ਤਾਜਾ ਖ਼ਬਰਾਂ


ਵਿਸਾਖੀ ਮੌਕੇ ਨਹੀਂ ਹੋਵੇਗਾ ਇਕੱਠ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
. . .  2 minutes ago
ਅੰਮ੍ਰਿਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀਡੀਓ...
ਤਪਾ ਪੁਲਿਸ ਨੇ ਮਾਮਲਾ ਦਰਜ਼ ਕਰ ਆਰਜ਼ੀ ਜੇਲ੍ਹ 'ਚ ਭੇਜੇ ਦੋ ਨੌਜਵਾਨ
. . .  13 minutes ago
ਤਪਾ ਮੰਡੀ, 3 ਅਪ੍ਰੈਲ (ਵਿਜੇ ਸ਼ਰਮਾ)- ਵਿਸ਼ਵ ਭਰ 'ਚ ਫੈਲੇ ਕੋਰੋਨਾਵਾਇਰਸ ਦੇ ਚੱਲਦਿਆਂ ਸਰਕਾਰ ਵੱਲੋਂ 14 ਅਪ੍ਰੈਲ....
ਬਲਾਕ ਬਾਘਾ ਪੁਰਾਣਾ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  19 minutes ago
ਠੱਠੀ ਭਾਈ, 3 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ਲਈ ਬਲਾਕ ਬਾਘਾ ਪੁਰਾਣਾ...
ਭਿੰਡੀ ਸੈਦਾਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਾਹਨ ਕੀਤੇ ਕਾਬੂ
. . .  24 minutes ago
ਭਿੰਡੀ ਸੈਦਾਂ, 3 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਅੱਜ...
ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਸਹਿਜ ਪਾਠ ਆਰੰਭ
. . .  22 minutes ago
ਅੰਮ੍ਰਿਤਸਰ,3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਿਖੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ...
ਰਾਜਪੁਰਾ : 7 ਵਿਅਕਤੀਆਂ ਖਿਲਾਫ ਕਰਫ਼ਿਊ ਉਲੰਘਣਾ ਦੇ ਚੱਲਦਿਆਂ ਮਾਮਲੇ ਦਰਜ
. . .  53 minutes ago
ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ - ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ
. . .  58 minutes ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਵਿਸ਼ਵ ਭਰ ਵਿਚ ਫੈਲੀ ਮਹਾਂਮਾਰੀ ਕੋਰੋਨਾਵਾਇਰਸ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  about 1 hour ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  about 1 hour ago
ਸ਼ਾਹਕੋਟ, 3 ਅਪ੍ਰੈਲ (ਅਜ਼ਾਦ ਸਚਦੇਵਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਲਈ ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ...
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  about 1 hour ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਦੀਵੀ ਵਿਛੋੜੇ ਦੇ ਚੱਲਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਵਿਚ ਦੁੱਖ ਦੀ ਲਹਿਰ ਹੈ ਉੱਥੇ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੇਰਕਾ ਪਿੰਡ ਵਿਚ...
78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਐੱਸ. ਏ. ਐੱਸ. ਨਗਰ, 3 ਅਪ੍ਰੈਲ (ਕੇ. ਐੱਸ. ਰਾਣਾ) - ਸ਼ਹਿਰ ਵਿਚੋਂ ਪਿਛਲੇ ਦੋ ਦਿਨਾਂ ਦੌਰਾਨ ਲਏ 78 ਨਮੂਨਿਆਂ ਦੀਆਂ ਰਿਪੋਰਟਾਂ ਪੀ. ਜੀ. ਆਈ. ਵੱਲੋਂ ਜਾਰੀ ਕਰ ਦਿੱਤੀ ਗਈਆਂ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਆਈਆਂ 42 ਰਿਪੋਰਟਾਂ ‘ਚ ਕਿਸੇ ਵੀ...
ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ
. . .  about 1 hour ago
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਮਨਾਉਣ ਬਾਰੇ ਕੋਈ ਫ਼ੈਸਲਾ ਲੈਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ...
ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ
. . .  about 1 hour ago
ਸ਼ਿਮਲਾ, 3 ਅਪ੍ਰੈਲ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਵਿਚ ਕੋਰੋਨਾਵਾਇਰਸ ਨਾਲ ਇਕ ਹੋਰ ਹੋਈ ਹੈ। ਬੱਦੀ ਦੀ ਮਹਿਲਾ ਨੇ ਪੀ.ਜੀ.ਆਈ. ਚੰਡੀਗੜ੍ਹ ’ਚ ਦਮ ਤੋੜਿਆ ਹੈ। ਇਹ ਹਿਮਾਚਲ ਪ੍ਰਦੇਸ਼ ਵਿਚ ਦੂਸਰੀ...
ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ
. . .  about 2 hours ago
ਗਾਜ਼ੀਆਬਾਦ, 3 ਅਪ੍ਰੈਲ - ਯੂਪੀ ਸਰਕਾਰ ਨੇ ਗਾਜ਼ੀਆਬਾਦ ਦੇ ਜ਼ਿਲ੍ਹਾ ਐਮ.ਐਮ.ਜੀ. ਹਸਪਤਾਲ ਵਿਚ ਹੋਈ ਘਟਨਾ ਤੋਂ ਬਾਅਦ ਦੋਸ਼ੀਆਂ ’ਤੇ ਐਨ.ਐਸ.ਏ. (ਨੈਸ਼ਨਲ ਸਿਕਿਓਰਟੀ ਐਕਟ) ਲਗਾਉਣ ਦਾ ਆਦੇਸ਼ ਦਿੱਤਾ ਹੈ। ਜਿਕਰਯੋਗ ਹੈ ਕਿ ਹਸਪਤਾਲ ਵਿਚ ਭਰਤੀ ਕਰਾਏ...
ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ
. . .  about 2 hours ago
ਅੰਮਿ੍ਤਸਰ 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਭਾਈ ਸਾਹਿਬ ਨਾਲ ਸਬੰਧਤ ਬਿਲਕੁਲ ਚੋਣਵੇਂ ਮੈਂਬਰ ਹੀ ਹਾਜ਼ਰ ਰਹਿਣਗੇ। ਜਿਸ ਲਈ ਉਨ੍ਹਾਂ ਦੀ...
ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ
. . .  about 2 hours ago
ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ
. . .  about 2 hours ago
ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾਵਾਇਰਸ ਪਾਇਆ ਗਿਆ
. . .  about 3 hours ago
ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ
. . .  about 3 hours ago
ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551

ਪਹਿਲਾ ਸਫ਼ਾ

ਸੰਗਰੂਰ ਨੇੜੇ ਸਕੂਲ ਵੈਨ ਨੂੰ ਅੱਗ-4 ਮਾਸੂਮ ਜਿਊਂਦੇ ਸੜੇ

• 8 ਹੋਰ ਬੱਚਿਆਂ ਨੂੰ ਲੋਕਾਂ ਨੇ ਬਚਾਇਆ • ਡਰਾਈਵਰ ਅਤੇ ਸਕੂਲ ਪਿੰ੍ਰਸੀਪਲ ਗਿ੍ਫ਼ਤਾਰ ਸੰਗਰੂਰ/ਲੌਾਗੋਵਾਲ, 15 ਫਰਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ, ਵਿਨੋਦ, ਸ.ਸ. ਖੰਨਾ)-ਅੱਜ ਲੌਾਗੋਵਾਲ 'ਚ ਇਕ ਨਿੱਜੀ ਸਕੂਲ ਦੀ ਵੇਲਾ ਵਿਹਾ ਚੁੱਕੀ ਚਲਦੀ ਵੈਨ ਨੂੰ ਅੱਗ ...

ਪੂਰੀ ਖ਼ਬਰ »

ਹਰੇਕ ਪੀੜਤ ਪਰਿਵਾਰ ਲਈ 7.25 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਜ਼ਿਲ੍ਹੇ 'ਚ ਲੌਾਗੋਵਾਲ ਨੇੜੇ ਸਕੂਲ ਵੈਨ ਨੂੰ ਅੱਗ ਲੱਗਣ ਦੀ ਘਟਨਾ 'ਚ ਚਾਰ ਬੱਚਿਆਂ ਦੀ ਦਰਦਨਾਕ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਮੁੱਖ ਮੰਤਰੀ ਨੇ ਇਸ ਹਾਦਸੇ ...

ਪੂਰੀ ਖ਼ਬਰ »

ਲੌ ਾਗੋਵਾਲ 'ਚ ਛਾਇਆ ਮਾਤਮ

ਲੌਾਗੋਵਾਲ, ਇਸ ਹਾਦਸੇ ਦੇ ਰੋਸ ਵਜੋਂ ਲੌਾਗੋਵਾਲ ਦੇ ਸਮੁੱਚੇ ਬਾਜ਼ਾਰ ਬੰਦ ਰਹੇ | ਇਸ ਘਟਨਾ ਵਿਚ ਮਾਰੇ ਗਏ ਇਕੋ ਹੀ ਪਰਿਵਾਰ ਦੇ ਬੱਚਿਆਂ ਦੇ ਪਰਿਵਾਰ ਦਾ ਦੁੱਖ ਝੱਲਿਆ ਨਹੀਂ ਜਾ ਰਿਹਾ ਸੀ | ਮਿ੍ਤਕ ਬੱਚੀ ਨਵਜੋਤ ਕੌਰ ਦੀ ਮਾਤਾ ਪਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਪਹਿਲੇ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਮੁਖੀ ਅੱਜ ਤੋਂ ਪਾਕਿਸਤਾਨ ਦੌਰੇ 'ਤੇ, ਮੰਗਲਵਾਰ ਨੂੰ ਜਾਣਗੇ ਕਰਤਾਰਪੁਰ ਸਾਹਿਬ

ਸੰਯੁਕਤ ਰਾਸ਼ਟਰ, 15 ਫਰਵਰੀ (ਏਜੰਸੀ)-ਸੰਯੁਕਤ ਰਾਸ਼ਟਰ ਦੇ ਮੁਖੀ ਐਾਟੋਨੀਓ ਗੁਟਰੇਜ਼ ਐਤਵਾਰ ਨੂੰ ਆਪਣੇ ਚਾਰ ਦਿਨਾ ਦੌਰੇ 'ਤੇ ਪਾਕਿਸਤਾਨ ਪੁੱਜ ਰਹੇ ਹਨ | ਆਪਣੇ ਪਾਕਿ ਦੌਰੇ ਦੌਰਾਨ ਗੁਟਰੇਜ਼ ਮੰਗਲਵਾਰ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਵੀ ...

ਪੂਰੀ ਖ਼ਬਰ »

ਹੁਣ ਸ਼ਾਹ ਫ਼ੈਸਲ 'ਤੇ ਲਾਇਆ ਪੀ.ਐਸ.ਏ.

ਸ੍ਰੀਨਗਰ, 15 ਫਰਵਰੀ (ਏਜੰਸੀਆਂ)-ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸਾਬਕਾ ਆਈ. ਏ. ਐਸ. ਸ਼ਾਹ ਫ਼ੈਸਲ 'ਤੇ 'ਪਬਲਿਕ ਸੇਫਟੀ ਐਕਟ' (ਪੀ. ਐਸ. ਏ.) ਲਾ ਦਿੱਤਾ ਹੈ | ਸ਼ਾਹ ਫ਼ੈਸਲ 'ਤੇ ਪੀ. ਐਸ. ਏ. ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਆਈ. ਏ. ਐਸ. ਦੀ ਨੌਕਰੀ ਛੱਡ ਕੇ ਸਿਆਸਤ 'ਚ ਆਉਣ ਵਾਲੇ ...

ਪੂਰੀ ਖ਼ਬਰ »

ਸਿਧਾਰਥ ਸ਼ੁੁਕਲਾ ਬਣਿਆ ਜੇਤੂ

ਮੁੰਬਈ, 15 ਫਰਵਰੀ (ਏਜੰਸੀ)-ਪ੍ਰਸਿੱਧ ਟੀ. ਵੀ. ਸ਼ੋਅ 'ਬਿੱਗ ਬਾਸ 13' ਦਾ ਕਰੀਬ 5 ਮਹੀਨਿਆਂ ਦਾ ਸਫ਼ਰ ਆਿਖ਼ਰ ਅੱਜ ਮੰਜ਼ਿਲ ਤੱਕ ਪਹੁੰਚ ਗਿਆ ਅਤੇ ਇਸ ਦਾ ਜੇਤੂ ਸਿਧਾਰਥ ਸ਼ੁਕਲਾ ਬਣਿਆ | ਜਿਸ ਨੂੰ ਟਰਾਫ਼ੀ ਦੇ ਨਾਲ 50 ਲੱਖ ਰੁਪਏ ਦਾ ਇਨਾਮ ਪ੍ਰਦਾਨ ਕੀਤਾ ਗਿਆ | ਆਸਿਮ ਰਿਆਜ਼ ...

ਪੂਰੀ ਖ਼ਬਰ »

ਸਰਕਾਰ ਬੈਂਕਾਂ ਵਲੋਂ ਦਿੱਤੇ ਖੇਤੀ ਕਰਜ਼ਿਆਂ 'ਤੇ ਕਰ ਰਹੀ ਹੈ ਨੇੜਿਓਾ ਨਿਗਰਾਨੀ-ਸੀਤਾਰਮਨ

ਨਵੀਂ ਦਿੱਲੀ, 15 ਫਰਵਰੀ (ਉਪਮਾ ਡਾਗਾ ਪਾਰਥ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਬੈਂਕਾਂ ਵਲੋਂ ਦਿਹਾਤੀ ਇਲਾਕਿਆਂ 'ਚ ਦਿੱਤੇ ਗਏ ਖੇਤੀ ਕਰਜ਼ਿਆਂ 'ਤੇ ਨਿਗਰਾਨੀ ਕਰ ਰਹੀ ਹੈ | ਉਨ੍ਹਾਂ ਉਮੀਦ ਜਤਾਈ ਕਿ ਅਗਲੇ ਮਾਲੀ ਵਰ੍ਹੇ 'ਚ ਖੇਤੀ ਖ਼ੇਤਰ ਲਈ 15 ਲੱਖ ...

ਪੂਰੀ ਖ਼ਬਰ »

ਭਾਰਤ ਦੌਰੇ ਨੂੰ ਲੈ ਕੇ ਉਤਸੁਕ ਹਾਂ-ਟਰੰਪ ਨੇ ਕੀਤਾ ਟਵੀਟ

ਫੇਸਬੁੱਕ 'ਤੇ ਆਪਣੇ ਆਪ ਨੂੰ ਨੰਬਰ ਇਕ ਅਤੇ ਮੋਦੀ ਨੂੰ ਨੰਬਰ ਦੋ ਦੱਸਿਆ ਵਾਸ਼ਿੰਗਟਨ, 15 ਫਰਵਰੀ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਇਸ ਮਹੀਨੇ ਦੇ ਅੰਤ 'ਚ ਭਾਰਤ ਦੌਰੇ 'ਤੇ ਆ ਰਹੇ ਹਨ | ਭਾਰਤ ਦੌਰੇ ਨੂੰ ਲੈ ਕੇ ...

ਪੂਰੀ ਖ਼ਬਰ »

ਵਿਗਿਆਨੀ ਮੌਜੂਦਾ ਸਮਾਜਿਕ ਸਮੱਸਿਆਵਾਂ 'ਤੇ ਧਿਆਨ ਕੇਂਦਰਿਤ ਕਰਨ-ਮੋਦੀ

ਨਵੀਂ ਦਿੱਲੀ, 15 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਗਿਆਨੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੇ ਸਾਹਮਣੇ ਮੌਜੂਦ ਕੁਪੋਸ਼ਣ ਵਰਗੀਆਂ ਵਰਤਮਾਨ ਸਮਾਜਿਕ ਸਮੱਸਿਆਵਾਂ ਨੂੰ ਦੂਰ ਕਰਨ 'ਤੇ ਧਿਆਨ ਕੇਂਦਰਿਤ ਕਰਨ | ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ...

ਪੂਰੀ ਖ਼ਬਰ »

ਫ਼ਰੀਦਕੋਟ ਦੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਿਖ਼ਲਾਫ਼ ਕੇਸ ਦਰਜ

ਫ਼ਰੀਦਕੋਟ, 15 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਪੁਲਿਸ ਨੇ ਡੀ.ਟੀ.ਓ. ਫ਼ਰੀਦਕੋਟ ਨੂੰ ਜਾਅਲੀ ਡਰਾਈਵਿੰਗ ਲਾਇਸੰਸ ਤੇ ਜਾਅਲੀ ਦਸਤਾਵੇਜ਼ ਤਿਆਰ ਕਰਨ ਦਾ ਦੋਸ਼ੀ ਮੰਨਦਿਆਂ ਉਸ 'ਤੇ ਫ਼ੌਜਦਾਰੀ ਮਾਮਲਾ ਦਰਜ ਕਰ ਦਿੱਤਾ ਹੈ | ਇਸ ਮਾਮਲੇ 'ਚ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵਲੋਂ ਪੰਜਾਬ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਏ ਜਾਣ ਦੀ ਗੱਲ ਆਖੀ ਜਾ ਰਹੀ ਹੈ | ਇਹ ਮਾਮਲਾ ਜ਼ਿਲ੍ਹਾ ਸੰਗਰੂਰ ਦੀ ਲੌਾਗੋਵਾਲ ਪੁਲਿਸ ਨੇ ਦਰਜ ਕੀਤਾ ਹੈ ਜਿਸ 'ਚ ਡੀ. ਟੀ. ਓ. ਫ਼ਰੀਦਕੋਟ ਨੂੰ ਨਾਮਜ਼ਦ ਕੀਤਾ ਗਿਆ ਹੈ | ਪੁਲਿਸ ਨੇ ਕੀਤੀ ਜਾਂਚ 'ਚ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਵਲੋਂ ਜਾਰੀ ਕੀਤੇ 500 ਦੇ ਕਰੀਬ ਡਰਾਈਵਿੰਗ ਲਾਇਸੰਸ ਜਾਅਲੀ ਪਾਏ ਸਨ ਜਿਸ ਦੇ ਇਵਜ਼ 'ਚ ਕਥਿਤ ਤੌਰ 'ਤੇ 50 ਹਜ਼ਾਰ ਰੁਪਏ ਪ੍ਰਤੀ ਲਾਇਸੰਸ ਲਏ ਗਏ ਸਨ | ਇਹ ਵੀ ਜਾਣਕਾਰੀ ਮਿਲੀ ਹੈ ਕਿ ਡੀ. ਟੀ. ਓ. ਵਿਰੁੱਧ ਮਾਮਲਾ ਦਰਜ ਹੋਣ ਤੋਂ ਬਾਅਦ ਉਕਤ ਅਫ਼ਸਰ ਵਲੋਂ ਗਿ੍ਫ਼ਤਾਰੀ ਨੂੰ ਰੋਕਣ ਲਈ ਕਾਨੂੰਨੀ ਦਾਅ ਪੇਚ ਸ਼ੁਰੂ ਕਰ ਦਿੱਤੇ ਗਏ ਹਨ | ਇਸ ਵਿਭਾਗ 'ਚ ਲਗਜ਼ਰੀ ਗੱਡੀਆਂ ਦੇ ਟੈਕਸ ਭਰਵਾਉਣ 'ਚ ਵੱਡੀ ਘਪਲੇਬਾਜ਼ੀ ਹੋਣ ਦਾ ਪਤਾ ਚੱਲਿਆ | ਬਾਅਦ 'ਚ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵਲੋਂ ਇਨ੍ਹਾਂ ਗੱਡੀਆਂ ਦੀ ਰਜਿਸਟੇ੍ਰਸ਼ਨ ਵੀ ਰੱਦ ਕਰਨ ਦੀ ਖ਼ਬਰ ਹੈ | ਜ਼ਿਲ੍ਹਾ ਟਰਾਂਸਪੋਰਟ ਵਿਭਾਗ ਦਾ ਘਪਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਾਰੇ ਮਾਮਲੇ ਦੀ ਮੈਜਿਸਟੇ੍ਰਟ ਜਾਂਚ ਦੇ ਹੁਕਮ ਦਿੱਤੇ ਸਨ | ਜਾਂਚ ਤੋਂ ਬਾਅਦ ਹੀ ਕਰੋੜਾਂ ਰੁਪਏ ਦਾ ਘਪਲਾ ਸਾਹਮਣੇ ਆਇਆ ਸੀ, ਜਿਸ ਕਾਰਨ ਡੀ.ਟੀ.ਓ. ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ | ਇਸ ਘਪਲੇ 'ਚ ਨਿੱਜੀ ਏਜੰਟਾਂ ਦੀ ਵੀ ਸ਼ਮੂਲੀਅਤ ਦੱਸੀ ਜਾ ਰਹੀ ਹੈ | ਘਪਲੇ ਦਾ ਖ਼ੁਲਾਸਾ ਹੋਣ ਤੋਂ ਬਾਅਦ ਇਕ ਏਜੰਟ ਵਿਦੇਸ਼ ਭੱਜਣ 'ਚ ਕਾਮਯਾਬ ਹੋ ਗਿਆ ਦੱਸਿਆ ਜਾ ਰਿਹਾ ਹੈ | ਜਾਂਚ ਅਧਿਕਾਰੀ ਡੀ. ਐਸ. ਪੀ. ਮੋਹਿਤ ਕੁਮਾਰ ਨੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦੀ ਇਸ ਮਾਮਲੇ 'ਚ ਨਾਮਜ਼ਦ ਹੋਣ ਦੀ ਪੁਸ਼ਟੀ ਕੀਤੀ ਹੈ | ਦੱਸਿਆ ਜਾਂਦਾ ਹੈ ਕਿ ਉਕਤ ਡੀ.ਟੀ.ਓ. ਦੀ ਗਿ੍ਫ਼ਤਾਰੀ ਅਜੇ ਨਹੀਂ ਹੋਈ |


ਖ਼ਬਰ ਸ਼ੇਅਰ ਕਰੋ

ਅਫ਼ਗਾਨਿਸਤਾਨ 'ਚੋਂ ਅਮਰੀਕੀ ਸੈਨਿਕਾਂ ਦੀ ਵਾਪਸੀ ਦਾ ਰਸਤਾ ਸਾਫ਼

ਮਿਊਨਿਖ, 15 ਫਰਵਰੀ (ਏਜੰਸੀਆਂ)-ਅਫ਼ਗਾਨਿਸਤਾਨ 'ਚ ਕਾਫ਼ੀ ਲੰਬੇ ਸਮੇਂ ਤੋਂ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਸੰਘਰਸ਼ ਦਾ ਦੌਰ ਚਲ ਰਿਹਾ ਹੈ | ਇਸ ਦੇ ਨਾਲ ਹੀ ਅਫਗਾਨਿਸਤਾਨ 'ਚ ਸ਼ਾਂਤੀ ਬਹਾਲੀ ਨੂੰ ਲੈ ਕੇ ਅਮਰੀਕਾ-ਤਾਲਿਬਾਨ 'ਚ ਕਈ ਦੌਰ ਦੀਆਂ ਬੈਠਕਾਂ ਵੀ ਹੋ ਚੁੱਕੀਆਂ ...

ਪੂਰੀ ਖ਼ਬਰ »

ਅੱਜ ਸਹੁੰ ਚੁੱਕਣਗੇ ਕੇਜਰੀਵਾਲ

ਨਵੀਂ ਦਿੱਲੀ, 15 ਫਰਵਰੀ (ਜਗਤਾਰ ਸਿੰਘ)-ਦਿੱਲੀ ਦੇ ਰਾਮਲੀਲ੍ਹਾ ਗਰਾਊਾਡ ਵਿਖੇ ਐਤਵਾਰ ਨੂੰ ਹੋਣ ਵਾਲੇ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਅਤੇ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਮਨੀਲਾ 'ਚ ਮੋਗਾ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅਜੀਤਵਾਲ, 15 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਫਿਲਪਾਈਨ 'ਚ ਮੋਗਾ ਜ਼ਿਲ੍ਹੇ ਦੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਕੋਕਰੀ ਹੇਰਾਂ ਦੀ ਸਰਪੰਚ ਜਸਵੀਰ ਕੌਰ ਤੇ ਰਿਸ਼ਤੇਦਾਰ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ 'ਤੇ ਅਮਰੀਕੀ ਸੈਨੇਟਰ ਨੂੰ ਜੈਸ਼ੰਕਰ ਦਾ ਜਵਾਬ-ਚਿੰਤਾ ਨਾ ਕਰੋ, ਭਾਰਤ ਖ਼ੁਦ ਸੁਲਝਾ ਲਵੇਗਾ

ਮਿਊਨਿਖ, 15 ਫਰਵਰੀ (ਏਜੰਸੀ)-ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੇ ਮਿਊਨਿਖ ਸੁਰੱਖਿਆ ਕਾਨਫਰੰਸ 'ਚ ਚਰਚਾ ਦੌਰਾਨ ਕਸ਼ਮੀਰ ਦਾ ਮੁੱਦਾ ਚੁੱਕਣ ਵਾਲੇ ਅਮਰੀਕੀ ਸੈਨੇਟਰ ਨੂੰ ਜਵਾਬ ਦਿੰਦਿਆਂ ਕਿਹਾ ਕਿ ਭਾਰਤ ਖ਼ੁਦ ਕਸ਼ਮੀਰ ਮਸਲੇ ਨੂੰ ਸੁਲਝਾ ਲਵੇਗਾ | ਪੈਨਲ ਚਰਚਾ ਦੌਰਾਨ ...

ਪੂਰੀ ਖ਼ਬਰ »

ਰਣਬੀਰ ਤੇ ਆਲਿਆ ਸਰਬੋਤਮ ਅਦਾਕਾਰ 'ਗਲੀ ਬੁਆਏ' ਨੂੰ 'ਬੈਸਟ ਫ਼ਿਲਮ' ਦਾ ਐਵਾਰਡ

ਗੁਹਾਟੀ, 15 ਫਰਵਰੀ (ਏਜੰਸੀ)-ਇੰਦਰਾ ਗਾਂਧੀ ਐਥਲੈਟਿਕ ਸਟੇਡੀਅਮ ਗੁਹਾਟੀ (ਅਸਾਮ) 'ਚ ਹੋਏ '65ਵੇਂ ਫ਼ਿਲਮ ਫੇਅਰ ਐਵਾਰਡ' ਸਮਾਗਮ ਦੌਰਾਨ ਇਸ ਸਾਲ ਜੋਯਾ ਅਖ਼ਤਰ ਦੀ ਫਿਲਮ 'ਗਲੀ ਬੁਆਏ' ਨੂੰ ਸਭ ਤੋਂ ਵੱਧ ਪੁਰਸਕਾਰ ਮਿਲੇ | 'ਗਲੀ ਬੁਆਏ' ਨੂੰ 'ਬੈਸਟ ਫ਼ਿਲਮ' ਦਾ ਐਵਾਰਡ ਦਿੱਤਾ ...

ਪੂਰੀ ਖ਼ਬਰ »

ਪਾਕਿ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ

ਜੰਮੂ, 15 ਫਰਵਰੀ (ਏਜੰਸੀ)-ਪਾਕਿਸਤਾਨੀ ਫ਼ੌਜ ਵਲੋਂ ਅੱਜ ਜੰਗਬੰਦੀ ਦੀ ਉਲੰਘਣਾ ਕਰਦਿਆਂ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਮੋਹਰਲੀਆਂ ਸਰਹੱਦੀ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਗੋਲਾਬਾਰੀ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਬੀ. ਐਸ. ਐਫ਼. ...

ਪੂਰੀ ਖ਼ਬਰ »

ਭੱਠਲ, ਚੀਮਾ, ਮਜੀਠੀਆ ਤੇ ਖਹਿਰਾ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਇਸ ਘਟਨਾ 'ਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਬੀਬੀ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਵਲੋਂ ਸਖ਼ਤ ਕਾਰਵਾਈ ਦੀ ਮੰਗ

ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਹਰੇਕ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰਾਂ ...

ਪੂਰੀ ਖ਼ਬਰ »

ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਾ ਜਾਵੇ-ਢੀਂਡਸਾ

ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਮੌਕੇ 'ਤੇ ਪਹੁੰਚ ਕੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਨ | ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਢੀਂਡਸਾ ਨੇ ...

ਪੂਰੀ ਖ਼ਬਰ »

ਸਰਕਾਰ ਦੇ ਮਾੜੇ ਪ੍ਰਬੰਧਾਂ ਦਾ ਨਤੀਜਾ-ਭਗਵੰਤ ਮਾਨ

ਸੰਗਰੂਰ ਤੋਂ ਮੈਂਬਰ ਲੋਕ ਸਭਾ ਭਗਵੰਤ ਮਾਨ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲ ਕੀਤੀ | ਉਨ੍ਹਾਂ ਕਿਹਾ ਕਿ ਇਹ ਸਭ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਦਾ ਨਤੀਜਾ ਹੈ | ਮਾਨ ਨੇ ਕਿਹਾ ਕਿ ਸਰਕਾਰ ਨੂੰ ਅਜਿਹੀ ...

ਪੂਰੀ ਖ਼ਬਰ »

ਸਿਆਸੀ ਚਰਚੇ

ਅਨਿਲ ਜੈਨ

ਕਾਂਗਰਸੀਆਂ ਦਾ 'ਦਿਲ ਹੈ ਕਿ ਮਾਨਤਾ ਨਹੀਂ'

ਮਹਾਰਾਸ਼ਟਰ ਨੂੰ ਲੈ ਕੇ ਜੋ ਖਬਰਾਂ ਆ ਰਹੀਆਂ ਹਨ, ਉਸ ਮੁਤਾਬਿਕ ਸ਼ਿਵ ਸੈਨਾ ਦਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਭਾਵ ਐਨ.ਸੀ.ਪੀ. ਵਿਚਾਲੇ ਤਾਲਮੇਲ ਜਿੰਨਾ ਬਿਹਤਰ ਹੈ, ਓਨਾ ਕਾਂਗਰਸ ਨਾਲ ਨਹੀਂ | ਕਿਹਾ ਜਾ ਰਿਹਾ ਹੈ ਕਿ ਕਾਂਗਰਸ ਸਰਕਾਰ ਦੇ ਸਾਬਕਾ ਮੁੱਖ ਮੰਤਰੀ ਪਿ੍ਥਵੀ ...

ਪੂਰੀ ਖ਼ਬਰ »

ਪਿੰਡ ਵਸਿਆ ਨਹੀਂ ਅਤੇ...

ਕਾਂਗਰਸ ਲਈ ਕਿਹਾ ਜਾਂਦਾ ਹੈ ਕਿ ਉਸ ਦੇ ਆਗੂਆਂ 'ਚ ਇਕ 'ਕ੍ਰੀਮੀ ਲੇਅਰ' ਹੈ, ਜੋ ਹਰ ਕੀਮਤ 'ਤੇ 'ਪਾਵਰ' 'ਚ ਬਣੇ ਰਹਿਣਾ ਚਾਹੁੰਦੀ ਹੈ ਤੇ ਇਸੇ ਵਜ੍ਹਾ ਕਰਕੇ ਪਾਰਟੀ ਅੰਦਰ ਦੂਸਰੀ ਕਤਾਰ ਦੇ ਆਗੂ ਤਿਆਰ ਨਹੀਂ ਹੋ ਸਕੇ | ਉਸ ਤਰ੍ਹਾਂ ਤਾਂ ਪਾਰਟੀ ਦੇ ਜ਼ਿਆਦਾਤਰ ਵੱਡੇ ਆਗੂ ...

ਪੂਰੀ ਖ਼ਬਰ »

ਦਿੱਲੀ 'ਚ ਨਿਤਿਸ਼ ਵੀ ਕੰਮ ਨਹੀਂ ਆਏ

ਭਾਜਪਾ ਨੇ ਦਿੱਲੀ ਚੋਣਾਂ 'ਚ ਇਸ ਵਾਰ ਪੂਰਵਾਂਚਲ ਦੀਆਂ ਵੋਟਾਂ ਲਈ ਨਿਤਿਸ਼ ਕੁਮਾਰ ਤੋਂ ਵੀ ਪ੍ਰਚਾਰ ਕਰਵਾਇਆ | ਬਿਹਾਰ ਨਾਲ ਲੱਗਦੇ ਝਾਰਖੰਡ 'ਚ ਤਿੰਨ ਮਹੀਨੇ ਪਹਿਲਾਂ ਹੀ ਦੋਵੇਂ ਪਾਰਟੀਆਂ ਵੱਖ-ਵੱਖ ਲੜੀਆਂ ਸਨ | ਝਾਰਖੰਡ 'ਚ ਜਿਥੇ ਜਨਤਾ ਦਲ (ਯੂ) ਦਾ ਪੁਰਾਣਾ ਆਧਾਰ ...

ਪੂਰੀ ਖ਼ਬਰ »

ਐਨ.ਸੀ.ਆਰ. 'ਤੇ ਭਾਜਪਾ ਦਾ ਸੰਕਟ

ਕੇਂਦਰ ਦੀ ਭਾਜਪਾ ਸਰਕਾਰ ਨੇ ਰਾਸ਼ਟਰੀ ਨਾਗਰਿਕ ਰਜਿਸਟਰ ਭਾਵ ਐਨ.ਆਰ.ਸੀ. ਪੂਰੇ ਦੇਸ਼ 'ਚ ਲਾਗੂ ਕਰਨ ਦਾ ਇਰਾਦਾ ਤਾਂ ਜ਼ਾਹਰ ਕਰ ਦਿੱਤਾ ਹੈ ਪਰ ਭਾਜਪਾ ਹਾਈਕਮਾਨ ਹੁਣ ਇਸ ਗੱਲ ਨੂੰ ਲੈ ਕੇ ਸੰਕਟ 'ਚ ਹੈ ਕਿ ਉਹ ਇਸ ਨੂੰ ਰਾਜਨੀਤਕ ਮੁੱਦਾ ਕਿਸ ਤਰ੍ਹਾਂ ਬਣਾਏ | ਅਜੇ ਬਿਹਾਰ ...

ਪੂਰੀ ਖ਼ਬਰ »

ਭਾਜਪਾ ਨੇ ਮੰਨਿਆ ਕਿ ਹਿੰਦੂ ਵੀ ਅੱਤਵਾਦੀ ਹੋ ਸਕਦਾ ਹੈ

ਭਾਜਪਾ ਆਗੂਆਂ ਦਾ ਬਹੁਤ ਪੁਰਾਣਾ ਡਾਇਲਾਗ ਹੈ ਕਿ 'ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ |' ਇਸ ਦੇ ਨਾਲ ਹੀ ਉਹ ਇਹ ਕਹਿਣਾ ਵੀ ਨਹੀਂ ਭੁੱਲਦੇ ਕਿ 'ਹਿੰਦੂ ਅੱਤਵਾਦੀ ਨਹੀਂ ਹੋ ਸਕਦਾ |' ਪਰ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਆਪਣੇ ਇਸ ਸਿਧਾਂਤ ਤੋਂ ਇਕਦਮ ਪਲਟ ਗਈ | ...

ਪੂਰੀ ਖ਼ਬਰ »

ਚਲਦੇ-ਚਲਦੇ

ਟੈਲੀਕਾਮ ਕੰਪਨੀਆਂ ਨਾਲ ਜੁੜੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਜੱਜਾਂ ਨੇ ਦੁਖੀ ਹੋ ਕੇ ਸੁਪਰੀਮ ਕੋਰਟ ਨੂੰ ਬੰਦ ਕਰ ਦੇਣ ਤੱਕ ਦੀ ਸਿਫ਼ਾਰਿਸ਼ ਕਰ ਦਿੱਤੀ | ਇਸ ਨਾਲ ਦੇਸ਼ ਨੂੰ ਪਤਾ ਚੱਲਿਆ ਕਿ ਨਿਆਂਪਾਲਿਕਾ ਦੀ ਅੰਤਰਆਤਮਾ ਅਜੇ ਪੂਰੀ ਤਰ੍ਹਾਂ ਮਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX