ਤਾਜਾ ਖ਼ਬਰਾਂ


ਰਾਜਪੁਰਾ : 7 ਵਿਅਕਤੀਆਂ ਖਿਲਾਫ ਕਰਫ਼ਿਊ ਉਲੰਘਣਾ ਦੇ ਚੱਲਦਿਆਂ ਮਾਮਲੇ ਦਰਜ
. . .  12 minutes ago
ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ - ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ
. . .  17 minutes ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਵਿਸ਼ਵ ਭਰ ਵਿਚ ਫੈਲੀ ਮਹਾਂਮਾਰੀ ਕੋਰੋਨਾਵਾਇਰਸ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  42 minutes ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  46 minutes ago
ਸ਼ਾਹਕੋਟ, 3 ਅਪ੍ਰੈਲ (ਅਜ਼ਾਦ ਸਚਦੇਵਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਲਈ ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ...
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  48 minutes ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਦੀਵੀ ਵਿਛੋੜੇ ਦੇ ਚੱਲਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਵਿਚ ਦੁੱਖ ਦੀ ਲਹਿਰ ਹੈ ਉੱਥੇ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੇਰਕਾ ਪਿੰਡ ਵਿਚ...
78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਕੇ. ਐੱਸ. ਰਾਣਾ) - ਸ਼ਹਿਰ ਵਿਚੋਂ ਪਿਛਲੇ ਦੋ ਦਿਨਾਂ ਦੌਰਾਨ ਲਏ 78 ਨਮੂਨਿਆਂ ਦੀਆਂ ਰਿਪੋਰਟਾਂ ਪੀ. ਜੀ. ਆਈ. ਵੱਲੋਂ ਜਾਰੀ ਕਰ ਦਿੱਤੀ ਗਈਆਂ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਆਈਆਂ 42 ਰਿਪੋਰਟਾਂ ‘ਚ ਕਿਸੇ ਵੀ...
ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ
. . .  about 1 hour ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਮਨਾਉਣ ਬਾਰੇ ਕੋਈ ਫ਼ੈਸਲਾ ਲੈਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ...
ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ
. . .  about 1 hour ago
ਸ਼ਿਮਲਾ, 3 ਅਪ੍ਰੈਲ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਵਿਚ ਕੋਰੋਨਾਵਾਇਰਸ ਨਾਲ ਇਕ ਹੋਰ ਹੋਈ ਹੈ। ਬੱਦੀ ਦੀ ਮਹਿਲਾ ਨੇ ਪੀ.ਜੀ.ਆਈ. ਚੰਡੀਗੜ੍ਹ ’ਚ ਦਮ ਤੋੜਿਆ ਹੈ। ਇਹ ਹਿਮਾਚਲ ਪ੍ਰਦੇਸ਼ ਵਿਚ ਦੂਸਰੀ...
ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ
. . .  about 1 hour ago
ਗਾਜ਼ੀਆਬਾਦ, 3 ਅਪ੍ਰੈਲ - ਯੂਪੀ ਸਰਕਾਰ ਨੇ ਗਾਜ਼ੀਆਬਾਦ ਦੇ ਜ਼ਿਲ੍ਹਾ ਐਮ.ਐਮ.ਜੀ. ਹਸਪਤਾਲ ਵਿਚ ਹੋਈ ਘਟਨਾ ਤੋਂ ਬਾਅਦ ਦੋਸ਼ੀਆਂ ’ਤੇ ਐਨ.ਐਸ.ਏ. (ਨੈਸ਼ਨਲ ਸਿਕਿਓਰਟੀ ਐਕਟ) ਲਗਾਉਣ ਦਾ ਆਦੇਸ਼ ਦਿੱਤਾ ਹੈ। ਜਿਕਰਯੋਗ ਹੈ ਕਿ ਹਸਪਤਾਲ ਵਿਚ ਭਰਤੀ ਕਰਾਏ...
ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ
. . .  about 1 hour ago
ਅੰਮਿ੍ਤਸਰ 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਭਾਈ ਸਾਹਿਬ ਨਾਲ ਸਬੰਧਤ ਬਿਲਕੁਲ ਚੋਣਵੇਂ ਮੈਂਬਰ ਹੀ ਹਾਜ਼ਰ ਰਹਿਣਗੇ। ਜਿਸ ਲਈ ਉਨ੍ਹਾਂ ਦੀ...
ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ
. . .  about 2 hours ago
ਚੰਡੀਗੜ੍ਹ, 3 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਕੋਵਿਡ-19 ਖਿਲਾਫ ਚੱਲ ਰਹੀ ਜੰਗ ਤਹਿਤ ਮੁੱਖ ਮੰਤਰੀ ਰਾਹਤ ਫੰਡ ’ਚ 5.05 ਕਰੋੜ ਰੁਪਏ ਦਾਨ ਵਜੋਂ ਦਿੱਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿਲੋਂ...
ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ
. . .  about 2 hours ago
ਬਟਾਲਾ, 3 ਅਪ੍ਰੈਲ (ਕਾਹਲੋਂ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ’ਚ ਫੈਲੀ ਬਿਮਾਰੀ ਦੇ ਸੰਪਰਕ ’ਚ ਆਉਣ ਵਾਲੇ ਕਰੀਬ 9 ਹਜ਼ਾਰ ਲੋਕਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ। ਇਸ ਸਬੰਧ ਵਿਚ ਅੱਜ ਪਿੰਡ ਹਰਸੀਆਂ ਦੇ ਇਕ ਵਿਅਕਤੀ ਨੂੰ ਪੁਲਿਸ ਪ੍ਰਸ਼ਾਸਨ ਅਤੇ ਸਿਹਤ...
ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾਵਾਇਰਸ ਪਾਇਆ ਗਿਆ
. . .  about 2 hours ago
ਲੁਧਿਆਣਾ, 3 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਇਕ ਹੋਰ ਔਰਤ ਵਿਚ ਕੋਰੋਨਾ ਵਾਇਰਸ ਪਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰਿੰਦਰ ਕੌਰ ਨਾਂ ਦੀ ਇਕ ਔਰਤ ਜੋ ਇਸ ਵੇਲੇ ਫੋਰਟਿਸ ਹਸਪਤਾਲ ਲੁਧਿਆਣਾ ਵਿਚ ਦਾਖਲ ਹੈ, ਸਿਹਤ ਠੀਕ ਨਾ ਹੋਣ...
ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ
. . .  about 2 hours ago
ਗੁਰੂ ਹਰ ਸਹਾਏ, 3 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਦੇ ਚਲਦਿਆਂ ਹੁਣ ਲੋਕਾਂ ਨੇ ਪਿੰਡਾਂ ’ਚ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨੇ ਆਪਣੇ ਪਿੰਡ ਸੀਲ ਕਰ ਦਿੱਤੇ ਹਨ। ਨੌਜਵਾਨਾਂ ਨੇ ਠੀਕਰੀ...
ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ
. . .  about 2 hours ago
ਨਵੀਂ ਦਿੱਲੀ, 3 ਅਪ੍ਰੈਲ - ਭਾਰਤ ਵਿਚ ਕੋਰੋਨਾਵਾਇਰਸ ਦੇ ਲਗਾਤਾਰ ਕੇਸ ਵੱਧ ਰਹੇ ਹਨ। ਇਸ ਸਬੰਧ ’ਚ ਭਾਰਤ ਦੇ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਕਿਹਾ ਹੈ ਕਿ ਭਾਰਤ ਦੇ ਹਾਲਾਤ ਯੂਰਪੀਅਨ ਦੇਸ਼ਾਂ ਵਾਂਗ...
ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ
. . .  about 2 hours ago
ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ
. . .  about 3 hours ago
ਗੁਰੂ ਨਾਨਕ ਦੇਵ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
. . .  about 2 hours ago
ਬੈਂਕਾਂ ਕਰਮਚਾਰੀ ਵੰਡ ਰਹੇ ਹਨ ਘਰ-ਘਰ ਪੈਨਸ਼ਨਾਂ‌
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551

ਪਹਿਲਾ ਸਫ਼ਾ

ਸੰਗਰੂਰ ਨੇੜੇ ਸਕੂਲ ਵੈਨ ਨੂੰ ਅੱਗ-4 ਮਾਸੂਮ ਜਿਊਂਦੇ ਸੜੇ

• 8 ਹੋਰ ਬੱਚਿਆਂ ਨੂੰ ਲੋਕਾਂ ਨੇ ਬਚਾਇਆ • ਡਰਾਈਵਰ ਅਤੇ ਸਕੂਲ ਪਿੰ੍ਰਸੀਪਲ ਗਿ੍ਫ਼ਤਾਰ ਸੰਗਰੂਰ/ਲੌਾਗੋਵਾਲ, 15 ਫਰਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ, ਵਿਨੋਦ, ਸ.ਸ. ਖੰਨਾ)-ਅੱਜ ਲੌਾਗੋਵਾਲ 'ਚ ਇਕ ਨਿੱਜੀ ਸਕੂਲ ਦੀ ਵੇਲਾ ਵਿਹਾ ਚੁੱਕੀ ਚਲਦੀ ਵੈਨ ਨੂੰ ਅੱਗ ...

ਪੂਰੀ ਖ਼ਬਰ »

ਹਰੇਕ ਪੀੜਤ ਪਰਿਵਾਰ ਲਈ 7.25 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਜ਼ਿਲ੍ਹੇ 'ਚ ਲੌਾਗੋਵਾਲ ਨੇੜੇ ਸਕੂਲ ਵੈਨ ਨੂੰ ਅੱਗ ਲੱਗਣ ਦੀ ਘਟਨਾ 'ਚ ਚਾਰ ਬੱਚਿਆਂ ਦੀ ਦਰਦਨਾਕ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਮੁੱਖ ਮੰਤਰੀ ਨੇ ਇਸ ਹਾਦਸੇ ...

ਪੂਰੀ ਖ਼ਬਰ »

ਲੌ ਾਗੋਵਾਲ 'ਚ ਛਾਇਆ ਮਾਤਮ

ਲੌਾਗੋਵਾਲ, ਇਸ ਹਾਦਸੇ ਦੇ ਰੋਸ ਵਜੋਂ ਲੌਾਗੋਵਾਲ ਦੇ ਸਮੁੱਚੇ ਬਾਜ਼ਾਰ ਬੰਦ ਰਹੇ | ਇਸ ਘਟਨਾ ਵਿਚ ਮਾਰੇ ਗਏ ਇਕੋ ਹੀ ਪਰਿਵਾਰ ਦੇ ਬੱਚਿਆਂ ਦੇ ਪਰਿਵਾਰ ਦਾ ਦੁੱਖ ਝੱਲਿਆ ਨਹੀਂ ਜਾ ਰਿਹਾ ਸੀ | ਮਿ੍ਤਕ ਬੱਚੀ ਨਵਜੋਤ ਕੌਰ ਦੀ ਮਾਤਾ ਪਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਪਹਿਲੇ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਮੁਖੀ ਅੱਜ ਤੋਂ ਪਾਕਿਸਤਾਨ ਦੌਰੇ 'ਤੇ, ਮੰਗਲਵਾਰ ਨੂੰ ਜਾਣਗੇ ਕਰਤਾਰਪੁਰ ਸਾਹਿਬ

ਸੰਯੁਕਤ ਰਾਸ਼ਟਰ, 15 ਫਰਵਰੀ (ਏਜੰਸੀ)-ਸੰਯੁਕਤ ਰਾਸ਼ਟਰ ਦੇ ਮੁਖੀ ਐਾਟੋਨੀਓ ਗੁਟਰੇਜ਼ ਐਤਵਾਰ ਨੂੰ ਆਪਣੇ ਚਾਰ ਦਿਨਾ ਦੌਰੇ 'ਤੇ ਪਾਕਿਸਤਾਨ ਪੁੱਜ ਰਹੇ ਹਨ | ਆਪਣੇ ਪਾਕਿ ਦੌਰੇ ਦੌਰਾਨ ਗੁਟਰੇਜ਼ ਮੰਗਲਵਾਰ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਵੀ ...

ਪੂਰੀ ਖ਼ਬਰ »

ਹੁਣ ਸ਼ਾਹ ਫ਼ੈਸਲ 'ਤੇ ਲਾਇਆ ਪੀ.ਐਸ.ਏ.

ਸ੍ਰੀਨਗਰ, 15 ਫਰਵਰੀ (ਏਜੰਸੀਆਂ)-ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸਾਬਕਾ ਆਈ. ਏ. ਐਸ. ਸ਼ਾਹ ਫ਼ੈਸਲ 'ਤੇ 'ਪਬਲਿਕ ਸੇਫਟੀ ਐਕਟ' (ਪੀ. ਐਸ. ਏ.) ਲਾ ਦਿੱਤਾ ਹੈ | ਸ਼ਾਹ ਫ਼ੈਸਲ 'ਤੇ ਪੀ. ਐਸ. ਏ. ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਆਈ. ਏ. ਐਸ. ਦੀ ਨੌਕਰੀ ਛੱਡ ਕੇ ਸਿਆਸਤ 'ਚ ਆਉਣ ਵਾਲੇ ...

ਪੂਰੀ ਖ਼ਬਰ »

ਸਿਧਾਰਥ ਸ਼ੁੁਕਲਾ ਬਣਿਆ ਜੇਤੂ

ਮੁੰਬਈ, 15 ਫਰਵਰੀ (ਏਜੰਸੀ)-ਪ੍ਰਸਿੱਧ ਟੀ. ਵੀ. ਸ਼ੋਅ 'ਬਿੱਗ ਬਾਸ 13' ਦਾ ਕਰੀਬ 5 ਮਹੀਨਿਆਂ ਦਾ ਸਫ਼ਰ ਆਿਖ਼ਰ ਅੱਜ ਮੰਜ਼ਿਲ ਤੱਕ ਪਹੁੰਚ ਗਿਆ ਅਤੇ ਇਸ ਦਾ ਜੇਤੂ ਸਿਧਾਰਥ ਸ਼ੁਕਲਾ ਬਣਿਆ | ਜਿਸ ਨੂੰ ਟਰਾਫ਼ੀ ਦੇ ਨਾਲ 50 ਲੱਖ ਰੁਪਏ ਦਾ ਇਨਾਮ ਪ੍ਰਦਾਨ ਕੀਤਾ ਗਿਆ | ਆਸਿਮ ਰਿਆਜ਼ ...

ਪੂਰੀ ਖ਼ਬਰ »

ਸਰਕਾਰ ਬੈਂਕਾਂ ਵਲੋਂ ਦਿੱਤੇ ਖੇਤੀ ਕਰਜ਼ਿਆਂ 'ਤੇ ਕਰ ਰਹੀ ਹੈ ਨੇੜਿਓਾ ਨਿਗਰਾਨੀ-ਸੀਤਾਰਮਨ

ਨਵੀਂ ਦਿੱਲੀ, 15 ਫਰਵਰੀ (ਉਪਮਾ ਡਾਗਾ ਪਾਰਥ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਬੈਂਕਾਂ ਵਲੋਂ ਦਿਹਾਤੀ ਇਲਾਕਿਆਂ 'ਚ ਦਿੱਤੇ ਗਏ ਖੇਤੀ ਕਰਜ਼ਿਆਂ 'ਤੇ ਨਿਗਰਾਨੀ ਕਰ ਰਹੀ ਹੈ | ਉਨ੍ਹਾਂ ਉਮੀਦ ਜਤਾਈ ਕਿ ਅਗਲੇ ਮਾਲੀ ਵਰ੍ਹੇ 'ਚ ਖੇਤੀ ਖ਼ੇਤਰ ਲਈ 15 ਲੱਖ ...

ਪੂਰੀ ਖ਼ਬਰ »

ਭਾਰਤ ਦੌਰੇ ਨੂੰ ਲੈ ਕੇ ਉਤਸੁਕ ਹਾਂ-ਟਰੰਪ ਨੇ ਕੀਤਾ ਟਵੀਟ

ਫੇਸਬੁੱਕ 'ਤੇ ਆਪਣੇ ਆਪ ਨੂੰ ਨੰਬਰ ਇਕ ਅਤੇ ਮੋਦੀ ਨੂੰ ਨੰਬਰ ਦੋ ਦੱਸਿਆ ਵਾਸ਼ਿੰਗਟਨ, 15 ਫਰਵਰੀ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਇਸ ਮਹੀਨੇ ਦੇ ਅੰਤ 'ਚ ਭਾਰਤ ਦੌਰੇ 'ਤੇ ਆ ਰਹੇ ਹਨ | ਭਾਰਤ ਦੌਰੇ ਨੂੰ ਲੈ ਕੇ ...

ਪੂਰੀ ਖ਼ਬਰ »

ਵਿਗਿਆਨੀ ਮੌਜੂਦਾ ਸਮਾਜਿਕ ਸਮੱਸਿਆਵਾਂ 'ਤੇ ਧਿਆਨ ਕੇਂਦਰਿਤ ਕਰਨ-ਮੋਦੀ

ਨਵੀਂ ਦਿੱਲੀ, 15 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਗਿਆਨੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੇ ਸਾਹਮਣੇ ਮੌਜੂਦ ਕੁਪੋਸ਼ਣ ਵਰਗੀਆਂ ਵਰਤਮਾਨ ਸਮਾਜਿਕ ਸਮੱਸਿਆਵਾਂ ਨੂੰ ਦੂਰ ਕਰਨ 'ਤੇ ਧਿਆਨ ਕੇਂਦਰਿਤ ਕਰਨ | ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ 'ਚ ਸ਼ੁੱਕਰਵਾਰ ਨੂੰ ਵਿਗਿਆਨਿਕ ਅਤੇ ਉਦਯੋਗਿਕ ਖੋਜ ਸੁਸਾਇਟੀ ਬਾਰੇ ਪ੍ਰੀਸ਼ਦ (ਸੀ. ਐਸ. ਆਈ. ਆਰ.) ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਵਰਚੂਅਲ ਪ੍ਰਯੋਗਸ਼ਾਲਾਵਾਂ ਵਿਕਸਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਕਿ ਵਿਗਿਆਨ ਨੂੰ ਦੇਸ਼ ਦੇ ਹਰ ਕੋਨੇ 'ਚ ਹਰ ਵਿਦਿਆਰਥੀ ਤੱਕ ਲੈ ਜਾਇਆ ਜਾ ਸਕੇ | ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ਅਨੁਸਾਰ ਮੋਦੀ ਨੇ ਨੌਜਵਾਨਾਂ ਨੂੰ ਵਿਗਿਆਨ ਵੱਲ ਆਕਰਸ਼ਿਤ ਕਰਨ ਅਤੇ ਨਵੀਂ ਪੀੜ੍ਹੀ ਵਿਚ ਵਿਗਿਆਨਿਕ ਸੂਝਬੂਝ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਪ੍ਰਧਾਨ ਮੰਤਰੀ ਨੇ ਦੁਨੀਆ ਦੇ ਵੱਖ-ਵੱਖ ਹਿੱਸਿਆਂ 'ਚ ਕੰਮ ਕਰ ਰਹੇ ਭਾਰਤੀਆਂ ਵਿਚਾਲੇ ਖੋਜ
ਅਤੇ ਵਿਕਾਸ ਪ੍ਰੀਯੋਜਨਾਵਾਂ ਵਿਚ ਸਹਿਯੋਗ ਵਧਾਉਣ ਲਈ ਕਦਮ ਚੁੱਕਣ ਦੇ ਸਬੰਧੀ ਵੀ ਸੁਝਾਅ ਦਿੱਤੇ | ਮੋਦੀ ਨੇ ਵਿਗਿਆਨੀਆਂ ਨੂੰ ਕਿਹਾ ਕਿ ਉਹ ਭਾਰਤ ਦੀਆਂ ਲੋੜਾਂ 'ਤੇ ਕੰਮ ਕਰਨ | ਉਨ੍ਹਾਂ ਕਿਹਾ ਕਿ ਸੀ. ਐਸ. ਆਈ. ਆਰ. ਨੂੰ ਖੇਤੀ ਉਤਪਾਦਾਂ ਤੇ ਪਾਣੀ ਬਚਾਉਣ ਦੇ ਖੇਤਰ 'ਚ ਲੋੜੀਂਦੀ ਖੋਜ ਰਾਹੀਂ ਭਾਰਤ ਦੇ ਸਾਹਮਣੇ ਮੌਜੂਦ ਕੁਪੋਸ਼ਣ ਵਰਗੀਆਂ ਵਰਤਮਾਨ ਸਮਾਜਿਕ ਸਮੱਸਿਆਵਾਂ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ | ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਿਗਿਆਨੀਆਂ ਨੂੰ ਜਿਨ੍ਹਾਂ ਉਭਰਦੀਆਂ ਚੁਣੌਤੀਆਂ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ ਉਨ੍ਹਾਂ 'ਚ 5ਜੀ ਵਾਇਰਲੈੱਸ ਤਕਨੀਕ, ਆਰਟੀਫਿਸ਼ਲ ਇੰਟੈਲੀਜੈਂਸ ਤੇ ਨਵਿਆਉਣਯੋਗ ਊਰਜਾ ਲਈ ਕਿਫ਼ਾਇਤੀ ਅਤੇ ਵੱਧ ਸਮੇਂ ਤੱਕ ਚੱਲਣ ਵਾਲੀ ਬੈਟਰੀ ਸ਼ਾਮਿਲ ਹੈ | ਮੋਦੀ ਨੇ ਵਿਸ਼ਵ ਪੱਧਰੀ ਉਤਪਾਦ ਵਿਕਸਿਤ ਕਰਨ ਲਈ ਆਧੁਨਿਕ ਵਿਗਿਆਨ ਨਾਲ ਰਵਾਇਤੀ ਗਿਆਨ ਨੂੰ ਜੋੜਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ | ਪ੍ਰਧਾਨ ਮੰਤਰੀ ਨੇ ਸੀ. ਐਸ. ਆਈ. ਆਰ. 'ਚ ਵਿਗਿਆਨਿਕ ਭਾਈਚਾਰੇ ਨੂੰ ਆਮ ਆਦਮੀ ਦੇ ਜੀਵਨ ਦੀ ਗੁਣਵੱਤਾ ਸੁਧਾਰਨ ਦੀ ਦਿਸ਼ਾ ਵਿਚ ਕੰਮ ਕਰਨ ਦੀ ਅਪੀਲ ਕੀਤੀ |


ਖ਼ਬਰ ਸ਼ੇਅਰ ਕਰੋ

ਫ਼ਰੀਦਕੋਟ ਦੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਿਖ਼ਲਾਫ਼ ਕੇਸ ਦਰਜ

ਫ਼ਰੀਦਕੋਟ, 15 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਪੁਲਿਸ ਨੇ ਡੀ.ਟੀ.ਓ. ਫ਼ਰੀਦਕੋਟ ਨੂੰ ਜਾਅਲੀ ਡਰਾਈਵਿੰਗ ਲਾਇਸੰਸ ਤੇ ਜਾਅਲੀ ਦਸਤਾਵੇਜ਼ ਤਿਆਰ ਕਰਨ ਦਾ ਦੋਸ਼ੀ ਮੰਨਦਿਆਂ ਉਸ 'ਤੇ ਫ਼ੌਜਦਾਰੀ ਮਾਮਲਾ ਦਰਜ ਕਰ ਦਿੱਤਾ ਹੈ | ਇਸ ਮਾਮਲੇ 'ਚ ਜ਼ਿਲ੍ਹਾ ਟਰਾਂਸਪੋਰਟ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚੋਂ ਅਮਰੀਕੀ ਸੈਨਿਕਾਂ ਦੀ ਵਾਪਸੀ ਦਾ ਰਸਤਾ ਸਾਫ਼

ਮਿਊਨਿਖ, 15 ਫਰਵਰੀ (ਏਜੰਸੀਆਂ)-ਅਫ਼ਗਾਨਿਸਤਾਨ 'ਚ ਕਾਫ਼ੀ ਲੰਬੇ ਸਮੇਂ ਤੋਂ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਸੰਘਰਸ਼ ਦਾ ਦੌਰ ਚਲ ਰਿਹਾ ਹੈ | ਇਸ ਦੇ ਨਾਲ ਹੀ ਅਫਗਾਨਿਸਤਾਨ 'ਚ ਸ਼ਾਂਤੀ ਬਹਾਲੀ ਨੂੰ ਲੈ ਕੇ ਅਮਰੀਕਾ-ਤਾਲਿਬਾਨ 'ਚ ਕਈ ਦੌਰ ਦੀਆਂ ਬੈਠਕਾਂ ਵੀ ਹੋ ਚੁੱਕੀਆਂ ...

ਪੂਰੀ ਖ਼ਬਰ »

ਅੱਜ ਸਹੁੰ ਚੁੱਕਣਗੇ ਕੇਜਰੀਵਾਲ

ਨਵੀਂ ਦਿੱਲੀ, 15 ਫਰਵਰੀ (ਜਗਤਾਰ ਸਿੰਘ)-ਦਿੱਲੀ ਦੇ ਰਾਮਲੀਲ੍ਹਾ ਗਰਾਊਾਡ ਵਿਖੇ ਐਤਵਾਰ ਨੂੰ ਹੋਣ ਵਾਲੇ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਅਤੇ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਮਨੀਲਾ 'ਚ ਮੋਗਾ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅਜੀਤਵਾਲ, 15 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਫਿਲਪਾਈਨ 'ਚ ਮੋਗਾ ਜ਼ਿਲ੍ਹੇ ਦੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਕੋਕਰੀ ਹੇਰਾਂ ਦੀ ਸਰਪੰਚ ਜਸਵੀਰ ਕੌਰ ਤੇ ਰਿਸ਼ਤੇਦਾਰ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ 'ਤੇ ਅਮਰੀਕੀ ਸੈਨੇਟਰ ਨੂੰ ਜੈਸ਼ੰਕਰ ਦਾ ਜਵਾਬ-ਚਿੰਤਾ ਨਾ ਕਰੋ, ਭਾਰਤ ਖ਼ੁਦ ਸੁਲਝਾ ਲਵੇਗਾ

ਮਿਊਨਿਖ, 15 ਫਰਵਰੀ (ਏਜੰਸੀ)-ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੇ ਮਿਊਨਿਖ ਸੁਰੱਖਿਆ ਕਾਨਫਰੰਸ 'ਚ ਚਰਚਾ ਦੌਰਾਨ ਕਸ਼ਮੀਰ ਦਾ ਮੁੱਦਾ ਚੁੱਕਣ ਵਾਲੇ ਅਮਰੀਕੀ ਸੈਨੇਟਰ ਨੂੰ ਜਵਾਬ ਦਿੰਦਿਆਂ ਕਿਹਾ ਕਿ ਭਾਰਤ ਖ਼ੁਦ ਕਸ਼ਮੀਰ ਮਸਲੇ ਨੂੰ ਸੁਲਝਾ ਲਵੇਗਾ | ਪੈਨਲ ਚਰਚਾ ਦੌਰਾਨ ...

ਪੂਰੀ ਖ਼ਬਰ »

ਰਣਬੀਰ ਤੇ ਆਲਿਆ ਸਰਬੋਤਮ ਅਦਾਕਾਰ 'ਗਲੀ ਬੁਆਏ' ਨੂੰ 'ਬੈਸਟ ਫ਼ਿਲਮ' ਦਾ ਐਵਾਰਡ

ਗੁਹਾਟੀ, 15 ਫਰਵਰੀ (ਏਜੰਸੀ)-ਇੰਦਰਾ ਗਾਂਧੀ ਐਥਲੈਟਿਕ ਸਟੇਡੀਅਮ ਗੁਹਾਟੀ (ਅਸਾਮ) 'ਚ ਹੋਏ '65ਵੇਂ ਫ਼ਿਲਮ ਫੇਅਰ ਐਵਾਰਡ' ਸਮਾਗਮ ਦੌਰਾਨ ਇਸ ਸਾਲ ਜੋਯਾ ਅਖ਼ਤਰ ਦੀ ਫਿਲਮ 'ਗਲੀ ਬੁਆਏ' ਨੂੰ ਸਭ ਤੋਂ ਵੱਧ ਪੁਰਸਕਾਰ ਮਿਲੇ | 'ਗਲੀ ਬੁਆਏ' ਨੂੰ 'ਬੈਸਟ ਫ਼ਿਲਮ' ਦਾ ਐਵਾਰਡ ਦਿੱਤਾ ...

ਪੂਰੀ ਖ਼ਬਰ »

ਪਾਕਿ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ

ਜੰਮੂ, 15 ਫਰਵਰੀ (ਏਜੰਸੀ)-ਪਾਕਿਸਤਾਨੀ ਫ਼ੌਜ ਵਲੋਂ ਅੱਜ ਜੰਗਬੰਦੀ ਦੀ ਉਲੰਘਣਾ ਕਰਦਿਆਂ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਮੋਹਰਲੀਆਂ ਸਰਹੱਦੀ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਗੋਲਾਬਾਰੀ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਬੀ. ਐਸ. ਐਫ਼. ...

ਪੂਰੀ ਖ਼ਬਰ »

ਭੱਠਲ, ਚੀਮਾ, ਮਜੀਠੀਆ ਤੇ ਖਹਿਰਾ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਇਸ ਘਟਨਾ 'ਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਬੀਬੀ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਵਲੋਂ ਸਖ਼ਤ ਕਾਰਵਾਈ ਦੀ ਮੰਗ

ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਹਰੇਕ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰਾਂ ...

ਪੂਰੀ ਖ਼ਬਰ »

ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਾ ਜਾਵੇ-ਢੀਂਡਸਾ

ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਮੌਕੇ 'ਤੇ ਪਹੁੰਚ ਕੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਨ | ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਢੀਂਡਸਾ ਨੇ ...

ਪੂਰੀ ਖ਼ਬਰ »

ਸਰਕਾਰ ਦੇ ਮਾੜੇ ਪ੍ਰਬੰਧਾਂ ਦਾ ਨਤੀਜਾ-ਭਗਵੰਤ ਮਾਨ

ਸੰਗਰੂਰ ਤੋਂ ਮੈਂਬਰ ਲੋਕ ਸਭਾ ਭਗਵੰਤ ਮਾਨ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲ ਕੀਤੀ | ਉਨ੍ਹਾਂ ਕਿਹਾ ਕਿ ਇਹ ਸਭ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਦਾ ਨਤੀਜਾ ਹੈ | ਮਾਨ ਨੇ ਕਿਹਾ ਕਿ ਸਰਕਾਰ ਨੂੰ ਅਜਿਹੀ ...

ਪੂਰੀ ਖ਼ਬਰ »

ਸਿਆਸੀ ਚਰਚੇ

ਅਨਿਲ ਜੈਨ

ਕਾਂਗਰਸੀਆਂ ਦਾ 'ਦਿਲ ਹੈ ਕਿ ਮਾਨਤਾ ਨਹੀਂ'

ਮਹਾਰਾਸ਼ਟਰ ਨੂੰ ਲੈ ਕੇ ਜੋ ਖਬਰਾਂ ਆ ਰਹੀਆਂ ਹਨ, ਉਸ ਮੁਤਾਬਿਕ ਸ਼ਿਵ ਸੈਨਾ ਦਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਭਾਵ ਐਨ.ਸੀ.ਪੀ. ਵਿਚਾਲੇ ਤਾਲਮੇਲ ਜਿੰਨਾ ਬਿਹਤਰ ਹੈ, ਓਨਾ ਕਾਂਗਰਸ ਨਾਲ ਨਹੀਂ | ਕਿਹਾ ਜਾ ਰਿਹਾ ਹੈ ਕਿ ਕਾਂਗਰਸ ਸਰਕਾਰ ਦੇ ਸਾਬਕਾ ਮੁੱਖ ਮੰਤਰੀ ਪਿ੍ਥਵੀ ...

ਪੂਰੀ ਖ਼ਬਰ »

ਪਿੰਡ ਵਸਿਆ ਨਹੀਂ ਅਤੇ...

ਕਾਂਗਰਸ ਲਈ ਕਿਹਾ ਜਾਂਦਾ ਹੈ ਕਿ ਉਸ ਦੇ ਆਗੂਆਂ 'ਚ ਇਕ 'ਕ੍ਰੀਮੀ ਲੇਅਰ' ਹੈ, ਜੋ ਹਰ ਕੀਮਤ 'ਤੇ 'ਪਾਵਰ' 'ਚ ਬਣੇ ਰਹਿਣਾ ਚਾਹੁੰਦੀ ਹੈ ਤੇ ਇਸੇ ਵਜ੍ਹਾ ਕਰਕੇ ਪਾਰਟੀ ਅੰਦਰ ਦੂਸਰੀ ਕਤਾਰ ਦੇ ਆਗੂ ਤਿਆਰ ਨਹੀਂ ਹੋ ਸਕੇ | ਉਸ ਤਰ੍ਹਾਂ ਤਾਂ ਪਾਰਟੀ ਦੇ ਜ਼ਿਆਦਾਤਰ ਵੱਡੇ ਆਗੂ ...

ਪੂਰੀ ਖ਼ਬਰ »

ਦਿੱਲੀ 'ਚ ਨਿਤਿਸ਼ ਵੀ ਕੰਮ ਨਹੀਂ ਆਏ

ਭਾਜਪਾ ਨੇ ਦਿੱਲੀ ਚੋਣਾਂ 'ਚ ਇਸ ਵਾਰ ਪੂਰਵਾਂਚਲ ਦੀਆਂ ਵੋਟਾਂ ਲਈ ਨਿਤਿਸ਼ ਕੁਮਾਰ ਤੋਂ ਵੀ ਪ੍ਰਚਾਰ ਕਰਵਾਇਆ | ਬਿਹਾਰ ਨਾਲ ਲੱਗਦੇ ਝਾਰਖੰਡ 'ਚ ਤਿੰਨ ਮਹੀਨੇ ਪਹਿਲਾਂ ਹੀ ਦੋਵੇਂ ਪਾਰਟੀਆਂ ਵੱਖ-ਵੱਖ ਲੜੀਆਂ ਸਨ | ਝਾਰਖੰਡ 'ਚ ਜਿਥੇ ਜਨਤਾ ਦਲ (ਯੂ) ਦਾ ਪੁਰਾਣਾ ਆਧਾਰ ...

ਪੂਰੀ ਖ਼ਬਰ »

ਐਨ.ਸੀ.ਆਰ. 'ਤੇ ਭਾਜਪਾ ਦਾ ਸੰਕਟ

ਕੇਂਦਰ ਦੀ ਭਾਜਪਾ ਸਰਕਾਰ ਨੇ ਰਾਸ਼ਟਰੀ ਨਾਗਰਿਕ ਰਜਿਸਟਰ ਭਾਵ ਐਨ.ਆਰ.ਸੀ. ਪੂਰੇ ਦੇਸ਼ 'ਚ ਲਾਗੂ ਕਰਨ ਦਾ ਇਰਾਦਾ ਤਾਂ ਜ਼ਾਹਰ ਕਰ ਦਿੱਤਾ ਹੈ ਪਰ ਭਾਜਪਾ ਹਾਈਕਮਾਨ ਹੁਣ ਇਸ ਗੱਲ ਨੂੰ ਲੈ ਕੇ ਸੰਕਟ 'ਚ ਹੈ ਕਿ ਉਹ ਇਸ ਨੂੰ ਰਾਜਨੀਤਕ ਮੁੱਦਾ ਕਿਸ ਤਰ੍ਹਾਂ ਬਣਾਏ | ਅਜੇ ਬਿਹਾਰ ...

ਪੂਰੀ ਖ਼ਬਰ »

ਭਾਜਪਾ ਨੇ ਮੰਨਿਆ ਕਿ ਹਿੰਦੂ ਵੀ ਅੱਤਵਾਦੀ ਹੋ ਸਕਦਾ ਹੈ

ਭਾਜਪਾ ਆਗੂਆਂ ਦਾ ਬਹੁਤ ਪੁਰਾਣਾ ਡਾਇਲਾਗ ਹੈ ਕਿ 'ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ |' ਇਸ ਦੇ ਨਾਲ ਹੀ ਉਹ ਇਹ ਕਹਿਣਾ ਵੀ ਨਹੀਂ ਭੁੱਲਦੇ ਕਿ 'ਹਿੰਦੂ ਅੱਤਵਾਦੀ ਨਹੀਂ ਹੋ ਸਕਦਾ |' ਪਰ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਆਪਣੇ ਇਸ ਸਿਧਾਂਤ ਤੋਂ ਇਕਦਮ ਪਲਟ ਗਈ | ...

ਪੂਰੀ ਖ਼ਬਰ »

ਚਲਦੇ-ਚਲਦੇ

ਟੈਲੀਕਾਮ ਕੰਪਨੀਆਂ ਨਾਲ ਜੁੜੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਜੱਜਾਂ ਨੇ ਦੁਖੀ ਹੋ ਕੇ ਸੁਪਰੀਮ ਕੋਰਟ ਨੂੰ ਬੰਦ ਕਰ ਦੇਣ ਤੱਕ ਦੀ ਸਿਫ਼ਾਰਿਸ਼ ਕਰ ਦਿੱਤੀ | ਇਸ ਨਾਲ ਦੇਸ਼ ਨੂੰ ਪਤਾ ਚੱਲਿਆ ਕਿ ਨਿਆਂਪਾਲਿਕਾ ਦੀ ਅੰਤਰਆਤਮਾ ਅਜੇ ਪੂਰੀ ਤਰ੍ਹਾਂ ਮਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX