਰ ਮਿਲਿਆ ...

ਪੂਰੀ ਖ਼ਬਰ »

ਸੜਕ ਵਿਚਕਾਰ ਪੁਲੀ ਦੱਬੀ ਹੋਣ ਕਾਰਨ ਵਾਪਰ ਰਹੇ ਨੇ ਹਾਦਸੇ

ਸਮਾਧ ਭਾਈ, 13 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਅੰਦਰ ਜਿੱਥੇ ਵੱਡੇ-ਵੱਡੇ ਹਾਈਵੇਅ ਬਣ ਰਹੇ ਹਨ ਉੱਥੇ ਪੰਜਾਬ ਸਰਕਾਰ ਵਲੋਂ ਲਿੰਕ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਇਹ ਲਿੰਕ ਰੋਡ ਲੋਕਾਂ ਲਈ ਹਾਦਸੇ ਦਾ ਕਾਰਨ ਬਣ ਰਹੇ ਹਨ | ਇਸ ਤਰ੍ਹਾਂ ਦਾ ਹੀ ...

ਪੂਰੀ ਖ਼ਬਰ »

ਸ਼ਿਵਰਾਤਰੀ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ

ਬਾਘਾ ਪੁਰਾਣਾ, 13 ਫਰਵਰੀ (ਬਲਰਾਜ ਸਿੰਗਲਾ)-ਪ੍ਰਾਚੀਨ ਸ੍ਰੀ ਸ਼ਿਵ ਸ਼ਨੀ ਮੰਦਰ (ਮਾਲ ਸਾਹਿਬ) ਮੁਦਕੀ ਰੋਡ ਬਾਘਾ ਪੁਰਾਣਾ ਵਲੋਂ ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਸਾਲਾਨਾ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪੰਡਤ ਕਾਕੂ ਸ਼ਰਮਾ ਵਲੋਂ ਪੂਜਣ ਕੀਤਾ ਗਿਆ | ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨੌਜਵਾਨ ਨੂੰ 7 ਸਾਲ ਕੈਦ ਤੇ ਜੁਰਮਾਨਾ

ਮੋਗਾ, 13 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਜ਼ਬਰ ਜਨਾਹ ਦੇ ਮਾਮਲੇ ਵਿਚ ਦੋਸ਼ ਸਾਬਤ ਹੋਣ 'ਤੇ 7 ਸਾਲ ਕੈਦ ਤੇ 12 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਮੋਗਾ ਡੀ . ਸੀ. ਦਫ਼ਤਰ ਵਿਖੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ¢ ਇਸ ਮੌਕੇ ਕਿਰਤੀ ਕਿਸਾਨੀ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਹੁਕਮਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ 6 ਬੈਂਡ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਵਿਦਿਆਰਥੀਆਂ ਨੂੰ ਆਇਲਟਸ ਵਿਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਸਹਾਇਤਾ ਕਰ ਰਹੀ ਹੈ | ਅੱਜ ਦੀ ਨੌਜਵਾਨ ਪੀੜ੍ਹੀ ਜਿੱਥੇ ਬਾਹਰਲੇ ਦੇਸ਼ਾਂ ਵਿਚ ਜਾ ਕੇ ਪੜ੍ਹਨ ਦੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਿਖ਼ਲਾਫ਼ ਦੋ ਨਾਮਜ਼ਦ

ਮੋਗਾ, 13 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਜਸਵੰਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਡਗਰੂ 10 ਫਰਵਰੀ ਨੂੰ ਸਵੇਰੇ 8 ਵਜੇ ਦੇ ਕਰੀਬ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਆਪਣੇ ਖੇਤ ਵੱਲ ਜਾ ਰਿਹਾ ਸੀ | ਉਸ ਸਮੇਂ ਜਤਿੰਦਰ ਸਿੰਘ ਪੁੱਤਰ ਠਾਣਾ ਸਿੰਘ ਤੇ ਬਖਤੌਰ ਸਿੰਘ ਪੁੱਤਰ ਦਰਬਾਰਾ ਸਿੰਘ ਦੋਵੇਂ ਵਾਸੀ ਡਗਰੂ ਨੇ ਹਮ-ਮਸ਼ਵਰਾ ਹੋ ਕੇ ਜਸਵੰਤ ਸਿੰਘ ਨੂੰ ਘੇਰ ਲਿਆ, ਉਸ ਦੀ ਕੁੱਟਮਾਰ ਕੀਤੀ, ਸੱਟਾ ਮਾਰੀਆਂ ਤੇ ਰੌਲਾ ਪਾਉਣ 'ਤੇ ਫ਼ਰਾਰ ਹੋ ਗਏ | ਜਸਵੰਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਇਲਾਜ ਲਈ ਭੇਜਿਆ ਗਿਆ, ਜਿੱਥੋਂ ਉਸ ਦੇ ਬਿਆਨਾਂ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਜਤਿੰਦਰ ਸਿੰਘ ਤੇ ਬਖਤੌਰ ਸਿੰਘ ਿਖ਼ਲਾਫ਼ ਥਾਣਾ ਸਦਰ ਮੋਗਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ | ਵਰਨਣਯੋਗ ਹੈ ਕਿ ਇਸ ਕੁੱਟਮਾਰ ਦਾ ਕਾਰਨ ਪਾਣੀ ਵਾਲਾ ਖਾਲ, ਰਸਤਾ ਤੇ ਜ਼ਮੀਨ ਸਬੰਧ ਝਗੜਾ ਪੁਲਿਸ ਰਿਕਾਰਡ ਵਿਚ ਦਰਜ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

ਧਰਮਕੋਟ, 13 ਫਰਵਰੀ (ਪਰਮਜੀਤ ਸਿੰਘ)-ਮੁਫ਼ਤ ਮੈਡੀਕਲ ਜਾਂਚ ਕੈਂਪ 15 ਫਰਵਰੀ ਸਨਿੱਚਰਵਾਰ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਦੌਲੇਵਾਲਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਅਨੰਦ ਸਾਗਰ ਸਕੂਲ 'ਚ ਸੈਮੀਨਾਰ ਕਰਵਾਇਆ

ਸਮਾਧ ਭਾਈ, 13 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਅਨੰਦ ਸਾਗਰ ਪਬਲਿਕ ਸਕੂਲ ਰੌਾਤਾ 'ਚ ਧਾਰਮਿਕ ਤੇ ਨੈਤਿਕ ਸਿੱਖਿਆ 'ਤੇ ਆਧਾਰਿਤ ਅਧਿਆਪਕ ਅਤੇ ਵਿਦਿਆਰਥੀ ਕਾਰਜਸ਼ਾਲਾ ਸੈਮੀਨਾਰ ਕਰਵਾਇਆ ਗਿਆ¢ ਇਸ ਸਬੰਧੀ ਪਿ੍ੰਸੀਪਲ ਅਮਰਜੀਤ ਸਿੰਘ ਖਾਈ ਨੇ ਦੱਸਿਆ ਕਿ ਧਾਰਮਿਕ ਤੇ ...

ਪੂਰੀ ਖ਼ਬਰ »

ਸਵਰਨਕਾਰ ਰਾਜਪੂਤ ਸਭਾ ਵਲੋਂ ਕਥਾ ਕੀਰਤਨ ਸਮਾਗਮ 16 ਨੂੰ

ਮੋਗਾ, 13 ਫਰਵਰੀ (ਜਸਪਾਲ ਸਿੰਘ ਬੱਬੀ)-ਸਵਰਨਕਾਰ ਰਾਜਪੂਤ ਸਭਾ ਜੀ. ਟੀ. ਰੋਡ ਮੋਗਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮਾਤਾ ਕਿ੍ਸ਼ਨ ਕੌਰ ਜੀ ਕਾਉਂਕੇ ਕਲਾਂ ਦੀ ਯਾਦ ਵਿਚ ਗੁਰਦੁਆਰਾ ਰਾਮ ਗੰਜ ਮੰਡੀ ਮੋਗਾ ਵਿਖੇ ਸ੍ਰੀ ...

ਪੂਰੀ ਖ਼ਬਰ »

ਸਰਪੰਚ ਸੁਖਦੀਪ ਸਿੰਘ ਨੂੰ ਸਦਮਾ-ਮਾਤਾ ਦਾ ਦਿਹਾਂਤ

ਨਿਹਾਲ ਸਿੰਘ ਵਾਲਾ, 13 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਿੰਡ ਦੌਧਰ ਸ਼ਰਕੀ ਦੇ ਸਰਪੰਚ ਸੁਖਦੀਪ ਸਿੰਘ ਸੀਪਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਸਿੱਧੂ ਦਾ ਅਚਾਨਕ ਦਿਹਾਂਤ ਹੋ ਗਿਆ | ਇਸ ...

ਪੂਰੀ ਖ਼ਬਰ »

ਸਿਹਤ ਸੰਭਾਲ ਜਾਗਰੂਕਤਾ ਸੈਮੀਨਾਰ ਕਰਵਾਇਆ

ਮੋਗਾ, 13 ਫਰਵਰੀ (ਜਸਪਾਲ ਸਿੰਘ ਬੱਬੀ)-ਐੱਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਕਾਰਜਕਾਰੀ ਪਿ੍ੰਸੀਪਲ ਪਲਵਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਸੰਭਾਲ ਜਾਗਰੂਕਤਾ ਸੈਮੀਨਾਰ ਕਰਵਾਇਆ | ਇਸ ਮੌਕੇ ਡਾ. ਰਾਧਕਾ ਬਾਂਸਲ, ਡਾ. ਮੋਨਿਕਾ ਗਰਗ ਨੇ ਕਿਹਾ ਕਿ ਨਿੱਜੀ ਸਵੱਛਤਾ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਦੀਆਂ ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ

ਕੋਟ ਈਸੇ ਖਾਂ, 13 ਫਰਵਰੀ (ਯਸ਼ਪਾਲ ਗੁਲਾਟੀ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ 11ਵੀਂ ਕਲਾਸ ਦੀਆਂ ਵਿਦਿਆਰਥਣਾਂ ਵਲੋਂ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਜੋਤੀ ਬਜਾਜ ਤੇ ਕਿਰਨਦੀਪ ਕੌਰ ਵਲੋਂ ਆਯੋਜਿਤ ...

ਪੂਰੀ ਖ਼ਬਰ »

ਵਿਧਾਇਕ ਬਰਾੜ ਵਲੋਂ ਧਰਮਸ਼ਾਲਾ ਦੇ ਹਾਲ ਦਾ ਉਦਘਾਟਨ

ਬਾਘਾ ਪੁਰਾਣਾ, 13 ਫਰਵਰੀ (ਬਲਰਾਜ ਸਿੰਗਲਾ)-ਰਮਦਾਸੀਆ ਸਿੱਖਾਂ ਦੀ ਧਰਮਸ਼ਾਲਾ ਘੋਲੀਆਂ ਕਲਾਂ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਸਮਾਗਮ ਉਪਰੰਤ ਵਿਧਾਇਕ ਦਰਸ਼ਨ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਦਸਤਾਰ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 13 ਫਰਵਰੀ (ਅਮੋਲਕ ਸਿੰਘ ਕਲਸੀ)-ਸਤਿਨਾਮ ਸਰਬ ਕਲਿਆਣ ਟਰੱਸਟ ਰਜਿ. ਚੰਡੀਗੜ੍ਹ ਵਲੋਂ ਬੱਚਿਆਂ ਦਾ ਸਾਲਾਨਾ ਧਾਰਮਿਕ ਪੇਪਰ ਲਿਆ ਗਿਆ, ਜਿਸ ਵਿਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਲਏ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 13 ਫਰਵਰੀ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐੱਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਅਨਮੋਲਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਗੋਲੇਵਾਲਾ ...

ਪੂਰੀ ਖ਼ਬਰ »

ਜੇ.ਐੱਮ.ਐੱਸ. ਇਮੀਗ੍ਰੇਸ਼ਨ ਨੇ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 13 ਫਰਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਜੇ. ਐੱਮ. ਐੱਸ. ਇਮੀਗ੍ਰੇਸ਼ਨ ਜੋ ਕਿ ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਹੈ, ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਦੱਸਿਆ ਕਿ ਸੰਸਥਾ ਵਲੋਂ ਛਿੰਦਰ ਕੌਰ ਪਤਨੀ ਸੋਹਣ ...

ਪੂਰੀ ਖ਼ਬਰ »

ਮਲੇਰਕੋਟਲਾ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ 16 ਨੂੰ

ਨਿਹਾਲ ਸਿੰਘ ਵਾਲਾ, 13 ਫਰਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਯਾਦਗਾਰ 'ਚ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਬਲਾਕ ਪ੍ਰਧਾਨ ਬੂਟਾ ਸਿੰਘ ਭਾਗੀਕੇ ਦੀ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਫ਼ਤਰ ਦੇ ਅੱਗੇ ਕੀਤੀ ਨਾਅਰੇਬਾਜ਼ੀ

ਬਾਘਾ ਪੁਰਾਣਾ, 13 ਫਰਵਰੀ (ਬਲਰਾਜ ਸਿੰਗਲਾ)-ਅੱਜ ਕੇਂਦਰ ਦੇ ਕਿਸਾਨ ਵਿਰੋਧੀ ਬਜਟ ਦੇ ਸਬੰਧ ਵਿਚ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਬਲਾਕ ਬਾਘਾ ਪੁਰਾਣਾ ਐੱਸ.ਡੀ.ਐੱਮ. ਦਫ਼ਤਰ ਸਾਹਮਣੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ ਤੇ ਕਿਸਾਨਾਂ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਨੂੰ ਇਲਾਕੇ ਦਾ ਮਾਡਲ ਕਾਲਜ ਬਣਾਇਆ ਜਾਵੇਗਾ-ਪਿ੍ੰ. ਗੋਬਿੰਦ ਸਿੰਘ

ਮੋਗਾ, 13 ਫਰਵਰੀ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਸਕੱਤਰ ਲੋਕਲ ਮੈਨੇਜਿੰਗ ਕਮੇਟੀ ਦੀ ਸਰਪ੍ਰਸਤੀ ਅਤੇ ਪਿ੍ੰਸੀਪਲ ਡਾ. ਗੋਬਿੰਦ ਸਿੰਘ ਦੀ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੂੰ ਦਿੱਤਾ ਮੰਗ ਪੱਤਰ

ਮੋਗਾ, 13 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਇਕ ਵਫ਼ਦ ਨੇ ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੂੰ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ...

ਪੂਰੀ ਖ਼ਬਰ »

ਲੋਕ ਸਾਹਿਤ ਅਕਾਦਮੀ ਮੋਗਾ ਵਲੋਂ ਪ੍ਰਗਟ ਸਿੰਘ ਰੰਧਾਵਾ ਨਾਲ ਰੂ-ਬ-ਰੂ ਸਮਾਗਮ

ਮੋਗਾ, 13 ਫਰਵਰੀ (ਜਸਪਾਲ ਸਿੰਘ ਬੱਬੀ)-ਲੋਕ ਸਾਹਿਤ ਅਕਾਦਮੀ ਮੋਗਾ ਵਲੋਂ ਸੁਤੰਤਰਤਾ ਸੰਗਰਾਮੀ ਹਾਲ ਮੋਗਾ ਵਿਖੇ ਲੇਖਕ ਪ੍ਰਗਟ ਸਿੰਘ ਰੰਧਾਵਾ ਨਾਲ ਰੂਬਰੂ ਸਮਾਗਮ ਕਰਵਾਇਆ ਗਿਆ | ਪ੍ਰਧਾਨਗੀ ਮੰਡਲ ਵਿਚ ਪ੍ਰਧਾਨ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਅਸ਼ੋਕ ਚਟਾਨੀ, ...

ਪੂਰੀ ਖ਼ਬਰ »

ਆਇਲਟਸ ਪ੍ਰਤੀ ਨਵੇਂ ਰੁਝਾਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਨਿਹਾਲ ਸਿੰਘ ਵਾਲਾ, 13 ਫ਼ਰਵਰੀ (ਸੁਖਦੇਵ ਸਿੰਘ ਖ਼ਾਲਸਾ)-ਵਰਤਮਾਨ ਸਮੇਂ ਅਨੁਸਾਰ ਵਿਦਿਆਰਥੀਆਂ ਦੇ ਵਿਦੇਸ਼ਾਂ ਜਾਣ ਦੇ ਵਧਦੇ ਦੇ ਰੁਝਾਨ ਨੂੰ ਦੇਖਦੇ ਹੋਏ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਵਲੋਂ ਵਿੱਦਿਆ ਦੇ ਪ੍ਰਸਾਰ ਲਈ ਹੋਰ ਵਾਧਾ ਕਰਦੇ ਹੋਏ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 13 ਫਰਵਰੀ (ਪਰਮਿੰਦਰ ਸਿੰਘ ਗਿੱਲ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਯੁਰਵੈਦਿਕ ਡਾਕਟਰ ਪਵਿੱਤਰ ਕੌਰ ਦੀ ਅਗਵਾਈ ਹੇਠ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਵਿਖੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਵਲੋਂ ਮੀਟਿੰਗ

ਮੋਗਾ, 13 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਦੀ ਮੀਟਿੰਗ ਲਹੌਰੀਆ ਸਵੀਟ ਹਾਊਸ ਮੋਗਾ ਵਿਖੇ ਦਵਿੰਦਰ ਸਿੰਘ ਖੀਪਲ ਦੀ ਪ੍ਰਧਾਨਗੀ ਹੇਠ ਹੋਈ | ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਅਨੁਸਾਰ 22 ਫਰਵਰੀ ਨੂੰ ਨੇਚਰ ਪਾਰਕ ਮੋਗਾ ਵਿਖੇ 7 ਵਜੇ ਤੋਂ 9 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX